ਤਾਜਾ ਖ਼ਬਰਾਂ


ਖਮਾਣੋਂ ‘ਚ ਇਕ ਹੋਰ ਹਾਈਵੇ ਪੁਲਿਸ ਪਾਰਟੀ ਮੁਲਾਜ਼ਮ ਕੋਰੋਨਾ ਪਾਜ਼ੀਟਿਵ
. . .  50 minutes ago
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ )-ਸੋਮਵਾਰ ਨੂੰ ਸਿਹਤ ਵਿਭਾਗ ਖਮਾਣੋਂ ਵਲੋਂ ਸੀਨੀਅਰ ਮੈਡੀਕਲ ਅਫਸਰ ਡਾ. ਹਰਭਜਨ ਰਾਮ ਅਤੇ ਕਰੋਨਾ ਸਬੰਧੀ ਪ੍ਰਬੰਧਕੀ ਟੀਮ ਦੇ ਮੁਖੀ ਡਾ ਨਰੇਸ਼ ਚੌਹਾਨ ਦੀ ਅਗਵਾਈ 62 ਲੋਕਾਂ ਦੇ ਕਰੋਨਾ ...
ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ
. . .  58 minutes ago
ਅੰਮ੍ਰਿਤਸਰ ,14 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਦੇ ਥਾਣਾ ਰਾਮਬਾਗ ਦੇ ਇਲਾਕੇ "ਕਟੜਾ ਬਘੀਆ" ਵਿਖੇ ਇਕ ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ ਕਾਰਣ ਗੁਦਾਮ ਵਿਚ ਪਏ ਗੱਤੇ ਨੂੰ ...
ਨਵੋਦਿਆ ਵਿਦਿਆਲਿਆ 'ਚ ਇਕਾਂਤਵਾਸ ਕੀਤੇ ਦੋ ਲੋਕਾਂ 'ਚ ਕੋਰੋਨਾ ਦੀ ਪੁਸ਼ਟੀ
. . .  about 1 hour ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਸ਼ਾਹਕੋਟ) ਵਿਖੇ ਇਕਾਂਤਵਾਸ ਕੀਤੇ ਗਏ ਦੋ ਲੋਕਾਂ 'ਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਬੀ.ਈ.ਈ ਚੰਦਨ ਮਿਸ਼ਰਾ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬੀਤੇ ਦਿਨੀਂ ਵਿਦੇਸ਼ ਤੋਂ ਆਏ ਲੋਕਾਂ ਦਾ ਕੋਰੋਨਾ ਟੈਸਟ...
8 ਕੋਰੋਨਾ ਪਾਜ਼ੀਟਿਵ ਕੇਸ ਆਉਣ ਕਾਰਨ ਦਹਿਲਿਆ ਰਾਜਪੁਰਾ ਸ਼ਹਿਰ
. . .  about 1 hour ago
ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ 8ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਗੁਰੂ ਨਾਨਕ ਕਲੋਨੀ ਵਿਚ 3, ਗੁਰੂ ਨਾਨਕ ਨਗਰ ਨਲਾਸ ਰੋਡ ਅਤੇ ਆਨੰਦ ਨਗਰ ਤੋਂ 2-2 ਅਤੇ ਇਕ ਹੋਰ...
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਰਵਾਇਆ ਕੋਰੋਨਾ ਪਾਜ਼ੀਟਿਵ ਮਰੀਜ਼ ਦਾ ਅੰਤਿਮ ਸੰਸਕਾਰ
. . .  about 1 hour ago
ਜਲਾਲਾਬਾਦ, 14 ਜੁਲਾਈ (ਕਰਨ ਚੁਚਰਾ) - ਵਿਧਾਨ ਸਭਾ ਹਲਕੇ ਜਲਾਲਾਬਾਦ ਅਧੀਨ ਪੈਂਦੇ ਪਿੰਡ ਰੱਤਾ ਖੇੜਾ ਦੇ 50 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਪਹਿਲੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਤੋਂ ਲਿਆਂਦਾ ਗਿਆ ਹੈ। ਜਲਾਲਾਬਾਦ...
ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਕਾਨਫ਼ਰੰਸ ਦੌਰਾਨ ਖ਼ਾਲਿਸਤਾਨ ਐਲਾਨੇ ਨੌਜਵਾਨਾਂ ਦੇ ਮਾਮਲੇ ਚ ਨਵਾਂ ਮੋੜ
. . .  about 2 hours ago
ਸਮਾਣਾ, 14 ਜੁਲਾਈ ( ਹਰਵਿੰਦਰ ਸਿੰਘ ਟੋਨੀ) ਬੀਤੀ 30 ਜੂਨ ਨੂੰ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪਟਿਆਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਯੂ.ਪੀ.ਏ ਤਹਿਤ ਗ੍ਰਿਫ਼ਤਾਰ ਤਿੰਨ ਨੌਜਵਾਨਾਂ ਦੇ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪੁਲਿਸ ਵੱਲੋਂ ਇਨ੍ਹਾਂ ਚੋਂ ਇੱਕ ਨੌਜਵਾਨ ਜਸਪ੍ਰੀਤ ਸਿੰਘ ਨੂੰ ਪੁਖ਼ਤਾ ਸਬੂਤ ਨਾ ਮਿਲਣ ਕਾਰਨ ਮਾਣਯੋਗ ਅਦਾਲਤ...
ਪਠਾਨਕੋਟ ਦੇ 1 ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ, ਇੱਕ ਹੋਰ ਪਾਜ਼ੀਟਿਵ
. . .  about 2 hours ago
ਪਠਾਨਕੋਟ, 14 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ 'ਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਕ ਹੋਰ ਕੋਰੋਨਾ ਪਾਜ਼ੀਟਿਵ ਆਇਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 1 ਕੋਰੋਨਾ ਪਾਜ਼ੀਟਿਵ ਦੀ ਮੌਤ ਪੀ ਜੀ ਆਈ ਚੰਡੀਗੜ੍ਹ ਵਿਖੇ ਹੋਈ ਹੈ ਜੋ ਜੇਰੇ ਇਲਾਜ...
ਦੁਕਾਨਦਾਰ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ ਦੇ ਭੀੜ ਭਾੜ ਵਾਲੇ ਇਲਾਕੇ ਨਿਊ ਟਾਊਨ ਗਲੀ ਵਿਚ ਮੋਟਰਸਾਈਕਲ ਸਵਾਰ 2 ਨਕਾਬਪੋਸ਼ਾਂ ਨੇ ਦੁਕਾਨ ਅੰਦਰ ਵੜ ਕੇ ਦੁਕਾਨਦਾਰ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਦੁਕਾਨਦਾਰ ਤਜਿੰਦਰ ਸਿੰਘ ਉਰਫ ਪਿੰਕਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗ ਗਲੀ ਮੋਗਾ ਨੂੰ ਸਿਵਲ ਹਸਪਤਾਲ...
ਕਾਲੀ ਸੂਚੀ 'ਚ ਸ਼ਾਮਲ ਪਰਮਜੀਤ ਪੰਮਾ ਦੀ ਰਿਹਾਇਸ਼ 'ਚ ਐਨ.ਆਈ.ਏ ਵਲੋਂ ਲਈ ਗਈ ਤਲਾਸ਼ੀ
. . .  about 3 hours ago
ਐੱਸ.ਏ.ਐੱਸ ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)- ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ 'ਚ ਸ਼ਾਮਲ ਕੀਤੇ ਪਰਮਜੀਤ....
ਪਟਿਆਲਾ 'ਚ 78 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 3 hours ago
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 4 ਹੋਰ ਕੋਰੋਨਾ ਮਰੀਜ਼ਾਂ...
ਕਪੂਰਥਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਕਪੂਰਥਲਾ, 14 ਜੁਲਾਈ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ 'ਚ ਅੱਜ ਦੋ ਕੋਰੋਨਾ ਪਾਜ਼ੀਟਿਵ ਦੇ ਕੇਸ ...
ਦੂਸਰੇ ਟੈਸਟ 'ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਜਲੰਧਰ, 14 ਜੁਲਾਈ (ਪਵਨ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ...
ਲੁਧਿਆਣਾ 'ਚ ਕੋਰੋਨਾ ਦੇ 106 ਮਾਮਲੇ ਆਏ ਸਾਹਮਣੇ, 5 ਮੌਤਾਂ
. . .  about 4 hours ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ) - ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ...
ਨਵਾਂਸ਼ਹਿਰ 'ਚ 4 ਔਰਤਾਂ ਸਮੇਤ 9 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਨਵਾਂਸ਼ਹਿਰ, 14 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਵੀ ਹੁਣ ਕੋਰੋਨਾ ਵਾਇਰਸ ਨੇ ਲੋਕਾਂ ਨੂੰ ਜਕੜਨਾ ਸ਼ੁਰੂ ਕਰ ਦਿੱਤਾ....
ਹੁਸ਼ਿਆਰਪੁਰ ਨਾਲ ਸਬੰਧਿਤ ਨਿਆਇਕ ਅਧਿਕਾਰੀ ਕੋਰੋਨਾ ਪਾਜ਼ੀਟਿਵ
. . .  about 4 hours ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਇੱਕ ਨਿਆਇਕ ਅਧਿਕਾਰੀ...
ਪੰਜਾਬ ਪੁਲਿਸ ਦੇ ਮੁਲਾਜ਼ਮ ਸਮੇਤ ਫ਼ਾਜ਼ਿਲਕਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਮੰਡੀ ਅਰਨੀਵਾਲਾ/ਫ਼ਾਜ਼ਿਲਕਾ ,14 ਜੁਲਾਈ (ਨਿਸ਼ਾਨ ਸਿੰਘ ਸੰਧੂ/ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੰਜਾਬ ..
ਪ੍ਰੈੱਸ ਕਾਨਫ਼ਰੰਸ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਰੰਧਾਵਾ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ)- ਅਕਾਲੀ ਦਲ ਦੇ ਨੇਤਾ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਹੁਣ ਡੇਰੇ ਦੀ ਸਥਿਤੀ...
ਜਲੰਧਰ 'ਚ ਆਏ 63 ਕੋਰੋਨਾ ਮਰੀਜ਼ਾਂ 'ਚੋਂ 7 ਸ਼ਾਹਕੋਟ ਨਾਲ ਹਨ ਸਬੰਧਿਤ
. . .  about 4 hours ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਸ਼ਾਹਕੋਟ ਇਲਾਕੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ...
ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਬੈਠਕਾਂ ਅਗਲੇ 15 ਦਿਨਾਂ ਲਈ ਮੁਲਤਵੀ
. . .  about 4 hours ago
ਚੰਡੀਗੜ੍ਹ, 14 ਜੁਲਾਈ (ਅ.ਬ)- ਸ਼੍ਰੋਮਣੀ ਅਕਾਲੀ ਦਲ ਨੇ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਪਾਰਟੀਆਂ ਦੀਆਂ...
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ 'ਚ ਦੋ ਜ਼ਖਮੀ
. . .  about 5 hours ago
ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਪੁਰਾਣੇ ਜ਼ਮੀਨੀ...
ਕੋਰੋਨਾ ਕਾਰਨ ਲੁਧਿਆਣਾ 'ਚ ਇੱਕ ਹੋਰ ਮਰੀਜ਼ ਦੀ ਮੌਤ
. . .  about 5 hours ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ)- ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ ਨੂੰ ਸਿਵਲ ਹਸਪਤਾਲ...
ਡੇਰਾ ਸੱਚਾ ਸੌਦਾ ਅਤੇ ਕਾਂਗਰਸ ਵਲੋਂ ਅਕਾਲੀ ਦਲ 'ਤੇ ਲਾਏ ਗਏ ਦੋਸ਼ ਬੇਬੁਨਿਆਦ- ਬਲਵਿੰਦਰ ਭੂੰਦੜ
. . .  about 5 hours ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ ਸਿੰਘ)- ਅਕਾਲੀ ਦਲ ਦੇ ਨੇਤਾ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕਿਹਾ ਹੈ ਕਿ ਬੀਤੇ ਦਿਨ ਡੇਰਾ ਸੱਚਾ ਸੌਦਾ ਅਤੇ ਅੱਜ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਪ੍ਰੈੱਸ ਕਾਨਫ਼ਰੰਸ...
ਜੰਮੂ-ਕਸ਼ਮੀਰ ਭਾਜਪਾ ਪ੍ਰਧਾਨ ਨੂੰ ਹੋਇਆ ਕੋਰੋਨਾ, ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਖ਼ੁਦ ਨੂੰ ਕੀਤਾ ਇਕਾਂਤਵਾਸ
. . .  about 5 hours ago
ਨਵੀਂ ਦਿੱਲੀ, 14 ਜੁਲਾਈ- ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕਟੜਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ ਦੋ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 209 ਹੋ ਗਈ ਹੈ। ਇਸ ਸੰਬੰਧੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਕਾਂਗਰਸ ਦੀ ਹਾਰ ਤੋਂ ਬਾਅਦ ਓਵਰਸੀਜ਼ ਕਾਂਗਰਸ ਯੂ. ਕੇ. ਦੇ ਚੇਅਰਮੈਨ ਬਿੱਲਾ ਗਿੱਲ ਵਲੋਂ ਅਸਤੀਫ਼ਾ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਾਂਗਰਸ ਦੀ ਰਾਸ਼ਟਰੀ ਪੱਧਰ 'ਤੇ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਚੇਅਰਮੈਨ ਬਲਵਿੰਦਰ ਸਿੰਘ ਗਿੱਲ ਦੀਨੇਵਾਲੀਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿਚ ਕਾਂਗਰਸ ਦੀ ਕਾਰਗੁਜ਼ਾਰੀ ਬਹੁਤ ਵਧੀਆ ਰਹੀ ਹੈ, ਜਿਸ ਤੋਂ ਉਹ ਖ਼ੁਸ਼ ਹਨ, ਪਰ ਦੇਸ਼ ਪੱਧਰ 'ਤੇ ਹੋਈ ਹਾਰ ਨੂੰ ਮੁੱਖ ਰੱਖਦਿਆਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦੇ ਹਨ |

ਹਾਊਸ ਆਫ਼ ਕਾਮਨਜ਼ ਦੀ ਲੀਡਰ ਐਾਡਰੀਆ ਲੀਡਸਮ ਨੇ ਪ੍ਰਧਾਨ ਮੰਤਰੀ ਮੇਅ ਦਾ ਸਾਥ ਛੱਡਿਆ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰੈਗਜ਼ਿਟ ਦੇ ਮਾਮਲੇ ਨੂੰ ਲੈ ਕੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਦੀਆਂ ਮੁਸ਼ਕਿਲਾਂ ਦਿਨੋ ਦਿਨ ਵੱਧਦੀਆਂ ਜਾ ਰਹੀਆਂ ਹਨ | ਪ੍ਰਧਾਨ ਮੰਤਰੀ ਮੇਅ ਨੂੰ ਵਿਰੋਧੀ ਧਿਰ ਦੇ ਨਾਲ-ਨਾਲ ਆਪਣੀ ਪਾਰਟੀ ਦੇ ਸੰਸਦ ...

ਪੂਰੀ ਖ਼ਬਰ »

ਸਿਆਟਲ ਵਿਚ ਵਿਸਾਖੀ ਮੇਲਾ ਕੱਲ੍ਹ

ਸਿਆਟਲ, 23 ਮਈ (ਗੁਰਚਰਨ ਸਿੰਘ ਢਿੱਲੋਂ)-ਸ਼ਾਨ-ਏ-ਪੰਜਾਬੀ ਵਿਰਸਾ ਵਲੋਂ ਪੰਜਾਬੀ ਗਾਇਕ ਤੇ ਸੱ ਭਿਆਚਾਰ ਦਾ ਸੰਗਮ ਸੱਤਵਾਂ ਵਿਸਾਖੀ ਮੇਲਾ-2019 ਐਬਰਨ ਥੈਟਰ 'ਚ 25 ਮਈ ਸ਼ਾਮ 3 ਤੋਂ 8.30 ਵਜੇ ਤੱਕ ਪੰਜਾਬੀ ਸੱ ਭਿਆਚਾਰ ਤੇ ਵਿਰਸੇ ਨੂੰ ਬੜਾਵਾ ਦੇਣ ਲਈ ਅਤੇ ਨਵੀਂ ਪੀੜ੍ਹੀ ਨੂੰ ...

ਪੂਰੀ ਖ਼ਬਰ »

ਰਾਸ਼ਟਰੀ-ਅੰਤਰਰਾਸ਼ਟਰੀ

...

ਪੂਰੀ ਖ਼ਬਰ »

ਯੂਰਪੀਅਨ ਸੰਸਦ ਲਈ ਯੂ. ਕੇ. 'ਚ ਪਈਆਂ ਵੋਟਾਂ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂਰਪੀਅਨ ਸੰਸਦ ਲਈ ਅੱਜ ਯੂ. ਕੇ. ਭਰ ਵਿਚ ਵੋਟਾਂ ਪਈਆਂ | ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਸ਼ੁਰੂ ਹੋਇਆ ਜੋ ਦੇਰ ਸ਼ਾਮੀ 10 ਵਜੇ ਤੱਕ ਚੱਲਿਆ | ਸਵੇਰ ਮੌਕੇ ਵੋਟਾਂ ਪਾਉਣ ਦਾ ਰੁਝਾਨ ਬਹੁਤ ਮੱਠਾ ਰਿਹਾ | ਯੂਰਪੀਅਨ ਸੰਸਦ ਲਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਾਡੇਸ਼ਨ ਨੇ ਮੈਰਾਥਨ ਦੌੜ ਕਰਵਾਈ

ਟੋਰਾਂਟੋ, 23 ਮਈ (ਹਰਜੀਤ ਸਿੰਘ ਬਾਜਵਾ)- ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਾਡੇਸ਼ਨ ਵਲੋਂ ਬੀਤੇ ਦਿਨੀਂ ਸਾਲਾਨਾ ਮੈਰਾਥਨ ਕਰਵਾਈ ਗਈ ਜੋ ਕਿ ਸਕਾਰਬਰੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਰਵਾਲਡਾ ਰੋਡ ਗੁਰਦੁਆਰਾ ਸਾਹਿਬ ਤੋਂ ਹੁੰਦੀ ਹੋਈ ਰੈਕਸਡੇਲ ਗੁਰਦੁਆਰਾ ...

ਪੂਰੀ ਖ਼ਬਰ »

ਬਰਤਾਨੀਆ ਸਰਕਾਰ ਵਲੋਂ 2021 ਮਰਦਮਸ਼ੁਮਾਰੀ 'ਚ ਸਿੱਖਾਂ ਦੀ ਵੱਖਰੀ ਗਿਣਤੀ ਦਾ ਖਾਨਾ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈ ਸ਼ੁਰੂ

ਲੰਡਨ, 23 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੱਖ ਭਾਈਚਾਰੇ ਦੀ ਤਰਫੋਂ ਮਰਦਮਸ਼ੁਮਾਰੀ 2021'ਚ ਸਿੱਖਾਂ ਦੀ ਵੱਖਰੀ ਗਿਣਤੀ ਲਈ (ਟਿੱਕ ਬਕਸੇ) ਵੱਖਰੇ ਖ਼ਾਨੇ ਨੂੰ ਯਕੀਨੀ ਕਰਨ ਲਈ ਕਾਨੂੰਨ ਦਾ ਸਹਾਰਾ ਲਿਆ ਜਾ ਰਿਹਾ ਹੈ। ਵੱਖਰੇ ਖਾਨੇ ਦੀ ਸੰਭਵ ਗੈਰ-ਹਾਜ਼ਰੀ ਦੀ ਨਿਆਇਕ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀ ਨੂੰ ਜ਼ਖ਼ਮੀ ਕਰਨ ਦਾ ਦੋਸ਼

ਕੈਲਗਰੀ, 23 ਮਈ (ਹਰਭਜਨ ਸਿੰਘ ਢਿੱਲੋਂ)- ਬੀਤੀ ਬਾਅਦ ਦੁਪਹਿਰ ਨਾਰਥ ਵੈਸਟ ਕੈਲਗਰੀ ਦੇ ਪੈਨੋਰੈਮਾ ਇਲਾਕੇ ਦੇ ਇਕ ਘਰ ਵਿਚ ਘਰੇਲੂ ਮਾਮਲੇ 'ਚ ਮੌਕੇ 'ਤੇ ਪਹੁੰਚੇ ਪੁਲਿਸ ਦੇ ਇਕ ਅਧਿਕਾਰੀ ਉੱਪਰ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤੇ ਜਾਣ ਦੀ ਸੂਚਨਾ ਹੈ। ਪੁਲਿਸ ਨੇ ਦੇਰ ...

ਪੂਰੀ ਖ਼ਬਰ »

ਭੰਗ 'ਤੇ ਖੋਜ ਕਾਰਜਾਂ ਲਈ ਫੈਡਰਲ ਸਰਕਾਰ ਨੇ ਰੱਖੇ 25 ਮਿਲੀਅਨ ਡਾਲਰ

ਕੈਲਗਰੀ, 23 ਮਈ (ਹਰਭਜਨ ਸਿੰਘ ਢਿੱਲੋਂ)- ਫੈਡਰਲ ਲਿਬਰਲ ਸਰਕਾਰ ਨੇ ਦੇਸ਼ ਭਰ ਵਿਚ ਕੈਨਾਬਿਸ ਰਿਸਰਚ ਦੇ ਪ੍ਰਾਜੈਕਟ ਚਲਾਉਣ ਲਈ 25 ਮਿਲੀਅਨ ਡਾਲਰ ਦੀ ਰਕਮ ਰਾਖਵੀਂ ਰੱਖੇ ਜਾਣ ਦਾ ਐਲਾਨ ਕੀਤਾ ਹੈ। ਕੈਨਾਬਿਸ ਐਕਟ ਲਈ ਜ਼ਿੰਮੇਦਾਰ ਫੈਡਰਲ ਮਨਿਸਟਰ ਬਿਲ ਬਲੇਅਰ ਦਾ ਕਹਿਣਾ ਹੈ ...

ਪੂਰੀ ਖ਼ਬਰ »

ਕੈਲਗਰੀ 'ਚ 200 ਵਿਅਕਤੀਆਂ ਦੇ ਟੀ.ਬੀ. ਰੋਗੀਆਂ ਦੇ ਸੰਪਰਕ 'ਚ ਆਏ ਹੋਣ ਦਾ ਖ਼ਦਸ਼ਾ

ਕੈਲਗਰੀ, 23 ਮਈ (ਹਰਭਜਨ ਸਿੰਘ ਢਿੱਲੋਂ)- ਅਲਬਰਟਾ ਹੈਲਥ ਸਰਵਿਸਿਜ਼ ਏ.ਐਚ.ਐਸ. ਦਾ ਕਹਿਣਾ ਹੈ ਕਿ ਨਾਰਥ ਕੈਲਗਰੀ ਦੇ ਇਕ ਸਕੂਲ ਤੋਂ 200 ਦੇ ਕਰੀਬ ਵਿਅਕਤੀ ਟੀ.ਬੀ. ਤੋਂ ਪੀੜਤ ਦੋ ਵਿਅਕਤੀਆਂ ਦੇ ਸੰਪਰਕ 'ਚ ਆਏ ਹੋ ਸਕਦੇ ਹਨ। ਏ.ਐਚ.ਐਸ. ਦਾ ਕਹਿਣਾ ਹੈ ਕਿ ਜਿਹੜੇ ਵਿਅਕਤੀ ਟੀ.ਬੀ. ...

ਪੂਰੀ ਖ਼ਬਰ »

ਪੰਜਾਬ ਓਵਰਸੀਜ਼ ਸਪੋਰਟਸ ਕਲੱਬ, ਐਮਸਟਰਡਮ ਦੇ ਮੇਲੇ ਚ ਸੁਰਿੰਦਰ ਲਾਡੀ ਦਾ ਖੁੱਲਾ ਅਖਾੜਾ

ਬਰੇਸ਼ੀਆ (ਇਟਲੀ), 23 ਮਈ (ਬਲਦੇਵ ਸਿੰਘ ਬੂਰੇ ਜੱਟਾਂ)-ਹਾਲੈਂਡ ਦੇ ਪੰਜਾਬ ਓਵਰਸੀਜ਼ ਸਪੋਰਟਸ ਕਲੱਬ, ਐਮਸਟਰਡਮ ਵਲੋਂ 15ਵਾਂ ਸਾਲਾਨਾ 'ਪੰਜਾਬੀ ਮੇਲਾ 2019' ਮਿਤੀ 26 ਮਈ ਦਿਨ ਐਤਵਾਰ ਨੂੰ ਸਮੂਹ ਪੰਜਾਬੀ ਭਾਈਚਾਰੇ ਦੇ ਵਿਸ਼ੇਸ਼ ਸਹਿਯੋਗ ਨਾਲ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ...

ਪੂਰੀ ਖ਼ਬਰ »

ਮੈਨੀਟੋਬਾ ਸੂਬੇ ਦੀਆਂ ਜੇਲ੍ਹਾਂ 'ਚ ਲੱਗਣਗੇ ਬਾਡੀ ਸਕੈਨਰ

ਵਿਨੀਪੈਗ, 23 ਮਈ (ਸਰਬਪਾਲ ਸਿੰਘ)-ਸੂਬੇ ਦੀਆਂ ਜੇਲ੍ਹਾਂ ਵਿਚ ਨਸ਼ੀਲੀਆਂ ਵਸਤੂਆਂ ਅਤੇ ਅਣ-ਅਧਿਕਾਰਿਤ ਚੀਜ਼ਾਂ ਦੀ ਹੁੰਦੀ ਸਮਗਲਿੰਗ ਨੂੰ ਰੋਕਣ ਲਈ ਹੁਣ ਸੂਬੇ ਦੀ ਸਰਕਾਰ ਵਲੋਂ ਜੇਲ੍ਹਾਂ ਵਿਚ ਬਾਡੀ ਸਕੈਨਰ ਲਗਾਏ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ ਤਾਂ ਕਿ ਅਜਿਹੀਆਂ ...

ਪੂਰੀ ਖ਼ਬਰ »

ਲਖਬੀਰ ਸਿੰਘ ਲੱਖਾ ਦਾ ਐਡੀਲੇਡ ਪੁੱਜਣ 'ਤੇ ਸਵਾਗਤ

ਐਡੀਲੇਡ, 23 ਮਈ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਓਮਨੀ ਫੰਕਸ਼ਨ ਹਾਲ 'ਚ ਮੀਟ ਐਂਡ ਗਰੀਟ ਸਮਾਗਮ 'ਚ ਜੈ ਦੁਰਗਾ ਸਕੀਰਤਨ ਮੰਡਲ ਦੇ ਆਗੂਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਲਖਬੀਰ ਸਿੰਘ ਲੱਖਾ ਦਾ ਐਡੀਲੇਡ ਪੁੱਜਣ 'ਤੇ ਨਿੱਘਾ ਸਵਾਗਤ ਕਰਦੇ ਹੋਏ ਜੀ ਆਇਆਂ ਆਖਿਆ। ਸਟੇਜ ਤੋਂ ...

ਪੂਰੀ ਖ਼ਬਰ »

ਮੋਦੀ ਭਗਤਾਂ ਵਲੋਂ ਸਿਡਨੀ 'ਚ ਵਿਸ਼ੇਸ਼ ਜਸ਼ਨ

ਸਿਡਨੀ, 23 ਮਈ (ਹਰਕੀਰਤ ਸਿੰਘ ਸੰਧਰ)-ਭਾਜਪਾ ਦੀ ਜਿੱਤ ਨੇ ਦੇਸ਼-ਵਿਦੇਸ਼ ਵਿਚ ਹਾਹਾਕਾਰ ਮਚਾ ਦਿੱਤੀ ਹੈ। ਮੋਦੀ ਭਗਤਾਂ ਵਲੋਂ ਆਸਟ੍ਰੇਲੀਆ ਭਰ ਵਿਚ ਵਿਸ਼ੇਸ਼ ਸਮਾਗਮ ਰਚੇ ਗਏ ਅਤੇ ਖੂਬ ਜਸ਼ਨ ਕੀਤੇ ਗਏ। ਸਿਡਨੀ ਦੇ ਭਾਰਤੀ ਭਾਈਚਾਰੇ ਦੇ ਇਲਾਕੇ ਹੈਰਿਸ ਪਾਰਕ ਵਿਚ ਵਿਸ਼ੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX