ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  10 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  26 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  58 minutes ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 7 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਖੰਨਾ / ਸਮਰਾਲਾ

ਸਤਲੁਜ ਦਰਿਆ 'ਚ ਚੱਲੀ ਰੇਤ ਦੀ ਖੱਡ ਨੂੰ ਲੈ ਕੇ ਲੋਕਾਂ 'ਚ ਰੋਸ

ਮਾਛੀਵਾੜਾ ਸਾਹਿਬ, 22 ਮਈ (ਸੁਖਵੰਤ ਸਿੰਘ ਗਿੱਲ)-ਪਿੰਡ ਲੁਬਾਣਗੜ੍ਹ ਮੰਡ ਦੀ ਸਤਲੁਜ ਦਰਿਆ ਵਿਚ ਪੈਂਦੀ ਜ਼ਮੀਨ 'ਤੇ ਮਨਜ਼ੂਰਸ਼ੁਦਾ ਖੱਡ ਪਹਿਲੇ ਦਿਨ ਤੋਂ ਹੀ ਵਿਵਾਦਾਂ ਵਿਚ ਰਹੀ, ਜਿਸ ਨੂੰ ਕੁਝ ਦੇਰ ਲਈ ਪ੍ਰਸ਼ਾਸਨ ਨੇ ਬੰਦ ਕਰ ਦਿੱਤਾ ਤੇ ਹੁਣ ਫਿਰ ਤੋਂ ਇਹ ਖੱਡ ਚਾਲੂ ਕੀਤੀ ਤਾਂ ਇਲਾਕੇ ਦੇ ਲੋਕਾਂ ਅਤੇ ਮਾਛੀਵਾੜਾ ਖਾਮ ਦੀ ਪੰਚਾਇਤ ਅਤੇ ਪਿੰਡ ਵਾਸੀ ਇਸ ਦੇ ਵਿਰੋਧ ਵਿਚ ਫਿਰ ਤੋਂ ਆ ਡਟੇ | ਮਾਛੀਵਾੜਾ ਖਾਮ ਵਿਖੇ ਰੇਤੇ ਦੀ ਖੱਡ ਦੇ ਵਿਰੋਧ 'ਚ ਇਲਾਕੇ ਦੇ ਲੋਕਾਂ ਵਲੋਂ ਇਕੱਠੇ ਹੋ ਮੀਟਿੰਗ ਕੀਤੀ, ਜਿਸ ਦੀ ਜਾਣਕਾਰੀ ਦਿੰਦਿਆਂ ਹੋਇਆ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ, ਹਰਭਜਨ ਸਿੰਘ ਨੰਬਰਦਾਰ, ਹਰਮਿੰਦਰ ਸਿੰਘ ਪੰਚ, ਜਸਵੀਰ ਸਿੰਘ, ਰਾਣਾ ਰਾਜਿੰਦਰ ਸਿੰਘ, ਸੁਰਜੀਤ ਸਿੰਘ, ਦਵਿੰਦਰ ਸਿੰਘ, ਦਲੀਪ ਸਿੰਘ, ਜਸਵੀਰ ਸਿੰਘ ਬੱਬੂ, ਕਾਕਾ ਸਰਪੰਚ, ਰਾਣਾ ਰਾਮਪਾਲ ਆਦਿ ਨੇ ਦੱਸਿਆ ਕਿ ਰੇਤੇ ਦੀ ਖੱਡ 'ਚੋਂ ਭਰ ਕੇ ਆ ਰਹੇ ਓਵਰਲੋਡ ਟਿੱਪਰਾਂ ਤੇ ਟਰਾਲੀਆਂ ਕਾਰਨ ਸਾਡੇ ਇਲਾਕੇ ਦੀਆਂ ਸੜਕਾਂ ਟੁੱਟ ਚੁੱਕੀਆਂ ਹਨ ਕਿਉਂਕਿ ਬੇਟ ਇਲਾਕੇ 'ਚ ਬਣੀਆਂ ਸੜਕਾਂ ਘੱਟ ਸਮਰੱਥਾ ਵਾਲੀਆਂ ਹੋਣ ਕਾਰਨ ਵੱਡੇ ਭਾਰੀ ਵਾਹਨਾਂ ਦਾ ਵਜ਼ਨ ਨਹੀਂ ਝੱਲ ਸਕਦੀਆਂ | ਲੋਕਾਂ ਦਾ ਕਹਿਣਾ ਸੀ ਕਿ ਖੱਡ 'ਚੋਂ ਰੇਤਾ ਭਰਨ ਆਉਣ ਵਾਲੇ ਵਾਹਨ ਏਨੀ ਲਾਪਰਵਾਹੀ ਵਰਤਦੇ ਹਨ ਜਿਸ ਕਾਰਨ ਬੱਚਿਆਂ ਦਾ ਸਕੂਲ ਜਾਣਾ ਵੀ ਮੁਸ਼ਕਿਲ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕੱਲ੍ਹ ਇਕ ਟਿੱਪਰ ਨੇ ਖੇਤਾਂ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਵਾਲੀਆਂ ਤਾਰਾਂ ਤੇ ਖੰਭੇ ਤੋੜ ਦਿੱਤੇ, ਜਿਸ ਕਾਰਨ ਉਨ੍ਹਾਂ ਦੀਆਂ ਖੇਤਾਂ 'ਚ ਬੀਜੀ ਝੋਨੇ ਦੀ ਪਨੀਰੀ ਤੇ ਪਸ਼ੂਆਂ ਦਾ ਚਾਰਾ ਪਾਣੀ ਨਾ ਮਿਲਣ ਕਾਰਨ ਸੁੱਕ ਰਿਹਾ ਹੈ | ਲੋਕਾਂ ਦੱਸਿਆ ਕਿ ਸਾਡੇ ਵਲੋਂ ਇਸ ਖੱਡ ਦੀਆਂ ਊਣਤਾਈਆਂ ਤੇ ਸਮੱਸਿਆਵਾਂ ਨੂੰ ਲੈ ਕੇ ਸਮਰਾਲਾ ਦੀ ਐਸ. ਡੀ. ਐਮ. ਨੂੰ ਵੀ ਲਿਖਤੀ ਤੌਰ 'ਤੇ ਸ਼ਿਕਾਇਤ ਕੀਤੀ ਗਈ, ਪਰ ਪ੍ਰਸ਼ਾਸਨ ਵਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ | ਇਸ ਲਈ ਮਾਛੀਵਾੜਾ ਖਾਮ 'ਚ ਅੱਜ ਪਿੰਡ ਵਾਸੀਆਂ ਤੋਂ ਇਲਾਵਾ ਇਲਾਕੇ ਦੇ ਹੋਰਨਾਂ ਪਿੰਡਾਂ ਨਾਲ ਸਬੰਧਿਤ ਵਿਅਕਤੀਆਂ ਨੇ ਇਕੱਠੇ ਹੋ ਕੇ ਮੀਟਿੰਗ ਕੀਤੀ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਨੇ ਸਾਡੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਸੜਕਾਂ 'ਤੇ ਧਰਨੇ ਲਾਉਣ ਲਈ ਮਜਬੂਰ ਹੋਣਗੇ | ਇਸ ਬਾਰੇ ਮਾਈਨਿੰਗ ਸਬੰਧੀ ਅਧਿਕਾਰੀ ਮਹੇਸ਼ ਕੁਮਾਰ ਦਾ ਪੱਖ ਜਾਨਣ ਲਈ ਫ਼ੋਨ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਾ ਹੋ ਸਕਿਆ |

ਅਣਪਛਾਤੇ ਵਿਅਕਤੀ ਦੀ ਮਾਲ ਗੱਡੀ ਹੇਠਾਂ ਆਉਣ ਕਾਰਨ ਮੌਤ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਰੇਲਵੇ ਸਟੇਸ਼ਨ 'ਤੇ ਖੜ੍ਹੀ ਇਕ ਮਾਲ ਗੱਡੀ ਦੇ ਹੇਠੋਂ ਨਿਕਲ ਰਹੇ ਇਕ ਵਿਅਕਤੀ ਦੀ ਅਚਾਨਕ ਰੇਲ ਗੱਡੀ ਚੱਲ ਪੈਣ ਨਾਲ ਹੇਠਾਂ ਆ ਕੇ ਮੌਤ ਹੋ ਗਈ | ਮਿ੍ਤਕ ਦੀ ਉਮਰ ਕਰੀਬ 37 ਸਾਲ ਦੱਸੀ ਜਾ ਰਹੀ ਹੈ | ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ | ...

ਪੂਰੀ ਖ਼ਬਰ »

ਗੱਡੀ 'ਤੇ ਤਰਪਾਲ ਨਾ ਹੋਣ ਕਾਰਨ ਕੂੜਾ ਸੜਕ 'ਤੇ ਫੈਲਿਆ

ਖੰਨਾ, 22 ਮਈ (ਮਨਜੀਤ ਸਿੰਘ ਧੀਮਾਨ)-ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਵੱਛ ਭਾਰਤ ਮਿਸ਼ਨ ਤਹਿਤ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ | ਸਰਕਾਰ ਵਲੋਂ ਲੱਖਾਂ ਰੁਪਏ ਦੇ ਇਸ਼ਤਿਹਾਰਬਾਜ਼ੀ ਤੇ ਖ਼ਰਚ ਕਰਨ ਦੇ ਬਾਵਜੂਦ ...

ਪੂਰੀ ਖ਼ਬਰ »

ਸੜਕ ਕਿਨਾਰੇ ਰੱਖਿਆ ਪਾਈਪ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ

ਸਮਰਾਲਾ, 22 ਮਈ (ਬਲਜੀਤ ਸਿੰਘ ਬਘੌਰ)-ਸ਼ਹਿਰ ਦੀ ਆਵਾਜਾਈ ਨਾਲ ਨਜਿੱਠਣ ਲਈ ਸ਼ਹਿਰ ਦੇ ਬਾਹਰਵਾਰ ਮੰਡੀਕਰਨ ਬੋਰਡ ਵਲੋਂ ਕੱਢੇ ਮਿੰਨੀ ਬਾਈਪਾਸ 'ਤੇ ਮਾਛੀਵਾੜਾ ਰੋਡ ਨੇੜੇ ਮੁਲਾਜ਼ਮਾਂ ਨੇ ਟੁੱਟੀ ਪੁਲੀ ਨੂੰ ਠੀਕ ਕਰਨ ਦੀ ਬਜਾਏ ਸੜਕ ਕਿਨਾਰੇ ਵੱਡਾ ਪਾਈਪ ਰੱਖ ਦਿੱਤਾ ...

ਪੂਰੀ ਖ਼ਬਰ »

ਲੁਧਿਆਣਾ ਦੀਆਂ ਮੰਡੀਆਂ 'ਚ ਹਾਲੇ ਵੀ ਲੱਖਾਂ ਬੋਰੀਆਂ ਖੁੱਲੇ੍ਹ ਆਸਮਾਨ 'ਚ

ਅਹਿਮਦਗੜ੍ਹ, 22 ਮਈ (ਪੁਰੀ)-ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਡੇ ਪੱਧਰ 'ਤੇ ਸਰਕਾਰ ਵਲੋਂ ਖਰੀਦੀ ਗਈ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਕਣਕ ਦੀ ਸੰਭਾਲ ਲਈ ਬੈਠੇ ਮਜਦੂਰਾਂ ਅਤੇ ਆੜ੍ਹਤੀਆਂ ਦੇ ਨੱਕ 'ਚ ਦਮ ਆ ਗਿਆ ਹੈ | ਅਹਿਮਦਗੜ੍ਹ ...

ਪੂਰੀ ਖ਼ਬਰ »

ਮੰਗਾਂ ਸਬੰਧੀ ਭਾਕਿਯੂ (ਲੱਖੋਵਾਲ) ਵਲੋਂ ਪਾਵਰਕਾਮ ਨੂੰ ਮੰਗ ਪੱਤਰ

ਖੰਨਾ, 22 ਮਈ (ਜੋਗਿੰਦਰ ਸਿੰਘ ਓਬਰਾਏ)- ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਦੀਆਂ ਅਹਿਮ ਮੰਗਾਂ 'ਤੇ ਮਸਲਿਆਂ ਸਬੰਧੀ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਅਤੇ ਇਕ ਮੰਗ ਪੱਤਰ ਤਿਆਰ ਕਰਕੇ ...

ਪੂਰੀ ਖ਼ਬਰ »

ਲਾਪਤਾ ਮਹਿਲਾ ਵਕੀਲ ਦੀ ਨਹਿਰ 'ਚੋਂ ਲਾਸ਼ ਮਿਲੀ

ਸਮਰਾਲਾ, 22 ਮਈ (ਬਲਜੀਤ ਸਿੰਘ ਬਘੌਰ/ਸੁਰਜੀਤ)-ਸਮਰਾਲਾ ਦੀ ਕਮਲ ਕਾਲੋਨੀ ਦੀ ਵਸਨੀਕ ਮਹਿਲਾ ਵਕੀਲ ਹਰਮਿੰਦਰ ਕੌਰ (39) ਦੀ ਲਾਸ਼ ਸਰਹਿੰਦ ਨਹਿਰ 'ਤੇ ਪੈਂਦੇ ਫਲੋਟਿੰਗ ਰੈਸਟੋਰੈਂਟ ਨੇੜਿਉਂ ਬਰਾਮਦ ਹੋਈ ਹੈ | ਮਿ੍ਤਕਾ ਦੇ ਪਿਤਾ ਸਮਾਜ-ਸੇਵੀ ਬੰਤ ਸਿੰਘ ਖ਼ਾਲਸਾ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਖੰਨਾ, 22 ਮਈ (ਦਵਿੰਦਰ ਸਿੰਘ ਗੋਗੀ)-ਅੱਜ ਹੋਏ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੀਪਕ ਸਿੰਘ ਵਾਸੀ ਰੂਪਾ ਜੋ ਖੰਨਾ ਮੈਕ ਡੀ ਵਿਖੇ ਕੰਮ ਕਰਦਾ ਹੈ, ਜਦ ਉਹ ਛੁੱਟੀ ਕਰਕੇ ਜਾ ਰਿਹਾ ਸੀ ਕਿ ਅਚਾਨਕ ਇਕ ਕਾਰ ਚਾਲਕ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਤੇ ਸਾਥੀਆਂ ਿਖ਼ਲਾਫ਼ ਦਫ਼ਾ 307 ਲੱਗੀ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਬਾਰ ਐਸੋਸੀਏਸ਼ਨ ਖੰਨਾ ਦੀ ਹੜਤਾਲ ਤੋਂ ਬਾਅਦ ਖੰਨਾ ਨਗਰ ਕੌਾਸਲ ਦੇ ਪ੍ਰਧਾਨ ਦੇ ਿਖ਼ਲਾਫ਼ ਦਰਜ ਹੋਏ ਕੇਸ ਵਿਚ ਆਈ. ਪੀ. ਸੀ. ਦੀ ਧਾਰਾ 307 ਜੋੜ ਦਿੱਤੀ ਗਈ ਹੈ | ਇਸ ਦਰਮਿਆਨ ਇਕ ਪਾਸੇ ਬਾਰ ਐਸੋਸੀਏਸ਼ਨ ਦੇ ਵਫ਼ਦ ਐਡਵੋਕੇਟ ਬਲਜਿੰਦਰ ...

ਪੂਰੀ ਖ਼ਬਰ »

ਪੰਜਾਬ 'ਚ ਕੀਟਨਾਸ਼ਕ ਲੈਬ ਸ਼ੁਰੂ ਨਾ ਕਰਨਾ ਸਾਜਿਸ਼

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਖੇਤੀ ਦਾ ਯੋਗਦਾਨ 17 ਫ਼ੀਸਦੀ ਹੈ, ਪਰ ਦੇਸ਼ ਵਿਚ ਸਭ ਤੋਂ ਜ਼ਿਆਦਾ ਕੀਟਨਾਸ਼ਕਾਂ ਦੀ ਵਰਤੋਂ ਵੀ ਪੰਜਾਬ ਵਿਚ ਹੋ ਰਹੀ ਹੈ | ਤੈਅ ਮਾਤਰਾ ਤੋਂ 15 ਗੁਣਾ ਜ਼ਿਆਦਾ ਤੱਕ ਖਾਦ ਯੂਰੀਆ ਦੀ ਵਰਤੋਂ ਹੋ ਰਹੀ ਹੈ, ਜਿਸ ਕਾਰਨ ਜਨਤਾ ...

ਪੂਰੀ ਖ਼ਬਰ »

ਵਕੀਲ ਮੁਨੀਸ਼ ਖੰਨਾ ਦੀ ਕੁੱਟਮਾਰ ਕਰਨ ਦੇ ਰੋਸ ਵਜੋਂ ਵਕੀਲਾਂ ਵਲੋਂ ਕੰਮ ਬੰਦ

ਸਮਰਾਲਾ, 22 ਮਈ (ਬਲਜੀਤ ਸਿੰਘ ਬਘੌਰ)-ਖੰਨਾ ਅਦਾਲਤ ਵਿਚ ਪ੍ਰੈਕਟਿਸ ਕਰਕੇ ਵਕੀਲ ਮੁਨੀਸ਼ ਖੰਨਾ ਦੀ ਕੁੱਟਮਾਰ ਕਰਨ ਦੇ ਰੋਸ ਵਜੋਂ ਅੱਜ ਬਾਰ ਐਸੋਸੀਏਸ਼ਨ ਦੇ ਸੱਦੇ ਸਮਰਾਲਾ ਦੇ ਵਕੀਲਾਂ ਨੇ ਅਦਾਲਤੀ ਕੰਮਕਾਜ ਬੰਦ ਰਖਿਆ | ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ...

ਪੂਰੀ ਖ਼ਬਰ »

ਕੱਲ੍ਹ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਫ਼ਿਲਮ 'ਮੁਕਲਾਵਾ'

ਜਗਰਾਉਂ, 22 ਮਈ (ਅਜੀਤ ਸਿੰਘ ਅਖਾੜਾ)-ਪੰਜਾਬੀ ਸਿਨੇਮਾ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਾਲੇ ਪ੍ਰਸਿੱਧ ਡਾਇਰੈਕਟਰ ਸਿਮਰਜੀਤ ਸਿੰਘ ਇਕ ਵਾਰ ਫਿਰ ਨਵੀਂ ਵੰਨਗੀ ਨੂੰ ਪੇਸ਼ ਕਰਦੀ ਫਿਲਮ 'ਮੁਕਲਾਵਾ' ਲੈ ਕੇ ਪੇਸ਼ ਹੋ ਰਹੇ ਹਨ, ਜਿਸ 'ਚ ਪ੍ਰਸਿੱਧ ਅਦਾਕਾਰ ਐਮੀ ਵਿਰਕ ਤੇ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ ਵਲੋਂ ਵਾਤਾਵਰਨ ਬਚਾਓ ਜਾਗਰੂਕਤਾ ਰੈਲੀ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ ਵਲੋਂ ਜੈਵਿਕ ਵਿਭਿੰਨਤਾ ਦਿਵਸ ਮੌਕੇ ਵਾਤਾਵਰਨ ਬਚਾਓ ਜਾਗਰੂਕ ਰੈਲੀ ਕੱਢੀ ਗਈ, ਜਿਸ ਨੂੰ ਹਰੀ ਝੰਡੀ ਪਿ੍ੰ: ਜਸਪ੍ਰੀਤ ਕੌਰ ਵਲੋਂ ਦਿਖਾਈ ਗਈ, ਉਨ੍ਹਾਂ ਸਕੂਲ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਗੁ: ਰਾਮਸਰ ਸਾਹਿਬ ਛੱਜਾਵਾਲ ਵਿਖੇ ਅੰਮਿ੍ਤ ਸੰਚਾਰ

ਜਗਰਾਉਂ, 22 ਮਈ (ਜੋਗਿੰਦਰ ਸਿੰਘ)-ਪਿੰਡ ਛੱਜਾਵਾਲ ਦੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅੰਮਿਤ ਸੰਚਾਰ ਦੌਰਾਨ 67 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਫੁਲਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਪੰਜ ਪਿਆਰਿਆਂ ਵਲੋਂ ਪੂਰਨ ਗੁਰ ਮਰਿਯਾਦਾ ਅਨੁਸਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕੈਂਪ ਦੌਰਾਨ ਜ਼ਮੀਨ ਦੇ ਖੁਰਾਕੀ ਤੱਤਾਂ ਬਾਰੇ ਦਿੱਤੀ ਜਾਣਕਾਰੀ

ਰਾਏਕੋਟ, 22 ਮਈ (ਸੁਸ਼ੀਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਦੀ ਦੇਖਰੇਖ ਹੇਠ ਬਲਾਕ ਸੁਧਾਰ ਦੇ ਪਿੰਡ ਨੱਥੋਵਾਲ, ਬੱਸੀਆਂ, ਜਲਾਲਦੀਵਾਲ, ਬੋਪਾਰਾਏ ਖੁਰਦ, ਚੱਕ ਭਾਈਕਾ, ਰਾਮਗੜ੍ਹ ਸਿਵੀਆਂ, ਫੇਰੂਰਾਈਾ, ਅੱਚਰਵਾਲ, ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਲੈ ਕੇ ਮਨਜੀਤ ਨੇ ਲਿਆ ਕੈਨੇਡਾ ਦਾ ਵੀਜ਼ਾ

ਮੁੱਲਾਪੁਰ-ਦਾਖਾ, 22 ਮਈ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਸਲ ਪਲਾਜ਼ਾ ਬਾਚ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸ਼ੈਕਸ਼ਨ ਦੁਆਰਾ ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਸਬੰਧੀ ਅਪਲਾਈ ਫਾਈਲਾਂ ਦੇ ਚੰਗੇ ਨਤੀਜੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ (ਰਾਏਕੋਟ) ਵਿੱਦਿਆ ਦੇ ਖੇਤਰ 'ਚ ਵੱਡੀਆਂ ਪ੍ਰਾਪਤੀਆਂ ਕਰਕੇ ਉਚਾਈਆਂ ਨੂੰ ਛੂਹ ਚੁੱਕਿਆ ਹੈ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ...

ਪੂਰੀ ਖ਼ਬਰ »

ਛੜੇ ਦੇ ਵਿਆਹ ਨੂੰ ਲੈ ਕੇ ਆਉਂਦੀਆਂ ਮੁਸ਼ਕਿਲਾਂ ਨੂੰ ਵਿਅੰਗਮਈ ਰੂਪ 'ਚ ਦਰਸਾਉਂਦੀ ਫ਼ਿਲਮ ਹੈ 'ਛੜਾ'-ਡਾਇਰੈਕਟਰ

ਜਗਰਾਉਂ, 22 ਮਈ (ਅਜੀਤ ਸਿੰਘ ਅਖਾੜਾ)-ਪੇਂਡੂ ਖਿੱਤੇ 'ਚ ਰਹਿੰਦੇ ਇਕ ਛੜੇ ਨੌਜਵਾਨ ਦੇ ਵਿਆਹ ਨੂੰ ਲੈ ਕੇ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਬੜੇ ਵਿਅੰਗਮਈ ਤੇ ਖੂਬਸੂਰਤ ਲਹਿਜੇ ਨਾਲ ਦਰਸ਼ਕਾਂ ਸਾਹਮਣੇ ਪੇਸ਼ ਕਰਦੀ ਫ਼ਿਲਮ ਹੈ 'ਛੜਾ' | ਪ੍ਰਸਿੱਧ ਅਦਾਕਾਰ ਦਿਲਜੀਤ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਬਲਾਕ ਸਿੱਧਵਾਂ ਬੇਟ-2 ਦੀ ਚੋਣ

ਭੂੰਦੜੀ, 22 ਮਈ (ਕੁਲਦੀਪ ਸਿੰਘ ਮਾਨ)-ਪੰਜਾਬ ਦੀ ਜੂਝਾਰੂ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੀ ਬਲਾਕ ਇਕਾਈ ਸਿੱਧਵਾਂ ਬੇਟ-2 ਦੀ ਚੋਣ ਡੈਲੀਗੇਟ ਇਜਲਾਸ ਰਾਹੀਂ ਕੀਤੀ ਗਈ | ਬਲਾਕ ਸਕੱਤਰ ਬਲਵੀਰ ਸਿੰਘ ਬਾਸੀਆਂ ਨੇ ...

ਪੂਰੀ ਖ਼ਬਰ »

ਬੱਚਿਆਂ ਦੀ ਸਹੂਲਤ ਲਈ ਸਕੂਲ ਨੂੰ ਇਨਵਰਟਰ ਦਾਨ

ਰਾਏਕੋਟ, 22 ਮਈ (ਸੁਸ਼ੀਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੁਰਜ ਨਕਲੀਆਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਮਾਜ ਸੇਵੀ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਭਰਾ ਹਰਪ੍ਰੀਤ ਸਿੰਘ ਵਲੋਂ ਆਪਣੇ ਪਿਤਾ ਸਵ. ਜਗਸੀਰ ਸਿੰਘ ਦੀ ਯਾਦ 'ਚ ਇਕ ਇਨਵਰਟਰ ਅਤੇ ਇਕ ਬੈਟਰੀ ਦਾਨ ਵਜੋਂ ...

ਪੂਰੀ ਖ਼ਬਰ »

ਸੰਤ ਅਜਾਇਬ ਸਿੰਘ ਖ਼ਾਲਸਾ ਪਬਲਿਕ ਸਕੂਲ ਲੰਮਾ ਦੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਸੰਤ ਅਜਾਇਬ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋੋਜੈਕਟ ਤਹਿਤ ਗੁਰਮਤਿ ਮੁਕਾਬਲੇ-2018 ਕਰਵਾਏ ਗਏ | ਇਹ ਮੁਕਾਬਲੇ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਹਨੂੰਮਾਨ ਮੰਦਰ ਦੇ ਸਥਾਪਨਾ ਦਿਵਸ ਨੂੰ ਲੈ ਕੇ ਤਿਆਰੀਆਂ ਜਾਰੀ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਸ੍ਰੀ ਹਨੂੰਮਾਨ ਮੰਦਿਰ ਦੇ 15ਵੇਂ ਸਥਾਪਨਾ ਦਿਵਸ 'ਚ ਕੁਝ ਦਿਨ ਹੀ ਰਹਿ ਗਏ ਹਨ ਤੇ ਸਥਾਪਨਾ ਦਿਵਸ ਨੂੰ ਲੈ ਕੇ ਭਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਮੰਦਿਰ ਵਿਚ ਸਥਾਪਨਾ ਦਿਵਸ ਸਬੰਧੀ ਜ਼ੋਰ ...

ਪੂਰੀ ਖ਼ਬਰ »

ਪੀ. ਏ. ਯੂ. 'ਚ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਲੁਧਿਆਣਾ, 22 ਮਈ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਕੁਦਰਤੀ ਸਰੋਤ ਤੇ ਜੰਗਲਾਤ ਵਿਭਾਗ ਵਲੋਂ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ 'ਚ ਮਨਾਇਆ ਗਿਆ | ਸਮਾਗਮ ਦਾ ਨਾਅਰਾ 'ਸਾਡੀ ਜੈਵਿਕ ਵਿਭਿੰਨਤਾ, ਸਾਡਾ ਭੋਜਨ ਤੇ ਸਾਡੀ ਸਿਹਤ' ਸੀ | ਇਸ ਥੀਮ ...

ਪੂਰੀ ਖ਼ਬਰ »

ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਰਗਾਪੁਰੀ ਹੈਬੋਵਾਲ ਤੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਸੋਨੀਆ ਆਪਣੀ ਸਹੇਲੀ ਕਵਿਤਾ ਜੋਸ਼ੀ ਨਾਲ ਬਜ਼ਾਰ ਜਾ ਰਹੀ ਸੀ ਕਿ ਦੋ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਤਰੱਕੀ ਦੇ ਰਾਹ ਪਾਉਣ ਲਈ 'ਡੇਰ ਟੂ ਡਰੀਮ' ਸੈਸ਼ਨ ਕਰਵਾਇਆ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਸਨਅਤਕਾਰਾਂ ਨੂੰ ਤਰੱਕੀ ਦੇ ਰਾਹ ਪਾਉਣ ਲਈ 'ਡੇਰ ਟੂ ਡਰੀਮ' ਸੈਸ਼ਨ ਕਰਵਾਇਆ ਗਿਆ | ਜਿਸ 'ਚ ਲਘੂ ਤੇ ਛੋਟੇ ਬਜਾਰ ਵਾਲੇ ਕਾਰੋਬਾਰੀਆਂ ਨੂੰ ਕਾਮਯਾਬ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)- ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ...

ਪੂਰੀ ਖ਼ਬਰ »

ਕੈਰੋਂ ਪਰਿਵਾਰ ਨੂੰ ਸਦਮਾ, ਮਾਤਾ ਸਵਰਗਵਾਸ

ਇਯਾਲੀ/ਥਰੀਕੇ, 22 ਮਈ (ਰਾਜ ਜੋਸ਼ੀ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੁਧਿਆਣਾ ਦੇ ਮੈਨੇਜਰ ਪਰਮਿੰਦਰ ਸਿੰਘ ਕੈਰੋਂ ਨੂੰ ਬੀਤੇ ਦਿਨ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਹਰਬੰਸ ਕੌਰ ਆਪਣਾ ਪੰਜ ਭੌਤਿਕ ਸਰੀਰ ਤਿਆਗ ਗਏ ਸਨ¢ ਮਾਤਾ ਜੀ ...

ਪੂਰੀ ਖ਼ਬਰ »

ਰਾਮ ਸਿੰਘ ਗਰੇਵਾਲ ਨਮਿਤ ਸ਼ਰਧਾਂਜਲੀ ਸਮਾਗਮ

ਲੁਧਿਆਣਾ, 22 ਮਈ (ਸਲੇਮਪੁਰੀ)- ਰਾਮ ਸਿੰਘ ਗਰੇਵਾਲ ਐਡਵੋਕੇਟ ਜਿਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਅੰਤਿਮ ਅਰਦਾਸ ਹੋਈ | ਗੁਰਦੁਆਰਾ ਸਾਹਿਬ ਸਿੰਘ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਕਾਰਖਾਨਿਆਂ ਨੂੰ ਤਾਲਾ ਲਗਾ ਕੇ ਧਰਨਾ ਦੇਣ ਦਾ ਐਲਾਨ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ ਅਹਿਮ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਬਿਜਲੀ ਨਿਗਮ ਲਿਮਟਿਡ ਵਲੋਂ ਬਿਜਲੀ ਦੀਆਂ ...

ਪੂਰੀ ਖ਼ਬਰ »

ਫੈਕਟਰੀ ਸੁਪਰਵਾਈਜ਼ਰ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਬੀਤੀ ਦੇਰ ਰਾਤ ਕੁੱਝ ਅਣਪਛਾਤੇ ਕਾਤਲਾਂ ਵਲੋਂ ਫੈਕਟਰੀ ਸੁਪਰਵਾਈਜ਼ਰ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਨੀਲ ...

ਪੂਰੀ ਖ਼ਬਰ »

ਲੁਧਿਆਣਾ 'ਚ ਪਾਰਾ 40 ਡਿਗਰੀ ਟੱਪਿਆ, ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ

ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਨਅਤੀ ਸ਼ਹਿਰ ਲੁਧਿਆਣਾ 'ਚ ਲਗਾਤਾਰ ਵੱਧ ਰਹੀ ਗਰਮੀ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਜਾਰੀ ਹੈ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਰਾ 40 ਡਿਗਰੀ ਤੋਂ ਵੱਧ ਹੋਣ ਕਾਰਨ ਸੜਕਾਂ 'ਤੇ ਦੁਪਹਿਰ ਸਮੇਂ ਆਮ ਤੌਰ 'ਤੇ ...

ਪੂਰੀ ਖ਼ਬਰ »

ਰੇਲ ਟਿਕਟਾਂ ਦੀ ਬੁਕਿੰਗ ਐਪ ਰਾਹੀਂ ਕਰਨ ਸਬੰਧੀ ਅਧਿਕਾਰੀਆਂ ਨੇ ਮੁਸਾਫ਼ਰਾਂ ਨੂੰ ਦਿੱਤੀ ਜਾਣਕਾਰੀ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਰੇਲ ਟਿਕਟਾਂ ਦੀ ਬੁਕਿੰਗ ਐਪ ਰਾਹੀਂ ਕਰਵਾਉਣ ਸਬੰਧੀ ਅਧਿਕਾਰੀਆਂ ਵਲੋਂ ਮੁਸਾਫ਼ਰਾਂ ਨੂੰ ਜਾਣਕਾਰੀ ਦਿੱਤੀ ਗਈ | ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਮੁਸਾਫਰਾਂ ਨੂੰ ਦੱਸਿਆ ਕਿ ਇਸ ਨਾਲ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਦਾਖ਼ਲਿਆਂ ਲਈ ਅੰਤਿਮ ਮਿਤੀ 'ਚ ਹੋਇਆ ਵਾਧਾ

ਲੁਧਿਆਣਾ, 22 ਮਈ (ਬੀ.ਐਸ.ਬਰਾੜ)-ਪੀ.ਏ.ਯੂ. 'ਚ ਵੱਖ-ਵੱਖ ਅੰਡਰਗਰੈਜੂਏਟ ਤੇ ਪੋਸਟਗਰੈਜੂਏਟ ਕੋਰਸਾਂ ਲਈ ਦਾਖ਼ਲਿਆਂ ਦੀ ਅੰਤਿਮ ਮਿਤੀ 'ਚ 30 ਮਈ ਤੱਕ ਵਾਧਾ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ. ਦੇ ਰਜਿਸਟਰਾਰ ਡਾ ਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਲੇਟ ...

ਪੂਰੀ ਖ਼ਬਰ »

ਸਰਕਾਰੀ ਖਜਾਨੇ ਨੂੰ ਚੂਨਾ ਲਗਾਉਣ ਵਾਲੀ ਆਟੋਮੋਬਾਈਲ ਕੰਪਨੀ ਤੋਂ ਵਿਸ਼ੇਸ਼ ਰਜਿਸਟਰੇਸ਼ਨ ਕਰਨ ਦੇ ਅਧਿਕਾਰ ਖੋਹੇ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਟੇਟ ਟਰਾਂਸਪੋਰਟ ਕਮਿਸ਼ਨਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਜਾਰੀ 8/1/98-1ਟੀ.2/1107 ਮਿਤੀ 28 ਜੂਨ 2011 ਨੋਟੀਫ਼ਿਕੇਸ਼ਨ ਦੀਆਂ ਸ਼ਰਤਾਂ ਤੇ ਨਿਯਮ ਨਾ ਮੰਨਣ ਅਤੇ ਸਰਕਾਰੀ ਖਜਾਨੇ ਨੂੰ ਕਰ ਭਰਨ ਵਿਚ ਹੇਰ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਹਰ ਮਹੀਨੇ ਹੋਣਗੇ ਦੋ ਸਮਾਗਮ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਗੁਰਮੀਤ ਵਿਚਾਰ ਸਮਾਗਮ 25 ਮਈ ਸ਼ੁੱਕਰਵਾਰ ਨੂੰ ਸ਼ਾਮ 8 ਵਜੇ ਤੋਂ ਸਾਢੇ 9 ਵਜੇ ਤੱਕ ਕਰਵਾਏ ਜਾ ਰਹੇ ਹਨ, ਜਿਸ ਵਿਚ ਪੰਥ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਵਲੋਂ ਕੈਂਸਰ ਪੀੜਤ ਨੂੰ ਦਿੱਤਾ ਚੈੱਕ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਦਵਿੰਦਰ ਸਿੰਘ ਖੱਟੜਾ ਨੇ ਕੈਂਸਰ ਪੀੜਤ ਵਿਅਕਤੀ ਦਵਿੰਦਰ ਸਿੰਘ ਵਾਸੀ ਗਲਵੱਡੀ ਨੂੰ 15 ਹਜ਼ਾਰ ਰੁਪਏ ਦਾ ਚੈੱਕ ਦਿਤਾ | ਇਸ ਮੌਕੇ ਜਥੇ: ਖੱਟੜਾ ਨੇ ਦੱਸਿਆ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਕੂਲ ਸੋਹੀਆਂ 'ਚ ਸੰੁਦਰ ਲਿਖਾਈ ਮੁਕਾਬਲੇ

ਮਲੌਦ, 22 ਮਈ (ਦਿਲਬਾਗ ਸਿੰਘ ਚਾਪੜਾ)-ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆ ਵਿਖੇ ਪਿ੍ੰਸੀਪਲ ਰਾਜਿੰਦਰ ਸਿੰਘ, ਮੈਡਮ ਗੁਰਮੀਤ ਕੌਰ ਅਤੇ ਮੈਡਮ ਕਰਮਜੀਤ ਕੌਰ ਦੀ ਅਗਵਾਈ ਵਿਚ ਸੰੁਦਰ ਲਿਖਾਈ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ...

ਪੂਰੀ ਖ਼ਬਰ »

ਖੰਨਾ ਦੇ ਮਹਿੰਦਰਪ੍ਰਤਾਪ ਸਿੰਘ ਲਿਬੜਾ ਬਣੇ ਦਿੱਲੀ 'ਚ ਜੱਜ, ਖ਼ੁਸ਼ੀ ਦੀ ਲਹਿਰ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪ੍ਰਸਿੱਧ ਵਕੀਲ ਰਾਮ ਸਿੰਘ ਲਿਬੜਾ ਦੇ ਬੇਟੇ ਵਲੋਂ ਦਿੱਲੀ ਦੀ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਕੇ ਜੱਜ ਬਣਨ 'ਤੇ ਖੰਨਾ ਵਿਚ ਖ਼ੁਸ਼ੀ ਦੀ ਲਹਿਰ ਹੈ | ਐਡਵੋਕੇਟ ਰਾਮ ਸਿੰਘ ਲਿਬੜਾ ਦੇ ਬੇਟੇ ਐਡਵੋਕੇਟ ਮਹਿੰਦਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸਾਧੂ ਸਿੰਘ ਜੌੜਾ ਦੀ ਅੰਤਿਮ ਅਰਦਾਸ ਮੌਕੇ ਗਰੇਵਾਲ ਸਮੇਤ ਕਈ ਆਗੂ ਪੁੱਜੇ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਉੱਘੇ ਸਮਾਜਸੇਵੀ ਤੇ ਸਨਅਤੀ ਆਗੂ ਸਾਧੂ ਸਿੰਘ ਜੌੜਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿੰਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਜਮਾਲਪੁਰ ਵਿਖੇ ਹੋਈ | ਜਿਸ 'ਚ ...

ਪੂਰੀ ਖ਼ਬਰ »

ਸੀ.ਐਚ.ਸੀ. ਮਾਨੂੰਪੁਰ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ

ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਡਾ: ਅਜੀਤ ਸਿੰਘ ਐਸ.ਐਮ.ਓ. ਸੀ.ਐਚ.ਸੀ ਮਾਨੂੰਪੁਰ ਦੀਆ ਹਦਾਇਤਾਂ ਅਨੁਸਾਰ ਅੱਜ ਵਿਸ਼ਵ ਹਾਈਪਰਟੈਸ਼ਨ ਦਿਵਸ ਮਨਾਇਆ ਗਿਆ¢ ਡਾ. ਵੰਦਨਾ ਰਾਠੌਰ ਅਤੇ ਗੁਰਦੀਪ ਸਿੰਘ ਨੇ ਕਿਹਾ ਕੇ ਉੱਚ ਬੀ.ਪੀ. ਦੀ ਸਮੱਸਿਆ ਅੱਜ-ਕੱਲ੍ਹ ਆਮ ਹੋ ਚੁੱਕੀ ਹੈ, ...

ਪੂਰੀ ਖ਼ਬਰ »

ਪਿੰਡ ਕੱਦੋਂ ਵਿਖੇ ਪਾਣੀ ਦੀ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਦੋਰਾਹਾ, 22 ਮਈ (ਜਸਵੀਰ ਝੱਜ, ਮਨਜੀਤ ਗਿੱਲ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਦੋਰਾਹਾ ਵਲੋਂ ਸੈਂਟਰ ਫ਼ਾਰ ਇੰਟਰਨੈਸ਼ਨਲ ਪ੍ਰੋਜੈਕਟ ਟਰੱਸਟ ਦੇ ਸਹਿਯੋਗ ਨਾਲ ਪਿੰਡ ਕੱਦੋਂ ਵਿਖੇ ਪਾਣੀ ਦੀ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ¢ ਇਸ ਸਮੇਂ ...

ਪੂਰੀ ਖ਼ਬਰ »

ਸਾਹਨੇਵਾਲ ਹਸਪਤਾਲ 'ਚ ਬਲੱਡ ਪ੍ਰੈਸ਼ਰ ਸਬੰਧੀ ਕੈਂਪ

ਸਾਹਨੇਵਾਲ, 22 ਮਈ (ਹਰਜੀਤ ਸਿੰਘ ਢਿੱਲੋਂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਬਲੱਡ ਪ੍ਰੈਸ਼ਰ ਨਾਲ ਜੁੜੀਆਂ ਬਿਮਾਰੀਆਂ ਤੇ ਉਨ੍ਹਾਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਹਿਤ ਕੈਂਪ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ 'ਟੇਲੈਂਟ ਹੰਟ' ਮੁਕਾਬਲੇ

ਦੋਰਾਹਾ, 22 ਮਈ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ 'ਟੇਲੈਂਟ ਹੰਟ' ਨਾਮੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਤੀਜੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦੀ ਬਾਕਮਾਲ ...

ਪੂਰੀ ਖ਼ਬਰ »

ਨਰਸਿੰਗ ਕਾਲਜ ਗੋਪਾਲਪੁਰ 'ਚ ਫਰੈਸ਼ਰ ਪਾਰਟੀ ਤੇ ਸੱਭਿਆਚਾਰਕ ਪ੍ਰੋਗਰਾਮ

ਡੇਹਲੋਂ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਗੋਪਾਲਪੁਰ ਵਿਖੇ ਜੀ. ਐਨ. ਐਮ., ਬੀ. ਐਸ. ਸੀ. ਅਤੇ ਪੋਸਟ ਬੇਸਿਕ ਬੀ. ਐਸ. ਸੀ. ਨਰਸਿੰਗ ਦੇ ਪਹਿਲੇ ਸਾਲ ਦੇ ਵਿਦਿਆਰਥੀਆ ਨੂੰ ਫਰੈਸ਼ਰ ਪਾਰਟੀ ਦਿੱਤੀ ਗਈ ਅਤੇ ਨਾਲ ਹੀ ਵਿਦਿਆਰਥੀਆ ਨੇ ਕਾਲਜ ਦੇ ...

ਪੂਰੀ ਖ਼ਬਰ »

ਕਮਾਲਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਦਾ ਆਮ ਇਜਲਾਸ

ਜਗਰਾਉਂ, 22 ਮਈ (ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡੰਕੋਦਾ ਦਾ ਆਮ ਇਜਲਾਸ ਜ਼ਿਲ੍ਹਾ ਆਗੂ ਹਰਦੀਪ ਸਿੰਘ ਗਾਲਿਬ ਦੀ ਪ੍ਰਧਾਨਗੀ ਹੇਠ ਪਿੰਡ ਕਮਾਲਪੁਰਾ ਵਿਖੇ ਹੋਇਆ | ਇਜਲਾਸ 'ਚ ਜ਼ਿਲ੍ਹਾ ਬਰਨਾਲਾ ਤੋਂ ਬਲਾਕ ਪ੍ਰਧਾਨ ਜਗਰਾਜ ਸਿੰਘ ...

ਪੂਰੀ ਖ਼ਬਰ »

ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਦਾ ਨਤੀਜਾ ਸ਼ਾਨਦਾਰ

ਡੇਹਲੋਂ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਐਾਡ ਰਿਸਰਚ ਇੰਸਟੀਚਿਊਟ, ਗੋਪਾਲਪੁਰ ਵਿਖੇ ਦੂਜੇ ਸਾਲ ਦਾ ਨਤੀਜਾ ਸੌਾ ਫ਼ੀਸਦੀ ਰਿਹਾ¢ ਕਾਲਜ ਦੇ ਚੇਅਰਮੈਨ ਡਾ: ਬਲਵਿੰਦਰ ਸਿੰਘ ਵਾਲੀਆ, ਜਨਰਲ ਸੈਕਟਰੀ ਡਾ: ਇਕਬਾਲ ਸਿੰਘ ਵਾਲੀਆ, ...

ਪੂਰੀ ਖ਼ਬਰ »

ਹਾਕੀ ਕਲੱਬ ਸਮਰਾਲਾ ਵਲੋਂ ਹੇਮਕੁੰਟ ਸਾਹਿਬ ਲਈ ਰਸਦ ਦਾ ਟਰੱਕ ਰਵਾਨਾ

ਸਮਰਾਲਾ, 22 ਮਈ (ਸੁਰਜੀਤ)-ਹਾਕੀ ਕਲੱਬ ਸਮਰਾਲਾ ਵਲੋਂ ਇਸ ਵਾਰ ਵੀ ਹੇਮਕੁੰਟ ਸਾਹਿਬ ਲਈ ਸ਼ੁਰੂ ਹੋਣ ਵਾਲੀ ਧਾਰਮਿਕ ਯਾਤਰਾ ਦੇ ਸ਼ਰਧਾਲੂਆਂ ਲਈ ਲੰਗਰ ਬਣਾਉਣ ਲਈ ਰਸਦ ਦਾ ਭਰਿਆ ਟਰੱਕ ਪੁਰਾਣੀ ਅਨਾਜ ਮੰਡੀ ਤੋਂ ਰਵਾਨਾ ਕੀਤਾ ਗਿਆ¢ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਬ ਸੈਂਟਰ ਨਸਰਾਲੀ ਵਿਖੇ ਡੇਂਗੂ ਵਿਰੋਧੀ ਦਿਵਸ ਮਨਾਇਆ

ਈਸੜੂ, 22 ਮਈ (ਬਲਵਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐਸ. ਐਮ. ਓ. ਮਾਨੂੰਪੁਰ ਡਾ. ਅਜੀਤ ਸਿੰਘ ਦੀ ਅਗਵਾਈ ਹੇਠ ਸਬ ਸੈਂਟਰ ਨਸਰਾਲੀ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਇੰਸਪੈਕਟਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੁੱਖਾਂ ਦੀ ਸੰਭਾਲ ਕਰਨਾ ਅਤਿ ਜ਼ਰੂਰੀ-ਬਿੱਟੂ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕੱਪੜਾ ਕਾਰੋਬਾਰੀ ਸ. ਐਚ. ਪੀ. ਸਿੰਘ ਬਿੱਟੂ ਨੇ ਗੱਲਬਾਤ ਦੌਰਾਨ ਕਿਹਾ ਕਿ ਹਰ ਮਨੁੱਖ ਇਕ ਬੂਟਾ ਜਰੂਰੀ ਲਗਾਏ ਕਿਉਂਕਿ ਰੁੱਖ ਸਾਨੂੰ ਅਨੇਕਾਂ ਹੀ ਸੁੱਖ ਦਿੰਦੇ ਹਨ ਤੇ ਵਾਤਾਵਰਨ ਵੀ ਦੂਸ਼ਿਤ ਨਹੀਂ ...

ਪੂਰੀ ਖ਼ਬਰ »

ਲੁਧਿਆਣਾ ਪੁੱਜੀ ਬਾਲੀਵੁੱਡ ਅਦਾਕਾਰਾ ਗੌਹਰ ਖਾਨ ਨੇ ਸਵਾਲਾਂ ਦੇ ਜਵਾਬ ਦੇਣ ਤੋਂ ਟਾਲਾ ਵੱਟਿਆ

ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ 23 ਮਈ ਨੂੰ ਸ਼ੁਰੂ ਹੋਣ ਵਾਲੀ ਇਕ ਪ੍ਰਦਰਸ਼ਨੀ ਦੇ ਪ੍ਰਚਾਰ ਲਈ ਲੁਧਿਆਣਾ ਪੁੱਜੀ ਬਾਲੀਵੁੱਡ ਅਦਾਕਾਰਾ ਗੌਹਰ ਖਾਨ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਨ ਲਈ ਪੁੱਜੀ, ਪਰ ਉਸ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਉਤਪਾਦਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ-ਉਦਯੋਗਪਤੀ
ਕਾਰਖਾਨਿਆਂ 'ਚ ਲੇਬਰ ਦੀ ਜ਼ਬਰਦਸਤ ਕਮੀ

ਢੰਡਾਰੀ ਕਲਾਂ, 22 ਮਈ (ਪਰਮਜੀਤ ਸਿੰਘ ਮਠਾੜੂ)-ਫੋਕਲ ਪੁਆਇੰਟ ਤੇ ਉਦਯੋਗਿਕ ਇਲਾਕਾ ਢੰਡਾਰੀ ਕਲਾਂ 'ਚ ਇਨ੍ਹਾਂ ਦਿਨਾਂ 'ਚ ਲੇਬਰ ਦੀ ਜ਼ਬਰਦਸਤ ਕਮੀ ਮਹਿਸੂਸ ਹੋ ਰਹੀ ਹੈ¢ ਕਾਰਖਾਨਿਆਂ 'ਚ ਲੇਬਰ ਦੀ ਘਾਟ ਕਰਕੇ ਉਤਪਾਦਨ 'ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ¢ ਉਦਯੋਗਪਤੀ ...

ਪੂਰੀ ਖ਼ਬਰ »

ਕਾਰਖਾਨਿਆਂ 'ਚ ਲੇਬਰ ਦੀ ਜ਼ਬਰਦਸਤ ਕਮੀ

ਢੰਡਾਰੀ ਕਲਾਂ, 22 ਮਈ (ਪਰਮਜੀਤ ਸਿੰਘ ਮਠਾੜੂ)-ਫੋਕਲ ਪੁਆਇੰਟ ਤੇ ਉਦਯੋਗਿਕ ਇਲਾਕਾ ਢੰਡਾਰੀ ਕਲਾਂ 'ਚ ਇਨ੍ਹਾਂ ਦਿਨਾਂ 'ਚ ਲੇਬਰ ਦੀ ਜ਼ਬਰਦਸਤ ਕਮੀ ਮਹਿਸੂਸ ਹੋ ਰਹੀ ਹੈ¢ ਕਾਰਖਾਨਿਆਂ 'ਚ ਲੇਬਰ ਦੀ ਘਾਟ ਕਰਕੇ ਉਤਪਾਦਨ 'ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ¢ ਉਦਯੋਗਪਤੀ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਦੀ ਮੁਰੰਮਤ ਕਾਰਨ ਪਲੇਟਫਾਰਮ ਨੰਬਰ-1 'ਤੇ ਰੇਲ ਗੱਡੀਆਂ ਦੀ ਆਵਾਜਾਈ ਬੰਦ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪ੍ਰਸ਼ਾਸਨ ਵਲੋਂ ਰੇਲ ਲਾਈਨਾਂ ਦੀ ਮੁਰੰਮਤ ਕਾਰਨ ਕੁਝ ਦਿਨਾਂ ਲਈ ਪਲੇਟਫਾਰਮ ਨੰਬਰ ਇਕ 'ਤੇ ਰੇਲ ਗੱਡੀਆਂ ਦੀ ਆਵਾਜਾਈ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਇਹ ਆਵਾਜਾਈ ਅੱਜ ਤੋਂ ਬੰਦ ...

ਪੂਰੀ ਖ਼ਬਰ »

ਆਰ. ਟੀ. ਆਈ. ਵਰਕਰ ਨੇ ਕੋਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਲਈ ਕੈਬਨਿਟ ਮੰਤਰੀ ਨੂੰ ਲਿਖਿਆ ਪੱਤਰ

ਲੁਧਿਆਣਾ, 22 ਮਈ (ਅਮਰੀਕ ਸਿੰਘ ਬੱਤਰਾ)-ਸਮਾਰਟ ਵੈਡਿੰਗ ਜ਼ੋਨ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਨਿੱਜੀ ਕੰਪਨੀ ਨੂੰ ਦਿੱਤੀ ਮਨਜ਼ੂਰੀ ਵਿਰੁੱਧ ਆਰ.ਟੀ.ਆਈ ਵਰਕਰ ਕੁਲਦੀਪ ਸਿੰਘ ਖਹਿਰਾ ਵਲੋਂ 20 ਮਈ 2018 ਨੂੰ ਰਾਜ ਸਰਕਾਰ ਕੋਲ ਕੀਤੀ ...

ਪੂਰੀ ਖ਼ਬਰ »

ਹਜ਼ਾਰਾਂ ਦੀ ਗਿਣਤੀ 'ਚ ਨੀਲੇ ਕਾਰਡ ਰੱਦ ਹੋਣਾ ਹੈਰਾਨੀਜਨਕ

ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਪਿਛਲੇ ਸਮੇਂ 'ਚ ਨੀਲੇ ਕਾਰਡ ਧਾਰਕਾਂ ਦੀ ਮੁੜ ਤੋਂ ਕੀਤੀ ਗਈ ਵੈਰੀਫਿਕੇਸ਼ਨ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਨੀਲੇ ਕਾਰਡ ਰੱਦ ਕਰ ਦਿੱਤੇ ਗਏ ਜੋ ਕਿ ਬੜਾ ਹੀ ਹੈਰਾਨੀਜਨਕ ਹੈ | ਅਜਿਹਾ ਹੋਣ ਨਾਲ ਉਨ੍ਹਾਂ ਨੀਲੇ ਕਾਰਡ ਧਾਰਕਾਂ ...

ਪੂਰੀ ਖ਼ਬਰ »

ਮਿਸ਼ਨ ਸਮਾਈਲ ਜਥੇਬੰਦੀ ਨੇ ਲੋੜਵੰਦ ਬੱਚਿਆਂ ਨੂੰ ਸਾਮਾਨ ਵੰਡਿਆ

ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਮਿਸ਼ਨ ਸਮਾਈਲ ਜਥੇਬੰਦੀ ਵਲੋਂ ਲੋੜਵੰਦ ਬੱਚਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਦਾ ਸਾਮਾਨ ਵੰਡਿਆ ਗਿਆ | ਇਸ ਸਬੰਧੀ ਇਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਜਥੇਬੰਦੀ ਦੀ ਪ੍ਰਧਾਨ ਸੋਨੀਆ ਛਾਬੜਾ ਨੇ ਕੀਤੀ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX