ਤਾਜਾ ਖ਼ਬਰਾਂ


ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  17 minutes ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  22 minutes ago
ਨਰੋਟ ਮਹਿਰਾ, 25 ਜੂਨ (ਰਾਜ ਕੁਮਾਰੀ)- ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵਿਖੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਨਾਰਕੋਟਿਕ ਸੈੱਲ ਅੰਮ੍ਰਿਤਸਰ ਦੀ ਟੀਮ ਵਲੋਂ ਇੱਕ ਕਾਰ 'ਚੋਂ 23 ਕਿਲੋ ਚਰਸ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ...
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  41 minutes ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  51 minutes ago
ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਰਾਜ ਜਲ ਸਰੋਤ ਯੂਨੀਅਨ ਦੀ ਉਪ ਮੰਡਲ ਇਕਾਈ ਬਲਾਚੌਰ ਵਲੋਂ ਅੱਜ ਦਫ਼ਤਰ ਅਨਾਜ ਮੰਡੀ ਵਿਖੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਦੀ ਅਗਵਾਈ ਉਪ ਮੰਡਲ...
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ
. . .  58 minutes ago
ਚੰਡੀਗੜ੍ਹ, 25 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਸਰਕਾਰ ਵਲੋਂ ਸੂਬੇ ਦੇ ਅਧਿਆਪਕਾਂ ਲਈ ਤਬਾਦਲਾ ਮਿਤੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ ਤਬਾਦਲਾ ਮਿਤੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਿਤੀ ਨੂੰ...
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  about 1 hour ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 1 hour ago
ਨਵੀਂ ਦਿੱਲੀ, 25 ਜੂਨ- ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ 'ਚ ਰਹਿ ਰਿਹਾ ਸੀ ਪਰ ਉੱਥੋਂ ਦੇ...
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  about 1 hour ago
ਸੰਗਰੂਰ, 25 ਜੂਨ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਅੰਦੋਲਨ ਸ਼ੁਰੂ ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਈ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਉਨ੍ਹਾਂ ਨੇ ਇਨ੍ਹਾਂ ਪੱਤਰਾਂ ਰਾਹੀਂ ਮੰਗ ਕੀਤੀ ਕਿ ਪਿਛਲੇ ਢਾਈ...
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 2 hours ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 2 hours ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 2 hours ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 3 hours ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 3 hours ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 4 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 4 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 4 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 4 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 6 hours ago
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 6 hours ago
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 6 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 7 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 7 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  about 1 hour ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 1 hour ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 1 hour ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 1 hour ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551
ਿਵਚਾਰ ਪ੍ਰਵਾਹ: ਖੁਸ਼ਕਿਸਮਤੀ, ਸਖ਼ਤ ਮਿਹਨਤ ਅਤੇ ਜ਼ੋਰਦਾਰ ਤਿਆਰੀ 'ਚੋਂ ਹੀ ਜਨਮ ਲੈਂਦੀ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ । ਢੀਂਗੀ ਪਿੰਡ ਚੋਏ ਦੇ ਕੋਲ ਪਏ ਦਿਲਸ਼ਾਦ ਨੂੰ ਪੁਲਿਸ ਵੱਲੋਂ ਚੱਕ ਐਮਰਜੈਂਸੀ ਵਿਚ ਲਿਆਂਦਾ ਗਿਆ ।

ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ

ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ਦੇ ਕਸਬਾ ਆਦਮਪੁਰ ਨੇੜੇ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ

ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ ਤੋਂ ਬਾਅਦ ਹੀ ਆਪਣਾ ਅਸਤੀਫ਼ਾ ...

ਪੂਰੀ ਖ਼ਬਰ »

ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ

ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ਸਮੇਤ 8 ਵਿਅਕਤੀਆਂ ...

ਪੂਰੀ ਖ਼ਬਰ »

ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ

ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ 'ਚ ਮਰਨ ...

ਪੂਰੀ ਖ਼ਬਰ »

ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ

ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ...

ਪੂਰੀ ਖ਼ਬਰ »

ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ

ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ...

ਪੂਰੀ ਖ਼ਬਰ »

ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ...

ਪੂਰੀ ਖ਼ਬਰ »

ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ...

ਪੂਰੀ ਖ਼ਬਰ »

ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ

ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ ਜਿੱਤਣ 'ਤੇ ਪ੍ਰਧਾਨ ...

ਪੂਰੀ ਖ਼ਬਰ »

ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ

ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ 30 ਕਿਲੋਮੀਟਰ ਦੂਰ ਸਥਿਤ ...

ਪੂਰੀ ਖ਼ਬਰ »

ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ

ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ...

ਪੂਰੀ ਖ਼ਬਰ »

ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ

ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ ...

ਪੂਰੀ ਖ਼ਬਰ »

ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ

ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਨ। ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ

ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ. ਦੀ ਹਾਰ ਲਈ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ

ਮੁੰਬਈ, 24 ਮਈ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.1 ਮਾਈ ਗਈ ਹੈ। ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ...

ਪੂਰੀ ਖ਼ਬਰ »

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ

ਲੰਡਨ, 24 ਮਈ- ਥੈਰੇਸਾ ਮੇਅ ਨੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵਲੋਂ ਆਉਣ ਵਾਲੀ 7 ਜੂਨ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ...

ਪੂਰੀ ਖ਼ਬਰ »

ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ

ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ, ਪਾਰਟੀ ਦੇ ਦਿੱਗਜ ਨੇਤਾ ਐੱਲ. ਕੇ. ਅਡਵਾਨੀ ਵਲੋਂ ਕੀਤੇ ਗਏ ਕੰਮਾਂ ਦੀ ਵਜ੍ਹਾ ਕਾਰਨ ਸੰਭਵ ਹੋ ਸਕੀ ਹੈ। ਮੋਦੀ ਨੇ ਅਡਵਾਨੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ

ਠੱਠੀ ਭਾਈ, 24 ਮਈ (ਜਗਰੂਪ ਸਿੰਘ ਮਠਾੜੂ)- 19 ਮਈ ਨੂੰ ਲੋਕ ਸਭਾ ਦੀਆਂ ਹੋਈਆਂ ਚੋਣਾਂ ਦੌਰਾਨ ਜਿੱਥੇ ਪੰਜਾਬ ਭਰ 'ਚ ਲੋਕਾਂ ਨੇ ਆਪੋ-ਆਪਣੇ ਪਸੰਦੀਦਾ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਆਪਣੇ ਮਤ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ, ਉੱਥੇ ਹੀ ਕੁਝ ਵੋਟਰਾਂ ਨੇ ਆਪਣੇ ਹਲਕੇ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ

ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਚੋਣਾਂ 'ਚ ਮਿਲੀ ਵੱਡੀ ਜਿੱਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਹਨ। ...

ਪੂਰੀ ਖ਼ਬਰ »

ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਅਮੇਠੀ 'ਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ

ਕਾਬੁਲ, 24 ਮਈ- ਅਫ਼ਗ਼ਾਨਿਸਤਾਨ ਦੇ ਹੇਲਮੰਦ ਅਤੇ ਕੁਨਾਰ ਸੂਬੇ 'ਚ ਹਾਲ ਹੀ 'ਚ ਹੋਏ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ ਹੋ ਗਈ ਹੈ। ਅਫ਼ਗ਼ਾਨਿਸਤਾਨ 'ਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮਿਸ਼ਨ ਨੇ ਟਵੀਟ ਕਰ ਕੇ ਕਿਹਾ ਹੈ ਕਿ ...

ਪੂਰੀ ਖ਼ਬਰ »

ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼

ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ ਅੰਸਾਰ ...

ਪੂਰੀ ਖ਼ਬਰ »

ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.

ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਨੇ ...

ਪੂਰੀ ਖ਼ਬਰ »

ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ

ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ ਵੀ ...

ਪੂਰੀ ਖ਼ਬਰ »

ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਜੰਡਿਆਲਾ ਗੁਰੂ, 24 ਮਈ(ਰਣਜੀਤ ਸਿੰਘ ਜੋਸਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ-ਗੱਠਜੋੜ ਚੋਣ ਲੜ ਚੁੱਕੇ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ

ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੂੰ ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਯਕਾਂਤ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਸਹੁੰ ਚੁੱਕਣ ਤੋਂ ਬਾਅਦ ਹੁਣ ਸੁਪਰੀਮ ...

ਪੂਰੀ ਖ਼ਬਰ »

ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ

ਪਠਾਨਕੋਟ, 24 ਮਈ (ਆਸ਼ੀਸ਼ ਸ਼ਰਮਾ/ਚੌਹਾਨ/ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਦਰਜ ਕਰਨ ਵਾਲੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੱਢਿਆ ਗਿਆ ਜੋ ਕਿ ਪਠਾਨਕੋਟ ...

ਪੂਰੀ ਖ਼ਬਰ »

ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ

ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੇਵਾਮੁਕਤ ਇੰਸਪੈਕਟਰ ਪੰਜਾਬ ਪੁਲਿਸ ਸ. ਕਰਤਾਰ ਸਿੰਘ ਸੈਣੀ (90) ਰਾਤੀਂ 1 ਵਜੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਐੱਸ. ਡੀ. ਓ. ਟਿਊਬਵੈੱਲ ਕਾਰਪੋਰੇਸ਼ਨ, ...

ਪੂਰੀ ਖ਼ਬਰ »

ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ

ਸ੍ਰੀਨਗਰ, 24 ਮਈ- ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ਹਿੰਦ ਦੇ ਚੀਫ਼ ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਕਸ਼ਮੀਰ ਘਾਟੀ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਅਸਥਾਈ ਤੌਰ 'ਤੇ ...

ਪੂਰੀ ਖ਼ਬਰ »

ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ ਉਮਰ 30 ਸਾਲ ਨਸ਼ੇ ...

ਪੂਰੀ ਖ਼ਬਰ »

ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ

ਸਮਾਣਾ, 24 ਮਈ- ਅੱਜ ਸਵੇਰੇ ਕਰੀਬ 8.35 ਵਜੇ ਸਮਾਣਾ ਕੋਰਟ ਕੰਪਲੈਕਸ ਨੇੜੇ ਪਾਤੜਾਂ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ। ਟੱਕਰ ਹਰਿਆਣਾ ਰੋਡਵੇਜ਼ ਅਤੇ ਇੱਕ ਨਿੱਜੀ ਬੱਸ ਵਿਚਾਲੇ ...

ਪੂਰੀ ਖ਼ਬਰ »

ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸੀਨੀਅਰ ਪਾਰਟੀ ਨੇਤਾ ਮੁਰਲੀ ਮਨੋਹਰ ਜੋਸ਼ੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਗਏ ...

ਪੂਰੀ ਖ਼ਬਰ »

ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਹਨ। ਅਡਵਾਨੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ...

ਪੂਰੀ ਖ਼ਬਰ »

ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ

ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਮਲਕਾਣੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਮਾਮਲਾ ਉਦੋਂ ਹੋਰ ਵੱਧ ਗਿਆ, ਜਦੋਂ ਤਲਵੰਡੀ ਸਾਬੋ ਦੇ ...

ਪੂਰੀ ਖ਼ਬਰ »

ਲੋਕਾਂ ਦੇ ਜਨਾਦੇਸ਼ ਦਾ ਸਮਰਥਨ

ਨਵੀਂ ਦਿੱਲੀ, 24 ਮਈ - ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਲੋਕਾਂ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ

ਨਵੀਂ ਦਿੱਲੀ, ੨੪ ਮਈ - ਸਿੱਕਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 15 ਸੀਟਾਂ 'ਤੇ 17 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ ਹੋਈ ...

ਪੂਰੀ ਖ਼ਬਰ »

ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 24 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ...

ਪੂਰੀ ਖ਼ਬਰ »

ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ

ਅਮੇਠੀ, 24 ਮਈ - ਲੋਕ ਸਭਾ ਚੋਣਾਂ 'ਚ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਾਉਣ ਤੋਂ ਬਾਅਦ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਇਹ ਅਮੇਠੀ ਦੇ ਲੋਕਾਂ ਲਈ ਨਵੀਂ ਸਵੇਰ ਅਤੇ ਨਵਾਂ ਦ੍ਰਿੜ ਸੰਕਲਪ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ

ਨਵੀਂ ਦਿੱਲੀ, 24 ਮਈ - ਸੁਪਰੀਮ ਕੋਰਟ 'ਚ ਅੱਜ ਸਵੇਰੇ 10.30 ਵਜੇ 4 ਜੱਜ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਸੰਖਿਆ 31 ਹੋ ਜਾਵੇਗੀ ਤੇ ਸੁਪਰੀਮ ਕੋਰਟ ਕਈ ਸਾਲਾਂ ਬਾਅਦ 31 ਜੱਜਾਂ ਨਾਲ ਆਪਣੀ ਯੋਗਤਾ ਅਨੁਸਾਰ ਕੰਮ ...

ਪੂਰੀ ਖ਼ਬਰ »

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ

ਨਵੀਂ ਦਿੱਲੀ, 24 ਮਈ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ ਅਤੇ ਭਾਰਤੀ ਲੋਕਾਂ ਦੀ ਬਿਹਤਰੀ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਕੰਮ ਕਰਨਾ ...

ਪੂਰੀ ਖ਼ਬਰ »

ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ

ਸ੍ਰੀਨਗਰ, 24 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਅਨਸਰ-ਗਜ਼ਵਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਢੇਰ ਹੋ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੁਰੱਖਿਆ ਬਲਾਂ ਨੇ ਜ਼ਾਕਿਰ ਮੂਸਾ ਤੋਂ ਇੱਕ ਏ.ਕੇ-47 ਅਤੇ ਇੱਕ ਰਾਕਟ ਲਾਂਚਰ ਵੀ ...

ਪੂਰੀ ਖ਼ਬਰ »

ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ

ਮੁੰਬਈ, 24 ਮਈ - ਮੁੰਬਈ ਦੇ ਭਿੰਡੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਇਆ। ਇਸ ਸਬੰਧੀ ਮੁੰਬਈ ਨਗਰ ਨਿਗਮ ਦੇ ਕਮਿਸ਼ਨਰ ਨੇ ਦੱਸਿਆ ਕਿ 12 ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼

ਨਵੀਂ ਦਿੱਲੀ, 24 ਮਈ - ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX