ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕਿਰਨ ਖੇਰ ਦੀ ਲਗਾਤਾਰ ਦੂਜੀ ਵਾਰ ਜਿੱਤ ਪਵਨ ਬਾਂਸਲ ਨੂੰ 46970 ਵੋਟਾਂ ਨਾਲ ਹਰਾਇਆ

ਚੰਡੀਗੜ੍ਹ, 23 ਮਈ (ਆਰ.ਐਸ.ਲਿਬਰੇਟ)-ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਅੱਜ ਦੂਜੀ ਵਾਰ ਪਵਨ ਕੁਮਾਰ ਬਾਂਸਲ ਨੂੰ ਹਰਾ ਜਿੱਤ ਦਾ ਝੰਡਾ ਗੱਡਿਆ ਹੈ ਜਦਕਿ ਤੀਸਰੇ ਪਹਿਰ ਤੱਕ ਭਾਜਪਾਈ ਸਮਰਥਕਾਂ 'ਚ ਵੀ ਵਿਰੋਧੀ ਧਿਰ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਹੱਕ ਵਿਚ ਬਾਜ਼ੀ ਜਾਣ ਦਾ ਭੈਅ ਸਾਫ਼ ਨਜ਼ਰ ਦੇਖਣ ਨੂੰ ਮਿਲਿਆ | ਬਾਂਸਲ ਗਿਣਤੀ ਦੇ ਸ਼ੁਰੂ ਤੋਂ ਹੀ ਥੋੜੇ੍ਹ ਵੋਟਾਂ ਦੇ ਫ਼ਰਕ ਨਾਲ ਕਿਰਨ ਖੇਰ ਤੋਂ ਪਿੱਛੇ ਹੀ ਚੱਲ ਰਿਹਾ ਸੀ | ਜ਼ਿਕਰਯੋਗ ਹੈ ਕਿ ਸ਼ਹਿਰ 'ਚ ਬਾਂਸਲ ਤੇ ਕਾਂਗਰਸ ਪਾਰਟੀ ਤੇ ਲੈਅਵੱਧ ਪ੍ਰਚਾਰ ਦੇ ਨਾਲ ਲੋਕਾਂ ਦੇ ਮਿਲੇ ਹੁੰਗਾਰੇ ਦੇ ਮੁਕਾਬਲੇ ਭਾਜਪਾ ਦੀ ਉਮੀਦਵਾਰ ਖੇਰ ਅਤੇ ਪਾਰਟੀ ਵਰਕਰਾਂ ਵਿਚ ਲਗਾਤਾਰ ਰਹੀ ਖਿੱਚੋਤਾਣ ਕਾਰਨ ਚੋਣ ਨਤੀਜੇ ਲਈ ਅਜਬ ਚਿੰਤਾ ਬਣੀ ਹੋਈ ਸੀ | ਪਰ ਆਿਖ਼ਰ ਸਿਰਫ਼ ਮੋਦੀ ਜਾਦੂ ਵੋਟਰਾਂ ਦੇ ਸਿਰ ਚੜ ਕੇ ਬੋਲਿਆ ਨਜ਼ਰ ਆਇਆ ਅਤੇ ਵੱਡਾ ਫ਼ਰਕ ਬਣਕੇ ਸਾਹਮਣੇ ਆਇਆ ਤੇ ਕਿਰਨ ਖੇਰ ਨੇ ਆਪਣੇ ਵਿਰੋਧੀ ਪਵਨ ਕੁਮਾਰ ਬਾਂਸਲ ਨੂੰ 46970 ਵੋਟਾਂ ਦੇ ਫਰਕ ਨਾਲ ਹਰਾਉਂਦੇ ਹੋਏ 2,31,188 ਵੋਟਾਂ ਹਾਸਿਲ ਕਰ ਕੇ ਜਿੱਤ ਦਰਜ ਕੀਤੀ ਹੈ | ਜਦਕਿ ਆਮ ਆਦਮੀ ਪਾਰਟੀ ਦੇ ਹਰਮੋਹਨ ਧਵਨ 13781 ਵੋਟਾਂ ਹੀ ਪ੍ਰਾਪਤ ਕਰ ਸਕੇ ਤੇ ਚੰਡੀਗੜ੍ਹੀਆਂ 4335 ਵੋਟਾਂ ਨੋਟਾ ਨੂੰ ਪਾਈਆਂ | ਇਨ੍ਹਾਂ ਲੋਕ ਸਭਾ ਚੋਣਾਂ 'ਚ 36 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਸਨ |

ਹਰਿਆਣਾ 'ਚ ਭਾਜਪਾ ਨੇ ਸਾਰੀਆਂ ਸੀਟਾਂ ਜਿੱਤੀਆਂ

ਚੰਡੀਗੜ੍ਹ, 23 ਮਈ (ਐਨ.ਐਸ.ਪਰਵਾਨਾ)-ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਜੋ ਹੂੰਝਾ ਫੇਰ ਜਿੱਤ ਪ੍ਰਾਪਤ ਹੋਈ ਹੈ, ਉਸ ਤੋਂ ਬਾਗੋ ਬਾਗ਼ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਰਕਾਰੀ ਕੋਠੀ ਵਿਚ ਖ਼ੁਸ਼ੀ ਦੇ ਆਲਮ ਵਿਚ ਭਾਜਪਾ ਵਰਕਰਾਂ ਨੇ ਲੱਡੂ ਵੰਡੇ ਤੇ ...

ਪੂਰੀ ਖ਼ਬਰ »

ਅਕਾਸ਼ ਸੇਨ ਹੱਤਿਆ ਮਾਮਲਾ: ਅਦਾਲਤ 'ਚ ਪੇਸ਼ ਨਾ ਹੋਣ 'ਤੇ ਬਲਰਾਜ ਰੰਧਾਵਾ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਜਿੱਥੇ ਇਕ ਪਾਸੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਅਕਾਸ਼ ਸੇਨ ਦੀ ਹੱਤਿਆ ਦੇ ਮਾਮਲੇ ਵਿਚ ਮੁਲਜ਼ਮ ਹਰਮਹਿਤਾਬ ਸਿੰਘ ਉਰਫ਼ ਫ਼ਰੀਦ ਨੇ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ...

ਪੂਰੀ ਖ਼ਬਰ »

ਸੈਕਟਰ 49 ਵਿਚ ਦੋ ਗੁੱਟ ਭਿੜੇ- ਪੰਜ ਜ਼ਖ਼ਮੀ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 49 ਵਿਚ ਮੰਗਲਵਾਰ ਦੋ ਗੁੱਟਾਂ ਵਿਚ ਝਗੜਾ ਹੋ ਗਿਆ ਜਿਸ ਦੌਰਾਨ ਪੰਜ ਲੜਕੇ ਜ਼ਖ਼ਮੀ ਹੋ ਗਏ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਨੰਬਰ ਫੋਰਡ ਫਿਸਟਾ ਕਾਰ ਵਿਚ ਸਵਾਰ ਤਿੰਨ ਲੜਕੇ ਸੈਕਟਰ 49 ਦੀ ਗਰਾਊਾਡ ...

ਪੂਰੀ ਖ਼ਬਰ »

ਇਤਿਹਾਸਿਕ ਬਹੁਮਤ ਮਿਲਣ 'ਤੇ ਟੰਡਨ ਤੇ ਸ਼ੇਖਰ ਵਲੋਂ ਵਰਕਰਾਂ ਤੇ ਚੰਡੀਗੜ੍ਹੀਆਂ ਨੂੰ ਵਧਾਈ

ਚੰਡੀਗੜ੍ਹ, (ਆਰ.ਐਸ.ਲਿਬਰੇਟ)- ਭਾਰਤੀ ਜਨਤਾ ਪਾਰਟੀ ਨੂੰ ਦੇਸ਼ 'ਚ ਇਤਿਹਾਸਿਕ ਬਹੁਮਤ ਪ੍ਰਾਪਤ ਹੋਣ 'ਤੇ ਭਾਜਪਾ ਇਕਾਈ ਚੰਡੀਗੜ੍ਹ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਅਤੇ ਪ੍ਰਦੇਸ਼ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਪਾਰਟੀ ਦੇ ਵਰਕਰਾਂ ਅਤੇ ਦੇਸ਼ ਦੀ ਜਨਤਾ ਨੂੰ ਵਧਾਈ ...

ਪੂਰੀ ਖ਼ਬਰ »

ਵੋਟ ਪਾ ਕੇ ਵਾਪਸ ਪਰਤ ਰਹੀ ਔਰਤ ਦੀ ਚੇਨ ਝਪਟਣ ਵਾਲਾ ਨਤੀਜਿਆਂ ਦੇ ਦਿਨ ਕਾਬੂ

ਚੰਡੀਗੜ੍ਹ, 23 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੋਣਾਂ ਦੇ ਦਿਨ ਵੋਟ ਪਾਉਣ ਜਾਂਦੀ ਔਰਤ ਦੀ ਚੇਨ ਝਪਟਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮੁਹਾਲੀ ਦੇ ਰਹਿਣ ਵਾਲੇ ਸੂਰਜ ਕੁਮਾਰ ਉਰਫ਼ ਰਗੜਾ ਵਜੋਂ ਹੋਈ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਜਾ ਰਹੀ ਪੈਦਲ ਯਾਤਰਾ ਦਾ ਕੀਤਾ ਸਵਾਗਤ

ਐੱਸ. ਏ. ਐੱਸ. ਨਗਰ, 23 ਮਈ (ਨਰਿੰਦਰ ਸਿੰਘ ਝਾਂਮਪੁਰ)-ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਜਾ ਰਹੀ ਪੈਦਲ ਯਾਤਰਾ ਦਾ ਪ੍ਰੀਤ ਫ਼ਰਨੀਚਰ ਹਾਊਸ ਦੇ ਐੱਮ. ਡੀ. ਭਾਈ ਭਾਈ ਹਰਿੰਦਰ ਸਿੰਘ ...

ਪੂਰੀ ਖ਼ਬਰ »

ਖਰੜ ਦੇ ਵੱਖ-ਵੱਖ ਕਾਂਗਰਸੀ ਧੜਿਆਂ ਨੇ ਮੁਨੀਸ਼ ਤਿਵਾੜੀ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਖਰੜ, 23 ਮਈ (ਜੰਡਪੁਰੀ/ਮਾਨ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖਰੜ ਅੰਦਰ ਵੋਟਰਾਂ ਵਲੋਂ ਦਿੱਤੇ ਗਏ ਭਰਵੇਂ ਫਤਵੇ ਕਾਰਨ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ ਦੀ ਖ਼ੁਸ਼ੀ 'ਚ ਖਰੜ ਸ਼ਹਿਰ ਅੰਦਰ ਮਨਾਏ ਗਏ ਜਸ਼ਨ

ਖਰੜ, 23 ਮਈ (ਗੁਰਮੁੱਖ ਸਿੰਘ ਮਾਨ)-ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵਲੋਂ ਨਰਿੰਦਰ ਮੋਦੀ ਦੀ ਅਗਵਾਈ 'ਚ ਪੂਰੇ ਦੇਸ਼ ਅੰਦਰ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਖਰੜ ਸ਼ਹਿਰ ਅੰਦਰ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਤੇ ਪਟਾਕੇ ਚਲਾ ਕੇ ਜਸ਼ਨ ਮਨਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਵੋਟਰਾਂ ਦਾ ਧੰਨਵਾਦ

ਐੱਸ. ਏ. ਐੱਸ. ਨਗਰ, 23 ਮਈ (ਨਰਿੰਦਰ ਸਿੰਘ ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਆਏ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਦੇਸ਼ ਅੰਦਰ ਲੋਕ ਸਭਾ ਚੋਣ ਦੌਰਾਨ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸ਼ਾਨਦਾਰ ਜਿੱਤ ਹੋਣ ਦੀ ਖ਼ੁਸ਼ੀ 'ਚ ਭਾਜਪਾ ਦੇ ਸਰਕਲ ਮੁੱਲਾਂਪੁਰ ਦੇ ਆਗੂ ਅਰਵਿੰਦਪੁਰੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਨੇ ਖੇੜਾ ...

ਪੂਰੀ ਖ਼ਬਰ »

ਲਾਲੜੂ ਵਿਖੇ ਭਾਜਪਾ ਦੀ ਜਿੱਤ ਦੀ ਖ਼ੁਸ਼ੀ 'ਚ ਜਸ਼ਨ ਮਨਾਇਆ

ਲਾਲੜੂ, 23 ਮਈ (ਰਾਜਬੀਰ ਸਿੰਘ)- ਲੋਕ ਸਭਾ ਚੋਣਾਂ 'ਚ ਦੇਸ਼ ਅੰਦਰ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾ ਆਗੂਆਂ ਵਲੋਂ ਲਾਲੜੂ ਮੰਡੀ ਵਿਖੇ ਜਸ਼ਨ ਮਨਾਇਆ ਗਿਆ ਅਤੇ ਜੇਤੂ ਮਾਰਚ ਕੱਢਿਆ ਗਿਆ | ਇਸ ਮੌਕੇ ਪੁੱਜੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ 'ਤੇ ਖ਼ੁਸ਼ੀ ਮਨਾਈ

ਜ਼ੀਰਕਪੁਰ, 23 ਮਈ (ਹੈਪੀ ਪੰਡਵਾਲਾ)-ਸ਼ਹਿਰ ਦੇ ਕਾਂਗਰਸੀ ਵਰਕਰਾਂ ਵਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਪੀ. ਪੀ ਸੀ. ਸੀ. ਸਕੱਤਰ ਜਸਪਾਲ ਸਿੰਘ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਰਤਨ ਲਾਲ ਕਟਾਰੀਆ ਨੂੰ ਵਿਧਾਨ ਸਭਾ ਹਲਕਾ ਪੰਚਕੂਲਾ ਤੇ ਕਾਲਕਾ ਤੋਂ ਮਿਲੀ 93,996 ਵੋਟਾਂ ਦੀ ਲੀਡ

ਪੰਚਕੂਲਾ, 23 ਮਈ (ਕਪਿਲ)-ਅੰਬਾਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਤਨ ਲਾਲ ਕਟਾਰੀਆ ਨੇ ਕਾਂਗਰਸੀ ਉਮੀਦਵਾਰ ਕੁਮਾਰੀ ਸ਼ੈਲਜਾ ਨੂੰ 93996 ਵੋਟਾਂ ਨਾਲ ਕਰਾਰੀ ਹਾਰ ਦੇ ਕੇ ਇਤਿਹਾਸ ਰਚਿਆ ਹੈ ਕਿਉਂਕਿ ਇਸ ਲੋਕ ਸਭਾ ਹਲਕੇ ਤੋਂ ਕਟਾਰੀਆ ਦੀ ਇਹ ਲਗਾਤਾਰ ਤੀਜੀ ਜਿੱਤ ਹੈ ...

ਪੂਰੀ ਖ਼ਬਰ »

ਖਰੜ ਤੇ ਮੁਹਾਲੀ ਅੰਦਰ ਵੋਟਾਂ ਦੀ ਗਿਣਤੀ ਅਮਨ-ਅਮਾਨ ਨਾਲ ਨੇਪਰੇ ਚੜ੍ਹੀ

ਐੱਸ. ਏ. ਐੱਸ. ਨਗਰ, 23 ਮਈ (ਕੇ. ਐੱਸ. ਰਾਣਾ)-ਇਥੋਂ ਦੇ ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ (ਖਰੜ) ਵਿਖੇ ਲੋਕ ਸਭਾ ਹਲਕਾ 06-ਸ੍ਰੀ ਅਨੰਦਪੁਰ ਸਾਹਿਬ ਤਹਿਤ ਪੈਂਦੇ ਵਿਧਾਨ ਸਭਾ ਹਲਕਾ 052-ਖਰੜ ਅਤੇ 053-ਮੁਹਾਲੀ ਦੀਆਂ ਵੋਟਾਂ ਦੀ ਗਿਣਤੀ ਪੂਰੇ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਵੱਜਣ ਕਾਰਨ ਐਕਟਿਵਾ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੇ ਫ਼ੇਜ਼-7 ਦੇ ਨਜ਼ਦੀਕ ਇਕ ਸਵਿਫ਼ਟ ਡਿਜਾਇਰ ਕਾਰ ਚਾਲਕ ਵਲੋਂ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ ਅਤੇ ਇਸ ਹਾਦਸੇ 'ਚ ਐਕਟਿਵਾ ਚਾਲਕ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਅਵੀਨਾਸ਼ ਅਰੋੜਾ (51) ...

ਪੂਰੀ ਖ਼ਬਰ »

ਮੁਹਾਲੀ ਏਅਰਪੋਰਟ ਤੋਂ ਰਿਸ਼ਤੇਦਾਰ ਨੂੰ ਲੈਣ ਆਉਂਦੇ ਸਮੇਂ ਚਲਦੀ ਕਾਰ ਨੂੰ ਲੱਗੀ ਅੱਗ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਏਅਰਪੋਰਟ ਰੋਡ 'ਤੇ ਇਕ ਮਹਿੰਦਰਾ ਲੋਗਨ ਕਾਰ ਨੂੰ ਅਚਾਨਕ ਅੱਗ ਲੱਗ ਗਈ | ਇਸ ਹਾਦਸੇ 'ਚ ਕਾਰ ਸੜ ਕੇ ਸੁਆਹ ਹੋ ਗਈ, ਜਦੋਂ ਕਿ ਕਾਰ ਸਵਾਰ ਪਰਿਵਾਰ ਨੇ ਭੱਜ ਕੇ ਜਾਨ ਬਚਾਈ | ਇਸ ਸਬੰਧੀ ਕਾਰ ਚਾਲਕ ...

ਪੂਰੀ ਖ਼ਬਰ »

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-1 ਦੀ ਪੁਲਿਸ ਨੇ ਵਿਆਹੁਤਾ ਔਰਤ ਨੂੰ ਨੌਕਰੀ ਲਗਵਾਉਣ ਦੇ ਝਾਂਸੇ ਨਾਲ ਹੋਟਲ 'ਚ ਲਿਜਾ ਕੇ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਵਿਅਕਤੀ ਦੀ ਪਛਾਣ ਸਵਰਣ ...

ਪੂਰੀ ਖ਼ਬਰ »

ਪਿੰਡ ਛੱਤ 'ਚ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਵਿਅਕਤੀ ਦੀ ਮੌਤ

ਜ਼ੀਰਕਪੁਰ, 23 ਮਈ (ਹੈਪੀ ਪੰਡਵਾਲਾ)-ਨੇੜਲੇ ਪਿੰਡ ਛੱਤ ਵਿਖੇ ਇਕ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗੁਫ਼ਾਰ ਅਲੀ (40) ਵਜੋਂ ਹੋਈ ਹੈ | ਉਹ ਜ਼ੀਰਕਪੁਰ ਵਿਖੇ ਇਕ ਸੁਸਾਇਟੀ 'ਚ ਸਕਿਓਰਟੀ ਗਾਰਡ ਦੀ ਨੌਕਰੀ ਕਰਦਾ ਸੀ | ਮਿ੍ਤਕ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ 25 ਸਾਲਾ ਨੌਜਵਾਨ ਦੀ ਮੌਤ

ਲਾਲੜੂ, 23 ਮਈ (ਰਾਜਬੀਰ ਸਿੰਘ)-ਪਿੰਡ ਸਰਸੀਣੀ ਵਿਖੇ ਇਕ ਫੈਕਟਰੀ ਵਿਚ ਕੰਮ ਕਰਦੇ 25 ਸਾਲਾ ਨੌਜਵਾਨ ਦੀ ਦਵਾਈ ਖਾਣ ਨਾਲ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਪੁਲਿਸ ਨੇ 174 ਤਹਿਤ ਕਾਰਵਾਈ ਕੀਤੀ ਹੈ | ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਜਤਿੰਦਰ ਪਾਲ ਨੇ ਦੱਸਿਆ ਕਿ ਮਿ੍ਤਕ ਸੰਜੇ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਲੋਕ ਸਭਾ ਹਲਕਾ ਪਟਿਆਲਾ ਤੋਂ ਜਿੱਤਣ ਦੇ ਬਾਵਜੂਦ ਡੇਰਾਬੱਸੀ ਹਲਕੇ ਤੋਂ ਹਾਰੀ

ਡੇਰਾਬੱਸੀ, 23 ਅਪ੍ਰੈਲ (ਗੁਰਮੀਤ ਸਿੰਘ)-ਪਟਿਆਲਾ ਲੋਕ ਸਭਾ ਹਲਕੇ ਦੀ ਵਕਾਰੀ ਸੀਟ 'ਤੇ ਮਹਾਰਾਣੀ ਪ੍ਰਨੀਤ ਕੌਰ ਭਾਵੇਂ ਜੇਤੂ ਰਹੇ ਹਨ, ਲੇਕਿਨ ਡੇਰਾਬੱਸੀ ਹਲਕੇ 'ਚ ਉਨ੍ਹਾਂ ਨੂੰ ਅਕਾਲੀ-ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ | ...

ਪੂਰੀ ਖ਼ਬਰ »

ਐਤਵਾਰ ਨੂੰ ਕੁਰਾਲੀ 'ਚ ਕੱਪੜੇ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਕੁਰਾਲੀ, 23 ਮਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੀ ਕਲਾਥ ਮਰਚੈਂਟਸ ਐਸੋਸੀਏਸ਼ਨ ਵਲੋਂ 26 ਮਈ ਦਿਨ ਐਤਵਾਰ ਨੂੰ ਸ਼ਹਿਰ ਦੀਆਂ ਸਮੂਹ ਕੱਪੜੇ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਅਰੋੜਾ, ਰਛਪਾਲ ...

ਪੂਰੀ ਖ਼ਬਰ »

ਓਮੈਕਸ ਸਿਟੀ 'ਚੋਂ ਬਿਜਲੀ ਦੀ ਤਾਰਾਂ ਚੋਰੀ

ਪਟਿਆਲਾ, 23 ਮਈ (ਮਨਦੀਪ ਸਿੰਘ ਖਰੋੜ)-ਸਰਹੰਦ ਰੋਡ 'ਤੇ ਸਥਿਤ ਓਮੈਕਸ ਸਿਟੀ ਵਿਖੇ ਇਕ ਨਵੇਂ ਬਣ ਰਹੇ ਮਕਾਨ ਵਿਚੋਂ 7 ਮਈ ਦੀ ਰਾਤ ਨੂੰ ਬਿਜਲੀ ਦੀ ਤਾਰਾਂ ਤੇ ਬਕਸੇ ਕੋਈ ਚੋਰੀ ਕਰਕੇ ਲੈ ਗਿਆ ਹੈ | ਉਕਤ ਘਟਨਾ ਦੀ ਸ਼ਿਕਾਇਤ ਮਕਾਨ ਮਾਲਕ ਅਸਲਮ ਪ੍ਰਵੇਜ਼ ਵਾਸੀ ਸਰਹਿੰਦ ਰੋਡ ਨੇ ...

ਪੂਰੀ ਖ਼ਬਰ »

ਪ੍ਰਨੀਤ ਕੌਰ ਦੀ ਜਿੱਤ ਵਿਚ 60 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਨਗਰ ਨਿਗਮ ਵਿਚਲੇ ਵਾਰਡਾਂ 'ਚੋ ਮਿਲੀ

ਪਟਿਆਲਾ, 23 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਸੰਸਦੀ ਸੀਟ 'ਤੇ ਕਾਂਗਰਸੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਦੀ ਅਚੰਭਤ ਕਰਨ ਵਾਲੀ ਮਿਲੀ ਜਿੱਤ 'ਚ ਪਟਿਆਲਾ ਸ਼ਹਿਰੀ ਤੇ ਪਟਿਆਲਾ ਦਿਹਾਤੀ ਦੇ ਨਗਰ ਨਿਗਮ 'ਚ ਆਉਂਦੇ 60 ਵਾਰਡਾਂ ਵਿਚਲੇ ਨਾਗਰਿਕਾਂ ਵਲੋਂ ਵੋਟਾਂ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਲਾਂਚ ਕੀਤਾ ਭਾਰਤ ਦਾ ਪਹਿਲਾ ਕੰਪੈਕਟ ਟਰੱਕ

ਲੁਧਿਆਣਾ, 23 ਮਈ (ਅ. ਬ.)-ਛੋਟੇ ਕਮਰਸ਼ੀਅਲ ਵਾਹਨਾਂ (ਏਸ.ਸੀ.ਵੀ.) ਦੇ ਸੇਗਮੈਂਟ ਵਿਚ ਆਪਣੇ-ਆਪ ਦੀ ਆਗੂ ਭੂਮਿਕਾ ਨੂੰ ਸਸ਼ਕਤ ਬਣਾਉਂਦੇ ਹੋਏ ਭਾਰਤ ਦੀ ਸਭ ਤੋਂ ਵੱਡੀ ਵਿਵਸਾਇਕ ਵਾਹਨ ਨਿਰਮਾਤਾ ਟਾਟਾ ਮੋਟਰਸ ਨੇ ਅੱਜ ਨਵੀਂ ਪੀੜ੍ਹੀ ਦੇ ਕੰਪੈਕਟ ਟਰੱਕਾਂ ਦੀ ਸੀਰੀਜ਼-ਟਾਟਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਟੀਮ ਨੇ ਡੇਂਗੂ ਦੇ ਬੁਖ਼ਾਰ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪਟਿਆਲਾ, 23 ਮਈ (ਸਿੱਧੂ, ਖਰੋੜ)-ਮੱਛਰਾਂ ਦੇ ਕੱਟਣ ਨਾਲ ਹੋਣ ਵਾਲੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਬੁਖ਼ਾਰ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਾਂਝਾ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਲੋਂ ਵਿਸ਼ੇਸ਼ ਆਫ਼ਰ ਜਾਰੀ

ਐੱਸ. ਏ. ਐੱਸ. ਨਗਰ, 23 ਮਈ (ਨਰਿੰਦਰ ਸਿੰਘ ਝਾਂਮਪੁਰ)- ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਲੋਂ ਆਪਣੇ ਪੁਰਾਣੇ ਆਫ਼ਰਾਂ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ, ਜਿਸ ਦਾ ਖੇਤਰ ਦੇ ਵੱਡੀ ਗਿਣਤੀ ਲੋਕਾਂ ਵਲੋਂ ਧੜਾਧੜ ਲਾਭ ਉੱਠਾਇਆ ਜਾ ਰਿਹਾ ਹੈ | ਇਸ ਤਹਿਤ ਸਿਰਫ਼ 17 ਹਜ਼ਾਰ ...

ਪੂਰੀ ਖ਼ਬਰ »

ਕੰਪਨੀ 'ਚੋਂ ਲੱਖਾਂ ਰੁਪਏ ਚੋਰੀ ਕਰਨ ਵਾਲੇ ਕੰਪਨੀ ਕਰਮਚਾਰੀ ਹੀ ਨਿਕਲੇ

ਐੱਸ. ਏ. ਐੱਸ. ਨਗਰ, 23 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-1 ਦੀ ਪੁਲਿਸ ਨੇ ਫ਼ੇਜ਼-6 ਵਿਚਲੀ ਇਕ ਕੰਪਨੀ 'ਚੋਂ 6 ਲੱਖ 67 ਹਜ਼ਾਰ 404 ਦੀ ਨਕਦੀ ਚੋਰੀ ਹੋਣ ਦੇ ਮਾਮਲੇ 'ਚ ਕੰਪਨੀ ਦੇ ਸਾਬਕਾ ਮੈਨੇਜਰ, ਚੌਕੀਦਾਰ ਸਮੇਤ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀਆਂ ਕਾਰਨ ਡੇਰਾਬੱਸੀ ਹਲਕੇ 'ਚ ਪ੍ਰਨੀਤ ਕੌਰ ਦੀ ਹੋਈ ਨਮੋਸ਼ੀ ਭਰੀ ਹਾਰ- ਐਨ. ਕੇ. ਸ਼ਰਮਾ

ਡੇਰਾਬੱਸੀ, 23 ਮਈ (ਸ਼ਾਮ ਸਿੰਘ ਸੰਧੂ)-ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ 'ਚ ਵੋਟਾਂ ਪਾ ਕੇ ਇਸ ਹਲਕੇ ਤੋਂ ਭਾਰੀ ਲੀਡ ਦਿਵਾਉਣ ਬਦਲੇ ਐਨ. ਕੇ. ਸ਼ਰਮਾ ਨੇ ਸਮੂਹ ਵੋਟਰਾਂ ਅਤੇ ਸਪੋਟਰਾਂ ਦਾ ਧੰਨਵਾਦ ਕੀਤਾ | ...

ਪੂਰੀ ਖ਼ਬਰ »

ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਧਾਰਮਿਕ ਦੀਵਾਨ ਆਰੰਭ

ਐੱਸ. ਏ. ਐੱਸ. ਨਗਰ, 23 ਮਈ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫ਼ੇਜ਼-8 ਮੁਹਾਲੀ ਵਿਖੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਧਾਰਮਿਕ ਦੀਵਾਨ ਅੱਜ ਆਰੰਭ ਹੋ ਗਏ, ਜੋ ਕਿ 26 ਮਈ ਤੱਕ ਜਾਰੀ ਰਹਿਣਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦੋ ਸਾਲਾਂ ਦੇ ਇੰਤਜਾਰ ਤੋਂ ਬਾਅਦ ਬਣੀ ਸੜਕ ਬਿਜਲੀ ਵਿਭਾਗ ਨੇ ਮੁੜ ਪੁੱਟੀ

ਜ਼ੀਰਕਪੁਰ, 23 ਮਈ (ਅਵਤਾਰ ਸਿੰਘ)-ਬੀਤੇ ਕਰੀਬ ਦੋ ਸਾਲਾਂ ਬਾਅਦ ਬਣੀ ਪੁਰਾਣੀ ਕਾਲਕਾ ਸੜਕ ਨੂੰ ਬਿਜਲੀ ਵਿਭਾਗ ਵਲੋਂ ਮੁੜ ਪੁੱਟੇ ਜਾਣ ਕਾਰਨ ਖੇਤਰ ਦੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ ਨੂੰ ਬਣੇ ਹਾਲੇ ਕੁਝ ਹੀ ਦਿਨ ਹੋਏ ਹਨ, ...

ਪੂਰੀ ਖ਼ਬਰ »

ਸਕੂਲ ਰਤਵਾੜਾ ਸਾਹਿਬ ਦੇ ਬੱਚਿਆਂ ਨੇ ਗੁਰਮਤਿ ਮੁਕਾਬਲੇ 'ਚ ਭਾਗ ਲਿਆ

ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਟਰੱਸਟ ਰਤਵਾੜਾ ਸਾਹਿਬ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਅਤੇ ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਬੱਚਿਆਂ ਨੇ ਗੁਰਮਿਤ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲਿਆ | ਗੁਰੂ ...

ਪੂਰੀ ਖ਼ਬਰ »

ਸਕੂਲ ਰਤਵਾੜਾ ਸਾਹਿਬ ਦੇ ਬੱਚਿਆਂ ਨੇ ਗੁਰਮਤਿ ਮੁਕਾਬਲੇ 'ਚ ਭਾਗ ਲਿਆ

ਮੁੱਲਾਂਪੁਰ ਗਰੀਬਦਾਸ, 23 ਮਈ (ਖੈਰਪੁਰ)-ਟਰੱਸਟ ਰਤਵਾੜਾ ਸਾਹਿਬ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਅਤੇ ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਬੱਚਿਆਂ ਨੇ ਗੁਰਮਿਤ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲਿਆ | ਗੁਰੂ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਲੱਡੂ ਵੰਡ ਕੇ ਮਨਾਈ ਜਿੱਤ ਦੀ ਖ਼ੁਸ਼ੀ

ਅਮਲੋਹ, 23 ਮਈ (ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਬੋਪਾਰਾਏ ਦੇ ਜਿੱਤਣ 'ਤੇ ਸ਼ਹਿਰ ਅਮਲੋਹ ਵਿਚ ਵਿਧਾਇਕ ਰਣਦੀਪ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਜਸਮੀਤ ਸਿੰਘ ਰਾਜਾ, ਡਾ. ਕਰਨੈਲ ਸਿੰਘ ਅਮਲੋਹ, ਸਰਪੰਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX