ਤਾਜਾ ਖ਼ਬਰਾਂ


ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  10 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  22 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  29 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 1 hour ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 1 hour ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 2 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 4 hours ago
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 5 hours ago
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 5 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 5 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 6 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 6 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਿਵਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ 'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਜਗਰਾਓਂ

ਰਵਨੀਤ ਸਿੰਘ ਬਿੱਟੂ ਨੇ ਲਗਾਈ ਹੈਟਿ੍ਕ

ਮੁੱਲਾਂਪੁਰ ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਲੋਕ ਸਭਾ ਚੋਣ ਹਲਕਾ ਲੁਧਿਆਣਾ ਲਈ ਕਾਂਗਰਸ ਪਾਰਟੀ ਦੇ 76,645 ਵੋਟਾਂ ਨਾਲ ਜੇਤੂ ਰਹੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਆਪਣਾ ਹੀ ਪੁਰਾਣਾ ਰਿਕਾਰਡ ਤੋੜਦਿਆਂ ਹੈਟਿ੍ਕ ਲਗਾਈ ਹੈ | 2014 ਲੋਕ ਸਭਾ ਚੋਣ ਹਲਕਾ ਲੁਧਿਆਣਾ ਦੀ ਗੱਲ ਕਰੀਏ ਤਾਂ ਸੰਸਦੀ ਚੋਣਾਂ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੇ ਰਵਨੀਤ ਸਿੰਘ ਬਿੱਟੂ ਨੂੰ 3,00,459 ਵੋਟ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਉਮੀਦਵਾਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ 19708 ਵੋਟਾਂ ਨਾਲ ਹਰਾਇਆ | ਹੁਣ ਪੰਜ ਸਾਲ ਦੀ ਚੰਗੀ ਕਾਰਗੁਜ਼ਾਰੀ, ਮਿਲਣਸਾਰਤਾ ਅਤੇ ਮਿਹਨਤ ਦਾ ਸਿੱਟਾ ਇਹ ਨਿਕਲਿਆ ਕਿ ਸਾਲ 2019 ਲੋਕ ਸਭਾ ਚੋਣ ਨਤੀਜੇ ਸਮੇਂ ਅੱਜ ਰਵਨੀਤ ਸਿੰਘ ਬਿੱਟੂ ਪਹਿਲਾਂ ਨਾਲੋਂ ਵੀ ਵੱਧ ਵੋਟਾਂ ਪ੍ਰਾਪਤ ਕਰਕੇ ਮੁੜ ਮੈਂਬਰ ਪਾਰਲੀਮੈਂਟ ਬਣੇ ਹਨ | ਆਪਣਾ ਹੀ ਰਿਕਾਰਡ ਤੋੜ ਕੇ ਜਿੱਤ ਦੀ ਹੈਟਿ੍ਕ ਲਗਾਉਣ ਵਾਲੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀ ਜਿੱਤ 'ਤੇ ਬਿੱਟੂ ਦੀ ਮਾਂ ਜਸਵੀਰ ਕੌਰ ਕੋਟਲੀ, ਮਾਮੀਆਂ ਬਲਬੀਰ ਕੌਰ ਸੇਖੋਂ, ਸਤਵਿੰਦਰ ਕੌਰ ਸੇਖੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਵੋਟਰਾਂ ਦਾ ਧੰਨਵਾਦ ਕੀਤਾ |

ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ 'ਤੇ ਜਗਰਾਉਂ 'ਚ ਥਾਂ-ਥਾਂ ਜਸ਼ਨ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)-ਲੁਧਿਆਣਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ ਦੇ ਥਾਂ-ਥਾਂ ਜਸ਼ਨ ਮਨਾਏ ਜਾ ਰਹੇ ਹਨ | ਇਸ ਦੌਰਾਨ ਅੱਜ ਜਿਥੇ ਦਿਹਾਤੀ ਹਲਕਿਆਂ 'ਚ ਕਾਂਗਰਸ ਪਾਰਟੀ ਦੀ ਚੋਣ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰ ਨਕਦੀ ਖੋਹ ਕੇ ਫ਼ਰਾਰ

ਰਾਏਕੋਟ, 23 ਮਈ (ਸੁਸ਼ੀਲ)-ਪਿੰਡ ਬੱਸੀਆਂ ਨੇੜੇ ਅਣਪਛਾਤੇ ਮੋਟਰ ਸਾਇਕਲ ਸਵਾਰਾਂ ਵਲੋਂ ਬੈਂਕ ਵਿਚੋਂ ਨਗਦੀ ਕੱਢਵਾ ਕੇ ਲਿਜਾ ਰਹੇ ਇਕ ਵਿਅਕਤੀ ਕੋਲੋਂ 66 ਹਜ਼ਾਰ ਰੁਪਏ ਖੋਹ ਕੇ ਫਰਾਰ ਹੋਣ ਦੀ ਖ਼ਬਰ ਹੈ | ਲੁੱਟ ਦੀ ਘਟਨਾਂ ਦਾ ਸ਼ਿਕਾਰ ਹੋਏ ਵਿਅਕਤੀ ਦਰਸ਼ਨ ਸਿੰਘ ਪੁੱਤਰ ...

ਪੂਰੀ ਖ਼ਬਰ »

ਰਸਤੇ 'ਚ ਘੇਰ ਕੇ ਕੱੁਟਮਾਰ ਕਰਨ 'ਤੇ ਦੋ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 23 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ ਸਦਰ 'ਚ ਇਕ ਨੌਜ਼ਵਾਨ ਵੱਲੋਂ ਦੋ ਖਿਲਾਫ਼ ਕੱੁਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਜਾਣਕਾਰੀ ਅਨੁਸਾਰ ਹਰਮਿੰਦਰ ਸਿੰਘ ਪੱੁਤਰ ਜਸਵਿੰਦਰ ਸਿੰਘ ਵਾਸੀ ਭੰੂਦੜੀ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਮਲਕਪੁਰ 'ਚ ਬਿੱਟੂ ਦੇ ਜਿੱਤਣ 'ਤੇ ਸਰਪੰਚ ਦੀ ਅਗਵਾਈ ਹੇਠ ਲੱਡੂ ਵੰਡੇ

ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਵਿਰੋਧੀ ਪੀ.ਡੀ.ਏ ਉਮੀਦਵਾਰ ਸਿਮਰਜੀਤ ਸਿੰਘ ਬੈਂਸ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਆਪ ...

ਪੂਰੀ ਖ਼ਬਰ »

8ਵਾਂ ਭਗਵਤੀ ਜਾਗਰਣ ਕੱਲ੍ਹ

ਰਾਏਕੋਟ, 23 ਮਈ (ਸੁਸ਼ੀਲ)-ਜੈਨ ਜੋਤਿਸ਼ ਕੇਂਦਰ ਰਾਏਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 8ਵਾਂ ਵਿਸ਼ਾਲ ਭਗਵਤੀ ਜਾਗਰਣ 25 ਮਈ ਨੂੰ ਮਹਾਂਵੀਰ ਜੈਨ ਬਜ਼ਾਰ ਵਿਚ ਵਿਨੋਦ ਜੈਨ (ਜੈਨ ਜੋਤਿਸ਼ ਕੇਂਦਰ) ਦੀ ਦੇਖਰੇਖ ਹੇਠ ਕਰਵਾਇਆ ਜਾ ...

ਪੂਰੀ ਖ਼ਬਰ »

ਸਦਭਾਵਨਾ ਗਲੋਬਲ ਸਕੂਲ ਰਾਏਕੋਟ 'ਚ 'ਯੈਲੋ ਡੇ' ਮਨਾਇਆ

ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਗਲੋਬਲ ਸਕੂਲ ਰਾਏਕੋਟ ਵਿਖੇ ਪਿ੍ੰਸੀਪਲ ਸੁਨੀਤਾ ਰਾਣੀ ਤੇ ਸਕੂਲ ਸਟਾਫ਼ ਰੇਨੂ ਰਾਣੀ, ਸੁਮਨ ਵਰਮਾ, ਕਮਲੇਸ਼ ਕੁਮਾਰੀ, ਅਮਨਦੀਪ ਕੌਰ ਦੀ ਅਗਵਾਈ ਹੇਠ 'ਯੈਲੋ ਡੇ' ਮਨਾਇਆ ਗਿਆ | ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਛੋਟੇ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਦੇ ਵੋਟਰਾਂ ਨੇ ਮੁੜ ਸਰਕਾਰ ਵਿਰੋਧੀ ਐਮ.ਪੀ. ਚੁਣਿਆ

ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਅਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਚੋਣ ਨਤੀਜਿਆਂ ਦਾ ਸਿਆਸੀ ਇਤਿਹਾਸ ਸਰਕਾਰ ਦੇ ਵਿਰੁੱਧ ਰਿਹਾ ਹੈ | ਦੱਸਣਯੋਗ ਹੈ ਕਿ 2012 ਦੀਆ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਸਰਕਾਰ ...

ਪੂਰੀ ਖ਼ਬਰ »

25 ਮਈ ਤੱਕ ਜਾਰੀ ਰਹੇਗੀ ਕਣਕ ਦੀ ਸਰਕਾਰੀ ਖ਼ਰੀਦ

ਰਾਏਕੋਟ, 23 ਮਈ (ਬਲਵਿੰਦਰ ਸਿੰਘ ਲਿੱਤਰ)-ਰੱਬੀ ਸੀਜਨ 2019-20 ਦੌਰਾਨ ਕਣਕ ਦੀ ਸਰਕਾਰੀ ਖਰੀਦ 25 ਮਈ ਤੱਕ ਜਾਰੀ ਰਹੇਗੀ, ਜਿਹੜੇ ਕਿਸਾਨਾਂ ਨੇ ਆਪਣੀ ਜਿਣਸ ਅਜੇ ਤੱਕ ਮੰਡੀਆਂ 'ਚ ਨਹੀਂ ਲਿਆਂਦੀ ਉਹ ਆਪਣੀ ਫ਼ਸਲ ਮੰਡੀਆਂ ਵਿਚ ਲਿਆ ਕੇ ਵੇਚ ਸਕਦੇ ਹਨ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ 'ਚ ਫੈਂਸੀ ਡਰੈੱਸ ਮੁਕਾਬਲਾ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਨਰਸਰੀ ਜਮਾਤ ਦੇ ਬੱਚਿਆਂ ਵਿਚਕਾਰ 'ਫੈਂਸੀ ਡਰੈੱਸ' ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚੇ ਘਰ ਤੋਂ ਹੀ ਬਹੁਤ ਵਧੀਆ ਤਿਆਰ ਹੋ ਕੇ ਆਏ ਸਨ | ਇਨ੍ਹਾਂ ਵਿਚੋਂ ਜੈਵੀਰ ਸਿੰਘ ਪਹਿਲੇ, ਯੁਵਰਾਜ ...

ਪੂਰੀ ਖ਼ਬਰ »

ਪਿੰਡ ਜੌਹਲਾਂ 'ਚ ਧਾਰਮਿਕ ਦੀਵਾਨ 27 ਤੋਂ

ਰਾਏਕੋਟ, 23 ਮਈ (ਸੁਸ਼ੀਲ)-ਕਰੀਬੀ ਪਿੰਡ ਜੌਹਲਾਂ ਵਿਖੇ ਨਗਰ ਨਿਵਾਸੀ ਸੰਗਤਾਂ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਨੰਦ ਈਸ਼ਵਰ ਦਰਬਾਰ ਬੱਧਨੀ ਕਲਾਂ ਵਾਲੇ ਸੰਤ ਬਾਬਾ ਜੋਰਾ ...

ਪੂਰੀ ਖ਼ਬਰ »

ਵਿਰੋਧੀ ਧਿਰ ਦੀ ਉਪ ਨੇਤਾ ਮਾਣੂੰਕੇ ਦੇ ਵਾਰਡ 'ਚ ਪੈਂਦੇ 109 ਨੰਬਰ ਬੂਥ 'ਚੋਂ 'ਆਪ' ਨੂੰ ਮਿਲੀਆਂ ਸਿਰਫ਼ ਦੋ ਵੋਟਾਂ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਅੱਜ ਵੋਟਾਂ ਦੀ ਗਿਣਤੀ ਦੌਰਾਨ ਇਕ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲਾ ਦੀ ਭਾਵੁਕ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ, ਜਿਸ ਨੂੰ ਆਪਣੇ ਵਾਰਡ 'ਚੋਂ ਸਿਰਫ਼ ਚਾਰ ਵੋਟਾਂ ਮਿਲੀਆਂ ਹਨ, ਪਰ ਇਸ ਤੋਂ ਵੱਡਾ ਰਿਕਾਰਡ ਪੰਜਾਬ ...

ਪੂਰੀ ਖ਼ਬਰ »

ਭਾਜਪਾ ਦੀ ਰਿਕਾਰਡ ਜਿੱਤ 'ਤੇ ਵਰਕਰਾਂ 'ਚ ਖੁਸ਼ੀ

ਰਾਏਕੋਟ, 23 ਮਈ (ਸੁਸ਼ੀਲ)-ਲੋਕ ਸਭਾ ਚੋਣਾਂ 'ਚ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ 'ਤੇ ਹਲਕੇ ਦੇ ਭਾਜਪਾ ਵਰਕਰਾਂ 'ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪਾਰਟੀ ਦੀ ਇਸ ਸ਼ਾਨਦਾਰ ਜਿੱਤ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਭਾਜਪਾ ਦੀ ਸਥਾਨਕ ਇਕਾਈ ਵਲੋਂ ਅੱਜ ਨਗਰ ਕੌਾਸਲ ...

ਪੂਰੀ ਖ਼ਬਰ »

ਲੁਧਿਆਣਾ ਦੇ ਦਿਹਾਤੀ ਹਲਕਿਆਂ 'ਚੋਂ ਜਗਰਾਉਂ 'ਚ ਛਾਈ ਕਾਂਗਰਸ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਲੁਧਿਆਣਾ ਹਲਕੇ 'ਚ ਪੈਂਦੇ ਤਿੰਨ ਦਿਹਾਤੀ ਹਲਕਿਆਂ 'ਚੋਂ ਜਗਰਾਉਂ ਹਲਕੇ 'ਚ ਕਾਂਗਰਸ ਛਾ ਗਈ ਹੈ, ਜਦੋਂਕਿ ਦੋ ਦਿਹਾਤੀ ਹਲਕਿਆਂ ਦਾਖਾ ਤੇ ਗਿੱਲ 'ਚੋਂ ਕਾਂਗਰਸ ਮੁੜ ਪਛੜ ਗਈ ਹੈ | ਜਗਰਾਉਂ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ...

ਪੂਰੀ ਖ਼ਬਰ »

ਬਿੱਟੂ ਦੀ ਸ਼ਾਨਦਾਰ ਜਿੱਤ 'ਤੇ ਬੇਟ ਇਲਾਕੇ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਸਿੱਧਵਾਂ ਬੇਟ, 23 ਮਈ (ਜਸਵੰਤ ਸਿੰਘ ਸਲੇਮਪੁਰੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਦੀ ਮੁੜ ਸ਼ਾਨਦਾਰ ਜਿੱਤ 'ਤੇ ਬੇਟ ਇਲਾਕੇ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਵਿਖਾਈ ਦਿੱਤੀ | ਜਿਵੇਂ ਹੀ ਰਵਨੀਤ ਸਿੰਘ ਬਿੱਟੂ ਦੀ ਕਰੀਬ 74 ...

ਪੂਰੀ ਖ਼ਬਰ »

ਭਾਜਪਾ ਨੇਤਾਵਾਂ ਨੇ ਜਿੱਤ 'ਤੇ ਵੰਡੇ ਲੱਡੂ ਤੇ ਵਧਾਈਆਂ ਦਿੱਤੀਆਂ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)- ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਸੂਦ ਦੇ ਦਫ਼ਤਰ ਵਿਚ ਇਕ ਪ੍ਰੋਗਰਾਮ ਆਯੋਜਿਤ ਕਰ ਕੇ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਇਕ ਦੂਜੇ ਨੂੰ ੂ ਜਿੱਤ ਦੀਆਂ ਵਧਾਈਆਂ ਦਿੱਤੀਆਂ | ਅਜੇ ਸੂਦ ਨੇ ਕਿਹਾ ਕਿ ਦੇਸ਼ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਦੀ ਜਿੱਤ 'ਤੇ ਕਾਂਗਰਸੀ ਬੇਅੰਤ ਸਿੰਘ ਨੂੰ ਹੋਏ ਨਤਮਸਤਕ

ਦੋਰਾਹਾ, 23 ਮਈ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਲੋਕ ਸਭਾ ਲਈ ਪੰਜਾਬ ਖ਼ਾਸ ਕਰਕੇ ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ ਵਿਚ ਕਾਂਗਰਸ ਦੀ ਵੱਡੇ ਪੱਧਰ 'ਤੇ ਹੋਈ ਜਿੱਤ ਸਮੇਂ ਹਲਕਾ ਪਾਇਲ ਦੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਨ ਸਮੇਂ ਮਰਹੂਮ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ 'ਚ 'ਪੌਸ਼ਟਿਕ ਭੋਜਨ ਦਿਵਸ' ਮਨਾਇਆ

ਡੇਹਲੋਂ, 23 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ 'ਪੌਸ਼ਟਿਕ ਭੋਜਨ ਦਿਵਸ' ਮਨਾਇਆ ਗਿਆ¢ਇਸ ਦੌਰਾਨ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਦੇ ਗੁਣਾਂ ਬਾਰੇ ਜਾਣਕਾਰੀ ਦਿੱਤੀ ਗਈ¢ ਅਧਿਆਪਕਾਂ ਵਲੋਂ ਉਨ੍ਹਾਂ ਨੂੰ ਸਿਹਤਮੰਦ ਰਹਿਣ ...

ਪੂਰੀ ਖ਼ਬਰ »

ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਭੈਰੋਮੁੰਨਾ 'ਚ ਲੱਡੂ ਵੰਡੇ

ਕੁਹਾੜਾ, 23 ਮਈ (ਤੇਲੂ ਰਾਮ ਕੁਹਾੜਾ)-ਭਾਰਤ ਭਰ ਵਿਚ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ ਉੱਤੇ ਪਿੰਡ ਭੈਰੋਂਮੁੰਨਾ ਵਿਖੇ ਸਾਬਕਾ ਸਰਪੰਚ ਰੁਲਦੂ ਰਾਮ ਦੀ ਅਗਵਾਈ ਵਿਚ ਲੱਡੂ ਵੰਡੇ ਗਏ¢ ਇਸ ਸਮੇਂ ਸਾਬਕਾ ਸਰਪੰਚ ਰੁਲਦੂ ਰਾਮ ਨੇ ਕਿਹਾ ਕਿ ਇਹ ਜਿੱਤ ਅਸਲ ਵਿਚ ਦੇਸ਼ ਭਗਤੀ ...

ਪੂਰੀ ਖ਼ਬਰ »

ਖੰਨਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ 'ਚ ਕਾਂਗਰਸ ਜਿੱਤੀ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲ੍ਹੇ ਵਿਚ ਪੈਂਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਖੰਨਾ, ਪਾਇਲ, ਸਮਰਾਲਾ ਜੋ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਸੀਟਾਂ ਦਾ ਹਿੱਸਾ ਹਨ, ਦੀਆਂ ਤਿੰਨਾਂ ਸੀਟਾਂ ਤੇ ਹੀ ਕਾਂਗਰਸੀ ਵਿਧਾਇਕ ਹਨ | ਬੇਸ਼ੱਕ ਇਹ ਤਿੰਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਲੇਰ ਵਲੋਂ ਵੋਟਰਾਂ ਦਾ ਧੰਨਵਾਦ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ, ਅਜੀਤ ਸਿੰਘ ਅਖਾੜਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸ੍ਰੀ ਐਸ. ਆਰ. ਕਲੇਰ ਨੇ ਲੋਕ ਸਭਾ ਚੋਣਾਂ 'ਚ ਆਏ ਲੋਕਾਂ ਦੇ ਫ਼ਤਵੇ ਨੂੰ ਪ੍ਰਵਾਨ ਕਰਦਿਆਂ ਅਕਾਲੀ ਦਲ ਨੂੰ ਵੋਟ ਪਾਉਣ ਵਾਲੇ ਸਮੂਹ ਵੋਟਰਾਂ ਦਾ ...

ਪੂਰੀ ਖ਼ਬਰ »

ਜ਼ੋਨ ਸਿੱਧਵਾਂ ਬੇਟ ਦੇ ਸਾਰੇ ਬੂਥਾਂ 'ਚੋਂ ਕਾਂਗਰਸ ਨੂੰ 3688 ਵੋਟਾਂ ਮਿਲੀਆਂ

ਸਿੱਧਵਾਂ ਬੇਟ, 23 ਮਈ (ਜਸਵੰਤ ਸਿੰਘ ਸਲੇਮਪੁਰੀ)-ਲੋਕ ਸਭਾ ਹਲਕਾ ਲੁਧਿਆਣਾ ਦੇ ਅੱਜ ਐਲਾਨੇ ਗਏ ਨਤੀਜਿਆਂ ਦੌਰਾਨ ਜ਼ੋਨ ਸਿੱਧਵਾਂ ਬੇਟ ਦੇ ਸਾਰੇ ਬੂਥਾਂ 'ਤੇ ਵੋਟਾਂ ਦੀ ਹੋਈ ਗਿਣਤੀ ਦੌਰਾਨ ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਬਿੱਟੂ ਨੂੰ 3688, ਪੀ.ਡੀ.ਏ. ਦੇ ਸਿਮਰਜੀਤ ...

ਪੂਰੀ ਖ਼ਬਰ »

ਕਸਬਾ ਹੰਬੜਾਂ ਵਿਖੇ ਪ੍ਰਧਾਨ ਹੰਬੜਾਂ ਤੇ ਸਰਪੰਚ ਜੱਗਾ ਦੀ ਅਗਵਾਈ 'ਚ ਵਰਕਰਾਂ ਨੇ ਲੱਡੂ ਵੰਡੇ

ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਜਿੱਤ 'ਤੇ ਕਸਬਾ ਹੰਬੜਾਂ ਵਿਚ ਆਲ ਇੰਡੀਆ ਸ਼ੂਗਰਫ਼ੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਅਤੇ ਸਰਪੰਚ ਰਣਜੋਧ ਸਿੰਘ ਜੱਗਾ ਦੀ ...

ਪੂਰੀ ਖ਼ਬਰ »

ਭਾਈ ਗਰੇਵਾਲ ਵਲੋਂ ਸ: ਬਾਦਲ ਤੇ ਬੀਬਾ ਹਰਸਿਮਰਤ ਕੌਰ ਨੂੰ ਵਧਾਈ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਤੇ ਫੈੱਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਜਿੱਥੇ ਗੁਰੂ ਦਾ ਸ਼ੁਕਰ ਕੀਤਾ, ਉੱਥੇ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਦੀ ਜਿੱਤ 'ਚ ਰਾਏਕੋਟੀਆਂ ਪਾਇਆ ਵੱਡਾ ਯੋਗਦਾਨ

ਰਾਏਕੋਟ, 23 ਮਈ (ਸੁਸ਼ੀਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ 93,558 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ | ਉਨ੍ਹਾਂ ਦੀ ਇਸ ਜਿੱਤ 'ਚ ਹਲਕਾ ਰਾਏਕੋਟ ਦੇ ਵੋਟਰਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ, ਜਿੱਥੋਂ ਉਨ੍ਹਾਂ ਨੂੰ 29,410 ਵੋਟਾਂ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੇ ਕਾਂਗਰਸ ਸਰਕਾਰ 'ਚ ਜਤਾਇਆ ਵਿਸ਼ਵਾਸ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਅੱਜ ਦੇਰ ਸ਼ਾਮ 'ਅਜੀਤ' ਉੱਪ ਦਫ਼ਤਰ ਪੁੱਜ ਕੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਦੇ ਹੱਕ 'ਚ 13 ਸੀਟਾਂ 'ਤੇ ਜਿੱਤ ਦਾ ਫਤਵਾ ਦੇ ਕੇ ਰਾਜ ਦੀ ਕਾਂਗਰਸ ਸਰਕਾਰ 'ਚ ਆਪਣਾ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਟੈਲੀਵਿਜ਼ਨਾਂ ਅੱਗੇ ਲੱਗੀਆਂ ਭੀੜਾਂ, ਸੜਕਾਂ ਹੋਈਆਂ ਸੁੰਨੀਆਂ

ਮੁੱਲਾਂਪੁਰ ਦਾਖਾ, 23 ਮਈ (ਨਿਰਮਲ ਸਿੰਘ ਧਾਲੀਵਾਲ)-ਐਗਜ਼ਿਟ ਪੋਲ ਨਾਲ ਭਾਜਪਾ-ਗਠਜੋੜ ਸਮਰਥਕਾਂ ਦੇ ਹੌਾਸਲੇ ਭਾਵੇਂ ਵੋਟ ਪੋਲਿੰਗ ਵਾਲੇ ਦਿਨ 19 ਮਈ ਦੀ ਸ਼ਾਮ ਤੋਂ ਹੀ ਬੁਲੰਦ ਵੇਖਣ ਨੂੰ ਮਿਲੇ, ਪਰ ਅੱਜ ਲੋਕ ਸਭਾ ਚੋਣਾਂ ਦੇ ਤਹਿਤ ਪਈਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਵੱਕਾਰੀ ਜਿੱਤ ਦੀ ਖੁਸ਼ੀ 'ਚ ਜੱਦੀ ਪਿੰਡ ਡਾਂਗੋਂ 'ਚ ਖੁਸ਼ੀ ਦਾ ਮਾਹੌਲ

ਲੋਹਟਬੱਦੀ, 23 ਮਈ (ਕੁਲਵਿੰਦਰ ਸਿੰਘ ਡਾਂਗੋਂ)-ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦਿਓਲ ਦੇ ਸਪੁੱਤਰ ਸੰਨੀ ਦਿਓਲ ਦੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਹੋਈ ਵੱਕਾਰੀ ਜਿੱਤ ਨੂੰ ਲੈ ਕੇ ਜਿੱਥੇ ਅਕਾਲੀ-ਭਾਜਪਾ ਗੱਠਜੋੜ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ, ਉੱਥੇ ਹੀ ਸੰਨੀ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਸਬੰਧੀ ਸਮਾਗਮ ਅੱਜ

ਪੱੱਖੋਵਾਲ/ਸਰਾਭਾ, 23 ਮਈ (ਕਿਰਨਜੀਤ ਕੌਰ ਗਰੇਵਾਲ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱੱਦੀ ਪਿੰਡ ਸਰਾਭਾ ਵਿਖੇ ਐਸ.ਕੇ.ਐਸ. ਸਪੋਰਟਸ ਕੱੱਲਬ ਸਰਾਭਾ ਵੱੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 24 ਮਈ ਨੂੰ ਉਨ੍ਹਾਂ ਦਾ 123ਵਾਂ ਜਨਮ ਦਿਹਾੜਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਖ਼ੂਨਦਾਨ ਕੈਂਪ ਵੱਡੀ ਪੱਧਰ 'ਤੇ ਲੱਗਣ-ਸੰਤ ਨਾਨਕਸਰ

ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਚੱਲੇ ਰਹੇ ਪੰਜ ਰੋਜ਼ਾ ਸਮਾਗਮਾਂ ਤਹਿਤ ਤੀਸਰੇ ਦਿਨ ਸਰਬੱਤ ਦੇ ਭਲੇ ਲਈ ਖ਼ੂਨਦਾਨ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਵਾਲਾ ਵਿਖੇ ਬਿੱਟੂ ਦੀ ਜਿੱਤ ਦਾ ਜਸ਼ਨ ਮਨਾਇਆ

ਇਯਾਲੀ/ਥਰੀਕੇ, 23 ਮਈ (ਰਾਜ ਜੋਸ਼ੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਾਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਆਪਣੇ ਵਿਰੋਧੀਆਾ ਨੂੰ ਭਾਰੀ ਬਹੁਮਤ ਨਾਲ ਹਰਾ ਕੇ ਹੋਈ ਸ਼ਾਨਦਾਰ ਜਿੱਤ ਤੇ ਵਿਧਾਨ ਸਭਾ ਹਲਕਾ ਗਿੱਲ ਵਿੱਚ ਪੈਂਦੇ ਪਿੰਡ ਪ੍ਰਤਾਪ ਸਿੰਘ ਵਾਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX