ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  13 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  29 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 minute ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 minute ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਰੂਪਨਗਰ

ਨੂਰਪੁਰ ਬੇਦੀ ਇਲਾਕੇ ਦੇ 96 ਬੂਥਾਂ 'ਚੋਂ 49 ਬੂਥਾਂ 'ਤੇ ਕਾਂਗਰਸ, 44 'ਤੇ ਅਕਾਲੀ-ਭਾਜਪਾ ਤੇ 2 'ਤੇ ਬਸਪਾ ਰਹੀ ਅੱਗੇ

ਨੂਰਪੁਰ ਬੇਦੀ, 24 ਮਈ (ਹਰਦੀਪ ਸਿੰਘ ਢੀਂਡਸਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਚੋਣ ਜਿੱਤ ਗਏ ਹਨ | ਅਗਰ ਵਿਧਾਨ ਸਭਾ ਹਲਕਾ ਰੂਪਨਗਰ ਦਾ ਲੋਕ ਸਭਾ ਚੋਣਾਂ ਦੌਰਾਨ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਜਾਵੇ ਤਾਂ ਅੰਕੜੇ ਸਪਸ਼ਟ ਦੱਸਦੇ ਹਨ ਕਿ ਇਨ੍ਹਾਂ ਚੋਣਾਂ ਵਿਚ ਜਿੱਥੇ ਆਮ ਆਦਮੀ ਪਾਰਟੀ ਦੇ ਵੋਟ ਬੈਂਕ ਨੂੰ ਵੱਡਾ ਖੋਰਾ ਲੱਗਿਆ ਹੈ ਉੱਥੇ ਰੂਪਨਗਰ ਵਿਧਾਨ ਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਬਸਪਾ ਦਾ ਵੋਟ ਬੈਂਕ ਵਧਿਆ ਹੈ | ਰੂਪਨਗਰ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਦੇ ਮਨੀਸ਼ ਤਿਵਾੜੀ ਨੇ 45635 ਵੋਟਾਂ ਲੈ ਕੇ ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀਆਂ 41988 ਵੋਟਾਂ ਦੇ ਮੁਕਾਬਲੇ 3647 ਵੋਟਾਂ ਦੇ ਫ਼ਰਕ ਨਾਲ ਲੀਡ ਪ੍ਰਾਪਤ ਕੀਤੀ ਹੈ | ਭਾਵੇਂ ਇਸ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਜਿੱਤ ਕਾਂਗਰਸ ਆਗੂਆਂ ਲਈ ਖ਼ੁਸ਼ੀ ਦੀ ਖ਼ਬਰ ਹੈ ਪਰ ਅਗਰ ਰੂਪਨਗਰ ਵਿਧਾਨ ਸਭਾ ਹਲਕੇ ਦਾ 2017 ਦੀਆਂ ਵਿਧਾਨ ਸਭਾ ਚੋਣਾਂ ਨਾਲ ਤੁਲਨਾਤਮਿਕ ਅਧਿਐਨ ਕੀਤਾ ਜਾਵੇ ਤਾਂ ਇਹ ਗੱਲ ਸਪਸ਼ਟ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੇ ਇਸ ਵਿਧਾਨ ਸਭਾ ਹਲਕੇ ਵਿਚ ਆਪਣੇ ਵੋਟ ਬੈਂਕ ਵਿਚ ਵੱਡਾ ਇਜ਼ਾਫਾ ਕੀਤਾ ਹੈ | ਅੰਕੜਿਆਂ ਅਨੁਸਾਰ ਹਰ ਪੋਲਿੰਗ ਬੂਥ 'ਤੇ ਅਕਾਲੀ-ਭਾਜਪਾ ਨੇ ਕਾਂਗਰਸ ਦੇ ਉਮੀਦਵਾਰ ਨੂੰ ਫਸਵੀਂ ਟੱਕਰ ਦਿੱਤੀ ਹੈ | ਨੂਰਪੁਰ ਬੇਦੀ ਇਲਾਕੇ ਦੇ ਹਰੀਪੁਰ ਤੋਂ ਗੜਬਾਗਾ ਤੱਕ ਦੇ ਕੁੱਲ 96 ਪੋਲਿੰਗ ਬੂਥਾਂ 'ਤੇ ਕਾਂਗਰਸ ਨੇ 49, ਅਕਾਲੀ-ਭਾਜਪਾ ਨੇ 45, ਬਸਪਾ ਨੇ ਇਕ ਬੂਥ 'ਤੇ ਜਿੱਤ ਹਾਸਲ ਕੀਤੀ ਹੈ ਜਦਕਿ ਅਸਾਲਤਪੁਰ ਦੇ ਪੋਲਿੰਗ ਬੂਥ 'ਤੇ ਬਸਪਾ ਦੇ ਉਮੀਦਵਾਰ ਵਿਕਰਮ ਸਿੰਘ ਸੋਢੀ ਨੇ 287, ਕਾਂਗਰਸ ਨੇ 207 ਅਤੇ ਅਕਾਲੀ ਦਲ ਨੇ 149 ਵੋਟਾਂ ਹਾਸਲ ਕੀਤੀਆਂ ਹਨ | ਹੈਰਾਨੀਜਨਕ ਤੱਥ ਇਹ ਹਨ ਕਿ ਇਲਾਕੇ ਦੇ ਕਿਸੀ ਵੀ ਪੋਲਿੰਗ ਬੂਥ 'ਤੇ ਆਮ ਆਦਮੀ ਪਾਰਟੀ ਅਤੇ ਟਕਸਾਲੀ ਅਕਾਲੀ ਦਲ ਸੌ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਿਆ | ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਇਲਾਕੇ ਵਿਚ ਆਮ ਆਦਮੀ ਪਾਰਟੀ ਦੀ ਤੂਤੀ ਬੋਲਦੀ ਸੀ ਅਤੇ ਇਥੋਂ ਆਪ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਬਣੇ ਸਨ | ਪਰ ਹੁਣ ਸਿਰਫ਼ ਮਵਾ ਪਿੰਡ ਦੇ ਪੋਲਿੰਗ ਬੂਥ 'ਤੇ ਹੀ ਆਮ ਆਦਮੀ ਪਾਰਟੀ ਨੂੰ ਸਭ ਤੋਂ ਅਧਿਕ 95 ਵੋਟਾਂ ਪਈਆਂ ਹਨ | ਜੇਕਰ ਟਕਸਾਲੀ ਅਕਾਲੀ ਦਲ ਦੀ ਗੱਲ ਕਰੀਏ ਤਾਂ ਸਿਰਫ਼ ਡੂਮੇਵਾਲ ਪਿੰਡ ਦੇ ਪੋਲਿੰਗ ਬੂਥ 'ਤੇ ਹੀ ਬੀਰ ਦਵਿੰਦਰ ਸਿੰਘ ਨੂੰ ਇਲਾਕੇ ਵਿਚ ਸਭ ਤੋਂ ਅਧਿਕ 49 ਵੋਟਾਂ ਪਈਆਂ ਹਨ | ਨੂਰਪੁਰ ਬੇਦੀ ਇਲਾਕੇ ਵਿਚ ਇਨਾਂ ਚੋਣਾਂ ਦੇ ਕਈ ਅਹਿਮ ਰੁਝਾਨ ਦੇਖਣ ਨੂੰ ਮਿਲੇ | ਇਲਾਕੇ ਦੇ ਜਿਨ੍ਹਾਂ ਬੂਥਾਂ ਵਿਚ ਅਕਾਲੀ ਦਲ ਜੇਤੂ ਰਿਹਾ ਉੁਨ੍ਹਾਂ ਵਿਚ ਹਰੀਪੁਰ, ਸਮੁੰਦੜੀਆਂ, ਕਾਹਨਪੁਰ ਖੂਹੀ, ਗੋਚਰ, ਸਵਾੜਾ, ਕਲਮਾਂ, ਨਲਹੋਟੀ ਖੱਬਾ ਪਾਸਾ, ਰਾਮਪੁਰ ਕਲਾਂ, ਹੀਰਪੁਰ, ਸਾਖਪੁਰ, ਝੱਜ, ਡੂਮੇਵਾਲ, ਸੈਦਪੁਰ, ਥਾਣਾ ਬੂਥ ਨੰਬਰ 16, ਪਚਰੰਡਾ, ਬਾੜੀਆਂ, ਕਰੂਰਾ, ਭੈਣੀ, ਮੁਕਾਰੀ, ਸਿੰਘਪੁਰ, ਸਾਊਪੁਰ, ਹਿਆਤਪੁਰ, ਕਰਤਾਰਪੁਰ, ਜੱਟਪੁਰ, ਜਤੋਲੀ, ਰੂੜੇਵਾਲ, ਸਸਕੌਰ, ਮੂਸਾਪੁਰ, ਆਜ਼ਮਪੁਰ, ਬਸਾਲੀ, ਬਰਾਰੀ, ਬੜਵਾ ਬੂਥ ਨੰਬਰ 54, ਚਨੌਲੀ ਬੂਥ ਨੰਬਰ 57 ਸੱਜਾ ਪਾਸਾ, ਬਸੀ, ਬਾਲੇਵਾਲ, ਟਿੱਬਾ ਨੰਗਲ, ਬੈਂਸ ਖੱਬਾ ਪਾਸਾ, ਸਰਾਂ, ਭੱਟੋਂ, ਝਾਂਡੀਆਂ ਤੇ ਝਾਂਡੀਆਂ ਕਲਾਂ, ਚੌਾਤਾ, ਨੰਗਲ ਅਤੇ ਗੜਬਾਗਾ ਖੱਬਾ ਪਾਸਾ ਦੇ ਨਾਂਅ ਸ਼ਾਮਿਲ ਹਨ |
ਅਬਿਆਣਾ ਦੇ ਦੋਨੋਂ ਬੂਥਾਂ 'ਤੇ ਅਕਾਲੀ ਦਲ ਹਾਰਿਆ:
ਨੂਰਪੁਰ ਬੇਦੀ ਇਲਾਕੇ ਦੇ ਅਕਾਲੀ ਦਲ ਦੇ ਗੜ੍ਹ ਸਮਝੇ ਜਾਂਦੇ ਅਬਿਆਣਾ ਕਲਾਂ ਅਤੇ ਅਬਿਆਣਾ ਖੁਰਦ ਦੇ ਦੋਵਾਂ ਬੂਥਾਂ 'ਤੇ ਇਸ ਵਾਰ ਅਕਾਲੀ-ਭਾਜਪਾ ਗੱਠਜੋੜ ਹਾਰਿਆ ਹੈ |
ਵਿਧਾਇਕ ਸੰਦੋਆ ਆਪਣਾ ਬੂਥ ਜਿਤਾਉਣ ਵਿਚ ਹੋਇਆ ਸਫਲ:
2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਇਕ ਬਣੇ ਅਮਰਜੀਤ ਸਿੰਘ ਸੰਦੋਆ ਜੋ ਕਿ ਪਿਛਲੇ ਦਿਨੀਂ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ ਉਹ ਆਪਣੇ ਪਿੰਡ ਸੰਦੋਆ ਦਾ ਅਸਮਾਨਪੁਰ ਵਿਖੇ ਸਥਿਤ ਪੋਲਿੰਗ ਬੂਥ ਜਿਤਾਉਣ ਵਿਚ ਕਾਮਯਾਬ ਰਹੇ ਹਨ | ਅਸਮਾਨਪੁਰ ਵਿਖੇ ਸੰਦੋਆ ਦੇ ਪਿੰਡ ਦੇ ਬੂਥ ਵਿਚ ਕਾਂਗਰਸ ਨੂੰ 400, ਅਕਾਲੀ ਦਲ ਨੂੰ 213 ਵੋਟਾਂ ਮਿਲੀਆਂ ਹਨ ਜਦਕਿ ਇਥੇ ਆਪ ਨੂੰ 22, ਬਸਪਾ ਨੂੰ 45 ਅਤੇ ਟਕਸਾਲੀ ਅਕਾਲੀ ਦਲ ਨੂੰ 6 ਵੋਟਾਂ ਮਿਲੀਆਂ ਹਨ | ਮੁੰਨੇ ਪਿੰਡ ਦੇ ਆਮ ਸਮਰਥਕ ਆਗੂ ਰਾਮ ਸਿੰਘ ਮੁੰਨੇ ਜੋ ਕਿ ਪਿਛਲੇ ਦਿਨੀਂ ਆਮ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ ਉਹ ਵੀ ਆਪਣੇ ਪਿੰਡ ਵਿਚ ਅਕਾਲੀ ਦਲ ਨੂੰ ਜਿਤਾ ਨਹੀਂ ਸਕੇ | ਇਸ ਪਿੰਡ ਵਿਚ ਕਾਂਗਰਸ ਨੂੰ 160 ਤੇ ਅਕਾਲੀ ਦਲ ਨੂੰ 137 ਵੋਟਾਂ ਪਈਆਂ ਹਨ |
ਭਾਜਪਾ ਦੇ ਸਾਬਕਾ ਗਵਰਨਰ ਦੇ ਪਿੰਡ ਦੇ ਤਿੰਨੋਂ ਬੂਥਾਂ ਤੋਂ ਅਕਾਲੀ-ਭਾਜਪਾ ਗੱਠਜੋੜ ਹਾਰਿਆ:
ਕਿਸੀ ਸਮੇਂ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਅਤੇ ਭਾਜਪਾ ਦੇ ਸਵ. ਆਗੂ ਤੇ ਸਾਬਕਾ ਗਵਰਨਰ ਯੱਗ ਦੱਤ ਸ਼ਰਮਾ ਦੇ ਪਿੰਡ ਵਿਚ ਅਕਾਲੀ-ਭਾਜਪਾ ਤਿੰਨੋਂ ਪੋਲਿੰਗ ਬੂਥਾਂ ਤੋਂ ਚੋਣ ਹਾਰ ਗਿਆ ਹੈ | ਤਖਤਗੜ੍ਹ ਦੇ ਬੂਥ ਨੰਬਰ 66 ਤੋਂ ਅਕਾਲੀ-ਭਾਜਪਾ ਗੱਠਜੋੜ ਤੀਜੇ ਨੰਬਰ 'ਤੇ ਰਿਹਾ ਹੈ | ਜਦਕਿ ਇਥੇ ਬਸਪਾ ਦੂਜੇ ਨੰਬਰ 'ਤੇ ਆਈ ਹੈ |
ਬਸਪਾ ਦੋ ਬੂਥਾਂ 'ਤੇ ਰਹੀ ਜੇਤੂ:
ਨੂਰਪੁਰ ਬੇਦੀ ਇਲਾਕੇ ਦੇ ਪਿੰਡ ਅਸਾਲਤਪੁਰ ਅਤੇ ਲਾਲਪੁਰ ਦੇ ਦੋ ਪੋਲਿੰਗ ਬੂਥਾਂ 'ਤੇ ਬਸਪਾ ਦੇ ਉਮੀਦਵਾਰ ਜੇਤੂ ਰਹੇ ਹਨ | ਅਸਾਲਤਪੁਰ ਦੇ ਬੂਥ 'ਤੇ ਬਸਪਾ ਨੇ 227, ਕਾਂਗਰਸ ਨੇ 207 ਅਤੇ ਅਕਾਲੀ ਦਲ ਨੇ 149 ਵੋਟਾਂ ਪ੍ਰਾਪਤ ਕੀਤੀਆਂ ਹਨ | ਜਦਕਿ ਲਾਲਪੁਰ ਦੇ ਬੂਥ ਨੰਬਰ 61 ਖੱਬਾ ਪਾਸਾ ਵਿਚ ਵੀ ਬਸਪਾ ਨੇ 120 ਤੇ ਅਕਾਲੀ ਦਲ ਨੇ 10 ਵੋਟਾਂ ਲਈਆਂ |

ਡਿਪਟੀ ਡੀ. ਈ. ਓ. ਵਲੋਂ ਪ੍ਰਾਇਮਰੀ ਸਕੂਲਾਂ ਦਾ ਦੌਰਾ

ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਰੂਪਨਗਰ ਮੈਡਮ ਰੰਜਨਾ ਕਟਿਆਲ ਨੇ ਅੱਜ ਸਿੱਖਿਆ ਬਲਾਕ ਤਖਤਗੜ੍ਹ ਅਧੀਨ ਪੈਂਦੇ ਕਰੀਬ ਅੱਧਾ ਦਰਜਨ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਅਚਨਚੇਤ ਦੌਰਾ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦਾ ਵੋਟਾਂ ਦਾ ਲੇਖਾ-ਜੋਖਾ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ, 24 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ | ਇਸ ਚੋਣ ਵਿਚ ਭਾਵੇਂ ਮੁਨੀਸ਼ ਤਿਵਾੜੀ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਮੋਰਿੰਡਾ, 24 ਮਈ (ਪਿ੍ਤਪਾਲ ਸਿੰਘ)-ਯੂਥ ਵੈਲਫੇਅਰ ਸੋਸ਼ਲ ਆਰਗੇਨਾਈਜੇਸ਼ਨ (ਰਜਿ:) ਪੰਜਾਬ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਨ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸੋਢੀ ਬਿਕਰਮ ਸਿੰਘ ਵਲੋਂ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ, 24 ਮਈ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪੰਜਾਬ ਕੌਮੀ ਜਮਹੂਰੀ ਗਠਜੋੜ ਦੇ ਬਹੁਜਨ ਸਮਾਜ ਪਾਰਟੀ ਤੋਂ ਉਮੀਦਵਾਰ ਸੋਢੀ ਬਿਕਰਮ ਸਿੰਘ ਨੇ ਚੋਣਾਂ ਦੌਰਾਨ ਦਿੱਤੇ ਫ਼ਤਵੇ ਲਈ ਹਲਕੇ ਦੇ 9 ਵਿਧਾਨ ਸਭਾ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਦਾ ਅੱਜ ਅੰਤਿਮ ਦਿਨ-ਡੀ. ਸੀ.

ਰੂਪਨਗਰ, 24 ਮਈ (ਐਮ.ਐਸ. ਚੱਕਲ)-ਇਸ ਹਾੜੀ ਦੇ ਸੀਜਨ ਦੌਰਾਨ ਜ਼ਿਲੇ੍ਹ ਦੀਆਂ ਮੰਡੀਆਂ ਵਿਚੋਂ ਹੁਣ ਤੱਕ 1 ਲੱਖ 69 ਹਜ਼ਾਰ 650 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਅਤੇ ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਘਨੌਲੀ ਇਲਾਕੇ 'ਚ ਕਾਂਗਰਸ ਤੇ ਅਕਾਲੀ ਦਲ ਦਾ ਰਿਹਾ ਰੌਚਕ ਮੁਕਾਬਲਾ

ਘਨੌਲੀ, 24 ਮਈ (ਜਸਵੀਰ ਸਿੰਘ ਸੈਣੀ)-ਲੋਕ ਸਭਾ ਚੋਣਾਂ ਦੌਰਾਨ ਘਨੌਲੀ ਇਲਾਕੇ 'ਚ ਕਾਂਗਰਸ ਅਤੇ ਅਕਾਲੀ ਦਲ ਦਾ ਹੀ ਮੁਕਾਬਲਾ ਦੇਖਣ ਨੂੰ ਮਿਲਿਆ | ਘਨੌਲੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਪਈ ਵੋਟਾਂ ਮੁਤਾਬਿਕ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਘਨੌਲੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲੇਗੀ ਬੂਟੇ ਲਗਾਉਣ ਦੀ ਮੁਹਿੰਮ

ਸ੍ਰੀ ਅਨੰਦਪੁਰ ਸਾਹਿਬ, 24 ਮਈ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰੋਗਰਾਮ ਕਰਵਾਉਣ ਲਈ ਪਰਿਆਸ ਕਲਾਂ ਮੰਚ ਦੇ ਮੈਂਬਰਾਂ ਵਲੋਂ ਬੂਟੇ ਲਗਾਉਣ ਅਤੇ ਰੁੱਖਾ ਦੀ ਦੇਖ ਭਾਲ ਕਰਨ ਦੀ ਵਿਸੇਸ਼ ਮੁਹਿੰਮ ਚਲਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਜ਼ੀਫ਼ਾ ਟੈਸਟ ਪਾਸ ਕੀਤਾ

ਢੇਰ, 24 ਮਈ (ਸ਼ਿਵ ਕੁਮਾਰ ਕਾਲੀਆ)-ਸਰਕਾਰੀ ਮਿਡਲ ਸਕੂਲ ਮਹੈਣ ਦੇ ਵਿਦਿਆਰਥੀਆਂ ਨੇ ਪੀ. ਐਸ. ਟੀ. ਐਸ. ਟੈਸਟ ਪਾਸ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਸੁਰਜੀਤ ਸਿੰਘ, ਮੈਡਮ ਕੁਲਜਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਤਿੰਨ ਵਿਦਿਆਰਥੀ ਮਨਪ੍ਰੀਤ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਚ 58 ਹਜ਼ਾਰ 476 ਮੀਟਰਕ ਟਨ ਕਣਕ ਦੀ ਖ਼ਰੀਦ ਹੋਈ-ਐਸ. ਡੀ. ਐਮ.

ਸ੍ਰੀ ਅਨੰਦਪੁਰ ਸਾਹਿਬ, 24 ਮਈ (ਨਿੱਕੂਵਾਲ, ਕਰਨੈਲ ਸਿੰਘ)-ਪ੍ਰਸ਼ਾਸਨ ਵਲੋਂ ਕੀਤੇ ਯੋਗ ਪ੍ਰਬੰਧਾਂ ਸਦਕਾ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਵੀ ਬਹੁਤ ਸੁਚੱਜੇ ਢੰਗ ਨਾਲ ਚੱਲ ਰਿਹਾ ਜੋ 25 ਮਈ ਨੂੰ ...

ਪੂਰੀ ਖ਼ਬਰ »

ਜੰਗਲਾਤ ਕਾਮੇ 30 ਨੂੰ ਮੁਹਾਲੀ ਵਿਖੇ ਦੇਣਗੇ ਰੋਸ ਧਰਨਾ

ਕੀਰਤਪੁਰ ਸਾਹਿਬ, 25 ਮਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸੂਬਾ ਸਰਕਾਰ ਦੇ ਅੜੀਅਲ ਵਤੀਰੇ ਤੋਂ ਤੰਗ ਆ ਕੇ ਜੰਗਲਾਤ ਲੇਬਰ ਯੂਨੀਅਨ ਪੰਜਾਬ ਵਲੋਂ 30 ਮਈ ਨੂੰ ਜੰਗਲਾਤ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਦੀ ਪ੍ਰੀ-ਰਿਕਰੂਟਮੈਂਟ ਰੈਲੀ ਦਾ ਟਰਾਇਲ 28, 30 ਨੂੰ

ਨੰਗਲ, 24 ਮਈ (ਪ੍ਰੀਤਮ ਸਿੰਘ ਬਰਾਰੀ)-ਸੀ-ਪਾਈਟ ਕੈਂਪ, ਨਵਾਂ ਨੰਗਲ ਦੇ ਕੈਂਪ ਕਮਾਡੈਂਟ ਨਵਰਾਜ ਦੇਵ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ, ਦਸੂਹਾ ਅਤੇ ਨਵਾਂਸ਼ਹਿਰ ਜ਼ਿਲੇ੍ਹ ਦੀ ਤਹਿਸੀਲ ਬਲਾਚੌਰ ਦੀ ਫ਼ੌਜ ਦੀ ਭਰਤੀ ਜੋ ਕਿ ਏ. ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ 'ਚ ਜ਼ਿਆਦਾਤਰ ਬੂਥਾਂ 'ਤੇ ਕਾਂਗਰਸ ਰਹੀ ਭਾਰੂ

ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਜਿੱਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ 21149 ਵੋਟਾਂ ਦੀ ਵੱਡੀ ਲੀਡ ਲੈ ਕੇ ਜੇਤੂ ਬਣੇ ਹਨ | ਇਸ ਜਿੱਤ 'ਚ ਸ੍ਰੀ ਚਮਕੌਰ ...

ਪੂਰੀ ਖ਼ਬਰ »

ਕੇਂਦਰ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਖ਼ੁਸ਼ੀ ਮਨਾਈ

ਨੂਰਪੁਰ ਬੇਦੀ, 24 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਰਕਰਾਾ ਦੀ ਅਹਿਮ ਮੀਟਿੰਗ ਹੋਈ¢ ਆਗੂਆਂ ਨੇ ਕਿਹਾ ਕਿ ਭਾਵੇਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਸਕੂਲ ਦੀ ਪਿੰ੍ਰਸੀਪਲ, ਸਟਾਫ਼ ਤੇ ਅੱਵਲ ਬੱਚੇ ਸਨਮਾਨਿਤ

ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟਿੱਬਾ ਟੱਪਰੀਆਂ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੇ ਵਧੀਆ ਨਤੀਜੇ ਆਉਣ ਦੀ ਖ਼ੁਸ਼ੀ 'ਚ ਯੂਥ ਕਲੱਬ ਤੇ ਪਿੰਡ ਵਾਸੀਆਂ ਵਲੋਂ ਪਿ੍ੰਸੀਪਲ ਅਨੀਤਾ ਸ਼ਰਮਾ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕੌਮੀ ਸੈਮੀਨਾਰ 27 ਤੋਂ

ਸ੍ਰੀ ਅਨੰਦਪਰ ਸਾਹਿਬ, 24 ਮਈ (ਨਿੱਕੂਵਾਲ,ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਲਾਇਬਰੇਰੀ ਵਿਚ ਆਨਲਾਈਨ ਸਾਫਟਵੇਅਰ ਵਰਤਣ ਸਬੰਧੀ ਕੌਮੀ ਸੈਮੀਨਾਰ ਦੀ ਸ਼ੁਰੂਆਤ 27 ਮਈ ਤੋਂ ਹੋਣ ਜਾ ਰਹੀ ਹੈ | ਜਿਸ ਵਿਚ ਪੰਜਾਬ, ਹਿਮਾਚਲ ਅਤੇ ਹਰਿਆਣਾ ...

ਪੂਰੀ ਖ਼ਬਰ »

ਮੀਟਿੰਗ ਵਿਚ ਸ਼ਾਮਿਲ ਕਰਨ ਦੀ ਮੰਗ

ਰੂਪਨਗਰ, 24 ਮਈ (ਸਤਨਾਮ ਸਿੰਘ ਸੱਤੀ)-ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਵੋਹਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸ੍ਰੀ ਵੋਹਰਾ ਨੇ ਦੱਸਿਆ ਕਿ ਜਿੱਥੇ ਸਰਕਾਰ ਤੇ ਸਿੱਖਿਆ ਸਕੱਤਰ ਸਾਰੇ ਪੰਜਾਬ ਦੇ ਮੁਲਾਜ਼ਮ ਜੋ ...

ਪੂਰੀ ਖ਼ਬਰ »

ਖੇਤੀਬਾੜੀ ਮਹਿਕਮੇ ਵਲੋਂ ਸੋਆਇਲ ਹੈਲਥ ਕਾਰਡ ਤਕਸੀਮ

ਮੋਰਿੰਡਾ, 24 ਮਈ (ਕੰਗ)-ਖੇਤੀਬਾੜੀ ਵਿਭਾਗ ਮੋਰਿੰਡਾ ਵਲੋਂ ਮੋਰਿੰਡਾ ਇਲਾਕੇ ਵਿਚ ਮਿੱਟੀ ਦੀ ਸਿਹਤ ਚੈੱਕ ਕਰਨ ਉਪਰੰਤ ਇਲਾਕੇ ਦੇ 35 ਸੌ ਕਿਸਾਨਾਂ ਨੂੰ ਹੈਲਥ ਕਾਰਡ ਵੰਡੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪਿਰਥੀ ਸਿੰਘ ਖੇਤੀਬਾੜੀ ਅਫ਼ਸਰ ਮੋਰਿੰਡਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੰਗਰ ਇਲਾਕੇ ਅੰਦਰ ਅਕਾਲੀ ਦਲ ਦੀ ਬੱਲੇ-ਬੱਲੇ, ਕਾਂਗਰਸ ਪਾਰਟੀ ਨੂੰ ਹੋਇਆ ਭਾਰੀ ਨੁਕਸਾਨ

ਕੀਰਤਪੁਰ ਸਾਹਿਬ, 24 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਪਿਛਲੇ ਦਿਨੀਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਐਲਾਨੇ ਗਏ ਚੋਣ ਨਤੀਜਿਆਂ ਦੌਰਾਨ ਚੰਗਰ ਇਲਾਕੇ ਦੇ ਬਹੁ ਗਿਣਤੀ ਬੂਥਾਂ ਵਿਚ ਅਕਾਲੀ ਦਲ ਦੀ ਚੜ੍ਹਤ ਰਹੀ | ਭਾਵੇਂ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਓਪਨ ਗਤਕਾ ਚੈਂਪੀਅਨਸ਼ਿਪ ਦਾ ਟਰਾਇਲ ਕੱਲ੍ਹ ਨੂੰ

ਰੂਪਨਗਰ, 24 ਮਈ (ਐਮ.ਐਸ. ਚੱਕਲ)-ਜ਼ਿਲ੍ਹਾ ਗਤਕਾ ਐਸੋ: ਰਜਿ: ਰੂਪਨਗਰ ਵਲੋਂ,ਪੰਜਵੀਂ ਪੰਜਾਬ ਰਾਜ ਓਪਨ ਗਤਕਾ ਚੈਂਪੀਅਨਸ਼ਿਪ, ਜੋ ਕਿ ਪੰਜਾਬ ਗਤਕਾ ਐਸ਼ੋਸੀਏਸ਼ਨ ਵਲੋਂ ਜੀ.ਐਫ.ਆਈ. ਦੀ ਅਗਵਾਈ ਵਿਚ 8-9 ਜੂਨ ਨੂੰ ਬਠਿੰਡਾ ਵਿਖੇ ਕਰਵਾਈ ਜਾ ਰਹੀ ਹੈ, ਦੇ ਲਈ ਜ਼ਿਲ੍ਹਾ ਰੂਪਨਗਰ ...

ਪੂਰੀ ਖ਼ਬਰ »

ਸੀਵਰੇਜ ਸਿਸਟਮ ਸਾਫ਼ ਕਰਨ ਵਾਲੀ ਮਸ਼ੀਨ ਦਾ ਉਦਘਾਟਨ

ਨੰਗਲ, 24 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਵਲੋਂ ਸ਼ਹਿਰ ਅੰਦਰ ਸੀਵਰੇਜ ਸਿਸਟਮ ਦੀ ਸਫ਼ਾਈ ਕਰਨ ਲਈ ਕਰੀਬ 36 ਲੱਖ ਦੀ ਲਾਗਤ ਵਾਲੀ ਇਕ ਵਿਸ਼ੇਸ਼ ਗੱਡੀ ਖ਼ਰੀਦੀ ਗਈ ਹੈ ਅਤੇ ਅੱਜ ਸ਼ਹਿਰ ਦੇ ਵਾਰਡ ਨੰਬਰ ਦੋ ਮੁਹੱਲਾ ਪੁਰਾਣਾ ਗੁਰਦੁਆਰਾ ਵਿਖੇ ਇਸ ਨਾਲ ਸਫ਼ਾਈ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦੀ ਜਿੱਤ ਦੀ ਖ਼ੁਸ਼ੀ 'ਚ ਵੰਡੇ ਲੱਡੂ

ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਕਸਬਾ ਲੁਠੇੜੀ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਤਿਵਾੜੀ ਦੀ ਸ਼ਾਨਦਾਰ ਜਿੱਤ 'ਤੇ ਲੱਡੂ ਵੰਡ ਕੇ ਮਨਾਏ ਜਸ਼ਨ

ਨੂਰਪੁਰ ਬੇਦੀ, 24 ਮਈ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ, ਹਰਦੀਪ ਢੀਂਡਸਾ)-ਨੂਰਪੁਰ ਬੇਦੀ ਵਿਖੇ ਬਲਾਕ ਕਾਂਗਰਸ ਕਮੇਟੀ ਦੀ ਮੀਟਿੰਗ ਪ੍ਰਧਾਨ ਜਸਵੀਰ ਸਿੰਘ ਸਸਕੌਰ ਦੀ ਅਗਵਾਈ 'ਚ ਹੋਈ | ਜਿਸ ਵਿਚ ਸ਼ਾਮਲ ਹੋਏ ਸਮੂਹ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਐਨ. ਸੀ. ਸੀ. ਦੀ ਸਿਖਲਾਈ ਕੈਂਪ 'ਚ ਲਿਆ ਭਾਗ

ਰੂਪਨਗਰ, 22 ਮਈ (ਐਮ. ਐਸ. ਚੱਕਲ)-ਐਨ. ਸੀ. ਸੀ. ਅਕੈਡਮੀ ਰੋਪੜ ਵਲੋਂ 10 ਮਈ ਤੋਂ 19 ਮਈ ਤੱਕ ਸਾਲਾਨਾ ਟਰੇਨਿੰਗ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ 17 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਡਰਿਲ, ...

ਪੂਰੀ ਖ਼ਬਰ »

ਮਾਸਟਰ ਰਤਨ ਸਿੰਘ ਦੀ ਬਰਸੀ ਮੌਕੇ ਵੰਡੀਆਂ ਖੇਡ ਕਿੱਟਾਂ ਤੇ ਕਰਵਾਇਆ ਸ਼ੋਅ ਮੈਚ

ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਖੇੜੀ ਸਲਾਬਤਪੁਰ ਵਿਖੇ ਸਵ: ਮਾਸਟਰ ਰਤਨ ਸਿੰਘ ਦੀ 7ਵੀਂ ਬਰਸੀ ਮਨਾਈ ਗਈ | ਇਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਕੀਤੇ ਯਤਨਾਂ ਤਹਿਤ ਪਿੰਡ ਦੇ ...

ਪੂਰੀ ਖ਼ਬਰ »

ਘਾੜ ਇਲਾਕੇ ਦੇ ਜ਼ਿਆਦਾਤਰ ਪੋਲਿੰਗਾਂ 'ਤੇ ਕਾਂਗਰਸ ਦੇ ਉਮੀਦਵਾਰ ਦੀ ਰਹੀ ਚੜ੍ਹਤ x

ਪੁਰਖਾਲੀ, 24 ਮਈ (ਅੰਮਿ੍ਤਪਾਲ ਸਿੰਘ ਬੰਟੀ)-ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਇਲਾਕੇ ਦੇ ਜ਼ਿਆਦਾਤਰ ਪੋਲਿੰਗ ਬੂਥਾਂ 'ਤੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਹੀ ਜੇਤੂ ਰਹੇ | ਘਾੜ ਇਲਾਕੇ (ਮੀਆਂਪੁਰ ਕਾਨੂੰਨਗੋ ਹਲਕਾ) 'ਚ ਕਾਂਗਰਸ ਦੇ ਉਮੀਦਵਾਰ ਆਪਣੇ ...

ਪੂਰੀ ਖ਼ਬਰ »

ਸਕੁੂਲਾਂ ਵਿਚ ਦਾਖਲਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 24 ਮਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲਾ ਵਿਚ ਦਾਖਲਾ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਹੋਈ | ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਸਕੂਲ ਵਿਖੇ ਕਰਵਾਇਆ ਸਨਮਾਨ ਸਮਾਰੋਹ

ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਖੇੜੀ ਸਲਾਬਤਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪੜ੍ਹਾਈ ਸਮੇਤ ਹੋਰ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਤਨਖ਼ਾਹ ਦੇ ਬਿੱਲਾਂ ਨੂੰ ਗੁੰਝਲਦਾਰ ਕਰਨ ਦਾ ਵਿਰੋਧ

ਨੂਰਪੁਰ ਬੇਦੀ, 24 ਮਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਕਰੋੜਾਂ ਰੁਪਏ ਦੇ ਬਕਾਏ ਪਹਿਲਾਂ ਹੀ ਖ਼ਜ਼ਾਨਾ ਦਫ਼ਤਰਾਂ 'ਚ ਅਣਐਲਾਨੀ ਪਾਬੰਦੀ ਕਾਰਨ ਫਸੇ ਹੋਏ ਹਨ, ਹੁਣ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਮਿਲਦੀ ਤਨਖ਼ਾਹ ਨੂੰ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX