ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  10 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  26 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  58 minutes ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 7 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਸੰਗਰੂਰ

ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)-ਲੋਕਾਂ ਸਭਾ ਚੋਣਾਂ ਤਹਿਤ ਬੀਤੀ 19 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਲਈ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ 'ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋਵੇਗੀ ਤੇ ਪਹਿਲਾ ਰੁਝਾਨ ਸਵੇਰੇ 10 ਕੁ ਵਜੇ ਤੱਕ ਆਉਣ ਦੀ ਉਮੀਦ ਹੈ | ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਲਈ ਤਿੰਨ ਪਰਤੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸੁਰੱਖਿਆ ਮਜ਼ਬੂਤੀ ਲਈ 935 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਦੇਰ ਸ਼ਾਮ ਜਨਰਲ ਅਬਜ਼ਰਵਰ ਦੇਵੇਸ਼ ਦੇਵਲ ਤੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਨੇ ਸਿਵਲ ਤੇ ਪੁਲਿਸ ਦੇ ਹੋਰ ਅਧਿਕਾਰੀਆਂ ਸਮੇਤ ਗਿਣਤੀ ਕੇਂਦਰਾਂ 'ਚ ਪ੍ਰਬੰਧਾਂ ਅਤੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ | ਜਨਰਲ ਅਬਜ਼ਰਵਰ ਨੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਦੇ ਆਦੇਸ਼ ਦਿੱਤੇ ਤੇ ਪੋਸਟਲ ਬੈਲਟ, ਈ.ਟੀ.ਪੀ.ਬੀ.ਐਸ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰਾਂ ਵਿਚ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਿਣਤੀ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਨੂੰ ਸਵੇਰੇ 5 ਵਜੇ ਆਪੋ-ਆਪਣੇ ਸਥਾਨ 'ਤੇ ਪਹੰੁਚਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਦੇਰੀ ਤੋਂ ਬਚਿਆ ਜਾ ਸਕੇ | ਉਨ੍ਹਾਂ ਦੱਸਿਆ ਕਿ 9 ਹਲਕਾ ਸੈਗਮੈਂਟਾਂ ਦੇ ਗਿਣਤੀ ਕੇਂਦਰਾਂ 'ਚ ਗਿਣਤੀ ਪ੍ਰਕਿਰਿਆ ਨਾਲੋਂ-ਨਾਲ ਆਰੰਭ ਹੋ ਜਾਵੇਗੀ ਅਤੇ ਪ੍ਰਤੀ ਹਲਕਾ 14-14 ਟੇਬਲ ਲਗਾਉਣ ਤੋਂ ਇਲਾਵਾ ਇੱਕ-ਇੱਕ ਟੇਬਲ ਰਿਟਰਨਿੰਗ ਅਫ਼ਸਰ ਲਈ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟਾਂ ਦੀ ਗਿਣਤੀ ਲਈ ਤਾਇਨਾਤ ਚੋਣ ਅਮਲੇ ਲਈ 10 ਟੇਬਲ ਅਤੇ ਇਲੈਕਟੋ੍ਰਨਿਕ ਟਰਾਂਸਮਿਟਡ ਪੋਸਟਲ ਬੈਲੇਟਸ (ਈ.ਟੀ.ਪੀ.ਬੀ.ਐਸ) ਵੋਟਾਂ ਦੀ ਗਿਣਤੀ ਲਈ 20 ਟੇਬਲ ਲਗਾਏ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਈ.ਵੀ.ਐਮ ਕਾਊਾਟਿੰਗ ਸਬੰਧੀ ਪ੍ਰਕਿਰਿਆ ਦੁਪਹਿਰ 1 ਵਜੇ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ ਜਦਕਿ ਵੀ.ਵੀ.ਪੈਟ ਸਲਿੱਪਾਂ ਦੀ ਵੈਰੀਫਿਕੇਸ਼ਨ ਨੂੰ ਲਗਭਗ 5 ਘੰਟੇ ਦਾ ਸਮਾਂ ਲੱਗ ਸਕਦਾ ਹੈ | ਉਨ੍ਹਾਂ ਦੱਸਿਆ ਕਿ 99-ਲਹਿਰਾ, 100-ਦਿੜ੍ਹਬਾ, 101-ਸੁਨਾਮ, 102-ਭਦੌੜ, 103-ਬਰਨਾਲਾ, 104-ਮਹਿਲ ਕਲਾਂ, 105-ਮਲੇਰਕੋਟਲਾ, 107-ਧੂਰੀ ਤੇ 108-ਸੰਗਰੂਰ ਦੇ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ 'ਚ ਗਿਣਤੀ ਪ੍ਰਕਿਰਿਆ ਨਾਲੋਂ-ਨਾਲ ਆਰੰਭ ਹੋ ਜਾਵੇਗੀ ਅਤੇ ਸਾਰੇ ਹਲਕਿਆਂ ਦੇ ਗਿਣਤੀ ਕੇਂਦਰ ਦੇਸ਼ ਭਗਤ ਕਾਲਜ 'ਚ ਹੀ ਵੱਖ-ਵੱਖ ਇਮਾਰਤਾਂ 'ਚ ਸਥਾਪਤ ਕੀਤੇ ਗਏ ਹਨ | ਸ੍ਰੀ ਥੋਰੀ ਨੇ ਦੱਸਿਆ ਕਿ ਦੇਸ਼ ਭਗਤ ਕਾਲਜ 'ਚ ਮੀਡੀਆ ਨੁਮਾਇੰਦਿਆਂ ਦੀ ਸੁਵਿਧਾ ਲਈ ਮੀਡੀਆ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੇ ਕੰਪਿਊਟਰ ਤੇ ਇੰਟਰਨੈੱਟ ਦੀ ਸੁਵਿਧਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਗਿਣਤੀ ਕੇਂਦਰਾਂ ਰਾਹੀਂ ਨਤੀਜਿਆਂ ਦੇ ਰੁਝਾਨ ਵੀ ਮੁਹੱਈਆ ਕਰਵਾਏ ਜਾਣਗੇ | 
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਮੀਦਵਾਰਾਂ ਲਈ ਵੀ ਕਮਰੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 23 ਮਈ ਨੂੰ ਦੇਸ਼ ਭਗਤ ਕਾਲਜ, ਬਰੜਵਾਲ (ਧੂਰੀ) ਦੇ 200 ਮੀਟਰ ਦੇ ਘੇਰੇ 'ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੋਵੇਗੀ। ਉਨ੍ਹਾਂ ਸਬੰਧਿਤ ਚੋਣ ਅਮਲੇ ਨੂੰ ਗਿਣਤੀ ਤੇ ਨਤੀਜਿਆਂ ਦੇ ਐਲਾਨ ਸਬੰਧੀ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਸੰਗਰੂਰ ਤੋਂ ਭਾਰੀ ਵਾਹਨਾਂ ਲਈ ਅਮਰਗੜ੍ਹ-ਮਲੇਰਕੋਟਲਾ (ਵਾਇਆ ਨਾਨਕਿਆਣਾ ਸਾਹਿਬ ਚੌਕ ਤੋਂ ਬਾਗੜੀਆਂ), ਛੋਟੇ ਵਾਹਨਾਂ ਲਈ ਧੂਰੀ ਤੋਂ ਮਲੇਰਕੋਟਲਾ (ਵਾਇਆ ਧੂਰੀ ਪੁਲ ਤੋਂ ਜਹਾਂਗੀਰ, ਕਾਤਰੋਂ, ਫਰਵਾਹੀ, ਨੌਧਰਾਣੀ ਮਲੇਰਕੋਟਲਾ), ਛੋਟੇ ਵਾਹਨਾਂ ਲਈ ਮਲੇਰਕੋਟਲਾ ਬਾਈਪਾਸ ਧੂਰੀ (ਧੂਰੀ ਤੋਂ ਬਾਗੜੀਆਂ ਰੋਡ, ਅਮਰਗੜ੍ਹ, ਮਲੇਰਕੋਟਲਾ ਲਈ), ਟਰੈਫਿਕ ਡਾਈਵਰਸਨ ਪਿੰਡ ਭਸੌੜ ਤੋਂ ਪਿੰਡ ਰਣਾਚਨਾ ਤੋਂ ਬਰੜਵਾਲ ਪਿੰਡ ਧੂਰੀ, ਡਾਈਵਰਸਨ ਛੋਟੇ ਵਾਹਨਾਂ ਲਈ ਬੱਬਨਪੁਰ ਪੁਲ ਤੋਂ ਰੁਲਦੂ ਸਿੰਘ ਵਾਲਾ ਤੋਂ ਬਰੜਵਾਲ ਤੇ ਧੂਰੀ, ਟਰੈਫ਼ਿਕ ਡਾਈਵਰਸਨ ਭਾਰੀ ਵਾਹਨਾਂ ਲਈ ਗਰੇਵਾਲ ਚੌਕ ਮਲੇਰਕੋਟਲਾ ਵਾਇਆ ਬਾਗੜੀਆਂ ਸਾਈਡ ਸੰਗਰੂਰ, ਭਾਰੀ ਵਾਹਨਾਂ ਲਈ ਟਰੱਕ ਯੂਨੀਅਨ ਮਲੇਰਕੋਟਲਾ (ਰਾਏਕੋਟ ਵਾਲੀ ਸਾਈਡ ਤੋਂ ਆਉਣ ਵਾਲੇ ਵਾਹਨ ਨੂੰ ਗਰੇਵਾਲ ਚੌਂਕ ਭੇਜਣ ਲਈ) ਬਣਾਇਆ ਗਿਆ ਹੈ।

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚੋਂ ਬਰੀ

ਬਰਨਾਲਾ, 22 ਮਈ (ਧਰਮਪਾਲ ਸਿੰਘ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਅਮਰਿੰਦਰਪਾਲ ਸਿੰਘ ਦੀ ਅਦਾਲਤ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਨਾਮਜ਼ਦ ਬਿਕਰਮਜੀਤ ਸਿੰਘ ਉਰਫ਼ ਕਮਲ ਪੁੱਤਰ ਮਾਨ ਸਿੰਘ ਵਾਸੀ ਹਿੰਮਤਪੁਰਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨੇ ਦਰੜੇ 2 ਮੋਟਰਸਾਈਕਲ ਸਵਾਰ ਮੌਕੇ 'ਤੇ ਦੋਵਾਂ ਨੇ ਦਮ ਤੋੜਿਆ

ਅਮਰਗੜ੍ਹ, 22 ਮਈ (ਝੱਲ, ਭੁੱਲਰ)-ਨਾਭਾ ਮਲੇਰਕੋਟਲਾ ਸੜਕ 'ਤੇ ਪਿੰਡ ਮਾਹੋਰਾਣਾ ਦੇ ਨਜ਼ਦੀਕ ਭੰਗੂ ਪੈਲੇਸ ਕੋਲ ਵਾਪਰੇ ਇਕ ਦਰਦਨਾਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਨ੍ਹਾਂ ਨੂੰ ਟੱਕਰ ਮਾਰਨ ਵਾਲੇ ਵਾਹਨ ਸਬੰਧੀ ਕੁਝ ਵੀ ਪਤਾ ਨਹੀਂ ...

ਪੂਰੀ ਖ਼ਬਰ »

ਪੁਲਿਸ ਥਾਣਾ ਮਹਿਲ ਕਲਾਂ ਵਿਖੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 22 ਮਈ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਵਿਖੇ ਅਣਪਛਾਤੇ ਕਾਰ ਚਾਲਕ ਵਿਅਕਤੀ ਿਖ਼ਲਾਫ਼ ਪਿੰਡ ਛੀਨੀਵਾਲ ਕਲਾਂ ਦੇ ਗੁਰਜੰਟ ਸਿੰਘ ਪੁੱਤਰ ਨੀਲਾ ਸਿੰਘ ਨੰੂ ਫੇਟ ਮਾਰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ 'ਚ ਮੁਕੱਦਮਾ ਨੰਬਰ 28 ਮਿਤੀ 21 ਮਈ 2019 ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ ਪੁਲਿਸ ਨੇ 270 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਕੀਤਾ ਸੀ ਦਾਅਵਾ

ਸੰਗਰੂਰ, 23 ਮਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੇਹਾ ਗਰਗ ਦਿੱਲੀ ਕੋਰਟ ਦੀ ਜੱਜ ਬਣੀ

ਮੂਣਕ, 22 ਮਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਮੂਣਕ ਸ਼ਹਿਰ ਦੀ ਲੜਕੀ ਨੇਹਾ ਗਰਗ ਵਲੋਂ ਦਿੱਲੀ ਜੁਡੀਸ਼ੀਅਲ 'ਚ ਜੱਜ ਦਾ ਟੈਸਟ ਪਾਸ ਕਰ ਕੇ ਜੱਜ ਬਣਨ ਦੀ ਖ਼ਬਰ ਨਾਲ ਸ਼ਹਿਰ ਤੇ ਇਲਾਕੇ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ ਜਿਸ ਨੇ ਆਪਣੇ ਮਾਤਾ-ਪਿਤਾ ਤੇ ਪਰਿਵਾਰ ਦਾ ...

ਪੂਰੀ ਖ਼ਬਰ »

ਦੁਕਾਨ 'ਚ ਪਾੜ ਲਾ ਕੇ ਕੀਤੀ ਨਕਦੀ ਚੋਰੀ 8ਚੋਰਾਂ ਨੂੰ ਫੜਨ 'ਚ ਫ਼ੇਲ੍ਹ ਸਾਬਤ ਹੋ ਰਹੀ ਹੀ ਹੈ ਮਹਿਲ ਕਲਾਂ ਪੁਲਿਸ

ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਸਥਾਨਕ ਕਸਬੇ ਅੰਦਰ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਇਕ ਦੁਕਾਨ 'ਚ ਬੀਤੀ ਰਾਤ ਚੋਰਾਂ ਵਲੋਂ ਪਾੜ ਲਾ ਕੇ ਨਕਦੀ ਚੋਰੀ ਕਰਨ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਸੁਭਾਸ਼ ਚੰਦ ...

ਪੂਰੀ ਖ਼ਬਰ »

ਲੁਧਿਆਣਾ-ਬਰਨਾਲਾ ਸਟੇਟ ਹਾਈਵੇ 'ਤੇ ਬਣੇ ਬੱਸ ਅੱਡਿਆਂ ਦੀ ਹਾਲਤ ਖਸਤਾ

8 ਜਾਨੀ ਨੁਕਸਾਨ ਦਾ ਬਣਿਆ ਖ਼ੌਫ਼ 8ਗਰਮੀ ਦੇ ਕਾਰਨ ਖਸਤਾ ਹਾਲਤ ਦੇ ਬੱਸ ਅੱਡਿਆਂ 'ਚ ਸਵਾਰੀਆਂ ਕਰਦੀਆਂ ਨੇ ਬੱਸ ਦੀ ਉਡੀਕ • ਤਰਸੇਮ ਸਿੰਘ ਚੰਨਣਵਾਲ ਮਹਿਲ ਕਲਾਂ, 22 ਮਈ-ਲੁਧਿਆਣਾ-ਬਰਨਾਲਾ ਮੁੱਖ ਮਾਰਗ ਨਾਲ ਸਬੰਧਿਤ ਪਿੰਡ ਸੰਘੇੜਾ ਤੋਂ ਰਾਏਕੋਟ ਪਿੰਡਾਂ 'ਚ ਸਟੇਟ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਖਨੌਰੀ, 22 ਮਈ (ਬਲਵਿੰਦਰ ਸਿੰਘ ਥਿੰਦ)-ਪਿੰਡ ਸ਼ੇਰਗੜ੍ਹ ਦੀ ਕਾਲੋਨੀ ਵਿਖੇ ਆਪਣੇ ਘਰ ਬਿਜਲੀ ਦੇ ਪੱਖੇ ਨੂੰ ਚਲਾ ਰਹੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ | ਇਸ ਸਬੰਧ 'ਚ ਮਾਲਕ ਸਿੰਘ ਵਿਰਕ, ਹਰਭਜਨ ਸਿੰਘ ਸੰਧੂ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਦੋਸ਼ਾਂ 'ਚੋਂ ਪਿਓ-ਪੁੱਤ ਬਰੀ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਦੋਸ਼ਾਂ 'ਚੋਂ ਪਿਓ-ਪੁੱਤ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਨਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸੰਦੋੜ ਵਿਖੇ 11 ਅਕਤੂਬਰ 2018 ...

ਪੂਰੀ ਖ਼ਬਰ »

-ਮੁੱਦਾ ਅਮੀਰ ਕਿਸਾਨ ਦੀ ਬਿਜਲੀ ਸਬਸਿਡੀ ਬੰਦ ਕਰਨ ਦਾ- ਸਮਾਜ ਚਿੰਤਕਾਂ ਸਮੇਤ ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਜਗੀਰਦਾਰ ਕਿਸਾਨਾਂ ਦੀ ਬਿਜਲੀ ਸਬਸਿਡੀ ਬੰਦ ਕਰਨ ਦਾ ਕੀਤਾ ਸਮਰਥਨ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਪੰਜਾਬ ਹਰਿਆਣਾ ਹਾਈਕੋਰਟ 'ਚ ਐਡਵੋਕੇਟ ਐਚ.ਸੀ ਅਰੋੜਾ ਵਲੋਂ ਪਾਈ ਪਟੀਸਨ 'ਤੇ ਸੁਣਵਾਈ ਦੌਰਾਨ ਅਦਾਲਤ ਵਲੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਸਖ਼ਤ ਲਹਿਜ਼ੇ ਵਿਚ ਇਹ ਕਹੇ ਜਾਣ ਪਿੱਛੋਂ ਕਿ ਉੱਚ ਰਾਜ ਨੇਤਾਵਾਂ ਸਮੇਤ ਵੱਡੇ ...

ਪੂਰੀ ਖ਼ਬਰ »

ਸਿੱਧੂ ਨੂੰ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਸੀ-ਸਿੰਗਲਾ

ਭਵਾਨੀਗੜ੍ਹ, 22 ਮਈ (ਜਰਨੈਲ ਸਿੰਘ ਮਾਝੀ)-ਭਵਾਨੀਗੜ੍ਹ ਵਿਖੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਚੋਣਾਂ ਤੋਂ ਪਹਿਲਾਂ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਸੀ ਬਲਕਿ ਮੁੱਖ ...

ਪੂਰੀ ਖ਼ਬਰ »

ਸ਼ਿਕਾਗੋ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ

ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ)-ਸਥਾਨਕ ਗਰਿੱਡ ਵਿਖੇ ਆਈ.ਟੀ.ਆਈ ਇੰਪਲਾਈਜ਼ ਯੂਨੀਅਨ ਵਲੋਂ ਪ੍ਰਧਾਨ ਇੰਜ: ਬਲਜਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਿਕਾਗੋਂ ਦੇ ਸ਼ਹੀਦਾਂ ਨੂੰ ਸਮਰਪਿਤ ਮਈ ਦਿਵਸ ਮਨਾਉਂਦਿਆਂ ਝੰਡਾ ਲਹਿਰਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਬੋਲੀ ਵਧਾ ਕੇ ਲੈਣ ਤੋਂ ਇਨਕਾਰ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਨਾਮ ਦੇ ਅਧਿਕਾਰੀਆਂ ਵਲੋਂ ਮਿਰਜ਼ਾ ਪੱਤੀ ਨਮੋਲ ਪੰਚਾਇਤ ਦੀ ਰਾਖਵੇਂ ਕੋਟੇ ਦੀ 15% ਵਧਾਕੇ ਕਰਵਾਈ ਜਾ ਰਹੀ ਜ਼ਮੀਨ ਦੀ ਬੋਲੀ ਦੇਣ ਤੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਟੀ. ਬੀ. ਦੇ ਮਰੀਜ਼ਾਂ ਨੂੰ ਕੀਤਾ ਜਾਗਰੂਕ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਸਿਵਲ ਹਸਪਤਾਲ ਸੰਗਰੂਰ ਵਿਖੇ ਕਰਵਾਏ ਇਕ ਸੰਖੇਪ ਸਮਾਗਮ ਦੌਰਾਨ ਡਾ: ਵਿਕਾਸ ਧੀਰ ਜ਼ਿਲ੍ਹਾ ਟੀ.ਵੀ. ਅਧਿਕਾਰੀ ਵਲੋਂ ਸਮਾਗਮ 'ਚ ਪਹੰੁਚੇ ਟੀ.ਬੀ. ਮਰੀਜ਼ਾਂ ਨੂੰ ਜਾਗਰੂਕ ਕੀਤਾ ਗਿਆ ਕਿ ਉਨ੍ਹਾਂ ਦੀਆਂ ਕੀ ਜ਼ਿੰਮੇਵਾਰੀਆਂ ਹਨ ਅਤੇ ਕੀ ...

ਪੂਰੀ ਖ਼ਬਰ »

ਬਿਜਲੀ ਸਪਲਾਈ 24 ਤੇ 25 ਨੂੰ ਬੰਦ ਰਹੇਗੀ

ਅਮਰਗੜ੍ਹ, 22 ਮਈ (ਬਲਵਿੰਦਰ ਸਿੰਘ ਭੁੱਲਰ)-ਸਹਾਇਕ ਇੰਜੀਨੀਅਰ ਸੰਚਾਲਨ ਉਪ ਮੰਡਲ ਅਮਰਗੜ੍ਹ ਸ੍ਰੀ ਵਿਜੈਪਾਲ ਵਲੋਂ ਜਾਰੀ ਕੀਤੀ ਸੂਚਨਾ ਮੁਤਾਬਕ 66 ਕੇ.ਵੀ.ਗਰਿੱਡ ਸਬ-ਸਟੇਸ਼ਨ ਅਮਰਗੜ੍ਹ ਵਲੋਂ 24 ਮਈ ਦਿਨ ਸ਼ੁੱਕਰਵਾਰ ਨੂੰ 11 ਕੇ. ਵੀ. ਅਮਰਗੜ੍ਹ, 11 ਕੇ.ਵੀ.ਰਾਏਪੁਰ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਸ਼ਰਧਾਲੂਆਂ ਨੇ 15 ਦਿਨਾਂ ਲਈ ਛਬੀਲ ਲਗਾਈ

ਮੂਣਕ, 22 ਮਈ (ਸਿੰਗਲਾ, ਭਾਰਦਵਾਜ) -ਮੂਣਕ ਵਿਖੇ ਨੌਵੀਂ ਪਾਤਸਾਹੀ ਗੁਰਦੁਆਰਾ ਸਾਹਿਬ ਦੇ ਸੇਵਾ ਦਲ ਵਲੋਂ ਪੈ ਰਹੀ ਕੜਾਕੇ ਦੀ ਗਰਮੀ ਨੂੰ ਦੇਖਦੇ ਹੋਏ ਲੋਕਾਂ ਦੀ ਪਿਆਸ ਨੂੰ ਬੁਝਾਉਣ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੈਰੀਅਰ ਚੌਕ ਵਿਚ ਅੱਜ 15 ਦਿਨਾਂ ਦੇ ਲਈ ਲਗਾਤਾਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੂਣਕ 'ਚ ਨਵੇਂ ਕੋਰਸਾਂ ਦੀ ਸ਼ੁਰੂਆਤ

ਮੂਣਕ, 22 ਮਈ (ਕੇਵਲ ਸਿੰਗਲਾ, ਭਾਰਦਵਾਜ)-ਯੂਨੀਵਰਸਿਟੀ ਕਾਲਜ ਮੂਣਕ ਸਾਲ 2011 ਤੋਂ ਆਪਣੀ ਵਧੀਆ ਕਾਰਗੁਜ਼ਾਰੀ ਦਿਖਾ ਰਿਹਾ ਹੈ | ਸੈਸ਼ਨ 2018-19 'ਚ ਕਾਲਜ ਨੂੰ ਪੋਸਟ ਗ੍ਰੈਜੂਏਟ ਕਾਲਜ ਬਣਾ ਦਿੱਤਾ ਗਿਆ ਸੀ | ਇਸ ਸਬੰਧੀ ਪਿ੍ੰਸੀਪਲ ਡਾ: ਰਾਜਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵਿਚ ...

ਪੂਰੀ ਖ਼ਬਰ »

ਦਿਨੋ-ਦਿਨ ਪਾਣੀ ਦੇ ਡਿਗਦੇ ਪੱਧਰ ਨੂੰ ਲੈ ਕੇ ਲੋਕਾਂ 'ਚ ਡਰ

ਭਵਾਨੀਗੜ੍ਹ, 22 ਮਈ (ਜਰਨੈਲ ਸਿੰਘ ਮਾਝੀ)-ਪੰਜਾਬ 'ਚ ਦਿਨੋਂ ਦਿਨ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਲੋਕਾਂ ਵਿਚ ਡਰ ਬਣਿਆ ਹੋਇਆ ਹੈ | ਇਸ ਤੋਂ ਇਲਾਵਾ ਬਾਹਰਲੇ ਸੂਬਿਆਂ ਤੋਂ ਵੀ ਖ਼ਬਰਾਂ ਆ ਰਹੀਆਂ ਹਨ ਕਿ ਕਈ ਥਾਵਾਂ 'ਤੇ ਪਾਣੀ ਖ਼ਤਮ ਹੋ ਰਿਹਾ ਹੈ | ਲੋਕ ਪਿੰਡ ਛੱਡ ਕੇ ...

ਪੂਰੀ ਖ਼ਬਰ »

ਮਾਤਾ ਗੁਜਰੀ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ) -ਸਥਾਨਕ ਬਰਨਾਲਾ ਰੋਡ ਸਥਿਤ ਮਾਤਾ ਗੁਜਰੀ ਨਰਸਿੰਗ ਇੰਸਟੀਚਿਊਟ ਦਾ ਜੀ. ਐੱਨ. ਐੱਮ. ਦਾ ਤੀਜੇ ਸਾਲ ਦਾ ਨਤੀਜਾ ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਸਿਲ ਮੁਹਾਲੀ ਵਲੋਂ ਐਲਾਨਿਆ ਗਿਆ ਹੈ | ਸੰਸਥਾ ਦੇ ਡਾਇਰੈਕਟਰ ਨਰੇਸ਼ ਜਿੰਦਲ ...

ਪੂਰੀ ਖ਼ਬਰ »

ਚੋਣਾਂ ਖ਼ਤਮ ਹੁੰਦੇ ਹੀ ਵਾਧੂ ਖੇਤ ਸਪਲਾਈ 'ਚ ਕਟੌਤੀ

ਧੂਰੀ, 22 ਮਈ (ਸੁਖਵੰਤ ਸਿੰਘ ਭੁੱਲਰ, ਦੀਪਕ)-ਚੋਣਾਂ ਨਜ਼ਦੀਕ ਆਉਂਦੇ ਹੀ ਸੱਤਾਧਾਰੀ ਸਰਕਾਰਾਂ ਵਲੋਂ ਅਨੇਕਾਂ ਹੀ ਲੋਕ ਹਿਤੈਸ਼ੀ ਕਾਰਜ ਸ਼ੁਰੂ ਕੀਤੇ ਜਾਂਦੇ ਹਨ ਅਤੇ ਮਕਸਦ ਨਿਕਲਦੇ ਹੀ ਲੋਕਾਂ ਪਾਸੋਂ ਸਹੂਲਤਾਂ ਦੀ ਕਟੌਤੀ ਕਰ ਦਿੱਤੀ ਜਾਂਦੀ ਹੈ, ਜਿਸ ਨੂੰ ਲੋਕ ਵੀ ...

ਪੂਰੀ ਖ਼ਬਰ »

ਵਿੱਦਿਆ ਰਤਨ ਪੋਲੀਟੈਕਨਿਕ ਕਾਲਜ ਖੋਖਰ ਕਲਾਂ ਵਿਖੇ ਪਲੇਸਮੈਂਟ ਡਰਾਈਵ

ਲਹਿਰਾਗਾਗਾ, 22 ਮਈ (ਗੋਇਲ, ਗਰਗ)-ਵਿੱਦਿਆ ਰਤਨ ਪੋਲੀਟੈਕਨਿਕ ਕਾਲਜ ਖੋਖਰ ਕਲਾਂ ਵਿਖੇ ਗਾਰਮੈਂਟਸ ਕੰਪਨੀ ਗਾਰਜਿਨ ਮਾਸਟਰ ਕੱਟ ਲਹਿਰਾਗਾਗਾ ਮਈ 2019 ਵਿਚ ਵਲੋ ਡਿਪਲੋਮਾ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ ਦਾ ਪ੍ਰਬੰਧ ਕੀਤਾ ਗਿਆ | ਕੰਪਨੀ ਦੇ ...

ਪੂਰੀ ਖ਼ਬਰ »

ਪੀ.ਟੀ.ਈ ਬਣੀ ਵਿਦਿਆਰਥੀਆਂ ਦੀ ਪਹਿਲੀ ਪਸੰਦ-ਸੁਖਵਿੰਦਰ ਸਿੰਘ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿਦਿਆਰਥੀਆਂ ਦਾ ਆਈਲਟਸ ਦੀ ਬਜਾਇ ਪੀ. ਟੀ. ਈ. ਵੱਲ ਰੁਝਾਨ ਵਧੇਰੇ ਵੇਖਣ ਨੂੰ ਮਿਲਿਆ ਹੈ | ਅਕੈਡਮੀ 'ਚ ਨੌਜਵਾਨਾਂ ਦੀ ਇਕੱਤਰਤਾ ਦੌਰਾਨ ਵਿਚਾਰ ...

ਪੂਰੀ ਖ਼ਬਰ »

ਕੁਲਦੀਪ ਸਿੰਘ ਖੱਟੜਾ ਨਮਿਤ ਅੰਤਿਮ ਅਰਦਾਸ

ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)-ਕਾਂਗਰਸ ਦੇ ਨੌਜਵਾਨ ਆਗੂ ਕੁਲਦੀਪ ਸਿੰਘ ਖੱਟੜਾ ਜੌਲੀਆਂ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਪਿੰਡ ਦੇ ਗੁਰੂ ਘਰ ਵਿਖੇ ਹੋਈ ਜਿਸ 'ਚ ਬੋਲਦਿਆਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ...

ਪੂਰੀ ਖ਼ਬਰ »

ਨਿਊਜ਼ ਰੀਡਿੰਗ ਮੁਕਾਬਲਾ ਕਰਵਾਇਆ

ਮੂਣਕ, 22 ਮਈ (ਕੇਵਲ ਸਿੰਗਲਾ, ਭਾਰਦਵਾਜ)-ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਣਕ ਵਿਖੇ ਬੱਚਿਆਂ ਨੂੰ ਸਹੀ ਭਾਸ਼ਾ ਬੋਲਣ ਤੇ ਸਹੀ ਢੰਗ ਨਾਲ ਭਾਸ਼ਾ ਦੀ ਵਿਆਖਿਆ ਕਰਨ ਦੇ ਉਦੇਸ਼ ਨਾਲ ਨਿਊਜ਼ ਪੜ੍ਹਨ ਮੁਕਾਬਲਾ ਕਰਵਾਇਆ ਗਿਆ | ਬੱਚਿਆਂ ਨੇ ਅੰਗਰੇਜ਼ੀ, ਹਿੰਦੀ, ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਮੁਲਜ਼ਮਾਂ 'ਤੇ ਕਾਰਵਾਈ ਨਾ ਹੋਣ 'ਤੇ ਪਿੰਡ ਵਾਸੀ ਪੁੱਜੇ ਥਾਣੇ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗਦਰਾਣਾ ਵਿਚ ਕੁੱਝ ਦਿਨ ਪਹਿਲਾਂ ਚਾਰ-ਪੰਜ ਨੌਜਵਾਨਾਂ ਵਲੋਂ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਣ ਦੇ ਮਾਮਲੇ ਵਿਚ ਕਾਲਾਂਵਾਲੀ ਪੁਲਿਸ ਵਲੋਂ ਨਾਮਜ਼ਦ ਮੁਲਜ਼ਮਾਂ ਦੇ ਖਿਲਾਫ਼ ਕੋਈ ਕਾਰਵਾਈ ਨਾ ਕਰਨ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਤਪਾ ਮੰਡੀ, 22 ਮਈ (ਪ੍ਰਵੀਨ ਗਰਗ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੀ ਅਗਵਾਈ ਹੇਠ ਨੋਡਲ ਅਫ਼ਸਰ ਡਾ: ਗੁਰਪ੍ਰੀਤ ਕੌਰ ਨੇ ਆਪਣੀ ਟੀਮ ਸਮੇਤ ਤਪਾ ਪੁਲਿਸ ਦੇ ਸਹਿਯੋਗ ਨਾਲ ਤੰਬਾਕੂ ਦਾ ਸੇਵਨ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ¢ ਇਸ ਸਬੰਧੀ ਨੋਡਲ ਅਫ਼ਸਰ ਡਾ: ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ

ਬਰਨਾਲਾ, 22 ਮਈ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਵੀਰਇੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਰੁਪਿੰਦਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 22 ਮਈ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਬਰਨਾਲਾ, 22 ਮਈ (ਅਸ਼ੋਕ ਭਾਰਤੀ) -ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ, ਜਿਸ ਵਿਚ ਨਰਸਰੀ ਤੇ ਕੇ. ਜੀ. ਦੇ ਵਿਦਿਆਰਥੀਆਂ ਨੇ ਭਾਗ ਲਿਆ | ਕੁਆਰਡੀਨੇਟਰ ਮੈਡਮ ਕੁਲਵਿੰਦਰ ਕੌਰ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਯੋਗ ਅਭਿਆਸ ਕਰਵਾਇਆ

ਮਹਿਲ ਕਲਾਂ, 22 ਮਈ (ਤਰਸੇਮ ਸਿੰਘ ਚੰਨਣਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਰਮਗੜ੍ਹ ਵਿਖੇ ਸਕੂਲ ਪਿ੍ੰਸੀਪਲ ਹਰਵਿੰਦਰ ਕੌਰ ਦੀ ਅਗਵਾਈ ਹੇਠ ਪੰਜ ਰੋਜ਼ਾ ਯੋਗਾ ਕੈਂਪ ਲਾਇਆ ਗਿਆ | ਇਸ ਕੈਂਪ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਡਾ: ਜਗਜੀਤ ਕੌਰ ਨੇ ਸਕੂਲ ...

ਪੂਰੀ ਖ਼ਬਰ »

ਬਾਬਾ ਲੌ ਾਗਪੁਰੀ ਸਕੂਲ ਪੱਖੋ ਕਲਾਂ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਸਹਾਇਕ ਡਾਇਰੈਕਟਰ ਵਿਜੈ ਭਾਸਕਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਸਥਾ ਦੇ ਪ੍ਰਧਾਨ ਸੰਤ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾਉਣ ਬਦਲੇ ਲੈਕਚਰਾਰ ਹਰਬੰਸ ਸਿੰਘ ਬਰਨਾਲਾ ਸਨਮਾਨਿਤ

ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਚੋਣਾਂ 2019 ਦੌਰਾਨ ਚਲਾਈ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਮਾਜ ਸੇਵਕ ਐਨ. ਐਸ. ਐਸ. ਯੂਨਿਟ ਧੌਲਾ ਦੇ ਪ੍ਰੋਗਰਾਮ ਅਫ਼ਸਰ ਲੈਕਚਰਾਰ ਹਰਬੰਸ ਸਿੰਘ ਬਰਨਾਲਾ ਨੂੰ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਵਿਖੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਪਿ੍ੰਸੀਪਲ ਵਿੰਮੀ ਪੁਰੀ, ਖੇਡ ਡਾਇਰੈਕਟਰ ਜਤਿੰਦਰ ਤੇ ਕੋਅਡੀਨੇਟਰ ਮੋਨਿਕਾ ਗੁਪਤਾ ਦੀ ਅਗਵਾਈ 'ਚ ਬੈਡਮਿੰਟਨ ਤੇ ਸਕੇਟਿੰਗ ਦੇ ਖਿਡਾਰੀਆਂ ਵਿਸ਼ੂ, ਵਾਣੀ, ਅਨਿਲ, ਖ਼ੁਸ਼ਦੀਪ, ਰਵੀਤੇਜ, ਅਨੁਸ਼ਕਾ, ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਦਾ ਬੀ. ਬੀ. ਏ. ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ. ਬੀ. ਏ. ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਕੈਂਪਸ ਡਾਇਰੈਕਟਰ ਡਾ: ਅਜੇ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਨੇ 83.83 ਫ਼ੀਸਦੀ, ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਅੱਗੇ 27 ਨੂੰ ਧਰਨੇ ਨੂੰ ਲੈ ਕੇ ਕਿਸਾਨਾਾ ਵਲੋਂ ਕੀਤੀ ਗਈ ਲਾਮਬੰਦੀ

ਲੌਾਗੋਵਾਲ, 22 ਮਈ (ਸ.ਸ.ਖੰਨਾ)-ਕਿਸਾਨ ਮੋਰਚਾ ਸੰਗਰੂਰ ਵਲੋਂ ਸਾਹੋਕੇ, ਰੱਤੋਕੇ, ਤਕੀਪੁਰ, ਢੱਡਰੀਆਾ ਆਦਿ ਪਿੰਡਾਾ ਅੰਦਰ ਕਿਸਾਨਾਾ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਲਾਮਬੰਦ ਕੀਤਾ ਗਿਆ¢ ਕਿਸਾਨ ਮੋਰਚਾ ਸੰਗਰੂਰ ਦੇ ਕਨਵੀਨਰ ਭੁਪਿੰਦਰ ਸਿੰਘ ਲੌਾਗੋਵਾਲ ਨੇ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ 29 ਤੋਂ

ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 29 ਮਈ ਤੋਂ ਆਈਲਟਸ ਦਾ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਬੇਸਹਾਰਾ ਵਿਅਕਤੀ ਦੀ ਮੌਤ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਇਕ ਬੇਸਹਾਰਾ ਵਿਅਕਤੀ ਦੀ ਮੌਤ ਹੋ ਗਈ | ਸਹਾਰਾ ਮੁਖੀ ਵਿਜੇ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਟਸ਼ਮੀਰ ਵਿਖੇ ਇਕ ਘਰ 'ਚ ਇਕ ਵਿਅਕਤੀ ਗੰਭੀਰ ਹਾਲਤ 'ਚ ਪਿਆ ਜਿਸ ਕਰਕੇ ਸਹਾਰਾ ਜਨ ਸੇਵਾ ਦੀ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਗੋਨਿਆਣਾ, 22 ਮਈ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਜ਼ਿਲ੍ਹਾ ਪੁਲਿਸ ਬਠਿੰਡਾ ਦੇ ਸੀ.ਆਈ.ਏ. ਸਟਾਫ਼ ਨੇ ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਭੋਖੜਾ ਕੋਲੋਂ ਇਕ ਨਸ਼ਾ ਤਸਕਰ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਬਠਿੰਡਾ ਦੇ ਜ਼ੋਨਲ ਸਕੱਤਰ 'ਤੇ ਹੋਏ ਹਮਲੇ ਦੇ ਵਿਰੋਧ 'ਚ ਸਬ ਡਵੀਜ਼ਨ ਵਲੋਂ ਰੋਸ ਰੈਲੀ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਬਠਿੰਡਾ ਦੇ ਜ਼ੋਨਲ ਸਕੱਤਰ ਨਿਰਮਲ ਸਿੰਘ ਉੱਪਰ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿਚ ਸਬ ਡਵੀਜ਼ਨ ਕੈਂਟ ਨੰਬਰ 2, ਸਬ ਡਵੀਜ਼ਨ ਕੈਂਟ ਨੰਬਰ 1 ਫ਼ਿਰੋਜ਼ਪੁਰ, ਸ਼ਹਿਰੀ ਸਬ ਡਵੀਜ਼ਨ ਫ਼ਿਰੋਜ਼ਪੁਰ, ਸਬ ਅਰਬਨ ਡਵੀਜ਼ਨ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਕਾਬੂ-19 ਮੋਟਰਸਾਈਕਲ ਬਰਾਮਦ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)- ਚੋਣ ਡਿਊਟੀ ਤੋਂ ਵਿਹਲੇ ਹੁੰਦਿਆਂ ਹੀ ਥਾਣਾ ਸਿਟੀ ਪੁਲਿਸ ਜ਼ੀਰਾ ਨੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਗਤੀਵਿਧੀਆਂ ਤੇਜ਼ ਕਰਦਿਆਂ ਇਕ ਮੋਟਰਸਾਈਕਲ ਚੋਰ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦੇ 19 ਮੋਟਰਸਾਈਕਲ ਬਰਾਮਦ ਕੀਤੇ ਹਨ ...

ਪੂਰੀ ਖ਼ਬਰ »

ਸਿਆਸੀ ਰੰਜਿਸ਼ ਦੇ ਚੱਲਦਿਆਂ ਭਤੀਜੇ ਨੇ ਸਾੜਿਆ ਚਾਚੇ ਦਾ ਛੱਪਰ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਆਲੇ ਵਾਲਾ ਵਿਖੇ ਵੋਟਾਂ ਪਾਉਣ ਨੂੰ ਲੈ ਕੇ ਚਾਚੇ-ਭਤੀਜੇ 'ਚ ਪੈਦਾ ਹੋਈ ਸਿਆਸੀ ਰੰਜਿਸ਼ ਨੇ ਉਦੋਂ ਗੰਭੀਰ ਰੂਪ ਧਾਰ ਲਿਆ, ਜਦੋਂ ਭਤੀਜੇ ਵਲੋਂ ਆਪਣੇ ਚਾਚੇ ਜੋ ਕਾਂਗਰਸ ...

ਪੂਰੀ ਖ਼ਬਰ »

ਚੋਣਾਂ ਦੌਰਾਨ ਨਹਿਰਾਂ 'ਚ ਪਾਣੀ ਨੱਕੋ-ਨੱਕ ਭਰਿਆ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਭਰ ਵਿਚ ਪਾਣੀ ਦੀ ਕਮੀ ਨਹਿਰਾਂ ਵਿਚ ਰਹਿਣ ਦਾ ਮੁੱਦਾ ਵਿਧਾਨ ਸਭਾ ਤੱਕ ਵੀ ਗੰੂਜਦਾ ਰਿਹਾ ਹੈ | ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੇਲੇ ਤੇ ਹੁਣ ਕਾਂਗਰਸ ਵੇਲੇ ਵੀ ਪਾਣੀ ਦੀ ਟੇਲਾਂ 'ਤੇ ਕਮੀ ਹਮੇਸ਼ਾ ਰੜਕਦੀ ਰਹੀ ਹੈ ਪਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਮਾਨਸਾ, 22 ਮਈ (ਵਿ. ਪ੍ਰਤੀ.)-ਭਾਈ ਬਹਿਲੋ ਸਕੂਲ ਫਫੜੇ ਭਾਈਕੇ ਵਿਖੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਗਿਆਨੀ ਦਿੱਤ ਸਿੰਘ ਹਾਊਸ ਦੇ ਬੱਚਿਆਂ ਵਲੋਂ 'ਦਰਖ਼ਤਾਂ ਅਤੇ ਜੈਵਿਕ ਖੇਤੀ' ਵਿਸ਼ੇ 'ਤੇ ਵਿਸ਼ੇਸ਼ ਮਾਈਮ ਦਾ ਰਾਹੀਂ ਸੁਨੇਹਾ ਦਿੱਤਾ ਕਿ ਜੈਵਿਕ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਵਲੋਂ ਉੱਦਮੀ ਏਜੰਟਾਂ ਦਾ ਸਨਮਾਨ

ਬੁਢਲਾਡਾ, 22 ਮਈ (ਰਾਹੀ)-ਭਾਰਤੀ ਜੀਵਨ ਬੀਮਾ ਨਿਗਮ ਦੀ ਸਥਾਨਕ ਸ਼ਾਖਾ ਵਲੋਂ ਸੰਪਰਕ ਮੁਹਿੰਮ ਅਧੀਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਉੱਦਮੀ ਏਜੰਟਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਦਫ਼ਤਰ ਵਿਖੇ ਰੱਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਾਣਕਾਰੀ ...

ਪੂਰੀ ਖ਼ਬਰ »

ਭੁੱਕੀ ਤਸਕਰੀ ਦੇ ਦੋਸ਼ 'ਚ 2 ਨੂੰ 11-11 ਸਾਲ ਦੀ ਸਜ਼ਾ, 1 ਬਰੀ

ਮਾਨਸਾ, 22 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਵਧੀਕ ਸੈਸ਼ਨ ਜੱਜ ਮਾਨਸਾ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵਲੋਂ ਭੁੱਕੀ ਤਸਕਰੀ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ ਅਤੇ 1 ਨੂੰ ਬਰੀ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਿਸ ਨੇ ਸੰਦੀਪ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਦਿਆਂ ਲਾਇਆ ਧਰਨਾ

ਤਲਵੰਡੀ ਸਾਬੋ, 22 ਮਈ (ਰਣਜੀਤ ਸਿੰਘ ਰਾਜੂ)-ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵਲੋਂ ਸਬ ਡਵੀਜ਼ਨਲ ਅਦਾਲਤ ਦੇ ਮਾਨਯੋਗ ਜੱਜ ਦੇ ਰਵੱਈਏ ਨੂੰ ਯੋਗ ਨਾ ਦੱਸਦਿਆਂ ਅੱਜ ਕੰਮਕਾਜ ਬੰਦ ਕਰਕੇ ਅਦਾਲਤ ਦੇ ਬਾਹਰ ਧਰਨਾ ਦਿੱਤਾ ਗਿਆ, ਬਾਰ ਐਸੋਸੀਏਸ਼ਨ ਨੇ ਮਾਮਲਾ ਹੱਲ ਨਾ ਹੋਣ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਆਪਸ 'ਚ ਅਤੇ ਇਕ ਐਕਟਿਵਾ ਕਾਰ 'ਚ ਵੱਜਣ ਕਾਰਨ 4 ਜ਼ਖ਼ਮੀ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਸ਼ਹਿਰ 'ਚ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਅਤੇ ਇਕ ਐਕਟਿਵਾ ਨੂੰ ਕਾਰ ਦੀ ਟੱਕਰ ਵੱਜਣ ਕਾਰਨ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਨ੍ਹਾਂ ਜ਼ਖ਼ਮੀਆਂ 'ਚੋਂ ਇਕ ਦੀ ਹਾਲਤ ਜ਼ਿਆਦਾ ਗੰਭੀਰ ...

ਪੂਰੀ ਖ਼ਬਰ »

35 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਤਿੰਨ ਕਾਬੂ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ)-ਸੀ.ਆਈ.ਏ. ਡੱਬਵਾਲੀ ਪੁਲਿਸ ਟੀਮ ਨੇ 35 ਕਿੱਲੋਗ੍ਰਾਮ ਚੂਰਾਪੋਸਤ ਸਮੇਤ ਮੰਡੀ ਕਾਲਾਂਵਾਲੀ ਖੇਤਰ 'ਚੋਂ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸੀਆਈਏ ਡੱਬਵਾਲੀ ਇੰਸਪੈਕਟਰ ਦਲੀਪ ਸਿੰਘ ਨੇ ਦੱਸਿਆ ਕਿ ਫੜ੍ਹੇ ...

ਪੂਰੀ ਖ਼ਬਰ »

1 ਕਿੱਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

ਸੀਂਗੋ ਮੰਡੀ, 22 ਮਈ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਦੋ ਵਿਅਕਤੀਆਂ ਪਾਸੋਂ 1 ਕਿੱਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਏ.ਐਸ.ਆਈ. ਜੋਗਿੰਦਰ ਸਿੰਘ ਨੇ ਪਿੰਡ ਗੁਰੂਸਰ ਲਾਗੇ ਮੋਟਰ-ਸਾਈਕਲ ...

ਪੂਰੀ ਖ਼ਬਰ »

ਬਿਜਲੀ ਬਿੱਲ ਨਾ ਭਰਨ ਵਾਲੇ ਖ਼ਪਤਕਾਰਾਂ ਦੇ ਕੱਟੇ ਜਾਣਗੇ ਕੁਨੈਕਸ਼ਨ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ)-ਜੇਕਰ ਇਕ ਹਫ਼ਤੇ ਦੇ ਅੰਦਰ ਬਿਜਲੀ ਬਿੱਲ ਦੇ ਬਿਲ ਨਹੀਂ ਭਰੇ ਜਾਂਦੇ ਤਾਂ ਬਿਜਲੀ ਨਿਗਮ ਡਿਫ਼ਾਲਟਰ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਕਰੇਗਾ | ਇਹ ਨਿਰਦੇਸ਼ ਬਿਜਲੀ ਨਿਗਮ ਡੱਬਵਾਲੀ ਦੇ ਐਕਸੀਐਨ ਡੀ.ਆਰ. ਵਰਮਾ ...

ਪੂਰੀ ਖ਼ਬਰ »

ਦੋ ਹਫ਼ਤਿਆਂ ਤੋਂ ਰਜਬਾਹੇ ਵਿਚ ਪਿਆ ਪਾੜ ਕਿਸਾਨਾਂ ਲਈ ਬਣਿਆ ਸਿਰਦਰਦੀ

ਭੁੱਚੋ ਮੰਡੀ, 22 ਮਈ (ਬਿੱਕਰ ਸਿੰਘ ਸਿੱਧੂ)-ਨੇੜਲੇ ਪਿੰਡ ਸੇਮਾ ਦੇ ਖੇਤਾਂ ਵਿਚੋਂ ਲੰਘਦੇ ਸੇਮਾ ਮਾਈਨਰ ਵਿਚ ਦੋ ਹਫ਼ਤੇ ਪਹਿਲਾਂ ਪਏ ਪਾੜ ਕਾਰਨ ਕਿਸਾਨਾਂ ਦੀ ਲਗਪਗ 10 ਏਕੜ ਜ਼ਮੀਨ ਵਿਚ ਲਗਾਤਾਰ ਪਾਣੀ ਪੈਣ ਕਾਰਨ ਕਿਸਾਨਾਂ ਲਈ ਸਿਰਦਰਦੀ ਬਣੀ ਹੋਈ ਹੈ | ਕਿਸਾਨ ਭੋਲਾ ...

ਪੂਰੀ ਖ਼ਬਰ »

ਚੋਣਾਂ ਦੌਰਾਨ ਨਹਿਰਾਂ 'ਚ ਪਾਣੀ ਨੱਕੋ-ਨੱਕ ਭਰਿਆ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਭਰ ਵਿਚ ਪਾਣੀ ਦੀ ਕਮੀ ਨਹਿਰਾਂ ਵਿਚ ਰਹਿਣ ਦਾ ਮੁੱਦਾ ਵਿਧਾਨ ਸਭਾ ਤੱਕ ਵੀ ਗੰੂਜਦਾ ਰਿਹਾ ਹੈ | ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੇਲੇ ਤੇ ਹੁਣ ਕਾਂਗਰਸ ਵੇਲੇ ਵੀ ਪਾਣੀ ਦੀ ਟੇਲਾਂ 'ਤੇ ਕਮੀ ਹਮੇਸ਼ਾ ਰੜਕਦੀ ਰਹੀ ਹੈ ਪਰ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲਾਅ ਕੇ ਮਾਰੀ ਬਜ਼ੁਰਗ ਔਰਤ ਨਾਲ ਠੱਗੀ

ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਨੇ ਇਕ ਬਜ਼ੁਰਗ ਔਰਤ ਦੇ ਏ.ਟੀ.ਐਮ 'ਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਸੰਗਰੂਰ ਦੇ ਮੁੱਖ ਮੁਨਸ਼ੀ ਗੁਰਚਰਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਿਸਾਨ ਮੋਰਚਾ ਸੰਗਰੂਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ 27 ਨੂੰ

ਲੌਾਗੋਵਾਲ, 22 ਮਈ (ਵਿਨੋਦ)-ਕਿਸਾਨ ਮੋਰਚਾ ਸੰਗਰੂਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 27 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਧਰਨਾ ਦਿੱਤੇ ਜਾਣ ਦਾ ਐਲਾਨ ਕੀਤਾ ਹੈ¢ ਇਸ ਸਬੰਧੀ ਨੇੜਲੇ ਪਿੰਡਾਂ ਤਕੀਪੁਰ, ਰੱਤੋਕੇ, ਸਾਹੋਕੇ ਅਤੇ ਢੱਡਰੀਆਂ ਵਿਖੇ ਕਿਸਾਨਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਜੱਜ ਅਜੇ ਕੁਮਾਰ ਦੀ ਅਦਾਲਤ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਜੇਪਾਲ ਸਿੰਘ ਅਕੋਈ ਨੇ ਦੱਸਿਆ ਕਿ ਪੁਲਿਸ ਥਾਣਾ ਲੌਾਗੋਵਾਲ ਵਿਖੇ 15 ਸਤੰਬਰ 2017 ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ) -ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ | ਜ਼ਿਲ੍ਹਾ ਬਾਰ ਦੇ ...

ਪੂਰੀ ਖ਼ਬਰ »

ਦਰੱਖ਼ਤ ਨਾਲ ਬੰਨ੍ਹ ਕੇ ਕੁੱਟਮਾਰ ਕਰਨ 'ਤੇ ਪੁਲਿਸ ਵਲੋਂ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰੇਤਗੜ੍ਹ ਦੇ ਇੱਕ ਨੌਜਵਾਨ ਨੂੰ ਕੁਝ ਵਿਅਕਤੀਆਂ ਵਲੋਂ ਦਰੱਖਤ ਨਾਲ ਬੰਨ੍ਹ ਕੇ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦੇਣ 'ਤੇ ਪੁਲਿਸ ਵਲੋਂ 4 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਡੀ. ਸੀ. ਨੇ ਲਿਆ ਗਿਣਤੀ ਕੇਂਦਰਾਂ ਤੇ ਈ. ਵੀ. ਐਮ. ਮਸ਼ੀਨਾਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਧੂਰੀ, 22 ਮਈ (ਸੰਜੇ ਲਹਿਰੀ, ਦੀਪਕ)-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ-12 ਕਮ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੌਰੀ, ਐਸ.ਐਸ.ਪੀ. ਸੰਗਰੂਰ ਡਾ. ਸੰਦੀਪ ਗਰਗ, ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਤੇਜ਼ ਪ੍ਰਤਾਪ ਸਿੰਘ ਫੂਲਕਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਲਈ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਜ਼ਿਲ੍ਹਾ ਬਰਨਾਲਾ ਦੇ ਤਿੰਨ ਹਲਕਿਆਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ (ਧੂਰੀ) ਵਿਖੇ ਹੋਵੇਗੀ | ਗਿਣਤੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX