ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਇੰਤਜ਼ਾਰ ਦੀਆਂ ਘੜੀਆਂ ਖ਼ਤਮ, ਚੋਣ ਨਤੀਜੇ ਅੱਜ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- 17ਵੀਂ ਦੇਸ਼ ਦੀ ਮਹਾਂ ਪੰਚਾਇਤ ਲੋਕ ਸਭਾ ਲਈ ਪਈਆਂ ਵੋਟਾਂ ਦੇ ਨਤੀਜਿਆਂ ਦੇ ਇੰਤਜ਼ਾਰ ਦੀਆਂ ਘੜੀਆਂ ਖ਼ਤਮ ਹੋ ਗਈਆਂ ਹਨ | ਸਿਆਸੀ ਪੰਡਿਤਾਂ ਵਲੋਂ ਲਗਾਏ ਜਾ ਰਹੇ ਜਿੱਤ-ਹਾਰ ਦੇ ਟੇਵਿਆਂ ਨੂੰ ਅੱਜ 23 ਮਈ ਨੂੰ ਸਵੇਰ ਵੇਲੇ ਹੀ ਠੱਲ੍ਹ ਪੈ ਜਾਵੇਗੀ, ਜਦੋਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਮਸ਼ੀਨਾਂ ਦੇ ਖੁੱਲ੍ਹਣ ਨਾਲ ਹੀ ਸਾਹਮਣੇ ਆਉਣਾ ਸ਼ੁਰੂ ਹੋ ਜਾਵੇਗਾ | ਫ਼ਿਰੋਜ਼ਪੁਰ ਲੋਕ ਸਭਾ ਹਲਕੇ ਨਾਲ ਸਬੰਧਿਤ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ, ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ, ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੀ ਗਿਣਤੀ ਤੋਂ ਇਲਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਜ਼ੀਰਾ ਦੀ ਗਿਣਤੀ ਦੀ ਪ੍ਰਕਿਰਿਆ ਦੇਵ ਰਾਜ ਇੰਜੀਨੀਅਰਿੰਗ ਕਾਲਜ ਕੈਂਪਸ ਅੰਦਰ ਜ਼ੀਰਾ ਰੋਡ 'ਤੇ ਨੇਪਰੇ ਚਾੜ੍ਹੀ ਜਾਣੀ ਹੈ | ਸਵੇਰੇ 8 ਵਜੇ ਗਿਣਤੀ ਸ਼ੁਰੂ ਕਰਵਾਉਣ ਲਈ ਜ਼ਿਲ੍ਹਾ ਚੋਣਕਾਰ ਅਫ਼ਸਰ ਚੰਦਰ ਗੈਂਦ ਵਲੋਂ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਡਿਊਟੀ ਲਗਾ ਕੰਮ ਕਰਨ ਦੇ ਤੌਰ ਤਰੀਕਿਆਂ ਦਾ ਜਾਇਜ਼ਾ ਲੈ ਨਾਲੋ-ਨਾਲ ਜਾਣਕਾਰੀ ਸਾਂਝੀ ਕਰਨ ਵਾਸਤੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਛੱਡੇ ਹਨ | ਉੱਥੇ ਚੋਣ ਦੰਗਲ 'ਚ ਕਿਸਮਤ ਅਜ਼ਮਾ ਰਹੇ ਅਕਾਲੀ-ਭਾਜਪਾ ਦੇ ਉਮੀਦਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ, ਆਮ ਆਦਮੀ ਪਾਰਟੀ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ, ਜਮਹੂਰੀ ਗੱਠਜੋੜ ਮੋਰਚੇ ਦੇ ਸਾਂਝੇ ਉਮੀਦਵਾਰ ਹੰਸ ਰਾਜ ਗੋਲਡਨ ਸਮੇਤ 22 ਉਮੀਦਵਾਰਾਂ ਵਲੋਂ ਚੋਣ ਪ੍ਰਕਿਰਿਆ 'ਤੇ ਤਿੱਖੀ ਨਜ਼ਰ ਰੱਖਣ ਲਈ ਆਪੋ-ਆਪਣੇ ਏਜੰਟ ਤਿਆਰ ਕਰ ਲਏ ਗਏ ਹਨ | ਹਰੇਕ ਹਲਕੇ 'ਚ ਇਕ ਉਮੀਦਵਾਰ ਦੇ 14 ਏਜੰਟ ਹੋਣਗੇ, ਕਿਉਂਕਿ ਪ੍ਰਸ਼ਾਸਨ ਵਲੋਂ ਗਿਣਤੀ ਦੇ ਬਣਾਏ ਗਏ ਸਿਸਟਮ 'ਚ 14 ਟੇਬਲ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ 'ਤੇ ਹਰੇਕ ਉਮੀਦਵਾਰ ਦਾ ਇਕ ਏਜੰਟ ਬੈਠ ਗਿਣਤੀ 'ਚ ਨਜ਼ਰ ਰੱਖ ਸਕੇਗਾ | ਗਿਣਤੀ ਦੇ ਸ਼ੁਰੂ ਹੁੰਦਿਆਂ ਹੀ ਅੱਧੇ ਘੰਟੇ 'ਚ ਬੜ੍ਹਤ ਵਾਲੇ ਨਤੀਜੇ ਸਾਹਮਣੇ ਆਉਣਗੇ, ਓਧਰ ਜਿੱਤ ਦੀ ਆਸਵੰਦ ਉਮੀਦਵਾਰਾਂ ਵਲੋਂ ਬਾਜ਼ਾਰਾਂ 'ਚ ਲੱਡੂ, ਜਲੇਬੀਆਂ ਅਤੇ ਖ਼ੁਸ਼ੀ 'ਚ ਕੇਕ ਕੱਟਣ ਲਈ ਦੁਕਾਨਦਾਰਾਂ ਨੂੰ ਆਰਡਰ ਬੁੱਕ ਕਰਵਾ ਦਿੱਤੇ ਗਏ ਹਨ, ਜਿਨ੍ਹਾਂ 'ਤੇ ਪੂਰਾ ਉੱਤਰਨ ਲਈ ਇਕ ਨਹੀਂ ਕਿੰਨੀਆਂ ਦੁਕਾਨਾਂ ਵਾਲੇ ਵੱਡੀ ਪੱਧਰ 'ਤੇ ਲੱਡੂ ਬਣਾ ਰਹੇ ਹਨ | ਦੇਖਣਾ ਹੁਣ ਇਹ ਹੋਵੇਗਾ ਕਿ ਉਕਤ ਦੁਕਾਨਾਂ 'ਤੇ ਦਿੱਤੇ ਹੁਕਮਾਂ 'ਤੇ ਕਿਹੜੀ ਧਿਰ ਖਰਾ ਉਤਰ ਤਿਆਰ ਕਰਵਾਏ ਮਾਲ ਦੀ ਅਦਾਇਗੀ ਕਰਦੀ ਹੈ |
ਸੁਖਬੀਰ ਸਿੰਘ ਬਾਦਲ ਅਤੇ ਸ਼ੇਰ ਸਿੰਘ ਘੁਬਾਇਆ ਦਾ ਸਿਆਸੀ ਜੀਵਨ ਦਾਅ 'ਤੇ
ਬੇਸ਼ੱਕ ਚੋਣ ਮੈਦਾਨ 'ਚ 22 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ, ਪ੍ਰੰਤੂ ਵੋਟਰਾਂ ਪਾਸੋਂ ਮਿਲੇ ਵੋਟ ਪਾਉਣ ਦੇ ਗੁਪਤ ਸੰਕੇਤ ਸਿੱਧ ਕਰਦੇ ਹਨ ਕਿ ਜਿੱਤ-ਹਾਰ ਦਾ ਮੁਕਾਬਲਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਰਮਿਆਨ ਹੀ ਦੇਖਣ ਨੂੰ ਮਿਲੇਗਾ | ਇਹ ਫ਼ੈਸਲਾ ਜਿੱਤ-ਹਾਰ ਦਾ ਹੀ ਨਹੀਂ ਹੋਵੇਗਾ, ਸਗੋਂ ਉਕਤ ਦੋਨਾਂ ਨੇਤਾਵਾਂ ਦਾ ਸਿਆਸੀ ਜੀਵਨ ਵੀ ਤੈਅ ਕਰੇਗਾ, ਜਿਸ ਦੇ ਨਤੀਜੇ ਉੱਪਰ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਜੇਕਰ ਸੁਖਬੀਰ ਸਿੰਘ ਬਾਦਲ ਚੋਣਾਵੀ ਮੈਦਾਨ ਵਿਚੋਂ ਸਫਲ ਰਹਿ ਜੇਤੂ ਰੱਥ 'ਤੇ ਸਵਾਰ ਹੁੰਦੇ ਹਨ ਤਾਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਜਿੱਤਣ ਦਾ ਮੁੱਢ ਬੰਨ੍ਹ ਪਾਰਟੀ 'ਚ ਜਾਨ ਪਾਉਣਗੇ | ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸਿਰਫ਼ ਅਕਾਲੀ ਦਲ ਦੇ ਭਵਿੱਖ 'ਤੇ ਹੀ ਨਹੀਂ, ਸਗੋਂ ਸੁਖਬੀਰ ਸਿੰਘ ਬਾਦਲ ਦੇ ਬਤੌਰ ਪਾਰਟੀ ਪ੍ਰਧਾਨ ਸਿਆਸੀ ਜੀਵਨ ਵੀ ਤਬਾਹੀ ਦੇ ਮੋੜ 'ਤੇ ਆ ਜਾਵੇਗਾ | ਓਧਰ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਵੀ ਇਹੋ ਹਾਲ ਹੈ, ਜੇਕਰ ਉਹ ਚੋਣਾਂ ਵਿਚੋਂ ਸਫਲ ਹੁੰਦੇ ਹਨ ਤਾਂ ਸਦਾ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਹੀ ਨਹੀਂ, ਸਗੋਂ ਰਾਏ ਸਿੱਖ ਬਿਰਾਦਰੀ ਦੀ ਵਧੇਰੇ ਵਸੋਂ ਵਾਲੇ ਸਰਹੱਦੀ ਖੇਤਰ ਦੇ 3-4 ਵਿਧਾਨ ਸਭਾ ਹਲਕਿਆਂ ਅੰਦਰ ਵੀ ਰਾਇ ਸਿੱਖ ਬਰਾਦਰੀ ਦੇ ਉਮੀਦਵਾਰ ਉਤਾਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਮਜਬੂਰ ਕਰ ਜਾਣਗੇ | ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸ਼ੇਰ ਸਿੰਘ ਘੁਬਾਇਆ ਦਾ ਸਿਆਸੀ ਜੀਵਨ ਧੁੰਦਲਾ ਹੋਣਾ ਤੈਅ ਹੈ, ਕਿਉਂਕਿ ਕਾਂਗਰਸ ਅੰਦਰ ਉਨ੍ਹਾਂ ਦੀ ਸ਼ਮੂਲੀਅਤ ਦਾ ਜਿੱਥੇ ਭਾਰੀ ਵਿਰੋਧ ਹੋ ਉੱਠਿਆ ਹੈ, ਉੱਥੇ ਉਨ੍ਹਾਂ ਦੇ ਬੇਟੇ ਦਵਿੰਦਰ ਸਿੰਘ ਘੁਬਾਇਆ ਦੀ ਜਨਮ ਤਾਰੀਕ ਸਹੀ ਨਾ ਹੋਣ ਦਾ ਰੌਲਾ ਮਾਣਯੋਗ ਅਦਾਲਤ 'ਚ ਚੱਲਣ ਕਰਕੇ ਹੁਕਮਾਂ ਦੇ ਨਜ਼ਦੀਕ ਪਹੰੁਚ ਚੁੱਕਾ ਹੈ | ਇਸ ਕਰਕੇ ਲੋਕ ਫ਼ਤਵਾ ਨਾ ਮਿਲਣ ਕਾਰਨ ਘੁਬਾਇਆ ਦਾ ਸਿਆਸੀ ਜੀਵਨ ਵੀ ਤਬਾਹੀ ਦੇ ਮੋੜ 'ਤੇ ਆ ਸਕਦਾ ਹੈ |

ਮੋਟਰਸਾਈਕਲ ਚੋਰ ਕਾਬੂ-19 ਮੋਟਰਸਾਈਕਲ ਬਰਾਮਦ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)- ਚੋਣ ਡਿਊਟੀ ਤੋਂ ਵਿਹਲੇ ਹੁੰਦਿਆਂ ਹੀ ਥਾਣਾ ਸਿਟੀ ਪੁਲਿਸ ਜ਼ੀਰਾ ਨੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਗਤੀਵਿਧੀਆਂ ਤੇਜ਼ ਕਰਦਿਆਂ ਇਕ ਮੋਟਰਸਾਈਕਲ ਚੋਰ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦੇ 19 ਮੋਟਰਸਾਈਕਲ ਬਰਾਮਦ ਕੀਤੇ ਹਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਛਾਪੇਮਾਰੀ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਮਿਲੀ ਸ਼ਿਕਾਇਤ 'ਤੇ ਚੌਕਸੀ ਵਰਤਦਿਆਂ ਫ਼ਿਰੋਜ਼ਪੁਰ ਸ਼ਹਿਰ ਅੰਦਰ ਦੁਕਾਨਾਂ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਨਕਲੀ ਦੁੱਧ ਬਣਾਉਣ ਲਈ ਵਰਤੋਂ 'ਚ ਆਉਣ ਵਾਲੀ ਸਮੱਗਰੀ ...

ਪੂਰੀ ਖ਼ਬਰ »

ਸਿਆਸੀ ਰੰਜਿਸ਼ ਦੇ ਚੱਲਦਿਆਂ ਭਤੀਜੇ ਨੇ ਸਾੜਿਆ ਚਾਚੇ ਦਾ ਛੱਪਰ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਆਲੇ ਵਾਲਾ ਵਿਖੇ ਵੋਟਾਂ ਪਾਉਣ ਨੂੰ ਲੈ ਕੇ ਚਾਚੇ-ਭਤੀਜੇ 'ਚ ਪੈਦਾ ਹੋਈ ਸਿਆਸੀ ਰੰਜਿਸ਼ ਨੇ ਉਦੋਂ ਗੰਭੀਰ ਰੂਪ ਧਾਰ ਲਿਆ, ਜਦੋਂ ਭਤੀਜੇ ਵਲੋਂ ਆਪਣੇ ਚਾਚੇ ਜੋ ਕਾਂਗਰਸ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਗਿਣਤੀ ਲਈ ਸਾਰੇ ਪ੍ਰਬੰਧ ਕੀਤੇ ਮੁਕੰਮਲ-ਡੀ.ਸੀ. ਛਤਵਾਲ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)¸ 17ਵੀਂ ਲੋਕ-ਸਭਾ ਚੋਣਾਂ ਲਈ 19 ਮਈ ਨੂੰ ਪੰਜਾਬ ਵਿਚ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ | ਫਿਰੋਜ਼ਪੁਰ ਲੋਕ-ਸਭਾ ਹਲਕੇ ਨਾਲ ਸਬੰਧਿਤ ਫਾਜ਼ਿਲਕਾ ਜ਼ਿਲੇ੍ਹ ਦੇ 4 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਫਾਜ਼ਿਲਕਾ ਵਿਚ ਹੋਵੇਗੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸ਼ਹੀਦ ਹਿੰਮਤ ਸਿੰਘ ਪਬਲਿਕ ਸਕੂਲ ਦੀ ਮਾਨਤਾ ਰੱਦ ਕਰਨ ਦੇ ਆਦੇਸ਼

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)- ਛੇਵੀਂ ਜਮਾਤ ਦੀ ਵਿਦਿਆਰਥਣ ਨਾਲ ਕੁੱਟਮਾਰ ਕਰਨ ਅਤੇ ਉਸ ਦੇ ਹੱਥ ਉੱਪਰ ਕਰਕੇ ਧੱੁਪ ਵਿਚ ਖੜ੍ਹਾ ਕਰਨ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਪਿੰਡ ਤੂਤ ਦੇ ਸ਼ਹੀਦ ਹਿੰਮਤ ਸਿੰਘ ਪਬਲਿਕ ...

ਪੂਰੀ ਖ਼ਬਰ »

ਚੋਣਾਂ ਦੌਰਾਨ ਨਹਿਰਾਂ 'ਚ ਪਾਣੀ ਨੱਕੋ-ਨੱਕ ਭਰਿਆ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਭਰ ਵਿਚ ਪਾਣੀ ਦੀ ਕਮੀ ਨਹਿਰਾਂ ਵਿਚ ਰਹਿਣ ਦਾ ਮੁੱਦਾ ਵਿਧਾਨ ਸਭਾ ਤੱਕ ਵੀ ਗੰੂਜਦਾ ਰਿਹਾ ਹੈ | ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੇਲੇ ਤੇ ਹੁਣ ਕਾਂਗਰਸ ਵੇਲੇ ਵੀ ਪਾਣੀ ਦੀ ਟੇਲਾਂ 'ਤੇ ਕਮੀ ਹਮੇਸ਼ਾ ਰੜਕਦੀ ਰਹੀ ਹੈ ਪਰ ...

ਪੂਰੀ ਖ਼ਬਰ »

ਦਰੱਖ਼ਤ ਡਿੱਗਣ ਨਾਲ ਵਕੀਲ ਦੀ ਕਾਰ ਦਾ ਹੋਇਆ ਨੁਕਸਾਨ

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)- ਕਮਿਸ਼ਨਰ ਦਫ਼ਤਰ ਦੇ ਬਾਹਰ ਖੜੀ ਇਕ ਮਹਿਲਾ ਵਕੀਲ ਦੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ | ਜਾਣਕਾਰੀ ਅਨੁਸਾਰ ਮਹਿਲਾ ਵਕੀਲ ਲਕਸ਼ਮੀ ਗਰੋਵਰ ਨੇ ਆਪਣੀ ਕਾਰ ਨੰਬਰ ਪੀ.ਬੀ. 05 ਏ.ਜੀ. 4078 ਕਮਿਸ਼ਨਰ ਦਫ਼ਤਰ ਦੇ ਬਾਹਰ ਖੜੀ ਕੀਤੀ ਸੀ ਕਿ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਝੁਲਸੇ ਨੌਜਵਾਨ ਦੀ ਮੌਤ

ਖੂਈਆਂ ਸਰਵਰ, 22 ਮਈ (ਜਗਜੀਤ ਸਿੰਘ ਧਾਲੀਵਾਲ)-ਨਜ਼ਦੀਕੀ ਪਿੰਡ ਦਲਮੀਰ ਖੇੜਾ ਵਿਖੇ ਕੁੱਝ ਦਿਨ ਪਹਿਲਾਂ ਕਰੰਟ ਲੱਗਣ ਨਾਲ ਝੁਲਸ ਗਏ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਰਾਜ ਸਿੰਘ ਜੋ ਅਬੋਹਰ (ਧਰਮ ਨਗਰੀ) ਵਿਖੇ ਆਪਣੀ ਬਿਜਲੀ ਦੀ ਦੁਕਾਨ ਕਰਦਾ ਸੀ | ...

ਪੂਰੀ ਖ਼ਬਰ »

ਪੁਲਿਸ ਨੂੰ ਅਦਾਲਤੀ ਝਟਕਾ...

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਹੈਰੋਇਨ ਅਤੇ ਲੱਖਾਂ ਰੁਪਏ ਦੀ ਨਸ਼ਾ ਵੱਟਤ ਦੇ ਮਾਮਲੇ 'ਚ ਪੁਲਿਸ ਨੂੰ ਵੱਡਾ ਝਟਕਾ ਦਿੰਦੇ ਹੋਏ ਨਾਮਜ਼ਦ ਇਕ ਵਿਅਕਤੀ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਨਸ਼ਾ ਰੋਕਣ ਲਈ ਗਠਿਤ ਸਪੈਸ਼ਲ ...

ਪੂਰੀ ਖ਼ਬਰ »

ਬਠਿੰਡਾ ਦੇ ਜ਼ੋਨਲ ਸਕੱਤਰ 'ਤੇ ਹੋਏ ਹਮਲੇ ਦੇ ਵਿਰੋਧ 'ਚ ਸਬ ਡਵੀਜ਼ਨ ਵਲੋਂ ਰੋਸ ਰੈਲੀ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਬਠਿੰਡਾ ਦੇ ਜ਼ੋਨਲ ਸਕੱਤਰ ਨਿਰਮਲ ਸਿੰਘ ਉੱਪਰ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿਚ ਸਬ ਡਵੀਜ਼ਨ ਕੈਂਟ ਨੰਬਰ 2, ਸਬ ਡਵੀਜ਼ਨ ਕੈਂਟ ਨੰਬਰ 1 ਫ਼ਿਰੋਜ਼ਪੁਰ, ਸ਼ਹਿਰੀ ਸਬ ਡਵੀਜ਼ਨ ਫ਼ਿਰੋਜ਼ਪੁਰ, ਸਬ ਅਰਬਨ ਡਵੀਜ਼ਨ ...

ਪੂਰੀ ਖ਼ਬਰ »

135 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 22 ਮਈ (ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਵਲੋਂ 135 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਮਹਿੰਦਰ ਸਿੰਘ ਥਾਣਾ ਗੁਰੂਹਰਸਹਾਏ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਵਿਸ਼ਵਕਰਮਾ ਚੌਾਕ ...

ਪੂਰੀ ਖ਼ਬਰ »

ਗਾਇਕ ਜਸਵੰਤ ਜੱਸਾ ਦਾ ਨਵਾਂ ਧਾਰਮਿਕ ਗੀਤ 'ਯਿਸੂ ਅੰਮਿ੍ਤ ਜਲ' ਲੋਕ ਅਰਪਿਤ

ਜ਼ੀਰਾ, 22 ਮਈ (ਮਨਜੀਤ ਸਿੰਘ ਢਿੱਲੋਂ)- ਆਪਣੇ ਵੱਖ-ਵੱਖ ਧਾਰਮਿਕ ਹਿੱਟ ਗੀਤਾਂ ਰਾਹੀਂ ਸੰਗਤਾਂ ਤੱਕ ਪ੍ਰਭੂ ਸੰਦੇਸ਼ ਦੇਣ ਵਾਲੇ ਗਾਇਕ ਜਸਵੰਤ ਜੱਸਾ (ਆਦੋਨਾਈ ਪ੍ਰੇਜ ਗਰੁੱਪ) ਵਲੋਂ ਇਕ ਹੋਰ ਧਾਰਮਿਕ ਗੀਤ ਸੰਗਤਾਂ ਲਈ ਗਾਇਆ ਗਿਆ ਹੈ, ਜਿਸ ਨੂੰ ਪਾਸਟਰ ਸੁਖਦੇਵ ਸਿੰਘ, ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਇਤਿਹਾਸਕ ਦਿਨ ਹੋਵੇਗਾ 23-ਬਰਾੜ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਲੰਮੇ ਅਰਸੇ ਤੋਂ ਆਸ ਲਾਈ ਬੈਠੇ ਹਲਕਾ ਨਿਵਾਸੀਆਂ ਲਈ 23 ਮਈ ਦਾ ਦਿਨ ਇਤਿਹਾਸਕ ਹੋਵੇਗਾ, ਜਿਸ ਦਿਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਡੀ ਗਿਣਤੀ ਨਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ੇ ਤੋਂ ਬਚਾਉਣ ਲਈ ਸੈਮੀਨਾਰ

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)- ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੀ ਅਲਾਮਤ ਤੋਂ ਬਚਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਅਮਨ ਪ੍ਰੀਤ ਸਿੰਘ ਦੇ ਹੁਕਮਾਂ 'ਤੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ ਹੀਰਾ ਸਿੰਘ ਸੰਧੂ ਝੋਕ ਹਰੀ ਹਰ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਓਪਨ 62 ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਬਿਗ ਬੋਰ ਰਾਈਫ਼ਲ 'ਚ ਉੱਘੇ ਨਿਸ਼ਾਨੇਬਾਜ਼ ਹੀਰਾ ਸਿੰਘ ਸੰਧੂ ਝੋਕ ਹਰੀ ਹਰ ਨੇ ਆਰਮੀ ਦਾ ਪੁੱਤ ਬਣ ਖੇਡਦੇ ਹੋਏ ਪੁਰਾਣੇ ਰਿਕਾਰਡ ਤੋੜ ਨਵੇਂ ਕੀਰਤੀਮਾਨ ਸਥਾਪਤ ਕਰ ਮਾਪਿਆਂ ਅਤੇ ...

ਪੂਰੀ ਖ਼ਬਰ »

ਹਾਈਪਰ ਟੈਨਸ਼ਨ ਦਿਹਾੜੇ 'ਤੇ ਸੀ.ਐੱਚ.ਸੀ. ਫ਼ਿਰੋਜ਼ਸ਼ਾਹ ਵਿਖੇ ਮਰੀਜ਼ਾਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)- ਅਜੋਕੇ ਦੌਰ ਵਿਚ ਗੰਧਲੇ ਹੋਏ ਵਾਤਾਵਰਨ ਅਤੇ ਭੱਜ-ਦੌੜ ਵਾਲੀ ਜ਼ਿੰਦਗੀ ਕਰਕੇ ਜਿੱਥੇ ਅਨੇਕਾਂ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ, ਉੱਥੇ ਭੱਜ-ਦੌੜ ਦੀ ਜ਼ਿੰਦਗੀ ਵਿਚ ਮਨੁੱਖ ਹਾਈਪਰ ਟੈਨਸ਼ਨ ਤੇ ਡਿਪ੍ਰੈਸ਼ਨ ਵਰਗੀਆਂ ਗੰਭੀਰ ...

ਪੂਰੀ ਖ਼ਬਰ »

ਨਿੱਜੀ ਥਾਂ 'ਤੇ ਪਿੰਡ ਵਾਸੀਆਂ ਨਾ ਹੋਣ ਦਿੱਤੀ ਸ਼ਾਮਲਾਤ ਜ਼ਮੀਨ ਦੀ ਬੋਲੀ

ਮਮਦੋਟ, 22 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਉਤਾੜ ਵਿਖੇ ਬਲਾਕ ਅਧਿਕਾਰੀਆਂ ਵਲੋਂ ਕਿਸੇ ਦੀ ਨਿੱਜੀ ਥਾਂ 'ਤੇ ਬੈਠ ਕਰਵਾਈ ਜਾਣ ਵਾਲੀ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਪਿੰਡ ਵਾਸੀਆਂ ਨੇ ਨਾ ਹੋਣ ਦਿੱਤੀ, ਹਾਲਾਂਕਿ ਸਬੰਧਿਤ ਪੰਚਾਇਤ ...

ਪੂਰੀ ਖ਼ਬਰ »

ਸੜਕ ਵਿਚਕਾਰ ਖੜ੍ਹੇ ਦਰੱਖ਼ਤ ਬਣ ਸਕਦੇ ਹਾਦਸੇ ਦਾ ਕਾਰਨ

ਗੁਰੂਹਰਸਹਾਏ, 22 ਮਈ (ਹਰਚਰਨ ਸਿੰਘ ਸੰਧੂ)-ਫ਼ਰੀਦਕੋਟ ਤੋਂ ਲੈ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ ਤੱਕ ਚੱਲ ਰਹੇ ਕੰਮ ਦੌਰਾਨ ਕਈ ਕਮੀਆਂ ਵੇਖਣ ਨੂੰ ਮਿਲ ਰਹੀਆਂ ਪਰ ਵਿਭਾਗ ਇਸ ਪਾਸੇ ਕੋਈ ਬਿਆਨ ਨਹੀਂ ਦੇ ਰਿਹਾ, ਸਗੋਂ ਲੋਕਾਂ ਲਈ ਅਤੇ ਰਾਹਗੀਰਾਂ ਲਈ ਮੁਸੀਬਤਾਂ ...

ਪੂਰੀ ਖ਼ਬਰ »

ਪਿੰਡ ਹਾਜੀ ਬੇਟੂ ਵਿਖੇ ਦੂਸਰਾ ਕਿ੍ਕਟ ਟੂਰਨਾਮੈਂਟ 24 ਤੋਂ

ਗੋਲੂ ਕਾ ਮੋੜ, 22 ਮਈ (ਸੁਰਿੰਦਰ ਸਿੰਘ ਲਾਡੀ)- ਪਿੰਡ ਹਾਜੀ ਬੇਟੂ ਵਿਖੇ ਗੌਰਵ ਸਾਮਾ ਦੀ ਯਾਦ ਵਿਚ ਨੌਜਵਾਨ ਸਭਾ ਵਲੋਂ ਦੂਸਰਾ ਕਿ੍ਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦੇ ਹੋਏ ਨੌਜਵਾਨ ਸਭਾ ਦੇ ਮੈਂਬਰ ਦੀਪੂ ਸਾਮਾ, ਗੌਰਵ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਪੁਲ ਦੇ ਅਧੂਰੇ ਛੱਡੇ ਕੰਮ ਕਾਰਨ ਲੋਕ ਪ੍ਰੇਸ਼ਾਨ

ਅਬੋਹਰ, 22 ਮਈ (ਕੁਲਦੀਪ ਸਿੰਘ ਸੰਧੂ)-ਸੀਡ ਫਾਰਮ ਕੱਚਾ ਤੋਂ ਪਿੰਡ ਤਾਜਾਂ ਪੱਟੀ ਨੂੰ ਜਾਂਦੀ ਿਲੰਕ ਸੜਕ 'ਤੇ ਪੈਂਦੇ ਰਜਬਾਹੇ ਦੇ ਪੁਲ ਦਾ ਕੰਮ ਠੇਕੇਦਾਰ ਵਲੋਂ ਅਧੂਰਾ ਛੱਡੇ ਜਾਣ ਕਾਰਨ ਇੱਥੋਂ ਲੰਘਣ ਵਾਲੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਪਿੰਡ ਤਾਜਾਂ ਪੱਟੀ ...

ਪੂਰੀ ਖ਼ਬਰ »

ਸੂਬਾ ਪੱਧਰੀ ਸੱਦੇ 'ਤੇ ਫ਼ਿਰੋਜ਼ਪੁਰ ਦੇ ਵਕੀਲ ਰਹੇ ਹੜਤਾਲ 'ਤੇ

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)-ਖੰਨਾ ਬਾਰ ਐਸੋਸੀਏਸ਼ਨ ਦੇ ਸਾਬਕਾ ਬਾਰ ਪ੍ਰਧਾਨ 'ਤੇ ਹੋਏ ਜਾਨਲੇਵਾ ਹਮਲੇ ਦੇ ਦੋਸ਼ੀਆਂ ਵਿਰੁੱਧ ਖੰਨਾ ਪੁਲਿਸ ਵਲੋਂ ਢੁਕਵੀਂ ਕਾਰਵਾਈ ਨਾ ਕਰਨ ਦੇ ਵਿਰੋਧ 'ਚ ਫ਼ਿਰੋਜ਼ਪੁਰ ਦੇ ਸਮੂਹ ਵਕੀਲ ਹੜਤਾਲ 'ਤੇ ਰਹੇ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸੇਂਟ ਜੋਸਫ ਕੈਥੋਲਿਕ ਚਰਚ 'ਚ ਕਰਵਾਇਆ ਧਾਰਮਿਕ ਸਮਾਗਮ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਸੇਂਟ ਜੋਸਫ ਕੈਥੋਲਿਕ ਚਰਚ ਫ਼ਿਰੋਜ਼ਪੁਰ ਛਾਉਣੀ ਵਿਖੇ ਬਾਈਬਲ ਪਾਠ ਸਤਸੰਗ ਕਰਵਾਇਆ ਗਿਆ, ਜਿਸ ਵਿਚ ਫਾਦਰ ਵਿਲਸਨ ਪੀਟਰ ਵਿਸ਼ੇਸ਼ ਤੌਰ 'ਤੇ ਪਹੰੁਚੇ | ਸਮਾਗਮ ਦੌਰਾਨ ਇਕੱਤਰ ਸੰਗਤ ਨੂੰ ਪ੍ਰਭੂ ਯਿਸੂ ਮਸੀਹ ਦੀ ਬਾਣੀ ਦਾ ...

ਪੂਰੀ ਖ਼ਬਰ »

ਨੌਵੀਂ ਜਮਾਤ ਦੇ ਵਿਦਿਆਰਥੀ ਦੇ ਮਾਪਿਆਂ ਅਧਿਆਪਕ 'ਤੇ ਲਾਏ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼

ਮਮਦੋਟ, 22 ਮਈ (ਜਸਬੀਰ ਸਿੰਘ ਕੰਬੋਜ)- ਨਜ਼ਦੀਕੀ ਪਿੰਡ ਭੰਬਾ ਹਾਜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਚ ਪੜ੍ਹਦੇ ਨੌਵੀਂ ਜਮਾਤ ਦੇ ਵਿਦਿਆਰਥੀ ਦੇ ਮਾਪਿਆਂ ਵਲੋਂ ਉਨ੍ਹਾਂ ਦੇ ਲੜਕੇ ਦੀ ਸਕੂਲ ਦੇ ਅਧਿਆਪਕ ਵਲੋਂ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੀ ਕਿਰਨਦੀਪ ਕੌਰ ਬਣੀ ਜੱਜ

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)- ਫ਼ਾਜ਼ਿਲਕਾ ਦੇ ਪਿੰਡ ਤਾਰੇ ਵਾਲਾ ਦੇ ਮਿਹਨਤੀ ਕਿਸਾਨ ਦੀ ਬੇਟੀ ਨੇ ਆਪਣੀ ਮਿਹਨਤ ਤੇ ਲਗਨ ਦੇ ਚੱਲਦੇ ਦਿੱਲੀ ਜੁਡੀਸ਼ੀਅਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕਰਕੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਅਨੁਸਾਰ ਪਿਤਾ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਤੇ ਚੋਣ ਆਬਜ਼ਰਵਰ ਦੀ ਅਗਵਾਈ ਹੇਠ ਕਾਊਾਟਿੰਗ ਸਟਾਫ਼ ਨੂੰ ਦਿੱਤੀ ਵਿਸ਼ੇਸ਼ ਸਿਖਲਾਈ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)- ਜ਼ਿਲੇ੍ਹ ਵਿਚ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਮਸ਼ੀਰ ਆਲਮ ਅਤੇ ਜ਼ਿਲ੍ਹਾ ਚੋਣ ਅਫ਼ਸਰ ਚੰਦਰ ਗੈਂਦ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਦੀ ਗਿਣਤੀ ਲਈ ਕਾਊਾਟਿੰਗ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

ਗੁਰੂਹਰਸਹਾਏ, 22 ਮਈ (ਅਮਰਜੀਤ ਸਿੰਘ ਬਹਿਲ)- ਡਾ: ਰਜਿੰਦਰ ਕੁਮਾਰ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹੁਸਨਪਾਲ ਦੀ ਰਹਿਨੁਮਾਈ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ ...

ਪੂਰੀ ਖ਼ਬਰ »

13 ਸਾਲਾ ਨਾਬਾਲਗ ਨਾਲ ਜਬਰ-ਜਨਾਹ

ਫ਼ਿਰੋਜ਼ਪੁਰ, 22 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਬੂਲਾ ਰਾਏ ਉਤਾੜ ਅੰਦਰ ਇਕ 13 ਸਾਲਾ ਨਾਬਾਲਗ ਨਾਲ ਜਬਰ-ਜਨਾਹ ਹੋਣ ਦੀ ਖ਼ਬਰ ਹੈ | ਘਟਨਾ ਨੂੰ ਅੰਜਾਮ ਦੇਣ ਵਾਲੇ ਨੇ ਗੁਆਂਢੀ ਘਰ ਤੋਂ ਪਰਤ ਰਹੀ ਨਾਬਾਲਗ ਨੂੰ ਨਸ਼ੀਲੀ ਚੀਜ਼ ...

ਪੂਰੀ ਖ਼ਬਰ »

ਨੌਵੀਂ ਜਮਾਤ ਦੇ ਵਿਦਿਆਰਥੀ ਦੇ ਮਾਪਿਆਂ ਅਧਿਆਪਕ 'ਤੇ ਲਾਏ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼

ਮਮਦੋਟ, 22 ਮਈ (ਜਸਬੀਰ ਸਿੰਘ ਕੰਬੋਜ)- ਨਜ਼ਦੀਕੀ ਪਿੰਡ ਭੰਬਾ ਹਾਜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਚ ਪੜ੍ਹਦੇ ਨੌਵੀਂ ਜਮਾਤ ਦੇ ਵਿਦਿਆਰਥੀ ਦੇ ਮਾਪਿਆਂ ਵਲੋਂ ਉਨ੍ਹਾਂ ਦੇ ਲੜਕੇ ਦੀ ਸਕੂਲ ਦੇ ਅਧਿਆਪਕ ਵਲੋਂ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼ ...

ਪੂਰੀ ਖ਼ਬਰ »

ਚੋਰੀ ਦੇ ਆਦੀ ਤਿੰਨ ਨੌਜਵਾਨ ਪੁਲਿਸ ਨੇ ਕੀਤੇ ਕਾਬੂ

ਨਿਹਾਲ ਸਿੰਘ ਵਾਲਾ, 22 ਮਈ (ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪਰਮਜੀਤ ਕੁਮਾਰ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਹਲਕੇ ਵਿਚ ਚੋਰੀਆਂ ਕਰਨ ਦੇ ਆਦੀ ਤਿੰਨ ਨੌਜਵਾਨਾਂ ਨੂੰ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 22 ਮਈ (ਸ਼ਿੰਦਰ ਸਿੰਘ ਭੁਪਾਲ)-ਵਿੱਕੀ ਪੁੱਤਰ ਮਾਨਾ ਸਿੰਘ ਵਾਸੀ ਸਾਧਾਂਵਾਲੀ ਬਸਤੀ ਮੋਗਾ ਦੇ ਪਿਤਾ ਮਾਨਾ ਸਿੰਘ 20 ਅਪ੍ਰੈਲ ਨੂੰ ਸ਼ਾਮ ਸਵਾ ਚਾਰ ਵਜੇ ਦੇ ਕਰੀਬ ਨਿਗਾਹਾ ਰੋਡ ਮੋਗਾ 'ਤੇ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਉਸ ਸਮੇਂ ਤੇਜ਼ ਰਫ਼ਤਾਰ ਅਤੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਅੰਤਰ-ਰਾਸ਼ਟਰੀ ਵਿਭਿੰਨਤਾ ਦਿਵਸ

ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਅੰਤਰ-ਰਾਸ਼ਟਰੀ ਰਾਸ਼ਟਰੀ ਵਿਭਿੰਨਤਾ ਦਿਵਸ ...

ਪੂਰੀ ਖ਼ਬਰ »

ਬਲਾਕ 'ਚ ਵਿਸ਼ਵ ਬਲੱਡ ਪ੍ਰੈਸ਼ਰ ਜਾਗਰੂਕਤਾ ਦਿਵਸ ਮਨਾਇਆ

ਮੋਗਾ, 22 ਮਈ (ਅਮਰਜੀਤ ਸਿੰਘ ਸੰਧੂ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਵਲੋਂ ਸਿਹਤ ਬਲਾਕ ਡਰੋਲੀ ਭਾਈ ਦੇ ਵੱਖ-ਵੱਖ 17 ਸਿਹਤ ਅਤੇ ਵੈੱਲਨੈਸ ਸੈਂਟਰਾਂ 'ਤੇ ਵਿਸ਼ਵ ਬਲੱਡ ਪ੍ਰੈਸ਼ਰ ਜਾਗਰੂਕਤਾ ਦਿਵਸ ਮਨਾਇਆ ਗਿਆ ਜਿਸ ਵਿਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਸਿਹਤ ...

ਪੂਰੀ ਖ਼ਬਰ »

ਆਪਣਾ ਬਲੱਡ ਪ੍ਰੈਸ਼ਰ ਜਾਣੋ ਤਹਿਤ ਸਮਾਗਮ ਕਰਵਾਇਆ

ਮੋਗਾ, 22 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਸਿਹਤ ਵਿਭਾਗ ਵਲੋਂ ਹਦਾਇਤਾਂ ਮੁਤਾਬਿਕ ਸਿਵਲ ਹਸਪਤਾਲ ਮੋਗਾ ਵਿਖੇ ਆਪਣਾ ਬਲੱਡ ਪ੍ਰੈਸ਼ਰ ਜਾਣੋ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੇਸ਼ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਦਫ਼ਤਰ 'ਚ ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ

ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫ਼ਤਰ ਸੀਨੀਅਰ ਸਿਟੀਜ਼ਨ ਮੋਗਾ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋਂ ਦੇ ਨਿਰਦੇਸ਼ਾਂ ਅਨੁਸਾਰ ਵਿਸ਼ਵ ਹੈਪਰਟਾਇਸ਼ਨ (ਬਲੱਡ ਪ੍ਰੈਸ਼ਰ) ਦਿਵਸ ...

ਪੂਰੀ ਖ਼ਬਰ »

ਹੈਰੋਇਨ ਦੇ ਇਕ ਤਸਕਰ ਨੂੰ 10 ਸਾਲ ਕੈਦ ਤੇ 1 ਲੱਖ ਜੁਰਮਾਨਾ

ਫ਼ਿਰੋਜ਼ਪੁਰ, 22 ਮਈ (ਰਾਕੇਸ਼ ਚਾਵਲਾ)-ਹੈਰੋਇਨ ਦੀ ਤਸਕਰੀ ਕਰਨ ਵਾਲੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਤਸਕਰ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ 10 ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਐਸ.ਆਈ ...

ਪੂਰੀ ਖ਼ਬਰ »

ਗਿਣਤੀ ਦਾ ਦਿਨ ਅੱਜ, ਫ਼ਾਜ਼ਿਲਕਾ ਜ਼ਿਲ੍ਹੇ 'ਚ ਚੋਣਾਂ ਦੇ ਨਤੀਜਿਆਂ ਲਈ 2 ਗਿਣਤੀ ਕੇਂਦਰ ਸਥਾਪਤ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ 19 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਸ਼ੁਰੂ ...

ਪੂਰੀ ਖ਼ਬਰ »

ਐਸ.ਡੀ. ਸਕੂਲ ਵਿਖੇ ਲੋੜਵੰਦ ਬੱਚਿਆਂ ਨੂੰ ਕਿਤਾਬਾਂ ਵੰਡੀਆਂ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਸਨਾਤਮ ਧਰਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ | ਭਾਰਤ ਵਿਕਾਸ ਪ੍ਰੀਸ਼ਦ ਦੇ ਸਕੱਤਰ ਪੁਰਸ਼ੋਤਮ ਸੇਠੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਦੂਸ਼ਣ ਪ੍ਰਤੀ ਸੁਚੇਤ ਹੋਣ ਦੀ ਲੋੜ-ਡਾ. ਜੱਸਲ

ਬਿਲਾਸਪੁਰ, 22 ਮਈ (ਗਾਹਲਾ)-ਉੱਘੇ ਵਾਤਾਵਰਣ ਪ੍ਰੇਮੀ ਡਾਕਟਰ ਮਲਕੀਤ ਸਿੰਘ ਜੱਸਲ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਵਾਤਾਵਰਣ, ਪਾਣੀ ਦੀ ਸੰਭਾਲ ਅਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਪੰਜਾਬ ਵਿਚ ਸਾਹ ਲੈਣਾ ਵੀ ਮੁਸ਼ਕਲ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਾਜ਼ਿਲਕਾ 'ਚ ਕਰਵਾਇਆ ਕੀਰਤਨ ਸਮਾਗਮ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੀਂ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਜ਼ਿ. ਫਾਜ਼ਿਲਕਾ ਵਿਖੇ ਇਕ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸ਼ਾਮ ਨੂੰ ਸ਼੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਵੁਮੈਨ ਆਰਗੇਨਾਈਜ਼ੇਸ਼ਨ ਵਲੋਂ ਖੋਲੇ੍ਹ ਸਿਲਾਈ ਸੈਂਟਰ ਦੀ ਨਾਗਪਾਲ ਵਲੋਂ ਸ਼ੁਰੂਆਤ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਵੁਮੈਨ ਆਰਗਨਾਈਜ਼ੇਸ਼ਨ ਅਤੇ ਦੁਸ਼ਟ ਦਮਨ ਧਰਮ ਰਕਸ਼ਣੀ ਸਭਾ ਵਲੋਂ ਸਾਂਝੇ ਤੌਰ 'ਤੇ ਮੁਫ਼ਤ ਸਿਲਾਈ ਸੈਂਟਰ ਦੀ ਸ਼ੁਰੂਆਤ ਕਾਲਕਾ ਮੰਦਰ ਨੇੜੇ ਸਥਿਤ ਉਨ੍ਹਾਂ ਦੇ ਦਫ਼ਤਰ ਵਿਚ ਕੀਤੀ ਗਈ | ਇਸ ਦਾ ਉਦਘਾਟਨ ਸਰਹੱਦ ਸੋਸ਼ਲ ...

ਪੂਰੀ ਖ਼ਬਰ »

ਅਵਾਰਾ ਕੁੱਤੇ ਨਾਲ ਐਕਟਿਵਾ ਟਕਰਾਈ-ਨਾਨਾ ਦੋਹਤੀ ਜ਼ਖਮੀ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਪਿੰਡਾਂ ਸ਼ਹਿਰਾਂ ਵਿਚ ਅਵਾਰਾ ਘੁੰਮਦੇ ਕੁੱਤਿਆਂ ਤੇ ਸਰਕਾਰ ਵਲੋਂ ਕੋਈ ਲਗਾਮ ਨਾ ਹੋਣ ਕਰਕੇ ਅਕਸਰ ਹੀ ਇਹ ਦੁਰਘਟਨਾ ਦਾ ਕਾਰਨ ਬਣਦੇ ਰਹਿੰਦੇ ਹਨ | ਹੁਣ ਸ਼ਹਿਰ ਦੀ ਫ਼ਿਰੋਜਪੁਰ ਸੜਕ 'ਤੇ ਆਵਾਰਾ ਕੁੱਤੇ ਦੇ ਅਚਾਨਕ ਅੱਗੇ ਆਉਣ ...

ਪੂਰੀ ਖ਼ਬਰ »

ਧਰਮਪੁਰਾ ਦੇ 6 ਵਿਦਿਆਰਥੀਆਂ ਦੀ ਵਜ਼ੀਫ਼ੇ ਲਈ ਚੋਣ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਇਕ ਵਜ਼ੀਫ਼ਾ ਸਕੀਮ ਤਹਿਤ ਲਈ ਗਈ ਪ੍ਰੀਖਿਆ ਪਾਸ ਕਰਕੇ ਸਰਕਾਰੀ ਸਕੂਲ ਧਰਮਪੁਰਾ ਦੇ 6 ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੋਹਨ ਲਾਲ ਕੁਦਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਮਨਾਇਆ ਜੈਵਿਕ ਵਿਭਿੰਨਤਾ ਦਿਵਸ

ਅਬੋਹਰ, 22 ਮਈ (ਕੁਲਦੀਪ ਸਿੰਘ ਸੰਧੂ)-ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਭਾਗੀ ਕਰਮਚਾਰੀਆਂ ਨੇ ਇੱਥੇ ਏਸ਼ੀਆ ਦੀ ਸਭ ਤੋਂ ਵੱਡੀ ਓਪਨ ਸੈਂਚੁਰੀ ਅਧੀਨ ਆਉਂਦੇ ਲਗਪਗ ਡੇਢ ਦਰਜਨ ਪਿੰਡਾਂ ਦੇ ਸਾਰੇ ਸਕੂਲਾਂ ਵਿਚ ਇਹ ...

ਪੂਰੀ ਖ਼ਬਰ »

ਘਰ ਦੀ ਸ਼ਰਾਬ ਨੇ ਠੇਕੇਦਾਰਾਂ ਦੀ ਨੀਂਦ ਹਰਾਮ ਕੀਤੀ

ਮੰਡੀ ਲਾਧੂਕਾ, 22 ਮਈ (ਰਾਕੇਸ਼ ਛਾਬੜਾ)-ਸ਼ਰਾਬ ਦੇ ਠੇਕੇਦਾਰਾਂ ਨੂੰ ਲੋਕ ਸਭਾ ਚੋਣਾਂ ਤੋਂ ਚੰਗੀ ਆਮਦਨੀ ਦੀ ਉਮੀਦ ਸੀ ਪਰ ਰੂੜੀ ਮਾਰਕਾ ਸ਼ਰਾਬ ਨੇ ਠੇਕੇਦਾਰਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ | ਚੋਣਾ ਦੇ ਆਖਰੀ ਹਫ਼ਤੇ ਠੇਕੇਦਾਰਾਂ ਨੂੰ ਠੇਕੇ ਦੀ ਸ਼ਰਾਬ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਮਰ ਕੈਂਪ ਪਹਿਲੀ ਤੋਂ

ਅਬੋਹਰ, 22 ਮਈ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 1 ਜੂਨ ਤੋਂ 15 ਜੂਨ ਤੱਕ ਇੱਥੇ ਵੱਖ-ਵੱਖ ਥਾਵਾਂ 'ਤੇ 2 ਗਿਆਨ ਅੰਜਨ ਸਮਰ ਕੈਂਪ ਲਾਏ ਜਾ ਰਹੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਮਨਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਰੋਜ਼ਾਨਾਂ 5 ...

ਪੂਰੀ ਖ਼ਬਰ »

ਡਾ: ਓਬਰਾਏ ਨੇ ਸਿੱਖਿਆ ਸੰਸਥਾ ਨੂੰ 50 ਲੱਖ ਰੁਪਏ ਦਾਨ ਦਿੱਤੇ

ਸ੍ਰੀਗੰਗਾਨਗਰ, 22 ਮਈ (ਦਵਿੰਦਰਜੀਤ ਸਿੰਘ)-ਸ੍ਰੀ ਗੁਰੂ ਨਾਨਕ ਖ਼ਾਲਸਾ ਕਾਲਜ/ਸਕੂਲ ਪ੍ਰਬੰਧਕ ਸੰਮਤੀ ਦੇ ਪ੍ਰਧਾਨ ਸ: ਦਲਬਾਰ ਸਿੰਘ ਬਰਾੜ ਨੇ ਦੱਸਿਆ ਕਿ ਡਾ: ਐੱਸ.ਪੀ. ਓਬਰਾਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਨੇ ਖ਼ਾਲਸਾ ਸਿੱਖਿਆ ਸੰਸਥਾਨ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 22 ਮਈ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਬੀਤੇ ਦਿਨ ਲੁਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇ ਵਾਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਪਿੰਡ ਚੱਕ ਸੁੱਕੜ ਵਿਖੇ ਹੋਈ ਲੜਾਈ 'ਚ 1 ਜ਼ਖਮੀ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਸੁੱਕੜ ਵਿਖੇ ਪੁਰਾਣੀ ਰੰਜਿਸ਼ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਲੜਾਈ ਵਿਚ ਜ਼ਖਮੀ ਹੋਇਆ ਜਸਵੰਤ ਸਿੰਘ ਪੁੱਤਰ ਚੰਨ ਸਿੰਘ ਵਾਸੀ ਬਸਤੀ ਚੱਕ ਸੁੱਕੜ ਸਿਵਲ ...

ਪੂਰੀ ਖ਼ਬਰ »

ਨਿਰਮਲ ਸਿੰਘ ਕੇਸ 'ਚ ਹਮਲਾਵਰਾਂ ਵਿਰੁੱਧ ਧਾਰਾ 307 ਨਾ ਲਗਾਈ ਤਾਂ ਥਾਣੇ ਅੱਗੇ ਲੱਗੇਗਾ ਧਰਨਾ

ਅਬੋਹਰ, 22 ਮਈ (ਕੁਲਦੀਪ ਸਿੰਘ ਸੰਧੂ)-ਰਵੀਨਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ ਕੋ-ਕਨਵੀਨਰ ਰਾਮ ਕੁਮਾਰ ਵਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੀਤੇ ਦਿਨੀਂ ਕਮੇਟੀ ਦੇ ਕਨਵੀਨਰ ਤੇ ਟੀ.ਐੱਸ.ਯੂ. ਆਗੂ ਨਿਰਮਲ ਸਿੰਘ ਤੇ ਉਸ ਦੀ ਪਤਨੀ ਉੱਪਰ ਕੁੱਝ ਲੋਕਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਾਜ਼ਿਲਕਾ 'ਚ ਕਰਵਾਇਆ ਕੀਰਤਨ ਸਮਾਗਮ

ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੀਂ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਜ਼ਿ. ਫਾਜ਼ਿਲਕਾ ਵਿਖੇ ਇਕ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸ਼ਾਮ ਨੂੰ ਸ਼੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ...

ਪੂਰੀ ਖ਼ਬਰ »

150 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਖੂਈਆਂ ਸਰਵਰ, 22 ਮਈ (ਜਗਜੀਤ ਸਿੰਘ ਧਾਲੀਵਾਲ)-ਇਲਾਕੇ 'ਚ ਪੁਲਿਸ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਸ਼ਾ ਤਸਕਰੀ ਦਾ ਧੰਦਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਰੋਜ਼ਾਨਾ ਵਾਂਗ ਫਿਰ ਇਕ ਨਸ਼ਾ ਤਸਕਰ ਪੁਲਿਸ ਦੀ ਮੁਸਤੈਦੀ ਨਾਲ 150 ਲੀਟਰ ਘਰ ਦੀ ਕੱਢੀ ਰੂੜੀ ਮਾਰਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX