ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 26 ਦੇ ਸੀ.ਸੀ.ਈ.ਟੀ ਕਾਲਜ 'ਚ ਅੱਜ ਹੋਵੇਗੀ ਵੋਟਾਂ ਦੀ ਗਿਣਤੀ

ਚੰਡੀਗੜ੍ਹ, 22 ਮਈ (ਆਰ.ਐਸ.ਲਿਬਰੇਟ)- ਭਲਕੇ ਸੈਕਟਰ 26 ਸਥਿਤ ਸੀ.ਸੀ.ਈ.ਟੀ ਕਾਲਜ 'ਚ ਚੰਡੀਗੜ੍ਹ ਲੋਕ ਸਭਾ ਹਲਕੇ ਦੀਆਂ ਪਈਆਂ ਵੋਟਾਂ ਦੀ ਗਿਣਤੀ ਹੋਏਗੀ | ਮੁਕੰਮਲ ਸਖ਼ਤ ਸੁਰੱਖਿਆ ਵਿਚ ਗਿਣਤੀ ਖੇਤਰ 'ਚ ਦਾਖ਼ਲ ਹੋਣ ਲਈ ਚੋਣ ਕਮਿਸ਼ਨ ਦੇ ਪਛਾਣ ਪੱਤਰ ਦੇ ਬਿਨਾਂ ਨੋ ਐਾਟਰੀ ਰਹੇਗੀ | ਗਿਣਤੀ ਖੇਤਰ 'ਚ ਦਾਖ਼ਲ ਹੋਣ ਲਈ ਤਿੰਨ ਦਾਖ਼ਲਾ ਗੇਟ ਬਣਾਏ ਗਏ ਹਨ, ਇਕ ਰਾਹੀਂ ਅਧਿਕਾਰੀ ਤੇ ਚੋਣ ਡਿਊਟੀ ਵਾਲੇ ਕਰਮਚਾਰੀਆਂ ਦਾ ਦਾਖ਼ਲਾ ਹੋਵੇਗਾ ਜਦਕਿ ਦੂਸਰੇ ਦੋ ਦਰਵਾਜ਼ਿਆਂ ਰਾਹੀਂ ਸਿਆਸੀ ਦਲਾਂ ਅਤੇ ਮੀਡੀਆ ਕਰਮੀਆਂ ਲਈ ਰੱਖੇ ਗਏ ਹਨ | ਹਰ ਗੇਟ 'ਤੇ ਚੋਣ ਵਿਭਾਗ ਜਾਂ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪਛਾਣ ਪੱਤਰ ਦੇ ਬਿਨਾਂ ਕਿਸੇ ਦਾ ਵੋਟ ਗਿਣਤੀ ਖੇਤਰ 'ਚ ਦਾਖ਼ਲ ਹੋਣਾ ਸੰਭਵ ਨਹੀਂ ਹੋਵੇਗਾ | ਚੋਣ ਕਮਿਸ਼ਨ ਵਲੋਂ ਖ਼ਾਸ ਹਦਾਇਤ ਕੀਤੀ ਗਈ ਕਿ ਜਿੱਤਣ ਵਾਲੇ ਉਮੀਦਵਾਰ ਨੂੰ ਗਿਣਤੀ ਕੇਂਦਰ ਉੱਤੇ ਬਿਨਾਂ ਆਗਿਆ ਦੇ ਕੋਈ ਵੀ ਖ਼ੁਸ਼ੀ ਮਨਾਉਣ ਦੀ ਇਜਾਜ਼ਤ ਨਹੀਂ ਹੈ | ਇਸ ਸਬੰਧੀ ਪਹਿਲਾਂ ਤੋਂ ਹੀ ਸਾਰੇ ਸਿਆਸੀ ਦਲਾਂ ਅਤੇ ਉਮੀਦਵਾਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ | ਗਿਣਤੀ ਕੇਂਦਰ ਵਿਚ ਸਵੇਰੇ 7 ਵਜੇ ਤੋਂ ਸਬੰਧਿਤ ਕਰਮਚਾਰੀਆਂ, ਅਧਿਕਾਰੀਆਂ ਅਤੇ ਮੀਡੀਆ ਕਰਮੀਆਂ ਦਾ ਦਾਖਲਾ ਹੋਣਾ ਸ਼ੁਰੂ ਹੋ ਜਾਵੇਗਾ ਠੀਕ 8 ਵਜੇ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ | ਗਿਣਤੀ ਬੂਥ ਨੰਬਰ 1 ਤੋਂ ਸ਼ੁਰੂ ਕੀਤੀ ਜਾਵੇਗੀ ਇਸੇ ਤਰ੍ਹਾਂ ਸੰਖਿਆ ਦੇ ਵਧਦੇ ਕ੍ਰਮ ਅਨੁਸਾਰ ਕੀਤੀ ਜਾਵੇਗੀ | ਚੰਡੀਗੜ੍ਹ ਲੋਕ ਸਭਾ ਹਲਕੇ ਵਿਚ ਕੁੱਲ 597 ਪੋਲਿੰਗ ਬੂਥ ਅਤੇ 191 ਪੋਲਿੰਗ ਸਟੇਸ਼ਨ ਹਨ | 230 ਪੋਿਲੰਗ ਬੂਥ ਸੰਵੇਦਨਸ਼ੀਲ ਬੂਥਾਂ ਦੀ ਗਿਣਤੀ 'ਚ ਸਨ |
ਹੁਣ ਤੱਕ ਹੋਈ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਸਭ ਤੋਂ ਜ਼ਿਆਦਾ ਉਮੀਦਵਾਰ ਚੋਣ ਮੈਦਾਨ ਵਿਚ ਹਨ | ਇਸ ਹਲਕੇ ਲਈ ਭਾਜਪਾ, ਕਾਂਗਰਸ, ਬਸਪਾ, 'ਆਪ', ਰਜਿਸਟਰਡ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਹਿਤ 9 ਮਹਿਲਾਵਾਂ ਤੇ 27 ਪੁਰਸ਼ ਕੁੱਲ 36 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਦਾ ਗਿਣਤੀ ਤੋਂ ਬਾਅਦ ਭਵਿੱਖ ਤੈਅ ਹੋਵੇਗਾ | ਜ਼ਿਕਰਯੋਗ ਹੈ ਕਿ 2014 'ਚ 73.71ਫ਼ੀਸਦੀ 4, 53, 455 ਵੋਟਾਂ ਪਈਆਂ ਜਿਸ ਵਿਚ ਨੋਟਾ ਇਸਤੇਮਾਲ ਕਰਨ ਵਾਲੇ 3106 ਵੋਟਰ ਸਨ | ਭਾਜਪਾ, ਕਾਂਗਰਸ, ਬਸਪਾ, ਆਪ ਸਹਿਤ ਆਜ਼ਾਦ ਕੁੱਲ ਉਮੀਦਵਾਰ 5 ਸਨ | ਸਾਲ 2009 ਵਿਚ 65.51 ਫ਼ੀਸਦੀ 3,43, 557 ਵੋਟਾਂ ਪਈਆਂ, ਭਾਜਪਾ, ਕਾਂਗਰਸ, ਬਸਪਾ, ਰਾਸ਼ਟਰੀ ਜਨਤਾ ਦਲ ਆਈ.ਐਨ.ਡੀ ਸਹਿਤ ਕੁੱਲ 5 ਉਮੀਦਵਾਰ ਸਨ ਅਤੇ ਸਾਲ 2004 ਵਿਚ 50 .91 ਫ਼ੀਸਦੀ 2,68,670 ਵੋਟਾਂ ਪਈਆਂ ਸਨ |

- ਮਾਮਲਾ ਫ਼ਰੀਦਕੋਟ ਪੁਲਿਸ ਹਿਰਾਸਤ 'ਚ ਮਾਰੇ ਗਏ ਨੌਜਵਾਨ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦਾ - ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਫ਼ਰੀਦਕੋਟ ਸੀ.ਆਈ.ਏ ਸਟਾਫ਼ ਵਿਖੇ ਪੁਲਿਸ ਹਿਰਾਸਤ 'ਚ ਮਾਰੇ ਜਾਣ ਤੋਂ ਬਾਅਦ ਰਾਜਸਥਾਨ ਨਹਿਰ ਵਿਚ ਲਾਸ਼ ਸੁੱਟ ਕੇ ਖਪਾ ਦਿੱਤੇ ਗਏ ਨੌਜਵਾਨ ਜਸਪਾਲ ਸਿੰਘ ਲਈ ਇਨਸਾਫ਼ ਦੀ ਆਵਾਜ਼ ਫ਼ਰੀਦਕੋਟ ਤੋਂ ਹੁੰਦਿਆਂ ਚੰਡੀਗੜ੍ਹ ਵੀ ਆ ...

ਪੂਰੀ ਖ਼ਬਰ »

ਪੀ.ਯੂ.'ਚ ਹਿਊਮਨ ਰਾਈਟਸ ਐਜੂਕੇਸ਼ਨ ਕੋਰਸ ਦੀ ਦਾਖ਼ਲਾ ਪ੍ਰਕਿਰਿਆ ਜੁਲਾਈ 'ਚ ਹੋਵੇਗੀ ਸ਼ੁਰੂ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਚਲ ਰਹੇ ਹਿਊਮਨ ਰਾਈਟਸ ਐਜੂਕੇਸ਼ਨ ਕੋਰਸ 'ਚ ਦਾਖ਼ਲਿਆਂ ਦੀ ਪ੍ਰਕਿਰਿਆ ਜੁਲਾਈ ਵਿਚ ਸ਼ੁਰੂ ਹੋਵੇਗੀ | ਸੈਂਟਰ ਫ਼ਾਰ ਹਿਊਮਨ ਰਾਈਟਸ ਅਤੇ ਡਿਊਟੀਜ਼ ਵਿਭਾਗ ਵਲੋਂ ਕੋਰਸਾਂ ਵਿਚ ਦਾਖ਼ਲੇ ਲਈ ਐਟਰੈਸਟ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਦਲੀਪ ਸਿੰਘ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਬਾਂਗਾ ਪ੍ਰਧਾਨ ਨਿਯੁਕਤ

ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਚੰਡੀਗੜ੍ਹ ਵਿਖੇ ਚੀਫ਼ ਖ਼ਾਲਸਾ ਦੀਵਾਨ ਦੀ ਲੋਕਲ ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਨਾਨ ਟੀਚਿੰਗ ਕਰਮਚਾਰੀਆਂ ਦੇ ਮੁੱਦਿਆਂ ਸਬੰਧੀ ਮੀਟਿੰਗ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਨਾਨ ਟੀਚਿੰਗ ਕਰਮਚਾਰੀਆਂ ਦੇ ਮੁੱਦਿਆਂ ਨੂੰ ਲੈ ਕੇ ਡੇਢ ਸਾਲ ਬਾਅਦ ਜੁਆਇੰਟ ਕੰਸਲਟੇਟਿਵ ਮਸ਼ੀਨਰੀ (ਜੇ.ਸੀ.ਐਮ.) ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਚੇਅਰਪਰਸਨ ਸੈਨੇਟਰ ਗੁਰਦੀਪ ਸ਼ਰਮਾ ਵਲੋਂ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ ਦਰਜਨ ਕਾਬੂ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਦੀ ਸਖ਼ਤੀ ਜਾਰੀ ਹੈ | ਬੀਤੇ ਦਿਨ ਪੁਲਿਸ ਨੇ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਦੇ ਵੱਖ-ਵੱਖ ਮਾਮਲਿਆਂ ਵਿਚ ਦਰਜਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਮੀਰੀ-ਪੀਰੀ ਸੰਸਥਾ ਵਲੋਂ ਜੋਗਿੰਦਰ ਸਿੰਘ ਭਸੀਨ ਨੂੰ ਸਨਮਾਨਿਤ ਕੀਤੇ ਜਾਣ ਦੀ ਮੰਗ

ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)- ਅਕਾਲ ਪੁਰਖ ਦੀ ਹਜ਼ੂਰੀ 'ਚ ਰੋਜ਼ਾਨਾ ਕੀਤੇ ਜਾਣ ਵਾਲੀ ਅਰਦਾਸ ਵਿਚ ਪੰਕਤੀਆਂ ਲਿਖਣ ਵਾਲੇ ਸ. ਜੋਗਿੰਦਰ ਸਿੰਘ ਭਸੀਨ ਨੂੰ ਮੀਰੀ-ਪੀਰੀ ਸੰਸਥਾ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤੇ ਜਾਣ ਦੀ ਮੰਗ ਕੀਤੀ ਹੈ | ਮੀਰੀ-ਪੀਰੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 44 ਵਿਚ ਇਕ ਸ਼ੋਅਰੂਮ ਦੇ ਸ਼ਟਰ ਨਾਲੋਂ ਕਰੰਟ ਲੱਗਣ ਕਰਕੇ ਇਕ 34 ਸਾਲਾ ਵਿਅਕਤੀ ਦੀ ਮੌਤ ਹੋ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ | ਪੀੜਤ ਅਤੇ ਉਸ ਦਾ ਇਕ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੀ ਰਹਿਣ ਵਾਲੀ ਇਕ ਔਰਤ ਨਾਲ ਛੇੜਛਾੜ ਕਰਨ 'ਤੇ ਪੁਲਿਸ ਨੇ ਹੱਲੋਮਾਜਰਾ ਦੇ ਰਹਿਣ ਵਾਲੇ ਇਕ ਲੜਕੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਚੌਟਾਲਾ ਸਰਕਾਰ ਵੇਲੇ ਭਰਤੀ ਜੀ.ਆਰ.ਪੀ. ਸਿਪਾਹੀਆਂ ਨੂੰ ਰਾਹਤ

ਚੰਡੀਗੜ੍ਹ, 22 ਮਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਸ਼ਾਸਨ ਕਾਲ 'ਚ ਸਾਲ 2004 ਦੌਰਾਨ ਜੀ.ਆਰ.ਪੀ. ਵਿਚ ਭਰਤੀ ਕੀਤੇ ਗਏ ਲਗਭਗ 293 ਸੌ ਸਿਪਾਹੀਆਂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ | ਇਸ ਭਰਤੀ ਵਿਚ ਗੜਬੜੀ ਦਾ ਦੋਸ਼ ...

ਪੂਰੀ ਖ਼ਬਰ »

ਹੁਡਾ ਮਲਟੀਪਲ ਅਲਾਟਮੈਂਟ 'ਚ ਘਪਲੇ ਦੀ ਜਾਂਚ ਲਈ ਹਾਈਕੋਰਟ ਜੱਜ ਦੀ ਅਗਵਾਈ 'ਚ ਕਮੇਟੀ ਗਠਿਤ

ਚੰਡੀਗੜ੍ਹ, 22 ਮਈ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਚ ਪਿਛਲੇ ਤਿੰਨ ਦਹਾਕਿਆਂ ਵਿਚ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ (ਹੁਡਾ) ਵਲੋਂ ਕੀਤੀ ਗਈ ਅਖਤਿਆਰੀ ਕੋਟੇ ਦੀ ਅਲਾਟਮੈਂਟ 'ਚ ਕਥਿਤ ਤੌਰ 'ਤੇ ਹੋਈ ਘਪਲੇਬਾਜ਼ੀ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਖ਼ੁਦਕੁਸ਼ੀ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਵਿਚ ਰਹਿਣ ਵਾਲੇ ਇਕ 27 ਸਾਲਾ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਬ੍ਰੀਜੇਸ਼ ਵਜੋਂ ਹੋਈ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਨੂੰ ਲੈ ਕੇ ਸੈਕਟਰ 26 ਕਾਲਜ ਦੇ ਨੇੜਲੇ ਰਸਤੇ ਰਹਿਣਗੇ ਬੰਦ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਖੇਤਰ ਵਿਚ ਲੋਕ ਸਭਾ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਲਈ ਈ.ਵੀ.ਐਮ. ਮਸ਼ੀਨਾਂ ਨੂੰ ਸੈਕਟਰ 26 ਵਿਚ ਪੈਂਦੇ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਕਾਲਜ ਵਿਚ ਰੱਖਿਆ ਗਿਆ ਹੈ | ਕਾਲਜ ਵਿਚ ਵੋਟਾਂ ਦੀ ਗਿਣਤੀ ...

ਪੂਰੀ ਖ਼ਬਰ »

ਅੱਜ ਨਤੀਜਿਆਂ ਉਪਰੰਤ ਪਤਾ ਲੱਗੇਗਾ ਇਤਿਹਾਸਿਕ ਨਗਰੀ ਦੇ ਲੋਕਾਂ ਵਲੋਂ ਦਿੱਤੇ ਵਿਲੱਖਣ ਫ਼ਤਵੇ ਬਾਰੇ

ਨਾਭਾ, 22 ਮਈ (ਅਮਨਦੀਪ ਸਿੰਘ ਲਵਲੀ)-ਲੋਕ ਸਭਾ ਪਟਿਆਲਾ ਦੀਆਂ ਚੋਣਾਂ ਉਪਰੰਤ ਨਤੀਜਿਆਂ ਦੀ ਉਡੀਕ ਪੂਰੇ ਦੇਸ਼ ਦੀ ਜਨਤਾ ਵਲੋਂ ਜਿੱਥੇ ਅੱਜ ਕੀਤੀ ਜਾ ਰਹੀ ਹੈ¢ ਉੱਥੇ ਹੀ ਲੋਕ ਸਭਾ ਹਲਕਾ ਪਟਿਆਲਾ ਦੇ ਵਿਧਾਨ ਸਭਾ ਹਲਕਾ ਨਾਭਾ ਜੋ ਕਿ ਉਮੀਦਵਾਰਾਂ ਵਲੋਂ ਮੁੱਖ ਅਖਾੜਾ ...

ਪੂਰੀ ਖ਼ਬਰ »

ਸਮਾਣਾ ਦੇ ਵਪਾਰੀ ਪਰਿਵਾਰ ਦੀ ਲੜਕੀ ਕੋਮਲ ਗਰਗ ਦਿੱਲੀ ਵਿਚ ਜੱਜ ਬਣੀ

ਸਮਾਣਾ, 22 ਮਈ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੇ ਵਪਾਰੀ ਆਗੂ ਪ੍ਰੇਮ ਚੰਦ ਗਰਗ ਜਿਨ੍ਹਾਂ ਦੇ ਪੈਟਰੋਲ ਪੰਪ ਹਨ ਦੀ ਬੇਟੀ ਕੋਮਲ ਗਰਗ ਦਿਲੀ ਵਿਖੇ ਜੱਜ ਚੁਣੀ ਗਈ ਹੈ | ਇੱਕ ਮਹੀਨਾ ਪਹਿਲਾਂ ਕੋਮਲ ਦੀ ਨਿਯੁਕਤੀ ਬਤੌਰ ਏ.ਡੀ.ਏ. (ਸਰਕਾਰੀ ਵਕੀਲ) ਵਜੋਂ ਹੋਈ ਸੀ ਪਰ ਚੋਣਾਂ ਕਾਰਨ ...

ਪੂਰੀ ਖ਼ਬਰ »

ਹਰਿਆਣਾ 'ਚ 90 ਚੋਣ ਕੇਂਦਰ, 39 ਥਾਂਵਾਂ 'ਤੇ ਹੋਏਗੀ ਗਿਣਤੀ

ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਚ ਕੱਲ੍ਹ 23 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੀ ਸਾਰੀ ਤਿਆਰੀ ਵਿਆਪਕ ਪੱਧਰ 'ਤੇ ਕਰ ਲਈ ਗਈ ਹੈ | ਸਾਰੇ ਵੋਟਿੰਗ ਕੇਂਦਰਾਂ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇਗੀ ਅਤੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ 39 ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਤਿੰਨ ਦੀ ਮੌਤ-ਚਾਰ ਜ਼ਖ਼ਮੀ

ਪਟਿਆਲਾ, 22 ਮਈ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ ਦੌਰਾਨ ਤਿੰਨ ਦੀ ਮੌਤ ਹੋ ਗਈ ਹੈ ਜਦਕਿ ਚਾਰ ਜਣੇ ਜ਼ਖਮੀ ਹੋ ਗਏ ਹਨ | ਇਕ ਸੜਕ ਹਾਦਸਾ ਸਰਹਿੰਦ ਰੋਡ 'ਤੇ ਸਥਿਤ ਪਿੰਡ ਜਖਵਾਲੀ ਦੇ ਨਜ਼ਦੀਕ ਹੋਇਆ ਹੈ, ਜਿਸ ਦੌਰਾਨ ਇਕ ਟਰਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ ਵਿਖੇ 'ਵਿਸ਼ਵ ਹਾਈਪਰਟੈਂਸ਼ਨ ਦਿਵਸ' ਮਨਾਇਆ ਗਿਆ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਹਾਈ ਬਲੱਡ ਪ੍ਰੈਸ਼ਰ ਨੂੰ ਆਮ ਤੌਰ 'ਤੇ ਸਾਈਲੈਂਟ ਕਿੱਲਰ ਕਿਹਾ ਜਾਂਦਾ ਹੈ ਕਿਉਂਕਿ ਜ਼ਿਆਦਾਤਰ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੁੰਦਾ ਕਿ ਉਨ੍ਹਾਂ ਨੂੰ ਹਾਈ ਬਲੱਡ ਪ੍ਰੈਸ਼ਰ ਹੈ ਅਤੇ ਜਦੋਂ ਤੱਕ ਇਸ ਦਾ ਪਤਾ ਚਲਦਾ ਹੈ, ਉਦੋਂ ...

ਪੂਰੀ ਖ਼ਬਰ »

ਗਊ ਟੈਕਸ ਦੇ ਨਾਂਅ 'ਤੇ ਸਰਕਾਰ ਭਰ ਰਹੀ ਹੈ ਖ਼ਜ਼ਾਨਾ, ਪਸ਼ੂ ਸੜਕਾਂ 'ਤੇ ਖਾ ਰਹੇ ਨੇ ਧੱਕੇ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਗਊ ਟੈਕਸ ਦੇ ਨਾਂਅ 'ਤੇ ਲੋਕਾਂ ਤੋਂ ਮੋਟਾ ਟੈਕਸ ਵਸੂਲਿਆ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਪਸ਼ੂਆਂ ਹੀ ਹਾਲਤ ਇਹ ਹੈ ਕਿ ਉਨ੍ਹਾਂ ਨੂੰ ਮਰਨ ਲਈ ਸੜਕਾਂ 'ਤੇ ਛੱਡ ਦਿੱਤਾ ਜਾਂਦਾ ਹੈ, ਜਿਸ 'ਤੇ ਧਿਆਨ ਦੇਣ ਵਾਲਾ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਜੀਵਨ ਕੁਮਾਰ ਬੱਤਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਟਿੱਬੀ ਦੇ ਵਸਨੀਕ ਸੀ.ਡੀ.ਪੀ.ਓ. ਜੀਵਨ ਕੁਮਾਰ ਬੱਤਾ ਜੋ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਵਿਚ ਮਾਂਗਟ ਵਿਖੇ ਕੰਮ ਕਰ ਰਹੇ ਸਨ ਦਾ ਚੋਣ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ...

ਪੂਰੀ ਖ਼ਬਰ »

ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਤੋਂ ਵਜ਼ੀਫ਼ੇ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 22 ਮਈ (ਆਰ.ਐਸ.ਲਿਬਰੇਟ)-ਗੁਰੂ ਹਰਿਕ੍ਰਿਸ਼ਨ ਐਜੂਕੇਸ਼ਨਲ ਸੁਸਾਇਟੀ ਵਲੋਂ ਵਿੱਦਿਅਕ ਸਾਲ 2019-20 ਸੈਸ਼ਨ ਲਈ ਕਿਸੇ ਵੀ ਵੋਕੇਸ਼ਨਲ, ਟੈਕਨੀਕਲ, ਮੈਡੀਕਲ, ਮੈਨੇਜੀਰੀਅਲ ਜਾਂ ਹੋਰ ਪੋਸਟ ਗਰੈਜੂਏਟ ਕੋਰਸਾਂ ਆਦਿ ਵਿਖੇ ਦਾਖ਼ਲਾ ਲੈਣ ਵਾਲੇ ਲੋੜਵੰਦ ਅਤੇ ਹੋਣਹਾਰ ...

ਪੂਰੀ ਖ਼ਬਰ »

ਚਕਵਾਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੁਰਾਲੀ, 22 ਮਈ (ਹਰਪ੍ਰੀਤ ਸਿੰਘ)-ਇਥੋਂ ਦੇ ਚਕਵਾਲ ਨੈਸ਼ਨਲ ਸਕੂਲ ਦੀ ਮਰਹੂਮ ਸਾਇੰਸ ਅਧਿਆਪਕਾ ਅੰਜੂ ਗੁਪਤਾ ਦੀ ਯਾਦ ਵਿਚ 'ਅੰਜੂ ਐਕਸੀਲੈਂਸ' ਨਾਮਕ ਐਵਾਰਡ ਦੀ ਸ਼ੁਰੂਆਤ ਕੀਤੀ ਗਈ | ਇਸ ਐਵਾਰਡ ਨਾਲ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਮਰਹੂਮ ਅਧਿਆਪਕਾ ...

ਪੂਰੀ ਖ਼ਬਰ »

ਚਕਵਾਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੁਰਾਲੀ, 22 ਮਈ (ਹਰਪ੍ਰੀਤ ਸਿੰਘ)-ਇਥੋਂ ਦੇ ਚਕਵਾਲ ਨੈਸ਼ਨਲ ਸਕੂਲ ਦੀ ਮਰਹੂਮ ਸਾਇੰਸ ਅਧਿਆਪਕਾ ਅੰਜੂ ਗੁਪਤਾ ਦੀ ਯਾਦ ਵਿਚ 'ਅੰਜੂ ਐਕਸੀਲੈਂਸ' ਨਾਮਕ ਐਵਾਰਡ ਦੀ ਸ਼ੁਰੂਆਤ ਕੀਤੀ ਗਈ | ਇਸ ਐਵਾਰਡ ਨਾਲ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਮਰਹੂਮ ਅਧਿਆਪਕਾ ...

ਪੂਰੀ ਖ਼ਬਰ »

ਹੈਲਥ ਵੈੱਲਨੈੱਸ ਸੈਂਟਰ ਕਰਨਗੇ ਹਾਈ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਦੀ ਦੇਖਭਾਲ- ਡਾ: ਮੁਲਤਾਨੀ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਸਰਕਾਰ ਵਲੋਂ ਪਿੰਡਾਂ 'ਚ ਬਣਾਏ ਗਏ ਹੈਲਥ ਐਾਡ ਵੈੱਲਨੈੱਸ ਸੈਂਟਰ ਹੁਣ ਗ਼ੈਰ-ਸੰਚਾਰੂ ਬਿਮਾਰੀਆਂ ਜਿਵੇਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਛਾਤੀ, ਮੂੰਹ ਤੇ ਬੱਚੇਦਾਨੀ ਦੇ ਕੈਂਸਰ ਦੇ ਮਰੀਜ਼ਾਂ ਦੀ ਵਿਸ਼ੇਸ਼ ਜਾਂਚ ਕਰਕੇ ...

ਪੂਰੀ ਖ਼ਬਰ »

ਸਕੂਲ ਰਤਵਾੜਾ ਸਾਹਿਬ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਖੇਡ ਮੁਕਾਬਲੇ 'ਚ ਭਾਗ ਲਿਆ

ਮੁੱਲਾਂਪੁਰ ਗਰੀਬਦਾਸ, 22 ਮਈ (ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਦੇ ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਰਸਰੀ ਤੋਂ ਯੂ. ਕੇ. ਜੀ. ਦੇ ਸਾਰੇ ਬੱਚਿਆਂ ਨੇ ...

ਪੂਰੀ ਖ਼ਬਰ »

ਗੁ: ਤਾਲਮੇਲ ਕਮੇਟੀ ਵਲੋਂ ਗੁ: ਸਾਹਿਬ ਫ਼ੇਜ਼-11 ਤੇ ਫ਼ੇਜ਼-1 ਦੇ ਨਵੇਂ ਚੁਣੇ ਗਏ ਪ੍ਰਧਾਨਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਗੁਰਦੁਆਰਾ ਸਾਹਿਬ ਫ਼ੇਜ਼-11 ਦੇ ਨਵੇਂ ਚੁਣੇ ਗਏ ਪ੍ਰਧਾਨ ਬਲਵੀਰ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਸਾਹਿਬ ਫ਼ੇਜ਼-1 ਦੇ ਪ੍ਰਧਾਨ ਪ੍ਰੀਤਮ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ...

ਪੂਰੀ ਖ਼ਬਰ »

ਕਾਂਗਰਸ ਦੀ ਚੋਣ ਕਮੇਟੀ ਦੇ ਇੰਚਾਰਜ ਲਾਲ ਸਿੰਘ ਬੀਬੀ ਗਰਚਾ ਨੂੰ ਪਾਰਟੀ 'ਚ ਮੁੜ ਕੀਤਾ ਸ਼ਾਮਿਲ

ਖਰੜ, 22 ਮਈ (ਜੰਡਪੁਰੀ)-ਹਲਕਾ ਖਰੜ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਅੱਜ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ, ਜਦੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਅਸ਼ੀਰਵਾਦ ਸਦਕਾ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਦੀ ਚੋਣ ਕਮੇਟੀ ਦੇ ...

ਪੂਰੀ ਖ਼ਬਰ »

ਸੋਨੀ ਬੜੀ ਦੇ ਮਾਮਲੇ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਥਾਣਾ ਸੋਹਾਣਾ ਦਾ ਘਿਰਾਓ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਅੱਜ ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਸੋਨੀ ਬੜੀ ਦੇ ਮਾਮਲੇ ਨੂੰ ਲੈ ਕੇ ਥਾਣਾ ਸੋਹਾਣਾ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੌਰਾਨ ਨਕਦੀ ਸਮੇਤ ਕਰੀਬ 9.70 ਕਰੋੜ ਦੀ ਕੀਮਤ ਦੇ ਸਾਮਾਨ ਦੀ ਹੋਈ ਰਿਕਵਰੀ

ਲਾਲੜੂ, 22 ਮਈ (ਰਾਜਬੀਰ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਦੇ ਤਹਿਤ ਪੈਂਦੇ ਡੇਰਾਬੱਸੀ ਵਿਧਾਨ ਸਭਾ ਹਲਕੇ ਤੋਂ ਚੋਣ ਜ਼ਾਬਤੇ ਦੌਰਾਨ ਰਿਕਾਰਡ ਤੋੜ ਰਿਕਵਰੀ ਦਰਜ ਹੋਈ ਹੈ | ਚੋਣ ਜ਼ਾਬਤੇ ਦੌਰਾਨ ਇਥੇ ਨਕਦੀ ਸਮੇਤ ਕਰੀਬ 9.70 ਕਰੋੜ ਰੁਪਏ ਦੀ ਕੀਮਤ ਦੇ ਸਾਮਾਨ ਦੀ ਰਿਕਵਰੀ ਨੂੰ ...

ਪੂਰੀ ਖ਼ਬਰ »

ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਡੇਰਾਬੱਸੀ, 22 ਮਈ (ਸ਼ਾਮ ਸਿੰਘ ਸੰਧੂ)-ਰੁਜ਼ਗਾਰ ਅਫ਼ਸਰ ਮੁਹਾਲੀ ਮਨਜੇਸ਼ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਗੌਲੀ ਦੀ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਵਲੋਂ ਸਕੂਲ ਦੇ ਬਾਰ੍ਹਵੀਂ ਅਤੇ ਦਸਵੀ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਅਤੇ ਸਵਾਲ-ਜਵਾਬ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 22 ਮਈ (ਨਰਿੰਦਰ ਸਿੰਘ ਝਾਂਮਪੁਰ)-'ਇਕ ਤੂੰ ਹੀ' ਚੈਰੀਟੇਬਲ ਸੁਸਾਇਟੀ ਵਲੋਂ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਦੀ ਲੜੀ ਦੇ ਤਹਿਤ ਅੱਜ ਮੁਹਾਲੀ ਨੇੜਲੇ ਪਿੰਡ ਸਨੇਟਾ ਵਿਖੇ ਦਸਤਾਰ ਮੁਕਾਬਲਾ ਅਤੇ ਸਵਾਲ-ਜਵਾਬ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੌਲੀ ਬੈਦਵਾਣ ਦੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 22 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਵਿਖੇ 10ਵੀਂ ਸ਼੍ਰੇਣੀ ਦੇ ਨਤੀਜੇ ਦੌਰਾਨ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਸਕੂਲ ਦਾ ਨਤੀਜਾ 100 ਫ਼ੀਸਦੀ ਲਿਆਉਣ ਵਾਲੇ ਅਧਿਆਪਕਾਂ ਦੇ ਸਨਮਾਨ ਸਬੰਧੀ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਨੌਜਵਾਨ ਜ਼ਖ਼ਮੀ

ਖਰੜ, 22 ਮਈ (ਗੁਰਮੁੱਖ ਸਿੰਘ ਮਾਨ)-ਖਰੜ ਨੇੜਲੇ ਪਿੰਡ ਬਡਾਲੀ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵਲੋਂ ਨੌਜਵਾਨ ਦੀ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਸਿਵਲ ਹਸਪਤਾਲ ਖਰੜ ਵਿਖੇ ਜ਼ੇਰੇ ਇਲਾਜ ਗੁਰਸੇਵਕ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰਿਆਣਾ ਸਿਵਿਲ ਸੇਵਾ ਦੀ ਪਾਰਲੀਮੈਨਰੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਪੰਚਕੂਲਾ, 22 ਮਈ (ਕਪਿਲ)-ਹਰਿਆਣਾ ਲੋਕ ਸੇਵਾ ਕਮਿਸ਼ਨ ਵਲੋਂ ਇਸ ਸਾਲ ਲਗਪਗ 3500 ਭਰਤੀਆਂ ਕੀਤੀਆਂ ਗਈਆਂ ਹਨ | ਇਸ ਬਾਰੇ ਪੰਚਕੂਲਾ ਵਿਚ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਦਫ਼ਤਰ ਵਿਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਹਰਿਆਣਾ ਲੋਕ ਸੇਵਾ ਕਮਿਸ਼ਨ ...

ਪੂਰੀ ਖ਼ਬਰ »

ਕੁੱਟਮਾਰ ਦੀ ਸ਼ਿਕਾਰ ਮਹਿਲਾ ਨੇ ਪੁਲਿਸ 'ਤੇ ਹਮਲਾਵਰਾਂ ਿਖ਼ਲਾਫ਼ ਕਾਰਵਾਈ ਨਾ ਕਰਨ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਝਿਊਰਹੇੜੀ ਦੀ ਰਹਿਣ ਵਾਲੀ ਕਰਮਜੀਤ ਕੌਰ ਨਾਮਕ ਮਹਿਲਾ ਨੇ ਦੋਸ਼ ਲਗਾਇਆ ਹੈ ਕਿ ਬੀਤੀ 28 ਮਾਰਚ ਨੂੰ ਉਸ ਦੇ ਘਰ ਦੇ ਨਾਲ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਵਲੋਂ ਉਸ ਦੀ ਅਤੇ ਉਸ ਦੀ ਬੇਟੀ ਰਣਜੀਤ ਕੌਰ ਦੀ ...

ਪੂਰੀ ਖ਼ਬਰ »

ਮਾਮਲਾ ਪਿੰਡ ਈਸਾਪੁਰ ਰੌਣੀ ਵਿਖੇ ਵਿਆਹੁਤਾ ਵਲੋਂ ਖ਼ੁਦਕੁਸ਼ੀ ਕਰਨ ਦਾ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮਿ੍ਤਕਾ ਦੇ ਪੇਕਾ ਪਰਿਵਾਰ ਵਲੋਂ ਡੀ. ਐੱਸ. ਪੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਡੇਰਾਬੱਸੀ, 22 ਮਈ (ਸ਼ਾਮ ਸਿੰਘ ਸੰਧੂ)-ਪਿੰਡ ਈਸਾਪੁਰ ਰੌਣੀ ਵਿਖੇ ਬੀਤੀ 5 ਮਈ ਨੂੰ ਇਕ 30 ਸਾਲਾ ਵਿਆਹੁਤਾ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਮਗਰੋਂ ਮਾਮਲੇ 'ਚ ਨਾਮਜ਼ਦ ਉਸ ਦੇ ਪਤੀ, ਸਹੁਰੇ, ਸੱਸ ਅਤੇ ਦਿਓਰ ਨੂੰ ਅੱਜ ਤੱਕ ਿਗ਼੍ਰਫ਼ਤਾਰ ਨਾ ਕਰਨ ਦੇ ...

ਪੂਰੀ ਖ਼ਬਰ »

ਮਾਣਕਪੁਰ ਵਿਖੇ 5ਵਾਂ ਕਿ੍ਕਟ ਖੇਡ ਮੇਲਾ ਕਰਵਾਇਆ

ਮੁੱਲਾਂਪੁਰ ਗਰੀਬਦਾਸ, 22 ਮਈ (ਖੈਰਪੁਰ)-ਪਿੰਡ ਮਾਣਕਪੁਰ ਸ਼ਰੀਫ਼ ਵਿਖੇ ਫ਼ਤਿਹ ਕਲੱਬ ਵਲੋਂ ਪੰਜਵਾਂ ਕਿ੍ਕਟ ਖੇਡ ਮੇਲਾ ਕਰਵਾਇਆ ਗਿਆ | ਖੇਡ ਮੇਲੇ ਵਿਚ 24 ਟੀਮਾਂ ਨੇ ਭਾਗ ਲਿਆ | ਫਾਈਨਲ ਤੇ ਸੈਮੀਫ਼ਾਈਨਲ ਮੁਕਾਬਲੇ 'ਚ ਮਾਣਕਪੁਰ ਸ਼ਰੀਫ਼ ਦੀ ਟੀਮ ਪਹਿਲੇ ਤੇ ...

ਪੂਰੀ ਖ਼ਬਰ »

ਮਾਣਕਪੁਰ ਵਿਖੇ 5ਵਾਂ ਕਿ੍ਕਟ ਖੇਡ ਮੇਲਾ ਕਰਵਾਇਆ

ਮੁੱਲਾਂਪੁਰ ਗਰੀਬਦਾਸ, 22 ਮਈ (ਖੈਰਪੁਰ)-ਪਿੰਡ ਮਾਣਕਪੁਰ ਸ਼ਰੀਫ਼ ਵਿਖੇ ਫ਼ਤਿਹ ਕਲੱਬ ਵਲੋਂ ਪੰਜਵਾਂ ਕਿ੍ਕਟ ਖੇਡ ਮੇਲਾ ਕਰਵਾਇਆ ਗਿਆ | ਖੇਡ ਮੇਲੇ ਵਿਚ 24 ਟੀਮਾਂ ਨੇ ਭਾਗ ਲਿਆ | ਫਾਈਨਲ ਤੇ ਸੈਮੀਫ਼ਾਈਨਲ ਮੁਕਾਬਲੇ 'ਚ ਮਾਣਕਪੁਰ ਸ਼ਰੀਫ਼ ਦੀ ਟੀਮ ਪਹਿਲੇ ਤੇ ...

ਪੂਰੀ ਖ਼ਬਰ »

ਏ. ਪੀ. ਜੇ. ਸਮਾਰਟ ਸਕੂਲ ਦੇ ਬੱਚਿਆਂ ਨੇ ਸਿੱਖ ਮਿਸ਼ਨਰੀ ਪ੍ਰੀਖਿਆ 'ਚ ਭਾਗ ਲਿਆ

ਖਰੜ, 22 ਮਈ (ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਦੇ ਬੱਚਿਆਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ, ਉਥੇ ਹੀ ਹੁਣ ਇਸ ਸਕੂਲ ਦੇ ਬੱਚੇ ਪ੍ਰਤੀਯੋਗਤਾ ਪ੍ਰੀਖਿਆ 'ਚ ਵੀ ਮੱਲਾਂ ਮਾਰ ਰਹੇ ਹਨ | ਬੀਤੇ ਦਿਨੀਂ ਇਸ ਸਕੂਲ ਦੇ ਬੱਚਿਆਂ ਵਲੋਂ ਸਿੱਖ ਮਿਸ਼ਨਰੀ ਪ੍ਰੀਖਿਆ ਵਿਚ ਭਾਗ ...

ਪੂਰੀ ਖ਼ਬਰ »

ਗਿਣਤੀ ਕੇਂਦਰਾਂ 'ਚ ਬਿਨਾਂ ਸ਼ਨਾਖ਼ਤੀ ਕਾਰਡ ਤੋਂ ਨਹੀਂ ਹੋ ਸਕੇਗਾ ਕੋਈ ਦਾਖ਼ਲ - ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਲੋਕ ਸਭਾ ਚੋਣਾਂ ਲਈ 19 ਮਈ ਨੂੰ ਹੋਏ ਆਖ਼ਰੀ ਪੜਾਅ ਦੇ ਮਤਦਾਨ ਤੋਂ ਬਾਅਦ 23 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੀ ਤਿਆਰੀ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੈਸ਼ਨਲ ਇਨਫੋਰਮੈਟਿਕ ਸੈਂਟਰ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX