ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਾਜ਼ਿਲਕਾ / ਅਬੋਹਰ

ਕਮਲਜੀਤ ਸਿੰਘ ਢੋਲੇਵਾਲਾ ਦੀ ਅਗਵਾਈ ਹੇਠ ਯੂਥ ਵਰਕਰਾਂ ਮਨਾਈ ਜਿੱਤ ਦੀ ਖ਼ੁਸ਼ੀ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਮਿਲੀ 1 ਲੱਖ 98 ਹਜ਼ਾਰ 850 ਵੋਟਾਂ ਦੀ ਜਿੱਤ ਦਾ ਜਸ਼ਨ ਯੂਥ ਵਰਕਰਾਂ ਨੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਢੋਲੇਵਾਲਾ ਦੀ ਅਗਵਾਈ ਹੇਠ ਨੱਚ-ਟੱਪ ਅਤੇ ਲੱਡੂ ਵੰਡ ਕੇ ਮਨਾਇਆ ਗਿਆ | ਸਾਥੀਆਂ ਤੋਂ ਵਧਾਈਆਂ ਕਬੂਲਦਿਆਂ ਕਮਲਜੀਤ ਸਿੰਘ ਢੋਲੇਵਾਲਾ ਨੇ ਕਿਹਾ ਕਿ ਮਿਲੀ ਵੱਡੀ ਜਿੱਤ ਨੇ ਜ਼ਿੰਮੇਵਾਰੀਆਂ 'ਚ ਹੋਰ ਵਾਧਾ ਕਰ ਦਿੱਤਾ ਹੈ, ਪ੍ਰੰਤੂ ਅਕਾਲੀ ਦਲ ਹਮੇਸ਼ਾ ਦਿੱਤੇ ਬੋਲਾਂ 'ਤੇ ਖਰਾ ਉੱਤਰਦਾ ਆਇਆ ਹੈ ਅਤੇ ਹੁਣ ਵੀ ਸਮਾਂ ਆਉਣ 'ਤੇ ਫ਼ਿਰੋਜ਼ਪੁਰ ਦਾ ਬਹੁਪੱਖੀ ਵਿਕਾਸ ਕਰਵਾ ਹਰ ਵੋਟਰ ਦੀ ਵਿਕਾਸ ਨੁਮਾ ਮੰਗ ਨੂੰ ਪੂਰਾ ਕੀਤਾ ਜਾਵੇਗਾ | ਇਸ ਮੌਕੇ ਬਚਿੱਤਰ ਸਿੰਘ ਮੋਰ, ਸੁਰਿੰਦਰ ਸਿੰਘ ਬੱਬੂ, ਸ਼ਾਮ ਸਿੰਘ ਮੁਦਕਾ, ਅਮਨਦੀਪ ਝੋਕ, ਗੁਰਨੈਬ ਸਿੰਘ ਗੱਟੀ, ਮਨਦੀਪ ਪਿਆਰੇਆਣਾ, ਗਗਨਦੀਪ ਸਰਪੰਚ, ਹੀਰਾ, ਜਸਪਾਲ ਸਿੰਘ ਕਮੱਗਰ, ਹਰਮੀਤ ਸਿੰਘ ਖਾਈ, ਮਨਪ੍ਰੀਤ ਸਿੰਘ ਝੋਕ, ਹਰਪ੍ਰੀਤ ਸਿੰਘ ਲਾਟੀਆ, ਲਵਪ੍ਰੀਤ ਸਿੰਘ ਫ਼ਿਰੋਜ਼ਸ਼ਾਹ, ਸਤਨਾਮ ਸਿੰਘ ਵਲੂਰ, ਅਵਤਾਰ ਸਿੰਘ ਗਿੱਲ, ਸੁਖਦੀਪ ਸਿੰਘ ਉਗੋਕੇ, ਸੁਖਦੇਵ ਸਿੰਘ ਢੋਲੇਵਾਲਾ, ਗੁਰਪ੍ਰੀਤ ਸਿੰਘ ਮਾਣੇ ਵਾਲਾ, ਹਰਪਿੰਦਰ ਸਿੰਘ ਮੱਲ੍ਹੀ, ਅਰਸ਼ਦੀਪ ਸਿੰਘ ਫੁੱਲਰਵੰਨ, ਮਨੀ ਕਪੂਰ, ਰਾਜਬੀਰ ਸਿੰਘ ਵਿਰਕ, ਬਲਰਾਜ ਸਿੰਘ, ਜਰਨੈਲ ਸਿੰਘ ਬਾਗੇ ਵਾਲਾ ਆਦਿ ਹਾਜ਼ਰ ਸਨ |

ਘਰ 'ਚ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਤੇ ਗਾਲ਼ੀ-ਗਲੋਚ ਦੇ ਦੋਸ਼

ਜ਼ੀਰਾ, 24 ਮਈ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਮੱਲੂਵਾਲਾ ਵਿਖੇ ਆਪਸੀ ਝਗੜੇ ਨੂੰ ਲੈ ਕੇ ਘਰ ਵਿਚ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦਾਂ ਤੋਂ ਇਲਾਵਾ ਗਾਲ਼ੀ-ਗਲੋਚ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਲਖਬੀਰ ਕੌਰ ਪਤਨੀ ...

ਪੂਰੀ ਖ਼ਬਰ »

ਦਿਹਾਤੀ ਹਲਕੇ 'ਚ ਜਿੱਤ ਦੇ ਜਸ਼ਨਾਂ ਦਾ ਜ਼ੋਰ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਇਕ ਲੱਖ 98 ਹਜ਼ਾਰ 850 ਵੋਟ ਦੇ ਫ਼ਰਕ ਨਾਲ ਰਿਕਾਰਡ ਤੋੜ ਜਿੱਤ 'ਚ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੇ ...

ਪੂਰੀ ਖ਼ਬਰ »

ਜਾਅਲੀ ਸਰਟੀਫਿਕੇਟ ਦਿਖਾ ਆਰਮੀ 'ਚ ਭਰਤੀ ਹੋਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਫ਼ੌਜ 'ਚ ਭਰਤੀ ਹੋਣ ਸਮੇਂ ਅਧਿਕਾਰੀਆਂ ਦੇ ਅੱਖੀਂ ਘੱਟਾ ਪਾ ਵਿੱਦਿਆ ਪ੍ਰਾਪਤੀ ਦੇ ਜਾਅਲੀ ਸਰਟੀਫਿਕੇਟ ਦੇ ਕੇ ਭਰਤੀ ਹੋਣ ਵਾਲਿਆਂ ਦੀ ਪਛਾਣ ਕਰ ਫ਼ੌਜ ਵਲੋਂ ਉਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਫ਼ਿਰੋਜ਼ਪੁਰ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀਆਂ 17ਵੀਆਂ ਲੋਕ ਸਭਾ ਚੋਣਾਂ 'ਚ ਫ਼ਿਰੋਜ਼ਪੁਰ ਵਾਸੀਆਂ ਦੇ ਸਿਰ ਬਿਰਾਦਰੀ ਵਾਦ ਦਾ ਨਹੀਂ, ਸਗੋਂ ਵਿਕਾਸ ਦੀ ਪੈਦਾ ਹੋਈ ਚਾਹਤ ਦਾ ਜਾਦੂ ਸਿਰ ਚੜ੍ਹ ਬੋਲਿਆ ਦਿਖਾਈ ਦਿੱਤਾ ਹੈ, ਜਿਸ ਨੇ ਕਾਂਗਰਸ ਵਲੋਂ 32 ਸਾਲਾ ਬਾਅਦ ...

ਪੂਰੀ ਖ਼ਬਰ »

ਸੇਵਾ ਮੁਕਤ ਫ਼ੌਜੀ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ ਦੀ ਸਜ਼ਾ

ਫ਼ਿਰੋਜ਼ਪੁਰ, 24 ਮਈ (ਰਾਕੇਸ਼ ਚਾਵਲਾ)- ਸੇਵਾ ਮੁਕਤ ਫ਼ੌਜੀ ਦਾ ਕਤਲ ਕਰਨ ਵਾਲੇ ਇਕ ਕਾਤਲ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ¢ ਜਾਣਕਾਰੀ ਅਨੁਸਾਰ ਥਾਣਾ ਕੈਂਟ ਦੇ ਐਸ.ਐੱਚ.ਓ ਨਵੀਨ ਕੁਮਾਰ ਨੂੰ ਸੂਚਨਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪਾਵਨ ਸੈਂਚੀਆਂ ਨੂੰ ਕੀਤਾ ਅਗਨ ਭੇਟ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਮੰਡੀ ਅਰਨੀਵਾਲਾ ਦੇ ਨੇੜਲੇ ਪਿੰਡ ਪਾਕਾ ਦੀ ਇਕ ਢਾਣੀ 'ਤੇ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਅਤੇ ਸ੍ਰੀ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਦੇ ਮਾਮਲੇ ਵਿਚ ਥਾਣਾ ਅਰਨੀਵਾਲਾ ਪੁਲਿਸ ਨੇ ਦੋ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਲੋਂ ਇਕ ਵਿਅਕਤੀ ਨੂੰ ਮਾਰੀ ਟੱਕਰ, ਹੋਈ ਮੌਤ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਲੌਹਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਬਲਵੰਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਲੋਹਕੇ ਕਲਾਂ ਨੇ ਪੁਲਿਸ ਕੋਲ ...

ਪੂਰੀ ਖ਼ਬਰ »

72 ਗ੍ਰਾਮ ਹੈਰੋਇਨ, ਇਕ ਆਈਫੋਨ ਤੇ ਭਾਰਤੀ ਕਰੰਸੀ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਦੇ ਐਾਟੀ ਨਾਰਕੋਟਿਕ ਸੈੱਲ ਰੇਂਜ ਫ਼ਿਰੋਜ਼ਪੁਰ ਵਲੋਂ ਇਕ ਵਿਅਕਤੀ ਨੂੰ 72 ਗ੍ਰਾਮ ਹੈਰੋਇਨ, ਇਕ ਆਈਫੋਨ-8 ਅਤੇ 250 ਰੁਪਏ ਭਾਰਤੀ ਕਰੰਸੀ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐਾਟੀ ਨਾਰਕੋਟਿਕ ਸੈੱਲ ਰੇਂਜ ...

ਪੂਰੀ ਖ਼ਬਰ »

ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਬਹਿਰਾਮ ਅਧੀਨ ਪੈਂਦੇ ਪਿੰਡ ਅਹਿਮਦ ਢੰਡੀ ਵਿਖੇ ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਕੈਂਟ ਰੋਡ ਨਿਵਾਸੀ ਸੰਦੀਪ ਕੁਮਾਰ ਪੁੱਤਰ ਹਰਬੰਸ ਲਾਲ ਦਾ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ ਹੈ | ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਸੰਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਪੀ.ਬੀ.22 ਡੀ.3481 ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 24 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਨੇ ਜਬਰ-ਜਨਾਹ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ ਕੀਤੀ ਹੈ | ਜਾਣਕਾਰੀ ਅਨੁਸਾਰ ਦਾਇਰ ਇਸਤਗਾਸੇ 'ਚ ਪੀੜਤ ਲੜਕੀ ਨੇ ਦੱਸਿਆ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਲੱਡੂ ਵੰਡੇ

ਮੰਡੀ ਰੋੜਾਂਵਾਲੀ, 24 ਮਈ (ਮਨਜੀਤ ਸਿੰਘ ਬਰਾੜ)-ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਜਲਾਲਾਬਾਦ ਦੇ ਪਿੰਡ ਜੰਡਵਾਲਾ ਭੀਮੇਸ਼ਾਹ ਵਿਖੇ ਬੀ. ਸੀ ਵਿੰਗ ਸਰਕਲ ਅਰਨੀਵਾਲਾ ਦੇ ...

ਪੂਰੀ ਖ਼ਬਰ »

ਸੁਖਬੀਰ ਦੀ ਜਿੱਤ ਲਈ ਜ਼ਿਲ੍ਹੇ ਦਾ ਸਮੁੱਚਾ ਯੂਥ ਵਧਾਈ ਦਾ ਪਾਤਰ-ਰੋਹੀਵਾਲਾ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਯੂਥ ਅਕਾਲੀ ਆਗੂ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਦਿਹਾਤੀ ਅਤੇ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਲਖਵਿੰਦਰ ਸਿੰਘ ਰੋਹੀਵਾਲਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਹਲਕੇ ਤੋਂ ਸੁਖਬੀਰ ਦੀ ਜਿੱਤ 'ਤੇ ਬੱਬੂ ਜੈਮਲ ਵਾਲਾ ਦੇ ਘਰ ਖ਼ੁਸ਼ੀ ਦਾ ਮਾਹੌਲ

ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ 'ਚ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਤੇ ਇਲਾਕੇ ਦੇ ਅਕਾਲੀ-ਭਾਜਪਾ ਦੇ ਵਰਕਰਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜਲਾਲਾਬਾਦ ਤੋਂ ...

ਪੂਰੀ ਖ਼ਬਰ »

ਸੁਖਬੀਰ ਦੀ ਜਿੱਤ ਤੋਂ ਬਾਅਦ ਸਵਨਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਲੱਗਿਆ ਤਾਂਤਾ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਾਨਦਾਰ ਇਤਿਹਾਸਿਕ ਜਿੱਤ 'ਤੇ ਫ਼ਾਜ਼ਿਲਕਾ ਬਾਰਡਰ ਏਰੀਆ ਵਿਚ ਰਾਏ ਸਿੱਖ ਬਰਾਦਰੀ ਦੇ ਪਿੰਡਾਂ ਵਿਚ ਕਮਾਨ ਸੰਭਾਲੀ ਬੈਠੇ ਬਰਾਦਰੀ ਦੇ ਸੀਨੀਅਰ ...

ਪੂਰੀ ਖ਼ਬਰ »

ਗੁੰਮਜਾਲ ਸਕੂਲ ਦੇ ਵਿਦਿਆਰਥੀਆਂ ਦੀ ਐਨ.ਐਮ.ਐਮ.ਐ ੱਸ. ਪ੍ਰੀਖਿਆ 'ਚ ਹੋਈ ਚੋਣ

ਖੂਈਆਂ ਸਰਵਰ, 24 ਮਈ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਹਾਈ ਸਕੂਲ ਗੁੰਮਜਾਲ ਦੇ ਅੱਠਵੀਂ ਜਮਾਤ ਦੇ ਪ੍ਰਵੀਨ ਪੁੱਤਰ ਓਮ ਪ੍ਰਕਾਸ਼ ਅਤੇ ਜਸਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ ਦਾ ਸਾਲ 2018-2019 ਵਿਚ ਹੋਈ ਅੱਠਵੀਂ ਜਮਾਤ ਦੀ ਵਜ਼ੀਫ਼ੇ ਲਈ ਹੋਈ ਐਨ.ਐਮ.ਐਮ.ਐ ੱਸ. ਪ੍ਰੀਖਿਆ ਲਈ ...

ਪੂਰੀ ਖ਼ਬਰ »

ਖਸਤਾ ਹਾਲਤ 'ਚ ਤਬਦੀਲ ਹੋ ਚੁੱਕੀ ਲਿੰਕ ਸੜਕ ਤੋਂ ਰਾਹਗੀਰਾਂ ਦਾ ਲੰਘਣਾ ਔਖਾ

ਜਲਾਲਾਬਾਦ, 24 ਮਈ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ ਦੇ ਕੋਲੋਂ ਪਿੰਡ ਮੰਨੇ ਵਾਲਾ ਜਾਣ ਵਾਲੀ ਲਿੰਕ ਸੜਕ ਉਪਰ ਟੁੱਟ ਕੇ ਡੰੂਘੇ ਟੋਏ ਪੈ ਚੁੱਕੇ ਹਨ ਅਤੇ ਹੁਣ ਇਹ ਸੜਕ ਖਸਤਾ ਹਾਲਾਤ ...

ਪੂਰੀ ਖ਼ਬਰ »

ਯੂਥ ਪੰਜਾਬ ਬਾਕਸਿੰਗ ਚੈਂਪੀਅਨਸ਼ਿਪ ਲਈ ਫਾਜ਼ਿਲਕਾ ਟੀਮ ਦੀ ਕੀਤੀ ਚੋਣ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਪਿਛਲੇ ਦਿਨੀਂ ਪੰਜਾਬ ਸਟੇਟ ਯੂਥ ਬਾਕਸਿੰਗ ਚੈਂਪੀਅਨਸ਼ਿਪ ਲਈ ਫਾਜ਼ਿਲਕਾ ਟੀਮ ਦੀ ਚੋਣ ਲਈ ਟਰਾਇਲ ਲਏ ਗਏ ਇਹ ਟਰਾਇਲ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਐਮੇਚਰ ਬਾਕਸਿੰਗ ਐਸੋਸੀਏਸ਼ਨ ਫਾਜ਼ਿਲਕਾ ਦੇ ਸਕੱਤਰ ਮੋਹਿਤ ਕੁਮਾਰ ...

ਪੂਰੀ ਖ਼ਬਰ »

ਜਥੇਦਾਰ ਸੂਬਾ ਸਿੰਘ ਨੇ ਸੁਖਬੀਰ ਨੂੰ ਮੁਬਾਰਕਬਾਦ ਦਿੰਦਿਆਂ ਵੋਟਰਾਂ ਦਾ ਕੀਤਾ ਧੰਨਵਾਦ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਸ਼ਾਨਦਾਰ ਇਤਿਹਾਸਿਕ ਜਿੱਤ 'ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਬਜੁਰਗ ਟਕਸਾਲੀ ਅਕਾਲੀ ਆਗੂ ਜਥੇਦਾਰ ਸੂਬਾ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੇਟਰਜ਼ ਯੂਨੀਅਨ (ਏਟਕ) ਪੰਜਾਬ ਦੀ ਮੀਟਿੰਗ

ਜਲਾਲਾਬਾਦ, 24 ਮਈ (ਹਰਪ੍ਰੀਤ ਸਿੰਘ ਪਰੂਥੀ) - ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੇਟਰਜ਼ ਯੂਨੀਅਨ (ਏਟਕ) ਪੰਜਾਬ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਿਮਲਾ ਰਾਣੀ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ, ਜਿਸ ਵਿੱਚ ਜ਼ਿਲ੍ਹਾ ...

ਪੂਰੀ ਖ਼ਬਰ »

ਮੋਨੂੰ ਦੂਮੜਾ ਐਾਟੀ ਕੁਰੱਪਸ਼ਨ ਸੁਸਾਇਟੀ ਦੇ ਜ਼ੋਨ ਵਾਈਸ ਚੇਅਰਮੈਨ ਨਿਯੁਕਤ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਨਿਵਾਸੀ ਮੋਨੂੰ ਦੂਮੜਾ ਨੂੰ ਐਾਟੀ ਕਰੱਪਸ਼ਨ ਸੁਸਾਇਟੀ ਵਲੋਂ ਜ਼ੋਨ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਅਸ਼ੋਕ ਕੰਬੋਜ, ਗੁਰਦੇਵ ਸਿੰਘ, ਸੁਖਵਿੰਦਰ ਸਿੰਘ, ਬਲਜੀਤ ...

ਪੂਰੀ ਖ਼ਬਰ »

ਸਤਨਾਮ ਚੰਨ ਦਾ ਗੀਤ 'ਛੱਲਾ ਜਵਾਨੀਆਂ ਮਾਣੇ' ਰਿਲੀਜ਼

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਪੰਜਾਬੀ ਲੋਕ ਗਾਇਕ ਸਤਨਾਮ ਚੰਨ ਦੀ ਆਵਾਜ਼ ਵਿਚ ਛੱਲਾ ਜਵਾਨੀਆਂ ਮਾਣੇ ਐਮ.ਐਫ਼.ਸੀ. ਕੰਪਨੀ ਵਲੋਂ ਮਾਰਕੀਟ ਵਿਚ ਰਿਲੀਜ਼ ਕੀਤਾ ਗਿਆ ਹੈ | ਇਸ ਸਬੰਧੀ ਸੰਗੀਤਕਾਰ ਮਨਜਿੰਦਰ ਤਨੇਜਾ ਨੇ ਦੱਸਿਆ ਕਿ ਇਸ ਗੀਤ ਦੇ ਬੋਲ ਗੀਤਕਾਰ ਕਾਲਾ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ 1 ਔਰਤ ਸਣੇ 7 ਜ਼ਖਮੀ

ਜਲਾਲਾਬਾਦ, 24 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਵੱਖ ਵੱਖ ਪਿੰਡਾਂ ਵਿਚ ਹੋਈਆਂ ਚਾਰ ਲੜਾਈਆਂ ਵਿਚ ਇਕ ਔਰਤ ਸਣੇ ਸੱਤ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਲੜਾਈ ਵਿਚ ਜ਼ਖਮੀ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜੇਰੇ ਇਲਾਜ ਹਨ | ਪਹਿਲੀ ...

ਪੂਰੀ ਖ਼ਬਰ »

ਫ਼ਰਜ਼ੀ ਵਿਆਹ ਸਰਟੀਫਿਕੇਟ ਦੇ ਆਧਾਰ 'ਤੇ ਪਾਸਪੋਰਟ ਬਣਾ ਕੇ ਵਿਦੇਸ਼ ਜਾਣ ਦੇ ਮਾਮਲੇ 'ਚ ਕਈ ਜਣਿਆਂ ਿਖ਼ਲਾਫ਼ ਮਾਮਲਾ ਦਰਜ

ਸ੍ਰੀਗੰਗਾਨਗਰ, 24 ਮਈ (ਦਵਿੰਦਰਜੀਤ ਸਿੰਘ)-ਫ਼ਰਜ਼ੀ ਵਿਆਹ ਸਰਟੀਫਿਕੇਟ ਦੇ ਆਧਾਰ 'ਤੇ ਪਾਸਪੋਰਟ ਬਣਾ ਕੇ ਵਿਦੇਸ਼ ਜਾਣ ਦੇ ਮਾਮਲੇ 'ਚ ਕੋਤਵਾਲੀ ਪੁਲਿਸ ਨੇ ਅਦਾਲਤ ਤੋਂ ਮਿਲੇ ਇਸਤਗਾਸੇ ਦੇ ਆਧਾਰ 'ਤੇ ਕਈ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਰਾਈਫ਼ਲ ਸ਼ੂਟਿੰਗ ਦੀ ਸਿਖਲਾਈ ਦਿੱਤੀ

ਤਲਵੰਡੀ ਭਾਈ, 24 ਮਈ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ. ਯੂਨਿਟ ਵਿਖੇ 5ਵੀਂ ਪੰਜਾਬ ਗਰਲਜ਼ ਬਟਾਲੀਅਨ (ਐਨ.ਸੀ.ਸੀ.) ਮੋਗਾ ਵਲੋਂ ਜੂਨੀਅਰ ਵਿੰਗ ਦੀਆਂ ਐਨ.ਸੀ.ਸੀ. ਕੈਡਿਟਾਂ ਲਈ ਰਾਈਫ਼ਲ ਸ਼ੂਟਿੰਗ ਦੀ ਸਿਖਲਾਈ ਦਾ ...

ਪੂਰੀ ਖ਼ਬਰ »

ਜਿੱਤ ਤੋਂ ਬਾਅਦ ਅਕਾਲੀ-ਭਾਜਪਾ ਵਰਕਰ ਖ਼ੁਸ਼ੀ 'ਚ ਤੇ ਕਾਂਗਰਸੀ ਕਰ ਰਹੇ ਚਿੰਤਨ

ਅਬੋਹਰ, 24 ਮਈ (ਸੁਖਜਿੰਦਰ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਨਾਲ ਜਿੱਥੇ ਅਕਾਲੀ-ਭਾਜਪਾ ਆਗੂ ਤੇ ਵਰਕਰ ਬਾਗ਼ੋ-ਬਾਗ਼ ਹਨ, ਉੱਥੇ ਕਾਂਗਰਸੀ ਆਗੂ ਤੇ ਵਰਕਰ ਚਿੰਤਾ 'ਚ ਹਨ | ...

ਪੂਰੀ ਖ਼ਬਰ »

ਮੰਟਾ ਨੇ ਜ਼ਿਲ੍ਹੇ 'ਚ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਪਹੰੁਚਾਇਆ ਸੀ ਸਿਖ਼ਰਾਂ 'ਤੇ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਸਾਂਸਦ ਬਣੇ ਸ. ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਸਤਿੰਦਰਜੀਤ ਸਿੰਘ ਮੰਟਾ ਜੋ ਕਿ ਜ਼ਿਲ੍ਹਾ ਅਕਾਲੀ ਜਥਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਹੈਰੀ ਸੰਧੂ ਵਲੋਂ ਵੋਟਰਾਂ ਦਾ ਧੰਨਵਾਦ

ਅਬੋਹਰ, 24 ਮਈ (ਸੰਧੂ)-ਸ: ਸੁਖਬੀਰ ਸਿੰਘ ਬਾਦਲ ਦੀ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਅਬੋਹਰ ਤੋਂ ਹੋਈ ਵੱਡੀ ਲੀਡ ਤੋਂ ਬਾਗ਼ੋ-ਬਾਗ਼ ਹੋਏ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਹਲਕਾ ਵਾਸੀਆਂ ...

ਪੂਰੀ ਖ਼ਬਰ »

ਨਿਰਮਲ ਸਿੰਘ 'ਤੇ ਹਮਲਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਲਈ ਲਾਇਆ ਧਰਨਾ

ਅਬੋਹਰ, 24 ਮਈ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ 'ਰਵੀਨਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ' ਦੇ ਕਨਵੀਨਰ ਅਤੇ ਟੀ.ਐੱਸ.ਯੂ. ਆਗੂ ਨਿਰਮਲ ਸਿੰਘ ਉ ੱਪਰ ਗੋਪੀ ਰਾਮ ਸਾਂਦੜ ਤੇ ਉਸ ਦੇ ਕੁੱਝ ਸਾਥੀਆਂ ਵਲੋਂ ਕੀਤੇ ਹਮਲੇ ਸਬੰਧੀ ਦਰਜ ਕੀਤੇ ਮਾਮਲੇ ਵਿਚ ਧਾਰਾ 307 ਦਾ ਵਾਧਾ ...

ਪੂਰੀ ਖ਼ਬਰ »

ਗੁਰਮੀਤ ਸਿੰਘ ਸਾਬਕਾ ਸਰਪੰਚ ਦੇ ਘਰ 'ਚ ਖ਼ੁਸ਼ੀ ਦਾ ਮਾਹੌਲ

ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)-ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਪਿੰਡ ਖੁੰਡ ਵਾਲਾ ਸੈਣੀਆ ਦੇ ਵਾਸੀ ਗੁਰਮੀਤ ਸਿੰਘ ਸਾਬਕਾ ਸਰਪੰਚ ਦੇ ਘਰ 'ਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਿੰਡ ਵਾਸੀਆਂ ਤੇ ਇਲਾਕੇ ਦੇ ਅਕਾਲੀ ਵਰਕਰਾਂ ਵਲੋਂ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਖੇੜਾ ਨੇ ਬਾਦਲ ਤੋਂ ਲਿਆ ਆਸ਼ੀਰਵਾਦ

ਮੰਡੀ ਰੋੜਾਂਵਾਲੀ, 24 ਮਈ (ਮਨਜੀਤ ਸਿੰਘ ਬਰਾੜ)-ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਖੇੜਾ ਵਲੋਂ ਪਿੰਡ ਬਾਦਲ ਵਿਖੇ ਪੁੱਜ ਕੇ ਸ. ਬਾਦਲ ਨੂੰ ਵੱਡੀ ਜਿੱਤ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ...

ਪੂਰੀ ਖ਼ਬਰ »

ਸਕੂਲ 'ਚ ਚੋਰੀ ਛੁਪੇ ਵੇਚੀਆਂ ਜਾ ਰਹੀਆਂ ਟਾਇਲਾਂ ਦੀ ਭਰੀ ਟਰੈਕਟਰ-ਟਰਾਲੀ ਪਿੰਡ ਵਾਸੀਆਂ ਵਲੋਂ ਕਾਬੂ

ਜਲਾਲਾਬਾਦ, 24 ਮਈ (ਕਰਨ ਚੁਚਰਾ)-ਉਪਮੰਡਲ ਦੇ ਅਧੀਨ ਪੈਂਦੇ ਪਿੰਡ ਬਾਹਮਣੀ ਵਾਲਾ ਸਥਿੱਤ ਸਰਕਾਰੀ ਪ੍ਰਾਇਮਰੀ ਸਕੂਲ 'ਚ ਸਕੂਲ ਅਧਿਆਪਕ 'ਤੇ ਚੋਰੀ ਛਿਪੇ ਸਕੂਲ ਦੀ ਇਮਾਰਤ ਦੀਆਂ ਟਾਈਲਾਂ ਰਾਤੋ ਰਾਤ ਵੇਚਣ ਦੇ ਦੋਸ਼ ਲੱਗੇ ਹਨ | ਉਧਰ ਪਿੰਡ ਦੇ ਸਕੂਲ ਦੀ ਪਸਵਕ ਕਮੇਟੀ, ...

ਪੂਰੀ ਖ਼ਬਰ »

ਮੋਬਾਈਲਾਂ ਦੀਆਂ ਦੁਕਾਨਾਂ ਦੇ ਸ਼ਟਰ ਤੋੜ ਕੇ ਦੋ ਲੱਖ ਤੋਂ ਵੱਧ ਦਾ ਸਾਮਾਨ ਚੋਰੀ

ਮੰਡੀ ਲਾਧੂਕਾ, 24 ਮਈ (ਰਾਕੇਸ਼ ਛਾਬੜਾ)-ਬੀਤੀ ਰਾਤ ਚੋਰਾਂ ਵਲੋਂ ਮੰਡੀ ਦੀਆਂ ਦੋ ਮੋਬਾਈਲਾਂ ਦੀਆਂ ਦੁਕਾਨਾਂ ਦੇ ਸ਼ਟਰ ਤੋੜ ਕੇ ਦੋ ਲੱਖ ਤੋਂ ਵੱਧ ਤੇ ਸਾਮਾਨ ਦੀ ਚੋਰੀ ਕਰ ਲਏ ਜਾਣ ਦੀ ਸੂਚਨਾ ਹੈ | ਮੰਡੀ ਦੇ ਵਿਸ਼ਵਕਰਮਾ ਬਾਜ਼ਾਰ ਵਿਚ ਸਥਿਤ ਕੁੱਕੜ ਟੈਲੀਕਾਮ ਦੇ ਮਾਲਕ ...

ਪੂਰੀ ਖ਼ਬਰ »

ਮੰਟਾ ਨੇ ਜ਼ਿਲ੍ਹੇ 'ਚ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਪਹੰੁਚਾਇਆ ਸੀ ਸਿਖ਼ਰਾਂ 'ਤੇ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਸਾਂਸਦ ਬਣੇ ਸ. ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਸਤਿੰਦਰਜੀਤ ਸਿੰਘ ਮੰਟਾ ਜੋ ਕਿ ਜ਼ਿਲ੍ਹਾ ਅਕਾਲੀ ਜਥਾ ...

ਪੂਰੀ ਖ਼ਬਰ »

ਜਿੱਤ ਤੋਂ ਬਾਅਦ ਅਕਾਲੀ-ਭਾਜਪਾ ਵਰਕਰ ਖ਼ੁਸ਼ੀ 'ਚ ਤੇ ਕਾਂਗਰਸੀ ਕਰ ਰਹੇ ਚਿੰਤਨ

ਅਬੋਹਰ, 24 ਮਈ (ਸੁਖਜਿੰਦਰ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਨਾਲ ਜਿੱਥੇ ਅਕਾਲੀ-ਭਾਜਪਾ ਆਗੂ ਤੇ ਵਰਕਰ ਬਾਗ਼ੋ-ਬਾਗ਼ ਹਨ, ਉੱਥੇ ਕਾਂਗਰਸੀ ਆਗੂ ਤੇ ਵਰਕਰ ਚਿੰਤਾ 'ਚ ਹਨ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX