ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਲੁਧਿਆਣਾ

ਲਿਪ ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ-ਬੈਂਸ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਪੀ.ਡੀ.ਏ. ਵਲੋਂ ਚੋਣ ਲੜ ਕੇ 3 ਲੱਖ 7 ਹਜ਼ਾਰ 423 ਵੋਟਾਂ ਲੈ ਕੇ ਦੂਸਰੇ ਨੰਬਰ 'ਤੇ ਆਉਣ ਵਾਲੇ ਸਿਮਰਜੀਤ ਸਿੰਘ ਬੈਂਸ ਨੇ ਅੱਜ ਆਪਣੇ ਦਫ਼ਤਰ ਵਿਖੇ ਵਿਧਾਇਕ ਤੇ ਲਿੱਪ ਦੇ ਸਰਪਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਹਾਜ਼ਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਲੋਕ ਇਨਸਾਫ਼ ਪਾਰਟੀ ਪੰਜਾਬ ਅੰਦਰ ਨੇੜਲੇ ਭਵਿੱਖ ਵਿਚ ਹੋਣ ਵਾਲੀਆਂ ਸਾਰੀਆਂ ਜਿਮਨੀ ਚੋਣਾਂ ਵਿਚ ਆਪਣੇ ਉਮੀਦਵਾਰ ਖੜੇ ਕਰੇਗੀ | ਸ.ਬੈਂਸ ਨੇ ਕਿਹਾ ਕਿ ਪੰਜਾਬ ਅੰਦਰ ਆਉਣ ਵਾਲੇ ਸਮੇਂ ਵਿਚ ਕਈ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਥੋਂ ਲੋਕ ਇਨਸਾਫ਼ ਪਾਰਟੀ ਜਿੱਥੇ ਆਪਣੇ ਉਮੀਦਵਾਰ ਖੜੇ ਕਰੇਗੀ, ਉੱਥੇ ਪਾਰਟੀ ਹੁਣ ਤੋਂ ਹੀ ਮਿਸ਼ਨ 2022 ਦੇ ਤਹਿਤ ਪੰਜਾਬ ਦੇ ਹਰ ਹਲਕੇ, ਹਰ ਪਿੰਡ, ਹਰ ਕਸਬੇ ਤੇ ਹਰ ਘਰ ਤੱਕ ਸੰਪਰਕ ਕਾਇਮ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪੀ.ਡੀ.ਏ. ਵਲੋਂ ਬਹੁਤ ਹੀ ਵਧੀਆ ਭੂਮੀਕਾ ਨਿਭਾਈ ਗਈ ਹੈ, ਪਰ ਦੇਸ਼ ਅੰਦਰ ਚੱਲ ਰਹੀ ਨਰਿੰਦਰ ਮੋਦੀ ਦੀ ਸੁਨਾਮੀ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵੱਡੇ ਪੱਧਰ 'ਤੇ ਸਰਕਾਰੀ ਮਸ਼ੀਨਰੀ ਤੇ ਅਫ਼ਸਰਸ਼ਾਹੀ ਦੀ ਵਰਤੋਂ ਕਰਨ ਕਰਕੇ ਉਨ੍ਹਾਂ ਸਮੇਤ ਹੋਰ ਉਮੀਦਵਾਰ ਚੋਣ ਹਾਰੇ ਹਨ | ਸ.ਬੈਂਸ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਅਗਰਵਾਲ ਵਲੋਂ ਆਪਣੇ ਘਰ ਪਾਰਟੀਆਂ ਕਰਕੇ ਕਾਂਗਰਸੀ ਉਮੀਦਵਾਰ ਨੂੰ ਫੰਡ ਦੁਆਉਣ ਤੇ ਹੱਕ ਵਿਚ ਲੋਕਾਂ ਨੂੰ ਤੋਰਨ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਬਿੱਟੁੂ ਦੀ ਮਦਦ ਕਰਨ ਬਦਲੇ ਚੰਗੀਆਂ ਪੋਸਟਾਂ ਦੀ ਪੇਸ਼ਕਸ਼ ਕਰਨ ਦੇ ਸਾਰੇ ਸਬੂਤ ਹਨ, ਜਿਨ੍ਹਾਂ ਨੂੰ ਉਹ ਮੁੱਖ ਚੋਣ ਕਮਿਸ਼ਨ ਨਾਲ ਮਿਲ ਕੇ ਪੇਸ਼ ਕਰਨਗੇ | ਇਸ ਮੌਕੇ ਬਲਦੇਵ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਗਰੇਵਾਲ ਨੀਟੂ ਪ੍ਰਧਾਨ ਯੂਥ ਵਿੰਗ, ਰਣਧੀਰ ਸਿੰਘ ਸਿਵੀਆ ਹਲਕਾ ਇੰਚਾਰਜ ਲੁਧਿਆਣਾ ਉੱਤਰੀ, ਜਤਿੰਦਰਪਾਲ ਸਿੰਘ ਸਲੂਜਾ, ਅਰਜੁਨ ਸਿੰਘ ਚੀਮਾ ਕੌਾਸਲਰ, ਹਰਵਿੰਦਰ ਸਿੰਘ ਕਲੇਰ ਕੌਾਸਲਰ, ਸਵਰਨਦੀਪ ਸਿੰਘ ਚਾਹਲ ਕੌਾਸਲਰ, ਸਿਕੰਦਰ ਸਿੰਘ ਪੰਨੂੰ ਕੌਾਸਲਰ, ਹਰਪਾਲ ਸਿੰਘ ਕੋਹਲੀ ,ਜਸਵਿੰਦਰ ਸਿੰਘ ਖਾਲਸਾ, ਬਿੱਟੂ ਘਟੌੜੇ, ਗੁਰਮੀਤ ਸਿੰਘ ਮੂੰਡੀਆਂ ਆਦਿ ਹਾਜ਼ਰ ਸਨ |

ਸ਼ੱਕੀ ਹਾਲਾਤਾਂ 'ਚ ਬਜ਼ੁਰਗ ਵਿਅਕਤੀ ਲਾਪਤਾ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਿਸ਼ਵਕਰਮਾ ਕਾਲੋਨੀ ਤੋਂ ਸ਼ੱਕੀ ਹਾਲਾਤਾਾ ਵਿਚ ਇਕ ਬਜ਼ੁਰਗ ਵਿਅਕਤੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਲਾਪਤਾ ਹੋਏ ਵਿਅਕਤੀ ਓਾਕਾਰ ਨਾਥ ਰਾਏ ਦੇ ਬੇਟੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਕੈਂਟਰ ਨੂੰ ਮਾਰੀ ਟੱਕਰ, 6 ਜ਼ਖ਼ਮੀ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਚੌਕ ਵਿਚ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਬੱਸ ਨੇ ਤੇਜ਼ਾਬ ਲਿਜਾ ਰਹੇ ਇਕ ਕੈਂਟਰ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਬੱਸ ਵਿਚ ਬੈਠੀਆਂ ਛੇ ਸਵਾਰੀਆਂ ਜ਼ਖ਼ਮੀ ਹੋ ਗਈਆਂ | ਜ਼ਖਮੀ ਹੋਈਆਂ ਇਨ੍ਹਾਂ ਸਵਾਰੀਆਂ ...

ਪੂਰੀ ਖ਼ਬਰ »

ਕੇਂਦਰ 'ਚ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਨੀ ਭਾਰਤ ਅੰਦਰ ਲੋਕਤੰਤਰ ਲਈ ਖ਼ਤਰਨਾਕ-ਸੰਜੇ ਸਿੰਘ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਮੈਂਬਰ ਰਾਜ ਸਭਾ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਐਨ.ਡੀ.ਏ. ਦੀ ਮੁੜ ਤੋਂ ਸਰਕਾਰ ਬਣਨੀ ਭਾਰਤ ਅੰਦਰ ਲੋਕਤੰਤਰ ਲਈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਧੀਕ ਸੈਸ਼ਨ ਜੱਜ ਸ. ਤਰਨਤਾਰਨ ਸਿੰਘ ਬਿੰਦਰਾ ਨੇ ਨਾਬਾਲਗ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਇਕ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 16 ਜੂਨ 2016 ਨੂੰ ਲੜਕੀ ਦੇ ਭਰਾ ਦੀ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਤੋਂ ਸਭ ਤੋਂ ਵੱਧ ਕਾਂਗਰਸੀ ਉਮੀਦਵਾਰ ਬਿੱਟੂ ਨੇ 52 ਲੱਖ 80 ਹਜ਼ਾਰ 459 ਰੁਪਏ ਖਰਚਾ ਦਿਖਾਇਆ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਸਭ ਤੋਂ ਵੱਧ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ 52 ਲੱਖ 80 ਹਜ਼ਾਰ 459 ਰੁਪਏ ਅਤੇ ਸਭ ਤੋਂ ਘੱਟ ਖਰਚਾ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਦਰਸ਼ਨ ਸਿੰਘ ਡਾਬਾ ਨੇ 28 ਹਜ਼ਾਰ 270 ਰੁਪਏ ਖਰਚਾਇਆ ...

ਪੂਰੀ ਖ਼ਬਰ »

ਵਿਅਕਤੀ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਪਤਨੀ ਸਮੇਤ 5 ਖਿਲਾਫ ਮਾਮਲਾ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭੌਰਾ ਵਿਚ ਬੀਤੀ ਸ਼ਾਮ ਵਿਅਕਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਪੁਲਿਸ ਨੇ ਮਿ੍ਤਕ ਦੀ ਪਤਨੀ ਸਮੇਤ 5 ਵਿਅਕਤੀਆਂ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਤੋਂ ਸਭ ਤੋਂ ਵੱਧ ਕਾਂਗਰਸੀ ਉਮੀਦਵਾਰ ਬਿੱਟੂ ਨੇ 52 ਲੱਖ 80 ਹਜ਼ਾਰ 459 ਰੁਪਏ ਖਰਚਾ ਦਿਖਾਇਆ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਸਭ ਤੋਂ ਵੱਧ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ 52 ਲੱਖ 80 ਹਜ਼ਾਰ 459 ਰੁਪਏ ਅਤੇ ਸਭ ਤੋਂ ਘੱਟ ਖਰਚਾ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਦਰਸ਼ਨ ਸਿੰਘ ਡਾਬਾ ਨੇ 28 ਹਜ਼ਾਰ 270 ਰੁਪਏ ਖਰਚਾਇਆ ...

ਪੂਰੀ ਖ਼ਬਰ »

ਰਮਜਾਨ ਸਾਰੇ ਮਨੱੁਖਾਂ ਲਈ ਰਹਿਮਤ ਦਾ ਮਹੀਨਾ ਹੈ- ਸ਼ਾਹੀ ਇਮਾਮ ਪੰਜਾਬ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਰੋਜੇਦਾਰਾਂ ਨੇ ਅੱਜ ਸ਼ਹਿਰ ਭਰ ਦੀਆਂ ਵਧੇਰੇ ਮਸਜਿਦਾਂ 'ਚ ਰਮਜਾਨ ਦੇ ਤੀਜੇ ਜੁੰਮੇ ਦੀ ਨਮਾਜ ਅਦਾ ਕੀਤੀ ਅਤੇ ਵਿਸ਼ਵ ਸ਼ਾਂਤੀ ਦੀ ਦੁਆ ਵੀ ਕੀਤੀ | ਫੀਲਡਗੰਜ ਚੌਾਕ ਵਿਖੇ ਇਤਿਹਾਸਿਕ ਜਾਮਾ ਮਸਜਿਦ 'ਚ ਇਸ ਮੌਕੇ 'ਤੇ ਹਜ਼ਾਰਾਂ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ, ਪ੍ਰਾਪਰਟੀ ਟੈਕਸ ਦੀ ਰਿਕਵਰੀ ਤੇਜ਼ ਕਰਨ ਦੀ ਤਿਆਰੀ

ਲੁਧਿਆਣਾ, 24 ਮਈ (ਅਮਰੀਕ ਸਿੰਘ ਬੱਤਰਾ)-ਨਿਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ ਬਿੱਲਾਂ ਦੀ ਰਕਮ, ਇਮਾਰਤੀ ਸ਼ਾਖਾ ਦੀ ਰਾਜੀਨਾਮਾ ਫੀਸ ਅਤੇ ਪ੍ਰਾਪਰਟੀ ਟੈਕਸ ਵਸੂਲਣ ਦੀ ਕਾਰਵਾਈ ਤੇਜ਼ ਕੀਤੀ ਜਾਵੇਗੀ | ਨਗਰ ਨਿਗਮ ਦੀ ਮੌਜੂਦਾ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 123ਵਾਂ ਜਨਮ ਦਿਵਸ ਮਨਾਇਆ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਜਗਪਾਲ ਸਿੰਘ ਖੰਗੂੜਾ ਅਤੇ ਪੰਜਾਬ ਕਾਂਗਰਸ ਸਥਾਨਕ ਸਰਕਾਰਾ ਸੈਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਵਲੋਂ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 123ਵੇਂ ਜਨਮ ਦਿਵਸ ਤੇ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਮੰਗਣ ਵਾਲੇ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ-ਮਹਿਤਾ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਮੰਗਣ ਵਾਲੇ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ | ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਨੇ ਦਰੇਸੀ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਉਪਰੰਤ ਪ੍ਰਗਟ ਕੀਤਾ | ਉਨ੍ਹਾਂ ਦਾਅਵਾ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ 2 ਦਿਨਾਂ 'ਚ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਨਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬਠਿੰਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ 'ਚੋਂ 6 (5.5) ਬੈਂਡ ਪ੍ਰਾਪਤ ਕੀਤੇ | ...

ਪੂਰੀ ਖ਼ਬਰ »

ਗਾਹਕ ਤੱਕ ਸ਼ਹਿਦ ਦੀ ਸਿੱਧੀ ਪਹੁੰਚ ਵਧਾ ਸਕਦੀ ਮੁਨਾਫ਼ਾ-ਡਾ. ਬੁੱਟਰ

ਲੁਧਿਆਣਾ, 24 ਮਈ (ਬੀ.ਐਸ.ਬਰਾੜ)-ਬੀਤੇ ਦਿਨੀਂ ਪੀ.ਏ.ਯੂ. ਵਿਚ ਵਿਸ਼ਵ ਮਧੂ-ਮੱਖੀ ਦਿਵਸ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਵਲੋਂ ਪ੍ਰੋਗਰੈਸਿਵ ਬੀ-ਕੀਪਰਜ਼ ਐਸੋਸੀਏਸ਼ਨ ਦੇ ਨਾਲ ਮਿਲ ਕੇ ਮਨਾਇਆ ਗਿਆ | ਇਸ ਦਿਹਾੜੇ ਨੂੰ ਸੰਯੁਕਤ ਰਾਸ਼ਟਰ ਵਲੋਂ ਸ਼ਹਿਦ ਦੀਆਂ ...

ਪੂਰੀ ਖ਼ਬਰ »

9 ਵਿਧਾਨ ਸਭਾ ਹਲਕਿਆਂ 'ਚ ਹਾਕਮ ਧਿਰ ਕਾਂਗਰਸ ਤੇ 4 ਵਿਧਾਨ ਸਭਾ ਹਲਕਿਆਂ 'ਚ ਪੀ.ਡੀ.ਏ. ਰਿਹਾ ਮੋਹਰੀ
ਲੁਧਿਆਣਾ ਤੇ ਫਤਹਿਗੜ੍ਹ ਸਾਹਿਬ 'ਚ ਪੈਂਦੇ 14 ਵਿਧਾਨ ਸਭਾ ਹਲਕਿਆਂ 'ਚੋਂ ਸਿਰਫ਼ ਹਲਕਾ ਸਾਹਨੇਵਾਲ 'ਚੋਂ ਅਕਾਲੀ ਜਿੱਤੇ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਲੋਕ ਸਭਾ ਹਲਕਾ ਲੁਧਿਆਣਾ ਤੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ 14 ਵਿਧਾਨ ਸਭਾ ਹਲਕਿਆਂ ਵਿਚੋਂ ਸਿਰਫ਼ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਹੀ ਅਕਾਲੀ-ਭਾਜਪਾ ਗਠਜੋੜ ਉਮੀਦਵਾਰ ਦਰਬਾਰਾ ਸਿੰਘ ...

ਪੂਰੀ ਖ਼ਬਰ »

ਲੁਧਿਆਣਾ ਤੇ ਫਤਹਿਗੜ੍ਹ ਸਾਹਿਬ 'ਚ ਪੈਂਦੇ 14 ਵਿਧਾਨ ਸਭਾ ਹਲਕਿਆਂ 'ਚੋਂ ਸਿਰਫ਼ ਹਲਕਾ ਸਾਹਨੇਵਾਲ 'ਚੋਂ ਅਕਾਲੀ ਜਿੱਤੇ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਲੋਕ ਸਭਾ ਹਲਕਾ ਲੁਧਿਆਣਾ ਤੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ 14 ਵਿਧਾਨ ਸਭਾ ਹਲਕਿਆਂ ਵਿਚੋਂ ਸਿਰਫ਼ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਹੀ ਅਕਾਲੀ-ਭਾਜਪਾ ਗਠਜੋੜ ਉਮੀਦਵਾਰ ਦਰਬਾਰਾ ਸਿੰਘ ...

ਪੂਰੀ ਖ਼ਬਰ »

ਕੋਤਾਹੀ ਲਈ ਜਿੰਮੇਵਾਰ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਮਾਮਲਾ ਅਵਾਰਾ ਕੁੱੁਤਿਆਂ ਵਲੋਂ ਵੱਢਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਆਰ. ਟੀ. ਆਈ. ਵਰਕਰ ਨੇ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਨੂੰ ਲਿਖਿਆ ਪੱਤਰ ਲੁਧਿਆਣਾ, 24 ਮਈ (ਅਮਰੀਕ ਸਿੰਘ ਬੱਤਰਾ)- ਕੌਾਸਲ ਆਫ਼ ਆਰ.ਟੀ.ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਨੇ ...

ਪੂਰੀ ਖ਼ਬਰ »

ਮਾਮਲਾ ਅਵਾਰਾ ਕੁੱੁਤਿਆਂ ਵਲੋਂ ਵੱਢਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਆਰ. ਟੀ. ਆਈ. ਵਰਕਰ ਨੇ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਨੂੰ ਲਿਖਿਆ ਪੱਤਰ

ਲੁਧਿਆਣਾ, 24 ਮਈ (ਅਮਰੀਕ ਸਿੰਘ ਬੱਤਰਾ)- ਕੌਾਸਲ ਆਫ਼ ਆਰ.ਟੀ.ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਨੇ ਮਨੁੱਖੀ ਅਧਿਕਾਰੀ ਕਮਿਸ਼ਨਰ ਪੰਜਾਬ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਵਿਚ ਅਵਾਰਾ ਕੁੱਤਿਆਂ ਵਲੋਂ ਵੱਢੇ ਜਾਣ ਦੇ ਦਿਨੋਂ ਦਿਨ ਵੱਧ ਰਹੇ ਮਾਮਲਿਆਂ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ ਬੀ. ਵੀ. ਐਸ. ਸੀ ਦੇ ਕੋਰਸ ਦੀ ਵਧਾਈ ਮਿਤੀ

ਲੁਧਿਆਣਾ, 24 ਮਈ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਨਰਿੰਦਰ ਸਿੰਘ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਦੇ ਬੈਚਲਰ ਆਫ਼ ਵੈਟਰਨਰੀ ਅਤੇ ਐਨੀਮਲ ਹਸਬੈਂਡਰੀ ਭਾਵ ਬੀ.ਵੀ.ਐਸ.ਸੀ ...

ਪੂਰੀ ਖ਼ਬਰ »

ਪੀ. ਏ. ਯੂ ਨੇ ਮਿਰਚਾਂ ਦੀ ਦੋਗਲੀ ਕਿਸਮ ਦੇ ਪ੍ਰਸਾਰ ਲਈ ਕੀਤਾ ਸਮਝੌਤਾ

ਲੁਧਿਆਣਾ, 24 ਮਈ (ਬੀ.ਐਸ.ਬਰਾੜ)-ਪੀ.ਏ.ਯੂ ਨੇ ਮਿਰਚਾਂ ਦੀ ਦੋਗਲੀ ਕਿਸਮ ਸੀ.ਐਚ-27 ਦੇ ਪ੍ਰਸਾਰ ਲਈ ਕਰਨਾਟਕਾ ਦੀ ਕੰਪਨੀ ਟੋਕਿਟਾ ਸੀਡਜ਼ ਪ੍ਰਾਈਵੇਟ ਲਿਮਟਿਡ, ਯੇਲਾਹਾਂਕਾ ਨਿਊ ਟਾਊਨ ਬੰਗਲੌਰ ਨਾਲ ਇਕ ਸਮਝੌਤੇ 'ਤੇ ਦਸਤਖਤ ਕੀਤੇ | ਟੋਕਿਟਾ ਸੀਡਜ਼ ਪ੍ਰਾਈਵੇਟ ਲਿਮਟਿਡ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ 33ਵੇਂ ਇਜਲਾਮ ਸਬੰਧੀ ਮੀਟਿੰਗ ਹੋਈ

ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬਸਰਾ)- ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੇ ਅਗਲੇ ਮਹੀਨੇੇ ਹੋਣ ਵਾਲੇ 33ਵੇਂ ਸੂਬਾਈ ਡੈਲੀਗੇਟ ਇਜਲਾਸ ਸਬੰਧੀ ਇਕ ਮੀਟਿੰਗ ਅੱਜ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਲ ਸਰੋਤ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਨਾਲ ਲੁਧਿਆਣਾ ਦੇ ਵਿਕਾਸ ਕਾਰਜਾਂ 'ਚ ਆਵੇਗੀ ਤੇਜ਼ੀ-ਰਾਜਧਾਨੀ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਇਤਿਹਾਸਕ ਜਿੱਤ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ...

ਪੂਰੀ ਖ਼ਬਰ »

ਓਬਰਾਏ ਵਲੋਂ ਰਵਨੀਤ ਬਿੱਟੂ ਨੂੰ ਮੁਬਾਰਕਬਾਦ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਵਾਸੀਆਂ ਨੇ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਹਾਸਿਲ ਕਰਵਾਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਮੋਹਰ ਲਗਾਈ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਤੋਂ ਸ਼ਹਿਰ ਵਾਸੀ ਬਾਗੋ-ਬਾਗ-ਬਸੰਤ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਵਾਸੀਆਂ ਨੇ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਹਾਸਿਲ ਕਰਵਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਬਿੱਟੂ ਦੀ ਇਤਿਹਾਸਿਕ ਜਿੱਤ ਲੋਕਾਂ ਦੀ ਜਿੱਤ ਹੈ-ਈਸ਼ਵਰਜੋਤ ਚੀਮਾ

ਲੁਧਿਆਣਾ, 24 ਮਈ (ਕਵਿਤਾ ਖੁੱਲਰ)- ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਲੁਧਿਆਣਾ ਤੋਂ 76372 ਵੋਟਾਂ ਨਾਲ ਇਤਿਹਾਸਿਕ ਜਿੱਤ ਲੁਧਿਆਣਾ ਦੀ ਜਨਤਾ ਦੀ ਜਿੱਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਇਕਨੋਮਿਕ ਐਾਡ ਪੋਲੀਟੀਕਲ ਸੈਲ ਦੇ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਦਾ-ਕੋਟਲੀ, ਦੁੱਗਰੀ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਲੋਕ ਸਭਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਵੱਡੀ ਜਿੱਤ ਤੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਸਕੱਤਰ ਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਆਗੂ ਸੁਖਵੰਤ ਸਿੰਘ ਦੁੱਗਰੀ ਅਤੇ ...

ਪੂਰੀ ਖ਼ਬਰ »

ਮੈਰੀ ਮਿੰਟ ਸਕੂਲ ਵਿਖੇ ਪੂਲ ਪਾਰਟੀ

ਡਾਬਾ/ਲੁਹਾਰਾ, 24 ਮਈ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਸਕੂਲ ਨਿਊਾ ਅਮਰ ਨਗਰ ਵਿਖੇ ਬੱਚਿਆਂ ਦੀ ਪੂਲ ਪਾਰਟੀ ਕਰਵਾਈ ਗਈ | ਇਸ ਮੌਕੇ ਨਰਸਰੀ ਤੋਂ ਚੌਥੀ ਤੱਕ ਦੇ ਬੱਚਿਆਂ ਨੇ ਭਾਗ ਲਿਆ | ਸਭ ਤੋਂ ਪਹਿਲਾਂ ਬੱਚਿਆਂ ਨੇ ਝੂਲਿਆਂ ਦਾ ਆਨੰਦ ਮਾਣਿਆ ਉਪਰੰਤ ਪੰਜਾਬੀ ...

ਪੂਰੀ ਖ਼ਬਰ »

ਸੈਂਟਰਲ ਜੇਲ੍ਹ 'ਚ ਮੈਡੀਕਲ ਕੈਂਪ ਲਗਾਇਆ

ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬਸਰਾ)-ਟੀਮ ਡਾਈਬੀਟੀਜ਼ ਫਰੀ ਵਰਲਡ ਅਤੇ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਵਲੋਂ ਸੈਂਟਰਲ ਜੇਲ੍ਹ ਅੰਦਰ ਔਰਤਾਂ ਦੀ ਜੇਲ੍ਹ ਵਿਚ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਸ਼ੂਗਰ, ਮਾਨਸਿਕ ਪ੍ਰੇਸ਼ਾਨੀ, ਔਰਤ ਰੋਗਾਂ,ਜੋੜਾਂ ਦੇ ਦਰਦ ਤੇ ...

ਪੂਰੀ ਖ਼ਬਰ »

ਕੈਰਟਲੇਨ ਤਨਿਸ਼ਕ ਪਾਰਟਨਰਸ਼ਿਪ ਨੇ ਲੁਧਿਆਣਾ 'ਚ ਖੋਲਿ੍ਹਆ ਨਵਾਂ ਸਟੋਰ

ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬਸਰਾ)-ਗਹਿਣਿਆਂ ਦੀ ਨਾਮੀ ਚੇਨ ਤਨਿਸ਼ਕ ਵਲੋਂ ਅੱਜ ਲੁਧਿਆਣਾ ਵਿਖੇ ਆਪਣੇ ਨਵੇਂ ਕੈਰਟਲੇਨ ਜਿਊਲਰੀ ਸਟੋਰ ਦੀ ਸ਼ੁਰੂਆਤ ਕੀਤੀ,ਜਿਸ ਦੇ ਉਦਘਾਟਨ ਮੌਕੇ ਸ਼ਹਿਰ ਦੀਆਂ ਨਾਮੀ ਸਨਅਤੀ ਇਕਾਈਆਂ ਨਾਲ ਸਬੰਧਿਤ ਪਰਿਵਾਰਕ ਮੈਂਬਰਾਂ ਨੇ ...

ਪੂਰੀ ਖ਼ਬਰ »

ਲਲਤੋਂ ਖੁਰਦ ਤੋਂ ਪਮਾਲ-ਹਸਨਪੁਰ ਜਾਣ ਵਾਲੇ ਰਾਹ 'ਤੇ ਬਣੀ ਪੱਕੀ ਸੜਕ

ਇਯਾਲੀ/ਥਰੀਕੇ, 24 ਮਈ (ਰਾਜ ਜੋਸ਼ੀ)-ਲਾਗਲੇ ਪਿੰਡ ਲਲਤੋਂ ਖੁਰਦ ਤੋਂ ਪਿੰਡ ਪਮਾਲ-ਹਸਨਪੁਰ ਨੂੰ ਜਾਣ ਵਾਲੇ ਰਾਹ 'ਤੇ ਪਿੰਡ ਦੀ ਨਵੀਂ ਪੰਚਾਇਤ ਦੇ ਯਤਨਾਂ ਸਦਕਾ ਆਖਿਰ ਲੁੱਕ ਬਜ਼ਰੀ ਵਾਲੀ ਪੱਕੀ ਸੜਕ ਬਣਵਾ ਦਿੱਤੀ ਗਈ ਹੈ ਜਿਸ ਨਾਲ ਇਸ ਰਸਤੇ ਆਉਣ ਜਾਣ ਵਾਲਿਆਂ ਨੇ ਸੁੱਖ ...

ਪੂਰੀ ਖ਼ਬਰ »

ਬਾਇਓ ਤਕਨਾਲੋਜੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਇਯਾਲੀ/ਥਰੀਕੇ, 24 ਮਈ (ਰਾਜ ਜੋਸ਼ੀ)-ਪੀ.ਸੀ.ਟੀ.ਈ ਬੱਦੋਵਾਲ ਦੇ ਬਾਇਓ ਤਕਨਾਲੋਜੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਮੈਸਟਰਾਂ ਦੇ ਇਮਤਿਹਾਨਾਂ ਵਿਚ ਮੈਰਿਟ ਸੂਚੀ ਅੰਦਰ ਕਈ ਸਥਾਨ ਪ੍ਰਾਪਤ ਕਰਕੇ ਮੱਲਾਂ ਮਾਰੀਆਂ ਹਨ¢ ਇਸ ਸਬੰਧੀ ਨਿਰਦੇਸ਼ਕ ਫੈਕਲਟੀ ਯੋਗੇਸ਼ ਚੰਦ ਗੁਪਤਾ ...

ਪੂਰੀ ਖ਼ਬਰ »

ਕਰਤਾਰ ਸਿੰਘ ਸਰਾਭਾ ਮਾਰਕਟ ਵਿਖੇ ਸ਼ਹੀਦ ਦਾ ਬੁੱਤ ਲਗਾਉਣ ਦੀ ਅਪੀਲ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ 'ਤੇ ਬੈਂਸ ਵਲੋਂ ਸ਼ਰਧਾਂਜਲੀ ਭੇਟ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕਿਟ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼ਹੀਦ ਨੂੰ ਸ਼ਰਧਾਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ 'ਤੇ ਬੈਂਸ ਵਲੋਂ ਸ਼ਰਧਾਂਜਲੀ ਭੇਟ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕਿਟ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼ਹੀਦ ਨੂੰ ਸ਼ਰਧਾਂ ...

ਪੂਰੀ ਖ਼ਬਰ »

ਕੈਦੀ ਨੇ ਖਾਧਾ ਜ਼ਹਿਰੀਲਾ ਪਦਾਰਥ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਕਤਲ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਹੇ ਕੈਦੀ ਦੇ ਸ਼ੱਕੀ ਹਾਲਾਤਾਂ ਵਿਚ ਜ਼ਹਿਰੀਲਾ ਪਦਾਰਥ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਹਾਲਤ ਵਿਚ ਅਰੁਣ ਕੁਮਾਰ ਇਸ ਕੈਦੀ ਨੂੰ ਇਲਾਜ ਲਈ ਹਸਪਤਾਲ ...

ਪੂਰੀ ਖ਼ਬਰ »

ਵਾਤਾਵਰਨ ਦਾ ਦੂਸ਼ਿਤ ਹੋਣਾ ਗੰਭੀਰ ਅਤੇ ਚਿੰਤਾ ਦਾ ਵਿਸ਼ਾ-ਮੱਕੜ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਧਰਤੀ ਉਪਰ ਵੱਧ ਰਹੀ ਤਪਸ਼ ਅਤੇ ਦੂਸ਼ਿਤ ਹੋ ਰਿਹਾ ਵਾਤਾਵਰਨ ਬੜਾ ਹੀ ਗੰਭੀਰ ਅਤੇ ਚਿੰਤਾ ਵਾਲਾ ਵਿਸ਼ਾ ਹੈ | ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਵੱਧ ਤੋਂ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਨੌਜਵਾਨ ਘਰ 'ਚੋਂ ਬੈਟਰੀ ਚੋਰੀ ਕਰਕੇ ਹੋਏ ਫਰਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਸੈਕਟਰ 32 ਵਿਚ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਨੌਜਵਾਨ 1 ਘਰ ਵਿਚੋਂ ਬੈਟਰੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਤਨਾਮ ਸਿੰਘ ਸ਼ੰਟੀ ਦੇ ਘਰ ਦੁਪਹਿਰ ਸਮੇਂ ਦੋ ਨੌਜਵਾਨ ਆਏ ਤੇ ਉਨ੍ਹਾਾ ਨੇ ਪਲਾਸ ਨਾਲ ...

ਪੂਰੀ ਖ਼ਬਰ »

ਬੈਂਕ ਵਿਚ ਜਾਅਲੀ ਖਾਤਾ ਖੁਲ੍ਹਵਾ ਕੇ ਲੈਣ ਦੇਣ ਕਰਨ ਸਬੰਧੀ ਮਾਮਲਾ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਰੜੀ ਮੁਹੱਲਾ ਵਾਸੀ ਸੋਨੂੰ ਤਨੇਜਾ, ਪੁੱਤਰ ਪ੍ਰੇਮ ਤਨੇਜਾ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਮਾਮਲਾ ਰਾਹੋਂ ਰੋਡ 'ਤੇ ਸੀਵਰੇਜ ੳਵਰਫਲੋਅ ਹੋਣ ਦਾ ਰੰਗਾਈ ਮਿੱਲਾਂ 2 ਦਿਨ ਤੋਂ ਬੰਦ ਹੋਣ ਦੇ ਬਾਵਜੂਦ ਸੀਵਰ ਲਾਈਨ 'ਚ ਭਰਿਆ ਹੋਇਆ ਹੈ ਪਾਣੀ

ਲੁਧਿਆਣਾ, 24 ਮਈ (ਅਮਰੀਕ ਸਿੰਘ ਬੱਤਰਾ)-ਰਾਹੋਂ ਰੋਡ 'ਤੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਵੱਖਰੀ ਸੀਵਰੇਜ ਲਾਈਨ ਵਿਛਾਉਣ ਤੇ ਵਿਚਾਰ ਕੀਤਾ ਜਾ ਰਿਹਾ ਹੈ | ਜਿਕਰਯੋਗ ਹੈ ਕਿ ਸੀਵਰੇਜ ਸਮੱਸਿਆ ਦਾ ਮਾਮਲਾ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਵਧਾਈਆਂ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਾ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਲੋਕ ਸਭਾ ਚੋਣਾਾ ਜਿੱਤਣ ਤੋਂ ਬਾਅਦ ਅੱਜ ਸਥਾਨਕ ਅਕਾਲੀ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ...

ਪੂਰੀ ਖ਼ਬਰ »

ਭਾਵਾਧਸ ਦੇ 55ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਵਿਸ਼ਾਲ ਸਮਾਗਮ ਕਰਵਾਇਆ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਸਥਾਨਕ ਸ਼ਾਖਾ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀਯ ਸਰਵਾਉਚ ਨਿਰਦੇਸ਼ਕ ਦੀ ਪ੍ਰਧਾਨਗੀ ਹੇਠ ਭਾਵਾਧਸ ਦੇ 55ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਵਿਸ਼ਾਲ ਸਮਾਗਮ ਪਿੰਡੀ ਦਿਆਲ ...

ਪੂਰੀ ਖ਼ਬਰ »

ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਲੱਡੂ ਵੰਡੇ

ਸਿੱਧਵਾਂ ਬੇਟ 24 ਮਈ (ਜਸਵੰਤ ਸਿੰਘ ਸਲੇਮਪੁਰੀ)-ਪੂਰੇ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ 'ਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਪੱਤੀ ਮੁਲਤਾਨੀ ਦੀ ਅਗਵਾਈ ਹੇਠ ਲੱਡੂ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਕਰਨਗੇ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਏਕਨੂਰ ਚੈਰੀਟੇਬਲ ਐਜੂਕੇਸ਼ਨ ਵੈਲਫੇਅਰ ਟਰੱਸਟ ਅਤੇ ਵਿਸ਼ਵ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਵ: ਰਣਧੀਰ ਸਿੰਘ ਧੀਰੀ ਦੀ ਯਾਦ ਵਿਚ 9ਵਾਂ ਫਰੀ ਮੈਡੀਕਲ, ਕੈਂਸਰ ਚੈਕਅੱਪ ਕੈਂਪ ਕੱਲ੍ਹ 26 ਮਈ ਦਿਨ ਐਤਵਾਰ ਸਵੇਰੇ 10 ...

ਪੂਰੀ ਖ਼ਬਰ »

ਸਮਾਰਟ ਸਿਟੀ ਪ੍ਰੋਜੈਕਟ ਤਹਿਤ ਮਰੇ ਜਾਨਵਰਾਂ ਨੂੰ ਸੰਭਾਲਣ ਲਈ ਪ੍ਰੋਜੈਕਟ ਲਗਾਉਣ ਸਬੰਧੀ ਚਰਚਾ

ਲੁਧਿਆਣਾ, 24 ਮਈ (ਪੁਨੀਤ ਬਾਵਾ/ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਲਿਮਟਿਡ ਲੁਧਿਆਣਾ ਦੀ ਅਹਿਮ ਮੀਟਿੰਗ ਸੀ.ਈ.ਓ. ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਨੀਯਮ ਅਗਰਵਾਲ ਦੀ ਅਗਵਾਈ ਵਿਚ ਉਨ੍ਹਾਂ ਦੇ ਦਫ਼ਤਰ ਵਿਚ ਹੋਈ, ਜਿਸ ਵਿਚ ਮਰੇ ਜਾਨਵਰਾਂ ਦੀ ਸੰਭਾਲ ਕਰਨ ਅਤੇ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਫੇਜ਼ 8 'ਚ ਬੁਨਿਆਦੀ ਸਹੂਲਤਾਂ ਦੀ ਘਾਟ ਕਰਕੇ ਸਨਅਤਕਾਰ ਡਾਢੇ ਪ੍ਰੇਸ਼ਾਨ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਫ਼ੋਕਲ ਪੁਆਇੰਟ ਫੇਜ਼ 8 'ਚ ਬੁਨਿਆਦੀ ਸਹੂਲਤਾਂ ਦੀ ਘਾਟ ਹੋਣ ਕਰਕੇ ਸਨਅਤਕਾਰ ਡਾਢੇ ਪ੍ਰੇਸ਼ਾਨ ਹਨ | ਸਨਅਤਕਾਰਾਂ ਨੇ ਅੱਜ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ...

ਪੂਰੀ ਖ਼ਬਰ »

ਸੰਜੇ ਸਿੰਘ-ਮਜੀਠੀਆ ਮਾਣਹਾਨੀ ਮਾਮਲੇ ਦੀ ਸੁਣਵਾਈ 3 ਜੂਨ ਤੱਕ ਮੁਲਤਵੀ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਾਸਦ ਸੰਜੇ ਸਿੰਘ ਖਿਲਾਫ ਕਿਤੇ ਮਾਨਹਾਨੀ ਮਾਮਲੇ ਦੀ ਸੁਣਵਾਈ 3 ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵਾਹਰ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੁਰਿੰਦਰ ਕੁਮਾਰ ਪੁੱਤਰ ਜਨਕ ਰਾਜ ਵਜੋਂ ਕੀਤੀ ਗਈ ਹੈ ਉਸ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX