ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਾਬਾਲਗਾ ਨੂੰ ਵਰਗ਼ਲਾ ਕੇ ਲਿਜਾਉਣ ਵਾਲੇ ਦੇ ਵਾਰਸਾਂ ਨੂੰ ਮਾਮਲੇ 'ਚ ਨਾਮਜ਼ਦ ਕਰਨ ਦੀ ਮੰਗ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-14 ਸਾਲਾ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਵਾਲੇ ਦੋਸ਼ੀ ਦੇ ਵਾਰਸਾਂ ਨੂੰ ਸ਼ਹਿ ਦੇਣ ਦੇ ਮਾਮਲੇ 'ਚ ਨਾਮਜ਼ਦ ਕਰਨ ਲਈ ਲੜਕੀ ਦੇ ਵਾਰਸਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਮੰਗ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵੈਜੂ ਰਾਮ ਅਤੇ ਉਸ ਦੀ ਪਤਨੀ ਪ੍ਰਮੀਲਾ ਦੇਵੀ ਵਾਸੀ ਕਰਿਆਮ ਰੋਡ ਨਵਾਂਸ਼ਹਿਰ ਨੇ ਦੱਸਿਆ ਕਿ ਉਨ੍ਹਾਂ ਦੇ ਪੰਜ ਲੜਕੀਆਂ ਤੇ ਇਕ ਲੜਕਾ ਹੈ ਜਿਨ੍ਹਾਂ ਚੋਂ ਦੋ ਲੜਕੀਆਂ ਦੀ ਸ਼ਾਦੀ ਕੀਤੀ ਹੋਈ ਹੈ | ਉਨ੍ਹਾਂ ਕਿਹਾ ਕਿ ਦੋ ਵੱਡੀਆਂ ਲੜਕੀਆਂ ਤੋਂ ਛੋਟੀ ਲੜਕੀ ਉਨ੍ਹਾਂ ਪਾਸ ਘਰੇ ਰਹਿੰਦੀ ਹੈ ਅਤੇ ਘਰ ਦਾ ਕੰਮ ਕਰਦੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਗਵਾਂਢ 'ਚ ਰਾਜ ਕੁਮਾਰ ਉਰਫ਼ ਕਰਨ ਪੁੱਤਰ ਪ੍ਰਤਾਪ ਵਾਸੀ ਝਾਂਸੀ ਕਿਰਾਏ 'ਤੇ ਕਮਰਾ ਲੈ ਕੇ ਰਹਿੰਦਾ ਸੀ | ਉਨ੍ਹਾਂ ਕਿਹਾ ਕਿ ਜਦੋਂ ਸਾਨੰੂ ਉਕਤ ਲੜਕੇ ਦੀਆਂ ਹਰਕਤਾਂ ਬਾਰੇ ਪਤਾ ਲੱਗਾ ਤਾਂ ਲੜਕੇ ਨੂੰ ਉਨ੍ਹਾਂ ਨੇ ਥੋੜ੍ਹਾ ਦਬਕ ਦਿੱਤਾ ਤੇ ਉਹ ਪਰਿਵਾਰ ਸਮੇਤ ਇੱਥੋਂ ਘਰ ਛੱਡ ਕੇ ਰਾਈਸ ਮਿੱਲ੍ਹ ਦੇ ਪਿੱਛੇ ਕਿਰਾਏ 'ਤੇ ਕਮਰਾ ਲੈ ਕੇ ਰਹਿਣ ਲੱਗ ਪਏ | ਉਨ੍ਹਾਂ ਦੱਸਿਆ ਕਿ 17 ਮਈ ਨੂੰ ਰਾਤ ਕਰੀਬ 10 ਕੁ ਵਜੇ ਉਹ ਕਮਰੇ ਤੋਂ ਬਾਹਰ ਚੱਲੇ ਗਿਆ ਤੇ ਲੜਕੀ ਅਤੇ ਬਾਕੀ ਸਾਰਾ ਪਰਿਵਾਰ ਘਰ 'ਚ ਮੌਜੂਦ ਸੀ | ਉਨ੍ਹਾਂ ਦੱਸਿਆ ਕਿ ਉਸ ਸਮੇਂ ਰਾਜ ਕੁਮਾਰ ਉਰਫ ਕਰਨ ਮੋਟਰਸਾਈਕਲ 'ਤੇ ਆਇਆ ਉਸ ਦੀ ਲੜਕੀ ਨੂੰ ਵਰਗ਼ਲਾ ਕੇ ਵਿਆਹ ਦਾ ਝਾਂਸਾ ਦੇ ਕੇ ਲੈ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਉਸੇ ਰਾਤ ਨੂੰ ਹੀ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ | ਜਿਸ 'ਤੇ ਪੁਲਿਸ ਵਲੋਂ 21 ਮਈ ਨੂੰ ਕਥਿਤ ਦੋਸ਼ੀ ਰਾਜ ਕੁਮਾਰ ਕਰਨ ਦੇ ਿਖ਼ਲਾਫ਼ ਮੁਕੱਦਮਾ ਦਰਜ ਰਜਿਸਟਰ ਤਾਂ ਕਰ ਲਿਆ ਪਰ ਦੋਸ਼ੀ ਦੀ ਭਾਲ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਰਾਜ ਕੁਮਾਰ ਦੇ ਵਾਰਸ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ ਅਤੇ ਉਨ੍ਹਾਂ ਦੀ ਲੜਕੀ ਨੂੰ ਜਬਰਨ ਕਿਸੇ ਥਾਂ 'ਤੇ ਲੁਕਾਉਣ 'ਚ ਉਨ੍ਹਾਂ ਦਾ ਪੂਰਾ ਹੱਥ ਹੈ | ਉਨ੍ਹਾਂ ਜ਼ਿਲ੍ਹਾ ਪੁਲਿਸ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੀ ਨਾਬਾਲਗ ਲੜਕੀ ਦੀ ਭਾਲ ਕਰਕੇ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ ਅਤੇ ਸਬੰਧਿਤ ਕਥਿਤ ਦੋਸ਼ੀਆਂ ਵਿਰੁੱਧ ਦਰਜ ਮੁਕੱਦਮੇ ਦੀਆਂ ਧਾਰਾਵਾਂ 'ਚ ਵਾਧਾ ਕਰਕੇ ਦੋਸ਼ੀ ਨੂੰ ਸ਼ਹਿ ਦੇਣ ਵਾਲੇ ਕਥਿਤ ਦੋਸ਼ੀਆਂ ਨੂੰ ਉਕਤ ਮਾਮਲੇ 'ਚ ਨਾਮਜ਼ਦ ਕੀਤਾ ਜਾਵੇ |

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਚੋਣ

ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਉਪ ਮੰਡਲ ਬਲਾਚੌਰ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਦਵਿੰਦਰ ਕੁਮਾਰ ਨੂੰ ਪ੍ਰਧਾਨ, ਮਨੋਹਰ ਲਾਲ ਉਪ ਪ੍ਰਧਾਨ, ਨਵੀਨ ਕੌਸ਼ਲ ਸਕੱਤਰ, ਕੁਲਵੀਰ ਸਿੰਘ ਉਪ ਸਕੱਤਰ ਅਤੇ ਅਵਤਾਰ ਸਿੰਘ ...

ਪੂਰੀ ਖ਼ਬਰ »

ਕੈਪਟਨ ਦੀਆਂ ਨੀਤੀਆਂ ਕਰਕੇ ਤਿਵਾੜੀ ਦੀ ਸ਼ਾਨਦਾਰ ਜਿੱਤ ਹੋਈ- ਸੂੰਢ

ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ) - ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਰਕੇ ਹੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਇਹ ਪ੍ਰਗਟਾਵਾ ਚੌ: ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਹਲਕਾ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬੰਗਾ, 24 ਮਈ (ਕਰਮ ਲਧਾਣਾ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਦੀ ਜਿੱਤ ਦੀ ਖੁਸ਼ੀ ਨੂੰ ਮਨਾਉਂਦੇ ਹੋਏ ਕਾਂਗਰਸ ਦੇ ਜਨਰਲ ਸਕੱਤਰ ਸਤਨਾਮ ਸੰਧੂ ਖਾਨਖਾਨਾ ਦੀ ਅਗਵਾਈ ਵਿਚ ਲੱਡੂ ਵੰਡੇ ਗਏ | ਇਸ ਮੌਕੇ ਸਤਨਾਮ ...

ਪੂਰੀ ਖ਼ਬਰ »

ਬੰਗਾ ਹਲਕੇ 'ਚ ਬਹੁਮਤ ਪ੍ਰਾਪਤ ਕਰਨਾ ਬਸਪਾ ਦੀ ਪ੍ਰਾਪਤੀ - ਪ੍ਰਵੀਨ ਬੰਗਾ

ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ 'ਚ ਬਹੁਜਨ ਸਮਾਜ ਪਾਰਟੀ ਵਲੋਂ 36057 ਵੋਟਾਂ ਪ੍ਰਾਪਤ ਕਰਕੇ ਵਿਰੋਧੀ ਪਾਰਟੀਆਂ ਨਾਲੋਂ ਪਹਿਲੇ ਸਥਾਨ 'ਤੇ ਆਉਣਾ ਬਹੁਜਨ ਸਮਾਜ ਪਾਰਟੀ ਦੀ ਵੱਡੀ ਪ੍ਰਾਪਤੀ ਹੈ | ਇਹ ਪ੍ਰਗਟਾਵਾ ਸੀਨੀਅਰ ਬਸਪਾ ਆਗੂ ਪ੍ਰਵੀਨ ਬੰਗਾ ...

ਪੂਰੀ ਖ਼ਬਰ »

ਬਾਦਲਾਂ ਦੀ ਜਿੱਤ ਨੇ ਝੂਠੇ ਪ੍ਰਚਾਰ ਨੂੰ ਨਕਾਰਿਆ - ਪਾਖਰ ਸਿੰਘ ਨਿਮਾਣਾ

ਬਹਿਰਾਮ, 24 ਮਈ (ਸਰਬਜੀਤ ਸਿੰਘ ਚੱਕਰਾਮੰੂ) - ਵਿਰੋਧੀ ਪਾਰਟੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਕੀਤੇ ਜਾ ਰਹੇ ਝੂਠੇ ਪ੍ਰਚਾਰ ਨੂੰ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿੱਤਾ ਕੇ ਨਕਾਰ ਦਿੱਤਾ ਹੈ | ...

ਪੂਰੀ ਖ਼ਬਰ »

ਆਦੋਆਣਾ ਵਿਖੇ ਮੋਦੀ ਦੀ ਜਿੱਤ 'ਤੇ ਲੱਡੂ ਵੰਡੇ

ਭੱਦੀ, 24 ਮਈ (ਨਰੇਸ਼ ਧੌਲ)- ਬੀਤੇ ਦਿਨ ਸਮੁੱਚੇ ਭਾਰਤ ਦੇਸ਼ ਅੰਦਰ ਲੋਕ ਸਭਾ ਦੀਆਂ ਚੋਣਾਂ ਦੇ ਨਤੀਜਿਆਂ ਅਨੁਸਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਹੋਈ ਵੱਡੀ ਜਿੱਤ ਉਪਰੰਤ ਜਿੱਥੇ ਹਰ ਥਾਂ ਅਕਾਲੀ ਭਾਜਪਾ ਆਗੂ ਅਤੇ ਵਰਕਰ ਖ਼ੁਸ਼ੀਆਂ ਮਨਾ ਰਹੇ ...

ਪੂਰੀ ਖ਼ਬਰ »

ਚੱਕਦਾਨਾ ਵਿਖੇ ਮਨੀਸ਼ ਤਿਵਾੜੀ ਦੀ ਜਿੱਤ 'ਤੇ ਜਸ਼ਨ ਮਨਾਏ

ਉੜਾਪੜ/ਲਸਾੜਾ, 24 ਮਈ (ਲਖਵੀਰ ਸਿੰਘ ਖੁਰਦ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਜਿੱਤਣ ਦੀ ਖੁਸ਼ੀ ਵਿਚ ਪਿੰਡ ਚੱਕਦਾਨਾ ਵਿਖੇ ਪਾਰਟੀ ਵਲੋਂ ਪੂਰੀ ਖੁਸ਼ੀ ਮਨਾਈ ਗਈ ਅਤੇ ਲੱਡੂ ਵੰਡੇ ਗਏ | ਉਪਰੰਤ ਪਾਰਟੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਸਾਨੂੰ ਆਪਣਾ ਜੀਵਨ ਸਫ਼ਲ ਬਣਾਉਣਾ ਚਾਹੀਦਾ ਹੈ - ਸੰਤ ਕੁਲਵੰਤ ਰਾਮ ਭਰੋਮਜਾਰਾ

ਬਹਿਰਾਮ, 24 ਮਈ (ਨਛੱਤਰ ਸਿੰਘ ਬਹਿਰਾਮ /ਸਰਬਜੀਤ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਸਾਨੂੰ ਆਪਣਾ ਜੀਵਨ ਸਫ਼ਲ ਬਨਾਉਣਾ ਚਾਹੀਦਾ ਹੈ | ਇਹ ਸ਼ਬਦ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਮਹਾਨ ਤਪੱਸਵੀ ਸੰਤ ਬਾਬਾ ਖੁਸ਼ੀ ਰਾਮ ਦੀ ਬਰਸੀ ਸਮਾਗਮ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਧਾਰਾ 144 ਅਧੀਨ ਪਸ਼ੂਆਂ ਨੂੰ ਬੇਸਹਾਰਾ ਛੱਡਣ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਲਈ ਜ਼ਿਲ੍ਹਾ ਪੁਲਿਸ, ਪਸ਼ੂ ...

ਪੂਰੀ ਖ਼ਬਰ »

ਮੱਕੀ ਦੇ ਬੀਜ 'ਤੇ ਸਬਸਿਡੀ ਉਪਲੱਬਧ-ਮੁੱਖ ਖੇਤੀਬਾੜੀ ਅਫ਼ਸਰ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਮੱਕੀ ਦੇ ਬੀਜ 'ਤੇ ਸਬਸਿਡੀ ਦੇਣ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਬਖਸ਼ ...

ਪੂਰੀ ਖ਼ਬਰ »

ਦੰਦਾਂ ਦੇ ਚੈਰੀਟੇਬਲ ਕਲੀਨਿਕ ਦਾ ਉਦਘਾਟਨ ਕੱਲ੍ਹ

ਨਵਾਂਸ਼ਹਿਰ, 24 ਮਈ (ਹਰਮਿੰਦਰ ਸਿੰਘ ਪਿੰਟੂ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦੰਦਾਂ ਦੇ ਚੈਰੀਟੇਬਲ ਕਲੀਨਿਕ ਦਾ ਉਦਘਾਟਨ 26 ਮਈ ਦਿਨ ਐਤਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ...

ਪੂਰੀ ਖ਼ਬਰ »

ਪੀਰ ਮੀਆਂ ਫਜ਼ਲੀ ਸ਼ਾਹ ਦਰਗਾਹ ਸਿੰਬਲੀ ਦਾ ਮੇਲਾ ਯਾਦਗਾਰੀ ਹੋ ਨਿੱਬੜਿਆ

ਸਮੁੰਦੜਾ, 24 ਮਈ (ਤੀਰਥ ਸਿੰਘ ਰੱਕੜ)-ਪਿੰਡ ਸਿੰਬਲੀ ਵਿਖੇ ਪੀਰ ਬਾਬਾ ਮੀਆਂ ਫਜ਼ਲੀ ਸਾਹ ਦੀ ਦਰਗਾਹ 'ਤੇ ਸਾੲੀਂ ਬੂਟਾ ਰਾਮ ਮੁੱਖ ਸੇਵਾਦਾਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਲਸੀ ਜਠੇਰਿਆਂ ਦਾ ਮੇਲਾ ਅੱਜ ਤੋਂ

ਬਹਿਰਾਮ, 24 ਮਈ (ਨਛੱਤਰ ਸਿੰਘ ਬਹਿਰਾਮ) -ਕਲਸੀ ਜਠੇਰੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਕਲਸੀ ਨੇ ਤਲਵੰਡੀ ਵਿਖੇ ਕਲਸੀ ਭਾਈਚਾਰੇ ਵਲੋਂ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਮੁਕੰਮਲ ਹਨ | 25 ਮਈ ਦਿਨ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 24 ਮਈ (ਹਰਵਿੰਦਰ ਸਿੰਘ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦਾ 33ਵਾਂ ਸੂਬਾਈ ਡੈਲੀਗੇਟ ਅਜਲਾਸ 9 ਜੂਨ ਦਿਨ ਐਤਵਾਰ ਨੂੰ ਸੈਣੀ ਭਵਨ ਖਰੜ ਵਿਖੇ ਹੋਵੇਗਾ | ਇਹ ਫ਼ੈਸਲਾ ਇੱਥੇ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸੂਬਾ ...

ਪੂਰੀ ਖ਼ਬਰ »

ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਰ ਕੈਂਪ ਲਗਾਇਆ

ਨਵਾਂਸ਼ਹਿਰ, 24 ਮਈ (ਹਰਮਿੰਦਰ ਸਿੰਘ ਪਿੰਟੂ)- ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਪਿੰ੍ਰਸੀਪਲ ਦਲਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਸਮਰ ਕੈਂਪ ਲਗਾਇਆ ਗਿਆ | ਸ: ਗਿੱਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਨਾ ਵਰਤਣ ਯੋਗ ਚੀਜ਼ਾਂ ਤੋ ਆਪਣੀ ...

ਪੂਰੀ ਖ਼ਬਰ »

ਰਾਜਾ ਸਾਹਿਬ ਸਕੂਲ ਝਿੰਗੜਾਂ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਔੜ/ਝਿੰਗੜਾਂ, 24 ਮਈ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਕੋਲੇ ਸਾਇੰਸ, ਹਿਸਾਬ ਅਤੇ ਜਨਰਲ ਨਾਲੇਜ਼ ਦੇ ਸਵਾਲ ਪੁੱਛੇ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਬੱਚਿਆਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਵਾਹਿਗੁਰੂ ਨਗਰ ਗਲੀ ਨੰਬਰ 8 ਦਾ ਅਹਿਮ ਯੋਗਦਾਨ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)- ਵਾਹਿਗੁਰੂ ਨਗਰ ਗਲੀ ਨੰਬਰ 8 ਦੇ ਸਮੂਹ ਮੁਹੱਲਾ ਨਿਵਾਸੀਆਂ ਵਲੋਂ ਮਿਲ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਉਸ ਦੀ ਸੰਭਾਲ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਮੁਹੱਲੇ ਦੇ ਮੈਂਬਰ ਹਰਗੋਪਾਲ ਸਿੰਘ ਸਾਬਕਾ ...

ਪੂਰੀ ਖ਼ਬਰ »

ਮਾਤਾ ਸਤਿਆ ਦੇਵੀ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਬਹਿਰਾਮ, 24 ਮਈ (ਸਰਬਜੀਤ ਸਿੰਘ ਚੱਕਰਾਮੰੂ) - ਸਮਾਜ ਸੇਵੀ ਰਾਮ ਦਾਸ, ਸਰਬਜੀਤ ਸਿੰਘ, ਡਾ: ਹਰਬੰਸ ਲਾਲ, ਲਖਵੀਰ ਸਿੰਘ ਯੂ. ਕੇ ਦੇ ਸਤਿਕਾਰਯੋਗ ਮਾਤਾ ਬੀਬੀ ਸੱਤਿਆ ਦੇਵੀ ਪਤਨੀ ਸਵ: ਦੇਵ ਰਾਜ ਜੋ ਸੰਖੇਪ ਬਿਮਾਰੀ ਉਪਰੰਤ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ...

ਪੂਰੀ ਖ਼ਬਰ »

ਹੀਰ ਜਠੇਰਿਆਂ ਦਾ ਮੇਲਾ ਭਲਕੇ

ਸੰਧਵਾਂ, 24 ਮਈ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਹੀਰ ਜਠੇਰਿਆਂ ਦਾ ਮੇਲਾ 26 ਮਈ ਦਿਨ ਐਤਵਾਰ ਨੂੰ ਸਮੂਹ ਹੀਰ ਗੋਤਰ ਭਾਈਚਾਰੇ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੇਵਾਦਾਰ ਫਰਿੰਦਰ ਹੀਰਾ, ਸੇਵਾਦਾਰ ਸੁਰਿੰਦਰ ਪਾਲ ਹੀਰਾ ਅਤੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 30 ਨੂੰ

ਨਵਾਂਸ਼ਹਿਰ, 24 ਮਈ (ਹਰਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 30 ਮਈ ਦਿਨ ਵੀਰਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ ਵਿਖੇ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਬਾਬਾ ਨਾਮਦੇਵ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਕੱਲ੍ਹ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਬਾਬਾ ਨਾਮਦੇਵ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ 26 ਮਈ ਨੂੰ ਪੰਡੋਰਾ ਮੁਹੱਲਾ ਨੇੜੇ ਬਿਜਲੀ ਘਰ ਸਾਹਮਣੇ ਪੀਰਾਂ ਦੀ ਜਗ੍ਹਾ 'ਤੇ ਸਵੇਰੇ 10 ਵਜੇ ਤੋਂ 11.30 ਵਜੇ ਤੱਕ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਬੱਚਿਆਂ ਨੂੰ ਵਰਦੀਆਂ ਤੇ ਕਿਤਾਬਾਂ ਵੰਡੀਆਂ

ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)- ਪ੍ਰਮੁੱਖ ਸਮਾਜ ਸੇਵਕ ਸਵ: ਬਾਬਾ ਨੌਬਤ ਰਾਏ ਵਲੋਂ ਸਥਾਪਿਤ ਦੋਆਬਾ ਸੇਵਾ ਸਮਿਤੀ ਵਲੋਂ ਸਲੱਮ ਖੇਤਰ ਵਿਚ ਚਲਾਏ ਜਾ ਰਹੇ ਪ੍ਰਸਿੰਨੀ ਦੇਵੀ ਜੈਨ ਮਾਡਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਾਪੀਆਂ, ਬਿਸਕੁਟ ਵੰਡਣ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਚੈਰੀਟੇਬਲ ਇੰਟਰਨੈਸ਼ਨਲ ਟਰੱਸਟ ਵਲੋਂ ਮੁਫ਼ਤ ਮੈਡੀਕਲ ਕੈਂਪ

ਪੋਜੇਵਾਲ ਸਰਾਂ, 24 ਮਈ (ਨਵਾਂਗਰਾਈਾ)- ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਾਜਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ.ਪੀ.ਸਿੰਘ ਉਬਰਾਏ ਦੇ ਸਹਿਯੋਗ ਸਦਕਾ 550 ...

ਪੂਰੀ ਖ਼ਬਰ »

ਦੇਸ਼ ਵਿਚ ਦੂਸਰੀ ਵਾਰ ਮੋਦੀ ਸਰਕਾਰ ਬਣਨ 'ਤੇ ਵਰਕਰਾਂ ਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ

ਨਵਾਂਸ਼ਹਿਰ, 24 ਮਈ (ਹਰਮਿੰਦਰ ਸਿੰਘ ਪਿੰਟੂ)- ਦੇਸ਼ ਦੇ ਇਤਿਹਾਸ ਵਿਚ ਫਿਰ ਇਕ ਵਾਰ ਮੋਦੀ ਸਰਕਾਰ ਨੇ ਵਿਕਾਸ ਦੇ ਨਾਮ 'ਤੇ ਜਿੱਤ ਦਾ ਝੰਡਾ ਝੁਲਾ ਦਿੱਤਾ ਹੈ | ਇਨ੍ਹਾਂ ਵਿਚਾਰ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਦਵਾਜ, ਮੰਡਲ ਪ੍ਰਧਾਨ ਬਲਵੰਤ ਸਿੰਘ ਅਤੇ ਯੁਵਾ ਮੋਰਚਾ ਦੇ ...

ਪੂਰੀ ਖ਼ਬਰ »

ਕਸਬਾ ਬਹਿਰਾਮ ਵਿਖੇ ਮਨੀਸ਼ ਤਿਵਾੜੀ ਦੀ ਜਿੱਤ 'ਤੇ ਲੱਡੂ ਵੰਡੇ

ਬਹਿਰਾਮ, 24 ਮਈ (ਸਰਬਜੀਤ ਸਿੰਘ ਚੱਕਰਾਮੰੂ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸੰਸਦ ਮੈਂਬਰ ਚੁਣੇ ਜਾਣ ਦੀ ਖੁਸ਼ੀ 'ਤੇ ਕਾਂਗਰਸ ਪਾਰਟੀ ਦੇ ਆਗੂਆਂ ਰਘਵੀਰ ਸਿੰਘ ਬਿੱਲਾ ਪ੍ਰਧਾਨ ਹਲਕਾ ਬੰਗਾ, ਹਰਭਜਨ ...

ਪੂਰੀ ਖ਼ਬਰ »

ਡਰੇਨ 'ਤੇ ਬਣੇ ਰੇਲਿੰਗ ਵਿਹੂਣੇ ਪੁਲ ਦੇ ਰਹੇ ਨੇ ਹਾਦਸਿਆਂ ਨੰੂ ਸੱਦਾ

ਔੜ, 24 ਮਈ (ਜਰਨੈਲ ਸਿੰਘ ਖ਼ੁਰਦ)- ਬਲਾਕ ਔੜ ਦੇ ਇਸ ਬੇਟ ਇਲਾਕੇ ਵਿਚੋਂ ਲੰਘਣ ਵਾਲੀ ਡਰੇਨ 'ਤੇ ਬਣੇ ਅਨੇਕਾਂ ਅਜਿਹੇ ਪੁਲ ਹਨ ਜਿਨ੍ਹਾਂ ਦੀਆਂ ਸਾਈਡਾਂ ਵਾਲੀਆਂ ਦੀਵਾਰਾਂ ਵੀ ਨਹੀਂ ਹਨ | ਡਰੇਨ ਦੇ ਬਹੁਤੇ ਪੁਲਾਂ ਉੱਪਰ ਨਾ ਤਾਂ ਕਿਸੇ ਪ੍ਰਕਾਰ ਦੀ ਰੇਲਿੰਗ ਲਗਾਈ ਗਈ ਹੈ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ ਵਿਚ ਪਾਸ ਹੋ ਕੇ ਚਮਕਾਇਆ ਸਕੂਲ ਤੇ ਪਿੰਡ ਦਰੀਆਪੁਰ ਦਾ ਨਾਂਅ

ਰਾਹੋਂ, 24 ਮਈ (ਬਲਬੀਰ ਸਿੰਘ ਰੂਬੀ)- ਨਜ਼ਦੀਕੀ ਪਿੰਡ ਦਰੀਆਪੁਰ ਦੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਜਸਵੀਰ ਕੌਰ ਅਤੇ ਅਮਨਦੀਪ ਸਿੰਘ ਨੇ ਵਜ਼ੀਫ਼ਾ ਪ੍ਰੀਖਿਆ ਚੰਗੇ ਨੰਬਰ ਲੈ ਕੇ ਪਾਸ ਕੀਤੀ ਹੈ | ਇਹ ਪ੍ਰੀਖਿਆ ਪਾਸ ਕਰਨ 'ਤੇ ਪਿੰਡ ਦੇ ਸਰਪੰਚ ਭਜਨਾ ਰਾਮ ਅਤੇ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਵਿਚ ਵਿਦਿਆਰਥੀ ਪ੍ਰੀਸ਼ਦ ਦਾ ਗਠਨ

ਉੜਾਪੜ/ਲਸਾੜਾ, 24 ਮਈ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਚ ਸੈਸ਼ਨ 2019/20 ਲਈ ਇਕ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਕੀਤਾ ਗਿਆ ਤਾਂ ਜੋ ਬੱਚਿਆਂ ਵਿਚ ਨੇਤਰਤਵ ਤੇ ਪ੍ਰਸ਼ਾਸ਼ਨ ਦੇ ਗੁਣ ਵਿਕਸਤ ਕੀਤੇ ਜਾ ਸਕਣ | 10+2 ਦੇ ਜਸਕਰਨ ਸਿੰਘ ਅਤੇ ਜੈਸਮੀਨ ...

ਪੂਰੀ ਖ਼ਬਰ »

ਜਿੱਤ ਦੇ ਬਾਵਜੂਦ ਕੇਂਦਰ 'ਚ ਹਾਰਨ ਕਰ ਕੇ ਬਹੁਤੀ ਖ਼ੁਸ਼ੀ ਨਹੀ ਮਨਾਈ ਸਿਆਸੀ ਲੋਕਾਂ

ਉਸਮਾਨਪੁਰ, 24 ਮਈ (ਮਝੂਰ)- ਇਸ ਵਾਰ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਇਲਾਕੇ ਅੰਦਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਾਗਰਸ ਪਾਰਟੀ ਦੇ ਜੇਤੂ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਵਲੋਂ ਜੇਤੂ ...

ਪੂਰੀ ਖ਼ਬਰ »

ਰਾਹੋਂ 'ਚ ਤੀਸਰੇ ਨੰਬਰ 'ਤੇ ਰਹੀ ਕਾਂਗਰਸ

ਰਾਹੋਂ, 24 ਮਈ (ਬਲਬੀਰ ਸਿੰਘ ਰੂਬੀ)- ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਨਤੀਜਿਆਂ 'ਤੇ ਹਰ ਇਕ ਦੀ ਨਜ਼ਰ ਜਾ ਰਹੀ ਹੈ | ਜੇਕਰ ਪੁਰਾਤਨ ਸ਼ਹਿਰ ਰਾਹੋਂ ਦੀ ਗੱਲ ਕਰੀਏ ਤਾਂ ਮੁੱਖ ਮੁਕਾਬਲਾ ਭਾਵੇਂ ਕਾਂਗਰਸ, ਅਕਾਲੀ ਦਲ ਅਤੇ ਬਸਪਾ ਨਾਲ ਭਾਈਵਾਲ ਪਾਰਟੀਆਂ ਵਿਚਕਾਰ ਸੀ, ਪਰ ...

ਪੂਰੀ ਖ਼ਬਰ »

ਬੰਗਾ 'ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ) - ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਵਿਖੇ ਵਿਵੇਕ ਯਾਦਗਾਰੀ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਡਾ: ਸੀਮਾ ਦੂਆ ਦੁਆਰਾ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ | ਜਰੂਰਤਮੰਦ ਮਰੀਜਾਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਸਮੁੰਦੜਾ, 24 ਮਈ (ਤੀਰਥ ਸਿੰਘ ਰੱਕੜ)-ਸਰਕਾਰੀ ਮਿਡਲ ਸਕੂਲ ਚੱਕ ਗੁਰੂ ਵਿਖੇ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਮਨਾਇਆ ਗਿਆ | ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਮੁਖੀ ਮੁਕੇਸ਼ ਕੁਮਾਰ ਨੇ ਕਿਹਾ ...

ਪੂਰੀ ਖ਼ਬਰ »

ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਮਜਾਰੀ/ਸਾਹਿਬਾ, 24 ਮਈ (ਨਿਰਮਲਜੀਤ ਸਿੰਘ ਚਾਹਲ)- ਕੇ.ਐੱਸ.ਡੀ.ਹਾਈ. ਸਕੂਲ ਮਹਿੰਦਪੁਰ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ ਨਵਾਂਸ਼ਹਿਰ ਵਲੋਂ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਹਵਾਲਦਾਰ ਗੁਰਮੇਲ ਸਿੰਘ ਮੀਲੂ ਅਤੇ ...

ਪੂਰੀ ਖ਼ਬਰ »

ਨਸ਼ਿਆਂ ਨੇ ਘਰਾਂ ਦੇ ਘਰ ਉਜਾੜ ਕੇ ਰੱਖ ਦਿੱਤੇ- ਪਿ੍ੰ: ਕਸ਼ਮੀਰ ਚੰਦ

ਸੰਧਵਾਂ, 24 ਮਈ (ਪ੍ਰੇਮੀ ਸੰਧਵਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਵਿਖੇ ਪਿੰ੍ਰ: ਕਸ਼ਮੀਰ ਚੰਦ ਦੀ ਅਗਵਾਈ 'ਚ ਬਡੀ ਗਰੁੱਪ ਤਹਿਤ ਨਸ਼ਿਆਂ ਦੇ ਖਿਲਾਫ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਪਿ੍ੰ: ਕਸ਼ਮੀਰ ਚੰਦ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

ਫਰਾਲਾ 'ਚ ਲੜਕੀਆਂ ਦਾ ਫਰੈਂਡਲੀ ਕਬੱਡੀ ਮੈਚ ਕਰਵਾਇਆ

ਸੰਧਵਾਂ, 24 ਮਈ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਸਕੂਲ ਦੀਆਂ ਵਿਦਿਆਰਥਣਾਂ ਅੰਦਰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਉਤਸ਼ਾਹ ਵਧਾਉਣ ਦੇ ਮਕਸਦ ਨਾਲ ਲੜਕੀਆਂ ਦੀਆਂ ...

ਪੂਰੀ ਖ਼ਬਰ »

ਦਰਬਾਰ ਖ਼ੁਆਜਾ ਪੀਰ ਚੰਦਿਆਣੀ ਖ਼ੁਰਦ ਵਿਖੇ ਸਾਲਾਨਾ ਮੇਲਾ ਕਰਵਾਇਆ

ਪੋਜੇਵਾਲ ਸਰਾਂ, 24 ਮਈ (ਰਮਨ ਭਾਟੀਆ)- ਦਰਬਾਰ ਖ਼ੁਆਜਾ ਪੀਰ ਚੰਦਿਆਣੀ ਖ਼ੁਰਦ ਵਿਖੇ ਦਰਬਾਰ ਦੇ ਮੌਜੂਦਾ ਗੱਦੀਨਸ਼ੀਨ ਦੀਦੀ ਸਰਕਾਰ ਦੀ ਸਰਪ੍ਰਸਤੀ ਹੇਠ ਖ਼ੁਆਜਾ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਚਾਦਰ ਦੀ ਰਸਮ ਉਪਰੰਤ ਦੀਦੀ ਸਰਕਾਰ ਨੇ ...

ਪੂਰੀ ਖ਼ਬਰ »

ਯੋਗਾ ਤੇ ਨੈਚਰੋਪੈਥੀ ਕੈਂਪ 27 ਤੋਂ

ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ) - ਯੋਗ ਸਾਧਨਾ ਕਮੇਟੀ ਬੰਗਾ ਵਲੋਂ ਯੋਗਾ ਅਤੇ ਨੈਚਰੋਪੈਥੀ 'ਤੇ ਅਧਾਰਿਤ ਆਮ ਬਿਮਾਰੀਆਂ ਦੇ ਕੁਦਰਤੀ ਇਲਾਜ ਸਬੰਧੀ ਵਿਸ਼ੇਸ਼ ਕੈਂਪ 27 ਮਈ ਤੋਂ 1 ਜੂਨ ਤੱਕ ਗੁਰੂ ਨਾਨਕ ਕਾਲਜ ਬੰਗਾ ਵਿਖੇ ਲਗਾਇਆ ਜਾ ਰਿਹਾ ਹੈ | ਨੈਚਰੋਪੈਥੀ ਦੇ ਮਾਹਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX