ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਹੁਸ਼ਿਆਰਪੁਰ / ਮੁਕੇਰੀਆਂ

ਮਾਤਾ ਰਾਣੀ ਚੌਕ ਵਿਖੇ ਸਪੀਡ ਬ੍ਰੇਕਰਾਂ ਕਾਰਨ ਓਵਰਲੋਡ ਟਰਾਲੀ ਤੇ ਕਾਰ ਦਰਮਿਆਨ ਵਾਪਰਿਆ ਹਾਦਸਾ

ਮੁਕੇਰੀਆਂ, 24 ਮਈ (ਰਾਮਗੜ੍ਹੀਆ)- ਮਾਤਾ ਰਾਣੀ ਚੌਕ ਮੁਕੇਰੀਆਂ ਵਿਖੇ ਠੇਕੇਦਾਰ ਵਲੋਂ ਜ਼ਿਆਦਾ ਉਚਾਈ ਵਾਲੇ ਬਣਾਏ ਗਏ ਸਪੀਡ ਬਰੇਕਰ ਲੋਕਾਂ ਦੀ ਜਾਨ ਦਾ ਖੋਅ ਬਣ ਰਹੇ ਹਨ | ਇਨ੍ਹਾਂ ਸਪੀਡ ਬ੍ਰੇਕਰਾਂ ਕਾਰਨ ਇਸ ਚੌਕ ਵਿਚ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ | ਅੱਜ ਵੀ ਇਥੋਂ ਦੀ ਗੁਜ਼ਰਨ ਸਮੇਂ ਇਕ ਓਵਰਲੋਡ ਟਰਾਲੀ ਤੇ ਇਕ ਕਾਰ ਆਪਣਾ ਸੰਤੁਲਨ ਗਵਾ ਬੈਠੇ, ਜਿਸ ਕਾਰਨ ਉਹ ਇਥੋਂ ਲੰਘਣ ਸਮੇਂ ਇਕ-ਦੂਜੇ ਨਾਲ ਟਕਰਾ ਗਏ | ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਜ਼ਰੀ ਨਾਲ ਲੋਡ ਟਰੈਕਟਰ ਟਰਾਲੀ ਇਨ੍ਹਾਂ ਸਪੀਡ ਬਰੇਕਰਾਂ ਤੋਂ ਗੁਜ਼ਰਨ ਲੱਗੀ ਤਾਂ ਨਾਲੋਂ ਦੀ ਗੁਜ਼ਰਦੀ ਕਾਰ ਨਾਲ ਖਹਿ ਗਈ, ਜਿਸ 'ਤੇ ਕਾਰ ਦਾ ਸ਼ੀਸ਼ਾ ਤੇ ਇਕ ਸਾਈਡ ਬੂਰੀ ਤਰ੍ਹਾਂ ਨੁਕਸਾਨੀ ਗਈ | ਖੁਸ਼ਕਿਸਮਤੀ ਇਹ ਰਹੀ ਕਿ ਡਰਾਈਵਰ ਦੀ ਨਾਲ ਵਾਲੀ ਸੀਟ 'ਤੇ ਇਕ ਬੱਚਾ ਤੇ ਉਸ ਦੀ ਮਾਂ ਬੈਠੀ ਹੋਈ ਸੀ, ਜੋ ਮਸਾਂ ਬਚੇ | ਲੋਕਾਂ ਨੇ ਸਬੰਧਿਤ ਵਿਭਾਗ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਸਪੀਡ ਬਰੇਕਰਾਂ ਨੂੰ ਜਲਦੀ ਤੋਂ ਜਲਦੀ ਇਥੋਂ ਹਟਾਇਆ ਜਾਵ,ੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਇਥੇ ਵਰਣਨਯੋਗ ਹੈ ਕਿ 'ਅਜੀਤ' ਵਲੋਂ ਕੁਝ ਦਿਨ ਪਹਿਲਾਂ ਹੀ ਇਸ ਸਬੰਧੀ ਮਹਿਕਮੇ ਨੂੰ ਜਾਗਰੂਕ ਕਰਨ ਲਈ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ, ਪਰ ਮਹਿਕਮੇ ਨੇ ਅਜੇ ਤੀਕ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ | ਕੀ ਪੀ. ਡਬਲਯੂ. ਡੀ. ਮਹਿਕਮਾ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ?

ਠੇਕਾ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ, 24 ਮਈ (ਚੱਗਰ)- ਜਲ ਸਪਲਾਈ ਐਾਡ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੁਰਾਣੀ ਤਹਿਸੀਲ ਗੜ੍ਹਦੀਵਾਲਾ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਿਖ਼ਲਾਫ਼ ਠੇਕਾ ਮੁਲਾਜ਼ਮਾਂ ਵਲੋਂ ਲੰਬੇ ਸਮੇਂ ...

ਪੂਰੀ ਖ਼ਬਰ »

ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)- ਸ੍ਰੀ ਸੱਤਿਆ ਸਾਂਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਸੰਜੀਵ ਕੁਮਾਰ ਤੇ ਸਕੱਤਰ ਹਰੀਸ਼ ਬਰੂਟਾ ਦੇ ਨਿਰਦੇਸ਼ਾਂ ਤਹਿਤ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ | ਅਧਿਆਪਕਾ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਨਾਲ ਵਰਕਰਾਂ ਦੇ ਹੌਾਸਲੇ ਹੋਰ ਬੁਲੰਦ ਹੋਏ-ਠੰਡਲ

ਹੁਸ਼ਿਆਰਪੁਰ, 24 ਮਈ (ਨਰਿੰਦਰ ਸਿੰਘ ਬੱਡਲਾ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੀ ਹੋਈ ਜਿੱਤ ਨਾਲ ਜਿਥੇ ਵਰਕਰਾਂ ਦੇ ਹੌਾਸਲੇ ਹੋਰ ਬੁਲੰਦ ਹੋਏ ਹਨ, ਉਥੇ ਹਲਕੇ 'ਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ | ਇਹ ...

ਪੂਰੀ ਖ਼ਬਰ »

ਲੱਖੀ ਦੀ ਅਗਵਾਈ 'ਚ ਲੱਡੂ ਵੰਡੇ

ਮਿਆਣੀ, 24 ਮਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਹਲਕਾ ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਦੀ ਇਤਿਹਾਸਕ ਜਿੱਤ ਦੀ ਖ਼ੁਸ਼ੀ ਵਿਚ ਪੀ. ਏ. ਸੀ. ਮੈਂਬਰ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਵਿਚ ਲੱਡੂ ਵੰਡੇ | ਇਸ ਮੌਕੇ ਲੱਖੀ ਨੇ ਪਿੰਡ ਗਿਲਜੀਆਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਨਾਰਾਇਣ ਕੁਟੀਆ ਨਰਾਇਣਗੜ੍ਹ ਵਿਖੇ ਧਾਰਮਿਕ ਸਮਾਗਮ 27 ਤੋਂ

ਐਮਾਂ ਮਾਂਗਟ, 24 ਮਈ (ਗੁਰਾਇਆ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਨਰਾਇਣ ਕੁਟੀਆ, ਨਰਾਇਣਗੜ੍ਹ ਵਿਖੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਰਹਿਨੁਮਾਈ ਹੇਠ 420ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਹੁਸ਼ਿਆਰਪੁਰ ਦੇ ਵਿਕਾਸ ਲਈ ਮੀਲ ਪੱਥਰ ਬਣੇਗੀ-ਲਾਲੀ ਬਾਜਵਾ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ ਆਮ ਲੋਕਾਂ ਦੀ ਜਿੱਤ ਹੈ ਤੇ ਇਸ ਜਿੱਤ ਨੇ ਅਕਾਲੀ-ਭਾਜਪਾ ਵਰਕਰਾਂ ਤੇ ਆਗੂਆਂ ਵਿਚ ਨਵਾਂ ਜੋਸ਼ ...

ਪੂਰੀ ਖ਼ਬਰ »

ਹੁਸ਼ਿਆਰਪੁਰ ਹਲਕੇ 'ਚ ਕਾਂਗਰਸ ਦੀ ਹਾਰ ਵਿਧਾਇਕਾਂ ਲਈ ਸ਼ੁੱਭ ਸੰਕੇਤ ਨਹੀਂ

ਹੁਸ਼ਿਆਰਪੁਰ, 24 ਮਈ (ਹਰਪ੍ਰੀਤ ਕੌਰ)- ਪੰਜ ਵਿਧਾਇਕ ਤੇ ਇਕ ਮੰਤਰੀ ਹੋਣ ਦੇ ਬਾਵਜੂਦ ਲੋਕ ਸਭਾ ਸੀਟ ਹਾਰਨਾ, ਕਾਂਗਰਸ ਲਈ ਸ਼ੁੱਭ ਸੰਕੇਤ ਨਹੀਂ | ਸ਼ੁਰੂਆਤੀ ਦੌਰ 'ਚ ਕਾਂਗਰਸ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਸੀ, ਪਰ ਅੰਤ ਵਿਚ ਉਸ ਨੇ ਪਿਛਲੇ ਸਾਲ ਨਾਲੋਂ ਕਿਤੇ ਵੱਧ ਫ਼ਰਕ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਵਲੋਂ ਸੋਮ ਪ੍ਰਕਾਸ਼ ਦੀ ਜਿੱਤ 'ਤੇ ਵੋਟਰਾਂ ਦਾ ਧੰਨਵਾਦ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਮਿਲੀ ਵੱਡੀ ਜਿੱਤ 'ਤੇ ਖੁਸ਼ੀ ਜ਼ਾਹਰ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ...

ਪੂਰੀ ਖ਼ਬਰ »

ਸ਼ੂਗਰ ਮਿੱਲ ਮੁਕੇਰੀਆਂ ਵਿਖੇ ਲੱਗੀ ਅੱਗ, ਖੰਡ ਦੇ ਗੁਦਾਮ ਮਸਾ ਬਚੇ

ਮੁਕੇਰੀਆਂ, 24 ਮਈ (ਰਾਮਗੜ੍ਹੀਆ)-ਅੱਜ ਬਾਅਦ ਦੁਪਹਿਰ ਸ਼ੂਗਰ ਮਿੱਲ ਮੁਕੇਰੀਆਂ ਵਿਖੇ ਅਚਾਨਕ ਅੱਗ ਦੇ ਭਾਂਬੜ ਮਚਣ ਕਾਰਨ ਮਿਲ ਅੰਦਰ ਖੰਡ ਦੇ ਗੁਦਾਮਾਂ ਨੂੰ ਬੜ੍ਹੀ ਮੁਸ਼ਕਿਲ ਨਾਲ ਅੱਗ ਦੀ ਲਪੇਟ ਵਿਚ ਆਉਣ ਤੋਂ ਬਚਾਇਆ ਗਿਆ | ਜਾਣਕਾਰੀ ਅਨੁਸਾਰ ਸ਼ੂਗਰ ਮਿੱਲ ...

ਪੂਰੀ ਖ਼ਬਰ »

ਨੈੱਟਵਰਕਿੰਗ ਕੰਪਨੀ 'ਚ ਪੈਸੇ ਲਗਵਾ ਕੇ ਠੱਗੀ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 24 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਮਿਆਣੀ ਤੇ ਹੋਰਨਾਂ ਪਿੰਡਾਂ ਦੇ ਕਈ ਲੋਕਾਂ ਨੂੰ ਨੈੱਟਵਰਕਿੰਗ ਕੰਪਨੀ ਵਿਚ ਪੈਸੇ ਲਗਵਾ ਕੇ 1 ਕਰੋੜ 15 ਲੱਖ 68776 ਹਜ਼ਾਰ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਦੇ ਿਖ਼ਲਾਫ਼ ਟਾਂਡਾ ਪਿੁਲਸ ਨੇ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਪੈਸ਼ਲ ਬਰਾਂਚ ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਦਸੂਹਾ, 24 ਮਈ (ਭੁੱਲਰ)- ਸਪੈਸ਼ਲ ਬਰਾਂਚ ਪੁਲਿਸ ਦੀ ਟੀਮ ਵਲੋਂ ਭਗੌੜਾ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਐਸ. ਐਚ. ਓ. ਦਸੂਹਾ ਭੂਸ਼ਣ ਸੇਖੜੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਕੌਲਪੁਰ ਜੋ 13 ਨਵੰਬਰ 2017 ਤੋਂ ਅਦਾਲਤ ਵਲੋਂ ਭਗੌੜਾ ਸੀ, ਨੂੰ ਸਪੈਸ਼ਲ ...

ਪੂਰੀ ਖ਼ਬਰ »

ਅਮਰੀਕਾ ਭੇਜਣ ਦੇ ਨਾਂਅ 'ਤੇ 25.50 ਲੱਖ ਠੱਗੇ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)- ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 25.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਟਰੈਵਲ ਏਜੰਟ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬੈਂਸਤਾਨੀ ਦੇ ਵਾਸੀ ਜਸਵੀਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਦਸੂਹਾ, 24 ਮਈ (ਭੁੱਲਰ)- ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਏ. ਐੱਸ. ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਐੱਸ. ਡੀ. ਐਮ. ਚੌਕ ਦਸੂਹਾ ਵਿਖੇ ਪੁਲਿਸ ਪਾਰਟੀ ਸਮੇਤ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ ਤਾਂ ਓਮ ਪ੍ਰਕਾਸ਼ ਪੁੱਤਰ ...

ਪੂਰੀ ਖ਼ਬਰ »

ਵਿਦਿਆ ਮੰਦਿਰ ਸਕੂਲ ਦਾ ਸਥਾਪਨਾ ਦਿਵਸ ਮਨਾਇਆ

.ਹੁਸ਼ਿਆਰਪੁਰ, 24 ਮਈ (ਹਰਪ੍ਰੀਤ ਕੌਰ)- ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਮਾਡਲ ਸਕੂਲ ਦਾ 69ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਸ਼ੋਭਾ ਰਾਣੀ ਤੇ ਮਨਮੋਹਨ ਸ਼ਰਮਾ ਨੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ | ਸਕੂਲ ਦੇ ਪ੍ਰਧਾਨ ਅਨੁਰਾਗ ਸੂਦ ਤੇ ...

ਪੂਰੀ ਖ਼ਬਰ »

ਖਾਲਸਾ ਸਕੂਲ ਗੜ੍ਹਦੀਵਾਲਾ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਗੜ੍ਹਦੀਵਾਲਾ, 24 ਮਈ (ਚੱਗਰ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਅਰਵਿੰਦਰ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਬੋਰਡ ਦੀਆਂ ਕਲਾਸਾਂ ਦੇ ਵਿਦਿਆਰਥੀ ਜਿਨ੍ਹਾਂ ਨੇ 80 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਸਬ-ਜੂਨੀਅਰ ਦੋਆਬਾ ਕੱਪ ਫੁੱਟਬਾਲ ਟੂਰਨਾਮੈਂਟ ਸਬੰਧੀ ਮੀਟਿੰਗ

ਮਾਹਿਲਪੁਰ, 24 ਮਈੇ (ਰਜਿੰਦਰ ਸਿੰਘ)- ਦੋਆਬਾ ਸਪੋਰਟਿੰਗ ਕਲੱਬ ਖੇੜਾ (ਮਾਹਿਲਪੁਰ) ਵਲੋਂ ਸਾਲਾਨਾ ਸਬ ਜੂਨੀਅਰ ਦੋਆਬਾ ਕੱਪ ਲੀਗ ਫੁੱਟਬਾਲ ਟੂਰਨਾਮੈਂਟ ਕਰਵਾਉਣ ਸਬੰਧੀ ਮੀਟਿੰਗ ਕਲੱਬ ਪ੍ਰਧਾਨ ਇਕਬਾਲ ਸਿੰਘ ਖੇੜਾ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਜ਼ੋਨ ਪੱਧਰੀ ਕਰਵਾਏ ...

ਪੂਰੀ ਖ਼ਬਰ »

ਕਰਨਲ ਡਾ: ਰਣਜੀਤ ਸਿੰਘ ਨੇ ਡਾਇਰੈਕਟਰ ਦਾ ਆਹੁਦਾ ਸੰਭਾਲਿਆ

ਹਰਿਆਣਾ, 24 ਮਈ (ਹਰਮੇਲ ਸਿੰਘ ਖੱਖ)- ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਟਰੱਸਟ ਡੱਲੇਵਾਲ ਦੇ ਅਧੀਨ ਪੈਂਦੇ ਗੁਰੂ ਨਾਨਕ ਇੰਸਟੀਚੀਉਟ ਆਫ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਨੌਸ਼ਹਿਰਾ ਵਿਖੇ ਕਰਨਲ ਡਾ: ਰਣਜੀਤ ਸਿੰਘ ਨੇ ਬਤੌਰ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ ...

ਪੂਰੀ ਖ਼ਬਰ »

ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਭਰਮਾਰ ਤੋਂ ਲੋਕ ਪ੍ਰੇਸ਼ਾਨ

ਗੜ੍ਹਸ਼ੰਕਰ, 24 ਮਈ (ਧਾਲੀਵਾਲ)- ਸਥਾਨਕ ਸ਼ਹਿਰ ਵਿਚ ਅਵਾਰਾ ਪਸ਼ੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਲੋਕਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਸ਼ਹਿਰ ਦੇ ਸ੍ਰੀ ਅਨੰਦਪੁਰ ਸਾਹਿਬ ਰੋਡ, ਬੰਗਾ ਰੋਡ, ਨਵਾਂਸ਼ਹਿਰ ਰੋਡ 'ਤੇ ਆਵਾਰਾ ਪਸ਼ੂਆਂ ਜਿਨ੍ਹਾਂ ਵਿਚ ਸਾਨ੍ਹ ਤੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਦੇ ਵਰਕਰਾਂ ਦੇ ਹੌਸਲੇ ਬੁਲੰਦ-ਕੁਲਜੀਤ ਬਿੱਟੂ

ਟਾਂਡਾ ਉੜਮੁੜ, 24 ਮਈ (ਭਗਵਾਨ ਸਿੰਘ ਸੈਣੀ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਇਤਿਹਾਸਕ ਜਿੱਤ ਨੇ ਜਿਥੇ ਵਿਰੋਧੀਆਂ ਦੇ ਹੌਸਲੇ ਢਹਿ ਢੇਰੀ ਕੀਤੇ ਹਨ, ਉਥੇ ਪੰਜਾਬ ਵਿਚ ਅਕਾਲੀ ਦਲ ਦੀ ਵੋਟ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀਜ਼ 'ਚ ਪਿ੍ੰ: ਡਾ: ਸ਼ਬਨਮ ਕੌਰ ਦੀ ਨਿਯੁਕਤੀ

ਦਸੂਹਾ, 24 ਮਈ (ਭੁੱਲਰ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਰਾਹੀਂ ਮਾਨਤਾ ਪ੍ਰਾਪਤ ਕਾਲਜ ਲਈ ਬੋਰਡ ਆਫ਼ ਸਟੱਡੀਜ਼ ਸਾਲ 2019 ਤੋਂ 2021 ਦੇ ਨੋਮੀਨੇਟਡ ਮੈਂਬਰਾਂ ਦੀ ਜਾਰੀ ਕੀਤੀ ਸੂਚੀ ਵਿਚ ਬੋਰਡ ਆਫ਼ ਸਟੱਡੀਜ਼ ...

ਪੂਰੀ ਖ਼ਬਰ »

ਵਿਧਾਇਕ ਦੀ ਕਾਂਗਰਸ ਨਾਲ ਵੋਟਾਂ ਦੀ ਸਾਂਝ ਕਾਰਨ ਚੰਦ ਕੁ ਪਰਿਵਾਰਾਂ ਤੱਕ ਸਿਮਟੀ 'ਆਪ'

ਮਾਹਿਲਪੁਰ, 24 ਮਈ (ਦੀਪਕ ਅਗਨੀਹੋਤਰੀ)- ਵਿਧਾਨ ਸਭਾ ਚੋਣਾਂ ਵਿਚ ਤੀਜੀ ਧਿਰ ਵਜੋਂ ਉੱਭਰੀ ਆਮ ਆਦਮੀ ਪਾਰਟੀ ਦੇ 2017 'ਚ ਗੜ੍ਹਸ਼ੰਕਰ ਤੋਂ ਬਣੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਦੇ ਪਿਛਲੇ ਇਕ ਸਾਲ ਤੋਂ ਕਾਂਗਰਸ ਨਾਲ ਚੱਲ ਰਹੇ ਦੋਸਤਾਨਾ ਮੈਚ ਦਾ ਨਤੀਜਾ ਇਹ ਹੋਇਆ ਕਿ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੋੜਾਂ ਰੁਪਏ ਠੱਗਣ ਵਾਲਾ ਟਰੈਵਲ ਏਜੰਟ 6 ਦਿਨ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)- ਵਿਦੇਸ਼ ਭੇਜਣ ਦੇ ਨਾਂਅ 'ਤੇ ਸੈਂਕੜੇ ਨੌਜਵਾਨਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਕਥਿਤ ਦੋਸ਼ੀ ਟਰੈਵਲ ਏਜੰਟ ਸੁਰਜੀਤ ਸਿੰਘ ਉਰਫ਼ ਜੀਤਾ ਵਾਸੀ ਬਸੀ ਗੁਲਾਮ ਹੁਸੈਨ ਨੂੰ ਇਕ ਦਿਨਾਂ ਪੁਲਿਸ ਰਿਮਾਂਡ ...

ਪੂਰੀ ਖ਼ਬਰ »

ਖਿੱਲਰੇ ਪੱਥਰਾਂ ਤੋਂ ਉੱਡਦੀ ਧੂੜ 'ਚੋਂ ਲੰਘਣ ਲਈ ਮਜਬੂਰ ਨੇ ਬੇਵੱਸ ਲੋਕ

ਗੜ੍ਹਸ਼ੰਕਰ, 24 ਮਈ (ਧਾਲੀਵਾਲ)- ਲੋਕਾਂ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਦਿੱਤੇ ਧਰਨਿਆਂ ਤੇ ਸੱਤਾਧਾਰੀ ਧਿਰ ਦੇ ਆਗੂਆਂ ਦੇ ਵੱਡੇ ਵਾਅਦਿਆਂ ਤੋਂ ਵੀ ਕਾਫ਼ੀ ਸਮਾਂ ਪੱਛੜ ਕੇ ਖਸਤਾ ਹਾਲਤ ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕੇ ਦੇ ...

ਪੂਰੀ ਖ਼ਬਰ »

ਦੋ ਵਿਧਾਨ ਸਭਾ ਹਲਕਿਆਂ 'ਚ ਪੈਂਦੀ ਮੇਹਟੀਆਣਾ-ਕੋਟਫਤੂਹੀ ਸੜਕ ਦੀ ਹਾਲਤ ਹੋਈ ਖਸਤਾ

ਹੁਸ਼ਿਆਰਪੁਰ, 24 ਮਈ (ਨਰਿੰਦਰ ਸਿੰਘ ਬੱਡਲਾ)- ਦੋ ਵਿਧਾਨ ਸਭਾ ਹਲਕਿਆਂ ਚੱਬੇਵਾਲ ਤੇ ਫਗਵਾੜਾ 'ਚ ਪੈਂਦੀ ਮੇਹਟੀਆਣਾ ਤੋਂ ਕੋਟਫਤੂਹੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਵਾਲੀ ਸੜਕ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ | ਬੇਹੱਦ ਆਵਾਜਾਈ ਵਾਲੀ ਇਸ ਸੜਕ ਦੀ ਹਾਲਤ ਇਸ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਦਾ ਅੱਜ ਆਖ਼ਰੀ ਦਿਨ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)- ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ 25 ਮਈ 2019 ਤੱਕ ਹੀ ਹੋਣੀ ਹੈ | ਇਸ ਲਈ ਜੇਕਰ ਹਾਲੇ ਵੀ ਕਿਸੇ ਕਿਸਾਨ ਨੇ ਕਣਕ ਦੀ ਵਿੱਕਰੀ ਨਹੀਂ ਕੀਤੀ ਤਾਂ ਕਿਸਾਨ 25 ਮਈ ਤੱਕ ਮੰਡੀਆਂ ਵਿਚ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਤੇ ਨਾਗਾਵਾਲੀ ਦੇ ਸਥਾਨ 'ਤੇ ਸਾਲਾਨਾ ਮੇਲਾ

ਐਮਾ ਮਾਂਗਟ, 24 ਮਈ (ਗੁਰਾਇਆ)- ਪੀਰ ਬਾਬਾ ਲੱਖ ਦਾਤਾ ਤੇ ਨਾਗਾਵਾਲੀ ਦੇ ਸਥਾਨ 'ਤੇ ਪਿੰਡ ਸਤਾਬਕੋਟ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ, ਜਿਸ ਵਿਚ ਕਮੇਟੀ ਵਲੋਂ ਸਵੇਰੇ ਝੰਡਾ ਚੜ੍ਹਾਉਣ ਉਪਰੰਤ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਨਕਲਾਂ ਤੇ ਕਵਾਲੀਆਂ ਦਾ ...

ਪੂਰੀ ਖ਼ਬਰ »

ਅਮਰੋਹ ਸਕੂਲ ਦੇ ਪੰਜ ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲ ਲਈ ਚੋਣ

ਰਾਮਗੜ੍ਹ ਸੀਕਰੀ, 24 ਮਈ (ਕਟੋਚ)- ਸਰਕਾਰੀ ਹਾਈ ਸਕੂਲ ਅਮਰੋਹ ਦੇ ਪੰਜ ਹੋਣਹਾਰ ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ ਪਾਸ ਕਰਕੇ ਆਪਣੀ ਯੋਗਤਾ ਦਾ ਸਬੂਤ ਦਿੱਤਾ ਹੈ | ਸਕੂਲ ਮੁਖੀ ਅਵਤਾਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਗੜ੍ਹਸ਼ੰਕਰ, 24 ਮਈ (ਧਾਲੀਵਾਲ)- ਸਰਕਾਰੀ ਮਿਡਲ ਸਕੂਲ ਚੱਕ ਗੁਰੂ ਵਿਖੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਮੁਖੀ ਮੁਕੇਸ਼ ਕੁਮਾਰ ਨੇ ਕਿਹਾ ਕਿ ਦੇਸ਼ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਸਹੁੰ ਚੁੱਕ ਸਮਾਗਮ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)- ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਪਿ੍ੰ: ਲਲਿਤਾ ਰਾਣੀ ਦੀ ਅਗਵਾਈ 'ਚ 'ਸਵੱਛ ਭਾਰਤ, ਸਵੱਛ ਧਨ' ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹੁਸ਼ਿਆਰਪੁਰ ਦੇ ਇਨਕਮ ਟੈਕਸ ਵਿਭਾਗ ਤੋਂ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ 'ਚ ਮਨਾਇਆ ਕਾਮਨਵੈਲਥ ਦਿਵਸ

ਮੁਕੇਰੀਆਂ, 24 ਮਈ (ਸਰਵਜੀਤ ਸਿੰਘ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਦੀ ਅਗਵਾਈ ਹੇਠ ਕਾਮਨਵੈਲਥ ਦਿਵਸ ਮਨਾਇਆ ਗਿਆ, ਜਿਸ ਦੌਰਾਨ ਛੇਵੀਂ ਦੀ ਵਿਦਿਆਰਥਣ ਸਹਿਜਪ੍ਰੀਤ ਨੇ ਕਾਮਨਵੈਲਥ ਦਿਵਸ ਨਾਲ ਸਬੰਧਿਤ ਭਾਸ਼ਣ ...

ਪੂਰੀ ਖ਼ਬਰ »

ਮੋਦੀ ਆਮ ਜਨਤਾ ਦੀ ਆਵਾਜ਼ ਬਣ ਕੇ ਉਭਰੇ-ਪ੍ਰਕਾਸ਼ ਸਿੰਘ

ਜਲੰਧਰ, 24 ਮਈ (ਅ. ਬ.)- ਸ਼੍ਰੋਮਣੀ ਅਕਾਲੀ ਦਲ ਦੇ ਰਾਜਨੀਤਿਕ ਮਾਮਲਿਆਂ ਬਾਰੇ ਵਿੰਗ ਦੇ ਮੈਂਬਰ ਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ ਨੇ ਐਨ. ਡੀ. ਏ. ਨੂੰ ਲੋਕ ਸਭਾ ਚੋਣਾਂ 'ਚ ਮਿਲੀ ਸ਼ਾਨਦਾਰ ਜਿੱਤ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਜਾਹਰਾ ਪੀਰ ਦੀ ਯਾਦ 'ਚ ਛਿੰਝ ਮੇਲਾ

ਟਾਂਡਾ ਉੜਮੁੜ, 24 ਮਈ (ਭਗਵਾਨ ਸਿੰਘ ਸੈਣੀ)- ਬਾਬਾ ਜਾਹਰਾ ਪੀਰ ਛਿੰਝ ਕਮੇਟੀ ਟਾਂਡਾ ਵਲੋਂ ਬਾਬਾ ਜਾਹਰਾ ਪੀਰ ਦੀ ਯਾਦ ਵਿਚ ਛਿੰਝ ਮੇਲਾ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਡੀ. ਪੀ. ਤੇ ਪੰਕਜ ਵਰਮਾ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਰੁਮਾਲੀ ਦੀ ਕੁਸ਼ਤੀ ਦਾ ਮੁੱਖ ...

ਪੂਰੀ ਖ਼ਬਰ »

ਪੁੱਤਰ ਦੇ ਜਨਮ ਦਿਨ 'ਤੇ ਸਾਂਝੀ ਰਸੋਈ ਲਈ 5100 ਰੁਪਏ ਭੇਟ

ਹੁਸ਼ਿਆਰਪੁਰ, 24 ਮਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਦੇ ਵਸਨੀਕ ਗਿਆਨ ਸਿੰਘ ਸੰਧੂ ਵਾਸੀ ਮਾਡਲ ਟਾਊਨ ਹੁਸ਼ਿਆਰਪੁਰ ਵਲੋਂ ਆਪਣੇ ਪੁੱਤਰ ਮਨਦੀਪ ਸਿੰਘ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ 'ਸਾਂਝੀ ਰਸੋਈ' ਵਿਚ 5100 ਰੁਪਏ ਦਾ ਯੋਗਦਾਨ ਪਾਇਆ | ਪਰਿਵਾਰ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਟੈਕਨੀਕਲ ਕਾਲਜ 'ਚ ਸਰਟੀਫਿਕੇਟ ਵੰਡ ਸਮਾਗਮ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)- ਦੇਸ਼ ਭਗਤ ਟੈਕਨੀਕਲ ਕਾਲਜ ਹੁਸ਼ਿਆਰਪੁਰ ਵਿਖੇ ਡਿਪਲੋਮਾ ਸਰਟੀਫਿਕੇਟ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡੀਜ਼ਲ, ਮਕੈਨਿਕ, ਮੋਟਰ ਮਕੈਨਿਕ, ਇਲੈਕਟ੍ਰੀਸ਼ਨ, ਆਰ. ਏ. ਸੀ. ਤੇ ਆਰਟ ਐਾਡ ਕਰਾਫ਼ਟ ਟੀਚਰ ਟਰੇਨਿੰਗ ...

ਪੂਰੀ ਖ਼ਬਰ »

ਚੱਬੇਵਾਲ 'ਚ ਫੁੱਟਬਾਲ ਸਮਰ ਲੀਗ ਕੱਲ੍ਹ ਤੋਂ

ਚੱਬੇਵਾਲ, 24 ਮਈ (ਸਖ਼ੀਆ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚੱਬੇਵਾਲ ਵਲੋਂ ਫੁੱਟਬਾਲ ਸਟੇਡੀਅਮ ਚੱਬੇਵਾਲ ਵਿਖੇ 40 ਸਾਲ ਤੋਂ ਉਪਰ ਦੀਆਂ ਟੀਮਾਂ ਦੀ ਪਹਿਲੀ ਸਮਰ ਲੀਗ 26 ਮਈ ਤੋਂ ਸ਼ੁਰੂ ਕਰਵਾਈ ਜਾ ਰਹੀ ਹੈ | ਇਸ ਸਬੰਧੀ ਪ੍ਰਧਾਨ ਉਂਕਾਰ ਸਿੰਘ ਥਿਆੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੀ. ਓ. ਜੀ. ਦੀ ਟੀਮ ਵਲੋਂ ਸਬ-ਸਿਡਰੀ ਹੈਲਥ ਸੈਂਟਰ ਦਾਰਾਪੁਰ ਦਾ ਦੌਰਾ

ਗੜ੍ਹਦੀਵਾਲਾ, 24 ਮਈ (ਚੱਗਰ)- ਸਬ ਸਿਡਰੀ ਹੈਲਥ ਸੈਂਟਰ ਦਾਰਾਪੁਰ ਵਿਖੇ ਸਰਕਾਰੀ ਜੀ. ਓ. ਜੀ. ਦੀ ਟੀਮ ਵਲੋਂ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਟਰ ਦਾ ਨਿਰੀਖਣ ਕਰਦਿਆਂ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਡਾ: ਨਿਰਮਲ ਸਿੰਘ ...

ਪੂਰੀ ਖ਼ਬਰ »

ਪੁਰਹੀਰਾਂ 'ਚ ਮੁਫ਼ਤ ਸਿਲਾਈ ਤੇ ਬਿਊਟੀ ਪਾਰਲਰ ਸਿਖਲਾਈ ਕੋਰਸ ਸ਼ੁਰੂ

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)- ਸ੍ਰੀਮਤੀ ਸਰਸਵਤੀ ਦੇਵੀ ਮੈਮੋਰੀਅਲ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਡਿਵਾਇਨ ਪਬਲਿਕ ਸਕੂਲ ਪੁਰਹੀਰਾਂ 'ਚ ਮੁਫ਼ਤ ਸਿਲਾਈ ਅਤੇ ਬਿਊਟੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਡੱਲੇਵਾਲ ਦਾ ਨਤੀਜਾ ਸ਼ਾਨਦਾਰ

ਹਰਿਆਣਾ, 24 ਮਈ (ਹਰਮੇਲ ਸਿੰਘ ਖੱਖ)- ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਡੱਲੇਵਾਲ ਦੇ ਬੀ. ਐਡ. ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਨਤੀਜੇ 'ਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਪ੍ਰੀਖਿਆ ਦੇ ਨਤੀਜੇ 'ਚ ਪਹਿਲੇ ਤਿਨ ਸਥਾਨ ਲੜਕੀਆਂ ਨੇ ਹੀ ...

ਪੂਰੀ ਖ਼ਬਰ »

ਸੀਪਰੀਆਂ ਸਕੂਲ ਦੇ 7 ਵਿਦਿਆਰਥੀਆਂ ਪੀ. ਐਸ. ਟੀ. ਐਸ. ਈ. ਦੀ ਪ੍ਰੀਖਿਆ ਪਾਸ ਕੀਤੀ

ਨੰਗਲ ਬਿਹਾਲਾਂ, 24 ਮਈ (ਵਿਨੋਦ ਮਹਾਜਨ)- ਸਰਕਾਰੀ ਹਾਈ ਸਕੂਲ ਸੀਪਰੀਆਂ ਦੇ ਸੱਤ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਲਈ ਜਾਂਦੀ ਪ੍ਰੀਖਿਆ ਪੀ. ਐਸ. ਟੀ. ਐਸ. ਈ. 2019 ਵਿਚ ਸਫ਼ਲਤਾ ਪ੍ਰਾਪਤ ਕੀਤੀ | ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਨੂੰ ਥਾਣਾ ਮੁਖੀ ਹਾਜੀਪੁਰ ਬਲਵਿੰਦਰ ...

ਪੂਰੀ ਖ਼ਬਰ »

-ਪੀ. ਐਸ. ਟੀ. ਐਸ. ਈ. ਪ੍ਰੀਖਿਆ- ਕੋਮਲਪ੍ਰੀਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਮਾਹਿਲਪੁਰ, 24 ਮਈ (ਰਜਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਟੂਟੋਮਜਾਰਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਦਲਜਿੰਦਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 'ਪੰਜਾਬ ਸਟੇਟ ਟੇਲੈਂਟ ਸਰਚ ਐਗਜ਼ਾਮ' ਵਿਚ 124 ਅੰਕ ਲੈ ਕੇ ਹੁਸ਼ਿਆਰਪੁਰ ਜ਼ਿਲੇ੍ਹ 'ਚੋਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਹੌਸਲੇ ਬੁਲੰਦ ਰੱਖਣ-ਬੱਬੀ

ਮੁਕੇਰੀਆਂ, 24 ਮਈ (ਸਰਵਜੀਤ ਸਿੰਘ)- ਕਾਂਗਰਸੀ ਵਰਕਰਾਂ ਨੇ ਲੋਕ ਸਭਾ ਚੋਣਾਂ ਦੌਰਾਨ ਦਿਨ-ਰਾਤ ਇਕ ਕਰਕੇ ਕਰੀਬ ਦੋ ਮਹੀਨੇ ਕੰਮ ਕੀਤਾ ਹੈ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਰਾਜ ਕੁਮਾਰ ਨੂੰ ਜਿਤਾਉਣ ਲਈ ਪੂਰੀ ਵਾਹ ਲਗਾਈ, ਪਰ ਨਤੀਜੇ ਸਾਡੀ ਆਸ ਤੋਂ ਉਲਟ ਆਏ ਹਨ | ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਨਾਲ ਹਲਕੇ ਦਾ ਵਿਕਾਸ ਹੋਰ ਤੇਜ਼ ਹੋਵੇਗਾ-ਬੀਬੀ ਜੋਸ਼

ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਮਿਲੀ ਵੱਡੀ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਲੋਕਾਂ ਨੇ ਗੱਠਜੋੜ ਦੀਆਂ ਲੋਕਪੱਖੀ ਨੀਤੀਆਂ 'ਤੇ ਮੋਹਰ ਲਗਾਈ ਹੈ | ਇਹ ...

ਪੂਰੀ ਖ਼ਬਰ »

ਬਾਪੂ ਠਾਕੁਰ ਦਾਸ ਦੇ ਜਨਮ ਦਿਨ ਸਬੰਧੀ ਧਾਰਮਿਕ ਸਮਾਗਮ

ਬੁੱਲ੍ਹੋਵਾਲ, 24 ਮਈ (ਜਸਵੰਤ ਸਿੰਘ)- ਸ੍ਰੀ ਓਮ ਦਰਬਾਰ ਪਿੰਡ ਲਾਂਬੜਾ ਵਿਖੇ ਬਾਪੂ ਠਾਕੁਰ ਦਾਸ ਮਹਾਰਾਜ ਦੇ 153ਵੇਂ ਜਨਮ ਦਿਨ ਦੇ ਸਬੰਧ 'ਚ ਮਾਤਾ ਰਾਮ ਪਿਆਰੀ ਦੀ ਸਰਪ੍ਰਸਤੀ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਖ਼ਰੀ ਦਿਨ ਸਵੇਰੇ ਸ੍ਰੀ ਅਖੰਡ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਅਰਵਿੰਦਰ ਸਿੰਘ ਰਸੂਲਪੁਰ ਵਲੋਂ ਵੋਟਰਾਂ ਦਾ ਧੰਨਵਾਦ

ਟਾਂਡਾ ਉੜਮੁੜ, 24 ਮਈ (ਦੀਪਕ ਬਹਿਲ)- ਲੋਕ ਸਭਾ ਚੋਣਾਂ 'ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਹਲਕਾ ਉੜਮੁੜ ਤੋਂ ਵੱਡੀ ਗਿਣਤੀ 'ਚ ਵੋਟਾਂ ਪਾਉਣ ਤੇ ਇਤਿਹਾਸਕ ਜਿੱਤ ਦਿਵਾਉਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ

ਹੁਸ਼ਿਆਰਪੁਰ, 24 ਮਈ (ਹਰਪ੍ਰੀਤ ਕੌਰ)-ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਹਰਿ ਜੀ ਸਹਾਇ ਟਿੱਬਾ ਸਾਹਿਬ ਵਿਖੇ 33 ਰੋਜ਼ਾ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ, ਜਿਸ ਦੌਰਾਨ ਭਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX