ਤਾਜਾ ਖ਼ਬਰਾਂ


ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  4 minutes ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  7 minutes ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 1 hour ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 1 hour ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 1 hour ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 2 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 3 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 3 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਫਰਾਂਸ ਵਿਖੇ 72ਵੇਂ ਅੰਤਰਰਾਸ਼ਟਰੀ ਫ਼ਿਲਮ ਫੈਸਟੀਵਲ ਕਾਨਸ 'ਚ .......

ਇਟਲੀ 'ਚ ਸੈਲਾਨੀਆਂ ਨਾਲ ਭਰੀ ਬੱਸ ਪਲਟੀ 1 ਦੀ ਮੌਤ, 31 ਜ਼ਖ਼ਮੀ

ਵੀਨਸ (ਇਟਲੀ), 22 ਮਈ (ਹਰਦੀਪ ਸਿੰਘ ਕੰਗ)- ਇਟਲੀ ਦੇ ਸੀਏਨਾ-ਫਲੋਰਿਸ ਨੈਸ਼ਨਲ ਹਾਈਵੇ -ਨੰਬਰ 45 'ਤੇ ਸੈਲਾਨੀਆਂ ਨਾਲ਼ ਭਰੀ ਬੱਸ ਦੇ ਉਲਟ ਜਾਣ ਨਾਲ਼ ਹੋਏ ਹਾਦਸੇ 'ਚ 1 ਸੈਲਾਨੀ ਦੀ ਮੌਤ ਦੀ ਖਬਰ ਹੈ, ਜਦਕਿ ਇਸ ਹਾਦਸੇ 'ਚ 31 ਹੋਰ ਸੈਲਾਮੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ 'ਚਾੋ 9 ਦੀ ...

ਪੂਰੀ ਖ਼ਬਰ »

ਓਮਾਨ ਦੀ ਲੇਖਿਕਾ ਨੇ ਜਿੱਤਿਆ ਮੈਨ ਬੁੱਕਰ ਸਾਹਿਤ ਪੁਰਸਕਾਰ

ਲੰਡਨ, 22 ਮਈ (ਏਜੰਸੀ)- ਓਮਾਨ ਦੀ ਲੇਖਿਕਾ ਜੋਖਾ ਅਲਹਾਰਥੀ ਅਰਬੀ ਭਾਸ਼ਾ ਦੀ ਪਹਿਲੀ ਲੇਖਿਕਾ ਹਨ, ਜਿਨ੍ਹਾਂ ਨੂੰ 'ਦਾ ਮੈਨ ਬੁੱਕਰ ਅੰਤਤਰਰਾਸ਼ਟਰੀ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ ਹੈ | ਲੇਖਿਕਾ ਜੋਖਾ ਅਲਹਾਰਥੀ ਨੂੰ ਉਨ੍ਹਾਂ ਦੀ ਕਿਤਾਬ 'ਕੈਲੇਸਟਿਅਲ ਬਾਡੀਜ਼' ...

ਪੂਰੀ ਖ਼ਬਰ »

ਵਿਦੇਸ਼ੀ ਯਾਤਰੀ ਹੁਣ ਐਪ ਰਾਹੀਂ ਕਸਟਮ ਕਲੀਅਰ ਕਰਵਾਉਣਗੇ

ਕੈਲਗਰੀ, 22 ਮਈ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵਿਦੇਸ਼ਾਂ ਤੋਂ ਆਉਣ ਵਾਲੇ ਵਿਅਕਤੀਆਂ ਵਾਸਤੇ ਕਸਟਮ ਕਲੀਅਰੈਂਸ ਲਈ ਇਕ ਐਪਲੀਕੇਸ਼ਨ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਕੰਮ 'ਚ ਤੇਜ਼ੀ ਆਵੇਗੀ ਤੇ ਲੋਕ ਜਲਦੀ ਫਾਰਗ਼ ਹੋ ਜਾਇਆ ...

ਪੂਰੀ ਖ਼ਬਰ »

ਇਟਲੀ 'ਚ ਮਹਾਰਾਜਾ ਰਣਜੀਤ ਸਿੰਘ ਦੇ ਜਨਰਲ ਵੇਨਤੂਰਾ ਦੀ ਯਾਦਗਾਰ 26 ਨੂੰ ਸਥਾਪਿਤ ਕੀਤੀ ਜਾਵੇਗੀ

ਬ੍ਰੇਸ਼ੀਆ/ਵੀਨਸ (ਇਟਲੀ), 22 ਮਈ (ਬਲਦੇਵ ਸਿੰਘ ਬੂਰੇ ਜੱਟਾਂ, ਹਰਦੀਪ ਸਿੰਘ ਕੰਗ)- ਸ਼ੇਰ-ਏ -ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸਿੱਖ ਰਾਜ ਦਾ ਸੁਨਹਿਰੀ ਰਾਜ ਰਿਹਾ ਹੈ | ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿਚ ਭਾਰਤੀ ਫ਼ੌਜੀਆਂ ਦੇ ਨਾਲ਼-ਨਾਲ਼ ਵਿਦੇਸ਼ੀ ਮੁਲਕਾਂ ...

ਪੂਰੀ ਖ਼ਬਰ »

ਮੇਲੇ 'ਚ ਪਹੁੰਚੀ 101 ਸਾਲ ਉਮਰ ਦੀ ਮਾਤਾ ਗੁਰਬਚਨ ਕੌਰ ਦਾ ਸੋਨ ਤਗਮੇ ਨਾਲ ਸਨਮਾਨ

ਟੋਰਾਂਟੋਂ, 22 ਮਈ (ਹਰਜੀਤ ਸਿੰਘ ਬਾਜਵਾ)- ਟੋਰਾਂਟੋ ਵਿਖੇ ਜਸਵਿੰਦਰ ਸਿੰਘ ਵੜੈਚ (ਜੱਸੀ) ਤੇ ਜਸਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਮਾਂ ਦਿਵਸ ਨੂੰ ਸਮਰਪਿਤ 'ਮੇਲਾ ਬੀਬੀਆਂ ਦਾ' ਇਕ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿੱਥੇ ਲੋਕਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲਿਆ ...

ਪੂਰੀ ਖ਼ਬਰ »

ਨੇਥਨ ਕਪੂਰ ਅਲਬਰਟਾ ਵਿਧਾਨਸਭਾ ਦੇ ਸਪੀਕਰ ਬਣੇ; ਐਾਜੇਲਾ ਪਿਟ ਡਿਪਟੀ ਸਪੀਕਰ

ਕੈਲਗਰੀ, 22 ਮਈ (ਹਰਭਜਨ ਸਿੰਘ ਢਿੱਲੋਂ)- ਓਲਡ-ਡਿਡਜ਼ਬਰੀ-ਥ੍ਰੀ ਹਿਲਜ਼ ਤੋਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਵਿਧਾਇਕ ਨੇਥਨ ਕਪੂਰ ਨੂੰ ਅਲਬਰਟਾ ਵਿਧਾਨਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ ¢ ਏਅਰਡਰੀ ਈਸਟ ਤੋਂ ਯੂ.ਸੀ.ਪੀ. ਦੀ ਐਮ.ਐਲ.ਏ. ਐਾਜੇਲਾ ਪਿਟ ਨੂੰ ਡਿਪਟੀ ...

ਪੂਰੀ ਖ਼ਬਰ »

ਭਾਰਤੀ-ਅਮਰੀਕੀ ਜੱਜ ਨੇ ਟਰੰਪ ਦੀ ਲੇਖਾ ਫਰਮ ਨੂੰ ਕਾਂਗਰਸ ਨੂੰ ਰਿਕਾਰਡ ਸੌਾਪਣ ਦੇ ਆਦੇਸ਼ ਦਿੱਤੇ

ਵਾਸ਼ਿੰਗਟਨ, 22 ਮਈ (ਏਜੰਸੀ)- ਇਕ ਭਾਰਤੀ-ਅਮਰੀਕੀ ਜੱਜ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਲੇਖਾ ਫਰਮ ਨੂੰ ਕਾਂਗਰਸ ਨੂੰ ਆਪਣੇ ਵਿੱਤੀ ਰਿਕਾਰਡ ਸੌਾਪਣ ਦੇ ਆਦੇਸ਼ ਦਿੱਤੇ ਹਨ | ਜੱਜ ਅਮਿਤ ਮਹਿਤਾ ਨੇ ਹਾਊਸ ਡੈਮੋਕ੍ਰੇਟਸ ਨੂੰ ਉਨ੍ਹਾਂ ਦੇ ਵਿੱਤੀ ਰਿਕਾਰਡਾਂ ...

ਪੂਰੀ ਖ਼ਬਰ »

ਦਿਮਾਗ ਨਾਲ ਰੋਬੋਟ ਕੰਟਰੋਲ ਕਰਨ 'ਚ ਅਮਰੀਕੀ ਸੈਨਾ ਦੀ ਮਦਦ ਕਰੇਗਾ ਭਾਰਤੀ ਮੂਲ ਦਾ ਵਿਗਿਆਨਕ

ਵਾਸ਼ਿੰਗਟਨ, 22 ਮਈ (ਏਜੰਸੀ)- ਮੇਰਠ ਦੇ ਰਹਿਣ ਵਾਲੇ ਇਕ ਭਾਰਤੀ ਮੂਲ ਦੇ ਵਿਗਿਆਨਕ ਗੌਰਵ ਸ਼ਰਮਾ ਨੂੰ ਅਮਰੀਕੀ ਸੈਨਾ ਲਈ ਇਕ ਅਨੋਖਾ ਸਿਸਟਮ ਵਿਕਸਤ ਕਰਨ ਲਈ ਚੁਣਿਆ ਗਿਆ ਹੈ | ਇਸ ਸਿਸਟਮ ਦੀ ਮਦਦ ਨਾਲ ਸੈਨਾ ਆਪਣੇ ਵਿਚਾਰਾਂ ਨਾਲ ਡਰੋਨ, ਰੋਬੋਟ ਤੇ ਦੂਜੀਆਂ ਮਸ਼ੀਨਾਂ ਨੂੰ ...

ਪੂਰੀ ਖ਼ਬਰ »

ਪਰਮਿੰਦਰ ਕੌਰ ਬਸਰਾ ਬਣੀ ਬਰੋਸਟਨ ਟਾਊਨ ਕੌਾਸਲ ਦੀ ਪਹਿਲੀ ਪੰਜਾਬਣ ਲਾਰਡ ਮੇਅਰ

ਲੈਸਟਰ (ਇੰਗਲੈਂਡ), 22 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਨੇੜਲੇ ਬਰੋਸਟਨ ਟਾਊਨ ਬਲੇਵੀ ਡਿਸਟਿ੍ਕਟ ਦੀਆਂ ਹੋਈਆਂ ਕੌਾਸਲ ਚੋਣਾਂ ਤੋਂ ਬਾਅਦ ਪਿਛਲੇ 12 ਸਾਲ ਤੋਂ ਲਗਾਤਾਰ ਕੌਾਸਲਰ ਬਣਦੀ ਆ ਰਹੀ ਪਹਿਲੀ ਪੰਜਾਬੀ ਔਰਤ ਪਰਮਿੰਦਰ ਕੌਰ ਬਸਰਾ ਨੂੰ ...

ਪੂਰੀ ਖ਼ਬਰ »

ਐਡ. ਰਘਵਿੰਦਰ ਸਿੰਘ ਸਿੱਧੂ ਨੇ ਹੰਸਲੋ ਦੇ ਡਿਪਟੀ ਮੇਅਰ ਵਜੋਂ ਅਹੁਦਾ ਸੰਭਾਲਿਆ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਡਵੋਕੇਟ ਰਘਵਿੰਦਰ ਸਿੰਘ ਸਿੱਧੂ ਨੇ ਹੰਸਲੋ ਕੌਾਸਲ ਦੇ ਡਿਪਟੀ ਮੇਅਰ ਵਜੋਂ ਕੱਲ੍ਹ ਸ਼ਾਮੀ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਕੌਾਸਲਰ ਟੋਨੀ ਲੂਕੀ ਹੰਸਲੋ ਦੇ ਨਵੇਂ ਮੇਅਰ ਬਣੇ ਹਨ | ਸਮਾਰੋਹ ਮੌਕੇ ਲਹਿੰਦੇ ਪੰਜਾਬ ਮੂਲ ...

ਪੂਰੀ ਖ਼ਬਰ »

ਦੋਹਰੇ ਕਤਲ 'ਚ ਉਮਰ ਕੈਦ ਦੀ ਸਜ਼ਾ ਸੁਣਾਈ

ਕੈਲਗਰੀ, 22 ਮਈ (ਹਰਭਜਨ ਸਿੰਘ ਢਿੱਲੋਂ)-  ਮਾਂ-ਧੀ ਦੇ ਕਤਲ ਦੇ ਮਾਮਲੇ 'ਚ 49 ਸਾਲਾ ਐਡਵਰਡ ਡਾਊਨੀ ਨਾਂਅ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਤੇ ਦੋਹਰੇ ਕਤਲ ਦੇ ਇਸ ਮਾਮਲੇ 'ਚ ਉਸ ਨੂੰ ਅਗਲੇ 50 ਸਾਲ ਤੱਕ ਜ਼ਮਾਨਤ ਨਹੀਂ ਮਿਲੇਗੀ ¢ ਉਸ ਨੇ 11 ਜੁਲਾਈ 2016 ਨੂੰ 5 ਸਾਲਾ ...

ਪੂਰੀ ਖ਼ਬਰ »

ਪਿ੍ਅੰਕਾ ਚੌਹਾਨ ਹਾਂਗਕਾਂਗ ਵਿਖੇ ਕੌ ਾਸਲ ਜਨਰਲ ਨਿਯੁਕਤ

ਹਾਂਗਕਾਂਗ, 22 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਥਿਤ ਭਾਰਤੀ ਕੌਾਸਲੇਟ ਵਿਖੇ ਪਿ੍ਅੰਕਾ ਚੌਹਾਨ ਵਲੋਂ ਕੌਾਸਲ ਜਨਰਲ ਦੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਗਿਆ ਹੈ | ਚੌਹਾਨ 2004 ਤੋਂ ਭਾਰਤ ਦੇ ਵਿਦੇਸ਼ ਵਿਭਾਗ ਅਧੀਨ ਕੈਨੇਡਾ, ਇੰਗਲੈਂਡ, ਨਿਪਾਲ ਅਤੇ ਭੂਟਾਨ ਵਿਖੇ ਅਹਿਮ ...

ਪੂਰੀ ਖ਼ਬਰ »

ਬੈਲਜੀਅਮ 'ਚ ਲੋਕ ਸਭਾ, ਵਿਧਾਨ ਸਭਾ ਅਤੇ ਯੂਰਪੀਅਨ ਸੰਸਦੀ ਚੋਣਾਂ 26 ਨੂੰ

ਲੂਵਨ/ਬੈਲਜੀਅਮ, 22 ਮਈ (ਅਮਰਜੀਤ ਸਿੰਘ ਭੋਗਲ)- 26 ਮਈ ਨੂੰ ਬੈਲਜੀਅਮ 'ਚ ਵਿਧਾਨ ਸਭਾ, ਲੋਕ ਸਭਾ ਤੇ ਯੂਰਪੀਅਨ ਸੰਸਦ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਵਿਚ ਕਈ ਵਿਦੇਸ਼ਾਂ ਵਿਚੋਂ ਆ ਕੇ ਬੈਲਜੀਅਮ ਦੀ ਨਾਗਰਿਕਤਾ ਨਾਲ ਵਸੇ ਲੋਕ ਵੀ ਚੋਣਾਂ ਵਿਚ ਕਿਸਮਤ ਅਜ਼ਮਾ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਨ ਸਬੰਧੀ ਸਮਾਗਮ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗਲਾਸਗੋ ਵਿਚ ਭਾਰਤੀ ਲੋਕਾਂ ਦੇ ਹੱਕਾਂ ਲਈ ਕੰਮ ਕਰ ਰਹੀ ਐਸੋਸੀਏਸ਼ਨ ਆਫ਼ ਇੰਡੀਅਨ ਆਰਗਨਾਈਜੇਸ਼ਨ ਗਲਾਸਗੋ ਵਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਜੀ ਦਾ 128ਵਾਂ ਜਨਮ ਦਿਹਾੜਾ ਨੀਦਰਲੀ ਹਾਲ ਗਲਾਸਗੋ ਵਿਚ ਮਨਾਇਆ ਗਿਆ ...

ਪੂਰੀ ਖ਼ਬਰ »

ਮੂਲ ਨਿਵਾਸੀਆਂ ਲਈ ਸਭ ਤੋਂ ਵੱਡੇ ਸਪੋਰਟਸ-ਪਲੈਕਸ ਦਾ ਉਦਘਾਟਨ

ਕੈਲਗਰੀ, 22 ਮਈ (ਹਰਭਜਨ ਸਿੰਘ ਢਿੱਲੋਂ)-ਦੱਖਣੀ ਅਲਬਰਟਾ ਦੇ ਮੂਲ ਨਿਵਾਸੀ ਭਾਈਚਾਰੇ ਦੇ ਰਿਜ਼ਰਵ ਖੇਤਰ 'ਚ ਸਭ ਤੋਂ ਵਿਸ਼ਾਲ ਸਪੋਰਟਸ-ਪਲੈਕਸ, ਫ਼ਸਟ ਨੇਸ਼ਨ ਮੈਂਬਰਾਂ ਵਾਸਤੇ ਰਸਮੀ ਰੂਪ 'ਚ ਚਾਲੂ ਕਰ ਦਿੱਤਾ ਗਿਆ ਹੈ ¢ ਲੰਘੇ ਕੱਲ੍ਹ ਮੂਲ ਨਿਵਾਸੀ ਸੂ-ਟੀਨਾ ਦੇ ਮੁਖੀ ਲੀ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ ਪੰਜਾਬੀ ਪਰਿਵਾਰ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹਥਿਆਰਬੰਦ ਲੁਟੇਰਿਆਂ ਵਲੋਂ ਆਈਵਰ ਇਲਾਕੇ ਦੀ ਵੁੱਡਲੇਨ ਰੋਡ ਸਥਿਤ ਇਕ ਪੰਜਾਬੀ ਪਰਿਵਾਰ ਦਾ ਘਰ ਲੁੱਟੇ ਜਾਣ ਦੀ ਖ਼ਬਰ ਮਿਲੀ ਹੈ । ਬੀਤੇ ਦਿਨੀਂ ਇਹ ਘਟਨਾ ਰਾਤ 9:40 ਵਜੇ ਵਾਪਰੀ । ਪੁਲਿਸ ਅਨੁਸਾਰ ਲੁਟੇਰਿਆਂ ਕੋਲ ਚਾਕੂ, ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਲੜਕੀ ਨੂੰ ਕ੍ਰਿਪਾਨ ਪਾਉਣ ਕਾਰਨ ਸਕੂਲ 'ਚੋਂ ਕੱਢਿਆ

ਲੰਡਨ, 22 ਮਈ (ਏਜੰਸੀ)- ਇਸ ਮਹੀਨੇ ਦੇ ਸ਼ੁਰੂ 'ਚ ਇਕ ਪੰਜਾਬੀ ਮੂਲ ਦੀ ਲੜਕੀ ਨੂੰ ਸਕੂਲ 'ਚ ਕ੍ਰਿਪਾਨ ਲੈ ਕੇ ਜਾਣ ਕਾਰਨ ਉਸ ਨੂੰ ਸਕੂਲ 'ਚੋਂ ਸੁਰੱਖਿਆ ਕਾਰਨਾਂ ਕਰ ਕੇ ਕੱਢ ਦਿੱਤਾ ਗਿਆ। ਸਕੂਲ ਦੇ ਮੁਖੀ ਨੇ ਲੜਕੀ ਦੇ ਮਾਤਾ-ਪਿਤਾ ਨੂੰ ਲੜਕੀ ਨੂੰ ਸਕੂਲ ਵਿਚੋਂ ਲੈ ਕੇ ਜਾਣ ਲਈ ...

ਪੂਰੀ ਖ਼ਬਰ »

ਉੱਤਰੀ ਅਲਬਰਟਾ 'ਚ ਅੱਗ ਕਾਰਨ ਕਸਬਾ ਖ਼ਾਲੀ ਕਰਵਾਇਆ

ਕੈਲਗਰੀ, 22 ਮਈ (ਹਰਭਜਨ ਸਿੰਘ ਢਿੱਲੋਂ)- ਅਲਬਰਟਾ ਦੇ ਉੱਤਰੀ ਹਿੱਸੇ 'ਚ ਹਾਈ ਲੈਵਲ ਨਾਮ ਦੇ ਸਥਾਨ ਨੇੜੇ ਲੱਗੀ ਜੰਗਲੀ ਅੱਗ ਬੇਕਾਬੂ ਹੋ ਗਈ ਹੈ ਅਤੇ ਹੁਣ ਤੱਕ 5000 ਲੋਕ ਸੁਰੱਖਿਅਤ ਕੱਢ ਲਏ ਗਏ ਹਨ¢ ਹਾਈ-ਲੈਵਲ, ਮੇਕੈਂਜ਼ੀ ਕਾਊਾਟੀ ਅਤੇ ਡੀਨ ਥਾ ਫ਼ਸਟ ਨੇਸ਼ਨ ਇਲਾਕਿਆਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX