ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਤਰਨਤਾਰਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਟਰੌਾਗ ਰੂਮਜ਼ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਵੋਟਾਂ ਪੈਣ ਉਪਰੰਤ ਈ.ਵੀ.ਐੱਮਜ਼ ਤੇ ਵੀ.ਵੀ.ਪੈਟ ਰੱਖਣ ਲਈ ਬਣਾਏ ਗਏ ਜ਼ਿਲ੍ਹੇ ਦੇ ਚਾਰੇ ਹਲਕਿਆਂ ਦੇ ਸਟਰੌਾਗ ਰੂਮਜ਼ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਖਡੂਰ ਸਾਹਿਬ ਦੀਆਂ ਈ.ਵੀ.ਐੱਮਜ਼ ਤੇ ਵੀ.ਵੀ.ਪੈਟ ਰੱਖਣ ਲਈ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਤੇ ਵਿਧਾਨ ਸਭਾ ਹਲਕਾ ਖੇਮਕਰਨ ਅਤੇ ਪੱਟੀ ਦੀਆਂ ਈ.ਵੀ.ਐੱਮਜ਼ ਤੇ ਵੀ.ਵੀ. ਪੈਟ ਰੱਖਣ ਲਈ ਮਾਈ ਭਾਗੋ ਕਾਲਜ ਆੱਫ਼ ਨਰਸਿੰਗ ਵਿਖੇ ਸਟਰੌਾਗ ਰੂਮ ਬਣਾਏ ਗਏ ਹਨ | ਇਹ ਸਟਰੌਾਗ ਰੂਮ 24 ਘੰਟੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹਨ ਅਤੇ ਕੇਂਦਰੀ ਅਰਧ ਸੈਨਿਕ ਬਲ ਦੇ ਜਵਾਨ ਸੁਰੱਖਿਆ ਲਈ ਤਾਇਨਾਤ ਹਨ | ਉਨ੍ਹਾਂ ਦੱਸਿਆ ਕਿ 23 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਇਸ ਲਈ ਚਾਰੇ ਵਿਧਾਨ ਸਭਾ ਹਲਕਿਆਂ ਦੇ ਵੱਖਰੇ-ਵੱਖਰੇ ਗਿਣਤੀ ਕੇਂਦਰ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਖਡੂਰ ਸਾਹਿਬ ਲਈ ਵੋਟਾਂ ਦੀ ਗਿਣਤੀ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਤਰਨ ਤਾਰਨ ਤੇ ਵਿਧਾਨ ਸਭਾ ਹਲਕਾ ਖੇਮਕਰਨ ਤੇ ਪੱਟੀ ਦੀ ਗਿਣਤੀ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਤਾਇਨਾਤ ਕੀਤੇ ਗਏ ਸਟਾਫ਼ ਨੂੰ ਲੋੜੀਂਦੀ ਟਰੇਨਿੰਗ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਚੋਣ ਕਮਿਸ਼ਨ ਵਲੋਂ ਤਾਇਨਾਤ ਗਿਣਤੀ ਅਬਜ਼ਰਬਰਾਂ ਦੀ ਨਿਗਰਾਨੀ ਹੇਠ ਕੀਤੀ ਜਾਵੇਗੀ | ਵਿਸ਼ਾਲ ਸੋਲੰਕੀ ਆਈ.ਏ.ਐੱਸ. ਵਿਧਾਨ ਸਭਾ ਹਲਕਾ ਖੇਮਕਰਨ ਤੇ ਪੱਟੀ ਲਈ ਅਤੇ ਐੱਸ. ਕੇ. ਸੁੰਦਰਮ ਆਈ.ਏ.ਐੱਸ. ਵਿਧਾਨ ਸਭਾ ਹਲਕਾ ਤਰਨ ਤਾਰਨ ਤੇ ਖਡੂਰ ਸਾਹਿਬ ਲਈ ਗਿਣਤੀ ਅਬਜ਼ਰਬਰ ਹੋਣਗੇ |

ਦਾਣਾ ਮੰਡੀ ਖਾਲੜਾ 'ਚ ਪੱਲੇਦਾਰਾਂ ਵਲੋਂ ਰੋਸ ਪ੍ਰਦਰਸ਼ਨ

ਖਾਲੜਾ, 22 ਮਈ (ਜੱਜਪਾਲ ਸਿੰਘ ਜੱਜ)- ਭਿੱਖੀਵਿੰਡ ਮਾਰਕੀਟ ਕਮੇਟੀ ਅਧੀਨ ਆਉਂਦੀ ਦਾਣਾ ਮੰਡੀ ਖਾਲੜਾ ਵਿਖੇ ਸਰਕਾਰੀ ਖ਼ਰੀਦ ਏਜੰਸੀਆ ਵਲੋਂ ਖ਼ਰੀਦੀ ਕਣਕ ਦੀ ਚੁਕਾਈ ਨਾ ਹੋਣ ਕਾਰਨ ਪੱਲੇਦਾਰ ਯੂਨੀਅਨ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਡਾ. ਓਬਰਾਏ 25 ਨੂੰ ਕਰਨਗੇ ਲੈਬ ਦਾ ਉਦਘਾਟਨ

ਪੱਟੀ, 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸੰਨੀ ਉਬਰਾਏ ਕਲੀਨਿਕਲ ਲੈਬਾੲਟਰੀ ਐਾਡ ਡਾਇਗਨੋਸਟਿਕ ਸੈਂਟਰ ਸਿਵਲ ਹਸਪਤਾਲ ਪੱਟੀ ਦੇ ਬਿਲਕੁਲ ਸਾਹਮਣੇ ਵਾਲੀ ਗਲੀ ਅੰਦਰ ਖੋਲਿਆ ਗਿਆ ਜੈ | ਇਸ ਅਤਿ ਆਧੁਨਿਕ ਚੈਰੀਟੇਬਲ ...

ਪੂਰੀ ਖ਼ਬਰ »

ਕੂੜਾ ਸੁੱਟਣ ਨੂੰ ਲੈ ਕੇ ਕੀਤੀ ਮਾਰਕੁੱਟ, ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਕੂੜਾ ਸੁੱਟਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਤੇ ਉਸ ਦੇ ਪਰਿਵਾਰ ਨਾਲ ਮਾਰਕੁੱਟ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਵੋਟਾਂ ਪਾ ਕੇ ਆ ਰਹੇ ਵਿਅਕਤੀਆਂ ਨਾਲ ਮਾਰਕੁੱਟ, ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਵੋਟਾਂ ਵਾਲੇ ਦਿਨ ਵੋਟਾਂ ਪਾ ਕੇ ਆ ਰਹੇ 2 ਵਿਅਕਤੀਆਂ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ, ਕੇਸ ਦਰਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਆਰ.ਐੱਮ.ਪੀ. ਡਾਕਟਰ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਨ ਤੋੋਂ ਬਾਅਦ ਅਗਲੀ ...

ਪੂਰੀ ਖ਼ਬਰ »

ਜੇਲ੍ਹ ਅੰਦਰੋਂ ਨਸ਼ੀਲੇ ਪਦਾਰਥ ਬਰਾਮਦ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਦੀ ਪੁਲਿਸ ਨੇ ਸਬ ਜੇਲ੍ਹ ਪੱਟੀ ਅੰਦਰੋਂ ਨਸ਼ੀਲੇ ਪਦਾਰਥ ਮਿਲਣ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੁਲਦੀਪ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਨਸ਼ਾ ਮੁਕਤੀ ਕੇਂਦਰ ਖੋਲ੍ਹਣ 'ਤੇ ਕੇਸ ਦਰਜ

ਤਰਨ ਤਾਰਨ, 22 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਬਿਨਾਂ ਮਨਜੂਰੀ ਨਸ਼ਾ ਮੁਕਤੀ ਕੇਂਦਰ ਖੋਲ੍ਹਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ ਅਥਲੈਟਿਕਸ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਤਰਨ ਤਾਰਨ, 22 ਮਈ (ਲਾਲੀ ਕੈਰੋਂ)- ਵਿੱਦਿਆਰਥੀਆਂ ਦੇ ਸਰੀਰਿਕ ਵਿਕਾਸ ਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਮਮਤਾ ਨਿਕੇਤਨ ਸਕੂਲ ਵਿਖੇ ਵਿਸ਼ਵ ਐਥਲੈਟਿਕਸ ਸਪਤਾਹ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਦੌੜ, ਲੰਬੀ ਛਲਾਂਗ ਤੇ ਸ਼ਾਟ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦੀ ਆਮਦ ਸਾਢੇ 6 ਲੱਖ ਮੀਟਰਕ ਟਨ ਤੋਂ ਟੱਪੀ

ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਜ਼ਿਲੇ੍ਹ• ਵਿਚ ਇਸ ਸਾਲ ਕਣਕ ਦੀ ਆਮਦ 6,50,783 ਮੀਟਰਕ ਟਨ ਨੂੰ ਪਹੁੰਚ ਗਈ ਹੈ ਅਤੇ ਅਜੇ ਖਰੀਦ ਵਿਚ ਤਿੰਨ ਦਿਨ ਬਾਕੀ ਹਨ | ਜ਼ਿਲ੍ਹ•ਾ ਖ਼ੁਰਾਕ ਸਪਲਾਈ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਕਣਕ ਵਿਚੋਂ 6,29,860 ਮੀਟਰਕ ਟਨ ...

ਪੂਰੀ ਖ਼ਬਰ »

ਭੈਣ ਨੇ ਹੀ ਕਰਵਾਇਆ ਭਰਾ 'ਤੇ ਜਾਨਲੇਵਾ ਹਮਲਾ

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)- ਬੀਤੇ ਦਿਨੀਂ ਖੰਡਵਾਲਾ ਵਿਖੇ ਸਕੀ ਭੈਣ ਵਲੋਂ ਆਪਣੇ ਭਰਾ 'ਤੇ ਜਾਨਲੇਵਾ ਹਮਲਾ ਕਰਵਾਇਆ ਗਿਆ | ਥਾਣਾ ਛੇਹਰਟਾ ਅਧੀਨ ਇਲਾਕਾ ਖੰਡਵਾਲਾ ਵਿਖੇ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ ਕਰਨ ਦੇ ਦੋਸ਼ 'ਚ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਨੇ ਤਹਿਸੀਲ ਪੱਧਰੀ ਮੀਟਿੰਗ 'ਚ ਕੀਤਾ ਸੰਘਰਸ਼ ਦਾ ਐਲਾਨ

ਅਜਨਾਲਾ, 22 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਤਹਿਸੀਲ ਪੱਧਰੀ ਮੀਟਿੰਗ ਕਾ: ਟਹਿਲ ਸਿੰਘ ਚੇਤਨਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਉਚੇਚੇ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਖ਼ਾਲਸਾ ਹਾਕੀ ਅਕਾਦਮੀ ਦੀਆਂ 3 ਖਿਡਾਰਨਾਂ ਦੀ ਕੋਰ ਜੂਨੀਅਰ ਇੰਡੀਅਨ ਨੈਸ਼ਨਲ ਵੂਮੈਨ ਹਾਕੀ ਟੀਮ ਲਈ ਚੋਣ

ਅੰਮਿ੍ਤਸਰ, 22 ਮਈ (ਜੱਸ)-ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਖ਼ਾਲਸਾ ਹਾਕੀ ਅਕੈਡਮੀ ਦੀਆਂ 3 ਖਿਡਾਰਨਾਂ ਦੀ ਕੋਰ ਜੂਨੀਅਰ ਇੰਡੀਅਨ ਨੈਸ਼ਨਲ ਵੂਮੈਨ ਹਾਕੀ ਟੀਮ ਲਈ ਚੋਣ ਕੀਤੀ ਗਈ ਹੈ | ਇਹ ਟੀਮ ਜੂਨੀਅਰ ਟੈਸਟ ਸੀਰੀਅਸ ਦੌਰਾਨ ਆਇਰਲੈਂਡ ...

ਪੂਰੀ ਖ਼ਬਰ »

ਬਾਬਾ ਮਾਣੇ ਸ਼ਾਹ ਦਾ ਮੇਲਾ ਅੱਜ

ਬੰਡਾਲਾ, 22 ਮਈ (ਅਮਰਪਾਲ ਸਿੰਘ ਬੱਬੂ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਨੂੰ 9 ਜੇਠ ਨੂੰ ਬਾਬਾ ਮਾਣੇ ਸ਼ਾਹ ਦਾ ਮੇਲਾ ਅੱਜ 23 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆ ਮੇਲਾ ਕਮੇਟੀ ਦੇ ਪ੍ਰਬੰਧਕ ਹਰਦਿਆਲ ਸਿੰਘ ਨੇ ਦਿੰਦਿਆਂ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਨੇ ਜਥੇਬੰਦਕ ਝੰਡਾ ਲਹਿਰਾਇਆ

ਬੰਡਾਲਾ, 22 ਮਈ (ਅਮਰਪਾਲ ਸਿੰਘ ਬੱਬੂ)-ਇੰਪਲਾਈਜ਼ ਫ਼ੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਦੀ ਇਕ ਅਹਿਮ ਮੀਟਿੰਗ ਸਬ ਡਵੀਜ਼ਨ ਬੰਡਾਲਾ ਦੇ ਪ੍ਰਧਾਨ ਜਸਪਾਲ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਉਚੇਚੇ ਤੌਰ 'ਤੇ ਪਹੁੰਚੇ ਸਰਕਲ ਆਗੂ ਜਸਵੰਤ ਸਿੰਘ ਪੰਨੂ ...

ਪੂਰੀ ਖ਼ਬਰ »

ਸੰਤ ਸੁਖਦੇਵ ਭਾਰਤੀ ਮਹਾਰਾਜ ਦੀ 16ਵੀਂ ਬਰਸੀ ਸਮਾਗਮ ਅੱਜ

ਅਜਨਾਲਾ, 22 ਮਈ (ਐਸ. ਪ੍ਰਸ਼ੋਤਮ)-ਸ੍ਰੀ 1008 ਸੰਤ ਸੁਖਦੇਵ ਭਾਰਤੀ ਮਹਾਰਾਜ ਦੀ 16ਵੀਂ ਸਾਲਾਨਾ ਬਰਸੀ ਤੇ ਭੰਡਾਰਾ 23 ਮਈ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਨਿਆਸ ਡੇਰਾ ਥਲੀਕਲਾਂ (ਰੂਪਨਗਰ) ਵਿਖੇ ਮਨਾਇਆ ਜਾਵੇਗਾ | ਇਸ ਧਾਰਮਿਕ ਸਮਾਗਮ 'ਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ 'ਚ ਲਾਈਆਂ ਮੁੜ ਪਾਬੰਦੀਆਂ

ਅੰਮਿ੍ਤਸਰ, 22 ਮਈ (ਰੇਸ਼ਮ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਕੰਮ ਡੀ. ਸੀ. ਵਲੋਂ ਜ਼ਿਲ੍ਹੇ 'ਚ ਅਮਨ ਕਾਨੂੰੂਨ ਦੀ ਸਥਿਤੀ ਬਹਾਲ ਰੱਖਣ ਲਈ ਮੁੜ ਪਾਬੰਦੀਆਂ ਦੇ ਹੁਕਮ ਜ਼ਾਰੀ ਕੀਤੇ ਹਨ ਜਿਸ ਤਹਿਤ ਸਰਹੱਦ 'ਤੇ ਕੰਡਿਆਲੀ ਤਾਰ ਨੇ ਕਿਸੇ ਤਰ੍ਹਾਂ ਦੀ ਹਰਕਤ ਕਰਨ, ਜ਼ਿਲ੍ਹੇ 'ਚ ਰੋਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦੁਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਬੰਧਕੀ ਕਮੇਟੀ ਦਾ ਸਹੁੰ ਚੁੱਕ ਸਮਾਗਮ

ਮਾਨਾਂਵਾਲਾ, 22 ਮਈ (ਗੁਰਦੀਪ ਸਿੰਘ ਨਾਗੀ)- ਸ੍ਰੀ ਗੁਰੂ ਤੇਗ ਬਹਾਦੁਰ ਪਬਲਿਕ ਸਕੂਲ, ਖਾਨਕੋਟ ਦੇ ਵਿਹੜੇ 'ਚ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਬੰਧਕੀ ਕਮੇਟੀ ਬਣਾਉਣ ਸਬੰਧੀ ਸਹੁੰ-ਚੁੱਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ...

ਪੂਰੀ ਖ਼ਬਰ »

ਕਿਸਾਨਾਂ ਦੇ 27 ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਧਰਨੇ ਦੀਆਂ ਤਿਆਰੀਆਂ ਮੁਕੰਮਲ-ਛੀਨਾ

ਅਜਨਾਲਾ, 22 ਮਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਨੇੜਲੇ ਪਿੰਡ ਉੱਗਰ ਔਲਖ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਜਤਿੰਦਰ ਸਿੰਘ ਛੀਨਾ ਦੀ ਪ੍ਰਧਾਨਗੀ 'ਚ ਹੋਈ ਪ੍ਰਭਾਵਸ਼ਾਲੀ ਮੀਟਿੰਗ 'ਚ 27 ਮਈ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ 1 ਜੂਨ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖਡੂਰ ਸਾਹਿਬ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)- ਕਮਿਊਨਿਟੀ ਹੈਲਥ ਸੈਂਟਰ ਮੀਆਂਵਿੰਡ ਵਲੋਂ ਮਨਾਏ ਜਾ ਰਹੇ ਤੰਬਾਕੂਨੋਸ਼ੀ ਵਿਰੁੱਧ ਮਹੀਨਾ ਮਈ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਡੂਰ ਸਾਹਿਬ ਵਿਖੇ ਸਕੂਲੀ ਬੱਚਿਆਂ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਸੀ.ਐੱਚ.ਸੀ. ਕੈਰੋਂ 'ਚ 'ਅਨੀਮੀਆ ਮੁਕਤ ਭਾਰਤ' ਮੁਹਿੰਮ ਤਹਿਤ ਟ੍ਰੇਨਿੰਗ ਦਿੱਤੀ

ਪੱਟੀ 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਸੀ.ਐੱਚ.ਸੀ. ਕੈਰੋਂ ਵਿਖੇ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਟ੍ਰੇਨਿੰਗ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਹਾਵਰਡਲੇਨ ਸਕੂਲ ਠੱਠਾ ਵਿਖੇ ਖੇਡ ਮੁਕਾਬਲੇ ਕਰਵਾਏ

ਝਬਾਲ, 22 ਮਈ (ਸੁਖਦੇਵ ਸਿੰਘ)- ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਖੇਡ ਦਿਵਸ ਨੂੰ ਸਮਰਪਿਤ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ਨਰਸਰੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਬਨਾਨਾ ਰੇਸ, ਲੈਮਨ ਰੇਸ, ਥ੍ਰੀ ਲੈਗ ਰੇਸ, ...

ਪੂਰੀ ਖ਼ਬਰ »

ਥਾਇਰਡ ਰੋਗ ਪ੍ਰਤੀ ਲਾਪ੍ਰਵਾਹੀ ਹੋ ਸਕਦੀ ਹੈ ਨੁਕਸਾਨਦੇਹ- ਡਾ. ਰੰਧਾਵਾ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਥਾਈਰਡ ਗ੍ਰੰਥੀ ਨੂੰ ਗਿੱਲੜ ਵੀ ਆਖਦੇ ਹਨ ਇਹ ਗਲੇ ਵਿਚ ਸਾਹ ਨਲੀ ਦੇ ਉਪਰ ਵੋਕਲਕਾਰਡ ਦੇ ਦੋ ਭਾਗਾਂ ਵਿਚ ਹੁੰਦਾ | ਇਹ ਗ੍ਰੰਥੀ ਥਾਈਰਾਕਿਸਨ ਨਾਮਕ ਹਾਰਮੋਨ ਬਣਾਉਂਦੀ ਹੈ ਅਤੇ ਇਸ ਰੋਗ ਪ੍ਰਤੀ ਲਾਪ੍ਰਵਾਹੀ ਨੁਕਸਾਨਦੇਹ ਹੋ ਸਕਦੀ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਆਏ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦ ਪਰਿਵਾਰਾਂ ਨੂੰ ਦਿੱਤੇ

ਝਬਾਲ, 22 ਮਈ (ਸਰਬਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਦੀ ਕੀਤੀ ਜਾਂਦੀ ਸਹਾਇਤਾ ਤਹਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਕਮੇਟੀ ਦੇ ਅ੍ਰਤਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅੱਜ ਦੂਜੇ ਦਿਨ ਵੀ ਦਿੱਤੇ ਬੀ. ਈ. ਈ. ਓ. ਤੇ ਸੀ. ਡੀ. ਪੀ. ਓ. ਖਡੂਰ ਸਾਹਿਬ ਨੂੰ ਮੰਗ ਪੱਤਰ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)- ਕੁੱਲ ਹਿੰਦ ਆਂਗਣਵਾੜੀ ਮੁਲਾਜ਼ਮ ਵਰਕਰਜ਼ ਯੂਨੀਅਨ (ਸੀਟੂ) ਪੰਜਾਬ ਦੀ ਬਲਾਕ ਪ੍ਰਧਾਨ ਕੁਲਵਿੰਦਰ ਕੌਰ ਤੇ ਰਣਜੀਤ ਕੌਰ ਬਾਠ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਨੇ ਅੱਜ ਦੂਜੇ ਦਿਨ ਵੀ ਬੀ.ਈ.ਈ.ਓ ਖਡੂਰ ਸਾਹਿਬ ਪ੍ਰਮਜੀਤ ...

ਪੂਰੀ ਖ਼ਬਰ »

ਖਡੂਰ ਸਾਹਿਬ ਹਲਕੇ 'ਚ ਜਸਬੀਰ ਸਿੰਘ ਡਿੰਪਾ, ਬੀਬੀ ਜਗੀਰ ਕੌਰ ਤੇ ਬੀਬੀ ਪਰਮਜੀਤ ਕੌਰ ਖਾਲੜਾ 'ਚੋਂ ਇਕ ਦੇ ਸਿਰ 'ਤੇ ਸਜੇਗਾ ਪਾਰਲੀਮੈਂਟ ਦਾ ਤਾਜ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- 19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ ਵਿਚ ਜਿੱਤ ਹਾਰ ਦਾ ਫੈਸਲਾ ਕਰਨ ਲਈ ਮੁੱਖ ਚੋਣ ਕਮਿਸ਼ਨ ਵਲੋਂ ਅੱਜ ਸਮਾਂ ਨਿਯਤ ਕੀਤਾ ਗਿਆ ਹੈ | ਸਵੇਰੇ 8 ਵਜੇ ਤਰਨ ਤਾਰਨ ਦੇ ਮਾਈ ਭਾਗੋ ਨਰਸਿੰਗ ਕਾਲਜ, ਇੰਟਰਨੈਸ਼ਨਲ ਨਰਸਿੰਗ ਕਾਲਜ ਤੋਂ ਇਲਾਵਾ ...

ਪੂਰੀ ਖ਼ਬਰ »

ਕਸਬਾ ਫਤਿਆਬਾਦ ਵਿਖੇ ਜਨਰਲ ਬਿਮਾਰੀਆਂ ਤੇ ਨਸ਼ਾ ਛੁਡਾਉ ਕ ੈਂਪ 25 ਨੂੰ

ਫਤਿਆਬਾਦ, 22 ਮਈ (ਹਰਵਿੰਦਰ ਸਿੰਘ ਧੂੰਦਾ)- ਬਾਬਾ ਦੀਪ ਸਿੰਘ ਲੋਕ ਭਲਾਈ ਸੁਸਾਇਟੀ ਦੇ ਸਥਾਨਕ ਪ੍ਰਧਾਨ ਸੁਖਵਿੰਦਰ ਸਿੰਘ ਸੁਖ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੰਬੇ ਦੀ ਕੰਪਨੀ ਰੁਸ਼ਬ ਮੈਡੀਸਨ ਵਾਲਿਆਂ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਲੋਕ ਭਲਾਈ ਸੁਸਾਇਟੀ ...

ਪੂਰੀ ਖ਼ਬਰ »

ਐੱਨ. ਆਰ. ਆਈ. ਪਰਿਵਾਰ ਵਲੋਂ ਬੱਚਿਆਂ ਨੂੰ ਸੈਂਡਲਾਂ ਭੇਟ ਕੀਤੀਆਂ

ਫਤਿਆਬਾਦ, 22 ਮਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਛਾਪੜੀ ਸਾਹਿਬ ਵਿਖੇ ਸਾ. ਪੰਚ ਕੁਲਵੰਤ ਸਿੰਘ ਦੇ ਆਸਟ੍ਰੇਲੀਆ ਰਹਿੰਦੇ ਬੇਟੇ ਸਤਨਾਮ ਸਿੰਘ ਬਾਜਵਾ ਅਤੇ ਬਲਜਿੰਦਰ ਸਿੰਘ ਵਲੋਂ ਪਿੰਡ ਦੇ ਆਂਗਣਵਾੜੀ ਸੈਂਟਰ ਵਿਚਲੇ ਬੱਚਿਆਂ ਨੂੰ ਸੈਂਡਲਾਂ ਭੇਟ ਕੀਤੀਆਂ | ਇਸ ਮੌਕੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦਾ ਖਾਣਾ ਨਾ ਦੇਣ ਦਾ ਇਲਜਾਮ ਬਣਦਾ ਹੀ ਨਹੀਂ- ਅਧਿਆਪਕ

ਖਡੂਰ ਸਾਹਿਬ, 22 ਮਈ (ਰਸ਼ਪਾਲ ਸਿੰਘ ਕੁਲਾਰ)- ਬੀਤੇ ਦਿਨ ਆਂਗਣਵਾੜੀ ਵਰਕਰਾਂ ਵਲੋਂ ਚੋਣ ਡਿਊਟੀ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਖਡੂਰ ਸਾਹਿਬ-2 ਦੀ ਮਿਡ-ਡੇ-ਮੀਲ ਇੰਚਾਰਜ ਬਲਜੀਤ ਕੌਰ, ਸੁਮਨ ਰਾਣੀ ਤੇ ਸਕੂਲ ਹੈੱਡ ਸਰਬਜੀਤ ਸਿੰਘ 'ਤੇ ਖਾਣਾ ਨਾ ਦੇਣ ਨੂੰ ਲੈ ਕਿ ਹੋਈ ...

ਪੂਰੀ ਖ਼ਬਰ »

ਔਲਖ ਤੇ ਸਾਥੀਆਂ ਵਲੋਂ ਬੀਬੀ ਜਗੀਰ ਕੌਰ ਦੀ ਜਿੱਤ ਦਾ ਦਾਅਵਾ

ਫਤਿਆਬਾਦ, 22 ਮਈ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਸਰਪੰਚ ਕੁਲਦੀਪ ਸਿੰਘ ਲਹੌਰੀਆ, ਬਲਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਕੈਪਟਨ ਸੁੱਚਾ ਸਿੰਘ, ਵਰਿੰਦਰ ਸਿੰਘ ਜੋਤੀ , ਸੁਖਬੀਰ ਸਿੰਘ, ਸਕੱਤਰ ਸਿੰਘ ਸਾਬੀ, ...

ਪੂਰੀ ਖ਼ਬਰ »

ਬਾਵਾ ਲਾਲ ਦਿਆਲ ਦਾ 6ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ

ਰਈਆ, 22 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਸ੍ਰੀ ਬਾਵਾ ਲਾਲ ਦਿਆਲ ਦਾ 6ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਵਿਚ ਪਹੁੰਚੇ ਮਹਾਰਾਜ ਬਿ੍ਜ ਕਿਸ਼ੋਰ ਦਾਸ ਦਾ ਸੰਗਤਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਸਬੰਧੀ ਪ੍ਰਧਾਨ ਜੋਗਿੰਦਰਪਾਲ ਸ਼ਰਮਾ ਤੇ ...

ਪੂਰੀ ਖ਼ਬਰ »

ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਬਿਜਲੀ ਦਫਤਰ ਬੁਟਾਰੀ ਦੇ ਘਿਰਾਓ ਦਾ ਐਲਾਨ

ਰਈਆ, 22 ਮਈ (ਸੁੱਚਾ ਸਿੰਘ ਘੁੰਮਣ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਬੁਟਾਰੀ ਸਥਿਤ ਪੰਜਾਬ ਰਾਜ ਪਾਵਰਕਾਮ ਲਿਮਿਟਡ ਦੇ ਅਧਿਕਾਰੀਆਂ ਿਖ਼ਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ | ਪਾਰਟੀ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ...

ਪੂਰੀ ਖ਼ਬਰ »

ਸਾਧਪੁਰ 'ਚ ਗੁਰਮਤਿ ਸਮਾਗਮ ਕਰਵਾਇਆ

ਤਰਸਿੱਕਾ, 22 ਮਈ (ਅਤਰ ਸਿੰਘ ਤਰਸਿੱਕਾ)- ਬਾਬਾ ਹਕੂਮਤ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬੇਰ ਸਾਹਿਬ ਸਾਧਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਿਆ, ਜਿਸ 'ਚ ਭਾੲ ਗੁਰਕੀਰਤ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਕਰਨ ਪਹੁੰਚੇ ਔਜਲਾ ਅਤੇ ਅਜਨਾਲਾ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਬੀਤੇ ਕੱਲ੍ਹ ਪਿੰਡ ਦਰੀਆ ਮੂਸਾ ਨਜਦੀਕ ਰਾਵੀ ਦਰਿਆ ਅੰਦਰ ਤੇਜ ਪਾਣੀ ਦੇ ਵਹਾਅ ਵਿਚ ਤਿੰਨ ਨੌਜਵਾਨਾਂ ਦੇ ਡੁੱਬ ਜਾਣ ਤੇ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਉਨ੍ਹਾਂ ਵਿਚੋਂ ਕੁਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ, ਜਵੈਦ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਕਰਨ ਪਹੁੰਚੇ ਔਜਲਾ ਅਤੇ ਅਜਨਾਲਾ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਬੀਤੇ ਕੱਲ੍ਹ ਪਿੰਡ ਦਰੀਆ ਮੂਸਾ ਨਜਦੀਕ ਰਾਵੀ ਦਰਿਆ ਅੰਦਰ ਤੇਜ ਪਾਣੀ ਦੇ ਵਹਾਅ ਵਿਚ ਤਿੰਨ ਨੌਜਵਾਨਾਂ ਦੇ ਡੁੱਬ ਜਾਣ ਤੇ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਉਨ੍ਹਾਂ ਵਿਚੋਂ ਕੁਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ, ਜਵੈਦ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਵੱਲ੍ਹਾ ਵਿਖੇ ਫਾਊਾਡੇਸ਼ਨ ਕੋਰਸ ਦਾ ਆਯੋਜਨ

ਵੇਰਕਾ, 22 ਮਈ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਮਹਿਤਾ ਰੋਡ ਵੱਲ੍ਹਾ (ਅੰਮਿ੍ਤਸਰ) ਵਿਖੇ ਯੂਨੀਵਰਸਿਟੀ ਦੇ ਡੀਨ ਡਾ: ਏ. ਪੀ. ਸਿੰਘ ਦੀ ਅਗਵਾਈ ਹੇਠ 24 ਮਈ ਤੱਕ ਚੱਲਣ ਵਾਲੇ ਫਾਊਾਡੇਸ਼ਨ ਕੋਰਸ ਇੰਨ ਪੈਲੀਏਟਿਵ ਮੈਡੀਸਨ ਫਾਰ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਧਿਕਾਰੀ ਨੇ ਹੋਰਨਾਂ ਅਫ਼ਸਰਾਂ ਸਮੇਤ ਗਿਣਤੀ ਕੇਂਦਰ ਦਾ ਲਿਆ ਜਾਇਜ਼ਾ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੇਰ ਰਾਤ ਨੂੰ ਲੋਕ ਸਭਾ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਕੇਂਦਰ ਮਾਈ ਭਾਗੋ ਨਰਸਿੰਗ ਕਾਲਜ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਸੁਸਾਇਟੀ ਦੀ ਮੀਟਿੰਗ ਹੋਈ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਐਾਟੀ ਕੁਰੱਪਸ਼ਨ ਸੁਸਾਇਟੀ ਦੀ ਮੀਟਿੰਗ ਮੁੱਖ ਦਫ਼ਤਰ ਤਰਨ ਤਾਰਨ ਵਿਖੇ ਪੰਜਾਬ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਸਮਾਜਿਕ ਬੁਰਾਈਆਂ ਦੀ ਰੋਕਥਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ...

ਪੂਰੀ ਖ਼ਬਰ »

ਪੰਡੋਰੀ ਗੋਲਾ ਸਕੂਲ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)- ਪਿ੍ੰਸੀਪਲ ਯਾਦਵਿੰਦਰਪਾਲ ਸਿੰਘ ਦੀ ਅਗਵਾਈ ਤੇ ਸਿਵਲ ਸਰਜਨ ਤਰਨ ਤਾਰਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹੋਲੀ ਏਾਜਲ ਸਕੂਲ ਬਾਠ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਤਰਨ ਤਾਰਨ, 22 ਮਈ (ਲਾਲੀ ਕੈਰੋਂ)- ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ਵਿਚ ਪ੍ਰਾਪਤ ਗਿਆਨ ਨੂੰ ਮਾਪਣ ਲਈ ਹੋਲੀ ਏਾਜਲ ਕਾਨਵੈਂਟ ਸਕੂਲ ਬਾਠ ਵਿਖੇ ਪਿ੍ੰਸੀਪਲ ਰਵਿੰਦਰ ਕੌਰ ਬਾਠ ਦੀ ਅਗਵਾਈ ਵਿਚ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੂੰ ਗਣਿਤ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਰ ਸਿੰਘ, 22 ਮਈ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਲ-ਪੰਥ ਦੇ ਹੈੱਡ-ਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ, ਪੰਜਾਂ ਪਿਆਰਿਆਂ ਦੀ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ-ਮਲਕੀਅਤ ਸਿੰਘ ਏ. ਆਰ.

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਚ ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀ ਗਈ ਧੱਕੇਸ਼ਾਹੀ ਅਤਿ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਦਰਿਆਈ ਪਾਣੀਆਂ ਦੇ ਕਹਿਰ ਨੂੰ ਠੱਲ੍ਹਣ 'ਚ ਸੂਬੇ ਦੇ ਸੰਸਦ ਮੈਂਬਰਾਂ ਦੀ ਸਾਂਝੀ ਭੂਮਿਕਾ ਤੈਅ ਹੋਵੇ-ਸੰਸਥਾ

ਰਈਆ, 22 ਮਈ (ਸ਼ਰਨਬੀਰ ਸਿੰਘ ਕੰਗ)-ਕਈ ਦਹਾਕਿਆਂ ਤੋਂ ਦਰਿਆਈ ਪਾਣੀਆਂ ਦੇ ਕਹਿਰ ਦੇ ਸੰਤਾਪ ਨੂੰ ਹੰਡਾਉਂਦੇ ਆ ਰਹੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਵਕਾਲਤ ਸੂਬੇ ਦੇ 13 ਸੰਸਦੀ ਮੈਂਬਰਾਂ ਤੋਂ ਕਰਵਾਉਣ ਲਈ 'ਘੱਟ ਗਿਣਤੀਆਂ ਲੋਕ ਭਲਾਈ ਸੰਸਥਾ' ਨੇ ਬੀੜਾ ਚੁੱਕ ਲਿਆ ਹੈ | ...

ਪੂਰੀ ਖ਼ਬਰ »

ਬੂਟਾ ਸਿੰਘ ਕਿਰਤੀ ਕਿਸਾਨ ਯੂਨੀਅਨ ਸਰਕਲ ਚੋਗਾਵਾਂ/ਲੋਪੋਕੇ ਦੇ ਪ੍ਰਧਾਨ ਬਣੇ

ਚੋਗਾਵਾਂ, 22 ਮਈ (ਗੁਰਬਿੰਦਰ ਸਿੰਘ ਬਾਗੀ)-ਕਿਰਤੀ ਕਿਸਾਨ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕਨਵੀਨਰ ਜਤਿੰਦਰ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਚੋਣ ਨਤੀਜੇ ਤੋਂ ਪਹਿਲਾਂ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 22 ਮਈ (ਜੱਸ)-ਅਕਾਲੀ ਦਲ ਵਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਭਲਕੇ ਚੋਣਾਂ ਦੇ ਨਤੀਜੇ ਤੋਂ ਪਹਿਲਾਂ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਮੱਥਾ ਟੇਕਣ ਉਪਰੰਤ ਸ: ਅਟਵਾਲ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਅਨੁਰਾਗ ਹੋਟਲ ਦਾ ਉਦਘਾਟਨ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਬਾਬਾ ਬਕਾਲਾ ਸਾਹਿਬ ਮੋੜ ਤੇ ਸਥਿਤ ਅਨੁਰਾਗ ਹੋਟਲ ਐਾਡ ਰੈਸਟੋਰੈਂਟ ਦਾ ਸ਼ੁੱਭ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕੇ ਡਾ: ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 27 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)¸ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਮੁਖਤਾਰ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਹੋਈ | ਜਿਸ 'ਚ 27 ਮਈ ਨੂੰ ਕਿਸਾਨ ਮੰਗਾਂ ਸਬੰਧੀ ਪੰਜਾਬ ਭਰ 'ਚ ਜਥੇਬੰਦੀ ਵਲੋਂ ਹੈੱਡ ...

ਪੂਰੀ ਖ਼ਬਰ »

ਸੀਲ ਹੋਏ ਸੋਹਲ ਮੈਡੀਕਲ ਸਟੋਰ ਨੂੰ ਸਬੰਧਿਤ ਵਿਭਾਗ ਦੀ ਮਿਲੀਭੁਗਤ ਨਾਲ ਦੁਬਾਰਾ ਖੋਲ੍ਹਣ ਦੇ ਲਗਾਏ ਦੋਸ਼

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)- ਕੁਝ ਮਹੀਨੇ ਪਹਿਲਾਂ ਪਿੰਡ ਕਾਲੇ ਵਿਖੇ ਬਿਨ੍ਹਾਂ ਲਾਇਸੈਂਸ ਚੱਲ ਰਹੇ ਮੈਡੀਕਲ ਸਟੋਰ ਦੇ ਡਾਕਟਰ ਵਲੋਂ 14 ਸਾਲ ਸਿਮਰਨ ਦਾ ਗਲਤ ਇਲਾਜ ਹੋ ਜਾਣ ਕਾਰਨ ਉਸਦੀ ਮੋਤ ਹੋ ਜਾਣ ਨਾਲ ਪਿੰਡ 'ਚ ਉਸ ਡਾਕਟਰ ਖਿਲਾਫ਼ ਕਾਫ਼ੀ ਰੋਸ ਪ੍ਰਗਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX