ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਾਜ਼ਾ ਖ਼ਬਰਾਂ

ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ

ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਗ੍ਰਾਮ ਸੋਨਾ ਬਰਾਮਦ ਕੀਤਾ ਗਿਆ।ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ

ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਕਾਰ ਅਚਾਨਕ ਬੇਕਾਬੂ ਹੋ ਕੇ ...

ਪੂਰੀ ਖ਼ਬਰ »

ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ

ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ ਮਿਲੇ ਹਨ। ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਅੱਜ ਸ਼ਾਮ ਨੂੰ ...

ਪੂਰੀ ਖ਼ਬਰ »

ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ

ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ਪੂਜਾ ਨੇ ਭੇਦਭਰੀ ਹਾਲਤ 'ਚ ਖ਼ੁਦ ...

ਪੂਰੀ ਖ਼ਬਰ »

ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ

ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ

...

ਪੂਰੀ ਖ਼ਬਰ »

ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਅਜਿਹੀ ...

ਪੂਰੀ ਖ਼ਬਰ »

ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ

ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ ਹੋਏ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ

ਪਠਾਨਕੋਟ, 25 ਮਈ (ਸੰਧੂ) - ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੀਤੇ ਦਿਨ ਪਠਾਨਕੋਟ ਵਿਖੇ ਅਦਾਕਾਰ ਸਾਂਸਦ ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ਲੋਕਾਂ ਦੀਆਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ

ਨਵੀਂ ਦਿੱਲੀ, 25 ਮਈ- ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ ...

ਪੂਰੀ ਖ਼ਬਰ »

ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼

ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ...

ਪੂਰੀ ਖ਼ਬਰ »

ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ

ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ। ਇਸ ਬੈਠਕ 'ਚ ...

ਪੂਰੀ ਖ਼ਬਰ »

ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ

ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ...

ਪੂਰੀ ਖ਼ਬਰ »

ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ

ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ ਆਸ਼ੀਰਵਾਦ ਵੀ ...

ਪੂਰੀ ਖ਼ਬਰ »

ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ 'ਤੇ ...

ਪੂਰੀ ਖ਼ਬਰ »

ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਲੋਕ ...

ਪੂਰੀ ਖ਼ਬਰ »

ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼

ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ ਹਰਕੰਵਲਜੀਤ ਸਿੰਘ ਹੈਪੀ ਦੀ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ

ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ ਪ੍ਰਦੇਸ਼ ਤੋਂ ...

ਪੂਰੀ ਖ਼ਬਰ »

ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ

ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਬੈਟਰੀ ...

ਪੂਰੀ ਖ਼ਬਰ »

ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ

ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ ਕਰਕੇ ਇੱਥੋਂ ...

ਪੂਰੀ ਖ਼ਬਰ »

12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ

ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ 'ਚ ਹੋਈ ਹੈ। ਮਨਵੀਰ ਕੌਰ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ

ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਪਾਰਟੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ

ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ 'ਤੇ ਆਏ ...

ਪੂਰੀ ਖ਼ਬਰ »

16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ

ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਹਸਤਾਖ਼ਰ ਕਰ ਦਿੱਤੇ ਹਨ। ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੀ ਸਲਾਹ 'ਤੇ ਅੱਜ ਇਸ ਹੁਕਮ 'ਤੇ ਹਸਤਾਖ਼ਰ ਕੀਤੇ ਹਨ। ਦੱਸਣਯੋਗ ਹੈ ਕਿ 16ਵੀਂ ਲੋਕ ਸਭਾ ਦਾ ਕਾਰਜਕਾਲ ਆਉਣ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ

ਨਵੀਂ ਦਿੱਲੀ, 25 ਮਈ- ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਲੋਕ ਸਭਾ ਚੋਣਾਂ 'ਚ ਜੇਤੂ ਉਮੀਦਵਾਰਾਂ ਦੀ ਸੂਚੀ ਸੌਂਪ ਦਿੱਤੀ ਹੈ। ਇਸ ਮੌਕੇ ਅਰੋੜਾ ਨਾਲ ਬਾਕੀ ਦੋ ਕਮਿਸ਼ਨਰ ਅਸ਼ੋਕ ਲਵਾਸਾ ਅਤੇ ਸੁਸ਼ੀਲ ਚੰਦਰਾ ਵੀ ਮੌਜੂਦ ਸਨ। ...

ਪੂਰੀ ਖ਼ਬਰ »

ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ

ਨਵੀਂ ਦਿੱਲੀ, 25 ਮਈ- ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕਾਂਗਰਸ ਵਰਕਿੰਗ ਕਮੇਟੀ ਦੇ ਬੈਠਕ ਦੌਰਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕਰਨ ਸੰਬੰਧੀ ਖ਼ਬਰਾਂ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ

ਘੁਮਾਣ, 25 ਮਈ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਅਧੀਨ ਆਉਂਦੇ ਪਿੰਡ ਪੇਜ਼ੋਚੱਕ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਹੋਰ ਮਾਂ ਦੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 24 ਸਾਲਾ ਗੁਰਵਿੰਦਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਪਿੰਡ ਪੇਜ਼ੋਚੱਕ ਵਜੋਂ ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼

ਨਵੀਂ ਦਿੱਲੀ, 25 ਮਈ- ਰਾਜਧਾਨੀ ਦਿੱਲੀ 'ਚ ਪਾਰਟੀ ਦਫ਼ਤਰ 'ਚ ਅੱਜ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ ਹੋ ਰਹੀ ਹੈ, ਜਿਸ 'ਚ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ। ਇਸ ਬੈਠਕ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ...

ਪੂਰੀ ਖ਼ਬਰ »

ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼

ਡੇਰਾਬੱਸੀ, 25 ਮਈ(ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਸਰਕਾਰੀ ਹਸਪਤਾਲ 'ਚ ਬਣੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਨਵਜੰਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਸਫ਼ਾਈ ਕਰਮਚਾਰੀਆਂ ਨੂੰ ਫਲੱਸ਼ ਟੈਂਕ 'ਚੋਂ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ

ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਤਿੰਨ ਬੱਚਿਆਂ ਦੀ ਹੱਤਿਆ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਜ਼ਿਲ੍ਹੇ ਸਲੇਮਪੁਰ ਇਲਾਕੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਤਿੰਨਾਂ ਬੱਚਿਆਂ ਦੀ ਹੱਤਿਆ ਗੋਲੀਆਂ ਮਾਰ ਕੇ ਕੀਤੀ ਗਈ ਹੈ ਅਤੇ ਉਨ੍ਹਾਂ ...

ਪੂਰੀ ਖ਼ਬਰ »

ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼

ਮਾਧੋਪੁਰ, 25 ਮਈ (ਨਰੇਸ਼ ਮਹਿਰਾ, ਵਿਨੋਦ)- ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਇੱਕ ਦਰਖ਼ਤ 'ਤੇ ਲਟਕਦੀ ਇੱਕ ਲਾਸ਼ ਮਿਲਣ ਕਰਕੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ

ਨਵੀਂ ਦਿੱਲੀ, 25 ਮਈ- ਨਵੀਂ ਦਿੱਲੀ ਵਿਖੇ ਪਾਰਟੀ ਦਫ਼ਤਰ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »

ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ

ਤਪਾ ਮੰਡੀ, 25 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਸਿਵਲ ਹਸਪਤਾਲ ਤਪਾ ਵਿਖੇ ਅੱਜ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਲੜਾਈ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਦੌਰਾਨ ਦੋਹਾਂ ਧਿਰਾਂ ਦੇ ਕਈ ਲੋਕ ਜ਼ਖ਼ਮੀ ਹੋ ਗਏ। ...

ਪੂਰੀ ਖ਼ਬਰ »

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ

ਨਵੀਂ ਦਿੱਲੀ, 25 ਮਈ- ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਸਥਿਤ ਪਾਰਟੀ ਦੇ ਦਫ਼ਤਰ ਪਹੁੰਚ ਗਏ ਹਨ। ਕੈਪਟਨ ਤੋਂ ਇਲਾਵਾ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸੀਨੀਅਰ ਪਾਰਟੀ ਨੇਤਾ ਗ਼ੁਲਾਮ ਨਬੀ ...

ਪੂਰੀ ਖ਼ਬਰ »

ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 25 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਪਣੀ ਮਾਂ ਤੋਂ ਆਸ਼ੀਰਵਾਦ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸ਼ਾਮ ਨੂੰ ਗੁਜਰਾਤ ਜਾਣਗੇ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਕਿ ਇਸ ਤੋਂ ਬਾਅਦ ਅਗਲੀ ਸਵੇਰ ਉਹ ...

ਪੂਰੀ ਖ਼ਬਰ »

ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ

ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ ਵਿਖੇ ਨਤਮਸਤਕ ਹੋ ਕੇ ਇਹ ਆਸ਼ੀਰਵਾਦ ਲੈਣਗੇ ਕਿ ਉਹ ਹੱਕ-ਸੱਚ ਦੀ ਲੜਾਈ ...

ਪੂਰੀ ਖ਼ਬਰ »

ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ

ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ...

ਪੂਰੀ ਖ਼ਬਰ »

ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ

ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ...

ਪੂਰੀ ਖ਼ਬਰ »

ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ

ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX