ਤਾਜਾ ਖ਼ਬਰਾਂ


ਮੋਟਰਸਾਈਕਲ ਦੀ ਸਾਈਡ ਲੱਗਣ ਤੋਂ ਭੜਕੀ ਕੁੜੀਆਂ ਨੇ ਦੋਸਤਾਂ ਨੂੰ ਬੁਲਾ ਕੇ ਕਰਵਾਈ ਫਾਇਰਿੰਗ
. . .  1 day ago
ਜ਼ੀਰਕਪੁਰ, 4 ਜੁਲਾਈ {ਹੈਪੀ ਪੰਡਵਾਲਾ}-ਇਥੋਂ ਦੇ ਲੋਹਗੜ੍ਹ ਪਾਰਕ ‘ਚ ਕੁੜੀਆਂ ਨੇ ਗੁੰਡਾਗਰਦੀ ਕਰਦੇ ਹੋਏ ਮੋਟਰਸਾਈਕਲ ਦੀ ਥੋੜੀ ਜਿਹੀ ਸਾਈਡ ਲੱਗਣ ਤੋਂ ਭੜਕੀ ਆਪਣੀ ਦੋਸਤਾਂ ਨੂੰ ਬੁਲਾ ਕੇ ਨੌਜਵਾਨ ਦੀ ...
ਤੇਜ਼ ਮੀਂਹ ਹਨ੍ਹੇਰੀ ਝੱਖੜ ਨਾਲ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਸੜਕ ਉੱਪਰ ਡਿੱਗੇ ਦਰਖਤ
. . .  1 day ago
ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਖੇਤਰ ਵਿਚ ਦੇਰ ਸ਼ਾਮ ਪਏ ਭਾਰੀ ਮੀਂਹ ਹਨੇਰੀ ਅਤੇ ਝੱਖੜ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਇਸ ਨਾਲ ਅਜਨਾਲਾ ਅੰਮ੍ਰਿਤਸਰ ਡੇਰਾ ਬਾਬਾ ਨਾਨਕ ਮੁੱਖ ਮਾਰਗ ਸੜਕ 'ਤੇ ਰੁੱਖ ਡਿੱਗਣ ਕਾਰਨ ਰਾਤ ਸਮੇਂ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੇਰ ਸ਼ਾਮ ਆਏ ਅਚਾਨਕ ਆਏ ਤੇਜ਼ ਹਨੇਰੀ ਝੱਖੜ...
ਵਿਦੇਸ਼ੋਂ ਆਏ ਕੁਆਰੰਟਾਈਨ ਕੀਤੇ ਨੌਜਵਾਨਾਂ ਨੇ ਛੁੱਟੀ ਮਿਲਣ 'ਤੇ ਘਟੀਆ ਪ੍ਰਬੰਧਾਂ ਖ਼ਿਲਾਫ਼ ਕੀਤਾ ਰੋਸ ਪ੍ਰਗਟਾਵਾ
. . .  1 day ago
ਡੇਰਾ ਬਾਬਾ ਨਾਨਕ, 4 ਜੁਲਾਈ (ਅਵਤਾਰ ਸਿੰਘ ਰੰਧਾਵਾ) ਬੀਤੇ ਦਿਨੀਂ ਦੋਹਾ ਕਤਰ ਅਤੇ ਕੁਵੈਤ ਤੋਂ ਭਾਰਤ ਪਹੁੰਚੇ ਨੌਜਵਾਨਾਂ, ਜਿਨਾ ਨੂੰ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕੁਆਰੰਟਾਈਨ ਕੀਤਾ ਗਿਆ ਸੀ, ਨੇ ਇੱਥੇ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਅੱਜ ਸ਼ਾਮ ਛੁੱਟੀ ਮਿਲਣ ਉਪਰੰਤ ਭਾਰਤ ਅਤੇ ਪੰਜਾਬ ਸਰਕਾਰ...
ਮੀਂਹ ਪੈਣ ਨਾਲ ਮੌਸਮ ਬਣਿਆ ਖ਼ੁਸ਼ਗਵਾਰ
. . .  1 day ago
ਮਮਦੋਟ, 4 ਜੁਲਾਈ (ਸੁਖਦੇਵ ਸਿੰਘ ਸੰਗਮ) - ਅੱਜ ਦੇਰ ਸ਼ਾਮ ਮਮਦੋਟ ਇਲਾਕੇ ਵਿਚ ਪਏ ਮੀਂਹ ਕਾਰਨ ਮੌਸਮ ਖ਼ੁਸ਼ਗਵਾਰ ਬਣ ਗਿਆ । ਇਸ ਹੋਈ ਬਰਸਾਤ ਨਾਲ ਜਿੱਥੇ ਪਿਛਲੇ ਕਾਫੀ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਆਮ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਉੱਥੇ ਹੀ ਚੱਲ ਰਹੀ ਝੋਨੇ ਦੀ ਲਵਾਈ ਕਾਰਨ ਕਿਸਾਨਾਂ ਨੂੰ ਵੀ...
ਸੁਲਤਾਨਪੁਰ ਲੋਧੀ ਇਲਾਕੇ 'ਚ ਤੇਜ਼ ਹਨ੍ਹੇਰੀ ਤੇ ਮੀਂਹ ਸ਼ੁਰੂ
. . .  1 day ago
ਸੁਲਤਾਨਪੁਰ ਲੋਧੀ, 4 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ,ਲਾਡੀ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਤੇਜ਼ ਹਨ੍ਹੇਰੀ ਤੇ ਮੀਂਹ ਸ਼ੁਰੂ ਹੋ ਗਿਆ ਹੈ, ਜਿਸ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੌਰਾਨ ਬਹੁਤੇ ਇਲਾਕਿਆਂ ਵਿਚ...
ਫਗਵਾੜਾ (ਕਪੂਰਥਲਾ) 'ਚ ਉਦਯੋਗਪਤੀ ਦੀ ਪਤਨੀ ਕੋਰੋਨਾ ਪਾਜ਼ੀਟਿਵ
. . .  1 day ago
ਫਗਵਾੜਾ, 4 ਜੁਲਾਈ (ਹਰੀਪਾਲ ਸਿੰਘ) - ਫਗਵਾੜਾ ਦੇ ਇਕ ਉਦਯੋਗਪਤੀ ਦੀ ਪਤਨੀ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸਿਵਲ ਹਸਪਤਾਲ ਦੇ ਐੱਸ.ਐਮ.ਓ ਡਾਕਟਰ ਕਮਲ ਕਿਸ਼ੋਰ ਨੇ ਦੱਸਿਆ ਕਿ ਉਦਯੋਗਪਤੀ ਦੀ ਪਤਨੀ ਜਗਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ...
ਸਰਹੱਦੀ ਖੇਤਰ ਵਿਚ ਧੂੜ ਭਰੀ ਹਨੇਰੀ ਚੱਲਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
. . .  1 day ago
ਅਟਾਰੀ, 4 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ) - ਸਰਹੱਦੀ ਇਲਾਕੇ ਵਿਚ ਤੇਜ਼ ਰਫ਼ਤਾਰ ਧੂੜ ਭਰੀਆਂ ਹਨੇਰੀਆਂ ਚੱਲਣ ਕਾਰਨ ਨਾਲ ਲੋਕਾਂ ਨੂੰ ਗਰਮੀ...
ਸ਼ਾਹਕੋਟ ਦੇ ਰੈਸਟ ਹਾਊਸ ਨਜ਼ਦੀਕ ਪ੍ਰਵਾਸੀ ਮਜ਼ਦੂਰ ਦੀ ਮਿਲੀ ਲਾਸ਼
. . .  1 day ago
ਸ਼ਾਹਕੋਟ, 4 ਜੁਲਾਈ (ਦਲਜੀਤ ਸਚਦੇਵਾ)- ਸ਼ਾਹਕੋਟ-ਮਲਸੀਆਂ ਰੋਡ 'ਤੇ ਰੈਸਟ ਹਾਊਸ ਸ਼ਾਹਕੋਟ ਨਜ਼ਦੀਕ ਸ਼ਾਮ ਸਮੇਂ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੇ ਐੱਸ.ਐੱਚ.ਓ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ, ਇਸ ਲਈ ਵਿਅਕਤੀ ਦੀ ਲਾਸ਼ ਨੂੰ ਸ਼ਨਾਖ਼ਤ...
ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ - ਕੈਪਟਨ
. . .  1 day ago
ਅਜਨਾਲਾ, 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਜੋ ਕਿ ਅਗਲੇ ਸਾਲ 2021 ਵਿਚ ਆ ਰਿਹਾ ਹੈ, ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸ ਬੁੱਕ ਲਾਈਵ ਪ੍ਰੋਗਰਾਮ ਦੌਰਾਨ ਸਠਿਆਲਾ...
ਬੇਅਦਬੀ ਕਾਂਡ 'ਚ ਗ੍ਰਿਫ਼ਤਾਰ 7 ਡੇਰਾ ਪ੍ਰੇਮੀਆਂ ਚੋਂ 5 ਭੇਜੇ ਪੁਲਿਸ ਰਿਮਾਂਡ 'ਤੇ, 2 ਰਿਹਾਅ
. . .  1 day ago
ਫ਼ਰੀਦਕੋਟ, 4 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ) - ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ 1 ਜੂਨ 2014 ਨੂੰ ਚੋਰੀ ਹੋਏ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਮਾਮਲੇ ਦੀ ਪੜਤਾਲ ਕਰ ਰਹੀ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਜ਼ਿਲ੍ਹਾ ਫ਼ਰੀਦਕੋਟ ਤੋਂ ਅੱਜ ਤੜਕੇ ਗ੍ਰਿਫ਼ਤਾਰ ਕੀਤੇ ਗਏ 7 ਡੇਰਾ ਪ੍ਰੇਮੀਆਂ ਨੂੰ ਸਥਾਨਕ...
ਕੈਪਟਨ ਨੇ ਯੂਨੀਵਰਸਿਟੀ ਤੇ ਕਾਲਜ ਪ੍ਰੀਖਿਆਵਾਂ ਰੱਦ ਕਰਨ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 4 ਜੁਲਾਈ (ਵਿਕਰਮਜੀਤ ਮਾਨ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ 'ਚ ਯੂਨੀਵਰਸਿਟੀ ਤੇ ਕਾਲਜ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਸਮੇਂ ਕੁੱਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਆਯੋਜਿਤ ਕੀਤੀਆਂ ਜਾ ਰਹੀਆਂ ਪ੍ਰੀਖਿਆਵਾਂ ਨਿਰਵਿਘਨ...
ਇਕਾਂਤਵਾਸ ਕੀਤੇ ਗਏ ਵਿਦੇਸ਼ੋਂ ਪਰਤੇ 25 ਲੋਕਾਂ ਲਈ ਪ੍ਰਸ਼ਾਸਨ ਨੇ ਨਹੀਂ ਕੀਤੇ ਪੁਖ਼ਤਾ ਪ੍ਰਬੰਧ
. . .  1 day ago
ਘੁਮਾਣ, 4 ਜੁਲਾਈ (ਬੰਮਰਾਹ) -ਕੋਰੋਨਾ ਵਾਇਰਸ ਦੇ ਚੱਲਦਿਆਂ ਵਿਦੇਸ਼ਾਂ ਤੋਂ ਪੰਜਾਬ ਪਰਤਣ ਵਾਲੇ ਲੋਕਾਂ ਨੂੰ ਸਰਕਾਰ ਵੱਲੋਂ ਬਣਾਏ ਗਏ ਇਕਾਂਤਵਾਸ ਕੇਂਦਰਾਂ ਵਿਚ ਇਕਾਂਤਵਾਸ ਕੀਤਾ ਜਾ ਰਿਹਾ ਹੈ। ਬੀਤੀ 3 ਜੁਲਾਈ ਨੂੰ ਇੱਕ ਜਹਾਜ਼ ਰਾਹੀਂ ਵੱਖ ਵੱਖ ਮੁਲਕਾਂ ਤੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ 25 ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਬਟਾਲਾ...
ਦਿਨ ਦਿਹਾੜੇ ਗੋਲੀਆਂ ਚਲਾ ਕੇ ਖੋਹੀ ਕਾਰ
. . .  1 day ago
ਤਲਵੰਡੀ ਭਾਈ, 4 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜੇ ਪਿੰਡ ਸਾਧੂ ਵਾਲਾ-ਹਰਾਜ ਦਰਮਿਆਨ ਕਾਰ ਸਵਾਰ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਵਰਨਾ ਕਾਰ ਖੋਹ ਲਏ ਜਾਣ ਦਾ ਸਮਾਚਾਰ ਹੈ। ਕਾਰ ਮਾਲਕ ਕਰਮਜੀਤ ਸਿੰਘ ਕਾਲਾ ਪੁੱਤਰ ਜਰਨੈਲ ਸਿੰਘ ਵਾਸੀ ਤਲਵੰਡੀ ਭਾਈ ਨੇ ਦੱਸਿਆ ਕਿ ਉਹ ਝੋਨੇ ਦੀ ਪਨੀਰੀ...
ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾ ਯਾਤਰੀਆਂ ਲਈ ਨਵੀਆਂ ਹਦਾਇਤਾਂ ਜਾਰੀ
. . .  1 day ago
ਚੰਡੀਗੜ੍ਹ, 4 ਜੁਲਾਈ - ਕੋਰੋਨਾ ਦੇ ਲਗਾਤਾਰ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਜਿਸ ਤਹਿਤ 7-7-2020 ਤੋਂ ਜੋ ਵੀ ਵਿਅਕਤੀ ਰੋਡ, ਰੇਲ ਜਾਂ ਹਵਾਈ ਮਾਰਗ ਰਾਹੀਂ ਪੰਜਾਬ ਵਿਚ ਦਾਖਲ ਹੋਵੇਗਾ, ਉਸ ਨੂੰ ਅਗਲੇ...
ਇਕ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਸਿੰਘ ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਦੋ ਨਸ਼ਾ ਤਸਕਰਾਂ ਨੂੰ ਜੈਪੁਰ, ਰਾਜਸਥਾਨ ਤੋਂ ਗ੍ਰਿਫ਼ਤਾਰ ਕਰਕੇ ਇਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ ਹੈਰੋਇਨ ਤੇ 7 ਲੱਖ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ...
ਲੁਧਿਆਣਾ ਵਿਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ - 41 ਮਰੀਜ਼ ਹੋਰ ਸਾਹਮਣੇ ਆਏ
. . .  1 day ago
ਲੁਧਿਆਣਾ, 4 ਜੁਲਾਈ (ਸਿਹਤ ਪ੍ਰਤੀਨਿਧੀ) - ਜਿਲ੍ਹਾ ਲੁਧਿਆਣਾ ਵਿਚ ਅੱਜ ਵੀ ਕੋਰੋਨਾ ਤੋਂ ਕੋਈ ਰਾਹਤ ਨਹੀਂ ਮਿਲੀ ਕਿਉਂਕਿ ਮਰੀਜ਼ਾਂ ਦਾ ਹਰ ਰੋਜ ਵੱਡੀ ਗਿਣਤੀ ਵਿਚ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ, ਜਿਸ ਕਰਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ਕਿਉਂਕਿ...
ਦਿੱਲੀ ਗੁਰਦੁਆਰਾ ਕਮੇਟੀ ਸੋਮਵਾਰ ਤੋਂ 10 ਐਂਬੂਲੈਂਸਾਂ ਸ਼ੁਰੂ ਕਰੇਗੀ : ਸਿਰਸਾ, ਕਾਲਕਾ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸੋਮਵਾਰ ਤੋਂ ਦਿੱਲੀ ਵਿਚ 10 ਐਂਬੂਲੈਂਸਾਂ ਸ਼ੁਰੂ ਕਰਨ ਅਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ 'ਬਾਲਾ ਪ੍ਰੀਤਮ ਦਵਾਖਾਨਾ...
ਜ਼ਿਲ੍ਹਾ ਕਪੂਰਥਲਾ ਵਿਚ 3 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ 3 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 1 ਕੇਸ ਫਗਵਾੜਾ ਨਾਲ ਸਬੰਧਿਤ ਹੈ ਤੇ ਦੋ ਕੇਸ ਕਪੂਰਥਲਾ ਨਾਲ ਸਬੰਧਿਤ ਹਨ। ਜਦਕਿ 555 ਸੈਂਪਲਾਂ ਦੀ ਰਿਪੋਰਟ...
ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਗੁਰਦਾਸਪੁਰ, 4 ਜੁਲਾਈ (ਸੁਖਵੀਰ ਸਿੰਘ ਸੈਣੀ)-ਕੋਰੋਨਾ ਵਾਇਰਸ ਦੇ ਰੋਜ਼ਾਨਾ ਹੀ ਹੋ ਰਿਹਾ ਵਾਧਾ ਜਿੱਥੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉੱਥੇ ਹੀ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਅੱਜ ਨਵੇਂ ਕੋਰੋਨਾ ਦੇ 4 ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ...
ਅਤਿ ਸੁਰੱਖਿਅਤ ਜੇਲ੍ਹ ਵਿੱਚ ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ ਜਾਰੀ
. . .  1 day ago
ਨਾਭਾ, 4 ਜੁਲਾਈ (ਕਰਮਜੀਤ ਸਿੰਘ)- ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ ਵਿੱਚ ਬੰਦ ਖਾੜਕੂ ਸਿੰਘਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ। ਦਰਅਸਲ ਪੂਰੇ ਮਾਮਲੇ ਮੁਤਾਬਿਕ ਜੇਲ੍ਹ ਪ੍ਰਸ਼ਾਸਨ ਵੱਲੋਂ ਪੰਜ ਖਾੜਕੂ ਸਿੰਘਾਂ ਨੂੰ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਸ਼ਿਫ਼ਟ ਕਰਨ ਤੇ ਤੇ ਜੇਲ੍ਹ...
ਕਬਾੜ ਦੀ ਦੁਕਾਨ ਦੇ ਬਾਹਰ ਕੰਮ ਕਰ ਰਹੇ 3 ਨੌਜਵਾਨਾਂ ਨੂੰ ਬੇਕਾਬੂ ਕਾਰ ਨੇ ਦਰੜਿਆ
. . .  1 day ago
ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 4 ਜੁਲਾਈ (ਬੀਰਅੰਮ੍ਰਿਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ) - ਅੱਜ ਸ੍ਰੀ ਅਨੰਦਪੁਰ ਸਾਹਿਬ-ਕੀਰਤਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਭਗਵਾਲਾ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਬੇਕਾਬੂ ਕਾਰ ਨੇ ਕਬਾੜ ਦੀ ਦੁਕਾਨ 'ਤੇ ਕੰਮ...
ਅੰਮ੍ਰਿਤਸਰ 'ਚ 14 ਕੋਰੋਨਾ ਮਰੀਜ਼ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 4 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 14 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਇਸ ਤਰ੍ਹਾਂ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 996 ਹੋਈ ਹੈ। ਡਿਸਚਾਰਜ ਕੇਸ 807, ਦਾਖਲ 93, ਹੋਮ ਆਈਸੋਲੇਸ਼ਨ 50 ਤੇ 47...
ਪਠਾਨਕੋਟ ਵਿੱਚ 4 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ 4 ਜੁਲਾਈ (ਆਸ਼ੀਸ਼ ਸ਼ਰਮਾ , ਸੰਧੂ ,ਚੌਹਾਨ ) ਜ਼ਿਲ੍ਹਾ ਪਠਾਨਕੋਟ ਵਿੱਚ ਅੱਜ 1 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ ਉਨ੍ਹਾਂ ਦੱਸਿਆ ਕਿ ਜੋ ਹੋਰ 1 ਕੋਰੋਨਾ ਦੇ ਮਰੀਜ਼ ਮਿਿਲਆ ਹੈ ਉਨ੍ਹਾਂ...
ਸਰਕਾਰੀ ਹਸਪਤਾਲ ਚੋਂ' ਅਮਲੀਆਂ ਨੂੰ ਗੋਲੀਆਂ ਨਾ ਮਿਲਣ ਕਾਰਨ ਸਰਕਾਰ ਦਾ ਪਿੱਟ ਸਿਆਪਾ
. . .  1 day ago
ਲੌਂਗੋਵਾਲ, 4 ਜੁਲਾਈ (ਸ.ਸ.ਖੰਨਾ,ਵਿਨੋਦ) ਦੇਸ਼ ਭਗਤ ਮਾਤਾ ਧਰਮ ਕੌਰ ਸਰਕਾਰੀ ਹਸਪਤਾਲ ਲੌਂਗੋਵਾਲ ਵਿਖੇ ਨਸ਼ਾ ਛੁਡਾਊ ਦਵਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਫਿਰ ਇਲਾਕੇ ਦੇ ਅਮਲੀਆਂ ਵਲੋਂ ਹਸਪਤਾਲ ਅੱਗੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਰੋਸ...
ਤਪਾ ਬਲਾਕ ਅਧੀਨ ਆਉਦੇ ਪਿੰਡ ਟੱਲੇਵਾਲ ਦੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਪਾ ਮੰਡੀ, 4 ਜੁਲਾਈ (ਵਿਜੇ ਸ਼ਰਮਾ, ਸੋਨੀ ਚੀਮਾ)- ਬਰਨਾਲਾ ਜ਼ਿਲੇ 'ਚ ਕੋਰੋਨਾ ਪਾਜੋਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧ ਹੋ ਰਿਹਾ ਹੈ , ਇਸ ਲੜੀ ਤਹਿਤ ਪਿੰਡ ਟੱਲੇਵਾਲ ਦਾ 29 ਸਾਲ ਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਉਣ ਸਬੰਧੀ ਖ਼ਬਰ ਮਿਲੀ ਹੈ , ਸਿਵਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਚੋਣ ਅਖਾੜੇ 'ਚ ਉਤਰੇ ਛੱਤੀਆਂ 'ਚੋਂ 34 ਦੀ ਜ਼ਮਾਨਤ ਜ਼ਬਤ

ਚੰਡੀਗੜ੍ਹ, 24 ਮਈ (ਆਰ.ਐਸ.ਲਿਬਰੇਟ)- ਚੰਡੀਗੜ੍ਹ ਲੋਕ ਸਭਾ ਹਲਕੇ ਦੇ ਚੋਣ ਅਖਾੜੇ ਵਿਚ ਉੱਤਰੇ 36 ਵਿਚੋਂ 34 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ | ਜਿਸ ਚ 1 ਕੌਮੀ ਪਾਰਟੀ ਬਸਪਾ 20 ਰਜਿਸਟਰਡ ਪਾਰਟੀਆਂ ਅਤੇ 13 ਆਜ਼ਾਦ ਉਮੀਦਵਾਰ ਸ਼ਾਮਿਲ ਹਨ | 20 ਰਜਿਸਟਰਡ ਪਾਰਟੀਆਂ ਦੇ ਉਮੀਦਵਾਰਾਂ ਵਿਚੋਂ ਇਕ ਤੋਂ ਇਲਾਵਾ 13 ਆਜ਼ਾਦ ਉਮੀਦਵਾਰ ਨੋਟਾ ਦੇ ਬਰਾਬਰ ਵੀ ਵੋਟਾਂ ਹਾਸਿਲ ਨਹੀਂ ਕਰ ਸਕੇ ਜਦਕਿ ਇਸ ਵਾਰ ਨੋਟਾ ਦੀ ਸੰਖਿਆ 4335 ਰਹੀ | 19 ਮਈ ਨੂੰ ਕੁੱਲ 4, 56,373 ਪਈਆਂ ਵੋਟਾਂ ਅਨੁਸਾਰ ਉਸ ਦਾ ਛੇਵਾਂ ਹਿੱਸਾ 16.6 ਫ਼ੀਸਦੀ- 75,757 ਵੋਟ ਹਾਸਿਲ ਕਰਨਾ ਲਾਜ਼ਮੀ ਸੀ | ਚੋਣ ਕਾਇਦੇ ਅਨੁਸਾਰ ਜਿੰਨੀਆਂ ਵੋਟਾਂ ਪਈਆਂ ਹੋਣ ਉਸ ਦਾ ਛੇਵਾਂ ਹਿੱਸਾ ਵੋਟਾਂ ਲੈਣੀਆਂ ਉਮੀਦਵਾਰ ਨੂੰ ਆਪਣੀ ਦਿੱਤੀ ਜ਼ਮਾਨਤੀ ਰਾਸ਼ੀ ਬਚਾਉਣ ਲਈ ਲਾਜ਼ਮੀ ਹੈ, ਇਹ ਜ਼ਮਾਨਤੀ ਰਾਸ਼ੀ ਉਮੀਦਵਾਰ ਆਪਣੀ ਨਾਮਜ਼ਦਗੀ ਸਮੇਂ ਚੋਣ ਅਧਿਕਾਰੀ ਨੂੰ ਜਮਾਂ ਕਰਵਾਉਂਦੇ ਹਨ, ਜੋ ਜਨਰਲ ਵਰਗ ਲਈ 25 ਹਜ਼ਾਰ ਅਤੇ ਅਨੁਸੂਚਿਤ ਜਾਤੀ ਵਰਗ ਲਈ 12,500 ਤੈਅ ਕੀਤਾ ਗਿਆ ਹੈ | ਇਸ ਹਦਾਇਤ 'ਤੇ ਸਿਰਫ਼ ਕਾਂਗਰਸ ਦੇ ਦੂਸਰੇ ਨੰਬਰ 'ਤੇ ਰਹਿਣ ਵਾਲੇ ਉਮੀਦਵਾਰ ਪਵਨ ਕੁਮਾਰ ਬਾਂਸਲ ਹੀ 1,84,218 ਅਤੇ ਜੇਤੂ ਰਹੀ ਭਾਜਪਾ ਉਮੀਦਵਾਰ ਕਿਰਨ ਖੇਰ 2,31,188 ਵੋਟ ਹਾਸਿਲ ਕਰਕੇ ਖਰੇ ਉਤਰ ਸਕੇ ਅਤੇ ਆਪਣੀ ਜ਼ਮਾਨਤੀ ਰਾਸ਼ੀ ਬਚਾਉਣ ਵਿਚ ਸਫ਼ਲ ਰਹੇ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਨੂੰ 13781 ਵੋਟਾਂ ਪਏ, ਕੌਮੀ ਪੱਧਰ ਦੀ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਪ੍ਰਵੀਨ ਕੁਮਾਰ ਟਾਂਕ ਤੱਕ ਆਪਣੀ ਜ਼ਮਾਨਤੀ ਰਾਸ਼ੀ ਜ਼ਬਤ ਹੋਣੇ ਨਹੀਂ ਬਚਾ ਸਕੇ, ਇਹ 7396 ਵੋਟ ਹੀ ਹਾਸਿਲ ਕਰ ਸਕੇ | ਇਨ੍ਹਾਂ ਤੋਂ ਇਲਾਵਾ ਅਵਿਨਾਸ਼ ਸਿੰਘ ਸ਼ਰਮਾ ਚੰਡੀਗੜ੍ਹ ਦੀ ਆਵਾਜ਼ ਪਾਰਟੀ 3186, ਗੁਰਮੇਲ ਸਿੰਘ ਆਲ ਇੰਡੀਆ ਫਾਰਵਰਡ ਬਲਾਕ 164, ਜਗਦੀਸ਼ ਕੁਮਾਰ ਨਿਦਾਨ ਹਿੰਦੁਸਤਾਨ ਸ਼ਕਤੀ ਸੈਨਾ 365, ਜੋਤੀ ਅਖਿਲ ਭਾਰਤੀ ਅਪਨਾ ਦਲ 209, ਨਵਾਬ ਅਲੀ ਰਾਸ਼ਟਰੀ ਲੋਕਸਵਰਾਜ ਪਾਰਟੀ 158, ਭੁਪਿੰਦਰ ਕੌਰ ਸਰਵਜਨ ਸੇਵਾ ਪਾਰਟੀ 143, ਮੁਕੇਸ਼ ਪਾਚੜਾ ਅੰਬੇਡਕਰ ਨੈਸ਼ਨਲ ਕਾਂਗਰਸ 245, ਯੋਗਰਾਜ ਸਹੋਤਾ ਰਾਸ਼ਟਰੀ ਜਨਕ੍ਰਾਂਤੀ ਪਾਰਟੀ 194, ਰਮਨੀਤ ਭਾਰਤੀ ਕਿਸਾਨ ਪਾਰਟੀ 285, ਲਸ਼ਕਰ ਸਿੰਘ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਿਸਟ-ਲੈਨਨਿਸਟ) ਰੈੱਡ ਸਟਾਰ 377, ਸ਼ੰਭੂ ਸਮਾਜ ਅਧਿਕਾਰ ਕਲਿਆਣ ਪਾਰਟੀ 658, ਸ਼ਰਮੀਲਾ ਜੌਹਰੀ ਭਾਰਤ ਪ੍ਰਭਾਤ ਪਾਰਟੀ 531, ਸਤਿਆਬੀਰ ਸਿੰਘ ਭਾਰਤੀ ਮਾਨਵ ਅਧਿਕਾਰ ਫੈਡਰਲ ਪਾਰਟੀ 1578, ਸੰਦੀਪ ਬਿਡਲਾ ਬਹੁਜਨ ਮੁਕਤੀ ਪਾਰਟੀ 920, ਸਤੀਸ਼ ਕੁਮਾਰ ਜਨਰਲ ਸਮਾਜ ਪਾਰਟੀ 486, ਸਰਬਜੀਤ ਸਿੰਘ ਸੋਹਲ ਭਾਰਤੀ ਰਾਸ਼ਟਰਵਾਦੀ ਪਾਰਟੀ 461, ਸੰਜੇ ਬਾਲਾਂ ਭਾਰਤੀ ਜਨ ਸੰਮਾਨ ਪਾਰਟੀ 452, ਸੁਭਾਸ਼ ਚੰਦਰ ਗੋਇਲ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) 212, ਸੁਭਾਸ਼ ਤਾਮੋਲੀ ਬਹੁਜਨ ਸਮਾਜ ਪਾਰਟੀ (ਅੰਬੇਦਕਰ) 312 | ਆਜ਼ਾਦ ਉਮੀਦਵਾਰ ਅਕਲੇਸ਼ ਕੁਮਾਰ 206, ਉਦੈ ਰਾਜ 156, ਕਰਨ ਵਾਸੂਦੇਵ 136, ਤੇਜਿੰਦਰ ਸਿੰਘ ਵਾਲੀਆ 320, ਦੇਵੀ ਸਿਰੋਹੀ 428, ਨਿਧੀ ਕੌਸ਼ਲ 569, ਪ੍ਰੇਮ ਲਤਾ 212, ਬੂਟਾ ਸਿੰਘ 392, ਮਨਜੀਤ ਸਿੰਘ ਬੋਹਤ 1062, ਯੋਗੇਸ਼ ਢੀਂਗਰਾ 731, ਰਾਜਕਮਲ ਸਿੰਘ 289, ਰਾਮ ਕੁਮਾਰ 101 ਅਤੇ ਸੁਨੀਤਾ ਨੂੰ 112 ਵੋਟਾਂ ਪਇਆਂ ਤੇ ਜ਼ਮਾਨਤ ਜ਼ਬਤ ਹੋਈ |

ਭੇਦਭਰੇ ਹਾਲਾਤ 'ਚ ਮਹਿਲਾ ਲਾਪਤਾ

ਚੰਡੀਗੜ੍ਹ, 24 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 45 ਦੇ ਇਕ ਪ੍ਰਾਈਵੇਟ ਸਕੂਲ ਦੀ ਮਹਿਲਾ ਅਧਿਆਪਕਾ ਕਲਾਸ ਵਿਚ ਮੋਬਾਈਲ ਫ਼ੋਨ ਦੀ ਵਰਤੋ ਕਰਨ 'ਤੇ ਪਿੰ੍ਰਸੀਪਲ ਵਲੋਂ ਝਿੜਕੇ ਜਾਣ ਦੇ ਬਾਅਦ ਤੋਂ ਲਾਪਤਾ ਹੈ | ਪੀੜਤ ਆਪਣੀ ਸੱਤ ਸਾਲ ਦੀ ਲੜਕੀ ਨੂੰ ਵੀ ਨਾਲ ਲੈ ਗਈ ਹੈ | ...

ਪੂਰੀ ਖ਼ਬਰ »

ਦੇਸ਼ ਦੀ ਜੀ.ਡੀ.ਪੀ 'ਚ ਔਰਤਾਂ ਦਾ ਸਿਰਫ਼ 17 ਫ਼ੀਸਦੀ ਯੋਗਦਾਨ

ਚੰਡੀਗੜ੍ਹ, 24 ਮਈ (ਆਰ.ਐਸ.ਲਿਬਰੇਟ)- ਸ੍ਰੀਮਤੀ ਇੰਡੀਆ ਇੰਟਰਨੈਸ਼ਨਲ 2017 ਨੀਤੂ ਪ੍ਰਭਾਕਰ ਨੇ ਕਿਹਾ ਹੈ ਕਿ ਦੇਸ਼ ਦੀ ਜੀ.ਡੀ.ਪੀ 'ਚ ਔਰਤਾਂ ਦਾ ਸਿਰਫ਼ 17 ਫ਼ੀਸਦੀ ਯੋਗਦਾਨ ਹੈ, ਔਰਤਾਂ 'ਚ ਪ੍ਰਤਿਭਾ ਬਹੁਤ ਹੈ ਲੇਕਿਨ ਦਸ ਵਿਚੋਂ ਇਕ ਔਰਤ ਨੂੰ ਅਗਵਾਈ ਕਰਨ ਦਾ ਮੌਕਾ ਮਿਲਦਾ ਹੈ ...

ਪੂਰੀ ਖ਼ਬਰ »

ਹਰਿਆਣਾ 'ਚ 203 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਚੰਡੀਗੜ੍ਹ, 24 ਮਈ (ਐਨ.ਐਸ.ਪਰਵਾਨਾ)- ਹਰਿਆਣਾ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ ਡਾ. ਇੰਦਰਜੀਤ ਨੇ ਦੱਸਿਆ ਕਿ ਹਰਿਆਣਾ ਦੀਆਂ 10 ਸੀਟਾਂ 'ਤੇ ਜੇਤੂ ਅਤੇ ਦੂਜੇ ਨੰਬਰ 'ਤੇ ਰਹਿਣ ਵਾਲੇ ਉਮੀਦਵਾਰਾਂ ਨੂੰ ਛੱਡ ਕੇ ਬਾਕੀ ਸਾਰੇ 203 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਨਵੇਂ ਸੈਸ਼ਨ ਤੋਂ ਫ਼ੀਸਾਂ ਵਧਾਉਣ ਦਾ ਫ਼ੈਸਲਾ

ਚੰਡੀਗੜ੍ਹ, 24 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਨਵੇਂ ਸੈਸ਼ਨ 2019-20 ਵਿਚ ਦਾਖ਼ਲਾ ਲੈਣ ਵਾਲੇ ਨਵੇਂ ਵਿਦਿਆਰਥੀਆਂ ਲਈ 7.5 ਫ਼ੀਸਦੀ ਵੱਧ ਟਿਊਸ਼ਨ ਫ਼ੀਸ ਵਧਾਈ ਜਾਵੇਗੀ, ਜਦ ਕਿ ਪੁਰਾਣੇ ਵਿਦਿਆਰਥੀਆਂ ਲਈ ਟਿਊਸ਼ਨ ਫ਼ੀਸਾਂ ਵਿਚ ਵਾਧਾ ਨਹੀਂ ਕੀਤਾ ...

ਪੂਰੀ ਖ਼ਬਰ »

ਅਰੋੜਾ ਨੇ ਇਨੈਲੋ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 24 ਮਈ (ਐਨ.ਐਸ. ਪਰਵਾਨਾ)-ਇਨੈਲੋ ਸੁਪਰੀਮੋ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਜੋ ਅਧਿਆਪਕ ਭਰਤੀ ਘੁਟਾਲੇ 'ਚ 10 ਸਾਲ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਕੈਦ ਕੱਟ ਰਹੇ ਹਨ, 27 ਮਈ ਤੋਂ ਤਿੰਨ ਹਫ਼ਤਿਆਂ ਲਈ ਫਰਲੋ 'ਤੇ ਬਾਹਰ ਆ ਰਹੇ ਹਨ | ਇਹ ...

ਪੂਰੀ ਖ਼ਬਰ »

ਨਾਬਾਲਗ ਨਾਲ ਛੇੜਛਾੜ ਦੇ ਮਾਮਲੇ 'ਚ ਮਤਰੇਆ ਪਿਤਾ ਦੋਸ਼ੀ ਕਰਾਰ

ਚੰਡੀਗੜ੍ਹ, 24 ਮਈ (ਰਣਜੀਤ ਸਿੰਘ/ਜਾਗੋਵਾਲ)- ਜ਼ਿਲ੍ਹਾ ਅਦਾਲਤ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਦੇ ਮਾਮਲੇ 'ਚ ਮਤਰੇਏ ਪਿਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ | ਪੁਲਿਸ ਨੇ ਮੁਲਜ਼ਮ ਨੂੰ ਆਈ.ਪੀ.ਸੀ. ਦੀ ਧਾਰਾ 354 ਅਤੇ ਪੋਕਸੋ ਐਕਟ ਦੇ ਸੈਕਸ਼ਨ 12 ਤਹਿਤ ਮਾਮਲਾ ਦਰਜ ਕਰ ਕੇ ...

ਪੂਰੀ ਖ਼ਬਰ »

534 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਤਿੰਨ ਕਾਬੂ

ਚੰਡੀਗੜ੍ਹ, 24 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਤਿੰਨ ਲੋਕਾਂ ਨੂੰ 534 ਸ਼ਰਾਬ ਦੀਆਂ ਪੇਟੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਜਸਥਾਨ ਦੇ ਅੰਕਿਤ, ਬਿਹਾਰ ਦੇ ਲਕਸ਼ਮਣ ਸ਼ਾਹ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ 80 ਹਜ਼ਾਰ ਦੀ ਚੋਰੀ

ਚੰਡੀਗੜ੍ਹ, 24 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪਿੰਡ ਖੁੱਡਾ ਅਲੀਸ਼ੇਰ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ 80 ਹਜ਼ਾਰ ਰੁਪਏ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪਿੰਡ ਦੇ ਹੀ ਰਹਿਣ ਵਾਲੇ ਗੁਰਦਿਆਲ ...

ਪੂਰੀ ਖ਼ਬਰ »

ਸੁਖਬੀਰ ਬਾਦਲ ਲੋਕ ਸਭਾ ਚੋਣਾਂ ਵਿਚ ਨਮੋਸ਼ੀ ਭਰੀ ਹਾਰ ਲਈ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ- ਬ੍ਰਹਮਪੁਰਾ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)- 2019 ਦੀਆਂ ਲੋਕ ਸਭਾ ਚੋਣਾਂ ਮੁਕੰਮਲ ਹੋ ਗਈਆਂ ਹਨ ਪਰ ਪੰਜਾਬ 'ਚ ਪੰਥਕ ਕਹਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਹੀ ਨਮੋਸ਼ੀ ਭਰੀ ਅਤੇ ਅਪਮਾਨਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਲਈ ਸਿਰਫ਼ ਬਾਦਲ ਪਰਿਵਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਚੰਡੀਗੜ੍ਹ, 24 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ 'ਚ ਗਲੋਬਲ ਥਿੰਕਰ ...

ਪੂਰੀ ਖ਼ਬਰ »

ਸਿਲੰਡਰ ਫ਼ਟਣ ਨਾਲ 5 ਲੋਕ ਝੁਲਸੇ, 2 ਪੀ.ਜੀ.ਆਈ. ਰੈਫ਼ਰ

ਪੰਚਕੂਲਾ, 24 ਮਈ (ਕਪਿਲ)- ਸ਼ੁੱਕਰਵਾਰ ਦੇਰ ਸ਼ਾਮ ਪੰਚਕੂਲਾ ਦੇ ਮਾੜਾਵਾਲਾ ਵਿਚ ਗੈਸ ਸਿਲੰਡਰ ਦੇ ਫਟਣ ਨਾਲ ਇੱਕੋ ਪਰਿਵਾਰ ਦੇ 5 ਲੋਕ ਗੰਭੀਰ ਰੂਪ 'ਚ ਅੱਗ ਨਾਲ ਝੁਲਸ ਗਏ, ਜਿਨ੍ਹਾਂ ਵਿਚ ਇਕ ਮਹਿਲਾ, ਇਕ ਪੁਰਸ਼ ਤੇ 3 ਬੱਚੇ ਸ਼ਾਮਿਲ ਹਨ¢ ਸਿਲੰਡਰ ਫ਼ਟਣ ਨਾਲ ਝੁਲਸੇ ਲੋਕਾਂ ...

ਪੂਰੀ ਖ਼ਬਰ »

ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਵਲੋਂ ਵਿਸ਼ੇਸ਼ ਸੈਸ਼ਨ

ਚੰਡੀਗੜ੍ਹ, 24 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ (ਸੀ.ਸੀ.ਪੀ.ਸੀ.ਆਰ) ਵਲੋਂ ਵਿੱਤੀ ਸਾਲ 2019-20 ਲਈ ਘੱਟੋ-ਘੱਟ ਬਾਲ ਮਿੱਤਰਤਾ (ਚਾਈਲਡ ਫਰੈਂਡਲੀ) ਏਜੰਡਾ ਬਾਰੇ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਮਲੋਆ ਵਿਚਲੇ ਸਨੇਹਾਲਿਆ ਦੇ ਕਾਨਫ਼ਰੰਸ ...

ਪੂਰੀ ਖ਼ਬਰ »

ਪੀ.ਯੂ. 'ਚ ਰਾਸ਼ਟਰੀ ਵਰਕਸ਼ਾਪ ਕਰਵਾਈ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)- ਪੰਜਾਬ ਯੂਨੀਵਰਸਿਟੀ ਵਿਚ ਸੋਸ਼ਲ ਸਾਇੰਸਸ 'ਚ ਕੁਆਲਿਟੇਟਿਵ ਰਿਸਰਚ ਦੇ ਢੰਗਾਂ ਸਬੰਧੀ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਕੁਆਲਿਟੇਟਿਵ ਖੋਜ ਦੀਆਂ ਤਕਨੀਕਾਂ ਸਬੰਧੀ ਡਾਟਾ 'ਤੇ ਚਰਚਾ ਕੀਤੀ ਗਈ | ਅਕੈਡਮਿਕ ...

ਪੂਰੀ ਖ਼ਬਰ »

30 ਜਨਵਰੀ ਨੂੰ ਹੋਈ ਗੋਲੀਬਾਰੀ ਦੇ 2 ਮੁਜ਼ਰਮ ਗਿ੍ਫ਼ਤਾਰ

ਪੰਚਕੂਲਾ, 24 ਮਈ (ਕਪਿਲ)- 30 ਜਨਵਰੀ ਨੂੰ ਸੈਕਟਰ 20 ਵਿਚ ਚੱਲੀ ਗੋਲੀ ਦੇ ਮਾਮਲੇ 'ਚ ਸੀ.ਆਈ.ਏ. 26 ਪੁਲਿਸ ਨੇ ਦੋ ਮੁਜ਼ਰਮਾਂ ਨੂੰ ਗਿ੍ਫ਼ਤਾਰ ਕੀਤਾ ਹੈ¢ ਇਨ੍ਹਾਂ ਦੋਨਾਂ ਮੁਜ਼ਰਮਾਂ ਵਿਚ ਪੰਚਕੂਲਾ ਨਿਵਾਸੀ ਨਵੀਨ ਅਤੇ ਪੰਜਾਬ ਦੇ ਬਲਟਾਣਾ ਨਿਵਾਸੀ ਹੇਮੰਤ ਸ਼ਾਮਿਲ ਹਨ¢ ...

ਪੂਰੀ ਖ਼ਬਰ »

ਨੌਜਵਾਨ ਰੁਜ਼ਗਾਰ ਪ੍ਰਾਪਤ ਕਰਨ ਲਈ ਤਕਨੀਕੀ ਸਿੱਖਿਆ ਜ਼ਰੂਰ ਹਾਸਲ ਕਰਨ- ਐਨ. ਕੇ. ਸ਼ਰਮਾ

ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਕੇਂਦਰ ਸਰਕਾਰ ਦੀ ਸਕੀਮ ਤਹਿਤ ਚੱਲ ਰਹੇ ਏ.ਜੀ.ਸੀ.ਐਲ. ਟੈਕਨਾਲੋਜੀ ਸਕਿੱਲ ਡਿਵੈਲਪਮੈਂਟ ਸੈਂਟਰ ਜ਼ੀਰਕਪੁਰ ਵਲੋਂ ਨੌਕਰੀ ਮੇਲਾ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸਿੰਘਪੁਰਾ ਸਕੂਲ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਕੁਰਾਲੀ, 24 ਮਈ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਸਿੰਘਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਸਬੰਧੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਇਕ ਸੈਮੀਨਾਰ ਕਰਵਾਇਆ ਗਿਆ | ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਪੰਜਾਬ ਭਰ ਦੇ ਪ੍ਰਮੁੱਖ ਟੈੱਕ ਪ੍ਰਾਈਵੇਟ ਸਕੂਲਾਂ 'ਚੋਂ ਦੂਜੇ ਸਥਾਨ 'ਤੇ ਰਿਹਾ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਦਾ ਡਾਟਾਕਵਿਸਟ ਟੈੱਕ ਸਕੂਲ ਸਰਵੇ ਦੇ 14ਵੇਂ ਐਡੀਸ਼ਨ 'ਚ ਪੂਰੇ ਭਾਰਤ ਦੇ ਨਾਲ-ਨਾਲ ਪੰਜਾਬ ਵਿਚ ਟੈਕਨੀਕਲ ਸਿੱਖਿਆ ਦੀ ਸਥਿਤੀ ਨੂੰ ਦਰਸਾਇਆ ਗਿਆ ਹੈ | ਇਸ ਸਰਵੇ ਵਿਚ ਇਹ ਖ਼ੁਲਾਸਾ ਕੀਤਾ ਗਿਆ ਹੈ ਕਿ ਚੰਡੀਗੜ੍ਹ ਗਰੁੱਪ ਆਫ਼ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਲੰਗਰ ਸਾਹਿਬ ਨਾਂਦੇੜ ਲਈ ਕਣਕ ਦਾ ਟਰੱਕ ਰਵਾਨਾ ਕੀਤਾ

ਖਰੜ, 24 ਮਈ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਸ੍ਰੀ ਲੰਗਰ ਸਾਹਿਬ-ਬਾਬਾ ਨਿਧਾਨ ਸਿੰਘ ਜੀ ਸ੍ਰੀ ਹਜ਼ੂਰ ਸਾਹਿਬ ਵਿਖੇ ਲੰਗਰਾਂ ਵਿਚ ਕਣਕ ਦੀ ਸੇਵਾ ਪਾਉਣ ਲਈ ਵੱਖ-ਵੱਖ ਪਿੰਡਾਂ ਵਲੋਂ ਕਣਕ ਇਕੱਤਰ ਕੀਤੀ ਗਈ | ਪਿੰਡ ਰੋੜਾ ਦੇ ਵਸਨੀਕ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਖਰੜ, 24 ਮਈ (ਮਾਨ)-ਨਵ-ਚੇਤਨਾ ਵੈੱਲਫੇਅਰ ਟਰੱਸਟ ਵਲੋਂ ਟਰੱਸਟ ਦੇ ਪ੍ਰਧਾਨ ਗੁਰਭੇਜ ਸਿੰਘ ਸੰਘਾ ਦੀ ਅਗਵਾਈ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਮੌਕੇ 'ਮਾਂ ਕੀ ਪਾਠਸ਼ਾਲਾ' ਵਿਖੇ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਤੇ ਸਟੇਸ਼ਨਰੀ ਵੰਡੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਵਿਦਿਆਰਥੀ ਦੀ ਸ਼ਖ਼ਸੀਅਤ ਨਿਖਾਰਨ 'ਚ ਆਰਟ ਐਾਡ ਕਰਾਫ਼ਟ ਅਧਿਆਪਕਾਂ ਦੀ ਵਿਸ਼ੇਸ਼ ਭੂਮਿਕਾ-ਸਿੱਖਿਆ ਸਕੱਤਰ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਸੂਬੇ ਦੇ ਸਮੂਹ ਆਰਟ ਐਾਡ ਕਰਾਫ਼ਟ ਅਧਿਆਪਕਾਂ ਨੂੰ ਐਜੂਸੈੱਟ ਰਾਹੀਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਿੱਖਿਆ ਵਿਭਾਗ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਵਿਭਾਗ ਕੋਲ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 9 ਨੂੰ

ਐੱਸ. ਏ. ਐੱਸ. ਨਗਰ, 24 ਮਈ (ਨਰਿੰਦਰ ਸਿੰਘ ਝਾਂਮਪੁਰ)-ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਬਚਨਾਂ ਸਦਕਾ ਆਰੰਭ ਕੀਤੀ ਗਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ 9 ਜੂਨ ਨੂੰ ਸਵੇਰੇ 9 ਵਜੇ ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਤੋਂ ਆਰੰਭ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਦੀ ਜਿੱਤ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਦਾ ਹੈ- ਸੰਧੂ

ਜ਼ੀਰਕਪੁਰ/ਲਾਲੜੂ, 24 ਮਈ (ਹੈਪੀ ਪੰਡਵਾਲਾ, ਰਾਜਬੀਰ ਸਿੰਘ)-ਸਮੁੱਚੇ ਦੇਸ਼ ਅੰਦਰ ਮੋਦੀ ਲਹਿਰ ਹੋਣ ਦੇ ਬਾਵਜੂਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਅੱਗੇ ਹੋ ਕੇ ਲੜੀਆਂ, ਲਿਹਾਜ਼ਾ ਪੰਜਾਬ 'ਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਦਾ ਸਿਹਰਾ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਆਰੰਭ

ਐੱਸ. ਏ. ਐੱਸ. ਨਗਰ, 24 ਮਈ (ਝਾਂਮਪੁਰ)-ਗੁਰਦੁਆਰਾ ਧੰਨਾ ਭਗਤ ਫ਼ੇਜ਼-8 ਨੇੜੇ ਵਾਈ ਪੀ. ਐੱਸ. ਮੁਹਾਲੀ ਵਿਖੇ ਗੁਰਮਤਿ ਸਮਾਗਮ ਅੱਜ ਆਰੰਭ ਹੋ ਗਏ | ਸਮਾਗਮ ਦੌਰਾਨ ਭਾਈ ਗੁਰਮਿੰਦਰ ਸਿੰਘ ਅਤੇ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ਨੇ ਕਥਾ ਕੀਰਤਨ ਦੀਆਂ ਵਿਚਾਰਾਂ ਦੁਆਰਾ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਐੱਸ. ਏ. ਐੱਸ. ਨਗਰ ਅੰਦਰ ਤਿਵਾੜੀ 169 ਤੇ ਚੰਦੂਮਾਜਰਾ 59 ਪੋਿਲੰਗ ਬੂਥਾਂ 'ਤੇ ਰਹੇ ਅੱਗੇ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਐੱਸ. ਏ. ਐੱਸ. ਨਗਰ ਅੰਦਰ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ 12 ਹਜ਼ਾਰ 652 ਵੋਟਾਂ ਨਾਲ ਜੇਤੂ ਰਹੇ | ਇਸ ਵਿਧਾਨ ਸਭਾ ਹਲਕੇ ਵਿਚ ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਸਥਾਪਨਾ ਦਿਵਸ

ਲਾਲੜੂ, 24 ਮਈ (ਰਾਜਬੀਰ ਸਿੰਘ)-ਪਿੰਡ ਘੋਲੂਮਾਜਰਾ ਵਿਖੇ 26 ਮਈ ਨੂੰ ਵਾਲਮੀਕਿ ਸੁਸਾਇਟੀ ਕੇਅਰ ਆਰਗੇਨਾਈਜੇਸ਼ਨ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਕਰਨਵੀਰ ਸਹੋਤਾ ਘੋਲੂਮਾਜਰਾ ਅਤੇ ਆਸ਼ੂ ਲਾਲੜੂ ਨੇ ਦੱਸਿਆ ਕਿ ਇਸ ਮੌਕੇ ਆਰਗੇਨਾਈਜੇਸ਼ਨ ...

ਪੂਰੀ ਖ਼ਬਰ »

ਵੀ. ਆਰ. ਪੰਜਾਬ ਮੌਲ ਵਿਖੇ 'ਚੈਂਪਸ ਕੈਂਪ' ਨਾਮਕ ਵਰਕਸ਼ਾਪਾਂ ਦੀ ਲੜੀ ਸ਼ੁਰੂ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਵੀ. ਆਰ. ਪੰਜਾਬ ਮੌਲ ਵਿਖੇ ਬਿ੍ਟਿਸ਼ ਕੌਾਸਲ ਦੇ ਸਹਿਯੋਗ ਨਾਲ ਬੱਚਿਆਂ ਲਈ 'ਚੈਂਪਸ ਕੈਂਪ' ਨਾਮਕ ਵਰਕਸ਼ਾਪਾਂ ਦੀ ਲੜੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ...

ਪੂਰੀ ਖ਼ਬਰ »

ਪੀ. ਟੀ. ਯੂ. ਦੇ ਇਮਤਿਹਾਨਾਂ 'ਚ ਗਿਆਨ ਜੋਤੀ ਦੇ 7 ਵਿਦਿਆਰਥੀਆਂ ਨੇ ਮੈਰਿਟ 'ਚ ਥਾਂ ਬਣਾਈ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਇਮਤਿਹਾਨਾਂ 'ਚ ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫ਼ੇਜ਼-2 ਦੇ ਬੀ. ਬੀ. ਏ., ਬੀ. ਸੀ. ਏ., ਐੱਮ. ਸੀ. ਏ. ਅਤੇ ਐੱਮ. ਬੀ. ਏ. ਸਟਰੀਮ ਦੇ 7 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

-ਮਾਮਲਾ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦਾ-

ਹਾਈਕੋਰਟ 'ਚ ਫ਼ੈਸਲਾ ਵਿਚਾਰ ਅਧੀਨ ਹੋਣ ਕਰ ਕੇ ਨਹੀਂ ਹੋਈ ਕਾਰਵਾਈ

ਪੰਚਕੂਲਾ, 24 ਮਈ (ਕਪਿਲ)-ਸਿਰਸਾ ਸਥਿਤ ਰਾਮ ਰਹੀਮ ਦੇ ਡੇਰੇ ਵਿਖੇ 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਮਾਮਲੇ 'ਚ ਨਾਮਜ਼ਦ ਰਾਮ ਰਹੀਮ ਨੂੰ ਵੀਡੀਓ ...

ਪੂਰੀ ਖ਼ਬਰ »

ਫਿਰਕਾਪ੍ਰਸਤ ਤਾਕਤਾਂ ਿਖ਼ਲਾਫ਼ ਜ਼ਮੀਨੀ ਪੱਧਰ 'ਤੇ ਲੜਾਈ ਲੜਨ ਦੀ ਲੋੜ- ਮਨੀਸ਼ ਤਿਵਾੜੀ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਅੱਜ ਇੱਥੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਇਕੱਠ 'ਚ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕਣਕ ਦੀ ਨਾੜ ਨੂੰ ਲੱਗੀ ਅੱਗ ਕਾਰਨ ਰਾਹਗੀਰ ਪ੍ਰੇਸ਼ਾਨ

ਖਰੜ, 24 ਮਈ (ਮਾਨ)-ਬੀਤੀ ਸ਼ਾਮ ਖਰੜ-ਗੜਾਗਾਂ ਸੜਕ ਦੇ ਨਾਲ ਪੈਂਦੇ ਖੇਤਾਂ 'ਚ ਕਣਕ ਦੀ ਨਾੜ ਨੂੰ ਅੱਗ ਲੱਗੀ ਹੋਣ ਕਾਰਨ ਇਸ 'ਚੋਂ ਪੈਦਾ ਹੋ ਰਹੇ ਜ਼ਹਿਰੀਲੇ ਧੂੰਏ ਕਾਰਨ ਸੜਕ ਤੋਂ ਗੁਜਰਨ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਸ ਕਾਰਨ ...

ਪੂਰੀ ਖ਼ਬਰ »

ਪਿਛਲੇ ਸਮੇਂ ਦੌਰਾਨ ਰਹਿ ਗਈਆਂ ਕਮੀਆਂ ਨੂੰ ਦੂਰ ਕਰਨ ਦੀ ਲੋੜ- ਸ਼ੇਰਗਿੱਲ

ਐੱਸ. ਏ. ਐੱਸ. ਨਗਰ, 24 ਮਈ (ਨਰਿੰਦਰ ਸਿੰਘ ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਸਮੂਹ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਅਤੇ ਭਵਿੱਖ ਦੀਆਂ ਯੋਜਨਾਵਾਂ 'ਤੇ ਗੌਰ ਕਰਨ ਦੀ ਤਾਕੀਦ ...

ਪੂਰੀ ਖ਼ਬਰ »

ਦੋ ਭਰਾਵਾਂ ਦੀ ਕੁੱਟਮਾਰ ਸਬੰਧੀ ਮਾਮਲਾ ਦਰਜ

ਖਰੜ, 24 ਮਈ (ਗੁਰਮੁੱਖ ਸਿੰਘ ਮਾਨ)-ਪਿਛਲੇ ਦਿਨੀਂ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਆਏ ਕੁਝ ਵਿਅਕਤੀਆਂ ਵਲੋਂ ਦੋ ਭਰਾਵਾਂ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਗਿਆ ਸੀ ਅਤੇ ਇਹ ਘਟਨਾ ਸੋਸ਼ਲ ਮੀਡੀਆ 'ਤੇ ਵੀ ਵੱਡੇ ਪੱਧਰ ਉੱਤੇ ਵਾਇਰਲ ਹੋਈ ਸੀ, ਜਿਸ ਸਬੰਧੀ ਥਾਣਾ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਕਾਰ ਖੋਹਣ ਵਾਲੇ 1 ਦੋਸ਼ੀ ਨੂੰ 5 ਸਾਲ ਦੀ ਕੈਦ, ਦੂਜਾ ਭਗੌੜਾ ਕਰਾਰ

ਐੱਸ. ਏ. ਐੱਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਪਿਸਤੌਲ ਦਿਖਾ ਕੇ ਕਾਰ ਖੋਹਣ ਵਾਲੇ 1 ਦੋਸ਼ੀ ਨੂੰ 5 ਸਾਲ ਦੀ ਕੈਦ ਅਤੇ 35 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਉਸ ਦੇ ਨਾਲ ਦੇ ਸਾਥੀ ...

ਪੂਰੀ ਖ਼ਬਰ »

ਕੰਗ ਦੀ ਅਗਵਾਈ ਹੇਠ ਵਫ਼ਦ ਨੇ ਮਨੀਸ਼ ਤਿਵਾੜੀ ਨੂੰ ਦਿੱਤੀ ਜਿੱਤ ਦੀ ਵਧਾਈ

ਖਰੜ, 24 ਮਈ (ਜੰਡਪੁਰੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਨੂੰ ਵਧਾਈ ਦੇਣ ਲਈ ਅੱਜ ਖਰੜ ਹਲਕੇ ਦੇ ਲੋਕਾਂ ਦਾ ਵਫ਼ਦ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਉਨ੍ਹਾਂ ਦੀ ...

ਪੂਰੀ ਖ਼ਬਰ »

ਕੋਰਟ ਮੈਰਿਜ ਕਰਵਾਉਣੀ ਪਈ ਮਹਿੰਗੀ, ਲੜਕੀ ਨੂੰ ਉਸ ਦੇ ਮਾਪਿਆਂ ਨੇ ਕੀਤਾ ਅਗਵਾ

ਐੱਸ. ਏ. ਐੱਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਵਲੋਂ ਪਤੀ ਦੀ ਸ਼ਿਕਾਇਤ 'ਤੇ ਉਸ ਦੀ ਪਤਨੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਪਤਨੀ ਦੇ ਮਾਪਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮਾਮਲੇ 'ਚ ਪੁਲਿਸ ਨੇ ਸ਼ਿਕਾਇਤਕਰਤਾ ਦੇ ਸਹੁਰੇ ਪ੍ਰਕਾਸ਼ ...

ਪੂਰੀ ਖ਼ਬਰ »

-ਮਾਮਲਾ ਪਿੰਡ ਮਨੌਲੀ ਦੀ ਪੰਚਾਇਤ ਦੇ ਕਰੋੜਾਂ ਰੁਪਏ ਦੀ ਦੁਰਵਰਤੋਂ ਕਰਨ ਦਾ-

ਮਟੀਰੀਅਲ ਸਪਲਾਇਰ ਬਲਜਿੰਦਰ ਸਿੰਘ ਨੇ ਅਦਾਲਤ 'ਚ ਕੀਤਾ ਆਤਮ-ਸਮਰਪਣ, ਜੇਲ੍ਹ ਭੇਜਿਆ

ਐੱਸ. ਏ. ਐੱਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਬੀ. ਡੀ. ਪੀ. ਓ, ਪੰਚਾਇਤ ਸਕੱਤਰ, ਪਿੰਡ ਮਨੌਲੀ ਦੇ ਸਾਬਕਾ ਸਰਪੰਚ ਸਮੇਤ 12 ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਅਤੇ ਭਿ੍ਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲੇ 'ਚ ਅੱਜ ਮਟੀਰੀਅਲ ਸਪਲਾਈ ਕਰਨ ...

ਪੂਰੀ ਖ਼ਬਰ »

ਨਿਫ਼ਟ ਮੁਹਾਲੀ ਵਿਖੇ 'ਅਨੁਕਾਮਾ-2019' ਨਾਮਕ ਫੈਸ਼ਨ ਸ਼ੋਅ ਦਾ 22ਵਾਂ ਐਡਿਸ਼ਨ ਕਰਵਾਇਆ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਨਾਰਥਨ ਇੰਡੀਆ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ (ਨਿਫ਼ਟ) ਮੁਹਾਲੀ ਦੇ ਵਿਦਿਆਰਥੀ ਮਾਡਲਾਂ ਵਲੋਂ ਸਾਲਾਨਾ ਫ਼ੈਸ਼ਨ ਸ਼ੋਅ 'ਅਨੁਕਾਮਾ-2019' ਦੌਰਾਨ 55 ਕਲੈਕਸ਼ਨਾਂ ਦੀ ਪੇਸ਼ਕਾਰੀ ਦਿੱਤੀ ਗਈ | ਇਹ ਕਲੈਕਸ਼ਨਜ਼ ਫ਼ੈਸ਼ਨ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਸਿਰ ਫੁੱਟਿਆ ਹਲਕਾ ਡੇਰਾ ਬੱਸੀ ਤੋਂ ਕਾਂਗਰਸ ਦੀ ਹਾਰ ਦਾ ਠੀਕਰਾ

ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੀ ਹੋਈ ਕਰਾਰੀ ਹਾਰ ਦਾ ਠੀਕਰਾ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਸਿਰ ਫੁੱਟ ਰਿਹਾ ਹੈ, ਜਦਕਿ ਮਹਾਰਾਣੀ ਪ੍ਰਨੀਤ ਕੌਰ ਦੀ ਹਲਕਾ ਡੇਰਾਬੱਸੀ ਵਿਚ ਹਾਰ ਲਈ ਦੀਪਇੰਦਰ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ 'ਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਨੂੰ 3 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ ਨੇ ਲੱਖਾਂ ਰੁਪਏ ਲੈ ਕੇ ਸਰਕਾਰੀ ਵਿਭਾਗਾਂ 'ਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਸਿਕੰਦਰ ਸਿੰਘ ਵਾਸੀ ਪਿੰਡ ਬੂਰਮਾਜਰਾ (ਮੋਰਿੰਡਾ) ਨੂੰ 3 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ...

ਪੂਰੀ ਖ਼ਬਰ »

ਜ਼ੀਰਕਪੁਰ ਦੇ 84 ਬੂਥਾਂ 'ਚੋਂ ਕਾਂਗਰਸ ਸਿਰਫ਼ 3 ਬੂਥਾਂ 'ਤੇ ਜੇਤੂ

ਜ਼ੀਰਕਪੁਰ, 24 ਮਈ (ਹਰਦੀਪ ਸਿੰਘ ਹੈਪੀ ਪੰਡਵਾਲਾ)-ਬੇਸ਼ੱਕ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਪ੍ਰਨੀਤ ਕੌਰ ਨੇ 1 ਲੱਖ 62 ਹਜ਼ਾਰ 718 ਵੋਟਾਂ ਨਾਲ ਜਿੱਤ ਦਰਜ ਕਰਵਾਈ, ਪਰ ਪਟਿਆਲਾ ਲੋਕ ਸਭਾ ਹਲਕੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਉਨ੍ਹਾਂ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਸਿਰ ਫੁੱਟਿਆ ਹਲਕਾ ਡੇਰਾ ਬੱਸੀ ਤੋਂ ਕਾਂਗਰਸ ਦੀ ਹਾਰ ਦਾ ਠੀਕਰਾ

ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੀ ਹੋਈ ਕਰਾਰੀ ਹਾਰ ਦਾ ਠੀਕਰਾ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਸਿਰ ਫੁੱਟ ਰਿਹਾ ਹੈ, ਜਦਕਿ ਮਹਾਰਾਣੀ ਪ੍ਰਨੀਤ ਕੌਰ ਦੀ ਹਲਕਾ ਡੇਰਾਬੱਸੀ ਵਿਚ ਹਾਰ ਲਈ ਦੀਪਇੰਦਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ 10 ਸਾਲ ਦੀ ਕੈਦ ਤੇ ਜੁਰਮਾਨਾ

ਐੱਸ. ਏ. ਐੱਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦਵਿੰਦਰ ਕੁਮਾਰ ਗੁਪਤਾ ਦੀ ਅਦਾਲਤ ਨੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਵਿਅਕਤੀ ਦੇ ਮਾਮਲੇ 'ਚ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX