ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  13 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  29 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 minute ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 minute ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਪੰਜਾਬ / ਜਨਰਲ

ਪਾਕਿ ਸਰਕਾਰ ਕਰਤਾਰਪੁਰ ਲਾਂਘੇ ਲਈ ਐਫ.ਆਈ.ਏ. ਨੂੰ ਦੇਵੇਗੀ 54 ਕਰੋੜ

ਅੰਮਿ੍ਤਸਰ, 24 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐਫ. ਆਈ. ਏ.) ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਵਿਖੇ ਇਮੀਗ੍ਰੇਸ਼ਨ ਸਬੰਧੀ ਸੇਵਾਵਾਂ ਦੇਣ ਲਈ ਪਾਕਿਸਤਾਨ ਸਰਕਾਰ ਵਲੋਂ 53 ਕਰੋੜ 94 ਲੱਖ 15 ਹਜ਼ਾਰ 623 ਰੁਪਏ (ਭਾਰਤੀ ਕਰੰਸੀ ਮੁਤਾਬਿਕ 24.82 ਕਰੋੜ ਰੁਪਏ) ਦੇ ਫ਼ੰਡ ਨਵੰਬਰ 2019 ਤੋਂ ਪਹਿਲਾਂ-ਪਹਿਲਾਂ ਜਾਰੀ ਕੀਤੇ ਜਾਣਗੇ | 'ਅਜੀਤ' ਨੂੰ ਸੂਤਰਾਂ ਦੇ ਹਵਾਲੇ ਨਾਲ ਮਿਲੇ ਪਾਕਿ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਪੱਤਰ ਨੰਬਰ 2/ 23/ 2018 ਐਮ. ਐਮ. ਸੀ. 'ਚ ਸਕੱਤਰ ਮੇਜਰ (ਸੇਵਾ ਮੁਕਤ) ਆਜ਼ਮ ਸੁਲੇਮਾਨ ਖ਼ਾਨ ਵਲੋਂ ਉਕਤ ਸੂਚਨਾ ਇਸਲਾਮਾਬਾਦ ਸਥਿਤ ਪਾਕਿ ਦੇ ਵਿਦੇਸ਼ ਮੰਤਰਾਲੇ, ਸਥਾਪਨਾ ਵਿਭਾਗ ਅਤੇ ਵਿੱਤ ਮੰਤਰਾਲੇ ਦੇ ਸਕੱਤਰਾਂ ਲਈ ਜਾਰੀ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਐਫ. ਆਈ. ਏ. ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭਾਰਤ ਤੋਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਦੀ ਇਮੀਗ੍ਰੇਸ਼ਨ ਸਬੰਧੀ ਜਾਂਚ ਹਿੱਤ ਉਸਾਰੇ ਜਾ ਰਹੇ ਟਰਮੀਨਲ 'ਚ ਕੰਪਿਊਟਰ, ਕੈਮਰੇ, ਪਾਸਪੋਰਟ ਸਕੈਨਰ, ਪਿ੍ੰਟਰ, ਯੂ. ਪੀ. ਐਸ., ਏਅਰ ਕੰਡੀਸ਼ਨਰ, ਕੰਧ ਤੇ ਛੱਤ ਵਾਲੇ ਪੱਖੇ, ਜਨਰੇਟਰ, ਮਾਈਕ੍ਰੋਵੇਵ ਓਵਨ, ਸਾਫ਼ ਪਾਣੀ ਵਾਲੇ ਕੂਲਰਾਂ ਸਮੇਤ ਐਫ. ਆਈ. ਏ. ਦੇ ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ, ਸਿਸਟਮ ਇੰਚਾਰਜ, ਇੰਸਪੈਕਟਰ, ਸਬ-ਇੰਸਪੈਕਟਰ, ਸਟੈਨੋ ਟਾਈਪਿਸਟ, ਟੈਕਨੀਕਲ ਸਹਾਇਕ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ, ਕਾਂਸਟੇਬਲਾਂ ਤੇ ਹੋਰਨਾਂ ਕਰਮਚਾਰੀਆਂ ਦੀਆਂ ਤਨਖ਼ਾਹਾਂ ਆਦਿ ਲਈ 60 ਕਰੋੜ 94 ਲੱਖ 64 ਹਜ਼ਾਰ 958 ਰੁਪਏ (ਭਾਰਤੀ ਕਰੰਸੀ ਮੁਤਾਬਿਕ 28.05 ਕਰੋੜ) ਦੀ ਮੰਗ ਗਈ ਕੀਤੀ ਸੀ, ਜਦਕਿ ਪਾਕਿ ਸਰਕਾਰ ਵਲੋਂ 24.82 ਕਰੋੜ ਰੁਪਏ ਦੇਣੇ ਹੀ ਮਨਜ਼ੂਰ ਕੀਤੇ ਗਏ ਹਨ | ਇਸੇ ਪ੍ਰਕਾਰ ਐਫ. ਆਈ. ਏ. ਵਲੋਂ ਇਮੀਗ੍ਰੇਸ਼ਨ ਸਬੰਧੀ ਸੇਵਾਵਾਂ ਦੇਣ ਲਈ 284 ਨਵੇਂ ਕਰਮਚਾਰੀਆਂ ਦੀ ਨਿਯੁਕਤੀ ਦੀ ਮੰਗ ਰੱਖੀ ਗਈ ਸੀ, ਪਰ ਸਰਕਾਰ ਨੇ 217 ਕਰਮਚਾਰੀਆਂ ਦੀ ਨਿਯੁਕਤੀ ਦੀ ਹੀ ਮਨਜ਼ੂਰੀ ਦਿੱਤੀ ਹੈ |
ਉੱਧਰ ਪਾਕਿ ਦੀ ਫ਼ਰੰਟੀਅਰ ਵਰਕਸ ਆਰਗੇਨਾਈਜ਼ੇਸ਼ਨ (ਐਫ. ਡਬਲਿਊ. ਓ.) ਨੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਪ੍ਰਾਜੈਕਟ ਲਈ ਹੋਰ 622 ਏਕੜ ਜ਼ਮੀਨ ਹਾਸਲ ਕਰਨ ਦੀ ਯੋਜਨਾ ਬਣਾਈ ਹੈ | ਐਫ. ਡਬਲਿਊ. ਓ. 'ਡਿਵੈਲਪਮੈਂਟ ਆਫ਼ ਕਰਤਾਰਪੁਰ ਕੋਰੀਡੋਰ' ਪ੍ਰਾਜੈਕਟ ਅਧੀਨ ਉਸਾਰੇ ਜਾ ਰਹੇ ਲਾਂਘੇ ਲਈ ਪਹਿਲਾਂ ਵੀ ਨਾਲ ਲਗਦੇ ਪਿੰਡਾਂ ਦੀ ਕਾਫ਼ੀ
ਜ਼ਮੀਨ ਹਾਸਲ ਕਰ ਚੁੱਕਾ ਹੈ | ਉਕਤ ਭੂਮੀ 'ਚੋਂ 408 ਏਕੜ ਜ਼ਮੀਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅਤੇ 214 ਏਕੜ ਜ਼ਮੀਨ ਸੜਕਾਂ ਦੇ ਨਿਰਮਾਣ, ਪਾਰਕਿੰਗ ਤੇ ਬਾਰਡਰ ਟਰਮੀਨਲ ਲਈ ਵਰਤੋਂ 'ਚ ਲਿਆਂਦੀ ਜਾਵੇਗੀ | ਜਦਕਿ ਉਕਤ ਜ਼ਮੀਨ ਦੇ ਇਲਾਵਾ ਅਜੇ 871 ਏਕੜ ਜ਼ਮੀਨ ਭਵਿੱਖ ਦੇ ਹੋਰਨਾਂ ਪ੍ਰਾਜੈਕਟਾਂ ਲਈ ਲੋੜੀਂਦੀ ਹੈ |
ਕੋਰੀਡੋਰ ਦੇ ਤਕਨੀਕੀ ਪੱਖਾਂ ਬਾਰੇ ਬੈਠਕ 27 ਨੂੰ
ਭਾਰਤ ਤੇ ਪਾਕਿਸਤਾਨ ਵਿਚਾਲੇ ਲਾਂਘੇ ਨੂੰ ਲੈ ਕੇ ਕੋਰੀਡੋਰ ਦੇ ਤਕਨੀਕੀ ਪੱਖਾਂ ਬਾਰੇ ਜ਼ੀਰੋ ਪੁਆਇੰਟ 'ਤੇ 27 ਮਈ ਨੂੰ ਬੈਠਕ ਕੀਤੀ ਜਾ ਰਹੀ ਹੈ | ਇਸ ਤੋਂ ਪਹਿਲਾਂ ਦੋਵਾਂ ਮੁਲਕਾਂ ਵਿਚਾਲੇ 14 ਮਾਰਚ ਨੂੰ ਅਟਾਰੀ ਵਿਖੇ ਦੁਵੱਲੇ ਸਮਝੌਤੇ ਬਾਰੇ, ਜਦਕਿ 19 ਮਾਰਚ ਤੇ 16 ਅਪ੍ਰੈਲ ਨੂੰ ਪ੍ਰਸਤਾਵਿਤ ਕੋਰੀਡੋਰ ਦੇ ਤਕਨੀਕੀ ਪੱਖਾਂ ਬਾਰੇ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ | ਉਕਤ ਬੈਠਕਾਂ 'ਚ ਭਾਵੇਂ ਕਿ ਦੋਵਾਂ ਮੁਲਕਾਂ ਵਿਚਾਲੇ ਕੋਰੀਡੋਰ ਬਾਰੇ ਕਾਫ਼ੀ ਨੁਕਤਿਆਂ 'ਤੇ ਸਹਿਮਤੀ ਬਣ ਗਈ, ਪਰ ਕੁੱਝ ਮੁੱਦਿਆਂ 'ਤੇ ਸਮਝੌਤਾ ਨਹੀਂ ਹੋ ਸਕਿਆ |

ਲੋਕ ਸਭਾ ਚੋਣਾਂ ਨੇ ਪੰਜਾਬ ਦੇ ਅੱਧੀ ਦਰਜਨ ਰਾਜਨੀਤਕ ਭਲਵਾਨਾਂ ਦੇ ਭਵਿੱਖ 'ਤੇ ਲਾਇਆ ਸਵਾਲੀਆ ਚਿੰਨ੍ਹ

ਸੰਗਰੂਰ, 24 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਦੀ ਰਾਜਨੀਤੀ 'ਚ ਕੱਲ੍ਹ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੇ ਭੁਚਾਲ ਵਰਗੀ ਸਥਿਤੀ ਲਿਆ ਕੇ ਰੱਖ ਦਿੱਤੀ ਹੈ | ਰਾਜ ਦੇ 13 ਲੋਕ ਸਭਾ ਹਲਕਿਆਂ 'ਚ ਕਾਂਗਰਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ਹਲਕਿਆਂ 'ਤੇ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਮੋਦੀ ਲਹਿਰ ਕਾਰਨ ਹੀ ਪੰਜਾਬ 'ਚ ਭਾਜਪਾ ਨੇ ਦੋ ਸੀਟਾਂ ਜਿੱਤੀਆਂ-ਕਮਲ ਸ਼ਰਮਾ

ਜਲੰਧਰ, 24 ਮਈ (ਸ਼ਿਵ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸ੍ਰੀ ਕਮਲ ਸ਼ਰਮਾ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਦੇਸ਼ 'ਚ ਮੋਦੀ ਲਹਿਰ ਸੀ ਤੇ ਉਸੇ ਲਹਿਰ ਕਰਕੇ ਹੀ ਪਾਰਟੀ ਨੇ ਪੰਜਾਬ 'ਚ ਤਿੰਨ ਸੀਟਾਂ 'ਚੋਂ ਦੋ ਸੀਟਾਂ 'ਤੇ ਬਿਹਤਰ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਘੁਰਕੀ ਵੀ ਕੰਮ ਨਾ ਕਰ ਸਕੀ ਚੋਣਾਂ 'ਚ

ਅਬੋਹਰ, 24 ਮਈ (ਸੁਖਜਿੰਦਰ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਵਿਚ ਬੇਸ਼ੱਕ ਕਾਂਗਰਸ ਪਾਰਟੀ ਵਲੋਂ 8 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਗਈ ਹੈ ਪਰ ਕਾਂਗਰਸ ਦੇ ਮਿਸ਼ਨ 13 ਨੂੰ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਹੀ ਖੋਰਾ ਲਾ ਗਏ ਹਨ | ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਅਕਾਲੀ ਦਲ ਦਾ ਧਾਰਮਿਕ ਸੰਕਟ ਨੇ ਨਹੀਂ ਛੱ ਡਿਆ ਪਿੱਛਾ

ਮੇਜਰ ਸਿੰਘ ਜਲੰਧਰ, 24 ਮਈ : ਲੋਕ ਸਭਾ ਦੀਆਂ 13 ਸੀਟਾਂ ਦੇ ਨਤੀਜੇ ਦਾ ਵਿਧਾਨ ਸਭਾ ਹਲਕਿਆਂ ਵਾਰ ਕੀਤੇ ਸਰਵੇਖਣ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਅਕਾਲੀ ਦਲ ਦਾ ਅਜੇ ਵੀ ਧਾਰਮਿਕ-ਸਿਆਸੀ ਸੰਕਟ ਨੇ ਪਿੱਛਾ ਨਹੀਂ ਛੱ ਡਿਆ ਹੈ | ਦੋ ਲੋਕ ਸਭਾ ਸੀਟਾਂ ਜਿੱਤਣ ਦੇ ਬਾਵਜੂਦ ਅਕਾਲੀ ...

ਪੂਰੀ ਖ਼ਬਰ »

ਕੀ ਕਾਂਗਰਸ ਹਾਰੇ ਉਮੀਦਵਾਰਾਂ ਦੇ ਹਲਕਿਆਂ ਨਾਲ ਸਬੰਧਿਤ ਮੰਤਰੀਆਂ ਦੀ ਕਰੇਗੀ ਛੁੱਟੀ?

ਚੰਡੀਗੜ੍ਹ, 24 ਮਈ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਹਲਕਿਆਂ 'ਚੋਂ ਪਾਰਟੀ ਉਮੀਦਵਾਰ ਦੀ ਹਾਰ ਹੁੰਦੀ ਹੈ ਤਾਂ ...

ਪੂਰੀ ਖ਼ਬਰ »

ਖ਼ਾਲਿਸਤਾਨ ਕਮਾਂਡੋ ਫੋਰਸ ਦਾ ਖਾੜਕੂ 'ਕੰਤਾ ਵਲੈਤੀਆ' ਗਿ੍ਫ਼ਤਾਰ

ਜਲੰਧਰ, 24 ਮਈ (ਐੱਮ. ਐੱਸ. ਲੋਹੀਆ)- ਕਾਊਾਟਰ ਇੰਟੈਲੀਜੈਂਸ ਵਿੰਗ ਅਤੇ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਅੱਜ ਖ਼ਾਲਿਸਤਾਨ ਕਮਾਂਡੋ ਫੋਰਸ (ਕੇ.ਸੀ.ਐਫ) ਨਾਲ ਸਬੰਧਿਤ ਇਕ ਕੱਟੜਪੰਥੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਕੁਲਵੰਤ ਸਿੰਘ ਉਰਫ਼ “ਕੰਤਾ ਵਲੈਤੀਆ” ...

ਪੂਰੀ ਖ਼ਬਰ »

ਅਣਖ਼ ਖ਼ਾਤਰ ਨਾਬਾਲਗ ਧੀ ਦਾ ਕਤਲ

ਲੌਾਗੋਵਾਲ,­ 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਿਖ਼ਲਾਫ਼ ਕੇਸ ਦਰਜ਼ ਕੀਤਾ ਹੈ | ਇਸ ਸਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ਸਮੇਤ 8 ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 2 ਨੌਜਵਾਨਾਂ ਦੀ ਮੌਤ

ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗ਼ੀ)-ਜ਼ਿਲ੍ਹਾ ਅੰਮਿ੍ਤਸਰ ਬਲਾਕ ਚੋਗਾਵਾਂ ਦੇ ਪਿੰਡ ਸੌੜੀਆਂ ਦੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ (30) ਜੋ ਕਿ ਨਸ਼ੇ ਦਾ ਆਦੀ ਸੀ, ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਦੀ ਜਿੱਤ ਨੇ ਕੈਪਟਨ ਦੀਆਂ ਨੀਤੀਆਂ 'ਤੇ ਲਾਈ ਮੋਹਰ-ਮਾਨ

ਮੋਗਾ, 24 ਮਈ (ਸੁਰਿੰਦਰਪਾਲ ਸਿੰਘ)- ਅੱਜ ਮੋਗਾ ਵਿਖੇ ਮਨਜੀਤ ਸਿੰਘ ਮਾਨ ਸੀਨੀਅਰ ਕਾਂਗਰਸੀ ਆਗੂ ਤੇ ਕੌਾਸਲਰ ਵਾਰਡ ਨੰਬਰ 2 ਮੋਗਾ ਨੇ ਕਿਹਾ ਕਿ ਪੰਜਾਬ ਅੰਦਰ ਲੋਕ ਸਭਾ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੋਈ 8 ਸੀਟਾਂ 'ਤੇ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ 2 ਦਿਨਾਂ 'ਚ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਨਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬਠਿੰਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ 'ਚੋਂ 6 (5.5) ਬੈਂਡ ਪ੍ਰਾਪਤ ਕੀਤੇ | ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਸੱਤ ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 24 ਮਈ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਤਿੰਨ ਵੱਖ-ਵੱਖ ਹੁਕਮ ਜਾਰੀ ਕਰਕੇ ਪੰਜਾਬ ਅਤੇ ਹਰਿਆਣਾ ਵਿਚ ਸੱਤ ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਇੱਥੇ ਜਾਰੀ ਹੁਕਮਾਂ ਮੁਤਾਬਿਕ ਪੰਜਾਬ ਦੇ ਸਿਵਲ ਜੱਜ ਜੂਨੀਅਰ ਡਵੀਜਨ 'ਚੋਂ ...

ਪੂਰੀ ਖ਼ਬਰ »

ਪਾਕਿ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਦਿੱਤਾ ਸ਼ਾਂਤੀ ਦਾ ਸੰਦੇਸ਼-ਕੁਰੈਸ਼ੀ

ਅੰਮਿ੍ਤਸਰ, 24 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹ ਕੇ 'ਸ਼ਾਂਤੀ ਦਾ ਸੰਦੇਸ਼' ਦਿੱਤਾ ਹੈ | ਇਹ ਪ੍ਰਗਟਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਉੱਚ ਅਧਿਕਾਰ ਪ੍ਰਾਪਤ ...

ਪੂਰੀ ਖ਼ਬਰ »

ਲੋਕਾਂ ਦੇ ਫ਼ਤਵੇ ਨੂੰ ਕਬੂਲਦੇ ਹੋਏ ਕਮੀਆਂ ਦੂਰ ਕਰਾਂਗੇ-ਜਥੇ: ਤਲਵੰਡੀ

ਗੁਰੂਸਰ ਸੁਧਾਰ, 24 ਮਈ (ਜਸਵਿੰਦਰ ਸਿੰਘ ਗਰੇਵਾਲ)-ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਸਿਆਸਤ ਵਿਚ ਦੁਬਾਰਾ ਉੱਭਰ ਰਿਹਾ ਹੈ | ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਇਮਾਨਦਾਰ ਦਿੱਖ ਵਾਲੇ ਦਰਬਾਰਾ ਸਿੰਘ ਗੁਰੂ ਭਾਵੇਂ ਚੋਣ ਹਾਰ ਗਏ ਹਨ, ਪ੍ਰੰਤੂ ਜਿਹੜੇ ਵੋਟਰਾਂ ਨੇ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੇ ਪੰਜ ਰੋਜ਼ਾ ਬਰਸੀ ਸਮਾਗਮਾਂ ਦੀ ਸਮਾਪਤੀ ਅੱਜ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)- ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿੱਤ ਉਨ੍ਹਾਂ ਦੇ ਸਪੁੱਤਰ ਅਤੇ ਵਰੋਸਾਏ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਹਲਕਾ ਰਾਏਕੋਟ ਦੇ ਲੋਕਾਂ ਦੇ ਹਰ ਸੁੱਖ-ਦੁੱਖ ਵਿਚ ਸ਼ਾਮਿਲ ਹੋਵਾਂਗਾ-ਸੰਧੂ

ਗੁਰੂਸਰ ਸੁਧਾਰ, 24 ਮਈ (ਜਸਵਿੰਦਰ ਸਿੰਘ ਗਰੇਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਜਿੱਤਾਂ-ਹਾਰਾਂ ਤਾਂ ਹੁੰਦੀਆਂ ਰਹਿੰਦੀਆਂ ਹਨ, ਪ੍ਰੰਤੂ ਉਹ ਹਲਕਾ ਰਾਏਕੋਟ ਦੇ ਲੋਕਾਂ ਦੇ ਹਰ ...

ਪੂਰੀ ਖ਼ਬਰ »

ਪੰਜਾਬ 'ਚ ਸਭ ਤੋਂ ਵੱਧ 248 ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ

ਲੁਧਿਆਣਾ, 24 ਮਈ (ਪੁਨੀਤ ਬਾਵਾ)-2019 ਦੀ ਲੋਕ ਸਭਾ ਚੋਣ 'ਚ ਪੰਜਾਬ ਅੰਦਰ 248 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ, ਜਿਨ੍ਹਾਂ 'ਚੋਂ 227 ਮਰਦ ਤੇ 21 ਔਰਤਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ | 1996 'ਚ ਸਭ ਤੋਂ ਵੱਧ 259 ਉਮੀਦਵਾਰਾਂ 'ਚੋਂ 224 ਤੇ 1985 'ਚ 74 ਉਮੀਦਵਾਰਾਂ 'ਚੋਂ 39 ...

ਪੂਰੀ ਖ਼ਬਰ »

ਕਾਮਰੇਡ ਵਿਜੇ ਮਿਸ਼ਰਾ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਸਾਥੀ ਸੀ.ਪੀ.ਆਈ.(ਐਮ.) ਨੂੰ ਛੱਡ ਕੇ ਆਰ.ਐਮ.ਪੀ.ਆਈ. 'ਚ ਸ਼ਾਮਿਲ

ਤਰਨਤਾਰਨ, 24 ਮਈ (ਹਰਿੰਦਰ ਸਿੰਘ)-ਸਥਾਨਕ ਮਾਡਰਨ ਪੈਲੇਸ ਵਿਖੇ ਹਜ਼ਾਰਾਂ ਸੀ.ਪੀ.ਆਈ.ਐੱਮ. ਮੈਂਬਰਾਂ ਅਤੇ ਸਮਰਥਕਾਂ ਵਲੋਂ ਮਹਾਨ ਕਾਰਲ ਮਾਰਕਸ ਦੀ ਦੂਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਇਕ ਵਿਸ਼ਾਲ ਇਕੱਠ ਕੀਤਾ ਗਿਆ | ਇਸ ਮੌਕੇ ਪੇਸ਼ ਕੀਤੇ ਪ੍ਰਸਤਾਵ 'ਚ ਪਿਛਲੇ ਲੰਬੇ ...

ਪੂਰੀ ਖ਼ਬਰ »

ਪਾਕਿ ਵਲੋਂ ਬੈਲਿਸਟਿਕ ਮਿਜ਼ਾਈਲ ਸ਼ਾਹੀਨ-2 ਦਾ ਸਫ਼ਲ ਪ੍ਰੀਖਣ

ਅੰਮਿ੍ਤਸਰ, 24 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਅੱਜ ਅਰਬ ਸਾਗਰ 'ਚ 1500 ਕਿੱਲੋਮੀਟਰ ਤੱਕ ਨਿਸ਼ਾਨਾ ਲਗਾਉਣ ਵਾਲੀ ਬੈਲਿਸਟਿਕ ਮਿਜ਼ਾਈਲ ਸ਼ਾਹੀਨ-2 ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ | ਇਸ ਪ੍ਰੀਖਣ ਮੌਕੇ ਪਾਕਿ ਫ਼ੌਜ ਦੇ ਕਈ ਸੀਨੀਅਰ ਅਧਿਕਾਰੀ, ਇੰਜੀਨੀਅਰ ਅਤੇ ...

ਪੂਰੀ ਖ਼ਬਰ »

9ਵੀਂ ਤੋਂ ਲੈ ਕੇ 12ਵੀਂ ਸ਼੍ਰੇਣੀ 'ਚ ਰੈਗੂਲਰ ਵਿਦਿਆਰਥੀ 15 ਜੁਲਾਈ ਤੱਕ ਲੈ ਸਕਣਗੇ ਦਾਖ਼ਲਾ

ਐੱਸ.ਏ.ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ 'ਚ 9ਵੀਂ ਤੋਂ ਲੈ ਕੇ 12ਵੀਂ ਸ਼੍ਰੇਣੀ 'ਚ ਰੈਗੂਲਰ ਵਿਦਿਆਰਥੀ 15 ਜੁਲਾਈ ਤੱਕ ਦਾਖ਼ਲਾ ਲੈ ਸਕਣਗੇ | ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਅੱਜ ਰਿਲੀਜ਼ ਹੋਵੇਗਾ ਪੰਜਾਬੀ ਫ਼ਿਲਮ 'ਜਿੰਦ ਜਾਨ' ਦਾ ਟ੍ਰੇਲਰ

ਗਾਇਕ ਰਾਜਵੀਰ ਜਵੰਦਾ ਹੈ ਫ਼ਿਲਮ ਦਾ ਹੀਰੋ

ਚੰਡੀਗੜ੍ਹ, 24 ਮਈ (ਅ.ਬ.)- ਇਸ ਸਾਲ ਦੀਆਂ ਚਰਚਿਤ ਫ਼ਿਲਮਾਂ 'ਚ ਸ਼ਾਮਿਲ ਪੰਜਾਬੀ ਫ਼ਿਲਮ 'ਜਿੰਦ ਜਾਨ' ਦਾ ਟਰੇਲਰ ਅੱਜ 25 ਮਈ ਨੂੰ ਰਿਲੀਜ਼ ਹੋਵੇਗਾ | ਇਹ ਟਰੇਲਰ ਦੇਸ਼ ਦੀ ਨਾਮਵਰ ਮਿਊਜ਼ਿਕ ਤੇ ਫ਼ਿਲਮ ਕੰਪਨੀ 'ਜ਼ੀ ਮਿਊਜ਼ਿਕ' ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ | 'ਬੀ ਆਰ ਐਸ ...

ਪੂਰੀ ਖ਼ਬਰ »

ਬੀ.ਐਨ. ਓਵਰਸੀਜ਼ ਵਲੋਂ ਕੈਨੇਡਾ ਦੇ ਕਾਲਜ/ਯੂਨੀਵਰਸਿਟੀਆਂ 'ਚ ਦਾਖਲੇ ਸਬੰਧੀ ਵੱਖ-ਵੱਖ ਸ਼ਹਿਰਾਂ 'ਚ ਸੈਮੀਨਾਰ ਅੱਜ ਤੋਂ

ਜਲੰਧਰ, 24 ਮਈ (ਅ.ਬ.)- ਪਿਛਲੇ 23 ਸਾਲਾਂ ਤੋਂ ਭਾਰਤੀਆਂ ਦਾ ਮਾਰਗ ਦਰਸ਼ਨ ਕਰ ਰਹੀ ਸੰਸਥਾ ਬੀ.ਐਨ. ਓਵਰਸੀਜ਼ ਵਲੋਂ ਏਸਥੋਨ ਕਾਲਜ, ਯੋਰਕਵਾਇਲ ਯੂਨੀਵਰਸਿਟੀ ਅਤੇ 50 ਤੋਂ ਵੱਧ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਦਾਖਲਾ ਲੈਣ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਵੈਦਬਾਣ ਨੇ ਸੋਰਾਇਸਿਸ ਰੋਗੀਆਂ ਨੂੰ ਦਿੱਤੀ ਰੋਗ ਮੁਕਤੀ ਦੀ ਅਦਭੁਤ ਸੌਗਾਤ

ਜਲੰਧਰ, 24 ਮਈ (ਅ.ਬ.)- ਚਮੜੀ ਰੋਗ ਸਾਰੇ ਸਰੀਰ 'ਤੇ ਫੈਲ ਜਾਂਦਾ ਹੈ | ਦਾਗ ਪੈਣ ਨਾਲ ਚਮੜੀ ਝੜਨ ਲੱਗਦੀ ਹੈ | ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਲਈ 1992 ਤੋਂ ਨਿਰੰਤਰ ਭਾਰਤ ਦੀ ਪ੍ਰਸਿੱਧ ਆਯੂਰਵੈਦਿਕ ਕੰਪਨੀ 'ਵੈਦਬਾਣ ਆਯੁਰਵੈਦ' ਨੇ ਵਿਸ਼ੇਸ਼ ਆਯੁਰਵੈਦਾਚਾਰੀਆਂ ਵਿਦਵਾਨ ...

ਪੂਰੀ ਖ਼ਬਰ »

ਬੈਟਰਥਿੰਕ ਵਲੋਂ ਦਿੱਤੇ ਜਾਂਦੇ ਚੰਗੇ ਨਤੀਜਿਆਂ ਨਾਲ ਜੁੜ ਰਹੇ ਹਨ ਕਈ ਕੇਂਦਰ

ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬਸਰਾ)- ਅੰਗਰੇਜ਼ੀ ਦੀ ਪ੍ਰੀਖਿਆ ਆਈਲੈਟਸ ਕਰਨ ਵਾਲੇ ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ਦੇ ਸੀਜ਼ਨ 'ਚ ਹਰੇਕ ਕੋਚਿੰਗ ਸੈਂਟਰ ਅੱਗੇ ਵੱਧਣ ਲਈ ਭਰਪੂਰ ਕੋਸ਼ਿਸ਼ ਕਰਦਾ ਹੈ, ਜਿਸ ਲਈ ਕੇਵਲ ਅਧਿਐਨ ਸਮੱਗਰੀ, ਪ੍ਰਬੰਧਨ ਸਿਸਟਮ ਅਤੇ ...

ਪੂਰੀ ਖ਼ਬਰ »

ਨਾਭਾ ਨੇੜੇ ਨੌਜਵਾਨ ਦਾ ਕਤਲ

ਨਾਭਾ, 24 ਮਈ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖਾਨ ਪੁੱਤਰ ਦਿਲਬਰ ਖਾਂ ਜੋ ਕਿ ਇਕ ਬਾਡੀ ਬਿਲਡਰ ਸੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਢੀਂਗੀ ਦੇ ਚੋਏ ਕੋਲੋਂ ...

ਪੂਰੀ ਖ਼ਬਰ »

ਇਕ ਪਾਸੜ ਕਾਸ਼ਤਕਾਰੀ ਨਾਲ ਪਾਣੀ ਦੀ ਸਾਲਾਨਾ ਗਿਰਾਵਟ 50 ਸੈਂ. ਮੀ. ਤੱਕ ਪਹੁੰਚੀ-ਮਾਹਿਰ

ਲੁਧਿਆਣਾ, 24 ਮਈ (ਬੀ.ਐਸ. ਬਰਾੜ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਖੇਤੀ ਵਿਭਿੰਨਤਾ ਲਈ ਇਕ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ | ਕਮੇਟੀ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਲਈ ਕਿਸਾਨਾਂ, ਉਦਯੋਗ ਮਾਹਿਰਾਂ, ਪ੍ਰੋਸੈਸਿੰਗ ਨਾਲ ਜੁੜੇ ਕਰਮੀਆਂ ਅਤੇ ਖੇਤੀ ...

ਪੂਰੀ ਖ਼ਬਰ »

ਹਜ਼ਰਤ ਮੂਸਾ ਦੇ ਮਾਰੇ ਜਾਣ 'ਤੇ ਨਿਰਾਸ਼ ਪਾਕਿਸਤਾਨ ਵਲੋਂ ਭਾਰਤੀ ਫ਼ੌਜ 'ਤੇ ਦੋਸ਼

ਅੰਮਿ੍ਤਸਰ, 24 ਮਈ (ਸੁਰਿੰਦਰ ਕੋਛੜ)- ਬੀਤੇ ਦਿਨ ਭਾਰਤੀ ਸੁਰੱਖਿਆ ਬਲਾਂ ਵਲੋਂ ਕਸ਼ਮੀਰ 'ਚ ਕੱਟੜ ਅੱਤਵਾਦੀ ਹਜ਼ਰਤ ਮੂਸਾ ਨੂੰ ਮਾਰੇ ਜਾਣ 'ਤੇ ਬੁਖਲਾਹਟ 'ਚ ਆਏ ਪਾਕਿਸਤਾਨ ਵਲੋਂ ਜਾਰੀ ਹੋਏ ਬਿਆਨ 'ਚ ਕਿਹਾ ਗਿਆ ਹੈ ਕਿ ਭਾਰਤੀ ਫ਼ੌਜ ਕਸ਼ਮੀਰੀ ਨਾਗਰਿਕਾਂ 'ਤੇ ਜ਼ੁਲਮ ...

ਪੂਰੀ ਖ਼ਬਰ »

ਪਾਕਿ ਅਧਿਕਾਰੀਆਂ ਵਲੋਂ ਪਿਸ਼ਾਵਰ ਹਵਾਈ ਅੱਡੇ ਤੋਂ ਅੱਤਵਾਦੀ ਕਾਬੂ

ਪਿਸ਼ਾਵਰ, 24 ਮਈ (ਏਜੰਸੀ)- ਪਾਕਿਸਤਾਨੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਪਿਸ਼ਾਵਰ ਹਵਾਈ ਅੱਡੇ ਤੋਂ ਸਾਊਦੀ ਅਰਬ ਨਾਲ ਸਬੰਧਿਤ ਜਹਾਜ਼ 'ਚ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਅੱਤਵਾਦੀ ਨੂੰ ਕਾਬੂ ਕੀਤਾ ਹੈ | ਇਹ ਅੱਤਵਾਦੀ ਪਾਕਿ 'ਚ ਫਿਰਕੂ ਗਤੀਵਿਧੀਆਂ ਚਲਾਉਣ ...

ਪੂਰੀ ਖ਼ਬਰ »

9ਵੀਂ ਤੇ 11ਵੀਂ ਦਾ ਨਤੀਜਾ ਅਪਡੇਟ ਕਰਨ ਸਮੇਂ ਹੋਈਆਂ ਗ਼ਲਤੀਆਂ 'ਚ ਸੋਧ ਸਬੰਧੀ ਪੱਤਰ ਜਾਰੀ

ਐੱਸ.ਏ.ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੋਰਡ ਨਾਲ ਸਬੰਧਿਤ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਸੈਸ਼ਨ 2018-19 ਦਾ 9ਵੀਂ ਤੇ 11ਵੀਂ ਸ਼ੇ੍ਰਣੀ ਦਾ ਨਤੀਜਾ ਆਨਲਾਈਨ ਅੱਪਡੇਟ ਕਰਨ ਸਮੇਂ ਹੋਈਆਂ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਸੱਭਿਆਚਾਰਕ ਮਹੱਤਵ ਨੂੰ ਦਰਸਾਉਂਦੀ ਹੈ

'ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ'

ਹਰਵਿੰਦਰ ਸਿੰਘ ਫੁੱਲ ਜਲੰਧਰ-ਗੁਰੂ ਦੀ ਨਗਰੀ ਅੰਮਿ੍ਤਸਰ ਦੇ ਮੇਲ ਮਿਲਾਪ ਵਾਲੇ ਸੱਭਿਆਚਾਰਕ ਮਾਹੌਲ 'ਚ ਤਿਆਰ ਦੋ ਪ੍ਰੇਮੀਆਂ 'ਤੇ ਅਧਾਰਿਤ ਹੈ ਫ਼ਿਲਮ ਚੰਡੀਗੜ੍ਹ-ਅੰਮਿ੍ਤਸਰ-ਚੰਡੀਗੜ੍ਹ ਜੋ ਅਲੱਗ-ਅਲੱਗ ਬੋਲੀ ਪਹਿਰਾਵੇ ਅਤੇ ਸੋਚ ਦਾ ਸੁਮੇਲ ਹੈ ਇਕ ਦਿਲਚਸਪ ...

ਪੂਰੀ ਖ਼ਬਰ »

ਪਾਕਿਸਤਾਨ ਦੇ ਕੋਇਟਾ 'ਚ ਮਸਜਿਦ ਬਾਹਰ ਧਮਾਕਾ-3 ਮੌਤਾਂ, 15 ਜ਼ਖ਼ਮੀ

ਅੰਮਿ੍ਤਸਰ, 24 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕੋਇਟਾ 'ਚ ਮਸਜਿਦ ਬਾਹਰ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 15 ਦੇ ਕਰੀਬ ਹੋਰ ਜ਼ਖ਼ਮੀ ਹੋ ਗਏ | ਧਮਾਰੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਨਜ਼ਦੀਕੀ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇਂ 3 ਦੀ ਹਾਲਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਫਲੂ ਦਾ ਖ਼ਤਰਾ ਜ਼ੋਰਾਂ 'ਤੇ ਦੱਖਣੀ ਆਸਟ੍ਰੇਲੀਆ 'ਚ 27 ਮੌਤਾਂ

ਐਡੀਲੇਡ, 24 ਮਈ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ 'ਚ ਫਲੂ ਦੇ ਫ਼ੈਲਣ ਕਰਕੇ ਵੱਡੀ ਤਾਦਾਦ 'ਚ ਮਰੀਜ਼ ਇਲਾਜ ਲਈ ਹਸਪਤਾਲ ਭਰਤੀ ਹੋ ਰਹੇ ਹਨ | ਦੱਖਣੀ ਆਸਟ੍ਰੇਲੀਆ ਰਾਜ 'ਚ ਹੀ ਫਲੂ ਦੇ 27 ਮਰੀਜ਼ਾਂ ਦੀ ਮੌਤ ਹੋਈ ਹੈ, ਹੋਰਨਾਂ ਰਾਜਾਂ 'ਚ 36 ਲੋਕਾਂ ਦੀ ਮੌਤ ਹੋਣ ਸਮੇਤ ਕੁੱਲ ...

ਪੂਰੀ ਖ਼ਬਰ »

ਓਡੀਸ਼ਾ 'ਚ ਲਗਾਤਾਰ 5ਵੀਂ ਵਾਰ ਸਰਕਾਰ ਬਣਾਏਗਾ ਬੀ.ਜੇ.ਡੀ.

ਭੁਵਨੇਸ਼ਵਰ, 24 ਮਈ (ਏਜੰਸੀ)- ਸੱਤਾਧਾਰੀ ਪਾਰਟੀ ਬੀਜੂ ਜਨਤਾ ਦਲ (ਬੀ.ਜੇ.ਡੀ.) ਓਡੀਸ਼ਾ 'ਚ ਲਗਾਤਾਰ ਰਿਕਾਰਡ ਪੰਜਵੀਂ ਵਾਰ ਸਰਕਾਰ ਬਣਾਉਣ ਜਾ ਰਿਹਾ ਹੈ | ਸੂਬੇ ਦੀ 146 ਮੈਂਬਰੀ ਵਿਧਾਨ ਸਭਾ 'ਚੋਂ ਬੀ.ਜੇ.ਡੀ. ਨੇ 8 ਹੋਰਾਂ ਦੇ ਮੁਕਾਬਲੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ 104 ...

ਪੂਰੀ ਖ਼ਬਰ »

ਪੀ. ਟੀ. ਯੂ. ਦੇ ਇਮਤਿਹਾਨਾਂ 'ਚ ਸੀ. ਜੀ. ਸੀ. ਝੰਜੇੜੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਐੱਸ.ਏ.ਐੱਸ. ਨਗਰ, 24 ਮਈ (ਕੇ.ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ ਝੰਜੇੜੀ ਦੇ ਵਿਦਿਆਰਥੀਆਂ ਨੇ ਕਾਲਜ ਦੀ ਸਥਾਪਨਾ ਦੇ ਲਗਾਤਾਰ ਛੇਵੇਂ ਸਾਲ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਇਮਤਿਹਾਨਾਂ 'ਚ ਸਫਲਤਾ ਦੇ ਝੰਡੇ ਗੱਡੇ ਹਨ | ਝੰਜੇੜੀ ਕਾਲਜ ਦੇ ...

ਪੂਰੀ ਖ਼ਬਰ »

ਲਗਾਤਾਰ ਦੂਜੇ ਦਿਨ ਵਧੇ ਪੈਟਰੋਲ ਤੇ ਡੀਜ਼ਲ ਦੇ ਮੁੱਲ

ਨਵੀਂ ਦਿੱਲੀ 24 ਮਈ (ਏਜੰਸੀ)- ਦੇਸ਼ ਵਿਚ ਲੋਕ ਸਭਾ ਚੋਣਾਂ ਖ਼ਤਮ ਹੋਣ ਦੇ ਨਾਲ ਦੀ ਜਨਤਾ 'ਤੇ ਮਹਿੰਗਾਈ ਦੀ ਮਾਰ ਪੈਣੀ ਸ਼ੁਰੂ ਹੋ ਗਈ ਹੈ | ਪੈਟਰੋਲ ਅਤੇ ਡੀਜ਼ਲ ਦੇ ਮੁੱਲ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਫਿਰ ਵਧੇ | ਦਿੱਲੀ, ਕੋਲਕਾਤਾ ਤੇ ਮੁੰਬਈ ਵਿਚ ਪੈਟਰੋਲ ਦੇ ...

ਪੂਰੀ ਖ਼ਬਰ »

ਭਾਰਤ ਵਲੋਂ ਅੱਤਵਾਦੀ ਸੰਗਠਨ ਜਮਾਤ-ਉਲ-ਮੁਜਾਹਦੀਨ ਬੰਗਲਾਦੇਸ਼ 'ਤੇ ਪਾਬੰਦੀ

ਨਵੀਂ ਦਿੱਲੀ, 24 ਮਈ (ਏਜੰਸੀ)-ਗ੍ਰਹਿ ਮੰਤਰਾਲੇ ਨੇ ਜਮਾਤ-ਉੱਲ-ਮੁਜਾਹਦੀਨ ਬੰਗਲਾਦੇਸ਼ ਜਿਸ ਨੂੰ ਜਮਾਤ-ਉੱਲ-ਮੁਜਾਹਦੀਨ ਭਾਰਤ ਜਾਂ ਜਮਾਤ-ਉੱਲ-ਮੁਜਾਹਦੀਨ ਹਿੰਦੁਸਤਾਨ ਵੀ ਕਿਹਾ ਜਾਂਦਾ ਹੈ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ | ਇਕ ...

ਪੂਰੀ ਖ਼ਬਰ »

ਵਾਡਰਾ ਦੀ ਜ਼ਮਾਨਤ ਖ਼ਾਰਜ ਕਰਵਾਉਣ ਲਈ ਹਾਈਕੋਰਟ ਪਹੁੰਚੀ ਈ.ਡੀ.

ਨਵੀਂ ਦਿੱਲੀ, 24 ਮਈ (ਏਜੰਸੀ)-ਹਵਾਲਾ ਰਾਸ਼ੀ ਮਾਮਲੇ ਵਿਚ ਫਸੇ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਿਲਾਂ ਘਟਣ ਦਾ ਨਾਂਅ ਨਹੀਂ ਲੈ ਰਹੀਆਂ | ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵਾਡਰਾ ਦੀ ਅਗਾਉਂ ਜ਼ਮਾਨਤ ਖ਼ਾਰਜ ਕਰਨ ਲਈ ਦਿੱਲੀ ਹਾਈਕੋਰਟ ...

ਪੂਰੀ ਖ਼ਬਰ »

ਭਾਰਤ ਨੇ ਈਰਾਨ ਤੋਂ ਕੱਚਾ ਤੇਲ ਖਰੀਦਣਾ ਕੀਤਾ ਬੰਦ-ਭਾਰਤੀ ਰਾਜਦੂਤ

ਵਾਸ਼ਿੰਗਟਨ, 24 ਮਈ (ਏਜੰਸੀ)- ਅਮਰੀਕਾ ਦੀਆਂ ਪਾਬੰਦੀਆਂ ਤੋਂ ਮਿਲੀ ਛੂਟ ਦਾ ਸਮਾਂ ਇਸ ਮਹੀਨੇ ਦੀ ਸ਼ੁਰੂਆਤ 'ਚ ਖਤਮ ਹੋਣ ਦੇ ਬਾਅਦ ਭਾਰਤ ਨੇ ਈਰਾਨ ਤੋਂ ਕੱਚਾ ਤੇਲ ਖਰੀਦਣਾ ਬੰਦ ਕਰ ਦਿੱਤਾ ਹੈ | ਇਹ ਜਾਣਕਾਰੀ ਅਮਰੀਕਾ 'ਚ ਭਾਰਤੀ ਰਾਜਦੂਤ ਹਰਸ਼ਵਰਧਨ ਸਿ੍ੰਗਲਾ ਨੇ ...

ਪੂਰੀ ਖ਼ਬਰ »

ਮਾਊਾਟ ਐਵਰੈਸਟ 'ਤੇ 3 ਹੋਰ ਭਾਰਤੀ ਪਰਬਤ ਆਰੋਹੀਆਂ ਦੀ ਮੌਤ

ਕਾਠਮੰਡੂ, 24 ਮਈ (ਏਜੰਸੀ)- ਨਿਪਾਲ 'ਚ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੈਸਟ 'ਤੇ ਇਸ ਹਫ਼ਤੇ 3 ਹੋਰ ਭਾਰਤੀਆਂ ਦੀ ਜਾਨ ਜਾਣ ਨਾਲ ਮੌਤਾਂ ਦੀ ਗਿਣਤੀ ਕੁੱਲ 8 ਹੋ ਗਈ | ਅਲਿਜਾਜ਼ੀਰਾ ਦੀ ਰਿਪੋਰਟ ਅਨੁਸਾਰ ਨਿਹਾਲ ਭਗਵਾਨ (27) ਅਤੇ ਕਲਪਨਾ ਦਾਸ (53) ਦੀ 8848 ਮੀਟਰ ਉੱਚੇ ਮਾਊਾਟ ਐਵਰੈਸਟ ...

ਪੂਰੀ ਖ਼ਬਰ »

ਅਧਿਆਪਕ ਦਾ ਦਰਜਾ ਗੁਰੂ ਦੇ ਬਰਾਬਰ-ਸਿੱਖਿਆ ਮੰਤਰੀ

ਐੱਸ.ਏ.ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਅਧਿਆਪਕਾਂ ਨੇ ਇਸ ਵਾਰ ਮਿਹਨਤ ਕਰਕੇ ਜਿਸ ਤਰ੍ਹਾਂ 10ਵੀਂ ਤੇ 12ਵੀਂ ਦੇ ਇਤਿਹਾਸਕ ਨਤੀਜੇ ਦਿੱਤੇ ਹਨ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ 'ਚ ਦੇਸ਼ 'ਚੋਂ ਦੂਜੇ ਨੰਬਰ 'ਤੇ ਲਿਆ ਖੜ੍ਹਾ ਕੀਤਾ ਹੈ, ਇਹ ਮੁੱਖ ਮੰਤਰੀ, ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਖਾੜਕੂਵਾਦ ਸਬੰਧੀ ਮਾਮਲੇ 'ਚ ਦੋਸ਼ ਪੱਤਰ ਦਾਖ਼ਲ

ਮੁੰਬਈ, 24 ਮਈ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ੁੱਕਰਵਾਰ ਨੂੰ ਵੱਖ ਦੇਸ਼ 'ਖਾਲਿਸਤਾਨ' ਬਣਾਉਣ ਦੇ ਉਦੇਸ਼ ਨਾਲ ਸਿੱਖ ਖਾੜਕੂਵਾਦ ਦੇ ਮੁੜ ਉਥਾਨ ਦੀਆਂ ਕੋਸ਼ਿਸ਼ਾਂ ਨਾਲ ਸਬੰਧਿਤ ਇਕ ਮਾਮਲੇ 'ਚ ਦੋਸ਼ ਪੱਤਰ ਦਾਖ਼ਲ ਕੀਤਾ ਹੈ | ਐਨ.ਆਈ.ਏ. ਨੇ ਇਕ ਪ੍ਰੈੱਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX