ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  7 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  23 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  55 minutes ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 minute ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 1 hour ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 minute ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 4 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 minute ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 7 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਫਰੀਦਕੋਟ / ਮੁਕਤਸਰ

ਏ.ਆਰ.ਓ. ਵਲੋਂ ਗਿਣਤੀ ਕੇਂਦਰ 'ਤੇ ਪ੍ਰਬੰਧਾਂ ਦੇ ਜਾਇਜ਼ੇ ਲਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ 23 ਮਈ ਨੂੰ ਹੋਣ ਜਾ ਰਹੀ ਗਿਣਤੀ ਦੇ ਸਬੰਧ ਵਿਚ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਹੀਰ ਨੇ ਗਿਣਤੀ ਕੇਂਦਰ ਤੇ ਪ੍ਰਬੰਧਾਂ ਦੀ ਸਮੀਖਿਆ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਕੀਤੀ | ਸ੍ਰੀ ਮੁਕਤਸਰ ਸਾਹਿਬ ਤੇ ਮਲੋਟ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ ਤੇ ਇਨ੍ਹਾਂ ਦੋਵਾਂ ਹਲਕਿਆਂ ਲਈ ਗਿਣਤੀ ਕੇਂਦਰ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਬਣਾਇਆ ਗਿਆ ਹੈ | ਇਸ ਮੌਕੇ ਰਣਦੀਪ ਸਿੰਘ ਹੀਰ ਨੇ ਕਿਹਾ ਕਿ ਗਿਣਤੀ ਕੇਂਦਰ ਦਾ ਸਾਰਾ ਸਟਾਫ਼ ਸਮੇਂ ਸਿਰ ਪੁੱਜ ਜਾਵੇ | ਉਨ੍ਹਾਂ ਰਿਪੋਰਟਿੰਗ ਸਟਾਫ਼, ਸੀਿਲੰਗ ਸਟਾਫ਼ ਤੇ ਰਿਫਰੈਸ਼ਮੈਂਟ ਸਬੰਧੀ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਤੇ ਕਿਹਾ ਕਿ ਗਿਣਤੀ ਕੇਂਦਰ ਦੇ ਅੰਦਰ ਜਾਣ ਲਈ ਸ਼ਨਾਖ਼ਤੀ ਕਾਰਡ, ਸਾਰੇ ਸਟਾਫ਼ ਦੀ ਰਿਫਰੈਸ਼ਮੈਂਟ, ਕਾਊਾਟਿੰਗ ਸਟਾਫ਼ ਦੀ ਸਮੇਂ ਸਿਰ ਐਾਟਰੀ ਕਰਵਾਉਣ, ਵੀਡੀਓਗ੍ਰਾਫੀ, ਸਟਾਫ਼ ਦੀ ਹਾਜ਼ਰੀ ਆਦਿ ਸਮੇਂ ਸਿਰ ਹੋਣਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਉਨ੍ਹਾਂ ਗਿਣਤੀ ਕੇਂਦਰ 'ਤੇ ਰਿਪੋਰਟਿੰਗ ਸਟਾਫ਼ ਨੂੰ ਨਤੀਜਿਆਂ ਦੀ ਰਿਪੋਰਟਿੰਗ ਬਾਰੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ | ਇਸ ਤੋਂ ਇਲਾਵਾ ਮੀਡੀਆ ਕਰਮੀਆਂ ਦੇ ਦਾਖ਼ਲੇ ਬਾਰੇ ਦੱਸਦਿਆਂ ਗਿਣਤੀ ਕੇਂਦਰ ਦੇ ਵੱਖਰੇ-ਵੱਖਰੇ ਸਟਾਫ਼ ਲਈ ਜਾਰੀ ਕੀਤੇ ਸ਼ਨਾਖ਼ਤੀ ਕਾਰਡਾਂ ਬਾਰੇ ਵੀ ਦੱਸਿਆ ਤੇ ਕਿਹਾ ਕਿ ਸਾਰਾ ਡਿਊਟੀ ਸਟਾਫ਼ ਆਪਣੇ ਸ਼ਨਾਖ਼ਤੀ ਕਾਰਡ ਜ਼ਰੂਰ ਲੈ ਲਵੇ ਤਾਂ ਜੋ ਗਿਣਤੀ ਕੇਂਦਰ ਵਿਚ ਡਿਊਟੀ ਕਰਨ ਵਿਚ ਕੋਈ ਸਮੱਸਿਆ ਪੇਸ਼ ਨਾ ਆਵੇ | ਇਸ ਮੌਕੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ, ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ, ਸੁਪਰਡੈਂਟ ਰਜਿੰਦਰ ਸਿੰਘ ਬੁੱਟਰ, ਕਲਰਕ (ਚੋਣਾਂ) ਅਮਨਪ੍ਰੀਤ ਵਿੱਕੀ, ਡੀ.ਐਸ.ਐਮ ਦਵਿੰਦਰ ਸਿੰਘ ਤੇ ਹੋਰ ਸਟਾਫ਼ ਮੌਜੂਦ ਸੀ |

ਕੋਟਕਪੂਰਾ ਦੀ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲਾ ਗਰੋਹ ਕਾਬੂ, 16 ਵਹੀਕਲ ਬਰਾਮਦ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਵਿਸ਼ੇਸ਼ ਚੈਕਿੰਗ ਦੌਰਾਨ ਕਥਿਤ ਲੁੱਟਾਂ-ਖੋਹਾਂ ਕਰਨ ਵਾਲੇ ਚੋਰਾਂ ਦੇ ਗਿਰੋਹ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਦਾ ਕਹਿਣਾ ਹੈ ਕਿ ਇਹ ਵਾਹਨ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਮੁਕੰਮਲ-ਕੁਮਾਰ ਸੌਰਭ ਰਾਜ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਰਿਟਰਨਿੰਗ ਅਫ਼ਸਰ 09 ਲੋਕ ਸਭਾ ਹਲਕਾ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ 23 ਮਈ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਸਾਰੇ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ...

ਪੂਰੀ ਖ਼ਬਰ »

ਗਿਣਤੀ ਕੇਂਦਰਾਂ ਦੇ 200 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਾ ਦੀ ਵਰਤੋਂ ਕਰਦੇ ਹੋਏ 23 ਮਈ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸਰਕਾਰੀ ਬਰਜਿੰਦਰਾ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਕਰਕੇ ਮਿ੍ਤਕ ਦੇ ਵਾਰਸਾਂ ਨੇ ਥਾਣੇ ਮੂਹਰੇ ਲਾਸ਼ ਰੱਖ ਕੇ ਦਿੱਤਾ ਧਰਨਾ

ਬਾਜਾਖਾਨਾ, 22 ਮਈ (ਜੀਵਨ ਗਰਗ)-ਪਿਛਲੇ ਦਿਨੀਂ ਪਿੰਡ ਝੱਖੜਵਾਲਾ ਦੇ ਨੌਜਵਾਨ 'ਤੇ ਨਿੱਜੀ ਰੰਜਿਸ ਨੂੰ ਲੈ ਕੇ ਦਰਸ਼ਨ ਸਿੰਘ ਅਤੇ ਗੁਰਦੀਪ ਸਿੰਘ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ | ਜਿਸ 'ਚ ਨੌਜਵਾਨ ਲਵਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਝੱਖੜਵਾਲਾ ਬੁਰੀ ਤਰ੍ਹਾਂ ...

ਪੂਰੀ ਖ਼ਬਰ »

25 ਤੱਕ ਹੀ ਜਾਰੀ ਰਹੇਗੀ ਕਣਕ ਦੀ ਸਰਕਾਰੀ ਖ਼ਰੀਦ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ 25 ਮਈ 2019 ਤੱਕ ਹੀ ਹੋਣੀ ਹੈ | ਇਸ ਲਈ ਜੇਕਰ ਹਾਲੇ ਵੀ ਕਿਸੇ ਕਿਸਾਨ ਨੇ ਕਣਕ ਦੀ ਵਿਕਰੀ ਨਹੀਂ ਕੀਤੀ ਤਾਂ ਕਿਸਾਨ 25 ਮਈ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਦੋਦਾ, 22 ਮਈ (ਰਵੀਪਾਲ)-ਪਿੰਡ ਭਲਾਈਆਣਾ ਦੇ ਛੱਤਿਆਣਾ ਸੜਕ 'ਤੇ ਨਾਮਾਲੂਮ ਮੋਟਰ ਸਾਈਕਲ ਦੀ ਟੱਕਰ ਨਾਲ ਦੂਜੇ ਭਲਾਈਆਣਾ ਦੇ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਭਲਾਈਆਣਾ ਦੇ ਹਰਦੀਪ ਸਿੰਘ (35) ...

ਪੂਰੀ ਖ਼ਬਰ »

ਪੁਲਿਸ ਨੇ ਲਾਵਾਰਸ ਬੱਚੀ ਨੂੰ ਉਸ ਦੇ ਪਿਤਾ ਤੱਕ ਪਹੁੰਚਾਇਆ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਲਾਵਾਰਸ ਹਾਲਤ ਵਿਚ ਮਿਲੀ ਇੱਕ ਬੱਚੀ ਨੂੰ ਉਸ ਦੇ ਮਾਪਿਆਂ ਤੱਕ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਿਰਜੇਵਾਲਾ ...

ਪੂਰੀ ਖ਼ਬਰ »

ਘਰ ਤੋਂ ਕੰਮ ਦੀ ਭਾਲ ਲਈ ਗਿਆ ਵਿਅਕਤੀ ਗੁੰਮ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਵਾਰਡ ਨੰਬਰ 1 ਦਾ ਰਹਿਣ ਵਾਲਾ ਮਨੋਜ ਕੁਮਾਰ ਬੀਤੇ ਬੁੱਧਵਾਰ ਨੂੰ ਘਰ ਕੰਮ ਲੱਭਣ ਦਾ ਕਹਿ ਕੇ ਜਾਣ ਉਪਰੰਤ ਘਰ ਨਹੀਂ ਆਇਆ, ਜਿਸ ਦੀ ਸੂਚਨਾ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਗੁੰਮ ਹੋਏ ਵਿਅਕਤੀ ਦੀ ਭਾਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਇਕ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 22 ਮਈ (ਹਰਮਹਿੰਦਰ ਪਾਲ)-ਪਤਨੀ ਨਾਲ ਕੁੱਟਮਾਰ ਕਰਨ ਵਾਲੇ ਪਤੀ ਦੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ, ਪਰ ਦੋਸ਼ੀ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਬਾਬਾ ਫ਼ਰੀਦ ਨਗਰ ਗਲੀ ਨੰਬਰ ਇਕ ਬਠਿੰਡਾ ਰੋਡ ਨਿਵਾਸੀ ਰਾਜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਮਜ਼ਦੂਰਾਂ ਨੇ ਲਾਇਆ ਧਰਨਾ

ਮੰਡੀ ਬਰੀਵਾਲਾ, 22 ਮਈ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ਤੇ ਮਜ਼ਦੂਰਾਂ ਵਲੋਂ ਧਰਨਾ ਲਗਾਇਆ ਗਿਆ | ਮਜ਼ਦੂਰਾਂ ਨੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਣਕ ਦੀ ਚੁਕਾਈ ਨਹੀਂ ਹੋ ਰਹੀ | ਬਿਕਰਮਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ 6 ਮੈਂਬਰ ਕਾਬੂ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ)-ਐਸ.ਐਸ.ਪੀ ਮਨਜੀਤ ਸਿੰਘ ਢੇਸੀ ਦੀ ਰਹਿਨੁਮਾਈ ਹੇਠ ਅਤੇ ਐਸ.ਪੀ ਇਕਬਾਲ ਸਿੰਘ ਅਤੇ ਡੀ.ਐਸ.ਪੀ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਸਥਾਨਕ ਥਾਣਾ ਸਿਟੀ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਵਿਸ਼ਵ ਜੀਵ ਵਭਿੰਨਤਾ ਦਿਵਸ ਮਨਾਇਆ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਨੈਸ਼ਨਲ ਗਰੀਨ ਕੋਰਪਸ ਪ੍ਰੋਗਰਾਮ ਦੀ ਲੜੀ ਤਹਿਤ ਸਦਾ ਬਹਾਰ ਈਕੋ ਕਲੱਬ ਮੈਂਬਰ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰਲ ਕੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ 'ਚ ਸਕੂਲ ਕੈਂਪਸ ਵਿਚ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਦੀ ਭਰਵੀਂ ਇਕੱਤਰਤਾ 'ਚ ਅਹੁਦੇਦਾਰਾਂ ਦੀ ਚੋਣ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਅਰੋੜਾ ਮਹਾਂਸਭਾ ਕੋਟਕਪੂਰਾ ਦੀ ਮੀਟਿੰਗ ਸਟੇਟ ਜਨਰਲ ਸਕੱਤਰ ਮਨਮੋਹਨ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਸਥਾਨਕ ਸੇਤੀਆ ਰੈਸਟੋਰੈਂਟ ਦੇ ਮੀਟਿੰਗ ਹਾਲ ਵਿਖੇ ਹੋਈ | ਸਭਾ ਦੇ ਪ੍ਰਧਾਨ ਹਰੀਸ਼ ਸੇਤੀਆ ਦੀ ਗੈਰ ਹਾਜ਼ਰੀ 'ਚ ਮੀਟਿੰਗ ...

ਪੂਰੀ ਖ਼ਬਰ »

ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਜਾਂਚ 'ਤੇ ਜਾਗਰੂਕਤਾ ਕੈਂਪ ਲਗਾ ਇਆ

ਬਾਜਾਖਾਨਾ, 22 ਮਈ (ਜਗਦੀਪ ਸਿੰਘ ਗਿੱਲ)-ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਮਰੀਜ਼ਾਂ ਦਾ ਜਾਂਚ ਕੈਂਪ ਤੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਡਾ. ਅਵਤਾਰਜੀਤ ਸਿੰਘ ਗੋਂਦਾਰਾ ਨੇ ਦੱਸਿਆ ਕਿ ਬਲੱਡ ਪ੍ਰੈਸ਼ਰ ਅੱਜ ਕੱਲ੍ਹ ਦੇ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਆਰਥਿਕ ਸਹਾਇਤਾ ਦਿੱਤੀ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਦੀ ਅਗਵਾਈ ਹੇਠ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 10 ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਕਰਵਾਉਣ ਲਈ ਆਰਥਿਕ ਸਹਾਇਤਾ ਦਿੱਤੀ ਗਈ | ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ ਦਬੜ੍ਹੀਖਾਨਾ ਵਿਖੇ ਮਾਤਾ ਦੀ ਰਾਖ 'ਤੇ ਫਲਦਾਰ ਪੌਦੇ ਲਾ ਕੇ ਨਵੀਂ ਪਿਰਤ ਪਾਈ

ਬਾਜਾਖਾਨਾ, 22 ਮਈ (ਜੀਵਨ ਗਰਗ)-ਫ਼ਤਿਹਗੜ (ਦਬੜ੍ਹੀਖਾਨਾ) ਦੇ ਉੱਘੇ ਸਾਹਿਤ ਪ੍ਰੇਮੀ ਗੁਰਪ੍ਰੀਤ ਸਿੰਘ ਰਾਜਾ ਵੜਿੰਗ ਅਤੇ ਰਜਿੰਦਰਪਾਲ ਵੜਿੰਗ ਦੇ ਮਾਤਾ ਜੀ ਸ੍ਰੀਮਤੀ ਜਰਨੈਲ ਕੌਰ ਪਤਨੀ ਸਵਰਗੀ ਬਖਸ਼ੀਸ਼ ਸਿੰਘ ਗੋਲੇਵਾਲੀਆ ਦਾ ਦੇਹਾਂਤ ਹੋ ਗਿਆ | ਬਿਨਾਂ ਕੋਈ ਫੁੱਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਿਬੀਆਂ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਹਾਈ ਸਕੂਲ ਸਿਬੀਆਂ ਦਾ ਨਤੀਜਾ 100 ਫ਼ੀਸਦੀ ਆਉਣ 'ਤੇ ਆਧਿਆਪਕਾਂ ਅਤੇ ਮਾਪਿਆਂ 'ਚ ਖ਼ੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ | ਇਸ ਖ਼ੁਸ਼ੀ 'ਚ ...

ਪੂਰੀ ਖ਼ਬਰ »

ਗੁਰੂ ਆਸਰਾ ਕਲੱਬ ਵਲੋਂ ਲੋੜਵੰਦ ਪਰਿਵਾਰ ਦੇ ਬੱਚੇ ਦੇ ਇਲਾਜ ਲਈ ਸਹਾਇਤਾ ਕੀਤੀ

ਫ਼ਰੀਦਕੋਟ, 22 ਮਈ (ਹਰਮਿੰਦਰ ਸਿੰਘ ਮਿੰਦਾ)-ਗੁਰੂ ਆਸਰਾ ਕਲੱਬ ਵਲੋਂ ਸਥਾਨਕ ਹਸਪਤਾਲ ਵਿਚ ਦਾਖਲ ਲੋੜਵੰਦ ਪਰਿਵਾਰ ਦੇ ਬੱਚੇ ਦੇ ਇਲਾਜ ਲਈ ਮਦਦ ਕੀਤੀ ਗਈ | ਗੁਰੂ ਆਸਰਾ ਕਲੱਬ (ਰਜਿ:) ਦੇ ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਗੰਬੂਜ਼ੀਆਂ ਮੱਛੀ ਰੋਕਦੀ ਹੈ ਮੱਛਰਾਂ ਦੇ ਵਾਧੇ ਨੂੰ -ਸਿਵਲ ਸਰਜਨ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ ਮੱਛਰ ਜਨਿਤ ਬਿਮਾਰੀਆਂ ਜਿਵੇਂ ਮਲੇਰੀਆ ਅਤੇ ਡੇਂਗੂ ਆਦਿ ਦੀ ਰੋਕਥਾਮ ਲਈ ਵੱਖ ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਜਾਰੀ ਹਨ | ਮੱਛਰਾਂ ਦੀ ਰੋਕਥਾਮ ਦਾ ਇਕ ਬਿਹਤਰ ਤਰੀਕਾ ਹੈ ਕਿ ਗੰਬੂਜ਼ੀਆਂ ਮੱਛੀਆਂ ਨੂੰ ...

ਪੂਰੀ ਖ਼ਬਰ »

ਓਰੇਨ ਬਿਊਟੀ ਅਕੈਡਮੀ ਸੈਂਟਰ ਵਲੋਂ ਸਾਲਾਨਾ ਕਨਵੋਕੇਸ਼ਨ ਮੋਗਾ ਵਿਖੇ 25 ਨੂੰ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਬਿਊਟੀ ਕੋਰਸ ਕਰਵਾਉਣ ਵਾਲੀ ਬਿਊਟੀ ਅਕੈਡਮੀ ਓਰੇਨ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਕੋਰਸ ਕਰਵਾਉਣ ਤੋਂ ਬਾਅਦ ਦੇਸ਼ ਵਿਦੇਸ਼ ਵਿਚ ਆਪਣਾ ਉੱਜਵਲ ਭਵਿੱਖ ਬਣਾਉਣ ਲਈ ਡਿਗਰੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ...

ਪੂਰੀ ਖ਼ਬਰ »

'ਅੱਤਵਾਦ ਵਿਰੋਧੀ ਦਿਵਸ' ਮਨਾਇਆ

ਪੰਜਗਰਾਈਾ ਕਲਾਂ, 22 ਮਈ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਅਫ਼ਸਰ ਮੋਨਿਕਾ ਰਾਣੀ ਨੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਸ਼ਨੀ ਢਿੱਲੋਂ 'ਤੇ ਕੋਟਭਾਈ ਥਾਣੇ 'ਚ ਇਕ ਹੋਰ ਪਰਚਾ ਦਰਜ

ਗਿੱਦੜਬਾਹਾ, 22 ਮਈ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਤੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਤੇ ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ 'ਤੇ ਥਾਣਾ ਕੋਟਭਾਈ ਦੀ ਪੁਲਿਸ ਵਲੋਂ ਪਿੰਡ ਚੱਕ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭੰਗਚੜ੍ਹੀ ਵਿਖੇ ਨਾਟਕ ਖੇਡਿਆ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਭੰਗਚੜ੍ਹੀ ਵਿਖੇ ਲੜਾਂਗੇ ਸਾਥੀ ਥੀਏਟਰ ਗਰੁੱਪ ਪਟਿਆਲਾ ਵਲੋਂ ਲੇਖਕ ਤੇ ਨਿਰਦੇਸ਼ਕ ਅਨਾਇਤ ਦੁਆਰਾ ਨਾਟਕ ਸੁਪਨਿਆਂ ਦੀ ਮੌਤ ਖੇਡਿਆ ਗਿਆ | ਇਸ ਨਾਟਕ ਦੇ ਪਾਤਰਾਂ ਮੀਤੋ ਅਤੇ ਬਸ਼ੀਰੇ ਦੇ ...

ਪੂਰੀ ਖ਼ਬਰ »

ਗਮਦੂਰ ਸਿੰਘ ਅਕਾਲਗੜ੍ਹ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਕਿਸਾਨ ਆਗੂ ਹਰਫ਼ੂਲ ਸਿੰਘ ਅਕਾਲਗੜ੍ਹ ਦੇ ਭਰਾ ਅਤੇ ਲਖਵੀਰ ਸਿੰਘ ਬਰਾੜ ਦੇ ਪਿਤਾ ਗਮਦੂਰ ਸਿੰਘ ਬਰਾੜ ਸਪੁੱਤਰ ਸਵ: ਸ: ਬਚਿੱਤਰ ਸਿੰਘ ਸਾਬਕਾ ਸਰਪੰਚ ਵਾਸੀ ਪਿੰਡ ਅਕਾਲਗੜ੍ਹ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਦਾ ਨਤੀਜਾ ਸ਼ਾਨਦਾਰ ਰਿਹਾ

ਗਿੱਦੜਬਾਹਾ, 22 ਮਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਪੰਜਾਬ ਨਰਸਿੰਗ ਕੌਾਸਲ ਵਲੋਂ ਐਲਾਨੇ ਗਏ ਜੀ.ਐੱਨ.ਐੱਮ. ਸਾਲ ਤੀਜਾ ਦੇ ਨਤੀਜਿਆਂ ਵਿਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵੜਿੰਗ ਦੀਆਂ ਤਿੰਨ ਲੜਕੀਆਂ ਦੀ ਮੈਰੀਟੋਰੀਅਸ ਲਈ ਚੋਣ

ਮੰਡੀ ਬਰੀਵਾਲਾ, 22 ਮਈ (ਨਿਰਭੋਲ ਸਿੰਘ)-ਸਰਕਾਰੀ ਹਾਈ ਸਕੂਲ ਵੜਿੰਗ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਮਲਕੀਤ ਸਿੰਘ, ਸੰਦੀਪ ਕੌਰ ਪੁੱਤਰੀ ਰੌਸ਼ਨ ਸਿੰਘ, ਰਮਨਦੀਪ ਕੌਰ ਪੁੱਤਰੀ ਗੋਰਾ ਸਿੰਘ ਦੀ ਮੈਰੀਟੋਰੀਅਸ ਸਕੂਲ ਲਈ ਚੁਣੀਆਂ ਗਈਆਂ ਹਨ | ਸਰਕਾਰੀ ਹਾਈ ਸਕੂਲ ਵਿਚ ...

ਪੂਰੀ ਖ਼ਬਰ »

ਬੰਦ ਪਈਆਂ ਨਾਲੀਆਂ ਦੀ ਸਫ਼ਾਈ ਕਰਵਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਕੱਚਾ ਭਾਗਸਰ ਰੋਡ ਨਜ਼ਦੀਕ ਪਿੰਡ ਬੱਲਮਗੜ੍ਹ ਫਿਰਨੀ ਵਿਖੇ ਬੰਦ ਪਈਆਂ ਨਾਲੀਆਂ ਦੀ ਲੰਮੇ ਸਮੇਂ ਤੋਂ ਸਾਫ਼-ਸਫ਼ਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਲਦੇਵ ਸਿੰਘ ਆਜ਼ਾਦ ਦੀ ਵਿਅੰਗ ਪੁਸਤਕ 'ਗੋਡੇ ਘੁੱਟ ਤੇ ਮੌਜਾਂ ਲੁੱਟ' ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਾਹਿਤ ਸਭਾ ਲੱਖੇਵਾਲੀ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਉੱਘੇ ਵਿਅੰਗਕਾਰ ਬਲਦੇਵ ਸਿੰਘ ਆਜ਼ਾਦ ਦੀ ਵਿਅੰਗ ਪੁਸਤਕ 'ਗੋਡੇ ਘੁੱਟ ਤੇ ਮੌਜਾਂ ਲੁੱਟ' ਪ੍ਰੋ: ਲੋਕ ਨਾਥ, ਡਾ: ਪਰਮਜੀਤ ਸਿੰਘ ਢੀਂਗਰਾ, ਪ੍ਰੋ: ਨਛੱਤਰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਕੈਂਸਰ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਏ

ਲੰਬੀ, 22 ਮਈ (ਮੇਵਾ ਸਿੰਘ)-ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਜਗਦੀਪ ਚਾਵਲਾ ਐਸ.ਐਮ.ਓ. ਲੰਬੀ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਘੁਮਿਆਰਾ, ਫਤੂਹੀਖੇੜਾ, ਕੱਖਾਂਵਾਲੀ, ਹਾਕੂਵਾਲਾ ਵਿਚ ਕੈਂਸਰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਜਾਗਰੂਕਤਾ ਕੈਂਪ ਲਾਇਆ

ਲੰਬੀ, 22 ਮਈ (ਮੇਵਾ ਸਿੰਘ)-ਡਾ: ਜਗਦੀਪ ਚਾਵਲਾ ਐਸ.ਐਮ.ਓ. ਲੰਬੀ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈਕਾ ਕੇਰਾ ਵਿਚ ਵਿਸ਼ਵ ਹਾਈਪਰ ਟੈਨਸ਼ਨ ਦਿਵਸ ਮਨਾਇਆ ਗਿਆ | ਜਿਸ ਵਿਚ ਹਰਮਿੰਦਰ ਕੌਰ ਬੀ.ਈ.ਈ. ਅਤੇ ਪਰਮਜੀਤ ਕੌਰ ਨੇ ਹਾਈਪਰ ਟੈਨਸ਼ਨ ਤੋਂ ਬਚਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਟਰੇਨਿੰਗ ਕਰਵਾਈ ਗਈ | ਇਸ ਮੌਕੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਸਮੇਂ ਡਾ: ਅਸ਼ੋਕ ...

ਪੂਰੀ ਖ਼ਬਰ »

ਰਾਜਨ ਨਾਗਪਾਲ ਨੂੰ ਲਾਇਨਜ਼ ਕਲੱਬ ਨੇ ਸਨਮਾਨਿਤ ਕੀਤਾ

ਫ਼ਰੀਦਕੋਟ, 22 ਮਈ (ਹਰਮਿੰਦਰ ਸਿੰਘ ਮਿੰਦਾ)-ਐੱਸ.ਐੱਸ.ਮਾਸਟਰ ਰਾਜਨ ਨਾਗਪਾਲ ਸਰਕਾਰੀ ਮਿਡਲ ਸਕੂਲ ਹਰਦਿਆਲੇਆਣਾ ਨੂੰ ਲਾਇਨਜ਼ ਕਲੱਬ ਫ਼ਰੀਦਕੋਟ ਵਲੋਂ ਨਿਰੰਤਰ ਅਧਿਆਪਕ ਤੇ ਸਮਾਜ ਸੇਵਾ ਖੇਤਰ 'ਚ ਮੋਹਰੀ ਰਹਿ ਕੇ ਕਾਰਜ ਕਰਨ 'ਤੇ ਸਨਮਾਨਿਤ ਕੀਤਾ ਗਿਆ | ਲਾਇਨਜ਼ ...

ਪੂਰੀ ਖ਼ਬਰ »

ਬੈਂਕ ਦੇ ਕੰਮ ਦੀ ਧੀਮੀ ਚਾਲ ਕਾਰਨ ਖਪਤਕਾਰ ਹੋ ਰਹੇ ਹਨ ਖ਼ੁੱਜਲ-ਖੁਆਰ

ਬਰਗਾੜੀ, 22 ਮਈ (ਸੁਖਰਾਜ ਸਿੰਘ ਗੋਂਦਾਰਾ)-ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਬਰਗਾੜੀ ਦੇ ਕਰਮਚਾਰੀਆਂ ਦੇ ਕੰਮ ਕਰਨ ਦੀ ਚਾਲ ਏਨੀ ਧੀਮੀ ਹੈ ਕਿ ਖਪਤਕਾਰਾਂ ਨੂੰ ਕਈ-ਕਈ ਦਿਨ ਖੱਜਲ-ਖੁਆਰ ਹੋ ਕੇ ਆਪਣਾ ਕੰਮ ਕਰਵਾਉਣਾ ਪੈਂਦਾ ਹੈ | ਇਹ ਪ੍ਰਗਟਾਵਾ ਪੰਜਾਬੀ ਸਾਹਿਤ ਸਭਾ ...

ਪੂਰੀ ਖ਼ਬਰ »

ਦੇਵਤਿਆਂ ਦਾ ਸਰੂਪ ਧਾਰ ਕੇ ਨਾਚ/ਝਾਕੀਆਂ ਦਾ ਪ੍ਰਦਰਸ਼ਨ ਨਾ ਕਰਨ ਦਾ ਫ਼ੈਸਲਾ

ਫ਼ਰੀਦਕੋਟ, 22 ਮਈ (ਸਤੀਸ਼ ਬਾਗ਼ੀ)-ਮਾਲਵਾ ਜਾਗਰਣ ਸੁਧਾਰ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਰਾਜੇਸ਼ ਸੇਠੀ ਦੀ ਪ੍ਰਧਾਨਗੀ ਹੇਠ ਸਮੂਹ ਜਾਗਰਣ ਅਤੇ ਭਜਨ ਮੰਡਲੀਆਂ ਦੀ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ ਜਾਗਰਣ ਅਤੇ ਹੋਰ ਧਾਰਮਿਕ ਪ੍ਰੋਗਰਾਮਾਂ ਮੌਕੇ ਦੇਵੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ

ਫ਼ਰੀਦਕੋਟ, 22 ਮਈ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ 15 ਮਈ ਤੋਂ ਸ਼ੁਰੂ ਕੀਤਾ ਗਿਆ, ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ | ਅੱਜ ਦਿੱਤੇ ...

ਪੂਰੀ ਖ਼ਬਰ »

ਸ਼ਰਾਬੀ ਵਿਅਕਤੀ ਦੇ ਮਸਜਿਦ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ 'ਤੇ ਮੁਸਲਿਮ ਭਾਈਚਾਰੇ 'ਚ ਰੋਸ

ਬਰਗਾੜੀ, 22 ਮਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰਪਾਲ ਸ਼ਰਮਾ)-ਬੀਤੀ ਸ਼ਾਮ ਇਕ ਸ਼ਰਾਬੀ ਵਿਅਕਤੀ ਦੇ ਬੁਰਜ ਹਰੀਕਾ ਦੀ ਮਸਜਿਦ 'ਚ ਦਾਖਲ ਹੋ ਕੇ ਉੱਥੇ ਹਾਜ਼ਰ ਵਿਅਕਤੀਆਂ ਜਿਨ੍ਹਾਂ 'ਚ ਔਰਤਾਂ ਵੀ ਸ਼ਾਮਿਲ ਸਨ ਦੀ ਕੁੱਟਮਾਰ ਕਰਨ 'ਤੇ ਮੁਸਲਿਮ ਭਾਈਚਾਰੇ 'ਚ ਕਾਫ਼ੀ ਰੋਸ ...

ਪੂਰੀ ਖ਼ਬਰ »

ਬਲੱਡ ਪ੍ਰੈਸ਼ਰ ਦੇ ਕਾਰਨਾਂ ਸਬੰਧੀ ਜਾਣਕਾਰੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਬਲੱਡ ਪ੍ਰੈਸ਼ਰ ਜਾਣੋ ਥੀਮ ਅਧੀਨ ਵਿਸ਼ਵ ਉੱਚ ਰਕਤ ਦਬਾਅ ਦਿਵਸ ਮਨਾਇਆ ਗਿਆ, ਜਿਸ ਵਿਚ ਜ਼ਿਲ੍ਹਾ ਸਿਹਤ ਅਫ਼ਸਰ ਡਾ: ਰੰਜੂ ਸਿੰਗਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਉਮੀਦਵਾਰਾਂ-ਸਮਰਥਕਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋਈਆਂ, ਨਤੀਜਾ ਅੱਜ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਲੋਕ ਸਭਾ ਚੋਣਾਂ ਲੜਣ ਵਾਲੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ | ਦੁਪਹਿਰ ਤੱਕ ਪੰਜਾਬ ਦੀਆਂ 13 ਸੀਟਾਂ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ | ਸੂਬੇ ਦੀਆਂ ਇਨ੍ਹਾਂ ਸੀਟਾਂ 'ਤੇ 278 ...

ਪੂਰੀ ਖ਼ਬਰ »

ਨਾਲਸਾ ਦੀਆਂ ਸਕੀਮਾਂ ਦੇ ਪ੍ਰਚਾਰ ਲਈ ਮੋਬਾਈਲ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਜ਼ਿਲ੍ਹਾ ਅਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਰਾਜਨ ਨਾਗਪਾਲ ਨੂੰ ਲਾਇਨਜ਼ ਕਲੱਬ ਨੇ ਸਨਮਾਨਿਤ ਕੀਤਾ

ਫ਼ਰੀਦਕੋਟ, 22 ਮਈ (ਹਰਮਿੰਦਰ ਸਿੰਘ ਮਿੰਦਾ)-ਐੱਸ.ਐੱਸ.ਮਾਸਟਰ ਰਾਜਨ ਨਾਗਪਾਲ ਸਰਕਾਰੀ ਮਿਡਲ ਸਕੂਲ ਹਰਦਿਆਲੇਆਣਾ ਨੂੰ ਲਾਇਨਜ਼ ਕਲੱਬ ਫ਼ਰੀਦਕੋਟ ਵਲੋਂ ਨਿਰੰਤਰ ਅਧਿਆਪਕ ਤੇ ਸਮਾਜ ਸੇਵਾ ਖੇਤਰ 'ਚ ਮੋਹਰੀ ਰਹਿ ਕੇ ਕਾਰਜ ਕਰਨ 'ਤੇ ਸਨਮਾਨਿਤ ਕੀਤਾ ਗਿਆ | ਲਾਇਨਜ਼ ...

ਪੂਰੀ ਖ਼ਬਰ »

ਬੈਂਕ ਦੇ ਕੰਮ ਦੀ ਧੀਮੀ ਚਾਲ ਕਾਰਨ ਖਪਤਕਾਰ ਹੋ ਰਹੇ ਹਨ ਖ਼ੁੱਜਲ-ਖੁਆਰ

ਬਰਗਾੜੀ, 22 ਮਈ (ਸੁਖਰਾਜ ਸਿੰਘ ਗੋਂਦਾਰਾ)-ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਬਰਗਾੜੀ ਦੇ ਕਰਮਚਾਰੀਆਂ ਦੇ ਕੰਮ ਕਰਨ ਦੀ ਚਾਲ ਏਨੀ ਧੀਮੀ ਹੈ ਕਿ ਖਪਤਕਾਰਾਂ ਨੂੰ ਕਈ-ਕਈ ਦਿਨ ਖੱਜਲ-ਖੁਆਰ ਹੋ ਕੇ ਆਪਣਾ ਕੰਮ ਕਰਵਾਉਣਾ ਪੈਂਦਾ ਹੈ | ਇਹ ਪ੍ਰਗਟਾਵਾ ਪੰਜਾਬੀ ਸਾਹਿਤ ਸਭਾ ...

ਪੂਰੀ ਖ਼ਬਰ »

ਦੇਵਤਿਆਂ ਦਾ ਸਰੂਪ ਧਾਰ ਕੇ ਨਾਚ/ਝਾਕੀਆਂ ਦਾ ਪ੍ਰਦਰਸ਼ਨ ਨਾ ਕਰਨ ਦਾ ਫ਼ੈਸਲਾ

ਫ਼ਰੀਦਕੋਟ, 22 ਮਈ (ਸਤੀਸ਼ ਬਾਗ਼ੀ)-ਮਾਲਵਾ ਜਾਗਰਣ ਸੁਧਾਰ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਰਾਜੇਸ਼ ਸੇਠੀ ਦੀ ਪ੍ਰਧਾਨਗੀ ਹੇਠ ਸਮੂਹ ਜਾਗਰਣ ਅਤੇ ਭਜਨ ਮੰਡਲੀਆਂ ਦੀ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ ਜਾਗਰਣ ਅਤੇ ਹੋਰ ਧਾਰਮਿਕ ਪ੍ਰੋਗਰਾਮਾਂ ਮੌਕੇ ਦੇਵੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ

ਫ਼ਰੀਦਕੋਟ, 22 ਮਈ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ 15 ਮਈ ਤੋਂ ਸ਼ੁਰੂ ਕੀਤਾ ਗਿਆ, ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ | ਅੱਜ ਦਿੱਤੇ ...

ਪੂਰੀ ਖ਼ਬਰ »

ਸ਼ਰਾਬੀ ਵਿਅਕਤੀ ਦੇ ਮਸਜਿਦ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ 'ਤੇ ਮੁਸਲਿਮ ਭਾਈਚਾਰੇ 'ਚ ਰੋਸ

ਬਰਗਾੜੀ, 22 ਮਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰਪਾਲ ਸ਼ਰਮਾ)-ਬੀਤੀ ਸ਼ਾਮ ਇਕ ਸ਼ਰਾਬੀ ਵਿਅਕਤੀ ਦੇ ਬੁਰਜ ਹਰੀਕਾ ਦੀ ਮਸਜਿਦ 'ਚ ਦਾਖਲ ਹੋ ਕੇ ਉੱਥੇ ਹਾਜ਼ਰ ਵਿਅਕਤੀਆਂ ਜਿਨ੍ਹਾਂ 'ਚ ਔਰਤਾਂ ਵੀ ਸ਼ਾਮਿਲ ਸਨ ਦੀ ਕੁੱਟਮਾਰ ਕਰਨ 'ਤੇ ਮੁਸਲਿਮ ਭਾਈਚਾਰੇ 'ਚ ਕਾਫ਼ੀ ਰੋਸ ...

ਪੂਰੀ ਖ਼ਬਰ »

ਬਲੱਡ ਪ੍ਰੈਸ਼ਰ ਦੇ ਕਾਰਨਾਂ ਸਬੰਧੀ ਜਾਣਕਾਰੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਬਲੱਡ ਪ੍ਰੈਸ਼ਰ ਜਾਣੋ ਥੀਮ ਅਧੀਨ ਵਿਸ਼ਵ ਉੱਚ ਰਕਤ ਦਬਾਅ ਦਿਵਸ ਮਨਾਇਆ ਗਿਆ, ਜਿਸ ਵਿਚ ਜ਼ਿਲ੍ਹਾ ਸਿਹਤ ਅਫ਼ਸਰ ਡਾ: ਰੰਜੂ ਸਿੰਗਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਉਮੀਦਵਾਰਾਂ-ਸਮਰਥਕਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋਈਆਂ, ਨਤੀਜਾ ਅੱਜ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਲੋਕ ਸਭਾ ਚੋਣਾਂ ਲੜਣ ਵਾਲੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ | ਦੁਪਹਿਰ ਤੱਕ ਪੰਜਾਬ ਦੀਆਂ 13 ਸੀਟਾਂ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ | ਸੂਬੇ ਦੀਆਂ ਇਨ੍ਹਾਂ ਸੀਟਾਂ 'ਤੇ 278 ...

ਪੂਰੀ ਖ਼ਬਰ »

ਨਾਲਸਾ ਦੀਆਂ ਸਕੀਮਾਂ ਦੇ ਪ੍ਰਚਾਰ ਲਈ ਮੋਬਾਈਲ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਜ਼ਿਲ੍ਹਾ ਅਤੇ ਸੈਸ਼ਨ ਜੱਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX