ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਮੋਗਾ

ਸੀਨੀਅਰ ਸਿਟੀਜ਼ਨ ਦਫ਼ਤਰ 'ਚ ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫ਼ਤਰ ਸੀਨੀਅਰ ਸਿਟੀਜ਼ਨ ਮੋਗਾ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋਂ ਦੇ ਨਿਰਦੇਸ਼ਾਂ ਅਨੁਸਾਰ ਵਿਸ਼ਵ ਹੈਪਰਟਾਇਸ਼ਨ (ਬਲੱਡ ਪ੍ਰੈਸ਼ਰ) ਦਿਵਸ ਮਨਾਇਆ ਗਿਆ | ਇਸ ਸਬੰਧੀ ਡਾ. ਜਸਪ੍ਰੀਤ ਕੌਰ ਸੇਖੋਂ ਸਿਵਲ ਸਰਜਨ ਮੋਗਾ ਨੇ ਜਾਗਰੂਕਤਾ ਬੈਨਰ ਰੀਲੀਜ਼ ਕੀਤਾ ਅਤੇ ਹਾਇਪਰਟੈਸ਼ਨ ਦੇ ਕਾਰਨਾਂ ਅਤੇ ਬਚਾਅ ਬਾਰੇ ਦੱਸਿਆ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਾਰੀ ਥੀਮ ਅਨੁਸਾਰ ਆਪਣਾ ਬਲੱਡ ਪ੍ਰੈਸ਼ਰ ਜਾਣੋ ਤਹਿਤ ਜ਼ਿਲੇ੍ਹ ਵਿਚ 7 ਸਕਰੀਨਿੰਗ ਕੈਂਪ ਲਗਾ ਕੇ 1020 ਮਰੀਜ਼ਾਂ ਦਾ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਲੈਵਲ ਚੈੱਕ ਕੀਤਾ | ਇਸ ਮੌਕੇ ਡਾ. ਹਰਕੀਰਤ ਸਿੰਘ ਨੇ ਸੀਨੀਅਰ ਸਿਟੀਜਨਾਂ ਨੂੰ ਦੱਸਿਆ ਕਿ ਬਲੱਡ ਪ੍ਰੈਸ਼ਰ ਦੇ ਕਈ ਕਾਰਨ ਹੋ ਸਕਦੇ ਹਨ ਅਤੇ ਕਈ ਵਾਰ ਪਰਿਵਾਰ ਵਿਚ ਪੀੜ੍ਹੀ ਦਰ ਪੀੜ੍ਹੀ ਇਹ ਬਿਮਾਰੀ ਹੋ ਸਕਦੀ ਹੈ | ਨਮਕ ਦੀ ਜ਼ਿਆਦਾ ਵਰਤੋਂ ਵੀ ਸਿਹਤ ਲਈ ਖ਼ਤਰਨਾਕ ਹੋ ਸਕਦੀ ਹੈ ਇਸ ਲਈ ਸਾਰਿਆਂ ਨੂੰ ਖਾਣ-ਪੀਣ ਦੇ ਵਿਚ ਸੁਧਾਰ ਲਿਆਉਣ ਦੀ ਜ਼ਰੂਰਤ ਹੈ | ਇਸ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿਤੀਆਂ ਗਈਆਂ | ਇਸ ਮੌਕੇ ਸਰਦਾਰੀ ਲਾਲ ਕਾਮਰਾ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਾਸਲ, ਜੋਗਿੰਦਰ ਸਿੰਘ ਸੰਘਾ, ਦਰਬਾਰ ਸਿੰਘ ਗਿੱਲ, ਮੇਜਰ ਸਿੰਘ ਘੋਲੀਆ, ਅਵਤਾਰ ਸਿੰਘ, ਬੀ. ਕੇ. ਸਿੰਘ, ਗਿਆਨ ਸਿੰਘ ਖੀਵਾ, ਗੁਰਨਾਮ ਸਿੰਘ ਗਿੱਲ, ਗੁਰਦਰਸ਼ਨ ਸਿੰਘ ਸੋਢੀ ਸਮੇਤ ਸਿਹਤ ਵਿਭਾਗ ਦੀ ਟੀਮ ਕਿ੍ਸ਼ਨਾ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਅੰਮਿ੍ਤ ਸ਼ਰਮਾ ਜ਼ਿਲ੍ਹਾ ਕੋਆਰਡੀਨੇਟਰ ਨੇ ਵੀ ਨਿਯਮਤ ਬਲੱਡ ਪ੍ਰੈਸ਼ਰ ਤੇ ਸ਼ੂਗਰ ਜਾਂਚ ਕਰਵਾਉਣ ਦੀ ਸਲਾਹ ਦਿੱਤੀ |

ਵਿਆਹੁਤਾ ਨੇ ਲਗਾਇਆ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਦਾ ਦੋਸ਼

ਮੋਗਾ, 22 ਮਈ (ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਵਿਖੇ ਜੇਰੇ ਇਲਾਜ ਪਿੰਡ ਖੋਸਾ ਪਾਂਡੋ ਨਿਵਾਸੀ ਮਨਦੀਪ ਕੌਰ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ 7 ਮਹੀਨੇ ਪਹਿਲਾਂ ਪਿੰਡ ਕਿਸ਼ਨਪੁਰਾ ਨਿਵਾਸੀ ਬਲਵੀਰ ਸਿੰਘ ਪੁੱਤਰ ਹਰਬੰਸ ਸਿੰਘ ਨਾਲ ਹੋਇਆ ਸੀ ਤੇ ...

ਪੂਰੀ ਖ਼ਬਰ »

ਆਪਣਾ ਬਲੱਡ ਪ੍ਰੈਸ਼ਰ ਜਾਣੋ ਤਹਿਤ ਸਮਾਗਮ ਕਰਵਾਇਆ

ਮੋਗਾ, 22 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਸਿਹਤ ਵਿਭਾਗ ਵਲੋਂ ਹਦਾਇਤਾਂ ਮੁਤਾਬਿਕ ਸਿਵਲ ਹਸਪਤਾਲ ਮੋਗਾ ਵਿਖੇ ਆਪਣਾ ਬਲੱਡ ਪ੍ਰੈਸ਼ਰ ਜਾਣੋ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੇਸ਼ ...

ਪੂਰੀ ਖ਼ਬਰ »

ਖੋਹੀ ਗਈ ਇਨੋਵਾ ਤੇ ਅਸਲੇ੍ਹ ਸਮੇਤ ਕਾਬੂ ਕੀਤੇ ਦੋਸ਼ੀਆਂ ਨੂੰ ਕੀਤਾ ਅਦਾਲਤ ਵਿਚ ਪੇਸ਼

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਸਥਾਨਕ ਮਿੱਤਲ ਫੀਡ ਫੈਕਟਰੀ ਦੇ ਮਾਲਕ ਹਿੰਮਾਸ਼ੂ ਮਿੱਤਲ ਪੁੱਤਰ ਭਾਰਤ ਭੂਸ਼ਨ ਮਿੱਤਲ ਵਾਸੀ ਵਾਰਡ ਨੰਬਰ 4 ਸੁਭਾਸ਼ ਮੰਡੀ ਬਾਘਾ ਪੁਰਾਣਾ ਦੀ ਇਨੌਵਾ ਗੱਡੀ ਪੀ.ਬੀ. 11 ਸੀ.ਐਮ. 4849 ਪਿਸਤੌਲ ਦੀ ਨੋਕ 'ਤੇ ਖੋਹ ਕੇ ਫ਼ਰਾਰ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਅੱਜ, ਸਾਰੇ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸੰਦੀਪ ਹੰਸ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ 19 ਮਈ ਨੂੰ ਸਮਾਪਤ ਹੋਈਆਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਵਿਖੇ ਬਣੇ ਈ.ਵੀ.ਐਮਜ਼. ਦੇ ਗਿਣਤੀ ਕੇਂਦਰ ਦਾ ਦੌਰਾ ਕੀਤਾ ਅਤੇ ਸੁਰੱਖਿਆ ...

ਪੂਰੀ ਖ਼ਬਰ »

ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ

ਕੋਟ ਈਸੇ ਖਾਂ, 22 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਸੀ.ਐਚ.ਸੀ. ਕੋਟ ਈਸੇ ਖਾਂ ਵਿਖੇ ਵਿਸ਼ਵ ਹਾਈਪਰ ...

ਪੂਰੀ ਖ਼ਬਰ »

ਹਲਕਾਅ ਨਾਲ ਔਰਤ ਦੀ ਹੋਈ ਮੌਤ

ਬੱਧਨੀ ਕਲਾਂ, 22 ਮਈ (ਸੰਜੀਵ ਕੋਛੜ)-ਕਸਬੇ ਵਿਖੇ ਹਲਕੇ ਕੁੱਤੇ ਦੇ ਵੱਢਣ ਨਾਲ ਇਕ ਔਰਤ ਦੀ ਮੌਤ ਹੋਣ ਦਾ ਸਮਾਚਾਰ ਹੈ | ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਦੇ ਨਜ਼ਦੀਕ ਰਾਊਕੇ ਰੋਡ ਨਿਵਾਸੀ ਮਹਿੰਦਰ ਕੌਰ ਉਮਰ 55 ਸਾਲ ਪਤਨੀ ਬਾਬੂ ਸਿੰਘ ਰਿਟਾ. ਬਿਜਲੀ ਕਰਮਚਾਰੀ ਜੋ ਕਿ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਆ ਕੇ ਕੀਤੀ ਭੰਨਤੋੜ

ਮੋਗਾ, 22 ਮਈ (ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਵਿਖੇ ਜੇਰੇ ਇਲਾਜ ਰਜਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਹ ਕੈਂਬਰਿਜ ਸਕੂਲ ਬਾਬਾ ਮੱਲ੍ਹਣ ਸ਼ਾਹ ਰੋਡ 'ਤੇ ਰਹਿੰਦਾ ਹੈ ਤੇ ਬੀਤੀ ਰਾਤ 15-20 ਦੇ ਕਰੀਬ ਅਣਪਛਾਤੇ ਆਏ ਤੇ ਉਨ੍ਹਾਂ ਨੇ ਉਨ੍ਹਾਂ 'ਤੇ ਹਮਲਾ ...

ਪੂਰੀ ਖ਼ਬਰ »

ਚੋਰੀ ਦੇ ਆਦੀ ਤਿੰਨ ਨੌਜਵਾਨ ਪੁਲਿਸ ਨੇ ਕੀਤੇ ਕਾਬੂ

ਨਿਹਾਲ ਸਿੰਘ ਵਾਲਾ, 22 ਮਈ (ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪਰਮਜੀਤ ਕੁਮਾਰ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਹਲਕੇ ਵਿਚ ਚੋਰੀਆਂ ਕਰਨ ਦੇ ਆਦੀ ਤਿੰਨ ਨੌਜਵਾਨਾਂ ਨੂੰ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਪਿੰਡ ਖੋਸਾ ਪਾਂਡੋ ਵਿਖੇ ਗੁਰਦੁਆਰਾ ਸਾਹਿਬ ਦੇ ਸਥਾਨ 'ਤੇ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ ਜਿਸ ਵਿਚ ਜਿੱਥੇ ਇਲਾਕੇ ਦੇ ਕਿਸਾਨਾਂ ਨੇ ਹਿੱਸਾ ਲਿਆ ਉੱਥੇ ਸਮਾਗਮ ਵਿਚ ਸੰਤ ਬਾਬਾ ਗੁਰਮੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੀ ਤਸਕਰੀ ਕਰਨ ਦੇ ਮਾਮਲੇ 'ਚ 10 ਸਾਲ ਕੈਦ

ਮੋਗਾ, 22 ਮਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਦੀ ਤਸਕਰੀ ਕਰਨ ਦੇ ਮਾਮਲੇ ਵਿਚ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 22 ਮਈ (ਸ਼ਿੰਦਰ ਸਿੰਘ ਭੁਪਾਲ)-ਵਿੱਕੀ ਪੁੱਤਰ ਮਾਨਾ ਸਿੰਘ ਵਾਸੀ ਸਾਧਾਂਵਾਲੀ ਬਸਤੀ ਮੋਗਾ ਦੇ ਪਿਤਾ ਮਾਨਾ ਸਿੰਘ 20 ਅਪ੍ਰੈਲ ਨੂੰ ਸ਼ਾਮ ਸਵਾ ਚਾਰ ਵਜੇ ਦੇ ਕਰੀਬ ਨਿਗਾਹਾ ਰੋਡ ਮੋਗਾ 'ਤੇ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਉਸ ਸਮੇਂ ਤੇਜ਼ ਰਫ਼ਤਾਰ ਅਤੇ ...

ਪੂਰੀ ਖ਼ਬਰ »

15 ਗਰਾਮ ਹੈਰੋਇਨ ਸਮੇਤ ਇਨੋਵਾ ਚਾਲਕ ਕਾਬੂ

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵੱਲੋਂ ਇਕ ਇਨੋਵਾ ਚਾਲਕ ਨੂੰ ਕਾਬੂ ਕਰ ਕੇ ਉਸ ਦੇ ਕੋਲੋਂ 15 ਗਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਅਮਰਜੀਤ ਸਿੰਘ ਉਰਫ਼ ਕੱਦੂ ਵਾਸੀ ਸਮਾਧ ਭਾਈ ਦੇ ਿਖ਼ਲਾਫ਼ ਪੁਲਿਸ ਥਾਣਾ ਬਾਘਾ ...

ਪੂਰੀ ਖ਼ਬਰ »

ਬੰਦ ਪਿਆ ਰੂਟ ਚਾਲੂ ਕਰਨ ਦੀ ਮੰਗ

ਬਿਲਾਸਪੁਰ, 22 ਮਈ (ਸੁਰਜੀਤ ਸਿੰਘ ਗਾਹਲਾ)-ਪੰਜਾਬ ਰੋਡਵੇਜ਼ ਮੋਗਾ ਡਿਪੂ ਦੀ ਬੱਸ ਜੋ ਇਤਿਹਾਸਕ ਪਿੰਡ ਦੀਨਾ ਸਾਹਿਬ ਤੋਂ ਮੋਗਾ ਵਾਇਆ ਬੁਰਜ ਹਮੀਰਾ ਗਾਜੀਆਣਾ, ਮਧੇਕੇ, ਨਿਹਾਲ ਸਿੰਘ ਵਾਲਾ ਹੋ ਕੇ ਜਾਂਦੀ ਸੀ, ਪਿਛਲੇ ਕਈ ਸਾਲਾਂ ਤੋਂ ਬੰਦ ਹੈ | ਇਨ੍ਹਾਂ ਪਿੰਡਾਂ ਦੇ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਗਰਗ ਪਰਿਵਾਰ ਨਾਲ ਦੁੱਖ ਪ੍ਰਗਟ

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਪਾਵਰਕਾਮ ਦੀ ਸਬ-ਡਵੀਜ਼ਨ ਬਾਘਾ ਪੁਰਾਣਾ ਦੇ ਐਸ.ਡੀ.ਓ. ਰਕੇਸ਼ ਕੁਮਾਰ ਗਰਗ ਅਤੇ ਮਾ. ਸੁਸ਼ੀਲ ਕੁਮਾਰ ਗਰਗ ਦੇ ਪਿਤਾ ਪ੍ਰੇਮ ਚੰਦ ਗਰਗ (ਡੀਪੂ ਵਾਲੇ) ਦਾ ਅਚਾਨਕ ਦਿਹਾਂਤ ਹੋ ਗਿਆ, ਨਮਿਤ 29 ਮਈ ਦਿਨ ਬੁੱਧਵਾਰ ਨੂੰ 1 ਤੋਂ 2 ਵਜੇ ਤੱਕ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ- ਮੁਕੱਦਮਾ ਦਰਜ

ਮੋਗਾ, 22 ਮਈ (ਸ਼ਿੰਦਰ ਸਿੰਘ ਭੁਪਾਲ)-ਜਗਜੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਕੋਟ ਈਸੇ ਖਾਂ ਦਾ ਮੋਟਰਸਾਈਕਲ ਸੀ.ਡੀ.ਡੀਲਕਸ ਰਜਿਸਟਰੇਸ਼ਨ ਨੰਬਰ ਪੀ.ਬੀ. 76 ਏ 3723 ਨੂੰ ਕੋਈ ਨਾ ਮਲੂਮ ਵਿਅਕਤੀ 20 ਮਈ ਨੂੰ ਦਿਨ ਸਮੇਂ ਨਵੀਂ ਕਚਿਹਰੀ ਮੋਗਾ ਤੋਂ ਚੋਰੀ ਕਰਕੇ ਲੈ ਗਿਆ ਸੀ | ...

ਪੂਰੀ ਖ਼ਬਰ »

ਦਾਤੇਵਾਲ ਦੇ ਮੀਤ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਕੋਟ ਈਸੇ ਖਾਂ, 22 ਮਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸਰਕਲ ਪ੍ਰਧਾਨ ਟਕਸਾਲੀ ਅਕਾਲੀ ਆਗੂ ਸੁਖਵਿੰਦਰ ਸਿੰਘ ਦਾਤੇਵਾਲ ਦੀਆਂ ਪਾਰਟੀ ਪ੍ਰਤੀ ਅਣਥੱਕ ਅਤੇ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਬੂਟੇ ਲਗਾਏ

ਸਮਾਲਸਰ, 22 ਮਈ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਾ ਖ਼ੁਰਦ ਵਿਖੇ ਵਾਤਾਵਰਨ ਦਿਵਸ ਨੂੰ ਸਮਰਪਿਤ ਵਣ ਵਿਭਾਗ ਦੇ ਸਹਿਯੋਗ ਨਾਲ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਾਇਮਰੀ ਸਕੂਲ ਵਿਖੇ ਬੂਟੇ ਲਗਾਉਣ ਲਈ ਬੱਚਿਆਂ ਨੂੰ 100 ਦੇ ਕਰੀਬ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ 26 ਨੂੰ ਮਨਾਇਆ ਜਾਵੇਗਾ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਕੌਮੀ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 296ਵਾਂ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ 26 ਮਈ ਐਤਵਾਰ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਤੇ ਚੇਅਰਮੈਨ ...

ਪੂਰੀ ਖ਼ਬਰ »

ਗੁਰਮੇਲ ਸਿੰਘ ਸ਼ਹਿਰੀ ਪ੍ਰਧਾਨ ਨੂੰ ਪੰਜਾਬ ਦਾ ਮੀਤ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਦੀ ਲਹਿਰ

ਧਰਮਕੋਟ, 22 ਮਈ (ਪਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਅਤੇ ਕੋਰ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਸਮੇਂ-ਸਮੇਂ ਸਿਰ ਵਰਕਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਸੈਕਟਰੀ ਰਾਜਬੀਰ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਕਿਸ਼ਨਪੁਰਾ ਕਲਾਂ, 22 ਮਈ (ਅਮੋਲਕ ਸਿੰਘ ਕਲਸੀ)-ਸੈਕਟਰੀ ਰਾਜਬੀਰ ਸਿੰਘ ਸਿੱਧੂਪੁਰੀਆਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸੂਬੇਦਾਰ ਅਜਾਇਬ ਸਿੰਘ ਸਿੱਧੂਪੁਰੀਆਂ (75 ਸਾਲ) ਦਾ ਸੰਖੇਪ ਬਿਮਾਰੀ ਦੌਰਾਨ ਅੱਜ ਸਵੇਰੇ ਦਿਹਾਂਤ ਹੋ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋ. ਨੇ ਸਹਾਇਕ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

ਮੋਗਾ, 22 ਮਈ (ਅਮਰਜੀਤ ਸਿੰਘ ਸੰਧੂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਸਬੰਧੀ ਦਿੱਤੇ ਮੰਗ-ਪੱਤਰ ਅਤੇ ਜ਼ਿਲ੍ਹੇ ਦੇ ਸਹਾਇਕ ਡਿਪਟੀ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਨਾਲ ...

ਪੂਰੀ ਖ਼ਬਰ »

ਹੇਮਕੁੰਟ ਸਕੂਲ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਕੋਟ ਈਸੇ ਖਾਂ, 22 ਮਈ (ਯਸ਼ਪਾਲ ਗੁਲਾਟੀ)-ਸਥਾਨਕ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਵਿਖੇ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਜੀਵ ਗਾਂਧੀ ਦੇ ਬਲੀਦਾਨ ਦੀ 28ਵੀਂ ਵਰ੍ਹੇਗੰਢ ਨੂੰ ਸਮਰਪਿਤ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ...

ਪੂਰੀ ਖ਼ਬਰ »

ਸ਼ਕਤੀ ਐਪ ਬਾਰੇ ਕੀਤਾ ਜਾਗਰੂਕ

ਮੋਗਾ, 22 ਮਈ (ਰਾਜੇਸ਼ ਕੋਛੜ)-ਐਸ.ਐਸ.ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈ ੱਲ ਦੀ ਕਾਂਸਟੇਬਲ ਸਿਮਰਨਜੀਤ ਕੌਰ ਅਤੇ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦੁੱਨੇਕੇ ਵਿਖੇ ਲੇਡੀਜ਼ ...

ਪੂਰੀ ਖ਼ਬਰ »

ਪੱਠੇ ਵੱਢਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ-ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 22 ਮਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖ਼ੁਰਦ ਵਿਖੇ ਖੇਤ ਵਿਚੋਂ ਚੋਰੀ ਪੱਠੇ ਵੱਢਣ ਦੇ ਮਾਮਲੇ ਨੂੰ ਲੈ ਕੇ ਲੜਾਈ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪੁਲਿਸ ਸੂਤਰਾਂ ਅਨੁਸਾਰ ਮੁਕੰਦ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਣਜੀਤ ਧਾਲੀਵਾਲ ਦਾ ਕਬੱਡੀ ਕਲੱਬ ਪੱਤੋ ਵਲੋਂ ਸਨਮਾਨ

ਨਿਹਾਲ ਸਿੰਘ ਵਾਲਾ, 22 ਮਈ (ਟਿਵਾਣਾ)-ਸੀਨੀਅਰ ਕਬੱਡੀ ਕਲੱਬ ਪੱਤੋ ਹੀਰਾ ਸਿੰਘ ਵਲੋਂ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਰਣਜੀਤ ਸਿੰਘ ਧਾਲੀਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਸਰਗਰਮ ਆਗੂ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਅਸਥਾਨ 'ਤੇ ਲੰਗਰ ਦੀ ਸੇਵਾ ਨਿਰੰਤਰ ਨਿਭਾ ਰਹੇ ਹਨ ਬਾਬਾ ਸੁਰਜੀਤ ਸਿੰਘ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-'ਵਿਚ ਦੁਨੀਆਂ ਸੇਵ ਕਮਾਈਐ ਤਾਂ ਦੁਰਗਹਿ ਬੈਸਨ ਪਾਈਐ' ਦੇ ਮਹਾਂ ਵਾਕ ਅਨੁਸਾਰ ਬਾਬਾ ਸੁਰਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਦਾਨੀ ਸੱਜਣਾਂ ਦੇ ਘਰਾਂ ਵਿਚੋਂ ਮਿੱਸੇ ਪ੍ਰਸ਼ਾਦੇ ਦੀ ਲੰਗਰ ਦੀ ਸੇਵਾ ਹਰ ਸ਼ੁੱਕਰਵਾਰ ਅਤੇ ਐਤਵਾਰ ਨੂੰ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਫਤਹਿਗੜ੍ਹ ਪੰਜਤੂਰ, 22 ਮਈ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ ਵਰ੍ਹੇਗੰਢ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਲਈ 19ਵਾਂ ਭੰਡਾਰਾ 28 ਤੋਂ

ਮੋਗਾ, 22 ਮਈ (ਰਾਜੇਸ਼ ਕੋਛੜ)-ਬਾਬਾ ਬਰਫ਼ਾਨੀ ਸੇਵਾ ਮੰਡਲ ਦੀ ਮੀਟਿੰਗ ਇੱਥੇ ਪ੍ਰਧਾਨ ਚੰਦਰ ਸ਼ੇਖਰ ਸੂਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 19ਵੇਂ ਵਿਸ਼ਾਲ ਭੰਡਾਰੇ ਦੇ ਸਬੰਧ ਵਿਚ ਵਿਚਾਰ ਕੀਤਾ ਗਿਆ | ਸੁਰਿੰਦਰ ਗਰਗ ਨੇ ਦੱਸਿਆ ਕਿ ਭੰਡਾਰੇ ਦੀਆਂ ਸਾਰੀਆਂ ...

ਪੂਰੀ ਖ਼ਬਰ »

ਬੈਟਰ ਸਕਿੱਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਧਰਮਕੋਟ, 22 ਮਈ (ਹਰਮਨਦੀਪ ਸਿੰਘ)-ਬੈਟਰ ਸਕਿੱਲ ਇਮੀਗੇ੍ਰਸ਼ਨ ਸੰਸਥਾ ਧਰਮਕੋਟ ਵਲੋਂ ਦਿੱਤੀ ਜਾ ਰਹੀ ਉਚੇਰੀ ਸਿੱਖਿਆ ਸਦਕਾ ਜਿੱਥੇ ਵਿਦਿਆਰਥੀ ਚੰਗੇ ਬੈਂਡ ਹਾਸਲ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ ਉੱਥੇ ਹੀ ਸੰਸਥਾ ਵਲੋਂ ਵਿਜ਼ਟਰ ਅਤੇ ...

ਪੂਰੀ ਖ਼ਬਰ »

ਲੁਟੇਰਿਆਂ ਨੂੰ ਕਾਬੂ ਕਰਨ ਵਾਲੇ ਥਾਣਾ ਮੁਖੀ ਮੁਖ਼ਤਿਆਰ ਸਿੰਘ ਅਤੇ ਟੀਮ ਦਾ ਸਨਮਾਨ

ਬਾਘਾ ਪੁਰਾਣਾ, 22 ਮਈ (ਸਿੰਗਲਾ)-ਸਥਾਨਕ ਅਗਰਵਾਲ ਸਭਾ ਦੇ ਪ੍ਰਧਾਨ ਵਿਜੇ ਬਾਂਸਲ ਅਤੇ ਯੂਥ ਅਗਰਵਾਲ ਸਭਾ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਅਗਰਵਾਲ ਸਮਾਜ ਅਤੇ ਦੁਕਾਨਦਾਰਾਂ ਦੀ ਇਕੱਤਰਤਾ ਹੋਈ | ਇਸ ਮੌਕੇ ਥਾਣਾ ਮੁਖੀ ਇੰਸ. ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਸਟੇਸ਼ਨਰੀ ਵੰਡੀ

ਮੋਗਾ, 22 ਮਈ (ਰਾਜੇਸ਼ ਕੋਛੜ)-ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ਸਥਾਨਕ ਐਸ.ਡੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਰੂਰਤਮੰਦਾਂ ਦੀ ਸਹਾਇਤਾ ਮੁਹਿੰਮ ਦੇ ਅਧੀਨ ਸਟੇਸ਼ਨਰੀ ਵੰਡੀ ਗਈ | ਸ਼ਾਖਾ ਪ੍ਰਧਾਨ ਸੁਮਨ ਕਾਂਤ ਵਿਜੈ ਨੇ ਬੱਚਿਆਂ ਨੂੰ ਮਨ ਲਗਾ ਕੇ ...

ਪੂਰੀ ਖ਼ਬਰ »

ਡਾ. ਬਲਜੀਤ ਮੋਗਾ ਦੇ ਗੀਤ 'ਪਿੰਕ ਨੋਟ' ਦਾ ਪੋਸਟਰ ਜਾਰੀ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਫੋਕਲ ਪੁਆਇੰਟ ਮੋਗਾ ਵਿਖੇ ਗਾਇਕੀ ਦੇ ਖੇਤਰ ਵਿਚ ਵਿਲੱਖਣ ਪਹਿਚਾਣ ਰੱਖਣ ਵਾਲੇ ਡਾ. ਬਲਜੀਤ ਸਿੰਘ ਮੋਗਾ ਦੇ ਨਵੇਂ ਗੀਤ 'ਪਿੰਕ ਨੋਟ' ਦਾ ਪੋਸਟਰ ਡਾ. ਹਰਮੰਦਰ ਸਿੰਘ ਬੀਰ ਨੇ ਜਾਰੀ ਕੀਤਾ | ਉਨ੍ਹਾਂ ਦੱਸਿਆ ਕਿ ਪੇਸ਼ੇ ਵਜੋਂ ਡਾਕਟਰ ...

ਪੂਰੀ ਖ਼ਬਰ »

ਵਕੀਲ ਭਾਈਚਾਰੇ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਡੋ. ਰਣਜੀਤ ਧਾਲੀਵਾਲ

ਮੋਗਾ, 22 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਿਛਲੇ ਦਿਨੀ ਖੰਨਾ ਦੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੈਂਬਰ ਵਕੀਲ ਮੁਨੀਸ਼ ਖੰਨਾ 'ਤੇ ਕਾਂਗਰਸੀ ਵਰਕਰਾਂ ਵਲੋਂ ਕੀਤੇ ਗਏ ਹਮਲੇ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਵਲੋਂ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਜੈਮਲਵਾਲਾ ਨੇ ਵਰਕਰਾਂ ਦਾ ਕੀਤਾ ਧੰਨਵਾਦ

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਅੱਜ ਪੰਜਾਬ ਏਕਤਾ ਪਾਰਟੀ ਦੀ ਹੰਗਾਮੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਜੈਮਲਵਾਲਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਬਾਘਾ ਪੁਰਾਣਾ ਦੇ ਵਰਕਰ ਸ਼ਾਮਿਲ ਹੋਏ¢ ਪਾਰਟੀ ਵਰਕਰਾਂ ਦਾ ਧੰਨਵਾਦ ਕਰਨ ਲਈ ਬੁਲਾਈ ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖ਼ਾਨਾ ਵਲੋਂ 177ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀਖ਼ਾਨਾ ਵਲੋਂ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਹੇਠ ਬੀਤੇ ਕੱਲ੍ਹ 177ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹਿਰੀ ...

ਪੂਰੀ ਖ਼ਬਰ »

ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਆਫ ਉਂਟਾਰੀਓ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਨ ਮਨਾਇਆ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਆਫ ਉਂਟਾਰੀਓ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 296ਵਾਂ ਜਨਮ ਦਿਨ ਜਾਹੋ ਜਲਾਲ ਨਾਲ ਮਨਾਇਆ ਗਿਆ | ਇਸ ਵਿਚ ਫਾਊਾਡੇਸ਼ਨ ਦੇ ਮੈਂਬਰ ਪਰਿਵਾਰ ਅਤੇ ਮਹਿਮਾਨਾਂ ਨੇ ਭਰਵੀਂ ਹਾਜ਼ਰੀ ਲਗਵਾਈ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਪੈਨਸ਼ਨਰਾਂ ਵਲੋਂ ਮੈਡੀਕਲ ਬਿੱਲਾਂ ਦੀ ਪ੍ਰਤੀ ਪੂਰਤੀ ਨਾ ਹੋਣ ਕਾਰਨ ਸੰਘਰਸ਼ ਲਈ ਲਾਮਬੰਦ ਹੋਣ ਦਾ ਫ਼ੈਸਲਾ

ਮੋਗਾ, 22 ਮਈ (ਅਮਰਜੀਤ ਸਿੰਘ ਸੰਧੂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਦਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਰੋਡਵੇਜ਼ ਲੁਧਿਆਣਾ, ਜਗਰਾਉਂ, ਮੋਗਾ, ਫ਼ਿਰੋਜ਼ਪੁਰ, ਚੰਡੀਗੜ੍ਹ, ਨਵਾਂ ਸ਼ਹਿਰ, ...

ਪੂਰੀ ਖ਼ਬਰ »

ਅਧਿਆਪਕਾਂ ਦੀ ਕਾਰਜਸ਼ਾਲਾ ਲਗਾਈ

ਫ਼ਤਿਹਗੜ੍ਹ ਪੰਜਤੂਰ, 22 ਮਈ (ਜਸਵਿੰਦਰ ਸਿੰਘ)-ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਕੋਰਡੋਵਾ ਪ੍ਰਕਾਸ਼ਨ ਵਲੋਂ ਅਧਿਆਪਕ ਸਾਹਿਬਾਨਾਂ ਦੀ ਇਕ ਕਾਰਜਸ਼ਾਲਾ ਲਗਾਈ ਗਈ¢ ਇਹ ਕਾਰਜਸ਼ਾਲਾ ਕੁਝ ਵਿਸ਼ਿਆਂ ਨੂੰ ਪੜ੍ਹਾਉਣ ਨਾਲ ਸਬੰਧਿਤ ਸੀ¢ ਇਸ ਕਾਰਜਸ਼ਾਲਾ ਤਹਿਤ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ 'ਚ ਕਰਵਾਇਆ ਵਿਦਾਇਗੀ ਸਮਾਗਮ

ਬੱਧਨੀ ਕਲਾਂ, 22 ਮਈ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਸਨੇ੍ਹਰਾਂ ਵਾਲਿਆਂ ਦੀ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਬੀ.ਐਡ., ਐਮ.ਐਡ. ਅਤੇ ਈ.ਟੀ.ਟੀ. 2017-19 ਸੈਸ਼ਨ ਦੇ ਵਿਦਿਆਰਥੀਆਂ ਨੂੰ ਸੈਸ਼ਨ 2018-20 ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਟੱਚ ਸਕਾਈ ਦੀ ਵਿਦਿਆਰਥਣ ਨੇ ਲਏ 6.5 ਬੈਂਡ

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਸ਼ਹਿਰ ਦੀ ਮੁਦਕੀ ਸੜਕ 'ਤੇ ਸਥਿਤ ਟੱਚ ਸਕਾਈ ਇੰਸਟੀਚਿਊਟ ਆਫ਼ ਇੰਗਲਿਸ਼ ਦੀ ਵਿਦਿਆਰਥਣ ਕਮਲੇਸ਼ ਰਾਣੀ ਵਾਸੀ ਬਾਘਾ ਪੁਰਾਣਾ ਨੇ ਆਈਲਟਸ ਵਿਚੋਂ ਓਵਰਆਲ 6.5 ਬੈਂਡ ਲੈ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਪ੍ਰਦੂਸ਼ਣ ਪ੍ਰਤੀ ਸੁਚੇਤ ਹੋਣ ਦੀ ਲੋੜ-ਡਾ. ਜੱਸਲ

ਬਿਲਾਸਪੁਰ, 22 ਮਈ (ਗਾਹਲਾ)-ਉੱਘੇ ਵਾਤਾਵਰਣ ਪ੍ਰੇਮੀ ਡਾਕਟਰ ਮਲਕੀਤ ਸਿੰਘ ਜੱਸਲ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਵਾਤਾਵਰਣ, ਪਾਣੀ ਦੀ ਸੰਭਾਲ ਅਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਪੰਜਾਬ ਵਿਚ ਸਾਹ ਲੈਣਾ ਵੀ ਮੁਸ਼ਕਲ ਹੋ ਜਾਵੇਗਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਬਚਣ ਲਈ 40 ਸਾਲ ਤੋਂ ਬਾਅਦ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ-ਐਸ.ਐਮ.ਓ.

ਅਜੀਤਵਾਲ, 22 ਮਈ (ਸ਼ਮਸ਼ੇਰ ਸਿੰਘ ਗਾਲਿਬ)-ਬਲੱਡ ਪ੍ਰੈਸ਼ਰ ਅਤੇ ਹੋਰ ਬਿਮਾਰੀਆਂ ਤੋਂ ਬਚਣ ਲਈ ਸਮੇਂ-ਸਮੇਂ ਸਿਰ ਟੈੱਸਟ ਕਰਵਾਉਂਦੇ ਰਹਿਣਾ ਚਾਹੀਦਾ ਹੈ, 40 ਸਾਲ ਤੋਂ ਬਾਅਦ ਤਾਂ ਇਹ ਅਤਿ ਜ਼ਰੂਰੀ ਹੈ | ਇਹ ਪ੍ਰਗਟਾਵਾ ਐਸ.ਐਮ.ਓ. ਡਾ. ਸ਼ਿੰਗਾਰਾ ਸਿੰਘ ਨੇ ਇਕੱਠ ਨੂੰ ...

ਪੂਰੀ ਖ਼ਬਰ »

ਗੁਰਮੇਲ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵੰਡੇ ਲੱਡੂ

ਧਰਮਕੋਟ, 22 ਮਈ (ਹਰਮਨਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਸੀਨੀਅਰ ਆਗੂ ਅਤੇ ਨਗਰ ਕੌਾਸਲ ਧਰਮਕੋਟ ਦੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਪੰਜਾਬ ਨਿਯੁਕਤ ਕਰਨ 'ਤੇ ਹਲਕਾ ਧਰਮਕੋਟ ਦੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਰਸਤੇ ਦੇ ਵਿਚਕਾਰ ਲਗਾਏ ਖੰਭੇ ਕਾਰਨ ਕਿਸਾਨ ਪ੍ਰੇਸ਼ਾਨ

ਕਿਸ਼ਨਪੁਰਾ ਕਲਾਂ, 22 ਮਈ (ਪਰਮਿੰਦਰ ਸਿੰਘ ਗਿੱਲ)-ਨੇੜਲੇ ਪਿੰਡ ਤਲਵੰਡੀ ਮੱਲੀਆਂ ਵਿਖੇ ਕਿਸਾਨਾਂ ਦੇ ਖੇਤਾਂ ਨੂੰ ਜਾਂਦੇ ਰਸਤੇ ਵਿਚਕਾਰ ਬਿਜਲੀ ਵਿਭਾਗ ਵਲੋਂ ਲਗਾਏ ਗਏ ਖੰਭੇ ਤੋਂ ਕਿਸਾਨ ਡਾਹਢੇ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ...

ਪੂਰੀ ਖ਼ਬਰ »

ਬਲਾਕ 'ਚ ਵਿਸ਼ਵ ਬਲੱਡ ਪ੍ਰੈਸ਼ਰ ਜਾਗਰੂਕਤਾ ਦਿਵਸ ਮਨਾਇਆ

ਮੋਗਾ, 22 ਮਈ (ਅਮਰਜੀਤ ਸਿੰਘ ਸੰਧੂ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਵਲੋਂ ਸਿਹਤ ਬਲਾਕ ਡਰੋਲੀ ਭਾਈ ਦੇ ਵੱਖ-ਵੱਖ 17 ਸਿਹਤ ਅਤੇ ਵੈੱਲਨੈਸ ਸੈਂਟਰਾਂ 'ਤੇ ਵਿਸ਼ਵ ਬਲੱਡ ਪ੍ਰੈਸ਼ਰ ਜਾਗਰੂਕਤਾ ਦਿਵਸ ਮਨਾਇਆ ਗਿਆ ਜਿਸ ਵਿਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਸਿਹਤ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ 'ਚ ਲੇਖ ਮੁਕਾਬਲੇ ਕਰਵਾਏ

ਨੱਥੂਵਾਲਾ ਗਰਬੀ, 22 ਮਈ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ ਜਿਸ ਵਿਚ 50 ਦੇ ਕਰੀਬ ਵਿਦਿਆਰਥੀਆਂ ...

ਪੂਰੀ ਖ਼ਬਰ »

ਭਾਜਪਾ ਦੇ ਮੰਡਲ ਪ੍ਰਧਾਨ ਜਗਜੀਤ ਸਿੰਘ ਪੱਪੂ ਅਤੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਬਾਘਾ ਪੁਰਾਣਾ, 22 ਮਈ (ਬਲਰਾਜ ਸਿੰਗਲਾ)-ਭਾਰਤੀ ਜਨਤਾ ਪਾਰਟੀ ਮੰਡਲ ਬਾਘਾ ਪੁਰਾਣਾ ਦੀ ਮੀਟਿੰਗ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਬਾਘਾ ਪੁਰਾਣਾ ਹਲਕੇ ਦੇ ਭਾਜਪਾ ਵਰਕਰਾਂ ਨੇ ਉਤਸ਼ਾਹ ਪੂਰਵਕ ਸ਼ਮੂਲੀਅਤ ਕੀਤੀ | ਇਸ ਮੌਕੇ ਸੱਭ ਤੋਂ ਪਹਿਲਾਂ ...

ਪੂਰੀ ਖ਼ਬਰ »

ਐਸ. ਐਸ. ਜੇ. ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ 7.5 ਅਤੇ 6.5 ਬੈਂਡ

ਧਰਮਕੋਟ, 22 ਮਈ (ਹਰਮਨਦੀਪ ਸਿੰਘ)-ਐਸ.ਐਸ.ਜੇ. ਐਜੂਕੇਸ਼ਨ ਦੀ ਧਰਮਕੋਟ ਬਰਾਂਚ ਦੇ ਵਿਦਿਆਰਥੀ ਵੀਰਪਾਲ ਕੌਰ ਅਤੇ ਹਰਪ੍ਰੀਤ ਕੌਰ ਨੇ ਆਇਲਟਸ 'ਚੋਂ ਕ੍ਰਮਵਾਰ 7.5 ਅਤੇ 6.5 ਬੈਂਡ ਹਾਸਲ ਕੀਤੇ¢ ਸੰਸਥਾ ਦੇ ਐਮ.ਡੀ. ਨਵਜੋਤ ਕੌਰ ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

'ਜੋ ਬੀਜੋਗੇ ਉਹ ਵੱਢੋਂਗੇ' ਟੈਲੀ ਫ਼ਿਲਮ ਦੀ ਸ਼ੂਟਿੰਗ ਹੋਈ

ਕਿਸ਼ਨਪੁਰਾ ਕਲਾਂ, 22 ਮਈ (ਪਰਮਿੰਦਰ ਸਿੰਘ ਗਿੱਲ)-ਪਿੰਡ ਤਲਵੰਡੀ ਮੱਲੀਆਂ ਵਿਖੇ ਜੋ ਬੀਜੋਗੇ ਉਹ ਵੱਢੋਗੇ ਟੈਲੀ ਫ਼ਿਲਮ ਦੀ ਸ਼ੂਟਿੰਗ ਹੋਈ | ਜਿਸ ਦਾ ਰਸਮੀ ਉਦਘਾਟਨ ਪ੍ਰਸਿੱਧ ਗਾਇਕ ਜੀ. ਐਸ. ਪੀਟਰ ਨੇ ਰੀਬਨ ਕੱਟ ਕੇ ਕੀਤਾ | ਸ਼ੂਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਫ਼ਿਲਮ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਪੁਲ ਦੇ ਅਧੂਰੇ ਛੱਡੇ ਕੰਮ ਕਾਰਨ ਲੋਕ ਪ੍ਰੇਸ਼ਾਨ

ਅਬੋਹਰ, 22 ਮਈ (ਕੁਲਦੀਪ ਸਿੰਘ ਸੰਧੂ)-ਸੀਡ ਫਾਰਮ ਕੱਚਾ ਤੋਂ ਪਿੰਡ ਤਾਜਾਂ ਪੱਟੀ ਨੂੰ ਜਾਂਦੀ ਿਲੰਕ ਸੜਕ 'ਤੇ ਪੈਂਦੇ ਰਜਬਾਹੇ ਦੇ ਪੁਲ ਦਾ ਕੰਮ ਠੇਕੇਦਾਰ ਵਲੋਂ ਅਧੂਰਾ ਛੱਡੇ ਜਾਣ ਕਾਰਨ ਇੱਥੋਂ ਲੰਘਣ ਵਾਲੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਪਿੰਡ ਤਾਜਾਂ ਪੱਟੀ ...

ਪੂਰੀ ਖ਼ਬਰ »

ਸੂਬਾ ਪੱਧਰੀ ਸੱਦੇ 'ਤੇ ਫ਼ਿਰੋਜ਼ਪੁਰ ਦੇ ਵਕੀਲ ਰਹੇ ਹੜਤਾਲ 'ਤੇ

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)-ਖੰਨਾ ਬਾਰ ਐਸੋਸੀਏਸ਼ਨ ਦੇ ਸਾਬਕਾ ਬਾਰ ਪ੍ਰਧਾਨ 'ਤੇ ਹੋਏ ਜਾਨਲੇਵਾ ਹਮਲੇ ਦੇ ਦੋਸ਼ੀਆਂ ਵਿਰੁੱਧ ਖੰਨਾ ਪੁਲਿਸ ਵਲੋਂ ਢੁਕਵੀਂ ਕਾਰਵਾਈ ਨਾ ਕਰਨ ਦੇ ਵਿਰੋਧ 'ਚ ਫ਼ਿਰੋਜ਼ਪੁਰ ਦੇ ਸਮੂਹ ਵਕੀਲ ਹੜਤਾਲ 'ਤੇ ਰਹੇ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਨੌਵੀਂ ਜਮਾਤ ਦੇ ਵਿਦਿਆਰਥੀ ਦੇ ਮਾਪਿਆਂ ਅਧਿਆਪਕ 'ਤੇ ਲਾਏ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼

ਮਮਦੋਟ, 22 ਮਈ (ਜਸਬੀਰ ਸਿੰਘ ਕੰਬੋਜ)- ਨਜ਼ਦੀਕੀ ਪਿੰਡ ਭੰਬਾ ਹਾਜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਚ ਪੜ੍ਹਦੇ ਨੌਵੀਂ ਜਮਾਤ ਦੇ ਵਿਦਿਆਰਥੀ ਦੇ ਮਾਪਿਆਂ ਵਲੋਂ ਉਨ੍ਹਾਂ ਦੇ ਲੜਕੇ ਦੀ ਸਕੂਲ ਦੇ ਅਧਿਆਪਕ ਵਲੋਂ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਤੇ ਚੋਣ ਆਬਜ਼ਰਵਰ ਦੀ ਅਗਵਾਈ ਹੇਠ ਕਾਊਾਟਿੰਗ ਸਟਾਫ਼ ਨੂੰ ਦਿੱਤੀ ਵਿਸ਼ੇਸ਼ ਸਿਖਲਾਈ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)- ਜ਼ਿਲੇ੍ਹ ਵਿਚ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਮਸ਼ੀਰ ਆਲਮ ਅਤੇ ਜ਼ਿਲ੍ਹਾ ਚੋਣ ਅਫ਼ਸਰ ਚੰਦਰ ਗੈਂਦ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਦੀ ਗਿਣਤੀ ਲਈ ਕਾਊਾਟਿੰਗ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

ਗੁਰੂਹਰਸਹਾਏ, 22 ਮਈ (ਅਮਰਜੀਤ ਸਿੰਘ ਬਹਿਲ)- ਡਾ: ਰਜਿੰਦਰ ਕੁਮਾਰ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹੁਸਨਪਾਲ ਦੀ ਰਹਿਨੁਮਾਈ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ ...

ਪੂਰੀ ਖ਼ਬਰ »

13 ਸਾਲਾ ਨਾਬਾਲਗ ਨਾਲ ਜਬਰ-ਜਨਾਹ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਬੂਲਾ ਰਾਏ ਉਤਾੜ ਅੰਦਰ ਇਕ 13 ਸਾਲਾ ਨਾਬਾਲਗ ਨਾਲ ਜਬਰ-ਜਨਾਹ ਹੋਣ ਦੀ ਖ਼ਬਰ ਹੈ | ਘਟਨਾ ਨੂੰ ਅੰਜਾਮ ਦੇਣ ਵਾਲੇ ਨੇ ਗੁਆਂਢੀ ਘਰ ਤੋਂ ਪਰਤ ਰਹੀ ਨਾਬਾਲਗ ਨੂੰ ਨਸ਼ੀਲੀ ਚੀਜ਼ ...

ਪੂਰੀ ਖ਼ਬਰ »

ਨੌਵੀਂ ਜਮਾਤ ਦੇ ਵਿਦਿਆਰਥੀ ਦੇ ਮਾਪਿਆਂ ਅਧਿਆਪਕ 'ਤੇ ਲਾਏ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼

ਮਮਦੋਟ, 22 ਮਈ (ਜਸਬੀਰ ਸਿੰਘ ਕੰਬੋਜ)- ਨਜ਼ਦੀਕੀ ਪਿੰਡ ਭੰਬਾ ਹਾਜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਚ ਪੜ੍ਹਦੇ ਨੌਵੀਂ ਜਮਾਤ ਦੇ ਵਿਦਿਆਰਥੀ ਦੇ ਮਾਪਿਆਂ ਵਲੋਂ ਉਨ੍ਹਾਂ ਦੇ ਲੜਕੇ ਦੀ ਸਕੂਲ ਦੇ ਅਧਿਆਪਕ ਵਲੋਂ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼ ...

ਪੂਰੀ ਖ਼ਬਰ »

ਮੋਗਾ ਯੂਥ ਵੈੱਲਫੇਅਰ ਕਲੱਬ ਵਲੋਂ ਵਿਸ਼ਾਲ ਜਾਗਰਨ 25 ਨੂੰ

ਮੋਗਾ, 22 ਮਈ (ਰਾਜੇਸ਼ ਕੋਛੜ)-ਮੋਗਾ ਯੂਥ ਵੈੱਲਫੇਅਰ ਕਲੱਬ ਰਜਿ. ਮੋਗਾ ਵਲੋਂ 8ਵੀਂ ਵਰ੍ਹੇਗੰਢ ਦੇ ਸਬੰਧ ਵਿਚ 25 ਮਈ ਦਿਨ ਸਨਿੱਚਰਵਾਰ ਨੂੰ ਭਗਵਤੀ ਜਾਗਰਨ ਮੋਗਾ ਧਰਮਸ਼ਾਲਾ ਮਾਤਾ ਚਿੰਤਪੁਰਨੀ (ਹਿਮਾਚਲ ਪ੍ਰਦੇਸ਼) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮਾਈ ਸ਼ੀਤਲਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੇ ਸਟਾਫ਼ ਨੂੰ ਦਿੱਤੀ ਅੱਗ ਬੁਝਾਉਣ ਦੀ ਸਿਖਲਾਈ

ਨਿਹਾਲ ਸਿੰਘ ਵਾਲਾ, 22 ਮਈ (ਟਿਵਾਣਾ)-ਅਜੋਕੇ ਦੌਰ 'ਚ ਅੱਗ ਲੱਗਣ ਨਾਲ ਹਰ ਵਰੇ੍ਹ ਭਾਰੀ ਜਾਨੀ 'ਤੇ ਮਾਲੀ ਨੁਕਸਾਨ ਹੋਣ ਲੱਗਾ ਹੈ | ਜੇਕਰ ਅੱਗ ਲੱਗਣ ਦੇ ਕਾਰਨਾਂ ਪ੍ਰਤੀ ਸੁਚੇਤ ਹੋਈਏ ਅਤੇ ਅੱਗ ਬੁਝਾਉਣ ਦੀ ਮੁਹਾਰਤ ਹੋਵੇ ਤਾਂ ਅਜਿਹੇ ਨੁਕਸਾਨ ਤੋਂ ਬਚਿਆਂ ਜਾ ਸਕਦਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX