ਤਾਜਾ ਖ਼ਬਰਾਂ


ਸਾਊਦੀ ਅਰਬ ਤੋਂ ਆਏ ਪਿੰਡ ਮਠੋਲਾ ਦੇ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਘੁਮਾਣ ,16 ਜੁਲਾਈ {ਬਮਰਾਹ }-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਬਾਬਾ ਨਾਮਦੇਵ ਭਵਨ ਵਿੱਚ ਇਕਾਂਤਵਾਸ ਕੀਤੇ ਗਏ ਸਾਊਦੀ ਅਰਬ ਤੋਂ ਆਏ 25 ਲੋਕਾਂ ਵਿੱਚੋਂ ਇੱਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ । ਇਸ ਸਬੰਧੀ ...
ਸੁਨਾਮ ਦੇ ਕੱਚਾ ਪਹਾ ਰੋਡ ਦੀ ਇਕ ਔਰਤ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ ,16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸੁਨਾਮ ਸ਼ਹਿਰ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀ ਲੈ ਰਿਹਾ ਕਿਉਂਕਿ ਇਕ ਦੋ ਦਿਨ ਛੱਡ ਕੇ ਸ਼ਹਿਰ 'ਚ ਕੋਰੋਨਾ ਦਾ ਕੋਈ ਨਾਂ ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਸਵ-ਡਿਵੀਜਨ ਪੱਧਰ 'ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਕਰੇਗਾ ਗਠਿਤ
. . .  about 2 hours ago
ਰਾਜਪੁਰਾ 'ਚ ਕੋਰੋਨਾ ਦੇ ਤਿੰਨ ਮਰੀਜ਼ਾਂ ਦੀ ਪੁਸ਼ਟੀ
. . .  about 2 hours ago
ਰਾਜਪੁਰਾ 16 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ 'ਚ ਅੱਜ ਫਿਰ 3 ਮਰੀਜ਼ ਕੋਰੋਨਾ ...
ਜ਼ਿਲ੍ਹਾ ਜਲੰਧਰ ਮੈਜਿਸਟਰੇਟ ਵੱਲੋਂ ਹੋਟਲਾਂ ਸਮੇਤ ਹੋਰ ਥਾਵਾਂ 'ਤੇ ਹੋਣ ਵਾਲੇ ਫੰਕਸ਼ਨਾ ਸੰਬੰਧੀ ਹਦਾਇਤਾ ਜਾਰੀ
. . .  about 2 hours ago
ਜ਼ਿਲ੍ਹਾ ਜਲੰਧਰ ਮੈਜਿਸਟਰੇਟ ਵੱਲੋਂ ਹੋਟਲਾਂ ਸਮੇਤ ਹੋਰ ਥਾਵਾਂ 'ਤੇ ਹੋਣ ਵਾਲੇ ਫੰਕਸ਼ਨਾ ਸੰਬੰਧੀ ਹਦਾਇਤਾ ਜਾਰੀ ...
ਕਣਕ ਨਾ ਮਿਲਣ ਕਾਰਨ ਲੋਕਾਂ ਨੇ ਡੀਪੂ ਅੱਗੇ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਵਿਚਲੇ ਡੀਪੂ ...
ਸਿਵਲ ਹਸਪਤਾਲ ਗੁਰਦਾਸਪੁਰ ਦਾ ਲੈਬ ਟੈਕਨੀਸ਼ੀਅਨ ਨੂੰ ਹੋਇਆ ਕੋਰੋਨਾ
. . .  about 2 hours ago
ਗੁਰਦਾਸਪੁਰ, 16 ਜੁਲਾਈ (ਆਰਿਫ਼)- ਸਿਵਲ ਹਸਪਤਾਲ ਗੁਰਦਾਸਪੁਰ ਦੀ ਲੈਬ ਅੰਦਰ ਕੰਮ ਕਰਦੇ ਇਕ ਸੀਨੀਅਰ ਲੈਬ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੌਰ ਕਮੇਟੀ ਦੀ ਮੀਟਿੰਗ 'ਚ 8 ਅਹਿਮ ਮਤੇ ਕੀਤੇ ਗਏ ਪਾਸ
. . .  about 2 hours ago
ਚੰਡੀਗੜ੍ਹ, 16 ਜੁਲਾਈ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਪ੍ਰਧਾਨ...
ਨਵਾਂ ਸ਼ਹਿਰ 'ਚ ਦੋ ਡਾਕਟਰਾਂ ਸਮੇਤ 6 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ,16 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਖ਼ਾਸ ਕਰ ਕੇ ਨਵਾਂਸ਼ਹਿਰ ਸ਼ਹਿਰੀ ਹਲਕੇ 'ਚ ...
ਸ਼ੇਰਾਂਵਾਲਾ 'ਚ ਚਾਰ ਸਾਲਾ ਬੱਚਾ, ਦਾਦਾ ਅਤੇ ਮਾਂ ਕੋਰੋਨਾ ਪਾਜ਼ੀਟਿਵ
. . .  about 3 hours ago
ਮੰਡੀ ਕਿੱਲਿਆਂਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)- ਮਹਾਂਮਾਰੀ ਦੀ ਲਾਗ ਲੰਬੀ ਹਲਕੇ ਦੇ ਪੇਂਡੂ ਖੇਤਰਾਂ 'ਚ ਘਰਾਂ 'ਚ ਵੜ...
ਖਿਲਚੀਆਂ ਪੁਲਿਸ ਵੱਲੋਂ ਪਿਸਤੌਲ ਤੇ ਅਫ਼ੀਮ ਸਮੇਤ 2 ਵਿਅਕਤੀ ਕਾਬੂ
. . .  about 3 hours ago
ਟਾਂਗਰਾ, 16 ਜੁਲਾਈ (ਹਰਜਿੰਦਰ ਸਿੰਘ ਕਲੇਰ) - ਪੁਲਿਸ ਜ਼ਿਲ੍ਹਾ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਹਰਕ੍ਰਿਸ਼ਨ ਸਿੰਘ ...
ਕੋਰੋਨਾ ਕਾਰਨ ਭਾਜਪਾ ਨੇ ਸੂਬੇ 'ਚ ਸਾਰੇ ਰਾਜਨੀਤਿਕ ਪ੍ਰੋਗਰਾਮ 31 ਜੁਲਾਈ ਤਕ ਕੀਤੇ ਮੁਲਤਵੀ
. . .  about 3 hours ago
ਪਠਾਨਕੋਟ, 16 ਜੁਲਾਈ (ਸੰਧੂ /ਚੌਹਾਨ/ਆਸ਼ੀਸ਼ ਸ਼ਰਮਾ)- ਕੋਵੀਡ -19 ਮਹਾਂਮਾਰੀ ਦੀ ਗੰਭੀਰਤਾ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ...
ਕੋਰੋਨਾ ਦਾ ਮਰੀਜ਼ ਨਾ ਲੱਭਣ ਕਾਰਨ ਪ੍ਰਸ਼ਾਸਨ ਨੂੰ ਪਈ ਹੱਥਾਂ ਪੈਰਾਂ ਦੀ
. . .  about 4 hours ago
ਲਹਿਰਾਗਾਗਾ ਦੇ ਚੇਅਰਮੈਨ ਨੂੰ ਹੋਇਆ ਕੋਰੋਨਾ
. . .  about 4 hours ago
ਲਹਿਰਾਗਾਗਾ, 16 ਜੁਲਾਈ (ਅਸ਼ੋਕ ਗਰਗ)- ਮਾਰਕੀਟ ਕਮੇਟੀ ਲਗਿਰਗਾਗਾ ਦੇ ਚੇਅਰਮੈਨ ਅਤੇ ਪਿੰਡ ਲਹਿਲਾ ਕਲਾਂ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 3 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 3 ਹੋਰ ਕੋਰੋਨਾ...
ਲੁਧਿਆਣਾ 'ਚ ਕੋਰੋਨਾ ਦੇ 61 ਨਵੇਂ ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 4 hours ago
ਲੁਧਿਆਣਾ, 16 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਨਾਲ ਸਬੰਧਿਤ ਅੱਜ ਇੱਕ ਹੋਰ ਮਰੀਜ਼ ਦੀ ਕੋਰੋਨਾ ਨਾਲ....
ਅੰਮ੍ਰਿਤਸਰ 'ਚ ਕੋਰੋਨਾ ਦਾ ਉਛਾਲ, 23 ਹੋਰ ਨਵੇਂ ਮਾਮਲੇ ਆਏ ਸਾਹਮਣੇ, ਇੱਕ ਹੋਰ ਮੌਤ
. . .  about 4 hours ago
ਅੰਮ੍ਰਿਤਸਰ , 16 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦਾ ਮੁੜ ਉਛਾਲ ਆਇਆ ਹੈ। ਇੱਥੇ ਅੱਜ ਇੱਕੋ ਦਿਨ 'ਚ 23 ਨਵੇਂ ਮਾਮਲੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸਾਹਮਣੇ ਆਏ ਹਨ। ਇਸੇ ਦੇ ਨਾਲ ਹੀ...
ਅਰਨੀਵਾਲਾ ਖੇਤਰ ਨਾਲ ਸੰਬੰਧਿਤ ਚਾਰ ਜਣਿਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਮੰਡੀ ਅਰਨੀਵਾਲਾ, 16 ਜੁਲਾਈ (ਨਿਸ਼ਾਨ ਸਿੰਘ ਸੰਧੂ)- ਸਿਹਤ ਵਿਭਾਗ ਵਲੋਂ ਕੋਰੋਨਾ ਸੰਬੰਧੀ ਕੀਤੀ ਗਈ ਸੈਂਪਲਿੰਗ ਦੌਰਾਨ ਫ਼ਾਜ਼ਿਲਕਾ ਦੇ ਅਰਨੀਵਾਲਾ ਖੇਤਰ ਨਾਲ ਸੰਬੰਧਿਤ ਚਾਰ ਜਣਿਆਂ ਦੀ ਰਿਪੋਰਟ ਪਾਜ਼ੀਟਿਵ...
ਪੰਜਾਬ ਸਰਕਾਰ ਨੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦਾ ਰੇਟ ਕੀਤਾ ਨਿਰਧਾਰਿਤ
. . .  about 4 hours ago
ਚੰਡੀਗੜ੍ਹ, 16 ਜੁਲਾਈ- ਪੰਜਾਬ ਸਰਕਾਰ ਨੇ ਸੂਬੇ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦਾ ਰੇਟ ਨਿਰਧਾਰਿਤ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ...
ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸੂਬੇ 'ਚ ਨਿੰਮ ਦੇ ਬੂਟੇ ਲਗਾਉਣ ਦਾ ਆਗਾਜ਼
. . .  about 4 hours ago
ਬੇਗੋਵਾਲ, 16 ਜੁਲਾਈ (ਸੁਖਜਿੰਦਰ ਸਿੰਘ)- ਇਸਤਰੀ ਅਕਾਲੀ ਦਲ ਵਲੋਂ ਸੂਬੇ ਭਰ 'ਚ 16 ਤੋਂ 21 ਜੁਲਾਈ ਤੱਕ ਨਿੰਮ ਦੇ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਅੱਜ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਚਾਰ ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਹੁਸ਼ਿਆਰਪੁਰ, 16 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 220 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਸ਼ਾਹਕੋਟ : ਨਾਰੰਗਪੁਰ ਦੇ ਨੌਜਵਾਨ ਦੀ ਪਤਨੀ ਵੀ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਮਲਸੀਆਂ, 16 ਜੁਲਾਈ (ਅਜ਼ਾਦ ਸਚਦੇਵਾ, ਸੁਖਦੀਪ ਸਿੰਘ)- ਸ਼ਾਹਕੋਟ ਬਲਾਕ ਦੇ ਪਿੰਡ ਨਾਰੰਗਪੁਰ ਦੇ ਇੱਕ ਨੌਜਵਾਨ ਰਮਨਦੀਪ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਦੀ ਪਤਨੀ...
ਕੋਰੋਨਾ ਦਾ ਮਰੀਜ਼ ਆਉਣ ਕਾਰਨ ਅੰਮ੍ਰਿਤਸਰ ਦੇ ਓਠੀਆਂ 'ਚ ਦਹਿਸ਼ਤ ਦਾ ਮਾਹੌਲ
. . .  about 5 hours ago
ਓਠੀਆਂ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)- ਅੰਮ੍ਰਿਤਸਰ ਦੇ ਓਠੀਆਂ ਦੇ ਇੱਕ ਮਰੀਜ਼, ਜੋ ਕਿ ਬਿਮਾਰ ਸੀ, ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹੁਣ ਉਸ ਦੀ ਕੋਰੋਨਾ ਰਿਪੋਰਟ...
ਬੀ. ਐੱਸ. ਐੱਫ. ਦੇ ਜਵਾਨਾਂ ਸਣੇ ਫ਼ਾਜ਼ਿਲਕਾ ਜ਼ਿਲ੍ਹੇ 'ਚ 27 ਹੋਰ ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 27 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ 5 ਬੀ. ਐੱਸ. ਐੱਫ. ਜਵਾਨ ਵੀ ਸ਼ਾਮਲ ਹਨ। ਜਾਣਕਾਰੀ ਦਿੰਦਿਆਂ...
ਜਲਾਲਾਬਾਦ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਜਲਾਲਾਬਾਦ, 16 ਜੁਲਾਈ (ਕਰਨ ਚੁਚਰਾ)- ਜਲਾਲਾਬਾਦ 'ਚ ਅੱਜ ਕੋਰੋਨਾ ਦੇ ਸੱਤ ਹੋਰ ਮਾਮਲੇ ਸਾਹਮਣੇ ਆਏ ਹਨ। ਪੀੜਤਾਂ 'ਚ ਦੋ ਮਰਦ, ਚਾਰ ਔਰਤਾਂ ਅਤੇ ਇੱਕ ਦਸ ਸਾਲਾ ਬੱਚਾ ਸ਼ਾਮਲ ਹੈ। ਕੋਰੋਨਾ ਦੇ ਅੱਜ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551

ਅੰਮ੍ਰਿਤਸਰ

ਦੇਸ਼ ਭਰ ਵਿਚ ਕਾਂਗਰਸ ਦਾ ਭੋਗ ਪੈ ਗਿਆ-ਸੁਖਬੀਰ

ਅੰਮਿ੍ਤਸਰ, 24 ਮਈ (ਜਸਵੰਤ ਸਿੰਘ ਜੱਸ)-ਲੋਕ ਸਭਾ ਚੋਣਾਂ ਦੌਰਾਨ ਹਲਕਾ ਫ਼ਿਰੋਜ਼ਪੁਰ ਅਤੇ ਬਠਿੰਡਾ ਤੋਂ ਜਿੱਤ ਪ੍ਰਾਪਤ ਕਰਨ ਉਰੰਪਤ ਅਕਾਲ ਪੁਰਖ ਕਾ ਸ਼ੁਕਰਾਨਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ | ਉਨ੍ਹਾਂ ਨਾਲ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੀ ਸਨ | ਗੁਰੂ ਘਰ ਮੱਥਾ ਟੇਕ ਕੇ ਸ਼ੁਕਰਾਨੇ ਦੀ ਅਰਦਾਸ ਕਰਨ ਉਪਰੰਤ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇ ਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਨਮੋਸ਼ੀਜਨਕ ਹਾਰ ਬਾਰੇ ਟਿੱਪਣੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਵਿਚ ਕਾਂਗਰਸ ਦਾ ਹੁਣ ਭੋਗ ਪੈ ਗਿਆ ਹੈ | ਉਨ੍ਹਾਂ ਕਿਹਾ ਕਿ ਕੇਵਲ ਦੋ ਸੂਬਿਆਂ ਨੂੰ ਛੱਡ ਕੇ ਪੰਜਾਬ ਸਮੇਤ ਹੋਰਨਾਂ ਸੂਬਿਆਂ ਵਿਚ ਹੁਣ ਕਾਂਗਰਸ ਵੈਂਟੀਲੇਟਰ 'ਤੇ ਹੈ | ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਅਕਾਲੀ ਦਲ-ਭਾਜਪਾ ਗਠਜੋੜ ਦੀ ਕਾਰਗੁਜ਼ਾਰੀ ਬਾਰੇ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ-ਭਾਜਪਾ ਗਠਜੋੜ ਬੜੀ ਮਜ਼ਬੂਤੀ ਨਾਲ ਅੱਗੇ ਵਧਿਆ ਹੈ ਤੇ ਸਾਡਾ ਵੋਟ ਪ੍ਰਤੀਸ਼ਤ 31 ਤੋਂ ਵਧ ਕੇ 37 ਪ੍ਰਤੀਸ਼ਤ ਹੋਇਆ ਹੈ, ਜੋ ਕਿ ਕਾਂਗਰਸ ਨਾਲੋਂ ਕੇਵਲ 3 ਪ੍ਰਤੀਸ਼ਤ ਘੱਟ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਬਹੁਤ ਸਖ਼ਤ ਮੁਕਾਬਾਲਾ ਸੀ ਤੇ ਅਕਾਲੀ ਦਲ ਬੀ.ਜੇ.ਪੀ. ਵਰਕਰਾਂ ਨੇ ਇਕ ਸ਼ਾਨਦਾਰ ਲੜਾਈ ਲੜੀ ਹੈ ਤੇ ਹੁਣ ਅਗਲੀ ਲੜਾਈ ਦੀ ਤਿਆਰੀ ਕਰਨੀ ਹੈ | ਗਠਜੋੜ ਦੀ ਕਾਰਗੁਜ਼ਾਰੀ ਬਾਰੇ ਉਨ੍ਹਾਂ ਕਿਹਾ ਕਿ 4 ਸੀਟਾਂ 'ਤੇ ਸਾਡਾ ਗਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਿਚ ਸਫ਼ਲ ਰਿਹਾ ਹੈ ਤੇ ਦੋ ਸੀਟਾਂ 'ਤੇ ਅਸੀਂ ਬਹੁਤ ਘੱਟ ਮਾਰਜਨ 'ਤੇ ਪਿੱਛੇ ਰਹੇ ਹਾਂ | ਬਾਦਲ ਪਰਿਵਾਰ ਦੀ ਜਿੱਤ ਪਰ ਬਾਕੀ ਸੀਟਾਂ 'ਤੇ ਅਕਾਲੀ ਉਮੀਦਵਾਰਾਂ ਦੀ ਹੋੲਾੀ ਹਾਰ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ ਦੇਣ ਲਈ ਹੀ ਉਹ ਇੱਕ ਜਰਨੈਲ ਵਜੋਂ ਖੁਦ ਚੋਣ ਮੈਦਾਨ 'ਚ ਆਏ ਸਨ | ਕਾਂਗਰਸੀ ਮੰਤਰੀ ਨਵਜੋਤ ਸਿੰੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੋਣਾਂ ਤੋਂ ਪਹਿਲਾਂ ਇੱਕ ਦੂਜੇ ਨੂੰ ਚੈਲੰਜ ਕਰਨ ਤੇ ਹਾਰ ਹੋਣ 'ਤੇ ਅਸਤੀਫ਼ਾ ਦੇਣ ਵਾਲੀ ਬਿਆਨਬਾਜ਼ੀ ਬਾਰੇ ਉਨ੍ਹਾਂ ਕਿਹਾ ਹੁਣ ਲੋਕਾਂ ਨੇ ਇਹ ਦੇਖਣਾ ਹੈ ਕਿ ਕੈਪਟਨ ਆਪਣੇ ਵਚਨ ਦੇ ਪੱਕੇ ਹਨ ਕਿ ਨਹੀਂ | ਅਕਾਲੀ ਦਲ ਟਕਸਾਲੀ ਦੀ ਕਾਰਗੁਜ਼ਾਰੀ ਬਾਰੇ ਪੁੱਛੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਟਕਸਾਲੀਆਂ ਦਾ ਇੱਕ ਹੀ ਉਮੀਦਵਾਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੀ, ਜਿਸ ਨੂੰ ਕੇਵਲ 6001 ਵੋਟਾਂ ਹੀ ਮਿਲੀਆਂ ਹਨ, ਏਨੀਆਂ ਵੋਟਾਂ ਤਾਂ ਪਿੰਡ ਕੇ ਸਰਪੰਚ ਨੂੰ ਮਿਲ ਜਾਂਦੀਆਂ ਹਨ | ਬਰਗਾੜੀ ਮੋਰਚੇ ਵਾਲਿਆਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਵਾਲਿਆਂ ਨੇ ਫ਼ਿਰੋਜ਼ਪੁਰ ਤੇ ਬਠਿੰਡਾ ਹਲਕੇ ਦੇ ਪਿੰਡ ਪਿੰਡ ਜਾ ਕੇ ਬਾਦਲ ਪਰਿਵਾਰ ਵਿਰੁੱਧ ਪ੍ਰਚਾਰ ਕੀਤਾ ਪਰ ਲੋਕਾਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤੇ ਸਾਨੂੰ ਦੋਵਾਂ ਸੀਟਾਂ ਤੋਂ ਸ਼ਾਨਦਾਰ ਜਿੱਤ ਦਿਵਾਈ | ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵਿਚ ਇਸ ਵਾਰ ਸੁਖਬੀਰ ਤੇ ਹਰਸਿਮਰਤ ਵਿਚੋਂ ਕੌਣ ਮੰਤਰੀ ਮੰਡਲ ਵਿਚ ਸ਼ਾਮਿਲ ਹੋਵੇਗਾ, ਬਾਰੇ ਪੁੱਛੇ ਸਵਾਲ ਬਾਰੇ ਉਨ੍ਹਾਂ ਮੁਸਕਰਾ ਕੇ ਮੂੰਹ 'ਤੇ ਉਂਗਲ ਰੱਖ ਕੇ ਫ਼ਿਲਹਾਲ ਚੁੱਪ ਰਹਿਣ ਦਾ ਇਸ਼ਾਰਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਪੰਜਾਬ ਵਿਚ ਸਰਕਾਰੀ ਤੰਤਰ ਦੇ ਬਾਵਜੂਦ ਸ: ਸੁਖਬੀਰ ਸਿੰਘ ਬਾਦਲ ਦੀ ਸਭ ਤੋਂ ਵੱਡੀ ਜਿੱਤ ਹੋਈ ਹੈ ਤੇ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਟਿੱਲ ਲਾ ਲੈਣ ਦੇ ਬਾਵਜੂਦ ਬਠਿੰਡਾ ਤੋਂ ਵੀ ਹਰਸਿਮਰਤ ਕੌਰ ਬਾਦਲ ਦੀ ਤੀਜੀ ਵਾਰ ਸ਼ਾਨਦਾਰ ਜਿੱਤ ਹੋਈ ਹੈ ਤੇ ਕਾਂਗਰਸ, ਖਹਿਰਾ ਤੇ ਹੋਰਨਾਂ ਦੀ ਹਾਰ ਹੋਈ ਹੈ | ਪੰਜਾਬ ਵਿਧਾਨ ਸਭਾ ਵਿੱਚ ਦਲ ਵਲੋਂ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਵਿਚ ਹੋਰ ਵੀ ਸੀਨੀਅਰ ਆਗੂ ਹਨ, ਇਹ ਫ਼ੈਸਲਾ ਬਾਅਦ ਵਿਚ ਪਾਰਟੀ ਨੇ ਕਰਨਾ ਹੈ | ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਹਿੰਦਾ ਸੀ ਕਿ ਜੇਕਰ ਰਾਹੁਲ ਗਾਂਧੀ ਅਮੇਠੀ ਤੋਂ ਹਾਰ ਗਏ ਤਾਂ ਉਹ ਅਸਤੀਫ਼ਾ ਦੇ ਦੇਣਗੇ ਤੇ ਹੁਣ ਉਸ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਸੁਨੀਲ ਜਾਖੜ ਦੀ ਹਾਰ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦਾ ਪ੍ਰਧਾਨ ਹੀ ਹਾਰ ਗਿਆ ਤਾਂ ਸਭ ਕੁੱਝ ਹਾਰ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਵਲੋਂ ਸ: ਬਾਦਲ ਨੂੰ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਭੇਟ ਕਰਕੇ ਮੁੱਖ ਸਕੱਤਰ ਡਾ: ਰੂਪ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾ, ਮੈਂਬਰ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ ਤੇ ਹਰਜਾਪ ਸਿੰਘ ਤੋਂ ਇਲਾਵਾ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਸਨਮਾਨਤ ਕੀਤਾ ਗਿਆ | ਇਸ ਮੌਕੇ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਰਜਿੰਦਰ ਸਿੰਘ ਮਰਵਾਹ ਸਮੇਤ ਹੋਰ ਆਗੂ ਹਾਜ਼ਰ ਸਨ |

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ- ਨਿਰਮਲ ਸਿੰਘ ਠੇਕੇਦਾਰ

ਅੰਮਿ੍ਤਸਰ, 24 ਮਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੀਫ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦਾ ਮੁੱਖ ਮਕਸਦ ਵਿਸ਼ਵ ਭਰ ਦੇ ਸਿੱਖ ਵਿਦਵਾਨਾਂ ਤੇ ...

ਪੂਰੀ ਖ਼ਬਰ »

ਬੀਬੀ ਸੂਫੀਆਂ ਤੇ ਬੀਬੀ ਉਮਰਪੁਰਾ ਦੀ ਬਰਸੀ ਮੌਕੇ ਰਾਜਸੀ ਸਮਾਜਿਕ ਪਰਿਵਰਤਨ ਰੈਲੀ 30 ਨੂੰ -ਡਾ: ਸਤਨਾਮ

ਅਜਨਾਲਾ, 24 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਆਰ. ਐਮ. ਪੀ. ਆਈ. ਦੇ ਦਫਤਰ ਵਿਖੇ ਹੋਈ ਮੀਟਿੰਗ 'ਚ ਆਰ. ਐਮ. ਪੀ. ਆਈ. ਦੀਆਂ ਸਰਗਰਮ ਕਾਰਕੁੰਨਾਂ ਤੇ ਜਨਵਾਦੀ ਇਸਤਰੀ ਸਭਾ ਸੂਬਾ ਕਮੇਟੀ ਮੈਂਬਰ ਸਵਰਗੀ ਸ੍ਰੀਮਤੀ ਗੁਰਮੀਤ ਕੌਰ ਸੂਫੀਆਂ ਤੇ ਤਹਿਸੀਲ ਜਨਰਲ ਸਕੱਤਰ ਸਵਰਗੀ ਬੀਬੀ ...

ਪੂਰੀ ਖ਼ਬਰ »

ਪਤਨੀ ਤੋਂ ਦੁਖੀ ਹੋ ਕੇ ਇੰਟੈਲੀਜੈਂਸ ਇੰਸਪੈਕਟਰ ਵਲੋਂ ਖੁਦਕੁਸ਼ੀ

ਅੰਮਿ੍ਤਸਰ, 24 ਮਈ (ਰੇਸ਼ਮ ਸਿੰਘ)-ਕੇਂਦਰ ਸੁਰਖਿਆ ਬੱਲ 'ਚ ਇੰਟੈਲੀਜੈਂਸ ਇਸੰਪੈਕਟਰ ਵਲੋਂ ਨੌਕਰੀ ਕਰ ਰਹੇ ਇਕ ਵਿਅਕਤੀ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ | ਮਿ੍ਤਕ ਦੀ ਸ਼ਨਾਖ਼ਤ ਜਸਦੀਪ ਸਿੰਘ ਵਾਸੀ ਆਨੰਦ ਐਵਨਿਊ ਅੰਮਿ੍ਤਸਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਭਤੀਜੇ ਦੀ ਹੱਤਿਆ ਦੇ ਮਾਮਲੇ 'ਚ ਚਾਚਾ-ਚਾਚੀ ਨੂੰ ਉਮਰ ਕੈਦ

ਅੰਮਿ੍ਤਸਰ, 24 ਮਈ (ਰੇਸ਼ਮ ਸਿੰਘ)-ਪਰਿਵਾਰਕ ਕਲੇਸ਼ ਤੇ ਰੰਜਿਸ਼ ਕਾਰਨ ਇਕ ਨੌਜਵਾਨ ਵਿਅਕਤੀ ਦਾ ਕਹੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਮਿ੍ਤਕ ਦੇ ਚਾਚਾ-ਚਾਚੀ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ: ਪੁਸ਼ਪਿੰਦਰ ਸਿੰਘ ਅਦਾਲਤ ਵਲੋਂ ਉਮਰ ਕੈਦ ਦੀ ਸਜਾ ...

ਪੂਰੀ ਖ਼ਬਰ »

ਜਿੱਤ ਮਗਰੋਂ ਬਿੱਟੂ ਅਤੇ ਮੁਹੰਮਦ ਸਦੀਕ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ ਦੌਰਾਨ ਹਲਕਾ ਲੁਧਿਆਣਾ ਤੋਂ ਮੁੜ ਜਿੱਤ ਪ੍ਰਾਪਤ ਕਰਨ ਉਪਰੰਤ ਆਪਣੇ ਪਰਿਵਾਰ ਤੇ ਪਾਰਟੀ ਸਮਰਥਕਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਕਰਨ ਪੁੱਜੇ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ...

ਪੂਰੀ ਖ਼ਬਰ »

ਜਿੱਤ ਮਗਰੋਂ ਸੰਨੀ ਦਿਓਲ ਮੁੰਬਈ ਲਈ ਹੋਏ ਰਵਾਨਾ

ਰਾਜਾਸਾਂਸੀ, 24 ਮਈ (ਹੇਰ/ਖੀਵਾ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਚੁਣੇ ਗਏ ਸੰਸਦ ਸੰਨੀ ਦਿਓਲ ਹਲਕੇ ਵਿਚ ਸਮਰਥਕਾਂ ਨਾਲ ਰੋਡ ਸ਼ੋਅ ਕਰਨ ਮਗਰੋਂ ਅੱਜ ਮੁੰਬਈ ਲਈ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਬਾਅਦ ਦੁਪਹਿਰ ਏਅਰ ...

ਪੂਰੀ ਖ਼ਬਰ »

ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਦਿਨ ਹੀ ਔਜਲਾ ਨੇ ਮੁੜ ਗੁਰੂ ਨਾਨਕ ਦੇਵ ਹਸਪਤਾਲ 'ਚ ਦਿੱਤੀ ਦਸਤਕ

ਅੰਮਿ੍ਤਸਰ, 24 ਮਈ (ਰੇਸ਼ਮ ਸਿੰਘ)-ਪਿਛਲੇ ਕਾਰਜਕਾਲ 'ਚ ਗੁਰੂ ਨਾਨਕ ਦੇਵ ਹਸਪਤਾਲ ਸਣੇ ਹੋਰ ਸਰਕਾਰੀ ਅਦਾਰਿਆਂ 'ਚ ਜਾਂਚ ਤੇ ਛਾਪੇਮਾਰੀ ਕਾਰਨ ਚਰਚਾ 'ਚ ਆਏ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਚੋਣਾ ਜਿੱਤਣ ਤੋਂ ਬਾਅਦ ਪਹਿਲੇ ਹੀ ਦਿਨ ਹੀ ਮੁੜ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸ਼ਾਨਦਾਰ ਨਤੀਜਿਆਂ ਵਾਲੇ ਅੰਮਿ੍ਤਸਰ ਦੇ 129 ਸਕੂਲ ਮੁਖੀ ਸਨਮਾਨਿਤ

ਅੰਮਿ੍ਤਸਰ, 24 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਕੁੱਲ 328 ਪਿ੍ੰਸੀਪਲ ਅਤੇ ਮੁੱਖ ਅਧਿਆਪਕਾਂ ਨੂੰ ਸਿੱਖਿਆ ...

ਪੂਰੀ ਖ਼ਬਰ »

ਕਿਸਾਨਾਂ 'ਤੇ ਸਾਮਰਾਜੀ ਹਮਲੇ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਕਰੇਗੀ ਸੂਬਾ ਪੱਧਰੀ ਅੰਦੋਲਨ-ਆਗੂ

ਹਰਸਾ ਛੀਨਾ, 24 ਮਈ (ਕੜਿਆਲ)-ਕੇਂਦਰ ਸਰਕਾਰ ਵਲੋਂ 16 ਦੇਸ਼ਾਂ ਨਾਲ ਕੀਤੇ ਦੇਸ਼ ਵਿਰੋਧੀ ਵਪਾਰਿਕ ਸਮਝੌਤੇ ਨਾਲ ਦੇਸ਼ ਦੀ ਖੇਤੀਬਾੜੀ ਤੇ ਵਪਾਰ ਬਿਲਕੁਲ ਨਸ਼ਟ ਹੋ ਜਾਣਗੇ, ਜਿਸ ਤਹਿਤ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੀਆਂ ਅਨਾਜ, ਦਾਲਾਂ ਤੇ ਦੁੱਧ ਪਦਾਰਥਾਂ ਸਮੇਤ 85 ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ ਦੇ ਵੋਟਰਾਂ ਦਾ ਸਦਾ ਰਿਣੀ ਰਹਾਂਗਾ-ਵਿਧਾਇਕ ਬੰਡਾਲਾ

ਨਵਾਂ ਪਿੰਡ/ਮਾਨਾਂਵਾਲਾ/ਬੰਡਾਲਾ, 24 ਮਈ (ਜਸਪਾਲ ਸਿੰਘ, ਗੁਰਦੀਪ ਸਿੰਘ ਨਾਗੀ, ਅਮਰਪਾਲ ਸਿੰਘ ਬੱਬੂ)-ਲੋਕ ਸਭਾ ਦੇ ਆਏ ਚੋਣ ਨਤੀਜਿਆਂ 'ਚੋਂ ਹਲਕਾ ਖ਼ਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਹੋਈ ਵੱਡੀ ਜਿੱਤ, ਜਿਸ 'ਚ ਇਸ ਲੋਕ ਸਭਾ ਅੰਦਰ ਆਉਂਦੇ ...

ਪੂਰੀ ਖ਼ਬਰ »

ਜੋਧ ਸਿੰਘ ਸਮਰਾ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗ

ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਚੋਣ ਹਾਰ ਜਾਵੇ ਤਾਂ ਉਸ ਪਾਰਟੀ ਲਈ ਇਸ ਤੋਂ ਵੱਡੀ ਗੱਲ ਹੋਰ ਕੀ ਹੋ ਸਕਦੀ ਹੈ | ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਪ੍ਰਧਾਨ ਵਿਪਨ ਨਈਅਰ 'ਤੇ ਜਾਨਲੇਵਾ ਹਮਲਾ

ਛੇਹਰਟਾ, 24 ਮਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਦੇ ਬਿਲਕੁਲ ਨੇੜੇ ਧਰਮ ਕੰਡੇ ਦਾ ਕਾਰੋਬਾਰ ਕਰਦੇ ਦੇ ਮਾਲਕ ਸ਼ਿਵ ਸੈਨਾ ਪੰਜਾਬ ਉਤਰ ਭਾਰਤ ਦੇ ਮੁਖੀ ਵਿਪਨ ਨਈਅਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰ੍ਰਾਪਤ ਹੋਇਆ | ਪੀੜਤ ...

ਪੂਰੀ ਖ਼ਬਰ »

ਸੱਚਰ ਤੇ ਕੱਥੂਨੰਗਲ ਵਲੋਂ ਔਜਲਾ ਦੀ ਸ਼ਾਨਦਾਰ ਜਿੱਤ ਲਈ ਵੋਟਰਾਂ ਦਾ ਧੰਨਵਾਦ

ਜੇਠੂਵਾਲ, 24 ਮਈ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਦਿਹਾਤੀ ਦੇ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਭਗਵੰਤਪਾਲ ਸਿੰਘ ਸੱਚਰ ਤੇ ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਨੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਦੁਰਗਿਆਣਾ ਤੀਰਥ 'ਚ ਚਾਂਦੀ ਦੇ ਨਵੇਂ ਦਰਵਾਜ਼ੇ ਸਥਾਪਤ

ਅੰਮਿ੍ਤਸਰ, 24 ਮਈ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਣਾ ਤੀਰਥ ਦੇ ਮੁੱਖ ਲਕਸ਼ਮੀ ਨਾਰਾਇਣ ਮੰਦਰ ਨੂੰ ਜਾਣ ਵਾਲੇ ਰਸਤੇ 'ਤੇ 87 ਵਰ੍ਹੇ ਪਹਿਲਾਂ ਲਗਾਏ ਗਏ ਚਾਂਦੀ ਦੇ ਦਰਵਾਜ਼ਿਆਂ 'ਤੇ ਚਾਂਦੀ ਚੜ੍ਹਾਏ ਜਾਣ ਦਾ ਕੰਮ ਮੁਕੰਮਲ ਕੀਤੇ ਜਾਣ ਉਪਰੰਤ ਅੱਜ ਵਿਧੀਪੂਰਵਕ ਨਵੇਂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਸੁਖਬੀਰ, ਹਰਸਿਮਰਤ, ਸੰਨੀ ਦਿਓਲ ਅਤੇ ਸੋਮ ਪ੍ਰਕਾਸ਼ ਨੂੰ ਵਧਾਈ

ਜੰਡਿਆਲਾ ਗੁਰੂ, 24 ਮਈ (ਰਣਜੀਤ ਸਿੰਘ ਜੋਸਨ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਵਲੋਂ ਚੋਣ ਲੜ ਚੁੱਕੇ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 652877 ਮੀਟਿ੍ਕ ਟਨ ਕਣਕ ਦੀ ਹੋਈ ਆਮਦ

ਅੰਮਿ੍ਤਸਰ, 24 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਵਿਚ ਹੁਣ ਤੱਕ 652877 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕੀਤੀ ਗਈ 652877 ਮੀਟਿ੍ਕ ਟਨ ਕਣਕ ਦੀ ਖ਼ਰੀਦ 'ਚੋਂ 585746 ਮੀਟਿ੍ਕ ਟਨ ਕਣਕ ਦੀ ...

ਪੂਰੀ ਖ਼ਬਰ »

ਸੁਖਬੀਰ ਤੇ ਹਰਸਿਮਰਤ ਨੂੰ ਹਵਾਈ ਅੱਡਾ ਰਾਜਾਸਾਂਸੀ ਪੁੱਜਣ 'ਤੇ ਸਮਰਥਕਾਂ ਤੇ ਯਾਤਰੀਆਂ ਵਲੋਂ ਵਧਾਈਆਂ

ਰਾਜਾਸਾਂਸੀ, 24 ਮਈ (ਹੇਰ/ਖੀਵਾ)-ਲੋਕ ਸਭਾ ਚੋਣਾਂ 'ਚ ਵੱਡੀ ਜਿੱਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਗੁਰੂ ਨਗਰੀ ਸ੍ਰੀ ਅੰਮਿ੍ਤਸਰ ਪੁੱਜਣ ਮੌਕੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਯਾਤਰੀਆਂ ਤੇ ਹੋਰਨਾਂ ਸਮਰਥਕਾਂ ਵੱਲੋਂ ਮੁਬਾਰਕਾਂ ...

ਪੂਰੀ ਖ਼ਬਰ »

ਔਜਲਾ ਨੇ ਦੁਰਗਿਆਣਾ ਤੀਰਥ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 24 ਮਈ (ਸੁਰਿੰਦਰ ਕੋਛੜ)-ਅੱਜ ਦੁਪਹਿਰ ਲੋਕ ਸਭਾ ਚੋਣਾਂ 'ਚ ਅੰਮਿ੍ਤਸਰ ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਸ੍ਰੀ ਦੁਰਗਿਆਣਾ ਤੀਰਥ ਅਤੇ ਹੋਰਨਾਂ ਧਾਰਮਿਕ ਅਸਥਾਨਾਂ 'ਤੇ ਮੱਥਾ ਟੇਕਿਆ | ...

ਪੂਰੀ ਖ਼ਬਰ »

ਮਜੀਠਾ ਸ਼ਹਿਰ ਵਾਸੀਆਂ ਨੇ ਮਜੀਠੀਆ ਦਾ ਮਾਣ ਰੱਖਿਆ

ਮਜੀਠਾ, 24 ਮਈ (ਮਨਿੰਦਰ ਸਿੰਘ ਸੋਖੀ)- ਭਾਵੇਂ ਕਿ ਕਾਂਘਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਹਰਾ ਕੇ ਦੂਜੀ ਵਾਰ ਲੋਕ ਸਭਾ ਮੈਂਬਰ ਬਣ ਗਏ ਹਨ ਅਤੇ ਅੰਮਿ੍ਤਸਰ ਲੋਕ ਸਭਾ ਹਲਕੇ ਵਿਚ ਪੈਂਦੇ 9 ਵਿਚੋਂ 8 ਵਿਧਾਨ ਸਭਾ ਹਲਕਿਆਂ ਵਿਚ ...

ਪੂਰੀ ਖ਼ਬਰ »

ਦਿਹਾਤੀ ਖੇਤਰਾਂ 'ਚ ਵੱਡੀ ਲੀਡ ਮਿਲਣ ਉਪਰੰਤ ਔਜਲਾ ਦਿਹਾਤੀ ਦਫ਼ਤਰ ਪੁੱਜੇ

ਅੰਮਿ੍ਤਸਰ , 24 ਮਾਰਚ (ਰੇਸ਼ਮ ਸਿੰਘ)¸ਜ਼ਿਲ੍ਹੇ ਦੇ ਦਿਹਾਤੀ ਹਲਕਿਆਂ ਤੋਂ ਵੱਡੀ ਲੀਡ ਹਾਸਲ ਕਰਨ ਵਾਲੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਇਥੇ ਸਵੇਰੇ ਗੁਰਦੁਆਰਾ ਸ਼ਹੀਦ ਗੰਜ ਵਿਖੇ ਨਤਮਸਤਕ ਹੋਣ ਉਪਰੰਤ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਫ਼ਤਰ ਪੁੱਜੇ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਡਿਗਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਜੇਠੂਵਾਲ, 24 ਮਈ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਇੰਸਟੀਚਿਊਟ 'ਚ ਵੱਖ-ਵੱਖ ਕੋਰਸਾਂ 'ਚ ਡਿਗਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਜਿਸ ਦੌਰਾਨ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਪੰਜਾਬੀਆਂ ਨੇ ਫਿਰਕੂ ਤਾਕਤਾਂ ਨੂੰ ਹਰਾ ਕੇ ਕੈਪਟਨ ਸਰਕਾਰ ਦੀਆਂ ਨੀਤੀਆਂ 'ਤੇ ਲਾਈ ਮੋਹਰ-ਐਡਵੋਕੇਟ ਔਲ

ਅਜਨਾਲਾ, 24 ਮਈ (ਐਸ. ਪ੍ਰਸ਼ੋਤਮ)-ਸਬ ਡਵੀਜਨ ਪੱਧਰੀ ਜੁਡੀਸ਼ੀਅਲ ਕੰਪਲੈਕਸ ਵਿਖੇ ਬਾਰ ਕੌਾਸਲ ਪੰਜਾਬ ਤੇ ਹਰਿਆਣਾ ਦੇ ਸਾਬਕਾ ਮੈਂਬਰ ਐਡਵੋਕੇਟ ਮੇਜਰ ਸਿੰਘ ਰਿਆੜ ਤੇ ਐਡਵੋਕੇਟ ਏ. ਐਸ. ਮਾਨ, ਦੇ ਉੱਦਮ ਨਾਲ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਬਿ੍ਜ ਮੋਹਣ ...

ਪੂਰੀ ਖ਼ਬਰ »

ਰਾਜ ਮੈਮੋਰੀਅਲ ਸਕੂਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅਜਨਾਲਾ, 24 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਮਾਝਾ ਖੇਤਰ ਦੇ ਵਿਧਾਨ ਸਭਾ ਹਲਕਿਆਂ 'ਚੋਂ ਅਜਨਾਲਾ ਤੋਂ ਕਾਂਗਰਸ ਨੂੰ ਮਿਲੀ ਸਭ ਤੋਂ ਵੱਧ ਲੀਡ

ਅਜਨਾਲਾ, 24 ਮਈ (ਐਸ. ਪ੍ਰਸ਼ੋਤਮ)-ਲੋਕ ਸਭਾ ਦੀਆਂ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਅੰਮਿ੍ਤਸਰ ਲੋਕ ਸਭਾ ਹਲਕਾ ਤੋਂ ਜੇਤੂ ਰਹੇ ਕਾਂਗਰਸ ਉਮੀਦਵਾਰ ਸ: ਗੁਰਜੀਤ ਸਿੰਘ ਔਜਲਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਬਾਕੀ ਹੋਰ 8 ਸ਼ਹਿਰੀ ਤੇ ਦਿਹਾਤੀ ਵਿਧਾਨ ਸਭਾ ...

ਪੂਰੀ ਖ਼ਬਰ »

ਹਲਕਾ ਪੱਛਮੀ ਦੇ ਵਾਰਡ ਨੰਬਰ 85 ਦੇ ਸਾਰੇ ਬੂਥਾਂ ਤੋਂ ਔਜਲਾ ਨੂੰ ਮਿਲਿਆਂ ਭਰਵਾਂ ਹੁੰਗਾਰਾ

ਛੇਹਰਟਾ, 24 ਮਈ (ਸੁਰਿੰਦਰ ਸਿੰਘ ਵਿਰਦੀ)¸ਲੋਕ ਸਭਾ ਦੀਆਂ ਚੋਣਾਂ ਵਿੱਚ ਅੰਮਿ੍ਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਲੋਕਾਂ ਨੇ ਭਾਰੀ ਗਿਣਤੀ ਨਾਲ ਵੋਟਾਂ ਪਾ ਕੇ ਜਿੱਤ ਦਾ ਸੇਹਰਾ ਬੰਨਦਿਆਂ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੂਰੀ ਨੂੰ ਕਰਾਰੀ ...

ਪੂਰੀ ਖ਼ਬਰ »

ਡਿੰਪਾ ਤੇ ਔਜਲਾ ਦੇ ਜਿੱਤਣ 'ਤੇ ਵੇਰਕਾ 'ਚ ਵਰਕਰਾਂ ਲੱਡੂ ਵੰਡ ਕੇ ਖੁਸ਼ੀ ਮਨਾਈ

ਵੇਰਕਾ, 24 ਮਈ (ਪਰਮਜੀਤ ਸਿੰਘ ਬੱਗਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜੇਤੂ ਰਹੇ ਕਾਂਗਰਸ ਦੇ ਜਸਬੀਰ ਸਿੰਘ ਡਿੰਪਾ ਅਤੇ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਗੁਰਜੀਤ ਸਿੰਘ ਔਜਲਾ ਦੇ ਲਗਾਤਾਰ ਦੂਸਰੀ ਵਾਰ ਜਿੱਤ ਹਾਸਲ ਕਰਨ ਦੀ ਖੁਸ਼ੀ 'ਚ ਅੱਜ ਹਲਕਾ ਪੂਰਬੀ ਦੇ ਕਾਂਗਰਸੀ ...

ਪੂਰੀ ਖ਼ਬਰ »

ਪਿੰਡ ਬਾਬਾ ਬੁੱਧ ਸਿੰਘ ਨਗਰ ਦੀ ਪੰਚਾਇਤ ਵਲੋਂ ਡਿੰਪਾ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬੁੱਧ ਸਿੰਘ ਨਗਰ ਦੀ ਪੰਚਾਇਤ ਵਲੋਂ ਸਰਪੰਚ ਸਤਪਾਲ ਦੀ ਅਗਵਾਈ ਹੇਠ ਜੇਤੂ ਕਾਂਗਰਸੀ ਉਮੀਦਵਾਰ ਸ: ਜਸਬੀਰ ਸਿੰਘ ਡਿੰਪਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੱਡੂ ਵੰਡੇ ਗਏ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਗੁਰੂ ਘਰੋਂ ਸਾਰੀਆਂ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ-ਡਿੰਪਾ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਘਰੋਂ ਹੀ ਸਾਰੀਆਂ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ, ਮੈਂ ਹਲਕਾ ਵਾਸੀਆਂ ਦਾ ਇਹ ਦੇਣ ਸਾਰੀ ਉਮਰ ਨਹੀਂ ਦੇ ਸਕਦਾ, ਜਿਨ੍ਹਾਂ ਨੇ ਇਕ ਵੱਡੀ ਲੀਡ ਨਾਲ ਮੈਨੂੰ ਜਿਤਾਕੇ ਇਸ ਪੰਥਕ ਹਲਕੇ ਤੋਂ ਸੇਵਾ ਕਰਨ ਦਾ ...

ਪੂਰੀ ਖ਼ਬਰ »

ਪਿੰਡ ਬੇਦਾਦਪੁਰ ਦੀ ਪੰਚਾਇਤ ਨੇ ਮਨਾਏ ਜਿੱਤ ਦੇ ਜਸ਼ਨ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਬੇਦਦਾਪੁਰ ਵਿਖੇ ਪੰਚਾਇਤ ਅਤੇ ਕਾਂਗਰਸੀ ਵਰਕਰਾਂ ਨੇ ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ ਦੀ ਅਗਵਾਈ ਹੇਠ, ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਸ: ਜਸਬੀਰ ਸਿੰਘ ...

ਪੂਰੀ ਖ਼ਬਰ »

ਔਜਲਾ ਦੀ ਜਿੱਤ 'ਤੇ ਪਿੰਡ ਠੱਠਾ 'ਚ ਲੱਡੂ ਵੰਡੇ

ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਹਲਕੇ ਅਤੇ ਪਿੰਡ ਠੱਠਾ ਤੋਂ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਪਿੰਡ ਠੱਠਾ ਦੀ ਸਰਪੰਚ ਸ੍ਰੀਮਤੀ ਰਣਜੀਤ ਕੌਰ, ਹਰਦੀਪ ਸਿੰਘ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਮਾਝਾ ਖੇਤਰ ਦੇ ਵਿਧਾਨ ਸਭਾ ਹਲਕਿਆਂ 'ਚੋਂ ਅਜਨਾਲਾ ਤੋਂ ਕਾਂਗਰਸ ਨੂੰ ਮਿਲੀ ਸਭ ਤੋਂ ਵੱਧ ਲੀਡ

ਅਜਨਾਲਾ, 24 ਮਈ (ਐਸ. ਪ੍ਰਸ਼ੋਤਮ)-ਲੋਕ ਸਭਾ ਦੀਆਂ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਅੰਮਿ੍ਤਸਰ ਲੋਕ ਸਭਾ ਹਲਕਾ ਤੋਂ ਜੇਤੂ ਰਹੇ ਕਾਂਗਰਸ ਉਮੀਦਵਾਰ ਸ: ਗੁਰਜੀਤ ਸਿੰਘ ਔਜਲਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਬਾਕੀ ਹੋਰ 8 ਸ਼ਹਿਰੀ ਤੇ ਦਿਹਾਤੀ ਵਿਧਾਨ ਸਭਾ ...

ਪੂਰੀ ਖ਼ਬਰ »

ਮਾਝਾ ਖੇਤਰ ਦੇ ਵਿਧਾਨ ਸਭਾ ਹਲਕਿਆਂ 'ਚੋਂ ਅਜਨਾਲਾ ਤੋਂ ਕਾਂਗਰਸ ਨੂੰ ਮਿਲੀ ਸਭ ਤੋਂ ਵੱਧ ਲੀਡ

ਅਜਨਾਲਾ, 24 ਮਈ (ਐਸ. ਪ੍ਰਸ਼ੋਤਮ)-ਲੋਕ ਸਭਾ ਦੀਆਂ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਅੰਮਿ੍ਤਸਰ ਲੋਕ ਸਭਾ ਹਲਕਾ ਤੋਂ ਜੇਤੂ ਰਹੇ ਕਾਂਗਰਸ ਉਮੀਦਵਾਰ ਸ: ਗੁਰਜੀਤ ਸਿੰਘ ਔਜਲਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਬਾਕੀ ਹੋਰ 8 ਸ਼ਹਿਰੀ ਤੇ ਦਿਹਾਤੀ ਵਿਧਾਨ ਸਭਾ ...

ਪੂਰੀ ਖ਼ਬਰ »

ਡਿੰਪਾ ਤੇ ਔਜਲਾ ਦੇ ਜਿੱਤਣ 'ਤੇ ਵੇਰਕਾ 'ਚ ਵਰਕਰਾਂ ਲੱਡੂ ਵੰਡ ਕੇ ਖੁਸ਼ੀ ਮਨਾਈ

ਵੇਰਕਾ, 24 ਮਈ (ਪਰਮਜੀਤ ਸਿੰਘ ਬੱਗਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜੇਤੂ ਰਹੇ ਕਾਂਗਰਸ ਦੇ ਜਸਬੀਰ ਸਿੰਘ ਡਿੰਪਾ ਅਤੇ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਗੁਰਜੀਤ ਸਿੰਘ ਔਜਲਾ ਦੇ ਲਗਾਤਾਰ ਦੂਸਰੀ ਵਾਰ ਜਿੱਤ ਹਾਸਲ ਕਰਨ ਦੀ ਖੁਸ਼ੀ 'ਚ ਅੱਜ ਹਲਕਾ ਪੂਰਬੀ ਦੇ ਕਾਂਗਰਸੀ ...

ਪੂਰੀ ਖ਼ਬਰ »

ਹਲਕਾ ਪੱਛਮੀ ਦੇ ਵਾਰਡ ਨੰਬਰ 85 ਦੇ ਸਾਰੇ ਬੂਥਾਂ ਤੋਂ ਔਜਲਾ ਨੂੰ ਮਿਲਿਆਂ ਭਰਵਾਂ ਹੁੰਗਾਰਾ

ਛੇਹਰਟਾ, 24 ਮਈ (ਸੁਰਿੰਦਰ ਸਿੰਘ ਵਿਰਦੀ)¸ਲੋਕ ਸਭਾ ਦੀਆਂ ਚੋਣਾਂ ਵਿੱਚ ਅੰਮਿ੍ਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਲੋਕਾਂ ਨੇ ਭਾਰੀ ਗਿਣਤੀ ਨਾਲ ਵੋਟਾਂ ਪਾ ਕੇ ਜਿੱਤ ਦਾ ਸੇਹਰਾ ਬੰਨਦਿਆਂ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੂਰੀ ਨੂੰ ਕਰਾਰੀ ...

ਪੂਰੀ ਖ਼ਬਰ »

ਗੁਰੂ ਘਰੋਂ ਸਾਰੀਆਂ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ-ਡਿੰਪਾ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਘਰੋਂ ਹੀ ਸਾਰੀਆਂ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ, ਮੈਂ ਹਲਕਾ ਵਾਸੀਆਂ ਦਾ ਇਹ ਦੇਣ ਸਾਰੀ ਉਮਰ ਨਹੀਂ ਦੇ ਸਕਦਾ, ਜਿਨ੍ਹਾਂ ਨੇ ਇਕ ਵੱਡੀ ਲੀਡ ਨਾਲ ਮੈਨੂੰ ਜਿਤਾਕੇ ਇਸ ਪੰਥਕ ਹਲਕੇ ਤੋਂ ਸੇਵਾ ਕਰਨ ਦਾ ...

ਪੂਰੀ ਖ਼ਬਰ »

ਪਿੰਡ ਬਾਬਾ ਬੁੱਧ ਸਿੰਘ ਨਗਰ ਦੀ ਪੰਚਾਇਤ ਵਲੋਂ ਡਿੰਪਾ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬੁੱਧ ਸਿੰਘ ਨਗਰ ਦੀ ਪੰਚਾਇਤ ਵਲੋਂ ਸਰਪੰਚ ਸਤਪਾਲ ਦੀ ਅਗਵਾਈ ਹੇਠ ਜੇਤੂ ਕਾਂਗਰਸੀ ਉਮੀਦਵਾਰ ਸ: ਜਸਬੀਰ ਸਿੰਘ ਡਿੰਪਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੱਡੂ ਵੰਡੇ ਗਏ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਔਜਲਾ ਦੀ ਜਿੱਤ 'ਤੇ ਪਿੰਡ ਠੱਠਾ 'ਚ ਲੱਡੂ ਵੰਡੇ

ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਹਲਕੇ ਅਤੇ ਪਿੰਡ ਠੱਠਾ ਤੋਂ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਪਿੰਡ ਠੱਠਾ ਦੀ ਸਰਪੰਚ ਸ੍ਰੀਮਤੀ ਰਣਜੀਤ ਕੌਰ, ਹਰਦੀਪ ਸਿੰਘ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਪਿੰਡ ਬੇਦਾਦਪੁਰ ਦੀ ਪੰਚਾਇਤ ਨੇ ਮਨਾਏ ਜਿੱਤ ਦੇ ਜਸ਼ਨ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਬੇਦਦਾਪੁਰ ਵਿਖੇ ਪੰਚਾਇਤ ਅਤੇ ਕਾਂਗਰਸੀ ਵਰਕਰਾਂ ਨੇ ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ ਦੀ ਅਗਵਾਈ ਹੇਠ, ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਸ: ਜਸਬੀਰ ਸਿੰਘ ...

ਪੂਰੀ ਖ਼ਬਰ »

ਮਾਝਾ ਖੇਤਰ ਦੇ ਵਿਧਾਨ ਸਭਾ ਹਲਕਿਆਂ 'ਚੋਂ ਅਜਨਾਲਾ ਤੋਂ ਕਾਂਗਰਸ ਨੂੰ ਮਿਲੀ ਸਭ ਤੋਂ ਵੱਧ ਲੀਡ

ਅਜਨਾਲਾ, 24 ਮਈ (ਐਸ. ਪ੍ਰਸ਼ੋਤਮ)-ਲੋਕ ਸਭਾ ਦੀਆਂ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਅੰਮਿ੍ਤਸਰ ਲੋਕ ਸਭਾ ਹਲਕਾ ਤੋਂ ਜੇਤੂ ਰਹੇ ਕਾਂਗਰਸ ਉਮੀਦਵਾਰ ਸ: ਗੁਰਜੀਤ ਸਿੰਘ ਔਜਲਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਬਾਕੀ ਹੋਰ 8 ਸ਼ਹਿਰੀ ਤੇ ਦਿਹਾਤੀ ਵਿਧਾਨ ਸਭਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX