ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਜੇਠ ਸੰਮਤ 551

ਕਪੂਰਥਲਾ / ਫਗਵਾੜਾ

ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਵੋਟਰਾਂ ਨੇ ਮੋਹਰ ਲਗਾਈ- ਚੀਮਾ

ਡਿੰਪਾ ਦੀ ਜਿੱਤ 'ਤੇ ਵਿਧਾਇਕ ਚੀਮਾ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
ਸੁਲਤਾਨਪੁਰ ਲੋਧੀ, 23 ਮਈ (ਥਿੰਦ, ਹੈਪੀ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਆਏ ਨਤੀਜੇ ਦੌਰਾਨ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਨੂੰ ਮਿਲੀ 18 ਹਜ਼ਾਰ ਤੋਂ ਵੱਧ ਵੋਟਾਂ ਦੀ ਇਤਿਹਾਸਕ ਜਿੱਤ ਤੋਂ ਬਾਅਦ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਆਪਣੇ ਪਾਰਟੀ ਵਰਕਰਾਂ, ਅਹੁਦੇਦਾਰਾਂ ਤੇ ਇਲਾਕਾ ਨਿਵਾਸੀਆਂ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਹਲਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਹਲਕੇ ਦੀਆਂ ਸੰਗਤਾਂ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਰਹਿਣਗੇ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ ਤੇ ਉਹ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਹਲਕੇ ਨੂੰ ਪੰਜਾਬ ਵਿਚ ਨਮੂਨੇ ਦਾ ਹਲਕਾ ਬਣਾਉਣਗੇ | ਇਸ ਤੋਂ ਪਹਿਲਾਂ ਆਪਣੇ ਗ੍ਰਹਿ ਵਿਖੇ ਪੁੱਜਣ 'ਤੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਨੂੰ ਮਿਲੀ ਇਤਿਹਾਸਕ ਜਿੱਤ ਨੇ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋਂ ਸੰਤੁਸ਼ਟ ਹਨ | ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਪੰਜਾਬੀਆਂ ਨੇ ਮੋਹਰ ਲਗਾਈ ਹੈ | ਇਸ ਮੌਕੇ ਨਰਿੰਦਰ ਸਿੰਘ ਜੈਨਪੁਰ ਸ਼ਹਿਰੀ ਪ੍ਰਧਾਨ, ਕੌਾਸਲਰ ਤੇਜਵੰਤ ਸਿੰਘ, ਸੰਜੀਵ ਮਰਵਾਹਾ, ਕੌਾਸਲਰ ਅਸ਼ੋਕ ਮੋਗਲਾ, ਮੁਖ਼ਤਾਰ ਸਿੰਘ ਭਗਤਪੁਰ, ਡਾ: ਅਮਨਪ੍ਰੀਤ ਸਿੰਘ, ਹਰਚਰਨ ਸਿੰਘ ਬੱਗਾ, ਪਿਆਰਾ ਸਿੰਘ ਜੈਨਪੁਰ, ਜਗਜੀਤ ਸਿੰਘ ਚੰਦੀ, ਜਸਪਾਲ ਕੌਰ ਡੈਲੀਗੇਟ ਪ੍ਰਦੇਸ਼ ਕਾਂਗਰਸ, ਸੁਨੀਤਾ ਧੀਰ ਸ਼ਹਿਰੀ ਪ੍ਰਧਾਨ, ਜਤਿੰਦਰ ਰਾਜੂ, ਅਮਿੱਤ ਛੁਰਾ, ਵੀਨਾ ਮੋਗਲਾ, ਰਮੇਸ਼ ਕੁਮਾਰ ਮੇਸ਼ੀ, ਲਖਵਿੰਦਰ ਸਿੰਘ ਸੈਦਪੁਰ, ਠੇਕੇਦਾਰ ਜਸਪਾਲ ਸਿੰਘ, ਪ੍ਰਭਦਿਆਲ ਸਿੰਘ ਸੈਦਪੁਰ, ਸੰਤੋਖ ਸਿੰਘ ਸਾਬਕਾ ਕੌਾਸਲਰ, ਮੰਗਲ ਸਿੰਘ ਭੱਟੀ, ਗੁਰਦੇਵ ਸਿੰਘ ਮਹੀਜੀਤਪੁਰ, ਰਾਜੂ ਢਿੱਲੋਂ, ਕੁਲਵਿੰਦਰ ਸਿੰਘ ਸਰਪੰਚ ਸੱਦੂਵਾਲ, ਗੁਲਜਾਰ ਸਿੰਘ ਸਿੰਘ ਮਿਆਣੀ, ਸੁਖਦੇਵ ਸਿੰਘ ਨੰਬਰਦਾਰ, ਹਰਬੀਰ ਸਿੰਘ, ਨਰਿੰਦਰ ਸਿੰਘ ਪਨੂੰ, ਸੁਖਵਿੰਦਰ ਸਿੰਘ ਸੌਾਦ, ਦੀਪਕ ਧੀਰ ਰਾਜੂ ਆਦਿ ਹਾਜ਼ਰ ਸਨ |
ਸੁਲਤਾਨਪੁਰ ਲੋਧੀ ਤੋਂ ਕਾਂਗਰਸ ਉਮੀਦਵਾਰ ਜਸਬੀਰ ਸਿੰਘ ਡਿੰਪਾ 18230 ਵੋਟਾਂ ਨਾਲ ਜੇਤੂ ਰਹੇ
ਬੀਬੀ ਜਗੀਰ ਕੌਰ ਨੂੰ 26957 ਤੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ 18855 ਵੋਟ ਮਿਲੇ
ਕਪੂਰਥਲਾ, (ਅਮਰਜੀਤ ਕੋਮਲ)- ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ 18230 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ | ਚੋਣ ਦੌਰਾਨ ਕਾਂਗਰਸ ਉਮੀਦਵਾਰ ਨੂੰ 45187, ਅਕਾਲੀ-ਭਾਜਪਾ ਗੱਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 26957, ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ 18855 ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੂੰ 1075 ਵੋਟ ਪਏ | ਇਸ ਹਲਕੇ ਤੋਂ ਸ਼ਿਵ ਸੈਨਾ ਦੇ ਉਮੀਦਵਾਰ ਸਟੀਫਨ ਭੱਟੀ ਨੂੰ 149, ਹਿੰਦੁਸਤਾਨ ਸ਼ਕਤੀ ਸੈਨਾ ਦੇ ਉਮੀਦਵਾਰ ਸੰਤੋਖ ਸਿੰਘ ਸੁੱਖ ਨੂੰ 234, ਸ਼ੋ੍ਰਮਣੀ ਲੋਕ ਦਲ ਪਾਰਟੀ ਦੇ ਉਮੀਦਵਾਰ ਸੁਰਜੀਤ ਸਿੰਘ ਨੂੰ 79, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਖਜ਼ਾਨ ਸਿੰਘ ਨੂੰ 103, ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਅੰਬੇਡਕਰ ਦੇ ਪਰਮਿੰਦਰ ਸਿੰਘ ਨੂੰ 81, ਬਸਪਾ ਅੰਬੇਡਕਰ ਦੇ ਉਮੀਦਵਾਰ ਪੂਰਨ ਸਿੰਘ ਸ਼ੇਖ ਨੂੰ 746 ਵੋਟ ਪਏ, ਆਜ਼ਾਦ ਉਮੀਦਵਾਰ ਉਂਕਾਰ ਸਿੰਘ ਉੱਪਲ ਨੂੰ 56, ਸੁਖਵੰਤ ਸਿੰਘ ਨੂੰ 75, ਸੁਰਜੀਤ ਸਿੰਘ ਭਿੱਖੀਵਿੰਡ ਨੂੰ 74, ਹਰਜੀਤ ਕੌਰ ਨੂੰ 103, ਜਗੀਰ ਕੌਰ ਨੂੰ 345, ਪਰਮਜੀਤ ਸਿੰਘ ਨੂੰ 361, ਪਰਮਜੀਤ ਕੌਰ ਖਾਂਬੜਾ ਨੂੰ 518, ਪਰਮਿੰਦਰ ਸਿੰਘ ਨੂੰ 140 ਤੇ ਮੋਹਨ ਸਿੰਘ ਨੂੰ 108 ਵੋਟ ਪਏ ਤੇ 658 ਵੋਟਰਾਂ ਨੇ ਨੋਟਾ ਦਾ ਬਟਨ ਦਬਾਇਆ
ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਡਿੰਪਾ 7224 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ
ਬੀਬੀ ਜਗੀਰ ਕੌਰ ਨੂੰ 32140 ਤੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ 11460 ਵੋਟ ਪ੍ਰਾਪਤ ਹੋਏ
ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ 7224 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਇਸ ਹਲਕੇ ਵਿਚ ਜਸਬੀਰ ਸਿੰਘ ਡਿੰਪਾ ਨੂੰ 39,364, ਅਕਾਲੀ-ਭਾਜਪਾ ਗੱਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 32,140, ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ 11,460 ਵੋਟ ਪ੍ਰਾਪਤ ਹੋਏ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ 1397 ਵੋਟ ਹੀ ਹਾਸਲ ਕਰ ਸਕੇ | ਇਸ ਤੋਂ ਇਲਾਵਾ ਸ਼ਿਵ ਸੈਨਾ ਦੇ ਉਮੀਦਵਾਰ ਸਟੀਫਨ ਭੱਟੀ ਨੂੰ 219, ਹਿੰਦੁਸਤਾਨ ਸ਼ਕਤੀ ਸੈਨਾ ਦੇ ਉਮੀਦਵਾਰ ਸੰਤੋਖ ਸਿੰਘ ਸੁੱਖ ਨੂੰ 311, ਸ਼ੋ੍ਰਮਣੀ ਲੋਕ ਦਲ ਪਾਰਟੀ ਦੇ ਉਮੀਦਵਾਰ ਸੁਰਜੀਤ ਸਿੰਘ ਨੂੰ 79, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਖਜਾਨ ਸਿੰਘ ਨੂੰ 86, ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਅੰਬੇਡਕਰ ਦੇ ਪਰਮਿੰਦਰ ਸਿੰਘ ਨੂੰ 70, ਬਸਪਾ ਅੰਬੇਡਕਰ ਦੇ ਉਮੀਦਵਾਰ ਪੂਰਨ ਸਿੰਘ ਸ਼ੇਖ ਨੂੰ 454 ਵੋਟ ਪਏ, ਆਜ਼ਾਦ ਉਮੀਦਵਾਰ ਉਂਕਾਰ ਸਿੰਘ ਉੱਪਲ ਨੂੰ 43, ਸੁਖਵੰਤ ਸਿੰਘ ਨੂੰ 69, ਸੁਰਜੀਤ ਸਿੰਘ ਭਿੱਖੀਵਿੰਡ ਨੂੰ 66, ਹਰਜੀਤ ਕੌਰ ਨੂੰ 76, ਜਗੀਰ ਕੌਰ ਨੂੰ 283, ਪਰਮਜੀਤ ਸਿੰਘ ਨੂੰ 293, ਪਰਮਜੀਤ ਕੌਰ ਖਾਂਬੜਾ ਨੂੰ 356, ਪਰਮਿੰਦਰ ਸਿੰਘ ਨੂੰ 135 ਤੇ ਮੋਹਨ ਸਿੰਘ ਨੂੰ 85 ਵੋਟ ਪਏ |

ਫਗਵਾੜਾ ਤੋਂ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ 5146 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ

ਲੋਕ ਸਭਾ ਹਲਕਾ ਹੁਸ਼ਿਆਰਪੁਰ ਕਪੂਰਥਲਾ, 23 ਮਈ (ਅਮਰਜੀਤ ਕੋਮਲ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਚ ਪੈਂਦੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਨੇ ਆਪਣੇ ਵਿਰੋਧੀ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੂੰ 5146 ਵੋਟਾਂ ...

ਪੂਰੀ ਖ਼ਬਰ »

ਡਿੰਪਾ ਦੀ ਹੂੰਝਾ ਫੇਰ ਜਿੱਤ ਦੀ ਖੁਸ਼ੀ 'ਚ ਗਗੜੇਵਾਲ ਦੀ ਪੰਚਾਇਤ ਨੇ ਲੱਡੂ ਵੰਡੇ

ਖਡੂਰ ਸਾਹਿਬ, 23 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੀ ਹੋਈ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਗਗੜੇਵਾਲ ਵਿਖੇ ਸਾਬਕਾ ਚੇਅਰਮੈਨ ਦਿਆਲ ਸਿੰਘ ਗਗੜੇਵਾਲ ਦੀ ਅਗਵਾਈ ਹੇਠ ਸਰਪੰਚ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਨੇ ਡਿੰਪਾ ਦੀ ਜਿੱਤ 'ਤੇ ਖੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ

ਫਤਿਆਬਾਦ, 23 ਮਈ (ਹਰਵਿੰਦਰ ਸਿੰਘਧੂੰਦਾ)- ਫਤਿਆਬਾਦ ਵਿਖੇ ਸਾਬਕਾ ਚੇਅ. ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਜਸਬੀਰ ਸਿੰਘ ਡਿੰਪਾ ਦੀ ਵੱਡੀ ਲੀਡ ਨਾਲ ਹੋਈ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਾਥੀਆਂ ਸਮੇਤ ਆਪਣੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਜਸਬੀਰ ਸਿੰਘ ਡਿੰਪਾ ਜਿੱਤਣ ਉਪਰੰਤ ਹੋਏ ਨਤਮਸਤਕ

ਝਬਾਲ, 23 ਮਈ (ਸਰਬਜੀਤ ਸਿੰਘ)- ਮਾਝੇ ਦੇ ਧਾਰਮਿਕ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਜੇਤੂ ਰਹੇ ਉਮੀਦਵਾਰ ਜਸਬੀਰ ਸਿੰਘ ਗਿੱਲ ਡਿੰਪਾ ਕਾਂਗਰਸੀ ਵਰਕਰਾ ਤੇ ਹਲਕਾ ਤਰਨ ਤਾਰਨ ਦੇ ...

ਪੂਰੀ ਖ਼ਬਰ »

ਡਾ: ਸੰਦੀਪ ਅਗਨੀਹੋਤਰੀ ਨੇ ਕਾਂਗਰਸ ਦੀ ਜਿੱਤ 'ਤੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)-ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਨੇ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਇਤਿਹਾਸਕ ਜਿੱਤ 'ਤੇ ਸ਼ਹਿਰ ਨਿਵਾਸੀਆਂ ਦਾ ਧੰਨਵਾਦ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਨੇ ਜਿੱਤੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਪੰਥਕ ਮੰਨੇ ਜਾਂਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ 48 ਸਾਲ ਦੇ ਲੰਬੇ ਅਰਸੇ ਪਿਛੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਅਕਾਲੀ ਦਲ ਦਾ ਗੜ ਨੂੰ ਤੋੜਨ ਵਿਚ ਕਾਮਯਾਬ ਹੋਏ ਹਨ | ਉਨ੍ਹਾਂ ਨੇ ਇਸ ਲੋਕ ਸਭਾ ਹਲਕੇ ਅਧੀਨ ਆਉਂਦੇ 9 ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ 'ਤੇ ਪੰਜਾਬ ਪ੍ਰਦੇਸ਼ ਸਕੱਤਰ ਰਟੌਲ ਵਲੋਂ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 23 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਵਲੋਂ ਵੱਡੀ ਲੀਡ ਨਾਲ ਜਿੱਤ ਕਰਦਿਆਂ ਜਿਥੇ ਕਾਂਗਰਸ ਪਾਰਟੀ ਦਾ ਲੰਬੇ ਸਮੇਂ ਬਾਅਦ ਇਕ ਇਤਿਹਾਸ ਰਚਿਆ ਹੈ, ਉਥੇ ਸ. ਡਿੰਪਾ ਦੀ ਜਿੱਤ ਵਿਚ ਕਾਂਗਰਸੀ ...

ਪੂਰੀ ਖ਼ਬਰ »

ਸੁਖਵੰਤ ਸਿੰਘ ਤੱਖਰ ਤੇ ਪਾਰਟੀ ਵਲੋਂ ਵੋਟਰਾਂ ਦਾ ਧੰਨਵਾਦ

ਭੁਲੱਥ, (ਮਨਜੀਤ ਸਿੰਘ ਰਤਨ)- ਸੁਖਵੰਤ ਸਿੰਘ ਤੱਖਰ ਸਰਕਲ ਪ੍ਰਧਾਨ ਹਲਕਾ ਭੁਲੱਥ ਨੇ ਜਾਰੀ ਇਕ ਬਿਆਨ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ 'ਤੇ ਜਿੱਥੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਉੱਥੇ ਸੋਮ ਪ੍ਰਕਾਸ਼ ਨੂੰ ਵਧਾਈਆਂ ਦਿੱਤੀਆਂ ਤੇ ਹਲਕੇ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਵਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ

ਭੁਲੱਥ, (ਮਨਜੀਤ ਸਿੰਘ ਰਤਨ)- ਮੈਂ ਹਲਕਾ ਭੁਲੱਥ ਦੇ ਕਾਂਗਰਸੀ ਵਰਕਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਵੋਟਾਂ ਵਿਚ ਉੇਨ੍ਹਾਂ ਦਾ ਸਾਥ ਦਿੱਤਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਆਪਣੇ ਦਫ਼ਤਰ ਵਿਚ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਚੋਣਾਂ ਦੇ ਨਤੀਜੇ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਜਸ਼ਨ ਦਾ ਮਾਹੌਲ

ਸੋਮ ਪ੍ਰਕਾਸ਼ ਦੀ ਜਿੱਤ 'ਤੇ ਇਲਾਕਾ ਨਿਵਾਸੀਆਂ ਵਲੋਂ ਖ਼ੁਸ਼ੀ ਦਾ ਇਜ਼ਹਾਰ ਢਿਲਵਾਂ, 23 ਮਈ (ਪ੍ਰਵੀਨ, ਸੁਖੀਜਾ, ਪਲਵਿੰਦਰ)- ਲੋਕ ਹਲਕਾ ਹੁਸ਼ਿਆਰਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਲੁਟੇਰਿਆਂ ਨੇ ਔਰਤ ਕੋਲੋਂ ਨਕਦੀ ਤੇ ਮੋਬਾਈਲ ਖੋਹਿਆ

ਨਡਾਲਾ, 23 ਮਈ (ਮਾਨ)- ਨਡਾਲਾ ਚੁਗਾਵਾਂ ਸੜਕ 'ਤੇ 2 ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਾ ਨੇ ਇਕ ਔਰਤ ਕੋਲੋਂ ਨਕਦੀ ਤੇ ਮੋਬਾਈਲ ਫ਼ੋਨ ਖੋਹ ਲਿਆ ਤੇ ਫ਼ਰਾਰ ਹੋ ਗਏ¢ ਜਾਣਕਾਰੀ ਅਨੁਸਾਰ ਘਟਨਾ ਸਮੇਂ ਉਕਤ ਔਰਤ ਜਸਵੀਰ ਕੌਰ ਪਤਨੀ ਸੁਰਜੀਤ ਸਿੰਘ ਇਕ ਹੋਰ ਔਰਤ ਸੰਦੀਪ ਕੌਰ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਰਵਾਇਤ ਤੋਂ ਉਲਟ ਭਾਜਪਾ ਲਗਾਤਾਰ ਦੂਜੀ ਵਾਰ ਜੇਤੂ

ਹੁਸ਼ਿਆਰਪੁਰ, 23 ਮਈ (ਹਰਪ੍ਰੀਤ ਕੌਰ)- ਪਿਛਲੇ ਲੰਬੇ ਸਮੇਂ ਤੋਂ ਚਲੀ ਆ ਰਹੀ ਰਵਾਇਤ ਨੂੰ ਤੋੜਦਿਆਂ ਭਾਰਤੀ ਜਨਤਾ ਪਾਰਟੀ ਨੇ ਲਗਾਤਾਰ ਦੂਜੀ ਵਾਰ ਹੁਸ਼ਿਆਰਪੁਰ ਲੋਕ ਸਭਾ ਸੀਟ ਜਿੱਤ ਕੇ ਇਤਿਹਾਸ ਰਚਿਆ ਹੈ | ਪਾਰਟੀ ਦੇ ਉਮੀਦਵਾਰ ਸੋਮ ਪ੍ਰਕਾਸ਼ ਨੇ ਕਾਂਗਰਸ ਦੇ ਡਾ: ਰਾਜ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਮੁਕੰਮਲ- ਇੰਜ: ਖਰਬੰਦਾ

ਕਪੂਰਥਲਾ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਚ ਪੈਂਦੇ ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 19 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈ | ਵੋਟਾਂ ਦੀ ...

ਪੂਰੀ ਖ਼ਬਰ »

99 ਲੱਖ ਦੀ ਭਾਰਤੀ-ਵਿਦੇਸ਼ੀ ਕਰੰਸੀ ਤੇ ਚਾਂਦੀ ਸਮੇਤ ਦੋ ਕਾਬੂ

ਭੁਲੱਥ, 23 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਥਾਣਾ ਢਿਲਵਾਂ ਪੁਲਿਸ ਨੇ 99 ਲੱਖ ਰੁਪਏ ਦੀ ਦੇਸੀ ਤੇ ਵਿਦੇਸ਼ੀ ਕਰੰਸੀ ਤੇ ਚਾਂਦੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਡਾ. ਸਿਮਰਤ ਕੌਰ ਆਈ.ਪੀ.ਐੱਸ. ਏ.ਪੀ.ਐੱਸ. ਸਬ ...

ਪੂਰੀ ਖ਼ਬਰ »

ਹਾਈ ਬਲੱਡ ਪ੍ਰੈਸ਼ਰ ਦੇ ਲੱਛਣਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ- ਡਾ. ਰੀਟਾ ਬਾਲਾ

ਕਪੂਰਥਲਾ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਹਾਈ ਬਲੱਡ ਪ੍ਰੈਸ਼ਰ ਦੇ ਲੱਛਣਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ | ਇਹ ਗੱਲ ਡਾ. ਰੀਟਾ ਬਾਲਾ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਕਪੂਰਥਲਾ ਨੇ ਵਿਸ਼ਵ ਹਾਈਪਰਟੈਨਸ਼ਨ ਦਿਵਸ 'ਤੇ ਸਿਵਲ ਹਸਪਤਾਲ ਵਿਚ ਕਰਵਾਏ ਗਏ ਇਕ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਲਗਾਏ ਰੁੱਖਾਂ ਨੂੰ ਹਰ ਛਿਮਾਹੀ ਸਹਿਣੀ ਪੈਂਦੀ ਹੈ ਅੱਗ ਦੀ ਮਾਰ

ਨਡਾਲਾ, 23 ਮਈ (ਮਾਨ)- ਪੰਜਾਬ ਭਰ ਵਿਚ ਸੜਕਾਂ ਕਿਨਾਰੇ, ਖੇਤਾਂ ਤੇ ਹੋਰ ਖ਼ਾਲੀ ਥਾਵਾਂ 'ਤੇ ਲਗਾਏ ਰੁੱਖਾਂ ਨੂੰ ਹਰ ਫ਼ਸਲੀ ਸੀਜ਼ਨ ਤੇ 6 ਮਹੀਨੇ ਬਾਅਦ ਅੱਗ ਦੀ ਮਾਰ ਸਹਿਣੀ ਪੈਂਦੀ ਹੈ, ਜਿਸ ਕਾਰਨ ਰੁੱਖਾਂ ਦੀ ਹਰਿਆਵਲ ਖ਼ਤਮ ਹੁੰਦੀ ਜਾ ਰਹੀ ਹੈ | ਇਸ ਹੋ ਰਹੇ ਭਾਰੀ ਨੁਕਸਾਨ ...

ਪੂਰੀ ਖ਼ਬਰ »

ਲੁਟੇਰਿਆਂ ਔਰਤ ਕੋਲੋਂ ਨਕਦੀ ਤੇ ਮੋਬਾਈਲ ਖੋਹਿਆ

ਨਡਾਲਾ, 23 ਮਈ (ਮਾਨ)- ਨਡਾਲਾ ਚੁਗਾਵਾਂ ਸੜਕ 'ਤੇ 2 ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਾ ਨੇ ਇਕ ਔਰਤ ਕੋਲੋਂ ਨਕਦੀ ਤੇ ਮੋਬਾਈਲ ਫ਼ੋਨ ਖੋਹ ਲਿਆ ਤੇ ਫ਼ਰਾਰ ਹੋ ਗਏ¢ ਜਾਣਕਾਰੀ ਅਨੁਸਾਰ ਘਟਨਾ ਸਮੇਂ ਉਕਤ ਔਰਤ ਜਸਵੀਰ ਕੌਰ ਪਤਨੀ ਸੁਰਜੀਤ ਸਿੰਘ ਇਕ ਹੋਰ ਔਰਤ ਸੰਦੀਪ ਕੌਰ ...

ਪੂਰੀ ਖ਼ਬਰ »

ਟਿੱਪਰ ਦੀ ਟੱਕਰ ਦੇ ਨਾਲ ਮੋਟਰਸਾਈਕਲ ਸਵਾਰ ਔਰਤ ਦੀ ਮੌਤ, ਇਕ ਜ਼ਖ਼ਮੀ

ਫਗਵਾੜਾ, 23 ਮਈ (ਹਰੀਪਾਲ ਸਿੰਘ)- ਸਥਾਨਕ ਬਾਈਪਾਸ 'ਤੇ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਚੱਲਦੇ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਮਿ੍ਤਕ ਔਰਤ ਦੀ ਪਛਾਣ ਸਰੋਜ ਬਾਲਾ ਪਤਨੀ ਮਨਜੀਤ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਛੱਪੜਾਂ 'ਚ ਗੰਬੂਜੀਆ ਮੱਛੀਆਂ ਪਾਈਆਂ

ਨਡਾਲਾ, 23 ਮਈ (ਮਾਨ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਕਪੂਰਥਲਾ ਦੀਆਂ ਹਦਾਇਤਾਂ 'ਤੇ ਮਲੇਰੀਏ ਦੇ ਖ਼ਾਤਮੇ ਲਈ ਪਿੰਡ ਨਡਾਲਾ, ਬਾਮੂਵਾਲ, ਤਲਵਾੜਾ, ਦਮੂਲੀਆਂ ਕੂਕਾ ਤਲਵੰਡੀ, ਮਕਸੂਦਪੁਰ, ਰਾਏਪੁਰ ਪੀਰਬਖਸ਼ਵਾਲਾ, ਕੂਕਾ ਦੇ ਛੱਪੜਾਂ ਗੰਬੂਜੀਆ ਮੱਛੀਆਂ ਦਾ ਪੂੰਗ ਪਾਇਆ ...

ਪੂਰੀ ਖ਼ਬਰ »

ਪ੍ਰੇਮ ਜੋਤ ਸਕੂਲ ਵਿਖੇ ਜੈਵਿਕ ਵਿਭਿੰਨਤਾ ਦਿਵਸ ਸਬੰਧੀ ਸਮਾਗਮ

ਕਪੂਰਥਲਾ, 23 ਮਈ (ਵਿ. ਪ੍ਰ.)- ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਿਚ ਸਾਇੰਸ ਅਧਿਆਪਕਾ ਊਸ਼ਾ ਕੁਮਾਰੀ ਤੇ ਬਬਿਤਾ ਦੀ ਅਗਵਾਈ ਵਿਚ ਜੈਵਿਕ ਵਿਭਿੰਨਤਾ ਦਿਵਸ ਸਬੰਧੀ ਡਰਾਇੰਗ, ਪੇਂਟਿੰਗ, ਕੈਲੀਗ੍ਰਾਫ਼ੀ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ...

ਪੂਰੀ ਖ਼ਬਰ »

ਵੋਟਰਾਂ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਮੀਦਵਾਰਾਂ ਨੂੰ ਜਿਤਾਇਆ- ਪੱਡਾ

ਢਿਲਵਾਂ, 23 ਮਈ (ਸੁਖੀਜਾ, ਪਲਵਿੰਦਰ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ 'ਤੇ ਸਮੂਹ ਹਲਕਾ ਨਿਵਾਸੀਆਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗਰਭਵਤੀ ਔਰਤ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼

ਫਗਵਾੜਾ, 23 ਮਈ (ਵਿਸ਼ੇਸ਼ ਪ੍ਰਤੀਨਿਧ)- ਇਕ ਗਰਭਵਤੀ ਔਰਤ ਨੇ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਲਗਾਏ ਹਨ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਪ੍ਰੀਤ ਕੌਰ ਨੇ ਦੋਸ਼ ਲਗਾਇਆ ਕੇ ਪਿੰਡ ਭੋਗਪੁਰ ਵਿਖੇ ਉਸ ਦੇ ਸਹੁਰੇ ਪਰਿਵਾਰ ਨੇ ਕੁੱਟਮਾਰ ਕਰਕੇ ...

ਪੂਰੀ ਖ਼ਬਰ »

ਪਿੰਡ ਜਗਪਾਲਪੁਰ ਵਿਖੇ ਸਾਲਾਨਾ ਜੋੜ ਮੇਲਾ ਅੱਜ ਤੋਂ

ਫਗਵਾੜਾ, 23 ਮਈ (ਤਰਨਜੀਤ ਸਿੰਘ ਕਿੰਨੜਾ)- ਦਰਬਾਰ 11ਵੀਂ ਵਾਲੀ ਸਰਕਾਰ ਪਿੰਡ ਜਗਪਾਲਪੁਰ ਵਿਖੇ ਦੋ ਦਿਨਾਂ ਸਾਲਾਨਾ ਜੋੜ ਮੇਲਾ 24 ਤੇ 25 ਮਈ ਨੂੰ ਗੱਦੀ ਨਸ਼ੀਨ ਸਾਈਾ ਭਜਨ ਸ਼ਾਹ ਕਾਦਰੀ ਦੀ ਅਗਵਾਈ ਹੇਠ 11ਵੀਂ ਵਾਲੀ ਸਰਕਾਰ ਵੈੱਲਫੇਅਰ ਸੁਸਾਇਟੀ ਜਗਪਾਲਪੁਰ ਰਜਿ. ਵਲੋਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਢਿਲਵਾਂ ਵਿਖੇ ਲੰਬੀ ਦੂਰੀ ਦੀਆਂ ਗੱਡੀਆਂ ਦੇ ਠਹਿਰਾਓ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 23 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ 'ਚ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ...

ਪੂਰੀ ਖ਼ਬਰ »

ਨੈਸ਼ਨਲ ਇੰਟੈਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੀ ਮੀਟਿੰਗ ਹੋਈ

ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)- ਨੈਸ਼ਨਲ ਇੰਟਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੀ ਇਕ ਮੀਟਿੰਗ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਸੁਨੀਲ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਅੱਜ ਕੱਲ੍ਹ ਚੱਲ ਰਹੀਆਂ ਬਿਮਾਰੀਆਂ ਬਾਰੇ ਵਿਚਾਰ ਚਰਚਾ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ 'ਤੇ ਵਿਧਾਇਕ ਗਿੱਲ ਨੇ ਕੀਤਾ ਪੱਟੀ ਹਲਕੇ ਦੇ ਵੋਟਰਾਂ ਦਾ ਧੰਨਵਾਦ

ਪੱਟੀ 23 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਲੋਕ ਸਭਾ ਚੋਣਾਂ ਦੀ ਹੋਈ ਗਿਣਤੀ ਵਿਚ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਗਿੱਲ ਦੀ ਹੋਈ ਸ਼ਾਨਦਾਰ ਜਿੱਤ 'ਤੇ ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਰੈਸਟ ਹਾਊਸ ਪੱਟੀ ਆ ਕੇ ...

ਪੂਰੀ ਖ਼ਬਰ »

ਖੇੜਾ ਵਲੋਂ ਅਕਾਲੀ ਉਮੀਦਵਾਰ ਦੇ ਹੱਕ 'ਚ ਕੀਤੇ ਮਤਦਾਨ ਦਾ ਧੰਨਵਾਦ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਨੇ ਤਰਨ ਤਾਰਨ ਸ਼ਹਿਰ ਨਿਵਾਸੀਆਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਭਰਵਾਂ ਮੱਤਦਾਨ ਕੀਤਾ ਹੈ ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਪੱਖੀ ਕੰਮਾਂ 'ਤੇ ਲੋਕਾਂ ਨੇ ਲਾਈ ਮੋਹਰ-ਤਰੁਨ ਜੋਸ਼ੀ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨੋਟਬੰਦੀ ਤੇ ਜੀ.ਐੱਸ.ਟੀ. ਦੇ ਲਏ ਗਏ ਅਹਿਮ ਫ਼ੈਸਲੇ ਦੇ ਨਾਲ-ਨਾਲ ਦੁਨੀਆਂ ਭਰ ਦੇ ਵੱਡੇ ਛੋਟੇ ਦੇਸ਼ਾਂ ਨਾਲ ਵਪਾਰਕ ਸਾਂਝ ਵਧਾ ਕੇ ਜੋ ਲੋਕ ਪੱਖੀ ਫ਼ੈਸਲੇ ਲਏ ਹਨ, ਲੋਕਾਂ ਨੇ ਉਨ੍ਹਾਂ ਫ਼ੈਸਲਿਆਂ ...

ਪੂਰੀ ਖ਼ਬਰ »

ਪੱਡਾ ਦੀ ਅਗਵਾਈ 'ਚ ਭਾਜਪਾ ਦੀ ਜਿੱਤ 'ਤੇ ਮਨਾਇਆ ਜਸ਼ਨ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਸਥਾਨਕ ਮਾਡਰਨ ਪੈਲੇਸ ਵਿਖੇ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਤੇ ਉਨ੍ਹਾਂ ਦੇ ਸਹਿਯੋਗੀ ਦਲਾਂ ਦੀ ਹੋਈ ਇਤਿਹਾਸਕ ਜਿੱਤ 'ਤੇ ਜਸ਼ਨ ਮਨਾਇਆ ਗਿਆ ਤੇ ਖ਼ੁਸ਼ੀ ਵਿਚ ਲੱਡੂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਵਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ

ਤਰਨ ਤਾਰਨ, 23 ਮਈ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਭਾਰੀ ਸਮਰਥਨ ਦੇਣ 'ਤੇ ਹਲਕਾ ਤਰਨ ਤਾਰਨ ਦੇ ਸਮੂਹ ਨਿਵਾਸੀਆਂ ਦਾ ਧੰਨਵਾਦ ...

ਪੂਰੀ ਖ਼ਬਰ »

ਦੇਸ਼ 'ਚ ਭਾਜਪਾ ਦੀ ਜਿੱਤ 'ਤੇ ਭਾਜਪਾਈਆਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਤਰਨ ਤਾਰਨ, 23 ਮਈ (ਪਰਮਜੀਤ ਜੋਸ਼ੀ)- ਪਾਰਲੀਮੈਂਟ ਚੋਣਾਂ ਵਿਚ ਦੇਸ਼ ਵਿਚ ਭਾਜਪਾ ਵਲੋਂ ਕੀਤੀ ਗਈ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਤੇ ਬਲਾਕ ਪ੍ਰਧਾਨ ਪਵਨ ਕੁੰਦਰਾ ਦੀ ਅਗਵਾਈ ਵਿਚ ਭਾਜਪਾ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਅਟਾਰੀ 'ਚ ਔਜਲਾ 12288 ਵੋਟਾਂ ਨਾਲ ਅੱਗੇ ਰਹੇ

ਅਟਾਰੀ, 23 ਮਈ (ਰੁਪਿੰਦਰਜੀਤ ਸਿੰਘ ਭਕਨਾ)-ਲੋਕ ਸਭਾ ਹਲਕਾ ਅੰਮਿ੍ਤਸਰ ਵਿਚ ਪੈਂਦੇ ਸਰਹੱਦੀ ਹਲਕਾ ਅਟਾਰੀ ਵਿਚ ਪਈਆਂ ਵੋਟਾਂ ਦੀ ਗਿਣਤੀ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮਿ੍ਤਸਰ ਵਿਖੇ ਹੋਈ | ਇਸ ਚੋਣ ਯੁੱਧ ਵਿਚ ਹਲਕਾ ਅਟਾਰੀ ਤੋਂ ਸ: ਔਜਲਾ 12288 ਵੋਟਾਂ ਨਾਲ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਤੋਂ ਔਜਲਾ 24548 ਵੋਟਾਂ ਨਾਲ ਅੱਗੇ ਰਹੇ

ਰਾਮਤੀਰਥ/ਰਾਜਾਸਾਂਸੀ, 23 ਮਈ (ਧਰਵਿੰਦਰ ਸਿੰਘ ਔਲਖ, ਹਰਦੀਪ ਸਿੰਘ ਖੀਵਾ)-ਲੋਕ ਸਭਾ ਹਲਕਾ ਅੰਮਿ੍ਤਸਰ ਦੇ ਅਧੀਨ ਆਉਂਦੇ ਰਾਜਾਸਾਂਸੀ ਹਲਕੇ ਵਿਚੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ 24548 ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਦੀ ਮੀਟਿੰਗ ਹੋਈ

ਬੇਗੋਵਾਲ, 23 ਮਈ (ਸੁਖਜਿੰਦਰ ਸਿੰਘ)- ਸਥਾਨਕ ਕਸਬੇ ਦੇ ਜੇ. ਡੀ. ਰੈਸਟੋਰੈਂਟ ਬੁੱਸੋਵਾਲ 'ਚ ਆੜਤੀ ਯੂਨੀਅਨ ਦੀ ਮੀਟਿੰਗ ਪ੍ਰਧਾਨ ਸੂਰਤ ਸਿੰਘ ਬੱਲਾ ਦੀ ਅਗਵਾਈ ਹੇਠ ਹੋਈ, ਜਿਸ 'ਚ ਆੜ੍ਹਤੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਓ- ਪੰਨੂ, ਧੀਰਪੁਰੀਆ

ਢਿਲਵਾਂ, 23 ਮਈ (ਸੁਖੀਜਾ, ਪਲਵਿੰਦਰ)- ਪ੍ਰਦੂਸ਼ਣ ਦੀ ਸਮੱਸਿਆ ਬਹੁਤ ਵੱਧ ਗਈ ਹੈ, ਪ੍ਰਦੂਸ਼ਣ ਦੀ ਸਮੱਸਿਆ ਵੱਧਣ ਕਾਰਨ ਮਨੁੱਖ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਚਪੇਟ ਵਿਚ ਆ ਚੁੱਕਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਜਗਤਾਰ ਪੰਨੂ ਤੇ ਮਲਕੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX