ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  16 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  32 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 8 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 8 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 8 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦਿਹਾਤੀ ਹਲਕੇ 'ਚ ਜਿੱਤ ਦੇ ਜਸ਼ਨਾਂ ਦਾ ਜ਼ੋਰ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਇਕ ਲੱਖ 98 ਹਜ਼ਾਰ 850 ਵੋਟ ਦੇ ਫ਼ਰਕ ਨਾਲ ਰਿਕਾਰਡ ਤੋੜ ਜਿੱਤ 'ਚ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੇ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਅਤੇ ਸੁਰਿੰਦਰ ਸਿੰਘ ਬੱਬੂ ਪ੍ਰਧਾਨ ਜ਼ਿਲ੍ਹਾ ਦਿਹਾਤੀ ਯੂਥ ਅਕਾਲੀ ਦਲ ਦੀ ਯੋਗ ਅਗਵਾਈ ਹੇਠ 70317 ਵੋਟਾਂ ਦਾ ਜਿੱਤ 'ਚ ਯੋਗਦਾਨ ਪਾਇਆ | ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕਰੀਬ 22 ਹਜ਼ਾਰ ਵੋਟ ਦਾ ਫ਼ਰਕ ਖ਼ਤਮ ਕਰ 16542 ਵੋਟਾਂ ਵਧਣ ਦੀ ਖ਼ੁਸ਼ੀ ਅਕਾਲੀ ਵਰਕਰਾਂ 'ਚ ਡੁੱਲ੍ਹ-ਡੁੱਲ੍ਹ ਪੈ ਰਹੀ ਹੈ, ਜਿਸ ਵਿਚ ਰਾਏ ਸਿੱਖ ਬਿਰਾਦਰੀ ਦੀ ਵਧੇਰੇ ਵਸੋਂ ਵਾਲੇ ਖੇਤਰ ਮਮਦੋਟ ਨਾਲ ਲੱਗਦੇ ਪਿੰਡਾਂ ਰਾਓ ਕੇ ਹਿਠਾੜ, ਹਜ਼ਾਰਾ ਸਿੰਘ ਵਾਲਾ, ਲੱਖਾ ਸਿੰਘ ਵਾਲਾ, ਜਾਮਾ ਰੱਖਈਆ ਉਤਾੜ, ਰੁਹੇਲਾ ਹਾਜੀ, ਫੱਤੇ ਹਿਠਾੜ, ਭੰਬਾ ਹਾਜੀ, ਕੰਧਾਂ ਵਾਲੀ, ਤਰਾਂ ਵਾਲੀ, ਹਬੀਬ ਵਾਲਾ, ਜਲਾਲ ਵਾਲਾ ਆਦਿ ਅਨੇਕਾਂ ਪਿੰਡਾਂ 'ਚ ਵੀ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਬਰਾਬਰ ਵੋਟ ਮਿਲੇ ਹਨ, ਉਥੇ ਕਦੇ ਨਾ ਵੋਟ ਵਧਣ ਵਾਲੇ ਪਿੰਡ ਬਜੀਦਪੁਰ 'ਚ 643 ਵੋਟ, ਝੋਕ ਹਰੀ ਹਰ 'ਚ 258, ਮੱਲਵਾਲ 'ਚ 500, ਘੱਲ ਖ਼ੁਰਦ 'ਚ 212, ਫ਼ਿਰੋਜ਼ਸ਼ਾਹ 'ਚ 420, ਮੁੱਦਕੀ ' 2142, ਟਿੱਬੀ ਕਲਾਂ 'ਚ 83, ਤਲਵੰਡੀ 'ਚ 702, ਅੱਕੂ ਮਸਤੇ ਕੇ 116, ਹਰਾਜ 523, ਕਾਲੀਏ ਵਾਲਾ 153 ਵੋਟਾਂ ਦੀ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਬੜ੍ਹਤ ਨੇ ਅਕਾਲੀਆਂ ਦੇ ਜੋਸ਼ 'ਚ ਅਥਾਹ ਵਾਧਾ ਕਰ ਦਿੱਤਾ ਹੈ | ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਦੀ ਖ਼ੁਸ਼ੀ ਸਾਂਝੀ ਕਰਨ ਲਈ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਘਰ ਅਤੇ ਦਫ਼ਤਰ ਅੰਦਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਸਤਪਾਲ ਸਿੰਘ ਤਲਵੰਡੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਬਲਵਿੰਦਰ ਸਿੰਘ ਭੰਬਾ ਲੰਡਾ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਭਾਈ, ਗੁਰਮੀਤ ਸਿੰਘ ਬਰਾੜ ਪ੍ਰਧਾਨ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਗੁਰਤੇਜ ਸਿੰਘ ਤੂਤ, ਕਮਲਜੀਤ ਸਿੰਘ ਢੋਲੇਵਾਲਾ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਬੂਟਾ ਸਿੰਘ ਭੁੱਲਰ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਭੁਪਿੰਦਰ ਸਿੰਘ ਫਰੀਦੇਵਾਲਾ ਪ੍ਰਧਾਨ ਸਰਕਲ, ਬਚਿੱਤਰ ਸਿੰਘ ਮੋਰ ਸਾਬਕਾ ਚੇਅਰਮੈਨ, ਹਰਚਰਨ ਸਿੰਘ ਵੈਰੜ ਸਾਬਕਾ ਚੇਅਰਮੈਨ, ਵਰਿੰਦਰ ਸਿੰਘ ਵੈਰੜ, ਚਮਕੌਰ ਸਿੰਘ ਟਿੱਬੀ ਪ੍ਰਧਾਨ ਸਰਕਲ ਮਮਦੋਟ, ਜੋਗਾ ਸਿੰਘ ਮੁਰਕ ਵਾਲਾ ਸਾਬਕਾ ਚੇਅਰਮੈਨ, ਲਖਵੀਰ ਸਿੰਘ ਘੁੱਗੀ, ਬੇਅੰਤ ਸਿੰਘ ਉੱਪਲ, ਅਮਰੀਕ ਸਿੰਘ ਸੰਧੂ ਸਾਬਕਾ ਚੇਅਰਮੈਨ, ਮਨਪ੍ਰੀਤ ਸਿੰਘ ਸੰਧੂ ਝੋਕ ਹਰੀ ਹਰ, ਗੁਰਮੇਜ ਸਿੰਘ ਲੀਡਰ, ਰਛਪਾਲ ਸਿੰਘ ਕਰਮੂਵਾਲਾ, ਨਿਰਮਲ ਸਿੰਘ ਢਿੱਲੋਂ ਸੁਰ ਸਿੰਘ, ਨਿਰਭੈ ਸਿੰਘ ਸੁਰ ਸਿੰਘ, ਗੁਰਬਿੰਦਰ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਮੱਲਵਾਲ, ਸ਼ਾਮ ਸਿੰਘ ਮੁਦਕਾ ਪ੍ਰਧਾਨ ਜ਼ਿਲ੍ਹਾ ਸੋਈ, ਨਵਦੀਪ ਸਿੰਘ ਨਵੀ ਭੁੱਲਰ, ਪਰਮਜੀਤ ਸਿੰਘ ਖਾਰਾ, ਗੁਰਪ੍ਰੀਤ ਸਿੰਘ ਕੁਲ, ਅਮਰਜੀਤ ਸਿੰਘ ਬਾਲੇ ਵਾਲਾ, ਮਨਪ੍ਰੀਤ ਸਿੰਘ ਮਮਦੋਟ ਆਦਿ ਵਰਕਰਾਂ ਨਾਲ ਪਹੰੁਚ ਵਧਾਈਆਂ ਦਿੱਤੀਆਂ |

ਘਰ 'ਚ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਤੇ ਗਾਲ਼ੀ-ਗਲੋਚ ਦੇ ਦੋਸ਼

ਜ਼ੀਰਾ, 24 ਮਈ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਮੱਲੂਵਾਲਾ ਵਿਖੇ ਆਪਸੀ ਝਗੜੇ ਨੂੰ ਲੈ ਕੇ ਘਰ ਵਿਚ ਦਾਖਲ ਹੋ ਕੇ ਔਰਤ ਦੀ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦਾਂ ਤੋਂ ਇਲਾਵਾ ਗਾਲ਼ੀ-ਗਲੋਚ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਲਖਬੀਰ ਕੌਰ ਪਤਨੀ ...

ਪੂਰੀ ਖ਼ਬਰ »

ਜਾਅਲੀ ਸਰਟੀਫਿਕੇਟ ਦਿਖਾ ਆਰਮੀ 'ਚ ਭਰਤੀ ਹੋਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਫ਼ੌਜ 'ਚ ਭਰਤੀ ਹੋਣ ਸਮੇਂ ਅਧਿਕਾਰੀਆਂ ਦੇ ਅੱਖੀਂ ਘੱਟਾ ਪਾ ਵਿੱਦਿਆ ਪ੍ਰਾਪਤੀ ਦੇ ਜਾਅਲੀ ਸਰਟੀਫਿਕੇਟ ਦੇ ਕੇ ਭਰਤੀ ਹੋਣ ਵਾਲਿਆਂ ਦੀ ਪਛਾਣ ਕਰ ਫ਼ੌਜ ਵਲੋਂ ਉਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਕਮਲਜੀਤ ਸਿੰਘ ਢੋਲੇਵਾਲਾ ਦੀ ਅਗਵਾਈ ਹੇਠ ਯੂਥ ਵਰਕਰਾਂ ਮਨਾਈ ਜਿੱਤ ਦੀ ਖ਼ੁਸ਼ੀ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਮਿਲੀ 1 ਲੱਖ 98 ਹਜ਼ਾਰ 850 ਵੋਟਾਂ ਦੀ ਜਿੱਤ ਦਾ ਜਸ਼ਨ ਯੂਥ ਵਰਕਰਾਂ ਨੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਫ਼ਿਰੋਜ਼ਪੁਰ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀਆਂ 17ਵੀਆਂ ਲੋਕ ਸਭਾ ਚੋਣਾਂ 'ਚ ਫ਼ਿਰੋਜ਼ਪੁਰ ਵਾਸੀਆਂ ਦੇ ਸਿਰ ਬਿਰਾਦਰੀ ਵਾਦ ਦਾ ਨਹੀਂ, ਸਗੋਂ ਵਿਕਾਸ ਦੀ ਪੈਦਾ ਹੋਈ ਚਾਹਤ ਦਾ ਜਾਦੂ ਸਿਰ ਚੜ੍ਹ ਬੋਲਿਆ ਦਿਖਾਈ ਦਿੱਤਾ ਹੈ, ਜਿਸ ਨੇ ਕਾਂਗਰਸ ਵਲੋਂ 32 ਸਾਲਾ ਬਾਅਦ ...

ਪੂਰੀ ਖ਼ਬਰ »

ਸੇਵਾ ਮੁਕਤ ਫ਼ੌਜੀ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ ਦੀ ਸਜ਼ਾ

ਫ਼ਿਰੋਜ਼ਪੁਰ, 24 ਮਈ (ਰਾਕੇਸ਼ ਚਾਵਲਾ)- ਸੇਵਾ ਮੁਕਤ ਫ਼ੌਜੀ ਦਾ ਕਤਲ ਕਰਨ ਵਾਲੇ ਇਕ ਕਾਤਲ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ¢ ਜਾਣਕਾਰੀ ਅਨੁਸਾਰ ਥਾਣਾ ਕੈਂਟ ਦੇ ਐਸ.ਐੱਚ.ਓ ਨਵੀਨ ਕੁਮਾਰ ਨੂੰ ਸੂਚਨਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪਾਵਨ ਸੈਂਚੀਆਂ ਨੂੰ ਕੀਤਾ ਅਗਨ ਭੇਟ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਮੰਡੀ ਅਰਨੀਵਾਲਾ ਦੇ ਨੇੜਲੇ ਪਿੰਡ ਪਾਕਾ ਦੀ ਇਕ ਢਾਣੀ 'ਤੇ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਅਤੇ ਸ੍ਰੀ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਦੇ ਮਾਮਲੇ ਵਿਚ ਥਾਣਾ ਅਰਨੀਵਾਲਾ ਪੁਲਿਸ ਨੇ ਦੋ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਲੋਂ ਇਕ ਵਿਅਕਤੀ ਨੂੰ ਮਾਰੀ ਟੱਕਰ, ਹੋਈ ਮੌਤ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਲੌਹਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਬਲਵੰਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਲੋਹਕੇ ਕਲਾਂ ਨੇ ਪੁਲਿਸ ਕੋਲ ...

ਪੂਰੀ ਖ਼ਬਰ »

72 ਗ੍ਰਾਮ ਹੈਰੋਇਨ, ਇਕ ਆਈਫੋਨ ਤੇ ਭਾਰਤੀ ਕਰੰਸੀ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਦੇ ਐਾਟੀ ਨਾਰਕੋਟਿਕ ਸੈੱਲ ਰੇਂਜ ਫ਼ਿਰੋਜ਼ਪੁਰ ਵਲੋਂ ਇਕ ਵਿਅਕਤੀ ਨੂੰ 72 ਗ੍ਰਾਮ ਹੈਰੋਇਨ, ਇਕ ਆਈਫੋਨ-8 ਅਤੇ 250 ਰੁਪਏ ਭਾਰਤੀ ਕਰੰਸੀ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐਾਟੀ ਨਾਰਕੋਟਿਕ ਸੈੱਲ ਰੇਂਜ ...

ਪੂਰੀ ਖ਼ਬਰ »

ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਬਹਿਰਾਮ ਅਧੀਨ ਪੈਂਦੇ ਪਿੰਡ ਅਹਿਮਦ ਢੰਡੀ ਵਿਖੇ ਪੈਸੇ ਦੇਣ ਤੋਂ ਇਨਕਾਰ ਕਰਨ 'ਤੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਕੈਂਟ ਰੋਡ ਨਿਵਾਸੀ ਸੰਦੀਪ ਕੁਮਾਰ ਪੁੱਤਰ ਹਰਬੰਸ ਲਾਲ ਦਾ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ ਹੈ | ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਸੰਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਪੀ.ਬੀ.22 ਡੀ.3481 ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 24 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਨੇ ਜਬਰ-ਜਨਾਹ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ ਕੀਤੀ ਹੈ | ਜਾਣਕਾਰੀ ਅਨੁਸਾਰ ਦਾਇਰ ਇਸਤਗਾਸੇ 'ਚ ਪੀੜਤ ਲੜਕੀ ਨੇ ਦੱਸਿਆ ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ

ਤਲਵੰਡੀ ਭਾਈ, 24 ਮਈ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ ਸਾਬਕਾ ਮੰਡਲ ਪ੍ਰਧਾਨ ਰੌਸ਼ਨ ਲਾਲ ਬਜਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਗਦੀਸ਼ ਗੋਇਲ ਨੀਟਾ, ਜਸਵੰਤ ਰਾਏ, ਡਾ: ਰਾਜ ਕੁਮਾਰ ਅਗਨੀਹੋਤਰੀ, ਦੀਪਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੋਟਰਾਂ ਤੇ ਇਮਾਨਦਾਰੀ ਨਾਲ ਚੋਣ ਡਿਊਟੀ ਕਰਨ ਵਾਲੇ ਅਧਿਕਾਰੀਆਂ ਦਾ ਧੰਨਵਾਦ

ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਲਈ ਜ਼ਿਲ੍ਹੇ ਦੇ ਵੋਟਰਾਂ ਅਤੇ ਚੋਣ ਡਿਊਟੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਦੀ ਖ਼ੁਸ਼ੀ 'ਚ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ

ਜ਼ੀਰਾ, 24 ਮਈ (ਮਨਜੀਤ ਸਿੰਘ ਢਿੱਲੋਂ)- ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਗਿੱਲ ਦੀ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਉਂਦਿਆਂ ਸਮੂਹ ਹਲਕਾ ਵਾਸੀਆਂ ਨੂੰ ਵਧਾਈ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਰਾਈਫ਼ਲ ਸ਼ੂਟਿੰਗ ਦੀ ਸਿਖਲਾਈ ਦਿੱਤੀ

ਤਲਵੰਡੀ ਭਾਈ, 24 ਮਈ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ. ਯੂਨਿਟ ਵਿਖੇ 5ਵੀਂ ਪੰਜਾਬ ਗਰਲਜ਼ ਬਟਾਲੀਅਨ (ਐਨ.ਸੀ.ਸੀ.) ਮੋਗਾ ਵਲੋਂ ਜੂਨੀਅਰ ਵਿੰਗ ਦੀਆਂ ਐਨ.ਸੀ.ਸੀ. ਕੈਡਿਟਾਂ ਲਈ ਰਾਈਫ਼ਲ ਸ਼ੂਟਿੰਗ ਦੀ ਸਿਖਲਾਈ ਦਾ ...

ਪੂਰੀ ਖ਼ਬਰ »

ਅਰੋੜਾ ਮਹਾਂਸਭਾ ਜ਼ੀਰਾ ਵਲੋਂ ਅਰੂਟ ਮਹਾਰਾਜ ਦਾ ਜਨਮ ਦਿਨ ਮਨਾਇਆ ਜਾਵੇਗਾ- ਆਗੂ

ਜ਼ੀਰਾ, 24 ਮਈ (ਮਨਜੀਤ ਸਿੰਘ ਢਿੱਲੋਂ)- ਅਰੋੜਾ ਮਹਾਂ ਸਭਾ ਦੀ ਇਕ ਵਿਸ਼ੇਸ਼ ਮੀਟਿੰਗ ਹਾਕਮ ਸਿੰਘ ਪ੍ਰਧਾਨ ਅਰੋੜਾ ਮਹਾਂ ਸਭਾ ਜ਼ੀਰਾ ਅਤੇ ਅਮਨ ਛਾਬੜਾ ਪ੍ਰਧਾਨ ਯੂਥ ਅਰੋੜਾ ਮਹਾ ਸਭਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 30 ਮਈ ਨੂੰ ਅਰੋੜਾ ਬਰਾਦਰੀ ਦੇ ਬਾਨੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਿੰਦਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ਹਾਜ਼ਰ ਕਿਸਾਨਾਂ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ...

ਪੂਰੀ ਖ਼ਬਰ »

ਆਈ.ਈ.ਆਰ.ਟੀ. ਅਧਿਆਪਕਾਂ ਵਲੋਂ 27 ਦੀ ਮੀਟਿੰਗ 'ਚ ਸ਼ਾਮਿਲ ਕਰਨ ਦੀ ਮੰਗ

ਜ਼ੀਰਾ, 24 ਮਈ (ਮਨਜੀਤ ਸਿੰਘ ਢਿੱਲੋਂ)- ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਵੋਹਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਵਰਿੰਦਰ ਕੁਮਾਰ ਪੰਜਾਬ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਜਿੱਥੇ ਸਰਕਾਰ ਤੇ ਸਿੱਖਿਆ ...

ਪੂਰੀ ਖ਼ਬਰ »

ਬੱਚਿਆਂ ਨਾਲ ਬੱਚੇ ਬਣ ਗਏ ਸੀ.ਜੇ.ਐਮ ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 24 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਦੇ ਨਿਰਦੇਸ਼ਾਂ ਅਧੀਨ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ੍ਰੀ ਅਮਨ ਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਪਿੰਡ ਬਹਾਦਰ ਕੇ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਗੋਲੂ ਕਾ ਮੋੜ, 24 ਮਈ (ਸੁਰਿੰਦਰ ਸਿੰਘ ਲਾਡੀ)- ਸ਼ਹੀਦ ਕਰਤਾਰ ਸਿੰਘ ਸਰਾਭੇ ਦਾ ਜਨਮ ਦਿਨ ਪਿੰਡ ਬਹਾਦਰ ਕੇ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਮਨਾਇਆ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਰਜਿੰਦਰ ਕੰਬੋਜ ਅਤੇ ਸਮੂਹ ...

ਪੂਰੀ ਖ਼ਬਰ »

ਕੋਟ ਕਰੋੜ ਖ਼ੁਰਦ ਵਿਖੇ ਰਾਜਾ ਕੋਟਲਾ ਦੀ ਅਗਵਾਈ ਹੇਠ ਲੱਡੂ ਵੰਡੇ

ਤਲਵੰਡੀ ਭਾਈ, 24 ਮਈ (ਕੁਲਜਿੰਦਰ ਸਿੰਘ ਗਿੱਲ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੋਈ ਜਿੱਤ 'ਤੇ ਪਿੰਡ ਕੋਟ ਕਰੋੜ ਖ਼ੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਰਾਜ ਸਿੰਘ ਰਾਜਾ ਕੋਟਲਾ ਦੀ ਅਗਵਾਈ ਹੇਠ ਜਿੱਤ ਦਾ ਜਸ਼ਨ ਮਨਾਇਆ ਗਿਆ | ...

ਪੂਰੀ ਖ਼ਬਰ »

ਦੇਸ਼ ਮੋਦੀ ਦੀ ਅਗਵਾਈ 'ਚ ਬੁਲੰਦੀਆਂ ਛੂਹੇਗਾ-ਰਾਏ

ਮੱਲਾਂਵਾਲਾ, 24 ਮਈ (ਗੁਰਦੇਵ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਹੋਈ ਇਤਿਹਾਸਕ ਜਿੱਤ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਮਨਜੀਤ ਸਿੰਘ ਰਾਏ ਮੈਂਬਰ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਬੁਲੰਦੀਆਂ ਨੂੰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰ ਅੰਦਰ ਅਕਾਲੀਆਂ ਮਨਾਇਆ ਲੱਡੂ ਵੰਡ ਕੇ ਜਿੱਤ ਦਾ ਜਸ਼ਨ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ 'ਚ ਜਿੱਤ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਵਰਕਰਾਂ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੁਆਈ ਰਿਕਾਰਡ ਤੋੜ ਜਿੱਤ ਦੀ ਖ਼ੁਸ਼ੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਅਕਾਲੀ ...

ਪੂਰੀ ਖ਼ਬਰ »

ਨਿਰਮਲ ਸਿੰਘ 'ਤੇ ਹਮਲਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਲਈ ਲਾਇਆ ਧਰਨਾ

ਅਬੋਹਰ, 24 ਮਈ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ 'ਰਵੀਨਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ' ਦੇ ਕਨਵੀਨਰ ਅਤੇ ਟੀ.ਐੱਸ.ਯੂ. ਆਗੂ ਨਿਰਮਲ ਸਿੰਘ ਉ ੱਪਰ ਗੋਪੀ ਰਾਮ ਸਾਂਦੜ ਤੇ ਉਸ ਦੇ ਕੁੱਝ ਸਾਥੀਆਂ ਵਲੋਂ ਕੀਤੇ ਹਮਲੇ ਸਬੰਧੀ ਦਰਜ ਕੀਤੇ ਮਾਮਲੇ ਵਿਚ ਧਾਰਾ 307 ਦਾ ਵਾਧਾ ...

ਪੂਰੀ ਖ਼ਬਰ »

ਸਕੂਲ 'ਚ ਚੋਰੀ ਛੁਪੇ ਵੇਚੀਆਂ ਜਾ ਰਹੀਆਂ ਟਾਈਲਾਂ ਦੀ ਭਰੀ ਟਰੈਕਟਰ-ਟਰਾਲੀ ਪਿੰਡ ਵਾਸੀਆਂ ਵਲੋਂ ਕਾਬੂ

ਜਲਾਲਾਬਾਦ, 24 ਮਈ (ਕਰਨ ਚੁਚਰਾ)-ਉਪਮੰਡਲ ਦੇ ਅਧੀਨ ਪੈਂਦੇ ਪਿੰਡ ਬਾਹਮਣੀ ਵਾਲਾ ਸਥਿੱਤ ਸਰਕਾਰੀ ਪ੍ਰਾਇਮਰੀ ਸਕੂਲ 'ਚ ਸਕੂਲ ਅਧਿਆਪਕ 'ਤੇ ਚੋਰੀ ਛਿਪੇ ਸਕੂਲ ਦੀ ਇਮਾਰਤ ਦੀਆਂ ਟਾਈਲਾਂ ਰਾਤੋ ਰਾਤ ਵੇਚਣ ਦੇ ਦੋਸ਼ ਲੱਗੇ ਹਨ | ਉਧਰ ਪਿੰਡ ਦੇ ਸਕੂਲ ਦੀ ਪਸਵਕ ਕਮੇਟੀ, ...

ਪੂਰੀ ਖ਼ਬਰ »

ਚਰਨਜੀਤ ਕੌਰ ਕੌਾਸਲਰ ਦੀ ਅਗਵਾਈ ਹੇਠ ਔਰਤਾਂ ਨੇ ਮਨਾਈ ਸੁਖਬੀਰ ਦੀ ਜਿੱਤ ਦੀ ਖ਼ੁਸ਼ੀ

ਫ਼ਿਰੋਜ਼ਪੁਰ, 24 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਤੋਂ ਕੌਾਸਲਰ ਚਰਨਜੀਤ ਕੌਰ ਦੀ ਅਗਵਾਈ ਹੇਠ ਔਰਤਾਂ ਨੇ ਇਕੱਤਰ ਹੋ ਕੇ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਖ਼ੁਸ਼ੀ ਦੇ ਜਸ਼ਨ ਵਾਰਡ ਨੰਬਰ 21 ਫ਼ਿਰੋਜ਼ਪੁਰ ਸ਼ਹਿਰ ਵਿਖੇ ਮਨਾਏ ਗਏ | ਲੱਡੂ ਵੰਡਣ ਤੋਂ ...

ਪੂਰੀ ਖ਼ਬਰ »

ਕੁਲਬੀਰ ਜ਼ੀਰਾ ਵਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ

ਜ਼ੀਰਾ, 24 ਮਈ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਜਿੱਤ 'ਚ 20 ਹਜ਼ਾਰ ਦੀ ਲੀਡ ਹਲਕਾ ਜ਼ੀਰਾ ਤੋਂ ਦਿਵਾਏ ਜਾਣ 'ਤੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਇਲਾਕੇ ਦੇ ਕਾਂਗਰਸੀ ਵਰਕਰਾਂ, ਸਮਰਥਕਾਂ ...

ਪੂਰੀ ਖ਼ਬਰ »

ਸਿਟੀ ਹਾਰਟ ਸਕੂਲ 'ਚ ਵੱਖ-ਵੱਖ ਹਾਊਸ ਕੌਾਸਲ ਲਈ ਵਿਦਿਆਰਥੀਆਂ ਦੀ ਚੋਣ

ਮਮਦੋਟ, 24 ਮਈ (ਜਸਬੀਰ ਸਿੰਘ ਕੰਬੋਜ)- ਵਿਦਿਆਰਥੀਆਂ ਵਿਚ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੇ ਫ਼ਰਜ਼ਾਂ ਤੋਂ ਸੁਚੇਤ ਕਰਾਉਣ ਲਈ ਵੱਖ-ਵੱਖ ਹਾਊਸ ਕੌਾਸਲ ਲਈ ਵਿਦਿਆਰਥੀਆਂ ਦੀ ਚੋਣ ਕੀਤੀ ਗਈ | ਆਈਸਕ ਨਿਊਟਨ ਹਾਊਸ ਵਿਚ (ਲੜਕੇ) ਕੈਪਟਨ ਹਰਮਿਲਨ ...

ਪੂਰੀ ਖ਼ਬਰ »

ਕੁਲਬੀਰ ਜ਼ੀਰਾ ਵਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ

ਜ਼ੀਰਾ, 24 ਮਈ (ਮਨਜੀਤ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਜਿੱਤ 'ਚ 20 ਹਜ਼ਾਰ ਦੀ ਲੀਡ ਹਲਕਾ ਜ਼ੀਰਾ ਤੋਂ ਦਿਵਾਏ ਜਾਣ 'ਤੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਇਲਾਕੇ ਦੇ ਕਾਂਗਰਸੀ ਵਰਕਰਾਂ, ਸਮਰਥਕਾਂ ...

ਪੂਰੀ ਖ਼ਬਰ »

ਪਨਸਪ ਤੇ ਪਨਗੇ੍ਰਨ ਖ਼ਰੀਦ ਏਜੰਸੀਆਂ ਦੀ 7.50 ਲੱਖ ਗੱਟਾ ਕਣਕ ਭਾਰੀ ਬਾਰਿਸ਼ ਪੈਣ ਨਾਲ ਤਬਾਹ

ਗੁਰੂਹਰਸਹਾਏ, 24 ਮਈ (ਪਿ੍ਥਵੀ ਰਾਜ ਕੰਬੋਜ)- ਗੁਰੂਹਰਸਹਾਏ 'ਚ ਪਨਸਪ ਅਤੇ ਪਨਗ੍ਰੇਨ ਏਜੰਸੀਆਂ ਦੀ ਖ਼ਰੀਦ ਕੀਤੀ ਕਣਕ 7.50 ਲੱਖ ਤੋਂ ਵੱਧ ਬੈਗ ਬੇਮੌਸਮੀ ਬਾਰਿਸ਼ ਹੋਣ ਕਾਰਨ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਲਾਪਰਵਾਹੀ (ਅਣਗਹਿਲੀ) ਕਾਰਨ ਬਿਨ੍ਹਾਂ ਤਰਪਾਲਾਂ ਪਾਏ ...

ਪੂਰੀ ਖ਼ਬਰ »

ਤਕਸੀਮ ਦਾ ਕੇਸ ਚੱਲਦਾ ਹੋਣ ਦੇ ਬਾਵਜੂਦ ਸਾਂਝੀ ਜ਼ਮੀਨ 'ਚੋਂ ਮਿੱਟੀ ਚੁੱਕਣ ਦੇ ਦੋਸ਼

ਮਮਦੋਟ, 24 ਮਈ (ਸੁਖਦੇਵ ਸਿੰਘ ਸੰਗਮ)- ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਖੁੰਦਰ ਹਿਠਾੜ ਦੇ ਕਿਸਾਨ ਨੇ ਉਨ੍ਹਾਂ ਦੀ ਮੁਸ਼ਤਰਕੇ ਖਾਤੇ ਵਾਲੀ ਜ਼ਮੀਨ ਦੀ ਤਕਸੀਮ ਦਾ ਕੇਸ ਚੱਲਦਾ ਹੋਣ ਦੇ ਬਾਵਜੂਦ ਦੂਜੀ ਧਿਰ ਵਲੋਂ ਜ਼ਮੀਨ ਵਿਚੋਂ ਮਿੱਟੀ ਚੁੱਕਣ ਨੂੰ ਲੈ ਕੇ ਪੁਲਿਸ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ 31 ਤੇ 1 ਜੂਨ ਨੂੰ ਮੁਹੱਈਆ ਕਰਵਾਏ ਜਾਣਗੇ ਵਿਸ਼ੇਸ਼ ਉਪਕਰਨ

ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ)-ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ 31 ਮਈ ਅਤੇ 1 ਜੂਨ ਨੂੰ ਵਿਸ਼ੇਸ਼ ਉਪਕਰਨ ਮੁਹੱਈਆ ਕਰਵਾਏ ਜਾਣਗੇ | ਇਸ ਸਬੰਧੀ ਸਹਾਇਕ ਕਮਿਸ਼ਨਰ (ਜ.) ਰਣਜੀਤ ਸਿੰਘ ਨੇ ਦੱਸਿਆ ਕਿ ਇਹ ਉਪਕਰਨ 28 ਤੋਂ 30 ਜਨਵਰੀ ਤੱਕ ਅਲਿਮਕੋ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

25 ਤੱਕ ਹੀ ਜਾਰੀ ਰਹੇਗੀ ਕਣਕ ਦੀ ਸਰਕਾਰੀ ਖ਼ਰੀਦ-ਪਿੰਦਰ ਸਿੰਘ

ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ)- ਕੇਂਦਰ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ ਕੱਲ੍ਹ 25 ਮਈ ਤੱਕ ਹੀ ਕੀਤੀ ਜਾਵੇਗੀ | ਇਸ ਲਈ ਜੇਕਰ ਕਿਸੇ ਕਿਸਾਨ ਨੇ ਹਾਲੇ ਵੀ ਕਣਕ ਦੀ ਵਿੱਕਰੀ ਨਹੀਂ ਕੀਤੀ ਤਾਂ ਕਿਸਾਨ ਮਿੱਥੀ ਤਾਰੀਕ 'ਚ ...

ਪੂਰੀ ਖ਼ਬਰ »

ਡਾ: ਸਤਿੰਦਰ ਸਿੰਘ ਦੂਰਦਰਸ਼ਨ ਦੇ 'ਗੱਲਾਂ ਤੇ ਗੀਤ' ਪੋ੍ਰਗਰਾਮ 'ਚ ਅੱਜ

ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ)- ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਵਿਸ਼ੇਸ਼ ਪਹਿਚਾਣ ਰੱਖਦੇ ਡਾ: ਸਤਿੰਦਰ ਸਿੰਘ ਕੌਮੀ ਪੁਰਸਕਾਰ ਪ੍ਰਾਪਤ ਪਿ੍ੰਸੀਪਲ ਅਤੇ ਪ੍ਰਧਾਨ ਐਗਰੀਡ ਫਾਊਾਡੇਸ਼ਨ ਦੂਰਦਰਸ਼ਨ ਪੰਜਾਬੀ ਦੇ ਹਰਮਨ ਪਿਆਰੇ ਪੋ੍ਰਗਰਾਮ 'ਗੱਲਾਂ ਤੇ ...

ਪੂਰੀ ਖ਼ਬਰ »

ਜਥੇ: ਇੰਦਰਜੀਤ ਸਿੰਘ ਜ਼ੀਰਾ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਵਾਉਣ ਦੀ ਮੰਗ

ਤਲਵੰਡੀ ਭਾਈ, 24 ਮਈ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਪ੍ਰਤੀ ਢਿੱਲ ਮੱਠ ਕੀਤੀ ਹੈ, ਜੋ ਕਿ ਸਿੱਖਾਂ ਦੇ ਮਸਲਿਆਂ 'ਚ ਸਿੱਧੀ ਦਖ਼ਲ ਅੰਦਾਜ਼ੀ ਹੈ | ਇਹ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਦਾ ਅੱਜ ਆਖ਼ਰੀ ਦਿਨ-ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ

ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ)- ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਹੀ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਮੰਟਾ ਨੇ ਜ਼ਿਲ੍ਹੇ 'ਚ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਪਹੰੁਚਾਇਆ ਸੀ ਸਿਖ਼ਰਾਂ 'ਤੇ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਸਾਂਸਦ ਬਣੇ ਸ. ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਸਤਿੰਦਰਜੀਤ ਸਿੰਘ ਮੰਟਾ ਜੋ ਕਿ ਜ਼ਿਲ੍ਹਾ ਅਕਾਲੀ ਜਥਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX