ਤਾਜਾ ਖ਼ਬਰਾਂ


ਯੂ ਪੀ ਅਤੇ ਕਰਨਾਟਕ ‘ਚ ਕੋਵੀਡ -19 ਟੀਕਾ ਲੱਗਣ ਤੋਂ ਬਾਅਦ ਦੋ ਵਿਅਕਤੀਆਂ ਦੀ ਮੌਤ
. . .  7 minutes ago
ਸਾਲਸ ਰਾਏ ਜੌਹਰੀ ਦੀਵਾਨ ਹਾਲ ਪਟਨਾ ਸਾਹਿਬ ਵਿਖੇ ਕੀਰਤਨ ਦਰਬਾਰ ਆਰੰਭ
. . .  about 1 hour ago
ਪਟਨਾ ਸਾਹਿਬ,18 ਜਨਵਰੀ (ਡਾ. ਕਮਲ ਕਾਹਲੋਂ, ਪੁਰੇਵਾਲ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ 354ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ ਵਿਖੇ ਚੱਲ ਰਹੇ ...
ਸੜਕ ਹਾਦਸੇ 'ਚ ਤਿੰਨ ਦੀ ਮੌਤ
. . .  about 1 hour ago
ਸਮਾਣਾ (ਪਟਿਆਲਾ) ,18 ਜਨਵਰੀ (ਸਾਹਿਬ ਸਿੰਘ)ਅੱਜ ਸ਼ਾਮ ਸਮਾਣਾ-ਪਟਿਆਲਾ ਸੜਕ ‘ਤੇ ਹੋਏ ਸੜਕ ਹਾਦਸੇ ਵਿਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮੋਟਰਸਾਈਕਲ ਤੇ ਸਵਾਰ ਚਾਰ ਜਣੇ ...
ਕੇਂਦਰ ਸਰਕਾਰ ਵਲੋਂ ਸੜਕ ਸੁਰੱਖਿਆ ‘ਚ ਚੰਗੀ ਕਾਰਗੁਜ਼ਾਰੀ ਲਈ ਰਵੀ ਸਿੰਘ ਆਹਲੂਵਾਲੀਆ ਦਾ ਸਨਮਾਨ
. . .  about 1 hour ago
ਚੰਡੀਗੜ੍ਹ, 18 ਜਨਵਰੀ{ ਮਾਨ }- ਪਟਿਆਲਾ ਫਾਊਂਡੇਸ਼ਨ ਦੇ ਮੁੱਖ ਅਧਿਕਾਰੀ(ਚੀਫ ਫੰਕਸ਼ਨਰੀ) ਰਵੀ ਸਿੰਘ ਆਹਲੂਵਾਲੀਆ ਨੂੰ ਰੋਡ ਟਰਾਂਸਪੋਰਟ ਐਂਡ ਹਾਈਵੇਜ਼ ਮੰਤਰਾਲਾ (ਐਮ.ਆਰ.ਆਰ.ਟੀ.) ਵਲੋਂ ਸੜਕ ਸੁਰੱਖਿਆ ਤੇ ...
21 ਜਨਵਰੀ ਤੋਂ ਪੰਜਾਬ ਵਿਚ ਖੁੱਲ੍ਹਣਗੀਆਂ ਸਾਰੀਆਂ ਯੂਨੀਵਰਸਿਟੀਆਂ
. . .  about 1 hour ago
ਚੰਡੀਗੜ੍ਹ, 18 ਜਨਵਰੀ - ਪੰਜਾਬ ਸਰਕਾਰ ਨੇ 21 ਜਨਵਰੀ ਤੋਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ।
ਕਿਸਾਨ ਮਹਿਲਾ ਦਿਵਸ ਮੌਕੇ ਔਰਤਾਂ ਨੇ ਖ਼ੁਦ ਸੰਭਾਲੀ ਟਰੈਕਟਰ ਮਾਰਚ ਦੀ ਕਮਾਂਡ
. . .  about 2 hours ago
ਮਹਿਲ ਕਲਾਂ, 18 ਜਨਵਰੀ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਵਿਖੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਮਹਿਲਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਟੋਲ ਪਲਾਜ਼ਾ ...
ਤਾਂਡਵ ਵੈੱਬ ਸੀਰੀਜ਼ ਦੀ ਟੀਮ ਨੇ ਮੰਗੀ ਮੁਆਫ਼ੀ
. . .  about 2 hours ago
ਮੁੰਬਈ , 18 ਜਨਵਰੀ {ਇੰਦਰ ਮੋਹਨ ਪੰਨੂੰ } -ਵੈੱਬ ਸੀਰੀਜ਼ ਤਾਂਡਵ ਨੂੰ ਸੂਚਨਾ ਵਿਭਾਗ ਵੱਲੋਂ ਇਸ 'ਤੇ ਐਕਸ਼ਨ ਲੈਂਦਿਆਂ ਇਸ ਸੀਰੀਜ਼ ਚਰਚਾ 'ਚ ਆ ਗਈ ਹੈ ।ਅਲੀ ਅੱਬਾਸ ਜ਼ਫ਼ਰ ਦੇ ਨਿਰਦੇਸ਼ਨ 'ਚ ਬਣੀ ਇਸ ਸੀਰੀਜ਼ ਨੇ ਨਿਰਮਾਤਾ ਨੇ...
ਗੁਰਨਾਮ ਸਿੰਘ ਚੜੂਨੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਕਮੇਟੀ ਨੂੰ ਸਪੱਸ਼ਟੀਕਰਨ ਦੇਣ ਤੋਂ ਬਾਅਦ ਚੜੂਨੀ ਦੀ ਮੁਅੱਤਲੀ ਹੋਈ ਰੱਦ
. . .  about 2 hours ago
ਸੰਯੁਕਤ ਕਿਸਾਨ ਮੋਰਚਾ ਅਤੇ ਗੁਰਨਾਮ ਸਿੰਘ ਚੜੂਨੀ ਵਿਚਾਲੇ ਚੱਲ ਰਿਹਾ ਵਿਵਾਦ ਹੋਇਆ ਖਤਮ
. . .  about 2 hours ago
ਆਪਣਾ ਹੱਕ ਮੰਗਦੇ ਕਿਸਾਨ ਅੱਤਵਾਦੀ ਨਹੀਂ - ਕੈਪਟਨ
. . .  about 3 hours ago
ਚੰਡੀਗੜ੍ਹ , 18 ਜਨਵਰੀ - ਐਨ ਆਈ ਏ ਵੱਲੋਂ ਕਿਸਾਨਾਂ ਨੂੰ ਨੋਟਿਸ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਕਿਸਾਨ ਅੱਤਵਾਦੀ ਨਹੀਂ ਹੈ । ਉਹ ਆਪਣੇ ਹੱਕ ਲਈ ਲੜ ਰਹੇ ...
ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਅਕਾਲੀ ਦਲ ਵਿਚ ਸ਼ਾਮਿਲ
. . .  about 4 hours ago
ਪਠਾਨਕੋਟ , 18 ਜਨਵਰੀ (ਸੰਧੂ )- ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਅਸ਼ੋਕ ਸ਼ਰਮਾ ਅੱਜ ਚੰਡੀਗਡ਼੍ਹ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ...
ਐਨ.ਆਈ.ਏ. ਦੇ ਦਫਤਰ ਬਾਹਰ ਭਾਰੀ ਸੁਰੱਖਿਆ ਬਲ ਤਾਇਨਾਤ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਕੌਮੀ ਜਾਂਚ ਏਜੰਸੀ (ਐਨ.ਆਈ.ਏ) ਵਲੋਂ ਪੁੱਛ ਪੜਤਾਲ ਲਈ ਕਿਸਾਨੀ ਆਗੂਆਂ ਸਮੇਤ 40 ਲੋਕਾਂ ਨੂੰ ਕੀਤੇ ਸੰਮਣ ਵਿਚਕਾਰ ਦਿੱਲੀ ਸਤਿਤ ਐਨ.ਆਈ.ਏ. ਦੇ ਦਫਤਰ ਬਾਹਰ ਭਾਰੀ...
ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਚ ਕੈਦੀ ਦੀ ਮੌਤ
. . .  about 4 hours ago
ਅੰਮ੍ਰਿਤਸਰ, 18 ਜਨਵਰੀ (ਸੁਰਿੰਦਰ ਕੋਛੜ) - ਕੈਦੀ ਮਹਿੰਦਰ ਸਿੰਘ ਪੁੱਤਰ ਦਲੀਪ ਸਿੰਘ (75 ਸਾਲ) ਵਾਸੀ ਮੇਨ ਬਾਜ਼ਾਰ ਚੌਕ ਜੈ ਸਿੰਘ ਥਾਣਾ ਸੀ ਡਵੀਜ਼ਨ ਅੰਮ੍ਰਿਤਸਰ ਜੋ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 5/15 ਅ/ਧ 6 ਪੋਕਸੋ ਐਕਟ ਥਾਣਾ ਸੀ ਡਵੀਜ਼ਨ ਅੰਮ੍ਰਿਤਸਰ ਦੇ ਅਧੀਨ 12 ਸਾਲ ਦੀ ਸਜ਼ਾ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 117ਵੇਂ ਦਿਨ ਵੀ ਜਾਰੀ
. . .  about 4 hours ago
ਜੰਡਿਆਲਾ ਗੁਰੂ, 18 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ...
ਸੰਯੁਕਤ ਕਿਸਾਨ ਮੋਰਚੇ ਤੋਂ ਬਾਹਰ ਹੋਣ ਦੀਆਂ ਖ਼ਬਰਾਂ ਵਿਚਕਾਰ ਚੜੂਨੀ ਵਲੋਂ ਸਪਸ਼ਟੀਕਰਨ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਹਰਿਆਣਾ ਦੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ ਸੰਯੁਕਤ ਕਿਸਾਨ ਮੋਰਚਾ...
ਦੇਸ਼ ਨੂੰ ਨਵੀਂ ਵਿਵਸਥਾ ਦੀ ਲੋੜ, ਕਿਸਾਨੀ ਅੰਦੋਲਨ ਨੇ ਕੀਤਾ ਸਿੱਧ - ਮੰਗਲ ਢਿੱਲੋਂ
. . .  about 5 hours ago
ਸਿੰਘੂ ਬਾਰਡਰ, 18 ਜਨਵਰੀ (ਡਿੰਪਲ) - ਮੰਗਲ ਢਿੱਲੋਂ ਨੇ ਕਿਹਾ ਹੈ ਕਿ ਕਿਸਾਨੀ ਸੰਘਰਸ਼ ਨੇ ਦੇਸ਼ ਨੂੰ ਇਕ ਨਵੀਂ ਵਿਵਸਥਾ ਲਾਗੂ ਕਰਨ ਬਾਰੇ ਸੋਚਣ ਲਈ...
ਸਿੰਘੂ ਬਾਰਡਰ ’ਤੇ ਕਿਸਾਨੀ ਗੀਤ ਸੰਮੇਲਨ ਮਿੱਟੀ ਦੇ ਬੋਲ ਜਾਰੀ
. . .  about 5 hours ago
ਸਿੰਘੂ ਬਾਰਡਰ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੰਘੂ ਬਾਰਡਰ ’ਤੇ ਕਿਸਾਨੀ ਗੀਤ ਸੰਮੇਲਨ ਮਿੱਟੀ ਦੇ ਬੋਲ ਜਾਰੀ ਹੈ। ਵੱਖ ਵੱਖ...
ਟਿਕਰੀ ਬਾਰਡਰ ’ਤੇ ਇਕ ਨੌਜਵਾਨ ਕਿਸਾਨ ਦੀ ਗਈ ਜਾਨ
. . .  about 5 hours ago
ਮਲੋਟ, 18 ਜਨਵਰੀ (ਪਾਟਿਲ) - ਟਿਕਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਦੌਰਾਨ ਹਮਾਇਤ ਲਈ ਪੁੱਜਿਆ ਮਲੋਟ ਲਾਗਲੇ ਪਿੰਡ ਔਲਖ ਦਾ ਇਕ ਨੌਜਵਾਨ ਕਿਸਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ ਅਨੁਸਾਰ...
ਇਸ ਸਾਲ 26 ਜਨਵਰੀ ਮੌਕੇ ਅਟਾਰੀ ਬਾਰਡਰ ’ਤੇ ਸਾਂਝੀ ਪਰੇਡ ਨਹੀਂ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਇਸ ਸਾਲ 26 ਜਨਵਰੀ ਗਣਤੰਤਰ ਦਿਵਸ ਮੌਕੇ ਅਟਾਰੀ ਬਾਰਡਰ ’ਤੇ ਸੰਯੁਕਤ ਜਾਂ ਤਾਲਮੇਲ ਪਰੇਡ ਆਯੋਜਿਤ ਨਹੀਂ ਹੋਵੇਗੀ। ਪਹਿਲਾਂ ਪਾਕਿਸਤਾਨ ਤੇ ਭਾਰਤ ਆਮ ਤੌਰ ’ਤੇ...
ਜਲੰਧਰ : ਨਗਰ ਨਿਗਮ ਹਾਊਸ ਦੀ ਬੈਠਕ ’ਚ ਸ਼ਹੀਦ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 6 hours ago
ਜਲੰਧਰ, 18 ਜਨਵਰੀ (ਸ਼ਿਵ) - ਨਗਰ ਨਿਗਮ ਹਾਊਸ ਦੀ ਬੈਠਕ ’ਚ ਕਿਸਾਨ ਅੰਦੋਲਨ ’ਚ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ...
ਖ਼ਾਲਸਾ ਏਡ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਕੀਤਾ ਗਿਆ ਨਾਮਜ਼ਦ
. . .  about 6 hours ago
ਜਲੰਧਰ, 18 ਜਨਵਰੀ - ਕੈਨੇਡਾ ਦੇ ਐਮ.ਪੀ. ਟਿਮ ੳੱੁਪਲ, ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਅਤੇ ਬਰੈਂਪਟਨ ਸਾਊਥ ਲਈ ਐਮ.ਪੀ.ਪੀ. ਪ੍ਰਭਮੀਤ ਸਿੰਘ ਸਰਕਾਰੀਆ...
ਗੁਰੂ ਹਰ ਸਹਾਏ ਦੇ ਐਸ.ਐਮ.ਓ ਬਲਵੀਰ ਕੁਮਾਰ ਨੇ ਲਗਵਾਈ ਕੋਵਿਡ 19 ਦੀ ਪਹਿਲੀ ਵੈਕਸੀਨ
. . .  about 6 hours ago
ਗੁਰੂ ਹਰ ਸਹਾਏ, 18 ਜਨਵਰੀ (ਕਪਿਲ ਕੰਧਾਰੀ) - ਦੇਸ਼ ਭਰ ਵਿਚ ਜਿੱਥੇ 16 ਜਨਵਰੀ ਨੂੰ ਕੋਰੋਨਾ ਵਾਇਰਸ ਦਾ ਟੀਕਾ ਦੇਸ਼ ਭਰ ਦੇ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪਹਿਲਾ ਲਗਾਉਣ...
ਸੁਰਜੀਤ ਕੁਮਾਰ ਜਿਆਣੀ ਦੇ ਜੱਦੀ ਪਿੰਡ ਔਰਤਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ
. . .  about 7 hours ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਕਿਸਾਨ ਔਰਤ ਦਿਵਸ ’ਤੇ ਭਾਰਤੀਆਂ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਸੁਰਜੀਤ ਕੁਮਾਰ ਜਿਆਣੀ...
ਗੁਰੂ ਹਰ ਸਹਾਏ ਹਲਕੇ ਦੀਆਂ ਪੰਚਾਇਤਾਂ ਨੂੰ ਕੈਬਨਿਟ ਮੰਤਰੀ ਰਾਣਾ ਸੋਢੀ ਨੇ ਵੰਡੇ ਕਰੋੜਾਂ ਦੇ ਚੈੱਕ
. . .  about 7 hours ago
ਗੁਰੂ ਹਰ ਸਹਾਏ, 18 ਜਨਵਰੀ (ਹਰਚਰਨ ਸਿੰਘ ਸੰਧੂ) - ਆਪਣੇ ਹਲਕੇ ਗੁਰੂ ਹਰ ਸਹਾਏ ਅੰਦਰ ਬਹੁਪੱਖੀ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣ ਲਈ ਯਤਨਸ਼ੀਲ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ...
ਤਰਨ ਤਾਰਨ : ਪੁਲਿਸ ਤੇ ਗੈਂਗਸਟਰਾਂ ਵਿਚਕਾਰ ਜ਼ੋਰਦਾਰ ਮੁਕਾਬਲਾ, ਇਕ ਗੈਂਗਸਟਰ ਦੀ ਮੌਤ, 4 ਗੰਭੀਰ ਜ਼ਖਮੀ, 2 ਪੁਲਿਸ ਮੁਲਾਜ਼ਮ ਵੀ ਜ਼ਖਮੀ
. . .  about 7 hours ago
ਪੱਟੀ/ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ/ਕੁਲਵਿੰਦਰਪਾਲ ਸਿੰਘ ਕਾਲੇਕੇ/ਅਵਤਾਰ ਸਿੰਘ ਖਹਿਰਾ) ਤਰਨਤਾਰਨ ਪੱਟੀ ਰੋਡ 'ਤੇ ਮਾਹੀ ਰਿਜ਼ਾਰਟ ਨਜ਼ਦੀਕ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਵਿਚ ਤਾਜ਼ਾ ਜਾਣਕਾਰੀ ਅਨੁਸਾਰ ਇਕ ਗੈਂਗਸਟਰ ਦੀ ਮੌਤ ਹੋਈ ਹੈ ਤੇ 4 ਗੰਭੀਰ ਜ਼ਖਮੀ ਹੋਏ ਹਨ।...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551

ਵਰ ਦੀ ਲੋੜ :



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX