ਤਾਜਾ ਖ਼ਬਰਾਂ


ਮੋਟਰਸਾਈਕਲ ਦੀ ਸਾਈਡ ਲੱਗਣ ਤੋਂ ਭੜਕੀ ਕੁੜੀਆਂ ਨੇ ਦੋਸਤਾਂ ਨੂੰ ਬੁਲਾ ਕੇ ਕਰਵਾਈ ਫਾਇਰਿੰਗ
. . .  1 day ago
ਜ਼ੀਰਕਪੁਰ, 4 ਜੁਲਾਈ {ਹੈਪੀ ਪੰਡਵਾਲਾ}-ਇਥੋਂ ਦੇ ਲੋਹਗੜ੍ਹ ਪਾਰਕ ‘ਚ ਕੁੜੀਆਂ ਨੇ ਗੁੰਡਾਗਰਦੀ ਕਰਦੇ ਹੋਏ ਮੋਟਰਸਾਈਕਲ ਦੀ ਥੋੜੀ ਜਿਹੀ ਸਾਈਡ ਲੱਗਣ ਤੋਂ ਭੜਕੀ ਆਪਣੀ ਦੋਸਤਾਂ ਨੂੰ ਬੁਲਾ ਕੇ ਨੌਜਵਾਨ ਦੀ ...
ਤੇਜ਼ ਮੀਂਹ ਹਨ੍ਹੇਰੀ ਝੱਖੜ ਨਾਲ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਸੜਕ ਉੱਪਰ ਡਿੱਗੇ ਦਰਖਤ
. . .  1 day ago
ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਖੇਤਰ ਵਿਚ ਦੇਰ ਸ਼ਾਮ ਪਏ ਭਾਰੀ ਮੀਂਹ ਹਨੇਰੀ ਅਤੇ ਝੱਖੜ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਇਸ ਨਾਲ ਅਜਨਾਲਾ ਅੰਮ੍ਰਿਤਸਰ ਡੇਰਾ ਬਾਬਾ ਨਾਨਕ ਮੁੱਖ ਮਾਰਗ ਸੜਕ 'ਤੇ ਰੁੱਖ ਡਿੱਗਣ ਕਾਰਨ ਰਾਤ ਸਮੇਂ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੇਰ ਸ਼ਾਮ ਆਏ ਅਚਾਨਕ ਆਏ ਤੇਜ਼ ਹਨੇਰੀ ਝੱਖੜ...
ਵਿਦੇਸ਼ੋਂ ਆਏ ਕੁਆਰੰਟਾਈਨ ਕੀਤੇ ਨੌਜਵਾਨਾਂ ਨੇ ਛੁੱਟੀ ਮਿਲਣ 'ਤੇ ਘਟੀਆ ਪ੍ਰਬੰਧਾਂ ਖ਼ਿਲਾਫ਼ ਕੀਤਾ ਰੋਸ ਪ੍ਰਗਟਾਵਾ
. . .  1 day ago
ਡੇਰਾ ਬਾਬਾ ਨਾਨਕ, 4 ਜੁਲਾਈ (ਅਵਤਾਰ ਸਿੰਘ ਰੰਧਾਵਾ) ਬੀਤੇ ਦਿਨੀਂ ਦੋਹਾ ਕਤਰ ਅਤੇ ਕੁਵੈਤ ਤੋਂ ਭਾਰਤ ਪਹੁੰਚੇ ਨੌਜਵਾਨਾਂ, ਜਿਨਾ ਨੂੰ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕੁਆਰੰਟਾਈਨ ਕੀਤਾ ਗਿਆ ਸੀ, ਨੇ ਇੱਥੇ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਅੱਜ ਸ਼ਾਮ ਛੁੱਟੀ ਮਿਲਣ ਉਪਰੰਤ ਭਾਰਤ ਅਤੇ ਪੰਜਾਬ ਸਰਕਾਰ...
ਮੀਂਹ ਪੈਣ ਨਾਲ ਮੌਸਮ ਬਣਿਆ ਖ਼ੁਸ਼ਗਵਾਰ
. . .  1 day ago
ਮਮਦੋਟ, 4 ਜੁਲਾਈ (ਸੁਖਦੇਵ ਸਿੰਘ ਸੰਗਮ) - ਅੱਜ ਦੇਰ ਸ਼ਾਮ ਮਮਦੋਟ ਇਲਾਕੇ ਵਿਚ ਪਏ ਮੀਂਹ ਕਾਰਨ ਮੌਸਮ ਖ਼ੁਸ਼ਗਵਾਰ ਬਣ ਗਿਆ । ਇਸ ਹੋਈ ਬਰਸਾਤ ਨਾਲ ਜਿੱਥੇ ਪਿਛਲੇ ਕਾਫੀ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਆਮ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਉੱਥੇ ਹੀ ਚੱਲ ਰਹੀ ਝੋਨੇ ਦੀ ਲਵਾਈ ਕਾਰਨ ਕਿਸਾਨਾਂ ਨੂੰ ਵੀ...
ਸੁਲਤਾਨਪੁਰ ਲੋਧੀ ਇਲਾਕੇ 'ਚ ਤੇਜ਼ ਹਨ੍ਹੇਰੀ ਤੇ ਮੀਂਹ ਸ਼ੁਰੂ
. . .  1 day ago
ਸੁਲਤਾਨਪੁਰ ਲੋਧੀ, 4 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ,ਲਾਡੀ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਤੇਜ਼ ਹਨ੍ਹੇਰੀ ਤੇ ਮੀਂਹ ਸ਼ੁਰੂ ਹੋ ਗਿਆ ਹੈ, ਜਿਸ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੌਰਾਨ ਬਹੁਤੇ ਇਲਾਕਿਆਂ ਵਿਚ...
ਫਗਵਾੜਾ (ਕਪੂਰਥਲਾ) 'ਚ ਉਦਯੋਗਪਤੀ ਦੀ ਪਤਨੀ ਕੋਰੋਨਾ ਪਾਜ਼ੀਟਿਵ
. . .  1 day ago
ਫਗਵਾੜਾ, 4 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਇਕ ਉਦਯੋਗਪਤੀ ਦੀ ਪਤਨੀ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸਿਵਲ ਹਸਪਤਾਲ ਦੇ ਐੱਸ.ਐਮ.ਓ ਡਾਕਟਰ ਕਮਲ ਕਿਸ਼ੋਰ ਨੇ ਦੱਸਿਆ ਕਿ ਉਦਯੋਗਪਤੀ ਦੀ ਪਤਨੀ ਜਗਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ...
ਸਰਹੱਦੀ ਖੇਤਰ ਵਿਚ ਧੂੜ ਭਰੀ ਹਨੇਰੀ ਚੱਲਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
. . .  1 day ago
ਅਟਾਰੀ, 4 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ) - ਸਰਹੱਦੀ ਇਲਾਕੇ ਵਿਚ ਤੇਜ਼ ਰਫ਼ਤਾਰ ਧੂੜ ਭਰੀਆਂ ਹਨੇਰੀਆਂ ਚੱਲਣ ਕਾਰਨ ਨਾਲ ਲੋਕਾਂ ਨੂੰ ਗਰਮੀ...
ਸ਼ਾਹਕੋਟ ਦੇ ਰੈਸਟ ਹਾਊਸ ਨਜ਼ਦੀਕ ਪ੍ਰਵਾਸੀ ਮਜ਼ਦੂਰ ਦੀ ਮਿਲੀ ਲਾਸ਼
. . .  1 day ago
ਸ਼ਾਹਕੋਟ, 4 ਜੁਲਾਈ (ਦਲਜੀਤ ਸਚਦੇਵਾ)- ਸ਼ਾਹਕੋਟ-ਮਲਸੀਆਂ ਰੋਡ 'ਤੇ ਰੈਸਟ ਹਾਊਸ ਸ਼ਾਹਕੋਟ ਨਜ਼ਦੀਕ ਸ਼ਾਮ ਸਮੇਂ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੇ ਐੱਸ.ਐੱਚ.ਓ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ, ਇਸ ਲਈ ਵਿਅਕਤੀ ਦੀ ਲਾਸ਼ ਨੂੰ ਸ਼ਨਾਖ਼ਤ...
ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ - ਕੈਪਟਨ
. . .  1 day ago
ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਜੋ ਕਿ ਅਗਲੇ ਸਾਲ 2021 ਵਿਚ ਆ ਰਿਹਾ ਹੈ, ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸ ਬੁੱਕ ਲਾਈਵ ਪ੍ਰੋਗਰਾਮ ਦੌਰਾਨ ਸਠਿਆਲਾ...
ਬੇਅਦਬੀ ਕਾਂਡ 'ਚ ਗ੍ਰਿਫ਼ਤਾਰ 7 ਡੇਰਾ ਪ੍ਰੇਮੀਆਂ ਚੋਂ 5 ਭੇਜੇ ਪੁਲਿਸ ਰਿਮਾਂਡ 'ਤੇ, 2 ਰਿਹਾਅ
. . .  1 day ago
ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ) - ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ 1 ਜੂਨ 2014 ਨੂੰ ਚੋਰੀ ਹੋਏ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਮਾਮਲੇ ਦੀ ਪੜਤਾਲ ਕਰ ਰਹੀ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਜ਼ਿਲ੍ਹਾ ਫ਼ਰੀਦਕੋਟ ਤੋਂ ਅੱਜ ਤੜਕੇ ਗ੍ਰਿਫ਼ਤਾਰ ਕੀਤੇ ਗਏ 7 ਡੇਰਾ ਪ੍ਰੇਮੀਆਂ ਨੂੰ ਸਥਾਨਕ...
ਕੈਪਟਨ ਨੇ ਯੂਨੀਵਰਸਿਟੀ ਤੇ ਕਾਲਜ ਪ੍ਰੀਖਿਆਵਾਂ ਰੱਦ ਕਰਨ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 4 ਜੁਲਾਈ (ਵਿਕਰਮਜੀਤ ਮਾਨ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ 'ਚ ਯੂਨੀਵਰਸਿਟੀ ਤੇ ਕਾਲਜ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਸਮੇਂ ਕੁੱਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਆਯੋਜਿਤ ਕੀਤੀਆਂ ਜਾ ਰਹੀਆਂ ਪ੍ਰੀਖਿਆਵਾਂ ਨਿਰਵਿਘਨ...
ਇਕਾਂਤਵਾਸ ਕੀਤੇ ਗਏ ਵਿਦੇਸ਼ੋਂ ਪਰਤੇ 25 ਲੋਕਾਂ ਲਈ ਪ੍ਰਸ਼ਾਸਨ ਨੇ ਨਹੀਂ ਕੀਤੇ ਪੁਖ਼ਤਾ ਪ੍ਰਬੰਧ
. . .  1 day ago
ਘੁਮਾਣ, 4 ਜੁਲਾਈ (ਬੰਮਰਾਹ) -ਕੋਰੋਨਾ ਵਾਇਰਸ ਦੇ ਚੱਲਦਿਆਂ ਵਿਦੇਸ਼ਾਂ ਤੋਂ ਪੰਜਾਬ ਪਰਤਣ ਵਾਲੇ ਲੋਕਾਂ ਨੂੰ ਸਰਕਾਰ ਵੱਲੋਂ ਬਣਾਏ ਗਏ ਇਕਾਂਤਵਾਸ ਕੇਂਦਰਾਂ ਵਿਚ ਇਕਾਂਤਵਾਸ ਕੀਤਾ ਜਾ ਰਿਹਾ ਹੈ। ਬੀਤੀ 3 ਜੁਲਾਈ ਨੂੰ ਇੱਕ ਜਹਾਜ਼ ਰਾਹੀਂ ਵੱਖ ਵੱਖ ਮੁਲਕਾਂ ਤੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ 25 ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਬਟਾਲਾ...
ਦਿਨ ਦਿਹਾੜੇ ਗੋਲੀਆਂ ਚਲਾ ਕੇ ਖੋਹੀ ਕਾਰ
. . .  1 day ago
ਤਲਵੰਡੀ ਭਾਈ, 4 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜੇ ਪਿੰਡ ਸਾਧੂ ਵਾਲਾ-ਹਰਾਜ ਦਰਮਿਆਨ ਕਾਰ ਸਵਾਰ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਵਰਨਾ ਕਾਰ ਖੋਹ ਲਏ ਜਾਣ ਦਾ ਸਮਾਚਾਰ ਹੈ। ਕਾਰ ਮਾਲਕ ਕਰਮਜੀਤ ਸਿੰਘ ਕਾਲਾ ਪੁੱਤਰ ਜਰਨੈਲ ਸਿੰਘ ਵਾਸੀ ਤਲਵੰਡੀ ਭਾਈ ਨੇ ਦੱਸਿਆ ਕਿ ਉਹ ਝੋਨੇ ਦੀ ਪਨੀਰੀ...
ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾ ਯਾਤਰੀਆਂ ਲਈ ਨਵੀਆਂ ਹਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 4 ਜੁਲਾਈ - ਕੋਰੋਨਾ ਦੇ ਲਗਾਤਾਰ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਜਿਸ ਤਹਿਤ 7-7-2020 ਤੋਂ ਜੋ ਵੀ ਵਿਅਕਤੀ ਰੋਡ, ਰੇਲ ਜਾਂ ਹਵਾਈ ਮਾਰਗ ਰਾਹੀਂ ਪੰਜਾਬ ਵਿਚ ਦਾਖਲ ਹੋਵੇਗਾ, ਉਸ ਨੂੰ ਅਗਲੇ...
ਇਕ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਸਿੰਘ ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਦੋ ਨਸ਼ਾ ਤਸਕਰਾਂ ਨੂੰ ਜੈਪੁਰ, ਰਾਜਸਥਾਨ ਤੋਂ ਗ੍ਰਿਫ਼ਤਾਰ ਕਰਕੇ ਇਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ ਹੈਰੋਇਨ ਤੇ 7 ਲੱਖ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ...
ਲੁਧਿਆਣਾ ਵਿਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ - 41 ਮਰੀਜ਼ ਹੋਰ ਸਾਹਮਣੇ ਆਏ
. . .  1 day ago
ਲੁਧਿਆਣਾ, 4 ਜੁਲਾਈ (ਸਿਹਤ ਪ੍ਰਤੀਨਿਧੀ) - ਜਿਲ੍ਹਾ ਲੁਧਿਆਣਾ ਵਿਚ ਅੱਜ ਵੀ ਕੋਰੋਨਾ ਤੋਂ ਕੋਈ ਰਾਹਤ ਨਹੀਂ ਮਿਲੀ ਕਿਉਂਕਿ ਮਰੀਜ਼ਾਂ ਦਾ ਹਰ ਰੋਜ ਵੱਡੀ ਗਿਣਤੀ ਵਿਚ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ, ਜਿਸ ਕਰਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ਕਿਉਂਕਿ...
ਦਿੱਲੀ ਗੁਰਦੁਆਰਾ ਕਮੇਟੀ ਸੋਮਵਾਰ ਤੋਂ 10 ਐਂਬੂਲੈਂਸਾਂ ਸ਼ੁਰੂ ਕਰੇਗੀ : ਸਿਰਸਾ, ਕਾਲਕਾ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸੋਮਵਾਰ ਤੋਂ ਦਿੱਲੀ ਵਿਚ 10 ਐਂਬੂਲੈਂਸਾਂ ਸ਼ੁਰੂ ਕਰਨ ਅਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ 'ਬਾਲਾ ਪ੍ਰੀਤਮ ਦਵਾਖਾਨਾ...
ਜ਼ਿਲ੍ਹਾ ਕਪੂਰਥਲਾ ਵਿਚ 3 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ 3 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 1 ਕੇਸ ਫਗਵਾੜਾ ਨਾਲ ਸਬੰਧਿਤ ਹੈ ਤੇ ਦੋ ਕੇਸ ਕਪੂਰਥਲਾ ਨਾਲ ਸਬੰਧਿਤ ਹਨ। ਜਦਕਿ 555 ਸੈਂਪਲਾਂ ਦੀ ਰਿਪੋਰਟ...
ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਗੁਰਦਾਸਪੁਰ, 4 ਜੁਲਾਈ (ਸੁਖਵੀਰ ਸਿੰਘ ਸੈਣੀ)-ਕੋਰੋਨਾ ਵਾਇਰਸ ਦੇ ਰੋਜ਼ਾਨਾ ਹੀ ਹੋ ਰਿਹਾ ਵਾਧਾ ਜਿੱਥੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉੱਥੇ ਹੀ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਅੱਜ ਨਵੇਂ ਕੋਰੋਨਾ ਦੇ 4 ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ...
ਅਤਿ ਸੁਰੱਖਿਅਤ ਜੇਲ੍ਹ ਵਿੱਚ ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ ਜਾਰੀ
. . .  1 day ago
ਨਾਭਾ, 4 ਜੁਲਾਈ (ਕਰਮਜੀਤ ਸਿੰਘ)- ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ ਵਿੱਚ ਬੰਦ ਖਾੜਕੂ ਸਿੰਘਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ। ਦਰਅਸਲ ਪੂਰੇ ਮਾਮਲੇ ਮੁਤਾਬਿਕ ਜੇਲ੍ਹ ਪ੍ਰਸ਼ਾਸਨ ਵੱਲੋਂ ਪੰਜ ਖਾੜਕੂ ਸਿੰਘਾਂ ਨੂੰ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਸ਼ਿਫ਼ਟ ਕਰਨ ਤੇ ਤੇ ਜੇਲ੍ਹ...
ਕਬਾੜ ਦੀ ਦੁਕਾਨ ਦੇ ਬਾਹਰ ਕੰਮ ਕਰ ਰਹੇ 3 ਨੌਜਵਾਨਾਂ ਨੂੰ ਬੇਕਾਬੂ ਕਾਰ ਨੇ ਦਰੜਿਆ
. . .  1 day ago
ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 4 ਜੁਲਾਈ (ਬੀਰਅੰਮ੍ਰਿਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ) - ਅੱਜ ਸ੍ਰੀ ਅਨੰਦਪੁਰ ਸਾਹਿਬ-ਕੀਰਤਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਭਗਵਾਲਾ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਬੇਕਾਬੂ ਕਾਰ ਨੇ ਕਬਾੜ ਦੀ ਦੁਕਾਨ 'ਤੇ ਕੰਮ...
ਅੰਮ੍ਰਿਤਸਰ 'ਚ 14 ਕੋਰੋਨਾ ਮਰੀਜ਼ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 4 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 14 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਇਸ ਤਰ੍ਹਾਂ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 996 ਹੋਈ ਹੈ। ਡਿਸਚਾਰਜ ਕੇਸ 807, ਦਾਖਲ 93, ਹੋਮ ਆਈਸੋਲੇਸ਼ਨ 50 ਤੇ 47...
ਪਠਾਨਕੋਟ ਵਿੱਚ 4 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ 4 ਜੁਲਾਈ (ਆਸ਼ੀਸ਼ ਸ਼ਰਮਾ , ਸੰਧੂ ,ਚੌਹਾਨ ) ਜ਼ਿਲ੍ਹਾ ਪਠਾਨਕੋਟ ਵਿੱਚ ਅੱਜ 1 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ ਉਨ੍ਹਾਂ ਦੱਸਿਆ ਕਿ ਜੋ ਹੋਰ 1 ਕੋਰੋਨਾ ਦੇ ਮਰੀਜ਼ ਮਿਿਲਆ ਹੈ ਉਨ੍ਹਾਂ...
ਸਰਕਾਰੀ ਹਸਪਤਾਲ ਚੋਂ' ਅਮਲੀਆਂ ਨੂੰ ਗੋਲੀਆਂ ਨਾ ਮਿਲਣ ਕਾਰਨ ਸਰਕਾਰ ਦਾ ਪਿੱਟ ਸਿਆਪਾ
. . .  1 day ago
ਲੌਂਗੋਵਾਲ, 4 ਜੁਲਾਈ (ਸ.ਸ.ਖੰਨਾ,ਵਿਨੋਦ) ਦੇਸ਼ ਭਗਤ ਮਾਤਾ ਧਰਮ ਕੌਰ ਸਰਕਾਰੀ ਹਸਪਤਾਲ ਲੌਂਗੋਵਾਲ ਵਿਖੇ ਨਸ਼ਾ ਛੁਡਾਊ ਦਵਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਫਿਰ ਇਲਾਕੇ ਦੇ ਅਮਲੀਆਂ ਵਲੋਂ ਹਸਪਤਾਲ ਅੱਗੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਰੋਸ...
ਤਪਾ ਬਲਾਕ ਅਧੀਨ ਆਉਦੇ ਪਿੰਡ ਟੱਲੇਵਾਲ ਦੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਪਾ ਮੰਡੀ, 4 ਜੁਲਾਈ (ਵਿਜੇ ਸ਼ਰਮਾ, ਸੋਨੀ ਚੀਮਾ)- ਬਰਨਾਲਾ ਜ਼ਿਲੇ 'ਚ ਕੋਰੋਨਾ ਪਾਜੋਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧ ਹੋ ਰਿਹਾ ਹੈ , ਇਸ ਲੜੀ ਤਹਿਤ ਪਿੰਡ ਟੱਲੇਵਾਲ ਦਾ 29 ਸਾਲ ਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਉਣ ਸਬੰਧੀ ਖ਼ਬਰ ਮਿਲੀ ਹੈ , ਸਿਵਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜਬਰੀ ਪਲਾਟਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਜੋਂ ਰੋਸ ਧਰਨਾ

ਦੀਨਾਨਗਰ, 24 ਮਈ (ਸੰਧੂ/ਸ਼ਰਮਾ/ਸੋਢੀ)-ਰਾਜਨੀਤਿਕ ਸਹਿ 'ਤੇ ਪਿੰਡ ਸੁਲਤਾਨੀ ਦੇ ਸਰਪੰਚ ਅਤੇ ਪੁਲਿਸ ਪਾਰਟੀ ਵਲੋਂ ਪਲਾਟ ਹੋਲਡਰ ਮਜ਼ਦੂਰਾਂ 'ਤੇ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਜੋਂ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਡੀ.ਐੱਸ.ਪੀ. ਦੀਨਾਨਗਰ ਦੇ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਹੋਇਆਂ ਥਾਣੇ ਚੌਕ 'ਚ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪਿੰਡ ਸੁਲਤਾਨੀ ਦੇ ਸਰਪੰਚ ਬਲਦੇਵ ਰਾਜ ਅਤੇ ਹੋਰ ਕਾਂਗਰਸੀ ਆਗੂਆਂ ਵਲੋਂ ਪੁਲਿਸ ਦਬਾਅ ਤਹਿਤ ਪਿੰਡ ਦੇ ਮਜ਼ਦੂਰਾਂ ਨੂੰ ਮਿਲੇ ਰਿਹਾਇਸ਼ੀ ਪਲਾਟਾਂ ਉੱਪਰ ਜਬਰੀ ਕਬਜ਼ਾ ਕਰਨ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ 'ਚ ਹੀ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਡੀ.ਐੱਸ.ਪੀ. ਦੀਨਾਨਗਰ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਆਗੂ ਸਤਿਬੀਰ ਸਿੰਘ ਸੁਲਤਾਨੀ, ਰਣਬੀਰ ਸਿੰਘ ਡੱੁਗਰੀ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਅੱਲੜ ਪਿੰਡੀ, ਦਲਬੀਰ ਸਿੰਘ ਠੁੰਡੀ ਅਤੇ ਅਨੋਖ ਸਿੰਘ ਸੁਲਤਾਨੀ ਨੇ ਦੱਸਿਆ ਕਿ ਪਿੰਡ ਸੁਲਤਾਨੀ ਦਾ ਕਾਂਗਰਸੀ ਟੋਲਾ ਮੰਤਰੀ ਅਰੁਣਾ ਚੌਧਰੀ ਦੀ ਸਹਿ 'ਤੇ ਪਿੰਡ ਦੇ ਮਜ਼ਦੂਰਾਂ ਦੇ ਪਲਾਟਾਂ 'ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ | ਜਿਸ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਰੋਕਿਆ ਹੋਇਆ ਹੈ | ਇਸ ਮੌਕੇ ਆਏ ਸੈਂਕੜੇ ਕਿਸਾਨਾਂ ਨੇ ਥਾਣਾ ਚੌਕ 'ਚ ਧਰਨਾ ਦੇ ਕੇ ਕੁਝ ਸਮੇਂ ਲਈ ਟਰੈਫ਼ਿਕ ਜਾਮ ਕੀਤਾ | ਇਸ ਮੌਕੇ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਪੁਲਿਸ ਥਾਣਾ ਦੋਰਾਂਗਲਾ ਵਿਖੇ ਧਰਨਾ ਦਿੱਤਾ ਜਾਵੇਗਾ |

ਹਲਕਾ ਫ਼ਤਹਿਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ 'ਚ ਵਰਕਰ ਹੋਏ ਮਾਯੂਸ, ਭਾਜਪਾ ਨੇ ਮਨਾਏ ਜਸ਼ਨ

ਫਤਹਿਗੜ੍ਹ ਚੂੜੀਆਂ, 24 ਮਈ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਅਤੇ ਕਾਂਗਰਸੀ ਵਰਕਰਾਂ 'ਤੇ ਇਹ ਕਹਾਵਤ ਫਿੱਟ ਬੈਠ ਰਹੀ ਹੈ ਕਿ 'ਫ਼ੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਨੇ', ਕਿਉਂਕਿ ਇਨ੍ਹਾਂ ਦੋਵਾਂ ਹਲਕਿਆਂ 'ਚੋ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਜਿੱਤ ਦੀ ਖ਼ੁਸ਼ੀ 'ਚ ਅਕਾਲੀ ਆਗੂਆਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਡੇਰਾ ਬਾਬਾ ਨਾਨਕ, 24 ਮਈ (ਮਾਂਗਟ, ਸ਼ਰਮਾ)-ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੀ ਜਿੱਤ ਦੀ ਖੁਸ਼ੀ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੀ ਅਗਵਾਈ 'ਚ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਭਾਜਪਾ ਤੇ ਕਾਾਗਰਸੀ ਗੱੁਟ ਭਿੜੇ

ਪਠਾਨਕੋਟ , 24 ਮਈ (ਆਰ. ਸਿੰਘ)-ਮੁਹੱਲਾ ਨਿਊ ਸੈਨਗੜ੍ਹ ਵਿਖੇ ਭਾਜਪਾ ਅਤੇ ਕਾਂਗਰਸ ਵਰਕਰਾਂ 'ਚ ਲੜਾਈ ਹੋ ਗਈ | ਜਿਸ ਕਾਰਨ ਝਗੜੇ ਵਿਚ ਕਾਂਗਰਸ ਗੁੱਟ ਦੇ ਇਕ ਹੀ ਪਰਿਵਾਰ ਦੇ ਚਾਰ ਲੋਕ ਪ੍ਰਦੀਪ ਮਹਾਜਨ, ਉਸ ਦੀ ਪਤਨੀ ਰਾਧਾ ਮਹਾਜਨ, ਬੇਟੇ ਅਭਿਸ਼ੇਕ ਮਹਾਜਨ ਅਤੇ ਸਨਮ ਮਹਾਜਨ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿੱਗਣ ਕਾਰਨ 3 ਗੰਭੀਰ ਜ਼ਖ਼ਮੀ

ਬਟਾਲਾ, 24 ਮਈ (ਹਰਦੇਵ ਸਿੰਘ ਸੰਧੂ)-ਬਟਾਲਾ ਨਜ਼ਦੀਕ ਹੋਏ ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਸਰਵਣ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖੋਦੇ ਚੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਕਟਿਵਾ ਸਵਾਰ 2 ਨੌਜਵਾਨ ਹੈਰੋਇਨ ਸਮੇਤ ਕਾਬੂ

ਘਰੋਟਾ, 24 ਮਈ (ਸੰਜੀਵ ਗੁਪਤਾ)-ਘਰੋਟਾ ਪੁਲਿਸ ਨੂੰ ਨਸ਼ੇ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਐਕਟਿਵਾ ਸਵਾਰ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ | ਇਹ ਜਾਣਕਾਰੀ ਦਿੰਦੇ ਘਰੋਟਾ ਪੁਲਿਸ ਚੌਕੀ ਇੰਚਾਰਜ ਗੋਬਿੰਦ ...

ਪੂਰੀ ਖ਼ਬਰ »

ਵਾਹਲਾ ਤੇ ਧੁੱਗਾ ਨੇ ਬੀਬਾ ਬਾਦਲ ਨੂੰ ਜਿੱਤ ਦੀ ਦਿੱਤੀ ਵਧਾਈ

ਬਟਾਲਾ, 24 ਮਈੀ (ਕਾਹਲੋਂ)-ਲੋਕ ਸਭਾ ਚੋਣਾਂ 'ਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਤੀਜੀ ਵਾਰ ਹੋਈ ਸ਼ਾਨਦਾਰ ਜਿੱਤ 'ਤੇ ਬਟਾਲਾ ਦੇ ਸੀਨੀਅਰ ਅਕਾਲੀ ਆਗੂ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਗੁਰਦਾਸਪੁਰ ਵਿਖੇ ਰੁਜ਼ਗਾਰ ਮੇਲਾ 29 ਨੰੂ

ਗੁਰਦਾਸਪੁਰ, 24 ਮਈ (ਆਰਿਫ਼)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ 29 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਪਿਛਲੀਆਂ ਚੋਣਾਂ 'ਚ ਮਿਲੀ ਬੜ੍ਹਤ ਬਰਕਰਾਰ ਨਹੀਂ ਰੱਖ ਸਕੀ ਹਲਕਾ ਦੀਨਾਨਗਰ ਅੰਦਰ ਕਾਂਗਰਸ

ਦੋਰਾਂਗਲਾ, 24 ਮਈ (ਲਖਵਿੰਦਰ ਸਿੰਘ ਚੱਕਰਾਜਾ)-ਲੋਕ ਸਭਾ ਦੀਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੰੂ 20522 ਵੋਟਾਂ ਦੇ ਫ਼ਰਕ ਨਾਲ ਮਿਲੀ ਹਾਰ ਨਾਲ ਪਿਛਲੀਆਂ ਚੋਣਾਂ ਦੌਰਾਨ ਕਾਂਗਰਸ ਹਲਕੇ 'ਚ ਬਣਾਈ ...

ਪੂਰੀ ਖ਼ਬਰ »

ਅੱਜ ਤੱਕ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ 540749 ਮੀਟਰਿਕ ਟਨ ਫ਼ਸਲ ਦੀ ਹੋਈ ਖ਼ਰੀਦ

ਗੁਰਦਾਸਪੁਰ, 24 ਮਈ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਸਰਕਾਰੀ ਖ਼ਰੀਦ 25 ਮਈ ਤਕ ਹੋਵੇਗੀ, ਇਸ ਲਈ ਜਿਹੜੇ ਕਿਸਾਨਾਂ ਨੇ ਆਪਣੀ ਜਿਨਸ ਅਜੇ ਤਕ ਮੰਡੀਆਂ 'ਚ ਨਹੀਂ ਲਿਆਂਦੀ ਉਹ ਆਪਣੀ ਫ਼ਸਲ ਲਿਆ ਕੇ ਵੇਚ ਸਕਦੇ ਹਨ | ਇਸ ...

ਪੂਰੀ ਖ਼ਬਰ »

ਤਿੱਬੜੀ ਛਾਉਣੀ ਦਾ ਗੰਦਾ ਪਾਣੀ ਖੇਤਾਂ 'ਚ ਆਉਣ ਕਾਰਨ ਨੰਗਲ ਚਾਵਾ ਦੇ ਕਿਸਾਨ ਪੇ੍ਰਸ਼ਾਨ

ਪੁਰਾਣਾ ਸ਼ਾਲਾ, 24 ਮਈ (ਅਸ਼ੋਕ ਸ਼ਰਮਾ)-ਤਿੱਬੜੀ ਛਾਉਣੀ ਦਾ ਗੰਦਾ ਪਾਣੀ ਕਿਸਾਨਾਂ ਦੇ ਖੇਤਾਂ 'ਚ ਆਉਣ ਕਰਕੇ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਇਸ ਪਾਸੇ ਤਿੱਬੜੀ ਛਾਉਣੀ ਦੇ ਅਧਿਕਾਰੀ ਬਿਲਕੁਲ ਧਿਆਨ ਨਹੀਂ ਦੇ ਰਹੇ | ਜਿਸ ਕਰਕੇ ਕਿਸਾਨਾਂ 'ਚ ਰੋਸ ਹੈ | ਉੱਘੇ ...

ਪੂਰੀ ਖ਼ਬਰ »

ਮਾਤਾ ਗੁਰਦੀਪ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਧਾਰੀਵਾਲ, 24 ਮਈ (ਸਵਰਨ ਸਿੰਘ)-ਬੀਤੀ 14 ਮਈ ਨੂੰ ਅਕਾਲ ਚਲਾਣਾ ਕਰ ਗਏ ਮਾਤਾ ਗੁਰਦੀਪ ਕੌਰ ਪਤਨੀ ਸਵ. ਗੁਰਨਾਮ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਮੌੜ (ਕਰਮ ਸਿੰਘ ਵਾਲਾ) ਵਿਖੇ ਪਾਏ ਗਏ | ਇਸ ਮੌਕੇ ਰਾਗੀ ਜਥਿਆਂ ਵਲੋਂ ਵੈਰਾਗਮਈ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਉਮੀਦਵਾਰਾਂ ਦੀ ਜਿੱਤ ਨਾਲ ਲੋਕਾਂ 'ਚ ਗੱਠਜੋੜ ਦਾ ਜਨ ਆਧਾਰ ਮਜ਼ਬੂਤ ਹੋਇਆ-ਘੁੰਮਣ

ਬਟਾਲਾ, 24 ਮਈ (ਕਾਹਲੋਂ)-ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਪੰਜਾਬ ਦੀ ਜਨਤਾ ਨੇ 13 ਸੀਟਾਂ ਜਿੱਤਣ ਦੇ ਕੈਪਟਨ ਦੇ ਮਿਸ਼ਨ ਨੂੰ ਫ਼ੇਲ੍ਹ ਕਰ ਕੇ ਅਕਾਲੀ-ਭਾਜਪਾ ਗੱਠਜੋੜ 'ਚ ਮੁੜ ਆਪਣਾ ਵਿਸ਼ਵਾਸ ...

ਪੂਰੀ ਖ਼ਬਰ »

ਬੇਰਿੰਗ ਸਕੂਲ ਦੇ ਪਿ੍ੰਸੀਪਲ, ਸਟਾਫ਼ ਤੇ ਵਿਦਿਆਰਥੀ ਕੈਨੇਡਾ ਦੀ ਵਿਦਿਅਕ ਯਾਤਰਾ ਲਈ ਹੋਏ ਰਵਾਨਾ

ਬਟਾਲਾ, 24 ਮਈ (ਕਾਹਲੋਂ)-ਬੇਰਿੰਗ ਸਕੂਲ ਬਟਾਲਾ ਆਈ.ਸੀ. ਐਸ.ਈ. ਦੇ ਪਿ੍ੰਸੀਪਲ ਇੰਜ: ਐਚ.ਐਲ. ਪੀਟਰ ਦੀ ਰਹਿਨੁਮਾਈ ਹੇਠ ਸਕੂਲ ਸਟਾਫ਼ ਤੇ ਵਿਦਿਆਰਥੀ ਕੈਨੇਡਾ ਦੇ ਵਿਦਿਅਕ ਟੂਰ ਲਈ ਰਵਾਨਾ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋ. ਮਾਨਵ ਸ਼ਰਮਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਬੱਬੇਹਾਲੀ ਦੀ ਅਗਵਾਈ ਹੇਠ ਹਲਕਾ ਦੀਨਾਨਗਰ 'ਚ ਅਕਾਲੀ ਦਲ ਵਲੋਂ ਕੀਤੀ ਮਿਹਨਤ ਰੰਗ ਲਿਆਈ-ਚਿੱਟੀ

ਦੋਰਾਂਗਲਾ, 24 ਮਈ (ਲਖਵਿੰਦਰ ਸਿੰਘ ਚੱਕਰਾਜਾ)-ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੀ ਆਏ ਨਤੀਜਿਆਂ 'ਚ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਆਉਂਦੇ ਪਿੰਡਾਂ ਵਿਚ ਹੋਈ ਵੱਡੀ ਜਿੱਤ ਦਾ ਸਿਹਰਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਡੇਰਾ ਬਾਬਾ ਨਾਨਕ, 24 ਮਈ (ਹੀਰਾ ਸਿੰਘ ਮਾਂਗਟ)-ਬੀਤੇ ਦਿਨ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਲੋਧੀ ਵਿਖੇ ਬਿਆਸ ਸਹੋਦਿਆ ਗਰੁੱਪ ਵਲੋਂ ਇੰਟਰ ਸਕੂਲ ਹਿੰਦੀ ਅਤੇ ਪੰਜਾਬੀ ਭਾਸ਼ਾ ਦੇ ਭਾਸਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਪੰਜਾਬ ਦੇ 15 ਸਕੂਲਾਂ ਦੇ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਚੋਣੇ ਵਿਖੇ ਜੂਨ '84 ਦੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ

ਘੁਮਾਣ, 24 ਮਈ (ਬੰਮਰਾਹ)-ਜੂਨ 84 ਘੱਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਚੋਣੇ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਹੱਕ 'ਚ ਨੌਜਵਾਨਾਂ ਵਲੋਂ ਮਿਲਿਆ ਵੱਡਾ ਉਤਸ਼ਾਹ-ਦੀਪਇੰਦਰ ਰੰਧਾਵਾ

ਕਲਾਨੌਰ, 24 ਮਈ (ਪੁਰੇਵਾਲ)-ਬੀਤੇ ਦਿਨ ਲੋਕ ਸਭਾ ਦੀਆਂ ਚੋਣਾਂ ਦੇ ਆਏ ਨਤੀਜਿਆਂ 'ਚ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਹੋਰਨਾਂ ਵਿਧਾਨ ਸਭਾ ਹਲਕਿਆਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਵੀ ਨੌਜਵਾਨਾਂ ਵਲੋਂ ਸੰਨੀ ਦਿਓਲ ਦੇ ਹੱਕ 'ਚ ਉਤਸ਼ਾਹ ਵੇਖਣ ਨੂੰ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਦੀ ਖੁਸ਼ੀ 'ਚ ਪਿੰਡ ਭੰਬੋਈ 'ਚ ਵਿਖੇ ਲੱਡੂ ਵੰਡੇ

ਅੱਚਲ ਸਾਹਿਬ, 24 ਮਈ (ਗੁਰਚਰਨ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਦੇ ਜੇਤੂ ਰਹੇ ਸ੍ਰੀ ਸੋਮ ਪ੍ਰਕਾਸ਼ ਦੀ ਜਿੱਤ ਦੀ ਖੁਸ਼ੀ 'ਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭੰਬੋਈ ਵਿਖੇ ਯੂਥ ਆਗੂ ਸੋਨੂੰ ਸੰਧੂ ਦੇ ਗ੍ਰਹਿ ਵਿਖੇ ਨੌਜਵਾਨਾਂ ਵਰਕਰਾਂ ਦੀ ...

ਪੂਰੀ ਖ਼ਬਰ »

ਦਮਦਮੀ ਟਕਸਾਲ ਦੇ ਹੈੱਡਕੁਆਟਰ ਸੰਗਰਾਵਾਂ ਵਿਖੇ ਘੱਲੂਘਾਰਾ ਦਿਵਸ 6 ਜੂਨ ਨੂੰ

ਪੰਜਗਰਾਈਆਂ, 24 ਮਈ (ਬਲਵਿੰਦਰ ਸਿੰਘ)-ਦਮਦਮੀ ਟਕਸਾਲ ਜਥਾ ਭਿੰਡਰਾਂ (ਸੰਗਰਾਵਾਂ) ਦੇ ਮੁਖੀ ਸਿੰਘ ਸਾਹਿਬ ਭਾਈ ਰਾਮ ਸਿੰਘ ਖ਼ਾਲਸਾ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 35ਵਾਂ ਘੱਲੂਘਾਰਾ ਦਿਵਸ ਮਿਤੀ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈਡਕੁਆਟਰ ਗੁਰਦੁਆਰਾ ਗੁਰਸ਼ਬਦ ...

ਪੂਰੀ ਖ਼ਬਰ »

ਨਵਾਂ ਪਿੰਡ ਮਿਲਖੀਵਾਲ 'ਚ ਅਕਾਲੀਆਂ ਨੇ ਸੰਨੀ ਦਿਓਲ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਕਿਲ੍ਹਾ ਲਾਲ ਸਿੰਘ, 24 ਮਈ (ਬਲਬੀਰ ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੀ ਹੋਈ ਵੱਡੀ ਅਤੇ ਇਤਿਹਾਸਕ ਜਿੱਤ ਦੀ ਖੁਸ਼ੀ 'ਚ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਨਵਾਂ ਪਿੰਡ ਮਿਲਖੀਵਾਲ ਵਿਖੇ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਦੀਆਂ ਵੋਟਾਂ ਉੱਪਰ ਕੋਈ ਖ਼ਾਸ ਅਸਰ ਨਹੀਂ ਪਾ ਸਕੇ ਪੀਟਰ ਚੀਦਾ

27744 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੇ ਫਤਹਿਗੜ੍ਹ ਚੂੜੀਆਂ, 24 ਮਈ (ਧਰਮਿੰਦਰ ਸਿੰਘ ਬਾਠ)-ਲੋਕ ਸਭਾ ਚੋਣਾਂ ਐਲਾਨੇ ਗਏ ਨਤੀਜਿਆਂ 'ਚ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮਸੀਹ ਆਗੂ ਪੀਟਰ ਚੀਦਾ ਮਸੀਹ ਭਾਈਚਾਰੇ ਦੀਆਂ ਵੋਟਾਂ ਉਪਰ ਬਹੁਤਾ ਕੋਈ ਅਸਰ ...

ਪੂਰੀ ਖ਼ਬਰ »

527 ਕਿੱਲੋਮੀਟਰ ਸੰਪਰਕ ਸੜਕਾਂ ਦੀ ਮੁਰੰਮਤ 30 ਜੂਨ ਤੱਕ ਮੁਕੰਮਲ ਕੀਤੀ ਜਾਵੇਗੀ-ਅਨੂਪ ਸਿੰਘ ਮਾਂਗਟ

ਪੁਰਾਣਾ ਸ਼ਾਲਾ, 24 ਮਈ (ਅਸ਼ੋਕ ਸ਼ਰਮਾ)-ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਮੰਡਲ ਗੁਰਦਾਸਪੁਰ ਇੰਜੀ: ਅਨੂਪ ਸਿੰਘ ਮਾਂਗਟ ਨੇ ਦੱਸਿਆ ਕਿ ਸਾਡੇ ਅਧੀਨ ਸੰਪਰਕ ਸੜਕਾਂ 527 ਕਿੱਲੋਮੀਟਰ ਆਉਂਦੀਆਂ ਹਨ ਅਤੇ 267 ਕਿੱਲੋਮੀਟਰ ਸੜਕਾਂ ਦੀ ਮੁਰੰਮਤ 30 ਜੂਨ ਤੱਕ ਮੁਕੰਮਲ ...

ਪੂਰੀ ਖ਼ਬਰ »

ਸੱਸ ਦੇ ਕਤਲ ਮਾਮਲੇ 'ਚ ਨੂੰ ਹ ਸਮੇਤ ਦੋ ਵਿਅਕਤੀਆਂ ਨੂੰ ਉਮਰ ਕੈਦ ਤੇ ਇਕ-ਇਕ ਲੱਖ ਜ਼ੁਰਮਾਨਾ

ਗੁਰਦਾਸਪੁਰ, 24 ਮਈ (ਸੈਣੀ)-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਪ੍ਰੇਮ ਕੁਮਾਰ ਦੀ ਅਦਾਲਤ ਵਲੋਂ ਸੱਸ ਦੇ ਕਤਲ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਨੰੂਹ ਸਮੇਤ ਦੋ ਵਿਅਕਤੀਆਂ ਨੰੂ ਉਮਰ ਕੈਦ ਅਤੇ ਇਕ-ਇਕ ਲੱਖ ਜੁਰਮਾਨੇ ਦੀ ਸਜਾ ਸੁਣਾਈ ਹੈ | ਇਸ ਸਬੰਧੀ ਮਿਲੀ ਜਾਣਕਾਰੀ ਹਰਜੀਤ ...

ਪੂਰੀ ਖ਼ਬਰ »

ਕਾਂਗਰਸ ਦੇ ਕਿਲੇ੍ਹ ਦੀਨਾਨਗਰ ਨੂੰ ਫ਼ਤਹਿ ਕਰਨ 'ਚ ਕਾਮਯਾਬ ਰਹੇ ਅਕਾਲੀ/ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ

ਦੀਨਾਨਗਰ, 24 ਮਈ (ਸ਼ਰਮਾ/ਸੰਧੂ)-ਵਿਧਾਨ ਸਭਾ ਹਲਕਾ ਦੀਨਾਨਗਰ ਜਿਸ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ | ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਸ ਹਲਕੇ 'ਤੇ ਜ਼ਿਆਦਾਤਰ ਕਬਜ਼ਾ ਕਾਂਗਰਸ ਪਾਰਟੀ ਦਾ ਹੀ ਰਿਹਾ ਹੈ ਤੇ ਉਹ ਵੀ ਸਵ: ਚੌਧਰੀ ਜੈਮੁਨੀ ਪਰਿਵਾਰ ਦਾ ਇਸ ਹਲਕੇ ਤੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਨੂੰ ਲੋਕਾਂ ਨੇ ਮਾਣ ਬਖਸ਼ਿਆ-ਕਮਲਜੀਤ ਕੌਰ

ਧਾਰੀਵਾਲ, 24 ਮਈ (ਸਵਰਨ ਸਿੰਘ)-ਕੇਂਦਰ ਵਿਚ ਫਿਰ ਤੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਬਨਣ 'ਤੇ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਮੀਤ ਪ੍ਰਧਾਨ ਕਮਲਜੀਤ ਕੌਰ ਨੇ ਵਰਕਰਾਂ ਨਾਲ ਜਸ਼ਨ ਮਨਾਏ | ਇਸ ਮੌਕੇ ਕਮਲਜੀਤ ਕੌਰ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਕੀਤੇ ...

ਪੂਰੀ ਖ਼ਬਰ »

ਵਿਧਵਾ ਔਰਤ ਨੇ ਆਪਣੀ ਤੇ ਬੱਚਿਆਂ ਦੀ ਜਾਨ ਨੂੰ ਦੱਸਿਆ ਖ਼ਤਰਾ

* ਐਸ.ਐਸ.ਪੀ. ਬਟਾਲਾ ਨੂੰ ਲਗਾਈ ਇਨਸਾਫ਼ ਦੀ ਗੁਹਾਰ ਬਟਾਲਾ, 24 ਮਈ (ਕਾਹਲੋਂ)-ਅੱਜ 'ਅਜੀਤ' ਉਪ ਦਫ਼ਤਰ 'ਚ ਆ ਕੇ ਇਕ ਵਿਧਵਾ ਔਰਤ ਨੇ ਆਪਣੀ ਤੇ ਆਪਣੇ ਬੱਚਿਆਂ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਐਸ. ਐਸ. ਪੀ. ਬਟਾਲਾ ਨੂੰ ਇਨਸਾਫ਼ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡੀ.ਐਸ.ਪੀ. ਦਿਨੇਸ਼ ਸਿੰਘ ਸੋਹੀ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਹਰਚੋਵਾਲ, 24 ਮਈ (ਢਿੱਲੋਂ)-ਪਿੰਡ ਸੋਹੀਆਂ ਦੇ ਜੰਮਪਲ ਡੀ.ਐਸ.ਪੀ. ਦਿਨੇਸ਼ ਸਿੰਘ ਸੋਹੀ ਪੁੱਤਰ ਸਵ. ਧਰਮ ਸਿੰਘ ਸੋਹੀ ਜਿਨ੍ਹਾਂ ਦੇ ਬੀਤੇ ਕੱਲ੍ਹ ਸੰਖੇਪ ਬਿਮਾਰੀ ਕਾਰਨ ਮੌਤ ਹੋ ਜਾਣ ਕਰਨ ਇਲਾਕੇ 'ਚ ਸੋਗ ਦੀ ਲਹਿਰ ਫ਼ੈਲ ਗਈ | ਅੱਜ ਉਨ੍ਹਾਂ ਦੀ ਦੇਹ ਦਾ ਅੰਤਿਮ ਸੰਸਕਾਰ ਕਰ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਹਨੇਰੀ ਦੇ ਬਾਵਜੂਦ ਵੀ ਟਿਕਟ ਦੇ ਦਾਅਵੇਦਾਰ ਭਾਜਪਾ ਆਗੂ ਨਹੀਂ ਜਿੱਤਾ ਸਕੇ ਆਪਣਾ ਬੂਥ-ਲਾਡੀ

ਪੁਰਾਣਾ ਸ਼ਾਲਾ, 24 ਮਈ (ਗੁਰਵਿੰਦਰ ਸਿੰਘ ਗੁਰਾਇਆ)-ਲੰਘ ਚੁੱਕੀ ਲੋਕ ਸਭਾ ਚੋਣ ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ 'ਚ ਆਏ ਅਦਾਕਾਰ ਸੰਨੀ ਦਿਓਲ ਦੀ ਤੇਜ਼ ਹਨੇਰੀ ਦੇ ਬਾਵਜੂਦ ਵੀ ਸਥਾਨਿਕ ਖੇਤਰ ਨਾਲ ਸਬੰਧਿਤ ਟਿਕਟ ਦੇ ਦਾਅਵੇਦਾਰ ਭਾਜਪਾ ਆਗੂ ਆਪਣੇ ਜੱਦੀ ਪਿੰਡ ਦਾ ...

ਪੂਰੀ ਖ਼ਬਰ »

ਬੈਂਕ ਖਾਤੇ 'ਚੋਂ 1 ਲੱਖ 29 ਹਜ਼ਾਰ 507 ਰੁਪਏ ਧੋਖੇ ਨਾਲ ਨਿਕਲੇ

ਧਾਰੀਵਾਲ, 24 ਮਈ (ਸਵਰਨ ਸਿੰਘ)-ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਧਾਰੀਵਾਲ ਦੇ ਗ੍ਰਾਹਕ ਰਾਣਾ ਪ੍ਰਤਾਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਕਲੇਰ ਖੁਰਦ ਨੇ ਦੱਸਿਆ ਕਿ ਰਣੀਆਂ ਵਾਲੇ ਪਾਸੇ ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਧਾਰੀਵਾਲ ਵਿਚ ਉਸ ਦੀ ਪਤਨੀ ਰਾਜਵਿੰਦਰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਕਾਂਗਰਸ ਨੂੰ 170 ਅਤੇ ਭਾਜਪਾ ਨੂੰ 53 ਬੂਥਾਂ ਤੋਂ ਮਿਲੀ ਜਿੱਤ

ਸ੍ਰੀ ਹਰਿਗੋਬਿੰਦਪੁਰ, 24 ਮਈ (ਕੰਵਲਜੀਤ ਸਿੰਘ ਚੀਮਾ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਜਿੱਥੇ ਕਦੇ ਪੰਜਾਬ ਦੀ ਸਿਆਸਤ 'ਚ ਅਕਾਲੀ ਦਲ ਦਾ ਝੰਡਾ ਝੁੱਲਦਾ ਸੀ, ਪਰ ਪਿਛਲੇ ਦੋ ਸਾਲ ਦੌਰਾਨ ਹੋਈਆਂ ਚੋਣਾਂ 'ਚ ...

ਪੂਰੀ ਖ਼ਬਰ »

ਕਈ ਮੁਲਾਜ਼ਮ ਸਾਥੀ ਇੰਪਲਾਈਜ਼ ਫੈੱਡਰੇਸ਼ਨ ਕੇਸਰੀ 'ਚ ਸ਼ਾਮਿਲ

ਬਟਾਲਾ, 24 ਮਈ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ/ਟਰਾਂਸਕੋ ਪੰਜਾਬ ਦੇ ਪ੍ਰਧਾਨ ਸਾ: ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ 'ਚ 66 ਕੇ.ਵੀ. ਸਬ ਸਟੇਸ਼ਨ ਸਿਵਲ ਬਟਾਲਾ ਦੇ ਇੰਚਾਰਜ ਸਾ: ਦਵਿੰਦਰ ਸਿੰਘ, ਸਾ: ਵਰਿੰਦਰ ਸਿੰਘ ਭੁੱਲਰ, ...

ਪੂਰੀ ਖ਼ਬਰ »

ਪਿੰਡ ਭੰਡਾਲ 'ਚ ਚੌਥਾ ਗੁਰਮਤਿ ਸਮਾਗਮ 28, 29 ਤੇ 30 ਨੂੰ

ਵਡਾਲਾ ਬਾਂਗਰ, 24 ਮਈ (ਭੁੰਬਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਜਾਂਦੇ ਸਾਲਾਨਾ ਵਿਸ਼ੇਸ਼ ਚੌਥਾ ਗੁਰਮਤਿ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਭੰਡਾਲ ਵਿਚ ਸਮੂਹ ਸਾਧ ਸੰਗਤ ਵਲੋਂ ਪੂਰੀ ਸ਼ਰਧਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਫੜ੍ਹੇ ਦੋਸ਼ੀ ਨੂੰ ਅਦਾਲਤ ਵਲੋਂ 12 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ

ਪਠਾਨਕੋਟ, 24 ਮਈ (ਚੌਹਾਨ)-ਨਸ਼ੀਲੇ ਪਾਊਡਰ ਅਤੇ ਸ਼ਰਾਬ ਸਮੇਤ ਫੜ੍ਹੇ ਦੋਸ਼ੀ ਨੰੂ ਸਥਾਨਿਕ ਅਦਾਲਤ ਵਲੋਂ 12 ਸਾਲਾਂ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਉਰਫ਼ ਲੋਂਡੀ ਪੁੱਤਰ ਸਤੀਸ਼ ਕੁਮਾਰ ਨਿਵਾਸੀ ...

ਪੂਰੀ ਖ਼ਬਰ »

ਉਪ ਚੇਅਰਮੈਨ ਸਰਬਜੀਤ ਸ਼ੱਬਾ ਨੂੰ ਸਦਮਾ-ਜੀਜੇ ਦਾ ਦਿਹਾਂਤ

ਡੇਰਾ ਬਾਬਾ ਨਾਨਕ, 24 ਮਈ (ਵਿਜੇ ਸ਼ਰਮਾ)-ਸਪੋਰਟਸ ਸੈਲ ਪੰਜਾਬ ਦੇ ਉਪ ਚੇਅਰਮੈਨ ਅਤੇ ਪਿੰਡ ਘਣੀਏ-ਕੇ-ਬੇਟ ਦੇ ਸਰਪੰਚ ਸਰਬਜੀਤ ਸਿੰਘ ਸ਼ੱਬਾ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਜੀਜਾ ਡੀ.ਐਸ.ਪੀ. ਦਿਨੇਸ਼ ਸਿੰਘ ਸੋਹੀ ਸਦੀਵੀ ਵਿਛੋੜਾ ਦੇ ਗਏ | ਉਹ 49 ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ-ਘੁਮਾਣ ਦੀਆਂ 9 ਵਿਦਿਆਰਥਣਾਂ ਨੇ ਰਾਜ ਪੁਰਸਕਾਰ ਕੀਤਾ ਪ੍ਰਾਪਤ

ਘੁਮਾਣ, 24 ਮਈ (ਬੰਮਰਾਹ)-ਭਾਰਤ ਸਕਾਊਟਸ ਅਤੇ ਗਾਈਡ ਵਲੋਂ 'ਰਾਜ ਪੁਰਸਕਾਰ ਗਾਈਡ ਟੈਸਟਿੰਗ ਕੈਂਪ' ਲਗਾਇਆ ਗਿਆ, ਜਿਸ 'ਚ ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ ਘੁਮਾਣ ਦੀਆਂ 9 ਵਿਦਿਆਰਥਣਾਂ ਨੇ ਭਾਗ ਲਿਆ ਅਤੇ ਵਧੀਆ ਢੰਗ ਨਾਲ ਕਾਰਗੁਜਾਰੀ ਕਰਕੇ ਰਾਜ ਪੁਰਸਕਾਰ ਪ੍ਰਾਪਤ ਕੀਤਾ | ...

ਪੂਰੀ ਖ਼ਬਰ »

ਮੋਦੀ ਦੀ ਦੂਜੀ ਵਾਰ ਸਰਕਾਰ ਬਣਨੀ ਅਮੀਰਾਂ ਦੀ ਜਿੱਤ ਤੇ ਜਨਤਾ ਦੀ ਹਾਰ-ਚੇਅਰਮੈਨ ਰੰਧਾਵਾ

ਬਟਾਲਾ, 24 ਮਈ (ਬੁੱਟਰ)-ਕੇਂਦਰ ਵਿਚ ਮੋਦੀ ਦੀ ਸਰਕਾਰ ਬਨਣੀ ਜਨਤਾ ਦੀ ਵੱਡੀ ਹਾਰ ਸਾਬਤ ਹੋਵੇਗੀ | ਇਹ ਪ੍ਰਗਟਾਵਾ ਸੁਖਦੇਵ ਸਿੰਘ ਰੰਧਾਵਾ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਬਟਾਲਾ ਨੇ ਕੀਤਾ | ਸ: ਰੰਧਾਵਾ ਨੇ ਕਿਹਾ ਕਿ ਇਹ ਜਿੱਤ ਆਮ ਜਨਤਾ ਦੀ ਨਹੀਂ, ਬਲਕਿ ਅੰਬਾਨੀ, ...

ਪੂਰੀ ਖ਼ਬਰ »

ਸਰਪੰਚ ਸਰਬਪ੍ਰੀਤ ਸਿੰਘ ਵਲੋਂ ਸਾਲਾਨਾ ਟੂਰਨਾਮੈਂਟ ਦਾ ਉਦਘਾਟਨ

ਅੱਚਲ ਸਾਹਿਬ, 24 ਮਈ (ਗੁਰਚਰਨ ਸਿੰਘ)-ਸ਼ਹੀਦ ਊਧਮ ਸਿੰਘ ਯੂਥ ਕਲੱਬ ਅੰਮੋਨੰਗਲ ਵਲੋਂ ਸਾਲਾਨਾ 10 ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਸਰਪੰਚ ਸਰਬਪ੍ਰੀਤ ਸਿੰਘ ਸੁੱਖਾਚਿੜਾ ਨੇ ਰੀਬਨ ਕੱਟ ਕੇ ਕੀਤਾ ਅਤੇ ਬੱਚਿਆਂ ਦੀ ਹੌਾਸਲਾ ਅਫ਼ਜਾਈ ਲਈ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਅਕਾਲੀ ਵਰਕਰਾਂ ਨੇ ਸੋਮ ਪ੍ਰਕਾਸ਼ ਦੇ ਗ੍ਰਹਿ ਵਿਖੇ ਪੁੱਜ ਕੇ ਦਿੱਤੀ ਵਧਾਈ

ਘੁਮਾਣ, 24 ਮਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਵਰਕਰਾਂ ਤੇ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠਾ ਬਿਕਰਮ ਸਿੰਘ ਮਜੀਠਾ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਸਮੇਤ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹੈ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ

ਗੁਰਦਾਸਪੁਰ, 24 ਮਈ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਇਲਾਕੇ ਦੇ ਸਿੱਖਿਆਰਥੀਆਂ ਲਈ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਇਸ ਕਾਲਜ ਦੀ ਨੀਂਹ 2005 ਵਿਚ ਡਾ: ਹਰਦਿਆਲ ਸਿੰਘ ਪੈਟਰਨ ਸ਼ਿਵਾਲਿਕ ਗਰੁੱਪ ਵਲੋਂ ਰੱਖੀ ਗਈ ਸੀ | ਇਹ ਜ਼ਿਲ੍ਹਾ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਵਲੋਂ ਗੋਲਡਨ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਗੁਰਦਾਸਪੁਰ, 24 ਮਈ (ਆਰਿਫ਼)-ਇਨਕਮ ਟੈਕਸ ਵਿਭਾਗ ਵਲੋਂ ਗੋਲਡਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਟੈਕਸ ਪ੍ਰਤੀ ਜਾਗਰੂਕ ਕੀਤਾ ਗਿਆ | ਇਨਕਮ ਟੈਕਸ ਅਫ਼ਸਰ ਸੁਧੀਰ ਖੰਨਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਲਗਾਏ ਇਸ ਸੈਮੀਨਾਰ ਦੌਰਾਨ ਇੰਸਪੈਕਟਰ ਜੋਧ ਰਾਜ ਤੇ ...

ਪੂਰੀ ਖ਼ਬਰ »

ਜਾਖੜ ਦੀ ਹਾਰ ਨਾਲ ਕਾਂਗਰਸੀ ਵਰਕਰਾਂ ਦੇ ਹੌਸਲੇ ਪਏ ਫਿੱਕੇ

ਪੁਰਾਣਾ ਸ਼ਾਲਾ, 24 ਮਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਕਾਂਗਰਸੀ ਆਗੂਆਂ, ਵਰਕਰਾਂ ਅਤੇ ਪੰਚ, ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ ਹੌਸਲੇ ਫਿੱਕੇ ਦੇਖਣ ਨੰੂ ਮਿਲ ਰਹੇ ਹਨ | ਕਿਉਂਕਿ ਸੰਨੀ ਦਿਓਲ ਫ਼ਿਲਮੀ ਸਟਾਰ ਦੀ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਜਿੱਤ ਨਾਲ ਜ਼ਿਲ੍ਹੇ 'ਚ ਅਕਾਲੀ-ਭਾਜਪਾ ਦੀ ਸਥਿਤੀ ਮਜ਼ਬੂਤ ਹੋਈ-ਜ਼ਿਲ੍ਹਾ ਪ੍ਰਧਾਨ ਸੰਧੂ

ਬਟਾਲਾ, 24 ਫਰਵਰੀ (ਕਾਹਲੋਂ)-ਸੰਨੀ ਦਿਓਲ ਦੀ ਗੁਰਦਾਸਪੁਰ ਹਲਕੇ ਤੋਂ ਹੋਈ ਸ਼ਾਨਦਾਰ ਜਿੱਤ ਨਾਲ ਜ਼ਿਲ੍ਹੇ 'ਚ ਅਕਾਲੀ-ਭਾਜਪਾ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ ਤੋਂ ਸ਼ੁਰੂ

ਬਟਾਲਾ, 24 ਮਈ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਲੜੀ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਸਮਾਗਮ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਅਮਰੀਕ ਸਿੰਘ ਨੇ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ 'ਤੇ ਸੋਨੂੰ ਔਲਖ ਵਲੋਂ ਖੁਸ਼ੀ ਦਾ ਇਜ਼ਹਾਰ

ਹਰਚੋਵਾਲ, 24 ਮਈ (ਰਣਜੋਧ ਸਿੰਘ ਭਾਮ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਕਲੀ-ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਵਲੋਂ ਇਤਿਹਾਸਕ ਜਿੱਤ ਦਰਜ ਕਰਨ 'ਤੇ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸੋਨੂੰ ਔਲਖ ਵਲੋਂ ਖੁਸ਼ੀ ਦਾ ਇਜਹਾਰ ਕਰਦਿਆਂ ਹਲਕੇ ...

ਪੂਰੀ ਖ਼ਬਰ »

ਵਿਆਹ ਸਮਾਗਮਾਂ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਚੋਰ ਕਾਬੂ

ਪਠਾਨਕੋਟ, 24 ਮਈ (ਸੰਧੂ/ਆਰ. ਸਿੰਘ)-ਸੀ.ਆਈ.ਏ. ਸਟਾਫ਼ ਪਠਾਨਕੋਟ ਵਲੋਂ ਵਿਆਹ ਸਮਾਗਮਾਂ 'ਚ ਚੋਰੀ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਜਸਵਿੰਦਰ ਸਿੰਘ ਕਾਕਾ ਨਿਵਾਸੀ ਇੰਦਰਾ ਕਾਲੋਨੀ, ...

ਪੂਰੀ ਖ਼ਬਰ »

ਧਾਰ ਬਲਾਕ 'ਚ ਭਾਜਪਾ ਆਗੂਆਂ ਨੇ ਮਨਾਈ ਜਿੱਤ ਦੀ ਖ਼ੁਸ਼ੀ

ਧਾਰ ਕਲਾਂ, 24 ਮਈ (ਨਰੇਸ਼ ਪਠਾਨੀਆ)-ਸੰਸਦੀ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤੇ ਅਭਿਨੇਤਾ ਤੋਂ ਬਣੇ ਨੇਤਾ ਸੰਨੀ ਦਿਓਲ ਨੇ ਧਾਰ ਬਲਾਕ ਦੇ ਪਿੰਡ ਦੁਨੇਰਾ ਵਿਚ ਵੋਟਰਾਂ ਦਾ ਧੰਨਵਾਦ ਕਰਨ ਲਈ ਰੈਲੀ ਕੱਢੀ | ਪਾਰਟੀ ਵਰਕਰਾਂ ਨੇ ...

ਪੂਰੀ ਖ਼ਬਰ »

ਸੰਨੀ ਦਿਓਲ ਨੇ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢਿਆ ਰੋਡ ਸ਼ੋਅ

ਪਠਾਨਕੋਟ, 24 ਮਈ (ਸੰਧੂ/ਚੌਹਾਨ/ਆਸ਼ੀਸ਼/ਆਰ. ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਵੱਡੀ ਲੀਡ ਨਾਲ ਜਿੱਤ ਦਰਜ ਕਰਨ ਵਾਲੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਹਰਾਉਣ ਵਾਲੇ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਅਦਾਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਪ੍ਰਤੀ ਕੀਤਾ ਜਾਗਰੂਕ

ਪਠਾਨਕੋਟ, 24 ਮਈ (ਚੌਹਾਨ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ: ਸੁਨੀਤਾ ਸ਼ਰਮਾ ਦੇ ਆਦੇਸ਼ਾਂ 'ਤੇ ਡੇਂਗੂ ਮਲੇਰੀਆ ਲਾਰਵਾ ਸਰਚ ਅਤੇ ਜਾਗਰੂਕਤਾ ਟੀਮ ਵਲੋਂ ਮਹਾਰਾਣਾ ਪ੍ਰਤਾਪ ਬੱਸ ਅੱਡਾ ਪਠਾਨਕੋਟ, ਰੋਡਵੇਜ਼ ਵਰਕਸ਼ਾਪ, ਬੱਸ ਸਟੈਂਡ ਗੈਸਟ ਹਾਊਸ, ਸਾਈਕਲ ਸਟੈਂਡ, ਜਗਤ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਖਾਈ 'ਚ ਡਿੱਗੀ-6 ਵਿਦਿਆਰਥੀ ਜ਼ਖ਼ਮੀ

ਡਮਟਾਲ, 24 ਮਈ (ਰਾਕੇਸ਼ ਕੁਮਾਰ)-ਨੂਰਪੁਰ ਤੋਂ ਡੱਕੀ ਦੇ ਡਿਫੈਂਸ ਰੋਡ 'ਤੇ ਜੰਬਾਲੀ ਤੋਂ ਡਲਹੌਜ਼ੀ ਜਾ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਨਿੱਜੀ ਬੱਸ ਡਿਵਾਈਡਰ ਨਾਲ ਟੱਕਰਾ ਕੇ ਖਾਈ ਵਿਚਕਾਰ ਜਾ ਡਿੱਗੀ | ਇਸ ਬੱਸ 'ਚ ਤਿਕਸ਼ਾ ਇੰਸਟੀਚਿਊਟ ਆਫ਼ ਲਰਨਿੰਗ ਐਾਡ ਕਰੀਅਰ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਹਿਲਾਦਪੁਰ 'ਚ ਕਿਸਾਨ ਜਾਗਰੂਕਤਾ ਕੈਂਪ

ਪਠਾਨਕੋਟ, 24 ਮਈ (ਆਰ. ਸਿੰਘ)-ਸਕੱਤਰ ਖੇਤੀਬਾੜੀ ਪੰਜਾਬ ਸਰਕਾਰ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ: ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਤਰਨਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਇਤਿਹਾਸਕ ਜਿੱਤ ਨਾਲ ਵਰਕਰਾਂ 'ਚ ਖੁਸ਼ੀ ਦੀ ਲਹਿਰ-ਜਸਪ੍ਰੀਤ ਸਿੰਘ ਰਾਣਾ

ਨਰੋਟ ਮਹਿਰਾ, 24 ਮਈ (ਸੁਰੇਸ਼ ਕੁਮਾਰ)-ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੀ ਇਤਿਹਾਸਕ ਜਿੱਤ ਲਈ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੂਥ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਦੌਲਤਪੁਰ ਖ਼ੁਰਦ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 24 ਮਈ (ਵਿਸ਼ੇਸ਼ ਪ੍ਰਤੀਨਿਧ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਦੌਲਤਪੁਰ ਖ਼ੁਰਦ ਪਠਾਨਕੋਟ ਵਿਖੇ 26 ਮਈ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ...

ਪੂਰੀ ਖ਼ਬਰ »

ਲੋਕਾਂ ਨੇ ਸੁਨੀਲ ਜਾਖੜ ਦੇ ਹੰਕਾਰ ਨੂੰ ਹਰਾਇਆ-ਵਿਨੀਤ ਜੋਸ਼ੀ

ਪਠਾਨਕੋਟ, 24 ਮਈ (ਆਸ਼ੀਸ਼ ਸ਼ਰਮਾ/ਚੌਹਾਨ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੁਨੀਲ ਜਾਖੜ ਦਾ ਹੰਕਾਰ ਹਾਰਿਆ ਹੈ | ਇਹ ਗੱਲ ਭਾਜਪਾ ਦੇ ਪ੍ਰਦੇਸ਼ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਸੁਨੀਲ ਜਾਖੜ ਨੇ ਡੇਢ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਜੰਗਲ 'ਚ ਅੱਗ ਲੱਗਣ ਕਰਕੇ ਰਾਹਗੀਰ ਪ੍ਰੇਸ਼ਾਨ

ਸਰਨਾ, 24 ਮਈ (ਬਲਵੀਰ ਰਾਜ)-ਸਰਨਾ ਤੋਂ ਭੀਮਪੁਰ ਜਾਂਦੇ ਸੰਪਰਕ ਮਾਰਗ ਕਿਨਾਰੇ ਜੰਗਲਾਤ ਵਿਭਾਗ ਦੇ ਜੰਗਲ ਵਿਚ ਅੱਗ ਲੱਗਣ ਨਾਲ ਆਉਂਦੇ ਜਾਂਦੇ ਰਾਹੀਆਂ ਨੰੂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਗਰਮੀਆਂ ਦੇ ਦਿਨਾਂ 'ਚ ਹਰ ਵਾਰ ਸੜਕ ਕਿਨਾਰੇ ਲੱਗਦੇ ਇਸ ਜੰਗਲ ਨੰੂ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ 'ਤੇ ਸੋਨੂੰ ਔਲਖ ਵਲੋਂ ਖੁਸ਼ੀ ਦਾ ਇਜ਼ਹਾਰ

ਹਰਚੋਵਾਲ, 24 ਮਈ (ਰਣਜੋਧ ਸਿੰਘ ਭਾਮ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਕਲੀ-ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਵਲੋਂ ਇਤਿਹਾਸਕ ਜਿੱਤ ਦਰਜ ਕਰਨ 'ਤੇ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸੋਨੂੰ ਔਲਖ ਵਲੋਂ ਖੁਸ਼ੀ ਦਾ ਇਜਹਾਰ ਕਰਦਿਆਂ ਹਲਕੇ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਜਿੱਤ ਨਾਲ ਜ਼ਿਲ੍ਹੇ 'ਚ ਅਕਾਲੀ-ਭਾਜਪਾ ਦੀ ਸਥਿਤੀ ਮਜ਼ਬੂਤ ਹੋਈ-ਜ਼ਿਲ੍ਹਾ ਪ੍ਰਧਾਨ ਸੰਧੂ

ਬਟਾਲਾ, 24 ਫਰਵਰੀ (ਕਾਹਲੋਂ)-ਸੰਨੀ ਦਿਓਲ ਦੀ ਗੁਰਦਾਸਪੁਰ ਹਲਕੇ ਤੋਂ ਹੋਈ ਸ਼ਾਨਦਾਰ ਜਿੱਤ ਨਾਲ ਜ਼ਿਲ੍ਹੇ 'ਚ ਅਕਾਲੀ-ਭਾਜਪਾ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ ਤੋਂ ਸ਼ੁਰੂ

ਬਟਾਲਾ, 24 ਫਰਵਰੀ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਲੜੀ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਸਮਾਗਮ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਅਮਰੀਕ ...

ਪੂਰੀ ਖ਼ਬਰ »

ਜਾਖੜ ਦੀ ਹਾਰ ਨਾਲ ਕਾਂਗਰਸੀ ਵਰਕਰਾਂ ਦੇ ਹੌਸਲੇ ਪਏ ਫਿੱਕੇ

ਪੁਰਾਣਾ ਸ਼ਾਲਾ, 24 ਮਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਕਾਂਗਰਸੀ ਆਗੂਆਂ, ਵਰਕਰਾਂ ਅਤੇ ਪੰਚ, ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ ਹੌਸਲੇ ਫਿੱਕੇ ਦੇਖਣ ਨੰੂ ਮਿਲ ਰਹੇ ਹਨ | ਕਿਉਂਕਿ ਸੰਨੀ ਦਿਓਲ ਫ਼ਿਲਮੀ ਸਟਾਰ ਦੀ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਵਲੋਂ ਗੋਲਡਨ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਗੁਰਦਾਸਪੁਰ, 24 ਮਈ (ਆਰਿਫ਼)-ਇਨਕਮ ਟੈਕਸ ਵਿਭਾਗ ਵਲੋਂ ਗੋਲਡਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਟੈਕਸ ਪ੍ਰਤੀ ਜਾਗਰੂਕ ਕੀਤਾ ਗਿਆ | ਇਨਕਮ ਟੈਕਸ ਅਫ਼ਸਰ ਸੁਧੀਰ ਖੰਨਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਲਗਾਏ ਇਸ ਸੈਮੀਨਾਰ ਦੌਰਾਨ ਇੰਸਪੈਕਟਰ ਜੋਧ ਰਾਜ ਤੇ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹੈ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ

ਗੁਰਦਾਸਪੁਰ, 24 ਮਈ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਇਲਾਕੇ ਦੇ ਸਿੱਖਿਆਰਥੀਆਂ ਲਈ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਇਸ ਕਾਲਜ ਦੀ ਨੀਂਹ 2005 ਵਿਚ ਡਾ: ਹਰਦਿਆਲ ਸਿੰਘ ਪੈਟਰਨ ਸ਼ਿਵਾਲਿਕ ਗਰੁੱਪ ਵਲੋਂ ਰੱਖੀ ਗਈ ਸੀ | ਇਹ ਜ਼ਿਲ੍ਹਾ ...

ਪੂਰੀ ਖ਼ਬਰ »

ਰਿਕਾਰਡ ਤੋੜ ਵਿਕਾਸ ਕਰਵਾਉਣ ਤੋਂ ਬਾਅਦ ਵੀ ਕਾਂਗਰਸ ਕਿਉਂ ਹਾਰੀ-ਸੰਜੀਵ ਬੈਂਸ

ਪਠਾਨਕੋਟ, 24 ਮਈ (ਚੌਹਾਨ/ਆਸ਼ੀਸ਼ ਸ਼ਰਮਾ)-ਕਾਂਗਰਸ ਨੰੂ ਜ਼ਿਲ੍ਹੇ 'ਚ ਮਿਲੀ ਵੱਡੀ ਹਾਰ ਨੰੂ ਲੈ ਕੇ ਸੰਜੀਵ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਜ਼ਿਲ੍ਹੇ ਦੇ ਲੋਕਾਂ ਨੇ ਕਾਂਗਰਸ ਨੰੂ ਵੀ ਕਾਫ਼ੀ ਪਿਆਰ ਤੇ ਅਸ਼ੀਰਵਾਦ ਦਿੱਤਾ ਹੈ | ਜਿਸ ਲਈ ਉਹ ਵੋਟਰਾਂ ...

ਪੂਰੀ ਖ਼ਬਰ »

ਏ.ਐਾਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 24 ਮਈ (ਆਰ. ਸਿੰਘ)-ਏ.ਐਾਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਪਠਾਨਕੋਟ ਦਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਲੋਂ ਜਾਰੀ ਐਮ.ਕਾਮ, ਬੀ.ਕਾਮ, ਐਮ.ਬੀ.ਏ-2 ਅਤੇ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਲੂਮਿੰਗ ਬਡਸ ਸਕੂਲ ਵਿਖੇ ਸਵੱਛਤਾ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਪਠਾਨਕੋਟ, 24 ਮਈ (ਸੰਧੂ)-ਬਲੂਮਿੰਗ ਬਡਸ ਸਕੂਲ ਵਿਖੇ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਵੱਛਤਾ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਵਿਚ ਨਗਰ ਨਿਗਮ ਤੋਂ ਅਧਿਕਾਰੀ ਨਵਨੀਤ ਸ਼ਰਮਾ ਤੇ ...

ਪੂਰੀ ਖ਼ਬਰ »

ਫਿਟਨੈਸ ਸਬੰਧੀ ਸੈਮੀਨਾਰ ਕਰਵਾਇਆ

ਪਠਾਨਕੋਟ, 24 ਮਈ (ਚੌਹਾਨ)-ਸਲਾਰੀਆ ਨਗਰ ਸਥਿਤ ਬਾਰ ਜਿੰਮ 'ਚ ਵਿਨੋਦ ਕੁਮਾਰ ਦੀ ਅਗਵਾਈ ਵਿਚ ਫਿਟਨੈਸ ਨੰੂ ਲੈ ਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਦੋ ਵਾਰ ਮਿਸਟਰ ਵਰਲਡ ਰਹਿ ਚੁੱਕੇ ਪਾਣੀਪਤ ਨਿਵਾਸੀ ਪ੍ਰਵੀਨ ਨੰਦਲ ਦੇ ਨਾਲ ਮਿਸ ਏਸ਼ੀਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX