ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਤਰਨਤਾਰਨ

ਮੇਰੀ ਜਿੱਤ 'ਚ ਨੌ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਅਹਿਮ ਭੂਮਿਕਾ ਨਿਭਾਈ-ਡਿੰਪਾ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਪਾਰਲੀਮੈਂਟ ਦੀ ਚੋਣ ਜਿੱਤਣ ਤੋਂ ਬਾਅਦ ਆਪਣੀ ਪਲੇਠੀ ਮੀਟਿੰਗ ਸਮੇਂ 'ਅਜੀਤ' ਨਾਲ ਗੱਲਬਾਤ ਕਰਦਿਆਂ ਨਵੇਂ ਚੁਣੇ ਗਏ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਨੌ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਤਰਨ ਤਾਰਨ, ਵਿਧਾਇਕ ਹਰਮਿੰਦਰ ਸਿੰਘ ਗਿੱਲ ਪੱਟੀ, ਵਿਧਾਇਕ ਸੁਖਪਾਲ ਸਿੰਘ ਭੁੱਲਰ ਖੇਮਕਰਨ, ਵਿਧਾਇਕ ਰਮਨਜੀਤ ਸਿੰਘ ਸਿੱਕੀ ਖਡੂਰ ਸਾਹਿਬ, ਵਿਧਾਇਕ ਕੁਲਬੀਰ ਸਿੰਘ ਜੀਰਾ, ਵਿਧਾਇਕ ਨਵਤੇਜ ਸਿੰਘ ਚੀਮਾ ਸੁਲਤਾਨਪੁਰ ਲੋਧੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਸੁਖਮਿੰਦਰ ਸਿੰਘ ਡੈਣੀ ਬੰਡਾਲਾ ਜੰਡਿਆਲਾ ਗੁਰੂ, ਵਿਧਾਇਕ ਸੰਤੋਖ ਸਿੰਘ ਭਲਾਈਪੁਰ ਬਾਬਾ ਬਕਾਲਾ ਨੇ ਅਹਿਮ ਭੂਮਿਕਾ ਨਿਭਾਈ ਹੈ | ਇਸ ਤੋਂ ਇਲਾਵਾ ਸਾਰੇ ਹਲਕਿਆਂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਲੋਕਾਂ ਨੇ ਉਨ੍ਹਾਂ ਨੂੰ ਸੰਸਦ ਦੀ ਪੌੜੀ ਚਾੜਿਆ ਹੈ | ਉਹ ਹਲਕੇ ਦੇ ਸਮੂਹ ਲੋਕਾਂ ਦੀ ਨੁਮਾਇੰਦਗੀ ਕਰਦੇ ਹੋਏ ਉਨ੍ਹਾਂ ਦੀ ਹਰ ਮੁਸ਼ਕਿਲ ਦਾ ਹੱਲ ਕੱਢਣਗੇ | ਉਨ੍ਹਾਂ ਕਿਹਾ ਕਿ ਉਹ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ ਤੇ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਨਵਤੇਜ ਸਿੰਘ ਚੀਮਾ, ਵਿਧਾਇਕ ਕੁਲਬੀਰ ਸਿੰਘ ਜੀਰਾ, ਵਿਧਾਇਕ ਸੁਖਪਾਲ ਸਿੰਘ ਭੁੱਲਰ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਡਾ: ਸੰਦੀਪ ਅਗਨੀਹੋਤਰੀ, ਗੁਰਮਿੰਦਰ ਸਿੰਘ ਰਟੌਲ, ਭੁਪਿੰਦਰ ਸਿੰਘ ਬਿੱਟੂ ਖਵਾਸਪੁਰ, ਮਨਮੀਤ ਸਿੰਘ ਨਰੂਲਾ, ਮਨਜੀਤ ਸਿੰਘ ਢਿੱਲੋਂ, ਰਾਣਾ ਗੰਡੀਵਿੰਡ, ਹਰਜਿੰਦਰ ਸਿੰਘ ਢਿੱਲੋਂ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਕਾਂਗਰਸੀ ਆਗੂ ਸਰਵਨ ਧੁੰਨ ਨੇ ਡਿੰਪਾ ਦੀ ਜਿੱਤ 'ਤੇ ਖ਼ੁਸ਼ੀ ਜਾਹਿਰ ਕੀਤੀ

ਖੇਮਕਰਨ, 23 ਮਈ (ਰਾਕੇਸ਼ ਬਿੱਲਾ)- ਪੰਜਾਬ ਦੀ ਵਰਕਿੰਗ ਕਮੇਟੀ ਦੇ ਮੈਂਬਰ ਸਰਵਨ ਸਿੰਘ ਧੁੰਨ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਜੇਤੂ ਐੱਮ.ਪੀ. ਜਸਬੀਰ ਸਿੰਘ ਡਿੰਪਾ ਤੇ ਅੰਮਿ੍ਤਸਰ ਤੋਂ ਕਾਂਗਰਸ ਦੇ ਜੇਤੂ ਐੱਮ.ਪੀ. ਗੁਰਜੀਤ ਸਿੰਘ ਔਜਲਾ ਦੀ ਸ਼ਾਨਦਾਰ ...

ਪੂਰੀ ਖ਼ਬਰ »

ਗੈਸ ਏਜੰਸੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 6.5 ਲੱਖ, ਕੇਸ ਦਰਜ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਗੈਸ ਏਜੰਸੀ ਦਿਵਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਪਾਸੋਂ ਲੱਖਾਂ ਰੁਪਏ ਠੱਗਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਕੀਤਾ ਅਗਵਾ

ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਲੜਕੀ ਨੂੰ ਅਗਵਾ ਕਰਨ ਦੇੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਦੀ ਜਿੱਤ ਨਾਲ ਬਾਗ਼ੋ ਬਾਗ਼ ਹੋਏ ਮਾਝਾ, ਦੋਆਬਾ ਤੇ ਮਾਲਵੇ ਦੇ ਵੋਟਰ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)- ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਹਲਕਾ ਖਡੂਰ ਸਾਹਿਬ ਦੀ ਚੋਣ ਸ਼ਾਨਦਾਰ ਤਰੀਕੇ ਨਾਲ ਜਿੱਤ ਲਈ | ਉਨ੍ਹਾਂ ਨੇ ਕੁੱਲ ਪਈਆਂ 10,40,636 ਵੋਟਾਂ ਵਿਚ 4,57,990 ਵੋਟਾਂ ਹਾਸਲ ਕਰਕੇ ਆਪਣੇ ਮੁੱਖ ਵਿਰੋਧੀ ...

ਪੂਰੀ ਖ਼ਬਰ »

ਫ਼ਸਲ ਬਰਬਾਦ ਤੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਫਸਲ ਬਰਬਾਦ ਕਰਨ ਤੇ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਈ.ਓ. ਅਨਿਲ ਚੋਪੜਾ ਨੇ ਨਗਰ ਕੌਾਸਲ ਤਰਨ ਤਾਰਨ ਦਾ ਐਡੀਸ਼ਨਲ ਚਾਰਜ ਸੰਭਾਲਿਆ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਨਗਰ ਕੌਾਸਲ ਪੱਟੀ ਤੋਂ ਕਾਰਜ ਸਾਧਰ ਅਫ਼ਸਰ ਦੇ ਤੌਰ 'ਤੇ ਤੈਨਾਤ ਅਨਿਲ ਕੁਮਾਰ ਚੋਪੜਾ ਨੂੰ ਸਰਕਾਰ ਵਲੋਂ ਤਰਨਤਾਰਨ ਨਗਰ ਕੌਾਸਲ ਦਾ ਐਡੀਸ਼ਨਲ ਨਗਰ ਕਾਰਜਸਾਧਕ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਿਸ 'ਤੇ ਅਨਿਲ ਕੁਮਾਰ ਚੋਪੜਾ ਵਲੋਂ ...

ਪੂਰੀ ਖ਼ਬਰ »

ਜਿੱਤ ਤੋਂ ਬਾਅਦ ਜਸਬੀਰ ਸਿੰਘ ਡਿੰਪਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਹੋਏ ਨਤਮਸਤਕ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਜਿੱਤਣ ਤੋਂ ਬਾਅਦ ਸਾਂਸਦ ਬਣੇ ਜਸਬੀਰ ਸਿੰਘ ਡਿੰਪਾ ਆਪਣੇ ਸਾਥੀ ਕਾਂਗਰਸੀ ਵਿਧਾਇਕਾਂ ਤੇ ਆਪਣੇ ਸਮੱਰਥਕਾਂ ਸਮੇਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ...

ਪੂਰੀ ਖ਼ਬਰ »

ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨਹਿਰ 'ਚ ਸੁੱਟੀ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਇਕ ਕਲਰਕ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ | ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰਕੇ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਗੁਰਦੇਵ ਸਿੰਘ ਗੋਲਡੀ ਨੇ ਡਿੰਪਾ ਦੇ ਜਿੱਤਣ ਦੀ ਖ਼ੁਸ਼ੀ 'ਚ ਲੱਡੂ ਵੰਡੇ-ਕਾਂਗਰਸੀਆਂ ਨੇ ਡਿੰਪਾ ਨੂੰ ਦਿੱਤੀ ਵਧਾਈ

ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਵਲੋਂ ਜਿਵੇਂ ਹੀ ਵੱਡੀ ਲੀਡ ਨਾਲ ਜਿੱਤ ਦਰਜ ਕਰਨ ਦੀ ਖ਼ਬਰ ਖਡੂਰ ਸਾਹਿਬ ਵਿਖੇ ਪੁੱਜੀ ਤਾਂ ਖੁਸ਼ੀ ਵਿਚ ਖੀਵੇ ਹੋਏ ਸੀਨੀਅਰ ...

ਪੂਰੀ ਖ਼ਬਰ »

25 ਤੱਕ ਹੀ ਜਾਰੀ ਰਹੇਗੀ ਕਣਕ ਦੀ ਸਰਕਾਰੀ ਖ਼ਰੀਦ-ਡੀ.ਸੀ.

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖਰੀਦ 25 ਮਈ ਤੱਕ ਹੀ ਹੋਣੀ ਹੈ | ਇਸ ਲਈ ਜੇਕਰ ਹਾਲੇ ਵੀ ਕਿਸੇ ਕਿਸਾਨ ਨੇ ਕਣਕ ਦੀ ਵਿਕਰੀ ਨਹੀਂ ਕੀਤੀ ਤਾਂ ਕਿਸਾਨ 25 ਮਈ ਤੋਂ ਪਹਿਲਾਂ-ਪਹਿਲਾਂ ਮੰਡੀਆਂ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਵਲੋਂ ਹਲਕਾ ਨਿਵਾਸੀਆਂ ਦਾ ਧੰਨਵਾਦ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਹੋਈ ਇਤਿਹਾਸਕ ਜਿੱਤ ਤੋਂ ਬਾਅਦ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਉਨ੍ਹਾਂ ਦੇ ਸਪੁੱਤਰ ਡਾ. ਸੰਦੀਪ ਅਗਨੀਹੋਤਰੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ...

ਪੂਰੀ ਖ਼ਬਰ »

ਡਿੰਪਾ ਦੀ ਹੂੰਝਾ ਫੇਰ ਜਿੱਤ ਦੀ ਖੁਸ਼ੀ 'ਚ ਗਗੜੇਵਾਲ ਦੀ ਪੰਚਾਇਤ ਨੇ ਲੱਡੂ ਵੰਡੇ

ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੀ ਹੋਈ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਗਗੜੇਵਾਲ ਵਿਖੇ ਸਾਬਕਾ ਚੇਅਰਮੈਨ ਦਿਆਲ ਸਿੰਘ ਗਗੜੇਵਾਲ ਦੀ ਅਗਵਾਈ ਹੇਠ ਸਰਪੰਚ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਨੇ ਡਿੰਪਾ ਦੀ ਜਿੱਤ 'ਤੇ ਖੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ

ਫਤਿਆਬਾਦ, 23 ਮਈ (ਹਰਵਿੰਦਰ ਸਿੰਘਧੂੰਦਾ)- ਫਤਿਆਬਾਦ ਵਿਖੇ ਸਾਬਕਾ ਚੇਅ. ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਜਸਬੀਰ ਸਿੰਘ ਡਿੰਪਾ ਦੀ ਵੱਡੀ ਲੀਡ ਨਾਲ ਹੋਈ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਾਥੀਆਂ ਸਮੇਤ ਆਪਣੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਜਸਬੀਰ ਸਿੰਘ ਡਿੰਪਾ ਜਿੱਤਣ ਉਪਰੰਤ ਹੋਏ ਨਤਮਸਤਕ

ਝਬਾਲ, 23 ਮਈ (ਸਰਬਜੀਤ ਸਿੰਘ)- ਮਾਝੇ ਦੇ ਧਾਰਮਿਕ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਜੇਤੂ ਰਹੇ ਉਮੀਦਵਾਰ ਜਸਬੀਰ ਸਿੰਘ ਗਿੱਲ ਡਿੰਪਾ ਕਾਂਗਰਸੀ ਵਰਕਰਾ ਤੇ ਹਲਕਾ ਤਰਨ ਤਾਰਨ ਦੇ ...

ਪੂਰੀ ਖ਼ਬਰ »

ਡਾ: ਸੰਦੀਪ ਅਗਨੀਹੋਤਰੀ ਨੇ ਕਾਂਗਰਸ ਦੀ ਜਿੱਤ 'ਤੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਨੇ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਇਤਿਹਾਸਕ ਜਿੱਤ 'ਤੇ ਸ਼ਹਿਰ ਨਿਵਾਸੀਆਂ ਦਾ ਧੰਨਵਾਦ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਨੇ ਜਿੱਤੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਪੰਥਕ ਮੰਨੇ ਜਾਂਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ 48 ਸਾਲ ਦੇ ਲੰਬੇ ਅਰਸੇ ਪਿਛੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਅਕਾਲੀ ਦਲ ਦਾ ਗੜ ਨੂੰ ਤੋੜਨ ਵਿਚ ਕਾਮਯਾਬ ਹੋਏ ਹਨ | ਉਨ੍ਹਾਂ ਨੇ ਇਸ ਲੋਕ ਸਭਾ ਹਲਕੇ ਅਧੀਨ ਆਉਂਦੇ 9 ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ 'ਤੇ ਪੰਜਾਬ ਪ੍ਰਦੇਸ਼ ਸਕੱਤਰ ਰਟੌਲ ਵਲੋਂ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 23 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਵਲੋਂ ਵੱਡੀ ਲੀਡ ਨਾਲ ਜਿੱਤ ਕਰਦਿਆਂ ਜਿਥੇ ਕਾਂਗਰਸ ਪਾਰਟੀ ਦਾ ਲੰਬੇ ਸਮੇਂ ਬਾਅਦ ਇਕ ਇਤਿਹਾਸ ਰਚਿਆ ਹੈ, ਉਥੇ ਸ. ਡਿੰਪਾ ਦੀ ਜਿੱਤ ਵਿਚ ਕਾਂਗਰਸੀ ...

ਪੂਰੀ ਖ਼ਬਰ »

ਸਾਧੂ ਸਿੰਘ ਪਵਾਰ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫਤਿਆਬਾਦ, 23 ਮਈ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੇ ਪਵਾਰ ਪਰਿਵਾਰ ਦੇ ਕਾਂਗਰਸੀ ਆਗੂ ਸਰਦਾਰਾ ਸਿੰਘ ਪਵਾਰ, ਸੱਜਣ ਸਿੰਘ ਪਵਾਰ, ਗੁਰਦੇਵ ਸਿੰਘ ਪਵਾਰ ਤੇ ਦਿਲਬਾਗ ਸਿੰਘ ਪਵਾਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਰਿਵਾਰ ਦੇ ਬਾਪੂ ਸਾਧੂ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਦੀ ਖ਼ੁਸ਼ੀ 'ਚ ਕਾਂਗਰਸ ਸੇਵਾ ਦਲ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਜਿੱਤ ਦੀ ਖ਼ੁਸ਼ੀ ਵਿਚ ਕਾਗਰਸ ਸੇਵਾ ਦਲ ਦੇ ਆਗੂ ਐਡ. ਆਦੇਸ਼ ਅਗਨੀਹੋਤਰੀ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਅਪਮਾਨਜਨਕ ਕੁਮੈਂਟ ਕਰਨ 'ਤੇ ਕੇਸ ਦਰਜ

ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਫੇਸਬੁਕ ਆਈ.ਡੀ. 'ਤੇ ਅਪਮਾਨਜਨਕ ਕੁਮੈਂਟ ਕਰਨ ਵਾਲੇ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਵੋਟਰਾਂ ਦਾ ਧੰਨਵਾਦ-ਕਿਹਾ, ਸੰਘਰਸ਼ ਜਾਰੀ ਰਹੇਗਾ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਚੋਣ ਲੜਨ ਵਾਲੇ ਪੀ. ਡੀ. ਏ. ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਹਲਕੇ ਦੇ ਵੋਟਰਾਂ ਵਲੋਂ ਦਿੱਤੇ ਗਏ ਭਾਰੀ ਸਮਰਥਨ ਨਾਲ ਸਮੂਹ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੇ ਸਾਰਾ ਅਕਾਲੀ ਦਲ ਹਰਾ ਦਿੱਤਾ-ਜਥੇਦਾਰ ਬ੍ਰਹਮਪੁਰਾ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਦੀਆਂ ਮਨਮਰਜ਼ੀਆਂ ਕਾਰਨ ਪੰਥਕ ਹਲਕਾ ਖਡੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਉਮੀਦਵਾਰ ਬੀਬੀ ਜਗੀਰ ਕੌਰ ...

ਪੂਰੀ ਖ਼ਬਰ »

ਪਲਾਸੌਰ ਵਲੋਂ ਡਿੰਪਾ ਦੀ ਜਿੱਤ 'ਤੇ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 23 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਗਿੱਲ ਦੀ ਵੱਡੀ ਜਿੱਤ ਹੋਣ ਦੇ ਨਾਲ-ਨਾਲ ਇਸ ਪੰਥਕ ਹਲਕੇ ਦਾ ਕਈ ਦਹਾਕਿਆਂ ਤੋਂ ਤੁਰਿਆ ਆ ਰਿਹਾ ਰਿਕਾਰਡ ਅੱਜ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਨਾਟਕ ਮੁਕਾਬਲਿਆਂ 'ਚ ਨੰਦਪੁਰ ਸਕੂਲ ਦੇ ਬੱਚਿਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਪੱਟੀ, 23 ਮਈ (ਅਵਤਾਰ ਸਿੰਘ ਖਹਿਰਾ)- ਪੁਸ਼ਪਾ ਗੁਜਰਾਲ ਸਾਇੰਸ ਸਿਟੀ ਜਲੰਧਰ ਵਿਚ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ¢ ਇਸ ਵਿਚ ਪੰਜਾਬ ਖੇਤੀਬਾੜੀ ਵਿਭਾਗ ਵਲੋਂ ਨਾਟਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਹਲਕੇ ਦੇ ਸਮੂਹ ਵਰਕਰਾਂ ਦੀ ਜਿੱਤ-ਹਰਜਿੰਦਰ ਸਿੰਘ

ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੀ ਹੋਈ ਭਾਰੀ ਵੋਟਾਂ ਨਾਲ ਜਿੱਤ ਦੀ ਖੁਸ਼ੀ ਜਾਹਿਰ ਕਰਦੇ ਹੋਏ ਹਰਜਿੰਦਰ ਸਿੰਘ ਰਾਮਪੁਰ ਸਰਪੰਚ ਨਾਗੋਕੇ ਮੋੜ ਜਨਰਲ ਸਕੱਤਰ ਕਾਂਗਰਸ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਦੀ ਜਿੱਤਣ ਦੀ ਖੁਸ਼ੀ 'ਚ ਰਮਨ ਕੁਮਾਰ ਤੇ ਪ੍ਰਧਾਨ ਜਗਤਪੁਰਾ ਨੇ ਲੱਡੂ ਵੰਡੇ

ਝਬਾਲ, 23 ਮਈ (ਸਰਬਜੀਤ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਜੇਤੂ ਰਹੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਜਿੱਤ ਦੀ ਖੁਸ਼ੀ 'ਚ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਸਦਕਾ ਬਲਾਕ ਸੰਮਤੀ ਮੈਂਬਰ ਡੀਲਰ ਰਮਨ ਕੁਮਾਰ ਵਲੋਂ ...

ਪੂਰੀ ਖ਼ਬਰ »

ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੀਟ ਜਿੱਤ ਕੇ ਅਕਾਲੀ ਦਲ ਦਾ ਗੜ੍ਹ ਤੋੜਿਆ-ਪ੍ਰਦੀਪ ਭਲਾਈਪੁਰ

ਮੀਆਂਵਿੰਡ, 23 ਮਈ (ਗੁਰਪ੍ਰਤਾਪ ਸਿੰਘ ਸੰਧੂ)- ਖਡੂਰ ਸਾਹਿਬ ਲੋਕ ਸਭਾ ਦੀ ਸੀਟ ਜਿੱਤ ਕੇ ਡਿੰਪਾ ਨੇ ਅਕਾਲੀ ਦਲ ਦਾ ਬਣਿਆ ਆ ਰਿਹਾ ਗੜ੍ਹ ਤੋੜ ਕੇ ਨਵਾਂ ਇਤਿਹਾਸ ਰਚਿਆ ਹੈ | ਇਹ ਸ਼ਬਦ ਸਰਪੰਚ ਪ੍ਰਦੀਪ ਸਿੰਘ ਭਲਾਈਪੁਰ ਤੇ ਸਰਪੰਚ ਨੌਬੀ ਗਿੱਲ ਨੇ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਸੰਦੀਪ ਅਗਨੀਹੋਤਰੀ ਤੇ ਭੋਲਾ ਸਿੱਧੂ ਵਲੋਂ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 23 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਵੋਟਰਾਂ ਵਲੋਂ ਵੱਡੀ ਲੀਡ ਨਾਲ ਜਿਤਾ ਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਇਕ ਇਤਿਹਾਸ ਰਚ ਦਿੱਤਾ ਹੈ, ਉਥੇ ਇਸ ਜਿੱਤ ਨਾਲ ਕਾਂਗਰਸੀ ਵਰਕਰਾਂ ਦਾ ਸਿਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸਕੂਲ ਵਿਖੇ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 23 ਮਈ (ਵਰਿੰਦਰ ਸਿੰਘ ਰੰਧਾਵਾ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਹੈੱਡ ਗਰਲ ਅਤੇ ਹੈੱਡ ਬੁਆਏ ਦੀ ਚੋਣ ਕਰਵਾਈ ਗਈ, ਜਿਨ੍ਹਾਂ ਵਿਚੋਂ ਹਰਜੋਤ ਕੌਰ ਹੈੱਡ ਗਰਲ (ਸਾਇੰਸ ਗਰੁੱਪ), ਰਣਜੋਧਬੀਰ ਸਿੰਘ ਹੈਡ ਬੁਆਏ (ਸਾਇੰਸ ...

ਪੂਰੀ ਖ਼ਬਰ »

ਹਰਿਕਿ੍ਸ਼ਨ ਸਕੂਲ ਨੰਗਲ ਦੀਆਂ 9 ਵਿਦਿਆਰਥਣਾਂ ਨੇ ਰਾਜ ਪੁਰਸਕਾਰ ਪ੍ਰਾਪਤ ਕੀਤਾ

ਚੌਕ ਮਹਿਤਾ, 23 ਮਈ (ਧਰਮਿੰਦਰ ਸਿੰਘ ਸਦਾਰੰਗ)-ਭਾਰਤ ਸਕਾਊਟਸ ਅਤੇ ਗਾਈਡ ਵਲੋਂ 'ਰਾਜ ਪੁਰਸਕਾਰ ਗਾਈਡ ਟੈਸਟਿੰਗ ਕੈਂਪ' 'ਸਟੇਟ ਟ੍ਰੇਨਿੰਗ ਸੈਂਟਰ ਤਾਰਾ ਦੇਵੀ (ਸ਼ਿਮਲਾ)' ਵਿਖੇ ਲਗਾਇਆ ਗਿਆ | ਇਸ ਟੈਸਟਿੰਗ ਕੈਂਪ ਵਿਚ ਗੁਰੂ ਹਰਿਕਿ੍ਸ਼ਨ ਸਕੂਲ ਨੰਗਲ ਦੀਆਂ 9 ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਚੋਣੇ ਵਿਖੇ ਜੂਨ 84 ਦੇ ਘਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ

ਚੌਕ ਮਹਿਤਾ, 23 ਮਈ (ਜਗਦੀਸ਼ ਸਿੰਘ ਬਮਰਾਹ)-ਜੂਨ 84 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਚੋਣੇ ਦੇ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬੀਆਂ ਨੇ ਫਿਰਕਾਪ੍ਰਸਤ ਤਾਕਤਾਂ ਨੂੰ ਹਰਾਉਣ ਦਾ ਗੌਰਵਮਈ ਵਿਰਸਾ ਬਹਾਲ ਰੱਖਿਆ-ਡਾ: ਸਤਨਾਮ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਪੀ. ਡੀ. ਏ. 'ਚ ਸ਼ਾਮਿਲ ਰਾਜਸੀ ਪਾਰਟੀਆਂ ਦੇ ਆਗੂਆਂ ਦੀ ਚੋਣ ਨਤੀਜਿਆਂ ਦੇ ਵਿਸ਼ਲੇਸ਼ਣ ਲਈ ਹੋਈ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਰ. ਐਮ. ਪੀ. ਆਈ. ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਨੇ ...

ਪੂਰੀ ਖ਼ਬਰ »

ਪੰਜ ਸਾਲ ਪਹਿਲਾਂ ਹੋਏ ਕਤਲ 'ਚ ਮਿ੍ਤਕ ਦੀ ਪਤਨੀ ਤੇ ਸਾਂਢੂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 23 ਮਈ (ਰੇਸ਼ਮ ਸਿੰਘ)-ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਦੀ ਪਤਨੀ ਤੇ ਉਸਦੇ ਸਾਂਢੂ ਨੂੰ ਨਾਮਜਦ ਕਰ ਲਿਆ ਹੈ ਜਿਨ੍ਹਾਂ ਨੇ ਆਪਣੇ ਨਾਜਾਇਜ਼ ਸਬੰਧਾਂ ਕਾਰਨ ਇਹ ਕਤਲ ਕਰਕੇ ਲਾਸ਼ ਕਮਾਦ ਦੇ ਖੇਤ 'ਚ ਸੁੱਟ ਦਿੱਤੀ ਸੀ | ਥਾਣਾ ਮਹਿਤਾ ...

ਪੂਰੀ ਖ਼ਬਰ »

ਕੈਨੇਡੀਅਨ ਮੋਟਰਸਾਈਕਲ ਸਵਾਰ ਸਿੰਘਾਂ ਦਾ ਬੁਤਾਲਾ ਪਹੁੰਚਣ 'ਤੇ ਨਿੱਘਾ ਸਵਾਗਤ

ਬੁਤਾਲਾ, 23 ਮਈ (ਹਰਜੀਤ ਸਿੰਘ)-ਕੈਨੇਡਾ ਨਿਵਾਸੀ ਮੋਟਰ ਸਾਈਕਲ ਸਵਾਰ ਜਦੋਂ ਗੁਰਦਵਾਰਾ ਬਾਬਾ ਪੱਲਾ ਬੁਤਾਲਾ ਵਿਖੇ ਪੁੱਜੇ ਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਬੁਤਾਲਾ ਵਲੋਂ ਨਿੱਘਾ ਸੁਆਗਤ ਜੀਤਾ ਗਿਆ | ਇਸ ਮੌਕੇ ਗੁਰਜੰਟ ਸਿੰਘ ਸਠਿਆਲਾ ਵੀ ਉਨ੍ਹਾਂ ਵਿਚ ਸ਼ਾਮਿਲ ਸਨ | ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਤੇ ਛੀਨਾ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ

ਅੰਮਿ੍ਤਸਰ, 23 ਮਈ (ਜੱਸ)-ਭਾਜਪਾ ਦੀ ਲੋਕ ਸਭਾ ਚੋਣਾਂ 'ਚ ਦੇਸ਼ ਭਰ 'ਚ ਹੋਈ ਵੱਡੀ ਜਿੱਤ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ...

ਪੂਰੀ ਖ਼ਬਰ »

ਜਗਦੇਵ ਕਲਾਂ ਤੋਂ ਕਾਂਗਰਸ ਪਾਰਟੀ ਭਾਰੀ ਲੀਡ ਨਾਲ ਜੇਤੂ ਰਹੀ

ਜਗਦੇਵ ਕਲਾਂ, 23 ਮਈ (ਸ਼ਰਨਜੀਤ ਸਿੰਘ ਗਿੱਲ)¸ਲੋਕ ਸਭਾ ਹਲਕਾ ਅੰਮਿ੍ਤਸਰ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਹਿਮ ਨਗਰ ਜਗਦੇਵ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਵੱਡੀ ਲੀਡ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਗੁਰਜੀਤ ...

ਪੂਰੀ ਖ਼ਬਰ »

ਪਾਕਿ ਮੀਡੀਆ 'ਚ ਬਣੀ ਰਹੀ ਭਾਰਤ ਦੇ ਲੋਕ ਸਭਾ ਚੋਣ ਨਤੀਜਿਆਂ ਨੂੰ ਜਾਣਨ ਦੀ ਉਤਸੁਕਤਾ

ਅੰਮਿ੍ਤਸਰ, 23 ਮਈ (ਸੁਰਿੰਦਰ ਕੋਛੜ)-ਭਾਰਤ ਦੇ ਲੋਕ ਸਭਾ ਚੋਣ ਨਤੀਜਿਆਂ ਨੂੰ ਜਾਣਨ ਦੀ ਉਤਸੁਕਤਾ ਭਾਰਤੀਆਂ ਵਾਂਗ ਹੀ ਪਾਕਿਸਤਾਨੀਆਂ 'ਚ ਵੀ ਲਗਾਤਾਰ ਬਣੀ ਰਹੀ | ਪਾਕਿਸਤਾਨੀ ਮੀਡੀਆ, ਆਮ ਨਾਗਰਿਕਾਂ ਅਤੇ ਵਿਸ਼ੇਸ਼ ਤੌਰ 'ਤੇ ਫ਼ੌਜ ਦੇ ਅਧਿਕਾਰੀਆਂ ਤੇ ਸਿਆਸਤਦਾਨਾਂ 'ਚ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਰਵਨ ਧੁੰਨ ਨੇ ਡਿੰਪਾ ਦੀ ਜਿੱਤ 'ਤੇ ਖ਼ੁਸ਼ੀ ਜਾਹਿਰ ਕੀਤੀ

ਖੇਮਕਰਨ, 23 ਮਈ (ਰਾਕੇਸ਼ ਬਿੱਲਾ)- ਪੰਜਾਬ ਦੀ ਵਰਕਿੰਗ ਕਮੇਟੀ ਦੇ ਮੈਂਬਰ ਸਰਵਨ ਸਿੰਘ ਧੁੰਨ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਜੇਤੂ ਐੱਮ.ਪੀ. ਜਸਬੀਰ ਸਿੰਘ ਡਿੰਪਾ ਤੇ ਅੰਮਿ੍ਤਸਰ ਤੋਂ ਕਾਂਗਰਸ ਦੇ ਜੇਤੂ ਐੱਮ.ਪੀ. ਗੁਰਜੀਤ ਸਿੰਘ ਔਜਲਾ ਦੀ ਸ਼ਾਨਦਾਰ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ 'ਤੇ ਵਿਧਾਇਕ ਗਿੱਲ ਨੇ ਕੀਤਾ ਪੱਟੀ ਹਲਕੇ ਦੇ ਵੋਟਰਾਂ ਦਾ ਧੰਨਵਾਦ

ਪੱਟੀ 23 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਲੋਕ ਸਭਾ ਚੋਣਾਂ ਦੀ ਹੋਈ ਗਿਣਤੀ ਵਿਚ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਗਿੱਲ ਦੀ ਹੋਈ ਸ਼ਾਨਦਾਰ ਜਿੱਤ 'ਤੇ ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਰੈਸਟ ਹਾਊਸ ਪੱਟੀ ਆ ਕੇ ...

ਪੂਰੀ ਖ਼ਬਰ »

ਨੈਸ਼ਨਲ ਇੰਟੈਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੀ ਮੀਟਿੰਗ ਹੋਈ

ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)- ਨੈਸ਼ਨਲ ਇੰਟਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੀ ਇਕ ਮੀਟਿੰਗ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਸੁਨੀਲ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਅੱਜ ਕੱਲ੍ਹ ਚੱਲ ਰਹੀਆਂ ਬਿਮਾਰੀਆਂ ਬਾਰੇ ਵਿਚਾਰ ਚਰਚਾ ...

ਪੂਰੀ ਖ਼ਬਰ »

ਖੇੜਾ ਵਲੋਂ ਅਕਾਲੀ ਉਮੀਦਵਾਰ ਦੇ ਹੱਕ 'ਚ ਕੀਤੇ ਮਤਦਾਨ ਦਾ ਧੰਨਵਾਦ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਨੇ ਤਰਨ ਤਾਰਨ ਸ਼ਹਿਰ ਨਿਵਾਸੀਆਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਭਰਵਾਂ ਮੱਤਦਾਨ ਕੀਤਾ ਹੈ ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਪੱਖੀ ਕੰਮਾਂ 'ਤੇ ਲੋਕਾਂ ਨੇ ਲਾਈ ਮੋਹਰ-ਤਰੁਨ ਜੋਸ਼ੀ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨੋਟਬੰਦੀ ਤੇ ਜੀ.ਐੱਸ.ਟੀ. ਦੇ ਲਏ ਗਏ ਅਹਿਮ ਫ਼ੈਸਲੇ ਦੇ ਨਾਲ-ਨਾਲ ਦੁਨੀਆਂ ਭਰ ਦੇ ਵੱਡੇ ਛੋਟੇ ਦੇਸ਼ਾਂ ਨਾਲ ਵਪਾਰਕ ਸਾਂਝ ਵਧਾ ਕੇ ਜੋ ਲੋਕ ਪੱਖੀ ਫ਼ੈਸਲੇ ਲਏ ਹਨ, ਲੋਕਾਂ ਨੇ ਉਨ੍ਹਾਂ ਫ਼ੈਸਲਿਆਂ ...

ਪੂਰੀ ਖ਼ਬਰ »

ਡਿੰਪਾ ਨੇ ਖਡੂਰ ਸਾਹਿਬ ਹਲਕੇ ਦੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਸਾਂਸਦ ਬਣਨ ਵਾਲੇ ਜਸਬੀਰ ਸਿੰਘ ਡਿੰਪਾ ਨੇ ਹਲਕਾ ਖਡੂਰ ਸਾਹਿਬ ਦੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਨੰੂ ਵੱਡੇ ਪੱਧਰ 'ਤੇ ਵੋਟਾਂ ਪਾ ਕੇ ਸੰਸਦ ਵਿਚ ਭੇਜਿਆ ਹੈ | ਸ. ਡਿੰਪਾ ਨੇ ਕਿਹਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਵਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਭਾਰੀ ਸਮਰਥਨ ਦੇਣ 'ਤੇ ਹਲਕਾ ਤਰਨ ਤਾਰਨ ਦੇ ਸਮੂਹ ਨਿਵਾਸੀਆਂ ਦਾ ਧੰਨਵਾਦ ...

ਪੂਰੀ ਖ਼ਬਰ »

ਪੱਡਾ ਦੀ ਅਗਵਾਈ 'ਚ ਭਾਜਪਾ ਦੀ ਜਿੱਤ 'ਤੇ ਮਨਾਇਆ ਜਸ਼ਨ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਸਥਾਨਕ ਮਾਡਰਨ ਪੈਲੇਸ ਵਿਖੇ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਤੇ ਉਨ੍ਹਾਂ ਦੇ ਸਹਿਯੋਗੀ ਦਲਾਂ ਦੀ ਹੋਈ ਇਤਿਹਾਸਕ ਜਿੱਤ 'ਤੇ ਜਸ਼ਨ ਮਨਾਇਆ ਗਿਆ ਤੇ ਖ਼ੁਸ਼ੀ ਵਿਚ ਲੱਡੂ ...

ਪੂਰੀ ਖ਼ਬਰ »

ਦੇਸ਼ 'ਚ ਭਾਜਪਾ ਦੀ ਜਿੱਤ 'ਤੇ ਭਾਜਪਾਈਆਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)- ਪਾਰਲੀਮੈਂਟ ਚੋਣਾਂ ਵਿਚ ਦੇਸ਼ ਵਿਚ ਭਾਜਪਾ ਵਲੋਂ ਕੀਤੀ ਗਈ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਤੇ ਬਲਾਕ ਪ੍ਰਧਾਨ ਪਵਨ ਕੁੰਦਰਾ ਦੀ ਅਗਵਾਈ ਵਿਚ ਭਾਜਪਾ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਤੋਂ ਔਜਲਾ 24548 ਵੋਟਾਂ ਨਾਲ ਅੱਗੇ ਰਹੇ

ਰਾਮਤੀਰਥ/ਰਾਜਾਸਾਂਸੀ, 23 ਮਈ (ਧਰਵਿੰਦਰ ਸਿੰਘ ਔਲਖ, ਹਰਦੀਪ ਸਿੰਘ ਖੀਵਾ)-ਲੋਕ ਸਭਾ ਹਲਕਾ ਅੰਮਿ੍ਤਸਰ ਦੇ ਅਧੀਨ ਆਉਂਦੇ ਰਾਜਾਸਾਂਸੀ ਹਲਕੇ ਵਿਚੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ 24548 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX