ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  10 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  26 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  22 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  55 minutes ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 3 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 4 hours ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 6 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 7 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  14 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਮੁਕਤਸਰ ਸਾਹਿਬ

ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਬਾਦਲ ਵਿਖੇ ਮਨਾਏ ਜਿੱਤ ਦੇ ਜਸ਼ਨ

ਬਾਦਲ (ਸ੍ਰੀ ਮੁਕਤਸਰ ਸਾਹਿਬ), 23 ਮਈ (ਰਣਜੀਤ ਸਿੰਘ ਢਿੱਲੋਂ, ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਆਪਣੇ ਵਿਰੋਧੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਆਪਣੇ ਵਿਰੋਧੀ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਰਾ ਕੇ ਤੀਜੀ ਵਾਰ ਲੋਕ ਸਭਾ ਮੈੈਂਬਰ ਚੁਣੇ ਗਏ | ਇਨ੍ਹਾਂ ਦੋਵਾਂ ਉਮੀਦਵਾਰਾਂ ਦੀ ਜਿੱਤ ਦਾ ਪਤਾ ਲੱਗਦਿਆਂ ਹੀ ਦੋਵਾਂ ਹਲਕਿਆਂ ਦੇ ਲੋਕ ਪਿੰਡ ਬਾਦਲ (ਸ੍ਰੀ ਮੁਕਤਸਰ ਸਾਹਿਬ) ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ ਬਾਦਲ ਪਰਿਵਾਰ ਨੂੰ ਵਧਾਈ ਦੇਣ ਪਹੰੁਚੇ | ਇਸ ਮੌਕੇ ਵਿਹੜੇ ਵਿਚ ਆ ਕੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸਮਰਥਕਾਂ ਦੀਆਂ ਵਧਾਈਆਂ ਕਬੂਲੀਆਂ | ਬੇਹੱਦ ਖੁਸ਼ ਨਜ਼ਰ ਆ ਰਹੇ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਵਿਹੜੇ ਵਿਚ ਆ ਕੇ ਵਧਾਈ ਕਬੂਲੀ | ਹਰਸਿਮਰਤ ਕੌਰ ਬਾਦਲ ਵੀ ਖੁੱਲ੍ਹੀ ਗੱਡੀ ਵਿਚ ਸਵਾਰ ਹੋ ਕੇ ਵਰਕਰਾਂ ਦਾ ਧੰਨਵਾਦ ਕੀਤਾ | ਪ੍ਰਕਾਸ਼ ਸਿੰਘ ਬਾਦਲ ਨੇ ਹੱਥ ਜੋੜ ਕੇ ਕਿਹਾ ਕਿ ਉਹ ਸਮੂਹ ਵਰਕਰਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕੀਤੀ | ਇਸ ਮੌਕੇ ਖ਼ੁਸ਼ੀ ਵਿਚ ਵਰਕਰਾਂ ਵਲੋਂ ਭੰਗੜੇ ਪਾਏ ਗਏ ਅਤੇ ਲੱਡੂ ਵੰਡੇ ਗਏ |

ਹਰਸਿਮਰਤ ਕੌਰ ਬਾਦਲ ਨੂੰ ਇਸ ਵਾਰ ਹਲਕਾ ਲੰਬੀ 'ਚੋਂ ਪਹਿਲਾਂ ਦੇ ਮੁਕਾਬਲੇ ਕਰੀਬ 19000 ਘੱਟ ਰਹੀਆਂ ਵੋਟਾਂ

ਲੰਬੀ, 23 ਮਈ (ਮੇਵਾ ਸਿੰਘ)-ਬਠਿੰਡਾ ਲੋਕ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੰੂ ਹਰਾ ਕੇ ਲਗਾਤਾਰ ਤੀਜੀ ਵਾਰ ਮੈਂਬਰ ਪਾਰਲੀਮੈਂਟ ਬਣੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਵਿਚ ਇਸ ਵਾਰ ਫਿਰ ਵਿਧਾਨ ਸਭਾ ਹਲਕਾ ਲੰਬੀ ਨੇ ਆਪਣਾ ਅਹਿਮ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਨੇ ਪਿੰਡ ਦੀਆਂ ਔਰਤਾਂ ਨਾਲ ਪਾਇਆ ਗਿੱਧਾ

ਲੰਬੀ, 23 ਮਈ (ਸ਼ਿਵਰਾਜ ਸਿੰਘ ਬਰਾੜ)-ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਿੱਤ ਦੀ ਖੁਸ਼ੀ ਵਿਚ ਆਪਣੇ ਗ੍ਰਹਿ ਵਿਖੇ ਪਿੰਡ ਦੀਆਂ ਔਰਤਾਂ ਨਾਲ ਗਿੱਧਾ ਪਾ ਕੇ ਖ਼ੁਸ਼ੀ ਸਾਂਝੀ ਕੀਤੀ | ਬੀਬਾ ਹਰਸਿਮਰਤ ...

ਪੂਰੀ ਖ਼ਬਰ »

ਸ਼ੇਰ ਸਿੰਘ ਘੁਬਾਇਆ ਨੇ ਵੋਟਰਾਂ ਦਾ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੋ ਕਿ ਸੁਖਬੀਰ ਸਿੰਘ ਬਾਦਲ ਤੋਂ ਹਾਰ ਗਏ ਹਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਨਤਾ ਦੇ ਫ਼ਤਵੇ ਨੂੰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਐੱਨ.ਡੀ.ਏ. ਦੀ ਇਤਿਹਾਸਕ ਜਿੱਤ ਹੋਈ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਤੇ ਸਹਿਯੋਗੀ ਪਾਰਟੀਆਂ ਨੂੰ ਕੇਂਦਰ ਵਿਚ ਪੂਰਨ ਬਹੁਮਤ ਮਿਲਣ 'ਤੇ ਸਮੂਹ ...

ਪੂਰੀ ਖ਼ਬਰ »

ਭਾਜਪਾ ਨੇ ਜਿੱਤ ਦੀ ਖ਼ੁਸ਼ੀ 'ਚ ਕੱਢਿਆ ਰੋਡ ਸ਼ੋਅ

ਮਲੋਟ, 23 ਮਈ (ਗੁਰਮੀਤ ਸਿੰਘ ਮੱਕੜ)-ਅੱਜ ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਨੂੰ ਬਹੁਮਤ ਮਿਲਣ ਤੇ ਸਥਾਨਕ ਭਾਜਪਾ ਮੰਡਲ ਪ੍ਰਧਾਨ ਸੋਮਨਾਥ ਕਾਲੜਾ ਦੀ ਅਗਵਾਈ ਵਿਚ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਆਯੋਜਿਤ ਕੀਤਾ ਗਿਆ, ਜਿਸ ਵਿਚ ਭਾਰੀ ...

ਪੂਰੀ ਖ਼ਬਰ »

ਸੁਖਬੀਰ ਅਤੇ ਹਰਸਿਮਰਤ ਦੀ ਜਿੱਤ ਮਗਰੋਂ ਅਕਾਲੀ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ ਮਗਰੋਂ ਭਾਗਸਰ ਜ਼ੈਲ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ...

ਪੂਰੀ ਖ਼ਬਰ »

ਵਿੱਕੀ ਮਿੱਡੂਖੇੜਾ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਮੁਬਾਰਕਬਾਦ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਲੰਬੀ ਦੇ ਚੇਅਰਮੈਨ ਗੁਰਬਖ਼ਸ਼ੀਸ਼ ਸਿੰਘ ਵਿੱਕੀ ਮਿੱਡੂਖੇੜਾ ਨੇ ਅੱਜ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਸ਼ਾਨਦਾਰ ਜਿੱਤ 'ਤੇ ਬਾਦਲ ਪਰਿਵਾਰ ਨੂੰ ਮਿਲ ਕੇ ਵਧਾਈ ਦਿੱਤੀ | ਇਸ ...

ਪੂਰੀ ਖ਼ਬਰ »

ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਸਮੂਹ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਲੜਾਈ 'ਚ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ | ਸ: ਬਰਾੜ ਨੇ ਕਿਹਾ ਕਿ ...

ਪੂਰੀ ਖ਼ਬਰ »

ਸਾਰਾ ਦਿਨ ਟੈਲੀਵਿਜ਼ਨਾਂ ਅੱਗੇ ਅਤੇ ਸੋਸ਼ਲ ਮੀਡੀਆ 'ਚ ਰੁੱਝੇ ਰਹੇ ਇਲਾਕੇ ਦੇ ਲੋਕ

ਮੰਡੀ ਲੱਖੇਵਾਲੀ, 23 ਮਈ (ਮਿਲਖ ਰਾਜ)-17ਵੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਇਸ ਇਲਾਕੇ ਦੇ ਲਗਪਗ ਹਰ ਵਰਗ ਦੇ ਲੋਕ ਅੱਜ ਪੂਰਾ ਦਿਨ ਆਪਣੇ ਟੈਲੀਵਿਜ਼ਨ ਸੈਟਾਂ ਅੱਗੇ ਬੈਠੇ ਰਹੇ ਅਤੇ ਇਸ ਦੌਰਾਨ ਪਹਿਲੀ ਵਾਰ ਇਕ ਦੂਜੇ ਨਾਲ ਖ਼ਬਰਾਂ ਦਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਜਿੱਤ 'ਤੇ ਵਰਕਰਾਂ ਨੇ ਪਾਏ ਭੰਗੜੇ

ਪੰਨੀਵਾਲਾ ਫੱਤਾ, 23 ਮਈ (ਰੁਪਿੰਦਰ ਸਿੰਘ ਸੇਖੋਂ)-ਫ਼ਿਰੋਜ਼ਪੁਰ ਪਾਰਲੀਮੈਂਟ ਹਲਕੇ ਅਧੀਨ ਆਉਂਦੇ ਵਿਧਾਨ ਸਭਾ ਹਲਕੇ ਮਲੋਟ ਵਿਚ ਪਿੰਡਾਂ ਵਿਚ ਅਕਾਲੀ ਦਲ ਨੂੰ ਮਿਲੀ ਸ਼ਾਨਦਾਰ ਲੀਡ ਨਾਲ ਅਕਾਲੀ ਦਲ ਦੇ ਵਰਕਰਾਂ 'ਚ ਖ਼ੁਸ਼ੀ ਦਾ ਜਲੌਅ ਵੇਖਣ ਵਾਲਾ ਸੀ | ਅਕਾਊਾਟਿੰਗ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਪਿੰਡ ਬਾਦਲ ਵਿਖੇ ਲੱਡੂ ਵੰਡੇ

ਲੰਬੀ, 23 ਮਈ (ਮੇਵਾ ਸਿੰਘ)-ਬਠਿੰਡਾ ਸੀਟ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ ਵਿਖੇ ਇਕੱਠੇ ਹੋਏ ਹਲਕਾ ਲੰਬੀ ਦੇ ਅਕਾਲੀ ਵਰਕਰਾਂ ਨੇ ਜਿੱਤ ਦੀ ਖ਼ੁਸ਼ੀ ਵਿਚ ਖ਼ੂਬ ਭੰਗੜੇ ਪਾਏ | ਇਸ ਵਕਤ ...

ਪੂਰੀ ਖ਼ਬਰ »

ਦੁਬਾਰਾ ਮੋਦੀ ਸਰਕਾਰ ਬਣਨ ਅਤੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਗਿੱਦੜਬਾਹਾ, 23 ਮਈ (ਬਲਦੇਵ ਸਿੰਘ ਘੱਟੋਂ)-ਅੱਜ ਆਏ ਲੋਕ ਸਭਾ ਦੀਆਂ ਚੋਣਾਂ ਦੇ ਨਤੀਜਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਤੇ ਸਹਿਯੋਗੀਆਂ ਦੀ ਸਰਕਾਰ ਦੇ ਹੱਕ ਵਿਚ ਪੂਰੇ ਦੇਸ਼ ਦੇ ਲੋਕਾਂ ਵਲੋਂ ਦਿੱਤੇ ਗਏ ਵੱਡੇ ਫ਼ਤਵੇ ਅਤੇ ...

ਪੂਰੀ ਖ਼ਬਰ »

ਬਰੀਵਾਲਾ ਵਿਖੇ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਜਸ਼ਨ ਮਨਾਏ

ਮੰਡੀ ਬਰੀਵਾਲਾ, 23 ਮਈ (ਨਿਰਭੋਲ ਸਿੰਘ)-ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਫ਼ਿਰੋਜਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਬੀਬਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਜਿਨ੍ਹਾਂ ਦੀ ਲੋਕ ਸਭਾ ਚੋਣਾਂ ਦੌਰਾਨ ਹਰਸਿਮਰਤ ਕੌਰ ਬਾਦਲ ਦੀ ਚੋਣ ਮੁਹਿੰਮ ਵਿਚ ਮਾਨਸਾ ਜ਼ਿਲ੍ਹੇ ਵਿਚ ਮੁੱਖ ਡਿਊਟੀ ਲੱਗੀ ਸੀ, ਉਨ੍ਹਾਂ ਅੱਜ ਸੁਖਬੀਰ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਅਕਾਲੀ-ਭਾਜਪਾ ਵਰਕਰਾਂ ਨੇ ਜਿੱਤ ਦੇ ਮਨਾਏ ਜਸ਼ਨ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਦੀ ਸ਼ਾਨਦਾਰ ਜਿੱਤ 'ਤੇ ਅਕਾਲੀ ਦਲ ਅਤੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਨੇ ਜਿੱਤ 'ਤੇ ਮਨਾਏ ਜਸ਼ਨ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਵਿਚ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਪੂਰਨ ਬਹੁਮਤ ਮਿਲਣ ਅਤੇ ਫ਼ਿਰੋਜ਼ਪੁਰ, ਬਠਿੰਡਾ ਹਲਕਿਆਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਵਿਚ ਭਾਜਪਾ ਦੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਨੇ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਜਿੱਤ ਮਿਲਣ, ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਬੀਬੀ ਹਰਸਿਮਰਤ ਕੌਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮੰਡੀ ਲੱਖੇਵਾਲੀ, 23 ਮਈ (ਮਿਲਖ ਰਾਜ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਇਲਾਕੇ ਦੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਸਵੇਰ ਤੋਂ ਸਾਰੇ ਕੰਮ ਕਾਰ ਛੱਡ ਟੈਲੀਵਿਜਨਾਂ ਅੱਗੇ ...

ਪੂਰੀ ਖ਼ਬਰ »

40 ਲੀਟਰ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 23 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਗੋਨਿਆਣਾ 'ਚ ਇੱਕ ਘਰ ਤੋਂ 40 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਸਦਰ ਦੇ ਹੌਲਦਾਰ ਗੁਰਜੰਟ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ...

ਪੂਰੀ ਖ਼ਬਰ »

ਕੁੱਟਮਾਰ ਤੇ ਗਰਭਪਾਤ ਕਰਾਉਣ ਦੇ ਦੋਸ਼ 'ਚ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 23 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਵਿਆਹੁਤਾ ਨਾਲ ਕੁੱਟਮਾਰ ਕਰਨ ਤੇ ਗਰਭਪਾਤ ਕਰਾਉਣ ਦੇ ਦੋਸ਼ 'ਚ ਪਤੀ, ਸੱਸ ਤੇ ਸਹੁਰੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਦਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਥਾਣਾ ਸਿਟੀ ਪੁਲਿਸ ਨੂੰ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ 'ਚ ਵਰਕਰਾਂ ਨੇ ਮਨਾਏ ਜਸ਼ਨ

ਜੈਤੋ, 23 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ ਦੇ ਜਿੱਤ ਦੀ ਖ਼ੁਸ਼ੀ ਵਿਚ ਇਲਾਕੇ ਦੇ ਕਾਂਗਰਸੀ ਵਰਕਰਾਂ ਵੱਲੋਂ ਪਿੰਡਾਂ ਅਤੇ ਸਥਾਨਕ ਸ਼ਹਿਰ ਵਿਚ ਜਸ਼ਨ ਮਨਾਏ ਜਾ ਰਹੇ ਹਨ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਸੁਖਦੇਵ ਸਿੰਘ ਬਾਠ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਕਰੀਰਵਾਲੀ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਦੋ ਵਿਅਕਤੀਆਂ ਨੂੰ ਸਜ਼ਾ ਅਤੇ ਜੁਰਮਾਨਾ

.ਫਰੀਦਕੋਟ, 23 ਮਈ (ਸਰਬਜੀਤ ਸਿੰਘ)-ਨਰਮੇ ਦੀ ਰਕਮ ਨਾ ਮੋੜਨ ਦੇ ਬਦਲੇ 627495 ਰੁਪਏ 52 ਪੈਸੇ ਦਾ ਚੈੱਕ ਬਾਊਾਸ ਹੋਣ ਦੀ ਸੂਰਤ ਵਿਚ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਲੋਂ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਕੋਟਕਪੂਰਾ ਦੇ 2 ਵਿਅਕਤੀਆਂ ਨੂੰ 2-2 ਸਾਲ ਸਜ਼ਾ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ 'ਤੇ ਜੈਤੋ ਹਲਕੇ ਵਿਚ ਵਿਆਹ ਵਰਗਾ ਮਾਹੌਲ

ਜੈਤੋ, 23 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ ਦੇ ਅੱਜ ਜਿੱਤ ਦੀ ਖ਼ਬਰ ਸੁਣਦਿਆਂ ਹੀ ਜੈਤੋ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ ਅਤੇ ...

ਪੂਰੀ ਖ਼ਬਰ »

13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 23 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੰੂ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਿਸਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਸਿਟੀ ਦੇ ਹੌਲਦਾਰ ਜਸਵੀਰ ਸਿੰਘ ਗਸ਼ਤ 'ਤੇ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰ: 15 ਦੇ ਅਕਾਲੀ ਵਰਕਰਾਂ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਜਿੱਤ ਤੇ ਕੌਾਸਲਰ ਪਰਮਿੰਦਰ ਸਿੰਘ ਪਾਸ਼ਾ ਦੀ ਅਗਵਾਈ ਵਿਚ ਮਲੋਟ ਰੋਡ ਕੱਸੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਵਰਕਰਾਂ ਨੇ ਭੰਗੜੇ ਪਾਏ ਅਤੇ ਲੱਡੂ ਵੰਡੇ

ਰੁਪਾਣਾ, 23 ਮਈ (ਜਗਜੀਤ ਸਿੰਘ)-ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਸ਼੍ਰੋਮਣੀ ਅਕਾਲੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਪਿੰਡ ਰੁਪਾਣਾ ਦੇ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨਾਲ ਸੈਲਫੀਆਂ ਲੈਂਦੇ ਰਹੇ ਸਮਰਥਕ

ਲੰਬੀ, 23 ਮਈ (ਸ਼ਿਵਰਾਜ ਸਿੰਘ ਬਰਾੜ)-ਲੋਕ ਸਭਾ ਦੀਆਂ ਚੋਣਾਂ ਦੇ ਨਤੀਜੇ ਸੁਣਨ ਲਈ ਉਤਸੁਕਤਾ ਸ: ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਸਮਰਥਕ ਸਵੇਰ ਤੋਂ ਹੀ ਇਕੱਠੇ ਹੋ ਗਏ ਸਨ | ਲੋਕ ਸਭਾ ਹਲਕਾ ਫ਼ਿਰੋਜਪੁਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ...

ਪੂਰੀ ਖ਼ਬਰ »

ਸੈਕਟਰੀ ਜਗਦੇਵ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ)-ਜਥੇਬੰਦੀ ਦੇ ਸਾਬਕਾ ਮੀਤ ਪ੍ਰਧਾਨ ਤੇ ਸੈਕਟਰੀ ਜਗਦੇਵ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੀ ਮਾਤਾ ਬਸੰਤ ਕੌਰ (105) ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੇ ਮੈਂਬਰ ਪਾਰਲੀਮੈਂਟ ਬਣਨ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਕੋਟਕਪੂਰਾ, 23 ਮਈ (ਮੇਘਰਾਜ, ਮੋਹਰ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਰਾਖਵੇਂ ਤੋਂ ਜਨਾਬ ਮੁਹੰਮਦ ਸਦੀਕ ਨੇ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਗੱਠਜੋੜ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕਰਵਾਈ ਹੈ | ਇਸ ਜਿੱਤ 'ਤੇ ...

ਪੂਰੀ ਖ਼ਬਰ »

ਸੁਖਨਾ ਅਬਲੂ 'ਚ ਕੈਂਸਰ ਜਾਗਰੂਕਤਾ ਸੈਮੀਨਾਰ

ਦੋਦਾ, 23 ਮਈ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਦੋਦਾ ਡਾ: ਰਮੇਸ਼ ਕੁਮਾਰੀ ਕੰਬੋਜ਼ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਕਾਰੀ ਹਾਈ ਸਕੂਲ ਸੁਖਨਾ ਅਬਲੂ ਵਿਖੇ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਖਾਸ ਕਰਕੇ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਦੌਰਾਨ ਅਰਸ਼ਪ੍ਰੀਤ ਨੇ ਜ਼ਿਲ੍ਹੇ 'ਚੋਂ ਲਿਆ ਪਹਿਲਾ ਸਥਾਨ

ਦੋਦਾ, 23 ਮਈ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਨਿਪੁੰਨਤਾ ਪ੍ਰੀਖਿਆ ਦੌਰਾਨ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਨੇ ਦੱਸਿਆ ਕਿ ਅਰਸ਼ਪ੍ਰੀਤ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚ ਪਹਿਲਾ ਸਥਾਨ ਕੀਤਾ ਹਾਸਲ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸੇਂਟ ਸਹਾਰਾ ਗਰੁੱਪ ਆਫ ਇੰਸਟੀਚਿਊਟ ਨਾਲ ਸਬੰਧਿਤ ਅਦਾਰੇ ਸੇਂਟ ਸਹਾਰਾ ਅਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਕੋਟਸ਼ਮੀਰ ਵਿਖੇ ਕਰਵਾਏ ਜਾ ਰਹੇ ਬੀ.ਏ.ਐੱਮ.ਐੱਸ ਕੋਰਸ ਦੇ ਬੀਤੇ ਦਿਨੀਂ ਗੁਰੂ ਰਵੀਦਾਸ ...

ਪੂਰੀ ਖ਼ਬਰ »

ਪੀੜਤ ਪਰਿਵਾਰ ਦੇ ਕੇਸ ਦੀ ਪੈਰਵਾਈ ਲਈ ਹੋਈ ਇਕੱਤਰਤਾ

ਦੋਦਾ, 23 ਮਈ (ਰਵੀਪਾਲ)-ਪਿਛਲੇ ਦਿਨੀਂ ਦੋਦਾ 'ਚ ਟਰੈਕਟਰ ਟਰਾਲੀ ਥੱਲੇ ਆ ਕੇ ਹੋਈ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਦੇ ਸਬੰਧ 'ਚ ਮਜ਼ਦੂਰ ਜਥੇਬੰਦੀਆਂ ਅਤੇ ਪਿੰਡ ਦੇ ਦਲਿਤ ਵਰਗ ਵਲੋਂ ਇਕੱਠ ਕੀਤਾ ਗਿਆ, ਜਿਸ ਦੌਰਾਨ ਨੌਜਵਾਨ ਦੀ ਮੌਤ ਦੇ ਮੁਜ਼ਰਮਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਹਨੇਰੀ ਅਤੇ ਕਣਕ ਦੇ ਨਾੜ ਨੂੰ ਲਾਈ ਅੱਗ ਨਾਲ ਫੈਲੇ ਧੂੰਏਾ ਕਾਰਨ ਆਵਾਜਾਈ ਵਿਚ ਵਿਘਨ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਇਸ ਇਲਾਕੇ ਵਿਚ ਤੇਜ ਹਨੇਰੀ ਚੱਲੀ ਅਤੇ ਹਲਕੀ ਬਾਰਿਸ਼ ਵੀ ਹੋਈ | ਇਸ ਇਲਾਕੇ ਵਿਚ ਕਣਕ ਦੇ ਨਾੜ ਨੂੰ ਅੱਗ ਲਾਈ ਹੋਣ ਕਾਰਨ ਹਨੇਰੀ ਕਾਰਨ ਧੂੰਆਂ ਫੈਲ ਗਿਆ, ਜਿਸ ਕਾਰਨ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ...

ਪੂਰੀ ਖ਼ਬਰ »

ਮਲੋਟ ਹਲਕੇ 'ਚ ਕਾਂਗਰਸੀ ਉਮੀਦਵਾਰ ਨਾਲੋਂ ਵੱਧ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਭੁਗਤੇ ਵੋਟਰ

ਮਲੋਟ, 23 ਮਈ (ਪਾਟਿਲ)-ਲੋਕ ਸਭਾ ਹਲਕਾ ਫ਼ਿਰੋਜਪੁਰ ਦੇ ਮਲੋਟ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਤੋਂ 16668 ਵੋਟਾਂ ਦਾ ਵਾਧਾ ਹਾਸਲ ਹੋਇਆ¢ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਬੱਡੀ ਗਰੁੱਪ ਦੇ ਮੁਕਾਬਲੇ ਕਰਵਾਏ

ਮਲੋਟ, 23 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਪਿ੍ੰਸੀਪਲ ਵਿਜੈ ਗਰਗ ਦੀ ਅਗਵਾਈ ਹੇਠ ਬੱਡੀ ਗਰੁੱਪ ਦੇ ਨੋਡਲ ਅਫ਼ਸਰ ਜਸਵਿੰਦਰ ਸਿੰਘ ਦੀ ਨਿਗਰਾਨੀ ਹੇਠ ਬੱਡੀ ਗਰੁੱਪਾਂ ਵਿਚ ਸਲੋਗਨ, ਭਾਸ਼ਣ ਅਤੇ ਗਰੁੱਪ ...

ਪੂਰੀ ਖ਼ਬਰ »

ਵਿਦਿਆਰਥਣ ਈਸ਼ਤਾ ਸ਼ਰਮਾ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਾਈ ਭਾਗੋ ਆਯੂਰਵੈਦਿਕ ਮੈਡੀਕਲ ਕਾਲਜ ਐਾਡ ਹਸਪਤਾਲ ਫਾਰ ਵੋਮੈਨ ਵਿਖੇ ਬੀ. ਏ. ਐੱਮ. ਐੱਸ. ਪਹਿਲੇ ਸਾਲ ਦੀ ਵਿਦਿਆਰਥਣ ਈਸ਼ਤਾ ਸ਼ਰਮਾ ਪੁੱਤਰੀ ਰਤਨ ਲਾਲ ਨੇ ਯੂਨੀਵਰਸਿਟੀ ਗੁਰੂ ਰਵੀਦਾਸ ਆਯੂਰਵੈਦ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਗਿੱਦੜਬਾਹਾ, 23 ਮਈ (ਬਲਦੇਵ ਸਿੰਘ ਘੱਟੋਂ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਅਤੇ ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਜੀਵ ਬਾਂਸਲ ...

ਪੂਰੀ ਖ਼ਬਰ »

ਮਲੋਟ ਹਲਕੇ 'ਚ ਕਾਂਗਰਸੀ ਉਮੀਦਵਾਰ ਨਾਲੋਂ ਵੱਧ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਭੁਗਤੇ ਵੋਟਰ

ਮਲੋਟ, 23 ਮਈ (ਪਾਟਿਲ)-ਲੋਕ ਸਭਾ ਹਲਕਾ ਫ਼ਿਰੋਜਪੁਰ ਦੇ ਮਲੋਟ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਤੋਂ 16668 ਵੋਟਾਂ ਦਾ ਵਾਧਾ ਹਾਸਲ ਹੋਇਆ¢ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕੇਂਦਰ ਵਿਚ ਮੁੜ ਤੋਂ ਭਾਜਪਾ ਸਰਕਾਰ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਮਲੋਟ, 23 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਮੋਹਲਾਂ ਵਿਖੇ ਭਾਜਪਾ ਪ੍ਰਦੇਸ਼ ਕਾਰਜਕਾਰਨੀ ਦੇ ਮੈਂਬਰ ਅਤੇ ਰੇਲਵੇ ਬੋਰਡ ਦੇ ਮੈਂਬਰ ਰਾਕੇਸ਼ ਧੀਂਗੜਾ ਦੀ ਅਗਵਾਈ ਵਿਚ ਕੇਂਦਰ ਵਿਚ ਮੁੜ ਤੋਂ ਭਾਜਪਾ ਦੀ ਸਰਕਾਰ ਬਣਨ 'ਤੇ ਭਾਜਪਾ ਵਰਕਰਾਂ ਵਲੋਂ ਲੱਡੂ ਵੰਡੇ ਗਏ ਅਤੇ ਇੱਕ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਮਿਕ ਦੀਵਾਨ 25 ਤੋਂ 27 ਤੱਕ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਹੋਣਗੇ ਸ਼ਾਮਿਲ ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਨਾਜ ਮੰਡੀ ਵਿਖੇ 25, 26 ਤੇ 27 ਮਈ ਨੂੰ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ, ਜਿਸ ਵਿਚ ਰਾਤ 7 ਤੋਂ 11 ਵਜੇ ਤੱਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਕਥਾ ਕੀਰਤਨ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਿਚ ਵਿਸ਼ਵਾਸ ਪ੍ਰਗਟਾਉਣ 'ਤੇ ਸ਼ਹਿਰ ਵਾਸੀਆਂ ਦਾ ਧੰਨਵਾਦ-ਅਸ਼ੋਕ ਬੁੱਟਰ

ਗਿੱਦੜਬਾਹਾ, 23 ਮਈ (ਬਲਦੇਵ ਸਿੰਘ ਘੱਟੋਂ)-ਲੋਕ ਸਭਾ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਭਾਵੇਂ ਚੋਣ ਹਾਰ ਗਏ ਹਨ, ਪਰ ਲੋਕ ਸਭਾ ਹਲਕਾ ਫ਼ਰੀਦਕੋਟ ਅਧੀਨ ਆਉਂਦੇ ਵਿਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX