ਤਾਜਾ ਖ਼ਬਰਾਂ


ਇਤਿਹਾਸਿਕ ਨਗਰ ਤਲਵੰਡੀ ਸਾਬੋ ਚ ਅਕਾਲੀਆਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ
. . .  0 minutes ago
ਸੋਨੂੰ ਲੰਗਾਹ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਨੇ ਡਿਫੈਂਸ ਮਾਰਗ 'ਤੇ ਲਗਾਇਆ ਧਰਨਾਂ
. . .  2 minutes ago
ਕਲਾਨੌਰ, 7 ਜੁਲਾਈ (ਪੁਰੇਵਾਲ/ਕਾਹਲੋਂ)-ਤੇਲ ਦੀਆਂ ਕੀਮਤਾਂ 'ਚ ਹੋ ਰਹੇ ਲਗਾਤਾਰ ਵਾਧੇ ਨੂੰ ਰੋਕਣ, ਪੰਜਾਬ ਸਰਕਾਰ ਵਲੋਂ ਭੇਦਭਾਵ ਕਾਰਨ ਗਰੀਬਾਂ ਦੇ ਰੱਦ ਕੀਤੇ ਗਏ ਨੀਲੇ ਕਾਰਡਾਂ, ਕੇਂਦਰ ਵਲੋਂ ਭੇਜੇ ਗਏ ਅਨਾਜ 'ਚ ਕਥਿਤ ਘਪਲੇ, ਨਿੱਜੀ ਸਕੂਲਾਂ 'ਚ ਫੀਸਾਂ ਦੇ ਮਾਮਲੇ ਤੋਂ ਇਲਾਵਾ...
ਟਕਸਾਲੀ ਆਗੂ ਹੋ ਰਹੇ ਹਨ ਢੀਂਡਸਾ ਦੇ ਇਕੱਠ 'ਚ ਸ਼ਾਮਲ
. . .  4 minutes ago
ਜਲੰਧਰ, 7 ਜੁਲਾਈ (ਮੇਜਰ ਸਿੰਘ) - ਅਕਾਲੀ ਦਲ ਟਕਸਾਲੀ ਦੇ ਆਗੂ ਸੀਨੀਅਰ ਅਕਾਲੀ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਲੁਧਿਆਣਾ ਵਿਖੇ ਸੱਦੇ ਪੰਥਕ ਇਕੱਠ ਵਿਚ ਸ਼ਾਮਲ ਹੋ ਰਹੇ ਹਨ। ਇਸ ਪੰਥਕ ਇਕੱਠ ਵਿਚ ਸ਼੍ਰੋਮਣੀ ਅਕਾਲੀ ਦਲ ਨਾਂ ਦੀ ਨਵੀਂ ਪਾਰਟੀ...
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  7 minutes ago
ਜੰਡਿਆਲਾ ਗੁਰੂ, 07 ਜੁਲਾਈ-(ਰਣਜੀਤ ਸਿੰਘ ਜੋਸਨ)- ਤੇਲ ਦੀਆਂ ਵਧੀਆਂ ਕੀਮਤਾਂ ਨੂੰ ਘਟਾਉਣ ਅਤੇ ਲੌੜਵੰਦ ਪਰਿਵਾਰਾਂ ਦੇ ਕੱਟੇ ਹੋਏ ਨੀਲੇ ਕਾਰਡਾਂ ਨੂੰ ਬਹਾਲ ਕਰਾਉਣ ਲਈ ਪੰਜਾਬ ਭਰ ਵਿੱਚ ਰੱਖੇ ਰੋਸ ਮੁਜ਼ਾਹਰਿਆਂ ਤਹਿਤ ਅੱਜ ਹਲਕਾ ਜੰਡਿਆਲਾ ਗੁਰੂ ਦੇ ਅਕਾਲੀ...
ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  13 minutes ago
ਅੰਮ੍ਰਿਤਸਰ, 7 ਜੁਲਾਈ (ਰਾਜੇਸ਼ ਸੰਧੂ) - ਪੈਟਰੋਲ ਡੀਜ਼ਲ ਦੀਆ ਵਧੀਆ ਕੀਮਤਾਂ, ਗਰੀਬ ਪਰਿਵਾਰਾਂ ਦੇ ਕੱਟੇ ਗਏ ਨੀਲੇ ਕਾਰਡਾਂ, ਲਾਕਡਾਊਨ ਵਿਚ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਦੀ ਮੰਗ ਅਤੇ ਸੂਬਾ ਸਰਕਾਰ ਵਲੋਂ ਬਿਜਲੀ ਦੇ ਬਿਲਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਅੱਜ ਸ੍ਰੋਮਣੀ...
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਨੇ ਪੈਟਰੋਲ ਡੀਜ਼ਲ ਦੇ ਟੈਕਸ ਨੂੰ ਘੱਟ ਕਰਨ ਅਤੇ ਨੀਲੇ ਕਾਰਡਾਂ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਗਿਆ ਰੋਸ ਮੁਜ਼ਾਹਰਾ
. . .  17 minutes ago
ਬਟਾਲਾ, 7 ਜੁਲਾਈ (ਕਾਹਲੋਂ) - ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਲੀਡਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ...
ਚੇਅਰਮੈਨ ਲੋਧੀ ਗੁੱਜਰ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਦਾ ਪ੍ਰਗਟਾਵਾ
. . .  21 minutes ago
ਚੋਗਾਵਾ, 7 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਗਰੀਬ ਲੋਕਾਂ ਲਈ ਮੁਫ਼ਤ ਵੰਡੇ ਜਾਣ ਵਾਲੇ ਅਨਾਜ ਵਿੱਚ ਕੀਤੀ ਗਈ ਘਪਲੇਬਾਜ਼ੀ ਅਤੇ ਡੀਜ਼ਲ ਅਤੇ ਪੈਟਰੋਲ ਉੱਪਰ ਪੰਜਾਬ ਸਰਕਾਰ ਵੱਲੋਂ ਵਸੂਲੇ ਜਾਦੇ ਸਭ ਤੋ ਵੱਧ ਟੈਕਸ ਦੇ ਖਿਲਾਫ਼ ਅੱਜ ਸਾਬਕਾ ਚੇਅਰਮੈਨ ਸਰਬਜੀਤ ਸਿੰਘ...
ਫਗਵਾੜਾ ਹਲਕੇ ਦੇ ਪਿੰਡਾਂ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨੇ
. . .  26 minutes ago
ਫਗਵਾੜਾ, 7 ਜੁਲਾਈ (ਵਾਲੀਆ) - ਫਗਵਾੜਾ ਹਲਕੇ ਦੇ ਪਿੰਡ ਪਾਸ਼ਟ, ਜਗਜੀਤ ਪੁਰ, ਰਾਣੀਪੁਰ,ਖੇੜਾ ਵਿਖੇ ਅਕਾਲੀ ਦਲ ਵਲੋ ਕਾਂਗਰਸ ਸਰਕਾਰ ਦੇ ਖਿਲਾਫ ਧਰਨੇ ਦਿੱਤੇ...
ਟਾਂਡਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  32 minutes ago
ਟਾਂਡਾ ਉੜਮੁੜ, 7 ਜੁਲਾਈ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਹਲਕਾ ਟਾਂਡਾ ਵਿਖੇ ਵੱਖ ਵੱਖ ਥਾਵਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਹਸਪਤਾਲ ਚੌਕ ਟਾਂਡਾ ਵਿਖੇ ਹਲਕਾ ਟਾਂਡਾ ਦੇ...
ਅਣਪਛਾਤੀ ਸਕਾਰਪੀਓ ਨੇ ਸੜਕ ‘ਤੇ ਖੜੇ ਨੌਜਵਾਨਾਂ ਨੂੰ ਮਾਰੀ ਟੱਕਰ
. . .  48 minutes ago
ਗੜ੍ਹਸ਼ੰਕਰ, 7 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਸਵੇਰ ਸਮੇਂ ਨੰਗਲ ਰੋਡ ‘ਤੇ ਸੜ੍ਹਕ ਕਿਨਾਰੇ ਰੇਹੜੀ ਤੋਂ ਫਰੂਟ ਖਰੀਦ ਰਹੇ ਮੋਟਰ-ਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਨੰਗਲ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਕਾਲੇ ਰੰਗ ਦੀ ਅਣਪਛਾਤੀ ਸਕਾਰਪੀਓ ਵੱਲੋਂ ਦੂਜੀ ਸਾਈਡ ਟੱਕਰ...
'ਡਰਾਮੇਬਾਜ਼' ਖਾਕੀ ਨਾਕੇਬੰਦੀ ਵਿਚਕਾਰ ਫਾਇਰਿੰਗ ਕਰਕੇ ਮਾਰਬਲ ਸ਼ਾਪ ਤੋਂ 1.20 ਲੱਖ ਰੁਪਏ ਲੁੱਟੇ
. . .  about 1 hour ago
ਮੰਡੀ ਕਿੱਲਿਆਂਵਾਲੀ, 7 ਜੁਲਾਈ (ਇਕਬਾਲ ਸਿੰਘ ਸ਼ਾਂਤ) - 'ਡਰਾਮੇਬਾਜ਼' ਖਾਕੀ ਨਾਕੇਬੰਦੀ ਵਿਚਕਾਰ ਬੀਤੀ ਰਾਤ ਚਾਰ ਹਥਿਆਰਬੰਦ ਲੁਟੇਰਿਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਕੌਮੀ ਸ਼ਾਹ ਰਾਹ-9 'ਤੇ ਇੱਕ ਮਾਰਬਲ-ਸੈਨੀਟਰੀ ਦੁਕਾਨ 'ਚ ਫਾਇਰਿੰਗ ਕਰਕੇ 1.20 ਲੱਖ ਰੁਪਏ...
ਧਰਨਿਆਂ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਵੱਲੋਂ ਅਕਾਲੀ ਆਗੂਆਂ ਨੂੰ ਘਰਾਂ ਦੇ ਵਿਚ ਕੀਤਾ ਨਜ਼ਰਬੰਦ
. . .  about 1 hour ago
ਛੇਹਰਟਾ 7 ਜੁਲਾਈ (ਪੱਤਰ ਪ੍ਰੇਰਕ) - ਕਾਂਗਰਸ ਸਰਕਾਰ ਵਿਰੁੱਧ ਅੱਜ ਛੇਹਰਟਾ ਚੌਕ ਵਿਖੇ ਰਾਸ਼ਨ ਘੁਟਾਲੇ, ਸ਼ਰਾਬ ਘੁਟਾਲੇ, ਨਕਲੀ ਬੀਜ ਘੁਟਾਲੇ ਸਮੇਤ ਕਾਂਗਰਸ ਦੀਆਂ ਤਮਾਮ ਧੋਖਾ ਧੜੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਬਿਕਰਮ...
ਫਗਵਾੜਾ ਵਿਖੇ ਬਜ਼ੁਰਗਾਂ ਦਾ ਬੇਰਹਿਮੀ ਨਾਲ ਕਤਲ, ਲੱਖਾਂ ਰੁਪਏ ਨਕਦੀ ਲੁੱਟੀ
. . .  about 1 hour ago
ਫਗਵਾੜਾ 7 ਜੁਲਾਈ (ਹਰੀਪਾਲ ਸਿੰਘ) ਫਗਵਾੜਾ ਦੇ ਰਣਜੀਤ ਨਗਰ ਇਲਾਕੇ ਦੇ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਅਤੇ ਲੱਖਾਂ ਰੁਪਏ ਦੀ ਨਕਦੀ ਲੁੱਟਣ ਦਾ ਵੀ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ...
ਸਿਹਤ ਬਲਾਕ ਅਮਰਗੜ੍ਹ ਵਿਖੇ ਕੋਰੋਨਾ ਕਾਰਨ ਦੂਜੀ ਮੌਤ
. . .  about 1 hour ago
ਅਮਰਗੜ੍ਹ , 7 ਜੁਲਾਈ ( ਸੁਖਜਿੰਦਰ ਸਿੰਘ ਝੱਲ ) - ਸਿਹਤ ਬਲਾਕ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਨਭੌਰਾ ਦੀ ਵਸਨੀਕ 70 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਰਣਬੀਰ ਸਿੰਘ...
ਜੰਗ ਲੱਗਣ ਦੀ ਸੂਰਤ 'ਚ ਅਮਰੀਕੀ ਫ਼ੌਜ ਭਾਰਤ ਦੇ ਨਾਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 7 ਜੁਲਾਈ - ਵਾਈਟ ਹਾਊਸ ਦੇ ਇਕ ਦੇ ਚੋਟੀ ਅਧਿਕਾਰੀ ਨੇ ਸੋਮਵਾਰ ਨੂੰ ਇਹ ਐਲਾਨ ਕਰ ਦਿੱਤਾ ਕਿ ਜੇ ਭਾਰਤ ਤੇ ਚੀਨ ਵਿਚਕਾਰ ਜੰਗ ਦੇ ਹਾਲਾਤ ਬਣਦੇ ਹਨ, ਤਾਂ ਇਹ ਸਪਸ਼ਟ ਹੈ ਕਿ ਅਮਰੀਕੀ ਫ਼ੌਜ ਭਾਰਤ ਦਾ ਹੀ ਸਾਥ ਦੇਵੇਗੀ। ਵਾਈਟ ਹਾਊਸ ਨੇ ਸਪਸ਼ਟ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ, ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 7 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਗੁਸੋ ਸੈਕਟਰ 'ਚ ਮੰਗਲਵਾਰ ਸਵੇਰ ਤੋਂ ਹੀ ਭਾਰਤੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੀ ਮੁੱਠਭੇੜ 'ਚ ਇਕ ਅੱਤਵਾਦੀ ਢੇਰ ਹੋ ਗਿਆ। ਗੋਲੀਬਾਰੀ ਵਿਚ ਜ਼ਖਮੀ ਹੋਏ ਦੋ ਜਵਾਨਾਂ ਵਿਚੋਂ ਇਕ ਜਵਾਨ ਨੇ ਇਲਾਜ...
ਅੱਜ ਦਾ ਵਿਚਾਰ
. . .  about 2 hours ago
ਚਲਦੀ ਕਾਰ ਨੂੰ ਲਗੀ ਅੱਗ ,ਵਾਲ ਵਾਲ ਬਚਿਆ ਡਰਾਈਵਰ
. . .  1 day ago
ਜ਼ੀਰਕਪੁਰ ,6 ਜੁਲਾਈ { ਹੈਪੀ ਪੰਡਵਾਲਾ }-ਅੰਬਾਲਾ ਚੰਡੀਗੜ੍ਹ ਮੁਖ ਮਾਰਗ 'ਤੇ ਚਲਦੀ ਕਾਰ ਨੂੰ ਲਗੀ ਅਗ ਲੱਗ ਗਈ ।ਇਸ ਮੌਕੇ 'ਤੇ ਡਰਾਈਵਰ ਵਾਲ ਵਾਲ ਬਚਿਆ ਹੈ । ਸਥਾਨਕ ਵਾਸੀਆਂ ਨੇ ਵੀ ਕਾਫੀ ਮਦਦ ਕੀਤੀ ...
ਰਾਜਪੁਰਾ (ਪਟਿਆਲਾ) 'ਚ 9 ਕੋਰੋਨਾ ਪਾਜ਼ੀਟਿਵ ਮਾਮਲੇ ਆਉਣ ਨਾਲ ਦਹਿਸ਼ਤ
. . .  1 day ago
ਰਾਜਪੁਰਾ 6 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਅਤੇ ਆਲੇ ਦੁਆਲੇ ਦੇ ਇਲਾਕੇ ਵਿਚ 9 ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਨ੍ਹਾਂ ਵਿਚੋਂ 4 ਸ਼ਹਿਰ ਵਿਚ ਅਤੇ 5 ਆਲੇ ਦੁਆਲੇ ਦੇ ਪਿੰਡਾਂ ਨਾਲ ਸਬੰਧਿਤ ਹਨ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਡੇਰਾ ਸਿਰਸਾ ਮੁਖੀ ਨੂੰ 'ਸਿੱਟ' ਹੁਣ ਪੰਜਾਬ ਲਿਆ ਕੇ ਕਰੇ ਪੁੱਛਗਿੱਛ -ਗਿਆਨੀ ਹਰਪ੍ਰੀਤ ਸਿੰਘ
. . .  1 day ago
ਤਲਵੰਡੀ ਸਾਬੋ, 06 ਜੁਲਾਈ (ਰਣਜੀਤ ਸਿੰਘ ਰਾਜੂ) - ਹੁਣ ਜਦੋਂ 'ਸਿੱਟ' ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਚ ਨਾਮਜ਼ਦ ਕਰ ਲਿਆ ਹੈ ਤਾਂ ਵਾਰੰਟ ਹਾਸਿਲ ਕਰ ਕੇ ਉਸ ਨੂੰ ਪੰਜਾਬ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕਰੇ ਤਾਂਕਿ ਬੇਅਦਬੀਆਂ ਦਾ ਸੱਚ ਸਾਹਮਣੇ ਆ ਸਕੇ।ਉਕਤ ਗੱਲਾਂ ਦਾ...
ਪੁਲਿਸ ਨੇ ਮੁਸਤੈਦੀ ਨੇ 1 ਘੰਟੇ 'ਚ ਘਰੋਂ ਭੱਜੇ 2 ਬੱਚੇ ਕੀਤੇ ਮਾਪਿਆਂ ਹਵਾਲੇ
. . .  1 day ago
ਲੋਹੀਆਂ ਖ਼ਾਸ, 6 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਲੋਹੀਆਂ ਦੇ ਥਾਣਾ ਮੁਖੀ ਸੁਖਦੇਵ ਸਿੰਘ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਦੇ ਏ.ਐੱਸ.ਆਈ. ਸਰਬਜੀਤ ਸਿੰਘ, ਹੌਲਦਾਰ ਦਿਲਦਾਰ ਸਿੰਘ, ਹੌਲਦਾਰ ਰਮਨਜੀਤ ਸਿੰਘ ਦੀ ਮੁਸਤੈਦੀ ਨੇ ਸੁਲਤਾਨਪੁਰ ਲੋਧੀ ਦੇ ਘਰੋਂ ਭੱਜੇ 2 ਨਾਬਾਲਗ ਲੜਕਿਆਂ ਨੂੰ ਕੇਵਲ 1 ਘੰਟੇ 'ਚ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਦਿੰਦਿਆਂ...
ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਤਲਵੰਡੀ ਭਾਈ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ
. . .  1 day ago
ਫ਼ਿਰੋਜ਼ਪੁਰ, 6 ਜੁਲਾਈ (ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਖੇ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸਾਂ ਦੀ ਵਧਦੀ ਤਾਦਾਦ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਤਲਵੰਡੀ ਭਾਈ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ, ਜਿਸ ਦੀ ਨਿਗਰਾਨੀ ਲਈ ਪੁਲਸ...
73 ਸਾਲਾ ਬਜ਼ੁਰਗ ਔਰਤ ਕੋਰੋਨਾ ਪਾਜ਼ੀਟਿਵ ਆਉਣ ਨਾਲ ਮਰੀਜ਼ਾਂ ਦੀ ਗਿਣਤੀ ਹੋਈ 54
. . .  1 day ago
ਫ਼ਿਰੋਜ਼ਪੁਰ, 6 ਜੁਲਾਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਸ਼ੱਕੀ ਮਰੀਜ਼ਾਂ ਦੇ ਲਏ ਜਾ ਰਹੇ ਸੈਂਪਲਾਂ ਦੌਰਾਨ ਅੱਜ ਜ਼ੀਰਾ ਨਾਲ ਸਬੰਧਿਤ ਇਕ 73 ਸਾਲਾ ਔਰਤ ਕੋਰੋਨਾ ਪਾਜ਼ੀਟਿਵ ਪਾਈ ਗਈ, ਜਿਸ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ 54 ਹੋ ਗਈ ਹੈ। ਉਕਤ ਔਰਤ ਪਹਿਲਾਂ ਹੀ ਹਸਪਤਾਲ ਅੰਦਰ ਜੇਰੇ ਇਲਾਜ...
ਸੁਨਾਮ (ਸੰਗਰੂਰ) ਵਿਦੇਸ਼ੋਂ ਆਏ ਇਕ ਵਿਅਕਤੀ ਤੇ ਤਿੰਨ ਔਰਤਾਂ ਸਮੇਤ 8 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਵਿਦੇਸ਼ ਤੋਂ ਆਏ ਵਿਅਕਤੀ ਸਮੇਤ ਸੁਨਾਮ ਅਤੇ ਨੇੜਲੇ ਪਿੰਡਾਂ ਦੇ 8 ਹੋਰ ਕੋਰੋਨਾ ਪਾਜ਼ੀਟਿਵ ਕੇਸ ਆਉਣ ਦੀ ਖ਼ਬਰ ਹੈ।ਇਸ ਸਬੰਧੀ ਪੁਸ਼ਟੀ ਕਰਦਿਆਂ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੰਜੇ ਕਾਮਰਾ ਨੇ ਦੱਸਿਆ ਕਿ ਇਨ੍ਹਾਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ’ਚ...
ਇਕਾਂਤਵਾਸ ਕੀਤੇ 2 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮਲਸੀਆਂ, 6 ਜੁਲਾਈ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਸ਼ਾਹਕੋਟ) ਵਿਖੇ ਇਕਾਂਤਵਾਸ ਕੀਤੇ ਗਏ ਲੋਕਾਂ ਵਿਚੋਂ ਦੋ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਵਿਚੋਂ ਇੱਕ ਔਰਤ ਜਲੰਧਰ ਦੇ ਸ਼ਹਿਰੀ ਖੇਤਰ ਦੀ, ਜਦਕਿ ਦੂਜਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551

ਪਟਿਆਲਾ

ਆਰਥਿਕ ਪੱਖੋਂ ਕਮਜ਼ੋਰ ਵਰਗ ਨੂੰ ਘਰ ਦੇਣ ਦੀ ਥਾਂ ਪੀ.ਡੀ.ਏ. ਨੇ ਲਗਾਇਆ ਕਰੋੜਾਂ ਦਾ ਰਗੜਾ

ਪਟਿਆਲਾ, 22 ਮਈ (ਗੁਰਪ੍ਰੀਤ ਸਿੰਘ ਚੱਠਾ)-ਪੀ.ਡੀ.ਏ. ਓਮੈਕਸ ਪਟਿਆਲਾ ਵਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਪਾਸੋਂ ਰਾਖਵੇਂ ਫਲੈਟ ਦੇਣ ਸਬੰਧੀ ਮੰਗੀਆਂ ਗਈਆਂ ਅਰਜ਼ੀਆਂ ਦੇ ਕਰੀਬ 960 ਯੋਗ ਲਾਭਪਾਤਰੀਆਂ ਵਲੋਂ ਵਿਭਾਗ ਨੂੰ ਬਣਦੀ ਅਦਾਇਗੀ ਦਾ ਵੱਡਾ ਹਿੱਸਾ ਕਰੋੜਾਂ ਰੂਪਏ ਦੀ ਰਾਸ਼ੀ ਦੇ ਰੂਪ 'ਚ ਜਮ੍ਹਾਂ ਕਰਵਾਉਣ ਉਪਰੰਤ ਵੀ 6 ਸਾਲ ਦਾ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਫਲੈਟ ਨਸੀਬ ਨਹੀਂ ਹੋਏ ਹਨ | ਇਸ ਨੂੰ ਲੈ ਕੇ ਇਹ ਲਾਭਪਾਤਰੀ ਆਪਣੇ ਆਪ ਨੂੰ ਪੀ.ਡੀ.ਏ. ਹੱਥੋਂ ਠੱਗਿਆ ਮਹਿਸੂਸ ਕਰ ਰਹੇ ਹਨ | ਇਸ ਮਾਮਲੇ ਦੀ ਪੈਰਵੀ ਕਰ ਰਹੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਸ੍ਰੀ ਜੇ.ਪੀ. ਸਿੰਗਲਾ ਨੇ ਦੱਸਿਆ ਕਿ ਸਾਲ 2010 'ਚ ਪੀ.ਡੀ.ਏ. ਓਮੈਕਸ ਪਟਿਆਲਾ ਵਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਪਾਸੋਂ ਫਲੈਟ ਦੇਣ ਸਬੰਧੀ ਕਰੀਬ 960 ਫਲੈਟਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ ਤੇ ਯੋਗ ਪਾਏ ਗਏ ਕਰੀਬ 960 ਲਾਭਪਾਤਰੀਆਂ ਨੂੰ ਪੀ.ਡੀ.ਏ. ਓਮੈਕਸ ਵਲੋਂ ਅਲਾਟਮੈਂਟ ਦੀ ਮਿਤੀ ਤੋਂ 3 ਸਾਲ ਦੇ ਅੰਦਰ-ਅੰਦਰ ਫਲੈਟ ਬਣਾ ਕੇ ਦੇਣ ਦਾ ਇਕਰਾਰ ਕੀਤਾ ਗਿਆ ਸੀ | ਅਲਾਟੀਆਂ ਵਲੋਂ ਬਣਦੀ ਅਦਾਇਗੀ ਦਾ ਵੱਡਾ ਹਿੱਸਾ ਪੀ.ਡੀ.ਏ. ਕੋਲ ਜਮ੍ਹਾਂ ਕਰਵਾਏ ਜਾਣ ਦੇ ਬਾਵਜੂਦ ਵੀ ਪੀ.ਡੀ.ਏ. ਓਮੈਕਸ ਵਲੋਂ ਲਾਭਪਾਤਰੀਆਂ ਨੂੰ ਫਲੈਟਾਂ ਦਾ ਕਬਜ਼ਾ ਦੇਣਾ ਤਾਂ ਦੂਰ ਦੀ ਗੱਲ ਹੈ, ਅਜੇ ਤੱਕ ਫਲੈਟਾਂ ਦੀ ਉਸਾਰੀ ਵੀ ਸ਼ੁਰੂ ਨਹੀਂ ਕੀਤੀ ਗਈ | ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਸਬੰਧੀ ਰੇਰਾ (ਰੀਅਲ ਅਸਟੇਟ ਰੈਗੁਲੇਟਰੀ ਅਥਾਰਟੀ) ਕੋਲ ਸ਼ਿਕਾਇਤ ਦਰਜ ਕਰਵਾਉਣ 'ਤੇ ਪੀ.ਡੀ.ਏ. ਓਮੈਕਸ ਦੀ ਅਸਟੇਟ ਅਫਸਰ ਵਲੋਂ ਇਕ ਹਲਫ਼ੀਆ ਬਿਆਨ ਪੇਸ਼ ਕੀਤਾ ਗਿਆ ਜਿਸ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਿੰਡ ਬਾਰਨ ਸਰਹਿੰਦ ਰੋਡ ਪਟਿਆਲਾ ਵਿਖੇ ਸਥਿਤ ਪ੍ਰਾਜੈਕਟ ਮੌਜੂਦਾ ਸਮੇਂ 'ਚ ਨਹੀਂ ਚੱਲ ਰਿਹਾ ਹੈ ਜਿਸ ਕਰਕੇ ਉਨ੍ਹਾਂ ਨੂੰ ਰੇਰਾ ਐਕਟ 2016 ਅਧੀਨ ਰਜਿਸਟਰੇਸ਼ਨ ਕਰਾਉਣੀ ਜ਼ਰੂਰੀ ਨਹੀਂ ਹੈ | ਸਿੰਗਲਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਹਾਲੇ ਮੁਕੰਮਲ ਨਹੀਂ ਹੋਇਆ ਅਤੇ ਨਾ ਹੀ ਸਮਰੱਥ ਅਥਾਰਟੀ ਵਲੋਂ ਇਸ ਦੇ ਮੁਕੰਮਲ ਹੋਣ ਦਾ ਕੋਈ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ | ਇਸ ਲਈ ਇਹ ਪ੍ਰਾਜੈਕਟ ਹਾਲੇ ਉਸਾਰੀ ਅਧੀਨ ਹੋਣ ਕਰਕੇ ਰੇਰਾ ਕਾਨੂੰਨ ਤਹਿਤ ਇਸ ਦੀ ਰਜਿਸਟਰੇਸ਼ਨ ਕਰਾਉਣੀ ਪੀ.ਡੀ.ਏ. ਓਮੈਕਸ ਲਈ ਜ਼ਰੂਰੀ ਸੀ | ਉਨ੍ਹਾਂ ਕਿਹਾ ਕਿ ਉਹ ਗ਼ਰੀਬ ਲੋਕਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਪੀ.ਡੀ.ਏ. ਓਮੈਕਸ ਪਟਿਆਲਾ ਦੇ ਿਖ਼ਲਾਫ਼ ਕਾਨੂੰਨੀ ਚਾਰਾਜੋਈ ਕਰਨਗੇ |

ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਤਿੰਨ ਦੀ ਮੌਤ-ਚਾਰ ਜ਼ਖ਼ਮੀ

ਪਟਿਆਲਾ, 22 ਮਈ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ ਦੌਰਾਨ ਤਿੰਨ ਦੀ ਮੌਤ ਹੋ ਗਈ ਹੈ ਜਦਕਿ ਚਾਰ ਜਣੇ ਜ਼ਖਮੀ ਹੋ ਗਏ ਹਨ | ਇਕ ਸੜਕ ਹਾਦਸਾ ਸਰਹਿੰਦ ਰੋਡ 'ਤੇ ਸਥਿਤ ਪਿੰਡ ਜਖਵਾਲੀ ਦੇ ਨਜ਼ਦੀਕ ਹੋਇਆ ਹੈ, ਜਿਸ ਦੌਰਾਨ ਇਕ ਟਰਾਲੀ ...

ਪੂਰੀ ਖ਼ਬਰ »

20 ਸਾਲਾਂ ਨੌਜਵਾਨ ਭੇਤ-ਭਰੇ ਹਾਲਾਤ 'ਚ ਲਾਪਤਾ

ਪਟਿਆਲਾ, 22 ਮਈ (ਆਤਿਸ਼ ਗੁਪਤਾ)-ਸਥਾਨਕ ਵਿਕਾਸ ਨਗਰ ਦਾ ਰਹਿਣ ਵਾਲਾ 20 ਸਾਲਾਂ ਹਰਜੀਤ ਸਿੰਘ ਭੇਤਭਰੇ ਹਾਲਾਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਹਰਜਿੰਦਰ ਸਿੰਘ ਪੁੱਤਰ ਕੰਵਲਜੀਤ ਸਿੰਘ ਵਲੋਂ ਥਾਣਾ ਤਿ੍ਪੜੀ ਵਿਖੇ ਸ਼ਿਕਾਇਤ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਟਰੈਕਟਰ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ

ਰਾਜਪੁਰਾ, 22 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਨੇੜਲੇ ਪਿੰਡ ਸ਼ੰਭੂ ਕਲਾਂ ਦੇ ਇਕ ਵਿਅਕਤੀ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਵਾਸੀ ਸ਼ੰਭੂ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਭਰਾ ਬਲਜਿੰਦਰ ਸਿੰਘ ਉਰਫ਼ ਕਾਲਾ (30) ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ ਵਿਚੋਂ ਦੋ ਬਰੀ

ਪਟਿਆਲਾ, 22 ਮਈ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਵਿਸ਼ੇਸ਼ ਜੱਜ ਸ੍ਰੀ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਕੌਸ਼ਲ ਸ਼ਰਮਾ ਅਤੇ ਵਿਵੇਕ ਕੁਮਾਰ ਸ਼ਰਮਾ ਵਾਸੀਆਨ ਮੰਡੀ ਗੋਬਿੰਦਗੜ੍ਹ ਨੂੰ ਬਰੀ ਕਰ ਦਿੱਤਾ ਹੈ | ਇਹ ਮਾਮਲਾ ਥਾਣਾ ਲਾਹੌਰੀ ਗੇਟ ...

ਪੂਰੀ ਖ਼ਬਰ »

ਅੱਜ ਨਤੀਜਿਆਂ ਉਪਰੰਤ ਪਤਾ ਲੱਗੇਗਾ ਇਤਿਹਾਸਿਕ ਨਗਰੀ ਦੇ ਲੋਕਾਂ ਵਲੋਂ ਦਿੱਤੇ ਵਿਲੱਖਣ ਫ਼ਤਵੇ ਬਾਰੇ

ਨਾਭਾ, 22 ਮਈ (ਅਮਨਦੀਪ ਸਿੰਘ ਲਵਲੀ)-ਲੋਕ ਸਭਾ ਪਟਿਆਲਾ ਦੀਆਂ ਚੋਣਾਂ ਉਪਰੰਤ ਨਤੀਜਿਆਂ ਦੀ ਉਡੀਕ ਪੂਰੇ ਦੇਸ਼ ਦੀ ਜਨਤਾ ਵਲੋਂ ਜਿੱਥੇ ਅੱਜ ਕੀਤੀ ਜਾ ਰਹੀ ਹੈ¢ ਉੱਥੇ ਹੀ ਲੋਕ ਸਭਾ ਹਲਕਾ ਪਟਿਆਲਾ ਦੇ ਵਿਧਾਨ ਸਭਾ ਹਲਕਾ ਨਾਭਾ ਜੋ ਕਿ ਉਮੀਦਵਾਰਾਂ ਵਲੋਂ ਮੁੱਖ ਅਖਾੜਾ ...

ਪੂਰੀ ਖ਼ਬਰ »

ਚੋਣਾਂ ਦੌਰਾਨ ਖੰਨਾ ਦੇ ਵਕੀਲ ਦੀ ਕੁੱਟਮਾਰ ਕਰਨ 'ਤੇ ਬਾਰ ਐਸੋਸੀਏਸ਼ਨ ਪਟਿਆਲਾ ਵਲੋਂ ਹੜਤਾਲ

ਪਟਿਆਲਾ, 22 ਮਈ (ਆਤਿਸ਼ ਗੁਪਤਾ)-19 ਮਈ ਨੂੰ ਹੋਈ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਖੰਨਾ ਦੇ ਸਾਬਕਾ ਪ੍ਰਧਾਨ ਮੁਨੀਸ਼ ਖੰਨਾ ਦੀ ਕੁੱਝ ਵਿਅਕਤੀਆਂ ਵਲੋਂ ਕਥਿਤ ਕੁੱਟਮਾਰ ਤੋਂ ਬਾਅਦ ਪੁਲਿਸ ਵਲੋਂ ਸਹੀ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ 'ਚ ਪੰਜਾਬ ਦੀ ...

ਪੂਰੀ ਖ਼ਬਰ »

ਬਿਜਲੀ ਨਿਗਮ ਕਿਸਾਨਾਂ ਨੂੰ ਪੂਰੇ 16 ਘੰਟੇ ਬਿਜਲੀ ਸਪਲਾਈ ਦੇਵੇ-ਕਾਮਰੇਡ ਸੇਖੋਂ

ਪਟਿਆਲਾ, 22 ਮਈ (ਧਰਮਿੰਦਰ ਸਿੰਘ ਸਿੱਧੂ)-ਸੀ.ਪੀ.ਆਈ.ਐਮ. ਦੇ ਸਟੇਟ ਸਕੱਤਰ ਅਤੇ ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਪਾਵਰਕਾਮ ਦੇ ਚੇਅਰਮੈਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ 13 ਜੂਨ ਤੋਂ 16 ਘੰਟੇ ਬਿਜਲੀ ਸਪਲਾਈ ...

ਪੂਰੀ ਖ਼ਬਰ »

ਪੰਥਕ ਤੇ ਲੋਕ ਹਿਤਾਂ ਲਈ ਜੂਝਣ ਕਾਰਨ ਹੀ ਡਾ. ਹਰਸ਼ਿੰਦਰ ਨੂੰ ਕੇਸਾਂ ਵਿਚ ਫਸਾਇਆ ਜਾ ਰਿਹੈ- ਜਥੇ. ਪੰਜੋਲੀ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਕਿ ਡਾ. ਹਰਸ਼ਿੰਦਰ ਕੌਰ ਜੋ ਕਿ ਮਾਨਵਤਾ ਦੀ ਭਲਾਈ ਲਈ, ...

ਪੂਰੀ ਖ਼ਬਰ »

ਹਲਵਾਈਆਂ ਦੇ ਦੋਵੇਂ ਹੱਥਾਂ ਵਿਚ ਲੱਡੂ

ਸਮਾਣਾ, 22 ਮਈ (ਸਾਹਿਬ ਸਿੰਘ)-ਲੋਕ ਸਭਾ ਦੇ ਨਤੀਜਿਆਂ ਨੂੰ ਲੈ ਕੇ ਹਲਵਾਈਆਂ ਦੇ ਦੋਵੇਂ ਹੱਥਾਂ ਵਿਚ ਲੱਡੂ ਹਨ | ਇਸ ਤੱਥ ਨੂੰ ਮੁੱਖ ਰੱਖਦਿਆਂ ਹਲਵਾਈਆਂ ਨੇ ਵੱਡੀ ਮਾਤਰਾ ਵਿਚ ਲੱਡੂ ਤਿਆਰ ਕੀਤੇ ਹਨ | ਜਿੱਤ ਕਿਸੇ ਵੀ ਉਮੀਦਵਾਰ ਦੀ ਹੋਵੇ ਉਨ੍ਹਾਂ ਨੂੰ ਲੱਡੂ ਵੇਚਣ ਵਿਚ ...

ਪੂਰੀ ਖ਼ਬਰ »

ਸਮਾਣਾ ਦੇ ਵਪਾਰੀ ਪਰਿਵਾਰ ਦੀ ਲੜਕੀ ਕੋਮਲ ਗਰਗ ਦਿੱਲੀ ਵਿਚ ਜੱਜ ਬਣੀ

ਸਮਾਣਾ, 22 ਮਈ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੇ ਵਪਾਰੀ ਆਗੂ ਪ੍ਰੇਮ ਚੰਦ ਗਰਗ ਜਿਨ੍ਹਾਂ ਦੇ ਪੈਟਰੋਲ ਪੰਪ ਹਨ ਦੀ ਬੇਟੀ ਕੋਮਲ ਗਰਗ ਦਿਲੀ ਵਿਖੇ ਜੱਜ ਚੁਣੀ ਗਈ ਹੈ | ਇੱਕ ਮਹੀਨਾ ਪਹਿਲਾਂ ਕੋਮਲ ਦੀ ਨਿਯੁਕਤੀ ਬਤੌਰ ਏ.ਡੀ.ਏ. (ਸਰਕਾਰੀ ਵਕੀਲ) ਵਜੋਂ ਹੋਈ ਸੀ ਪਰ ਚੋਣਾਂ ਕਾਰਨ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਖਨੌਰੀ/ਅਰਨੋਂ, 22 ਮਈ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਪਿੰਡ ਸ਼ੇਰਗੜ੍ਹ ਦੀ ਕਾਲੋਨੀ ਵਿਖੇ ਆਪਣੇ ਘਰੇ ਬਿਜਲੀ ਦੇ ਪੱਖੇ ਨੂੰ ਚਲਾ ਰਹੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਮਾਲਕ ਸਿੰਘ ਵਿਰਕ, ...

ਪੂਰੀ ਖ਼ਬਰ »

ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਪਾਤੜਾਂ, 22 ਮਈ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਾਸਲ ਪਾਤੜਾਂ ਦੀ ਦੇਖ-ਰੇਖ ਹੇਠ ਵਿਕਟੋਰੀਆ ਪਬਲਿਕ ਸਕੂਲ ਪਾਤੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਗੀਤ ਅਤੇ ਕਵਿਤਾਵਾਂ ...

ਪੂਰੀ ਖ਼ਬਰ »

ਪਟਿਆਲਾ ਦੀਆਂ ਪ੍ਰਮੁੱਖ ਸੜਕਾਂ 'ਤੇ ਇੰਟਰਲਾਕਿੰਗ ਟਾਈਲਾਂ ਲਾ ਕੇ ਕੀਤਾ ਜਾ ਰਿਹਾ ਹੈ ਚੌੜਾ

ਪਟਿਆਲਾ, 22 ਮਈ (ਜਸਪਾਲ ਸਿੰਘ ਢਿੱਲੋਂ)-ਜਿਸ ਵੇਲੇ ਤੋਂ ਸਰਕਾਰ ਬਦਲੀ ਤੇ ਪਟਿਆਲਾ 'ਚ ਸ਼ਾਹੀ ਪਰਿਵਾਰ ਨੂੰ ਮੁੜ ਰਾਜ ਦੀ ਵਾਗਡੋਰ ਮਿਲੀ ਤਾਂ ਸ਼ਹਿਰ ਅੰਦਰ ਬਹੁਤ ਸਾਰੇ ਪ੍ਰਾਜੈਕਟਾਂ 'ਤੇ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਸ਼ਹਿਰ ਅੰਦਰ ਕਈ ਸੜਕਾਂ ਨੂੰ ਹੁਣ ...

ਪੂਰੀ ਖ਼ਬਰ »

ਸਕਰੀਨਿੰਗ ਕੈਂਪ ਵਿਚ 576 ਵਿਅਕਤੀਆਂ ਦੇ ਖੂਨ ਦਾ ਦਬਾਅ ਚੈੱਕ ਕੀਤਾ

ਪਟਿਆਲਾ, 22 ਮਈ (ਗੁਰਪ੍ਰੀਤ ਸਿੰਘ ਚੱਠਾ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ 'ਆਪਣੇ ਬਲੱਡ ਪ੍ਰੈਸ਼ਰ ਦੇ ਨੰਬਰ ਨੂੰ ਜਾਣੋ' ਵਿਸ਼ੇ ਤਹਿਤ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਮਾਤਾ ਕੁਸ਼ਲਿਆਂ ਹਸਪਤਾਲ ...

ਪੂਰੀ ਖ਼ਬਰ »

ਪਟਿਆਲਾ ਦੀਆਂ ਲਿੰਕ ਸੜਕਾਂ 'ਤੇ ਲੁਟੇਰਿਆਂ ਦੀ ਦਹਿਸ਼ਤ

ਪਟਿਆਲਾ, 22 ਮਈ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ ਨੂੰ ਲੱਗਦੀ ਲਿੰਕ ਸੜਕਾਂ 'ਤੇ ਲੁਟੇਰਿਆਂ ਵਲੋਂ ਬਿਨਾਂ ਕਿਸੇ ਡਰ ਭੈਅ ਤੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਲੋਕਾਂ ਵਲੋਂ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਪਰ ਇਸ ...

ਪੂਰੀ ਖ਼ਬਰ »

ਦੂਧਨਸਾਧਾਂ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ

ਦੇਵੀਗੜ੍ਹ, 22 ਮਈ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਕੌਰ ਦੀ ਰਹਿਨੁਮਾਈ ਹੇਠ ਦੂਧਨਸਾਧਾਂ ਵਿਖੇ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ 30 ਸਾਲ ਤੋਂ ਵੱਧ ਉਮਰ ...

ਪੂਰੀ ਖ਼ਬਰ »

ਕਲੈਰੀਕਲ ਐਸੋ. ਵਲੋਂ ਰਜਿੰਦਰਾ ਹਸਪਤਾਲ 'ਚ ਪ੍ਰਾਈਵੇਟ ਲੈਬਾਰਟਰੀਆਂ ਵਾਲਿਆਂ 'ਤੇ ਪਾਬੰਦੀ ਦੀ ਸ਼ਲਾਘਾ

ਪਟਿਆਲਾ, 22 ਮਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਕਲੈਰੀਕਲ ਐਸੋਸੀਏਸ਼ਨ ਵਲੋਂ ਮੈਡੀਕਲ ਸੁਪਰਡੰਟ ਡਾ. ਰਾਜਨ ਸਿੰਗਲਾ ਵਲੋਂ ...

ਪੂਰੀ ਖ਼ਬਰ »

ਚੋਣ ਨਤੀਜਿਆਂ ਦੇ ਮੱਦੇਨਜ਼ਰ ਲੱਡੂ ਬਣਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ

ਰਾਜਪੁਰਾ, 22 ਮਈ (ਰਣਜੀਤ ਸਿੰਘ)-ਲੋਕ ਸਭਾ ਦੀਆਂ 19 ਮਈ ਹੋ ਹੋਈਆਂ ਚੋਣਾਂ ਦੇ ਸਬੰਧ ਵਿਚ ਅੱਜ ਤਮਾਮ ਉਮੀਦਵਾਰਾਂ ਦੀ ਕਿਸਮਤ ਦੀ ਬਿੱਲੀ ਥੈਲੇ ਤੋਂ ਬਾਹਰ ਆਉਣ ਵਿੱਚ ਕੁਝ ਹੀ ਪਲ ਬਾਕੀ ਰਹਿ ਗਏ ਹਨ | ਇਸ ਸਭ ਕਾਸੇ ਦੇ ਬਾਵਜੂਦ ਸ਼ਹਿਰ ਦੇ ਹਲਵਾਈਆਂ ਦੀ ਚਾਂਦੀ ਬਣਨ ਵਿਚ ਵੀ ...

ਪੂਰੀ ਖ਼ਬਰ »

ਲੋਕਾਂ ਨੇ ਵੋਟਾਂ ਦੇ ਰੂਪ 'ਚ ਕਿੰਨਾ ਦਿੱਤਾ ਪਿਆਰ ਲੱਗੇਗਾ ਅੱਜ ਪਤਾ

ਪਟਿਆਲਾ, 22 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਲੰਬੇ ਚੋਣ ਪ੍ਰਚਾਰ ਤੋਂ ਬਾਅਦ ਲੋਕਾਂ ਨੇ ਕਿੰਨਾ ਪਿਆਰ ਵੋਟਾਂ ਦੇ ਰੂਪ 'ਚ ਮੋੜਿਆ ਦੇਖਣ ਲਈ ਹਰ ਉਮੀਦਵਾਰ ਵਲੋਂ ਕੱਲ੍ਹ ਚੋਣ ਕੇਂਦਰ 'ਚ ਹੋਣ ਵਾਲੀ ਗਿਣਤੀ ਲਈ ਆਪਣੀ ਟੀਮ ਤਿਆਰ ਕਰ ਲਈ ਹੈ | ਜਿਨ੍ਹਾਂ ਨੂੰ ਬਕਾਇਦਾ ਲਿਖਤੀ ...

ਪੂਰੀ ਖ਼ਬਰ »

ਰਾਸ਼ਟਰੀ ਹਾਈਪ੍ਰਟੈਂਸ਼ਨ ਦਿਵਸ 'ਤੇ ਸ਼ੁਤਰਾਣਾ ਹਸਪਤਾਲ 'ਚ ਮੈਡੀਕਲ ਜਾਂਚ ਕੈਂਪ ਲਾਇਆ

ਸ਼ੁਤਰਾਣਾ, 22 ਮਈ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਰਾਸ਼ਟਰੀ ਹਾਈਪ੍ਰਟੈਂਸ਼ਨ ਦਿਵਸ ਮੌਕੇ ਸਰਕਾਰੀ ਹਸਪਤਾਲ ਸ਼ੁਤਰਾਣਾ ਵਿਖੇ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਲਾਲੀ ਵਲੋਂ 5 ਦਿਨਾਂ ਪੇਂਡੂ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਰਾਜਪੁਰਾ, 22 ਮਈ (ਜੀ.ਪੀ. ਸਿੰਘ)-ਨੇੜਲੇ ਪਿੰਡ ਛਲੇੜੀ ਕਲਾਂ ਵਿਖੇ ਨੌਜਵਾਨ ਸਭਾ ਛਲੇੜੀ ਕਲਾਂ ਦੇ ਪ੍ਰਧਾਨ ਹਰਿੰਦਰ ਸਿੰਘ ਦੀ ਅਗਵਾਈ ਵਿਚ 5 ਦਿਨਾਂ ਪੇਂਡੂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਪਿੰਡ ਦੇ ਜੰਮਪਲ, ਉੱਘੇ ਸਮਾਜਸੇਵੀ ਅਤੇ ਪ੍ਰਵਾਸੀ ...

ਪੂਰੀ ਖ਼ਬਰ »

ਦੇਵੀਗੜ੍ਹ ਇਲਾਕੇ 'ਚ ਪਹਿਲੀ ਵਾਰ ਕਾਂਗਰਸ ਨੂੰ ਹੋਵੇਗੀ ਵੱਡੀ ਜਿੱਤ ਪ੍ਰਾਪਤ-ਜੋਗਿੰਦਰ ਕਾਕੜਾ

ਦੇਵੀਗੜ੍ਹ, 22 ਮਈ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੋਰ ਦੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਓ. ਐਸ. ਡੀ. ਜੋਗਿੰਦਰ ਸਿੰਘ ਕਾਕੜਾ ਨੇ ਦਾਅਵਾ ਕੀਤਾ ਹੈ ਕਿ ਦੇਵੀਗੜ੍ਹ ਇਲਾਕੇ ਦੇ ਪਿੰਡਾਂ ਵਿਚੋਂ ਪਹਿਲੀ ਵਾਰ ਕਾਂਗਰਸ ਪਾਰਟੀ ਨੂੰ ਵੱਡੀ ...

ਪੂਰੀ ਖ਼ਬਰ »

ਐਸ. ਓ. ਐਸ. ਬਾਲ ਪਿੰਡ ਵਲੋਂ ਪਿੰਡ ਮਦਨਪੁਰ 'ਚ 'ਕੋਈ ਬੱਚਾ ਨਾ ਰਹੇ ਇਕੱਲਾ' ਪ੍ਰੋਗਰਾਮ ਦੀ ਸ਼ੁਰੂਆਤ

ਰਾਜਪੁਰਾ, 22 ਮਈ (ਜੀ.ਪੀ. ਸਿੰਘ)-ਨੇੜਲੇ ਪਿੰਡ ਮਦਨਪੁਰ ਵਿਖੇ ਅੰਤਰਰਾਸ਼ਟਰੀ ਸੰਸਥਾ ਐਸ.ਓ.ਐਸ. ਬਾਲ ਪਿੰਡ ਦੀ ਵਲੋਂ ਪਰਿਵਾਰ ਸਸ਼ਕਤੀਕਰਣ ਪ੍ਰੋਗਰਾਮ ਦੇ ਤਹਿਤ 'ਕੋਈ ਬੱਚਾ ਨਾ ਰਹੇ ਇਕੱਲਾ' ਅਭਿਆਨ ਦੀ ਸ਼ੁਰੂਆਤ ਕਰਨ ਦੇ ਲਈ ਸਮਾਰੋਹ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਲੋਕ ਚੇਤਨਾ ਕਲਾ ਮੰਚ ਨੇ 400 ਵਿਦਿਆਰਥੀਆਂ ਨੂੰ ਜੁਰਾਬਾਂ ਵੰਡੀਆਂ

ਦੇਵੀਗੜ੍ਹ, 22 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਚੇਤਨਾ ਕਲਾ ਮੰਚ ਜਿੱਥੇ ਸਮੇਂ ਸਮੇਂ ਸਿਰ ਗ਼ਰੀਬ ਪਰਿਵਾਰਾਂ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਭਰਕੇ ਮਦਦ ਕਰਦੀ ਹੈ ਉੱਥੇ ਹੀ ਅੱਜ ਉਨ੍ਹਾਂ ...

ਪੂਰੀ ਖ਼ਬਰ »

ਸ਼ਾਨਦਾਰ ਨਤੀਜੇ ਲਿਆਉਣ ਵਾਲੇ ਅਧਿਆਪਕ ਕੀਤੇ ਸਨਮਾਨਿਤ

ਪਟਿਆਲਾ, 22 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਤੋਂ ਬਾਅਦ ਸਕੂਲ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਲਈ ਦਰਸ਼ਨ ਸਿੰਘ ਧਾਲੀਵਾਲ ਵਲੋਂ ਪੰਜ ਲੱਖ ਰੁਪਏ ਦੇ ਵਜ਼ੀਫ਼ੇ ਦੇਣ ਲਈ ਸਮਝੌਤਾ

ਪਟਿਆਲਾ, 22 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਚ ਦਾਖਲਾ ਲੈਣ ਵਾਲੇ ਤੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਇਹ ਖ਼ੁਸ਼ਖ਼ਬਰੀ ਹੈ ਕਿ ਯੂ.ਐੱਸ.ਏ. ਦੇ ਉੱਘੇ ਕਾਰੋਬਾਰੀ, ਸਮਾਜ ਸੇਵਕ ਤੇ ਖ਼ਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਸ. ਦਰਸ਼ਨ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਦੇ ਕਾਗ਼ਜ਼ ਚੈੱਕ ਕਰਨ 'ਤੇ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ

ਪਟਿਆਲਾ, 22 ਮਈ (ਆਤਿਸ਼ ਗੁਪਤਾ)-ਸ਼ਹਿਰ 'ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ਦੇ ਕਾਗ਼ਜ਼ ਚੈੱਕ ਕਰਨ 'ਤੇ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ...

ਪੂਰੀ ਖ਼ਬਰ »

7ਵਾਂ ਤਿੰਨ ਦਿਨਾ ਪਟਿਆਲਾ ਤਾਇਕਵਾਂਡੋ ਕੱਪ 25 ਤੋਂ ਸ਼ੁਰੂ

ਪਟਿਆਲਾ, 22 ਮਈ (ਚਹਿਲ)-ਪਟਿਆਲਾ ਤਾਇਕਵਾਂਡੋ ਇੰਸਟੀਚਿਊਟ ਵਲੋਂ ਦ ਮਿਲੇਨੀਅਮ ਸਕੂਲ ਵਿਖੇ ਪਿ੍ੰ. ਵਨੀਤਾ ਰਾਜਪੂਤ ਅਤੇ ਨਾਮਵਰ ਕੋਚ ਸਤਵਿੰਦਰ ਸਿੰਘ ਦੀ ਦੇਖ-ਰੇਖ ਹੇਠ 7ਵਾਂ ਪਟਿਆਲਾ ਤਾਇਕਵਾਂਡੋ ਕੱਪ 25 ਤੋਂ 27 ਮਈ ਤੱਕ ਕਰਵਾਇਆ ਜਾ ਰਿਹਾ ਹੈ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਡਾ. ਗਾਂਧੀ ਤੇ ਨੀਨਾ ਮਿੱਤਲ ਨੇ ਵੀ ਆਪਣੀਆਂ ਟੀਮਾਂ ਨਾਲ ਕੀਤਾ ਅਭਿਆਸ

ਪਟਿਆਲਾ, 22 ਮਈ (ਜਸਪਾਲ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਦੇ ਨਤੀਜੇ ਭਲਕੇ 23 ਮਈ ਨੂੰ ਆਉਣ ਹਨ ਜਿਸ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਸਬੰਧੀ ਸਾਰੇ 25 ਉਮੀਦਵਾਰਾਂ ਨੇ ਆਪਣੇ ਗਿਣਤੀ ਏਜੰਟਾਂ ਨੂੰ ਤਿਆਰ ਕਰ ਲਿਆ ਹੈ | ਇਸ ਮਾਮਲੇ 'ਚ ਡਾ. ...

ਪੂਰੀ ਖ਼ਬਰ »

ਫਾਰਮਾਸਿਸਟ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਬਣਾਈ ਰਣਨੀਤੀ

ਪਟਿਆਲਾ, 22 ਮਈ (ਗੁਰਪ੍ਰੀਤ ਸਿੰਘ ਚੱਠਾ)-ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ, ਪੰਜਾਬ ਜ਼ਿਲ੍ਹਾ ਪਟਿਆਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨਹਿਰੂ ਪਾਰਕ, ਪਟਿਆਲਾ ਵਿਖੇ ਹੋਈ ਜਿਸ ਵਿੱਚ ਜ਼ਿਲੇ੍ਹ ਭਰ ਦੇ ਅਹੁਦੇਦਾਰ ਅਤੇ ਫਾਰਮਾਸਿਸਟਾਂ ਨੇ ਸ਼ਮੂਲੀਅਤ ਕੀਤੀ¢ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਜਾਰੀ

ਗੂਹਲਾ ਚੀਕਾ, 22 ਮਈ (ਓ.ਪੀ. ਸੈਣੀ)- ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ 40 ਰੋਜ਼ਾ ਸ੍ਰੀ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਕੂਲ 'ਚ ਲਗਾਇਆ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 22 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਸਰਕਾਰੀ ਮਿਡਲ ਸਕੂਲ ਰੈਲੀ ਵਿਖੇ ਸੈਮੀਨਾਰ ਲਗਾਇਆ ਗਿਆ | ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਲਖਵੀਰ ਸਿੰਘ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੂਟਿਆਂ ਤੇ ਜੀਵ-ਜੰਤੂਆਂ ਨੂੰ ਬਚਾਉਣ ਦੀ ਕੀਤੀ ਅਪੀਲ

ਖਮਾਣੋਂ, 22 ਮਈ (ਜੋਗਿੰਦਰ ਪਾਲ)-'ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ' ਨੂੰ ਸਮਰਪਿਤ ਇਕ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਪਿ੍ੰਸੀਪਲ ਸੱਤਪਾਲ ਸਿੰਘ ਦੀ ਅਗਵਾਈ ਹੇਠ ਲਾਲਾ ਲਾਜਪਤ ਰਾਏ ਹਾਊਸ ਦੇ ਇੰਚਾਰਜ ਮਾਸਟਰ ਜਗਜੀਤ ਸਿੰਘ ਅਤੇ ...

ਪੂਰੀ ਖ਼ਬਰ »

ਗੁ: ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਾਂਅ 'ਤੇ ਉਗਰਾਹੀ ਵਾਲੇ ਅਖੌਤੀ ਕਾਰ ਸੇਵਕਾਂ ਤੋਂ ਸੰਗਤਾਂ ਸੁਚੇਤ ਰਹਿਣ-ਜਥੇ. ਪੰਜੋਲੀ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਨਾਮ ਲੈ ਕੇ ਕੁਝ ਅਖੌਤੀ ਸਾਧ ਆਪਣੀ ਨਿੱਜੀ ਗੱਡੀਆਂ ਤੇ ਕਾਰ ਸੇਵਾ ਲਿਖਵਾ ਕੇ ਸੰਗਤਾਂ ਤੋਂ ਕਣਕ ਤੇ ਹੋਰ ਉਗਰਾਹੀ ਇਕੱਠੀ ਕਰ ਰਹੇ ਹਨ ਜਿਨ੍ਹਾਂ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਹਰਸ਼ਦੀਪ ਨੇ ਨੈਸ਼ਨਲ ਮੀਨਜ ਅਤੇ ਪੰਜਾਬ ਪੱਧਰੀ ਪ੍ਰੀਖਿਆ 'ਚੋਂ ਲਿਆ ਦੂਜਾ ਸਥਾਨ

ਜਖ਼ਵਾਲੀ, 22 ਮਈ (ਨਿਰਭੈ ਸਿੰਘ)-ਸਰਕਾਰੀ ਮਿਡਲ ਸਕੂਲ ਪਿੰਡ ਖਰੌੜਾ ਦੀ ਹੋਣਹਾਰ ਵਿਦਿਆਰਥਣ ਹਰਸ਼ਦੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ ਸੈਸ਼ਨ 2018-19 'ਚੋਂ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਸਟੇਟ ਟੇਲੈਂਟ ਸਰਚ ਐਗਜਾਮੀਨੇਸ਼ਨ ਦੀਆਂ ਦੋਵੇਂ ...

ਪੂਰੀ ਖ਼ਬਰ »

ਪਿੰਡ ਪੰਜੋਲਾ ਵਿਖੇ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਹੋਇਆ ਸ਼ੁਰੂ

ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਬਾਬਾ ਦੀਪ ਸਿੰਘ ਯੁਵਕ ਸੇਵਾਵਾਂ ਸਪੋਰਟਸ ਕਲੱਬ ਪਿੰਡ ਪੰਜੋਲਾ ਵਲੋਂ ਕਰਵਾਏ ਜਾ ਰਹੇ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਗੁਰਦੀਪ ਸਿੰਘ ਤੇਜੇ ਵਲੋਂ ਕੀਤਾ ਗਿਆ | ਜਾਣਕਾਰੀ ਦਿੰਦਿਆਂ ਕਲੱਬ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਅਲੀਪੁਰ ਸੋਢੀਆਂ ਵਿਖੇ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 22 ਮਈ (ਭੂਸ਼ਨ ਸੂਦ)-ਸਰਕਾਰੀ ਹਾਈ ਸਕੂਲ ਅਲੀਪੁਰ ਸੌਢੀਆਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਰਮਜੀਤ ਕੌਰ ਸਿੱਧੂ ਅਤੇ ਡੀ.ਐਸ.ਐਸ. ਹਰਜੀਤ ਸਿੰਘ ਦੀ ਅਗਵਾਈ ਅਧੀਨ, ਮੁੱਖ ਅਧਿਆਪਕ ਵਿਜੈ ਸਿੰਘ ਵਲੋਂ ਸਟਾਫ਼ ਦੇ ਸਹਿਯੋਗ ਨਾਲ ਜੈਵਿਕ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਸੰਘੋਲ ਨੂੰ ਕੁਰਸੀਆਂ ਦਾਨ ਕੀਤੀਆਂ

ਸੰਘੋਲ, 22 ਮਈ (ਗੁਰਨਾਮ ਸਿੰਘ ਚੀਨਾ)-ਸਰਕਾਰੀ ਐਲੀਮੈਂਟਰੀ ਸਕੂਲ (ਕੰਨਿਆ) ਸੰਘੋਲ ਨੂੰ ਸਮਾਜ ਸੇਵੀ ਸੋਹਣ ਮੁਹੰਮਦ ਵਲੋਂ ਦਫ਼ਤਰੀ ਕੁਰਸੀਆਂ ਦਾਨ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਮੁੱਖੀ ਗੁਰਪ੍ਰੀਤ ਸਿੰਘ ਪੰਜਕੋਹਾ ਨੇ ਕਿਹਾ ਕਿ ਸਮਾਜ ਸੇਵੀ ਸੋਹਣ ਮੁਹੰਮਦ ਵਲੋਂ ...

ਪੂਰੀ ਖ਼ਬਰ »

ਜਿੱਥੇ ਭਗਵਾਨ ਸ੍ਰੀ ਰਾਮ ਦਾ ਗੁਣਗਾਨ ਹੁੰਦਾ ਹੈ ਉੱਥੇ ਹਨੂੰਮਾਨ ਜੀ ਵਿਰਾਜਮਾਨ ਰਹਿੰਦੇ ਹਨ-ਬੇਦੀ

ਮੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਸ੍ਰ੍ਰੀ ਇੱਛਾ ਪੂਰਨ ਪਿੱਪਲ ਵਾਲੇ ਹਨੂਮਾਨ ਜੀ ਮੰਦਿਰ ਨਜ਼ਦੀਕ ਚੂੰਗੀ ਨਾਕਾ ਵਿਖੇ ਸ੍ਰੀ ਸੰੁਦਰਕਾਂਡ ਦੇ ਪਾਵਨ ਪਾਠਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਦਸਵਾਂ ਸੰਗੀਤਮਈ ਸ੍ਰੀ ਸੰੁਦਰਕਾਂਡ ਜੀ ਦਾ ਪਾਵਨ ਪਾਠ ਸ੍ਰੀ ...

ਪੂਰੀ ਖ਼ਬਰ »

ਅਮਰਾਲਾ ਵਿਖੇ ਵਿਸ਼ਾਲ ਭਗਵਤੀ ਜਾਗਰਣ ਤੇ ਭੰਡਾਰਾ 25 ਨੂੰ

ਖਮਾਣੋਂ, 22 ਮਈ (ਜੋਗਿੰਦਰ ਪਾਲ)-ਸਮੂਹ ਨਗਰ ਨਿਵਾਸੀ ਅਤੇ ਨੌਜਵਾਨ ਕਮੇਟੀ ਪਿੰਡ ਅਮਰਾਲਾ ਵਲੋਂ ਸੱਤਵਾਂ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ 25 ਮਈ ਦਿਨ ਸ਼ਨੀਵਾਰ ਨੂੰ ਪਿੰਡ ਅਮਰਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਜਾਗਰਣ ਦੌਰਾਨ ਕਥਾ ਵਾਚਕ ਅੱਛਰਾ ਸ਼ਰਮਾ, ...

ਪੂਰੀ ਖ਼ਬਰ »

25 ਮਈ ਤੱਕ ਜਾਰੀ ਰਹੇਗੀ ਕਣਕ ਦੀ ਸਰਕਾਰੀ ਖ਼ਰੀਦ

ਪਟਿਆਲਾ, 22 ਮਈ (ਗੁਰਵਿੰਦਰ ਸਿੰਘ ਔਲਖ)-ਰੱਬੀ ਸੀਜ਼ਨ ਦੌਰਾਨ ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੇਗੀ, ਜਿਹੜੇ ਕਿਸਾਨਾਂ ਨੇ ਆਪਣੀ ਜਿਨਸ ਅਜੇ ਤੱਕ ਮੰਡੀਆਂ 'ਚ ਨਹੀਂ ਲਿਆਂਦੀ ਉਹ ਆਪਣੀ ਫ਼ਸਲ ਮੰਡੀਆਂ ਵਿੱਚ ਲਿਆ ਕੇ ਵੇਚ ਸਕਦੇ ਹਨ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਰੁਜ਼ਗਾਰ ਦੇ ਲਾਰਿਆਂ ਤੋਂ ਦੁਖੀ ਨੌਜਵਾਨ ਵਰਗ ਦਾ ਚੋਣਾਂ ਦੌਰਾਨ ਉਤਸ਼ਾਹ ਰਿਹਾ ਮੱਠਾ

ਪਟਿਆਲਾ, 22 ਮਈ (ਗੁਰਵਿੰਦਰ ਸਿੰਘ ਔਲਖ)-ਦੇਸ਼ ਭਰ 'ਚ ਜ਼ਿਆਦਾਤਰ ਰਾਜਨੀਤਿਕ ਪਾਰਟੀਆਂ ਵਲੋਂ ਅਕਸਰ ਨੌਜਵਾਨ ਵਰਗ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀਆਂ ਵੱਖ-ਵੱਖ ਸਕੀਮਾਂ ਲਾਗੂ ਕਰਨ ਦੇ ਵਾਅਦੇ ਕਰਕੇ ਆਪਣੀਆਂ-ਆਪਣੀਆਂ ਪਾਰਟੀਆਂ ਨੂੰ ਵੋਟ ਪਵਾਉਣ ਲਈ ਲੁਭਾਇਆ ...

ਪੂਰੀ ਖ਼ਬਰ »

ਜੱਸੀ ਸੋਹੀਆਂ ਵਾਲਾ ਨੇ ਲੋਕ ਸਭਾ ਚੋਣਾਂ ਲਈ ਯੂਥ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਦਾ ਕੀਤਾ ਧੰਨਵਾਦ

ਨਾਭਾ, 22 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜੱਸੀ ਸੋਹੀਆਂ ਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਹਨੀ ਮਾਹਲਾ, ਤੇਜਿੰਦਰ ਸਿੰਘ ਖਹਿਰਾ, ਗੁਰਦੇਵ ਸਿੰਘ ਟਿਵਾਣਾ, ਨਾਹਰ ਸਿੰਘ ਰਾਜਪੁਰਾ, ਖੁਸ਼ਵੰਤ ਸ਼ਰਮਾ, ਸਤਨਾਮ ਸਿੰਘ ਢੀਂਡਸਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਪਟਿਆਲਾ, 22 ਮਈ (ਭਗਵਾਨ ਦਾਸ)–ਅੱਜ ਪਟਿਆਲਾ ਬਲਾਕ ਦੇ ਲੰਗ ਪਿੰਡ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਪਟਿਆਲਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ ਕੁਲਦੀਪ ਸਿੰਘ ਜੋੜਾ ਨੇ ਕਿਸਾਨਾਂ ਨੰੂ ਖੇਤੀ ਖਰਚੇ ਘਟਾਉਣ, ਪਰਾਲੀ ਸਾੜਨ ਦੇ ਨੁਕਸਾਨ ...

ਪੂਰੀ ਖ਼ਬਰ »

ਬਜ਼ੁਰਗ ਦਾ ਪੈਰ ਭਾਖੜਾ ਵਿਚ ਫਿਸਲਿਆ-ਹਸਪਤਾਲ ਦਾਖ਼ਲ

ਸਮਾਣਾ, 22 ਮਈ (ਪ੍ਰੀਤਮ ਸਿੰਘ ਨਾਗੀ)-ਭਾਖੜਾ ਦੀ ਮੁੱਖ ਸ਼ਾਖਾ ਵਿਚ ਇਕ ਬਜ਼ੁਰਗ ਦਾ ਬੀਤੀ ਸ਼ਾਮ ਪੈਰ ਫਿਸਲ ਗਿਆ ਅਤੇ ਭਾਖੜਾ ਨਹਿਰ ਵਿਚ ਡਿਗ ਪਿਆ | ਉਸ ਨੂੰ ਰਾਹਗੀਰਾਂ ਨੇ ਬਚਾਅ ਲਿਆ ਪਰ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ | ਸਿਵਲ ਹਸਪਤਾਲ ਸਮਾਣਾ ਵਿਚ ਦਾਖਲ ਬਜ਼ੁਰਗ ਨੇ ...

ਪੂਰੀ ਖ਼ਬਰ »

ਘਰ ਵਿਚੋਂ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 22 ਮਈ (ਆਤਿਸ਼ ਗੁਪਤਾ)-ਥਾਣਾ ਸਿਵਲ ਲਾਈਨ ਅਧੀਨ ਪੈਂਦੀ ਗਿਆਨ ਕਾਲੋਨੀ ਪੰਜਾਬੀ ਬਾਗ਼ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਚੋਰਾਂ ਵਲੋਂ ਹੱਥ ਸਾਫ਼ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ, ਜਿੱਥੋਂ ਚੋਰ ਸੋਨੇ-ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਫ਼ਰਾਰ ਹੋ ...

ਪੂਰੀ ਖ਼ਬਰ »

ਬਿਜਲੀ ਕਾਮੇ 19 ਜੂਨ ਨੂੰ ਦੇਣਗੇ ਸੂਬਾਈ ਧਰਨਾ

ਪਟਿਆਲਾ, 22 ਮਈ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਮਨਿਸਟਰੀਅਲ ਸਰਵਿਸ ਯੂਨੀਅਨ, ਇੰਪਲਾਈਜ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX