ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  2 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  18 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  14 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  47 minutes ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  56 minutes ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 minute ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 3 hours ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 6 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  6 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਮੋਗਾ

ਲੋਕ ਸਭਾ ਫ਼ਰੀਦਕੋਟ: ਕਿਸ ਨੂੰ ਕਿੰਨੀਆਂ ਪਈਆਂ ਵੋਟਾਂ

ਭਾਈ ਸੁਖਹਰਪ੍ਰੀਤ ਸਿੰਘ ਰੋਡੇ ਵਲੋਂ ਗੁਰਦੁਆਰਾ ਸਾਹਿਬ ਲਈ ਪੰਜਾਹ ਹਜ਼ਾਰ ਦਾ ਚੈੱਕ ਭੇਟ

ਸਮਾਲਸਰ, 23 ਮਈ (ਕਿਰਨਦੀਪ ਸਿੰਘ ਬੰਬੀਹਾ)-ਹਲਕਾ ਬਾਘਾ ਪੁਰਾਣਾ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਸੁਖਹਰਪ੍ਰੀਤ ਸਿੰਘ ਰੋਡੇ ਨੇ ਪਿੰਡ ਚੀਦਾ ਦੇ ਲੋਕਾਂ ਦੀ ਮੰਗ ਅਨੁਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਤੋਂ ਪੰਜਾਹ ਹਜ਼ਾਰ ਰੁਪਏ ਦੀ ਗਰਾਂਟ ...

ਪੂਰੀ ਖ਼ਬਰ »

ਡਿਜੀਟਲਾਇਜ਼ੇਸ਼ਨ ਆਫ਼ ਹਾਇਰ ਐਜੂਕੇਸ਼ਨ ਵਿਸ਼ੇ 'ਤੇ ਛਪੇ ਜਨਰਲ ਦਾ ਉਦਘਾਟਨ

ਅਜੀਤਵਾਲ, 23 ਮਈ (ਸ਼ਮਸ਼ੇਰ ਸਿੰਘ ਗਾਲਿਬ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਮੋਗਾ ਵਿਖੇ ਜਿੱਥੇ ਈ.ਟੀ.ਟੀ., ਬੀ.ਐੱਡ ਤੇ ਐਮ.ਡੀ. ਦੇ ਕੋਰਸ ਸਫਲਤਾਪੂਰਵਕ ਚੱਲ ਰਹੇ ਹਨ, ਨੇ ਆਪਣਾ ਦੂਜਾ ਅੰਤਰ ਰਾਸ਼ਟਰੀ ਜਨਰਲ, ਅੰਤਰ ਰਾਸ਼ਟਰੀ ਜਨਰਲ ਆਫ਼ ...

ਪੂਰੀ ਖ਼ਬਰ »

ਡੀ.ਐਸ. ਬਲੌਸਮ ਸਕੂਲ ਨੇ ਬੱਚਿਆਂ ਲਈ ਯੋਗਾ ਕਲਾਸ ਲਗਾਈ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰ ਮੋਗਾ ਵਿਖੇ ਸਿਹਤ ਵਿਭਾਗ ਵਲੋਂ ਡਾਕਟਰਾਂ ਦੀ ਟੀਮ ਨੇ ਪੁੱਜ ਕੇ ਬੱਚਿਆਂ ਦੀ ਯੋਗਾ ਕਲਾਸ ਲਗਾਈ, ਜਿਸ ਵਿਚ ਡਾਕਟਰਾਂ ਦੀ ਟੀਮ ਵਿਚ ਡਾ. ਸੁਰਿੰਦਰ ਸਿੰਘ ਏ.ਐਮ.ਓ. ਨਾਨਕ ਨਗਰੀ ਮੋਗਾ, ਡਾ. ਪੰਕਜ ...

ਪੂਰੀ ਖ਼ਬਰ »

ਯੁਵਾ ਅਗਰਵਾਲ ਸਭਾ ਨੇ ਕੀਤਾ ਨਿਤਿਨ ਨੂੰ ਸਨਮਾਨਿਤ

ਮੋਗਾ, 23 ਮਈ (ਰਾਜੇਸ਼ ਕੋਛੜ)-ਮੋਗਾ ਲੇਖਕਾਂ, ਗਾਇਕਾਂ, ਕਲਾਕਾਰ ਦੇ ਤੌਰ 'ਤੇ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ | ਮੋਗਾ ਤੋਂ ਬਾਲੀਵੁੱਡ ਵਿਚ ਆਪਣੀ ਪਹਿਚਾਣ ਬਣਾਉਣ ਵਾਲੇ ਸੋਨੂੰ ਸੂਦ, ਅਜੇ ਸ਼ਰਮਾ ਦੇ ਬਾਅਦ ਨਿਤਿਨ ਗਰਗ ਵੀ ਜਲਦ ਹੀ ਪੰਜਾਬੀ ਫ਼ਿਲਮ ਬਲੈਕ ਐਾਡ ਵਾਈਟ ...

ਪੂਰੀ ਖ਼ਬਰ »

20ਵਾਂ ਸਾਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ 2 ਜੂਨ ਨੂੰ

ਬੱਧਨੀ ਕਲਾਂ, 23 ਮਈ (ਸੰਜੀਵ ਕੋਛੜ)-ਡੇਰਾ ਸੁਆਮੀ ਕਾਂਸ਼ੀ ਪੁਰੀ ਜੀ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਬਾਬਾ ਚਰਨਜੀਤ ਸਿੰਘ ਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ 20ਵਾਂ ਸਾਲਾਨਾ ਭੰਡਾਰਾ ਤੇ ਧਾਰਮਿਕ ...

ਪੂਰੀ ਖ਼ਬਰ »

ਕੱਲ੍ਹ ਤੱਕ ਜਾਰੀ ਰਹੇਗੀ ਕਣਕ ਦੀ ਸਰਕਾਰੀ ਖਰੀਦ-ਡੀ.ਸੀ.

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਹਾੜੀ ਸੀਜ਼ਨ 2019-20 ਦੌਰਾਨ ਕਣਕ ਦੀ ਸਰਕਾਰੀ ਖਰੀਦ ਮਿਤੀ 25 ਮਈ ਤੱਕ ਜਾਰੀ ਰਹੇਗੀ, ਜਿਹੜੇ ਕਿਸਾਨਾਂ ਨੇ ਆਪਣੀ ਜਿਣਸ ਅਜੇ ਤੱਕ ਮੰਡੀਆਂ 'ਚ ਨਹੀਂ ਲਿਆਂਦੀ ਉਹ ਆਪਣੀ ਫ਼ਸਲ ਮੰਡੀਆਂ ਵਿਚ ਲਿਆ ਕੇ ਵੇਚ ਸਕਦੇ ਹਨ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟ ਈਸੇ ਖਾਂ, 23 ਮਈ (ਨਿਰਮਲ ਸਿੰਘ ਕਾਲੜਾ)-ਸਿੱਖਾਂ ਦੇ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ਪ੍ਰਕਾਸ਼ ਕੀਤੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਮਨਾਇਆ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ

ਸਮਾਲਸਰ, 23 ਮਈ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਅੰਤਰ ਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਅਤੇ ਚੇਅਰਮੈਨ ਵਾਸੂ ਸ਼ਰਮਾ ਨੇ ਰੀਬਨ ਕੱਟ ਕੇ ਕੀਤੀ | ਡਾਇਰੈਕਟਰ ...

ਪੂਰੀ ਖ਼ਬਰ »

ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦੇ ਦੂਜੇ ਸਾਲਾਨਾ ਜਾਗਰਣ ਸਬੰਧੀ ਰੂਪ ਰੇਖਾ ਜਾਰੀ

ਬਾਘਾ ਪੁਰਾਣਾ, 23 ਮਈ (ਬਲਰਾਜ ਸਿੰਗਲਾ)-ਸ੍ਰੀ ਘਨੱਈਆ ਜੀ ਮਿੱਤਰ ਮੰਡਲ ਬਾਘਾ ਪੁਰਾਣਾ ਵਲੋਂ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਜੀ ਦਾ ਸਾਲਾਨਾ ਦੂਜਾ ਜਾਗਰਣ ਸਮੂਹ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ਦੀ ਸੁਭਾਸ਼ ਮੰਡੀ ਵਿਚ 25 ਮਈ ਦਿਨ ਸਨਿਚਰਵਾਰ ਦੀ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਸੰਧੂ ਦੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਫਤਹਿਗੜ੍ਹ ਪੰਜਤੂਰ, 23 ਮਈ (ਜਸਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਪਰਿਵਾਰ ਪਿੰਡ ਮੁੰਡੀ ਜਮਾਲ ਦੇ ਆਗੂ ਜੋਗਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਨਿਰਸਵਾਰਥ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਐਨ.ਡੀ.ਏ. ਨੂੰ ਭਾਰੀ ਬਹੁਮਤ ਪਰ ਭਾਜਪਾ ਵਰਕਰਾਂ ਅਤੇ ਆਗੂਆਂ 'ਚ ਧੜੇਬੰਦੀ

ਬਾਘਾ ਪੁਰਾਣਾ, 23 ਮਈ (ਬਲਰਾਜ ਸਿੰਗਲਾ)-ਲੋਕ ਸਭਾ ਚੋਣਾਂ ਨੂੰ ਲੈ ਕੇ ਐਨ.ਡੀ.ਏ. ਨੂੰ ਭਾਰੀ ਬਹੁਮਤ ਮਿਲਣ ਦੀ ਖ਼ੁਸ਼ੀ ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਜਸ਼ਨ ਮਨਾਏ ਜਾ ਰਹੇ ਹਨ ਪਰ ਬਾਘਾ ਪੁਰਾਣਾ ਸ਼ਹਿਰ ਅੰਦਰ ਭਾਜਪਾ ਵਿਚ ਉਸ ਸਮੇਂ ਧੜੇਬੰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ 1,80,114 ਵੋਟਾਂ ਨਾਲ ਰਹੇ ਜੇਤੂ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਲਈ ਜ਼ਿਲ੍ਹਾ ਮੋਗਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੇ 1,80,114 ਵੋਟਾਂ ਪ੍ਰਾਪਤ ਕਰਕੇ ਵੱਡੀ ਲੀਡ ਹਾਸਲ ਕੀਤੀ | ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਦੇ ਜੇ.ਈ. 'ਤੇ ਜਾਨਲੇਵਾ ਹਮਲਾ-ਭੱਜ ਕੇ ਬਚਾਈ ਜਾਨ

ਕਿਸ਼ਨਪੁਰਾ ਕਲਾਂ, 23 ਮਈ (ਪਰਮਿੰਦਰ ਸਿੰਘ ਗਿੱਲ)-ਬੀਤੇ ਦਿਨੀਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਪਾਵਰਕਾਮ ਦੇ ਇਕ ਜੇ.ਈ. 'ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਸਪਾਲ ਸਿੰਘ ...

ਪੂਰੀ ਖ਼ਬਰ »

ਵਿਆਹੁਤਾ ਦੇ ਪੇਕੇ ਪਰਿਵਾਰ ਦੀ ਕੁੱਟਮਾਰ ਿਖ਼ਲਾਫ਼ 6 ਨਾਮਜ਼ਦ

-ਮਾਮਲਾ ਘੱਟ ਦਹੇਜ ਦੇਣ ਦਾ- ਮੋਗਾ, 23 ਮਈ (ਸ਼ਿੰਦਰ ਸਿੰਘ ਭੁਪਾਲ)-ਬਖ਼ਸ਼ੀਸ਼ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਖੋਸਾ ਪਾਂਡੋ ਨੇ ਥਾਣਾ ਧਰਮਕੋਟ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਨਨਾਣ ਮਨਦੀਪ ਕੌਰ (27) ਪੁੱਤਰੀ ਹਰਦੇਵ ਸਿੰਘ ਵਾਸੀ ਖੋਸਾ ਪਾਂਡੋ ਦਾ ਵਿਆਹ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਮੋਗਾ ਪੁਲਿਸ ਵਲੋਂ ਔਰਤ ਸੁਰੱਖਿਆ ਸੈਮੀਨਾਰ ਲੱਗਾ

ਮੋਗਾ, 23 ਮਈ (ਜਸਪਾਲ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਵਿਖੇ ਔਰਤ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਾਇਆ | ਜਿਸ ਵਿਚ ਮੋਗਾ ਟ੍ਰੈਫ਼ਿਕ ਪੁਲਿਸ ਦੇ ਕਾਂਸਟੇਬਲ ਸਿਮਰਨਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਔਰਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗ੍ਰੇਸ਼ਨ ਅਕਾਲਸਰ ਚੌਾਕ ਜੀ.ਟੀ. ਰੋਡ ਮੋਗਾ ਵਲੋਂ ਅਨੇਕਾਾ ਹੀ ਲੋਕਾਂ ਨੂੰ ਕੈਨੇਡਾ ਵਿਚ ਪੱਕੇ ਤੌਰ 'ਤੇ ਪੜ੍ਹਾਈ ਕਰਨ ਵਾਲੇ ਜਾਂ ਵਿਜ਼ਟਰ ਵੀਜ਼ਿਆਂ 'ਤੇ ਜਾਣ ...

ਪੂਰੀ ਖ਼ਬਰ »

ਗੁਰਬਾਣੀ ਲਿਖਣ ਦੇ ਮੁਕਾਬਲੇ 'ਚ ਹਰਪ੍ਰੀਤ ਕੌਰ ਅੱਵਲ

ਸਮਾਲਸਰ, 23 ਮਈ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ ਐਸ.ਐਮ.ਡੀ. ਵਰਲਡ ਸਕੂਲ ਕੋਟ ਸੁਖੀਆ 'ਚ ਪਿ੍ੰਸੀਪਲ ਮੀਨਾਕਸ਼ੀ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਬੱਚਿਆਂ ਨੂੰ ਧਾਰਮਿਕ ਸਿਖਿਆ ਦੇਣ ਦੇ ਨਾਲ-ਨਾਲ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ, 23 ਮਈ (ਸੁਰਿੰਦਰਪਾਲ ਸਿੰਘ)-ਮਾਲਵੇ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਇਜਰ ਜੋ ਵਧੇਰੇ ਲੋਕਾ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ ਨੇ ਲੇਖਕ ਮਨਜੀਤ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਚੰਦ ...

ਪੂਰੀ ਖ਼ਬਰ »

ਐਸ.ਡੀ.ਓ. ਰਕੇਸ਼ ਕੁਮਾਰ ਨਾਲ ਖਣਮੁੱਖ ਭਾਰਤੀ ਤੇ ਹੋਰਨਾਂ ਵਲੋਂ ਹਮਦਰਦੀ ਦਾ ਪ੍ਰਗਟਾਵਾ

ਬਾਘਾ ਪੁਰਾਣਾ, 23 ਮਈ (ਬਲਰਾਜ ਸਿੰਗਲਾ)-ਐਸ.ਡੀ.ਓ. ਰਕੇਸ਼ ਕੁਮਾਰ ਪਾਵਰਕਾਮ ਸਬ-ਡਵੀਜ਼ਨ ਬਾਘਾ ਪੁਰਾਣਾ ਤੇ ਮਾਸਟਰ ਸੁਸ਼ੀਲ ਕੁਮਾਰ ਗਰਗ ਦੇ ਪਿਤਾ ਪ੍ਰੇਮ ਚੰਦ ਗਰਗ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਸ ਦੁਖਦਾਈ ਸਮੇਂ 'ਤੇ ਐਸ.ਡੀ.ਓ. ਰਕੇਸ਼ ਕੁਮਾਰ ਗਰਗ ਨਾਲ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡ ਗਿਆ ਚੱਕ ਕੰਨੀਆਂ ਕਲਾਂ ਦਾ ਸੱਭਿਆਚਾਰਕ ਮੇਲਾ

ਕਿਸ਼ਨਪੁਰਾ ਕਲਾਂ, 23 ਮਈ (ਗਿੱਲ/ਕਲਸੀ)-ਸਥਾਨਕ ਕਸਬੇ ਦੇ ਨੇੜਲੇ ਪਿੰਡ ਚੱਕ ਕੰਨੀਆਂ ਕਲਾਂ ਵਿਖੇ ਧੰਨ ਧੰਨ ਬਾਬਾ ਖੇਤਰਪਾਲ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਸੱਭਿਆਚਾਰਕ ਮੇਲਾ ਮੁੱਖ ਸੇਵਾਦਾਰ ਬਲਵੰਤ ਸਿੰਘ ਤੇ ਗੁਲਜ਼ਾਰ ਸਿੰਘ ਦੀ ਸਰਪ੍ਰਸਤੀ ਹੇਠ ਬੜੀ ਹੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਰਿਕਸ਼ਾ ਕਮੇਟੀ ਕੋਟ ਈਸੇ ਖਾਂ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਹੋਈ-ਰਾਜੂ ਮਸੀਤਾਂ ਬਣੇ ਪ੍ਰਧਾਨ

ਕੋਟ ਈਸੇ ਖਾਂ, 23 ਮਈ (ਯਸ਼ਪਾਲ ਗੁਲਾਟੀ)-ਡਾ. ਅੰਬੇਡਕਰ ਰਿਕਸ਼ਾ ਕਮੇਟੀ ਕੋਟ ਈਸੇ ਖਾਂ ਆਗੂਆਂ-ਵਰਕਰਾਂ ਦੀ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਹੋਈ ਜਿਸ ਵਿਚ ਇਲਾਕੇ ਦੇ ਸਮੂਹ ਰਿਕਸ਼ਾ ਚਾਲਕ ਹਾਜ਼ਰ ਸਨ | ਸਭ ਤੋਂ ਪਹਿਲਾ ਰਿਕਸ਼ਾ ਚਾਲਕਾਂ ਸਬੰਧਿਤ ਸਮੱਸਿਆਵਾਂ ਅਤੇ ...

ਪੂਰੀ ਖ਼ਬਰ »

ਜਾਅਲੀ ਪਾਸਪੋਰਟ ਤੇ ਆਧਾਰ ਕਾਰਡ ਬਣਾ ਕੇ ਵਿਦੇਸ਼ ਜਾਣ ਦਾ ਚਾਹਵਾਨ ਕਾਬੂ

ਮੋਗਾ, 23 ਮਈ (ਸ਼ਿੰਦਰ ਸਿੰਘ ਭੁਪਾਲ)-ਥਾਣੇਦਾਰ ਅਮਰਜੀਤ ਕੌਰ (ਕੰਪਿਊਟਰ-ਇਨਟੈਲੀਜੈਂਸ ਮੋਗਾ) ਨੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਸੀ.ਆਈ.ਏ ਸਟਾਫ਼ ਮੋਗਾ ਨੂੰ ਸੂਚਨਾ ਦਿੱਤੀ ਕਿ ਜਗਸੀਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਲੰਢੇਕੇ ਅਮਰੀਕਾ ਤੋਂ ਡਿਪੋਟ ਹੋ ਕੇ ਪੰਜਾਬ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦਾ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ

ਜੈਤੋ, 23 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਚੋਣ ਜਿੱਤਣ ਤੋਂ ਬਾਅਦ ਫ਼ਰੀਦਕੋਟ ਗਿਣਤੀ ਕੇਂਦਰ ਤੋਂ ਸਿੱਧੇ ਜੈਤੋ ਪਹੰੁਚੇ | ਵੱਡੇ ਕਾਫ਼ਲੇ ਦੇ ਰੂਪ 'ਚ ਆਏ ਮੁਹੰਮਦ ਸਦੀਕ ਦਾ ਉਨ੍ਹਾਂ ਦੇ ਸਮਰਥਕਾਂ ਵਲੋਂ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੇ ਕੈਪਟਨ ਦੀਆਂ ਨੀਤੀਆਂ 'ਤੇ ਮੋਹਰ ਲਾਈ-ਮੁਹੰਮਦ ਸਦੀਕ

ਬਾਜਾਖਾਨਾ, 23 ਮਈ (ਜੀਵਨ ਗਰਗ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਜਨਾਬ ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ 'ਚ ਬਾਜਾਖਾਨਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਭੰਗੜੇ ਪਾਏ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ 'ਤੇ ਢਿਲਵਾਂ ਕਲਾਂ ਵਿਚ ਲੱਡੂ ਵੰਡੇ

ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦਾ ਜਿੱਤ ਉਪਰੰਤ ਖ਼ੁਸ਼ੀ 'ਚ ਪਿੰਡ ਢਿਲਵਾਂ ਕਲਾਂ ਵਿਖੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਲੱਡੂ ਵੰਡੇ ਅਤੇ ਇਕ ਦੂਜੇ ਨੂੰ ਜਿੱਤ ਦੀਆਂ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ 'ਤੇ ਪੰਜਗਰਾਈ ਕਲਾਂ ਦੇ ਪਿੰਡਾਂ 'ਚ ਖੁਸ਼ੀ ਦੀ ਲਹਿਰ

ਪੰਜਗਰਾਈਾ ਕਲਾਂ, 23 ਮਈ (ਕੁਲਦੀਪ ਸਿੰਘ ਗੋਂਦਾਰਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਭਾਰੀ ਬਹੁਮਤ ਨਾਲ ਚੋਣ ਜਿੱੱਤਣ 'ਤੇ ਪਿੰਡ ਪੰਜਗਰਾਈਾ ਕਲਾਂ ਖੇਤਰ ਦੇ ਪਿੰਡਾਂ ਦੇ ਕਾਂਗਰਸੀ ਆਗੂਆਂ ਨੇ ਮੁਹੰਮਦ ਸਦੀਕ ਨੂੰ ...

ਪੂਰੀ ਖ਼ਬਰ »

ਕੇਂਦਰ 'ਚ ਦੁਬਾਰਾ ਬੀ.ਜੇ.ਪੀ. ਸਰਕਾਰ ਬਣਨ 'ਤੇ ਵਰਕਰਾਂ ਨੇ ਭੰਗੜੇ ਪਾ ਕੇ ਕੀਤਾ ਖੁਸ਼ੀ ਦਾ ਇਜ਼ਹਾਰ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਵਿਚ ਮੁੜ ਭਾਜਪਾ ਦੀ ਸਰਕਾਰ ਬਣਨ 'ਤੇ ਬੀ.ਜੇ.ਪੀ. ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਨਗਰ ਕੌਾਸਲ ਜੈਤੋ ਦੇ ਮੀਤ ਪ੍ਰਧਾਨ ਤੇ ਭਾਜਪਾ ਆਗੂ ਪ੍ਰਦੀਪ ਕੁਮਾਰ ਸਿੰਗਲਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਤੇ ...

ਪੂਰੀ ਖ਼ਬਰ »

ਚੋਣਾਂ ਦੇ ਨਤੀਜੇ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਜਸ਼ਨ ਜਾ ਮਾਹੌਲ

ਕੇਂਦਰ ਵਿਚ ਮੋਦੀ ਦੀ ਦੁਬਾਰਾ ਸਰਕਾਰ ਬਣਨ 'ਤੇ ਭਾਜਪਾ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਮੋਦੀ ਦੀ ਦੁਬਾਰਾ ਸਰਕਾਰ ਆਉਣ ਨਾਲ ਦੇਸ਼ ਹੋਰ ਮਜ਼ਬੂਤ ਹੋਵੇਗਾ ਮੋਗਾ, 23 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਵਿਚ ਸ੍ਰੀ ਨਰਿੰਦਰ ਮੋਦੀ ਦੀ ਵੱਡੀ ਪੱਧਰ 'ਤੇ ਹੋਈ ...

ਪੂਰੀ ਖ਼ਬਰ »

ਭਾਜਪਾ ਵਲੋਂ ਸਰਕਾਰ ਬਣਨ 'ਤੇ ਲੱਡੂ ਵੰਡ ਕੇ ਮਨਾਇਆ ਜਸ਼ਨ

ਫ਼ਰੀਦਕੋਟ, 23 ਮਈ (ਸਰਬਜੀਤ ਸਿੰਘ)-ਕੇਂਦਰ ਵਿਚ ਲਗਾਤਾਰ ਦੂਜੀ ਵਾਰ ਭਾਜਪਾ ਦੀ ਬਨਣ ਜਾ ਰਹੀ ਸਰਕਾਰ ਦੀ ਖੁਸ਼ੀ ਸਾਂਝੀ ਕਰਦੇ ਹੋਏ ਅੱਜ ਇੱਥੇ ਥਾਂ ਥਾਂ 'ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਜਸ਼ਨ ਮਨਾਏ ਗਏ | ਭਾਜਪਾ ਆਗੂ ਐਡਵੋਕੇਟ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਐਨ.ਡੀ.ਏ. ਦੀ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਵੰਡੇ ਲੱਡੂ

ਕੋਟਕਪੂਰਾ, 23 ਮਈ (ਮੇਘਰਾਜ)-ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਦੀ ਅਗਵਾਈ ਹੇਠ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ | ਨਰਿੰਦਰ ਮੋਦੀ ਦੀ ਅਗਵਾਈ 'ਚ ਐਨ.ਡੀ.ਏ. ਦੀ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ...

ਪੂਰੀ ਖ਼ਬਰ »

ਫ਼ਰੀਦਕੋਟ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਹਾਜ਼ਰ ਰਹਾਂਗੇ-ਸੂਰਜ ਭਾਰਦਵਾਜ

ਬਾਜਾਖਾਨਾ, 23 ਮਈ (ਜੀਵਨ ਗਰਗ)-ਫ਼ਰੀਦਕੋਟ ਹਲਕੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਲੋੜੋ ਵੱਧ ਮਾਣ ਬਖ਼ਸ਼ਿਆ ਹੈ | ਇਸ ਲਈ ਉਹ ਫ਼ਰੀਦਕੋਟ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਰਹਿਣਗੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੂਰਜ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਢਿਲਵਾਂ ਵਿਖੇ ਹੋਣਹਾਰ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 23 ਮਈ (ਮੇਘਰਾਜ)-ਸ਼ਹੀਦ ਗੁਰਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਢਿਲਵਾਂ ਕਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਬਰਾੜ ਅੱਖਾਂ ਦਾ ਹਸਪਤਾਲ ਕੋਟਕਪੂਰਾ ਦੇ ਸੰਚਾਲਕ ਡਾ. ਪ੍ਰਭਦੇਵ ...

ਪੂਰੀ ਖ਼ਬਰ »

ਚਾਈਲਡ ਲਾਈਨ ਫ਼ਰੀਦਕੋਟ ਨੇ ਖੁੱਲ੍ਹਾ ਮੰਚ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 23 ਮਈ (ਸਤੀਸ਼ ਬਾਗ਼ੀ)-ਪਿੰਡ ਸਾਧੂ ਵਾਲਾ ਦੇ ਪ੍ਰਾਇਮਰੀ ਸਕੂਲ ਵਿਚ ਚਾਈਲਡ ਲਾਈਨ ਫ਼ਰੀਦਕੋਟ ਦੀ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਖੁੱਲ੍ਹਾ ਮੰਚ ਪ੍ਰੋਗਰਾਮ ਕੀਤਾ ਗਿਆ | ਜਿਸ ਵਿਚ ਸਕੂਲੀ ਅਧਿਆਪਕਾਂ, ਬੱਚਿਆਂ ਅਤੇ ਇਨ੍ਹਾਂ ਦੇ ਮਾਪਿਆਂ ਨੇ ...

ਪੂਰੀ ਖ਼ਬਰ »

25 ਤਰੀਕ ਤੱਕ ਹੀ ਜਾਰੀ ਰਹੇਗੀ ਕਣਕ ਦੀ ਸਰਕਾਰੀ ਖ਼ਰੀਦ

ਫ਼ਰੀਦਕੋੋਟ, 23 ਮਈ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ 25 ਮਈ 2019 ਤੱਕ ਹੀ ਹੋੋਣੀ ਹੈ | ਇਸ ਲਈ ਜੇਕਰ ਕਿਸੇ ਕਿਸਾਨ ਨੇ ਹਾਲੇ ਵੀ ਕਣਕ ਦੀ ਵਿੱਕਰੀ ਨਹੀਂ ਕੀਤੀ ਤਾਂ ਕਿਸਾਨ 25 ਮਈ ਤੋੋਂ ਪਹਿਲਾਂ ...

ਪੂਰੀ ਖ਼ਬਰ »

ਗੁਰਬਾਣੀ ਲਿਖਣ ਮੁਕਾਬਲੇ 'ਚ ਹਰਪ੍ਰੀਤ ਕੌਰ ਰਹੀ ਅੱਵਲ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ)-ਐਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ 'ਚ ਪਿ੍ੰਸੀਪਲ ਮੀਨਾਕਸ਼ੀ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ, ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇਣ ਦੇ ਨਾਲ ਨਾਲ ਸ੍ਰੀ ਸਹਿਜ ਪਾਠ ਜੀ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਸਬੰਧੀ ਇਕ ਰੋਜ਼ਾ ...

ਪੂਰੀ ਖ਼ਬਰ »

ਵਧੀਆ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਅਤੇ ਅਧਿਆਪਕ ਸਨਮਾਨਿਤ

ਫ਼ਰੀਦਕੋਟ, 23 ਮਈ (ਸਤੀਸ਼ ਬਾਗ਼ੀ)-ਆਰਮੀ ਪਬਲਿਕ ਸਕੂਲ ਛਾਉਣੀ ਫ਼ਰੀਦਕੋਟ ਵਿਖੇ 10ਵੀਂ ਜਮਾਤ ਦੇ ਵਧੀਆ ਨਤੀਜੇ ਆਉਣ 'ਤੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਪਿ੍ੰਸੀਪਲ ਮਨਦੀਪ ਕੌਰ ਸੈਨੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਸ਼ੁਰੂ

ਫ਼ਰੀਦਕੋਟ, 23 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਚਲਾਏ ਜਾ ਰਹੇ ਸੰਨੀ ਓਬਰਾਏ ਰੈਣ ਬਸੇਰਾ ਵਿਚ ਹੁਣ ਗਰੀਬ ਤੇ ਲੋੜਵੰਦ ਮਰੀਜ਼ਾਂ ਲਈ ਸੰਨੀ ਓਬਰਾਏ ...

ਪੂਰੀ ਖ਼ਬਰ »

ਖ਼ੂਨਦਾਨ ਕਰ ਕੇ ਡੇਢ ਸਾਲ ਦੇ ਬੱਚੇ ਦੀ ਬਚਾਈ ਜਾਨ

ਕੋਟਕਪੂਰਾ, 23 ਮਈ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦਿਹਾਤੀ ਦੇ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਮਹਿਜ ਡੇਢ ਸਾਲ ਦੇ ਮਾਸੂਮ ਬੱਚੇ ਦੀ ਜਾਨ ਬਚਾਉਣ ਲਈ ਖ਼ੂਨਦਾਨ ਕੀਤਾ | ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਸਕੱਤਰ ਗੌਰਵ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਫ਼ਰੀਦਕੋਟ, 23 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਯੋਗ ਅਗਵਾਈ ਹੇਠ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ ਜਿਸ ਦਾ ਮਕਸਦ ਪਿ੍ਥਵੀ 'ਤੇ ਮੌਜੂਦ ਜੀਵ ਜੰਤੂ ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਪੰਜਗਰਾਈਾ ਕਲਾਂ, 23 ਮਈ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਨੇ ਰੀਬਨ ਕੱਟ ਕੇ ਕੀਤੀ | ਡਾਇਰੈਕਟਰ ਸੀਮਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX