ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਜਗਰਾਓਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ 'ਚ ਲੱਗਣਗੇ 550 ਬੂਟੇ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਜੰਗਲਾਤ ਵਿਭਾਗ ਦੀ ਜਗਰਾਉਂ ਰੇਂਜ ਦੀ ਮੀਟਿੰਗ ਰੇਂਜ ਅਫ਼ਸਰ ਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਖੇ ਸਮੂਹ ਸਟਾਫ਼ ਨਾਲ ਹੋਈ | ਇਸ ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਰੇਗਾ ਯੋਜਨਾ ਤਹਿਤ ਹਰ ਪਿੰਡ ਵਿਚ ਲਾਏ ਜਾਣ ਵਾਲੇ ਬੂਟਿਆਂ ਤੋਂ ਇਲਾਵਾ ਵਿਭਾਗ ਵਲੋਂ ਲਾਏ ਜਾਣ ਵਾਲੇ ਬੂਟਿਆਂ ਸਬੰਧੀ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮਨਰੇਗਾ ਯੋਜਨਾ ਅਧੀਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਹਰ ਪਿੰਡ ਵਿਚ ਵੱਖ-ਵੱਖ ਕਿਸਮਾਂ ਦੇ 550 ਬੂਟੇ ਲਾਏ ਜਾਣਗੇ | ਉਨ੍ਹਾਂ ਵੱਖ-ਵੱਖ ਨਰਸੀਆਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿਚ ਲਾਉਣ ਵਾਲੇ ਬੂਟਿਆਂ ਦੀਆਂ ਕਿਸਮਾਂ ਦੀ ਨਿਸ਼ਾਨਦੇਹੀ ਕਰਨ ਲਈ ਵੀ ਆਖਿਆ | ਉਨ੍ਹਾਂ ਦੱਸਿਆ ਕਿ ਮਨਰੇਗਾ ਲਈ ਵਣ ਵਿਭਾਗ ਨੇ ਅਲੀਗੜ੍ਹ, ਅਖਾੜਾ, ਨਾਨਕਸਰ, ਕੋਟਉਮਰਾ, ਸਿੱਧਵਾਂ ਬੇਟ, ਸੁਧਾਰ ਅਤੇ ਜਲਾਲਦੀਵਾਲ ਨਰਸੀਆਂ ਵਿਚ ਬੂਟੇ ਤਿਆਰ ਕੀਤੇ ਹਨ | ਰੇਂਜ ਅਫ਼ਸਰ ਮੋਹਣ ਸਿੰਘ ਨੇ ਦੱਸਿਆ ਕਿ ਮਨਰੇਗਾ ਤੋਂ ਬਿਨ੍ਹਾਂ ਜੰਗਲਾਤ ਵਿਭਾਗ ਨੇ ਵੱਖ-ਵੱਖ ਨਰਸੀਆਂ ਵਿਚ 85000 ਹੋਰ ਬੂਟੇ ਤਿਆਰ ਕੀਤੇ ਗਏ ਹਨ, ਜਿਹੜੇ ਸਰਕਾਰ ਵਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਤੇ ਸਰਕਾਰੀ ਥਾਂਵਾਂ ਵਿਖੇ ਲਾਏ ਜਾਣਗੇ | ਇਸ ਤੋਂ ਬਾਅਦ ਵਣ ਵਿਭਾਗ ਜਗਰਾਉਂ ਅਧੀਨ ਪੈਂਦੀਆਂ ਨਰਸੀਆਂ ਦਾ ਦੌਰਾ ਵੀ ਕੀਤਾ ਗਿਆ | ਇਸ ਮੌਕੇ ਸਵਰਨ ਸਿੰਘ, ਕੁਲਵੰਤ ਸਿੰਘ, ਤੀਰਥ ਸਿੰਘ, ਸੁਖਵਿੰਦਰ ਸਿੰਘ, ਕਿਸ਼ਨ ਸਿੰਘ, ਪਰਮਵੀਰ ਸਿੰਘ, ਪੂਨਮ ਦੇਵੀ, ਕੁਲਵਿੰਦਰ ਕੁਮਾਰ, ਸੁਖਵੀਰ ਸਿੰਘ, ਜਸਬੀਰ ਸਿੰਘ, ਲਵਪ੍ਰੀਤ ਸਿੰਘ, ਰਵਿੰਦਰਜੀਤ ਸਿੰਘ, ਸੁਖਵੰਤ ਸਿੰਘ, ਜਗਤਾਰ ਸਿੰਘ, ਕੁਲਵੰਤ ਸਿੰਘ, ਨੀਰਜ਼ ਕੁਮਾਰ ਆਦਿ ਹਾਜ਼ਰ ਸਨ |

ਪਿੰਡ ਖਹਿਰਾ ਬੇਟ ਕੋਲ ਲਾਸ਼ ਮਿਲੀ

ਹੰਬੜਾਂ, 24 ਮਈ (ਜਗਦੀਸ਼ ਸਿੰਘ ਗਿੱਲ)-ਬੇਟ ਇਲਾਕੇ ਦੇ ਪਿੰਡ ਖਹਿਰਾ ਬੇਟ ਕੋਲ ਦਰਿਆ ਸਤਲੁਜ ਦੇ ਕਿਨਾਰੇ ਝਾੜੀਆਂ ਵਿਚੋਂ ਇਕ ਅਣਪਛਾਤੀ ਲਾਸ਼ ਮਿਲਣ ਦਾ ਸਮਾਚਾਰ ਹੈ | ਹੰਬੜਾਂ ਪੁਲਿਸ ਚੌਾਕੀ ਇੰਚਾਰਜ ਹਰਮੇਸ਼ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਦੇ 13 ਵਾਰਡਾਂ 'ਚ ਕਾਂਗਰਸ ਨੂੰ 3506 ਤੇ 'ਆਪ' ਨੂੰ 154 ਵੋਟ ਮਿਲੇ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਲੋਕ ਸਭਾ ਚੋਣ ਹਲਕਾ ਲੁਧਿਆਣਾ ਅਧੀਨ ਨਗਰ ਕੌਾਸਲ ਮੁੱਲਾਂਪੁਰ ਦਾਖਾ ਦੇ 13 ਵਾਰਡਾਂ ਅੰਦਰ 13267 ਵੋਟ 'ਚੋਂ ਕੇਵਲ 8452 ਵੋਟਾਂ (63.70 ਫ਼ੀਸਦੀ) ਪੋਲ ਵੋਟਾਂ ਵਿਚ ਵਾਰਡ ਨੰਬਰ-1 ਤੋਂ ਲੈ ਕੇ 13 ਤੱਕ ਹਰ ਵਾਰਡ ਹਰ ਬੂਥ 'ਤੇ ਕਾਂਗਰਸ ...

ਪੂਰੀ ਖ਼ਬਰ »

ਲੋੜਵੰਦਾਂ ਲਈ ਡਾਕਟਰੀ ਕੈਂਪ ਲੱਗਣੇ ਚਾਹੀਦੇ ਹਨ-ਸੰਤ ਨਾਨਕਸਰ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿਤ ਉਨ•ਾਂ ਦੇ ਸਪੁੱਤਰ ਤੇ ਵਰੋਸਾਏ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖਰੇਖ ਹੇਠ ਕਰਵਾਏ ਜਾ ਰਹੇ ਪੰਜ ...

ਪੂਰੀ ਖ਼ਬਰ »

ਜਗਰਾਉਂ ਸੀ.ਆਈ.ਏ. ਸਟਾਫ਼ ਵਲੋਂ 35 ਕੁਇੰਟਲ ਭੁੱਕੀ ਸਮੇਤ ਦੋ ਗਿ੍ਫ਼ਤਾਰ

ਜਗਰਾਉਂ, 24 ਮਈ (ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦ ਜਗਰਾਉਂ ਸੀ.ਆਈ.ਏ. ਸਟਾਫ਼ ਦੇ ...

ਪੂਰੀ ਖ਼ਬਰ »

ਹੇਰਾਂ 'ਚ ਅੰਮਿ੍ਤ ਸੰਚਾਰ ਭਲਕੇ

ਗੁਰੂਸਰ ਸੁਧਾਰ, 24 ਮਈ (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਕ ਗੁਰਦੁਆਰਾ ਪਾ: ਦਸਵੀਂ ਪਿੰਡ ਹੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ 26 ਮਈ ਐਤਵਾਰ ਨੂੰ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੀ.ਟੀ.ਯੂ. 'ਚ ਨਾਟਕ 'ਮਿੱਟੀ ਤੇ ਮਾਇਆ' ਦਾ ਸਫ਼ਲ ਮੰਚਨ

ਜਗਰਾਉਂ, 24 ਮਈ (ਜੋਗਿੰਦਰ ਸਿੰਘ)-ਸੀ.ਟੀ. ਯਨੀਵਰਸਿਟੀ ਜਗਰਾਉਂ ਵਿਖੇ ਸਕੂਲ ਆਫ਼ ਡਿਜ਼ਾਈਨ ਅਤੇ ਇਨੋਵੇਸ਼ਨ ਦੇ ਵਿਦਿਆਰਥੀਆਂ ਵਲੋਂ ਪਦਾਰਥਵਾਦ ਦੇ ਯੁੱਗ 'ਚ ਪਰਿਵਾਰਕ ਰਿਸਤਿਆਂ 'ਚ ਆਈ ਤਰੇੜ 'ਤੇ ਝਾਤ ਪਾਉਂਦਾ ਨੁੱਕੜ ਨਾਟਕ 'ਮਿੱਟੀ ਤੇ ਮਾਇਆ' ਦਾ ਸਫ਼ਲ ਮੰਚਨ ਕੀਤਾ ...

ਪੂਰੀ ਖ਼ਬਰ »

ਰਾਏਕੋਟ ਦੇ ਵੋਟਰਾਂ, ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ-ਸੰਧੂ/ ਤਲਵੰਡੀ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਰਾਏਕੋਟ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ਗ ਕਮੇਟੀ ਵਲੋਂ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਦੇ ਫ਼ਤਵੇ ਨੂੰ ਕਬੂਲਦਿਆਂ ਅਕਾਲੀ ਦਲ ਨੂੰ ...

ਪੂਰੀ ਖ਼ਬਰ »

'ਲਿਪ' ਆਗੂ ਚੱਕ ਵਲੋਂ ਵੋਟਰਾਂ ਦਾ ਧੰਨਵਾਦ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ, ਪ.ਪ.)-ਲੁਧਿਆਣਾ ਲੋਕ ਸਭਾ ਹਲਕੇ ਤੋਂ ਪੰਜਾਬ ਜ਼ਮੂਹਰੀ ਗਠਜੋੜ ਉਮੀਦਵਾਰ ਅਤੇ ਲੋਕ ਇਨਸਾਫ਼ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਭਾਵੇਂ ਜਿੱਤ ਤੋਂ ਪਛੜ ਗਿਆ, ਪ੍ਰੰਤੂ ਵਿਧਾਨ ਸਭਾ ਹਲਕਾ ਦਾਖਾ ਵਿਚ ਜੇਤੂ ਉਮੀਦਵਾਰ ...

ਪੂਰੀ ਖ਼ਬਰ »

ਹੰਬੜਾਂ 'ਚ ਲਹਿਰਾਇਆ ਬਿੱਟੂ ਦੀ ਜਿੱਤ 'ਤੇ ਕਾਂਗਰਸ ਦਾ ਤਿਰੰਗਾ

ਹੰਬੜਾਂ, 24 ਮਈ (ਜਗਦੀਸ਼ ਸਿੰਘ ਗਿੱਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹੋਈ ਜਿੱਤ 'ਤੇ ਕਸਬਾ ਹੰਬੜਾਂ ਵਿਚ ਆਲ ਇੰਡੀਆ ਸ਼ੂਗਰਫ਼ੈਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਅਤੇ ਸਰਪੰਚ ਰਣਜੋਧ ਸਿੰਘ ਜੱਗਾ ਦੀ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਡਾ: ਅੰਬੇਡਕਰ ਦੇ ਜੀਵਨ 'ਤੇ ਇਨਾਮੀ ਪ੍ਰੀਖਿਆ ਸਿਲੇਬਸ ਜਾਰੀ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਡਾ: ਬੀ.ਆਰ. ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਮੰਡੀ ਮੁੱਲਾਂਪੁਰ ਅੱਡਾ ਦਾਖਾ ਦੇ ਸਹਿਯੋਗ ਨਾਲ ਪ੍ਰਬੁੱਧ ਭਾਰਤ ਫਾਊਾਡੇਸ਼ਨ ਵਲੋਂ 'ਅੰਬੇਡਕਰਿਜ਼ਮ ਦਾ ਸਿਨੋਨੀਮ ਆਫ਼ ਕੰਸਟੀਟਿਊਸ਼ਨ ਐਾਡ ਡੈਮੋਕ੍ਰੇਸੀ' ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਪੱਤਰਕਾਰਤਾ ਦੇ ਮੋਢੀ ਬਾਲਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 123ਵੇਂ ਜਨਮ ਦਿਨ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਪ੍ਰੈੱਸ ਕਲੱਬ ਵਲੋਂ ਮਾਨਵਤਾ ਦੇ ਭਲੇ ਲਈ ਡਾ: ਬੀ.ਆਰ. ਅੰਬੇਦਕਰ ਭਵਨ ਮੰਡੀ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਲ ਸਕੂਲ 'ਚ 'ਸੀ ਐਾਡ ਟੈੱਲ' ਐਕਟੀਵਿਟੀ ਕਰਵਾਈ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਲ ਸਕੂਲ ਰਾਏਕੋਟ 'ਸੀ ਐਾਡ ਟੈੱਲ' ਐਕਟੀਵਿਟੀ ਕਰਵਾਈ ਗਈ | ਜਿਸ ਦੌਰਾਨ ਸਕੂਲ ਦੇ ਨਰਸਰੀ ਅਤੇ ਐੱਲ.ਕੇ.ਜੀ. ਦੇ ਬੱਚਿਆਂ ਨੇ ਬੜੀ ਉਤਸੁਕਤਾ ਨਾਲ ਭਾਗ ਲਿਆ ਬੱਚਿਆਂ ਦੇ ਸਿਲੇਬਸ ਨਾਲ ਸਬੰਧਿਤ ਫਲੈਸ਼ ...

ਪੂਰੀ ਖ਼ਬਰ »

ਹਠੂਰ ਦੇ 13 ਪਿੰਡਾਂ 'ਚੋਂ 6 'ਚ ਕਾਂਗਰਸ, 5 'ਚ 'ਲਿਪ' ਤੇ ਦੋ 'ਚ ਅਕਾਲੀ ਅੱਗੇ ਰਹੇ

ਹਠੂਰ, 24 ਮਈ (ਜਸਵਿੰਦਰ ਸਿੰਘ ਛਿੰਦਾ)-ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਹਠੂਰ ਇਲਾਕੇ ਦੇ 13 ਪਿੰਡਾਂ 'ਚੋਂ 6 ਪਿੰਡਾਂ ਬੁਰਜ ਕੁਲਾਰਾ, ਲੱਖਾ, ਮਾਣੂੰਕੇ, ਮੱਲ੍ਹਾ, ਭੰਮੀਪੁਰਾ, ਬੱਸੂਵਾਲ ਵਿਚੋਂ ਕਾਂਗਰਸ ਦੀ ਵੋਟ ਵਧੀ ਹੈ, 5 ਪਿੰਡਾਂ ਹਠੂਰ, ਚਕਰ, ਰਸੂਲਪੁਰ, ਦੇਹੜਕਾ, ਲੰਮਾ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਨੇ ਗੁ: ਟਾਹਲੀਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰਾਏਕੋਟ, 24 ਮਈ (ਸੁਸ਼ੀਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਅੱਜ ਹਲਕਾ ਰਾਏਕੋਟ 'ਚ ਪੁੱਜੇ, ਜਿੱਥੇ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਦੀ ਮੌਜੂਦਗੀ 'ਚ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਕੈਨੇਡਾ ਸਬੰਧੀ ਈਜ਼ੀ ਵੀਜ਼ਾ ਦਾ ਫ੍ਰੀ ਸੈਮੀਨਾਰ ਅੱਜ ਤੇ ਕੱਲ੍ਹ ਨੂੰ ਲੁਧਿਆਣਾ ਦਫ਼ਤਰ ਵਿਚ

ਲੁਧਿਆਣਾ/ਖੰਨਾ/ਜਗਰਾਉਂ, 24 ਮਈ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ 'ਈਜ਼ੀ ਵੀਜ਼ਾ' ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਲੁਧਿਆਣਾ ਸ਼ਹਿਰ ਵਿਖੇ ਈਜ਼ੀ ਵੀਜ਼ਾ ਲੁਧਿਆਣਾ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ...

ਪੂਰੀ ਖ਼ਬਰ »

ਸੰਤ ਸੁੰਦਰ ਸਿੰਘ ਸਕੂਲ ਬੋਪਾਰਏ ਕਲਾਂ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ

ਗੁਰੂਸਰ ਸੁਧਾਰ, 24 ਮਈ (ਜਸਵਿੰਦਰ ਸਿੰਘ ਗਰੇਵਾਲ)- ਦਮਦਮੀ ਟਕਸਾਲ ਦੇ ਧੁਰੇ ਵਲੋਂ ਜਾਣੇ ਜਾਂਦੇ ਪਿੰਡ ਬੋਪਾਰਾਏ ਕਲਾਂ ਵਿਖੇ ਟਕਸਾਲ ਦੇ 11ਵੇਂ ਮੁਖੀ ਸੰਤ ਸੁੰਦਰ ਸਿੰਘ ਭਿੰਡਰਾਂਵਾਲੇ ਦੀ ਯਾਦ 'ਚ ਚੱਲ ਰਹੇ ਸੰਤ ਸੁੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100% ...

ਪੂਰੀ ਖ਼ਬਰ »

ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਲੱਡੂ ਵੰਡੇ

ਸਿੱਧਵਾਂ ਬੇਟ, 24 ਮਈ (ਜਸਵੰਤ ਸਿੰਘ ਸਲੇਮਪੁਰੀ)- ਪੂਰੇ ਦੇਸ 'ਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖੁਸੀ 'ਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ•੍ਹਾ ਪ੍ਰਧਾਨ ਗੁਰਭੇਜ ਸਿੰਘ ਪੱਤੀ ਮੁਲਤਾਨੀ ਦੀ ਅਗਵਾਈ ਹੇਠ ਲੱਡੂ ਵੰਡੇ ਗਏ | ਇਸ ਮੌਕੇ ਜ਼ਿਲ•੍ਹਾ ਪ੍ਰਧਾਨ ਨੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਤਲਵੰਡੀ ਤੇ ਹੋਰਨਾਂ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਗੁਲਦਸਤੇ ਭੇਟ

ਗੁਰੂਸਰ ਸੁਧਾਰ, 24 ਮਈ (ਜਸਵਿੰਦਰ ਸਿੰਘ ਗਰੇਵਾਲ)-ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਵਿਚ ਦਿਨ-ਰਾਤ ਇਕ ਕਰਨ ਵਾਲੇ ਯੂਥ ਅਕਾਲੀ ਆਗੂ ਮਨਪ੍ਰੀਤ ਸਿੰਘ ਤਲਵੰਡੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ-ਮੇਜਰ ਸਿੰਘ ਭੈਣੀ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਸਦਾ ਚੜ੍ਹਦੀ ਕਲਾ 'ਚ ਰਹਿੰਦੀਆਂ ਹਨ, ਇਸ ਲਈ ਸਾਨੂੰ ਆਪਣੇ ਸ਼ਹੀਦਾਂ ਦੇ ਜਨਮ ਦਿਵਸ 'ਤੇ ਸ਼ਹੀਦੀ ਦਿਵਸ ...

ਪੂਰੀ ਖ਼ਬਰ »

ਸਰਾਭਾ ਸਕੂਲ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਮੌਕੇ ਸਮਾਗਮ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਸ਼ਹੀਦ ਕਰਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਵਿਖੇ ਅੱਜ ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 123ਵਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਕਰਤਾਰ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਗੁਰਮੀਤ ਸਿੰਘ ਐਤੀਆਣਾ ਦੀ ਅਗਵਾਈ 'ਚ ਲੱਡੂ ਵੰਡੇ

ਗੁਰੂਸਰ ਸੁਧਾਰ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)-ਬਲਾਕ ਕਾਂਗਰਸ ਸੁਧਾਰ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਵਲੋਂ ਪੈਦਲ ਮਾਰਚ ਕਰ ਕੇ ਸ਼ਹਿਰ ਵਾਸੀਆਂ ਦਾ ਧੰਨਵਾਦ

ਰਾਏਕੋਟ, 24 ਮਈ (ਅ.ਪ੍ਰ.)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਚੋਣ ਜਿੱਤਣ ਉਪਰੰਤ ਡਾ. ਅਮਰ ਸਿੰਘ ਨੇ ਅੱਜ ਰਾਏਕੋਟ ਪੁੱਜ ਕੇ ਸ਼ਹਿਰਵਾਸੀਆਂ ਦਾ ਧੰਨਵਾਦ ਕੀਤਾ | ਡਾ. ਅਮਰ ਸਿੰਘ ਆਪਣੇ ਸਮਰਥਕਾਂ ਨਾਲ ਸ਼ਹਿਰ ਦੇ ਪ੍ਰਮੁੱਖ ਬਜ਼ਾਰਾਂ ਅਤੇ ਮੁਹੱਲਿਆਂ ਵਿਚ ਪੁੱਜੇ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਗੁਰੂਸਰ ਸੁਧਾਰ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਜਿੱਤ ਦਰਜ ਕਰਨ ਦੀ ਖੁਸ਼ੀ 'ਚ ਕਸਬਾ ਗੁਰੂਸਰ ਸੁਧਾਰ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਸਰਪੰਚ ਹਰਮਿੰਦਰ ਸਿੰਘ ਸੁਧਾਰ, ਸਰਪੰਚ ਜਸਪ੍ਰੀਤ ਸਿੰਘ ਹੈਪੀ ਹਿੱਸੋਵਾਲ, ਸਾਬਕਾ ...

ਪੂਰੀ ਖ਼ਬਰ »

ਮੁੱਲਾਂਪੁਰ ਨੇੜੇ ਟਰੱਕ ਤੇ ਕਾਰ ਦੀ ਟੱਕਰ 'ਚ ਲੜਕੇ ਦੀ ਮੌਤ

ਮੁੱਲਾਂਪੁਰ ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਫ਼ਿਰੋਜ਼ਪੁਰ ਮਾਰਗ 'ਤੇ ਪਿੰਡ ਭਨੋਹੜ ਨੇੜੇ ਸਥਿਤ ਟੋਇਟਾ ਏਜੰਸੀ ਦੇ ਸਾਹਮਣੇ ਟਰੱਕ ਅਤੇ ਸਵਿਫਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਟਰੱਕ ਚਾਲਕ ਮੌਕੇ ...

ਪੂਰੀ ਖ਼ਬਰ »

ਭਾਰੀ ਬਹੁਮਤ ਮਿਲਣ 'ਤੇ ਅਕਾਲੀ-ਭਾਜਪਾ ਖੇਮੇ 'ਚ ਖ਼ੁਸ਼ੀ ਦੀ ਲਹਿਰ

ਲੋਹਟਬੱਦੀ, 24 ਮਈ (ਕੁਲਵਿੰਦਰ ਸਿੰਘ ਡਾਂਗੋਂ)- ਦੇਸ਼ 'ਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰੀ ਬਹੁਮਤ ਲੈ ਕੇ ਮੁੜ ਮੋਦੀ ਸਰਕਾਰ ਬਣਨ 'ਤੇ ਅਕਾਲੀ-ਭਾਜਪਾ ਖੇਮੇ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਅਕਾਲੀ ਗੁਰਦੀਪ ਸਿੰਘ ਫੱਲੇਵਾਲ, ਭਾਜਪਾ ਆਗੂ ਪ੍ਰਦੀਪ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਇੰਟਰਨੈਸਨਲ ਸਕੂਲ 'ਚ ਫੈਂਸੀ ਡਰੈੱਸ ਤੇ ਵਾਰਤਾਲਾਪ ਮੁਕਾਬਲੇ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਪੇਂਡੂ ਖੇਤਰ ਦੀ ਨਾਮਵਾਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸਨਲ ਸਕੂਲ ਬਿੰਜਲ (ਬੱਸੀਆਂ) ਵਿਚ ਵਿਦਿਆਰਥੀਆਂ ਨੂੰ ਗੱਲਬਾਤ ਵਿੱਚ ਪਰਪੱਕ ਬਣਾਉਣ ਦੇ ਉਦੇਸ਼ ਨਾਲ ਪਹਿਲੀ ਤੋਂ ਤੀਸਰੀ ਕਲਾਸ ਦੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸੇਵਾ ਤੇ ਸਿਮਰਨ ਜ਼ਰੀਏ ਮਨ ਦੀ ਮੈਲ ਉੱਤਰਦੀ ਹੈ-ਗਿਆਨੀ ਹਰਪ੍ਰੀਤ ਸਿੰਘ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੇਵਾ ਤੇ ਸਿਮਰਨ ਜਰੀਏ ਮਨ ਦੀ ਮੈਲ ਉੱਤਰਦੀ ਹੈ | ਅੱਜ ਅਸੀਂ ਜਿਨ੍ਹਾਂ ਦਾ ਦਿਹਾੜਾ ਮਨਾ ਰਹੇ ਹਾਂ, ਉਨ੍ਹਾਂ ਨੇ ਗੁਰੂ ਘਰ ਦੇ ਇਸ ਸਿਧਾਂਤ 'ਤੇ ਪਹਿਰਾ ਹੀ ਨਹੀਂ ਦਿੱਤਾ, ਬਲਕਿ ਹਜ਼ਾਰਾਂ ਗੁਰੂ ਪਿਆਰਿਆਂ ਨੂੰ ਇਸ ਨਾਲ ਜੋੜਿਆ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਮੈਡੀਕਲ ਕਾਲਜ 'ਚ ਸ਼ਹੀਦ ਸਰਾਭਾ ਦਾ ਜਨਮ ਦਿਹਾੜਾ ਮਨਾਇਆ

ਪੱੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)- ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਸਥਾਪਤ ਡਾਕਟਰੀ ਖੋਜ 'ਤੇ ਮੈਡੀਕਲ ਵਿਦਿਅਕ ਕਾਲਜ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 123ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਜੱਟਪੁਰਾ ਵਲੋਂ ਵਾਤਾਵਰਨ ਬਚਾਓ ਜਾਗਰੂਕਤਾ ਰੈਲੀ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਸੱਤਿਆ ਭਾਰਤੀ ਸਕੂਲ ਜੱਟਪੁਰਾ ਵਿਖੇ ਜੈਵਿਕ ਵਿਭਿੰਨਤਾ ਦਿਵਸ ਮੌਕੇ ਵਾਤਾਵਰਨ ਬਚਾਓ ਜਾਗਰੂਕਤਾ ਰੈਲੀ ਆਯੋਜਿਤ ਕੀਤੀ ਗਈ | ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਆਖਿਆ ਕਿ ਸਾਨੂੰ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਦੀ ਜਿੱਤ 'ਤੇ ਪਿੰਡ ਬੁਰਜ ਹਰੀ ਸਿੰਘ ਵਿਖੇ ਕਾਂਗਰਸੀਆਂ ਲੱਡੂ ਵੰਡੇ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਵੇਂ ਬਣੇ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਬੋਪਾਰਾਏ ਦੀ ਜਿੱਤ 'ਤੇ ਪਿੰਡ ਬੁਰਜ ਹਰੀ ਸਿੰਘ ਵਿਖੇ ਚੇਅਰਮੈਨ ਅਵਤਾਰ ਸਿੰਘ ਗਿੱਲ, ਚੇਅਰਪਰਸਨ ਪਰਮਿੰਦਰ ਕੌਰ ਗਿੱਲ, ਸੋਹਣ ਸਿੰਘ ...

ਪੂਰੀ ਖ਼ਬਰ »

ਸੰਤ ਰਾਜਿੰਦਰ ਸਿੰਘ ਘੁਮਾਣਾਂ ਵਾਲਿਆਂ ਨੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਿਸ਼ਾਨ ਸਾਹਿਬ ਚੜ੍ਹਾਇਆ

ਹੰਬੜਾਂ, 24 ਮਈ (ਜਗਦੀਸ਼ ਸਿੰਘ ਗਿੱਲ)-ਪਿੰਡ ਮਾਣੀਏਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਨਿਵਾਸੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਾਰ ਸੇਵਾ ਵਾਲੇ ਸੰਤ ਬਾਬਾ ਰਾਜਿੰਦਰ ਸਿੰਘ ਘੁਮਾਣਾਂ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਬਾਬਾ ...

ਪੂਰੀ ਖ਼ਬਰ »

ਲੁਧਿਆਣਾ ਹਲਕੇ 'ਚ ਕਾਂਗਰਸ ਦੀ ਜਿੱਤ 'ਚ ਗਾਲਿਬ ਪਰਿਵਾਰ ਨੇ ਨਿਭਾਇਆ ਅਹਿਮ ਰੋਲ

ਜਗਰਾਉਂ, 24 ਮਈ (ਜੋਗਿੰਦਰ ਸਿੰਘ)-ਸਵਰਗੀ ਸਾਬਕਾ ਲੋਕ ਸਭਾ ਮੈਂਬਰ ਗੁਰਚਰਨ ਸਿੰਘ ਗਾਲਿਬ ਦੇ ਪਰਿਵਾਰ ਦੀ ਪਾਰਟੀ 'ਚ ਵਾਪਸੀ 'ਤੇ ਮਿਲੇ ਮਾਣ-ਸਨਮਾਨ ਤੋਂ ਬਾਅਦ ਇਸ ਪਰਿਵਾਰ ਨੇ ਲੋਕ ਸਭਾ ਚੋਣਾਂ 'ਚ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਚੋਣ ਮੁਹਿੰਮ 'ਚ ਦਿਨ-ਰਾਤ ...

ਪੂਰੀ ਖ਼ਬਰ »

ਸਰਪੰਚ ਬਸੈਮੀ ਨੇ ਕਬੂਤਰਬਾਜ਼ੀ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ

ਹੰਬੜਾਂ, 24 ਮਈ (ਜਗਦੀਸ਼ ਸਿੰਘ ਗਿੱਲ)-ਪਿੰਡ ਬਸੈਮੀ ਵਿਖੇ ਕਬੂਤਰਬਾਜ਼ੀ ਮੁਕਾਬਲੇ ਕਰਵਾਏ ਗਏ ਜਿਸ ਦਾ ਉਦਘਾਟਨ ਕਾਂਗਰਸ ਪਾਰਟੀ ਦੇ ਜਾਟ ਮਹਾਂਸਭਾ ਪੰਜਾਬ ਦੇ ਸੈਕਟਰੀ ਸਰਪੰਚ ਸੁਖਮਿੰਦਰ ਸਿੰਘ ਬਸੈਮੀ ਨੇ ਕੀਤਾ | ਇਸ ਮੁਕਾਬਲੇ 'ਚ ਕਰੀਬ 35 ਕਬੂਤਰਾਂ ਨੇ ਆਸਮਾਨ 'ਚ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਬੋਪਰਾਏ ਦੀ ਜਿੱਤ 'ਤੇ ਬੁਰਜ ਲਿੱਟਾਂ 'ਚ ਲੱਡੂ ਵੰਡੇ

ਹਲਵਾਰਾ, 24 ਮਈ (ਭਗਵਾਨ ਢਿੱਲੋਂ)-ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ (ਰਾਖਵਾਂ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ਵਲੋਂ 93558 ਵੱਡੀ ਲੀਡ ਲੈ ਕੇ ਜਿੱਤ ਦੇ ਝੰਡੇ ਗੱਡਣ 'ਤੇ ਬੁਰਜ ਲਿੱਟਾਂ ਵਾਸੀਆਂ ਨੇ ਲੱਡੂ ਵੰਡ ਕੇ ਜਿੱਤ ਦਾ ਜ਼ਸਨ ਮਨਾਇਆ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX