ਤਾਜਾ ਖ਼ਬਰਾਂ


ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  8 minutes ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  20 minutes ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  36 minutes ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  48 minutes ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 1 hour ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 3 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 3 hours ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 4 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  33 minutes ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 5 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 5 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 6 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 6 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 7 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 8 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 1 hour ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  9 minutes ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  25 minutes ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  40 minutes ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 1 hour ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551

ਤਰਨਤਾਰਨ

ਜ਼ਿਲ੍ਹੇ 'ਚ ਨਸ਼ਾ ਰੋਕੂ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਡੀ. ਸੀ. ਵਲੋਂ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਰਾਜ ਵਿਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਾ ਰੋਕੂ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਐੱਸ.ਐੱਸ. ਹੈੱਡਕੁਆਟਰ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ, ਕਾਰਜਕਾਰੀ ਸਿਵਲ ਸਰਜਨ ਡਾ. ਨਵਦੀਪ ਸਿੰਘ, ਐੱਸ.ਡੀ.ਐੱਮ. ਪੱਟੀ ਨਵਰਾਜ ਸਿੰਘ ਬਰਾੜ, ਐੱਸ. ਡੀ. ਐੱਮ. ਖਡੂਰ ਸਾਹਿਬ ਕੁਲਪ੍ਰੀਤ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਕੁਮਾਰ ਤੋਂ ਇਲਾਵਾ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ ਪਹਿਲ ਦੇ ਆਧਾਰ 'ਤੇ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹੇ ਦੇ ਪਿੰਡ ਫਤਿਆਬਾਦ, ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਕੋੜੇ ਵਧੌਣ, ਦਿਆਲਪੁਰ, ਜਲਾਲਾਬਾਦ, ਡੇਹਰਾ ਸਾਹਿਬ (ਲੁਹਾਰ), ਵੈਰੋਵਾਲ, ਖਾਲੜਾ ਅਤੇ ਅਮੀਸ਼ਾਹ ਵਿਚ ਇਹ ਪ੍ਰੋਗਰਾਮ ਕਰਵਾਉਣ ਲਈ ਸਬੰਧਿਤ ਐੱਸ. ਡੀ. ਐੱਮਜ਼ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚੋਂ ਨਸ਼ੇ ਨੂੰ ਖਤਮ ਕਰਨ ਲਈ 'ਡੈਪੋ' ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤੇ ਇਸ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ 'ਓਟ' ਕੇਂਦਰਾਂ ਰਾਹੀਂ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਰਜਿਸਟਰਡ ਹੋਣ ਤੋਂ 'ਓਟ' ਕੇਂਦਰਾਂ ਵਿਚ ਦਵਾਈ ਲੈਣ ਨਹੀਂ ਆਉਂਦੇ ਉਨ੍ਹਾਂ ਨੂੰ ਰੋਜ਼ਾਨਾ ਦਵਾਈ ਲੈਣ ਲਈ ਪ੍ਰੇਰਿਤ ਕੀਤਾ ਜਾਵੇ | ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 29977 ਡੈਪੋ ਵਲੰਟੀਅਰ ਰਜਿਸਟਰਡ ਕੀਤੇ ਗਏ ਤੇ 4336 ਨਸ਼ਾ ਰੋਕੂ ਨਿਰਗਾਨ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਪਿੰਡ ਪੱਧਰ 'ਤੇ ਜਾ ਕੇ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨਗੀਆਂ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਚੱਲ ਰਹੇ 10 'ਓਟ' ਕੇਂਦਰਾਂ ਅਤੇ ਪ੍ਰਾਈਵੇਟ ਨਸ਼ਾ ਛੁਡਾਊ ਸੈਂਟਰਾਂ ਵਿਚ 16 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਬੱਡੀ ਪ੍ਰੋਗਰਾਮ ਅਧੀਨ ਜ਼ਿਲੇ੍ਹ ਦੇ 598 ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿਛਲੇ ਸਮੇਂ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਬੱਡੀ ਪ੍ਰੋਗਰਾਮ ਤਹਿਤ 23360 ਬੱਡੀ ਗਰੁੱਪ ਬਣਾਏ ਗਏ ਹਨ, ਜਿਨ੍ਹਾਂ ਵਿਚ 116800 ਸਕੂਲੀ ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ |

ਡਿੰਪਾ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ 'ਚੋਂ ਵੱਡੀ ਲੀਡ ਮਿਲੀ- ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 24 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਗਿੱਲ ਦੀ ਵੱਡੀ ਜਿੱਤ ਨਾਲ ਜਿਥੇ ਚਾਰ ਦਹਾਕਿਆਂ ਤੋਂ ਤੁਰਿਆ ਆ ਰਿਹਾ ਪੰਥਕ ਹਲਕਾ ਢਹਿ ਢੇਰੀ ਹੋ ਗਿਆ ਹੈ, ਉਥੇ ਤਰਨ ਤਾਰਨ ਜ਼ਿਲ੍ਹੇ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਹਲਕਾ ਖਡੂਰ ਸਾਹਿਬ ਦੇ ਇਨਸਾਫ ਪਸੰਦ ਲੋਕਾਂ ਦੀ ਜਿੱਤ- ਨਰੂਲਾ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਹੋਈ ਇਤਿਹਾਸਕ ਜਿੱਤ ਹਲਕਾ ਖਡੂਰ ਸਾਹਿਬ ਦੇ ਇਨਸਾਫ਼ਪਸੰਦ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਇਕ ਵਧੀਆ ਇਨਸਾਨ ਦੀ ਪਰਖ ਕਰਦਿਆਂ ਉਨ੍ਹਾਂ ਦੇ ਹੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਅੱਜ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ 7 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੇ ਪ੍ਰਬੰਧਾਂ ਸਬੰਧੀ ਸ਼ਹਿਰ ਦੀਆਂ ਸਭਾ ਸੁਸਾਇਟੀਆਂ ਨਾਲ ਸ਼ਨੀਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਅਸਥਾਨ ਸਰਾਂ ਵਿਖੇ ਮੀਟਿੰਗ ਕੀਤੀ ਜਾ ਰਹੀ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ 'ਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵੋਟਰਾਂ ਦਾ ਰਿਹਾ ਅਹਿਮ ਯੋਗਦਾਨ- ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਹੋਈ ਇਤਿਹਾਸਕ ਜਿੱਤ ਵਿਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵੋਟਰਾਂ ਦਾ ਅਹਿਮ ਯੋਗਦਾਨ ਰਿਹਾ ਹੈ | ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜਿਥੇ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਮਾਈਨਿੰਗ ਕਰ ਕੇ ਜ਼ਮੀਨ ਨੂੰ ਬਣਾਇਆ ਬੰਜਰ- ਜਸਪਾਲ ਸਿੰਘ

ਪੱਟੀ, 24 ਮਈ (ਅਵਤਾਰ ਸਿੰਘ ਖਹਿਰਾ)- ਸਥਾਨਕ ਸ਼ਹਿਰ ਦੀ ਵਾਰਡ ਨੰ.- 6 ਦੇ ਨਿਵਾਸੀ ਜਸਪਾਲ ਸਿੰਘ ਪੁੱਤਰ ਕਰਤਾਰ ਸਿੰਘ ਨੇ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ਉਹ ਬੀ. ਐੱਸ. ਐੱਫ. ਦਾ ਸਿਪਾਹੀ ਹੈ ਤੇ ਨਕਸਲਵਾਦੀ ਏਰੀਆ ਉੜੀਸਾ 'ਚ ਤਾਇਨਾਤ ਹੈ, ਪਰ ਉਸ ਦੀ ਮਾਲਕੀ ਜ਼ਮੀਨ ਜੋ ਆਰਮੀ ...

ਪੂਰੀ ਖ਼ਬਰ »

ਆੜ੍ਹਤੀਆਂ ਪਾਸੋਂ ਖ਼ਰੀਦੀ ਹੋਈ ਫਸਲ ਦੇ ਪੈਸੇ ਨਾ ਦੇਣ 'ਤੇ ਕੇਸ ਦਰਜ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਆੜ੍ਹਤੀਆਂ ਪਾਸੋਂ ਖਰੀਦ ਕੀਤੀ ਹੋਈ ਫ਼ਸਲ ਦੇ ਪੈਸੇ ਨਾ ਦੇ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ. ਐੱਸ. ਪੀ. ਕੁਲਦੀਪ ...

ਪੂਰੀ ਖ਼ਬਰ »

ਦਾਜ ਦੀ ਖਾਤਿਰ ਨੂੰ ਹ ਨਾਲ ਮਾਰਕੁੱਟ ਕਰ ਕੇ ਘਰੋਂ ਕੱਢਿਆ

ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ 5 ਨੂੰ

ਖੇਮਕਰਨ, 24 ਮਈ (ਰਾਕੇਸ਼ ਬਿੱਲਾ)- ਸਾਕਾ ਨੀਲਾ ਤਾਰਾ ਜੂਨ 1984 ਦੌਰਾਨ ਸ਼ਹੀਦ ਹੋਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ ਤੇ ਸਮੂਹ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ...

ਪੂਰੀ ਖ਼ਬਰ »

ਬੀਬੀ ਖਾਲੜਾ ਨੂੰ ਸਹਿਯੋਗ ਦੇਣ 'ਤੇ ਵੋਟਰਾਂ ਦਾ ਧੰਨਵਾਦ- ਕਾ. ਦਦੇਹਰ

ਤਰਨ ਤਾਰਨ, 24 ਮਈ (ਲਾਲੀ ਕੈਰੋਂ)- ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਮੈਂਬਰ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਪੀ.ਡੀ.ਏ. ਉਮੀਦਵਾਰ ਪ੍ਰਮਜੀਤ ਕੌਰ ਖਾਲੜਾ ਨੂੰ ਵੱਧ ਤੋਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ. ਆਰ. ਵਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ

ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਦੀਆਂ ਚੋਣਾਂ 'ਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਨੂੰ ਭਾਰੀ ਸਮਰਥਨ ਮਿਲਣ 'ਤੇ ਹਲਕੇ ਦੇ ਸੂਝਵਾਨ ਵੋਟਰਾਂ ਦਾ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਉਣ 'ਤੇ ਬਾਬਾ ਬਕਾਲਾ ਹਲਕੇ ਦੇ ਇੰਚਾਰਜ ਜਥੇਦਾਰ ...

ਪੂਰੀ ਖ਼ਬਰ »

ਸੁਰਜੀਤ ਸਿੰਘ ਨੇ ਡਿੰਪਾ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਸਰਾਏਾ ਅਮਾਨਤ ਖਾਂ, 24 ਮਈ (ਨਰਿੰਦਰ ਸਿੰਘ ਦੋਦੇ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਵਿਚ ਪਿੰਡ ਢੰਡ ਤੇ ਗੰਗਾਨਗਰ ਤੋਂ ਵੱਡੀ ਲੀਡ ਨਾਲ ਜਿਤਾ ਕੇ ਸਰਪੰਚ ...

ਪੂਰੀ ਖ਼ਬਰ »

ਹਲਕੇ ਦੇ ਵੋਟਰਾਂ ਵਲੋਂ ਮੇਰੀ ਚੋਣ ਨੂੰ ਆਪਣੀ ਚੋਣ ਸਮਝ ਕੇ ਲੜਨ ਨਾਲ ਹੀ ਮੇਰੀ ਜਿੱਤ ਹੋਈ- ਡਿੰਪਾ

ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਇਕ ਲੱਖ ਚਾਲੀ ਹਜ਼ਾਰ ਤਿੰਨ ਸੋ ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਨੂੰ ਹਰਾ ਕਿ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਪਾਰਲੀਮੈਂਟ ਮੈਂਬਰ ਬਣੇ ...

ਪੂਰੀ ਖ਼ਬਰ »

ਆਲਮਪੁਰ ਤੇ ਪਿੰਡੀਆਂ ਦੀ ਪੰਚਾਇਤ ਡਿੰਪਾ ਨੂੰ ਵਧਾਈ ਦੇਣ ਪੁੱਜੀ

ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ)- ਮਾਝੇ ਦੇ ਜਰਨੈਲ ਜਸਬੀਰ ਸਿੰਘ ਗਿੱਲ (ਡਿੰਪਾ) ਵਲੋਂ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਲੱਖਾਂ ਵੋਟਾਂ ਦੇ ਫਰਕ ਨਾਲ ਚਿੱਤ ਕਰਨ 'ਤੇ ਪਿੰਡ ਆਲਮਪੁਰ ਅਤੇ ਪਿੰਡੀਆਂ ਦੀ ਪੰਚਾਇਤ ਦੇ ਸਮੂਹ ਅਹੁਦੇਦਾਰ ਡਿੰਪਾ ਨੂੰ ਵਧਾਈ ਦੇਣ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਮਿਹਨਤ ਸਦਕਾ ਕਾਂਗਰਸ ਨੇ ਹਲਕਾ ਬਾਬਾ ਬਕਾਲਾ ਸਾਹਿਬ 'ਚੋਂ ਲੀਡ ਪ੍ਰਾਪਤ ਕੀਤੀ

ਮੀਆਂਵਿੰਡ, 24 ਮਈ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਸਭ ਤੋਂ ਵੱਧ ਮਜ਼ਬੂਤ ਕਰਨ ਵਿਚ ਕਾਮਯਾਬ ਹੋਏ ਹਨ, ਜਿਸਦੀ ਮਿਸਾਲ ਵਿਧਾਇਕ ਭਲਾਈਪੁਰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ...

ਪੂਰੀ ਖ਼ਬਰ »

ਡਿੰੰਪਾ ਨੂੰ ਐੱਮ. ਪੀ. ਬਣਨ 'ਤੇ ਛੱਜਲਵੱਡੀ ਨੇ ਦਿੱਤੀ ਵਧਾਈ

ਖਡੂਰ ਸਾਹਿਬ 24 ਮਈ (ਮਾਨ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰੰਪਾ ਵਲੋਂ ਡੇਢ ਲੱਖ ਦੇ ਕਰੀਬ ਵੋਟਾਂ ਨਾਲ ਵੱਡੀ ਜਿੱਤ ਪ੍ਰਾਪਤ ਕਰਨ 'ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਤੇ ਯੂਥ ਕਾਂਗਰਸੀ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਵਲੋ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਡਿੰਪਾ ਦੀ ਜਿੱਤ 'ਤੇ ਖੁਸ਼ੀ 'ਚ ਲੱਡੂ ਵੰਡੇ

ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੇ ਫਰਕ ਨਾਲ ਜਿੱਤੇ ਜਸਬੀਰ ਸਿੰਘ ਗਿੱਲ (ਡਿੰਪਾ) ਦੀ ਖੁਸ਼ੀ ਵਿਚ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਾਂਗਰਸੀ ਵਰਕਰਾਂ ਵਿਚ ਲੱਡੂ ਵੰਡ ਕੇ ਇਸ ਜਿੱਤ ਦਾ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਡਿੰਪਾ ਦੀ ਜਿੱਤ ਦੀ ਖ਼ੁਸ਼ੀ ਵਿਚ ਹਲਕੇ ਦੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ

ਮੀਆਂਵਿੰਡ, 24 ਮਈ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਵਿਚੋਂ ਖਡੂਰ ਸਾਹਿਬ ਲੋਕ ਸਭਾ ਦੀਆਂ ਵੋਟਾਂ ਦੌਰਾਨ ਜੋ 26400 ਵੋਟਾਂ ਦੀ ਜੋ ਲੀਡ ਕਾਂਗਰਸੀ ਉਮੀਦਵਾਰ ਡਿੰਪਾ ਨੂੰ ਮਿਲੀ ਹੈ | ਇਹ ਹਲਕੇ ਦੇ ਵੋਟਰਾਂ ਸਪੋਰਟਰਾਂ ਦੀ ਦਿਨ ਰਾਤ ਕੀਤੀ ਸਖ਼ਤ ਮਿਹਨਤ ਦਾ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਨੇ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ- ਚੇਅ. ਭੈਲ

ਫਤਿਆਬਾਦ, 24 ਮਈ (ਹਰਵਿੰਦਰ ਸਿੰਘ ਧੂੰਦਾ)- ਕਾਂਗਰਸ ਪ੍ਰਚਾਰ ਸੈੱਲ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਅਤੇ ਹੋਰਨਾਂ ਹਲਕਿਆਂ ਵਿਚੋਂ ਕਾਂਗਰਸ ਪਾਰਟੀ ਦੇ ਜਸਬੀਰ ਸਿੰਘ ਡਿੰਪਾ ਸਮੇਤ ਬਣੇ ਲੋਕ ਸਭਾ ਦੇ ...

ਪੂਰੀ ਖ਼ਬਰ »

'84 ਤੇ ਬੇਅਦਬੀਆਂ ਵਾਲੀਆਂ ਪਾਰਟੀਆਂ ਵਲੋਂ ਚੋਣਾਂ ਜਿੱਤ ਕੇ ਭੰਗੜੇ ਪਾਉਣਾ ਸ਼ਰਮਨਾਕ- ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਏਕਤਾ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਕਿਹਾ ਹੈ ਕਿ 84 ਤੇ ਬੇਅਦਬੀਆਂ ਦੇ ਦੋਸ਼ੀ ਕਾਂਗਰਸੀ ਪਾਰਟੀ ਤੇ ਅਕਾਲੀ-ਭਾਜਪਾ ਚੋਣਾਂ ਜਿੱਤਣ ਤੋਂ ਬਾਅਦ ਭੰਗੜੇ ਪਾ ਕੇ ਪੰਜਾਬ ਦੇ ...

ਪੂਰੀ ਖ਼ਬਰ »

ਗੁਰਮੀਤ ਸਿੰਘ ਨੇ ਮੋਦੀ ਸਰਕਾਰ ਬਣਨ 'ਤੇ ਲੱਡੂ ਵੰਡੇ

ਸ਼ਾਹਬਾਜ਼ਪੁਰ, 24 ਮਈ (ਪਰਦੀਪ ਬੇਗੇਪੁਰ)- ਭਾਜਪਾ ਦੀ ਲੋਕ ਸਭਾ ਚੋਣਾਂ 'ਚ ਹੋਈ ਵੱਡੀ ਜਿੱਤ ਤੇ ਸ੍ਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਨਣ ਦੀ ਖੁਸ਼ੀ ਵਿਚ ਹਲਕਾ ਖੇਮਕਰਨ ਦੇ ਪਿੰਡ ਬੂਆ ਪੱਤੀ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਤੇ ਸਾਥੀਆਂ ਨੇ ਲੱਡੂ ਵੰਡ ਕੇ ਇਸ ...

ਪੂਰੀ ਖ਼ਬਰ »

ਡਿੰਪਾ ਦੇ ਮੈਂਬਰ ਪਾਰਲੀਮੈਂਟ ਬਣਨ ਨਾਲ ਮਾਝੇ ਦਾ ਮਾਣ ਵਧਿਆ- ਭਲਾਈਪੁਰ

ਮੀਆਂਵਿੰਡ, 24 ਮਈ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਵੱਡੀ ਲੀਡ ਨਾਲ ਜਿੱਤ ਕੇ ਮੈਂਬਰ ਪਾਰਲੀਮੈਂਟ ਬਣਨ ਨਾਲ ਮਾਝੇ ਦਾ ਮਾਣ ਵਧਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਭਲਾਈਪੁਰ ਨੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੈਰੋਂ ਵਲੋਂ ਹਲਕਾ ਨਿਵਾਸੀਆਂ ਦਾ ਧੰਨਵਾਦ

ਪੱਟੀ, 24 ਮਈ (ਅਵਤਾਰ ਸਿੰਘ ਖਹਿਰਾ)- ਲੋਕ ਸਭਾ ਦੀਆਂ ਹੋਈਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਪੱਟੀ ਦਾ ਮੈਂ ਤਹਿ ਦਿਲੋਂ ਰਿਣੀ ਹਾਂ ਜਿਨ੍ਹਾਂ ਨੇ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਨੂੰ 44,588 ਵੋਟਾਂ ਪਾ ਕੇ ਮਾਣ ਬਖਸ਼ਿਆ ਤੇ ਮੈਂ ਉਚੇਚੇ ਤੌਰ 'ਤੇ ਸ਼ਹਿਰ ਪੱਟੀ ਦੇ ...

ਪੂਰੀ ਖ਼ਬਰ »

ਡਿੰਪਾ ਨੂੰ ਜਿੱਤ ਲਈ ਵੋਟਰਾਂ ਦਾ ਧੰਨਵਾਦੀ ਹਾਂ- ਦੋਬਲੀਆਂ

ਝਬਾਲ, 24 ਮਈ (ਸਰਬਜੀਤ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਜੇਤੂ ਐੱਮ. ਪੀ ਜਸਬੀਰ ਸਿੰਘ ਡਿੰਪਾ ਦੀ ਵੱਡੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਵਿੰਦਰ ਸਿੰਘ ਦੋਬਲੀਆਂ ਨੇ ਕਿਹਾ ਕਿ ਮੈਂ ਉਨ੍ਹਾਂ ਵੋਟਰਾਂ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਦੀ ਖੁਸ਼ੀ 'ਚ ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਵੰਡੇ ਲੱਡੂ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਹਲਕਾ ਖਡੂਰ ਸਾਹਿਬ ਤੋਂ ਹੋਈ ਵੱਡੀ ਜਿੱਤ ਦੀ ਖੁਸ਼ੀ ਵਿਚ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇ ਸੀ: ਕਾਂਗਰਸੀ ਆਗੂ ਅਵਤਾਰ ਸਿੰਘ ਤਨੇਜਾ ਤੇ ਜੈਦੀਪ ਸਿੰਘ ਤਨੇਜਾ ਦੀ ...

ਪੂਰੀ ਖ਼ਬਰ »

ਸ਼ਹਿਰ ਨਿਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਡਾ. ਸੰਦੀਪ ਅਗਨੀਹੋਤਰੀ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਲੋਕ ਸਭਾ ਚੋਣਾਂ ਵਿਚ ਤਰਨ ਤਾਰਨ ਸ਼ਹਿਰ ਨਿਵਾਸੀਆਂ ਵਲੋਂ ਕਾਂਗਰਸ ਪ੍ਰਤੀ ਜੋ ਉਤਸ਼ਾਹ ਦਿਖਾਇਆ ਗਿਆ ਹੈ ਉਸਦੇ ਉਹ ਸਦਾ ਰਿਣੀ ਰਹਿਣਗੇ | ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਤਰਨ ਤਾਰਨ ਸ਼ਹਿਰ ਨਿਵਾਸੀਆਂ ਨੂੰ ਕਿਸੇ ਕਿਸਮ ਦੀ ...

ਪੂਰੀ ਖ਼ਬਰ »

ਪ੍ਰੋ. ਵਲਟੋਹਾ ਵਲੋਂ ਖੇਮਕਰਨ ਹਲਕੇ ਦੇ ਵੋਟਰਾਂ ਦਾ ਧੰਨਵਾਦ

ਖੇਮਕਰਨ, 24 ਮਈ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਲੋਕ ਸਭਾ ਚੋਣਾਂ ਵਿਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਧਾਈ ਦੇ ਪਾਤਰ ਹਨ | ...

ਪੂਰੀ ਖ਼ਬਰ »

ਡਿੰਪਾ ਤੇ ਡਾ. ਧਰਮਬੀਰ ਦੀ ਅਗਵਾਈ ਹੇਠ ਵਿਕਾਸ ਕਾਰਜ ਤੇਜ਼ ਹੋਣਗੇ- ਜਗਤਪੁਰਾ

ਝਬਾਲ, 24 ਮਈ (ਸਰਬਜੀਤ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਕਾਂਗਰਸ ਦੇ ਸੀ. ਆਗੂ ਜਸਬੀਰ ਸਿੰਘ ਡਿੰਪਾ ਦੇ ਮੈਬਰ ਪਾਰਲੀਮੈਟ ਬਨਣ ਉਪਰੰਤ ਹੁਣ ਡਿੰਪਾ ਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਹਲਕੇ ਦਾ ਜੰਗੀ ਪੱਧਰ 'ਤੇ ਵਿਕਾਸ ਹੋਵੇਗਾ, ਜਿਸ ...

ਪੂਰੀ ਖ਼ਬਰ »

ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟੇ

ਪੱਟੀ 24 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿਵਲ ਸਰਜਨ ਤਰਨ ਤਾਰਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਤੰਬਾਕੂ ਰੋਕੂ ਐਕਟ ਅਧੀਨ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਚਲਾਈ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਵਿਖੇ ਕਿੰਡਰਗਾਰਟਨ ਬੱਚਿਆਂ ਦਾ ਡਿਗਰੀ ਵੰਡ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 24 ਮਈ (ਵਰਿੰਦਰ ਸਿੰਘ ਰੰਧਾਵਾ)- ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਤੇ ਕੇ. ਜੀ. ਦੇ ਬੱਚਿਆਂ ਦਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਲੇਬਰ ਤੇ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ- ਮੁੱਖ ਖੇਤੀਬਾੜੀ ਅਫ਼ਸਰ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਲੇਬਰ ਤੇ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਦੋ ਦਿਨਾ ਸਾਲਾਨਾ ਜੋੜ ਮੇਲਾ ਸਮਾਪਤ

ਸੁਰ ਸਿੰਘ, 24 ਮਈ (ਧਰਮਜੀਤ ਸਿੰਘ)- ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਨਗਰ ਸੁਰ ਸਿੰਘ ਵਿਖੇ ਪਵਿੱਤਰ ਚਰਨ ਪਾਉਣ ਦਾ ਦੋ ਦਿਨਾ ਸਾਲਾਨਾ ਜੋੜ ਮੇਲਾ ਜੋ ਕਿ ਦੇਸ਼-ਵਿਦੇਸ਼ ਦੀਆਂ ਬੇਅੰਤ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਨੇ ਪੰਥਕ ਹਲਕੇ ਦਾ ਰਿਕਾਰਡ ਤੋੜ ਕੇ ਕਾਂਗਰਸ ਦਾ ਝੰਡਾ ਕੀਤਾ ਬੁਲੰਦ- ਸੋਨੂੰ ਦੋਦੇ

ਤਰਨ ਤਾਰਨ, 24 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਵੱਡੀ ਜਿੱਤ ਤੋਂ ਬਾਅਦ ਉਨ੍ਹਾਂ ਦਾ ਸਨਮਾਨ ਕਰਦਿਆਂ ਬਲਾਕ ਕਾਂਗਰਸ ਪ੍ਰਧਾਨ ਸੰਦੀਪ ਕੁਮਾਰ ਸੋਨੂੰ ਦੋਦੇ ਨੇ ਕਿਹਾ ਕਿ ਜਸਬੀਰ ਸਿੰਘ ਡਿੰਪਾ ਨੂੰ ...

ਪੂਰੀ ਖ਼ਬਰ »

ਬਾਦਲਾਂ ਨੂੰ ਖਡੂਰ ਸਾਹਿਬ ਤੇ ਅਨੰਦਪੁਰ ਸਾਹਿਬ ਦੀਆਂ ਸੀਟਾਂ ਤੋਂ ਹੱਥ ਧੋਣੇ ਪਏ- ਰਵਿੰਦਰ ਬ੍ਰਹਮਪੁਰਾ

ਫਤਿਆਬਾਦ, 24 ਮਈ (ਹਰਵਿੰਦਰ ਸਿੰਘ ਧੂੰਦਾ)- ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ, ਭਾਪਾ ਮੋਹਣ ਸਿੰਘ ਬਜਾਜ, ਸੁਰਿੰਦਰ ਸਿੰਘ ਛਿੰਦਾ, ਜਗਜੀਤ ਸਿੰਘ ਕਾਲੂ, ਸੁਖਵਿੰਦਰ ਸਿੰਘ ਸੁਖ, ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਕੀਤੀ ਪੂਲ ਪਾਰਟੀ

ਤਰਨ ਤਾਰਨ, 24 ਮਈ (ਲਾਲੀ ਕੈਰੋਂ)- ਤਰਨ ਤਾਰਨ ਸ਼ਹਿਰ ਦੇ ਮਾਊਾਟ ਲਿਟਰਾ ਜੀ ਸਕੂਲ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਪੂਲ ਪਾਰਟੀ ਰੱਖੀ ਗਈ, ਜਿਸ ਵਿਚ ਛੋਟੇ- ਛੋਟੇ ਬੱਚਿਆਂ ਸਕੂਲ 'ਚ ਬਣੇ ਸਵੀਮਿੰਗ ਪੂਲ ਵਿਚ ਖੂਬ ਮਸਤੀ ਕੀਤੀ | ਇਸ ਮੌਕੇ ਬੱਚਿਆਂ ਨੇ ਮਿਊਜ਼ਿਕ ਲਗਾ ਕੇ ਖੂਬ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੀ ਜਿੱਤ ਨਾਲ ਵਰਕਰਾਂ ਦਾ ਉਤਸ਼ਾਹ ਵਧਿਆ- ਸ਼ੇਖ, ਭੂਰੇ

ਸ਼ਾਹਬਾਜ਼ਪੁਰ, 24 ਮਈ (ਪਰਦੀਪ ਬੇਗੇਪੁਰ)- ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਦੀ ਹੋਈ ਜਿੱਤ 'ਤੇ ਖੁਸ਼ੀ ਜਾਹਿਰ ਕਰਦੇ ਹੋਏ ਸਾਬਕਾ ਚੇਅ. ਗੁਰਸੇਵਕ ਸਿੰਘ ਸ਼ੇਖ ਅਤੇ ਸਾਬਕਾ ਸੰਮਤੀ ਮੈਂਬਰ ਗੁਰਨਾਮ ਸਿੰਘ ਭੂਰੇ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਪੱਟੀ, 24 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਸਿਵਲ ਹਸਪਤਾਲ ਪੱਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਨੇ ਵੱਡੀ ਗਿਣਤੀ ...

ਪੂਰੀ ਖ਼ਬਰ »

ਜਸਬੀਰ ਸਿੰਘ ਵਲੋਂ ਟਰੱਸਟ ਨੂੰ ਮਰੀਜ਼ਾਂ ਦੀ ਸੇਵਾ ਲਈ ਐਾਬੂਲੈਂਸ ਭੇਟ

ਪੱਟੀ, 24 ਮਈ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਜੋ ਕਿ ਪਿਛਲੇ 16 ਸਾਲਾਂ ਤੋਂ ਅਤਿ ਗਰੀਬ, ਲੋੜਵੰਦ, ਰੋਗਗ੍ਰਸਤ ਰੋਗੀਆਂ ਦੇ ਇਲਾਜ ਵਿਚ ਵਡਮੁੱਲਾ ਯੋਗਦਾਨ ਪਾਉਂਦੀ ਆ ਰਹੀ ਹੈ | ਅੱਜ ਟਰੱਸਟ ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਜਿੱਤ 'ਤੇ ਪੱਟੀ ਸ਼ਹਿਰ 'ਚ ਦੁਕਾਨਦਾਰਾਂ ਨੇ ਲੱਡੂ ਵੰਡੇ

ਪੱਟੀ, 24 ਮਈ (ਅਵਤਾਰ ਸਿੰਘ ਖਹਿਰਾ)- ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਜਿੱਤ ਨਾਲ ਭਾਜਪਾ ਨੇ ਫਿਰ ਤੋਂ ਕੇਂਦਰ ਵਿਚ ਸਰਕਾਰ ਬਣਾ ਲਈ ਹੈ | ਇਸ ਜਿੱਤ ਦੀ ਖੁਸ਼ੀ ਵਿਚ ਪੱਟੀ ਸ਼ਹਿਰ 'ਚ ਦੁਕਾਨਦਾਰਾਂ ਤੇ ਸ਼ਹਿਰ ਨਿਵਾਸੀਆਂ ਨੇ ਲੱਡੂ ਵੰਡੇ ਤੇ ਇਕ ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਤੇ ਡਬਲਯੂ. ਆਈ. ਐੱਫ. ਐੱਸ. ਪ੍ਰੋਗਰਾਮ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ

ਤਰਨ ਤਾਰਨ, 24 ਮਈ (ਕੱਦਗਿੱਲ)- ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਤੇ ਡਬਲਯੂ. ਆਈ. ਐੱਫ. ਐੱਸ. ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕੀਤੀ ਗਈ, ਜਿਸ ਵਿਚ ਡਾ. ਨਵਦੀਪ ਸਿੰਘ ਨਿੱਜੀ ਸਿਹਤ ਸਫ਼ਾਈ ਤੇ ਚੰਗੀ ਅਤੇ ਸਤੁੰਲਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX