ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਰੂਪਨਗਰ

ਮਨੀਸ਼ ਤਿਵਾੜੀ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ 46884 ਵੋਟਾਂ ਨਾਲ ਲੋਕ ਸਭਾ ਸੀਟ ਜਿੱਤੀ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਪਟਿਆਲਾ ਤੋਂ ਆ ਕੇ ਸ੍ਰੀ ਅਨੰਦਪੁਰ ਸਾਹਿਬ 'ਚ ਉਸਾਰਿਆ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਕਿਲ੍ਹਾ ਲੁਧਿਆਣਾ ਦੇ ਮਨੀਸ਼ ਤਿਵਾੜੀ ਨੇ ਲੋਕ ਸਭਾ ਚੋਣ ਵਿਚ ਢਾਹ ਦਿੱਤਾ | ਤਿਵਾੜੀ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ 46884 ਵੋਟਾਂ ਦੇ ਫ਼ਰਕ ਨਾਲ ਜਿੱਤ ਲਈ ਹੈ | ਇਸ ਚੋਣ ਨੇ ਜਿੱਥੇ ਸ੍ਰੀ ਅਨੰਦਪੁਰ ਸਾਹਿਬ ਤੋਂ ਜਿੱਤਣ ਵਾਲੇ ਦੀ ਸਰਕਾਰ ਬਣਨ ਦੀ ਮਿੱਥ ਤੋੜ ਦਿੱਤੀ ਹੈ, ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਰੀ ਗਈ ਘੁਰਕੀ ਦੀ ਵੀ ਚਰਚਾ ਛੇੜ ਦਿੱਤੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਹਰ ਵਿਧਾਨ ਸਭਾ ਹਲਕੇ 'ਚੋਂ ਉਮੀਦਵਾਰ ਨੂੰ ਜਿਤਾਉਣ ਵਾਲੇ ਦਾ ਰੁਤਬਾ ਬਰਕਰਾਰ ਰੱਖਣ ਦੀ ਜ਼ਿੰਮੇਵਾਰੀ ਤੈਅ ਕੀਤੀ ਸੀ, ਜਿਸ ਅਨੁਸਾਰ ਰੂਪਨਗਰ ਜ਼ਿਲ੍ਹੇ 'ਚੋਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਹਲਕਾ ਰੂਪਨਗਰ ਤੋਂ ਰੁਤਬੇ ਬਚਾਉਣ 'ਚ ਕਾਮਯਾਬ ਰਹੇ ਹਨ | ਪਰ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ 'ਚੋਂ ਕਾਂਗਰਸ ਉਮੀਦਵਾਰ ਦੀ ਹਾਰ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹਾ ਕਰ ਦਿੱਤਾ ਹੈ | ਰਾਣਾ ਕੰਵਰਪਾਲ ਸਿੰਘ ਨੇ ਵੀ ਕਿਹਾ ਕਿ ਉਹ ਕੈਪਟਨ ਸਾਹਿਬ ਦੀ ਘੁਰਕੀ ਅਨੁਸਾਰ ਸਾਖ ਬਚਾਉਣ ਲਈ ਜੀਅ ਜਾਨ ਨਾਲ ਯਤਨ ਕਰਨਗੇ ਪਰ ਹਲਕੇ 'ਚੋਂ 11 ਹਜ਼ਾਰ ਵੋਟਾਂ ਨਾਲ ਹਾਰਨ ਕਾਰਨ ਸਾਖ ਬਚ ਨਾ ਸਕੀ | ਹਾਲਾਂਕਿ ਰੂਪਨਗਰ ਹਲਕੇ 'ਚ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਅਗਵਾਈ 'ਚ ਰਾਣਾ ਕੇ.ਪੀ. ਧੜਾ ਤੇ ਬਰਿੰਦਰ ਸਿੰਘ ਢਿੱਲੋਂ ਧੜੇ ਵੱਖੋ-ਵੱਖਰੇ ਹੋ ਕੇ ਤਿਵਾੜੀ ਲਈ ਚੋਣ ਪ੍ਰਚਾਰ ਕਰ ਰਹੇ ਸਨ, ਪਰ ਇਸ ਦੇ ਬਾਵਜੂਦ ਵੀ ਰੂਪਨਗਰ ਹਲਕੇ ਤੋਂ ਜਿੱਤ ਦਾ ਫ਼ਰਕ ਮਹਿਜ਼ ਕਰੀਬ 3700 ਕੁ ਵੋਟਾਂ ਦਾ ਹੀ ਰਿਹਾ ਹੈ ਜਦੋਂ ਕਿ ਨਾਲ ਲੱਗਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ 'ਚੋਂ ਮਨੀਸ਼ ਤਿਵਾੜੀ ਵੱਡੇ ਫ਼ਰਕ ਨਾਲ ਹਾਰ ਗਏ |
ਹਲਕੇ ਦੇ ਵੋਟਰਾਂ ਨਾਲ ਕੀਤੇ ਵਾਅਦੇ ਪੂਰੇ ਕਰਾਂਗਾ-ਮਨੀਸ਼ ਤਿਵਾੜੀ
ਮਨੀਸ਼ ਤਿਵਾੜੀ ਨੇ ਜਿੱਤਣ ਦੇ ਐਲਾਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੋਟਰਾਂ ਨਾਲ ਕੀਤੇ ਵਾਅਦੇ ਹਰ ਹਾਲਤ ਵਿਚ ਪੂਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜਿਹੜੇ ਕੰਮ ਸੂਬਾ ਸਰਕਾਰ ਨਾਲ ਸਬੰਧਿਤ ਹਨ ਉਹ ਸੂਬਾ ਸਰਕਾਰ ਰਾਹੀਂ ਅਤੇ ਜਿਹੜੇ ਕੇਂਦਰ ਸਰਕਾਰ ਨਾਲ ਸਬੰਧਿਤ ਹਨ ਉਨ੍ਹਾਂ ਲਈ ਵੀ ਤਨਦੇਹੀ ਨਾਲ ਉਪਰਾਲੇ ਕੀਤੇ ਜਾਣਗੇ | ਸ੍ਰੀ ਤਿਵਾੜੀ ਨੇ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਕਾਂਗਰਸ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਨਵਜੋਤ ਸਿੱਧੂ ਦੇ ਬਿਆਨਾਂ ਦੇ ਸਵਾਲਾਂ ਦੇ ਜਵਾਬ 'ਚ ਕਿਹਾ ਕਿ ਅਜਿਹੇ ਬਿਆਨ ਦੇਣ ਲਈ ਢੁਕਵਾਂ ਸਮਾਂ ਨਹੀਂ ਸੀ, ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਵਾਹਦ ਆਗੂ ਹਨ ਜਿਨ੍ਹਾਂ ਦੀ ਪਾਰਟੀ ਪ੍ਰਤੀ ਦੇਣ ਨੂੰ ਅੱਖੋਂ ਪਰੋਖਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕੇਂਦਰ 'ਚ ਐਨ.ਡੀ.ਏ. ਸਰਕਾਰ ਲਈ ਵਧਾਈ ਦਿੱਤੀ ਤੇ ਆਸ ਪ੍ਰਗਟਾਈ ਕਿ ਨਵੀਂ ਬਣਨ ਵਾਲੀ ਸਰਕਾਰ, ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖੇਗੀ | ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਨਾਜ਼ਨੀਨ ਬੀ ਸਫ਼ਾ ਨੇ ਸ੍ਰੀ ਤਿਵਾੜੀ ਨੂੰ ਤਿਲਕ ਲਗਾਇਆ ਅਤੇ ਲੱਡੂ ਖੁਆ ਕੇ ਜਿੱਤ ਦੀ ਖ਼ੁਸ਼ੀ ਪ੍ਰਗਟ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਵਿਸਕੀ, ਰਮੇਸ਼ ਗੋਇਲ, ਪੋਮੀ ਸੋਨੀ, ਦੇਸ ਰਾਜ ਸੈਣੀ, ਨਰਿੰਦਰ ਬੰਗਾ, ਸਤਿੰਦਰ ਨਾਗੀ, ਰਜੇਸ਼ ਸਹਿਗਲ ਸਮੇਤ ਵੱਡੀ ਗਿਣਤੀ ਕਾਂਗਰਸ ਆਗੂ ਤੇ ਵਰਕਰ ਹਾਜ਼ਰ ਸਨ |


ਮਨੀਸ਼ ਤਿਵਾੜੀ ਦੀ ਜਿੱਤ ਮਗਰੋਂ ਕਾਂਗਰਸੀਆਂ 'ਚ ਖੁਸ਼ੀ ਦੀ ਲਹਿਰ

ਰੂਪਨਗਰ, 23 ਮਈ (ਸੱਤੀ, ਹੁੰਦਲ)-ਮਨੀਸ਼ ਤਿਵਾੜੀ ਦੀ ਜਿੱਤ ਮਗਰੋਂ ਕਾਂਗਰਸੀਆਂ 'ਚ ਖੁਸ਼ੀ ਦੀ ਲਹਿਰ ਫੈਲ ਗਈ | ਵੱਖ-ਵੱਖ ਥਾਵਾਂ 'ਤੇ ਲੱਡੂ ਵੰਡੇ ਗਏ ਅਤੇ ਢੋਲ ਦੀ ਥਾਪ 'ਤੇ ਭੰਗੜੇ ਪਾਏ ਗਏ | ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਦੀ ਕੋਠੀ 'ਚ ਇਕੱਤਰ ਹਲਕਾ ਵਿਧਾਇਕ ...

ਪੂਰੀ ਖ਼ਬਰ »

ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ 'ਆਪ' ਸਮੇਤ 24 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ

ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ 24 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ | ਇਸ ਹਲਕੇ ਤੋਂ 26 ਉਮੀਦਵਾਰ ਚੋਣ ਲੜ ਰਹੇ ਸਨ ਜਿਨ੍ਹਾਂ 'ਚੋਂ ਮਨੀਸ਼ ਤਿਵਾੜੀ ਨੇ 4 ਲੱਖ 28 ਹਜ਼ਾਰ 045 ਵੋਟਾਂ ਪ੍ਰਾਪਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵੱਲੋਂ ਸਮੂਹ ਹਲਕਾ ਨਿਵਾਸੀਆਂ ਅਤੇ ਵਰਕਰਾਂ ਦਾ ਧੰਨਵਾਦ

ਮੋਰਿੰਡਾ, 23 ਮਈ (ਕੰਗ)-ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਵੋਟਰਾਂ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ | ਚੰਨੀ ਨੇ ਦੇਰ ਸ਼ਾਮ ਸ਼ਹਿਰ ਮੋਰਿੰਡਾ ਵਿਚ ਰੋਡ ਸ਼ੋਅ ਰਾਹੀਂ ਸਮੂਹ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 23 ਮਈ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਹਲਕਾ ਚੋਣ ਅਧਿਕਾਰੀ ਤੋਂ ਜੇਤੂ ਸਰਟੀਫਿਕੇਟ ਹਾਸਲ ਕਰਨ ਉਪਰੰਤ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਅੰਦਰ ਸਭ ਤੋ ਵੱਧ ਮਨੀਸ਼ ਤਿਵਾੜੀ ਨੂੰ 56793 ਵੋਟਾਂ ਪਈਆਂ

ਸ੍ਰੀ ਚਮਕੌਰ ਸਾਹਿਬ, 23 ਮਈ (ਜਗਮੋਹਣ ਸਿੰਘ ਨਾਰੰਗ)-ਅੱਜ ਲੋਕ ਸਭਾ ਚੋਣਾ ਦੇ ਆਏ ਨਤੀਜਿਆਂ ਵਿਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ (51) ਤੋਂ ਮਨੀਸ਼ ਤਿਵਾੜੀ 21149 ਫ਼ਰਕ ਨਾਲ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਾਸਲ ਦੀ ਹੋਈ ਚੋਣ

ਬੰਗਾ, 23 ਮਈ (ਲਾਲੀ ਬੰਗਾ)- ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ 'ਚ ਵਿਦਿਆਰਥੀ ਕੌਾਸਲ ਐਸੋਸੀਏਸ਼ਨ ਦੀਆਂ ਚੋਣਾਂ ਕਰਵਾਈਆਂ ਗਈਆਂ, ਜਿਸ ਵਿਚ ਹਰਕਰਨ ਸਿੰਘ ਹੈੱਡ ਬੁਆਏ, ਕਿ੍ਤੀ ਜੈਨ ਹੈੱਡ ਗਰਲ ਚੁਣੇ ਗਏ | ਇਨ੍ਹਾਂ ਚੋਣਾਂ ਵਿਚ ਨੌਾਵੀ ਤੇ ਬਾਰ੍ਹਵੀ ਜਮਾਤ ਤੱਕ ਦੇ 23 ...

ਪੂਰੀ ਖ਼ਬਰ »

ਕੇ.ਸੀ. ਹੋਟਲ ਮੈਨੇਜਮੈਂਟ ਦੇ 22 ਵਿਦਿਆਰਥੀ ਮੈਰਿਟ ਲਿਸਟ 'ਚ

ਨਵਾਂਸ਼ਹਿਰ, 23 ਮਈ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਕਾਲਜ ਆਫ਼ ਹੋਟਲ ਮੈਨੇਜਮੈਂਟ 'ਚ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ.) ਵਲੋਂ ਲਈ ਗਈ ਅਪ੍ਰੈਲ 2018 ਦੀ ਪ੍ਰੀਖਿਆ ਦੀ ਮੈਰਿਟ ਲਿਸਟ ਘੋਸ਼ਿਤ ਕੀਤੀ ਹੈ, ਜਿਸ 'ਚ ਕਾਲਜ ਦੇ ਦੂਜੇ, ਚੌਥੇ ਅਤੇ ...

ਪੂਰੀ ਖ਼ਬਰ »

ਬਾਬੂ ਮੇਲਾ ਰਾਮ ਭੂੰਬਲਾ ਦੀ ਗਿਆਰ੍ਹਵੀਂ ਬਰਸੀ ਮਨਾਈ

ਪੋਜੇਵਾਲ ਸਰਾਂ, 23 ਮਈ (ਰਮਨ ਭਾਟੀਆ)-ਕੰਢੀ ਇਲਾਕਾ ਹਲਕਾ ਬਲਾਚੌਰ, ਗੁੱਜਰ ਸਮਾਜ ਤੇ ਕੰਢੀ ਇਲਾਕੇ ਅੰਦਰ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਤੇ ਕੰਢੀ ਇਲਾਕੇ ਨੂੰ ਡਾਰਕ ਜ਼ੋਨ ਵਿਚੋਂ ਕਢਵਾ ਕੇ ਇਲਾਕੇ ਅੰਦਰ ਸਿੰਚਾਈ ਵਾਲੇ ਡੂੰਘੇ ਟਿਊਬਵੈੱਲ ...

ਪੂਰੀ ਖ਼ਬਰ »

ਦੇਸ਼ ਭਰ ਵਿਚ ਮੁੜ ਭਾਜਪਾ ਨੂੰ ਬਹੁਮਤ ਮਿਲਣ 'ਤੇ ਭਾਜਪਾ ਆਗੂ ਬਾਗੋ ਬਾਗ਼

ਬਲਾਚੌਰ, 23 ਮਈ (ਦੀਦਾਰ ਸਿੰਘ ਬਲਾਚੌਰੀਆ)-ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਸਹਿਯੋਗੀ ਸਿਆਸੀ ਪਾਰਟੀਆਂ ਨੂੰ ਦੇਸ਼ ਭਰ ਵਿਚ ਭਾਰੀ ਬਹੁਮਤ ਮਿਲਣ ਤੇ ਅੱਜ ਭਾਜਪਾ ਮੰਡਲ ਬਲਾਚੌਰ ਦੇ ਪ੍ਰਧਾਨ ਵਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਆਮ ਲੋਕਾਂ ਦਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 23 ਮਈ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਪਿੰਡ ਬੱਡੋਂ ਵਿਖੇ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਧਾਰਮਿਕ ਦੀਵਾਨ 'ਚ ਬਾਬਾ ਗੁਰਚਰਨ ਸਿੰਘ ਬੱਡੋਂ, ਭਾਈ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਭੰਗਾਲਾ, 23 ਮਈ (ਸਰਵਜੀਤ ਸਿੰਘ)- ਸਰਕਾਰੀ ਹਾਈ ਸਕੂਲ ਜੰਡਵਾਲ ਵਿਖੇ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਦਸਵੀਂ ਜਮਾਤ ਵਿਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਪਿ੍ੰਸੀਪਲ ਗੁਰਮੀਤ ਸਿੰਘ ਦੀ ਅਗਵਾਈ ਵਿਚ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਲਾਪਤਾ ਹੋਏ ਬੱਚੇ ਨੂੰ ਪੁਲਿਸ ਨੇ ਭਾਲ ਕਰਕੇ ਵਾਰਸਾਂ ਹਵਾਲੇ ਕੀਤਾ

ਕਟਾਰੀਆਂ, 23 ਮਈ (ਨਵਜੋਤ ਸਿੰਘ ਜੱਖੂ)- ਪੁਲਿਸ ਚੌਾਕੀ ਕਟਾਰੀਆਂ ਦੇ ਮੁਲਾਜ਼ਮਾਂ ਨੇ ਲਾਪਤਾ ਹੋਏ ਬੱਚੇ ਦੀ ਭਾਲ ਕਰਕੇ ਉਸ ਨੂੰ ਵਾਰਸਾਂ ਹਵਾਲੇ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਚੌਾਕੀ ਇੰਚਾਰਜ ਐਸ. ਆਈ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੈ ਕੁਮਾਰ ...

ਪੂਰੀ ਖ਼ਬਰ »

ਪੌੜ ਜਠੇਰਿਆਂ ਦਾ ਮੇਲਾ ਭਲਕੇ

ਸੜੋਆ, 23 ਮਈ (ਨਾਨੋਵਾਲੀਆ)- ਪੌੜ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 26 ਮਈ ਦਿਨ ਐਤਵਾਰ ਨੂੰ ਪਿੰਡ ਕੀੜੀ ਅਫ਼ਗਾਨਾਂ ਨੇੜੇ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਮੇਜਰ ਰਾਮ ਪੌੜ ਵਾਸੀ ਚੰਦਿਆਣੀ ...

ਪੂਰੀ ਖ਼ਬਰ »

25 ਤੱਕ ਹੀ ਜਾਰੀ ਰਹੇਗੀ ਕਣਕ ਦੀ ਸਰਕਾਰੀ ਖ਼ਰੀਦ

ਨਵਾਂਸ਼ਹਿਰ, 23 ਮਈ (ਗੁਰਬਖਸ਼ ਸਿੰਘ ਮਹੇ)- ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ 25 ਮਈ 2019 ਤੱਕ ਹੀ ਹੋਣੀ ਹੈ | ਇਸ ਲਈ ਜੇਕਰ ਹਾਲੇ ਵੀ ਕਿਸੇ ਕਿਸਾਨ ਨੇ ਕਣਕ ਦੀ ਵਿੱਕਰੀ ਨਹੀਂ ਕੀਤੀ ਤਾਂ ਕਿਸਾਨ 25 ਮਈ ਤੋਂ ...

ਪੂਰੀ ਖ਼ਬਰ »

ਬਾਲਾ ਪੀਰ ਦਾ ਸਾਲਾਨਾ ਮੇਲਾ ਭਲਕੇ ਤੋਂ

ਮੁਕੰਦਪੁਰ, 23 ਮਈ (ਅਮਰੀਕ ਸਿੰਘ ਢੀਂਡਸਾ) - ਪਿੰਡ ਸਰਹਾਲ ਕਾਜੀਆਂ ਵਿਖੇ ਦਰਬਾਰ ਬਾਬਾ ਬਾਲਾ ਪੀਰ ਦੇ ਅਸਥਾਨ 'ਤੇ ਸਾਲਾਨਾ ਮੇਲਾ 25, 26 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਰੀ ਕੀਤੇ ਪੋਸਟਰ ਅਨੁਸਾਰ 25 ਤਾਰੀਕ ਨੂੰ ਸ਼ਾਮ ਚਾਰ ਵਜੇ ਝੰਡੇ ਦੀ ਰਸਮ ਬੀਬੀ ਤਾਰਾਂ ...

ਪੂਰੀ ਖ਼ਬਰ »

ਟੌਾਸਾ ਵਿਖੇ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ

ਰੈਲਮਾਜਰਾ, 23 ਮਈ (ਰਾਕੇਸ਼ ਰੋਮੀ)- ਪਿੰਡ ਬਣਾਂ ਵਿਖੇ ਲੱਖ ਦਾਤਾ ਪੀਰ ਮੈਨੇਜਮੈਂਟ ਅਤੇ ਵੈੱਲਫੇਅਰ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਦੀ ਸੁਖ ਸ਼ਾਂਤੀ ਲਈ ਕਰਵਾਏ ਜਾ ਰਹੇ 14 ਵੇਂ ਵਿਸ਼ਾਲ ਭੰਡਾਰੇ ਅਤੇ ਕੁਸ਼ਤੀ ਦੰਗਲ ਦੇ ਸਬੰਧ ਵਿਚ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਕਲੱਬ ਦੀ ਯੂਥ ਬਿ੍ਗੇਡ ਵਲੋਂ ਪੌਦਿਆਂ ਨੂੰ ਪਾਣੀ ਪਾਉਣ ਦੀ ਮੁਹਿੰਮ ਦਾ ਆਰੰਭ

ਮੁਕੰਦਪੁਰ, 23 ਮਈ (ਦੇਸ ਰਾਜ ਬੰਗਾ)- ਬਾਬਾ ਰਾਮ ਚੰਦ ਸਪੋਰਟਸ ਕਲੱਬ ਜਗਤਪੁਰ ਦੀ ਯੂਥ ਬਿਰਗੇਡ ਵਲੋਂ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਲਗਪਗ ਇਕ ਹਜ਼ਾਰ ਪੌਦਿਆਂ ਨੂੰ ਪਾਣੀ ਪਾਉਣ ਦੀ ਮੁਹਿੰਮ ਦਾ ਆਰੰਭ ਗੁਰਵਿੰਦਰ ਸਿੰਘ ਸ਼ੌਾਕੀ ਦੀ ਅਗਵਾਈ ਵਿਚ ਆਰੰਭ ਕੀਤਾ ...

ਪੂਰੀ ਖ਼ਬਰ »

ਚੋਣ ਨਤੀਜਿਆਂ ਨੂੰ ਲੈ ਕੇ ਬਾਜ਼ਾਰ ਰਹੇ ਸੁੰਨ-ਸਾਨ

ਨਵਾਂਸ਼ਹਿਰ, 23 ਮਈ (ਹਰਵਿੰਦਰ ਸਿੰਘ)-ਅੱਜ ਨਵਾਂਸ਼ਹਿਰ ਦੇ ਬਾਜ਼ਾਰ ਗੀਤਾ ਭਵਨ ਰੋਡ, ਕੋਠੀ ਰੋਡ, ਕਮੇਟੀ ਘਰ ਚੌਾਕ, ਤਾਰਾ ਆਈਸ ਫ਼ੈਕਟਰੀ ਰੋਡ, ਰੇਲਵੇ ਰੋਡ, ਸਲੋਹ ਰੋਡ 'ਤੇ ਸਵੇਰ ਤੋਂ ਦੁਪਹਿਰ ਤੱਕ ਸੁੰਨ-ਸਾਨ ਹੀ ਦੇਖਣ ਨੂੰ ਮਿਲੀ | ਬੱਸ ਅੱਡੇ 'ਤੇ ਵੀ ਸਵਾਰੀਆਂ ਬਹੁਤ ...

ਪੂਰੀ ਖ਼ਬਰ »

ਔੜ 'ਚ ਮਨੀਸ਼ ਤਿਵਾੜੀ ਦੀ ਜਿੱਤ 'ਤੇ ਲੱਡੂ ਵੰਡ ਕੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਔੜ, 23 ਮਈ (ਜਰਨੈਲ ਸਿੰਘ ਖ਼ੁਰਦ)- ਔੜ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਵਿਚ ਸੀਨੀਅਰ ਕਾਂਗਰਸੀ ਆਗੂ ਹਰਬੰਸ ਸਿੰਘ ਨਾਮਧਾਰੀ ਅਤੇ ਜੋਗਰਾਜ ਸਰਪੰਚ ਸਮੇਤ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਮਨੀਸ਼ ਤਿਵਾੜੀ ਨੂੰ ਹਲਕੇ ਦੇ ਵੋਟਰਾਂ ਵਲੋਂ ਦਿਵਾਈ ਜਿੱਤ 'ਤੇ ਖ਼ੁਸ਼ੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਹਵਾਲਾਤੀ ਪਿ੍ਅੰਕਾ ਨੂੰ ਉਸ ਦੇ ਬੱਚੇ ਨਾਲ ਮਿਲਵਾਇਆ

ਨਵਾਂਸ਼ਹਿਰ, 23 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਿੰਦਰ ਸਿੰਘ ਗਰੇਵਾਲ ਦਿਸ਼ਾ-ਨਿਰਦੇਸ਼ਾਂ 'ਤੇ ਕੱਲ੍ਹ ਲੁਧਿਆਣਾ ਦੀ ਜਨਾਨਾ ਜੇਲ੍ਹ (ਸੈਂਟਰਲ ਜੇਲ੍ਹ ਕੰਪਲੈਕਸ ਲੁਧਿਆਣਾ) ਵਿਖੇ ...

ਪੂਰੀ ਖ਼ਬਰ »

ਵਾਟਰ ਸਪਲਾਈ ਦਾ ਨਵਾਂ ਟਿਊਬਵੈੱਲ ਚਾਲੂ ਕਰਨ ਦੀ ਮੰਗ

ਮਜਾਰੀ/ਸਾਹਿਬਾ, 23 ਮਈ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਦੀ ਸਰਪੰਚ ਬੀਬੀ ਸੰਦੀਪ ਕੌਰ ਅਤੇ ਮਜਾਰੀ ਦੇ ਸਰਪੰਚ ਅਵਤਾਰ ਸਿੰਘ ਮਾਹੀ ਨੇ ਪਿੰਡ ਮਹਿੰਦਪੁਰ ਵਿਖੇ ਵਾਟਰ ਸਪਲਾਈ ਸਕੀਮ 'ਤੇ ਲੱਗੇ ਨਵੇਂ ਟਿਊਬਵੈੱਲ ਨੂੰ ਚਾਲੂ ਕਰਨ ਦੀ ਮੰਗ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਕਾਨੂੰਨੀ ਸਾਖ਼ਰਤਾ ਕੈਂਪ ਲਗਾਇਆ

ਰਾਹੋਂ, 23 ਮਈ (ਬਲਬੀਰ ਸਿੰਘ ਰੂਬੀ)- ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਏ.ਐਸ.ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਣਯੋਗ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹਰਪ੍ਰੀਤ ਕੌਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਵੋਟਰਾਂ ਦਾ ਧੰਨਵਾਦ

ਮੋਰਿੰਡਾ, 23 ਮਈ (ਪਿ੍ਤਪਾਲ ਸਿੰਘ)-ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ 'ਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਜੇਤੂ ਰਹਿਣ ਤੇ ਅੱਜ ਜਿੱਥੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੋੜ ਗਈ ਉੱਥੇ ਹੀ ਕੈਬਨਿਟ ...

ਪੂਰੀ ਖ਼ਬਰ »

ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਨੂਰਪੁਰ ਬੇਦੀ, 23 ਮਈ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੂਰਪੁਰ ਬੇਦੀ ਵਿਖੇ ਪਿ੍ੰਸੀਪਲ ਲੋਕੇਸ਼ ਮੋਹਨ ਸ਼ਰਮਾ ਦੀ ਅਗਵਾਈ 'ਚ ਕੌਮਾਾਤਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ, ਜਿਸ 'ਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਇੰਸ ...

ਪੂਰੀ ਖ਼ਬਰ »

ਮੀਰਪੁਰ ਸਕੂਲ ਦੇ ਵਿਦਿਆਰਥੀਆਂ ਨੇ ਹਾਂਸਲ ਕੀਤਆਂ 5 ਪੁਜ਼ੀਸ਼ਨਾਂ

ਨੂਰਪੁਰ ਬੇਦੀ, 23 ਮਈ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਐਲੀਮੈਂਟਰੀ ਸਕੂਲ ਮੀਰਪੁਰ ਦੇ ਵਿਦਿਆਰਥੀਆਂ ਨੇ ਪੰਜਵੀਂ ਦੀ ਸਾਲਾਨਾ ਪ੍ਰੀਖਿਆ 'ਚ ਬਲਾਕ ਵਿਚੋਂ ਪਹਿਲੀਆਂ ਪੰਜ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ, ਜਿਨ੍ਹਾਂ ਨੂੰ ਅੱਜ ਸਕੂਲ ਵਿਖੇ ਕਮੇਟੀ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 70 ਲੋਕਾਂ ਨੇ ਕੀਤਾ ਖ਼ੂਨਦਾਨ

ਨੂਰਪੁਰ ਬੇਦੀ, 23 ਮਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਟੈਕਸੀ ਸਟੈਂਡ ਅੱਡਾ ਬੈਂਸ ਵਲੋਂ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ 8ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨ ਇਕੱਤਰ ਕਰਨ ਲਈ ਰੋਟਰੀ ਐਾਡ ਬਲੱਡ ਬੈਂਕ ਸੁਸਾਇਟੀ ਰਿਸੋਰਸ ਸੈਂਟਰ ਸੈਕਟਰ 37 ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ 'ਤੇ ਨੂਰਪੁਰ ਬੇਦੀ ਵਿਖੇ ਵਿਜੇ ਪੁਰੀ ਦੀ ਅਗੁਵਾਈ ਹੇਠ ਲੱਡੂ ਵੰਡੇ

ਨੂਰਪੁਰ ਬੇਦੀ, 23 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਲੋਕ ਸਭਾ ਚੋਣਾਂ 'ਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਅੱਜ ਨੂਰਪੁਰ ਬੇਦੀ ਵਿਖੇ ਸੀਨੀਅਰ ਭਾਜਪਾ ਆਗੂ ਵਿਜੇ ਪੁਰੀ ਦੀ ਅਗੁਵਾਈ ਹੇਠ ਢੋਲ ਢਮੱਕਾ ਵਜਾ ਕੇ ਖੁਸ਼ੀ ਸਾਂਝੀ ਕੀਤੀ ਗਈ ਤੇ ਲੱਡੂ ਵੰਡੇ ਗਏ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਂਪ ਦੀ ਅਕੈਡਮੀ 'ਚ ਚਲ ਰਿਹਾ 10 ਰੋਜ਼ਾ ਕੈਂਪ

ਰੂਪਨਗਰ, 23 ਮਈ (ਐਮ. ਐਸ. ਚੱਕਲ)-ਐਨ. ਸੀ. ਸੀ. ਅਕੈਡਮੀ ਰੂਪਨਗਰ ਵਿਖੇ ਸਾਲਾਨਾ ਦਸ ਰੋਜ਼ਾ ਕੈਂਪ-113 5 ਪੰਜਾਬ ਬਟਾਲੀਅਨ ਐਨ. ਸੀ. ਸੀ. ਪਟਿਆਲਾ ਦਾ 22 ਮਈ ਤੋਂ 31 ਮਈ ਤੱਕ ਕੈਂਪ ਚੱਲ ਰਿਹਾ ਹੈ | ਇਸ ਕੈਂਪ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਕਰੀਬ 560 ਕੈਡਿਟ ਭਾਗ ਲੈ ਰਹੇ ਹਨ | ...

ਪੂਰੀ ਖ਼ਬਰ »

ਬੰਗਾ 'ਚ ਚੱਲਿਆ ਬਸਪਾ ਦਾ ਜਾਦੂ

ਬੰਗਾ, 23 ਮਈ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ 'ਚ ਇਸ ਵਾਰ ਕਾਂਗਰਸ, ਅਕਾਲੀ-ਭਾਜਪਾ ਅਤੇ ਬਹੁਜਨ ਸਮਾਜ ਪਾਰਟੀ ਪੀ. ਡੀ. ਏ ਵਿਚਕਾਰ ਦਿਲਚਸਪ ਮੁਕਾਬਲਾ ਰਿਹਾ | ਅਕਾਲੀ ਦਲ ਤੀਸਰੇ ਨੰਬਰ 'ਤੇ ਰਿਹਾ | 8 ਗੇੜਾਂ ਵਿਚ ਬਸਪਾ ਅਤੇ 6 ਗੇੜਾਂ ਵਿਚ ਕਾਂਗਰਸ ਨੇ ਬਹੁਮਤ ਪ੍ਰਾਪਤ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਇਤਿਹਾਸਕ ਜਿੱਤ ਨੇ ਵਿਰੋਧੀਆਂ ਦੇ ਹੌਸਲੇ ਕੀਤੇ ਢਹਿ-ਢੇਰੀ- ਅੰਮੂ ਚੀਮਾ

ਘੁਮਾਣ, 23 ਮਈ (ਬੰਮਰਾਹ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਇਤਿਹਾਸਕ ਜਿੱਤ ਨੇ ਵਿਰੋਧੀਆਂ ਦੇ ਹੌਾਸਲੇ ਢਹਿ-ਢੇਰੀ ਕਰ ਦਿੱਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇੇ ਕੋਰ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਰਵਾਇਤ ਤੋਂ ਉਲਟ ਭਾਜਪਾ ਲਗਾਤਾਰ ਦੂਜੀ ਵਾਰ ਜੇਤੂ ਰਹੀ

ਹਰਪ੍ਰੀਤ ਕੌਰ ਹੁਸ਼ਿਆਰਪੁਰ, 23 ਮਈ- ਪਿਛਲੇ ਲੰਬੇ ਸਮੇਂ ਤੋਂ ਚਲੀ ਆ ਰਹੀ ਰਵਾਇਤ ਨੂੰ ਤੋੜਦਿਆਂ ਭਾਰਤੀ ਜਨਤਾ ਪਾਰਟੀ ਨੇ ਲਗਾਤਾਰ ਦੂਜੀ ਵਾਰ ਹੁਸ਼ਿਆਰਪੁਰ ਲੋਕ ਸਭਾ ਸੀਟ ਜਿੱਤ ਕੇ ਇਤਿਹਾਸ ਰਚਿਆ ਹੈ | ਪਾਰਟੀ ਦੇ ਉਮੀਦਵਾਰ ਸੋਮ ਪ੍ਰਕਾਸ਼ ਨੇ ਕਾਂਗਰਸ ਦੇ ਡਾ: ਰਾਜ ...

ਪੂਰੀ ਖ਼ਬਰ »

ਹੁਸ਼ਿਆਰਪੁਰ ਹਲਕੇ 'ਚ ਵੀ ਝੁੱਲੀ ਮੋਦੀ ਦੀ ਹਨ੍ਹੇਰੀ

ਹਰਪ੍ਰੀਤ ਕੌਰ ਹੁਸ਼ਿਆਰਪੁਰ, 23 ਮਈ- ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ ਬਾਬੂਸ਼ਾਹੀ, ਡਾਕਟਰਾਂ 'ਤੇ ਭਾਰੂ ਰਹੀ | ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਜੋ ਸਾਬਕਾ ਆਈ. ਏ. ਐਸ. ਅਧਿਕਾਰੀ ਹਨ, ਨੇ ਇਹ ਸੀਟ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਨੂੰ 46,993 ਵੋਟਾਂ ਦੇ ...

ਪੂਰੀ ਖ਼ਬਰ »

ਸਮੇਂ ਦੇ ਗੇੜ ਨੇ ਚੰਦੂਮਾਜਰਾ ਦੀ ਜਿੱਤੀ ਬਾਜ਼ੀ ਹਰਾਈ

ਜਾਡਲਾ, 23 ਮਈ (ਬਲਦੇਵ ਸਿੰਘ ਬੱਲੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜਦੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਉਮੀਦਵਾਰੀ ਦਾ ਐਲਾਨ ਹੋਇਆਂ ਤਾਂ ਉਦੋਂ ਤੱਕ ਅਕਾਲੀ ਭਾਜਪਾ ਉਮੀਦਵਾਰ ਸ:ਪੇ੍ਰਮ ਸਿੰਘ ਚੰਦੂਮਾਜਰਾ ਨੇ ਆਪਣੀ ਮੁਹਿੰਮ ਦਾ ...

ਪੂਰੀ ਖ਼ਬਰ »

ਉੜਾਪੜ ਵਿਖੇ ਕੱਪੜੇ ਦੀ ਦੁਕਾਨ 'ਤੇ ਚੋਰੀ

ਉੜਾਪੜ/ਲਸਾੜਾ, 23 ਮਈ (ਲਖਵੀਰ ਸਿਘ ਖੁਰਦ) - ਇਲਾਕੇ ਵਿਚ ਚੋਰੀ ਅਤੇ ਲੁਟਖੋਹ ਦੀਆਂ ਵਾਰਦਾਤਾਂ ਰੁੱਕਣ ਦਾ ਨਾਂਅ ਨਹੀਂ ਲੈ ਰਹੀਆਂ | ਬੀਤੀ ਰਾਤ ਪਿੰਡ ਉੜਾਪੜ ਸਥਿਤ ਦੇਸ ਰਾਜ ਕਲਾਥ ਹਾਊਸ 'ਤੇ ਚੋਰਾਂ ਵਲੋਂ ਸ਼ਟਰ ਤੋੜ ਕੇ ਦੁਕਾਨ ਲੁੱਟ ਲਈ ਗਈ | ਜਾਣਕਾਰੀ ਦਿੰਦਿਆਂ ਦੁਕਾਨ ...

ਪੂਰੀ ਖ਼ਬਰ »

ਜਾਡਲਾ 'ਚ ਜਿੱਤਿਆ ਅਕਾਲੀ ਦਲ

ਜਾਡਲਾ, 23 ਮਈ (ਬੱਲੀ)-ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਜੇਤੂ ਰਹਿਣ ਦੇ ਬਾਵਜੂਦ ਪਿੰਡ ਜਾਡਲਾ ਵਿਚ ਅਕਾਲੀ-ਭਾਜਪਾ ਉਮੀਦਵਾਰ ਸ:ਪੇ੍ਰਮ ਸਿੰਘ ਚੰਦੂਮਾਜਰਾ ਨੂੰ 1254 ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX