ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  8 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  19 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  31 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  40 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 1 hour ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 6 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  1 minute ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 9 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551

ਫਰੀਦਕੋਟ / ਮੁਕਤਸਰ

-ਮਾਮਲਾ ਨੌਜਵਾਨ ਦੀ ਹਿਰਾਸਤ 'ਚ ਮੌਤ ਦਾ-

ਛੇ ਦਿਨਾਂ ਬਾਅਦ ਵੀ ਨਹੀਂ ਮਿਲੀ ਲਾਸ਼

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੀ ਹਿਰਾਸਤ 'ਚ 18 ਮਈ ਦੀ ਰਾਤ ਨੂੰ ਸ਼ੱਕੀ ਹਾਲਾਤ ਵਿਚ ਨੌਜਵਾਨ ਜਸਪਾਲ ਸਿੰਘ ਦੀ ਹੋਈ ਮੌਤ ਅਤੇ ਉਸ ਦੀ ਲਾਸ਼ ਖੁਰਦ ਬੁਰਦ ਕਰਨ ਦੇ ਦੋਸ਼ਾਂ 'ਚ ਘਿਰੀ ਜ਼ਿਲ੍ਹਾ ਪੁਲਿਸ ਵਿਰੁੱਧ ਅੱਜ ਤੀਜੇ ਦਿਨ ਵੀ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਧਰਨਾ ਜਾਰੀ ਰਿਹਾ | ਮਿ੍ਤਕ ਨੌਜਵਾਨ ਦੇ ਵਾਰਸਾਂ ਅਤੇ ਸੰਘਰਸ਼ੀ ਜਥੇਬੰਦੀਆਂ ਵਲੋਂ ਬਣਾਈ ਗਈ ਐਕਸ਼ਨ ਕਮੇਟੀ ਵਲੋਂ ਮਿ੍ਤਕ ਨੌਜਵਾਨ ਦੀ ਲਾਸ਼ ਦੀ ਮੰਗ ਕੀਤੀ ਗਈ | ਧਰਨਾਕਾਰੀਆਂ ਵਲੋਂ ਕਸੂਰਵਾਰ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਗਈ | ਐਕਸ਼ਨ ਕਮੇਟੀ ਦੇ ਆਗੂ ਰਜਿੰਦਰ ਸਿੰਘ, ਬੂਟਾ ਸਿੰਘ, ਕਰਨ ਭੁੱਲਰ, ਸੁਖਵਿੰਦਰ ਸੁੱਖੀ, ਗੁਰਦਿਆਲ ਭੱਟੀ, ਕੇਸ਼ਵ ਅਜ਼ਾਦ ਅਤੇ ਲਵਪ੍ਰੀਤ ਸਿੰਘ ਫੇਰੋਕੇ ਨੇ ਕਿਹਾ ਕਿ ਪੁਲਿਸ ਪਰਿਵਾਰਕ ਮੈਂਬਰਾਂ 'ਤੇ ਸਮਝੌਤੇ ਦਾ ਦਬਾਅ ਪਾ ਰਹੀ ਹੈ ਅਤੇ ਕੁਝ ਮੈਂਬਰਾਂ ਨੂੰ ਆਪਣੇ ਭਰੋਸੇ ਵਿਚ ਲੈ ਕੇ ਉਨ੍ਹਾਂ ਨੂੰ ਆਪਸ 'ਚ ਪਾੜ ਕੇ ਮਾਮਲਾ ਦਬਾਉਣ ਚਾਹੁੰਦੀ ਹੈ | ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਨੌਜਵਾਨ ਦੀ ਲਾਸ਼ ਉਨ੍ਹਾਂ ਨੂੰ ਨਹੀਂ ਸੌਾਪਦੀ ਅਤੇ ਕਸੂਰਵਾਰ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਨਹੀਂ ਕਰਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਐਲਾਨ ਕੀਤਾ ਕਿ 29 ਮਈ ਨੂੰ ਵਿਸ਼ਾਲ ਰੈਲੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦੁਆਇਆ ਜਾਵੇ | ਮਿ੍ਤਕ ਨੌਜਵਾਨ ਦੀ ਲਾਸ਼ ਛੇ ਦਿਨ ਬੀਤ ਜਾਣ 'ਤੇ ਵੀ ਰਾਜਸਥਾਨ ਫ਼ੀਡਰ ਵਿੱਚੋਂ ਨਹੀਂ ਮਿਲੀ | ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਮਿ੍ਤਕ ਨੌਜਵਾਨ ਦੀ ਲਾਸ਼ ਲੱਭਣ ਲਈ ਸੀ.ਆਈ.ਏ ਸਟਾਫ਼ ਦੇ ਦੋ ਮੁਲਾਜ਼ਮਾਂ ਨੂੰ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ | ਪੁਲਿਸ ਵਲੋਂ ਜਸਪਾਲ ਸਿੰਘ ਦੀ ਮੌਤ ਨੂੰ ਖੁਦਕੁਸ਼ੀ ਸਾਬਤ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਦਾਅਵਾ ਕੀਤਾ ਹੈ ਕਿ ਸੀ.ਆਈ.ਏ. ਸਟਾਫ਼ ਦੇ ਕੈਮਰੇ ਵਿੱਚੋਂ ਇਕ ਵੀਡੀਓ ਮਿਲੀ ਹੈ, ਜਿਸ ਵਿਚ ਜਸਪਾਲ ਸਿੰਘ ਖੁਦਕੁਸ਼ੀ ਲਈ ਕੋਸ਼ਿਸ਼ਾਂ ਕਰ ਰਿਹਾ ਹੈ | ਇਹ ਵੀਡੀਓ ਪੁਲਿਸ ਵਲੋਂ ਅੱਜ ਪੈ੍ਰਸ ਕਾਨਫ਼ਰੰਸ ਕਰਕੇ ਕੁਝ ਕੁ ਪੱਤਰਕਾਰਾਂ ਨੂੰ ਬੁਲਾ ਕੇ ਦਿਖਾਈ ਗਈ, ਪ੍ਰੰਤੂ ਪੁਲਿਸ ਵਲੋਂ ਪੱਤਰਕਾਰਾਂ ਨੂੰ ਇਹ ਵੀਡੀਓ ਦਿੱਤੀ ਨਹੀਂ ਗਈ | ਲਾਸ਼ ਨਾ ਮਿਲਣ ਕਾਰਨ ਪੀੜਤ ਪਰਿਵਾਰ ਕਾਫ਼ੀ ਸਦਮੇ ਵਿਚ ਹੈ | ਐਕਸ਼ਨ ਕਮੇਟੀ ਵਲੋਂ ਪੀੜਤ ਪਰਿਵਾਰ ਦੇ ਹੱਕ ਵਿਚ ਜ਼ਿਲ੍ਹਾ ਪੁਲਿਸ ਮੁਖੀ ਦਾ ਦਫ਼ਤਰ ਘੇਰਿਆ ਹੋਇਆ ਹੈ ਅਤੇ ਜ਼ਿਲ੍ਹਾ ਪੁਲਿਸ ਦਫ਼ਤਰ ਨੂੰ ਤਾਲਾ ਮਾਰਿਆ ਹੋਇਆ ਹੈ | ਇਸੇ ਦਰਮਿਆਨ ਜਸਪਾਲ ਸਿੰਘ ਦੀ ਹਿਰਾਸਤ 'ਚ ਹੋਈ ਮੌਤ ਤੋਂ ਬਾਅਦ ਸੀ.ਆਈ.ਏ ਸਟਾਫ਼ ਦੇ ਇੰਚਾਰਜ ਨਰਿੰਦਰ ਸਿੰਘ ਕੀਤੀ ਗਈ ਖੁਦਕੁਸ਼ੀ ਦਾ ਮਾਮਲਾ ਵੀ ਵਿਵਾਦਾਂ ਦੇ ਘੇਰੇ ਵਿਚ ਆ ਗਿਆ ਹੈ | ਮੈਡੀਕਲ ਬੋਰਡ ਵਲੋਂ ਕੀਤੇ ਗਏ ਪੋਸਟ ਮਾਰਟਮ ਤੋਂ ਪਤਾ ਲੱਗਾ ਹੈ ਕਿ ਨਰਿੰਦਰ ਸਿੰਘ ਦੀ ਵੱਖੀ ਵਿਚ ਗੋਲੀ ਵੱਜੀ ਸੀ | ਐਕਸ਼ਨ ਕਮੇਟੀ ਦੇ ਵਲੋਂ ਇਹ ਸ਼ੰਕਾ ਜ਼ਾਹਿਰ ਕੀਤੀ ਗਈ ਹੈ ਕਿ ਇੰਸ. ਨਰਿੰਦਰ ਸਿੰਘ ਕੋਲ ਜਦੋਂ ਆਪਣਾ ਸਰਕਾਰੀ ਰਿਵਾਲਵਰ ਮੌਜ਼ੂਦ ਸੀ ਤਾਂ ਗੰਨਮੈਨ ਨੇ ਆਪਣਾ ਹਥਿਆਰ ਇੰਸਪੈਕਟਰ ਨੂੰ ਕਿਉਂ ਸੌਾਪਿਆ | ਐਕਸ਼ਨ ਕਮੇਟੀ ਵਲੋਂ ਇਸ ਮਾਮਲੇ ਦੀ ਸੀਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ | ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਕਿਹਾ ਕਿ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਜਸਪਾਲ ਸਿੰਘ ਦੀ ਲਾਸ਼ ਰਾਜਸਥਾਨ ਫੀਡਰ 'ਚੋਂ ਲੱਭਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਮਾਮਲੇ ਦੇ ਹੱਲ ਲਈ ਫੋਰਾਂਸਿਕ ਮਾਹਿਰਾਂ ਦੀ ਮੱਦਦ ਵੀ ਲਈ ਜਾ ਰਹੀ ਹੈ | ਅੱਜ ਦੇ ਰੋਸ ਧਰਨੇ ਨੂੰ ਗੁਰਪਾਲ ਸਿੰਘ ਨੰਗਲ, ਪਰਮਜੀਤ ਸਿੰਘ ਪੱਖੀ, ਹਰਦੀਪ ਕੌਰ ਕੋਟਲਾ, ਸੁਖਜੀਤ ਸਿੰਘ, ਅਮਰੀਕ ਸਿੰਘ ਭਾਣਾ, ਕੁਲਦੀਪ ਕੁਮਾਰ ਸ਼ਰਮਾ ਆਦਿ ਨੇ ਵੀ ਸੰਬੋਧਨ ਕੀਤਾ |

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਅੱਜ ਅੱਤਵਾਦ ਵਿਰੋਧੀ ਦਿਵਸ ਆਦੇਸ਼ ਇੰਜਨੀਅਰਿੰਗ ਕਾਲਜ ਫ਼ਰੀਦਕੋਟ ਵਿਖੇ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਰਾਜਵੰਤ ਕੌਰ ਚੀਫ਼ ਜੂਡੀਸ਼ੀਅਲ ...

ਪੂਰੀ ਖ਼ਬਰ »

ਬੁਰਜ ਹਰੀਕਾ ਵਿਖੇ ਮਸਜਿਦ 'ਚ ਦਾਖ਼ਲ ਹੋਏ ਵਿਅਕਤੀ ਿਖ਼ਲਾਫ਼ ਧਾਰਾ 'ਚ ਕੀਤਾ ਵਾਧਾ

ਬਾਜਾਖਾਨਾ, 24 ਮਈ (ਜਗਦੀਪ ਸਿੰਘ ਗਿੱਲ)-ਬੀਤੇ ਦਿਨੀਂ ਨਜ਼ਦੀਕੀ ਪਿੰਡ ਬੁਰਜ ਹਰੀ ਕਾ ਵਿਖੇ ਮਸਜਿਦ ਵਿਚ ਵਾਪਰੀ ਬੇਅਦਬੀ ਦੀ ਘਟਨਾ 'ਤੇ ਭਾਈ ਧਿਆਨ ਸਿੰਘ ਮੰਡ ਵਲੋਂ ਦੁੱਖ ਦਾ ਪ੍ਰਗਟਾਵਾ ਕਰਨ ਉਪਰੰਤ ਸਥਾਨਕ ਪੁਲਿਸ ਥਾਣੇ ਵਿਚ ਦਖ਼ਲ ਦੇ ਕੇ ਪਿੰਡ ਦੇ ਹੀ ਦੋਸ਼ੀ ...

ਪੂਰੀ ਖ਼ਬਰ »

ਬਾਜਾਖਾਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਹੋਈ ਚੋਰੀ

ਬਾਜਾਖਾਨਾ, 24 ਮਈ (ਜਗਦੀਪ ਸਿੰਘ ਗਿੱਲ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਮੇਨ ਬਾਜਾਖਾਨਾ ਵਿਖੇ ਬੀਤੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਨਿਸ਼ਾਨਾ ਬਣਾ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਕੂਲ ਦੇ ਮੁੱਖ ਅਧਿਆਪਕ ਰਾਜਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਪੰਜਗਰਾੲੀਂ ਕਲਾਂ 'ਚ ਮਨਾਏ ਜਿੱਤ ਦੇ ਜਸ਼ਨ

ਪੰਜਗਰਾਈ ਕਲਾਂ, 24 ਮਈ (ਸੁਖਮੰਦਰ ਸਿੰਘ ਬਰਾੜ)-ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਦੇਸ਼ ਪੱਧਰ 'ਤੇ ਹੋਈ ਭਾਰੀ ਬਹੁਮਤ ਦੀ ਜਿੱਤ ਦੀ ਖੁਸ਼ੀ ਵਿਚ ਸੈਂਸਰ ਬੋਰਡ ਮੈਂਬਰ ਜਸਪਾਲ ਸਿੰਘ ਪੰਜਗਰਾਈਾ ਗ੍ਰਹਿ ਵਿਖੇ ਭਾਜਪਾ ਵਰਕਰਾਂ ਦੀ ਇਕੱਤਰਤਾ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਜਸਪਾਲ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅੱਜ ਬਾਜ਼ਾਰ ਬੰਦ ਰੱਖਣ ਦਾ ਐਲਾਨ

ਸਾਦਿਕ, 24 ਮਈ (ਆਰ.ਐਸ.ਧੰੁਨਾ)-ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੀ ਪੁਲਿਸ ਵਲੋਂ ਹਿਰਾਸਤ 'ਚ ਲਏ ਗਏ 22 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਕੁੱਟਮਾਰ ਕਰਨ ਕਾਰਨ ਹੋਈ ਮੌਤ ਅਤੇ ਪੁਲਿਸ ਵਲੋਂ ਲਾਸ਼ ਖੁਰਦ ਬੁਰਦ ਕਰਨ ਦੇ ਵਿਰੋਧ ਵਿਚ ਪੀੜਤ ਮਾਪਿਆਂ ਅਤੇ ਮਿ੍ਤਕ ਨੂੰ ਇਨਸਾਫ਼ ...

ਪੂਰੀ ਖ਼ਬਰ »

ਪਿੰਡ ਰੋੜੀਕਪੂਰਾ 'ਚ ਕੈਂਸਰ ਨੇ ਲਈ ਇਕ ਹੋਰ ਔਰਤ ਦੀ ਜਾਨ

ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ 'ਚ ਕੈਂਸਰ ਨਾਲ ਇਕ ਹੋਰ ਔਰਤ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਪਿੰਡ ਦੇ ਲਖਵਿੰਦਰ ਸਿੰਘ ਨੱਥਾ ਨੇ ਦੱਸਿਆ ਕਿ ਉਸ ਦੀ ਮਾਤਾ ਗੁਰਮੇਲ ਕੌਰ (74) ਧਰਮ-ਪਤਨੀ ਗੁਰਦੀਪ ਸਿੰਘ ਜੋ ਕਿ ਪਿਛਲੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਦਿਨ ਦਿਹਾੜੇ ਔਰਤ ਦੀਆਂ ਵਾਲੀਆਂ ਖੋਹੀਆਂ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-19 ਮਈ ਵੋਟਾਂ ਵਾਲੇ ਦਿਨ ਫ਼ਰੀਦਕੋਟ ਸ਼ਹਿਰ ਦੀ ਘੰਟਾ ਘਰ ਵਾਲੀ ਗਲੀ ਨੰ: 7 ਦੇ ਮੋੜ 'ਤੇ ਅਮਰਜੀਤ ਕੌਰ ਸੁਖੀਜਾ ਪਤਨੀ ਸਵ. ਰਣਬੀਰ ਸਿੰਘ ਸੁਖੀਜਾ ਦੇ ਕੰਨ ਦੀਆਂ ਵਾਲੀਆਂ ਇਕ ਲੁਟੇਰਾ ਕੰਨ ਵਿੱਚੋਂ ਖਿੱਚ ਕੇ ਭੱਜ ਗਿਆ | ਜਦ ਉਹ ਨੇੜੇ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਾਦਿਕ, 24 ਮੲਾੀ (ਗੁਰਭੇਜ ਸਿੰਘ ਚੌਹਾਨ, ਆਰ.ਐਸ. ਧੁੰਨਾ)-ਬੀਤੀ ਰਾਤ ਪਿੰਡ ਕਾਉਣੀ ਨੇੜੇ ਸਾਦਿਕ ਵਿਖੇ ਇਕ ਨੌਜਵਾਨ ਨੇ ਪਿੰਡ ਦੀ ਦਾਣਾ ਮੰਡੀ ਵਿਚ ਦਰੱਖਤ ਨਾਲ ਲਟਕ ਕੇ ਫਾਹਾ ਲੈ ਲਿਆ ਅਤੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਵਾਰਸਾਂ ਨੂੰ ਇਸ ਗੱਲ ਦਾ ਸਵੇਰੇ ਪਤਾ ...

ਪੂਰੀ ਖ਼ਬਰ »

ਪਿੰਡ ਚੱਕ ਜਵਾਹਰੇਵਾਲਾ ਵਿਖੇ ਅਕਾਲੀ ਵਰਕਰਾਂ ਨੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)- ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੁਖਬੀਰ ਸਿੰਘ ਬਾਦਲ ਦੀ ਵੱਡੇ ਫ਼ਰਕ ਨਾਲ ਹੋਈ ਸ਼ਾਨਦਾਰ ਜਿੱਤ 'ਤੇ ਪਿੰਡ ਜਵਾਹਰੇਵਾਲਾ ਵਿਖੇ ਅਕਾਲੀ ਦਲ ਦੇ ਵਰਕਰਾਂ ਵਲੋਂ ਲੱਡੂ ਵੰਡੇ ਗਏ | ਉਨ੍ਹਾਂ ਬਾਦਲ ਪਰਿਵਾਰ ਅਤੇ ਹਲਕਾ ...

ਪੂਰੀ ਖ਼ਬਰ »

'ਸ਼ੌਕ ਦਾ ਕੋਈ ਮੁੱਲ ਨੀਂ' ਪੁਸਤਕ ਲੋਕ ਅਰਪਣ ਕੱਲ੍ਹ

ਕੋਟਕਪੂਰਾ, 24 ਮਈ (ਮੋਹਰ ਸਿੰਘ ਗਿੱਲ)-ਪੰਜਾਬੀ ਸਾਹਿਤ ਦੇ ਪ੍ਰਤੀਬੱਧ ਲੇਖਕ ਜੰਗਪਾਲ ਸਿੰਘ ਹਰੀਨੌਾ ਦੀ ਨਵੀਂ ਪੁਸਤਕ 'ਸ਼ੌਕ ਦਾ ਕੋਈ ਮੁੱਲ ਨੀਂ' ਦਾ ਲੋਕ ਅਰਪਣ ਸਮਾਰੋਹ 26 ਮਈ ਦਿਨ ਐਤਵਾਰ ਨੂੰ ਸਵੇਰੇ 9 ਵਜੇ ਪ੍ਰਤਾਪ ਸਿੰਘ ਨਗਰ ਕੋਟਕਪੂਰਾ ਵਿਖੇ ਰੱਖਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਪੰਜਗਰਾੲੀਂ ਕਲਾਂ 'ਚ ਮਨਾਏ ਜਿੱਤ ਦੇ ਜਸ਼ਨ

ਪੰਜਗਰਾਈ ਕਲਾਂ, 24 ਮਈ (ਸੁਖਮੰਦਰ ਸਿੰਘ ਬਰਾੜ)-ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਦੇਸ਼ ਪੱਧਰ 'ਤੇ ਹੋਈ ਭਾਰੀ ਬਹੁਮਤ ਦੀ ਜਿੱਤ ਦੀ ਖੁਸ਼ੀ ਵਿਚ ਸੈਂਸਰ ਬੋਰਡ ਮੈਂਬਰ ਜਸਪਾਲ ਸਿੰਘ ਪੰਜਗਰਾਈਾ ਗ੍ਰਹਿ ਵਿਖੇ ਭਾਜਪਾ ਵਰਕਰਾਂ ਦੀ ਇਕੱਤਰਤਾ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਬੜੇ ਅੱਥਰੇ ਸੁਭਾਅ ਦੇ ਮਾਲਕ ਨੇ ਫ਼ਰੀਦਕੋਟੀਏ, ਹਮੇਸ਼ਾ ਚੋਣਾਂ 'ਚ ਲੀਹ ਪਾੜ ਕੇ ਚੱਲਦੇ ਨੇ...

ਕੋਟਕਪੂਰਾ, 24 ਮਈ (ਮੋਹਰ ਸਿੰਘ ਗਿੱਲ)-ਰਾਖਵਾਂ ਲੋਕ ਸਭਾ ਹਲਕਾ ਫ਼ਰੀਦਕੋਟ ਹਮੇਸ਼ਾ ਹੀ ਸਮੁੱਚੇ ਪੰਜਾਬ ਦੀ ਰਾਜਨੀਤੀ ਦਾ ਕੇਂਦਰ ਬਿੰਦੂ ਰਿਹਾ ਹੈ | ਇਸ ਲੋਕ ਸਭਾ ਹਲਕੇ ਦੇ ਵੋਟਰ ਹਮੇਸ਼ਾ ਹੀ ਲੀਹ ਤੋਂ ਹਟ ਕੇ ਪ੍ਰਗਤੀਸ਼ੀਲ ਫ਼ੈਸਲਾ ਦਿੰਦੇ ਹਨ, ਸ਼ਾਇਦ ਇਹੀ ਵੱਡਾ ...

ਪੂਰੀ ਖ਼ਬਰ »

ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਨੇ ਜਿੱਤ ਦੀ ਖੁਸ਼ੀ ਵਰਕਰਾਂ ਨਾਲ ਕੀਤੀ ਸਾਂਝੀ

ਪੰਜਗਰਾੲੀਂ ਕਲਾਂ, 24 ਮਈ (ਸੁਖਮੰਦਰ ਸਿੰਘ ਬਰਾੜ)-17ਵੀਂ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਵਲੋਂ ਲਏ ਗਏ ਭਾਰੀ ਬਹੁਮਤ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਭਾਜਪਾ ਦੀ ਸੀਨੀਅਰ ਨੇਤਾ ਤੇ ਸਾਬਕਾ ਰਾਜ ਸਭਾ ਮੈਂਬਰ ਬੀਬੀ ਗੁਰਚਰਨ ਕੌਰ ਨੇ ਭਾਰਤ ਦੇ ਪ੍ਰਧਾਨ ...

ਪੂਰੀ ਖ਼ਬਰ »

ਬਰੀਵਾਲਾ ਜ਼ੈਲ ਦੇ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਵਧਾਈ

ਮੰਡੀ ਬਰੀਵਾਲਾ, 24 ਮਈ (ਨਿਰਭੋਲ ਸਿੰਘ)-ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਸਰਕਲ ਬਰੀਵਾਲਾ ਦੇ ਆਗੂਆਂ ਗੁਰਵਿੰਦਰ ਸਿੰਘ ਬਾਜਾ ਮਰਾੜ੍ਹ ਸਰਕਲ ਪ੍ਰਧਾਨ ਬਰੀਵਾਲਾ, ਗੁਰਨਾਮ ਸਿੰਘ ਪ੍ਰਧਾਨ ਬੀ.ਸੀ. ਵਿੰਗ ਬਰੀਵਾਲਾ, ਗੁਰਚਰਨ ਸਿੰਘ ਭੋਣ, ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਦੀ ਵਿਦਿਆਰਥਣ ਬਣੀ ਜੱਜ

ਮੰਡੀ ਲੱਖੇਵਾਲੀ, 24 ਮਈ (ਮਿਲਖ ਰਾਜ)-ਮਾਤਾ ਗੁਜਰੀ ਪਬਲਿਕ ਸਕੂਲ ਬੱਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਹਮੇਸ਼ਾ ਸਖ਼ਤ ਮਿਹਨਤ ਅਤੇ ਸਰਬਪੱਖੀ ਵਿਕਾਸ ਵੱਲ ਜ਼ੋਰ ਦਿੰਦਾ ਰਹਿੰਦਾ ਹੈ, ਜਿਸਦੇ ਚਲਦੇ ਇਸ ਸਕੂਲ ਵਿਚੋਂ ਪੜ੍ਹ ਕੇ ਗਏ ਬੱਚੇ ਹੁਣ ਉੱਚੀਆਂ ਬੁਲੰਦੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਵਲੋਂ ਗੱਗੜ ਪਿੰਡ ਦਾ ਧੰਨਵਾਦੀ ਦੌਰਾ

ਲੰਬੀ, 24 ਮਈ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਹਲਕਾ ਲੰਬੀ ਦੇ ਪਿੰਡ ਗੱਗੜ ਵਿਖੇ ਧੰਨਵਾਦੀ ਦੌਰਾ ਕੀਤਾ | ਜ਼ਿਕਰਯੋਗ ਹੈ ਬੀਬਾ ਹਰਸਿਮਰਤ ਕੌਰ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਬਾਦਲ ਦੀ 8ਵੀਂ ਬਰਸੀ ਮਨਾਈ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਪੁੱਡਾ ਕਾਲੋਨੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਧਰਮਪਤਨੀ ਸਵ: ਬੀਬੀ ਸੁਰਿੰਦਰ ਕੌਰ ਬਾਦਲ ਦੀ 8ਵੀਂ ਬਰਸੀ ਤੇ ਹਲਕੇ ਦੇ ਸਮੂਹ ਅਕਾਲੀ-ਭਾਜਪਾ ਆਗੂਆਂ ...

ਪੂਰੀ ਖ਼ਬਰ »

ਲੰਬੀ ਹਲਕੇ ਤੋਂ ਅਕਾਲੀ ਦਲ ਦੀ ਘਟਦੀ ਲੀਡ ਦਾ ਖ਼ਮਿਆਜ਼ਾ ਕਈ ਪਾਰਟੀ ਆਗੂਆਂ ਨੂੰ ਭੁਗਤਣਾ ਪੈ ਸਕਦੈ

ਲੰਬੀ, 24 ਮਈ (ਸ਼ਿਵਰਾਜ ਸਿੰਘ ਬਰਾੜ)-ਲੋਕ ਸਭਾ ਚੋਣਾਂ ਵਿਚ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਲੰਬੀ ਹਲਕੇ ਤੋਂ ਮਿਲੀ ਘੱਟ ਲੀਡ ਦਾ ਖ਼ਮਿਆਜ਼ਾ ਕਈ ਅਕਾਲੀ ਕਮਾਂਡਰਾਂ ਨੂੰ ਭੁਗਤਣ ਦਾ ਖ਼ਦਸ਼ਾ ਜਾਹਿਰ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਸਾਹਿਤ ਸਭਾ ਬਰੀਵਾਲਾ ਦੀ ਮੀਟਿੰਗ ਕੱਲ੍ਹ

ਮੰਡੀ ਬਰੀਵਾਲਾ, 24 ਮਈ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ 26 ਮਈ ਦਿਨ ਐਤਵਾਰ ਨੂੰ ਬਾਬਾ ਮੋਡਾ ਜੀ ਦੀ ਸਮਾਧ ਤੇ ਬਰੀਵਾਲਾ ਵਿਚ ਹੋ ਰਹੀ ਹੈ | ਮਾਸਟਰ ਤੀਰਥ ਸਿੰਘ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਸਾਹਿਤਕਾਰ ਆਪਣੀਆਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਮਈ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਸਤਪਾਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ 27 ਮਈ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਪਿੰਡ ਭੁੱਟੀਵਾਲਾ ਤੇ ਥਾਂਦੇਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਇੰਡੀਅਨ ਐਕਸ-ਸਰਵਿਸ ਲੀਗ ਦੀ ਮੀਟਿੰਗ ਭਲਕੇ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ-ਸਰਵਿਸ ਲੀਗ ਦੀ ਮੀਟਿੰਗ 26 ਮਈ (ਐਤਵਾਰ) ਨੂੰ ਸਵੇਰੇ 9 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ, ਜਿਸ ਵਿਚ ਸਾਬਕਾ ਸੈਨਿਕਾਂ ਤੇ ਜੰਗੀ ਵਿਧਵਾਵਾਂ ਦੀਆਂ ਮੰਗਾਂ ਤੇ ...

ਪੂਰੀ ਖ਼ਬਰ »

ਏਸ਼ੀਅਨ ਯੋਗ ਚੈਂਪੀਅਨਸ਼ਿਪ ਵਿਚ ਗੁਰਬਿੰਦਰ ਸਿੰਘ ਨੇ ਸੋਨ ਤਗਮਾ ਕੀਤਾ ਪ੍ਰਾਪਤ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਫਾਈਵ ਸਟਾਰ ਵੈੱਲਫੇਅਰ ਐਾਡ ਕਲੱਬ ਵਲੋਂ ਕਰਵਾਈ ਗਈ ਏਸ਼ੀਅਨ ਯੋਗ ਚੈਂਪੀਅਨਸ਼ਿਪ ਵਿਚ ਗੁਰਬਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਗੋਨਿਆਣਾ (ਸ੍ਰੀ ਮੁਕਤਸਰ ਸਾਹਿਬ) ਨੇ ਅੰਡਰ-35 ਗਰੁੱਪ ਵਿਚੋਂ ਗੋਲਡ ...

ਪੂਰੀ ਖ਼ਬਰ »

'ਬੱਡੀ' ਪ੍ਰੋਗਰਾਮ ਤਹਿਤ ਚਾਰਟ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੇ.ਡੀ.ਕਾਲਜ ਆਫ.ਐਜੂਕੇਸ਼ਨ ਵਿਖੇ 'ਬੱਡੀ' ਪ੍ਰੋਗਰਾਮ ਦੇ ਸਬੰਧ ਵਿਚ ਕਾਲਜ ਦੇ ਬੱਡੀਜ਼ ਗਰੁੱਪਾਂ ਵਿਚ ਚਾਰਟ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਕਾਲਜ ਦੇ ਡੀ.ਐਲ.ਐਡ. ਦੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਭਾਣਾ ਵਿਖੇ ਮਨਾਇਆ ਸੰਤੁਲਿਤ ਖੁਰਾਕ ਪੰਦ੍ਹਰਵਾੜਾ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸਕੂਲ ਭਾਣਾ ਵਿਖੇ 'ਸੰਤੁਲਿਤ ਖੁਰਾਕ ਪੰਦਰਵਾੜਾ' ਮਨਾਇਆ ਗਿਆ, ਜਿਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਅਤੇ ਪਿੰ੍ਰਸੀਪਲ ਹਰਿੰਦਰ ਕੌਰ ਬਰਾੜ ਨੇ ਕੀਤਾ | ਸਵੇਰ ਦੀ ਸਭਾ ਵਿਚ ਬੱਚਿਆਂ ...

ਪੂਰੀ ਖ਼ਬਰ »

ਵਰਲਡ ਵਿਜ਼ਨ ਇੰਡੀਆ ਨੇ ਬੱਚਿਆਂ ਨੂੰ ਕਾਪੀਆਂ ਵੰਡੀਆਂ

ਫ਼ਰੀਦਕੋਟ, 24 ਮਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਵਿਖੇ ਵਰਲਡ ਵਿਜ਼ਨ ਇੰਡੀਆ ਵਲੋਂ ਸੇਵਾ ਕਾਰਜਾਂ ਨੂੰ ਅੱਗੇ ਤੋਰਦਿਆਂ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ ਗਈਆਂ | ਇਸ ਮੌਕੇ ਅਮਨਦੀਪ ਕੌਰ ਵਰਲਡ ਵਿਜ਼ਨ ਇੰਡੀਆ ਵਲੋਂ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਪੰਜਗਰਾਈਾ ਕਲਾਂ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 24 ਮਈ (ਸੁਖਮੰਦਰ ਸਿੰਘ ਬਰਾੜ)-ਮੁੱਢਲਾ ਸਿਹਤ ਕੇਂਦਰ ਪੰਜਗਰਾਈਾ ਕਲਾਂ ਵਿਖੇ ਮੈਡੀਕਲ ਅਫ਼ਸਰ ਡਾ. ਸਵਰੂਪ ਕੌਰ ਰੋਮਾਣਾ ਦੀ ਅਗਵਾਈ ਵਿਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਸਵਰੂਪ ਕੌਰ ਰੋਮਾਣਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ-ਮਰਾੜ੍ਹ

ਸ੍ਰੀ ਮੁਕਤਸਰ ਸਾਹਿਬ, 24 ਮਈ (ਹਰਮਹਿੰਦਰ ਪਾਲ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਵਿਚ ਪੈਂਦੇ ਵਿਧਾਨ ਸਭਾ ਹਲਕਾ ਮੁਕਤਸਰ ਦੇ ਸਾਰੇ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਸੀਨੀਅਰ ਕਾਂਗਰਸੀ ਨੇਤਾ ਸੁਖਦਰਸ਼ਨ ਸਿੰਘ ਮਰਾੜ੍ਹ ਨੇ ਕਿਹਾ ਕਿ ਹਲਕੇ ਵਿਚ ਵੋਟਰਾਂ ਦੇ ...

ਪੂਰੀ ਖ਼ਬਰ »

ਸਦੀਕ ਵਿਕਾਸ ਕਾਰਜਾਂ ਲਈ ਯਤਨਸ਼ੀਲ ਰਹਿਣਗੇ-ਭੈਰੋਂ ਭੱਟੀ

ਕੋਟਕਪੂਰਾ, 24 ਮਈ (ਮੋਹਰ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਜੇਤੂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਇਸ ਇਲਾਕੇ ਦੇ ਵਿਕਾਸ ਕਾਰਜਾਂ ਲਈ ਸਦਾ ਯਤਨਸ਼ੀਲ ਰਹਿਣਗੇ, ਕਿਉਂ ਜੋ ਹਲਕਾ ਨਿਵਾਸੀਆਂ ਨੇ ਉਨ੍ਹਾਂ 'ਚ ਆਪਣਾ ਭਰੋਸਾ ਪ੍ਰਗਟਾਇਆ ...

ਪੂਰੀ ਖ਼ਬਰ »

ਹਲਕਾ ਗਿੱਦੜਬਾਹਾ ਦੇ ਵੋਟਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਸਦਾ ਰਿਣੀ ਰਹਾਂਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 24 ਮਈ (ਬਲਦੇਵ ਸਿੰਘ ਘੱਟੋਂ) -ਬੀਤੇ ਦਿਨ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸ: ਗੁਲਜ਼ਾਰ ਸਿੰਘ ਰਣੀਕੇ ਭਾਵੇਂ ਸਫਲ ਨਹੀਂ ਹੋ ਸਕੇ, ਪਰ ਇਨ੍ਹਾਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਗਿੱਦੜਬਾਹਾ ...

ਪੂਰੀ ਖ਼ਬਰ »

ਸੇਂਟ ਸਹਾਰਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਜੀ. ਐੱਨ. ਐੱਮ. ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਥਾਨਕ ਫ਼ਿਰੋਜ਼ਪੁਰ ਰੋਡ ਸਥਿਤ ਸੇਂਟ ਸਹਾਰਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਜੀ.ਐੱਨ.ਐੱਮ. ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਚੰਗੀਆਂ ਸੇਵਾਵਾਂ ਦੇਣ 'ਤੇ ਆਂਗਣਵਾੜੀ ਵਰਕਰਾਂ ਨੂੰ ਕੀਤਾ ਸਨਮਾਨਿਤ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਗੁਰੂਸਰ ਜੋਧਾ ਦੀਆਂ ਆਂਗਣਵਾੜੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਚੰਗੀਆਂ ਸੇਵਾਵਾਂ ਦੇਣ 'ਤੇ ਪਿੰਡ ਦੇ ਸਰਪੰਚ ਗੁਲਾਬ ਸਿੰਘ ਅਤੇ ਹੋਰ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਚੜ੍ਹੇਵਣ ਵਿਖੇ ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ...

ਪੂਰੀ ਖ਼ਬਰ »

ਵੰਦੇ ਮਾਤਰਮ ਸਮਾਜ ਸੇਵੀ ਸੰਸਥਾ ਨੇ ਵੱਖ-ਵੱਖ ਥਾਵਾਂ 'ਤੇ ਲਗਾਏ ਬੂਟੇ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਵੰਦੇ ਮਾਤਰਮ ਸਮਾਜਸੇਵੀ ਸੰਸਥਾ ਨੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ | ਸੰਸਥਾ ਦੇ ਚੇਅਰਮੈਨ ਗੁਲਾਮ ਰਸੂਲ ਅਤੇ ਪ੍ਰਧਾਨ ਗੁਰਸੇਵਕ ...

ਪੂਰੀ ਖ਼ਬਰ »

ਪਿੰਡ ਬਾਦਲ ਵਿਖੇ ਲੱਗਿਆ ਰਿਹਾ ਵਧਾਈਆਂ ਦੇਣ ਵਾਲਿਆਂ ਦਾ ਮੇਲਾ

ਲੰਬੀ, 24 ਮਈ (ਸ਼ਿਵਰਾਜ ਸਿੰਘ ਬਰਾੜ)-ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀਆਂ ਵਧਾਈਆਂ ਦੇਣ ਲਈ ਪਿੰਡ ਬਾਦਲ ਵਿਖੇ ਹਲਕਾ ਲੰਬੀ, ਬਠਿੰਡਾ ਅਤੇ ਅਤੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਕਰਵਾਏ ਗਏ ਇੰਟਰ ਹਾਊਸ ਥ੍ਰੋ-ਬਾਲ ਦੇ ਮੈਚ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਬੱਚਿਆਂ ਦੇ ਸਰੀਰਕ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਵਿਚ ਇੰਟਰ ਹਾਊਸ ਥ੍ਰੋ-ਬਾਲ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲਿਆਂ ਵਿਚ ਵੱਖ-ਵੱਖ ਉਮਰ ਵਰਗ ਦੇ ਲੜਕੇ-ਲੜਕੀਆਾ ਨੇ ਭਾਗ ਲਿਆ | ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਮੁਹੰਮਦ ਸਦੀਕ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ

ਪੰਜਗਰਾਈ ਕਲਾਂ, 24 ਮਈ (ਕੁਲਦੀਪ ਸਿੰਘ ਗੋਂਦਾਰਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਵਲੋਂ ਵੱਡੀ ਲੀਡ ਨਾਲ ਦਰਜ ਕੀਤੀ ਜਿੱਤ ਨੇ ਕਾਂਗਰਸੀ ਵਰਕਰਾਂ ਦੇ ਹੌਾਸਲੇ ਬੁਲੰਦ ਕੀਤੇ | ਇਸ ਖੁਸ਼ੀ 'ਤੇ ਪੰਜਗਰਾਈਾ ਕਲਾਂ, ਜੀਵਨ ...

ਪੂਰੀ ਖ਼ਬਰ »

ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਸਮਰਥਕਾਂ ਨੇ ਲੱਡੂ ਵੰਡੇ

ਫ਼ਰੀਦਕੋਟ, 24 ਮਈ (ਸਤੀਸ਼ ਬਾਗ਼ੀ)-ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਭਾਜਪਾ ਸਮਰਥਕਾਂ ਵਲੋਂ ਸਥਾਨਕ ਕੰਮੇਆਣਾ ਚੌਕ ਵਿਚ ਲੱਡੂ ਵੰਡੇ ਗਏ | ਇਸ ਮੌਕੇ ਸਮਰਥਕਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਦੇ ਲੋਕਾਂ ਨੇ ਦੇਸ਼ ਦੇ ਪ੍ਰਧਾਨ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਾਬਾ ਧੜੇ ਨੇ ਕਾਂਗਰਸ ਦੀ ਕਾਮਯਾਬੀ ਦਾ ਸਿਹਰਾ ਕਾਂਗੜ ਤੇ ਕਿੱਕੀ ਸਿਰ ਸਜਾਇਆ

ਬਾਜਾਖਾਨਾ, 24 ਮਈ (ਜੀਵਨ ਗਰਗ)-ਗੁਰਪ੍ਰੀਤ ਸਿੰਘ ਕਾਂਗੜ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਦੀ ਰਹਿਨੁਮਾਈ ਵਿਚ ਮੁਹੰਮਦ ਸਦੀਕ ਦੀ ਜਿੱਤ ਲਈ ਕਾਰਜਸ਼ੀਲ ਰਹੇ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਯੋਗ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਨ ਲਈ ਆਪਣੇ ਰਹਿਨੁਮਾਵਾਂ ਦਾ ਧੰਨਵਾਦ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ 'ਤੇ ਸਰਾਂਵਾਂ ਦੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਬਰਗਾੜੀ, 24 ਮਈ (ਲਖਵਿੰਦਰ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ 'ਤੇ ਪਿੰਡ ਸਰਾਵਾਂ ਦੇ ਕਾਂਗਰਸੀ ਵਰਕਰਾਂ ਨੇ ਸਰਪੰਚ ਅਜੈਬ ਸਿੰਘ ਦੀ ਅਗਵਾਈ ਹੇਠ ਲੱਡੂ ਵੰਡੇ ਅਤੇ ਸਮੂਹ ਵਰਕਰਾਂ, ਪਿੰਡ ਵਾਸੀਆਂ ਦਾ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਫ਼ਰੀਦਕੋਟ, 24 ਮਈ (ਸਤੀਸ਼ ਬਾਗ਼ੀ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ 'ਤੇ ਹੀ ਕਰਨ-ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਸੁਆਇਲ ਹੈਲਥ ਕਾਰਡ ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਹਰਵਿੰਦਰ ਸਿੰਘ ਵਲੋਂ ਜ਼ਮੀਨ ਦੇ ਖੁਰਾਕੀ ਤੱਤਾਂ ਨੂੰ ਦਰਸਾਉਂਦੇ ਨਕਸ਼ੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਦੀ ਜਿੱਤ 'ਤੇ ਭਾਜਪਾ-ਅਕਾਲੀ ਵਰਕਰਾਂ ਨੇ ਜੇਤੂ ਮਾਰਚ ਕੱਢਿਆ

ਬਰਗਾੜੀ, 24 ਮਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਭਾਰੀ ਜਿੱਤ ਦੀ ਖੁਸ਼ੀ ਸਾਂਝੀ ਕਰਨ ਲਈ ਭਾਜਪਾ ਅਤੇ ਅਕਾਲੀ ਵਰਕਰ ਭਾਜਪਾ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ ਦੇ ਘਰ ਇਕੱਤਰ ਹੋਏ ਅਤੇ ਬੱਸ ਅੱਡਾ, ਪਿੰਡ ਦੀਆਂ ਗਲੀਆਂ ਵਿਚ ਜੇਤੂ ...

ਪੂਰੀ ਖ਼ਬਰ »

ਰੇਲਵੇ ਫ਼ਾਟਕਾਂ 'ਤੇ ਬਣ ਰਹੇ ਪੁਲ ਦੇ ਨਾਲ ਸਰਵਿਸ ਰੋਡ ਬਣਾਈ ਜਾਵੇ-ਵਿਧਾਇਕ ਸੰਧਵਾਂ

ਕੋਟਕਪੂਰਾ, 24 ਮਈ (ਮੇਘਰਾਜ)-ਹਲਕਾ ਕੋਟਕਪੂਰਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ-ਕੋਟਕਪੂਰਾ ਸੜਕ 'ਤੇ ਬਣ ਰਹੇ ਰੇਲਵੇ ਪੁਲ ਕਾਰਨ ਲੋਕਾਂ ਨੂੰ ਆਉਣ ਜਾਣ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਪੁਲ ਦੇ ਨਾਲ ਸਰਵਿਸ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਦੀ ਵਿੱਕਰੀ 'ਤੇ ਮੁਕੰਮਲ ਪਾਬੰਦੀ

ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ, ਭੋਲਾ ਸਿੰਘ)-ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਚੰਦਰ ਪ੍ਰਕਾਸ਼ ਦੀ ਅਗਵਾਈ ਹੇਠ ਸਿਗਰੇਟ, ਬੀੜੀ, ਜ਼ਰਦਾ, ਹੁੱਕਾ ਅਤੇ ਹੋਰ ਤੰਬਾਕੂ ਉਤਪਾਦਾਂ ਨਾਲ ਸਬੰਧਿਤ ਕਾਨੂੰਨਾਂ ਦੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਹਰਬੰਸ ਸਿੰਘ ਰੋਮਾਣਾ ਦੀਆਂ ਅਸਥੀਆਂ ਜਲ-ਪ੍ਰਵਾਹ ਕੀਤੀਆਂ

ਫ਼ਰੀਦਕੋਟ, 24 ਮਈ (ਹਰਮਿੰਦਰ ਸਿੰਘ ਮਿੰਦਾ)-ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਸਤਿਕਾਰਯੋਗ ਪਿਤਾ ਸਾਬਕਾ ਚੇਅਰਮੈਨ ਹਰਬੰਸ ਸਿੰਘ ਰੋਮਾਣਾ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX