ਤਾਜਾ ਖ਼ਬਰਾਂ


ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  2 minutes ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਮਥੁਰਾ 'ਚ ਅੱਜ ਯਮੁਨਾ ਐਕਸਪ੍ਰੈੱਸਵੇਅ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਤਿੰਨ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਇਸ ਬਾਰੇ...
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  6 minutes ago
ਨਵੀਂ ਦਿੱਲੀ, 16 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸਰਬ ਪਾਰਟੀ ਦੀ ਬੈਠਕ ਹਈ। ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ 19 ਜੂਨ ਨੂੰ 3 ਵਜੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਬੈਠਕ ....
ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ
. . .  15 minutes ago
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  18 minutes ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  46 minutes ago
ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  54 minutes ago
ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ....
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ...
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ....
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 2 hours ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 2 hours ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 2 hours ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 3 hours ago
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 3 hours ago
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 4 hours ago
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 4 hours ago
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 4 hours ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ
. . .  about 5 hours ago
ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
. . .  about 5 hours ago
ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ
. . .  about 5 hours ago
ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  about 6 hours ago
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  about 6 hours ago
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  about 4 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਿਵਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ 'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਫਰੀਦਕੋਟ / ਮੁਕਤਸਰ

ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਮੁਕੰਮਲ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਇੱਥੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਹੋਈ | ਜ਼ਿਲ੍ਹਾ ਚੋਣ ਅਫ਼ਸਰ ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜੀ ਗਈ | ਇਸ ਮੌਕੇ ਚੋਣ ਕਮਿਸ਼ਨ ਵਲੋਂ ਤਾਇਨਾਤ ਆਬਜ਼ਰਵਰ ਵੀ ਹਾਜ਼ਰ ਸਨ | ਮਲੋਟ ਦੀਆਂ ਵੋਟਾਂ ਦੀ ਗਿਣਤੀ ਏ.ਆਰ.ਓ. ਕਮ ਐਸ.ਡੀ.ਐਮ. ਮਲੋਟ ਗੋਪਾਲ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਏ.ਆਰ.ਓ. ਕਮ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਹੋਈ | ਇਸ ਤਰ੍ਹਾਂ ਲੰਬੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਬਠਿੰਡੇ ਅਤੇ ਗਿੱਦੜਬਾਹਾ ਦੀਆਂ ਵੋਟਾਂ ਦੀ ਗਿਣਤੀ ਫ਼ਰੀਦਕੋਟ ਹੋਈ | ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ 57672, ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ 49395 ਵੋਟਾਂ, ਸੀ.ਪੀ.ਆਈ. ਦੇ ਹੰਸ ਰਾਜ ਗੋਲਡਨ ਨੂੰ 3483, ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ 8242, ਸੰਨੀ ਬਾਵਾ ਨੂੰ 139, ਸੁਖਜੀਤ ਸਿੰਘ ਨੂੰ 147, ਹਰਮੰਦਰ ਸਿੰਘ ਨੂੰ 53, ਨਰੇਸ਼ ਕੁਮਾਰ ਨੂੰ 138, ਬਲਵੰਤ ਸਿੰਘ ਖਾਲਸਾ ਨੂੰ 147, ਮਦਨ ਲਾਲ ਨੂੰ 90, ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ 108, ਸਤਨਾਮ ਸਿੰਘ ਪੁੱਤਰ ਬਲਵੰਤ ਸਿੰਘ ਨੂੰ 92, ਸੁਸ਼ੀਲ ਕੁਮਾਰ ਨੂੰ 114, ਸੁਰਜੀਤ ਸਿੰਘ ਨੰੂ 146, ਕਸ਼ਮੀਰ ਸਿੰਘ ਨੂੰ 298, ਕੁਲਦੀਪ ਸਿੰਘ ਨੂੰ 635, ਜਤਿੰਦਰ ਸਿੰਘ ਥਿੰਦ ਨੂੰ 638, ਪਰਵਿੰਦਰ ਸਿੰਘ ਨੰੂ 304, ਪਾਲਾ ਸਿੰਘ 118, ਬਲਕਾਰ ਸਿੰਘ 219, ਬੂਟਾ ਰਾਮ ਗੁਲਾਟੀ 104, ਮਨੋਜ ਕੁਮਾਰ ਨੂੰ 102 ਤੇ ਨੋਟਾ ਨੂੰ 3085 ਵੋਟਾਂ ਪਈਆਂ ਹਨ | ਇਸ ਤਰ੍ਹਾਂ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਆਉਂਦੇ ਮਲੋਟ ਵਿਧਾਨ ਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ 59661, ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ 42993 ਵੋਟਾਂ, ਸੀ.ਪੀ.ਆਈ. ਦੇ ਹੰਸ ਰਾਜ ਗੋਲਡਨ ਨੂੰ 4617, ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ 6145, ਸੰਨੀ ਬਾਵਾ ਨੂੰ 141, ਸੁਖਜੀਤ ਸਿੰਘ ਨੂੰ 141, ਹਰਮੰਦਰ ਸਿੰਘ ਨੂੰ 92, ਨਰੇਸ਼ ਕੁਮਾਰ ਨੂੰ 160, ਬਲਵੰਤ ਸਿੰਘ ਨੂੰ 147, ਮਦਨ ਲਾਲ ਨੂੰ 107, ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ 111, ਸਤਨਾਮ ਸਿੰਘ ਪੁੱਤਰ ਬਲਵੰਤ ਸਿੰਘ ਨੂੰ 128, ਸੁਸ਼ੀਲ ਕੁਮਾਰ ਨੂੰ 127, ਸੁਰਜੀਤ ਸਿੰਘ ਨੰੂ 143, ਕਸ਼ਮੀਰ ਸਿੰਘ ਨੂੰ 301, ਕੁਲਦੀਪ ਸਿੰਘ ਨੂੰ 662, ਜਤਿੰਦਰ ਸਿੰਘ ਥਿੰਦ ਨੂੰ 603, ਪਰਵਿੰਦਰ ਸਿੰਘ ਨੰੂ 297, ਪਾਲਾ ਸਿੰਘ 123, ਬਲਕਾਰ ਸਿੰਘ 333, ਬੂਟਾ ਰਾਮ ਗੁਲਾਟੀ 74, ਮਨੋਜ ਕੁਮਾਰ ਨੂੰ 120 ਤੇ ਨੋਟਾ ਨੂੰ 2094 ਵੋਟਾਂ ਪਈਆਂ ਹਨ | ਇਸੇ ਤਰ੍ਹਾਂ ਲੰਬੀ ਵਿਧਾਨ ਸਭਾ ਹਲਕਾ ਲੋਕ ਸਭਾ ਹਲਕਾ ਬਠਿੰਡੇ ਅਧੀਨ ਆਉਂਦਾ ਹੈ, ਜਿੱਥੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 45454, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ 61579, ਆਮ ਆਦਮੀ ਪਾਰਟੀ ਦੀ ਪ੍ਰੋ. ਬਲਜਿੰਦਰ ਕੌਰ ਨੂੰ 4422, ਸੋਸ਼ਲਿਸਟ ਯੂਨਿਟੀ ਸੈਂਟਰ ਆਫ ਇੰਡੀਆ (ਕਮਿਊਨਿਸਟ) ਦੇ ਸਵਰਨ ਸਿੰਘ ਧਾਲੀਵਾਲ ਨੂੰ 271, ਸੁਖਚੈਨ ਸਿੰਘ ਭਾਰਗਵ ਨੂੰ 145, ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਨੂੰ 2185, ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਗੁਰਸੇਵਕ ਸਿੰਘ ਨੂੰ 154, ਗੁਰਮੀਤ ਸਿੰਘ ਇੰਸਾ ਨੂੰ 110, ਡਾ. ਜਗਸੀਰ ਸਿੰਘ ਮਰਾੜ 127, ਮੇਜਰ ਜਗਦੇਵ ਸਿੰਘ ਰਾਏਪੁਰ ਨੂੰ 107, ਬਲਜਿੰਦਰ ਕੁਮਾਰ ਨੂੰ 79, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਐਮ.ਐਲ) ਦੇ ਭਗਵੰਤ ਸਿੰਘ ਸਮਾਓਾ ਨੂੰ 176, ਭੁਪਿੰਦਰ ਸਿੰਘ ਭਿੰਦਾ ਵੜਿੰਗ ਨੂੰ 247, ਅਮਰੀਕ ਸਿੰਘ ਨੂੰ 142, ਸੰਦੀਪ ਕੁਮਾਰ 256, ਸੁਰਜੀਤ ਸਿੰਘ 645, ਹਰਪਾਲ ਸਿੰਘ 473, ਕਰਤਾਰ ਸਿੰਘ 311, ਗੁਰਚਰਨ ਸਿੰਘ 111, ਗੁਰਮੇਲ ਸਿੰਘ 64, ਤੇਜਾ ਸਿੰਘ 82, ਨਾਹਰ ਸਿੰਘ 63, ਭੋਲਾ ਸਿੰਘ ਸਹੋਤਾ ਨੂੰ 61, ਮਨਜੀਤ ਕੌਰ 87, ਰਣਵੀਰ ਸਿੰਘ ਰਾਣਾ 86, ਪੋ੍ਰ. ਲਖਬੀਰ ਸਿੰਘ 78, ਵੀਰਪਾਲ ਕੌਰ 137 ਤੇ ਨੋਟਾ ਨੂੰ 932 ਵੋਟਾਂ ਪਈਆਂ ਹਨ | ਇਸ ਦੌਰਾਨ ਗਿੱਦੜਬਾਹਾ ਵਿਧਾਨ ਸਭਾ ਹਲਕਾ ਲੋਕ ਸਭਾ ਹਲਕੇ ਫ਼ਰੀਦਕੋਟ ਅਧੀਨ ਪੈਂਦਾ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਪੋ੍ਰ. ਸਾਧੂ ਸਿੰਘ ਨੂੰ 12054, ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਨੂੰ 47731, ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਨੂੰ 44945, ਮਾਸਟਰ ਬਲਦੇਵ ਸਿੰਘ ਨੂੰ 3927, ਡਾ. ਦਲਜੀਤ ਸਿੰਘ ਚੌਹਾਨ 430, ਓਮ ਪ੍ਰਕਾਸ਼ 424, ਅਜੈ ਕੁਮਾਰ 541, ਅਮਨਦੀਪ ਕੌਰ 110, ਡਾ. ਸਵਰਨ ਸਿੰਘ 179, ਸੁਖਦੇਵ ਸਿੰਘ 170, ਚਾਨਣ ਸਿੰਘ ਵੱਟੂ 147, ਪਰਮਿੰਦਰ ਸਿੰਘ 119, ਭੋਲਾ ਸਿੰਘ 298, ਰਾਜਿੰਦਰ ਕੌਰ 198, ਵੀਰਪਾਲ ਕੌਰ 247, ਜਸਵਿੰਦਰ ਸਿੰਘ 652, ਜਗਮੀਤ ਸਿੰਘ 322, ਦਰਸ਼ਨ ਸਿੰਘ 216, ਨਾਨਕ ਸਿੰਘ ਚੌਹਾਨ 132, ਬਾਦਲ ਸਿੰਘ 213 ਤੇ ਨੋਟਾ ਨੂੰ 1790 ਵੋਟਾਂ ਪਈਆਂ ਹਨ |

ਮੁਹੰਮਦ ਸਦੀਕ ਵਲੋਂ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਤੇ ਸਮੂਹ ਵੋਟਰਾਂ ਦਾ ਧੰਨਵਾਦ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਚੋਣਾਂ ਵਿਚ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਜੇਤੂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਨੇ ਆਪਣੀ ਜਿੱਤ ਲਈ ਸਮੂਹ ਵੋਟਰਾਂ, ਆਪਣੇ ਸਮਰਥਕਾਂ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਤਹਿ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਸਾਦਿਕ, 23 ਮਈ (ਆਰ.ਐਸ.ਧੰੁਨਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ ਵਿਚ ਸਾਦਿਕ ਦੇ ਮੁੱਖ ਚੌਾਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ...

ਪੂਰੀ ਖ਼ਬਰ »

ਭਾਗਸਰ ਜ਼ੈਲ 'ਚ ਅਕਾਲੀ ਦਲ ਦੀ ਸਰਦਾਰੀ ਹੋਈ ਕਾਇਮ

ਮੰਡੀ ਲੱਖੇਵਾਲੀ, 23 ਮਈ (ਰੁਪਿੰਦਰ ਸਿੰਘ ਸੇਖੋਂ)-ਅਕਾਲੀ ਦਲ ਦੇ ਪ੍ਰਧਾਨ ਤੇ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਸ਼ਾਨਦਾਰ ਜਿੱਤ ਨਾਲ ਜਿੱਥੇ ਅਕਾਲੀ ਵਰਕਰ ਖ਼ੁਸ਼ੀ 'ਚ ਨਜ਼ਰ ਆ ਰਹੇ ਹਨ, ੳੱੁਥੇ ਮਲੋਟ ਹਲਕੇ ਦੀ ਭਾਗਸਰ ਜ਼ੈਲ ਜੋ ਕਦੇ ਕਾਂਗਰਸ ਦਾ ਗੜ ...

ਪੂਰੀ ਖ਼ਬਰ »

ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ ਫ਼ਰੀਦਕੋਟ 'ਚ 'ਨੋਟਾ' ਨੂੰ ਮਿਲਿਆ ਸਭ ਤੋਂ ਵੱਧ ਸਮਰਥਨ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਆਏ ਨਤੀਜਿਆਂ ਵਿਚ ਇਕ ਰੌਚਕ ਚੀਜ਼ ਦੇਖਣ ਨੂੰ ਮਿਲੀ ਹੈ | ਹਲਕੇ ਅੰਦਰ ਭੁਗਤੀਆਂ ਕੁੱਲ 9,71,009 ਦਾ 1.96 ਪ੍ਰਤੀਸ਼ਤ ਯਾਨੀ ਕਿ 19,053 ਵੋਟਾਂ 'ਨੋਟਾ' ਦੇ ਹੱਕ ਵਿਚ ਭੁਗਤੀਆਂ ਹਨ | ਫ਼ਰੀਦਕੋਟ ਵਿਚ ਕੁੱਲ 20 ...

ਪੂਰੀ ਖ਼ਬਰ »

ਕਾਂਗਰਸ ਨੂੰ 20 ਸਾਲਾਂ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਫ਼ਰੀਦਕੋਟ ਸੀਟ ਹੋਈ ਨਸੀਬ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਵਲੋਂ ਆਪਣੇ ਨੇੜਲੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ 83,262 ਵੋਟ ਦੇ ਫ਼ਰਕ ਨਾਲ ਹਰਾ ਕੇ ਚੋਣ ਜਿੱਤ ਲਈ | ...

ਪੂਰੀ ਖ਼ਬਰ »

ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ ਫ਼ਰੀਦਕੋਟ 'ਚ 'ਨੋਟਾ' ਨੂੰ ਮਿਲਿਆ ਸਭ ਤੋਂ ਵੱਧ ਸਮਰਥਨ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਆਏ ਨਤੀਜਿਆਂ ਵਿਚ ਇਕ ਰੌਚਕ ਚੀਜ਼ ਦੇਖਣ ਨੂੰ ਮਿਲੀ ਹੈ | ਹਲਕੇ ਅੰਦਰ ਭੁਗਤੀਆਂ ਕੁੱਲ 9,71,009 ਦਾ 1.96 ਪ੍ਰਤੀਸ਼ਤ ਯਾਨੀ ਕਿ 19,053 ਵੋਟਾਂ 'ਨੋਟਾ' ਦੇ ਹੱਕ ਵਿਚ ਭੁਗਤੀਆਂ ਹਨ | ਫ਼ਰੀਦਕੋਟ ਵਿਚ ਕੁੱਲ 20 ...

ਪੂਰੀ ਖ਼ਬਰ »

-ਮਾਮਲਾ ਪੁਲਿਸ ਹਿਰਾਸਤ 'ਚ ਨੌਜਵਾਨ ਦੀ ਮੌਤ ਦਾ- ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੀ ਹਿਰਾਸਤ ਵਿਚ 18 ਮਈ ਦੀ ਰਾਤ ਨੂੰ ਨੌਜਵਾਨ ਜਸਪਾਲ ਸਿੰਘ ਦੀ ਹੋਈ ਮੌਤ ਅਤੇ ਉਸ ਦੀ ਲਾਸ਼ ਖੁਰਦ-ਬੁਰਦ ਕਰਨ ਵਿਰੁੱਧ ਕਾਰਵਾਈ ਨੂੰ ਲੈ ਕੇ ਮਿ੍ਤਕ ਦੇ ਵਾਰਸਾਂ ਅਤੇ ਹੋਰ ਜਥੇਬੰਦੀਆਂ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੇ ਕੈਪਟਨ ਦੀਆਂ ਨੀਤੀਆਂ 'ਤੇ ਮੋਹਰ ਲਾਈ-ਮੁਹੰਮਦ ਸਦੀਕ

ਬਾਜਾਖਾਨਾ, 23 ਮਈ (ਜੀਵਨ ਗਰਗ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਜਨਾਬ ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ 'ਚ ਬਾਜਾਖਾਨਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਭੰਗੜੇ ਪਾਏ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਫ਼ਰੀਦਕੋਟ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਰਹਾਂਗੇ-ਸੂਰਜ ਭਾਰਦਵਾਜ

ਬਾਜਾਖਾਨਾ, 23 ਮਈ (ਜੀਵਨ ਗਰਗ)-ਫ਼ਰੀਦਕੋਟ ਹਲਕੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਲੋੜੋ ਵੱਧ ਮਾਣ ਬਖ਼ਸ਼ਿਆ ਹੈ | ਇਸ ਲਈ ਉਹ ਫ਼ਰੀਦਕੋਟ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਰਹਿਣਗੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੂਰਜ ...

ਪੂਰੀ ਖ਼ਬਰ »

ਐਨ.ਡੀ.ਏ. ਦੀ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਵੰਡੇ ਲੱਡੂ

ਕੋਟਕਪੂਰਾ, 23 ਮਈ (ਮੇਘਰਾਜ)-ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਦੀ ਅਗਵਾਈ ਹੇਠ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ | ਨਰਿੰਦਰ ਮੋਦੀ ਦੀ ਅਗਵਾਈ 'ਚ ਐਨ.ਡੀ.ਏ. ਦੀ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸੀਟ ਤੋਂ ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਭਾਜਪਾ ਨੇ ਲੱਡੂ ਵੰਡੇ

ਮਲੋਟ, 23 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਸ਼ੋ੍ਰਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫ਼ਿਰੋਜ਼ਪੁਰ ਸੀਟ ਤੋਂ ਮਿਲੀ ਜਿੱਤ ਅਤੇ ਕੇਂਦਰ ਵਿਚ ਮੁੜ ਤੋਂ ਭਾਜਪਾ ਦੀ ਸਰਕਾਰ ਬਣਨ ਦੀ ਖ਼ੁਸ਼ੀ ਵਿਚ ਭਾਜਪਾ ਮੰਡਲ ਪ੍ਰਧਾਨ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦਾ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ

ਜੈਤੋ, 23 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਚੋਣ ਜਿੱਤਣ ਤੋਂ ਬਾਅਦ ਫ਼ਰੀਦਕੋਟ ਗਿਣਤੀ ਕੇਂਦਰ ਤੋਂ ਸਿੱਧੇ ਜੈਤੋ ਪਹੰੁਚੇ | ਵੱਡੇ ਕਾਫ਼ਲੇ ਦੇ ਰੂਪ 'ਚ ਆਏ ਮੁਹੰਮਦ ਸਦੀਕ ਦਾ ਉਨ੍ਹਾਂ ਦੇ ਸਮਰਥਕਾਂ ਵਲੋਂ ...

ਪੂਰੀ ਖ਼ਬਰ »

ਭਾਜਪਾ ਦੀ ਸਰਕਾਰ ਬਣਨ 'ਤੇ ਲੱਡੂ ਵੰਡ ਕੇ ਮਨਾਇਆ ਜਸ਼ਨ

ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਕੇਂਦਰ ਵਿਚ ਲਗਾਤਾਰ ਦੂਜੀ ਵਾਰ ਭਾਜਪਾ ਦੀ ਬਨਣ ਜਾ ਰਹੀ ਸਰਕਾਰ ਦੀ ਖੁਸ਼ੀ ਸਾਂਝੀ ਕਰਦੇ ਹੋਏ ਅੱਜ ਇੱਥੇ ਥਾਂ ਥਾਂ 'ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਜਸ਼ਨ ਮਨਾਏ ਗਏ | ਭਾਜਪਾ ਆਗੂ ਐਡਵੋਕੇਟ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ 'ਤੇ ਢਿਲਵਾਂ ਕਲਾਂ ਵਿਚ ਲੱਡੂ ਵੰਡੇ

ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦਾ ਜਿੱਤ ਉਪਰੰਤ ਖ਼ੁਸ਼ੀ 'ਚ ਪਿੰਡ ਢਿਲਵਾਂ ਕਲਾਂ ਵਿਖੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਲੱਡੂ ਵੰਡੇ ਅਤੇ ਇਕ ਦੂਜੇ ਨੂੰ ਜਿੱਤ ਦੀਆਂ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ 'ਤੇ ਪੰਜਗਰਾਈਾ ਕਲਾਂ ਦੇ ਪਿੰਡਾਂ 'ਚ ਖੁਸ਼ੀ ਦੀ ਲਹਿਰ

ਪੰਜਗਰਾਈਾ ਕਲਾਂ, 23 ਮਈ (ਕੁਲਦੀਪ ਸਿੰਘ ਗੋਂਦਾਰਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਭਾਰੀ ਬਹੁਮਤ ਨਾਲ ਚੋਣ ਜਿੱੱਤਣ 'ਤੇ ਪਿੰਡ ਪੰਜਗਰਾਈਾ ਕਲਾਂ ਖੇਤਰ ਦੇ ਪਿੰਡਾਂ ਦੇ ਕਾਂਗਰਸੀ ਆਗੂਆਂ ਨੇ ਮੁਹੰਮਦ ਸਦੀਕ ਨੂੰ ...

ਪੂਰੀ ਖ਼ਬਰ »

ਕੇਂਦਰ 'ਚ ਦੁਬਾਰਾ ਭਾਜਪਾ ਸਰਕਾਰ ਬਣਨ 'ਤੇ ਵਰਕਰਾਂ ਨੇ ਭੰਗੜੇ ਪਾ ਕੇ ਕੀਤਾ ਖੁਸ਼ੀ ਦਾ ਇਜ਼ਹਾਰ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਵਿਚ ਮੁੜ ਭਾਜਪਾ ਦੀ ਸਰਕਾਰ ਬਣਨ 'ਤੇ ਬੀ.ਜੇ.ਪੀ. ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਨਗਰ ਕੌਾਸਲ ਜੈਤੋ ਦੇ ਮੀਤ ਪ੍ਰਧਾਨ ਤੇ ਭਾਜਪਾ ਆਗੂ ਪ੍ਰਦੀਪ ਕੁਮਾਰ ਸਿੰਗਲਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਤੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ 'ਚ ਕਾਂਗਰਸੀ ਵਰਕਰਾਂ ਨੇ ਮਨਾਏ ਜਸ਼ਨ

ਜੈਤੋ, 23 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ ਦੇ ਜਿੱਤ ਦੀ ਖ਼ੁਸ਼ੀ ਵਿਚ ਇਲਾਕੇ ਦੇ ਕਾਂਗਰਸੀ ਵਰਕਰਾਂ ਵੱਲੋਂ ਪਿੰਡਾਂ ਅਤੇ ਸਥਾਨਕ ਸ਼ਹਿਰ ਵਿਚ ਜਸ਼ਨ ਮਨਾਏ ਜਾ ਰਹੇ ਹਨ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆ ਇਕ ਦੂਜੇ ਤੇ ਰੰਗ ਸੁੱਟ ਕੇ ਭੰਗੜੇ ਪਾਏ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਵਲੋਂ ਵੱਡੀ ਲੀਡ ਨਾਲ ਦਰਜ ਕੀਤੀ ਜਿੱਤ ਨੇ ਕਾਂਗਰਸੀ ਵਰਕਰਾਂ ਦੇ ਹੌਾਸਲੇ ਬੁਲੰਦ ਕੀਤੇ ਤੇ ਵਰਕਰਾਂ ਨੇ ਜਿੱਤ ਦੀ ਖੁਸ਼ੀ 'ਚ ਜਸ਼ਨ ਮਨਾਉਂਦਿਆਂ ਇਕ ...

ਪੂਰੀ ਖ਼ਬਰ »

ਕੋਟਕਪੂਰਾ ਦੇ ਸਾਈਕਲ ਚਾਲਕਾਂ ਨੇ ਜਿੱਤੇ 15 ਸੋਨ ਤਗਮੇ

ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਦਾ ਬਾਇਕ ਸਟੋਰ ਵਲੋਂ ਕਰਵਾਏ ਗਏ ਜੋਸ਼ੀਲੇ ਸਾਈਕਲ ਰਾਈਡਰ (ਚਾਲਕ) ਮੁਕਾਬਲੇ ਵਿਚ ਪੰਜਾਬ ਦੇ ਅੰਮਿ੍ਤਸਰ, ਬਰਨਾਲਾ, ਬਠਿੰਡਾ, ਭੁੱਚੋ ਮੰਡੀ, ਬੁਢਲਾਡਾ, ਡੱਬਵਾਲੀ, ਫ਼ਰੀਦਕੋਟ, ਫ਼ਿਰੋਜ਼ਪੁਰ, ਗਿੱਦੜ੍ਹਬਾਹਾ, ਘਣੀਆਂ, ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਪੰਜਗਰਾਈਾ ਕਲਾਂ, 23 ਮਈ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਨੇ ਰੀਬਨ ਕੱਟ ਕੇ ਕੀਤੀ | ਡਾਇਰੈਕਟਰ ਸੀਮਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਰੋਮਾਣਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਦੇ ਪਿਤਾ ਹਰਬੰਸ ਸਿੰਘ ਰੋਮਾਣਾ ਸਾਬਕਾ ਚੇਅਰਮੈਨ ਕੇਂਦਰੀ ਸਹਿਕਾਰੀ ਬੈਂਕ ਦੇ ਦਿਹਾਂਤ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਫ਼ਰੀਦਕੋਟ, 23 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਯੋਗ ਅਗਵਾਈ ਹੇਠ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ ਜਿਸ ਦਾ ਮਕਸਦ ਪਿ੍ਥਵੀ 'ਤੇ ਮੌਜੂਦ ਜੀਵ ਜੰਤੂ ਤੇ ...

ਪੂਰੀ ਖ਼ਬਰ »

ਖ਼ੂਨਦਾਨ ਕਰ ਕੇ ਡੇਢ ਸਾਲ ਦੇ ਬੱਚੇ ਦੀ ਬਚਾਈ ਜਾਨ

ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦਿਹਾਤੀ ਦੇ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਮਹਿਜ ਡੇਢ ਸਾਲ ਦੇ ਮਾਸੂਮ ਬੱਚੇ ਦੀ ਜਾਨ ਬਚਾਉਣ ਲਈ ਖ਼ੂਨਦਾਨ ਕੀਤਾ | ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਸਕੱਤਰ ਗੌਰਵ ...

ਪੂਰੀ ਖ਼ਬਰ »

ਲਾਗਤ ਕੀਮਤ 'ਤੇ ਕੀਤੇ ਜਾਣਗੇ ਸਾਰੇ ਟੈਸਟ: ਡਾ. ਐੱਸ.ਪੀ.ਐੱਸ.ਓਬਰਾਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਸ਼ੁਰੂ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਚਲਾਏ ਜਾ ਰਹੇ ਸੰਨੀ ਓਬਰਾਏ ਰੈਣ ਬਸੇਰਾ ਵਿਚ ਹੁਣ ਗਰੀਬ ਤੇ ਲੋੜਵੰਦ ਮਰੀਜ਼ਾਂ ਲਈ ਸੰਨੀ ਓਬਰਾਏ ...

ਪੂਰੀ ਖ਼ਬਰ »

ਚਾਈਲਡ ਲਾਈਨ ਫ਼ਰੀਦਕੋਟ ਨੇ ਖੁੱਲ੍ਹਾ ਮੰਚ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 23 ਮਈ (ਸਤੀਸ਼ ਬਾਗ਼ੀ)-ਪਿੰਡ ਸਾਧੂ ਵਾਲਾ ਦੇ ਪ੍ਰਾਇਮਰੀ ਸਕੂਲ ਵਿਚ ਚਾਈਲਡ ਲਾਈਨ ਫ਼ਰੀਦਕੋਟ ਦੀ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਖੁੱਲ੍ਹਾ ਮੰਚ ਪ੍ਰੋਗਰਾਮ ਕੀਤਾ ਗਿਆ | ਜਿਸ ਵਿਚ ਸਕੂਲੀ ਅਧਿਆਪਕਾਂ, ਬੱਚਿਆਂ ਅਤੇ ਇਨ੍ਹਾਂ ਦੇ ਮਾਪਿਆਂ ਨੇ ...

ਪੂਰੀ ਖ਼ਬਰ »

ਮਨਪ੍ਰੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਦੇ ਜਗਤਾਰ ਸਿੰਘ ਰਿਟਾ: ਏ.ਐਸ.ਆਈ (ਬੀ. ਐਸ. ਐਫ) ਦੀ ਧਰਮ-ਪਤਨੀ ਅਤੇ ਬਲਵਿੰਦਰ ਸਿੰਘ ਪੱਪਾ ਧਾਲੀਵਾਲ ਦੀ ਛੋਟੀ ਭੈਣ ਮਨਪ੍ਰੀਤ ਕੌਰ ਦੀ ਬੀਤੇ ਦਿਨੀਂ ਮੌਤ ਹੋਈ ਗਈ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ...

ਪੂਰੀ ਖ਼ਬਰ »

ਕੱਲ੍ਹ ਤੱਕ ਹੀ ਜਾਰੀ ਰਹੇਗੀ ਕਣਕ ਦੀ ਸਰਕਾਰੀ ਖ਼ਰੀਦ

ਫ਼ਰੀਦਕੋੋਟ, 23 ਮਈ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ 25 ਮਈ 2019 ਤੱਕ ਹੀ ਹੋੋਣੀ ਹੈ | ਇਸ ਲਈ ਜੇਕਰ ਕਿਸੇ ਕਿਸਾਨ ਨੇ ਹਾਲੇ ਵੀ ਕਣਕ ਦੀ ਵਿੱਕਰੀ ਨਹੀਂ ਕੀਤੀ ਤਾਂ ਕਿਸਾਨ 25 ਮਈ ਤੋੋਂ ਪਹਿਲਾਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਢਿਲਵਾਂ ਵਿਖੇ ਹੋਣਹਾਰ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 23 ਮਈ (ਮੇਘਰਾਜ)-ਸ਼ਹੀਦ ਗੁਰਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਢਿਲਵਾਂ ਕਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਬਰਾੜ ਅੱਖਾਂ ਦਾ ਹਸਪਤਾਲ ਕੋਟਕਪੂਰਾ ਦੇ ਸੰਚਾਲਕ ਡਾ. ਪ੍ਰਭਦੇਵ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX