ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  4 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  20 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  16 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  49 minutes ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  58 minutes ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 minute ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  1 minute ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 6 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  8 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551

ਅੰਮ੍ਰਿਤਸਰ

ਵਿਸ਼ੇਸ਼ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਅੰਮਿ੍ਤਸਰ, 22 ਮਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਲੋਕ ਸਭਾ ਹਲਕੇ ਵਿਚ 30 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਮਈ ਨੂੰ ਆਵੇਗਾ | ਹਲਕੇ ਵਿਚ 19 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ 9 ਵੱਖ-ਵੱਖ ਗਿਣਤੀ ਕੇਂਦਰਾਂ 'ਤੇ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਤੱਕ ਜਿੱਤ ਹਾਰ ਸਬੰਧੀ ਤਸਵੀਰ ਕਾਫੀ ਹੱਦ ਤੱਕ ਸਾਫ ਹੋਣ ਦੀ ਸੰਭਾਵਨਾ ਹੈ | ਚੇਣ ਨਤੀਜਾ ਆਉਣ ਦੇ ਨਾਲ ਹੀ ਕਈ ਦਿਨਾਂ ਤੋਂ ਉਮੀਦਵਾਰਾਂ ਦੀ ਜਿੱਤ ਹਾਰ ਸਬੰਧੀ ਪਿੰਡਾਂ ਦੀਆਂ ਸੱਥਾਂ, ਸ਼ਹਿਰਾਂ ਦੀ ਸੈਰਗਾਹਾਂ, ਚਾਹ, ਕੌਫ਼ੀ ਦੀਆਂ ਦੁਕਾਨਾਂ, ਬੱਸਾਂ-ਰੇਲ ਗੱਡੀਆਂ ਤੇ ਸਰਕਾਰੀ ਦਫ਼ਤਰਾਂ 'ਚ ਚੱਲ ਰਹੀਆਂ ਕਿਆਸ ਅਰਾਈਆਂ 'ਤੇ ਕਿਸੇ ਦੀ ਜਿੱਤ ਤੇ ਕਿਸੇ ਦੀ ਹਾਰ ਦੇ ਕੀਤੇ ਜਾ ਰਹੇ ਦਾਅਵਿਆਂ ਅਤੇ ਲਗਾਈਆਂ ਜਾ ਰਹੀਆਂ ਸ਼ਰਤਾਂ ਨੂੰ ਵਿਰਾਮ ਲੱਗ ਜਾਵੇਗਾ | ਸਿਆਸੀ ਪ੍ਰੀਖਿਆ, ਭਾਵ ਚੋਣ ਨਤੀਜੇ ਦਾ ਸਮਾਂ ਨੇੜੇ ਆਉਂਦਾ ਦੇਖ ਕੇ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ 30 ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਵੀ ਕੁੱਝ ਤੇਜ਼ ਹੋਣੀਆਂ ਸ਼ੁਰੂ ਹੋ ਗਈਆਂ ਹਨ | ਭਲਕੇ ਦੇਰ ਰਾਤ ਜਿਵੇਂ ਹੀ ਚੋਣ ਦਾ ਨਤੀਜਾ ਐਲਾਨਿਆ ਜਾਵੇਗਾ ਤਾਂ ਜੇਤੂ ਰਹਿਣ ਵਾਲੇ ਉਮੀਦਵਾਰ ਦੇ ਘਰ ਜਾਂ ਪਾਰਟੀ ਦਫ਼ਤਰ ਵਿਚ ਢੋਲ ਵੱਜਣਗੇ ਤੇ ਪਾਰਟੀ ਵਰਕਰਾਂ ਵਲੋਂ ਜਿੱਤ ਦੇ ਜ਼ਸ਼ਨ ਮਨਾਏ ਜਾਣਗੇ ਤੇ ਲੱਡੂ ਵੰਡੇ ਜਾਣਗੇ, ਪਰ ਹਾਰਨ ਵਾਲੇ ਬਾਕੀ 29 ਉਮੀਦਵਾਰਾਂ ਦੇ ਘਰਾਂ, ਦਫਤਰਾਂ ਤੇ ਸਮਰਥਕਾਂ ਵਿਚ ਮਾਯੂਸੀ ਛਾ ਜਾਵੇਗੀ |
ਵੋਟਾਂ ਦੀ ਗਿਣਤੀ ਦੌਰਾਨ ਹੋਵੇਗੀ ਵੀਡੀਓਗ੍ਰਾਫੀ
ਜ਼ਿਲਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਜਿਨ੍ਹਾਂ ਨੇ ਗਿਣਤੀ ਕੇਂਦਰਾਂ ਦਾ ਜਾਇਜ਼ਾ ਲਿਆ, ਅਨੁਸਾਰ ਭਲਕੇ 23 ਮਈ ਨੂੰ ਵੋਟਾਂ ਦੀ ਗਿਣਤੀ ਚੋਣ ਕਮਿਸ਼ਨ ਵਲੋਂ ਤਾਇਨਾਤ ਕੀਤੇ ਵਿਸ਼ੇਸ਼ ਅਬਜ਼ਰਵਰਾਂ ਦੀ ਨਿਗਰਾਨੀ ਹੇਠ ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ ਤੇ ਗਿਣਤੀ ਦੌਰਾਨ ਵੀਡਿਓਗ੍ਰਾਫ਼ੀ ਵੀ ਹੋਵੇਗੀ | ਗਿਣਤੀ ਕੇਂਦਰਾਂ ਵਿਚ ਮੋਬਾਈਲ ਫ਼ੋਨ ਲਿਜਾਣ ਦੀ ਪੂਰੀ ਤਰ੍ਹਾਂ ਮਨਾਹੀ ਕੀਤੀ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਹਰ ਹਲਕੇ ਲਈ 14 ਦੇ ਕਰੀਬ ਗਿਣਤੀ ਟੇਬਲ ਲਗਾਏ ਗਏ ਹਨ ਤੇ ਗਿਣਤੀ ਸਟਾਫ਼ ਵਿਚ ਇਕ ਮਾਈਕਰੋ ਆਬਜ਼ਰਵਰ, ਇਕ ਕਾਉੂਾਟਿੰਗ ਸੁਪਰਵਾਈਜ਼ਰ ਅਤੇ ਇਕ ਗਿਣਤੀ ਸਹਾਇਕ 'ਤੇ ਆਧਾਰਿਤ ਟੀਮ ਹੋਵੇਗੀ | ਇਸ ਤੋਂ ਇਲਾਵਾ ਮੁੱਖ ਚੋਣ ਕਮਿਸ਼ਨ ਵਲੋਂ ਵੋਟਾਂ ਦੀ ਗਿਣਤੀ ਲਈ ਹਲਕਾਵਾਈਜ਼ ਗਿਣਤੀ ਆਬਜ਼ਰਵਰ ਵੀ ਤਾਇਨਾਤ ਗਏ ਹਨ |
ਅੰਮਿ੍ਤਸਰ ਵਿਖੇ ਬਣਾਏ ਗਏ 9 ਗਿਣਤੀ ਕੇਂਦਰ
ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮਿ੍ਤਸਰ ਵਿਖੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪਈਆਂ ਵੋਟਾਂ ਦੀ ਗਿਣਤੀ ਲਈ 9 ਗਿਣਤੀ ਕੇਂਦਰ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਅਜਨਾਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਵਰਕਸ਼ਾਪ ਬਲਾਕ 36 ਹਾਲ ਮਾਈ ਭਾਗੋ ਪੋਲਟੈਕਨੀਕਲ ਕਾਲਜ ਲੜਕੀਆਂ ਮਜੀਠਾ ਰੋਡ ਵਿਖੇ, ਮਜੀਠਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਮਲਟੀਪਰਪਜ਼ ਹਾਲ ਦੂਜੀ ਮੰਜ਼ਿਲ ਮਾਈ ਭਾਗੋ ਪੋਲਟੈਕਨੀਕਲ ਕਾਲਜ ਲੜਕੀਆਂ ਮਜੀਠਾ ਰੋਡ ਵਿਖੇ, ਅੰਮਿ੍ਤਸਰ ਉੱਤਰੀ ਹਲਕੇ ਦੀ ਗਿਣਤੀ ਡਰਾਫਟਿੰਗ ਵਰਕਸ਼ਾਪ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨਾਲੋਜੀ ਅੰਦਰਵਾਰ ਮਾਈ ਭਾਗੋ ਪੋਲੀਟੈਕਨੀਕਲ ਕਾਲਜ ਲੜਕੀਆਂ ਮਜੀਠਾ ਰੋਡ ਵਿਖੇ, ਅੰਮਿ੍ਤਸਰ ਪੱਛਮੀ ਹਲਕੇ ਦੀ ਗਿਣਤੀ ਆਡੀਟੋਰੀਅਮ ਹਾਲ ਖ਼ਾਲਸਾ ਕਾਲਜ ਅੰਮਿ੍ਤਸਰ ਵਿਖੇ, ਅੰਮਿ੍ਤਸਰ ਕੇਂਦਰੀ ਹਲਕੇ ਦੀ ਗਿਣਤੀ ਸਰਕਾਰੀ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ ਡੀ-ਬਲਾਕ ਰਣਜੀਤ ਐਵੀਨਿਊ ਵਿਖੇ, ਅੰਮਿ੍ਤਸਰ ਪੂਰਬੀ ਹਲਕੇ ਦੀ ਗਿਣਤੀ ਆਡੀਟੋਰੀਅਮ ਹਾਲ ਖ਼ਾਲਸਾ ਕਾਲਜ ਇਸਤਰੀਆਂ ਵਿਖੇ, ਅੰਮਿ੍ਤਸਰ ਦੱਖਣੀ ਹਲਕੇ ਦੀ ਗਿਣਤੀ ਖ਼ਾਲਸਾ ਕਾਲਜ ਫਾਰ ਫਾਰਮੈਸੀ ਵਿਖੇ, ਅਟਾਰੀ ਹਲਕੇ ਦੀ ਗਿਣਤੀ ਮੇਨ ਹਾਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਅਤੇ ਰਾਜਾਸਾਂਸੀ ਹਲਕੇ ਦੀ ਗਿਣਤੀ ਬੇਸਮੈਂਟ ਖ਼ਾਲਸਾ ਲਾਅ ਕਾਲਜ ਰਾਮ ਤੀਰਥ ਰੋਡ ਵਿਖੇ ਹੋਵੇਗੀ | ਚੋਣ ਅਧਿਕਾਰੀਆਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਉਕਤ ਗਿਣਤੀ ਕੇਂਦਰਾਂ ਤੋਂ ਇਲਾਵਾ ਮੀਡੀਆ ਨੂੰ ਵੋਟਾਂ ਦੀ ਗਿਣਤੀ ਨਾਲੋ-ਨਾਲ ਮੁਹੱਈਆ ਕਰਾਉਣ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਮੁੱਖ ਮੀਡੀਆ ਸੈਂਟਰ ਵੀ ਕਾਇਮ ਕੀਤਾ ਗਿਆ ਹੈ |
ਅੰਮਿ੍ਤਸਰ ਹਲਕੇ ਵਿਚ ਪਈਆਂ 57.08 ਫ਼ੀਸਦੀ ਵੋਟਾਂ
ਅੰਮਿ੍ਤਸਰ ਹਲਕੇ ਵਿਚ ਇਸ ਵਾਰ ਸਿਰਫ 57.08 ਫੀਸਦੀ ਹੀ ਵੋਟਾਂ ਪਈਆਂ ਹਨ, ਜਦੋਂ ਕਿ 2014 ਵਿਚ ਹੋਈ ਇਸ ਚੋਣ ਸਮੇਂ ਵੋਟ ਪ੍ਰਤੀਸ਼ਤ 68.18 ਅਤੇ 2017 ਦੀ ਉਪ ਚੋਣ, ਜੋ ਕਿ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਹੋਈ ਸੀ, ਸਮੇਂ ਇਹ ਪ੍ਰਤੀਸ਼ਤ 70.39 ਸੀ | ਜਾਣਕਾਰੀ ਅਨੁਸਾਰ ਅੰਮਿ੍ਤਸਰ ਹਲਕੇ ਦੇ ਇਸ ਵਾਰ ਕੁੱਲ 1500940 ਵੋਟਰਾਂ ਵਿਚੋਂ ਕੇਵਲ 856665 ਵੋਟਰਾਂ ਨੇ ਹੀ ਅਪਣੇ ਵੋਟ ਹੱਕ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਵਿਚ 4,66,534 ਮਰਦ ਵੋਟਰ ਅਤੇ 3,90,127 ਔਰਤ ਵੋਟਰ ਸ਼ਾਮਿਲ ਹਨ | ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਅਜਨਾਲਾ 'ਚ ਸਭ ਤੋਂ ਵੱਧ 65.96 ਪ੍ਰਤੀਸ਼ਤ ਵੋਟਾਂ ਪਈਆਂ | ਇਸ ਤੋਂ ਇਲਾਵਾ ਹਲਕਾ ਰਾਜਾਸਾਂਸੀ 'ਚ 64.57 ਪ੍ਰਤੀਸ਼ਤ, ਹਲਕਾ ਮਜੀਠਾ 'ਚ 63.41 ਪ੍ਰਤੀਸ਼ਤ, ਹਲਕਾ ਅੰਮਿ੍ਤਸਰ ਉਤਰੀ 'ਚ 57.91 ਪ੍ਰਤੀਸ਼ਤ, ਹਲਕਾ ਅੰਮਿ੍ਤਸਰ ਕੇਂਦਰੀ 'ਚ 56.80 ਪ੍ਰਤੀਸ਼ਤ, ਹਲਕਾ ਅਟਾਰੀ 'ਚ 55.16 ਪ੍ਰਤੀਸ਼ਤ, ਹਲਕਾ ਅੰਮਿ੍ਤਸਰ ਪੂਰਬੀ 'ਚ 52.45 ਪ੍ਰਤੀਸ਼ਤ, ਹਲਕਾ ਅੰਮਿ੍ਤਸਰ ਦੱਖਣੀ 'ਚ 49.59 ਪ੍ਰਤੀਸ਼ਤ ਅਤੇ ਹਲਕਾ ਅੰਮਿ੍ਤਸਰ ਪੱਛਮੀਂ 'ਚ 49.24 ਪ੍ਰਤੀਸ਼ਤ ਲੋਕਾਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ |

ਪਿੰਡ ਸ਼ਹੂਰਾ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਈਆਂ ਮੁੜ ਵੋਟਾਂ

ਬੱਚੀਵਿੰਡ, 22 ਮਈ (ਬਲਦੇਵ ਸਿੰਘ ਕੰਬੋ)- ਵਿਧਾਨ ਸਭਾ ਹਲਕਾ ਰਾਜਾਸਾਾਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਵਿਖੇ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜਿ੍ਹਆ | ਚੋਣ ਅਧਿਕਾਰੀ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਕਾਰਾਂ ਦੀਆਂ ਤਿੰਨ ਏਜੰਸੀਆਂ ਦੇ ਪੋਰਟਲ ਰੱਦ ਹੋਣ ਕਾਰਨ ਵਿਕਰੀ ਬੰਦ

ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)-ਕਾਰਾਂ ਦੀ ਵਿਕਰੀ 'ਚ ਏਜੰਸੀਆਂ ਵਲੋਂ ਪੂਰਾਂ ਟੈਕਸ ਸਰਕਾਰ ਨੂੰ ਭਰਨ ਦੀ ਥਾਂ ਅੱਧਾ ਟੈਕਸ ਖੁਦ ਹੜੱਪ ਕਰ ਜਾਣ ਦੇ ਚਰਚਿਤ ਮਾਮਲੇ 'ਚ ਅੰਮਿ੍ਤਸਰ 'ਚ ਕਾਰਾਂ ਦੀਆਂ ਤਿੰਨ ਏਜੰਸੀਆਂ ਦੇ ਪੋਰਟਲ ਰੱਦ ਕੀਤੇ ਜਾਣ ਕਾਰਨ ਕਾਰਾਂ ਦੀ ਵਿਕਰੀ ...

ਪੂਰੀ ਖ਼ਬਰ »

ਭੈਣ ਨੇ ਹੀ ਕਰਵਾਇਆ ਭਰਾ 'ਤੇ ਜਾਨਲੇਵਾ ਹਮਲਾ

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)- ਬੀਤੇ ਦਿਨੀਂ ਖੰਡਵਾਲਾ ਵਿਖੇ ਸਕੀ ਭੈਣ ਵਲੋਂ ਆਪਣੇ ਭਰਾ 'ਤੇ ਜਾਨਲੇਵਾ ਹਮਲਾ ਕਰਵਾਇਆ ਗਿਆ | ਥਾਣਾ ਛੇਹਰਟਾ ਅਧੀਨ ਇਲਾਕਾ ਖੰਡਵਾਲਾ ਵਿਖੇ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ ਕਰਨ ਦੇ ਦੋਸ਼ 'ਚ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਨੇ ਕੀਤੀ 2 ਸਾਲ ਭਾਰਤ ਤੇ 2 ਸਾਲ ਕੈਨੇਡਾ 'ਚ ਪੜ੍ਹਾਈ ਵਾਲੇ ਪ੍ਰੋਗਰਾਮ ਦੀ ਆਰੰਭਤਾ

ਮਾਨਾਂਵਾਲਾ, 22 ਮਈ (ਗੁਰਦੀਪ ਸਿੰਘ ਨਾਗੀ)-ਤਕਨੀਕੀ ਸਿੱਖਿਆ ਦੇ ਖੇਤਰ ਦੀ ਨਾਮਵਰ ਸੰਸਥਾ ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ ਨੇ ਵਿਦੇਸ਼ੀ ਯੂਨੀਵਰਿਸਟੀਆਂ ਦੇ ਸਹਿਯੋਗ ਨਾਲ 2 ਸਾਲ ਭਾਰਤ ਤੇ 2 ਸਾਲ ਕੈਨੇਡਾ 'ਚ ਪੜ੍ਹਾਈ ਵਾਲੇ ਅੰਤਰਰਾਸ਼ਟਰੀ ਪ੍ਰੋਗਰਾਮ ਦੀ ਆਰੰਭਤਾ ...

ਪੂਰੀ ਖ਼ਬਰ »

ਕਿਸਾਨਾਂ ਦੇ 27 ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਧਰਨੇ ਦੀਆਂ ਤਿਆਰੀਆਂ ਮੁਕੰਮਲ-ਛੀਨਾ

ਅਜਨਾਲਾ, 22 ਮਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਨੇੜਲੇ ਪਿੰਡ ਉੱਗਰ ਔਲਖ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਤਿੰਦਰ ਸਿੰਘ ਛੀਨਾ ਦੀ ਪ੍ਰਧਾਨਗੀ 'ਚ ਹੋਈ ਪ੍ਰਭਾਵਸ਼ਾਲੀ ਮੀਟਿੰਗ 'ਚ 27 ਮਈ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ 1 ਜੂਨ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦੁਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਬੰਧਕੀ ਕਮੇਟੀ ਦਾ ਸਹੁੰ ਚੁੱਕ ਸਮਾਗਮ

ਮਾਨਾਂਵਾਲਾ, 22 ਮਈ (ਗੁਰਦੀਪ ਸਿੰਘ ਨਾਗੀ)- ਸ੍ਰੀ ਗੁਰੂ ਤੇਗ ਬਹਾਦੁਰ ਪਬਲਿਕ ਸਕੂਲ, ਖਾਨਕੋਟ ਦੇ ਵਿਹੜੇ 'ਚ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਬੰਧਕੀ ਕਮੇਟੀ ਬਣਾਉਣ ਸਬੰਧੀ ਸਹੁੰ-ਚੁੱਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ 'ਚ ਲਾਈਆਂ ਮੁੜ ਪਾਬੰਦੀਆਂ

ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਕੰਮ ਡੀ. ਸੀ. ਵਲੋਂ ਜ਼ਿਲ੍ਹੇ 'ਚ ਅਮਨ ਕਾਨੂੰੂਨ ਦੀ ਸਥਿਤੀ ਬਹਾਲ ਰੱਖਣ ਲਈ ਮੁੜ ਪਾਬੰਦੀਆਂ ਦੇ ਹੁਕਮ ਜ਼ਾਰੀ ਕੀਤੇ ਹਨ ਜਿਸ ਤਹਿਤ ਸਰਹੱਦ 'ਤੇ ਕੰਡਿਆਲੀ ਤਾਰ ਨੇ ਕਿਸੇ ਤਰ੍ਹਾਂ ਦੀ ਹਰਕਤ ਕਰਨ, ਜ਼ਿਲ੍ਹੇ 'ਚ ਰੋਸ ...

ਪੂਰੀ ਖ਼ਬਰ »

ਸੰਤ ਸੁਖਦੇਵ ਭਾਰਤੀ ਮਹਾਰਾਜ ਦੀ 16ਵੀਂ ਬਰਸੀ ਸਮਾਗਮ ਅੱਜ

ਅਜਨਾਲਾ, 22 ਮਈ (ਐਸ. ਪ੍ਰਸ਼ੋਤਮ)-ਸ੍ਰੀ 1008 ਸੰਤ ਸੁਖਦੇਵ ਭਾਰਤੀ ਮਹਾਰਾਜ ਦੀ 16ਵੀਂ ਸਾਲਾਨਾ ਬਰਸੀ ਤੇ ਭੰਡਾਰਾ 23 ਮਈ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਨਿਆਸ ਡੇਰਾ ਥਲੀਕਲਾਂ (ਰੂਪਨਗਰ) ਵਿਖੇ ਮਨਾਇਆ ਜਾਵੇਗਾ | ਇਸ ਧਾਰਮਿਕ ਸਮਾਗਮ 'ਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਨੇ ਜਥੇਬੰਦਕ ਝੰਡਾ ਲਹਿਰਾਇਆ

ਬੰਡਾਲਾ, 22 ਮਈ (ਅਮਰਪਾਲ ਸਿੰਘ ਬੱਬੂ)-ਇੰਪਲਾਈਜ਼ ਫ਼ੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਦੀ ਇਕ ਅਹਿਮ ਮੀਟਿੰਗ ਸਬ ਡਵੀਜ਼ਨ ਬੰਡਾਲਾ ਦੇ ਪ੍ਰਧਾਨ ਜਸਪਾਲ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਉਚੇਚੇ ਤੌਰ 'ਤੇ ਪਹੁੰਚੇ ਸਰਕਲ ਆਗੂ ਜਸਵੰਤ ਸਿੰਘ ਪੰਨੂ ...

ਪੂਰੀ ਖ਼ਬਰ »

ਖ਼ਾਲਸਾ ਹਾਕੀ ਅਕਾਦਮੀ ਦੀਆਂ 3 ਖਿਡਾਰਨਾਂ ਦੀ ਕੋਰ ਜੂਨੀਅਰ ਇੰਡੀਅਨ ਨੈਸ਼ਨਲ ਵੂਮੈਨ ਹਾਕੀ ਟੀਮ ਲਈ ਚੋਣ

ਅੰਮਿ੍ਤਸਰ, 22 ਮਈ (ਜੱਸ)-ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਖ਼ਾਲਸਾ ਹਾਕੀ ਅਕੈਡਮੀ ਦੀਆਂ 3 ਖਿਡਾਰਨਾਂ ਦੀ ਕੋਰ ਜੂਨੀਅਰ ਇੰਡੀਅਨ ਨੈਸ਼ਨਲ ਵੂਮੈਨ ਹਾਕੀ ਟੀਮ ਲਈ ਚੋਣ ਕੀਤੀ ਗਈ ਹੈ | ਇਹ ਟੀਮ ਜੂਨੀਅਰ ਟੈਸਟ ਸੀਰੀਅਸ ਦੌਰਾਨ ਆਇਰਲੈਂਡ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਨੇ ਤਹਿਸੀਲ ਪੱਧਰੀ ਮੀਟਿੰਗ 'ਚ ਕੀਤਾ ਸੰਘਰਸ਼ ਦਾ ਐਲਾਨ

ਅਜਨਾਲਾ, 22 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਤਹਿਸੀਲ ਪੱਧਰੀ ਮੀਟਿੰਗ ਕਾ: ਟਹਿਲ ਸਿੰਘ ਚੇਤਨਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਉਚੇਚੇ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਜੇ ਪਿੰਡ ਵਾਸੀਆਂ ਨੂੰ ਇਨਸਾਫ਼ ਦਿਵਾਉਣਾ ਮੇਰਾ ਗੁਨਾਹ ਹੈ ਤਾਂ ਇਹ ਗੁਨਾਹ ਵਾਰ-ਵਾਰ ਕਰਾਂਗਾ-ਸਰਬਜੀਤ ਸਿੰਘ ਸੰਧੂ

ਮਾਮਲਾ ਬਾਬਾ ਬਕਾਲਾ ਸਾਹਿਬ ਦੇ ਸਰਪੰਚ ਦੀ ਮੁਅੱਤਲੀ ਦਾ ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸'ਜੇੇ ਪਿੰਡ ਵਾਸੀਆਂ ਨੂੰ ਇਨਸਾਫ਼ ਦਿਵਾਉਣਾ ਮੇਰਾ ਗੁਨਾਹ ਹੈ ਤਾਂ ਇਹ ਗੁਨਾਹ ਬਾਰ-ਬਾਰ ਕਰਦਾ ਰਹਾਂਗਾ | 'ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ...

ਪੂਰੀ ਖ਼ਬਰ »

ਬੂਟਾ ਸਿੰਘ ਕਿਰਤੀ ਕਿਸਾਨ ਯੂਨੀਅਨ ਸਰਕਲ ਚੋਗਾਵਾਂ/ਲੋਪੋਕੇ ਦੇ ਪ੍ਰਧਾਨ ਬਣੇ

ਚੋਗਾਵਾਂ, 22 ਮਈ (ਗੁਰਬਿੰਦਰ ਸਿੰਘ ਬਾਗੀ)-ਕਿਰਤੀ ਕਿਸਾਨ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕਨਵੀਨਰ ਜਤਿੰਦਰ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਬਾਵਾ ਲਾਲ ਦਿਆਲ ਦਾ 6ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ

ਰਈਆ, 22 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਸ੍ਰੀ ਬਾਵਾ ਲਾਲ ਦਿਆਲ ਦਾ 6ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਵਿਚ ਪਹੁੰਚੇ ਮਹਾਰਾਜ ਬਿ੍ਜ ਕਿਸ਼ੋਰ ਦਾਸ ਦਾ ਸੰਗਤਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ਜੋਗਿੰਦਰਪਾਲ ਸ਼ਰਮਾ ਤੇ ...

ਪੂਰੀ ਖ਼ਬਰ »

ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਬਿਜਲੀ ਦਫ਼ਤਰ ਬੁਟਾਰੀ ਦੇ ਘਿਰਾਓ ਦਾ ਐਲਾਨ

ਰਈਆ, 22 ਮਈ (ਸੁੱਚਾ ਸਿੰਘ ਘੁੰਮਣ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਬੁਟਾਰੀ ਸਥਿਤ ਪੰਜਾਬ ਰਾਜ ਪਾਵਰਕਾਮ ਲਿਮਿਟਡ ਦੇ ਅਧਿਕਾਰੀਆਂ ਿਖ਼ਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ | ਪਾਰਟੀ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ-ਮਲਕੀਅਤ ਸਿੰਘ ਏ. ਆਰ.

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਚ ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀ ਗਈ ਧੱਕੇਸ਼ਾਹੀ ਅਤਿ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਵੱਲ੍ਹਾ ਵਿਖੇ ਫਾਊਾਡੇਸ਼ਨ ਕੋਰਸ ਦਾ ਆਯੋਜਨ

ਵੇਰਕਾ, 22 ਮਈ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਮਹਿਤਾ ਰੋਡ ਵੱਲ੍ਹਾ (ਅੰਮਿ੍ਤਸਰ) ਵਿਖੇ ਯੂਨੀਵਰਸਿਟੀ ਦੇ ਡੀਨ ਡਾ: ਏ. ਪੀ. ਸਿੰਘ ਦੀ ਅਗਵਾਈ ਹੇਠ 24 ਮਈ ਤੱਕ ਚੱਲਣ ਵਾਲੇ ਫਾਊਾਡੇਸ਼ਨ ਕੋਰਸ ਇੰਨ ਪੈਲੀਏਟਿਵ ਮੈਡੀਸਨ ਫਾਰ ...

ਪੂਰੀ ਖ਼ਬਰ »

ਸਾਧਪੁਰ 'ਚ ਗੁਰਮਤਿ ਸਮਾਗਮ ਕਰਵਾਇਆ

ਤਰਸਿੱਕਾ, 22 ਮਈ (ਅਤਰ ਸਿੰਘ ਤਰਸਿੱਕਾ)- ਬਾਬਾ ਹਕੂਮਤ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬੇਰ ਸਾਹਿਬ ਸਾਧਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਿਆ, ਜਿਸ 'ਚ ਭਾੲ ਗੁਰਕੀਰਤ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਕਰਨ ਪਹੁੰਚੇ ਔਜਲਾ ਅਤੇ ਅਜਨਾਲਾ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਬੀਤੇ ਕੱਲ੍ਹ ਪਿੰਡ ਦਰੀਆ ਮੂਸਾ ਨਜਦੀਕ ਰਾਵੀ ਦਰਿਆ ਅੰਦਰ ਤੇਜ ਪਾਣੀ ਦੇ ਵਹਾਅ ਵਿਚ ਤਿੰਨ ਨੌਜਵਾਨਾਂ ਦੇ ਡੁੱਬ ਜਾਣ ਤੇ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਉਨ੍ਹਾਂ ਵਿਚੋਂ ਕੁਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ, ਜਵੈਦ ...

ਪੂਰੀ ਖ਼ਬਰ »

ਦਰਿਆਈ ਪਾਣੀਆਂ ਦੇ ਕਹਿਰ ਨੂੰ ਠੱਲ੍ਹਣ 'ਚ ਸੂਬੇ ਦੇ ਸੰਸਦ ਮੈਂਬਰਾਂ ਦੀ ਸਾਂਝੀ ਭੂਮਿਕਾ ਤੈਅ ਹੋਵੇ-ਸੰਸਥਾ

ਰਈਆ, 22 ਮਈ (ਸ਼ਰਨਬੀਰ ਸਿੰਘ ਕੰਗ)-ਕਈ ਦਹਾਕਿਆਂ ਤੋਂ ਦਰਿਆਈ ਪਾਣੀਆਂ ਦੇ ਕਹਿਰ ਦੇ ਸੰਤਾਪ ਨੂੰ ਹੰਡਾਉਂਦੇ ਆ ਰਹੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਵਕਾਲਤ ਸੂਬੇ ਦੇ 13 ਸੰਸਦੀ ਮੈਂਬਰਾਂ ਤੋਂ ਕਰਵਾਉਣ ਲਈ 'ਘੱਟ ਗਿਣਤੀਆਂ ਲੋਕ ਭਲਾਈ ਸੰਸਥਾ' ਨੇ ਬੀੜਾ ਚੁੱਕ ਲਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦੀ ਆਮਦ ਸਾਢੇ 6 ਲੱਖ ਮੀਟਰਕ ਟਨ ਤੋਂ ਟੱਪੀ

ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਜ਼ਿਲੇ੍ਹ• ਵਿਚ ਇਸ ਸਾਲ ਕਣਕ ਦੀ ਆਮਦ 6,50,783 ਮੀਟਰਕ ਟਨ ਨੂੰ ਪਹੁੰਚ ਗਈ ਹੈ ਅਤੇ ਅਜੇ ਖਰੀਦ ਵਿਚ ਤਿੰਨ ਦਿਨ ਬਾਕੀ ਹਨ | ਜ਼ਿਲ੍ਹ•ਾ ਖ਼ੁਰਾਕ ਸਪਲਾਈ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਕਣਕ ਵਿਚੋਂ 6,29,860 ਮੀਟਰਕ ਟਨ ...

ਪੂਰੀ ਖ਼ਬਰ »

ਦਾਣਾ ਮੰਡੀ ਖਾਲੜਾ 'ਚ ਪੱਲੇਦਾਰਾਂ ਵਲੋਂ ਰੋਸ ਪ੍ਰਦਰਸ਼ਨ

ਖਾਲੜਾ, 22 ਮਈ (ਜੱਜਪਾਲ ਸਿੰਘ ਜੱਜ)- ਭਿੱਖੀਵਿੰਡ ਮਾਰਕੀਟ ਕਮੇਟੀ ਅਧੀਨ ਆਉਂਦੀ ਦਾਣਾ ਮੰਡੀ ਖਾਲੜਾ ਵਿਖੇ ਸਰਕਾਰੀ ਖ਼ਰੀਦ ਏਜੰਸੀਆ ਵਲੋਂ ਖ਼ਰੀਦੀ ਕਣਕ ਦੀ ਚੁਕਾਈ ਨਾ ਹੋਣ ਕਾਰਨ ਪੱਲੇਦਾਰ ਯੂਨੀਅਨ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਨਸ਼ਾ ਮੁਕਤੀ ਕੇਂਦਰ ਖੋਲ੍ਹਣ 'ਤੇ ਕੇਸ ਦਰਜ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਬਿਨਾਂ ਮਨਜੂਰੀ ਨਸ਼ਾ ਮੁਕਤੀ ਕੇਂਦਰ ਖੋਲ੍ਹਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ, ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਆਰ.ਐੱਮ.ਪੀ. ਡਾਕਟਰ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ...

ਪੂਰੀ ਖ਼ਬਰ »

ਵੋਟਾਂ ਪਾ ਕੇ ਆ ਰਹੇ ਵਿਅਕਤੀਆਂ ਨਾਲ ਮਾਰਕੁੱਟ, ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਵੋਟਾਂ ਵਾਲੇ ਦਿਨ ਵੋਟਾਂ ਪਾ ਕੇ ਆ ਰਹੇ 2 ਵਿਅਕਤੀਆਂ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਖਡੂਰ ਸਾਹਿਬ ਹਲਕੇ 'ਚ ਜਸਬੀਰ ਸਿੰਘ ਡਿੰਪਾ, ਬੀਬੀ ਜਗੀਰ ਕੌਰ ਤੇ ਬੀਬੀ ਪਰਮਜੀਤ ਕੌਰ ਖਾਲੜਾ 'ਚੋਂ ਇਕ ਦੇ ਸਿਰ 'ਤੇ ਸਜੇਗਾ ਪਾਰਲੀਮੈਂਟ ਦਾ ਤਾਜ਼

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- 19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ ਵਿਚ ਜਿੱਤ ਹਾਰ ਦਾ ਫੈਸਲਾ ਕਰਨ ਲਈ ਮੁੱਖ ਚੋਣ ਕਮਿਸ਼ਨ ਵਲੋਂ ਅੱਜ ਸਮਾਂ ਨਿਯਤ ਕੀਤਾ ਗਿਆ ਹੈ | ਸਵੇਰੇ 8 ਵਜੇ ਤਰਨ ਤਾਰਨ ਦੇ ਮਾਈ ਭਾਗੋ ਨਰਸਿੰਗ ਕਾਲਜ, ਇੰਟਰਨੈਸ਼ਨਲ ਨਰਸਿੰਗ ਕਾਲਜ ਤੋਂ ਇਲਾਵਾ ...

ਪੂਰੀ ਖ਼ਬਰ »

ਸੀ.ਐੱਚ.ਸੀ. ਕੈਰੋਂ 'ਚ 'ਅਨੀਮੀਆ ਮੁਕਤ ਭਾਰਤ' ਮੁਹਿੰਮ ਤਹਿਤ ਟ੍ਰੇਨਿੰਗ ਦਿੱਤੀ

ਪੱਟੀ 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਸੀ.ਐੱਚ.ਸੀ. ਕੈਰੋਂ ਵਿਖੇ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਟ੍ਰੇਨਿੰਗ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਨ ਤੋੋਂ ਬਾਅਦ ਅਗਲੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦਾ ਖਾਣਾ ਨਾ ਦੇਣ ਦਾ ਇਲਜਾਮ ਬਣਦਾ ਹੀ ਨਹੀਂ- ਅਧਿਆਪਕ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)- ਬੀਤੇ ਦਿਨ ਆਂਗਣਵਾੜੀ ਵਰਕਰਾਂ ਵਲੋਂ ਚੋਣ ਡਿਊਟੀ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਖਡੂਰ ਸਾਹਿਬ-2 ਦੀ ਮਿਡ-ਡੇ-ਮੀਲ ਇੰਚਾਰਜ ਬਲਜੀਤ ਕੌਰ, ਸੁਮਨ ਰਾਣੀ ਤੇ ਸਕੂਲ ਹੈੱਡ ਸਰਬਜੀਤ ਸਿੰਘ 'ਤੇ ਖਾਣਾ ਨਾ ਦੇਣ ਨੂੰ ਲੈ ਕਿ ਹੋਈ ...

ਪੂਰੀ ਖ਼ਬਰ »

ਥਾਈਰਡ ਰੋਗ ਪ੍ਰਤੀ ਲਾਪ੍ਰਵਾਹੀ ਹੋ ਸਕਦੀ ਹੈ ਨੁਕਸਾਨਦੇਹ- ਡਾ. ਰੰਧਾਵਾ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਥਾਈਰਡ ਗ੍ਰੰਥੀ ਨੂੰ ਗਿੱਲੜ ਵੀ ਆਖਦੇ ਹਨ ਇਹ ਗਲੇ ਵਿਚ ਸਾਹ ਨਲੀ ਦੇ ਉਪਰ ਵੋਕਲਕਾਰਡ ਦੇ ਦੋ ਭਾਗਾਂ ਵਿਚ ਹੁੰਦਾ | ਇਹ ਗ੍ਰੰਥੀ ਥਾਈਰਾਕਿਸਨ ਨਾਮਕ ਹਾਰਮੋਨ ਬਣਾਉਂਦੀ ਹੈ ਅਤੇ ਇਸ ਰੋਗ ਪ੍ਰਤੀ ਲਾਪ੍ਰਵਾਹੀ ਨੁਕਸਾਨਦੇਹ ਹੋ ਸਕਦੀ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਆਏ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦ ਪਰਿਵਾਰਾਂ ਨੂੰ ਦਿੱਤੇ

ਝਬਾਲ, 22 ਮਈ (ਸਰਬਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਦੀ ਕੀਤੀ ਜਾਂਦੀ ਸਹਾਇਤਾ ਤਹਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਕਮੇਟੀ ਦੇ ਅ੍ਰਤਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਡੂਰ ਸਾਹਿਬ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)- ਕਮਿਊਨਿਟੀ ਹੈਲਥ ਸੈਂਟਰ ਮੀਆਂਵਿੰਡ ਵਲੋਂ ਮਨਾਏ ਜਾ ਰਹੇ ਤੰਬਾਕੂਨੋਸ਼ੀ ਵਿਰੁੱਧ ਮਹੀਨਾ ਮਈ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਡੂਰ ਸਾਹਿਬ ਵਿਖੇ ਸਕੂਲੀ ਬੱਚਿਆਂ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਪੰਡੋਰੀ ਗੋਲਾ ਸਕੂਲ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਪਿ੍ੰਸੀਪਲ ਯਾਦਵਿੰਦਰਪਾਲ ਸਿੰਘ ਦੀ ਅਗਵਾਈ ਤੇ ਸਿਵਲ ਸਰਜਨ ਤਰਨ ਤਾਰਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੀਲ ਹੋਏ ਸੋਹਲ ਮੈਡੀਕਲ ਸਟੋਰ ਨੂੰ ਸਬੰਧਿਤ ਵਿਭਾਗ ਦੀ ਮਿਲੀਭੁਗਤ ਨਾਲ ਦੁਬਾਰਾ ਖੋਲ੍ਹਣ ਦੇ ਲਗਾਏ ਦੋਸ਼

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)- ਕੁਝ ਮਹੀਨੇ ਪਹਿਲਾਂ ਪਿੰਡ ਕਾਲੇ ਵਿਖੇ ਬਿਨ੍ਹਾਂ ਲਾਇਸੈਂਸ ਚੱਲ ਰਹੇ ਮੈਡੀਕਲ ਸਟੋਰ ਦੇ ਡਾਕਟਰ ਵਲੋਂ 14 ਸਾਲ ਸਿਮਰਨ ਦਾ ਗਲਤ ਇਲਾਜ ਹੋ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਨਾਲ ਪਿੰਡ 'ਚ ਉਸ ਡਾਕਟਰ ਖਿਲਾਫ਼ ਕਾਫ਼ੀ ਰੋਸ ਪ੍ਰਗਟ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 27 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)¸ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਮੁਖਤਾਰ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਹੋਈ | ਜਿਸ 'ਚ 27 ਮਈ ਨੂੰ ਕਿਸਾਨ ਮੰਗਾਂ ਸਬੰਧੀ ਪੰਜਾਬ ਭਰ 'ਚ ਜਥੇਬੰਦੀ ਵਲੋਂ ਹੈੱਡ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਅਨੁਰਾਗ ਹੋਟਲ ਦਾ ਉਦਘਾਟਨ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਬਾਬਾ ਬਕਾਲਾ ਸਾਹਿਬ ਮੋੜ ਤੇ ਸਥਿਤ ਅਨੁਰਾਗ ਹੋਟਲ ਐਾਡ ਰੈਸਟੋਰੈਂਟ ਦਾ ਸ਼ੁੱਭ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕੇ ਡਾ: ...

ਪੂਰੀ ਖ਼ਬਰ »

ਚੋਣ ਨਤੀਜੇ ਤੋਂ ਪਹਿਲਾਂ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 22 ਮਈ (ਜੱਸ)-ਅਕਾਲੀ ਦਲ ਵਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਭਲਕੇ ਚੋਣਾਂ ਦੇ ਨਤੀਜੇ ਤੋਂ ਪਹਿਲਾਂ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਮੱਥਾ ਟੇਕਣ ਉਪਰੰਤ ਸ: ਅਟਵਾਲ ...

ਪੂਰੀ ਖ਼ਬਰ »

ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 22 ਮਈ (ਜੱਸ)-ਪੰਜਾਬੀ ਫ਼ਿਲਮ ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ ਦੇ ਪ੍ਰਚਾਰ ਲਈ ਅੰਮਿ੍ਤਸਰ ਆਏ ਪ੍ਰਸਿੱਧ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਤੇ ਅਦਾਕਾਰਾ ਸਰਗੁਣ ਮਹਿਤਾ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਤੇ ਫ਼ਿਲਮ ਦੀ ਸਫ਼ਲਤਾ ਦੀ ਅਰਦਾਸ ...

ਪੂਰੀ ਖ਼ਬਰ »

ਫੈਡਰੇਸ਼ਨ ਦੀ ਚਿਤਾਵਨੀ ਤੋਂ ਬਾਅਦ ਨਿਰਮਾਤਾ ਨੇ 'ਅਰਦਾਸ-2' ਫ਼ਿਲਮ ਦਾ ਨਾਂਅ ਬਦਲ ਕੇ 'ਅਰਦਾਸ ਕਰਾਂ' ਰੱਖਿਆ-ਢੋਟ

ਅੰਮਿ੍ਤਸਰ, 22 ਮਈ (ਜੱਸ)-ਸਿੱਖ ਸਟੂਡੈਂਟਸ ਫੇਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬੀ ਫ਼ਿਲਮ ਅਰਦਾਸ-2 ਦੇ ਨਾਂਅ ਨਾਲ ਸਿਨੇਮਾ ਘਰਾਂ 'ਚ ਲੱਗਣ ਜਾ ਰਹੀ ਸੀ, ਤੇੇ ਨਿਰਦੇਸ਼ਕ ਤੇ ਨਿਰਮਾਤਾ ਗਿੱਪੀ ਗਰੇਵਾਲ ਵਲੋਂ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ ਅਥਲੈਟਿਕਸ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਤਰਨ ਤਾਰਨ, 22 ਮਈ (ਲਾਲੀ ਕੈਰੋਂ)- ਵਿੱਦਿਆਰਥੀਆਂ ਦੇ ਸਰੀਰਿਕ ਵਿਕਾਸ ਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਮਮਤਾ ਨਿਕੇਤਨ ਸਕੂਲ ਵਿਖੇ ਵਿਸ਼ਵ ਐਥਲੈਟਿਕਸ ਸਪਤਾਹ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਦੌੜ, ਲੰਬੀ ਛਲਾਂਗ ਤੇ ਸ਼ਾਟ ...

ਪੂਰੀ ਖ਼ਬਰ »

ਕੂੜਾ ਸੁੱਟਣ ਨੂੰ ਲੈ ਕੇ ਕੀਤੀ ਮਾਰਕੁੱਟ, ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਕੂੜਾ ਸੁੱਟਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਤੇ ਉਸ ਦੇ ਪਰਿਵਾਰ ਨਾਲ ਮਾਰਕੁੱਟ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਡਾ: ਓਬਰਾਏ 25 ਨੂੰ ਕਰਨਗੇ ਲੈਬ ਦਾ ਉਦਘਾਟਨ

ਪੱਟੀ, 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸੰਨੀ ਉਬਰਾਏ ਕਲੀਨਿਕਲ ਲੈਬਾੲਟਰੀ ਐਾਡ ਡਾਇਗਨੋਸਟਿਕ ਸੈਂਟਰ ਸਿਵਲ ਹਸਪਤਾਲ ਪੱਟੀ ਦੇ ਬਿਲਕੁਲ ਸਾਹਮਣੇ ਵਾਲੀ ਗਲੀ ਅੰਦਰ ਖੋਲਿਆ ਗਿਆ ਜੈ | ਇਸ ਅਤਿ ਆਧੁਨਿਕ ਚੈਰੀਟੇਬਲ ...

ਪੂਰੀ ਖ਼ਬਰ »

ਜੇਲ੍ਹ ਅੰਦਰੋਂ ਨਸ਼ੀਲੇ ਪਦਾਰਥ ਬਰਾਮਦ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਦੀ ਪੁਲਿਸ ਨੇ ਸਬ ਜੇਲ੍ਹ ਪੱਟੀ ਅੰਦਰੋਂ ਨਸ਼ੀਲੇ ਪਦਾਰਥ ਮਿਲਣ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੁਲਦੀਪ ...

ਪੂਰੀ ਖ਼ਬਰ »

ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 22 ਮਈ (ਜੱਸ)-ਪੰਜਾਬੀ ਫ਼ਿਲਮ ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ ਦੇ ਪ੍ਰਚਾਰ ਲਈ ਅੰਮਿ੍ਤਸਰ ਆਏ ਪ੍ਰਸਿੱਧ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਤੇ ਅਦਾਕਾਰਾ ਸਰਗੁਣ ਮਹਿਤਾ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਤੇ ਫ਼ਿਲਮ ਦੀ ਸਫ਼ਲਤਾ ਦੀ ਅਰਦਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX