ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  1 day ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  1 day ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  1 day ago
ਅੱਜ ਦਾ ਵਿਚਾਰ
. . .  1 day ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  2 days ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  2 days ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਲੋਕ ਸਭਾ ਹਲਕਾ ਹੁਸ਼ਿਆਰਪੁਰ

ਅਕਾਲੀ-ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਦੀ 48530 ਵੋਟਾਂ ਨਾਲ ਸ਼ਾਨਦਾਰ ਜਿੱਤ

ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ
ਹੁਸ਼ਿਆਰਪੁਰ, 23 ਮਈ - ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ 19 ਮਈ ਨੂੰ ਹੋਏ ਮਤਦਾਨ ਦੀ ਗਿਣਤੀ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਆਈ.ਟੀ.ਆਈ.) ਵਿਖੇ ਸ਼ਾਂਤੀਪੂਰਣ ਢੰਗ ਨਾਲ ਮੁਕੰਮਲ ਹੋਈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਸਵੇਰੇ 8 ਵਜੇ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਅਬਜ਼ਰਵਰ ਜੈ ਪ੍ਰਕਾਸ਼ ਸ਼ਿਵਹਰੇ ਦੀ ਨਿਗਰਾਨੀ ਵਿਚ ਸ਼ੁਰੂ ਹੋਈ ਇਸ ਮਤਗਣਨਾ ਪ੍ਰਕਿਰਿਆ ਦੌਰਾਨ ਮਾਈਕ੍ਰੋ ਅਬਜ਼ਰਵਰ, ਕਾਊਾਟਿੰਗ ਅਸਿਸਟੈਂਟ ਅਤੇ ਕਾਊਾਟਿੰਗ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਸਨ | ਉਨ੍ਹਾਂ ਦੱਸਿਆ ਕਿ 19 ਮਈ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਹੋਈ ਪੋਿਲੰਗ ਦੀ ਗਿਣਤੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਾਰਦਰਸ਼ੀ ਤਰੀਕੇ ਨਾਲ ਪੂਰੀ ਹੋਈ | ਉਨ੍ਹਾਂ ਕਿਹਾ ਕਿ 3 ਵਿਧਾਨ ਸਭਾ ਹਲਕਿਆਂ ਸ੍ਰੀ ਹਰਗੋਬਿੰਦਪੁਰ, ਭੁਲੱਥ, ਫਗਵਾੜਾ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਆਈ.ਟੀ.ਆਈ.) ਹੁਸ਼ਿਆਰਪੁਰ ਵਿਖੇ ਅਤੇ 6 ਵਿਧਾਨ ਸਭਾ ਹਲਕਿਆਂ ਮੁਕੇਰੀਆਂ, ਦਸੂਹਾ, ਉੜਮੁੜ, ਸ਼ਾਮਚੁਰਾਸੀ, ਹੁਸ਼ਿਆਰਪੁਰ ਅਤੇ ਚੱਬੇਵਾਲ ਦੀਆਂ ਵੋਟਾਂ ਦੀ ਗਿਣਤੀ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ, ਹੁਸ਼ਿਆਰਪੁਰ ਦੀਆਂ ਵੱਖ ਵੱਖ ਥਾਵਾਂ 'ਤੇ ਕੀਤੀ ਗਈ | ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਪ੍ਰਕਿਰਿਆ ਦੌਰਾਨ ਡਿਊਟੀ ਦੇਣ ਵਾਲੇ ਸਮੁੱਚੇ ਗਿਣਤੀ ਸਟਾਫ਼ ਅਤੇ ਅਧਿਕਾਰੀਆਂ ਦੀ ਮਤਗਣਨਾ ਨੂੰ ਤਰਤੀਬਵਾਰ ਅਤੇ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ 'ਤੇ ਸ਼ਲਾਘਾ ਕੀਤੀ | ਉਨ੍ਹਾਂ ਦੱਸਿਆ ਕਿ ਹੁਸ਼ਿਆਪੁਰ ਲੋਕ ਸਭਾ ਹਲਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਮ ਪ੍ਰਕਾਸ਼ ਜੇਤੂ ਰਹੇ | ਡਿਪਟੀ ਕਮਿਸ਼ਨਰ ਨੇ ਸੋਮ ਪ੍ਰਕਾਸ਼ ਨੂੰ ਜੇਤੂ ਉਮੀਦਵਾਰ ਦਾ ਸਰਟੀਫਿਕੇਟ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ 421320, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਨੂੰ 372790, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨੂੰ 128564 ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 44914 ਵੋਟਾ ਪਈਆਂ, ਜਦਕਿ 12868 ਨੇ ਨੋਟਾ ਬਟਨ ਦਬਾਇਆ | ਈਸ਼ਾ ਕਾਲੀਆ ਨੇ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਲਕਾਵਾਰ ਪਈਆਂ ਵੋਟਾਂ ਬਾਰੇ ਦੱਸਦਿਆਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਹਲਕੇ 'ਚ ਪਈਆਂ 107480 ਵੋਟਾਂ 'ਚੋਂ ਕਾਂਗਰਸ ਉਮੀਦਵਾਰ ਨੂੰ 56327, ਭਾਜਪਾ ਉਮੀਦਵਾਰ ਨੂੰ 41025, ਬਸਪਾ ਉਮੀਦਵਾਰ ਨੂੰ 2826, ਆਪ ਉਮੀਦਵਾਰ ਨੂੰ4104 ਵੋਟਾਂ ਅਤੇ 1701 ਵੋਟਾਂ ਨੋਟਾ ਨੂੰ ਪਈਆਂ | ਭੁਲੱਥ ਵਿੱਚ 76977 ਵੋਟਾਂ 'ਚੋਂ ਕਾਂਗਰਸ ਉਮੀਦਵਾਰ ਨੂੰ 32428, ਭਾਜਪਾ ਉਮੀਦਵਾਰ ਨੂੰ 31922, ਬਸਪਾ ਉਮੀਦਵਾਰ ਨੂੰ 9366, ਆਪ ਉਮੀਦਵਾਰ ਨੂੰ 1143 ਵੋਟਾਂ ਅਤੇ 1108 ਵੋਟਾਂ ਨੋਟਾ ਨੂੰ ਪਈਆਂ | ਫਗਵਾੜਾ ਵਿਚ 119240 ਵੋਟਾਂ 'ਚੋਂ ਕਾਂਗਰਸ ਉਮੀਦਵਾਰ ਨੂੰ 39290, ਭਾਜਪਾ ਉਮੀਦਵਾਰ ਨੂੰ 44436, ਬਸਪਾ ਉਮੀਦਵਾਰ ਨੂੰ 29738, ਆਪ ਉਮੀਦਵਾਰ ਨੂੰ 3061 ਵੋਟਾਂ ਮਿਲੀਆ ਅਤੇ 1735 ਵੋਟਾਂ ਨੋਟਾ ਨੂੰ ਪਈਆਂ | ਮੁਕੇਰੀਆਂ ਵਿਚ 124705 ਵੋਟਾਂ 'ਚੋਂ ਕਾਂਗਰਸ ਉਮੀਦਵਾਰ ਨੂੰ 37207, ਭਾਜਪਾ ਉਮੀਦਵਾਰ ਨੂੰ 74913, ਬਸਪਾ ਉਮੀਦਵਾਰ ਨੂੰ 7720, ਆਪ ਉਮੀਦਵਾਰ ਨੂੰ 2563 ਵੋਟਾਂ ਮਿਲੀਆ ਅਤੇ 1227 ਵੋਟਾਂ ਨੋਟਾ ਨੂੰ ਪਈਆਂ | ਦਸੂਹਾ ਵਿੱਚ 116473 ਵੋਟਾਂ 'ਚੋਂ ਕਾਂਗਰਸ ਉਮੀਦਵਾਰ ਨੂੰ 39804, ਭਾਜਪਾ ਉਮੀਦਵਾਰ ਨੂੰ 62577, ਬਸਪਾ ਉਮੀਦਵਾਰ ਨੂੰ 8927, ਆਪ ਉਮੀਦਵਾਰ ਨੂੰ 2725 ਵੋਟਾਂ ਮਿਲੀਆ ਅਤੇ 1336 ਵੋਟਾਂ ਨੋਟਾ ਨੂੰ ਪਈਆਂ | ਉੜਮੁੜ ਵਿੱਚ 108104 ਵੋਟਾਂ 'ਚੋਂ ਕਾਂਗਰਸ ਉਮੀਦਵਾਰ ਨੂੰ 43651, ਭਾਜਪਾ ਉਮੀਦਵਾਰ ਨੂੰ 43234, ਬਸਪਾ ਉਮੀਦਵਾਰ ਨੂੰ 12643, ਆਪ ਉਮੀਦਵਾਰ ਨੂੰ 5799 ਵੋਟਾਂ ਮਿਲੀਆ ਤੇ 1605 ਵੋਟਾਂ ਨੋਟਾ ਨੂੰ ਪਈਆਂ | ਸ਼ਾਮਚੁਰਾਸੀ ਵਿਚ 108828 ਵੋਟਾਂ 'ਚੋਂ ਕਾਂਗਰਸ ਉਮੀਦਵਾਰ ਨੂੰ 38845, ਭਾਜਪਾ ਉਮੀਦਵਾਰ ਨੂੰ 35249, ਬਸਪਾ ਉਮੀਦਵਾਰ ਨੂੰ 20642, ਆਪ ਉਮੀਦਵਾਰ ਨੂੰ 11876 ਵੋਟਾਂ ਮਿਲੀਆ ਅਤੇ 1156 ਵੋਟਾਂ ਨੋਟਾ ਨੂੰ ਪਈਆਂ | ਹੁਸ਼ਿਆਰਪੁਰ ਵਿਚ 116673 ਵੋਟਾਂ 'ਚੋਂ ਕਾਂਗਰਸ ਉਮੀਦਵਾਰ ਨੂੰ 42833, ਭਾਜਪਾ ਉਮੀਦਵਾਰ ਨੂੰ 51637, ਬਸਪਾ ਉਮੀਦਵਾਰ ਨੂੰ 13445, ਆਪ ਉਮੀਦਵਾਰ ਨੂੰ 6189 ਵੋਟਾਂ ਮਿਲੀਆ ਅਤੇ 15858 ਵੋਟਾਂ ਨੋਟਾ ਨੂੰ ਪਈਆਂ | ਚੱਬੇਵਾਲ 103362 ਵੋਟਾਂ 'ਚੋਂ ਕਾਂਗਰਸ ਉਮੀਦਵਾਰ ਨੂੰ 39334, ਭਾਜਪਾ ਉਮੀਦਵਾਰ ਨੂੰ 31718, ਬਸਪਾ ਉਮੀਦਵਾਰ ਨੂੰ 22908 ਅਤੇ ਆਪ ਉਮੀਦਵਾਰ ਨੂੰ 6747 ਵੋਟਾਂ ਮਿਲੀਆ | ਇਸ ਹਲਕੇ 'ਚ 1299 ਮਤਦਾਤਾਵਾਂ ਨੇ ਨੋਟਾ ਦੀ ਵਰਤੋਂ ਕੀਤੀ |
ਵਿਧਾਨ ਸਭਾ ਹਲਕਿਆਂ 'ਚ ਪਈਆਂ ਵੋਟਾਂ ਦਾ ਵੇਰਵਾ
ਹੁਸ਼ਿਆਰਪੁਰ ਵਿਚ
ਭਾਜਪਾ-51637, ਕਾਂਗਰਸ-42833
ਸ੍ਰੀ ਹਰਗੋਬਿੰਦਪੁਰ ਵਿਚ
ਭਾਜਪਾ-41025, ਕਾਂਗਰਸ-56327,
ਭੁਲੱਥ ਵਿਚ
ਭਾਜਪਾ-31922, ਕਾਂਗਰਸ-32428
ਫ਼ਗਵਾੜਾ ਵਿਚ
ਭਾਜਪਾ-44436, ਕਾਂਗਰਸ-39290
ਮੁਕੇਰੀਆਂ ਵਿਚ
ਭਾਜਪਾ- 74913, ਕਾਂਗਰਸ-37207
ਦਸੂਹਾ ਵਿਚ
ਭਾਜਪਾ-62577, ਕਾਂਗਰਸ-39804
ਉੜਮੁੜ ਵਿਚ
ਭਾਜਪਾ-43234, ਕਾਂਗਰਸ-43651
ਸ਼ਾਮਚੁਰਾਸੀ ਵਿਚ
ਭਾਜਪਾ-35249, ਕਾਂਗਰਸ-38845
ਚੱਬੇਵਾਲ ਵਿਚ
ਭਾਜਪਾ-31718, ਕਾਂਗਰਸ-39334
ਵੇਰਵਾ: ਹਰਪ੍ਰੀਤ ਕੌਰ

ਸੋਮ ਪ੍ਰਕਾਸ਼ ਨੂੰ ਹਲਕਾ ਮੁਕੇਰੀਆਂ ਤੋਂ ਮਿਲੀ 38 ਹਜ਼ਾਰ ਵੋਟਾਂ ਦੀ ਇਤਿਹਾਸ ਲੀਡ-ਸਾਬੀ

ਮੁਕੇਰੀਆਂ, (ਰਾਮਗੜ੍ਹੀਆ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਜੋ ਕਰੀਬ 45 ਹਜ਼ਾਰ ਵੋਟਾਂ ਲੈ ਕੇ ਜੇਤੂ ਰਹੇ ਹਨ, ਨੂੰ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਕਰੀਬ 38 ਹਜ਼ਾਰ ਵੋਟਾਂ ਦੀ ਲੀਡ ਮਿਲੀ ਹੈ, ਜੋ ਪੰਜਾਬ ਵਿਚ ...

ਪੂਰੀ ਖ਼ਬਰ »

ਕਿਸ ਨੂੰ ਕਿੰਨੀਆਂ ਪਈਆਂ ਵੋਟਾਂ...

...

ਪੂਰੀ ਖ਼ਬਰ »

ਪਾਣੀ ਪੀਣ ਦੇ ਬਹਾਨੇ ਗਹਿਣੇ ਲੁੱਟੇ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)- ਪਾਣੀ ਮੰਗਣ ਦੇ ਬਹਾਨੇ ਔਰਤ ਤੋਂ ਸੋਨੇ ਦੇ ਗਹਿਣੇ ਲੁੱਟ ਲੈਣ ਦੀ ਖ਼ਬਰ ਹੈ | ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਮੁਤਾਬਿਕ ਪਿੰਡ ਪੱਦੀ ਸੂਰਾ ਸਿੰਘ ਦੀ ਰਾਮ ਆਸਰੀ ਨੇ ਦੱਸਿਆ ਕਿ ਉਹ ਘਰ 'ਚ ...

ਪੂਰੀ ਖ਼ਬਰ »

ਭੋਲ ਕਲੋਤਾ ਸਕੂਲ ਦੇ ਅਧਿਆਪਕ ਸਨਮਾਨਿਤ

ਰਾਮਗੜ੍ਹ ਸੀਕਰੀ, 23 ਮਈ (ਕਟੋਚ)-ਸਰਕਾਰੀ ਹਾਈ ਸਕੂਲ ਭੋਲ ਕਲੋਤਾ ਦੇ ਮਿਹਨਤੀ ਅਧਿਆਪਕ ਜਿਨ੍ਹਾਂ ਨੇ ਦਸਵੀਂ ਸਾਲ 2018 ਦੌਰਾਨ ਹੋਈ ਪ੍ਰੀਖਿਆ 'ਚ ਆਪਣੇ ਵਿਸ਼ੇ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੇ ਸੌ ਫ਼ੀਸਦੀ ਨਤੀਜੇ ਦਿੱਤੇ ਹਨ, ਨੂੰ ਪੰਜਾਬ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਦਾ ਦੋ ਰੋਜ਼ਾ ਸੈਮੀਨਾਰ

ਦਸੂਹਾ, 23 ਮਈ (ਭੁੱਲਰ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੀ ਪਿੰ੍ਰਸੀਪਲ ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਵਿਖੇ ਪੰਜਾਬੀ ਵਿਸ਼ੇ ਦਾ ਦੋ ਰੋਜ਼ਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਦਸੂਹਾ ਤੇ ਤਲਵਾੜਾ ਬਲਾਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਿੰਮਤਪੁਰ 'ਚੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਕਾਰਨ ਵਾਪਰ ਸਕਦਾ ਹਾਦਸਾ

ਐਮਾਂ ਮਾਂਗਟ, 23 ਮਈ (ਗੁਰਾਇਆ)- ਸਰਕਾਰੀ ਐਲੀਮੈਂਟਰੀ ਸਕੂਲ ਹਿੰਮਤਪੁਰ ਵਿਖੇ ਬਿਜਲੀ ਦੀਆਂ ਤਾਰਾਂ ਸਕੂਲ ਵਿਚੋਂ ਦੀ ਲੰਘਣ ਕਾਰਨ ਅਧਿਆਪਕ ਤੇ ਬੱਚਿਆਂ ਵਿਚਕਾਰ ਹਰ ਸਮੇਂ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਤੇ ਪਿੰਡ ...

ਪੂਰੀ ਖ਼ਬਰ »

ਔੜ 'ਚ ਮਨੀਸ਼ ਤਿਵਾੜੀ ਦੀ ਜਿੱਤ 'ਤੇ ਲੱਡੂ ਵੰਡ ਕੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਔੜ, 23 ਮਈ (ਜਰਨੈਲ ਸਿੰਘ ਖ਼ੁਰਦ)- ਔੜ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਵਿਚ ਸੀਨੀਅਰ ਕਾਂਗਰਸੀ ਆਗੂ ਹਰਬੰਸ ਸਿੰਘ ਨਾਮਧਾਰੀ ਅਤੇ ਜੋਗਰਾਜ ਸਰਪੰਚ ਸਮੇਤ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਮਨੀਸ਼ ਤਿਵਾੜੀ ਨੂੰ ਹਲਕੇ ਦੇ ਵੋਟਰਾਂ ਵਲੋਂ ਦਿਵਾਈ ਜਿੱਤ 'ਤੇ ਖ਼ੁਸ਼ੀ ...

ਪੂਰੀ ਖ਼ਬਰ »

ਗਲੋਬਲ ਪਬਲਿਕ ਸਕੂਲ ਵਿਖੇ ਕਲਾ ਮੁਕਾਬਲੇ

ਭੰਗਾਲਾ, 23 ਮਈ (ਸਰਵਜੀਤ ਸਿੰਘ)- ਗਲੋਬਲ ਸਕੂਲ ਰੰਗਾ ਭੰਗਾਲਾ ਵਿਖੇ ਮਹਾਜਨ ਆਰਟ ਅਕੈਡਮੀ ਵਲੋਂ ਕਲਾ ਮੁਕਾਬਲੇ ਕਰਵਾਏ ਗਏ | ਇਸ ਸਮੇਂ ਬੱਚਿਆਂ ਦੇ ਕਲੇਅ ਮਾਡਲ ਰੰਗੋਲੀ, ਕੈਲੀਗ੍ਰਾਫੀ ਆਦਿ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਕਾਨੂੰਨੀ ਸਾਖਰਤਾ ਕੈਂਪ ਲਗਾਇਆ

ਰਾਹੋਂ, 23 ਮਈ (ਬਲਬੀਰ ਸਿੰਘ ਰੂਬੀ)- ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਏ.ਐਸ.ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਣਯੋਗ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਚੋਣ ਨਤੀਜਿਆਂ ਨੂੰ ਲੈ ਕੇ ਬਾਜ਼ਾਰ ਰਹੇ ਸੁੰਨ-ਸਾਨ

ਨਵਾਂਸ਼ਹਿਰ, 23 ਮਈ (ਹਰਵਿੰਦਰ ਸਿੰਘ)-ਅੱਜ ਨਵਾਂਸ਼ਹਿਰ ਦੇ ਬਾਜ਼ਾਰ ਗੀਤਾ ਭਵਨ ਰੋਡ, ਕੋਠੀ ਰੋਡ, ਕਮੇਟੀ ਘਰ ਚੌਾਕ, ਤਾਰਾ ਆਈਸ ਫ਼ੈਕਟਰੀ ਰੋਡ, ਰੇਲਵੇ ਰੋਡ, ਸਲੋਹ ਰੋਡ 'ਤੇ ਸਵੇਰ ਤੋਂ ਦੁਪਹਿਰ ਤੱਕ ਸੁੰਨ-ਸਾਨ ਹੀ ਦੇਖਣ ਨੂੰ ਮਿਲੀ | ਬੱਸ ਅੱਡੇ 'ਤੇ ਵੀ ਸਵਾਰੀਆਂ ਬਹੁਤ ...

ਪੂਰੀ ਖ਼ਬਰ »

ਲਾਪਤਾ ਹੋਏ ਬੱਚੇ ਨੂੰ ਪੁਲਿਸ ਨੇ ਭਾਲ ਵਾਰਸਾਂ ਹਵਾਲੇ ਕੀਤਾ

ਕਟਾਰੀਆਂ, 23 ਮਈ (ਨਵਜੋਤ ਸਿੰਘ ਜੱਖੂ)- ਪੁਲਿਸ ਚੌਾਕੀ ਕਟਾਰੀਆਂ ਦੇ ਮੁਲਾਜ਼ਮਾਂ ਨੇ ਲਾਪਤਾ ਹੋਏ ਬੱਚੇ ਦੀ ਭਾਲ ਕਰਕੇ ਉਸ ਨੂੰ ਵਾਰਸਾਂ ਹਵਾਲੇ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਚੌਾਕੀ ਇੰਚਾਰਜ ਐਸ. ਆਈ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੈ ਕੁਮਾਰ ...

ਪੂਰੀ ਖ਼ਬਰ »

ਪੌੜ ਜਠੇਰਿਆਂ ਦਾ ਮੇਲਾ ਭਲਕੇ

ਸੜੋਆ, 23 ਮਈ (ਨਾਨੋਵਾਲੀਆ)- ਪੌੜ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 26 ਮਈ ਦਿਨ ਐਤਵਾਰ ਨੂੰ ਪਿੰਡ ਕੀੜੀ ਅਫ਼ਗਾਨਾਂ ਨੇੜੇ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਮੇਜਰ ਰਾਮ ਪੌੜ ਵਾਸੀ ਚੰਦਿਆਣੀ ...

ਪੂਰੀ ਖ਼ਬਰ »

ਵਾਟਰ ਸਪਲਾਈ ਦਾ ਨਵਾਂ ਟਿਊਬਵੈੱਲ ਚਾਲੂ ਕਰਨ ਦੀ ਮੰਗ

ਮਜਾਰੀ/ਸਾਹਿਬਾ, 23 ਮਈ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਦੀ ਸਰਪੰਚ ਬੀਬੀ ਸੰਦੀਪ ਕੌਰ ਅਤੇ ਮਜਾਰੀ ਦੇ ਸਰਪੰਚ ਅਵਤਾਰ ਸਿੰਘ ਮਾਹੀ ਨੇ ਪਿੰਡ ਮਹਿੰਦਪੁਰ ਵਿਖੇ ਵਾਟਰ ਸਪਲਾਈ ਸਕੀਮ 'ਤੇ ਲੱਗੇ ਨਵੇਂ ਟਿਊਬਵੈੱਲ ਨੂੰ ਚਾਲੂ ਕਰਨ ਦੀ ਮੰਗ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਬਾਲਾ ਪੀਰ ਦਾ ਸਾਲਾਨਾ ਮੇਲਾ ਭਲਕੇ ਤੋਂ

ਮੁਕੰਦਪੁਰ, 23 ਮਈ (ਅਮਰੀਕ ਸਿੰਘ ਢੀਂਡਸਾ) - ਪਿੰਡ ਸਰਹਾਲ ਕਾਜੀਆਂ ਵਿਖੇ ਦਰਬਾਰ ਬਾਬਾ ਬਾਲਾ ਪੀਰ ਦੇ ਅਸਥਾਨ 'ਤੇ ਸਾਲਾਨਾ ਮੇਲਾ 25, 26 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਰੀ ਕੀਤੇ ਪੋਸਟਰ ਅਨੁਸਾਰ 25 ਤਾਰੀਕ ਨੂੰ ਸ਼ਾਮ ਚਾਰ ਵਜੇ ਝੰਡੇ ਦੀ ਰਸਮ ਬੀਬੀ ਤਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਹਵਾਲਾਤੀ ਪਿ੍ਯੰਕਾ ਨੂੰ ਉਸ ਦੇ ਬੱਚੇ ਨਾਲ ਮਿਲਵਾਇਆ

ਨਵਾਂਸ਼ਹਿਰ, 23 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਿੰਦਰ ਸਿੰਘ ਗਰੇਵਾਲ ਦਿਸ਼ਾ-ਨਿਰਦੇਸ਼ਾਂ 'ਤੇ ਕੱਲ੍ਹ ਲੁਧਿਆਣਾ ਦੀ ਜਨਾਨਾ ਜੇਲ੍ਹ (ਸੈਂਟਰਲ ਜੇਲ੍ਹ ਕੰਪਲੈਕਸ ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਕਲੱਬ ਦੀ ਯੂਥ ਬਿਰਗੇਡ ਵਲੋਂ ਬੂਟਿਆਂ ਨੂੰ ਪਾਣੀ ਪਾਉਣ ਦੀ ਮੁਹਿੰਮ ਆਰੰਭ

ਮੁਕੰਦਪੁਰ, 23 ਮਈ (ਦੇਸ ਰਾਜ ਬੰਗਾ)- ਬਾਬਾ ਰਾਮ ਚੰਦ ਸਪੋਰਟਸ ਕਲੱਬ ਜਗਤਪੁਰ ਦੀ ਯੂਥ ਬਿਰਗੇਡ ਵਲੋਂ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਲਗਪਗ ਇਕ ਹਜ਼ਾਰ ਪੌਦਿਆਂ ਨੂੰ ਪਾਣੀ ਪਾਉਣ ਦੀ ਮੁਹਿੰਮ ਦਾ ਆਰੰਭ ਗੁਰਵਿੰਦਰ ਸਿੰਘ ਸ਼ੌਾਕੀ ਦੀ ਅਗਵਾਈ ਵਿਚ ਆਰੰਭ ਕੀਤਾ ...

ਪੂਰੀ ਖ਼ਬਰ »

ਟੌਾਸਾ ਵਿਖੇ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ

ਰੈਲਮਾਜਰਾ, 23 ਮਈ (ਰਾਕੇਸ਼ ਰੋਮੀ)- ਪਿੰਡ ਬਣਾਂ ਵਿਖੇ ਲੱਖ ਦਾਤਾ ਪੀਰ ਮੈਨੇਜਮੈਂਟ ਅਤੇ ਵੈੱਲਫੇਅਰ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਦੀ ਸੁਖ ਸ਼ਾਂਤੀ ਲਈ ਕਰਵਾਏ ਜਾ ਰਹੇ 14 ਵੇਂ ਵਿਸ਼ਾਲ ਭੰਡਾਰੇ ਅਤੇ ਕੁਸ਼ਤੀ ਦੰਗਲ ਦੇ ਸਬੰਧ ਵਿਚ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਦੇਸ਼ ਭਰ ਵਿਚ ਮੁੜ ਭਾਜਪਾ ਨੂੰ ਬਹੁਮਤ ਮਿਲਣ ਤੇ ਭਾਜਪਾ ਆਗੂ ਬਾਗੋ ਬਾਗ਼

ਬਲਾਚੌਰ, 23 ਮਈ (ਦੀਦਾਰ ਸਿੰਘ ਬਲਾਚੌਰੀਆ)-ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਸਹਿਯੋਗੀ ਸਿਆਸੀ ਪਾਰਟੀਆਂ ਨੂੰ ਦੇਸ਼ ਭਰ ਵਿਚ ਭਾਰੀ ਬਹੁਮਤ ਮਿਲਣ ਤੇ ਅੱਜ ਭਾਜਪਾ ਮੰਡਲ ਬਲਾਚੌਰ ਦੇ ਪ੍ਰਧਾਨ ਵਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਆਮ ਲੋਕਾਂ ਦਾ ...

ਪੂਰੀ ਖ਼ਬਰ »

ਦਲਜੀਤ ਸਿੰਘ ਸੇਠੀ ਦੀ ਅਗਵਾਈ 'ਚ ਲੱਡੂ ਵੰਡੇ

ਐਮਾਂ ਮਾਂਗਟ, (ਗੁਰਾਇਆ)- ਅਕਾਲੀ-ਭਾਜਪਾ ਗੱਠਜੋੜ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਸੋਮ ਪ੍ਰਕਾਸ਼ ਦੀ ਹੋਈ 'ਤੇ ਦਲਜੀਤ ਸਿੰਘ ਸੇਠੀ ਦੀ ਅਗਵਾਈ ਹੇਠ ਮਨਸੂਰਪੁਰ ਵਿਖੇ ਢੋਲ-ਧਮਾਕਿਆਂ ਨਾਲ ਲੱਡੂ ਵੰਡੇ ਗਏ | ਇਸ ਮੌਕੇ ਸੇਠੀ ਨੇ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ ਲਈ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਦੀ ਖੁਸ਼ੀ 'ਚ ਵੱਖ-ਵੱਖ ਥਾੲੀਂ ਜਸ਼ਨ ਮਨਾਏ

ਐਮਾਂ ਮਾਂਗਟ, (ਗੁਰਾਇਆ)- ਪਿੰਡ ਡੁਗਰੀ ਰਾਜਪੂਤਾਂ ਵਿਖੇ ਅਜੇ ਕੁਮਾਰ ਸੇਠੂ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਵਲੋਂ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ਲਖਵੀਰ ਸਿੰਘ, ਦੀਪ ਸਿੰਘ, ਜੈ ਦੀਪ ਸਿੰਘ, ਰਜ਼ਨੀਸ਼ ਪਾਲ, ਨਾਨਕ ਚੰਦ, ਰਤਨ ਚੰਦ, ਮੈਂਬਰ ਜੈਮਲ ਸਿੰਘ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ 'ਚ 550 ਬੂਟੇ ਲਗਾਏ ਜਾਣਗੇ

ਲਹਿਰਾਗਾਗਾ, 23 ਮਈ (ਅਸ਼ੋਕ ਗਰਗ)-ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਨੇ ਸਮੂਹ ਜ਼ਿਲ੍ਹਾ ਸਹਾਇਕ ਡਾਇਰੈਕਟਰਾਂ ਨੂੰ ਪੱਤਰ ਭੇਜ ਕੇ ਹਦਾਇਤ ਕੀਤੀ ਹੈ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੀ ਕਾਮਯਾਬੀ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਧਨੌਲਾ, 23 ਮਈ (ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਦੀ ਰਿਕਾਰਡ ਜਿੱਤ ਨੂੰ ਲੈ ਕੇ ਜਥੇ: ਸੁਖਵੰਤ ਸਿੰਘ ਧਨੌਲਾ ਦੀ ਅਗਵਾਈ ਹੇਠ ਭਾਜਪਾ ਦੇ ਜਥੇਬੰਦਕਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਪ੍ਰਗਟ ਕੀਤੀ | ਜਥੇ: ਧਨੌਲਾ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਕੇਂਦਰੀ ...

ਪੂਰੀ ਖ਼ਬਰ »

ਮੋਦੀ ਦੀ ਜਿੱਤ ਦੀ ਖ਼ੁਸ਼ੀ 'ਚ ਭਾਜਪਾ ਆਗੂਆਂ ਨੇ ਲੱਡੂ ਵੰਡੇ

ਤਪਾ ਮੰਡੀ, 23 ਮਈ (ਪ੍ਰਵੀਨ ਗਰਗ)-ਲੋਕ ਸਭਾ ਚੋਣਾਂ ਦੇ ਨਤੀਜੇ ਆਉਂਦੇ ਹੀ ਸੈਂਟਰ 'ਚ ਮੋਦੀ ਦੀ ਦੁਬਾਰਾ ਸਰਕਾਰ ਬਣਨ 'ਤੇ ਸਮੁੱਚੇ ਭਾਜਪਾ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਪਈ, ਇਸ ਜਿੱਤ ਦੀ ਖ਼ੁਸ਼ੀ 'ਚ ਭਾਜਪਾ ਵਰਕਰਾਂ ਨੇ ਇਕੱਠੇ ਹੋ ਕੇ ਅੰਦਰਲੇ ਬੱਸ ਸਟੈਂਡ 'ਤੇ ਭਾਜਪਾ ...

ਪੂਰੀ ਖ਼ਬਰ »

ਜਿੱਤ ਦੀ ਖੁਸ਼ੀ 'ਚ ਭਾਜਪਾ ਆਗੂਆਂ ਨੇ ਪਾਇਆ ਭੰਗੜਾ

ਸੰਗਰੂਰ, 23 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਭਾਜਪਾ ਵਲੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਸੰਗਰੂਰ ਦੇ ਭਾਜਪਾ ਆਗੂਆਂ ਨੇ ਭਾਜਪਾ ਦੇ ਸੀਨੀਅਰ ਰਾਸ਼ਟਰੀ ਕਿਸਾਨ ਆਗੂ ਸਤਵੰਤ ਸਿੰਘ ਪੂਨੀਆ ਤੇ ਲਲਿਤ ਗਰਗ ਐਡਵੋਕੇਟ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਜਿੱਤਣ ਦੀ ਖ਼ੁਸ਼ੀ 'ਚ ਭਾਜਪਾ ਆਗੂਆਂ ਨੇ ਵੰਡੇ ਲੱਡੂ

ਧੂਰੀ, 23 ਮਈ (ਲਹਿਰੀ, ਭੁੱਲਰ, ਦੀਪਕ)-ਲੋਕ ਸਭਾ ਚੋਣਾਂ 'ਚ ਭਾਜਪਾ ਵਲੋਂ ਮੁੜ ਭਾਰੀ ਬਹੁਮਤ ਨਾਲ ਜਿੱਤਣ ਦੀ ਖ਼ੁਸ਼ੀ 'ਚ ਧੂਰੀ ਵਿਖੇ ਭਾਜਪਾ ਆਗੂਆਂ ਨੇ ਘਰ-ਘਰ ਜਾ ਕੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਲੱਡੂ ਵੰਡੇ | ਇਸ ਮੌਕੇ ਭਾਜਪਾ ਆਗੂ ਬਿਰਜੇਸ਼ਵਰ ਗੋਇਲ ਤੇ ਪ੍ਰਦੀਪ ...

ਪੂਰੀ ਖ਼ਬਰ »

ਲਗਾਤਾਰ ਦੂਸਰੀ ਵਾਰ ਜਿੱਤ ਹਾਸਲ ਕਰ ਕੇ ਭਗਵੰਤ ਮਾਨ ਨੇ ਹਲਕਾ ਸੰਗਰੂਰ ਦਾ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜਿਆ

ਬਰਨਾਲਾ, 23 ਮਈ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)-ਅੱਜ ਆਏ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਜਿੱਤ ਹਾਸਲ ਕੀਤੀ ਹੈ | ਭਗਵੰਤ ਮਾਨ ਨੇ ਲਗਾਤਾਰ ਦੂਸਰੀ ਵਾਰ ਜਿੱਤ ਹਾਸਲ ...

ਪੂਰੀ ਖ਼ਬਰ »

ਭਾਜਪਾ ਆਗੂਆਾ ਨੇ ਢੀਂਡਸਾ ਦੀ ਹਾਰ 'ਤੇ ਗਹਿਰਾ ਦੁੱਖ ਪ੍ਰਗਟਾਇਆ

ਲੌਾਗੋਵਾਲ, 23 (ਸ.ਸ.ਖੰਨਾ)-ਲੋਕ ਸਭਾ ਚੋਣਾਾ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਦੇ ਆਗੂਆਾ ਵਲੋਂ ਖ਼ੁਸ਼ੀ ਮਨਾਈ ਜਾ ਰਹੀ ਹੈ¢ ਉੱਥੇ ਹੀ ਕਸਬਾ ਲੌਾਗੋਵਾਲ ਦੇ ਭਾਰਤੀ ਜਨਤਾ ਪਾਰਟੀ ਦੇ ਆਗੂਆਾ ਵਲੋਂ ਪਰਮਿੰਦਰ ਸਿੰਘ ਢੀਂਡਸਾ ਦੀ ਹਾਰ 'ਤੇ ਗਹਿਰਾ ...

ਪੂਰੀ ਖ਼ਬਰ »

ਭਾਜਪਾ ਦੀ ਸਰਕਾਰ ਬਣਨ 'ਤੇ ਪਾਰਟੀ ਆਗੂਆਂ ਨੇ ਮੋਟਰਸਾਈਕਲਾਂ 'ਤੇ ਜੇਤੂ ਰੈਲੀ ਕੱਢੀ

ਖਨੌਰੀ, 23 ਮਈ (ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ)-ਕੇਂਦਰ ਵਿਚ ਦੁਬਾਰਾ ਭਾਜਪਾ ਦੀ ਸਰਕਾਰ ਬਣਨ 'ਤੇ ਸਥਾਨਕ ਭਾਜਪਾ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਰਾਂਝਾ ਬਖ਼ਸ਼ੀ ਦੀ ਅਗਵਾਈ 'ਚ ਸ਼ਹਿਰ ਦੇ ਸਾਰੇ ਬਾਜ਼ਾਰਾਂ 'ਚ ਮੋਟਰਸਾਈਕਲਾਂ ਤੇ ਜੇਤੂ ਰੈਲੀ ਕੱਢੀ ਗਈ | ਇਹ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਇਤਿਹਾਸਕ ਜਿੱਤ ਨੇ ਵਿਰੋਧੀਆਂ ਦੇ ਹੌਸਲੇ ਕੀਤੇ ਢਹਿ-ਢੇਰੀ- ਅੰਮੂ ਚੀਮਾ

ਘੁਮਾਣ, 23 ਮਈ (ਬੰਮਰਾਹ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਇਤਿਹਾਸਕ ਜਿੱਤ ਨੇ ਵਿਰੋਧੀਆਂ ਦੇ ਹੌਾਸਲੇ ਢਹਿ-ਢੇਰੀ ਕਰ ਦਿੱਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇੇ ਕੋਰ ...

ਪੂਰੀ ਖ਼ਬਰ »

ਸ਼ਾਕਰ ਦੀ ਅਗਵਾਈ ਹੇਠ ਲੱਡੂ ਵੰਡੇ

ਮੁਕੇਰੀਆਂ, 23 ਮਈ (ਰਾਮਗੜ੍ਹੀਆ)- ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਮੁਕੇਰੀਆਂ ਵਿਖੇ ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ ਦੀ ਅਗਵਾਈ ਹੇਠ ਢੋਲ ਵਜ੍ਹਾ ਕੇ ਜਸ਼ਨ ਮਨਾਏ ਗਏ ਅਤੇ ਲੱਡੂ ਵੰਡੇ ਗਏ | ਭਾਜਪਾ ਪਾਰਟੀ ਦੇ ਦਫ਼ਤਰ ਮੁਕੇਰੀਆਂ ਵਿਖੇ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਰਵਾਇਤ ਤੋਂ ਉਲਟ ਭਾਜਪਾ ਲਗਾਤਾਰ ਦੂਜੀ ਵਾਰ ਜੇਤੂ ਰਹੀ

ਹਰਪ੍ਰੀਤ ਕੌਰ ਹੁਸ਼ਿਆਰਪੁਰ, 23 ਮਈ- ਪਿਛਲੇ ਲੰਬੇ ਸਮੇਂ ਤੋਂ ਚਲੀ ਆ ਰਹੀ ਰਵਾਇਤ ਨੂੰ ਤੋੜਦਿਆਂ ਭਾਰਤੀ ਜਨਤਾ ਪਾਰਟੀ ਨੇ ਲਗਾਤਾਰ ਦੂਜੀ ਵਾਰ ਹੁਸ਼ਿਆਰਪੁਰ ਲੋਕ ਸਭਾ ਸੀਟ ਜਿੱਤ ਕੇ ਇਤਿਹਾਸ ਰਚਿਆ ਹੈ | ਪਾਰਟੀ ਦੇ ਉਮੀਦਵਾਰ ਸੋਮ ਪ੍ਰਕਾਸ਼ ਨੇ ਕਾਂਗਰਸ ਦੇ ਡਾ: ਰਾਜ ...

ਪੂਰੀ ਖ਼ਬਰ »

ਹੁਸ਼ਿਆਰਪੁਰ ਹਲਕੇ 'ਚ ਵੀ ਝੁੱਲੀ ਮੋਦੀ ਦੀ ਹਨੇਰੀ

ਹਰਪ੍ਰੀਤ ਕੌਰ ਹੁਸ਼ਿਆਰਪੁਰ, 23 ਮਈ- ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ ਬਾਬੂਸ਼ਾਹੀ, ਡਾਕਟਰਾਂ 'ਤੇ ਭਾਰੂ ਰਹੀ | ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਜੋ ਸਾਬਕਾ ਆਈ. ਏ. ਐਸ. ਅਧਿਕਾਰੀ ਹਨ, ਨੇ ਇਹ ਸੀਟ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਨੂੰ 46,993 ਵੋਟਾਂ ਦੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਦਵਾਈਆਂ ਬਰਾਮਦ

ਹੁਸ਼ਿਆਰਪੁਰ, 23 ਮਈ (ਬਲਜਿੰਦਰਪਾਲ ਸਿੰਘ)- ਥਾਣਾ ਮੇਹਟੀਆਣਾ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਗਈਆਂ | ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਪਹਿਚਾਣ ਹਰਜਿੰਦਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX