ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  10 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  8 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  17 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  46 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  about 1 hour ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  59 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  53 minutes ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  about 2 hours ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  about 3 hours ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  about 3 hours ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  about 3 hours ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  about 3 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  about 3 hours ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  about 3 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  about 3 hours ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  about 3 hours ago
ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ
. . .  about 3 hours ago
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  about 4 hours ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  about 4 hours ago
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  about 4 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 5 hours ago
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 5 hours ago
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 6 hours ago
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 6 hours ago
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 6 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 6 hours ago
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 5 hours ago
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 7 hours ago
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 7 hours ago
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 7 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਿਵਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ 'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਲੁਧਿਆਣਾ

ਲੋਕ ਸਭਾ ਹਲਕਾ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ 76 ਹਜ਼ਾਰ 372 ਵੋਟਾਂ ਨਾਲ ਜੇਤੂ ਰਹੇ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 8 ਥਾਵਾਂ 'ਤੇ ਬਣਾਏ ਗਏ 9 ਹਲਕਾ ਦੇ ਗਿਣਤੀ ਕੇਂਦਰਾਂ 'ਚ ਲੋਕ ਸਭਾ ਹਲਕਾ ਲੁਧਿਆਣਾ ਦੀਆਂ ਵੋਟਾਂ ਦੀ ਗਿਣਤੀ ਹੋਈ | ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਆਪਣੇ ਨੇੜਲੇ ਵਿਰੋਧੀ ਪੰਜਾਬ ਜਮਹੁੂਰੀ ਗਠਜੋੜ ਤੇ ਲੋਕ ਇਨਸਾਫ਼ ਪਾਰਟੀ ਦੇ ਸਾਂਝੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ 76 ਹਜ਼ਾਰ 372 ਵੋਟਾਂ ਨਾਲ ਹਰਾ ਕੇ ਜਿੱਤੇ | ਜਦਕਿ 2014 ਦੀ ਲੋਕ ਸਭਾ ਚੋਣ ਵਿਚ ਸ.ਬਿੱਟੂ ਸਿਰਫ਼ 19 ਹਜ਼ਾਰ 709 ਵੋਟਾਂ ਨਾਲ ਜਿੱਤੇ ਸਨ | ਪਰ ਇਸ ਵਾਰ ਉਨ੍ਹਾਂ ਨੂੰ 56 ਹਜ਼ਾਰ 663 ਵੋਟਾਂ ਵੱਧ ਮਿਲੀਆਂ ਹਨ | ਲੋਕ ਸਭਾ ਹਲਕਾ ਲੁਧਿਆਣਾ ਵਿਚ 16 ਲੱਖ 80 ਹਜ਼ਾਰ 953 ਵਿਚੋਂ 10 ਲੱਖ 44 ਹਜ਼ਾਰ 888 ਵੋਟਾਂ ਪਈਆਂ, ਜਦਕਿ ਪੋਸਟਲ ਬੈਲਟ ਰਾਹੀਂ 2067 ਵੋਟਾਂ ਪ੍ਰਾਪਤ ਹੋਈਆਂ | ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ 3 ਲੱਖ 83 ਹਜ਼ਾਰ 795 (36.66 ਫ਼ੀਸਦੀ) ਵੋਟਾਂ, ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ 3 ਲੱਖ 7 ਹਜ਼ਾਰ 423 (29.36 ਫ਼ੀਸਦੀ) ਵੋਟਾਂ ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 2 ਲੱਖ 99 ਹਜ਼ਾਰ 435 (28.6 ਫ਼ੀਸਦੀ) ਵੋਟਾਂ ਪਈਆਂ | ਲੁਧਿਆਣਾ ਤੋਂ ਲੋਕ ਸਭਾ ਦੀ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਤੇਜਪਾਲ ਸਿੰਘ ਗਿੱਲ ਨੂੰ 15 ਹਜ਼ਾਰ 945 ਵੋਟਾਂ, ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਉਮੀਦਵਾਰ ਬਾਬਾ ਸੁਖਵਿੰਦਰ ਸਿੰਘ ਗਿੱਲ ਨੂੰ 2104 ਵੋਟਾਂ, ਭਾਰਤੀ ਲੋਕ ਸੇਵਾ ਦਲ ਦੇ ਉਮੀਦਵਾਰ ਬਾਬਾ ਅਮਰਜੀਤ ਸਿੰਘ ਖਾਲਸਾ ਨੂੰ 3211 ਵੋਟਾਂ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਦਰਸ਼ਨ ਸਿੰਘ ਡਾਬਾ ਨੂੰ 1346 ਵੋਟਾਂ, ਪੀਪਲਜ਼ ਪਾਰਟੀ ਆਫ਼ ਇੰਡੀਆ (ਸੈਕੂਲਰ) ਦੇ ਦਲਜੀਤ ਸਿੰਘ ਨੂੰ 1597 ਵੋਟਾਂ, ਹਿੰਦੁਸਤਾਨ ਸ਼ਕਤੀ ਸੈਨਾ ਦੇ ਦਵਿੰਦਰ ਭਗਰਿਆ ਨੂੰ 3594 ਵੋਟਾਂ, ਅੰਬੇਦਕਰਾਈਟ ਪਾਰਟੀ ਆਫ਼ ਇੰਡੀਆ ਦੇ ਦਿਲਦਾਰ ਸਿੰਘ ਨੂੰ 1254 ਵੋਟਾਂ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਪ੍ਰਦੀਪ ਬਾਵਾ ਨੂੰ 1158 ਵੋਟਾਂ, ਭਾਰਤ ਪ੍ਰਭਾਤ ਪਾਰਟੀ ਦੇ ਡਾ.ਬਲਜੀਤ ਸਿੰਘ ਬਾਂਗੜ ਨੂੰ 1640 ਵੋਟਾਂ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਇੰਜੀਨੀਅਰ ਬਲਦੇਵ ਰਾਜ ਕਤਨਾ ਨੂੰ 1328 ਵੋਟਾਂ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਦੇ ਡਾ.ਬਿ੍ਜੇਸ਼ ਕੁਮਾਰ ਨੂੰ 1175 ਵੋਟਾਂ, ਅੰਬੇਦਕਰ ਨੈਸ਼ਨਲ ਕਾਂਗਰਸ ਦੇ ਬਿੰਟੂ ਕੁਮਾਰ ਟਾਂਕ ਨੂੰ 1060 ਵੋਟਾਂ, ਰਾਸ਼ਟਰੀਆ ਸਹਾਰਾ ਪਾਰਟੀ ਦੇ ਮੁਹੰਮਦ ਨਸੀਮ ਅੰਸਾਰੀ ਨੂੰ 1871 ਵੋਟਾਂ, ਹਿੰਦੂ ਸਮਾਜ ਪਾਰਟੀ ਦੇ ਰਜਿੰਦਰ ਘਈ ਨੂੰ 1014 ਵੋਟਾਂ, ਬਹੁਜਨ ਮੁਕਤੀ ਪਾਰਟੀ ਦੇ ਵੈਦ ਰਾਮ ਸਿੰਘ ਦੀਪਕ ਨੂੰ 952 ਵੋਟਾਂ, ਆਜ਼ਾਦ ਉਮੀਦਵਾਰਾਂ ਜਸਦੀਪ ਸਿੰਘ ਸੋਢੀ ਨੂੰ 1535 ਵੋਟਾਂ, ਜੈ ਪ੍ਰਕਾਸ਼ ਜੈਨ ਉਰਫ਼ ਟੀਟੂ ਬਾਣੀਆਂ ਨੂੰ 2726 ਵੋਟਾਂ, ਮਹਿੰਦਰ ਸਿੰਘ ਨੂੰ 895, ਰਵਿੰਦਰ ਪਾਲ ਸਿੰਘ ਬਾਬਾ ਜੀ ਬਰਗਰ ਵਾਲੇ ਨੂੰ 1359 ਅਤੇ ਨੋਟਾ ਨੂੰ 10 ਹਜ਼ਾਰ 538 ਵੋਟਾਂ ਪਈਆਂ |
ਬਿੱਟੂ, ਬੈਂਸ, ਗਰੇਵਾਲ ਦੀਆਂ ਵੋਟਾਂ ਵਧੀਆਂ, ਆਪ ਦੀਆਂ ਵੋਟਾਂ ਘਟੀਆਂ
ਲੋਕ ਸਭਾ ਦੀ 2014 ਦੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ 2 ਲੱਖ 56 ਹਜ਼ਾਰ 590 ਵੋਟਾਂ ਦੇ ਮੁਕਾਬਲੇ 2019 ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 42 ਹਜ਼ਾਰ 845, ਵੱਧ 2 ਲੱਖ 99 ਹਜ਼ਾਰ 435 ਵੋਟਾਂ ਪਈਆਂ, ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ 3 ਲੱਖ 459 ਵੋਟਾਂ ਦੇ ਮੁਕਾਬਲੇ ਇਸ ਵਾਰ 83 ਹਜ਼ਾਰ 336 ਵੱਧ 3 ਲੱਖ 83 ਹਜ਼ਾਰ 795 ਵੋਟਾਂ, ਪੀ.ਡੀ.ਏ. ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ 2 ਲੱਖ 10 ਹਜ਼ਾਰ 917 ਦੇ ਮੁਕਾਬਲੇ 96 ਹਜ਼ਾਰ 506 ਵੱਧ 3 ਲੱਖ 7 ਹਜ਼ਾਰ 423 ਵੋਟਾਂ ਮਿਲੀਆਂ |
2014 ਦੇ ਮੁਕਾਬਲੇ 2019 'ਚ 7318 ਨੇ ਨੋਟਾ ਦਾ ਬਟਨ ਦੱਬਿਆ
ਲੋਕ ਸਭਾ ਚੋਣਾਂ 2014 'ਚ ਨੋਟਾ (ਕੋਈ ਵੀ ਉਮੀਦਵਾਰ ਪਸੰਦ ਨਹੀਂ) ਦਾ 3219 ਜਨਰਲ ਵੋਟਰਾਂ ਤੇ 1 ਸਰਵਿਸ ਵੋਟਰ ਨੇ ਬਟਨ ਦਬਾਇਆ | 2014 ਦੀ ਚੋਣ ਨਾਲੋਂ 2019 ਦੀ ਚੋਣ ਵਿਚ 7 ਹਜ਼ਾਰ 318 ਵੱਧ ਵੋਟਰਾਂ ਨੇ ਨੋਟਾ ਦਾ ਬਟਨ ਦਬਾਇਆ |
ਸਭ ਤੋਂ ਵੱਧ 637 ਪੋਸਟਲ ਵੋਟ ਪੀ.ਡੀ.ਏ. ਉਮੀਦਵਾਰ ਬੈਂਸ ਨੂੰ ਮਿਲੇ
ਲੋਕ ਸਭਾ ਹਲਕਾ ਲੁਧਿਆਣਾ ਤੋਂ 2067 ਵੋਟਰਾਂ ਨੇ ਪੋਸਟਲ ਵੋਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ | ਜਿਸ ਵਿਚੋਂ ਸਭ ਤੋਂ ਵੱਧ ਪੀ.ਡੀ.ਏ. ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ 637, ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ 511, ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 472, ਆਪ ਉਮੀਦਵਾਰ ਡਾ.ਤੇਜਪਾਲ ਸਿੰਘ ਗਿੱਲ ਨੂੰ 151, ਐਨ.ਸੀ.ਪੀ. ਉਮੀਦਵਾਰ ਬਾਬਾ ਸੁਖਵਿੰਦਰ ਸਿੰਘ ਗਿੱਲ ਨੂੰ 112, ਨੋਟਾ ਨੂੰ 80, ਬੀ.ਐਲ.ਐਸ.ਡੀ. ਦੇ ਬਾਬਾ ਅਮਰਜੀਤ ਸਿੰਘ ਖਾਲਸਾ ਨੂੰ 40, ਏ.ਵੀ.ਓ.ਆਈ. ਦੇ ਦਿਲਦਾਰ ਸਿੰਘ ਨੂੰ 10 ਵੋਟਾਂ, ਜੇ.ਜੇ.ਜੇ. ਕੇ.ਪੀ. ਦੇ ਉਮੀਦਵਾਰ ਦਰਸ਼ਨ ਸਿੰਘ ਡਾਬਾ ਨੂੰ 11 ਵੋਟਾਂ ਮਿਲੀਆਂ |
ਗਰੇਵਾਲ ਤੇ ਬਿੱਟੂ ਨੇ ਘਰ, ਬੈਂਸ ਨੇ ਸਟਨ ਹਾਊਸ 'ਚ ਨਤੀਜਾ ਉਡੀਕਿਆ
ਲੋਕ ਸਭਾ ਹਲਕਾ ਲੁਧਿਆਣਾ ਦੀਆਂ ਵੋਟਾਂ ਦੀ ਗਿਣਤੀ ਪੀ.ਏ.ਯੂ. ਵਿਖੇ 9 ਗਿਣਤੀ ਕੇਂਦਰ ਵਿਚ ਹੋਈ | ਜਿੱਥੇ ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਆਪਣੇ ਘਰ ਸਮਰਥਕਾਂ ਨਾਲ ਬੈਠ ਕੇ ਨਤੀਜਾ ਉਡੀਕਿਆ | ਉੱਥੇ ਪੀ.ਡੀ.ਏ. ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਪੀ.ਏ.ਯੂ. ਦੇ ਸਟਨ ਹਾਊਸ ਤੇ ਆਪ ਉਮੀਦਵਾਰ ਡਾ.ਤੇਜਪਾਲ ਸਿੰਘ ਗਿੱਲ ਨੇ ਗਿਣਤੀ ਕੇਂਦਰਾਂ ਦਾ ਗੇੜਾ ਮਾਰ ਕੇ ਨਤੀਜੇ 'ਤੇ ਅੱਖ ਰੱਖੀ |  

ਸ਼ੱਕੀ ਹਲਾਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੀਵਨ ਨਗਰ 'ਚ ਬੀਤੀ ਦੇਰ ਰਾਤ ਇਕ ਨੌਜਵਾਨ ਵਲੋਂ ਸ਼ੱਕੀ ਹਲਾਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਕੀਤੀ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਨਾਲ ਹਲਕਾ ਗਿੱਲ 'ਚ ਖ਼ੁਸ਼ੀ ਦੀ ਲਹਿਰ

ਫੁੱਲਾਂਵਾਲ, 23 ਮਈ (ਮਨਜੀਤ ਸਿੰਘ ਦੁੱਗਰੀ)-ਲੋਕ ਸਭਾ ਹਲਕਾ ਗਿੱਲ ਦੇ ਬਲਾਕ-1 ਅਧੀਨ ਆਉਂਦੇ ਪਿੰਡਾਂ ਤੇ ਕਲੋਨੀਆਂ 'ਚ ਰਵਨੀਤ ਸਿੰਘ ਬਿੱਟੂ ਦੀ ਜਿੱਤ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਹੈ¢ ਪਿੰਡ ਦੋਲੋ ਕਲਾਂ, ਦੋਲੋ ਖੁਰਦ, ਖੇੜੀ, ਝਮੇੜੀ, ਧਾਂਦਰਾ, ਮਹਿਮੂਦਪੁਰ, ਮਾਣਕਵਾਲ, ...

ਪੂਰੀ ਖ਼ਬਰ »

ਅਦਾਕਾਰ ਤੇ ਗਾਇਕ ਐਮੀ ਵਿਰਕ ਵਲੋਂ ਕਾਰਨੀਵਾਲ ਸਿਨੇਮਾ ਦੇ ਉਦਘਾਟਨ ਮੌਕੇ ਫ਼ਿਲਮ ਮੁਕਲਾਵਾ ਦਾ ਪ੍ਰਚਾਰ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਲੁਧਿਆਣਾ ਦੇ ਨਿਰਮਲ ਪੈਲੇਸ ਵਿਚ ਅੱਜ ਕਾਨੀਵਾਲ ਸਿਨੇਮਾ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਅਦਾਕਾਰ ਤੇ ਗਾਇਕ ਐਮੀ ਵਿਰਕ, ਕਾਰਨੀਵਾਲ ਸਿਨੇਮਾ ਸਿਰੀਜ਼ ਦੇ ਮਾਲਕ ਡਾ.ਸ਼੍ਰੀਕਾਂਤ ਭਾਸੀ ਨੇ ਕੁਨਾਲ ਸਾਹਨੀ, ਵੀ.ਪੀ. ਆਰੇਸ਼ਸ਼ ਦੀ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਸਮੁੱਚੇ ਵੋਟਰਾਂ ਦੀ ਜਿੱਤ-ਬੀਬੀ ਆਲਮਗੀਰ, ਲੰਬੜਦਾਰ ਗਿੱਲ

ਆਲਮਗੀਰ, 23 ਮਈ (ਜਰਨੈਲ ਸਿੰਘ ਪੱਟੀ)-ਕਾਂਗਰਸ ਸੂਬਾ ਸਕੱਤਰ ਬੀਬੀ ਹਰਿੰਦਰ ਕੌਰ ਆਲਮਗੀਰ, ਜਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਬਲਜੀਤ ਕੌਰ ਗਿੱਲ, ਸੂਬਾ ਸਕੱਤਰ ਲੰਬੜਦਾਰ ਕਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀ ਜਿੱਤ ਕਾਂਗਰਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਲੋਕਾਂ ਨੇ ਬਿੱਟੂ ਦੇ ਹੱਕ 'ਚ ਫ਼ਤਵਾ ਦਿੱਤਾ-ਮਹਿਤਾ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਨੇ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਸਰਲ ਨੀਤੀਆਂ ਕਾਰਨ ਹੀ ਸ: ਬਿੱਟੂ ਦੀ ਜਿੱਤ ਯਕੀਨੀ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਕਾਂਗਰਸ ਪਾਰਟੀ ਦੀਆਂ ਨੀਤੀਆਂ 'ਤੇ ਮੋਹਰ-ਦੁੱਗਰੀ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਵਾਸੀਆਂ ਨੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਿਲ ਕਰਵਾਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਲਾਪਰਾਂ ਨੇ ਜੇਤੂ ਉਮੀਦਵਾਰ ਬਿੱਟੂ ਨੂੰ ਦਿੱਤੀ ਵਧਾਈ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਇਤਿਹਾਸਕ ਜਿੱਤ 'ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸ: ਗੁਰਦੇਵ ਸਿੰਘ ਲਾਪਰਾਂ ਨੇ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਲੁਧਿਆਣਾ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਦੀ ਖੁਸ਼ੀ 'ਚ ਮੰਡ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਲੱਡੂ ਵੰਡੇ

ਲੁਧਿਆਣਾ, 23 ਮਈ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ ਦੀ ਖੁਸ਼ੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਥਾਨਕ ਸਰਕਾਰਾਂ ਸੈੱਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਦੀ ਅਗਵਾਈ ...

ਪੂਰੀ ਖ਼ਬਰ »

ਹੁੰਡਈ ਨੇ ਨਵੀਂ ਵੈਨਯੂ ਕਾਰ ਗਰੋਵਰ ਹੁੰਡਈ ਸ਼ੋਅਰੂਮ ਵਿਖੇ ਲਾਂਚ ਕੀਤੀ

ਲੁਧਿਆਣਾ, 23 ਮਈ (ਭੁਪਿੰਦਰ ਸਿੰਘ ਬਸਰਾ)-ਹੁੰਡਈ ਮੋਟਰ ਇੰਡੀਆ ਲਿਮਟਿਡ ਕੰਪਨੀ ਵਲੋਂ ਮਾਡਲ ਟਾਊਨ ਲਿੰਕ ਰੋਡ ਸਥਿਤ ਗਰੋਵਰ ਹੁੰਡਈ ਸ਼ੋਅਰੂਮ ਵਿਖੇ ਨਵੀਂ ਕਾਰ ਵੈਨਯੂ ਬਾਜਾਰ 'ਚ ਉਤਾਰੀ | ਇਸ ਮੌਕੇ ਹੁੰਡਈ ਮੋਟਰ ਇੰਡੀਆ ਲਿਮਟਿਡ ਦੇ ਜ਼ੋਨਲ ਬਿਜਨੇਸ ਹੈੱਡ ਰੁਪੇਸ਼ ...

ਪੂਰੀ ਖ਼ਬਰ »

ਪਿੰਡ ਮਲਕਪੁਰ 'ਚ ਬਿੱਟੂ ਦੇ ਜਿੱਤਣ 'ਤੇ ਲੱਡੂ ਵੰਡੇ

ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਵਿਰੋਧੀ ਪੀ.ਡੀ.ਏ ਉਮੀਦਵਾਰ ਸਿਮਰਜੀਤ ਸਿੰਘ ਬੈਂਸ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਆਪ ਦੇ ...

ਪੂਰੀ ਖ਼ਬਰ »

ਪ੍ਰਧਾਨ ਹੰਬੜਾਂ ਤੇ ਸਰਪੰਚ ਜੱਗਾ ਦੀ ਅਗਵਾਈ 'ਚ ਵਰਕਰਾਂ ਨੇ ਲੱਡੂ ਵੰਡੇ

ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਜਿੱਤ 'ਤੇ ਕਸਬਾ ਹੰਬੜਾਂ 'ਚ ਆਲ ਇੰਡੀਆ ਸ਼ੂਗਰਫ਼ੈਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਤੇ ਸਰਪੰਚ ਰਣਜੋਧ ਸਿੰਘ ਜੱਗਾ ਦੀ ਅਗਵਾਈ ...

ਪੂਰੀ ਖ਼ਬਰ »

ਖ਼ਤਰਨਾਕ ਵਾਹਨ ਚੋਰ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵਾਹਨ ਚੋਰ ਗਿਰੋਹ ਦੇ ਦੋ ਮੈਂਬਰਾਾ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ 'ਤੇ ਵਰਕਰਾਂ ਨੇ ਦੋਰਾਹਾ 'ਚ ਲੱਡੂ ਵੰਡੇ

ਦੋਰਾਹਾ, 23 ਮਈ (ਜਸਵੀਰ ਝੱਜ, ਮਨਜੀਤ ਗਿੱਲ, ਜੋਗਿੰਦਰ ਸਿੰਘ ਓਬਰਾਏ)- ਦੇਸ਼ ਵਿਚ ਦੂਸਰੀ ਵਾਰ ਮੋਦੀ ਸਰਕਾਰ ਬਣਨ 'ਤੇ ਦੋਰਾਹਾ ਵਿਖੇ ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਨੇ ਪੁਰਾਣਾ ਬਾਜ਼ਾਰ ਵਾਰਡ ਨੰਬਰ-4 ਦੋਰਾਹਾ ਵਿਖੇ ਸੀਨੀਅਰ ਭਾਜਪਾ ਨੇਤਾ ਅਸੀਸ ਸੂਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਘੁਡਾਣੀ ਕਲਾਂ ਸਕੂਲ 'ਚ ਸੂਚਨਾ ਅਤੇ ਟੈਕਨਾਲੋਜੀ ਵਿਸ਼ੇ ਦਾ ਸੈਮੀਨਾਰ

ਰਾੜਾ ਸਾਹਿਬ, 23 ਮਈ (ਸਰਬਜੀਤ ਸਿੰਘ ਬੋਪਾਰਾਏ)-ਸ਼ਹੀਦ ਸੁਖਚੈਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੁਡਾਣੀ ਕਲਾਂ ਵਿਖੇ ਪਿ੍ੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਹੇਠ ਵੋਕੇਸ਼ਨਲ ਵਿਸ਼ੇ ਸੂਚਨਾ ਅਤੇ ਟੈਕਨਾਲੋਜੀ ਦਾ ਸੈਮੀਨਾਰ ਕਰਵਾਇਆ ਗਿਆ ¢ ਇਸ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਖ਼ੂਨਦਾਨ ਕੈਂਪ ਵੱਡੀ ਪੱਧਰ 'ਤੇ ਲੱਗਣ-ਸੰਤ ਨਾਨਕਸਰ

ਜਗਰਾਉਂ, 23 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਚੱਲੇ ਰਹੇ ਪੰਜ ਰੋਜ਼ਾ ਸਮਾਗਮਾਂ ਤਹਿਤ ਤੀਸਰੇ ਦਿਨ ਸਰਬੱਤ ਦੇ ਭਲੇ ਲਈ ਖ਼ੂਨਦਾਨ ...

ਪੂਰੀ ਖ਼ਬਰ »

ਗੁਰਕੀਰਤ, ਲੱਖਾ ਤੇ ਰਾਜਾ ਗਿੱਲ ਵਲੋਂ ਲੋਕਾਂ ਦਾ ਧੰਨਵਾਦ

ਖੰਨਾ, 23 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਪਾਇਲ ਦੇ ਵਿਧਾਇਕ ਲਖਵੀਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਫਤਹਿਗੜ੍ਹ ਸਾਹਿਬ ਹਲਕੇ ਤੋਂ ਡਾ: ਅਮਰ ਸਿੰਘ ਦੀ ਜਿੱਤ ਅਤੇ ਪੰਜਾਬ ਵਿਚੋਂ ਕਾਂਗਰਸ ਵਲੋਂ 8 ...

ਪੂਰੀ ਖ਼ਬਰ »

ਲੁਧਿਆਣਾ ਦੇ ਦਿਹਾਤੀ ਹਲਕਿਆਂ 'ਚੋਂ ਜਗਰਾਉਂ 'ਚ ਛਾਈ ਕਾਂਗਰਸ

ਜਗਰਾਉਂ, 23 ਮਈ (ਜੋਗਿੰਦਰ ਸਿੰਘ)-ਲੁਧਿਆਣਾ ਹਲਕੇ 'ਚ ਪੈਂਦੇ ਤਿੰਨ ਦਿਹਾਤੀ ਹਲਕਿਆਂ 'ਚੋਂ ਜਗਰਾਉਂ ਹਲਕੇ 'ਚ ਕਾਂਗਰਸ ਛਾ ਗਈ ਹੈ, ਜਦੋਂਕਿ ਦੋ ਦਿਹਾਤੀ ਹਲਕਿਆਂ ਦਾਖਾ ਤੇ ਗਿੱਲ 'ਚੋਂ ਕਾਂਗਰਸ ਮੁੜ ਪਛੜ ਗਈ ਹੈ | ਜਗਰਾਉਂ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਿਖੇ ਨਰਸਰੀ ਵਿੰਗ ਦੀ ਫਰੈਸ਼ਰ ਪਾਰਟੀ

ਡਾਬਾ/ਲੁਹਾਰਾ, 23 ਮਈ (ਕੁਲਵੰਤ ਸਿੰਘ ਸੱਪਲ)-ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਵਿਖੇ ਨਰਸਰੀ ਵਿੰਗ ਦੀ ਫਰੈਸ਼ਰ ਪਾਰਟੀ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰਕ ...

ਪੂਰੀ ਖ਼ਬਰ »

ਬਾਬਾ ਸੰਦੀਲਾ ਜੀ ਦਾ ਮੇਲਾ 26 ਨੂੰ

ਫੁੱਲਾਂਵਾਲ, 23 ਮਈ (ਮਨਜੀਤ ਸਿੰਘ ਦੁੱਗਰੀ)-ਬਾਬਾ ਸੰਦੀਲਾ ਜੀ ਨੌਜਵਾਨ ਪ੍ਰਬੰਧਕ ਕਮੇਟੀ, ਪਿੰਡ ਧਾਂਦਰਾ ਦੀ ਨਗਰ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਸੰਦੀਲਾ ਜੀ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾਣ ਵਾਲਾ ਮੇਲਾ ਇਸ ਵਾਰ 26 ਮਈ ਦਿਨ ...

ਪੂਰੀ ਖ਼ਬਰ »

ਪੱਤਰਕਾਰੀ ਦੇ ਪ੍ਰੋਗਰਾਮ ਦੇ ਦਾਖ਼ਲੇ ਦੀ ਪੀ.ਏ.ਯੂ. ਦੇ ਆਖ਼ਰੀ ਤਰੀਕ ਵਧਾਈ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਲੋਂ ਪੱਤਰਕਾਰੀ ਦਾ ਕੋਰਸ ਕਰਨ ਵਾਲਿਆਂ ਨੂੰ ਰਾਹਤ ਦਿੰਦਿਆਂ ਪੱਤਰਕਾਰੀ ਦੇ ਪ੍ਰੋਗਰਾਮ ਦੇ ਦਾਖ਼ਲੇ ਦੀ ਆਖ਼ਰੀ ਤਰੀਕ 30 ਮਈ ਤੱਕ ਵਧਾ ਦਿੱਤੀ ਹੈ | ਪੀ.ਏ.ਯੂ. ਦੇ ਪੱਤਰਕਾਰਾਂ ਦੇ ਕੋਰਸ 'ਚ ...

ਪੂਰੀ ਖ਼ਬਰ »

ਬਾਬੂ ਮੇਲਾ ਰਾਮ ਭੂੰਬਲਾ ਦੀ ਬਰਸੀ ਮਨਾਈ

ਪੋਜੇਵਾਲ ਸਰਾਂ, 23 ਮਈ (ਰਮਨ ਭਾਟੀਆ)-ਕੰਢੀ ਇਲਾਕਾ ਹਲਕਾ ਬਲਾਚੌਰ, ਗੁੱਜਰ ਸਮਾਜ ਤੇ ਕੰਢੀ ਇਲਾਕੇ ਅੰਦਰ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਤੇ ਕੰਢੀ ਇਲਾਕੇ ਨੂੰ ਡਾਰਕ ਜ਼ੋਨ 'ਚੋਂ ਕਢਵਾ ਕੇ ਇਲਾਕੇ ਅੰਦਰ ਸਿੰਚਾਈ ਵਾਲੇ ਡੂੰਘੇ ਟਿਊਬਵੈੱਲ ਲਗਵਾਉਣ ...

ਪੂਰੀ ਖ਼ਬਰ »

ਬਾਬੂ ਮੇਲਾ ਰਾਮ ਭੂੰਬਲਾ ਦੀ ਬਰਸੀ ਮਨਾਈ

ਪੋਜੇਵਾਲ ਸਰਾਂ, 23 ਮਈ (ਰਮਨ ਭਾਟੀਆ)-ਕੰਢੀ ਇਲਾਕਾ ਹਲਕਾ ਬਲਾਚੌਰ, ਗੁੱਜਰ ਸਮਾਜ ਤੇ ਕੰਢੀ ਇਲਾਕੇ ਅੰਦਰ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਤੇ ਕੰਢੀ ਇਲਾਕੇ ਨੂੰ ਡਾਰਕ ਜ਼ੋਨ 'ਚੋਂ ਕਢਵਾ ਕੇ ਇਲਾਕੇ ਅੰਦਰ ਸਿੰਚਾਈ ਵਾਲੇ ਡੂੰਘੇ ਟਿਊਬਵੈੱਲ ਲਗਵਾਉਣ ...

ਪੂਰੀ ਖ਼ਬਰ »

ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੇ ਜਾਣ ਦੀ ਸੰਭਾਵਨਾ

ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪਿਛਲੇ ਸਮੇਂ 'ਚ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਦਾ ਕੰਮ ਆਰੰਭ ਕੀਤਾ ਗਿਆ ਸੀ, ਜੋ ਇਨ੍ਹਾਂ ਦਿਨਾਂ 'ਚ ਲਗਭਗ ਠੱਪ ਹੋ ਕੇ ਰਹਿ ਗਿਆ ਹੈ, ਜਿਸਦੇ ਚਲਦਿਆਂ ਲੋਕਾਂ ਵਲੋਂ ਕੁਝ ਨੁਕਤਾਚੀਨੀ ਵੀ ...

ਪੂਰੀ ਖ਼ਬਰ »

ਬਿੱਟੂ ਤੋਂ ਵਿਰੋਧੀ 1 ਵੀ ਗੇੜ 'ਚ ਅੱਗੇ ਨਹੀਂ ਨਿਕਲ ਸਕੇ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪਹਿਲੇ ਤੋਂ ਆਖਰੀ ਗੇੜ ਤੱਕ ਆਪਣੀ ਲੀਡ ਨੂੰ ਬਰਕਰਾਰ ਰੱਖਦੇ ਹੋਏ | ਆਖੀਰ ਤੱਕ ਆਪਣੇ ਨੇੜਲੇ ਵਿਰੋਧੀ ਪੀ.ਡੀ.ਏ. ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ...

ਪੂਰੀ ਖ਼ਬਰ »

ਧੀ ਨੂੰ ਸਹੁਰੇ ਘਰ ਮਿਲਣ ਗਈ ਔਰਤ ਦੀ ਜਵਾਈ ਤੇ ਪਰਿਵਾਰਕ ਮੈਂਬਰਾਂ ਵਲੋਂ ਕੁੱਟਮਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਬਾ ਦੀਪ ਸਿੰਘ ਨਗਰ ਵਿਚ ਆਪਣੀ ਧੀ ਨੂੰ ਉਸਦੇ ਸਹੁਰੇ ਘਰ ਮਿਲਣ ਗਈ ਔਰਤ ਨੂੰ ਉਸਦੇ ਜਵਾਈ ਅਤੇ ਪਰਿਵਾਰਕ ਮੈਂਬਰਾਂ ਵਲੋਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਜਲਦ ਹੱਲ ਕਰਨ ਦੀ ਮੰਗ

ਲੁਧਿਆਣਾ, 23 ਮਈ (ਅਮਰੀਕ ਸਿੰਘ ਬੱਤਰਾ)-ਰਾਹੋਂ ਰੋਡ ਤੇ ਆਸਪਾਸ ਦੀਆਂ ਕਾਲੋਨੀਆਂ 'ਚ ਸੀਵਰੇਜ ਜਾਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਰਕ ਜਿਹੀ ਜ਼ਿੰਦਗੀ ਤੋਂ ਜਲਦੀ ਨਿਜਾਤ ਦਿਵਾਈ ਜਾਵੇ | ਇਲਾਕਾ ਨਿਵਾਸੀ ਹਰਸ਼ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਲਾਂਚ ਕੀਤਾ ਭਾਰਤ ਦਾ ਪਹਿਲਾ ਕੰਪੈਕਟ ਟਰੱਕ

ਲੁਧਿਆਣਾ, 23 ਮਈ (ਅ. ਬ.)-ਛੋਟੇ ਕਮਰਸ਼ੀਅਲ ਵਾਹਨਾਂ (ਏਸ.ਸੀ.ਵੀ.) ਦੇ ਸੇਗਮੈਂਟ ਵਿਚ ਆਪਣੇ-ਆਪ ਦੀ ਆਗੂ ਭੂਮਿਕਾ ਨੂੰ ਸਸ਼ਕਤ ਬਣਾਉਂਦੇ ਹੋਏ ਭਾਰਤ ਦੀ ਸਭ ਤੋਂ ਵੱਡੀ ਵਿਵਸਾਇਕ ਵਾਹਨ ਨਿਰਮਾਤਾ ਟਾਟਾ ਮੋਟਰਸ ਨੇ ਅੱਜ ਨਵੀਂ ਪੀੜ੍ਹੀ ਦੇ ਕੰਪੈਕਟ ਟਰੱਕਾਂ ਦੀ ਸੀਰੀਜ਼-ਟਾਟਾ ...

ਪੂਰੀ ਖ਼ਬਰ »

ਸਟਰੀਟ ਲਾਈਟ ਦਾ ਖੰਭਾ ਸੜਕ 'ਤੇ ਡਿਗਿਆ

ਲੁਧਿਆਣਾ, 23 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਰੋਡ 'ਤੇ ਸੈਂਟਰਵਰਜ਼ 'ਚ ਲੱਗਿਆ ਸਟਰੀਟ ਲਾਈਟ ਦਾ ਵੱਡ ਅਕਾਰੀ ਖੰਭਾ ਸੜਕ ਦੇ ਦਰਮਿਆਨ ਡਿੱਗ ਪਿਆ, ਜਿਸ ਕਾਰਨ ਵਾਹਨ ਚਾਲਕ ਹਾਦਸੇ ਦਾ ਸ਼ਿਕਾਰ ਹੋ ...

ਪੂਰੀ ਖ਼ਬਰ »

ਗਰੇਵਾਲ ਦੀ ਹਾਰ ਕਰਕੇ ਭਾਜਪਾਈਆਂ ਨੇ ਜਸ਼ਨ ਟਾਲਿਆ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਹਾਰ ਹੋਣ 'ਤੇ ਉਨ੍ਹਾਂ ਦੇ ਤੀਸਰੇ ਨੰਬਰ 'ਤੇ ਆਉਣ ਦੇ ਰੋਸ ਵਜੋਂ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿਚ ਐਨ.ਡੀ.ਏ. ਦੀ ...

ਪੂਰੀ ਖ਼ਬਰ »

ਬੰਦੀਆਂ ਪਾਸੋਂ ਮੋਬਾਈਲ ਬਰਾਮਦ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਤਿੰਨ ਬੰਦੀਆਂ ਪਾਸੋਂ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜਿਨ੍ਹਾਂ ਬੰਦੀਆਂ ਪਾਸੋਂ ਮੋਬਾਇਲ ਬਰਾਮਦ ਕੀਤੇ ਗਏ ਹਨ, ਉਨ੍ਹਾਂ 'ਚ ਦੀਪਕ, ਦਵਿੰਦਰ ਤੇ ...

ਪੂਰੀ ਖ਼ਬਰ »

ਧਾਰਮਿਕ ਸਥਾਨ ਦਾ ਹਿਸਾਬ ਪੁੱਛਣ 'ਤੇ ਹੋਈ ਲੜਾਈ 'ਚ ਇਕ ਜ਼ਖ਼ਮੀ- ਕੇਸ ਦਰਜ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਰਵਿੰਦਰ ਨਗਰ ਵਿਚ ਬੀਤੇ ਦਿਨ ਧਾਰਮਿਕ ਅਸਥਾਨ ਦਾ ਹਿਸਾਬ ਪੁੱਛਣ ਦੇ ਮਾਮਲੇ ਨੂੰ ਲੈ ਕੇ ਹੋਈ ਲੜਾਈ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ | ਪੁਲਿਸ ਨੇ ਇਸ ਸਬੰਧੀ 80 ਦੇ ਕਰੀਬ ਵਿਅਕਤੀਆਂ ਖਿਲਾਫ ਵੱਖ ਵੱਖ ਧਰਾਵਾਂ ...

ਪੂਰੀ ਖ਼ਬਰ »

ਲੜਕੀਆਂ ਨਾਲ ਛੇੜਖਾਨੀ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ 2 ਨੌਜਵਾਨ ਕਾਬੂ, 3 ਫ਼ਰਾਰ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਕਬਾਲ ਨਗਰ 'ਚ ਬੀਤੀ ਰਾਤ ਲੜਕੀਆਂ ਨਾਲ ਛੇੜਖਾਨੀ ਕਰਨ ਦੀ ਸ਼ਿਕਾਇਤ ਮਿਲਣ 'ਤੇ ਮੌਕੇ 'ਤੇ ਪਹੁੰਚੇ ਪੀ.ਸੀ.ਆਰ ਦਸਤੇ ਦੇ ਮੁਲਾਜ਼ਮਾਂ ਨਾਲ ਉਲਝਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਵਿਅਕਤੀ ਦੀ ਮੌਤ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਭੋਰਾ ਕਲੋਨੀ 'ਚ ਅੱਜ ਬਾਅਦ ਦੁਪਹਿਰ ਇਕ ਵਿਅਕਤੀ ਦੀ ਸ਼ੱਕੀ ਹਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਵਲੋਂ ਉਸ ਦੇ ਹੱਤਿਆ ਦਾ ...

ਪੂਰੀ ਖ਼ਬਰ »

ਬੰਦੀ ਪਾਸੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ

ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਹੇ ਬੰਦੀ ਪਾਸੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਮੁਲਾਜ਼ਮ ਯੋਗੇਸ਼ਵਰ ਸ਼ਰਮਾ ਦੀ ਸ਼ਿਕਾਇਤ 'ਤੇ ਸੂਰਜ ...

ਪੂਰੀ ਖ਼ਬਰ »

ਕੱਪੜਾ ਫੈਕਟਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਤੇ ਮਸ਼ੀਨਰੀ ਸੜੀ

ਲੁਧਿਆਣਾ, 23 ਮਈ (ਅਮਰੀਕ ਸਿੰਘ ਬੱਤਰਾ)-ਵੀਰਵਾਰ ਸਵੇਰੇ ਵੀਰ ਨਗਰ ਬਹਾਦਰਕੇ ਰੋਡ ਸਥਿਤ ਕੱਪੜਾ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਤੇ ਮਸ਼ੀਨਰੀ ਸੜ ਗਈ | ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ | ਸੰਜੀਵ ਫੈਬਰਿਕਸ 'ਚ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਲੁਧਿਆਣਾ 'ਚ ਪੈਂਦੇ 5 ਵਿਧਾਨ ਸਭਾ ਹਲਕਿਆਂ 'ਚ ਬਿੱਟੂ ਤੇ 4 ਹਲਕਿਆਂ 'ਚ ਬੈਂਸ ਜਿੱਤੇ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਦੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ 'ਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਹਲਕਾ ਲੁਧਿਆਣਾ ਪੂਰਬੀ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਉੱਤਰੀ ਤੇ ਹਲਕਾ ਜਗਰਾਉਂ ਤੇ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਲੁਧਿਆਣਾ ਦੇ ਲੋਕਾਂ ਦੀ ਜਿੱਤ- ਸੰਧੂ

ਲਾਡੋਵਾਲ, 23 ਮਈ (ਬਲਬੀਰ ਸਿੰਘ ਰਾਣਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੂੰਝਾਫੇਰ ਜਿੱਤ ਲੁਧਿਆਣਾ ਦੇ ਲੋਕਾਂ ਦੀ ਆਪਣੀ ਜਿੱਤ ਹੈ | ਜਿਨ੍ਹਾਂ ਦੇ ਵੱਡੇ ਸਹਿਯੋਗ ਸਦਕਾ ਦੂਸਰੀ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਬਣਨ ਦਾ ...

ਪੂਰੀ ਖ਼ਬਰ »

ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ ਲੜਕੀਆਂ-ਬੌਬੀ

ਲੁਧਿਆਣਾ, 23 ਮਈ (ਜੁਗਿੰਦਰ ਸਿੰਘ ਅਰੋੜਾ)-ਲੜਕੀਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ ਅਤੇ ਖੇਡਾਂ, ਸਿੱਖਿਆ ਤੇ ਹੋਰ ਵੱਖ-ਵੱਖ ਖੇਤਰਾਂ 'ਚ ਨਵੀਆਂ ਪੁਲਾਂਘਾ ਪੁੱਟਦਿਆਂ ਹੋਇਆਂ ਲੜਕਿਆਂ ਤੋਂ ਵੀ ਅੱਗੇ ਨਿਕਲ ਰਹੀਆਂ ਹਨ | ਭਾਈ ਮੰਨਾ ਸਿੰਘ ਨਗਰ ...

ਪੂਰੀ ਖ਼ਬਰ »

ਬੈਂਸ ਨੂੰ ਆਪਣੇ ਤੇ ਆਪਣੇ ਭਰਾ ਦੇ ਹਲਕੇ ਤੋਂ ਵਿਧਾਨ ਸਭਾ ਤੋਂ ਕਾਫ਼ੀ ਘੱਟ ਵੋਟਾਂ ਪਈਆਂ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ.ਡੀ.ਏ. ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ ਆਪਣੇ ਹਲਕਾ ਆਤਮ ਨਗਰ ਤੇ ਆਪਣੇ ਵੱਡੇ ਭਰਾ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਹਲਕੇ ਲੁਧਿਆਣਾ ਦੱਖਣੀ ਤੋਂ ਵਿਧਾਨ ਸਭਾ ...

ਪੂਰੀ ਖ਼ਬਰ »

ਭਾਈ ਗਰੇਵਾਲ ਵਲੋਂ ਸ: ਬਾਦਲ ਤੇ ਬੀਬਾ ਹਰਸਿਮਰਤ ਕੌਰ ਨੂੰ ਵਧਾਈ

ਜਗਰਾਉਂ, 23 ਮਈ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਤੇ ਫੈੱਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਜਿੱਥੇ ਗੁਰੂ ਦਾ ਸ਼ੁਕਰ ਕੀਤਾ, ਉੱਥੇ ...

ਪੂਰੀ ਖ਼ਬਰ »

ਸਿੰਘਪੁਰਾ ਦੀ ਅਗਵਾਈ ਹੇਠ ਬਿੱਟੂ ਦੀ ਜਿੱਤ 'ਤੇ ਲੱਡੂ ਵੰਡੇ

ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਅਧੀਨ ਪੈਂਦੇ ਪਿੰਡ ਸਿੰਘਪੁਰਾ ਵਿਖੇ ਕਾਂਗਰਸੀ ਆਗੂ ਕਰਤਿੰਦਰਪਾਲ ਸਿੰਘ ਸਿੰਘਪੁਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ...

ਪੂਰੀ ਖ਼ਬਰ »

ਸਰਪੰਚ ਬਸੈਮੀ ਦੀ ਅਗਵਾਈ ਹੇਠ ਬਿੱਟੂ ਦੀ ਜਿੱਤ 'ਤੇ ਵਰਕਰਾਂ ਨੇ ਲੱਡੂ ਵੰਡੇ

ਹੰਬੜਾਂ, 23 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਜਿੱਤ 'ਤੇ ਹਲਕਾ ਦਾਖਾ ਦੇ ਪਿੰਡ ਬਸੈਮੀਂ ਵਿਚ ਸਰਪੰਚ ਸੁਖਮਿੰਦਰ ਸਿੰਘ ਬਸੈਮੀਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਖੁਸ਼ੀ 'ਚ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ 'ਤੇ ਲੱਡੂ ਵੰਡੇ

ਢੰਡਾਰੀ ਕਲਾਂ, 23 ਮਈ (ਪਰਮਜੀਤ ਸਿੰਘ ਮਠਾੜੂ)-ਲੋਕ ਸਭਾ ਚੋਣਾਂ 'ਚ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ¢ ਢੰਡਾਰੀ ਕਲਾਂ ਐੱਸ ਸੀ ਡਿਪਾਰਟਮੈਂਟ ਦੇ ਸਮੂਹ ਭਾਈਚਾਰੇ 'ਚ ਪੂਰੀ ਖ਼ੁਸ਼ੀ ਦਾ ਮਾਹੌਲ ਹੈ¢ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਵੋਟਾਂ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜ੍ਹਨ 'ਤੇ ਵੋਟਰਾਂ ਦਾ ਧੰਨਵਾਦ

ਲੁਧਿਆਣਾ, 23 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਦੇ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕ ਸਭਾ ਚੋਣਾਂ ਲਈ 19 ਮਈ ਨੂੰ ਹੋਈ ਵੋਟਿੰਗ ਤੇ ਅੱਜ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀਪੂਰਵਕ ਤੇ ਬਿਨ੍ਹਾਂ ਕਿਸੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX