ਤਾਜਾ ਖ਼ਬਰਾਂ


ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਸ੍ਰੀਲੰਕਾ ਨੂੰ ਆਸਾਨੀ ਨਾਲ ਹਰਾਇਆ
. . .  1 minute ago
ਮੈਲਬਾਰਨ, 29 ਫਰਵਰੀ - ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ ਵਿਚ ਭਾਰਤ ਨੇ ਆਪਣੇ ਆਖ਼ਰੀ ਲੀਗ ਮੁਕਾਬਲੇ ਵਿਚ ਸ੍ਰੀਲੰਕਾ 'ਤੇ ਜਿੱਤ ਹਾਸਲ ਕੀਤੀ। ਭਾਰਤ ਪਹਿਲਾ ਤੋਂ ਹੀ ਸੈਮੀਫਾਈਨਲ ਵਿਚ ਪਹੁੰਚ ਗਿਆ ਹੈ। ਭਾਰਤ ਨੂੰ 114 ਦੌੜਾਂ ਦਾ ਟੀਚਾ ਮਿਲਿਆ ਸੀ। ਭਾਰਤ...
ਜਲੰਧਰ 'ਚ ਭਾਰੀ ਮੀਂਹ, ਕਈ ਥਾਈਂ ਕਣਕ ਦੀ ਫ਼ਸਲ ਦੀ ਵਿਛੀ
. . .  15 minutes ago
ਜਲੰਧਰ/ਓਠੀਆਂ , 29 ਫਰਵਰੀ (ਚਿਰਾਗ਼, ਗੁਰਵਿੰਦਰ ਸਿੰਘ ਛੀਨਾ) - ਅੱਜ ਸਵੇਰ ਤੋਂ ਹੀ ਜਲੰਧਰ ਵਿਚ ਤੇਜ਼ ਮੀਂਹ ਪੈ ਰਿਹਾ ਹੈ ਤੇ ਕਿਥੇ ਕਿਥੇ ਗੜੇਮਾਰੀ ਵੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋ...
ਉਤਰ ਪ੍ਰਦੇਸ਼ ਪੁੱਜੇ ਮੋਦੀ
. . .  25 minutes ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  29 minutes ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  about 1 hour ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  55 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 2 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 3 hours ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 4 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551

ਕਪੂਰਥਲਾ / ਫਗਵਾੜਾ

ਕਪੂਰਥਲਾ ਤੇ ਸੁਲਤਾਨਪੁਰ ਲੋਧੀ ਹਲਕਿਆਂ 'ਚ ਵੋਟਾਂ ਦੀ ਗਿਣਤੀ ਅੱਜ

ਕਪੂਰਥਲਾ, 22 ਮਈ (ਅਮਰਜੀਤ ਕੋਮਲ)- ਖਡੂਰ ਸਾਹਿਬ ਲੋਕ ਸਭਾ ਹਲਕੇ 'ਚ ਪੈਂਦੇ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਅੱਜ ਵਿਰਸਾ ਵਿਹਾਰ ਕਪੂਰਥਲਾ ਵਿਚ ਬਣਾਏ ਗਏ ਦੋ ਗਿਣਤੀ ਕੇਂਦਰਾਂ ਵਿਚ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਪ੍ਰਸ਼ਾਸਨ ਵਲੋਂ ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਐੱਸ.ਐੱਸ.ਪੀ. ਸਤਿੰਦਰ ਸਿੰਘ ਨੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਤੇ ਗਿਣਤੀ ਕੇਂਦਰ ਵਿਚ ਕੀਤੇ ਗਏ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਿਣਤੀ ਕੇਂਦਰ ਵਿਚ ਲੋੜੀਂਦੇ ਸਟਾਫ਼ ਤੇ ਰਾਜਸੀ ਪਾਰਟੀਆਂ ਦੇ ਗਿਣਤੀ ਏਜੰਟਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦਾ ਕੰਮ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਇਸੇ ਦੌਰਾਨ ਹੀ ਐਸ.ਐਸ.ਪੀ. ਸਤਿੰਦਰ ਸਿੰਘ ਨੇ ਗਿਣਤੀ ਕੇਂਦਰ ਦੇ ਅੰਦਰ ਤੇ ਬਾਹਰ ਤਾਇਨਾਤ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ | ਐੱਸ.ਐੱਸ.ਪੀ. ਨੇ ਗਿਣਤੀ ਕੇਂਦਰ ਦੇ ਬਾਹਰ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਲੋੜੀਂਦੇ ਆਦੇਸ਼ ਜਾਰੀ ਕੀਤੇ | ਪ੍ਰਸ਼ਾਸਨ ਵਲੋਂ ਵਿਰਸਾ ਵਿਹਾਰ ਵਿਚਲੇ ਦੋ ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਨੂੰ ਮੱਦੇਨਜ਼ਰ ਰੱਖਦਿਆਂ ਵਿਰਸਾ ਵਿਹਾਰ ਨੂੰ ਆਉਣ ਵਾਲੀਆਂ ਸੜਕਾਂ 'ਤੇ ਬੈਰੀਕੇਟ ਲਗਾ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਸ਼ਹੀਦ ਬਲਜੀਤ ਸਿੰਘ ਚੌਾਕ ਤੋਂ ਲੈ ਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਨੂੰ ਜਾਂਦੀ ਸੜਕ ਤੇ ਰਣਧੀਰ ਸਕੂਲ ਦੇ ਨੇੜੇ ਬੈਰੀਕੇਟ ਲਗਾ ਕੇ ਇਸ ਸੜਕ ਤੋਂ ਗੁਜ਼ਰਨ ਵਾਲੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ ਤੇ ਇਸ ਖੇਤਰ ਵਿਚ ਸੁਰੱਖਿਆ ਅਮਲੇ ਵਲੋਂ ਚਿੜ੍ਹੀ ਵੀ ਫੜਕਣ ਨਹੀਂ ਦਿੱਤੀ ਜਾ ਰਹੀ | ਇਸ ਮੌਕੇ ਐੱਸ.ਡੀ.ਐੱਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਐੱਸ.ਡੀ.ਐੱਮ. ਸੁਲਤਾਨਪੁਰ ਲੋਧੀ ਨਵਨੀਤ ਕੌਰ ਬੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਦਰਬਾਰ ਬਾਬਾ ਬੁੱਢਣ ਸ਼ਾਹ ਦਾ ਸਾਲਾਨਾ ਮੇਲਾ ਅੱਜ ਤੋਂ

ਖਲਵਾੜਾ, 22 ਮਈ (ਮਨਦੀਪ ਸਿੰਘ ਸੰਧੂ)- ਦਰਬਾਰ ਬਾਬਾ ਬੁੱਢਣ ਸ਼ਾਹ ਹੁਸ਼ਿਆਰਪੁਰ ਰੋਡ ਬਾਈਪਾਸ ਨੇੜੇ ਗੌਲ ਚੌਕ ਭੁੱਲਾਰਾਈ ਫਗਵਾੜਾ ਵਿਖੇ ਦੋ ਦਿਨਾਂ ਸਾਲਾਨਾ ਜੋੜ ਮੇਲਾ 23 ਮਈ ਨੂੰ ਸ਼ਾਮ 5 ਵਜੇ ਚਰਾਗ਼ ਦੀ ਰਸਮ ਦੇ ਨਾਲ ਆਰੰਭ ਹੋ ਰਿਹਾ ਹੈ | ਵਧੇਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵੱਧ ਝਾੜ ਲੈਣ ਲਈ ਕਿਸਾਨਾਂ ਵਲੋਂ ਦਵਾਈਆਂ ਤੇ ਖਾਦਾਂ ਦੀ ਵਰਤੋਂ ਮਨੁੱਖੀ ਜਾਨਾਂ ਲਈ ਘਾਤਕ- ਡਾ. ਨੀਲਮਾ ਜੇਰਥ

ਕਪੂਰਥਲਾ, 22 ਮਈ (ਅਮਰਜੀਤ ਕੋਮਲ)- ਕਿਸਾਨਾਂ ਵਲੋਂ ਫ਼ਸਲਾਂ ਦਾ ਲੋੜ ਤੋਂ ਵੱਧ ਝਾੜ ਲੈਣ ਲਈ ਕੀੜੇ ਮਾਰ ਦਵਾਈਆਂ ਤੇ ਖਾਦਾਂ ਦੀ ਅੰਧਾਧੁੰਦ ਵਰਤੋਂ ਕੀਤੀ ਜਾ ਰਹੀ ਹੈ, ਜੋ ਮਨੁੱਖੀ ਜੀਵਨ ਲਈ ਹਾਨੀਕਾਰਕ ਸਿੱਧ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਨੀਲਮਾ ...

ਪੂਰੀ ਖ਼ਬਰ »

ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਰੇਲਵੇ ਸਟੇਸ਼ਨ ਨੂੰ 40 ਕਰੋੜ ਦੀ ਲਾਗਤ ਨਾਲ ਅਪਗਰੇਡ ਕੀਤਾ ਜਾ ਰਿਹਾ-ਇੰਜ. ਜੋਗਿੰਦਰ ਨਾਥ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਰੇਲਵੇ ਵਿਭਾਗ ਵਲੋਂ 40 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ | ਜਿਸਦੇ ਤਹਿਤ ...

ਪੂਰੀ ਖ਼ਬਰ »

ਸੰਤ ਬਾਬਾ ਸ਼ੁਬੇਗ ਸਿੰਘ ਦੇ ਸਨਮਾਨ 'ਚ ਸਮਾਗਮ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ, ਥਿੰਦ)- ਸਥਾਨਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਦੀ ਕਾਰ ਸੇਵਾ ਕਰਵਾ ਰਹੇ ਸੰਤ ਬਾਬਾ ਸ਼ੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਦੇ ਸਨਮਾਨ ਵਿਚ ਇਕ ਸੰਖੇਪ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਗਊ ਦੀ ਸੇਵਾ ਸਭ ਤੋਂ ਉੱਤਮ ਹੈ- ਗਿੱਲ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ, ਥਿੰਦ)- ਗਊ ਦੀ ਸੇਵਾ ਸਭ ਤੋਂ ਉੱਤਮ ਹੈ ਤੇ ਤੂੜੀ ਦਾਨ ਕਰਨਾ ਹੋਰ ਵੀ ਪੁੰਨ ਦਾ ਕੰਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਗੁਰਪ੍ਰਤਾਪ ਸਿੰਘ ਗਿੱਲ ਨੇ ਬੀ.ਡੀ.ਪੀ.ਓ. ਦਫ਼ਤਰ ਵਲੋਂ ਸੰਗਤਾਂ ਦੇ ...

ਪੂਰੀ ਖ਼ਬਰ »

ਰੋਜ਼ਾਨਾ ਦੀ ਕਸਰਤ ਹਾਈਪਰਟੈਂਸ਼ਨ ਤੋਂ ਬਚਣ ਦਾ ਸਭ ਤੋਂ ਵਧਿਆ ਤਰੀਕਾ- ਡਾ. ਤਰਸੇਮ ਸਿੰਘ

ਭੁਲੱਥ, 22 ਮਈ (ਸੁਖਜਿੰਦਰ ਸਿੰਘ ਮੁਲਤਾਨੀ)- ਸਿਵਲ ਸਰਜਨ ਕਪੂਰਥਲਾ ਡਾ. ਬਲਵੰਤ ਸਿੰਘ ਤੇ ਡਾ. ਗੁਰਮੀਤ ਕੌਰ ਦੁੱਗਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਤਰਸੇਮ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਐੱਸ. ਡੀ.ਐੱਚ. ਭੁਲੱਥ ਵਿਖੇ ਵਿਸ਼ਵ ...

ਪੂਰੀ ਖ਼ਬਰ »

ਸੜਕ ਦੀ ਖਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਢਿਲਵਾਂ, 22 ਮਈ (ਸੁਖੀਜਾ, ਪ੍ਰਵੀਨ)- ਕਸਬਾ ਢਿਲਵਾਂ ਤੋਂ ਪਿੰਡ ਮਾਂਗੇਵਾਲ ਨੂੰ ਜਾਂਦੀ ਿਲੰਕ ਸੜਕ ਦੀ ਹਾਲਤ ਬਹੁਤ ਹੀ ਮਾੜੀ ਹੈ | ਰੋਜ਼ਾਨਾ ਸਫ਼ਰ ਕਰਨ ਵਾਲਿਆਂ ਨੇ ਦੱਸਿਆ ਕਿ ਇਸ ਸੜਕ 'ਤੇ ਬਹੁਤ ਹੀ ਡੂੰਘੇ -ਡੂੰਘੇ ਟੋਏ ਪਏ ਹੋਏ ਹਨ ਅਤੇ ਮੋਟੇ-ਮੋਟੇ ਪੱਥਰ ਖਿੱਲਰੇ ਹੋਏ ...

ਪੂਰੀ ਖ਼ਬਰ »

ਫਗਵਾੜਾ ਇਨਵਾਇਰਮੈਂਟ ਐਸੋਸੀਏਸ਼ਨ ਨੇ ਜੀਵ ਵਿਭਿੰਨਤਾ ਦਿਵਸ ਮਨਾਇਆ

ਫਗਵਾੜਾ, 22 ਮਈ (ਤਰਨਜੀਤ ਸਿੰਘ ਕਿੰਨੜਾ, ਟੀ. ਡੀ. ਚਾਵਲਾ)- ਕੁਦਰਤ ਦਾ ਸੰਤੁਲਨ ਜੀਵ ਵਿਭਿੰਨਤਾ ਕਾਰਨ ਹੁੰਦਾ ਹੈ | ਸ਼ਹਿਰੀਕਰਨ ਉਦਯੋਗੀਕਰਨ ਆਬਾਦੀ 'ਚ ਵਾਧਾ ਤੇ ਦਰਖਤਾਂ ਦੀ ਘਾਟ ਕਾਰਨ ਬਹੁਤ ਸਾਰੀਆਂ ਪ੍ਰਜਾਤੀਆਂ ਖ਼ਤਮ ਹੋ ਰਹੀਆਂ ਹਨ, ਜਿਸ ਕਾਰਨ ਕੁਦਰਤ ਦੇ ਸੰਤੁਲਨ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਅਕਾਲੀ ਦਲ ਦੀ ਜਨਰਲ ਕੌ ਾਸਲ ਦੇ ਮੈਂਬਰ ਬਣੇ

ਕਪੂਰਥਲਾ, 22 ਮਈ (ਵਿ. ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਨਵਾਂ ਪਿੰਡ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਜਨਰਲ ਕੌਾਸਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਸਕੂਲ ਨੂੰ 20 ਹਜ਼ਾਰ ਦੀ ਰਾਸ਼ੀ ਭੇਜੀ

ਕਪੂਰਥਲਾ, 22 ਮਈ (ਵਿ. ਪ੍ਰ.)- ਸਰਕਾਰੀ ਐਲੀਮੈਂਟਰੀ ਸਕੂਲ ਤਰਲੋਕਪੁਰਾ ਬਲਾਕ ਕਪੂਰਥਲਾ-2 ਦੀ ਇਮਾਰਤ ਨੂੰ ਰੰਗ-ਰੋਗਨ ਕਰਵਾਉਣ ਲਈ ਪ੍ਰਵਾਸੀ ਭਾਰਤੀ ਗੁਰਪ੍ਰੀਤ ਸਿੰਘ ਆਸਟ੍ਰੇਲੀਆ ਵਲੋਂ ਭੇਜੀ ਗਈ 20 ਹਜ਼ਾਰ ਰੁਪਏ ਦੀ ਰਾਸ਼ੀ, ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵੀਂ ਮਹਾਨ ਪੈਦਲ ਯਾਤਰਾ 26 ਨੂੰ

ਕਪੂਰਥਲਾ, 22 ਮਈ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6ਵੀਂ ਮਹਾਨ ਪੈਦਲ ਯਾਤਰਾ 26 ਮਈ ਨੂੰ ਸਵੇਰੇ 4 ਵਜੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ...

ਪੂਰੀ ਖ਼ਬਰ »

ਖੈੜਾ ਬੇਟ ਦਾ ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ

ਭੰਡਾਲ ਬੇਟ, 22 ਮਈ (ਜੋਗਿੰਦਰ ਸਿੰਘ ਜਾਤੀਕੇ)- ਪੀਰ ਬਾਬਾ ਸਖੀ ਸੁਲਤਾਨ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਮੂਹ ਐੱਨ. ਆਰ. ਆਈ. ਵੀਰਾਂ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁੱਖ ਮੇਲਾ ਪ੍ਰਬੰਧਕ ਬੱਬੂ ਖੈੜਾ ਦੀ ਅਗਵਾਈ ਹੇਠ ਸਮੂਹ ਮੇਲਾ ਪ੍ਰਬੰਧਕ ...

ਪੂਰੀ ਖ਼ਬਰ »

ਇੰਜ. ਭਗਵੰਤ ਸਿੰਘ ਧਨੋਆ ਵਲੋਂ ਨਵੇਂ ਬਣੇ ਮੀਟਿੰਗ ਹਾਲ ਦਾ ਨਿਰੀਖਣ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ, ਥਿੰਦ)- ਪੰਜਾਬ ਮੰਡੀ ਬੋਰਡ ਦੇ ਚੀਫ਼ ਇੰਜੀਨੀਅਰ ਭਗਵੰਤ ਸਿੰਘ ਧਨੋਆ ਵਲੋਂ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਪਹੁੰਚ ਕੇ ਨਵੇਂ ਬਣੇ ਮੀਟਿੰਗ ਹਾਲ ਦਾ ਨਿਰੀਖਣ ਕੀਤਾ ਤੇ ਆਪਣੀ ਤਸੱਲੀ ਵੀ ਪ੍ਰਗਟਾਈ | ਉਨ੍ਹਾਂ ਇਸ ਕਾਰਜ ਲਈ ...

ਪੂਰੀ ਖ਼ਬਰ »

ਹਾਈ ਬਲੱਡ ਪ੍ਰੈਸ਼ਰ ਤੋਂ ਬਚਣ ਲਈ ਦਿਮਾਗ ਤੇ ਮਨ ਨੂੰ ਤਣਾਅਮੁਕਤ ਰੱਖਣ ਦੀ ਲੋੜ- ਡਾ. ਗੁਰਮੀਤ ਕੌਰ

ਕਪੂਰਥਲਾ, 22 ਮਈ (ਅਮਰਜੀਤ ਕੋਮਲ)- ਹਾਈ ਬਲੱਡ ਪ੍ਰੈਸ਼ਰ ਤੋਂ ਬਚਾਅ ਲਈ ਦਿਮਾਗ ਤੇ ਮਨ ਨੂੰ ਤਣਾਅ ਮੁਕਤ ਕਰਨਾ ਸਮੇਂ ਦੀ ਲੋੜ ਹੈ | ਇਹ ਗੱਲ ਡਾ. ਗੁਰਮੀਤ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਵਿਸ਼ਵ ਹਾਈਪਰਟੈਨਸ਼ਨ ਦਿਵਸ 'ਤੇ ਸਿਵਲ ਹਸਪਤਾਲ ਵਿਚ ਕਰਵਾਏ ਗਏ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ

ਬੇਗੋਵਾਲ, 22 ਮਈ (ਸੁਖਜਿੰਦਰ ਸਿੰਘ)- ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 69ਵੀਂ ਬਰਸੀ ਮਨਾਉਣ ਸਬੰਧੀ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਗੁਰੂ ਘਰ ਦੇ ਸ਼ਰਧਾਲੂਆਂ ਨਾਲ ਮੀਟਿੰਗ ਹੋਈ | ਇਸ ਸਬੰਧੀ ਬੀਬੀ ਜਗੀਰ ਕੌਰ ਨੇ ਮੀਟਿੰਗ ਨੂੰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਫ਼ਤਰ ਭੁਲੱਥ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਭੁਲੱਥ, 22 ਮਈ (ਸੁਖਜਿੰਦਰ ਸਿੰਘ ਮੁਲਤਾਨੀ)- ਮਾਰਕੀਟ ਕਮੇਟੀ ਦਫ਼ਤਰ ਭੁਲੱਥ ਵਿਖੇ ਐੱਸ.ਡੀ.ਐੱਮ. ਸਕੱਤਰ ਸਿੰਘ ਬੱਲ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉੱਘੇ ਸਾਹਿਤਕਾਰ ਪੋ੍ਰ: ਕੁਲਵੰਤ ਸਿੰਘ ਔਜਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਅਜੇ ਬਬਲਾ ਅਕਾਲੀ ਦਲ ਦੇ ਜ਼ਿਲ੍ਹੇ ਸੀਨੀਅਰ ਮੀਤ ਪ੍ਰਧਾਨ ਬਣੇ

ਕਪੂਰਥਲਾ, 22 ਮਈ (ਵਿ. ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਦੀ ਸਹਿਮਤੀ ਨਾਲ ਸਹਿਕਾਰੀ ਬੈਂਕ ਕਪੂਰਥਲਾ ਦੇ ਡਾਇਰੈਕਟਰ ਅਜੇ ਬਬਲਾ ਨੂੰ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬਾਲੂ ਜਠੇਰਿਆਂ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਫਗਵਾੜਾ, 22 ਮਈ (ਤਰਨਜੀਤ ਸਿੰਘ ਕਿੰਨੜਾ)- ਨੇੜਲੇ ਪਿੰਡ ਭਾਣੋਕੀ ਵਿਖੇ 26 ਮਈ ਨੂੰ ਕਰਵਾਏ ਜਾ ਰਹੇ ਬਾਲੂ ਜਠੇਰਿਆਂ ਦੇ 26ਵੇਂ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਕਮੇਟੀ ਚੇਅਰਮੈਨ ਹਰਬਲਾਸ ਬਾਲੂ ਤੋਂ ਇਲਾਵਾ ਪਿ੍ਥੀ ਸਿੰਘ ਬਾਲੀ, ਤੇਜ ...

ਪੂਰੀ ਖ਼ਬਰ »

ਡਾ. ਉਪਿੰਦਰਜੀਤ ਕੌਰ ਵਲੋਂ ਹਲਕੇ ਦੇ ਵਰਕਰਾਂ ਤੇ ਵੋਟਰਾਂ ਦਾ ਧੰਨਵਾਦ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਹੈਪੀ, ਸੋਨੀਆ)- ਸਾਬਕਾ ਕੈਬਨਿਟ ਮੰਤਰੀ ਤੇ ਕੋਰ ਕਮੇਟੀ ਮੈਂਬਰ ਡਾ. ਉਪਿੰਦਰਜੀਤ ਕੌਰ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਭਰੂਣ ਹੱਤਿਆ ਤੇ ਨਸ਼ਿਆਂ ਨੇ ਸਮਾਜ ਨੂੰ ਖੋਖਲਾ ਕੀਤਾ- ਨੀਤੂ ਫ਼ਰਮਾ

ਢਿਲਵਾਂ, 22 ਮਈ (ਸੁਖੀਜਾ, ਪਲਵਿੰਦਰ)- ਭਰੂਣ ਹੱਤਿਆ ਤੇ ਨਸ਼ੇ ਵਰਗੀਆਂ ਸਮੱਸਿਆਵਾਂ ਦਿਨੋਂ-ਦਿਨ ਸਾਡੇ ਸਮਾਜ ਨੂੰ ਖੋਖਲਾ ਕਰ ਰਹੀਆਂ ਹਨ | ਭਰੂਣ ਹੱਤਿਆ ਦੀ ਸਮੱਸਿਆ ਕਾਰਨ ਰੋਜ਼ਾਨਾ ਹੀ ਅਨੇਕਾਂ ਬੱਚੀਆਂ ਜਨਮ ਲੈਣ ਤੋਂ ਪਹਿਲਾਂ ਹੀ ਮੌਤ ਦੇ ਮੂੰਹ ਵਿਚ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਰਣਜੀਤ ਐਵੀਨਿਊ ਵੈੱਲਫੇਅਰ ਸੁਸਾਇਟੀ ਕਪੂਰਥਲਾ ਦੀ ਸਰਬਸੰਮਤੀ ਨਾਲ ਚੋਣ ਹੋਈ

ਕਪੂਰਥਲਾ, 22 ਮਈ (ਵਿ. ਪ੍ਰ.)- ਰਣਜੀਤ ਐਵੀਨਿਊ ਵੈੱਲਫੇਅਰ ਸੁਸਾਇਟੀ ਕਪੂਰਥਲਾ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਬਲਵੰਤ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੁਸਾਇਟੀ ਦੀ ਪਹਿਲੀ ਇਕਾਈ ਭੰਗ ਕਰਕੇ ਨਵੀਂ ਸੁਸਾਇਟੀ ਦੀ ਚੋਣ ਕੀਤੀ ਗਈ | ਚੋਣ ਵਿਚ ਬਲਵੰਤ ...

ਪੂਰੀ ਖ਼ਬਰ »

ਸੈਫ਼ਰਨ ਦੇ ਵਿਦਿਆਰਥੀਆਂ ਵਲੋਂ ਜੀ. ਕੇ. ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਫਗਵਾੜਾ, 22 ਮਈ (ਅਸ਼ੋਕ ਕੁਮਾਰ ਵਾਲੀਆ)- ਸੈਫ਼ਰਨ ਪਬਲਿਕ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਦੇ ਰਹਿੰਦੇ ਹਨ | ਇਸੇ ਦੀ ਲੜੀ ਨੰੂ ਅੱਗੇ ਤੋਰਦੇ ਹੋਏ ਸੈਫ਼ਰਨ ਦੇ ਵਿਦਿਆਰਥੀਆਂ ਨੇ ਵੈਡਨਸ ਡੇ ਟਾਈਮਸ ਵਲੋਂ ਆਯੋਜਿਤ ਜੀ. ਕੇ. ...

ਪੂਰੀ ਖ਼ਬਰ »

ਰਾਜੀਵ ਗਾਂਧੀ ਦਾ ਬਲੀਦਾਨ ਦਿਵਸ ਮਨਾਇਆ

ਨਡਾਲਾ, 22 ਮਈ (ਮਾਨ)- ਸਾਬਕਾ ਪ੍ਰਧਾਨ ਮੰਤਰੀ ਰਜੀਵ ਗਾਂਧੀ ਦਾ 28ਵਾਂ ਬਲੀਦਾਨ ਦਿਵਸ ਕਾਂਗਰਸ ਦਫ਼ਤਰ ਨਡਾਲਾ ਵਿਖੇ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰਜੀਤ ਸਿੰਘ ਮਨੀ ਔਜਲਾ ਤੇ ਬਲਾਕ ਕਾਂਗਰਸ ਪ੍ਰਧਾਨ ਸਟੀਫਨ ਕਾਲਾ ਤੇ ਬਲਾਕ ਢਿਲਵਾਂ ...

ਪੂਰੀ ਖ਼ਬਰ »

ਹੈਲਪ ਗਰੁੱਪ ਪੈਰਿਸ ਵਲੋਂ ਅੰਗਹੀਣ ਨੂੰ ਸਾਈਕਲ ਦਾਨ

ਨਡਾਲਾ, 22 ਮਈ (ਮਾਨ)- ਹੈਲਪ ਗਰੁੱਪ ਪੈਰਿਸ ਵਲੋਂ ਕੀਤੇ ਜਾ ਰਹੇ ਮਨੁੱਖਤਾ ਦੀ ਸੇਵਾ ਦੇ ਕਾਰਜਾਂ ਤਹਿਤ ਪਿੰਡ ਡਾਲਾ ਦੇ ਅੰਗਹੀਣ ਸੁਖਜੀਤ ਸਿੰਘ ਪੁੱਤਰ ਬੂਟਾ ਰਾਮ ਨੂੰ ਸਾਈਕਲ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਸਾਈ ਭੂਲਪੁਰੀਆ ਨੇ ਕਿਹਾ ਕਿ ਹੈਲਪ ਗਰੁੱਪ ਪੈਰਿਸ ਵਲੋਂ ...

ਪੂਰੀ ਖ਼ਬਰ »

ਪਿੰਡ ਢੱਕ ਪੰਡੋਰੀ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਖਲਵਾੜਾ, 22 ਮਈ (ਮਨਦੀਪ ਸਿੰਘ ਸੰਧੂ)- ਪਿੰਡ ਢੱਕ ਪੰਡੋਰੀ ਵਿਖੇ ਬਾਬਾ ਸੋਂਧੇ ਸ਼ਾਹ ਦੇ ਪਵਿੱਤਰ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਪਹਿਲੇ ਦਿਨ ਸ਼ਾਮ 5 ਵਜੇ ਝੰਡੇ ਤੇ ਚਰਾਗ਼ ਦੀ ਰਸਮ ...

ਪੂਰੀ ਖ਼ਬਰ »

ਹੁਣ ਯੂ. ਕੇ. ਸਰਕਾਰ ਹਰ ਸਾਲ 6 ਲੱਖ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵੀਜ਼ੇ ਦੇਵੇਗੀ- ਰਾਇਲ ਟਰੈਵਲਜ਼

ਸੁਲਤਾਨਪੁਰ ਲੋਧੀ, 22 ਮਈ (ਥਿੰਦ)- ਯੂ. ਕੇ. ਸਰਕਾਰ ਨੇ ਵੀਜ਼ਾ ਨਿਯਮਾਂ ਵਿਚ ਫੇਰਬਦਲ ਕਰਦਿਆਂ ਹਰ ਸਾਲ ਆਪਣੇ ਦੇਸ਼ ਵਿਚ 6 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਲਈ ਵੀਜ਼ੇ ਦੇਣ ਦਾ ਫ਼ੈਸਲਾ ਕੀਤਾ ਹੈ | ਇਹ ਨਿਯਮ 2030 ਤੱਕ ਜਾਰੀ ਰਹਿਣਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ 26 ਨੂੰ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਸੋਨੀਆ, ਹੈਪੀ)- ਪਿਛਲੇ ਸਮੇਂ ਤੋਂ ਲਟਕਦੀਆਂ ਕਿਸਾਨੀ ਮੰਗਾਂ ਤੇ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ 26 ਮਈ ਨੂੰ 11 ਵਜੇ ਖ਼ਾਲਸਾ ਫਾਰਮ ਵਿਖੇ ਹੋਵੇਗੀ | ਇਸ ...

ਪੂਰੀ ਖ਼ਬਰ »

ਬਾਬਾ ਮੰਗੂ ਸ਼ਾਹ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਰਿਲੀਜ਼

ਖਲਵਾੜਾ, 22 ਮਈ (ਮਨਦੀਪ ਸਿੰਘ ਸੰਧੂ)- ਪਿੰਡ ਸਾਹਨੀ ਦੇ ਦਰਬਾਰ ਬਾਬਾ ਮੰਗੂ ਸ਼ਾਹ ਵਿਖੇ 3 ਤੇ 4 ਜੂਨ ਨੂੰ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਦਾ ਪ੍ਰਬੰਧਕਾਂ ਵਲੋਂ ਪੋਸਟਰ ਰਿਲੀਜ਼ ਕੀਤਾ ਗਿਆ | ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਦਰਬਾਰ ਦੇ ਗੱਦੀ ਨਸ਼ੀਨ ਸਾਈਾ ਕਰਨੈਲ ...

ਪੂਰੀ ਖ਼ਬਰ »

ਐੱਲ. ਪੀ. ਯੂ. ਦੀ ਲਘੂ ਫ਼ਿਲਮ 'ਕਲਰ' ਦੀ ਲੰਦਨ ਫ਼ਿਲਮ ਫ਼ੈਸਟੀਵਲ ਲਈ ਹੋਈ ਚੋਣ

ਜਲੰਧਰ, 22 ਮਈ (ਰਣਜੀਤ ਸਿੰਘ ਸੋਢੀ)-ਹਰੇਕ ਬੱਚੇ ਦੇ ਜੀਵਨ 'ਚ ਸਿੱਖਿਆ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਂਦਿਆਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਖੋਜੀ ਡਾ. ਅਮਨ ਸਿੰਘ ਨੇ ਲਘੂ ਫ਼ਿਲਮ 'ਕਲਰ' ਦਾ ਨਿਰਮਾਣ ਕੀਤਾ ਹੈ | ਇੰਗਲੈਂਡ ਦੇ ਪ੍ਰਸਿੱਧ ਲਿਫ਼ਟ ਆਫ਼ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ 'ਚ ਦਾਖ਼ਲਾ ਸ਼ੁਰੂ

ਸੁਲਤਾਨਪੁਰ ਲੋਧੀ, 22 ਮਈ (ਥਿੰਦ, ਹੈਪੀ)- ਕੇਂਦਰ ਸਰਕਾਰ ਦੇ ਵਿਸ਼ੇਸ਼ ਸਹਿਯੋਗ ਨਾਲ ਨਵੋਦਿਆ ਸਮਿਤੀ ਵਲੋਂ ਕਪੂਰਥਲਾ ਜ਼ਿਲ੍ਹੇ ਵਿਚ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਲਈ ਸੈਸ਼ਨ 2019-20 ਲਈ 11ਵੀਂ ਜਮਾਤ ਵਿਚ ਦਾਖ਼ਲੇ ਲਈ ਆਨਲਾਈਨ ਫਾਰਮ 10 ਜੂਨ ਤੱਕ ਭਰੇ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਨੇ ਸੋਵੀਨਾਰ-2019 ਕੀਤਾ ਜਾਰੀ

ਜਲੰਧਰ, 22 ਮਈ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਵਿਖੇ 2019 ਦਾ ਸੋਵੀਨਰ ਜਿਸ ਨੂੰ ਪਲੇਸਮੈਂਟ ਬਰੋਸ਼ਰ ਦਾ ਨਾਂਅ ਦਿੱਤਾ ਗਿਆ ਹੈ, ਪਿ੍ੰਸੀਪਲ ਡਾ. ਜਗਰੂਪ ਸਿੰਘ ਤੇ ਵਿਭਾਗ ਮੁਖੀਆ ਵਲੋਂ ਜਾਰੀ ਕੀਤਾ ਗਿਆ | ਪਿ੍ੰਸੀਪਲ ਡਾ. ਜਗਰੂਪ ਸਿੰਘ ਨੇ ...

ਪੂਰੀ ਖ਼ਬਰ »

ਇਕ ਨੌਜਵਾਨ ਦਾ ਅੰਗੂਠਾ ਵੱਢ ਕੇ ਉਸ ਨਾਲ ਕੀਤੀ ਮਾਰਕੁੱਟ, ਤਿੰਨ ਵਿਰੁੱਧ ਕੇਸ ਦਰਜ

ਸੁਲਤਾਨਪੁਰ ਲੋਧੀ, 22 ਮਈ (ਪ. ਪ.)- ਬੀਤੀ ਰਾਤ ਕੁੱਝ ਗੁੰਡਿਆਂ ਵਲੋਂ ਇਕ ਨੌਜਵਾਨ 'ਤੇ ਹਮਲਾ ਕਰਕੇ ਉਸ ਦਾ ਅੰਗੂਠਾ ਵੱਢ ਦਿੱਤਾ, ਜਿਸ 'ਤੇ ਸਥਾਨਕ ਪੁਲਿਸ ਨੇ ਤਿੰਨ ਨੌਜਵਾਨਾਂ 'ਤੇ ਕੇਸ ਦਰਜ ਕਰ ਕੀਤਾ ਹੈ | ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਜੇਰੇ ਇਲਾਜ ਸੂਰਜ ਧੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਵੱਲ੍ਹਾ ਵਿਖੇ ਫਾਊਾਡੇਸ਼ਨ ਕੋਰਸ ਦਾ ਆਯੋਜਨ

ਵੇਰਕਾ, 22 ਮਈ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਮਹਿਤਾ ਰੋਡ ਵੱਲ੍ਹਾ (ਅੰਮਿ੍ਤਸਰ) ਵਿਖੇ ਯੂਨੀਵਰਸਿਟੀ ਦੇ ਡੀਨ ਡਾ: ਏ. ਪੀ. ਸਿੰਘ ਦੀ ਅਗਵਾਈ ਹੇਠ 24 ਮਈ ਤੱਕ ਚੱਲਣ ਵਾਲੇ ਫਾਊਾਡੇਸ਼ਨ ਕੋਰਸ ਇੰਨ ਪੈਲੀਏਟਿਵ ਮੈਡੀਸਨ ਫਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਰ ਸਿੰਘ, 22 ਮਈ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਲ-ਪੰਥ ਦੇ ਹੈੱਡ-ਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ, ਪੰਜਾਂ ਪਿਆਰਿਆਂ ਦੀ ...

ਪੂਰੀ ਖ਼ਬਰ »

ਸਾਧਪੁਰ 'ਚ ਗੁਰਮਤਿ ਸਮਾਗਮ ਕਰਵਾਇਆ

ਤਰਸਿੱਕਾ, 22 ਮਈ (ਅਤਰ ਸਿੰਘ ਤਰਸਿੱਕਾ)- ਬਾਬਾ ਹਕੂਮਤ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬੇਰ ਸਾਹਿਬ ਸਾਧਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਿਆ, ਜਿਸ 'ਚ ਭਾੲ ਗੁਰਕੀਰਤ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਕਰਨ ਪਹੁੰਚੇ ਔਜਲਾ ਅਤੇ ਅਜਨਾਲਾ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਬੀਤੇ ਕੱਲ੍ਹ ਪਿੰਡ ਦਰੀਆ ਮੂਸਾ ਨਜਦੀਕ ਰਾਵੀ ਦਰਿਆ ਅੰਦਰ ਤੇਜ ਪਾਣੀ ਦੇ ਵਹਾਅ ਵਿਚ ਤਿੰਨ ਨੌਜਵਾਨਾਂ ਦੇ ਡੁੱਬ ਜਾਣ ਤੇ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਉਨ੍ਹਾਂ ਵਿਚੋਂ ਕੁਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ, ਜਵੈਦ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰਨ ਵਾਲੇ ਅੱਧੀ ਦਰਜਨ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 22 ਮਈ (ਹਰੀਪਾਲ ਸਿੰਘ)- ਸਥਾਨਕ ਗੁਰੂ ਹਰਗੋਬਿੰਦ ਨਗਰ ਇਲਾਕੇ 'ਚ ਇਕ ਨੌਜਵਾਨ 'ਤੇ ਹਥਿਆਰਾਂ ਦੇ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਧੀ ਦਰਜਨ ਨੌਜਵਾਨਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਦਿੱਤਾ ਪਾਵਰਕਾਮ ਦੇ ਐੱਸ.ਈ. ਨੂੰ ਮੰਗ ਪੱਤਰ

ਕਪੂਰਥਲਾ, 22 ਮਈ (ਸਡਾਨਾ)- ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਾਵਰਕਾਮ ਦੇ ਐੱਸ. ਈ. ਸੰਜੀਵ ਕੁਮਾਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖਾਲੂ ਤੋਂ ਬਸਤੀ ਗੋਬਿੰਦਪੁਰ ...

ਪੂਰੀ ਖ਼ਬਰ »

ਪਿੰਡ ਢਪਈ ਵਿਖੇ ਇਕ ਔਰਤ ਤੇ ਉਸ ਦੇ ਲੜਕੇ ਦੀ ਮਾਰਕੁੱਟ

ਕਪੂਰਥਲਾ, 22 ਮਈ (ਸਡਾਨਾ)- ਪਿੰਡ ਢੱਪਈ ਵਿਖੇ ਇਕ ਔਰਤ ਤੇ ਉਸ ਦੇ ਲੜਕੇ ਦੀ ਕਥਿਤ ਤੌਰ 'ਤੇ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਪੀੜਤ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਜੇਰੇ ਇਲਾਜ ਗੁਰਬਖਸ਼ ਕੌਰ ਵਾਸੀ ਪਿੰਡ ਢੱਪਈ ਨੇ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »

ਰਾਣਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਭੁਲੱਥ, 22 ਮਈ (ਮਨਜੀਤ ਸਿੰਘ ਰਤਨ)- ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਹਲਕੇ ਦੇ ਕਾਂਗਰਸੀ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਭਾਰੀ ਗਿਣਤੀ ਵਿਚ ਹਲਕੇ ਦੇ ਕਾਂਗਰਸੀ ਵਰਕਰ ਸ਼ਾਮਿਲ ਹੋਏ | ਇਸ ਸਮੇਂ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਔਲਖ ਤੇ ਸਾਥੀਆਂ ਵਲੋਂ ਬੀਬੀ ਜਗੀਰ ਕੌਰ ਦੀ ਜਿੱਤ ਦਾ ਦਾਅਵਾ

ਫਤਿਆਬਾਦ, 22 ਮਈ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਸਰਪੰਚ ਕੁਲਦੀਪ ਸਿੰਘ ਲਹੌਰੀਆ, ਬਲਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਕੈਪਟਨ ਸੁੱਚਾ ਸਿੰਘ, ਵਰਿੰਦਰ ਸਿੰਘ ਜੋਤੀ , ਸੁਖਬੀਰ ਸਿੰਘ, ਸਕੱਤਰ ਸਿੰਘ ਸਾਬੀ, ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਫਗਵਾੜਾ, 22 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਇਕ ਵਿਦਿਆਰਥਣ ਨੂੰ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੁਰਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਖੰਨਾ ਦੇ ਸੱਦੇ 'ਤੇ ਸੁਲਤਾਨਪੁਰ ਲੋਧੀ ਦੇ ਵਕੀਲਾਂ ਨੇ ਰੱਖਿਆ ਕੰਮਕਾਜ ਠੱਪ

ਸੁਲਤਾਨਪੁਰ ਲੋਧੀ, 22 ਮਈ (ਨਰੇਸ਼ ਹੈਪੀ, ਥਿੰਦ)- ਬਾਰ ਐਸੋਸੀਏਸ਼ਨ ਖੰਨਾ ਦੇ ਸੱਦੇ 'ਤੇ ਸੁਲਤਾਨਪੁਰ ਲੋਧੀ ਦੇ ਸਾਰੇ ਵਕੀਲਾਂ ਨੇ ਕੰਮਕਾਜ ਠੱਪ ਰੱਖਿਆ | ਪ੍ਰਧਾਨ ਦਲਬੀਰ ਸਿੰਘ ਨੇ ਦੱਸਿਆ ਕਿ ਖੰਨਾ ਬਾਰ ਦੇ ਸਾਬਕਾ ਪ੍ਰਧਾਨ ਮੁਨੀਸ਼ ਖੰਨਾ ਤੇ ਉਸ ਦੇ ਸਾਥੀ ਕਾਂਗਰਸੀ ...

ਪੂਰੀ ਖ਼ਬਰ »

ਲੜਕੀ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ਼

ਫਗਵਾੜਾ, 22 ਮਈ (ਵਿਸ਼ੇਸ਼ ਪ੍ਰਤੀਨਿਧ)- ਇਕ ਲੜਕੀ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਨੌਜਵਾਨ ਿਖ਼ਲਾਫ਼ ਥਾਣਾ ਸਿਟੀ ਵਿਚ ਕੇਸ ਦਰਜ਼ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਦੀਪ ਕੌਰ ਵਾਸੀ ਸਿੰਬਲੀ ਨੇ ਪੁਲਿਸ ਨੂੰ ਦੱਸਿਆ ਕੇ ਉਹ ਜੀ. ਬੀ. ਹਸਪਤਾਲ ਵਿਖੇ ਕੰਮ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਮੇਲਾ ਕਮੇਟੀ ਨੇ ਡੀ. ਸੀ. ਨੂੰ ਦਿੱਤਾ ਸੱਦਾ ਪੱਤਰ

ਕਪੂਰਥਲਾ, 22 ਮਈ (ਸਡਾਨਾ)- ਮਾਤਾ ਭੱਦਰਕਾਲੀ ਜੀ ਦੇ 72ਵੇਂ ਇਤਿਹਾਸਕ ਮੇਲੇ ਸਬੰਧੀ ਮਾਤਾ ਭੱਦਰਕਾਲੀ ਮੇਲਾ ਕਮੇਟੀ ਸ਼ੇਖੂਪੁਰ ਦੇ ਅਹੁਦੇਦਾਰਾਂ ਵਲੋਂ ਡਿਪਟੀ ਕਮਿਸ਼ਨਰ ਡੀ.ਪੀ.ਐੱਸ. ਖਰਬੰਦਾ ਨੂੰ ਮੇਲੇ ਦਾ ਪੋਸਟਰ ਭੇਟ ਕਰਕੇ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਸੀਲ ਹੋਏ ਸੋਹਲ ਮੈਡੀਕਲ ਸਟੋਰ ਨੂੰ ਸਬੰਧਿਤ ਵਿਭਾਗ ਦੀ ਮਿਲੀਭੁਗਤ ਨਾਲ ਦੁਬਾਰਾ ਖੋਲ੍ਹਣ ਦੇ ਲਗਾਏ ਦੋਸ਼

ਛੇਹਰਟਾ, 22 ਮਈ (ਸੁਰਿੰਦਰ ਸਿੰਘ ਵਿਰਦੀ)- ਕੁਝ ਮਹੀਨੇ ਪਹਿਲਾਂ ਪਿੰਡ ਕਾਲੇ ਵਿਖੇ ਬਿਨ੍ਹਾਂ ਲਾਇਸੈਂਸ ਚੱਲ ਰਹੇ ਮੈਡੀਕਲ ਸਟੋਰ ਦੇ ਡਾਕਟਰ ਵਲੋਂ 14 ਸਾਲ ਸਿਮਰਨ ਦਾ ਗਲਤ ਇਲਾਜ ਹੋ ਜਾਣ ਕਾਰਨ ਉਸਦੀ ਮੋਤ ਹੋ ਜਾਣ ਨਾਲ ਪਿੰਡ 'ਚ ਉਸ ਡਾਕਟਰ ਖਿਲਾਫ਼ ਕਾਫ਼ੀ ਰੋਸ ਪ੍ਰਗਟ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 27 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)¸ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਮੁਖਤਾਰ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਹੋਈ | ਜਿਸ 'ਚ 27 ਮਈ ਨੂੰ ਕਿਸਾਨ ਮੰਗਾਂ ਸਬੰਧੀ ਪੰਜਾਬ ਭਰ 'ਚ ਜਥੇਬੰਦੀ ਵਲੋਂ ਹੈੱਡ ...

ਪੂਰੀ ਖ਼ਬਰ »

ਬੂਟਾ ਸਿੰਘ ਕਿਰਤੀ ਕਿਸਾਨ ਯੂਨੀਅਨ ਸਰਕਲ ਚੋਗਾਵਾਂ/ਲੋਪੋਕੇ ਦੇ ਪ੍ਰਧਾਨ ਬਣੇ

ਚੋਗਾਵਾਂ, 22 ਮਈ (ਗੁਰਬਿੰਦਰ ਸਿੰਘ ਬਾਗੀ)-ਕਿਰਤੀ ਕਿਸਾਨ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕਨਵੀਨਰ ਜਤਿੰਦਰ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਚੋਣ ਨਤੀਜੇ ਤੋਂ ਪਹਿਲਾਂ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 22 ਮਈ (ਜੱਸ)-ਅਕਾਲੀ ਦਲ ਵਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਭਲਕੇ ਚੋਣਾਂ ਦੇ ਨਤੀਜੇ ਤੋਂ ਪਹਿਲਾਂ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਮੱਥਾ ਟੇਕਣ ਉਪਰੰਤ ਸ: ਅਟਵਾਲ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਅਨੁਰਾਗ ਹੋਟਲ ਦਾ ਉਦਘਾਟਨ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਬਾਬਾ ਬਕਾਲਾ ਸਾਹਿਬ ਮੋੜ ਤੇ ਸਥਿਤ ਅਨੁਰਾਗ ਹੋਟਲ ਐਾਡ ਰੈਸਟੋਰੈਂਟ ਦਾ ਸ਼ੁੱਭ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕੇ ਡਾ: ...

ਪੂਰੀ ਖ਼ਬਰ »

ਦਰਿਆਈ ਪਾਣੀਆਂ ਦੇ ਕਹਿਰ ਨੂੰ ਠੱਲ੍ਹਣ 'ਚ ਸੂਬੇ ਦੇ ਸੰਸਦ ਮੈਂਬਰਾਂ ਦੀ ਸਾਂਝੀ ਭੂਮਿਕਾ ਤੈਅ ਹੋਵੇ-ਸੰਸਥਾ

ਰਈਆ, 22 ਮਈ (ਸ਼ਰਨਬੀਰ ਸਿੰਘ ਕੰਗ)-ਕਈ ਦਹਾਕਿਆਂ ਤੋਂ ਦਰਿਆਈ ਪਾਣੀਆਂ ਦੇ ਕਹਿਰ ਦੇ ਸੰਤਾਪ ਨੂੰ ਹੰਡਾਉਂਦੇ ਆ ਰਹੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਵਕਾਲਤ ਸੂਬੇ ਦੇ 13 ਸੰਸਦੀ ਮੈਂਬਰਾਂ ਤੋਂ ਕਰਵਾਉਣ ਲਈ 'ਘੱਟ ਗਿਣਤੀਆਂ ਲੋਕ ਭਲਾਈ ਸੰਸਥਾ' ਨੇ ਬੀੜਾ ਚੁੱਕ ਲਿਆ ਹੈ | ...

ਪੂਰੀ ਖ਼ਬਰ »

ਮਾਮਲਾ ਬਾਬਾ ਬਕਾਲਾ ਸਾਹਿਬ ਦੇ ਸਰਪੰਚ ਦੀ ਮੁਅੱਤਲੀ ਦਾ

ਜੇ ਪਿੰਡ ਵਾਸੀਆਂ ਨੂੰ ਇਨਸਾਫ਼ ਦਿਵਾਉਣਾ ਮੇਰਾ ਗੁਨਾਹ ਹੈ ਤਾਂ ਇਹ ਗੁਨਾਹ ਵਾਰ-ਵਾਰ ਕਰਾਂਗਾ-ਸਰਬਜੀਤ ਸਿੰਘ ਸੰਧੂ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸'ਜੇੇ ਪਿੰਡ ਵਾਸੀਆਂ ਨੂੰ ਇਨਸਾਫ਼ ਦਿਵਾਉਣਾ ਮੇਰਾ ਗੁਨਾਹ ਹੈ ਤਾਂ ਇਹ ਗੁਨਾਹ ਬਾਰ-ਬਾਰ ਕਰਦਾ ਰਹਾਂਗਾ | 'ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਅੱਜ ਇੱਥੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ-ਮਲਕੀਅਤ ਸਿੰਘ ਏ. ਆਰ.

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਚ ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀ ਗਈ ਧੱਕੇਸ਼ਾਹੀ ਅਤਿ ਨਿੰਦਣਯੋਗ ਹੈ ਅਤੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX