ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹੇ ਦੀਆਂ ਮੰਡੀਆਂ 'ਚ 25 ਮਈ ਤੱਕ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 24 ਮਈ (ਭੂਸ਼ਨ ਸੂਦ)-ਇਸ ਹਾੜੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ ਤੱਕ 2 ਲੱਖ 75 ਹਜ਼ਾਰ 706 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਅਤੇ ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਕਿਸਾਨਾਂ ਨੂੰ 494 ਕਰੋੜ 54 ਲੱਖ ਰੁਪਏ ਦੀ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਜਿਨ੍ਹਾਂ ਕਿਸਾਨਾਂ ਕੋਲ ਅਜੇ ਵੀ ਵੇਚਣਯੋਗ ਕਣਕ ਪਈ ਹੈ ਉਹ ਆਪਣੀ ਕਣਕ ਨੂੰ ਮੰਡੀਆਂ ਵਿਚ ਲਿਆ ਕੇ ਵੇਚ ਸਕਦੇ ਹਨ ਕਿਉਂਕਿ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਜਾਰੀ ਹੈ¢ ਉਨ੍ਹਾਂ ਦੱਸਿਆ ਕਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਇਲਾਕੇ ਦੇ ਕਿਸਾਨਾਂ ਨੂੰ ਕਣਕ ਦੀ ਸਰਕਾਰੀ ਖ਼ਰੀਦ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨ ਵੇਚਣਯੋਗ ਕਣਕ ਨੂੰ ਸਮੇਂ ਸਿਰ ਮੰਡੀਆਂ ਵਿਚ ਲਿਆ ਕੇ ਆਪਣੀ ਜਿਣਸ ਨੂੰ ਵੇਚ ਸਕਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਸਰਕਾਰੀ ਖ਼ਰੀਦ ਏਜੰਸੀ ਪਨਗ੍ਰੇਨ ਨੇ ਹੁਣ ਤੱਕ 47 ਹਜ਼ਾਰ 770 ਮੀਟਰਿਕ ਟਨ, ਮਾਰਕਫੈੱਡ ਨੇ 55 ਹਜ਼ਾਰ 459 ਮੀਟਰਿਕ ਟਨ, ਪਨਸਪ ਨੇ 49 ਹਜ਼ਾਰ 492 ਮੀਟਰਿਕ ਟਨ, ਵੇਅਰ ਹਾਊਸ ਨੇ 37 ਹਜ਼ਾਰ 900 ਮੀਟਰਕ ਟਨ, ਪੰਜਾਬ ਐਗਰੋ ਨੇ 28 ਹਜ਼ਾਰ 721 ਮੀਟਰਿਕ ਟਨ, ਐਫ.ਸੀ.ਆਈ. ਨੇ 54 ਹਜ਼ਾਰ 280 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ¢ ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ ਹੁਣ ਤੱਕ 2 ਲੱਖ 62 ਹਜ਼ਾਰ 247 ਮੀਟਰਕ ਟਨ ਕਣਕ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ |

ਸਿੱਖਿਆ ਮੰਤਰੀ ਨੇ ਕੀਤਾ ਅਜਨਾਲੀ ਸਕੂਲ ਦਾ ਉਦਘਾਟਨ

ਮੰਡੀ ਗੋਬਿੰਦਗੜ੍ਹ, 24 ਮਈ (ਮੁਕੇਸ਼ ਘਈ)-ਯੂਥ ਵੈੱਲਫੇਅਰ ਕਲੱਬ, ਅਜ਼ਨਾਲੀ, ਮੰਡੀ ਗੋਬਿੰਦਗੜ੍ਹ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਅਜ਼ਨਾਲੀ ਨੰੂ ਗੋਦ ਲੈਣ ਮਗਰੋਂ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ ਤਹਿਤ ਨੌਜਵਾਨ ਨਾਮਜ਼ਦ

ਨੋਗਾਵਾਂ, 24 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਦੇ ਦੋਸ਼ ਤਹਿਤ ਨੌਜਵਾਨ ਨੂੰ ਨਾਮਜ਼ਦ ਕੀਤਾ ਹੈ | ਇਸ ਮਾਮਲੇ ਦੀ ਜਾਂਚ ਪੁਲਿਸ ਅਧਿਕਾਰੀ ਕੁਲਵੀਰ ਕੌਰ ਨੂੰ ਸੌਾਪੀ ਗਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 1 ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 24 ਮਈ (ਅਰੁਣ ਆਹੂਜਾ)-ਬੀਤੀ ਰਾਤ ਪਿੰਡ ਸੈਦਪੁਰਾ ਨੇੜੇ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਜ਼ਖਮੀ ਵਿਅਕਤੀ ਦੀ ਪਹਿਚਾਣ ਪਿੰਡ ਨਬੀਪੁਰ ਦੇ ਬਲਜਿੰਦਰ ਸਿੰਘ ਦੇ ਤੌਰ 'ਤੇ ਹੋਈ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਚੋਰਾਂ ਨੇ ਏ.ਟੀ.ਐਮ. ਮਸ਼ੀਨ ਤੋੜੀ-ਮਸ਼ੀਨ 'ਚ ਪਈ ਨਕਦੀ ਕੱਢਣ 'ਚ ਰਹੇ ਅਸਫ਼ਲ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 24 ਮਈ (ਭੂਸ਼ਨ ਸੂਦ, ਨਿਰਭੈ ਸਿੰਘ)-ਬੀਤੀ ਰਾਤ ਸਰਹਿੰਦ-ਪਟਿਆਲਾ ਮਾਰਗ 'ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਰੁੜਕੀ ਵਿਖੇ ਚੋਰਾਂ ਵਲੋਂ ਬੈਂਕ ਅੱਗੇ ਲੱਗੀ ਏ.ਟੀ.ਐਮ. ਮਸ਼ੀਨ ਤੋੜੀ ਅਤੇ ਮਸ਼ੀਨ ਵਿਚੋਂ ਸਾਢੇ 10 ਲੱਖ ਦੇ ਕਰੀਬ ਨਕਦੀ ...

ਪੂਰੀ ਖ਼ਬਰ »

ਨੋਟਾ ਦੱਬਣ 'ਚ ਫ਼ਤਹਿਗੜ੍ਹ ਸਾਹਿਬ ਨਹੀਂ ਰਿਹਾ ਪਿੱਛੇ

ਅਮਲੋਹ, 24 ਮਈ (ਕੁਲਦੀਪ ਸ਼ਾਰਦਾ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੋਟਰਾਂ ਨੇ ਜਿੱਥੇ ਵੱਖ-ਵੱਖ ਉਮੀਦਵਾਰਾਂ ਦੇ ਹੱਕ 'ਚ ਖੁੱਲ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ, ਉੱਥੇ ਹੀ ਨੋਟਾ ਦਾ ਬਟਨ ਦਬਾ ਕੇ ਆਪਣੇ ਨਾ-ਪਸੰਦੀਦਾ ਉਮੀਦਵਾਰਾਂ ਪ੍ਰਤੀ ਆਪਣੇ ਪੱਖ ਦਾ ...

ਪੂਰੀ ਖ਼ਬਰ »

ਹਲਕਾ ਬਸੀ ਪਠਾਣਾਂ 'ਚੋਂ 9551 ਵੋਟਾਂ ਨਾਲ ਜੇਤੂ ਰਹੀ ਕਾਂਗਰਸ

ਸੰਘੋੋਲ, 24 ਮਈ (ਹਰਜੀਤ ਸਿੰਘ ਮਾਵੀ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚੋਂ ਕਾਂਗਰਸ ਪਾਰਟੀ ਨੇ 9551 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ | ਹਲਕਾ ਬਸੀ ਪਠਾਣਾਂ ਵਿਚ ਕੁੱਲ 93434 ਵੋਟਾਂ ਪੋਲ ਹੋਈਆਂ ਹਨ | ...

ਪੂਰੀ ਖ਼ਬਰ »

'ਵਨ ਡੋਮੈਨ' ਗੁਰਮਤਿ ਯੂਨੀਵਰਸਿਟੀ ਬਣਾਉਣ ਦੀ ਬਜਾਏ ਵਿਸ਼ਵ ਯੂਨੀਵਰਸਿਟੀ ਨੂੰ ਮਜ਼ਬੂਤ ਕੀਤਾ ਜਾਵੇ-ਬਡੂੰਗਰ

ਫ਼ਤਹਿਗੜ੍ਹ ਸਾਹਿਬ, 24 ਮਈ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜੇ ਪੱਤਰ ਵਿਚ ਕਿਹਾ ਕਿ ਆਪ ਦੀ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਦੇ ਮਾਪੇ ਵਿਦੇਸ਼ਾਂ 'ਚ ਰੁਜ਼ਗਾਰ ਲਈ ਵੇਚ ਰਹੇ ਹਨ ਜ਼ਮੀਨਾਂ

ਬਸੀ ਪਠਾਣਾਂ, 24 ਮਈ (ਗੁਰਬਚਨ ਸਿੰਘ ਰੁਪਾਲ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਸਰਕਲ ਬਸੀ ਪਠਾਣਾਂ ਦੇ ਸੀਨੀਅਰ ਮੀਤ ਪ੍ਰਧਾਨ ਜਥੇ. ਹਰਚੰਦ ਸਿੰਘ ਘੁਮੰਡਗੜ੍ਹ, ਹਲਕਾ ਸਕੱਤਰ ਜਥੇ. ਧਰਮ ਸਿੰਘ ਸਿੰਘ ਕਲੌੜ ਅਤੇ ਗੁਰਦਰਸ਼ਨ ਸਿੰਘ, ਗੋਪਾਲੋਂ ਸਰਕਲ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

ਰੈਲੋਂ ਸਰਕਾਰੀ ਸਕੂਲਾਂ ਨੂੰ ਲੋੜੀਂਦਾ ਸਾਮਾਨ ਤੇ ਵਿਦਿਆਰਥੀਆਂ ਨੂੰ ਵਰਦੀਆਂ ਭੇਟ

ਨੰਦਪੁਰ ਕਲੌੜ, 24 ਮਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਰੈਲੋਂ ਵਿਖੇ 'ਨਿਸਚੈ ਚੈਰੀਟੇਬਲ ਸੁਸਾਇਟੀ ਜ਼ੀਰਕਪੁਰ' ਨੇ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 2 ਪੀ.ਟੀ. ਡਰੰਮ ਤੇ 2 ਸਾਊਾਡ ਸਿਸਟਮ ਭੇਟ ਕੀਤੇ ਹਨ | ਸਮਾਜ ਸੇਵਕ ਸੰਦੀਪ ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਨਾਲ ਭਾਰਤ ਦਾ ਨਾਂਅ ਦੁਨੀਆ ਦੇ ਨਕਸ਼ੇ 'ਤੇ ਚਮਕੇਗਾ-ਡੇਰਾ

ਫ਼ਤਹਿਗੜ੍ਹ ਸਾਹਿਬ, 24 ਮਈ (ਭੂਸ਼ਨ ਸੂਦ)-ਸ਼ੋ੍ਰਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਵੱਡੀ ਇਤਿਹਾਸਿਕ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰਾਜਿੰਦਰਗੜ੍ਹ ਦੇ ਪੁਜ਼ੀਸ਼ਨਾਂ ਵਾਲੇ ਵਿਦਿਆਰਥੀ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 24 ਮਈ (ਭੂਸ਼ਨ ਸੂਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਦੇ ਨਤੀਜੇ ਵਿਚੋਂ ਸਰਕਾਰੀ ਹਾਈ ਸਕੂਲ ਰਾਜਿੰਦਰਗੜ੍ਹ ਦੇ 24 ਵਿਦਿਆਰਥੀਆਂ ਵਿਚੋਂ 24 ਹੀ ਪਾਸ ਹੋਏ | ਜ਼ਿਲ੍ਹਾ ਵਿਚੋਂ 16 ਵਿਦਿਆਰਥੀਆਂ ਦੀ ਪਹਿਲੀ ਪੁਜ਼ੀਸ਼ਨ ਆਈ | ਸਕੂਲ ਮੁੱਖ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡੇ

ਜਖ਼ਵਾਲੀ, 24 ਮਈ (ਨਿਰਭੈ ਸਿੰਘ)-ਪੰਜਾਬ ਸਟੇਟ ਕਰਮਚਾਰੀ ਦਲ ਦੇ ਪ੍ਰਧਾਨ ਹਰੀ ਸਿੰਘ ਟੌਹੜਾ ਦੀ ਅਗਵਾਈ ਹੇਠ ਮਹਾਰਾਣੀ ਪ੍ਰਨੀਤ ਕੌਰ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਆਪਣੇ ਪਿੰਡ ਚਨਾਰਥਲ ਕਲਾਂ ਵਿਖੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ ਅਤੇ ਖੁਸ਼ੀ ਵਿਚ ਭੰਗੜੇ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਦੀ ਜਿੱਤ 'ਤੇ ਖੁਸ਼ੀ 'ਚ ਖੀਵੇ ਹੋਏ ਭੜੀ ਨਿਵਾਸੀ

ਭੜੀ, 24 ਮਈ (ਭਰਪੂਰ ਸਿੰਘ ਹਵਾਰਾ)-ਸਥਾਨਕ ਪਿੰਡ ਨਿਵਾਸੀ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਬੋਪਾਰਾਏ ਵਲੋਂ ਲੋਕ ਸਭਾ ਫ਼ਤਹਿਗੜ੍ਹ ਸਾਹਿਬ ਦੀ ਸੀਟ 93558 ਵੋਟਾਂ ਦੇ ਫ਼ਰਕ ਨਾਲ ਜਿੱਤਣ 'ਤੇ ਖੁਸ਼ੀ 'ਚ ਖੀਵੇ ਹੋ ਗਏ | ਇਸ ਮੌਕੇ ਕਾਂਗਰਸੀ ਵਰਕਰਾਂ ਨੇ ਇਕ ਇਕੱਤਰਤਾ ਪਿੰਡ ...

ਪੂਰੀ ਖ਼ਬਰ »

ਵਜ਼ੀਫ਼ਾ ਪ੍ਰੀਖਿਆ 'ਚ ਬਰੌਾਗਾ ਜ਼ੇਰ ਸਕੂਲ ਛਾਇਆ

ਅਮਲੋਹ, 24 ਮਈ (ਸੂਦ)-ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2018-19 ਦੇ ਆਏ ਨਤੀਜੇ ਵਿਚ ਸਰਕਾਰੀ ਮਿਡਲ ਸਕੂਲ ਬਰੌਾਗਾ ਜ਼ੇਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ | ਜ਼ਿਲ੍ਹੇ ਦੀ ਮੈਰਿਟ ਸੂਚੀ ਵਿਚ ਆਏ ਅੱਠ ਵਿਦਿਆਰਥੀਆਂ ਵਿਚੋਂ ਇਸ ਸਕੂਲ ਦੇ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ

ਮੰਡੀ ਗੋਬਿੰਦਗੜ੍ਹ, 24 ਮਈ (ਮੁਕੇਸ਼ ਘਈ)-ਮਿਸ਼ਨ ਮੋਦੀ ਅਗੇਨ ਪੀ.ਐਮ. ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਕਾਰਜਕਾਰਨੀ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪਦਮ ਦੀ ਅਗਵਾਈ 'ਚ ਸਥਾਨਕ ਮੋਤੀਆ ਖ਼ਾਨ ਵਿਚ ਹੋਈ | ਜਿਸ ਵਿਚ ਅੱਜ ਨਰਿੰਦਰ ਮੋਦੀ ਦੀ ਪੂਰਨ ਬਹੁਮਤ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX