ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਿਵਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਤਾਜ਼ਾ ਖ਼ਬਰਾਂ

ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ

ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ ਦੱਸਿਆ। 

ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ

ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਦੇਸ਼ ਵਾਸੀਆਂ ਨੂੰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ

ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ ਪ੍ਰਕਿਰਿਆ ਸ਼ਾਂਤਮਈ ...

ਪੂਰੀ ਖ਼ਬਰ »

ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ

...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ

ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ ਮੈਂਬਰ ਅਤੇ ਨਗਰ ਸੁਧਾਰ ...

ਪੂਰੀ ਖ਼ਬਰ »

ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ

ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ ਕੀਤਾ ...

ਪੂਰੀ ਖ਼ਬਰ »

ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ

ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ਗਾਂਧੀ ਤੋਂ 14,825 ਵੋਟਾਂ ਵੱਧ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ

ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ

ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ ਤੋਂ 30 ਉਮੀਦਵਾਰ ਲੋਕ ਸਭਾ ...

ਪੂਰੀ ਖ਼ਬਰ »

ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ

ਫ਼ਿਰੋਜ਼ਪੁਰ, 23 ਮਈ (ਜਸਵਿੰਦਰ ਸਿੰਘ ਸੰਧੂ) - ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤ ਗਏ ਹਨ । ਲੋਕ ਸਭਾ ਹਲਕੇ ਦੀ 16 ਲੱਖ 18 ਹਜ਼ਾਰ 419 ਵੋਟਾਂ ...

ਪੂਰੀ ਖ਼ਬਰ »

ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ

ਫ਼ਰੀਦਕੋਟ, 23 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ 83,262 ਵੋਟਾਂ ਨਾਲ ਆਪਣੇ ਨਜ਼ਦੀਕੀ ਅਕਾਲੀ ਭਾਜਪਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ ਲਗਭਗ ਜਿੱਤ ਦੇ ਕੰਢੇ 'ਤੇ ਹਨ। ਬਸ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਵਲੋਂ ਵੱਡੀ ਲੀਡ ਨਾਲ ਦਰਜ ਕੀਤੀ। ਜਿੱਤ ਨੇ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਕੀਤੇ । ਇਸ ਦੇ ਨਾਲ ਹੀ ਵਰਕਰਾਂ ਨੇ ਜਿੱਤ ...

ਪੂਰੀ ਖ਼ਬਰ »

ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 

ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ)- ਫ਼ਿਰੋਜ਼ਪੁਰ ਲੋਕ ਸਭਾ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਸ਼ਾਨਦਾਰ ਜਿੱਤ ਹਾਸਿਲ ਕਰਨ ਤੋਂ ਬਾਅਦ ਫ਼ਾਜ਼ਿਲਕਾ ਪੁੱਜ ਕੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ...

ਪੂਰੀ ਖ਼ਬਰ »

ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ

ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਪੱਤਰਕਾਰ ਵਾਰਤਾ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਨਤਾ ਮਾਲਕ ਹੈ ਤੇ ਜਨਤਾ ਦਾ ਫ਼ੈਸਲਾ ਸਿਰ ਮੱਥੇ ਹੈ। ਇਸ ਦੇ ...

ਪੂਰੀ ਖ਼ਬਰ »

ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ

ਖਡੂਰ ਸਾਹਿਬ, 23 ਮਈ (ਮਾਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਰਾਉਣ ਦਾ ਪੱਕਾ ਮਨ ਬਣਾਇਆ ਹੋਇਆ ਸੀ। ਇੰਝ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ ਮਗਰੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ

ਨਾਭਾ, 23 ਮਈ (ਕਰਮਜੀਤ ਸਿੰਘ)- ਬੀਤੀ19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ 'ਚ ਅੱਜ ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਅਤੇ ਕੇਂਦਰ 'ਚ ਮੋਦੀ ਸਰਕਾਰ ਬਣਨ ਦੀ ਖ਼ੁਸ਼ੀ 'ਚ ਸਥਾਨਕ ਦੇਵੀ ਚੌਕ ਵਿਖੇ ਜ਼ਿਲ੍ਹਾ ਦੱਖਣੀ ਪ੍ਰਧਾਨ ਸੁਰਿੰਦਰ ਗਰਗ ਦੀ ਅਗਵਾਈ 'ਚ ਭਾਜਪਾਈਆਂ ਅਤੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ

ਨਾਭਾ, 23 ਮਈ (ਕਰਮਜੀਤ ਸਿੰਘ)- ਬੀਤੀ19 ਮਈ ਨੂੰ ਹੋਈਆਂ ਲੋਕ ਸਭਾ ਚੋਣਾਂ 'ਚ ਅੱਜ ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਅਤੇ ਕੇਂਦਰ 'ਚ ਮੋਦੀ ਸਰਕਾਰ ਬਣਨ ਦੀ ਖ਼ੁਸ਼ੀ 'ਚ ਸਥਾਨਕ ਦੇਵੀ ਚੌਕ ਵਿਖੇ ਜ਼ਿਲ੍ਹਾ ਦੱਖਣੀ ਪ੍ਰਧਾਨ ਸੁਰਿੰਦਰ ਗਰਗ ਦੀ ਅਗਵਾਈ 'ਚ ਭਾਜਪਾਈਆਂ ਅਤੇ ...

ਪੂਰੀ ਖ਼ਬਰ »

ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ

ਅੰਮ੍ਰਿਤਸਰ, 23 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਚੋਣ ਜਿੱਤਣ ਦੀ ਉਮੀਦ ਸੀ ਪਰ ਲੋਕਤੰਤਰ 'ਚ ਲੋਕਾਂ ਦਾ ਫ਼ੈਸਲਾ ਹੀ ਆਖ਼ਰੀ ਫ਼ੈਸਲਾ ਹੁੰਦਾ ਹੈ ਅਤੇ ਉਹ ਗੁਰੂ ਨਗਰੀ ਦੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਵੱਡੀ ਜਿੱਤ ਤੋਂ ਬਾਅਦ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ 'ਚ ਜਿਸ ਸਮੇਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰਾਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਵੋਟਰਾਂ ਦਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਫ਼ਿਰੋਜਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਬਹੁਤ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਇਸ ਤਰ੍ਹਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਪਤਨੀ ਬੀਬੀ ਹਰਸਿਮਰਤ ਕੌਰ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ

ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਗਰਸ ਨੂੰ ਹਰਾਉਣ ਵਾਲੇ ਸੰਨੀ ਦਿਓਲ ਦੀ ਵੱਕਾਰੀ ਜਿੱਤ 'ਤੇ ਪਿੰਡ ਵਾਸੀਆਂ 'ਚ ਵੱਡੀ ਖੁਸ਼ੀ ਪਾਈ ਜਾ ਰਹੀ ਹੈ। ਇਲਾਕੇ ਦੇ ਲੋਕਾਂ ਵਲੋਂ ਸਮੁੱਚੇ ਦਿਓਲ ਪਰਿਵਾਰ ਨੂੰ ਵਧਾਈਆਂ ਦਿੱਤੀਆਂ ...

ਪੂਰੀ ਖ਼ਬਰ »

ਅਜਨਾਲਾ ਦੇ ਬੂਥ ਨੰ. 177 'ਚ ਵੋਟਿੰਗ ਮਸ਼ੀਨ 'ਚ ਆਈ ਖ਼ਰਾਬੀ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਬੂਥ ਨੰਬਰ 177 'ਤੇ ਪਿੰਡ ਮਹਿਲਾ ਵਾਲਾ 'ਚ ਵੋਟਿੰਗ ਮਸ਼ੀਨ 'ਚ ਤਕਨੀਕੀ ਖ਼ਰਾਬੀ ਆ ਗਈ ਹੈ। ਇਸ ਕਾਰਨ ਇੱਥੇ ਇੱਥੇ ਵੋਟਾਂ ਦੀ ਗਿਣਤੀ ਨਹੀਂ ਹੋ ਸਕੀ ਹੈ। ਹੁਣ ਇੱਥੇ ਵੀ. ਵੀ. ਪੈਟ ਪਰਚੀਆਂ ਰਾਹੀਂ ਵੋਟਾਂ ਦੀ ਗਿਣਤੀ ...

ਪੂਰੀ ਖ਼ਬਰ »

ਲੁਧਿਆਣਾ ਤੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਜਿੱਤੇ

ਲੁਧਿਆਣਾ, 23 ਮਈ ( ਪੁਨੀਤ ਬਾਵਾ) - ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਬਿੱਟੂ ਚੋਣ ਜਿੱਤ ਗਏ ਹਨ। ਜਦਕਿ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੂਸਰੇ ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵੱਲੋਂ ਡਿੰਪਾ ਦੀ ਜਿੱਤ ਦੇ ਜਸ਼ਨ ਮਨਾਉਣੇ ਸ਼ੁਰੂ

ਖਡੂਰ ਸਾਹਿਬ, 23 ਮਈ (ਮਾਨ ਸਿੰਘ) - ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ 1,11,775 ਵੋਟਾਂ ਨਾਲ ਅੱਗੇ ਜਾ ਰਹੇ ਹਨ ਅਤੇ ਡਿੰਪਾ ਦੇ ਸਮਰਥਕਾਂ ਵੱਲੋਂ ਡਿੰਪਾ ਦੀ ਜਿੱਤ ਦੀ ਖ਼ੁਸ਼ੀ ਮਨਾਉਣੀ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਲੁਧਿਆਣਾ 'ਚ ਅਕਾਲੀ-ਭਾਜਪਾ ਉਮੀਦਵਾਰ ਦੀ ਹਾਰ ਕਾਰਨ ਭਾਜਪਾ ਵਾਲੇ ਨਹੀਂ ਵੰਡਣਗੇ ਲੱਡੂ

ਲੁਧਿਆਣਾ, 23 ਮਈ (ਪੁਨੀਤ ਬਾਵਾ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਹਾਰ ਕਰਕੇ ਲੁਧਿਆਣਾ 'ਚ ਭਾਜਪਾਈਆਂ ਨੇ ਕੇਂਦਰ ਵਿਚ ਐਨ. ਡੀ. ਏ. ਸਰਕਾਰ ਬਣਨ ਦੀ ਖ਼ੁਸ਼ੀ ਵਿਚ ਲੱਡੂ ਨਾ ਵੰਡਣ ਦਾ ਫ਼ੈਸਲਾ ਕੀਤਾ ਹੈ। ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਗਿਣਤੀ ਕੇਂਦਰਾਂ ਦਾ ਔਜਲਾ ਨੇ ਕੀਤਾ ਦੌਰਾ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕ ਸਭਾ ਅੰਮ੍ਰਿਤਸਰ ਦੇ ਗਿਣਤੀ ਕੇਂਦਰਾਂ ਦਾ ਅੱਜ ਗੁਰਜੀਤ ਸਿੰਘ ਔਜਲਾ ਵਲੋਂ ਦੌਰਾ ਕੀਤਾ ਗਿਆ। ਉਨ੍ਹਾਂ ਨੇ ਇੱਥੇ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਪਛਾੜ ਕੇ ਵੱਡੀ ਲੀਡ ਹਾਸਲ ਕੀਤੀ ਹੋਈ ...

ਪੂਰੀ ਖ਼ਬਰ »

ਅਬੋਹਰ ਵਿਧਾਨ ਸਭਾ ਹਲਕੇ 'ਚ ਸੁਖਬੀਰ ਬਾਦਲ 10176 ਵੋਟਾਂ ਨਾਲ ਚੱਲ ਰਹੇ ਹਨ ਅੱਗੇ

ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਅਬੋਹਰ ਵਿਧਾਨ ਸਭਾ ਹਲਕੇ ਤੋਂ ਚੌਥੇ ਰਾਊਂਡ 'ਚ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ 10176 ਵੋਟਾਂ ਤੋ ਅੱਗੇ ਚੱਲ ਰਹੇ ਹਨ। ਸੁਖਬੀਰ ਸਿੰਘ ਬਾਦਲ ਨੂੰ 23201ਵੋਟਾਂ ਹਾਸਿਲ ਹੋਇਆ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਹਲਕਾ ਦੱਖਣੀ 'ਚ ਤਿੰਨ ਰਾਊਂਡ ਦੀ ਗਿਣਤੀ ਮੁਕੰਮਲ, ਔਜਲਾ 1410 ਵੋਟਾਂ ਨਾਲ ਅੱਗੇ

ਮਾਨਾਂਵਾਲ਼ਾ, 23 ਮਈ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਦੱਖਣੀ ਦੇ ਤਿੰਨ ਰਾਉਂਡਾ ਵਿਚੋਂ ਕਾਂਗਰਸ ਪਾਰਟੀ ਦੇ ਗੁਰਜੀਤ ਸਿੰਘ ਔਜਲਾ ਨੂੰ 10096, ਭਾਜਪਾ ਦੇ ਹਰਦੀਪ ਸਿੰਘ ਪੂਰੀ ਨੂੰ 8686, ਆਪ ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 567, ਡੀ. ਏ.ਪੀ. ਉਮੀਦਵਾਰ ਦਸਵਿੰਦਰ ਕੌਰ ਨੂੰ ...

ਪੂਰੀ ਖ਼ਬਰ »

ਗੁਰਜੀਤ ਔਜਲਾ 8000 ਤੋਂ ਵੱਧ ਵੋਟਾਂ ਨਾਲ ਅੱਗੇ

ਰਾਮ ਤੀਰਥ, ਰਾਜਾਸਾਂਸੀ (ਔਲਖ,ਖੀਵਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ 6 ਰਾਉਂਡਾ ਦੀ ਹੋਈ ਗਿਣਤੀ 'ਚ ਗੁਰਜੀਤ ਸਿੰਘ ਔਜਲਾ 8000 ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ...

ਪੂਰੀ ਖ਼ਬਰ »

ਹਲਕਾ ਦੱਖਣੀ 'ਚ ਕਾਂਗਰਸ ਦੇ ਉਮੀਦਵਾਰ ਔਜਲਾ ਅੱਗੇ

ਮਾਨਾਂਵਾਲ਼ਾ, 23 ਮਈ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਦੱਖਣੀ ਦੇ ਪਹਿਲੇ ਰਾਊਂਡ 'ਚੋਂ ਕਾਂਗਰਸ ਪਾਰਟੀ ਦੇ ਗੁਰਜੀਤ ਸਿੰਘ ਔਜਲਾ ਨੂੰ 3612, ਭਾਜਪਾ ਦੇ ਹਰਦੀਪ ਸਿੰਘ ਪੂਰੀ ਨੂੰ 2977, ਆਪ ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 142, ਡੀ. ਏ.ਪੀ. ਉਮੀਦਵਾਰ ਦਸਵਿੰਦਰ ਕੌਰ ਨੂੰ 96 ...

ਪੂਰੀ ਖ਼ਬਰ »

ਚੰਡੀਗੜ੍ਹ : ਪਹਿਲੇ ਰਾਊਂਡ 'ਚ ਭਾਜਪਾ ਉਮੀਦਵਾਰ ਕਿਰਨ ਖੇਰ 14,654 ਵੋਟਾਂ ਨਾਲ ਅੱਗੇ

ਚੰਡੀਗੜ੍ਹ, 23 ਮਈ- ਚੰਡੀਗੜ੍ਹ ਦੇ ਪਹਿਲੇ ਰਾਊਂਡ 'ਚ ਭਾਜਪਾ ਉਮੀਦਵਾਰ ਕਿਰਨ ਖੇਰ 14,654, ਕਾਂਗਰਸ ਦੇ ਪਵਨ ਬੰਸਲ 13140, ਆਮ ਆਦਮੀ ਪਾਰਟੀ ਦੇ ਹਰਮੋਹਨ ਧਵਨ 1365 ਅਤੇ ਨੋਟਾ 220 'ਤੇ ...

ਪੂਰੀ ਖ਼ਬਰ »

ਲੁਧਿਆਣਾ ਹਲਕੇ ਤੋਂ ਕਾਂਗਰਸ ਦੇ ਬਿੱਟੂ 20279 ਵੋਟਾਂ ਨਾਲ ਅੱਗੇ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਅਖਾੜਾ, ਮਲਕ ): ਲੁਧਿਆਣਾ ਹਲਕੇ ਤੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ 109555 ਵੋਟਾਂ ਨਾਲ ਪਹਿਲੇ ਅਤੇ ਪੀ.ਡੀ.ਏ. ਦੇ ਸਿਮਰਜੀਤ ਸਿੰਘ ਬੈਂਸ 89277 ਵੋਟਾਂ ਨਾਲ ਦੂਜੇ ਅਤੇ ਅਕਾਲੀ ਦਲ ਦੇ ਮਹੇਸ਼ਇੰਦਰ ਸਿੰਘ ਗਰੇਵਾਲ 87531 ਵੋਟਾਂ ਨਾਲ ਤੀਜੇ ਸਥਾਨ ...

ਪੂਰੀ ਖ਼ਬਰ »

ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਡਾ ਅਮਰ ਸਿੰਘ 9362ਵੋਟ ਅੱਗੇ

ਸੰਘੋਲ ਮਈ ਹਰਜੀਤ ਸਿੰਘ ਮਾਵੀ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ ਅਮਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਤੋਂ 9362 ਵੋਟ ਅੱਗੇ ਹਨ ਹੁਣ ਤੱਕ ਦੀ ਹੋਈ ਗਿਣਤੀ ਵਿੱਚ ਡਾ ਅਮਰ ਸਿੰਘ ਨ 47241ੂੰ ਅਤੇ ਦਰਬਾਰਾ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਕਰ ਰਹੇ ਹਨ ਲੀਡ

ਸ੍ਰੀ ਅਨੰਦਪੁਰ ਸਾਹਿਬ, 23- ਸ੍ਰੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਲੀਡ ਕਰ ਰਹੇ ਹਨ। ਉਸ ਦੇ ਨਾਲ ਚੰਦੂਮਾਜਰਾ 52,441, ਵਿਕਰਮ ਸੋਢੀ 10011, ਆਮ ਆਦਮੀ ਪਾਰਟੀ ਦੇ ਸ਼ੇਰ ਗਿੱਲ ਵੋਟਾਂ ਨਾਲ ਜਿੱਤ ਰਹੇ ...

ਪੂਰੀ ਖ਼ਬਰ »

ਗੁਰਦਾਸਪੁਰ ਹਾਟ ਸੀਟ : ਸੰਨੀ ਦਿਓਲ 3649 ਵੋਟਾਂ ਨਾਲ ਅੱਗੇ

ਪਠਾਨਕੋਟ, 23 ਮਈ (ਆਰ. ਸਿੰਘ)- ਤੀਸਰੇ ਰਾਊਂਡ 'ਚੋਂ ਪਠਾਨਕੋਟ, ਸੁਜਾਨਪੁਰ ਤੇ ਭੋਆ ਹਲਕੇ ਤੋਂ 3649 ਵੋਟਾਂ ਨਾਲ ਸੰਨੀ ਦਿਓਲ ਅੱਗੇ ਜਾ ਰਹੇ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ 28,824 ਵੋਟਾਂ ਨਾਲ ਅੱਗੇ

ਫ਼ਤਿਹਗੜ੍ਹ ਸਾਹਿਬ, 23 ਮਈ- ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ 28,824, ਸ਼੍ਰੋਮਣੀ ਅਕਾਲੀ ਦਲ/ਭਾਜਪਾ 23924, ਆਪ 3333, ਅਤੇ ਪੀ.ਡੀ.ਏ 6633 ਨਾਲ ਅੱਗੇ ਚੱਲ ਰਹੀ ...

ਪੂਰੀ ਖ਼ਬਰ »

ਲੁਧਿਆਣਾ ਹਲਕੇ ਦੇ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਬਿੱਟੂ ਅੱਗੇ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਅਖਾੜਾ, ਮਲਕ ): ਲੁਧਿਆਣਾ ਹਲਕੇ 'ਚ ਪੈਂਦੇ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ 2809 ਵੋਟਾਂ ਨਾਲ ਅੱਗੇ ਚੱਲ ...

ਪੂਰੀ ਖ਼ਬਰ »

ਅਜਨਾਲਾ : ਮੀਡੀਆ ਨੂੰ ਗਿਣਤੀ ਕੇਂਦਰਾਂ ਦੇ ਅੰਦਰ ਨਹੀਂ ਜਾਣ ਦੇ ਰਹੇ ਹਨ ਪੁਲਿਸ ਕਰਮਚਾਰੀ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਗਿਣਤੀ ਕੇਂਦਰਾਂ ਦੇ ਬਾਹਰ ਤਾਇਨਾਤ ਪੁਲਿਸ ਕਰਮਾਚੀਆਂ ਵਲੋਂ ਮੀਡੀਆ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਪਹਿਚਾਣ ਪੱਤਰ ਹੋਣ ਦੇ ਬਾਵਜੂਦ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ...

ਪੂਰੀ ਖ਼ਬਰ »

ਲੁਧਿਆਣਾ ਹਲਕੇ ਤੋਂ ਕਾਂਗਰਸ ਦੇ ਬਿੱਟੂ ਅੱਗੇ

ਜਗਰਾਉਂ , 23 ਮਈ (ਜੋਗਿੰਦਰ ਸਿੰਘ, ਅਖਾੜਾ, ਮਲਕ)- ਲੁਧਿਆਣਾ ਹਲਕੇ ਤੋਂ ਪਹਿਲੇ ਰਾਓਂਡ ਚ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਪੀ.ਡੀ.ਏ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਤੋਂ 1110 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪਹਿਲੇ ਰਾਉਂਡ 'ਚ ਕਾਂਗਰਸ ਨੂੰ 12285, ਪੀ.ਡੀ.ਏ ਨੂੰ 11375 ਅਤੇ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਅੰਮ੍ਰਿਤਸਰ ਲਈ ਪਈਆਂ ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਅੰਦਰ 17ਵੀਂ ਲੋਕ ਸਭਾ ਲਈ 7 ਗੇੜਾਂ ਤਹਿਤ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਹਲਕੇ ਅੰਮ੍ਰਿਤਸਰ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ 'ਚ ਗਿਣਤੀ ਕੇਂਦਰ ਬਣਾਏ ਗਏ ਹਨ, ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਦੇਸ਼ 'ਚ ਵੋਟਾਂ ਦੀ ਗਿਣਤੀ ਸ਼ੁਰੂ

ਨਵੀਂ ਦਿੱਲੀ, 23 ਮਈ- ਦੇਸ਼ ਭਰ 'ਚ 542 ਸੀਟਾਂ 'ਤੇ ਸੱਤ ਪੜਾਵਾਂ ਤਹਿਤ ਹੋਈ ਵੋਟਿੰਗ ਤੋਂ ਬਾਅਦ ਅੱਜ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਗਿਣਤੀ ਸਵੇਰੇ ਅੱਠ ਵਜੇ ਸ਼ੁਰੂ ਹੋਈ ਅਤੇ ਕੁਝ ਦੇਰ ਬਾਅਦ ਰੁਝਾਨ ਆਉਣਗੇ ਸ਼ੁਰੂ ਹੋ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਨਤੀਜੇ : ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਨਵੀਂ ਦਿੱਲੀ, 23 ਮਈ- ਲੋਕ ਸਭਾ ਚੋਣਾਂ 2019 ਲਈ ਫ਼ੈਸਲੇ ਦੀ ਘੜੀ ਆ ਗਈ ਹੈ। ਅੱਜ ਇਹ ਤੈਅ ਹੋ ਜਾਵੇਗਾ ਕਿ ਦੇਸ਼ ਦੀ ਵਾਗਡੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ 'ਚ ਰਹੇਗੀ ਜਾਂ ਫਿਰ ਇਸ ਨੂੰ ਕੋਈ ਹੋਰ ਸੰਭਾਲੇਗਾ। ਲੋਕ ਸਭਾ ਚੋਣਾਂ ਲਈ ਦੇਸ਼ ਭਰ ਦੇ 542 ਹਲਕਿਆਂ 'ਚ ਪਾਈਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX