ਤਾਜਾ ਖ਼ਬਰਾਂ


ਪਿੰਡ ਮੁੱਛਲ (ਅੰਮ੍ਰਿਤਸਰ) ਵਿਖੇ ਵਿਧਾਇਕ ਡੈਨੀ ਬੰਡਾਲਾ ਨੇ ਪੀੜਤ ਪਰਿਵਾਰਾਂ ਨੂੰ ਕੀਤੇ ਚੈੱਕ ਤਕਸੀਮ
. . .  14 minutes ago
ਟਾਂਗਰਾ, 10 ਅਗਸਤ (ਹਰਜਿੰਦਰ ਸਿੰਘ ਕਲੇਰ) ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਦੇ ਮ੍ਰਿਤਕਾਂ ਦੇ ਪਰਿਵਾਰਾਂ ...
ਸੁਨਾਮ (ਸੰਗਰੂਰ) ’ਚ ਅੱਜ 4 ਔਰਤਾਂ ਅਤੇ 2 ਬੱਚਿਆਂ ਸਮੇਤ 8 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  19 minutes ago
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੰਗਰੂਰ ਜ਼ਿਲੇ੍ਹ ਦੇ ਸੁਨਾਮ ਸ਼ਹਿਰ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਦੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ...
ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ
. . .  42 minutes ago
ਫ਼ਾਜ਼ਿਲਕਾ, 10 ਅਗਸਤ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ 10 ਹੋਰ ਨਵੇਂ ਮਾਮਲਿਆਂ ਦੀ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨਵੇਂ ਮਾਮਲਿਆਂ ਵਿਚ ਫ਼ਾਜ਼ਿਲਕਾ ਦੇ 4 ਅਤੇ ਅਬੋਹਰ ਦੇ 6 ਮਾਮਲੇ ਹਨ। ਅਬੋਹਰ ਦੇ ਪਿੰਡ ਢੀਂਗਾ ਵਾਲੀ 25 ਸਾਲਾਂ ਨੌਜਵਾਨ...
ਲੁਧਿਆਣਾ ਵਿਚ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ
. . .  45 minutes ago
ਲੁਧਿਆਣਾ, 10 ਅਗਸਤ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ ਅੱਜ 11 ਹੋਰ ਮਰੀਜ਼ ਦਮ ਤੋੜ ਗਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਨਾਲ...
ਪਿੰਡ ਮੇਹਲੀ (ਨਵਾਂਸ਼ਹਿਰ) ਦੇ ਨੌਜਵਾਨ ਨੂੰ ਹੋਇਆ ਕੋਰੋਨਾ
. . .  about 1 hour ago
ਮੇਹਲੀ, 10 ਅਗਸਤ (ਸੰਦੀਪ ਸਿੰਘ) - ਜ਼ਿਲ੍ਹਾ ਨਵਾਂਸ਼ਹਿਰ ਦੇ ਬਲਾਕ ਬੰਗਾ ਅਧੀਨ ਆਉਂਦੇ ਪਿੰਡ ਮੇਹਲੀ ਦੇ ਵਸਨੀਕ ਪਵਨ ਕੁਮਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਨ.ਐਮ ਮੈਡਮ ਸੁਨੀਤਾ ਨੇ ਦੱਸਿਆ ਕਿ ਪਵਨ ਕੁਮਾਰ ਨੇ ਦੁਬਈ ਜਾਣ ਲਈ ਖ਼ੁਦ ਕੋਰੋਨਾ ਟੈਸਟ ਕਰਵਾਇਆ, ਜਿਸ ਵਿਚ...
ਪੁਲਿਸ ਥਾਣਾ ਰਾਜਾਸਾਂਸੀ ਦੇ ਨਵੇਂ ਐਸ.ਐਚ.ਓ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲਿਆ
. . .  about 1 hour ago
ਰਾਜਾਸਾਂਸੀ, 10 ਅਗਸਤ (ਹਰਦੀਪ ਸਿੰਘ ਖੀਵਾ) ਪੁਲਿਸ ਥਾਣਾ ਰਾਜਾਸਾਂਸੀ ਦੇ ਪਹਿਲੇ ਥਾਣਾ ਮੁੱਖੀ ਮਨਮੀਤਪਾਲ ਸਿੰਘ ਦਾ ਤਬਾਦਲਾ ਹੋਣ ਉਪਰੰਤ ਨਵੇਂ ਤਾਇਨਾਤ ਹੋਏ ਐਸ. ਐਚ. ਓ ਸਬ ਇੰਸਪੈਕਟਰ ਨਰਿੰਦਰਪਾਲ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਥਾਣਾ ਮੁੱਖੀ ਸਬ ਇੰਸਪੈਕਟਰ...
ਜ਼ਿਲ੍ਹਾ ਕਪੂਰਥਲਾ ਵਿਚ 14 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਕਪੂਰਥਲਾ, 10 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 14 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 10 ਫਗਵਾੜਾ ਦੇ, ਇਕ ਸੁਲਤਾਨਪੁਰ ਲੋਧੀ ਤਿੰਨ ਕਪੂਰਥਲਾ ਨਾਲ ਸਬੰਧਿਤ ਹਨ। ਜਦਕਿ 226...
ਦਿਨੇ ਦੁਪਹਿਰੇ ਹੋਈ ਕਰੀਬ 9 ਲੱਖ ਦੀ ਚੋਰੀ
. . .  about 1 hour ago
ਧਾਰੀਵਾਲ, 10 ਅਗਸਤ (ਜੇਮਸ ਨਾਹਰ) - ਜ਼ਿਲ੍ਹਾ ਗੁਰਦਾਸਪੁਰ ਸਥਿਤ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਵਿਖੇ ਅੱਜ ਦਿਨੇ ਦੁਪਹਿਰੇ ਚੋਰਾਂ ਵੱਲੋਂ ਇੱਕ ਘਰ ਦੇ ਵਿਚ ਸੰਨ ਲਗਾ ਕੇ ਕਰੀਬ 9 ਲੱਖ ਰੁਪਏ ਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੈ। ਇਹ ਜਾਣਕਾਰੀ ਦਿੰਦਿਆਂ ਘਰ ਦੇ ਮੁਖੀ ਰੋਹਨ ਕੁਮਾਰ...
ਕੋਰੋਨਾ ਕਾਰਨ ਨਵਾਂਸ਼ਹਿਰ ਜ਼ਿਲ੍ਹੇ ਵਿਚ 7ਵੀਂ ਮੌਤ
. . .  about 1 hour ago
ਨਵਾਂਸ਼ਹਿਰ,10 ਅਗਸਤ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਵਾਇਰਸ ਕਰਕੇ ਜ਼ਿਲੇ 7ਵੀਂ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਜਾਫਰਪੁਰ ਦਾ ਇਕ 85 ਸਾਲਾ ਵਿਅਕਤੀ ਜੋ ਕਿ ਗੰਭੀਰ ਰੂਪ ਵਿੱਚ ਪਹਿਲੇ ਤੋਂ ਬਿਮਾਰ ਸੀ। 6 ਅਗਸਤ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਪਟਿਆਲਾ...
ਅੰਮ੍ਰਿਤਸਰ ਵਿਚ 30 ਪਾਜ਼ੀਟਿਵ ਕੋਰੋਨਾ ਕੇਸ ਹੋਏ ਰਿਪੋਰਟ
. . .  about 2 hours ago
ਅੰਮ੍ਰਿਤਸਰ, 10 ਅਗਸਤ - ਅੰਮ੍ਰਿਤਸਰ ਵਿਚ ਅੱਜ 30 ਕੋਰੋਨਾਵਾਇਰਸ ਦੇ ਕੇਸ ਦਰਜ ਹੋਏ ਹਨ ਤੇ ਇਕ 66 ਸਾਲਾ ਵਿਅਕਤੀ ਦੀ ਮੌਤ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਕੁੱਲ 2406 ਕੋਰੋਨਾ ਪਾਜ਼ੀਟਿਵ ਕੇਸ ਹਨ। ਜਿਨ੍ਹਾਂ ਵਿਚੋਂ 1891 ਠੀਕ...
ਰੇਲ ਸੇਵਾਵਾਂ ਹੁਣ 30 ਅਗਸਤ ਤੱਕ ਰੱਦ
. . .  about 2 hours ago
ਨਵੀਂ ਦਿੱਲੀ, 10 ਅਗਸਤ - ਭਾਰਤੀ ਰੇਲਵੇ ਵਲੋਂ ਨਿਯਮਤ ਮੇਲ/ਐਕਸਪ੍ਰੈਸ, ਪੈਸੰਜਰ ਤੇ ਲੋਕਲ ਟਰੇਨਾਂ ਦੀ ਸੇਵਾ 'ਤੇ 30 ਅਗਸਤ 2020 ਤੱਕ ਰੋਕ ਵਧਾ ਦਿੱਤੀ ਗਈ ਹੈ। ਪਰੰਤੂ ਸਪੈਸ਼ਲ ਮੇਲ/ਐਕਸਪ੍ਰੈਸ...
ਕੋਵਿਡ-19 ਟੈਸਟਿੰਗ ਲਈ ਮੋਹਾਲੀ ਦੀ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ
. . .  about 2 hours ago
ਚੰਡੀਗੜ੍ਹ, 10 ਅਗਸਤ - ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ ਸਮਰਥਾ ਨਾਲ ਖੁਰਾਕ, ਪਾਣੀ, ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਐਨ.ਏ.ਬੀ.ਐਲ ਦੁਆਰਾ ਮਾਨਤਾ ਪ੍ਰਾਪਤ ਸਹੂਲਤਾਂ ਦੇਣ ਵਾਲੇ ਪੰਜਾਬ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 28 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮਹਿਲ ਕਲਾਂ, 10 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 28 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਆਏ 28 ਮਾਮਲਿਆਂ 'ਚ 18 ਮਾਮਲੇ ਸ਼ਹਿਰ ਬਰਨਾਲਾ, 2 ਮਾਮਲੇ ਬਲਾਕ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਕੀਤੇ ਜਾਣ ਵਾਲੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦਾ ਡਿਜ਼ਾਈਨ ਕੈਪਟਨ ਨੇ ਕੀਤਾ ਸਾਂਝਾ
. . .  about 2 hours ago
ਚੰਡੀਗੜ੍ਹ, 10 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਥਾਪਤ ਕੀਤੇ ਜਾ ਰਹੇ ਸੈਂਟਰ ਫਾਰ ਇੰਟਰ ਫੇਥ ਸਟੱਡੀਜ਼ ਦੇ ਡਿਜ਼ਾਈਨ ਨੂੰ...
ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਕੀਤਾ ਰੋਸ ਮਾਰਚ
. . .  about 2 hours ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਮੋਟਰਸਾਇਕਲਾਂ/ਸਕੂਟਰਾਂ 'ਤੇ ਸ਼ਹਿਰ ਦੇ ਅੰਦਰ ਰੋਸ ਮਾਰਚ ਕੀਤਾ ਤੇ ਆਮ ਆਦਮੀ ਪਾਰਟੀ ਹਲਕਾ ਜੈਤੋ ਤੋਂ ਵਿਧਾਇਕ ਬਲਦੇਵ ਸਿੰਘ ਨੂੰ ਚਿਤਾਵਨੀ ਮੰਗ ਪੱਤਰ ਸਥਾਨਕ...
ਕੋਰੋਨਾ ਨਾਲ ਹੋਈ ਇਕ 80 ਸਾਲਾ ਬਜ਼ੁਰਗ ਔਰਤ ਦੀ ਮੌਤ
. . .  about 3 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ ਵਾਸੀ ਇਕ 80 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਕਾਰਨ ਸਿਵਲ ਹਸਪਤਾਲ ਲੁਧਿਆਣਾ ਵਿਖੇ ਮੌਤ ਹੋ ਗਈ ਹੈ। ਉਕਤ ਔਰਤ ਦਿਲ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਨੂੰ ਬਠਿੰਡਾ ਤੋਂ ਸਿਵਲ...
ਸ੍ਰੀ ਮੁਕਤਸਰ ਸਾਹਿਬ ਵਿਖੇ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 14 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ 49 ਸਾਲ ਦਾ ਵਿਅਕਤੀ ਵਾਸੀ ਗੁਰੂ ਤੇਗ ਬਹਾਦਰ ਨਗਰ ਗਲੀ ਨੰ: 8 ਸ੍ਰੀ ਮੁਕਤਸਰ ਸਾਹਿਬ, 28 ਸਾਲ ਅਤੇ 35 ਸਾਲ ਦੀਆਂ ਔਰਤਾਂ ਪਿੰਡ ਬਾਦਲ, 50 ਸਾਲ...
ਕੋਰੋਨਾ ਕਾਰਨ ਜ਼ਿਲ੍ਹਾ ਸੰਗਰੂਰ 'ਚ 3 ਵਿਅਕਤੀਆਂ ਦੀ ਮੌਤ
. . .  about 3 hours ago
ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਹੋਰ ਜਾਨ ਲੈ ਲਈ ਹੈ। ਇਨ੍ਹਾਂ ਵਿਚ ਛੇ ਮਹੀਨੇ ਪਹਿਲਾਂ ਸੇਵਾ ਮੁਕਤ ਹੋਇਆ ਇਕ ਕਾਨੂੰਨਗੋ ਵੀ ਸ਼ਾਮਿਲ ਹੈ। ਉਸ ਦੀ ਮੌਤ ਕੱਲ੍ਹ ਸਵੇਰੇ ਹੋਈ ਸੀ ਅਤੇ ਕੱਲ੍ਹ ਹੀ ਉਨ੍ਹਾਂ ਦੇ...
ਜ਼ਹਿਰੀਲੀ ਸ਼ਰਾਬ ਦੇ ਮੁੱਦੇ ਤੇ ਭਾਜਪਾ ਐਸਸੀ ਮੋਰਚਾ ਪੰਜਾਬ ਵੱਲੋਂ ਰੋਸ ਵਿਖਾਵਾ
. . .  about 3 hours ago
ਅਟਾਰੀ, 10 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - ਭਾਜਪਾ ਦੇ ਐਸਸੀ ਮੋਰਚਾ ਪੰਜਾਬ ਦੇ ਕਾਰਕੁਨਾਂ ਵੱਲੋਂ ਮੀਡੀਆ ਇੰਚਾਰਜ ਸੰਜੀਵ ਅਟਵਾਲ ਦੀ ਅਗਵਾਈ ਹੇਠ ਜ਼ਹਿਰੀਲੀ ਸ਼ਰਾਬ ਦੇ ਮੁੱਦੇ ਤੇ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨਿਆਂ ਦੀ ਕੜੀ ਵਜੋਂ ਥਾਣਾ ਘਰਿੰਡਾ ਅੱਗੇ ਧਰਨਾ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਹੋਈ ਬੇਕਾਬੂ, 4 ਵਿਅਕਤੀ ਆਏ ਲਪੇਟ ਵਿਚ
. . .  about 3 hours ago
ਮਾਛੀਵਾੜਾ ਸਾਹਿਬ, 10 ਅਗਸਤ (ਮਨੋਜ ਕੁਮਾਰ) - ਅੱਜ ਫਿਰ ਨਵੇ ਆਏ ਚਾਰ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੇ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿਚ ਗੁਰਾਂ ਕਾਲੋਨੀ ਦੇ ਇਕ ਆੜਤੀ ਪਰਿਵਾਰ ਦਾ ਭਰਾ, ਪਿੰਡ ਮਿਲਕਵਾਲ ਵਾਸੀ 60 ਸਾਲਾਂ ਵਿਅਕਤੀ, ਬੋਦਲੀ...
ਪੰਜਾਬ ਸਰਕਾਰ ਵਲੋਂ ਡਾ. ਵਰਿੰਦਰ ਭਾਟੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ
. . .  about 4 hours ago
ਐੱਸ. ਏ. ਐੱਸ. ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਡਾ. ਵਰਿੰਦਰ ਭਾਟੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕ੍ਰਿਸ਼ਨ ਕੁਮਾਰ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ...
ਤਾਲਾਬੰਦੀ ਦੌਰਾਨ ਪਾਕਿਸਤਾਨ ਵਿਚ ਫਸੇ ਭਾਰਤੀ ਅਟਾਰੀ ਸਰਹੱਦ ਰਸਤੇ ਵਤਨ ਪਹੁੰਚੇ
. . .  about 4 hours ago
ਅਟਾਰੀ, 10 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - ਕੋਰੋਨਾ ਮਹਾਂਮਾਰੀ ਕਾਰਨ ਭਾਰਤ ਸਰਕਾਰ ਵੱਲੋਂ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸੈਂਕੜੇ ਭਾਰਤੀ ਨਾਗਰਿਕ ਪਾਕਿਸਤਾਨ ਵਿਚ ਫਸ ਗਏ ਸਨ। ਜਿਨ੍ਹਾਂ ਵਿਚੋਂ 700 ਦੇ ਕਰੀਬ ਭਾਰਤੀ ਨਾਗਰਿਕ ਪਹਿਲਾਂ ਤਿੰਨ ਪੜਾਵਾਂ ਵਿਚ ਭਾਰਤ ਪਹੁੰਚ ਚੁੱਕੇ ਹਨ...
ਕਮਾਈ ਦੀ ਥਾਂ ਕੁਵੈਤ ਤੋ ਪਰਤੀ ਸੁਖਵਿੰਦਰ ਦੀ ਬੰਦ ਡੱਬੇ 'ਚ ਲਾਸ਼
. . .  about 4 hours ago
ਕਟਾਰੀਆਂ, 10 ਅਗਸਤ (ਨਵਜੋਤ ਸਿੰਘ ਜੱਖੂ) - ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਟਾਰੀਆਂ 'ਚ ਅੱਜ ਮਾਹੌਲ ਉਦੋਂ ਗ਼ਮਗੀਨ ਬਣ ਗਿਆ ਜਦੋਂ ਇੱਥੋਂ ਦੇ ਨੌਜਵਾਨ ਸੁਖਵਿੰਦਰ ਰਾਮ ਦੀ ਲਾਸ਼ ਕੁਵੈਤ ਤੋਂ ਡੱਬੇ 'ਚ ਬੰਦ ਹੋ ਕੇ ਪਿੰਡ ਪਰਤੀ। ਉਸ ਦੇ ਮਾਪੇ ਉਸ ਦੀ ਕਮਾਈ ਨਾਲ ਘਰ ਦੀ ਮੰਦੀ ਖ਼ਤਮ ਕਰਨ ਬਾਰੇ...
ਆਮ ਆਦਮੀ ਪਾਰਟੀ ਵਲੋਂ ਕੈਪਟਨ ਸਰਕਾਰ ਵਿਰੁੱਧ ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਜੈਤੋ, 10 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਧਰਮਜੀਤ ਰਾਮੇਆਣਾ ਅਤੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਅਮੋਲਕ ਸਿੰਘ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵਲੋਂ ਸਥਾਨਕ ਬੱਸ ਸਟੈਂਡ ਦੇ (ਸ਼੍ਰੀ ਮੁਕਤਸਰ ਸਾਹਿਬ ਨੂੰ ਜਾਣ ਵਾਲੇ) ਗੇਟ...
ਸਚਿਨ ਪਾਈਲਟ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 10 ਅਗਸਤ - ਰਾਜਸਥਾਨ ਦੇ ਸਿਆਸੀ ਸੰਕਟ ਵਿਚਕਾਰ ਸਚਿਨ ਪਾਈਲਟ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551

ਦਿੱਲੀ / ਹਰਿਆਣਾ

ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕ ਪਸੰਦ ਕਰਦੇ ਹਨ-ਸਿਰਸਾ

ਨਵੀਂ ਦਿੱਲੀ, 24 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਭਾਜਪਾ ਅਤੇ ਸਹਿਯੋਗੀਆਂ ਵਲੋਂ ਵੱਡੀ ਗਿਣਤੀ ਵਿਚ ਸੀਟਾਂ 'ਤੇ ਜਿੱਤਣਾਂ ਇਹ ਸਾਬਤ ਕਰਦਾ ਹੈ ਕਿ ਦੇਸ਼ ਦੇ ਵੋਟਰਾਂ ਨੇ ਮੋਦੀ ਸਰਕਾਰ ਵਲੋਂ ਕੀਤੇ ਕੰਮਾਂ 'ਤੇ ਮੋਹਰ ਲਗਾਈ ਹੈ | ਸ: ਸਿਰਸਾ ਦਾ ਕਹਿਣਾ ਹੈ ਕਿ ਸ੍ਰੀ ਨਰਿੰਦਰ ਮੋਦੀ ਇਕ ਦੂਰ-ਅੰਦੇਸ਼ ਅਤੇ ਉਸਾਰੂ ਸੋਚ ਵਾਲੇ ਸਿਆਸਤਦਾਨ ਹਨ ਅਤੇ ਸਾਡੀ ਖ਼ੁਸ਼ੀ ਕਿਸਮਤੀ ਹੈ ਕਿ ਸਾਨੂੰ ਸ੍ਰੀ ਮੋਦੀ ਜਿਹਾ ਪ੍ਰਧਾਨ ਮੰਤਰੀ ਮਿਲਿਆ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਬੀਤੇ 5 ਸਾਲਾਂ ਵਿਚ ਮੋਦੀ ਸਰਕਾਰ ਨੇ ਕਈ ਫ਼ੈਸਲੇ ਬੜੀ ਦਲੇਰੀ ਦੇ ਨਾਲ ਲਏ ਹਨ | ਜਿਨ੍ਹਾਂ ਦੀ ਵਿਰੋਧੀਆਂ ਵਲੋਂ ਅਲੋਚਨਾ ਵੀ ਕੀਤੀ ਜਾਂਦੀ ਰਹੀ ਪਰ ਦੇਸ਼ ਦੀ ਜਨਤਾ ਵਲੋਂ ਨੂੰ ਪ੍ਰਧਾਨ ਮੰਤਰੀ ਚੁਣ ਕੇ ਸੂਝਬੂਝ ਦਾ ਸਬੂਤ ਦਿੱਤਾ ਹੈ | ਸ: ਸਿਰਸਾ ਨੇ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਦੀ ਜਿੱਤ 'ਤੇ ਵਧਾਈ ਦਿੰ ਦਿਆਂ ਕਿਹਾ ਹੈ ਕਿ ਪੰਜਾਬ ਵਿਚ ਚਲ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੂਰੀ ਵਾਹ ਲਗਾਉਣ ਤੇ ਪ੍ਰਚਾਰ ਕਰਨ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਦਾ ਵੱਡੇ ਫ਼ਰਕ ਨਾਲ ਜਿੱਤਣਾ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ | ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਬਾਦਲ ਨੂੰ ਵਧਾਈ ਦਿੰ ਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਦੇ ਆਉਣ 'ਤੇ ਕਰਤਾਰਪੁਰ ਲਾਂਘੇ ਦਾ ਕੰਮ ਜਲਦੀ ਸਿਰੇ ਚੜ੍ਹੇਗਾ | ਤਖ਼ਤ ਪਟਨਾ ਸਾਹਿਬ ਕਮੇਟੀ ਨੇ ਪ੍ਰਧਾਨ ਅਵਤਾਰ ਸਿੰਘ ਹਿੱਤ, ਬੀਬੀ ਰਣਜੀਤ ਕੌਰ, ਕੁਲਵੰਤ ਸਿੰਘ ਬਾਠ ਤੇ ਹਰਵਿੰਦਰ ਸਿੰਘ ਕੇ. ਪੀ. ਨੇ ਵੀ ਸ: ਬਾਦਲ ਤੇ ਹਰਸਿਮਰਤ ਕੌਰ ਬਾਦਲ ਨੂੰ ਜਿੱਤ 'ਤੇ ਵਧਾਈ ਦਿੱਤੀ ਹੈ |

5 ਪਿੰਡਾਂ 'ਚ ਲੱਗਿਆ ਵਿਸ਼ੇਸ਼ ਸਾਖਰਤਾ ਕੈਂਪ

ਕੁਰੂਕਸ਼ੇਤਰ, 24 ਮਈ (ਅਜੀਤ ਬਿਊਰੋ)– ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ 5 ਪਿੰਡਾਂ 'ਚ ਵਿਸ਼ੇਸ਼ ਕਾਨੂੰਨੀ ਸਾਖਰਤਾ ਕੈਂਪ ਲਾ ਕੇ ਲੋਕਾਂ ਨੂੰ ਕਾਨੂੰਨੀ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ | ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੀ ਸਕੱਤਰ ਅਤੇ ਸੀ.ਜੇ.ਐਮ. ਡਾ. ...

ਪੂਰੀ ਖ਼ਬਰ »

ਬੱਸ 'ਚ ਸਫ਼ਰ ਕਰ ਰਹੀ ਮਹਿਲਾ ਦੇ ਬੈਗ 'ਚੋਂ ਨਕਦੀ ਤੇ ਗਹਿਣੇ ਚੋਰੀ

ਸਿਰਸਾ, 24 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰੋਡਵੇਜ਼ ਦੀ ਬੱਸ 'ਤੇ ਸਿਰਸਾ ਤੋਂ ਬਰਵਾਲਾ ਜਾ ਰਹੀ ਇਕ ਮਹਿਲਾ ਦੇ ਬੈਗ 'ਚੋਂ ਕਿਸੇ ਨੇ ਇਕ ਲੱਖ 20 ਹਜ਼ਾਰ ਰੁਪਏ ਦੀ ਨਗਦੀ ਤੇ ਇਕ ਸੋਨੇ ਦੀ ਛਾਪ ਚੋਰੀ ਕਰ ਲਈ | ਡਿੰਗ ਥਾਣਾ ਪੁਲਿਸ ਨੇ ਮਹਿਲਾ ਦੀ ਸ਼ਿਕਾਇਤ 'ਤੇ ਕੇਸ ਦਰਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਜ਼ਦੂਰ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਸਿਰਸਾ, 24 ਮਈ (ਭੁਪਿੰਦਰ ਪੰਨੀਵਾਲੀਆ)- ਨੇੜਲੇ ਪਿੰਡ ਖੈਰੇਕਾਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਮਜ਼ਦੂਰ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਮਿ੍ਤਕ ਦੀ ਦੇਹ ਪੋਸਟਮਾਰਟਮ ਮਗਰੋਂ ...

ਪੂਰੀ ਖ਼ਬਰ »

315 ਗਰਾਮ ਅਫੀਮ ਸਮੇਤ ਇਕ ਵਿਅਕਤੀ ਕਾਬੂ

ਕਾਲਾਂਵਾਲੀ, 24 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਰੋਹਨ ਤੋਂ ਇੱਕ ਵਿਅਕਤੀ ਨੂੰ ਸੀ.ਆਈ.ਏ. ਸਟਾਫ ਪੁਲਿਸ ਨੇ 315 ਗਰਾਮ ਅਫੀਮ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਮੁਲਜ਼ਮ ਦੀ ਪਛਾਣ ਮਹਾਂਦੇਵ ਵਾਸੀ ਜਟਾਨਾ ਰੋਡ ਰੋਹਨ ਦੇ ਰੂਪ 'ਚ ਹੋਈ ਹੈ | ਸੀ.ਆਈ.ਏ. ਡੱਬਵਾਲੀ ਦੇ ...

ਪੂਰੀ ਖ਼ਬਰ »

ਸੰਪੂਰਨ ਸੰਸਥਾ ਦੇ ਵਲੋਂ ਬਾਲ ਸੰਸਕਾਰ ਪ੍ਰਤੀ ਕੈਂਪ

ਨਵੀਂ ਦਿੱਲੀ, 24 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਮਾਜ ਸੇਵੀ ਸੰਸਥਾ ਸੰਪੂਰਨ ਨੇ ਰੋਹਿਣੀ ਸਥਿਤ ਰਜਾਪੁਰ ਵਿਖੇ ਮਹਾਰਾਣਾ ਪ੍ਰਤਾਪ ਸਮੁਦਾਇ ਕੇਂਦਰ ਵਿਚ ਬਾਲ ਸੰਸਕਾਰ ਕੈਂਪ ਲਗਾਇਆ ਗਿਆ ਜੋ ਕਿ 40 ਦਿਨ ਤੱਕ ਲਗਾਤਾਰ ਚੱਲੇਗਾ | ਇਸ ਕੈਂਪ ਵਿਚ ਬੱ ਚਿਆਂ ਨੂੰ ...

ਪੂਰੀ ਖ਼ਬਰ »

ਪਤੀ-ਪਤਨੀ ਦਾ ਝਗੜਾ ਪਹੁੰਚਿਆ ਥਾਣੇ

ਨਵੀਂ ਦਿੱਲੀ, 24 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਖੰਜੂਸੀ ਖਾਸ ਇਲਾਕੇ ਵਿਚ ਪਤੀ-ਪਤਨੀ ਦਾ ਅਜਿਹਾ ਝਗੜਾ ਹੋਇਆ ਜੋ ਥਾਣੇ ਤੱਕ ਪੁੱਜ ਗਿਆ ਅਤੇ ਪਤੀ ਨੇ ਪੁਲਿਸ ਨੂੰ ਵੀ ਕੁਟਾਪਾ ਚਾੜ੍ਹ ਦਿੱਤਾ | ਜਦੋਂ ਇਹ ਮਾਮਲਾ ਥਾਣੇ ਪੁੱਜਾ ਤਾਂ ਪੁਲਿਸ ਵਾਲਿਆਂ ਨੇ ਔਰਤ ਦੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਦਾਖ਼ਲੇ ਦੀ ਪ੍ਰਕਿਰਿਆ 27 ਤੋਂ ਸ਼ੁਰੂ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 24 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਸੈਸ਼ਨ 2019-20 ਲਈ ਗਰੈਜੂਏਸ਼ਨ ਪੱਧਰ ਦੇ ਦਾਖ਼ਲੇ ਦੀ ਪ੍ਰਕਿਰਿਆ 27 ਮਈ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਪਹਿਲੀ ਕੱਟ ਆਫ਼ ਲਿਸਟ 17 ਜੂਨ ਨੂੰ ਆਉਣ ਦੀ ਉਮੀਦ ਹੈ | ਇਹ ਵੀ ਪਤਾ ਲੱਗਾ ਹੈ ਕਿ ਦਾਖ਼ਲੇ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ 'ਚ ਲੱ ਗਿਆ ਪੰਜਾਬੀ ਭਾਸ਼ਾ ਤੇ ਗੁਰਮਤਿ ਸਿੱ ਖਿਆ ਕੈਂਪ

ਨਵੀਂ ਦਿੱਲੀ, 24 ਮਈ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਵਿਖੇ ਪੰਜਾਬੀ ਭਾਸ਼ਾ ਤੇ ਗੁਰਮਤਿ ਦੀ ਸਿੱ ਖਿਆ ਪ੍ਰਤੀ ਲੱਗਾ ਕੈਂਪ ਸਮਾਪਤ ਹੋ ਗਿਆ ਹੈ, ਇਸ ਕੈਂਪ ਵਿਚ ਬੱ ਚਿਆਂ ਨੇ ਬੜਾ ਹੀ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਪਲੇਸਮੈਂਟ ਡਰਾਈਵ 'ਚ 29 ਵਿਦਿਆਰਥਣਾਂ ਦੀ ਹੋਈ ਚੋਣ

ਯਮੁਨਾਨਗਰ, 24 ਮਈ (ਗੁਰਦਿਆਲ ਸਿੰਘ ਨਿਮਰ)– ਡੀ.ਏ.ਵੀ. ਗਰਲਜ਼ ਕਾਲਜ 'ਚ ਪਲੇਸਮੈਂਟ ਸੈੱਲ ਤੇ ਮੋਹਾਲੀ ਤੋਂ ਟੈਲੀ ਪਰਫਾਰਮੈਂਸ ਕੰਪਨੀ ਵਲੋਂ ਸਾਂਝੇ ਤੌਰ 'ਤੇ ਪਲੇਸਮੈਂਟ ਡਰਾਈਵ ਕਰਵਾਈ ਗਈ ਜਿਸ 'ਚ 60 ਵਿਦਿਆਰਥਣਾਂ ਨੇ ਵੱਖ–ਵੱਖ ਗੇੜਾਂ 'ਚ ਇੰਟਰਵਿਊ ਦਿੱਤਾ | ਕੰਪਨੀ ਦੇ ...

ਪੂਰੀ ਖ਼ਬਰ »

ਪਾਕਿਸਤਾਨ (ਕੋਇਟਾ) 'ਚ ਮਸਜਿਦ ਬਾਹਰ ਧਮਾਕਾ-2 ਮੌਤਾਂ, 15 ਜ਼ਖ਼ਮੀ

ਅੰਮਿ੍ਤਸਰ, 24 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕੋਇਟਾ 'ਚ ਮਸਜਿਦ ਬਾਹਰ ਹੋਏ ਧਮਾਕੇ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 15 ਦੇ ਕਰੀਬ ਹੋਰ ਜ਼ਖ਼ਮੀ ਹੋ ਗਏ | ਧਮਾਰੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਨਜ਼ਦੀਕੀ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇਂ 3 ਦੀ ਹਾਲਤ ...

ਪੂਰੀ ਖ਼ਬਰ »

ਨਤੀਜਿਆਂ ਤੋਂ ਬਾਅਦ ਕਾਂਗਰਸ 'ਚ ਅਸਤੀਫ਼ਿਆਂ ਦੀ ਝੜੀ

ਕਰਨਗੇ | 2014 ਦੀਆਂ ਚੋਣਾਂ ਤੋਂ ਬਾਅਦ ਹਾਸ਼ੀਏ 'ਤੇ ਆਈ ਕਾਂਗਰਸ ਨੂੰ ਇਸ ਵਾਰ ਬਿਹਤਰ ਪ੍ਰਦਰਸ਼ਨ ਦੀ ਉਮੀਦ ਸੀ | ਪਰ ਪਿਛਲੀ ਵਾਰ ਤੋਂ ਕੁਝ ਹੀ ਸੀਟਾਂ ਹੋਰ ਜੋੜ ਪਾਉਣ ਵਾਲੀ ਕਾਂਗਰਸ ਇਸ ਵਾਰ ਵੀ 52 ਸੀਟਾਂ 'ਤੇ ਸਿਮਟ ਗਈ ਹੈ | ਜਦਕਿ ਲੋਕ ਸਭਾ 'ਚ ਵਿਰੋਧੀ ਧਿਰ ਦਾ ਦਰਜਾ ਪਾਉਣ ...

ਪੂਰੀ ਖ਼ਬਰ »

9ਵੀਂ ਤੇ 11ਵੀਂ ਦਾ ਨਤੀਜਾ ਅਪਡੇਟ ਕਰਨ ਸਮੇਂ ਹੋਈਆਂ ਗ਼ਲਤੀਆਂ 'ਚ ਸੋਧ ਸਬੰਧੀ ਪੱਤਰ ਜਾਰੀ

ਐੱਸ.ਏ.ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੋਰਡ ਨਾਲ ਸਬੰਧਿਤ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਸੈਸ਼ਨ 2018-19 ਦਾ 9ਵੀਂ ਤੇ 11ਵੀਂ ਸ਼ੇ੍ਰਣੀ ਦਾ ਨਤੀਜਾ ਆਨਲਾਈਨ ਅੱਪਡੇਟ ਕਰਨ ਸਮੇਂ ਹੋਈਆਂ ...

ਪੂਰੀ ਖ਼ਬਰ »

ਧਰਮ ਦੇ ਨਾਲ ਜੁੜੇ ਨਾਵਾਂ ਵਾਲੀਆਂ ਪਾਰਟੀਆਂ ਦੀ ਸਮੀਖਿਆ ਦੀ ਮੰਗ

ਨਵੀਂ ਦਿੱਲੀ, 24 ਮਈ (ਉਪਮਾ ਡਾਗਾ ਪਾਰਥ)-ਲੋਕ ਸਭਾ ਨਤੀਜਿਆਂ ਦੇ ਐਲਾਨ ਨਾਲ ਹੀ ਦਿੱਲੀ ਹਾਈਕੋਰਟ ਨੇ ਇਕ ਜਨਹਿਤ ਪਟੀਸ਼ਨ ਦੇ ਆਧਾਰ 'ਤੇ ਚੋਣ ਕਮਿਸ਼ਨ ਅਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ 'ਚ ਸਿਆਸੀ ਪਾਰਟੀਆਂ ਦੇ ਨਾਵਾਂ 'ਚ ਧਾਰਮਿਕ ਅਤੇ ਜਾਤੀ ਆਧਾਰਿਤ ...

ਪੂਰੀ ਖ਼ਬਰ »

ਮੋਦੀ ਲਹਿਰ ਕਾਰਨ ਹੀ ਭਾਜਪਾ ਨੇ ਦੋ ਸੀਟਾਂ ਜਿੱਤੀਆਂ-ਕਮਲ ਸ਼ਰਮਾ

ਜਲੰਧਰ, 24 ਮਈ (ਸ਼ਿਵ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸ੍ਰੀ ਕਮਲ ਸ਼ਰਮਾ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਦੇਸ਼ 'ਚ ਮੋਦੀ ਲਹਿਰ ਸੀ ਤੇ ਉਸੇ ਲਹਿਰ ਕਰਕੇ ਹੀ ਪਾਰਟੀ ਨੇ ਪੰਜਾਬ 'ਚ ਤਿੰਨ ਸੀਟਾਂ 'ਚੋਂ ਦੋ ਸੀਟਾਂ 'ਤੇ ਬਿਹਤਰ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਪਾਕਿ ਅਧਿਕਾਰੀਆਂ ਵਲੋਂ ਪਿਸ਼ਾਵਰ ਹਵਾਈ ਅੱਡੇ ਤੋਂ ਅੱਤਵਾਦੀ ਕਾਬੂ

ਪਿਸ਼ਾਵਰ, 24 ਮਈ (ਏਜੰਸੀ)- ਪਾਕਿਸਤਾਨੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਪਿਸ਼ਾਵਰ ਹਵਾਈ ਅੱਡੇ ਤੋਂ ਸਾਊਦੀ ਅਰਬ ਨਾਲ ਸਬੰਧਿਤ ਜਹਾਜ਼ 'ਚ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਅੱਤਵਾਦੀ ਨੂੰ ਕਾਬੂ ਕੀਤਾ ਹੈ | ਇਹ ਅੱਤਵਾਦੀ ਪਾਕਿ 'ਚ ਫਿਰਕੂ ਗਤੀਵਿਧੀਆਂ ਚਲਾਉਣ ...

ਪੂਰੀ ਖ਼ਬਰ »

ਹਜ਼ਰਤ ਮੂਸਾ ਦੇ ਮਾਰੇ ਜਾਣ 'ਤੇ ਨਿਰਾਸ਼ ਪਾਕਿਸਤਾਨ ਵਲੋਂ ਭਾਰਤੀ ਫ਼ੌਜ 'ਤੇ ਦੋਸ਼

ਅੰਮਿ੍ਤਸਰ, 24 ਮਈ (ਸੁਰਿੰਦਰ ਕੋਛੜ)- ਬੀਤੇ ਦਿਨ ਭਾਰਤੀ ਸੁਰੱਖਿਆ ਬਲਾਂ ਵਲੋਂ ਕਸ਼ਮੀਰ 'ਚ ਕੱਟੜ ਅੱਤਵਾਦੀ ਹਜ਼ਰਤ ਮੂਸਾ ਨੂੰ ਮਾਰੇ ਜਾਣ 'ਤੇ ਬੁਖਲਾਹਟ 'ਚ ਆਏ ਪਾਕਿਸਤਾਨ ਵਲੋਂ ਜਾਰੀ ਹੋਏ ਬਿਆਨ 'ਚ ਕਿਹਾ ਗਿਆ ਹੈ ਕਿ ਭਾਰਤੀ ਫ਼ੌਜ ਕਸ਼ਮੀਰੀ ਨਾਗਰਿਕਾਂ 'ਤੇ ਜ਼ੁਲਮ ...

ਪੂਰੀ ਖ਼ਬਰ »

ਬੈਟਰਥਿੰਕ ਵਲੋਂ ਦਿੱਤੇ ਜਾਂਦੇ ਚੰਗੇ ਨਤੀਜਿਆਂ ਨਾਲ ਜੁੜ ਰਹੇ ਹਨ ਕਈ ਕੇਂਦਰ

ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬਸਰਾ)- ਅੰਗਰੇਜ਼ੀ ਦੀ ਪ੍ਰੀਖਿਆ ਆਈਲੈਟਸ ਕਰਨ ਵਾਲੇ ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ਦੇ ਸੀਜ਼ਨ 'ਚ ਹਰੇਕ ਕੋਚਿੰਗ ਸੈਂਟਰ ਅੱਗੇ ਵੱਧਣ ਲਈ ਭਰਪੂਰ ਕੋਸ਼ਿਸ਼ ਕਰਦਾ ਹੈ, ਜਿਸ ਲਈ ਕੇਵਲ ਅਧਿਐਨ ਸਮੱਗਰੀ, ਪ੍ਰਬੰਧਨ ਸਿਸਟਮ ਅਤੇ ...

ਪੂਰੀ ਖ਼ਬਰ »

ਵੈਦਬਾਣ ਨੇ ਸੋਰਾਇਸਿਸ ਰੋਗੀਆਂ ਨੂੰ ਦਿੱਤੀ ਰੋਗ ਮੁਕਤੀ ਦੀ ਅਦਭੁਤ ਸੌਗਾਤ

ਜਲੰਧਰ, 24 ਮਈ (ਅ.ਬ.)- ਚਮੜੀ ਰੋਗ ਸਾਰੇ ਸਰੀਰ 'ਤੇ ਫੈਲ ਜਾਂਦਾ ਹੈ | ਦਾਗ ਪੈਣ ਨਾਲ ਚਮੜੀ ਝੜਨ ਲੱਗਦੀ ਹੈ | ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਲਈ 1992 ਤੋਂ ਨਿਰੰਤਰ ਭਾਰਤ ਦੀ ਪ੍ਰਸਿੱਧ ਆਯੂਰਵੈਦਿਕ ਕੰਪਨੀ 'ਵੈਦਬਾਣ ਆਯੁਰਵੈਦ' ਨੇ ਵਿਸ਼ੇਸ਼ ਆਯੁਰਵੈਦਾਚਾਰੀਆਂ ਵਿਦਵਾਨ ...

ਪੂਰੀ ਖ਼ਬਰ »

ਬੀ.ਐਨ. ਓਵਰਸੀਜ਼ ਵਲੋਂ ਕੈਨੇਡਾ ਦੇ ਕਾਲਜ/ਯੂਨੀਵਰਸਿਟੀਆਂ 'ਚ ਦਾਖਲੇ ਸਬੰਧੀ ਵੱਖ-ਵੱਖ ਸ਼ਹਿਰਾਂ 'ਚ ਸੈਮੀਨਾਰ ਅੱਜ ਤੋਂ

ਜਲੰਧਰ, 24 ਮਈ (ਅ.ਬ.)- ਪਿਛਲੇ 23 ਸਾਲਾਂ ਤੋਂ ਭਾਰਤੀਆਂ ਦਾ ਮਾਰਗ ਦਰਸ਼ਨ ਕਰ ਰਹੀ ਸੰਸਥਾ ਬੀ.ਐਨ. ਓਵਰਸੀਜ਼ ਵਲੋਂ ਏਸਥੋਨ ਕਾਲਜ, ਯੋਰਕਵਾਇਲ ਯੂਨੀਵਰਸਿਟੀ ਅਤੇ 50 ਤੋਂ ਵੱਧ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਦਾਖਲਾ ਲੈਣ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਅੱਜ ਰਿਲੀਜ਼ ਹੋਵੇਗਾ ਪੰਜਾਬੀ ਫ਼ਿਲਮ 'ਜਿੰਦ ਜਾਨ' ਦਾ ਟ੍ਰੇਲਰ

ਚੰਡੀਗੜ੍ਹ, 24 ਮਈ (ਅ.ਬ.)- ਇਸ ਸਾਲ ਦੀਆਂ ਚਰਚਿਤ ਫ਼ਿਲਮਾਂ 'ਚ ਸ਼ਾਮਿਲ ਪੰਜਾਬੀ ਫ਼ਿਲਮ 'ਜਿੰਦ ਜਾਨ' ਦਾ ਟਰੇਲਰ ਅੱਜ 25 ਮਈ ਨੂੰ ਰਿਲੀਜ਼ ਹੋਵੇਗਾ | ਇਹ ਟਰੇਲਰ ਦੇਸ਼ ਦੀ ਨਾਮਵਰ ਮਿਊਜ਼ਿਕ ਤੇ ਫ਼ਿਲਮ ਕੰਪਨੀ 'ਜ਼ੀ ਮਿਊਜ਼ਿਕ' ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ | 'ਬੀ ਆਰ ਐਸ ...

ਪੂਰੀ ਖ਼ਬਰ »

9ਵੀਂ ਤੋਂ ਲੈ ਕੇ 12ਵੀਂ ਸ਼੍ਰੇਣੀ 'ਚ ਰੈਗੂਲਰ ਵਿਦਿਆਰਥੀ 15 ਜੁਲਾਈ ਤੱਕ ਲੈ ਸਕਣਗੇ ਦਾਖ਼ਲਾ

ਐੱਸ.ਏ.ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ 'ਚ 9ਵੀਂ ਤੋਂ ਲੈ ਕੇ 12ਵੀਂ ਸ਼੍ਰੇਣੀ 'ਚ ਰੈਗੂਲਰ ਵਿਦਿਆਰਥੀ 15 ਜੁਲਾਈ ਤੱਕ ਦਾਖ਼ਲਾ ਲੈ ਸਕਣਗੇ | ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਕਾਰ ਦੀ ਟੱਕਰ ਵੱਜਣ ਕਾਰਨ ਐਕਟਿਵਾ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੇ ਫ਼ੇਜ਼-7 ਦੇ ਨਜ਼ਦੀਕ ਇਕ ਸਵਿਫ਼ਟ ਡਿਜਾਇਰ ਕਾਰ ਚਾਲਕ ਵਲੋਂ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ ਅਤੇ ਇਸ ਹਾਦਸੇ 'ਚ ਐਕਟਿਵਾ ਚਾਲਕ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਅਵੀਨਾਸ਼ ਅਰੋੜਾ (51) ...

ਪੂਰੀ ਖ਼ਬਰ »

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-1 ਦੀ ਪੁਲਿਸ ਨੇ ਵਿਆਹੁਤਾ ਔਰਤ ਨੂੰ ਨੌਕਰੀ ਲਗਵਾਉਣ ਦੇ ਝਾਂਸੇ ਨਾਲ ਹੋਟਲ 'ਚ ਲਿਜਾ ਕੇ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਵਿਅਕਤੀ ਦੀ ਪਛਾਣ ਸਵਰਣ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ 25 ਸਾਲਾ ਨੌਜਵਾਨ ਦੀ ਮੌਤ

ਲਾਲੜੂ, 24 ਮਈ (ਰਾਜਬੀਰ ਸਿੰਘ)-ਪਿੰਡ ਸਰਸੀਣੀ ਵਿਖੇ ਇਕ ਫੈਕਟਰੀ ਵਿਚ ਕੰਮ ਕਰਦੇ 25 ਸਾਲਾ ਨੌਜਵਾਨ ਦੀ ਦਵਾਈ ਖਾਣ ਨਾਲ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਪੁਲਿਸ ਨੇ 174 ਤਹਿਤ ਕਾਰਵਾਈ ਕੀਤੀ ਹੈ | ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਜਤਿੰਦਰ ਪਾਲ ਨੇ ਦੱਸਿਆ ਕਿ ਮਿ੍ਤਕ ਸੰਜੇ ...

ਪੂਰੀ ਖ਼ਬਰ »

ਪਿੰਡ ਛੱਤ 'ਚ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਵਿਅਕਤੀ ਦੀ ਮੌਤ

ਜ਼ੀਰਕਪੁਰ, 24 ਮਈ (ਹੈਪੀ ਪੰਡਵਾਲਾ)-ਨੇੜਲੇ ਪਿੰਡ ਛੱਤ ਵਿਖੇ ਇਕ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗੁਫ਼ਾਰ ਅਲੀ (40) ਵਜੋਂ ਹੋਈ ਹੈ | ਉਹ ਜ਼ੀਰਕਪੁਰ ਵਿਖੇ ਇਕ ਸੁਸਾਇਟੀ 'ਚ ਸਕਿਓਰਟੀ ਗਾਰਡ ਦੀ ਨੌਕਰੀ ਕਰਦਾ ਸੀ | ਮਿ੍ਤਕ ...

ਪੂਰੀ ਖ਼ਬਰ »

ਕੰਪਨੀ 'ਚੋਂ ਲੱਖਾਂ ਰੁਪਏ ਚੋਰੀ ਕਰਨ ਵਾਲੇ ਕੰਪਨੀ ਕਰਮਚਾਰੀ ਹੀ ਨਿਕਲੇ

ਐੱਸ. ਏ. ਐੱਸ. ਨਗਰ, 24 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-1 ਦੀ ਪੁਲਿਸ ਨੇ ਫ਼ੇਜ਼-6 ਵਿਚਲੀ ਇਕ ਕੰਪਨੀ 'ਚੋਂ 6 ਲੱਖ 67 ਹਜ਼ਾਰ 404 ਦੀ ਨਕਦੀ ਚੋਰੀ ਹੋਣ ਦੇ ਮਾਮਲੇ 'ਚ ਕੰਪਨੀ ਦੇ ਸਾਬਕਾ ਮੈਨੇਜਰ, ਚੌਕੀਦਾਰ ਸਮੇਤ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ...

ਪੂਰੀ ਖ਼ਬਰ »

ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਧਾਰਮਿਕ ਦੀਵਾਨ ਆਰੰਭ

ਐੱਸ. ਏ. ਐੱਸ. ਨਗਰ, 24 ਮਈ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫ਼ੇਜ਼-8 ਮੁਹਾਲੀ ਵਿਖੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਧਾਰਮਿਕ ਦੀਵਾਨ ਅੱਜ ਆਰੰਭ ਹੋ ਗਏ, ਜੋ ਕਿ 26 ਮਈ ਤੱਕ ਜਾਰੀ ਰਹਿਣਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਜਾ ਰਹੀ ਪੈਦਲ ਯਾਤਰਾ ਦਾ ਕੀਤਾ ਸਵਾਗਤ

ਐੱਸ. ਏ. ਐੱਸ. ਨਗਰ, 24 ਮਈ (ਨਰਿੰਦਰ ਸਿੰਘ ਝਾਂਮਪੁਰ)-ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਜਾ ਰਹੀ ਪੈਦਲ ਯਾਤਰਾ ਦਾ ਪ੍ਰੀਤ ਫ਼ਰਨੀਚਰ ਹਾਊਸ ਦੇ ਐੱਮ. ਡੀ. ਭਾਈ ਭਾਈ ਹਰਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX