ਤਾਜਾ ਖ਼ਬਰਾਂ


ਜਲੰਧਰ 'ਚ ਭਾਰੀ ਮੀਂਹ, ਕਈ ਥਾਈਂ ਕਣਕ ਦੀ ਫ਼ਸਲ ਦੀ ਵਿਛੀ
. . .  4 minutes ago
ਜਲੰਧਰ/ਓਠੀਆਂ , 29 ਫਰਵਰੀ (ਚਿਰਾਗ਼, ਗੁਰਵਿੰਦਰ ਸਿੰਘ ਛੀਨਾ) - ਅੱਜ ਸਵੇਰ ਤੋਂ ਹੀ ਜਲੰਧਰ ਵਿਚ ਤੇਜ਼ ਮੀਂਹ ਪੈ ਰਿਹਾ ਹੈ ਤੇ ਕਿਥੇ ਕਿਥੇ ਗੜੇਮਾਰੀ ਵੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋ...
ਉਤਰ ਪ੍ਰਦੇਸ਼ ਪੁੱਜੇ ਮੋਦੀ
. . .  14 minutes ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  18 minutes ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  53 minutes ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  44 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 2 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 2 hours ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551

ਦਿੱਲੀ

ਸਾਬਕਾ ਵਿਧਾਇਕ ਸ਼ੰਟੀ ਵਲੋਂ ਦਿੱਲੀ ਕਮੇਟੀ ਮੈਂਬਰ ਬਲਬੀਰ ਸਿੰਘ 'ਤੇ ਕਥਿਤ ਘੁਟਾਲੇ ਦਾ ਦੋਸ਼

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਆਗੂ ਤੇ ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਵੇਕ ਵਿਹਾਰ ਚੋਣ ਹਲਕੇ ਤੋਂ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਬਲਬੀਰ ਸਿੰਘ ਵਿਵੇਕ ਵਿਹਾਰ 'ਤੇ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਸਮੇਤ ਕਈ ਤਰ੍ਹਾਂ ਦੇ ਦੋਸ਼ ਲਾਏ ਹਨ | ਉਨ੍ਹਾਂ ਨੇ ਦਾਅਵਾ ਕੀਤਾ ਕਿ ਬਲਬੀਰ ਸਿੰਘ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਵੇਕ ਵਿਹਾਰ ਕਮੇਟੀ ਅਧੀਨ 'ਦਸ਼ਮੇਸ਼ ਪਬਲਿਕ ਸਕੂਲ' 'ਤੇ ਪਿਛਲੇ 30 ਸਾਲਾਂ ਤੋਂ ਜਬਰਦਸਤੀ ਕਬਜ਼ਾ ਕੀਤਾ ਹੋਇਆ ਹੈ | ਪਿਛਲੇ 30 ਸਾਲਾਂ 'ਚ ਨਾ ਤਾਂ ਕਿਸੇ ਹੋਰ ਨੂੰ ਚੇਅਰਮੈਨ ਬਣਨ ਦਿੱਤਾ ਹੈ ਅਤੇ ਨਾ ਹੀ ਬੈਲੇਂਸਸ਼ੀਟ ਅਤੇ ਦਸ਼ਮੇਸ਼ ਐਜੂਕੇਸ਼ਨ ਸੁਸਾਇਟੀ ਦੀ ਕਿਸੀ ਮੀਟਿੰਗ ਦੇ ਮਿਨਟਸ ਦੀ ਕਾਪੀ ਕਿਸੇ ਮੈਂਬਰ ਨੂੰ ਦਿੱਤੀ ਹੈ | ਸ. ਸ਼ੰਟੀ ਨੇ ਦਾਅਵਾ ਕੀਤਾ ਕਿ ਇਸ ਤੋਂ ਇਲਾਵਾ ਬਲਬੀਰ ਸਿੰਘ ਵਸੁੰਦਰਾ ਐਨਕਲੇਵ ਅਤੇ ਸ਼ਾਲੀਮਾਰ ਗਾਰਡਨ (ਗਾਜੀਆਬਾਦ) ਸਕੂਲ ਦੇ ਚੇਅਰਮੈਨ ਵੀ ਬਣੇ ਹੋਏ ਹਨ ਅਤੇ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਤਿੰਨਾਂ ਸਕੂਲਾਂ 'ਚ ਇਕੋ ਹੀ ਔਰਤ ਨੂੰ ਵੱਖ-ਵੱਖ ਨਾਵਾਂ ਤੋਂ ਪਿ੍ੰਸੀਪਲ ਨਿਯੁਕਤ ਕਰਕੇ 2 ਲੱਖ ਰੁਪਏ ਦੇ ਕਰੀਬ ਤਨਖਾਹ ਦੇ ਕੇ ਵੱਡਾ ਘੁਟਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਬਲਬੀਰ ਸਿੰਘ ਵਿਵੇਕ ਵਿਹਾਰ ਵਲੋਂ ਆਪਣੇ ਕਈ ਪਰਿਵਾਰਕ ਮੈਂਬਰਾਂ ਨੂੰ ਕਥਿਤ ਤੌਰ 'ਤੇ ਆਰਥਿਕ ਫਾਇਦਾ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਪਰੋਕਤ ਮਾਮਲੇ ਸਬੰਧੀ ਫਰਵਰੀ ਮਹੀਨੇ 'ਚ ਕੜਕੜਡੂੰਮਾ ਅਦਾਲਤ 'ਚ ਕੇਸ ਵੀ ਦਾਖਲ ਕੀਤਾ ਜਾ ਚੁੱਕਾ ਹੈ | ਦੱਸਣਯੋਗ ਹੈ ਕਿ ਬਲਬੀਰ ਸਿੰਘ ਵਿਵੇਕ ਵਿਹਾਰ ਨੇ 2017 ਦੀਆਂ ਚੋਣਾਂ 'ਚ ਸਰਨਾ ਪਾਰਟੀ ਤੋਂ ਚੋਣ ਜਿੱਤੇ ਸਨ ਪਰ ਬਾਅਦ 'ਚ ਉਨ੍ਹਾਂ ਨੇ ਸਰਨਾ ਤੋਂ ਦੂਰੀਆਂ ਬਣਾ ਲਈਆਂ ਸਨ |

ਮਹਾਂਕਾਵਿ 'ਲੂਣਾ' ਦੀ ਪੇਸ਼ਕਾਰੀ ਭਲਕੇ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਸ਼ਿਵ ਕੁਮਾਰ ਬਟਾਲਵੀ ਦੇ ਮਹਾਂਕਾਵਿ 'ਲੂਣਾ' (ਪੰਜਾਬੀ ਨਾਟਕ) 24 ਮਈ ਨੂੰ ਸ੍ਰੀ ਰਾਮ ਸੈਂਟਰ ਮੰਡੀ ਹਾਊਸ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ਨਿਰਦੇਸ਼ਨ ਕੁਲਦੀਪ ਸ਼ਰਮਾ ਕਰਨਗੇ ਅਤੇ ਇਸ ਦਾ ...

ਪੂਰੀ ਖ਼ਬਰ »

ਡਾ. ਹਰਸ਼ਿੰਦਰ ਕੌਰ ਦੇ ਹੱਕ 'ਚ ਨਿੱਤਰੇ ਢੀਂਡਸਾ, ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਦੀ ਕੀਤੀ ਮੰਗ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)- ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਬੱਚਿਆਂ ਦੇ ਰੋਗ ਦੇ ਮਾਹਿਰ ਡਾ. ਹਰਸ਼ਿੰਦਰ ਕੌਰ ਨੂੰ ਮੁਅੱਤਲ ਕੀਤੇ ਜਾਣ ਦੇ ਵਿਰੋਧ 'ਚ ਜਿੱਥੇ ਪੰਜਾਬ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਆਵਾਜ਼ ਉਠਾਈ ਜਾ ਰਹੀ ਹੈ, ਉੱਥੇ ਹੀ ਸਾਬਕਾ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਦੇ ਪੁਨਰ ਮੁਲਾਂਕਣ ਨੂੰ ਧਿਆਨ 'ਚ ਰੱਖਿਆ ਜਾਵੇ-ਸੀ.ਬੀ.ਐੱਸ.ਈ.

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਸੈਂਟਰ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨੇ ਦਿੱਲੀ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਦਿੱਲੀ ਯੂਨੀਵਰਸਿਟੀ ਆਪਣੀ ਆਨਲਾਈਨ ਦਾਖ਼ਲੇ ਪ੍ਰਤੀ ਅਪਲਾਈ ਕਰਨ ਦੀ ਪ੍ਰਕਿਰਿਆ ...

ਪੂਰੀ ਖ਼ਬਰ »

ਨਰਾਇਣ ਸੇਵਾ ਸੰਸਥਾਨ ਨੇ ਅਪਾਹਜਾਂ ਨੂੰ ਨਕਲੀ ਅੰਗ ਵੰਡੇ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਨਰਾਇਣ ਸੇਵਾ ਸੰਸਥਾਨ ਵਲੋਂ ਪੁਰਾਣੀ ਦਿੱਲੀ ਦੇ ਚਾਂਦਨੀ ਚੌਕ ਦੇ ਆਸ਼ਰਮ ਵਿਚ ਅਪਾਹਜਾਂ ਨੂੰ ਨਕਲੀ ਅੰਗ ਵੰਡੇ ਗਏ, ਜਿਸ ਨਾਲ ਹੁਣ ਉਹ ਆਪਣਾ ਕੰਮਕਾਜ ਖ਼ੁਦ ਕਰ ਸਕਣਗੇ | ਇਸ ਸੰਸਥਾਨ ਦੇ ਪ੍ਰਧਾਨ ਪ੍ਰਸ਼ਾਂਤ ਅਗਰਵਾਲ ਨੇ ਇਸ ...

ਪੂਰੀ ਖ਼ਬਰ »

ਦਿੱਲੀ ਕਮੇਟੀ ਅਧੀਨ ਕਾਲਜ 'ਚ ਜਬਰ ਜਨਾਹ ਦੀ ਘਟਨਾ ਨੇ ਸਿੱਖਾਂ ਦੇ ਸਿਰ ਸ਼ਰਮ ਨਾਲ ਝੁਕਾਏ-ਸਰਨਾ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਕਮੇਟੀ ਅਧੀਨ ਮਾਤਾ ਸੁੰਦਰੀ ਕਾਲਜ 'ਚ ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ 'ਚ ਕਮੇਟੀ ਪ੍ਰਬੰਧਕਾਂ ਤੇ ਕਾਲਜ ਪ੍ਰਸ਼ਾਸਨ ਦੀ ਕਾਰਜਸ਼ੈਲੀ ਨੂੰ ...

ਪੂਰੀ ਖ਼ਬਰ »

ਚਿੜੀਆਘਰ ਵਿਖੇ ਸਕੂਲੀ ਬੱਚਿਆਂ ਦਾ ਕੈਂਪ ਲਗਾਇਆ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਿੜੀਆਘਰ ਵਿਖੇ ਰਾਸ਼ਟਰੀ ਪ੍ਰਕਿਤਿਕ ਇਤਿਹਾਸ ਸੰਗਿ੍ਹਾਲਿਆ ਦੇ ਸਹਿਯੋਗ ਨਾਲ ਇਕ ਸਮਰ ਕੈਂਪ ਸ਼ੁਰੂ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਇਹ ਕੈਂਪ 15 ਦਿਨ ਲਗਾਤਾਰ ਚੱਲੇਗਾ, ਜਿਸ ...

ਪੂਰੀ ਖ਼ਬਰ »

ਇੰਦਰ ਮੋਹਨ ਸਿੰਘ ਦੀ ਦਿੱਲੀ ਕਮੇਟੀ ਦੇ ਚੀਫ ਕੋ-ਆਰਡੀਨੇਟਰ ਵਜੋਂ ਨਿਯੁਕਤੀ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਚੋਣਾਂ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੂੰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦਾ ਚੀਫ ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅੱਜ ਦਿੱਲੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਸੰਭਵੀ' ਨੇ ਬੂਟੇ ਲਗਾਏ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਮਾਜ ਸੇਵੀ ਸੰਸਥਾ 'ਸੰਭਵੀ' ਵਲੋਂ ਕਰਨ ਚੌਪੜਾ (ਐੱਸ.ਕੇ.ਐੱਨ. ਹਰਿਆਣਾ ਸਿਟੀ ਗੈਸ ਡਿਸਟਰੀਬਿਊਸ਼ਨ) ਦੇ ਸਹਿਯੋਗ ਨਾਲ ਗੁਰੂ ਗ੍ਰਾਮ ਵਿਖੇ ਕਈ ਥਾਵਾਂ 'ਤੇ ਬੂਟੇ ਲਗਾਏ | 'ਸੰਭਵੀ' ਸੰਸਥਾ ਦੀ ਪ੍ਰਧਾਨ ਅੰਜੂ ਪਾਂਡੇ, ...

ਪੂਰੀ ਖ਼ਬਰ »

ਆਟਾ ਫੈਕਟਰੀ ਦੀ ਜ਼ਹਿਰੀਲੀ ਗੈਸ ਫੈਲਣ 'ਤੇ 2 ਮਜ਼ਦੂਰਾਂ ਦੀ ਮੌਤ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੇਸ਼ਵਪੁਰਮ ਇਲਾਕੇ ਦੀ ਲਾਰੰਸ ਰੋਡ 'ਤੇ ਇਕ ਆਟਾ ਫੈਕਟਰੀ ਵਿਚ ਜ਼ਹਿਰੀਲੀ ਗੈਸ ਫੈਲਣ ਨਾਲ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ | ਮਰਨ ਵਾਲੇ ਲੋਕ ਲਾਰੰਸ ਰੋਡ ਦੇ ਨਜ਼ਦੀਕ ਝੁੱਗੀਆਂ ਦੇ ਰਹਿਣ ਵਾਲੇ ਸਨ | ਇਸ ਮਾਮਲੇ ...

ਪੂਰੀ ਖ਼ਬਰ »

ਸਕੂਲ 'ਚ ਗੁਰਮਤਿ ਕੈਂਪ ਲਗਾਇਆ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ, ਸ਼ਾਹਦਰਾ ਵਿਖੇ ਗੁਰਮਤਿ ਕੈਂਪ ਲਗਾਇਆ ਗਿਆ ਹੈ ਜਿਸ ਵਿਚ ਬੱਚਿਆਂ ਨੂੰ ਗੁਰਬਾਣੀ ਕੀਰਤਨ ਪਾਠ, ਦਸਤਾਰ ਤੇ ਤਬਲੇ ਦੀ ਸਿੱਖਿਆ ਦਿੱਤੀ ਜਾ ਰਹੀ ਹੈ | ਇਸ ਕੈਂਪ ਵਿਚ ਇਲਾਕੇ ਦੀਆਂ ...

ਪੂਰੀ ਖ਼ਬਰ »

ਰਾਜਧਾਨੀ 'ਚ ਅੰਤਾਂ ਦੀ ਗਰਮੀ ਪੈਣ ਕਾਰਨ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਰਾਜਧਾਨੀ 'ਚ ਇਨ੍ਹਾਂ ਦਿਨਾਂ ਵਿਚ ਅੰਤਾਂ ਦੀ ਗਰਮੀ ਪੈਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ ਅਤੇ ਕੜਕਦੀ ਧੁੱਪ ਵਿਚ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ | ਦਿਨ ਸਮੇਂ ਲੋਕਾਂ ਦੇ ਪਸੀਨੇ ਛੁੱਟ ...

ਪੂਰੀ ਖ਼ਬਰ »

ਟਾਈਪਿਸਟ ਬਚਿੱਤਰ ਸਿੰਘ ਵਲੋਂ ਕਮੇਟੀ ਮੁਖੀ ਿਖ਼ਲਾਫ਼ ਧਮਕਾਉਣ ਦੀ ਸ਼ਿਕਾਇਤ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)- ਬਚਿੱਤਰ ਸਿੰਘ ਨਾਂਅ ਦੇ ਵਿਅਕਤੀ ਵਲੋਂ ਨਾਰਥ ਐਵਨਿਊ ਪੁਲਿਸ ਥਾਣੇ ਵਿਖੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਹੋਰਨਾਂ ਿਖ਼ਲਾਫ਼ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ | 5 ਸਾਲ ਤੋਂ ਦਿੱਲੀ ਕਮੇਟੀ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਅੱਜ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-23 ਮਈ ਨੂੰ ਲੋਕ ਸਭਾ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਕੀਤੀ ਜਾਵੇਗੀ ਅਤੇ ਦਿੱਲੀ ਪੁਲਿਸ ਵਲੋਂ ਸਾਰੇ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ | ਸਥਾਨਕ ਪੁਲਿਸ ਤੋਂ ਇਲਾਵਾ ਦਿੱਲੀ ਹਥਿਆਰਬੰਦ ਪੁਲਿਸ, ...

ਪੂਰੀ ਖ਼ਬਰ »

ਵੀ. ਵੀ. ਪੈਟ ਮੁੱਦੇ 'ਤੇ ਵਿਰੋਧੀਆਂ ਦੀ ਨਿਰਾਸ਼ਾ ਉਨ੍ਹਾਂ ਦੀ ਹਾਰ ਦਾ ਸੰਕੇਤ- ਪਾਸਵਾਨ

ਨਵੀਂ ਦਿੱਲੀ, 22 ਮਈ (ਏਜੰਸੀ)-ਕੇਂਦਰੀ ਮੰਤਰੀ ਅਤੇ ਭਾਜਪਾ ਦੀ ਸਹਿਯੋਗੀ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਰਾਮ ਵਿਲਾਸ ਪਾਸਵਾਨ ਨੇ ਵਿਰੋਧੀਆਂ ਨੂੰ ਹਾਰਿਆ ਹੋਇਆ ਦੱਸਦੇ ਹੋਏ ਦਾਅਵਾ ਕੀਤਾ ਕਿ ਵੀ. ਵੀ. ਪੈਟ ਨੂੰ ਲੈ ਕੇ ਉਨ੍ਹਾਂ ਦੀ ਨਿਰਾਸ਼ਾ ਲੋਕ ਸਭਾ ਚੋਣਾਂ 'ਚ ...

ਪੂਰੀ ਖ਼ਬਰ »

ਅਮਰੀਕਾ ਨੇ ਰੂਸੀ ਲੜਾਕੂ ਜਹਾਜ਼ਾਂ ਨੂੰ ਅਲਾਸਕਾ ਦੇ ਤੱਟ 'ਤੇ ਰੋਕਿਆ

ਵਾਸ਼ਿੰਗਟਨ, 22 ਮਈ (ਏਜੰਸੀ)-ਉੱਤਰੀ ਅਮਰੀਕਾ ਏਅਰੋਸਪੇਸ ਡਿਫ਼ੈਂਸ ਕਮਾਂਡ ਵਲੋਂ ਜਾਰੀ ਕੀਤੇ ਬਿਆਨ 'ਚ ਦੱਸਿਆ ਗਿਆ ਕਿ ਯੂ.ਐਸ. ਐਫ਼-22 ਸਟੇਲਥ ਲੜਾਕੂ ਜਹਾਜ਼ਾਂ (ਜੈੱਟਾਂ) ਨੇ ਅਲਾਸਕਾ ਦੇ ਤੱਟ ਤੋਂ 4 ਰੂਸੀ ਬੰਬਰਾਂ ਤੇ 2 ਐਸ.ਯੂ.-35 ਫਾਈਟਰ ਜੈੱਟਾਂ ਨੂੰ ਰੋਕ ਦਿੱਤਾ | ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਸਾਬਕਾ ਐਨ.ਸੀ.ਪੀ. ਮੰਤਰੀ ਨੇ ਪਾਰਟੀ ਛੱਡੀ- ਸ਼ਿਵ ਸੈਨਾ 'ਚ ਹੋਣਗੇ ਸ਼ਾਮਿਲ

ਮੁੰਬਈ, 22 ਮਈ (ਏਜੰਸੀ)-ਮਹਾਰਾਸ਼ਟਰ ਦੇ ਸਾਬਕਾ ਮੰਤਰੀ ਤੇ ਐਨ.ਸੀ.ਪੀ. ਵਿਧਾਇਕ ਜੈਦੱਤਾ ਕਸ਼ੀਰਸਾਗਰ ਨੇ ਕਿਹਾ ਕਿ ਉਸ ਨੇ ਸ਼ਰਦ ਪਵਾਰ ਦੀ ਅਗਵਾਈ ਵਾਲੀ ਪਾਰਟੀ ਛੱਡ ਦਿੱਤੀ ਹੈ ਅਤੇ ਉਹ ਸ਼ਿਵ ਸੈਨਾ 'ਚ ਸ਼ਾਮਿਲ ਹੋਣਗੇ | ਐਨ.ਸੀ.ਪੀ. ਦੇ ਸੀਨੀਅਰ ਆਗੂ ਧਨੰਜਿਆ ਮੁੰਡੇ ਨਾਲ ...

ਪੂਰੀ ਖ਼ਬਰ »

ਕੁਮਾਰਸਵਾਮੀ ਦੇ ਨਾਲ ਦੇਵਗੌੜਾ ਦੇ ਘਰ ਪੁੱਜੇ ਨਾਇਡੂ

ਬੇਂਗਲੁਰੂ, 22 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਟੀ. ਡੀ. ਪੀ. ਦੇ ਪ੍ਰਧਾਨ ਚੰਦਰਬਾਬੂ ਨਾਇਡੂ ਨੇ ਈ. ਵੀ. ਐਮ. ਦੇ ਨਾਲ ਕਥਿਤ ਛੇੜਛਾੜ ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੇ ਮਕਸਦ ਨਾਲ ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਯੂ) ਦੇ ...

ਪੂਰੀ ਖ਼ਬਰ »

ਨਤੀਜਿਆਂ ਤੋਂ ਪਹਿਲਾਂ ਮੁੜ ਉਠਾਇਆ ਈ. ਵੀ. ਐਮ. ਦਾ ਮੁੱਦਾ ਕੁਮਾਰਸਵਾਮੀ ਦੇ ਨਾਲ ਦੇਵਗੌੜਾ ਦੇ ਘਰ ਪੁੱਜੇ ਨਾਇਡੂ

ਬੇਂਗਲੁਰੂ, 22 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਟੀ. ਡੀ. ਪੀ. ਦੇ ਪ੍ਰਧਾਨ ਚੰਦਰਬਾਬੂ ਨਾਇਡੂ ਨੇ ਈ. ਵੀ. ਐਮ. ਦੇ ਨਾਲ ਕਥਿਤ ਛੇੜਛਾੜ ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੇ ਮਕਸਦ ਨਾਲ ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਯੂ) ਦੇ ...

ਪੂਰੀ ਖ਼ਬਰ »

10 ਪਾਵਨ ਸਰੂਪ ਅਗਨ ਭੇਟ ਲਈ ਜ਼ਿੰਮੇਵਾਰ ਗੁਰਦੁਆਰਾ ਪ੍ਰਬੰਧਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਸਿੰਘ ਸਾਹਿਬ ਹਰਪ੍ਰੀਤ ਸਿੰਘ

ਅੰਮਿ੍ਤਸਰ, 22 ਮਈ (ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ 'ਚ ਪੈਂਦੇ ਪਿੰਡ ਮਾਨੋਚਾਹਲ ਦੇ ਇਕ ਗੁਰਦੁਆਰਾ ਸਾਹਿਬ 'ਚ ...

ਪੂਰੀ ਖ਼ਬਰ »

ਪਾਕਿਸਤਾਨ ਨੇ ਤਿਆਰ ਕੀਤਾ ਵਿਗਿਆਨਕ ਚੰਦਰ ਕੈਲੰਡਰ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਇਸਲਾਮਿਕ ਤਿਉਹਾਰਾਂ ਨੂੰ ਮਨਾਉਣ ਲਈ ਚੰਦਰਮਾ ਵੇਖਣ ਦੇ ਵਿਵਾਦ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਇਕ ਵਿਗਿਆਨਕ ਚੰਦਰ ਕੈਲੰਡਰ ਤਿਆਰ ਕੀਤਾ ਗਿਆ ਹੈ | ਪਾਕਿ ਸਰਕਾਰ ਵਲੋਂ ਇਹ ਕੈਲੰਡਰ ਤਿਆਰ ਕਰਨ ਲਈ ਗਠਿਤ ਕੀਤੇ ਗਏ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹੈ ਟਾਲ-ਮਟੋਲ

ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿੱਖਿਆ ਵਿਭਾਗ ਦੁਆਰਾ 2011 'ਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 'ਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁੱਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ 'ਚ ਪਾਈ ਗਈ ਪਟੀਸ਼ਨ ਦਾ ਫ਼ੈਸਲਾ ਅਖ਼ੀਰ 6 ਸਾਲਾਂ ਬਾਅਦ ...

ਪੂਰੀ ਖ਼ਬਰ »

ਰਾਜੌਰੀ 'ਚ ਫ਼ਿਰਕੂ ਬਿਆਨਬਾਜ਼ੀ ਕਰਨ ਵਾਲਾ ਧਰਮ ਪ੍ਰਚਾਰਕ ਨਾਮਜ਼ਦ

ਜੰਮੂ, 22 ਮਈ (ਏਜੰਸੀ)-ਜੰਮੂ-ਕਸ਼ਮੀਰ ਪੁਲਿਸ ਵਲੋਂ ਰਾਜੌਰੀ 'ਚ ਦੂਸਰੇ ਭਾਈਚਾਰੇ ਿਖ਼ਲਾਫ਼ ਫਿਰਕੂ ਬਿਆਨਬਾਜੀ ਕਰਨ ਵਾਲੇ ਧਰਮ ਪ੍ਰਚਾਰਕ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਕ ਅਧਿਕਾਰੀ ਨੇ ਦੱਸਿਆ ਕਿ ਧਰਮ ਉਪਦੇਸ਼ਕ ਮੌਲਾਨਾ ਮੁਹੰਮਦ ਫਾਰੂਕ ਵਲੋਂ ਦੂਸਰੇ ...

ਪੂਰੀ ਖ਼ਬਰ »

ਗੁਜਰਾਤ 'ਚ ਚੇਨ ਝਪਟਮਾਰਾਂ ਨੂੰ ਹੋਵੇਗੀ 10 ਸਾਲ ਕੈਦ- ਨਵੇਂ ਕਾਨੂੰਨ ਨੂੰ ਮਿਲੀ ਰਾਸ਼ਟਰਪਤੀ ਦੀ ਮਨਜ਼ੂਰੀ

ਨਵੀਂ ਦਿੱਲੀ, 22 ਮਈ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਜਰਾਤ ਦੇ ਇਕ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਰਾਜ 'ਚ ਚੇਨ ਝਪਟਮਾਰਾਂ ਨੂੰ 3 ਸਾਲ ਦੀ ਬਜਾਏ ਹੁਣ 10 ਸਾਲ ਤੱਕ ਕੈਦ ਦੀ ਸਜ਼ਾ ਹੋਵੇਗੀ | ਜੇਕਰ ਗੁਜਰਾਤ 'ਚ ਚੇਨ ਖੋਹਣ ਅਤੇ ਇਸ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਭਾਜਪਾ ਨੇਤਾ ਅਰਜੁਨ ਸਿੰਘ ਦੀ ਗਿ੍ਫ਼ਤਾਰੀ 'ਤੇ 28 ਮਈ ਤੱਕ ਰੋਕ

ਨਵੀਂ ਦਿੱਲੀ, 22 ਮਈ (ਏਜੰਸੀ)- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਬੈਰਕਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਰਜੁਨ ਸਿੰਘ 'ਤੇ ਸੂਬਾ ਪੁਲਿਸ ਵਲੋਂ ਦਰਜ ਕੀਤੇ ਗਏ ਅਪਰਾਧਿਕ ਮਾਮਲੇ 'ਚ ਗਿ੍ਫ਼ਤਾਰੀ ਤੋਂ 28 ਮਈ ਤੱਕ ਰਾਹਤ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਚੀਨ ਨੇ ਮੁਰੰਮਤ ਦੇ ਬਾਅਦ ਪਹਿਲਾ ਜੇ. ਐਫ਼. -17 ਜਹਾਜ਼ ਪਾਕਿ ਨੂੰ ਸੌਾਪਿਆ

ਬੀਜਿੰਗ, 22 ਮਈ (ਏਜੰਸੀ)- ਚੀਨ ਨੇ ਮੁਰੰਮਤ ਦੇ ਬਾਅਦ ਪਹਿਲਾ ਬਹੁਉਪਯੋਗੀ ਜੇ.ਐਫ਼.-17 ਲੜਾਕੂ ਜਹਾਜ਼ ਪਾਕਿ ਨੂੰ ਸੌਾਪਿਆ, ਜਿਸ ਨਾਲ ਪਾਕਿਸਤਾਨੀ ਹਵਾਈ ਸੈਨਾ ਨੂੰ ਮਜਬੂਤੀ ਮਿਲੀ ਹੈ | ਚੀਨ ਦੀ ਸਰਕਾਰੀ ਅਖ਼ਬਾਰ 'ਗਲੋਬਲ ਟਾਈਮਸ' ਨੇ ਬੁੱਧਵਾਰ ਨੂੰ ਦੱਸਿਆ ਕਿ ਚੀਨ ਅਤੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਪੁਲਿਸ ਨੇ ਰਾਜੌਰੀ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ

ਜੰਮੂ, 22 ਮਈ (ਏਜੰਸੀ)- ਜੰਮੂ-ਕਸ਼ਮੀਰ ਪੁਲਿਸ ਵਲੋਂ ਸਰਹੱਦੀ ਕਸਬੇ ਰਾਜੌਰੀ 'ਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਸਥਾਨਾਂ 'ਤੇ 10 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੌਰੀ ਦੇ ਐਸ.ਐਸ.ਪੀ. ਯੁਗਲ ਮਿਨਹਾਸ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਰਾਜੌਰੀ 'ਚ ਅੱਤਵਾਦੀ ਛੁਪਣਗਾਹ ਤੋਂ 4 ਏ.ਕੇ. ਰਾਇਫ਼ਲਾਂ ਤੇ 11 ਪਿਸਤੌਲਾਂ ਸਮੇਤ ਭਾਰੀ ਅਸਲਾ ਬਰਾਮਦ

ਸ੍ਰੀਨਗਰ, 22 ਮਈ (ਮਨਜੀਤ ਸਿੰਘ) ਜੰਮੂ-ਕਸ਼ਮੀਰ ਪੁਲਿਸ ਨੇ ਰਾਜੌਰੀ ਦੇ ਜੰਗਲੀ ਇਲਾਕੇ 'ਚ ਅੱਤਵਾਦੀਆਂ ਦੀ ਇਕ ਛੁਪਣਗਾਹ ਦਾ ਪਤਾ ਲਗਾ ਕੇ ਇਥੋਂ ਭਾਰੀ ਮਾਤਰਾ 'ਚ ਅਸਲਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਰਾਜੌਰੀ ਦੇ ਐਸ.ਐਸ.ਪੀ. ਯੋਗੇਸ਼ ਮਨਹਾਸ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਅੰਮਿ੍ਤਸਰ 'ਚ ਘੱਲੂਘਾਰਾ ਯਾਦਗਾਰੀ ਮਾਰਚ 5 ਨੂੰ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਦਲ ਖਾਲਸਾ ਨੇ ਦਰਬਾਰ ਸਾਹਿਬ ਹਮਲੇ ਦੀ 35ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਅੰਮਿ੍ਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਫ਼ੈਸਲਾ ਲਿਆ ਹੈ | ਇਸ ਤੋ ਇਲਾਵਾ ਹਮਲੇ 'ਚ ਮਾਰੇ ਗਏ ਅਨੇਕਾਂ ਸਿੱਖ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਰਾਹਤ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਹੁਣ ਜੂਨ ਮਹੀਨੇ ਵਿਚ ਬਿਨਾਂ ਦੋਹਰੀ ਵਾਰੀ ਕਿਰਾਇਆ ਦਿੱਤੇ ਹੋਸਟਲਾਂ ਵਿਚ ਰਹਿ ਸਕਣਗੇ, ਜਦ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਹੋਸਟਲਾਂ ਵਿਚ ਰਹਿਣ ਲਈ ਛੁੱਟੀਆਂ ਦੇ ਦਿਨਾਂ ਦੌਰਾਨ ...

ਪੂਰੀ ਖ਼ਬਰ »

ਪੀ.ਯੂ. ਵਲੋਂ ਵਿਦਿਆਰਥੀਆਂ ਨੂੰ ਦੁਬਾਰਾ ਪ੍ਰੀਖਿਆ ਲਈ ਮੌਕਾ ਪ੍ਰਦਾਨ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਅਧੀਨ ਆਉਣ ਵਾਲੇ ਬੀ.ਏ. ਛੇਵਾਂ ਸਮੈਸਟਰ ਦੇ ਸੁਸ਼ੋਲੋਜੀ ਅਤੇ ਇਲੈੱਕਟਿਵ ਵਿਸ਼ਿਆਂ ਅਤੇ ਬੀ.ਏ. ਦੂਜਾ ਸਮੈਸਟਰ ਦੇ ਇਲੈੱਕਟਿਵ ਵਿਸ਼ਿਆਂ ਦੇ ਜਿਨ੍ਹਾਂ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਦੇਣੋਂ ਰਹਿ ...

ਪੂਰੀ ਖ਼ਬਰ »

ਮਰਹੂਮ ਰਾਜੀਵ ਗਾਂਧੀ ਨੂੰ ਦਿੱਤੀਆਂ ਸ਼ਰਧਾਂਜਲੀਆਂ

ਚੰਡੀਗੜ੍ਹ, 22 ਮਈ (ਆਰ.ਐਸ.ਲਿਬਰੇਟ)- ਅੱਜ ਸੈਕਟਰ 35 ਸਥਿਤ ਰਾਜੀਵ ਭਵਨ ਵਿਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਕਾਂਗਰਸ ਇਕਾਈ ਚੰਡੀਗੜ੍ਹ ਵਲੋਂ ਬਲੀਦਾਨ ਦਿਵਸ ਵਜੋਂ ਮਨਾਈ ਗਈ | ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਪ੍ਰਦੀਪ ਛਾਬੜਾ ਸਹਿਤ ...

ਪੂਰੀ ਖ਼ਬਰ »

ਢਾਈ ਮਹੀਨੇ ਤੋਂ ਵਿਕਾਸ ਦੇ ਰੁਕੇ ਕੰਮਾਂ 'ਤੇ ਕਾਰਵਾਈ ਕੱਲ੍ਹ ਤੋਂ

ਚੰਡੀਗੜ੍ਹ, 22 ਮਈ (ਆਰ.ਐਸ.ਲਿਬਰੇਟ)- ਢਾਈ ਮਹੀਨੇ ਤੋਂ ਸ਼ਹਿਰ ਵਿਚ ਵਿਕਾਸ ਦੇ ਰੁਕੇ ਹੋਏ ਕੰਮਾਂ ਤੇ ਅਗਲੇਰੀ ਲੋੜੀਂਦੀ ਕਾਰਵਾਈ 24 ਮਈ ਤੋਂ ਸ਼ੁਰੂ ਹੋ ਜਾਵੇਗੀ | ਕਾਫ਼ੀ ਸੰਖਿਆ ਵਿਚ ਜ਼ਰੂਰੀ ਟੈਂਡਰ ਡਾਕਿਊਮੈਂਟ ਤਿਆਰ ਹਨ ਪਰ ਚੋਣ ਜ਼ਾਬਤੇ ਕਾਰਨ ਇਨ੍ਹਾਂ ਨੂੰ ਜਾਰੀ ...

ਪੂਰੀ ਖ਼ਬਰ »

50 ਸਾਲਾ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਕਮਲਜੀਤ ਸਿੰਘ ਵਜੋਂ ਹੋਈ ਹੈ ਜੋ ਪੰਜਾਬ ਬਿਜਲੀ ਬੋਰਡ ਵਿਚ ...

ਪੂਰੀ ਖ਼ਬਰ »

ਝੋਨਾ ਲਾਉਣ ਬਾਰੇ ਹਰਿਆਣਾ ਦੇ ਕਿਸਾਨਾਂ ਨੂੰ ਖੱਟਰ ਦੀ ਦਿਲ ਟੁੰਬਵੀਂ ਅਪੀਲ

ਚੰਡੀਗੜ੍ਹ, 22 ਮਈ (ਐਨ.ਐਸ. ਪਰਵਾਨਾ)-ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਦੀ ਆਮਦਨ ਸਾਲ 2022 ਤੱਕ ਦੁੱਗਣਾ ਕਰਨ ਦੇ ਟੀਚੇ ਨੂੰ ਸਾਕਾਰ ਕਰਨ ਅਤੇ ਪਾਣੀ ਤੇ ਹੋਰ ਸਰੋਤਾਂ ਦੀ ਸੁਰੱਖਿਆ ਲਈ ਵੱਧ ਝੋਨਾ ਬੀਜਣ ਵਾਲੇ ਜ਼ਿਲਿ੍ਹਆਂ ਵਿਚ ਕਿਸਾਨਾਂ ਦਾ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਨੇ ਪੂਰੇ ਦੇਸ਼ 'ਚ ਸਫ਼ਾਈ ਕ੍ਰਾਂਤੀ ਲਿਆਂਦੀ- ਅਈਅਰ

ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- 'ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੀ ਸ਼ੁਰੂਆਤ ਸਾਲ 2014 ਵਿਚ ਕੀਤੀ ਗਈ ਸੀ ਜਿਸ ਨੇ ਪੂਰੇ ਦੇਸ਼ ਵਿਚ ਸਫ਼ਾਈ ਕ੍ਰਾਂਤੀ ਲਿਆਂਦੀ ਹੈ | ਖ਼ਾਸ ਤੌਰ 'ਤੇ ਪੇਂਡੂ ਖੇਤਰਾਂ ਵਿਚ ਸਫ਼ਾਈ ਦੀ ਕਵਰੇਜ ਜੋ ਸਾਲ 2014 ਵਿਚ 38.7 ਫ਼ੀਸਦੀ ਸੀ, ਉਹ ਵਧ ਕੇ 99 ...

ਪੂਰੀ ਖ਼ਬਰ »

ਨਗਰ ਨਿਗਮ ਦੇ ਕਰਮਚਾਰੀਆਂ ਨੇ ਅੱਤਵਾਦ ਤੇ ਹਿੰਸਾ ਦੇ ਵਿਰੋਧ 'ਚ ਡਟਣ ਦਾ ਭਰੋਸਾ ਦਿੱਤਾ

ਚੰਡੀਗੜ੍ਹ, 22 ਮਈ (ਆਰ. ਐਸ. ਲਿਬਰੇਟ)- ਕੇ.ਕੇ. ਯਾਦਵ ਆਈ.ਏ.ਐਸ ਕਮਿਸ਼ਨਰ ਨਗਰ ਨਿਗਮ, ਸ੍ਰੀ ਸੰਜੇ ਕੁਮਾਰ ਝਾਅ ਆਈ.ਏ.ਐਸ ਵਿਸ਼ੇਸ਼ ਕਮਿਸ਼ਨਰ, ਸ੍ਰੀ ਮਨੋਜ ਕੁਮਾਰ ਬਾਂਸਲ ਚੀਫ ਇੰਜੀਨੀਅਰ, ਸੀਨੀਅਰ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਨੇ ਸੈਕਟਰ 17 ਦਫ਼ਤਰ ਵਿਚ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਨਾਲ ਟਰੱਕ ਚਾਲਕ ਦੀ ਮੌਤ

ਜ਼ੀਰਕਪੁਰ, 22 ਮਈ (ਹੈਪੀ ਪੰਡਵਾਲਾ)-ਭਬਾਤ ਦੇ ਗੋਦਾਮ ਖੇਤਰ 'ਚ ਇਕ ਟਰੱਕ ਡਰਾਈਵਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ, ਜਦਕਿ ਡਰਾਈਵਰ ਨੂੰ ਛੁਡਾਉਣ ਆਇਆ ਇਕ ਹੋਰ ਡਰਾਈਵਰ ਵੀ ਕਰੰਟ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਜੋ ਕਿ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ | ਮਾਮਲੇ ਸਬੰਧੀ ...

ਪੂਰੀ ਖ਼ਬਰ »

ਹਰਬੰਸ ਸਿੰਘ ਰੋਮਾਣਾ ਦੇ ਅੰਤਿਮ ਸੰਸਕਾਰ ਮੌਕੇ ਮਜੀਠੀਆ ਸਮੇਤ ਕਈ ਆਗੂ ਪਹੁੰਚੇ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਦੇ ਪਿਤਾ ਸ: ਹਰਬੰਸ ਸਿੰਘ ਰੋਮਾਣਾ ਸਾਬਕਾ ਚੇਅਰਮੈਨ ਦਾ ਅੰਤਿਮ ਸੰਸਕਾਰ ਅੱਜ ਰਾਮ ਬਾਗ ਫ਼ਰੀਦਕੋਟ ਵਿਖੇ ਕੀਤਾ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਸਵੇਰੇ 10:30 ਵਜੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਨੇ ਮਨਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੋਗਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ਬਾਅਦ ਆਈਲਟਸ ਕੀਤਾ | ...

ਪੂਰੀ ਖ਼ਬਰ »

ਸ਼ਹੀਦ ਸਿੱਖ ਕੌਮ ਦਾ ਵਡਮੁੱਲਾ ਸਰਮਾਇਆ-ਬਾਬਾ ਨਿਹਾਲ ਸਿੰਘ

ਪਾਉਂਟਾ ਸਾਹਿਬ, 22 ਮਈ (ਰਾਜਾ ਸਿੰਘ ਪੱਟੀ, ਹਰਬਖ਼ਸ਼ ਸਿੰਘ)-ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾਂ ਦੇ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚਲਦਿਆਂ ਕੀਟਨਾਸ਼ਕ ਪੀਣ ਵਾਲੇ ਕਿਸਾਨ ਦੀ ਮੌਤ

ਭੁੱਚੋ ਮੰਡੀ, 22 ਮਈ (ਬਿੱਕਰ ਸਿੰਘ ਸਿੱਧੂ)-ਨੇੜਲੇ ਪਿੰਡ ਸੇਮਾ ਦੇ 50 ਸਾਲਾ ਕਿਸਾਨ ਸੁਖਪਾਲ ਸਿੰਘ ਪੁੱਤਰ ਜਵਾਲਾ ਸਿੰਘ ਨੇ ਆਰਥਿਕ ਤੰਗੀ ਦੇ ਚਲਦਿਆਂ ਦੋ ਦਿਨ ਪਹਿਲਾਂ ਰਾਉਂਡਅੱਪ ਨਾਂਅ ਦੀ ਕੀਟਨਾਸ਼ਕ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ | ਘਟਨਾ ...

ਪੂਰੀ ਖ਼ਬਰ »

ਦੁਆਬੇ ਲਈ ਵਰਦਾਨ ਸਿੱਧ ਹੋਵੇਗਾ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ

ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਨਜ਼ਦੀਕ ਪੈਂਦੇ ਪਿੰਡ ਦੇਹਰੀਵਾਲ ਵਿਖੇ ਕੈਨੇਡਾ ਵਿਚ ਵਸੇ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਨੇ ਇਨਸਾਨੀਅਤ ਦੀ ਖਿਦਮਤ ਦਾ ਵੱਡਾ ਬੀੜਾ ਚੁੱਕਿਆ ਹੈ | ਬੇਸਹਾਰਾ ਹਰ ਲੋੜਵੰਦ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲੇ 25 ਤੋਂ

ਅੰਮਿ੍ਤਸਰ, 22 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੇ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨਾਮੀ ਢਾਡੀ ਤੇ ਕਵੀਸ਼ਰੀ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚਲਦਿਆਂ ਕੀਟਨਾਸ਼ਕ ਪੀਣ ਵਾਲੇ ਕਿਸਾਨ ਦੀ ਮੌਤ

ਭੁੱਚੋ ਮੰਡੀ, 22 ਮਈ (ਬਿੱਕਰ ਸਿੰਘ ਸਿੱਧੂ)-ਨੇੜਲੇ ਪਿੰਡ ਸੇਮਾ ਦੇ 50 ਸਾਲਾ ਕਿਸਾਨ ਸੁਖਪਾਲ ਸਿੰਘ ਪੁੱਤਰ ਜਵਾਲਾ ਸਿੰਘ ਨੇ ਆਰਥਿਕ ਤੰਗੀ ਦੇ ਚਲਦਿਆਂ ਦੋ ਦਿਨ ਪਹਿਲਾਂ ਰਾਉਂਡਅੱਪ ਨਾਂਅ ਦੀ ਕੀਟਨਾਸ਼ਕ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ | ਘਟਨਾ ...

ਪੂਰੀ ਖ਼ਬਰ »

ਦਿੱਲੀ ਦੇ ਮਾਤਾ ਸੁੰਦਰੀ ਕਾਲਜ 'ਚ ਵਿਦਿਆਰਥਣ ਨਾਲ ਜਬਰ ਜਨਾਹ, ਮੁਲਜ਼ਮ ਗਿ੍ਫ਼ਤਾਰ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਵਿੱਦਿਅਕ ਅਦਾਰੇ 'ਮਾਤਾ ਸੁੰਦਰੀ ਕਾਲਜ ਫਾਰ ਵੁਮੈਨ' (ਦਿੱਲੀ ਯੂਨੀਵਰਸਿਟੀ) ਦੇ ਅੰਦਰ ਇਕ ਵਿਦਿਆਰਥਣ ਨਾਲ ਜਬਰ ਜਨਾਹ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਨੂੰ ਲੈ ਕੇ ਕਾਲਜ ਪ੍ਰਸ਼ਾਸਨ ਸਵਾਲਾਂ ...

ਪੂਰੀ ਖ਼ਬਰ »

ਨਾਜਾਇਜ਼ ਠੇਕਿਆਂ ਦੇ ਮਾਮਲੇ 'ਚ ਜ਼ਰਦਾਰੀ ਨੂੰ 13 ਜੂਨ ਤੱਕ ਅੰਤਿ੍ਮ ਜ਼ਮਾਨਤ

ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਗ਼ੈਰ-ਕਾਨੂੰਨੀ ਠੇਕਿਆਂ ਨਾਲ ਜੁੜੇ ਇਕ ਮਾਮਲੇ 'ਚ 13 ਜੂਨ ਤਕ ਅੰਤਿ੍ਮ ਜ਼ਮਾਨਤ ਦਿੱਤੀ ਹੈ | ਇਸਲਾਮਾਬਾਦ ਹਾਈਕੋਰਟ ਦੇ ਡਿਵੀਜ਼ਨ ਬੈਂਚ ...

ਪੂਰੀ ਖ਼ਬਰ »

ਜਲਦ ਉਦਘਾਟਨ ਉਪਰੰਤ ਇਲਾਕੇ ਨੂੰ ਸਪੁਰਦ ਹੋਵੇਗਾ-ਪੱਡਾ ਦੁਆਬੇ ਲਈ ਵਰਦਾਨ ਸਿੱਧ ਹੋਵੇਗਾ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ

ਮਿਆਣੀ, 22 ਮਈ (ਹਰਜਿੰਦਰ ਸਿੰਘ ਮੁਲਤਾਨੀ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਨਜ਼ਦੀਕ ਪੈਂਦੇ ਪਿੰਡ ਦੇਹਰੀਵਾਲ ਵਿਖੇ ਕੈਨੇਡਾ ਵਿਚ ਵਸੇ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਨੇ ਇਨਸਾਨੀਅਤ ਦੀ ਖਿਦਮਤ ਦਾ ਵੱਡਾ ਬੀੜਾ ਚੁੱਕਿਆ ਹੈ | ਬੇਸਹਾਰਾ ਹਰ ਲੋੜਵੰਦ ...

ਪੂਰੀ ਖ਼ਬਰ »

ਬਾਸਮਤੀ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਐਲਾਨਣ ਨਾਲ ਕਿਸਾਨਾਂ ਦੀ ਲੁੱਟ ਦਾ ਹੱਲ ਸੰਭਵ

ਮੂਣਕ, 22 ਮਈ (ਕੇਵਲ ਸਿੰਗਲਾ)-ਇਸ ਵਾਰ ਸੂਬੇ ਦੇ ਕਿਸਾਨਾਂ ਵਲੋਂ ਬਾਸਮਤੀ ਝੋਨੇ ਦੀ ਵੱਡੇ ਪੱਧਰ 'ਤੇ ਬਿਜਾਈ ਕਰਨ ਦੀ ਸੰਭਾਵਨਾ ਹੈ ਪਰ ਭਾਅ ਨੂੰ ਲੈ ਕੇ ਉਹ ਸਸ਼ੋਪੰਜ 'ਚ ਪਏ ਹੋਏ ਹਨ | ਬਾਸਮਤੀ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨਾ ਹੋਣ ਕਾਰਨ ਇਹ ਝੋਨਾ ਕਿਸੇ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਨਾਲ ਸਬੰਧਿਤ ਵੱਡੀ ਗਿਣਤੀ 'ਚ ਨਿੱਜੀ ਕਾਲਜ ਹੋਏ ਬੰਦ

ਪਟਿਆਲਾ, 22 ਮਈ (ਗੁਰਵਿੰਦਰ ਸਿੰਘ ਔਲਖ)-ਸੂਬੇ ਦੀ ਨੌਜਵਾਨ ਪੀੜੀ ਵਲੋਂ ਵਿਦੇਸ਼ਾਂ ਨੂੰ ਜਾਣ ਦੀ ਦੌੜ ਅਤੇ ਤਕਨੀਕੀ ਸਿੱਖਿਆ ਨਾਲ ਸਬੰਧਿਤ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਕਾਰਨ ਪੰਜਾਬ 'ਚ ਖੁੱਲ੍ਹੇ ਬਹੁਤ ਸਾਰੇ ਤਕਨੀਕੀ ਕਾਲਜ ਬੰਦ ਹੋ ਚੁੱਕੇ ਹਨ ਜਦੋਂ ਕਿ ਬਾਕੀ ਬੱਚੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX