ਤਾਜਾ ਖ਼ਬਰਾਂ


ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ ਦਾ ਅਕਾਲੀ ਦਲ ਵਲੋਂ ਸਵਾਗਤ
. . .  4 minutes ago
ਜਲੰਧਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  16 minutes ago
ਪਟਿਆਲਾ, 21 ਅਕਤੂਬਰ (ਅਮਨਦੀਪ ਸਿੰਘ)- ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ...
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  27 minutes ago
ਲਖਨਊ, 21 ਅਕਤੂਬਰ- ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਬਾਲਹਾ ਹਲਕੇ 'ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ 106 ਸਾਲਾ...
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  44 minutes ago
ਮੰਡੀ ਲਾਧੂਕਾ, 21 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਦੌਰਾਨ ਪਿੰਡ ਚੱਕ ਪੁੰਨਾ ਵਾਲੀ ਖਲਚੀਆ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਾਰਨ...
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  43 minutes ago
ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਪੱਲੀ ਝਿੱਕੀ ਲਾਗੇ ਵੇਈਂ ਪੁਲ ਕੋਲ ਕਾਰ ਮੋਟਰਸਾਈਕਲ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ...
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  51 minutes ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  58 minutes ago
ਕਾਦੀਆਂ, 21 ਅਕਤੂਬਰ (ਗੁਰਪ੍ਰੀਤ ਸਿੰਘ)- ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਬਲਵਿੰਦਰ ਢਾਬੇ ਦੇ ਕੋਲ ਰੋਟੀ ਖਾ ਰਹੇ ਚਾਰ ਨੌਜਵਾਨਾਂ ਕੋਲੋਂ ਅਣਪਛਾਤੇ ਚਾਰ ਨੌਜਵਾਨਾਂ ਵੱਲੋਂ ਹਵਾਈ ਫਾਇਰ ਕਰ ਕੇ ਗੱਡੀ ਖੋਹਣ ਅਤੇ ਪੁਲਿਸ ਵੱਲੋਂ ਮੁਕੱਦਮਾ ...
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ, ਲਾਡੀ)- ਘਾਨਾ ਦੇਸ਼ ਦੇ ਰੇਲ ਮੰਤਰੀ ਅਤੇ ਰਾਜਦੂਤ ਕੁਝ ਸਮੇਂ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ...
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  about 1 hour ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ...
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  about 1 hour ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ,ਕਰਨ ਚੁਚਰਾ)- ਜਲਾਲਾਬਾਦ 'ਚ ਚੱਲ ਰਹੀ ਵਿਧਾਨ ਸਭਾ ਚੋਣ ਦੌਰਾਨ ਮਾਮਲਾ ਉਦੋਂ ਤਕਰਾਰ ਪੂਰਨ ਹੋ ਗਿਆ ਜਦੋਂ ਜਲਾਲਾਬਾਦ ਦੇ ਇੱਕ ਨਿੱਜੀ ਸਕੂਲ ਵਿਖੇ ਚੱਲ ਰਹੇ ਬੂਥ ...
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  about 1 hour ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  about 2 hours ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  about 2 hours ago
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਜ਼ਿਮਨੀ ਚੋਣ ਲਈ...
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  about 2 hours ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  about 2 hours ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  about 2 hours ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  about 2 hours ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  about 2 hours ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  about 3 hours ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  about 3 hours ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  about 3 hours ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  about 3 hours ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  about 3 hours ago
ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦੇਣਗੇ- ਘੁਬਾਇਆ
. . .  about 3 hours ago
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਾਈ ਵੋਟ
. . .  about 3 hours ago
ਕਾਂਗਰਸੀ ਉਮੀਦਵਾਰ ਧਾਲੀਵਾਲ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ
. . .  about 3 hours ago
ਪਿੰਡ ਭੁੱਲਾਰਾਈ ਵਿਖੇ ਨਹੀਂ ਲੱਗਾ ਅਕਾਲੀ-ਭਾਜਪਾ ਦਾ ਕੋਈ ਬੂਥ
. . .  about 3 hours ago
ਜ਼ਹਿਰੀਲੀ ਚੀਜ਼ ਖ਼ਾ ਕੇ ਵਿਆਹੁਤਾ ਵੱਲੋਂ ਖ਼ੁਦਕੁਸ਼ੀ
. . .  about 4 hours ago
ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਕੀਤਾ ਜਿੱਤ ਦਾ ਦਾਅਵਾ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਸੋਨੀਪਤ 'ਚ 18.71, ਜਿੰਦ 'ਚ 24.35, ਫ਼ਤਿਹਾਬਾਦ 'ਚ 27.12, ਸਿਰਸਾ 'ਚ 25.16 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਪਲਵਲ 'ਚ 20.50 ਫ਼ੀਸਦੀ ਅਤੇ ਚਖ਼ਰੀ ਦਾਦਰੀ 'ਚ 18.95 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਕੈਥਲ 'ਚ 24.99, ਕਰਨਾਲ 'ਚ 19.52, ਪਾਣੀਪਤ 'ਚ 21.89 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਗੁਰੂਗ੍ਰਾਮ 'ਚ 15.65, ਫ਼ਰੀਦਾਬਾਦ 'ਚ 16.77 ਅਤੇ ਮੇਵਾਤ 'ਚ 24.76 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਪੰਚਕੂਲਾ 'ਚ 10.33, ਅੰਬਾਲਾ 'ਚ 19.41, ਯਮੁਨਾਨਗਰ 'ਚ 23.07,ਕੁਰੂਕਸ਼ੇਤਰ 'ਚ 21.30 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਹਿਸਾਰ 'ਚ ਝੱਜਰ 'ਚ 23.86, ਮਹਿੰਦਰਗੜ੍ਹ 'ਚ 18.62 ਅਤੇ ਰੇਵਾੜੀ 'ਚ 24.08 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਹਿਸਾਰ 'ਚ 24.55, ਭਿਵਾਨੀ 'ਚ 27.73 ਅਤੇ ਰੋਹਤਕ 'ਚ 23.88 ਫ਼ੀਸਦੀ ਵੋਟਿੰਗ
. . .  about 4 hours ago
ਸੜਕ ਹਾਦਸੇ 'ਚ ਪਾਵਰਕਾਮ ਮੁਲਾਜ਼ਮ ਦੀ ਮੌਤ
. . .  about 4 hours ago
ਦੁਪਹਿਰ 12 ਵਜੇ ਤੱਕ ਫਗਵਾੜਾ 'ਚ 27 ਫ਼ੀਸਦੀ ਵੋਟਿੰਗ
. . .  about 4 hours ago
ਬੌਖਲਾਏ ਹੋਏ ਅਕਾਲੀ ਕਰ ਰਹੇ ਹਨ ਝੂਠੀ ਬਿਆਨਬਾਜ਼ੀ- ਕੈਪਟਨ ਸੰਧੂ
. . .  about 4 hours ago
ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  about 4 hours ago
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  about 5 hours ago
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  about 5 hours ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  about 5 hours ago
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  about 5 hours ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  about 5 hours ago
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  about 5 hours ago
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  about 5 hours ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551

ਬਠਿੰਡਾ /ਮਾਨਸਾ

ਮਾਮਲਾ ਮਾਸੂਮ ਭੈਣ-ਭਰਾ ਦੀ ਬਲੀ ਦਾ

ਅਦਾਲਤ ਵਲੋਂ ਗਵਾਹੀ ਲਈ 6 ਜੂਨ ਦਾ ਦਿਨ ਨਿਸ਼ਚਿਤ

ਬਠਿੰਡਾ, 22 ਮਈ (ਸੁਖਵਿੰਦਰ ਸਿੰਘ ਸੁੱਖਾ)- 5 ਮਾਰਚ 2017 ਨੂੰ ਬਠਿੰਡਾ ਜ਼ਿਲ੍ਹੇ ਦੇ ਕਸਬਾ ਕੋਟਫੱਤਾ ਵਿਖੇ ਇਕ ਤਾਂਤਰਿਕ ਦੇ ਉਕਸਾਉਣ ਪਿੱਛੋਂ ਦੋ ਮਾਸੂਮ ਭੈਣ-ਭਰਾ ਦੀ ਬਲੀ ਮਾਮਲੇ ਵਿਚ ਅੱਜ ਸੁਣਵਾਈ ਦੌਰਾਨ ਅਦਾਲਤ ਨੇ ਗਵਾਹੀ ਲਈ 6 ਜੂਨ ਦਾ ਦਿਨ ਨਿਸ਼ਚਿਤ ਕੀਤਾ ਹੈ | ਦੱਸਣਯੋਗ ਹੈ ਕਿ ਤਾਂਤਰਿਕ ਲਖਵਿੰਦਰ ਸਿੰਘ ਉਰਫ਼ ਲੱਖੀ ਦੀ ਕਥਿਤ ਤੌਰ 'ਤੇ ਪਰਿਵਾਰ ਨੂੰ ਉਕਸਾਉਣ 'ਤੇ ਮਿ੍ਤਕ ਬੱਚਿਆਂ ਰਣਜੋਧ ਸਿੰਘ (5) ਅਤੇ ਉਸ ਦੀ ਭੈਣ ਅਨਾਮਿਕ (3) ਦੀ ਭੂਆ ਘਰ ਔਲਾਦ ਨਾ ਹੋਣ ਦੇ ਚਲਦਿਆਂ ਬੱਚਿਆਂ ਦੀ ਦਾਦੀ ਤੇ ਪਿਤਾ ਨੇ ਮਾਸੂਮ ਦੀ ਬਲੀ ਦੇ ਦਿੱਤੀ ਸੀ | ਇਸ ਕੇਸ ਵਿਚ ਬਲੀ ਦਿੱਤੇ ਬੱਚਿਆਂ ਦਾ ਪਿਤਾ ਅਤੇ ਦਾਦੀ ਪਹਿਲਾਂ ਹੀ ਪੁਲਿਸ ਹਿਰਾਸਤ ਵਿਚ ਹਨ | ਪਰ ਪੁਲਿਸ ਨੇ ਤਾਂਤਰਿਕ ਲੱਖੀ ਬਾਬੇ ਨੂੰ ਕੇਸ ਵਿਚੋਂ ਕੱਢ ਦਿੱਤਾ ਸੀ | ਇਸ ਬਲੀ ਮਾਮਲੇ ਵਿਚ ਇਨਸਾਫ਼ ਲਈ ਗਠਿਤ ਐਕਸ਼ਨ ਕਮੇਟੀ ਆਗੂਆਂ ਪਰਨਜੀਤ ਸਿੰਘ ਜੱਗੀ, ਬਾਬਾ ਹਰਦੀਪ ਸਿੰਘ, ਬਲਜਿੰਦਰ ਸਿੰਘ ਕੋਟਭਾਰਾ, ਕਿਸਾਨ ਆਗੂ ਸੋਹਣ ਸਿੰਘ ਕੋਟਫੱਤਾ, ਨਛੱਤਰ ਸਿੰਘ ਕੋਟਭਾਰਾ, ਜਰਨੈਲ ਸਿੰਘ ਨੰਬਰਦਾਰ, ਸ਼ਨੀ ਢਿੱਲੋਂ, ਰੋਮੀ ਸਿੱਧੂ ਅਤੇ ਹੋਰਾਂ ਨੇ ਅਦਾਲਤ ਵਿਚ ਅਪੀਲ ਦਾਇਰ ਕਰਕੇ ਲੱਖੀ ਬਾਰੇ ਨੂੰ ਕੇਸ ਵਿਚ ਸ਼ਾਮਿਲ ਕਰਵਾਇਆ ਸੀ | ਅੱਜ ਪੇਸ਼ੀ ਦੌਰਾਨ ਆਗੂਆਂ ਨੇ ਇਨਸਾਫ਼ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਮੁੜ ਦੁਹਰਾਇਆ | ਐਕਸ਼ਨ ਕਮੇਟੀ ਵਲੋਂ ਉੱਘੇ ਵਕੀਲ ਚਰਨਪਾਲ ਸਿੰਘ, ਗੁਰਸੇਵਕ ਸਿੰਘ ਤੇ ਉਨ੍ਹਾਂ ਦੀ ਟੀਮ ਪੇਸ਼ ਹੋਈ |

35 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਤਿੰਨ ਕਾਬੂ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ) - ਸੀ. ਆਈ. ਏ. ਡੱਬਵਾਲੀ ਪੁਲਿਸ ਟੀਮ ਨੇ 35 ਕਿੱਲੋਗ੍ਰਾਮ ਚੂਰਾਪੋਸਤ ਸਮੇਤ ਮੰਡੀ ਕਾਲਾਂਵਾਲੀ ਖੇਤਰ 'ਚੋਂ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸੀਆਈਏ ਡੱਬਵਾਲੀ ਇੰਸਪੈਕਟਰ ਦਲੀਪ ਸਿੰਘ ਨੇ ਦੱਸਿਆ ਕਿ ਫੜ੍ਹੇ ...

ਪੂਰੀ ਖ਼ਬਰ »

ਕੋਠੇ ਭਾਈਆਣਾ ਸਾਹਿਬ ਵਿਖੇ ਅਕਾਲੀ ਦਲ ਤੇ ਕਾਂਗਰਸ ਦੇ ਸਮਰਥਕਾਂ ਆਹਮੋ–ਸਾਹਮਣੇ

ਭਗਤਾ ਭਾਈਕਾ, 22 ਮਈ (ਸੁਖਪਾਲ ਸਿੰਘ ਸੋਨੀ)-ਬੀਤੀ ਦਿਨੀਂ ਭਗਤਾ ਭਾਈਕਾ ਦੇ ਕੋਠੇ ਭਾਈਆਣਾ ਸਾਹਿਬ ਵਿਖੇ ਅਕਾਲੀ ਅਤੇ ਕਾਂਗਰਸ ਦੇ ਸਮਰਥਕਾਂ ਵਿਚਕਾਰ ਹੋਏ ਝਗੜੇ ਨੂੰ ਲੈ ਕੇ ਸਥਾਨਕ ਪੁਲਿਸ ਵਲੋਂ ਦਰਜ ਕੀਤੇ ਗਏ ਮੁਕੱਦਮੇ ਵਿਚ ਦੋਵੇਂ ਧਿਰਾਂ ਦੇ 8 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਗੋਨਿਆਣਾ, 22 ਮਈ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਜ਼ਿਲ੍ਹਾ ਪੁਲਿਸ ਬਠਿੰਡਾ ਦੇ ਸੀ.ਆਈ.ਏ. ਸਟਾਫ਼ ਨੇ ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਭੋਖੜਾ ਕੋਲੋਂ ਇਕ ਨਸ਼ਾ ਤਸਕਰ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

1 ਕਿੱਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਦੋ ਕਾਬੂ

ਸੀਂਗੋ ਮੰਡੀ, 22 ਮਈ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਦੋ ਵਿਅਕਤੀਆਂ ਪਾਸੋਂ 1 ਕਿੱਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਏ.ਐਸ.ਆਈ. ਜੋਗਿੰਦਰ ਸਿੰਘ ਨੇ ਪਿੰਡ ਗੁਰੂਸਰ ਲਾਗੇ ਮੋਟਰ-ਸਾਈਕਲ ...

ਪੂਰੀ ਖ਼ਬਰ »

ਰਮਨਵੀਰ ਸਿੰਘ ਨੇ ਮਾਊਾਟ ਐਵਰੈਸਟ 'ਤੇ ਤਿਰੰਗਾ ਲਹਿਰਾ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ

ਸਰਦੂਲਗੜ੍ਹ, 22 ਮਈ (ਜੀ. ਐਮ. ਅਰੋੜਾ) - ਸਰਦੂਲਗੜ੍ਹ ਨੇੜਲੇ ਪਿੰਡ ਜਟਾਣਾ ਕਲਾਂ ਦੇ ਬਲੈਕ ਕੈਟ ਕਮਾਂਡੋ ਰਮਨਵੀਰ ਸਿੰਘ ਪੁੱਤਰ ਬਲਜਿੰਦਰ ਸਿੰਘ ਨੇ ਲੰਘੀ 16 ਮਈ ਨੂੰ ਵਿਸ਼ਵ ਦੀ ਸਭ ਤੋ ਉੱਚੀ ਚੋਟੀ ਮਾੳਾੂਟ ਐਵਰੈਸਟ 8850 ਮੀਟਰ 'ਤੇ ਤਿਰੰਗਾ ਲਹਿਰਾ ਕੇ ਦੁਨੀਆਂ ਭਰ 'ਚ ਆਪਣਾ ...

ਪੂਰੀ ਖ਼ਬਰ »

ਪਿੰਡ ਮੰਘਾਣੀਆਂ ਸਥਿਤ ਸੜਕ ਹਾਦਸੇ 'ਚ 2 ਮੌਤਾਂ

ਬੋਹਾ, 22 ਮਈ (ਰਮੇਸ਼ ਤਾਂਗੜੀ)-ਇਸ ਖੇਤਰ ਦੇ ਪਿੰਡ ਮੰਘਾਣੀਆਂ ਸਥਿਤ ਸੜਕ ਹਾਦਸੇ 'ਚ 2 ਮੌਤਾਂ ਹੋ ਗਈਆਂ | ਪਿੰਡ ਸ਼ੇਰਖਾਂ ਵਾਲਾ ਦੀ ਸਰਪੰਚ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਬੱਚੇ ਅੱਠਵੀਂ ਪਾਸ ਕਰਨ ਤੋਂ ਬਾਅਦ ਹਾਈ ਸਕੂਲ ਮੰਘਾਣੀਆਂ ਵਿਖੇ ਉਚੇਰੀ ...

ਪੂਰੀ ਖ਼ਬਰ »

ਨਤੀਜਿਆਂ ਨੂੰ ਲੈ ਕੇ ਉਮੀਦਵਾਰਾਂ ਦੀਆਂ ਵਧੀਆਂ ਧੜਕਣਾਂ

ਬਠਿੰਡਾ, 22 ਮਈ (ਕੰਵਲਜੀਤ ਸਿੰਘ ਸਿੱਧੂ)-17ਵੀਆਂ ਲੋਕ ਸਭਾ ਦੀਆਂ ਚੋਣਾ ਦਾ ਅਮਲ ਜੋ 19 ਮਈ ਨੂੰ ਨੇਪਰੇ ਚੜ ਗਿਆ ਸੀ ਦੇ ਨਤੀਜੇ ਅੱਜ 23 ਮਈ ਨੂੰ ਸਵੇਰੇ 8 ਵਜੇ ਈ.ਵੀ.ਐਮ ਮਸ਼ੀਨਾਂ ਦੇ ਖੋਲ੍ਹਣ ਉਪਰੰਤ ਗਿਣਤੀ ਸ਼ੁਰੂ ਹੋਣ ਦੇ ਬਾਅਦ ਸਾਹਮਣੇ ਆਉਗੇ ਤੇ ਇਹ ਨਤੀਜੇ ਹੀ ਇਹ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਆਪਸ 'ਚ ਅਤੇ ਇਕ ਐਕਟਿਵਾ ਕਾਰ 'ਚ ਵੱਜਣ ਕਾਰਨ 4 ਜ਼ਖ਼ਮੀ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਸ਼ਹਿਰ 'ਚ ਦੋ ਮੋਟਰ-ਸਾਈਕਲਾਂ ਦੀ ਆਪਸੀ ਟੱਕਰ ਹੋਣ ਅਤੇ ਇਕ ਐਕਟਿਵਾ ਨੂੰ ਕਾਰ ਦੀ ਟੱਕਰ ਵੱਜਣ ਕਾਰਨ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਨ੍ਹਾਂ ਜ਼ਖ਼ਮੀਆਂ 'ਚੋਂ ਇਕ ਦੀ ਹਾਲਤ ਜ਼ਿਆਦਾ ਗੰਭੀਰ ...

ਪੂਰੀ ਖ਼ਬਰ »

ਦੋ ਹਫ਼ਤਿਆਂ ਤੋਂ ਰਜਬਾਹੇ ਵਿਚ ਪਿਆ ਪਾੜ ਕਿਸਾਨਾਂ ਲਈ ਬਣਿਆ ਸਿਰਦਰਦੀ

ਭੁੱਚੋ ਮੰਡੀ, 22 ਮਈ (ਬਿੱਕਰ ਸਿੰਘ ਸਿੱਧੂ)-ਨੇੜਲੇ ਪਿੰਡ ਸੇਮਾ ਦੇ ਖੇਤਾਂ ਵਿਚੋਂ ਲੰਘਦੇ ਸੇਮਾ ਮਾਈਨਰ ਵਿਚ ਦੋ ਹਫ਼ਤੇ ਪਹਿਲਾਂ ਪਏ ਪਾੜ ਕਾਰਨ ਕਿਸਾਨਾਂ ਦੀ ਲਗਪਗ 10 ਏਕੜ ਜ਼ਮੀਨ ਵਿਚ ਲਗਾਤਾਰ ਪਾਣੀ ਪੈਣ ਕਾਰਨ ਕਿਸਾਨਾਂ ਲਈ ਸਿਰਦਰਦੀ ਬਣੀ ਹੋਈ ਹੈ | ਕਿਸਾਨ ਭੋਲਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਮੁਲਜ਼ਮਾਂ 'ਤੇ ਕਾਰਵਾਈ ਨਾ ਹੋਣ 'ਤੇ ਪਿੰਡ ਵਾਸੀ ਪੁੱਜੇ ਥਾਣੇ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗਦਰਾਣਾ ਵਿਚ ਕੁੱਝ ਦਿਨ ਪਹਿਲਾਂ ਚਾਰ-ਪੰਜ ਨੌਜਵਾਨਾਂ ਵਲੋਂ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਣ ਦੇ ਮਾਮਲੇ ਵਿਚ ਕਾਲਾਂਵਾਲੀ ਪੁਲਿਸ ਵਲੋਂ ਨਾਮਜ਼ਦ ਮੁਲਜ਼ਮਾਂ ਦੇ ਖਿਲਾਫ਼ ਕੋਈ ਕਾਰਵਾਈ ਨਾ ਕਰਨ ...

ਪੂਰੀ ਖ਼ਬਰ »

ਸੀ ਪਾਈਟ ਕੈਂਪ ਕਾਲਝਰਾਨੀ ਵਲੋਂ ਪ੍ਰੀ ਟ੍ਰੇਨਿੰਗ ਕੈਂਪ

ਬਠਿੰਡਾ, 22 ਮਈ (ਕੰਵਲਜੀਤ ਸਿੰਘ ਸਿੱਧੂ)-ਸੀ-ਪਾਈਟ ਕੈਂਪ ਕਾਲਝਰਾਨੀ ਦੇ ਟ੍ਰੇਨਿੰਗ ਅਫ਼ਸਰ ਮੇਜਰ ਅਮਰਜੀਤ ਸਿੰਘ ਨੇ ਜਾਣਣਾਰੀ ਦਿੰਦਿਆਂ ਦੱਸਿਆ ਹੈ ਕਿ ਬਠਿੰਡਾ, ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਦੇ ਯੁਵਕਾਂ ਦੀ ਸਤੰਬਰ 2019 ਵਿਚ ਏ.ਆਰ.ਓ. ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ

ਤਲਵੰਡੀ ਸਾਬੋ, 22 ਮਈ (ਰਵਜੋਤ ਸਿੰਘ ਰਾਹੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਦਸਵੀਂ ਅਤੇ ਬਾਰ੍ਹਵੀ ਜਮਾਤ ਦੇ ਨਤੀਜਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਆਕਲੀਆ ਕਾਲਜ ਦਾ ਬੀ.ਐੱਡ. ਦਾ ਨਤੀਜਾ 100 ਫ਼ੀਸਦੀ ਆਇਆ

ਗੋਨਿਆਣਾ, 22 ਮਈ (ਲਛਮਣ ਦਾਸ ਗਰਗ)-ਗੋਨਿਆਣਾ ਨੇੜੇ ਪੈਂਦੇ ਆਕਲੀਆ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਦਾ ਬੀ. ਐੱਡ. ਭਾਗ-2 ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਐੱਡ. ਭਾਗ-2 ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਆਕਲੀਆ ਕਾਲਜ ਆਫ਼ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਸੇਵਾ ਮੁਕਤੀ ਮੌਕੇ ਸਮਾਗਮ

ਨਥਾਣਾ, 22 ਮਈ (ਗੁਰਦਰਸ਼ਨ ਲੁੱਧੜ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨਥਾਣਾ ਦੇ ਬਲਾਕ ਦਫ਼ਤਰ ਵਿਖੇ 15 ਆਂਗਣਵਾੜੀ ਹੈਲਪਰਾਂ ਅਤੇ 3 ਵਰਕਰਾਂ ਦੀ ਪਹਿਲੀ ਸੇਵਾਮੁਕਤੀ ਮੌਕੇ ਵਿਦਾਇਗੀ ਸਮਾਗਮ ਰਚਾਇਆ ਗਿਆ | ਸੀ.ਡੀ.ਪੀ.ਓ. ਨਥਾਣਾ ਡਾ: ਬਹਾਦਰ ਸਿੰਘ ਨੇ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਕੌਰੇਆਣਾ 'ਚ ਲਾਏ ਗਏ ਅੱਖਾਂ ਦੇ ਮੁਫ਼ਤ ਚੈੱਕ-ਅੱਪ ਕੈਂਪ ਦੌਰਾਨ 223 ਮਰੀਜ਼ਾਂ ਦੀ ਜਾਂਚ

ਸੀਂਗੋ ਮੰਡੀ, 22 ਮਈ (ਲੱਕਵਿੰਦਰ ਸ਼ਰਮਾ)-ਪਿੰਡ ਕੌਰੇਆਣਾ ਦੇ ਗੁਰੂਘਰ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ ਜਿਸ 'ਚ 223 ਮਰੀਜ਼ਾਂ ਦੀਆਂ ਅੱਖਾਂ ਚੈੱਕ-ਅੱਪ ਕੀਤੀਆਂ | ਇਸ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਤੇ ਨਜ਼ਰ ਦੀਆਂ ਐਨਕਾਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਪਿੰਡ ਸੇਲਬਰਾਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਭਾਈਰੂਪਾ, 22 ਮਈ (ਵਰਿੰਦਰ ਲੱਕੀ)-ਨੇੜਲੇ ਪਿੰਡ ਸੇਲਬਰਾਹ ਵਿਖੇ ਅੰਤਰਰਾਸ਼ਟਰੀ ਕੰਪਨੀ ਐੱਫ.ਐੱਮ.ਸੀ. ਵਲੋਂ ਸਹਿਕਾਰੀ ਸਭਾ ਸੇਲਬਰਾਹ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ 'ਚ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਬਾਰੇ ਜਾਣਕਾਰੀ ਦਿੱਤੀ ਗਈ | ਐੱਫ.ਐੱਮ.ਸੀ. ਕੰਪਨੀ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ 'ਚ 'ਰੇਨ ਡਾਂਸ ਪਾਰਟੀ'

ਰਾਮਾਂ ਮੰਡੀ, 22 ਮਈ (ਅਮਰਜੀਤ ਸਿੰਘ ਲਹਿਰੀ)-ਰਿਫ਼ਾਈਨਰੀ ਰੋਡ 'ਤੇ ਸਥਿਤ 'ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਪਿ੍ੰਸੀਪਲ ਸੁਨੀਲ ਕੁਮਾਰ ਦੀ ਅਗਵਾਈ ਹੇਠਾਂ ਬੱਚਿਆਂ ਨੂੰ ਵੱਖ-ਵੱਖ ਰੁੱਤਾਂ ਬਾਰੇ ਜਾਣਕਾਰੀ ਦੇਣ ਲਈ ਅਤੇ ਸਕੂਲ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਆਯੁਰਵੈਦਿਕ ਡਿਸਪੈਂਸਰੀ ਵਲੋਂ ਮੁਫ਼ਤ ਕੈਂਪ

ਮਹਿਮਾ ਸਰਜਾ, 22 ਮਈ (ਰਾਮਜੀਤ ਸ਼ਰਮਾ)-ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਮਹਿਮਾ ਸਰਜਾ ਵਲੋਂ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਬਠਿੰਡਾ ਡਾਕਟਰ ਚੰਦਰ ਪ੍ਰਕਾਸ਼ ਦੇ ਨਿਰਦੇਸ਼ਾਂ ਤਹਿਤ ਗੁਰਦੁਆਰਾ ਸਾਹਿਬ ਲੱਖੀ ਜੰਗਲ ਵਿਖੇ ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਪ੍ਰਤਿਭਾ ਸਨਮਾਨ ਸਮਾਰੋਹ ਭਲਕੇ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਸਰਕਾਰੀ ਸੀਨੀਅਰ ਸੈੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ 10ਵੀਂ ਅਤੇ ਬਾਰ੍ਹਵੀਂ ਕਲਾਸ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ 'ਤੇ ਸਕੂਲ ਦੇ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦੇ ਸਨਮਾਨ ਵਿਚ 24 ਮਈ ਨੂੰ ਸਕੂਲ ...

ਪੂਰੀ ਖ਼ਬਰ »

ਅੱਤਵਾਦ ਵਿਰੋਧੀ ਦਿਵਸ ਮਨਾਇਆ

ਭੀਖੀ, 22 ਮਈ (ਨਿ. ਪ. ਪ.)- ਵਿਸ਼ਵ ਅੱਤਵਾਦ ਵਿਰੋਧੀ ਦਿਵਸ 'ਤੇ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਸਾਂਝ ਕੇਂਦਰ ਇੰਚਾਰਜ ਥਾਣਾ ਭੀਖੀ ਸਹਾਇਕ ਥਾਣੇਦਾਰ ਸਮਰਾਟ ਵੀਰ ਅਤੇ ਸਿਪਾਹੀ ਕਿਰਨਜੀਤ ਕੌਰ ਨੇ ਸ਼ਿਰਕਤ ...

ਪੂਰੀ ਖ਼ਬਰ »

ਬੱਚਿਆਂ ਵਿਚਕਾਰ ਵੱਖ-ਵੱਖ ਮੁਕਾਬਲੇ

ਰਾਮਾਂ ਮੰਡੀ, 22 ਮਈ (ਤਰਸੇਮ ਸਿੰਗਲਾ)-ਸਥਾਨਕ ਐਮ.ਐਸ.ਡੀ. ਸੀਨੀਅਰ ਸੈੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਹਰਕਿਰਨ ਕੌਰ ਦੀ ਅਗਵਾਈ ਹੇਠ ਅੱਠਵੀਂ ਤੋਂ ਬਾਰ੍ਹਵੀ ਜਮਾਤ ਦੇ ਬੱਚਿਆਂ ਵਿਚਕਾਰ ਵੱਖ-ਵੱਖ ਮੁਕਾਬਲੇ ਭਾਸ਼ਣ ਪ੍ਰਤੀਯੋਗਤਾ, ਲੇਖ ਰਚਨਾ ਅਤੇ ਪੇਂਟਿੰਗ ਮੁਕਾਬਲੇ ...

ਪੂਰੀ ਖ਼ਬਰ »

ਭੁੱਕੀ ਤਸਕਰੀ ਦੇ ਦੋਸ਼ 'ਚ 2 ਨੂੰ 11-11 ਸਾਲ ਦੀ ਸਜ਼ਾ, 1 ਬਰੀ

ਮਾਨਸਾ, 22 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਵਧੀਕ ਸੈਸ਼ਨ ਜੱਜ ਮਾਨਸਾ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵਲੋਂ ਭੁੱਕੀ ਤਸਕਰੀ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਸਜ਼ਾ ਸੁਣਾਈ ਹੈ ਅਤੇ 1 ਨੂੰ ਬਰੀ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਿਸ ਨੇ ਸੰਦੀਪ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਕਰਕੇ ਮਿ੍ਤਕ ਦੇ ਵਾਰਸਾਂ ਨੇ ਥਾਣੇ ਮੂਹਰੇ ਲਾਸ਼ ਰੱਖ ਕੇ ਦਿੱਤਾ ਧਰਨਾ

ਬਾਜਾਖਾਨਾ, 22 ਮਈ (ਜੀਵਨ ਗਰਗ)-ਪਿਛਲੇ ਦਿਨੀਂ ਪਿੰਡ ਝੱਖੜਵਾਲਾ ਦੇ ਨੌਜਵਾਨ 'ਤੇ ਨਿੱਜੀ ਰੰਜਿਸ ਨੂੰ ਲੈ ਕੇ ਦਰਸ਼ਨ ਸਿੰਘ ਅਤੇ ਗੁਰਦੀਪ ਸਿੰਘ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ | ਜਿਸ 'ਚ ਨੌਜਵਾਨ ਲਵਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਝੱਖੜਵਾਲਾ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਦਿਆਂ ਲਾਇਆ ਧਰਨਾ

ਤਲਵੰਡੀ ਸਾਬੋ, 22 ਮਈ (ਰਣਜੀਤ ਸਿੰਘ ਰਾਜੂ)-ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵਲੋਂ ਸਬ ਡਵੀਜ਼ਨਲ ਅਦਾਲਤ ਦੇ ਮਾਨਯੋਗ ਜੱਜ ਦੇ ਰਵੱਈਏ ਨੂੰ ਯੋਗ ਨਾ ਦੱਸਦਿਆਂ ਅੱਜ ਕੰਮਕਾਜ ਬੰਦ ਕਰਕੇ ਅਦਾਲਤ ਦੇ ਬਾਹਰ ਧਰਨਾ ਦਿੱਤਾ ਗਿਆ, ਬਾਰ ਐਸੋਸੀਏਸ਼ਨ ਨੇ ਮਾਮਲਾ ਹੱਲ ਨਾ ਹੋਣ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ ਐਮ.ਐਸ.ਡੀ. ਸਕੂਲ 'ਚ ਭਾਸ਼ਣ ਤੇ ਪੇਂਟਿੰਗ ਮੁਕਾਬਲੇ ਕਰਵਾਏ

ਰਾਮਾਂ ਮੰਡੀ, 22 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਐਮ.ਐਸ.ਡੀ. ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਪਿ੍ੰਸੀਪਲ ਹਰਕਿਰਨ ਕੌਰ ਘੁਲਿਆਣੀ ਦੀ ਸਰਪ੍ਰਸਤੀ ਹੇਠ ਭਾਸ਼ਣ ਪ੍ਰਤੀਯੋਗਤਾ, ਲੇਖ ਰਚਨਾ ਅਤੇ ਪੇਂਟਿੰਗ ...

ਪੂਰੀ ਖ਼ਬਰ »

ਐਮ.ਐਸ.ਡੀ. ਸਕੂਲ 'ਚ ਭਾਸ਼ਣ ਤੇ ਪੇਂਟਿੰਗ ਮੁਕਾਬਲੇ ਕਰਵਾਏ

ਰਾਮਾਂ ਮੰਡੀ, 22 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਐਮ.ਐਸ.ਡੀ. ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਪਿ੍ੰਸੀਪਲ ਹਰਕਿਰਨ ਕੌਰ ਘੁਲਿਆਣੀ ਦੀ ਸਰਪ੍ਰਸਤੀ ਹੇਠ ਭਾਸ਼ਣ ਪ੍ਰਤੀਯੋਗਤਾ, ਲੇਖ ਰਚਨਾ ਅਤੇ ਪੇਂਟਿੰਗ ...

ਪੂਰੀ ਖ਼ਬਰ »

ਬਾਦਲ ਪਰਿਵਾਰ ਡੇਰਾ ਰੂੰਮੀ ਭੁੱਚੋ ਕਲਾਂ ਵਿਖੇ ਹੋਇਆ ਨਤਮਸਤਕ

ਭੁੱਚੋ ਮੰਡੀ, 22 ਮਈ (ਬਿੱਕਰ ਸਿੰਘ ਸਿੱਧੂ)-ਅੱਜ ਬਾਅਦ ਦੁਪਹਿਰ 1 ਵਜੇ ਦੇ ਕਰੀਬ ਬਾਦਲ ਪਰਿਵਾਰ ਡੇਰਾ ਰੂੰਮੀ ਭੁੱਚੋ ਕਲਾਂ ਵਿਖੇ ਮੱਥਾ ਟੇਕਣ ਪਹੁੰਚਿਆ | ਉਨ੍ਹਾਂ ਦਾ ਇਹ ਦੌਰਾ ਬਿਲਕੁੱਲ ਗੁਪਤ ਰੱਖਿਆ ਗਿਆ, ਜਿਸ ਬਾਰੇ ਪਾਰਟੀ ਵਰਕਰਾਂ ਨੂੰ ਵੀ ਪਤਾ ਨਹੀਂ ਲੱਗਣ ...

ਪੂਰੀ ਖ਼ਬਰ »

ਸਤਨਾਮ ਸਿੰਘ ਕੁੰਡਰ ਦੂਜੀ ਵਾਰ ਬਣੇ ਪੈਕਸ ਚੇਅਰਮੈਨ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਔਢਾਂ ਦੀ ਪੈਕਸ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਲਈ ਪ੍ਰਬੰਧਕ ਕਮੇਟੀ ਦੀ ਮੀਟਿੰਗ ਚੋਣ ਅਧਿਕਾਰੀ ਵੇਦ ਪ੍ਰਕਾਸ਼ ਸੁਥਾਰ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਪੈਕਸ ਦੇ ਪ੍ਰਬੰਧਕ ਮੈਂਬਰ ...

ਪੂਰੀ ਖ਼ਬਰ »

ਬਿਜਲੀ ਬਿੱਲ ਨਾ ਭਰਨ ਵਾਲੇ ਖ਼ਪਤਕਾਰਾਂ ਦੇ ਕੱਟੇ ਜਾਣਗੇ ਕੁਨੈਕਸ਼ਨ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ)-ਜੇਕਰ ਇਕ ਹਫ਼ਤੇ ਦੇ ਅੰਦਰ ਬਿਜਲੀ ਬਿੱਲ ਦੇ ਬਿਲ ਨਹੀਂ ਭਰੇ ਜਾਂਦੇ ਤਾਂ ਬਿਜਲੀ ਨਿਗਮ ਡਿਫ਼ਾਲਟਰ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਕਰੇਗਾ | ਇਹ ਨਿਰਦੇਸ਼ ਬਿਜਲੀ ਨਿਗਮ ਡੱਬਵਾਲੀ ਦੇ ਐਕਸੀਐਨ ਡੀ.ਆਰ. ਵਰਮਾ ...

ਪੂਰੀ ਖ਼ਬਰ »

ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਨੂੰ ਲੈ ਕੇ ਵਿਦਿਆਰਥੀਆਂ ਵਿਚ ਪਾਇਆ ਜਾ ਰਿਹਾ ਹੈ ਉਤਸ਼ਾਹ

ਤਲਵੰਡੀ ਸਾਬੋ, 22 ਮਈ (ਰਣਜੀਤ ਸਿੰਘ ਰਾਜੂ)-ਨਾਮੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੀ ਇੰਟਰਵਿਊ ਟ੍ਰੈਨਿੰਗ ਅਤੇ ਕੌਾਸਲ ਵਿਕਾਸ ਲਈ ਚੱਲ ਰਹੇ ਟ੍ਰੈਨਿੰਗ ਅਤੇ ਪਲੇਸਮੈਂਟ ਸੈੱਲ ਨੂੰ ਲੈ ਕੇ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਮੈਡਮ ਤਰਨਵੀਰ ਕੌਰ ਨੇ ਸੰਭਾਲਿਆ ਏ.ਟੀ.ਪੀ.ਓ. ਦਾ ਅਹੁਦਾ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਨੂੰ ਲੈ ਕੇ ਵਿਦਿਆਰਥੀਆਂ ਵਿਚ ਪਾਇਆ ਜਾ ਰਿਹਾ ਹੈ ਉਤਸ਼ਾਹ

ਤਲਵੰਡੀ ਸਾਬੋ, 22 ਮਈ (ਰਣਜੀਤ ਸਿੰਘ ਰਾਜੂ)-ਨਾਮੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੀ ਇੰਟਰਵਿਊ ਟ੍ਰੈਨਿੰਗ ਅਤੇ ਕੌਾਸਲ ਵਿਕਾਸ ਲਈ ਚੱਲ ਰਹੇ ਟ੍ਰੈਨਿੰਗ ਅਤੇ ਪਲੇਸਮੈਂਟ ਸੈੱਲ ਨੂੰ ਲੈ ਕੇ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੀ ਵੋਟ ਫ਼ੀਸਦੀ 'ਚ ਰਾਜ ਭਰ 'ਚੋਂ ਮੋਹਰੀ ਰਿਹਾ ਹਲਕਾ ਬੁਢਲਾਡਾ

ਬੁਢਲਾਡਾ, 22 ਮਈ (ਸਵਰਨ ਸਿੰਘ ਰਾਹੀ)- ਲੋਕ ਸਭਾ ਚੋਣਾਂ ਦੀ ਵੋਟ ਫ਼ੀਸਦੀ 'ਚ ਪੰਜਾਬ ਭਰ 'ਚੋਂ ਮੋਹਰੀ ਰਹੇ ਹਲਕਾ ਬੁਢਲਾਡਾ ਦੇ ਇਸ ਪ੍ਰਾਪਤੀ ਲਈ ਸਹਾਇਕ ਚੋਣ ਅਧਿਕਾਰੀ ਅਦਿੱਤਿਆ ਡੇਚਲਵਾਲ ਐਸ.ਡੀ.ਐਮ. ਬੁਢਲਾਡਾ ਨੇ ਜਿੱਥੇ ਸਮੁੱਚੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਮਿੱਟੀ ਦੀ ਪਰਖ ਸਬੰਧੀ ਪਿੰਡਾਂ ਵਿਚ ਨਕਸ਼ੇ ਲਗਾਉਣ ਦੀ ਸ਼ੁਰੂਆਤ

ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਪਿੰਡਾਂ ਵਿਚ ਫਰਟਿਲਿਟੀ ਨਕਸ਼ੇ ਲਗਾਏ ਗਏ ਜਾ ਰਹੇ ਹਨ | ਇਹ ਨਕਸ਼ੇ ਲਗਾਉਣ ਦੀ ਸ਼ੁਰੂਆਤ ਕਰਦਿਆਂ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ...

ਪੂਰੀ ਖ਼ਬਰ »

ਚੋਣ ਨਤੀਜਿਆਂ ਨੂੰ ਲੈ ਕੇ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ

ਸੀਂਗੋ ਮੰਡੀ, 22 ਮਈ (ਲੱਕਵਿੰਦਰ ਸ਼ਰਮਾ)-ਜਿਵੇਂ-ਜਿਵੇਂ 23 ਮਈ ਦੀਆਂ ਚੋਣ ਨਤੀਜਿਆਂ ਦੀਆਂ ਘੜੀਆਂ ਨਜ਼ਦੀਕ ਆ ਰਹੀਆਂ ਹਨ ਉਸ ਨੂੰ ਲੈ ਕੇ ਚੋਣ ਲੜੇ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕਾਂ ਤੇ ਰਿਸ਼ਤੇਦਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ ਹੋ ਚੁੱਕੀਆਂ ਹਨ ਤੇ ਉਹ ਲਗਾਤਾਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਮਾਨਸਾ, 22 ਮਈ (ਵਿ. ਪ੍ਰਤੀ.)-ਭਾਈ ਬਹਿਲੋ ਸਕੂਲ ਫਫੜੇ ਭਾਈਕੇ ਵਿਖੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਗਿਆਨੀ ਦਿੱਤ ਸਿੰਘ ਹਾਊਸ ਦੇ ਬੱਚਿਆਂ ਵਲੋਂ 'ਦਰਖ਼ਤਾਂ ਅਤੇ ਜੈਵਿਕ ਖੇਤੀ' ਵਿਸ਼ੇ 'ਤੇ ਵਿਸ਼ੇਸ਼ ਮਾਈਮ ਦਾ ਰਾਹੀਂ ਸੁਨੇਹਾ ਦਿੱਤਾ ਕਿ ਜੈਵਿਕ ...

ਪੂਰੀ ਖ਼ਬਰ »

ਬੇਸਹਾਰਾ ਵਿਅਕਤੀ ਦੀ ਮੌਤ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਇਕ ਬੇਸਹਾਰਾ ਵਿਅਕਤੀ ਦੀ ਮੌਤ ਹੋ ਗਈ | ਸਹਾਰਾ ਮੁਖੀ ਵਿਜੇ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਟਸ਼ਮੀਰ ਵਿਖੇ ਇਕ ਘਰ 'ਚ ਇਕ ਵਿਅਕਤੀ ਗੰਭੀਰ ਹਾਲਤ 'ਚ ਪਿਆ ਜਿਸ ਕਰਕੇ ਸਹਾਰਾ ਜਨ ਸੇਵਾ ਦੀ ਲਾਈਫ਼ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ ਬਰਿੰਦਰ ਕੌਰ ਨੇ ਕਿਹਾ ਕਿ ਅੱਤਵਾਦ ਹਰ ਇੱਕ ਵਰਗ ਧਰਮ ਤੇ ਦੇਸ਼ ਲਈ ਖ਼ਤਰੇ ਦੀ ਘੰਟੀ ਹੈ | ਉਨ੍ਹਾਂ ਇੱਕ ਜੁੱਟ ...

ਪੂਰੀ ਖ਼ਬਰ »

ਬੰਟੀ ਰੋਮਾਣਾ ਦੇ ਪਿਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ

ਮਾਨਸਾ, 22 ਮਈ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਯੂਥ ਅਕਾਲੀ ਦਲ ਮਾਲਵਾ ਜ਼ੋਨ-1 ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਪਿਤਾ ਹਰਬੰਸ ਸਿੰਘ ਰੋਮਾਣਾ ਦੇ ਦਿਹਾਂਤ 'ਤੇ ਜ਼ਿਲੇ੍ਹ ਦੇ ਅਕਾਲੀ ਆਗੂਆਂ ਨੇ ਦੁੱਖ ਪ੍ਰਗਟ ਕਰਦਿਆਂ ਬੰਟੀ ਰੋਮਾਣਾ ਨਾਲ ਹਮਦਰਦੀ ਜ਼ਾਹਿਰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਜਾਗਰੂਕਤਾ ਕੈਂਪ ਲਾਇਆ

ਲੰਬੀ, 22 ਮਈ (ਮੇਵਾ ਸਿੰਘ)-ਡਾ: ਜਗਦੀਪ ਚਾਵਲਾ ਐਸ.ਐਮ.ਓ. ਲੰਬੀ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈਕਾ ਕੇਰਾ ਵਿਚ ਵਿਸ਼ਵ ਹਾਈਪਰ ਟੈਨਸ਼ਨ ਦਿਵਸ ਮਨਾਇਆ ਗਿਆ | ਜਿਸ ਵਿਚ ਹਰਮਿੰਦਰ ਕੌਰ ਬੀ.ਈ.ਈ. ਅਤੇ ਪਰਮਜੀਤ ਕੌਰ ਨੇ ਹਾਈਪਰ ਟੈਨਸ਼ਨ ਤੋਂ ਬਚਣ ਲਈ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਕੈਂਸਰ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਏ

ਲੰਬੀ, 22 ਮਈ (ਮੇਵਾ ਸਿੰਘ)-ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਜਗਦੀਪ ਚਾਵਲਾ ਐਸ.ਐਮ.ਓ. ਲੰਬੀ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਘੁਮਿਆਰਾ, ਫਤੂਹੀਖੇੜਾ, ਕੱਖਾਂਵਾਲੀ, ਹਾਕੂਵਾਲਾ ਵਿਚ ਕੈਂਸਰ ...

ਪੂਰੀ ਖ਼ਬਰ »

ਉਡੀਕ ਦੀਆਂ ਘੜੀਆਂ ਖ਼ਤਮ, 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੋਕ ਸਭਾ ਚੋਣਾਂ ਦੇ ਨਤੀਜਿਆਂ ਸਬੰਧੀ ਇੰਤਜ਼ਾਰ ਦੀਆਂ ਘੜੀਆਂ ਖ਼ਤਮ ਹੋ ਗਈਆਂ ਹਨ ਅਤੇ ਚੋਣ ਮੈਦਾਨ 'ਚ ਨਿੱਤਰੇ ਸੂਬੇ ਦੇ 278 ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਅੱਜ ਹੋ ਜਾਣਾ ਹੈ | ਦਿਨ ਭਰ ਵੋਟਰਾਂ ਦੀਆਂ ਨਿਗਾਹਾਂ ...

ਪੂਰੀ ਖ਼ਬਰ »

ਬੰਦ ਪਈਆਂ ਨਾਲੀਆਂ ਦੀ ਸਫ਼ਾਈ ਕਰਵਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਕੱਚਾ ਭਾਗਸਰ ਰੋਡ ਨਜ਼ਦੀਕ ਪਿੰਡ ਬੱਲਮਗੜ੍ਹ ਫਿਰਨੀ ਵਿਖੇ ਬੰਦ ਪਈਆਂ ਨਾਲੀਆਂ ਦੀ ਲੰਮੇ ਸਮੇਂ ਤੋਂ ਸਾਫ਼-ਸਫ਼ਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਲਦੇਵ ਸਿੰਘ ਆਜ਼ਾਦ ਦੀ ਵਿਅੰਗ ਪੁਸਤਕ 'ਗੋਡੇ ਘੁੱਟ ਤੇ ਮੌਜਾਂ ਲੁੱਟ' ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਾਹਿਤ ਸਭਾ ਲੱਖੇਵਾਲੀ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਉੱਘੇ ਵਿਅੰਗਕਾਰ ਬਲਦੇਵ ਸਿੰਘ ਆਜ਼ਾਦ ਦੀ ਵਿਅੰਗ ਪੁਸਤਕ 'ਗੋਡੇ ਘੁੱਟ ਤੇ ਮੌਜਾਂ ਲੁੱਟ' ਪ੍ਰੋ: ਲੋਕ ਨਾਥ, ਡਾ: ਪਰਮਜੀਤ ਸਿੰਘ ਢੀਂਗਰਾ, ਪ੍ਰੋ: ਨਛੱਤਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵੜਿੰਗ ਦੀਆਂ ਤਿੰਨ ਲੜਕੀਆਂ ਦੀ ਮੈਰੀਟੋਰੀਅਸ ਲਈ ਚੋਣ

ਮੰਡੀ ਬਰੀਵਾਲਾ, 22 ਮਈ (ਨਿਰਭੋਲ ਸਿੰਘ)-ਸਰਕਾਰੀ ਹਾਈ ਸਕੂਲ ਵੜਿੰਗ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਮਲਕੀਤ ਸਿੰਘ, ਸੰਦੀਪ ਕੌਰ ਪੁੱਤਰੀ ਰੌਸ਼ਨ ਸਿੰਘ, ਰਮਨਦੀਪ ਕੌਰ ਪੁੱਤਰੀ ਗੋਰਾ ਸਿੰਘ ਦੀ ਮੈਰੀਟੋਰੀਅਸ ਸਕੂਲ ਲਈ ਚੁਣੀਆਂ ਗਈਆਂ ਹਨ | ਸਰਕਾਰੀ ਹਾਈ ਸਕੂਲ ਵਿਚ ...

ਪੂਰੀ ਖ਼ਬਰ »

ਗਮਦੂਰ ਸਿੰਘ ਅਕਾਲਗੜ੍ਹ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਕਿਸਾਨ ਆਗੂ ਹਰਫ਼ੂਲ ਸਿੰਘ ਅਕਾਲਗੜ੍ਹ ਦੇ ਭਰਾ ਅਤੇ ਲਖਵੀਰ ਸਿੰਘ ਬਰਾੜ ਦੇ ਪਿਤਾ ਗਮਦੂਰ ਸਿੰਘ ਬਰਾੜ ਸਪੁੱਤਰ ਸਵ: ਸ: ਬਚਿੱਤਰ ਸਿੰਘ ਸਾਬਕਾ ਸਰਪੰਚ ਵਾਸੀ ਪਿੰਡ ਅਕਾਲਗੜ੍ਹ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਦਾ ਨਤੀਜਾ ਸ਼ਾਨਦਾਰ ਰਿਹਾ

ਗਿੱਦੜਬਾਹਾ, 22 ਮਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਪੰਜਾਬ ਨਰਸਿੰਗ ਕੌਾਸਲ ਵਲੋਂ ਐਲਾਨੇ ਗਏ ਜੀ.ਐੱਨ.ਐੱਮ. ਸਾਲ ਤੀਜਾ ਦੇ ਨਤੀਜਿਆਂ ਵਿਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਸ਼ਨੀ ਢਿੱਲੋਂ 'ਤੇ ਕੋਟਭਾਈ ਥਾਣੇ 'ਚ ਇਕ ਹੋਰ ਪਰਚਾ ਦਰਜ

ਗਿੱਦੜਬਾਹਾ, 22 ਮਈ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਤੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਤੇ ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ 'ਤੇ ਥਾਣਾ ਕੋਟਭਾਈ ਦੀ ਪੁਲਿਸ ਵਲੋਂ ਪਿੰਡ ਚੱਕ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭੰਗਚੜ੍ਹੀ ਵਿਖੇ ਨਾਟਕ ਖੇਡਿਆ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਭੰਗਚੜ੍ਹੀ ਵਿਖੇ ਲੜਾਂਗੇ ਸਾਥੀ ਥੀਏਟਰ ਗਰੁੱਪ ਪਟਿਆਲਾ ਵਲੋਂ ਲੇਖਕ ਤੇ ਨਿਰਦੇਸ਼ਕ ਅਨਾਇਤ ਦੁਆਰਾ ਨਾਟਕ ਸੁਪਨਿਆਂ ਦੀ ਮੌਤ ਖੇਡਿਆ ਗਿਆ | ਇਸ ਨਾਟਕ ਦੇ ਪਾਤਰਾਂ ਮੀਤੋ ਅਤੇ ਬਸ਼ੀਰੇ ਦੇ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਵਲੋਂ ਉੱਦਮੀ ਏਜੰਟਾਂ ਦਾ ਸਨਮਾਨ

ਬੁਢਲਾਡਾ, 22 ਮਈ (ਰਾਹੀ)-ਭਾਰਤੀ ਜੀਵਨ ਬੀਮਾ ਨਿਗਮ ਦੀ ਸਥਾਨਕ ਸ਼ਾਖਾ ਵਲੋਂ ਸੰਪਰਕ ਮੁਹਿੰਮ ਅਧੀਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਉੱਦਮੀ ਏਜੰਟਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਦਫ਼ਤਰ ਵਿਖੇ ਰੱਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਾਣਕਾਰੀ ...

ਪੂਰੀ ਖ਼ਬਰ »

52 ਕਿੱਲੋ ਭੁੱਕੀ ਟਰੱਕ 'ਤੇ ਲਿਜਾ ਰਿਹਾ ਵਿਅਕਤੀ ਪੁਲਿਸ ਨੇ ਕੀਤਾ ਕਾਬੂ

ਸਰਦੂਲਗੜ੍ਹ, 22 ਮਈ (ਜੀ. ਐਮ. ਅਰੋੜਾ) - ਜ਼ਿਲ੍ਹਾ ਮਾਨਸਾ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਐਸ.ਪੀ. ਕੁਲਦੀਪ ਸਿੰਘ ਸੋਹੀ ਤੇ ਡੀ.ਐਸ.ਪੀ. ਸੰਜੀਵ ਗੋਇਲ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵਲੋਂ ਬਿਹਤਰ ਨਤੀਜਿਆਂ ਵਾਲੇ ਬਠਿੰਡਾ ਤੇ ਬਰਨਾਲਾ ਦੇ ਸਕੂਲ ਮੁਖੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 22 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਬਠਿੰਡਾ ਅਤੇ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਇਸ ਵਾਰ ਬਿਹਤਰ ਸਾਲਾਨਾ ਨਤੀਜੇ ਦੇਣ ਬਦਲੇ ਸਨਮਾਨ ...

ਪੂਰੀ ਖ਼ਬਰ »

9500 ਨਸ਼ੀਲੀਆਂ ਗੋਲੀਆਂ ਸਣੇ ਇਕ ਗਿ੍ਫ਼ਤਾਰ

ਬਠਿੰਡਾ, 22 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਦੀ ਐਸ.ਆਈ. ਹਰਜੀਵਨ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਇਕ ਵਿਅਕਤੀ ਨੂੰ 9500 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ਼-1 ਦੇ ਇੰਚਾਰਜ ...

ਪੂਰੀ ਖ਼ਬਰ »

ਸੁਆਰਥੀ ਹਿਤਾਂ 'ਤੇ ਆਧਾਰਤ ਚੋਣ ਸਰਵੇਖਣ ਹਕੀਕੀ ਸਥਿਤੀ ਤੋਂ ਕੋਹਾਂ ਦੂਰ-ਲਿਬਰੇਸ਼ਨ

ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਨੇ ਵੱਖ ਵੱਖ ਐਗਜ਼ਿਟ ਪੋਲ ਦੀਆਂ ਭਵਿੱਖ ਬਾਣੀਆਂ ਨੂੰ ਗ਼ੈਰ ਹਕੀਕੀ ਕਰਾਰ ਦਿੰਦਿਆਂ ਸਪਸ਼ਟ ਕਿਹਾ ਕਿ ਸੁਆਰਥੀ ਹਿਤਾਂ ਦੇ ਆਧਾਰਿਤ ਇਹ ਸਰਵੇਖਣ ਹਕੀਕੀ ਸਥਿਤੀ ਤੋਂ ਕੋਹਾਂ ਦੂਰ ਹਨ | ਪਾਰਟੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਇਕ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 22 ਮਈ (ਹਰਮਹਿੰਦਰ ਪਾਲ)-ਪਤਨੀ ਨਾਲ ਕੁੱਟਮਾਰ ਕਰਨ ਵਾਲੇ ਪਤੀ ਦੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ, ਪਰ ਦੋਸ਼ੀ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਬਾਬਾ ਫ਼ਰੀਦ ਨਗਰ ਗਲੀ ਨੰਬਰ ਇਕ ਬਠਿੰਡਾ ਰੋਡ ਨਿਵਾਸੀ ਰਾਜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘਰ ਤੋਂ ਕੰਮ ਦੀ ਭਾਲ ਲਈ ਗਿਆ ਵਿਅਕਤੀ ਗੁੰਮ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਵਾਰਡ ਨੰਬਰ 1 ਦਾ ਰਹਿਣ ਵਾਲਾ ਮਨੋਜ ਕੁਮਾਰ ਬੀਤੇ ਬੁੱਧਵਾਰ ਨੂੰ ਘਰ ਕੰਮ ਲੱਭਣ ਦਾ ਕਹਿ ਕੇ ਜਾਣ ਉਪਰੰਤ ਘਰ ਨਹੀਂ ਆਇਆ, ਜਿਸ ਦੀ ਸੂਚਨਾ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਗੁੰਮ ਹੋਏ ਵਿਅਕਤੀ ਦੀ ਭਾਲ ...

ਪੂਰੀ ਖ਼ਬਰ »

ਪੁਲਿਸ ਬੱਚੀ ਨੂੰ ਉਸ ਦੇ ਪਿਤਾ ਤੱਕ ਪਹੁੰਚਾਇਆ

ਮਲੋਟ, 22 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਲਾਵਾਰਸ ਹਾਲਤ ਵਿਚ ਮਿਲੀ ਇੱਕ ਬੱਚੀ ਨੂੰ ਉਸ ਦੇ ਮਾਪਿਆਂ ਤੱਕ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਿਰਜੇਵਾਲਾ ...

ਪੂਰੀ ਖ਼ਬਰ »

ਕੋਟਕਪੂਰਾ ਦੀ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲਾ ਗਿਰੋਹ ਕਾਬੂ, 16 ਵਹੀਕਲ ਬਰਾਮਦ

ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਵਿਸ਼ੇਸ਼ ਚੈਕਿੰਗ ਦੌਰਾਨ ਕਥਿਤ ਲੁੱਟਾਂ-ਖੋਹਾਂ ਕਰਨ ਵਾਲੇ ਚੋਰਾਂ ਦੇ ਗਿਰੋਹ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਦਾ ਕਹਿਣਾ ਹੈ ਕਿ ਇਹ ਵਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX