ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਫ਼ਤਹਿਗੜ੍ਹ ਸਾਹਿਬ

ਵਿਸ਼ਵ ਯੂਨੀਵਰਸਿਟੀ ਵਿਖੇ ਹੋਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਚਾਰ ਵਿਧਾਨ ਸਭਾ ਹਲਕੇ ਬਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਸੰਗਰੂਰ ਜ਼ਿਲ੍ਹੇ ਦੇ ਹਲਕੇ ਅਮਰਗੜ੍ਹ ਦੀਆਂ ਵੋਟਾਂ ਦੀ ਗਿਣਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਤ ਕੀਤੇ ਗਿਣਤੀ ਕੇਂਦਰਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ | ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਚੋਣ ਅਬਜ਼ਰਵਰ ਸ਼ਿਆਮਲ ਕਿਸ਼ੋਰ ਪਾਠਕ ਅਤੇ ਹੋਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗਿਣਤੀ ਕੇਂਦਰਾਂ ਦਾ ਜਾਇਜ਼ਾ ਲੈਣ ਮੌਕੇ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਚਾਰ ਹਲਕਿਆਂ ਲਈ ਚਾਰ ਵੱਖ-ਵੱਖ ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ ਕਿ 450 ਗਿਣਤੀਕਾਰ ਵੋਟਾਂ ਦੀ ਗਿਣਤੀ ਲਈ ਆਪਣੀ ਡਿਊਟੀ ਨਿਭਾਉਣਗੇ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਭਲਕੇ 23 ਮਈ ਨੂੰ ਸਵੇਰੇ 8 ਵਜੇ ਚੋਣ ਅਬਜ਼ਰਵਰ ਦੀ ਮੌਜੂਦਗੀ ਵਿਚ ਸ਼ੁਰੂ ਹੋਵੇਗੀ¢ ਉਨ੍ਹਾਂ ਹੋਰ ਦੱਸਿਆ ਕਿ ਹਰੇਕ ਹਲਕੇ ਲਈ 14-14 ਟੇਬਲ ਸਥਾਪਤ ਕੀਤੇ ਗਏ ਹਨ ਅਤੇ ਹਰ ਇਕ ਟੇਬਲ 'ਤੇ ਇਕ ਮਾਈਕਰੋ ਕਾਊਾਟਿੰਗ ਅਬਜ਼ਰਵਰ ਦੇ ਨਾਲ ਕਾਊਾਟਿੰਗ ਸੁਪਰਵਾਈਜ਼ਰ ਅਤੇ ਕਾਊਾਟਿੰਗ ਸਹਾਇਕ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਹੋਰ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦੇ ਲੁਧਿਆਣਾ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕੇ ਖੰਨਾ, ਪਾਇਲ, ਸਾਹਨੇਵਾਲ, ਸਮਰਾਲਾ ਅਤੇ ਰਾਏਕੋਟ ਦੀਆਂ ਵੋਟਾਂ ਦੀ ਗਿਣਤੀ ਸ੍ਰੀ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ ਹੋਵੇਗੀ | ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਪੁਲਿਸ ਵਲੋਂ ਸਖ਼ਤ ਚੌਕਸੀ ਵਰਤੀ ਜਾ ਰਹੀ ਹੈ | ਇਸ ਤੋਂ ਇਲਾਵਾ ਭੈੜੇ ਅਨਸਰਾਂ ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਗਿਣਤੀ ਵਾਲੇ ਦਿਨ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਸ.ਪੀ. (ਡੀ) ਹਰਪਾਲ ਸਿੰਘ, ਡੀ.ਐਸ.ਪੀ. (ਹੈੱਡ) ਹਰਦੀਪ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਬਲਵਿੰਦਰ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਸਨ |

-ਮਾਮਲਾ ਨਵੇਂ ਬਣ ਰਹੇ ਰੇਲਵੇ ਓਵਰਬਿ੍ਜ ਦੇ ਹੇਠੋਂ ਪਾਈਪ ਟੁੱਟਣ ਦਾ- ਗੰਦੇ ਪਾਣੀ ਦੀ ਨਿਕਾਸੀ ਬੰਦ ਹੋਣ 'ਤੇ ਲੋਕਾਂ ਵਲੋਂ ਰੇਲਵੇ ਵਿਭਾਗ ਵਿਰੱੁਧ ਨਾਅਰੇਬਾਜ਼ੀ

ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਨਵੀਂ ਅਬਾਦੀ ਵਾਰਡ ਨੰਬਰ 12 ਦੇ ਵਸਨੀਕਾਂ ਨੇ ਉੱਤਰ ਰੇਲਵੇ ਵਲੋਂ ਬਣਾਏ ਜਾ ਰਹੇ ਨਵੇਂ ਓਵਰਬਿ੍ਜ ਕਾਰੀਡੋਰ ਦਾ ਵਿਰੋਧ ਕਰਦਿਆਂ ਮੰਗ ਕੀਤੀ ਕਿ ਰੇਲਵੇ ਵਿਭਾਗ ਓਵਰਬਿ੍ਜ ਦੇ ਹੇਠਾਂ ਤੋਂ ਲੰਘਣ ਵਾਲੇ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਸੀਵਰੇਜ ਉਸਾਰੀ ਦੀ ਕੀੜੀ ਚਾਲ ਤੋਂ ਰੋਸ ਵਿਚ ਹਨ ਵਾਰਡ 15 ਦੇ ਨਿਵਾਸੀ

ਬਸੀ ਪਠਾਣਾਂ, 22 ਮਈ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਵਿਚ 2016 ਤੋਂ ਸ਼ੁਰੂ ਹੋਇਆ ਸੀਵਰੇਜ ਦੀ ਉਸਾਰੀ ਦਾ ਕੰਮ ਹਮੇਸ਼ਾ ਚਰਚਾ ਵਿਚ ਰਿਹਾ ਹੈ | ਵਾਰਡ ਨੰਬਰ 15 ਨੂੰ ਹੀ ਲੈ ਲਓ | ਮੁਹੱਲਾ ਨਿਵਾਸੀ ਚੱਕਰੀ, ਧੋਬੀਆਂ ਅਤੇ ਈਦਗਾਹ ਵਾਲੇ ਕਹਿੰਦੇ ਹਨ ਕਿ ਲਗਪਗ 7-8 ਮਹੀਨੇ ਤੋਂ ...

ਪੂਰੀ ਖ਼ਬਰ »

ਐਕਸੀਅਨ ਅਤੇ ਐਸ. ਡੀ. ਓ. ਿਖ਼ਲਾਫ਼ ਕੀਤੀ ਸ਼ਿਕਾਇਤ ਪਹੁੰਚੀ ਏ.ਡੀ.ਸੀ. ਦੇ ਦਰਬਾਰ

ਸਲਾਣਾ, 22 ਮਈ (ਗੁਰਚਰਨ ਸਿੰਘ ਜੰਜੂਆ)-ਪੰਜਾਬ ਪਾਵਰਕਾਮ ਦੇ ਅਮਲੋਹ ਸਬ ਡਵੀਜ਼ਨ ਅਧੀਨ ਆਉਂਦੇ ਪਿੰਡ ਮਛਰਾਈਾ ਖ਼ੁਰਦ ਦੇ ਵਸਨੀਕ ਪਰਗਟ ਸਿੰਘ ਵਲੋਂ ਬਿਜਲੀ ਵਿਭਾਗ ਅਮਲੋਹ ਦੇ ਐਕਸੀਅਨ ਸੁਮੇਲ ਸਿੰਘ ਅਤੇ ਸਬ ਡਵੀਜ਼ਨ ਅਮਲੋਹ ਦੇ ਐਸ.ਡੀ.ਓ. ਬਲਦੇਵ ਸਿੰਘ ਿਖ਼ਲਾਫ਼ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੱਲ੍ਹ ਕਰਨਗੇ ਅਜਨਾਲੀ ਸਕੂਲ ਦੀ ਇਮਾਰਤ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਯੂਥ ਵੈੱਲਫੇਅਰ ਕਲੱਬ ਅਜ਼ਨਾਲੀ ਮੰਡੀ ਗੋਬਿੰਦਗੜ੍ਹ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਅਜ਼ਨਾਲੀ ਨੰੂ ਗੋਦ ਲੈਣ ਮਗਰੋਂ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਲਈ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ...

ਪੂਰੀ ਖ਼ਬਰ »

ਐਕਸੀਅਨ ਅਤੇ ਐਸ. ਡੀ. ਓ. ਿਖ਼ਲਾਫ਼ ਕੀਤੀ ਸ਼ਿਕਾਇਤ ਪਹੁੰਚੀ ਏ.ਡੀ.ਸੀ. ਦੇ ਦਰਬਾਰ

ਸਲਾਣਾ, 22 ਮਈ (ਗੁਰਚਰਨ ਸਿੰਘ ਜੰਜੂਆ)-ਪੰਜਾਬ ਪਾਵਰਕਾਮ ਦੇ ਅਮਲੋਹ ਸਬ ਡਵੀਜ਼ਨ ਅਧੀਨ ਆਉਂਦੇ ਪਿੰਡ ਮਛਰਾਈਾ ਖ਼ੁਰਦ ਦੇ ਵਸਨੀਕ ਪਰਗਟ ਸਿੰਘ ਵਲੋਂ ਬਿਜਲੀ ਵਿਭਾਗ ਅਮਲੋਹ ਦੇ ਐਕਸੀਅਨ ਸੁਮੇਲ ਸਿੰਘ ਅਤੇ ਸਬ ਡਵੀਜ਼ਨ ਅਮਲੋਹ ਦੇ ਐਸ.ਡੀ.ਓ. ਬਲਦੇਵ ਸਿੰਘ ਿਖ਼ਲਾਫ਼ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਕੰਪਿਊਟਰ ਤੇ ਸ਼ਖ਼ਸੀਅਤ ਨਿਖਾਰਨ ਸਬੰਧੀ ਵਿਸ਼ੇਸ਼ ਕੋਰਸ ਸਮਾਪਤ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਵਿਖੇ ਕੰਪਿਊਟਰ ਸਾਇੰਸ ਵਿਭਾਗ ਵਲੋਂ 6 ਮਈ ਤੋਂ 21 ਮਈ ਤੱਕ ਕੰਪਿਊਟਰ ਦੀ ਸਿੱਖਿਆ ਪ੍ਰਦਾਨ ਕਰਨ ਅਤੇ ਸ਼ਖ਼ਸੀਅਤ ਨਿਖਾਰਨ ਸਬੰਧੀ ਲਗਾਏ ਮੁਫ਼ਤ ਸ਼ਾਰਟ ਟਰਮ ਕੋਰਸ ਸਫਲਤਾ ਪੂਰਵਕ ਸਮਾਪਤ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਝੰਡੇ ਦੀ ਰਸਮ ਅਦਾ ਕੀਤੀ

ਖਮਾਣੋਂ, 22 ਮਈ (ਜੋਗਿੰਦਰ ਪਾਲ)-ਸਬ ਡਵੀਜ਼ਨ ਖਮਾਣੋਂ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪ੍ਰਧਾਨ ਹਰੀਪਾਲ ਸਿੰਘ ਸਬ ਡਵੀਜ਼ਨ ਅਤੇ ਸਰਕਲ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਬਿਜਲੀ ਬੋਰਡ ਦਫ਼ਤਰ ਖਮਾਣੋਂ ਦੇ ਮੇਨ ਗੇਟ ਉੱਤੇ ਝੰਡੇ ਦੀ ਰਸਮ ਅਦਾ ਕੀਤੀ ਗਈ | ...

ਪੂਰੀ ਖ਼ਬਰ »

ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕੀਤਾ ਵੋਟਰਾਂ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਪੀ.ਡੀ.ਏ. ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਵੋਟਾਂ ਪਾਉਣ ਤੇÊਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਨੇ ਅੱਜ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਚਿੰਤਕ ...

ਪੂਰੀ ਖ਼ਬਰ »

ਅੱਵਲ ਰਹਿਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਖਮਾਣੋਂ/ਭੜੀ, 22 ਮਈ (ਮਨਮੋਹਣ ਸਿੰਘ ਕਲੇਰ, ਭਰਪੂਰ ਸਿੰਘ ਹਵਾਰਾ)-ਡੀ.ਪੀ.ਐਸ. ਪਬਲਿਕ ਸਕੂਲ ਖੇੜੀ ਨੌਧ ਸਿੰਘ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪੰਕਜ ਕਾਲੜਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਨਮਹਿਕ ਕੌਰ ਨੇ 95.6 ਫ਼ੀਸਦੀ ਨੰਬਰ ਲੈ ...

ਪੂਰੀ ਖ਼ਬਰ »

ਭੜੀ ਤੋਂ ਖੰਨਾ ਸੜਕ ਦੀ ਹਾਲਤ ਤਰਸਯੋਗ

ਭੜੀ, 22 ਮਈ (ਭਰਪੂਰ ਸਿੰਘ ਹਵਾਰਾ)-ਪਿੰਡ ਭੜੀ ਤੋਂ ਖੰਨਾ ਸੜਕ ਦਾ ਹਾਲ ਬਹੁਤ ਮਾੜਾ ਹੈ | ਸੜਕ ਵਿਚ ਵੱਡੇ-ਵੱਡੇ ਟੋਏ ਪੈ ਚੁੱਕੇ ਹਨ | ਭੜੀ ਤੋਂ ਖੰਨਾ ਅਤੇ ਭੜੀ ਤੋਂ ਸੈਦਪੁਰਾ, ਖੇੜੀ ਨੌਧ ਸਿੰਘ, ਹਰਗਣਾਂ ਅਤੇ ਸੁਹਾਵੀ ਆਦਿ ਪਿੰਡਾਂ ਵਿਚ ਨੂੰ ਗੁਜ਼ਰਦੀ ਹੈ, ਜਿਸ ਤੇ ਵੱਟੇ ...

ਪੂਰੀ ਖ਼ਬਰ »

ਇਲਾਕੇ 'ਚ ਕਾਲਜ ਬਣਾਉਣ ਦੀ ਮੰਗ

ਭੜੀ, 22 ਮਈ (ਭਰਪੂਰ ਸਿੰਘ ਹਵਾਰਾ)-ਪਿੰਡ ਭੜੀ ਇਲਾਕੇ ਵਿਚ ਵਿਦਿਆਰਥੀਆਂ ਵਾਸਤੇ ਕੋਈ ਕਾਲਜ ਨਹੀਂ ਹੈ, ਜਿਸ ਲਈ ਲੜਕੇ ਤੇ ਲੜਕੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਦੂਰ-ਦੁਰਾਡੇ ਸ਼ਹਿਰਾਂ ਵਿਚ ਜਾਣਾ ਪੈਂਦਾ ਹੈ, ਦੂਰ ਜਾਣ ਦੇ ਸਫ਼ਰ ਕਰਕੇ ਕਈ ਲੜਕੀਆਂ ਉੱਚ ਵਿੱਦਿਆ ਹਾਸਲ ...

ਪੂਰੀ ਖ਼ਬਰ »

ਜੀਵਨ ਦਾ ਕੁਝ ਸਮਾਂ ਕੱਢ ਕੇ ਪ੍ਰਮਾਤਮਾ ਨਾਲ ਜੁੜਨਾ ਚਾਹੀਦਾ ਹੈ-ਰੇਨੂੰ ਹੈਪੀ

ਫ਼ਤਹਿਗੜ੍ਹ ਸਾਹਿਬ, 22 ਮਈ (ਰਾਜਿੰਦਰ ਸਿੰਘ)-ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਧਾਰਮਿਕ ਸਮਾਗਮ ਦਾ ਕਰਵਾਇਆ ਗਿਆ | ਡੇਰੇ ਦੀ ਮੁੱਖ ਸੇਵਿਕਾ ਰੇਨੂੰ ਹੈਪੀ ਨੇ ਕਿਹਾ ਕਿ ਸਾਨੂੰ ਆਪਣੇ ਕੀਮਤੀ ਸਮੇਂ ਵਿਚੋਂ ਕੁਝ ਨਾ ਕੁਝ ਸਮਾਂ ਕੱਢ ਕੇ ਸਤਿਸੰਗ ਵਿਚ ਜ਼ਰੂਰ ਜਾਣਾ ...

ਪੂਰੀ ਖ਼ਬਰ »

ਅਮਰਾਲਾ ਵਿਖੇ ਵਿਸ਼ਾਲ ਭਗਵਤੀ ਜਾਗਰਣ ਤੇ ਭੰਡਾਰਾ 25 ਨੂੰ

ਖਮਾਣੋਂ, 22 ਮਈ (ਜੋਗਿੰਦਰ ਪਾਲ)-ਸਮੂਹ ਨਗਰ ਨਿਵਾਸੀ ਅਤੇ ਨੌਜਵਾਨ ਕਮੇਟੀ ਪਿੰਡ ਅਮਰਾਲਾ ਵਲੋਂ ਸੱਤਵਾਂ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ 25 ਮਈ ਦਿਨ ਸ਼ਨੀਵਾਰ ਨੂੰ ਪਿੰਡ ਅਮਰਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਜਾਗਰਣ ਦੌਰਾਨ ਕਥਾ ਵਾਚਕ ਅੱਛਰਾ ਸ਼ਰਮਾ, ...

ਪੂਰੀ ਖ਼ਬਰ »

ਸਾਫ਼-ਸਫ਼ਾਈ ਨਾਲ ਡਾਇਰੀਆ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ-ਡਾ. ਮੰਜੂ

ਜਖ਼ਵਾਲੀ, 22 ਮਈ (ਨਿਰਭੈ ਸਿੰਘ)-ਪੀ.ਐਚ.ਸੀ. ਸੰਗਤਪੁਰ ਸੋਢੀਆਂ ਵਲੋਂ ਐਸ.ਐਮ.ਓ. ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਵਿਦਿਆਰਥੀਆਂ ਨੂੰ ਹੱਥ ਧੌਣ ਦੀ ਤਕਨੀਕ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਸੰਘੋਲ ਨੂੰ ਕੁਰਸੀਆਂ ਦਾਨ ਕੀਤੀਆਂ

ਸੰਘੋਲ, 22 ਮਈ (ਗੁਰਨਾਮ ਸਿੰਘ ਚੀਨਾ)-ਸਰਕਾਰੀ ਐਲੀਮੈਂਟਰੀ ਸਕੂਲ (ਕੰਨਿਆ) ਸੰਘੋਲ ਨੂੰ ਸਮਾਜ ਸੇਵੀ ਸੋਹਣ ਮੁਹੰਮਦ ਵਲੋਂ ਦਫ਼ਤਰੀ ਕੁਰਸੀਆਂ ਦਾਨ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਮੁੱਖੀ ਗੁਰਪ੍ਰੀਤ ਸਿੰਘ ਪੰਜਕੋਹਾ ਨੇ ਕਿਹਾ ਕਿ ਸਮਾਜ ਸੇਵੀ ਸੋਹਣ ਮੁਹੰਮਦ ਵਲੋਂ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਜੀਵਨ ਕੁਮਾਰ ਬੱਤਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਟਿੱਬੀ ਦੇ ਵਸਨੀਕ ਸੀ.ਡੀ.ਪੀ.ਓ. ਜੀਵਨ ਕੁਮਾਰ ਬੱਤਾ ਜੋ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਵਿਚ ਮਾਂਗਟ ਵਿਖੇ ਕੰਮ ਕਰ ਰਹੇ ਸਨ ਦਾ ਚੋਣ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ...

ਪੂਰੀ ਖ਼ਬਰ »

ਜਿੱਥੇ ਭਗਵਾਨ ਸ੍ਰੀ ਰਾਮ ਦਾ ਗੁਣਗਾਨ ਹੁੰਦਾ ਹੈ ਉੱਥੇ ਹਨੰੂਮਾਨ ਜੀ ਬਿਰਾਜਮਾਨ ਰਹਿੰਦੇ ਹਨ-ਬੇਦੀ

ਮੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਸ੍ਰ੍ਰੀ ਇੱਛਾ ਪੂਰਨ ਪਿੱਪਲ ਵਾਲੇ ਹਨੂਮਾਨ ਜੀ ਮੰਦਿਰ ਨਜ਼ਦੀਕ ਚੂੰਗੀ ਨਾਕਾ ਵਿਖੇ ਸ੍ਰੀ ਸੰੁਦਰਕਾਂਡ ਦੇ ਪਾਵਨ ਪਾਠਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਦਸਵਾਂ ਸੰਗੀਤਮਈ ਸ੍ਰੀ ਸੰੁਦਰਕਾਂਡ ਜੀ ਦਾ ਪਾਵਨ ਪਾਠ ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਅਲੀਪੁਰ ਸੌਢੀਆਂ ਵਿਖੇ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਸਰਕਾਰੀ ਹਾਈ ਸਕੂਲ ਅਲੀਪੁਰ ਸੌਢੀਆਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਰਮਜੀਤ ਕੌਰ ਸਿੱਧੂ ਅਤੇ ਡੀ.ਐਸ.ਐਸ. ਹਰਜੀਤ ਸਿੰਘ ਦੀ ਅਗਵਾਈ ਅਧੀਨ, ਮੁੱਖ ਅਧਿਆਪਕ ਵਿਜੈ ਸਿੰਘ ਵਲੋਂ ਸਟਾਫ਼ ਦੇ ਸਹਿਯੋਗ ਨਾਲ ਜੈਵਿਕ ...

ਪੂਰੀ ਖ਼ਬਰ »

ਅਕਾਲ ਅਕੈਡਮੀ ਖਮਾਣੋਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਖਮਾਣੋਂ, 22 ਮਈ (ਮਨਮੋਹਣ ਸਿੰਘ ਕਲੇਰ)-ਸੀ.ਬੀ.ਐਸ.ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਅਕਾਲ ਅਕੈਡਮੀ ਖਮਾਣੋਂ ਦੇ ਆਏ ਚੰਗੇ ਨਤੀਜੇ ਉਪਰੰਤ ਅਕੈਡਮੀ ਵਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਪਿੰਡ ਪੰਜੋਲਾ ਵਿਖੇ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਹੋਇਆ ਸ਼ੁਰੂ

ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਬਾਬਾ ਦੀਪ ਸਿੰਘ ਯੁਵਕ ਸੇਵਾਵਾਂ ਸਪੋਰਟਸ ਕਲੱਬ ਪਿੰਡ ਪੰਜੋਲਾ ਵਲੋਂ ਕਰਵਾਏ ਜਾ ਰਹੇ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਗੁਰਦੀਪ ਸਿੰਘ ਤੇਜੇ ਵਲੋਂ ਕੀਤਾ ਗਿਆ | ਜਾਣਕਾਰੀ ਦਿੰਦਿਆਂ ਕਲੱਬ ...

ਪੂਰੀ ਖ਼ਬਰ »

ਹਰਸ਼ਦੀਪ ਨੇ ਨੈਸ਼ਨਲ ਮੀਨਜ਼ ਅਤੇ ਪੰਜਾਬ ਪੱਧਰੀ ਪ੍ਰੀਖਿਆ 'ਚੋਂ ਲਿਆ ਦੂਜਾ ਸਥਾਨ

ਜਖ਼ਵਾਲੀ, 22 ਮਈ (ਨਿਰਭੈ ਸਿੰਘ)-ਸਰਕਾਰੀ ਮਿਡਲ ਸਕੂਲ ਪਿੰਡ ਖਰੌੜਾ ਦੀ ਹੋਣਹਾਰ ਵਿਦਿਆਰਥਣ ਹਰਸ਼ਦੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ ਸੈਸ਼ਨ 2018-19 'ਚੋਂ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਸਟੇਟ ਟੇਲੈਂਟ ਸਰਚ ਐਗਜਾਮੀਨੇਸ਼ਨ ਦੀਆਂ ਦੋਵੇਂ ...

ਪੂਰੀ ਖ਼ਬਰ »

ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਾਂਅ 'ਤੇ ਉਗਰਾਹੀ ਵਾਲੇ ਅਖੌਤੀ ਕਾਰ ਸੇਵਕਾਂ ਤੋਂ ਸੰਗਤਾਂ ਸੁਚੇਤ ਰਹਿਣ-ਜਥੇ. ਪੰਜੋਲੀ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਨਾਮ ਲੈ ਕੇ ਕੁਝ ਅਖੌਤੀ ਸਾਧ ਆਪਣੀ ਨਿੱਜੀ ਗੱਡੀਆਂ ਤੇ ਕਾਰ ਸੇਵਾ ਲਿਖਵਾ ਕੇ ਸੰਗਤਾਂ ਤੋਂ ਕਣਕ ਤੇ ਹੋਰ ਉਗਰਾਹੀ ਇਕੱਠੀ ਕਰ ਰਹੇ ਹਨ ਜਿਨ੍ਹਾਂ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੂਟਿਆਂ ਤੇ ਜੀਵ-ਜੰਤੂਆਂ ਨੂੰ ਬਚਾਉਣ ਦੀ ਕੀਤੀ ਅਪੀਲ

ਖਮਾਣੋਂ, 22 ਮਈ (ਜੋਗਿੰਦਰ ਪਾਲ)-'ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ' ਨੂੰ ਸਮਰਪਿਤ ਇਕ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਪਿ੍ੰਸੀਪਲ ਸੱਤਪਾਲ ਸਿੰਘ ਦੀ ਅਗਵਾਈ ਹੇਠ ਲਾਲਾ ਲਾਜਪਤ ਰਾਏ ਹਾਊਸ ਦੇ ਇੰਚਾਰਜ ਮਾਸਟਰ ਜਗਜੀਤ ਸਿੰਘ ਅਤੇ ...

ਪੂਰੀ ਖ਼ਬਰ »

ਕਲੈਰੀਕਲ ਐਸੋ. ਵਲੋਂ ਰਜਿੰਦਰਾ ਹਸਪਤਾਲ 'ਚ ਪ੍ਰਾਈਵੇਟ ਲੈਬਾਰਟਰੀਆਂ ਵਾਲਿਆਂ 'ਤੇ ਪਾਬੰਦੀ ਦੀ ਸ਼ਲਾਘਾ

ਪਟਿਆਲਾ, 22 ਮਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਕਲੈਰੀਕਲ ਐਸੋਸੀਏਸ਼ਨ ਵਲੋਂ ਮੈਡੀਕਲ ਸੁਪਰਡੰਟ ਡਾ. ਰਾਜਨ ਸਿੰਗਲਾ ਵਲੋਂ ...

ਪੂਰੀ ਖ਼ਬਰ »

ਸਕ੍ਰੀਨਿੰਗ ਕੈਂਪ ਵਿਚ 576 ਵਿਅਕਤੀਆਂ ਦੇ ਖ਼ੂਨ ਦਾ ਦਬਾਅ ਚੈੱਕ ਕਰਵਾਇਆ

ਪਟਿਆਲਾ, 22 ਮਈ (ਗੁਰਪ੍ਰੀਤ ਸਿੰਘ ਚੱਠਾ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ 'ਆਪਣੇ ਬਲੱਡ ਪ੍ਰੈਸ਼ਰ ਦੇ ਨੰਬਰ ਨੂੰ ਜਾਣੋ' ਵਿਸ਼ੇ ਤਹਿਤ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਮਾਤਾ ਕੁਸ਼ਲਿਆਂ ਹਸਪਤਾਲ ...

ਪੂਰੀ ਖ਼ਬਰ »

ਪਟਿਆਲਾ ਦੀਆਂ ਪ੍ਰਮੁੱਖ ਸੜਕਾਂ 'ਤੇ ਇੰਟਰਲਾਕਿੰਗ ਟਾਈਲਾਂ ਲਾ ਕੇ ਕੀਤਾ ਜਾ ਰਿਹਾ ਹੈ ਚੌੜਾ

ਪਟਿਆਲਾ, 22 ਮਈ (ਜਸਪਾਲ ਸਿੰਘ ਢਿੱਲੋਂ)-ਜਿਸ ਵੇਲੇ ਤੋਂ ਸਰਕਾਰ ਬਦਲੀ ਤੇ ਪਟਿਆਲਾ 'ਚ ਸ਼ਾਹੀ ਪਰਿਵਾਰ ਨੂੰ ਮੁੜ ਰਾਜ ਦੀ ਵਾਗਡੋਰ ਮਿਲੀ ਤਾਂ ਸ਼ਹਿਰ ਅੰਦਰ ਬਹੁਤ ਸਾਰੇ ਪ੍ਰਾਜੈਕਟਾਂ 'ਤੇ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਸ਼ਹਿਰ ਅੰਦਰ ਕਈ ਸੜਕਾਂ ਨੂੰ ਹੁਣ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਲਿਆ ਸੀ ਬਦਲਾ-ਸੰਤ ਕੰਬਲੀਵਾਲੇ

ਪਟਿਆਲਾ, 22 ਮਈ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀਵਾਲਾ ਵਿਖੇ ਅੱਜ ਪੂਰਨਮਾਸ਼ੀ ਦੇ ਮੌਕੇ ਇਕ ਸਮਾਗਮ ਦੌਰਾਨ ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਇਕ ਅਜਿਹੀ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਸਰਹਿੰਦ ਦੀ ...

ਪੂਰੀ ਖ਼ਬਰ »

ਸੀਵਰੇਜ ਦਾ ਕੰਮ ਬੰਦ ਹੋਣ ਨਾਲ ਬਾਬਾ ਜ਼ੋਰਾਵਰ ਸਿੰਘ ਨਗਰ ਦੇ ਨਿਵਾਸੀਆਂ 'ਚ ਰੋਸ

ਫ਼ਤਹਿਗੜ੍ਹ ਸਾਹਿਬ, 22 ਮਈ (ਰਾਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਨਗਰ ਸਰਹਿੰਦ ਸ਼ਹਿਰ ਵਾਰਡ ਨੰਬਰ 19 ਵਿਚ ਪੈ ਰਹੇ ਸੀਵਰੇਜ ਦਾ ਕੰਮ ਪਿਛਲੇ ਇਕ ਮਹੀਨੇ ਤੋਂ ਬੰਦ ਹੋਣ ਕਰਕੇ ਮੁਹੱਲਾ ਨਿਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ | ਇਹ ਗੱਲ ਸਮਾਜ ਸੇਵੀ ਡਾ. ...

ਪੂਰੀ ਖ਼ਬਰ »

ਸਰਹਿੰਦ ਸ਼ਹਿਰ ਤੋਂ ਮੰਡੀ ਨੰੂ ਜਾਣ ਵਾਲੀ ਸੜਕ ਦਾ ਨਿਰਮਾਣ ਜਲਦੀ ਕੀਤਾ ਜਾਵੇ-ਦਵਿੰਦਰ ਭੱਟ

ਫ਼ਤਹਿਗੜ੍ਹ ਸਾਹਿਬ, 22 ਮਈ (ਰਾਜਿੰਦਰ ਸਿੰਘ)-ਸਰਹਿੰਦ ਸ਼ਹਿਰ ਦੇ ਰਹਿਣ ਵਾਲੇ ਲੋਕਾਂ ਦੀ ਪਿਛਲੇ ਤਕਰੀਬਨ 2 ਸਾਲ ਤੋਂ ਸਰਹਿੰਦ ਸ਼ਹਿਰ ਤੋਂ ਸਰਹਿੰਦ ਮੰਡੀ ਅਤੇ ਹੋਰ ਸੜਕਾਂ ਦਾ ਬਹੁਤ ਹੀ ਬੁਰਾ ਹਾਲ ਹੋਣ ਕਰਕੇ ਇੱਥੋਂ ਦੀ ਛੋਟੇ ਵਹੀਕਲਾਂ ਵਾਲਿਆਂ, ਕਾਰਾਂ ਵਾਲਿਆਂ ਤੇ ...

ਪੂਰੀ ਖ਼ਬਰ »

ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਲਗਾਏ ਨੀਂਹ ਪੱਥਰ ਦੀ ਹੋਈ ਦੁਰਦਸ਼ਾ

ਫ਼ਤਹਿਗੜ੍ਹ ਸਾਹਿਬ, 22 ਮਈ (ਰਾਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਚੋਂ ਲੰਘਦੇ ਸਰਹਿੰਦ ਚੋਅ ਨੰੂ ਬੋਲਡਰ ਸਟੋਨ ਸਾਈਡ ਪੀਚਿੰਗ ਲਾਉਣ ਦਾ ਨੀਂਹ ਪੱਥਰ 10 ਜੂਨ 2013 ਨੰੂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਮੁੱਖ ਸੰਸਦੀ ਸਕੱਤਰ ਸਿੰਚਾਈ ਵਿਭਾਗ ਸੋਹਨ ਸਿੰਘ ਠੰਡਲ ਨੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਬਸੀ ਪਠਾਣਾਂ, 22 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਤੀਸਰੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਬਲੀ ਸ਼ਾਮ ਮੌਕੇ ਤੇ ਸਥਾਨਕ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਧੋਬੀ ਮੁਹੱਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਐਸ.ਵੀ.ਐਮ. ਖਮਾਣੋਂ ਵਿਖੇ 33ਵਾਂ ਖ਼ੂਨਦਾਨ ਕੈਂਪ 31 ਨੂੰ

ਖਮਾਣੋਂ, 22 ਮਈ (ਜੋਗਿੰਦਰ ਪਾਲ)-ਰੋਟਰੀ ਕਲੱਬ ਚੰਡੀਗੜ੍ਹ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਲੋਂ 33ਵਾਂ ਖ਼ੂਨਦਾਨ ਕੈਂਪ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਖਮਾਣੋਂ ਵਿਖੇ ਮਿਤੀ 31 ਮਈ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੁਰਾਣੇ ਮੋਰਿੰਡਾ ਵਾਲੇ ਬਸ ਸਟਾਪ ਖੇਤਰ 'ਚ ਗੰਦੇ ਪਾਣੀ ਦੀ ਸਮੱਸਿਆ ਦਾ ਹੋਇਆ ਹੱਲ

ਬਸੀ ਪਠਾਣਾਂ, 22 ਮਈ (ਗੁਰਬਚਨ ਸਿੰਘ ਰੁਪਾਲ)-ਮੁੱਖ ਸੜਕ ਉੱਤੇ ਸਾਬਕਾ ਰੋਪੜ ਵਾਲੇ ਬਸ ਸਟਾਪ ਖੇਤਰ ਦੀਆਂ ਦੁਕਾਨਾਂ ਅੱਗੇ ਖੜ੍ਹੇ ਬਦਬੂਦਾਰ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਅੱਡੇ ਦੇ ਸਮੂਹ ਦੁਕਾਨਦਾਰਾਂ ਨੇ 'ਰੋਜ਼ਾਨਾ ਅਜੀਤ' ਦਾ ਧੰਨਵਾਦ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਰਾਜੂ ਖੰਨਾ ਨੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਭੱਟੀ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਦਿਲਪ੍ਰੀਤ ਸਿੰਘ ਭੱਟੀ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਬਾਅਦ ਅੱਜ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਚੋਣ ਨਤੀਜਿਆਂ ਨੂੰ ਲੈ ਕੇ ਲੋਕਾਂ ਦੇ ਦਿਲਾਂ ਦੀਆਂ ਧੜਕਣਾਂ ਹੋਈਆਂ ਤੇਜ਼

ਅਮਲੋਹ, 22 ਮਈ (ਕੁਲਦੀਪ ਸ਼ਾਰਦਾ)-ਅੱਜ ਦੇਸ਼ ਭਰ ਵਿਚ ਲੋਕ ਸਭਾ ਚੋਣਾਂ 2019 ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਹੋਣ ਜਾ ਰਹੀ ਹੈ ਜਿਸ ਤਹਿਤ ਹਲਕਾ ਅਮਲੋਹ ਦੇ ਲੋਕਾਂ ਵਿਚ ਵੀ ਚੋਣ ਨਤੀਜੇ ਨੂੰ ਲੈ ਕੇ ਦਿਲਾਂ ਦੀ ਧੜਕਣ ਤੇਜ਼ ਹੋ ਗਈ ਹੈ | ਇਨ੍ਹਾਂ ਚੋਣਾਂ ਦੇ ਨਤੀਜਿਆਂ ...

ਪੂਰੀ ਖ਼ਬਰ »

ਉਮਰਾਓ ਮਸਤ ਦੇ ਸ਼ਾਗਿਰਦ ਕਿੰਗ ਕਮਲਜੀਤ ਦਾ ਗੀਤ 'ਚੰਗੀਆਂ ਲਿਖਤਾਂ' ਜਾਰੀ

ਭੜੀ, 22 ਮਈ (ਭਰਪੂਰ ਸਿੰਘ ਹਵਾਰਾ)-ਪੰਜਾਬੀ ਗਾਇਕੀ ਦੇ ਖੇਤਰ ਵਿਚ ਜਿੱਥੇ ਅਜੋਕੇ ਗਾਇਕਾਂ ਵਲੋਂ ਹਥਿਆਰਾਂ ਅਤੇ ਆਸ਼ਕੀ ਵਾਲੇ ਗੀਤਾਂ ਜਰੀਏ ਰਾਤੋ-ਰਾਤ ਸਟਾਰ ਬਣਨ ਦੀ ਦੌੜ ਲੱਗੀ ਹੋਈ ਹੈ, ਉੱਥੇ ਕੁਝ ਨਵੇਂ ਗਾਇਕ ਅਜਿਹੇ ਵੀ ਹਨ ਜੋ ਸਮਾਜਿਕ ਸੇਧ ਵਾਲੇ ਗੀਤ ਹੀ ਸਰੋਤਿਆਂ ...

ਪੂਰੀ ਖ਼ਬਰ »

ਪੰਥਕ ਤੇ ਲੋਕ ਹਿਤਾਂ ਲਈ ਜੂਝਣ ਕਾਰਨ ਹੀ ਡਾ. ਹਰਸ਼ਿੰਦਰ ਨੂੰ ਕੇਸਾਂ ਵਿਚ ਫਸਾਇਆ ਜਾ ਰਿਹੈ- ਜਥੇ. ਪੰਜੋਲੀ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਕਿ ਡਾ. ਹਰਸ਼ਿੰਦਰ ਕੌਰ ਜੋ ਕਿ ਮਾਨਵਤਾ ਦੀ ਭਲਾਈ ਲਈ, ...

ਪੂਰੀ ਖ਼ਬਰ »

ਸਰਕਾਰਾਂ ਨੇ ਇਤਿਹਾਸਕ ਯਾਦਗਾਰਾਂ ਨੂੰ ਖੰਡਰ ਬਣਨ ਲਈ ਛੱਡ ਦਿੱਤਾ-ਖ਼ਾਲਸਾ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਸਿੱਖ ਇਤਿਹਾਸ ਵਿਚ ਦੀਵਾਨ ਟੋਡਰ ਮੱਲ ਦਾ ਨਾਮ ਕਿਸੇ ਤਰ੍ਹਾਂ ਦੀ ਜਾਣ ਪਹਿਚਾਣ ਦਾ ਮੁਹਤਾਜ ਨਹੀਂ ਬਲਕਿ ਗੁਰੂ ਘਰ ਦੇ ਉਨ੍ਹਾਂ ਸੇਵਾਦਾਰਾਂ ਦੀ ਗਿਣਤੀ ਵਿਚ ਆਉਂਦਾ ਹੈ ਜਿਨ੍ਹਾਂ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਚੁੰਨ੍ਹੀ ਮਾਜਰਾ ਵਿਖੇ ਡੇਂਗੂ ਬੁਖ਼ਾਰ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਚੁੰਨ੍ਹੀ, 22 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਉਪ ਸਿਹਤ ਕੇਂਦਰ ਰਜਿੰਦਰਗੜ੍ਹ ਵਲੋਂ ਪਿੰਡ ਚੁੰਨ੍ਹੀ ਮਾਜਰਾ ਵਿਖੇ ਡੇਂਗੂ ਬੁਖ਼ਾਰ ਸਬੰਧੀ ਜਾਗਰੂਕਤਾ ਲਿਆਉਣ ਦੇ ਮਕਸਦ ਤਹਿਤ ਵਿਸ਼ੇਸ਼ ਜਾਗਰੂਕਤਾ ਸਮਾਗਮ ਕੀਤਾ ਗਿਆ | ਜਿਸ ਦੌਰਾਨ ਸਿਹਤ ਕਰਮੀਂ ਕਰਮਜੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਪੰਜਾਬ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗੀ-ਕਾਂਗਰਸ ਆਗੂ

ਅਮਲੋਹ, 22 ਮਈ (ਸੂਦ)-ਲੋਕ ਸਭਾ ਚੋਣਾਂ ਦੇ ਆ ਰਹੇ ਚੋਣ ਨਤੀਜਿਆਂ ਬਾਰੇ ਟਿੱਪਣੀ ਕਰਦਿਆਂ ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਕੌਾਸਲਰ ਡਾ. ਹਰਪ੍ਰੀਤ ਸਿੰਘ, ਹਰਵਿੰਦਰ ਵਾਲੀਆ ਸੀਨੀਅਰ ਆਗੂ ਮਾਸਟਰ ਕੈਲਾਸ਼ ਚੰਦ ਅਮਲੋਹੀ ਅਤੇ ਭੀਮ ਸੈਨ ਲੁਟਾਵਾ ਨੇ ਕਿਹਾ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੇ ਬੰਧਨਾਂ ਤੋਂ ਆਜ਼ਾਦ ਹੈ ਸ਼ਾਇਦ ਬਸੀ ਪਠਾਣਾਂ

ਬਸੀ ਪਠਾਣਾਂ, 22 ਮਈ (ਗੁਰਬਚਨ ਸਿੰਘ ਰੁਪਾਲ)-ਬਸੀ ਪਠਾਣਾਂ ਸ਼ਹਿਰ ਅੰਦਰ ਟ੍ਰੈਫ਼ਿਕ ਨਿਯਮਾਂ ਸਬੰਧੀ ਵਧੇਰੇ ਵਿਅਕਤੀ ਕਾਨੂੰਨ ਨੂੰ ਟਿੱਚ ਸਮਝ ਕੇ ਆਪਣੇ ਵਹੀਕਲ ਦੀ ਮਨ ਮਰਜ਼ੀ ਨਾਲ ਵਰਤੋਂ ਕਰਨ ਲਈ ਆਜ਼ਾਦ ਨਜ਼ਰ ਆਉਂਦੇ ਹਨ | ਸ਼ਹਿਰ ਵਿਚ ਸਵੇਰੇ ਸ਼ਾਮ ਦੇ ਭੀੜ ਭੜੱਕੇ ...

ਪੂਰੀ ਖ਼ਬਰ »

ਖਮਾਣੋਂ ਦੇ ਖੇਡ ਸਟੇਡੀਅਮ ਦੀ ਉਸਾਰੀ ਗ੍ਰਾਂਟ ਆਉਣ ਦੇ ਬਾਵਜੂਦ ਨਹੀਂ ਹੋ ਸਕੀ ਸ਼ੁਰੂ

ਖਮਾਣੋਂ, 22 ਮਈ (ਮਨਮੋਹਣ ਸਿੰਘ ਕਲੇਰ)-ਖੇਡ ਸਟੇਡੀਅਮ ਵਿਖੇ ਰੋਜ਼ਾਨਾ ਆਪਣੀ ਖੇਡ ਖੇਡਣ ਆਉਂਦੇ ਵੱਖ-ਵੱਖ ਖਿਡਾਰੀਆਂ ਜਿਨ੍ਹਾਂ ਵਿਚ ਰਜਿੰਦਰ ਕੁਮਾਰ, ਗੁਰਿੰਦਰ ਸਿੰਘ, ਕਰਨ ਸਿੰਘ ਡੰਕਾਂ, ਸੁਦੇਸ਼ ਕੁਮਾਰ, ਅਜੈ, ਸਿਮਰਨਜੀਤ ਸਿੰਘ ਆਦਿ ਨੇ ਦੱਸਿਆ ਕਿ ਉਹ ਇੱਥੇ ਸ਼ਾਮ ...

ਪੂਰੀ ਖ਼ਬਰ »

ਬਿਜਲੀ ਕਾਮੇ 19 ਜੂਨ ਨੂੰ ਦੇਣਗੇ ਸੂਬਾਈ ਧਰਨਾ

ਪਟਿਆਲਾ, 22 ਮਈ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਮਨਿਸਟਰੀਅਲ ਸਰਵਿਸ ਯੂਨੀਅਨ, ਇੰਪਲਾਈਜ਼ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਵਿਚ ਮਾਪੇ ਪਿ੍ੰਸੀਪਲ ਸਬੰਧੀ ਪ੍ਰਬੰਧਕਾਂ ਨੂੰ ਮਿਲੇ

ਪਾਤੜਾਂ, 22 ਮਈ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਪਾਤੜਾਂ ਦਾ ਪ੍ਰਬੰਧ ਚਲਾ ਰਹੇ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦੇ ਆਗੂਆਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਨੇ ਮਿਲ ਕੇ ਆਪੋ ਆਪਣੀ ਮੰਗ ਰੱਖੀ | ਜਿਨ੍ਹਾਂ ਵਿਚੋਂ ਕਈਆਂ ਨੇ ਨਵੀਂ ...

ਪੂਰੀ ਖ਼ਬਰ »

ਘਰ ਵਿਚੋਂ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 22 ਮਈ (ਆਤਿਸ਼ ਗੁਪਤਾ)-ਥਾਣਾ ਸਿਵਲ ਲਾਈਨ ਅਧੀਨ ਪੈਂਦੀ ਗਿਆਨ ਕਾਲੋਨੀ ਪੰਜਾਬੀ ਬਾਗ਼ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਚੋਰਾਂ ਵਲੋਂ ਹੱਥ ਸਾਫ਼ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ, ਜਿੱਥੋਂ ਚੋਰ ਸੋਨੇ-ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਫ਼ਰਾਰ ਹੋ ...

ਪੂਰੀ ਖ਼ਬਰ »

ਬਜ਼ੁਰਗ ਦਾ ਪੈਰ ਭਾਖੜਾ ਵਿਚ ਫਿਸਲਿਆ-ਹਸਪਤਾਲ ਦਾਖ਼ਲ

ਸਮਾਣਾ, 22 ਮਈ (ਪ੍ਰੀਤਮ ਸਿੰਘ ਨਾਗੀ)-ਭਾਖੜਾ ਦੀ ਮੁੱਖ ਸ਼ਾਖਾ ਵਿਚ ਇਕ ਬਜ਼ੁਰਗ ਦਾ ਬੀਤੀ ਸ਼ਾਮ ਪੈਰ ਫਿਸਲ ਗਿਆ ਅਤੇ ਭਾਖੜਾ ਨਹਿਰ ਵਿਚ ਡਿਗ ਪਿਆ | ਉਸ ਨੂੰ ਰਾਹਗੀਰਾਂ ਨੇ ਬਚਾਅ ਲਿਆ ਪਰ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ | ਸਿਵਲ ਹਸਪਤਾਲ ਸਮਾਣਾ ਵਿਚ ਦਾਖਲ ਬਜ਼ੁਰਗ ਨੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਪਟਿਆਲਾ, 22 ਮਈ (ਭਗਵਾਨ ਦਾਸ)–ਅੱਜ ਪਟਿਆਲਾ ਬਲਾਕ ਦੇ ਲੰਗ ਪਿੰਡ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਪਟਿਆਲਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ ਕੁਲਦੀਪ ਸਿੰਘ ਜੋੜਾ ਨੇ ਕਿਸਾਨਾਂ ਨੰੂ ਖੇਤੀ ਖਰਚੇ ਘਟਾਉਣ, ਪਰਾਲੀ ਸਾੜਨ ਦੇ ਨੁਕਸਾਨ ...

ਪੂਰੀ ਖ਼ਬਰ »

ਰੁਜ਼ਗਾਰ ਦੇ ਲਾਰਿਆਂ ਤੋਂ ਦੁਖੀ ਨੌਜਵਾਨ ਵਰਗ ਦਾ ਚੋਣਾਂ ਦੌਰਾਨ ਉਤਸ਼ਾਹ ਰਿਹਾ ਮੱਠਾ

ਪਟਿਆਲਾ, 22 ਮਈ (ਗੁਰਵਿੰਦਰ ਸਿੰਘ ਔਲਖ)-ਦੇਸ਼ ਭਰ 'ਚ ਜ਼ਿਆਦਾਤਰ ਰਾਜਨੀਤਿਕ ਪਾਰਟੀਆਂ ਵਲੋਂ ਅਕਸਰ ਨੌਜਵਾਨ ਵਰਗ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀਆਂ ਵੱਖ-ਵੱਖ ਸਕੀਮਾਂ ਲਾਗੂ ਕਰਨ ਦੇ ਵਾਅਦੇ ਕਰਕੇ ਆਪਣੀਆਂ-ਆਪਣੀਆਂ ਪਾਰਟੀਆਂ ਨੂੰ ਵੋਟ ਪਵਾਉਣ ਲਈ ਲੁਭਾਇਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX