ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਮੁਕਤਸਰ ਸਾਹਿਬ

ਧੰਨਵਾਦੀ ਦੌਰੇ 'ਚ ਵੀ ਵੱਡਿਆਂ-ਵੱਡਿਆਂ ਨੂੰ ਮਾਤ ਪਾ ਗਏ ਬਾਬਾ ਬਾਦਲ

ਮੰਡੀ ਕਿੱਲਿਆਂਵਾਲੀ, 24 ਮਈ (ਇਕਬਾਲ ਸਿੰਘ ਸ਼ਾਂਤ)-ਲਗਪਗ ਪੌਣੀ ਸਦੀ ਤੋਂ ਲੰਮੇ ਸਿਆਸੀ ਸਫ਼ਰ 'ਚ ਵੱਡਿਆਂ-ਵੱਡਿਆਂ ਨੂੰ ਪਛਾੜਨ ਵਾਲੇ ਲਗਪਗ 92 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਵੋਟਰਾਂ ਦਾ ਧੰਨਵਾਦ ਕਰਨ 'ਚ ਵੱਡਿਆਂ-ਵੱਡਿਆਂ ਨੂੰ ਮਾਤ ਗਏ | ਉਹ ਚੋਣ ਨਤੀਜਿਆਂ ਦੇ ਮਹਿਜ਼ 17-18 ਘੰਟਿਆਂ ਬਾਅਦ ਹੀ ਵੋਟਰਾਂ ਦਾ ਧੰਨਵਾਦ ਕਰਨ ਲਈ ਨਿਕਲ ਗਏ | ਉਨ੍ਹਾਂ ਆਪਣਾ ਧੰਨਵਾਦੀ ਦੌਰਾ ਅੱਜ ਸਵੇਰੇ 9 ਵਜੇ ਪਿੰਡ ਗੱਗੜ ਤੋਂ ਸ਼ੁਰੂ ਕੀਤਾ | ਦੇਰ ਸ਼ਾਮ ਪਿੰਡ ਮਿੱਠੜੀ ਬੁੱਧਗਿਰ, ਸਿੰਘੇਵਾਲਾ ਅਤੇ ਫਤੂਹੀਵਾਲਾ ਵੀ ਧੰਨਵਾਦੀ ਦੌਰਾ ਕੀਤਾ | ਇਸ ਮੌਕੇ ਲੋਕਾਂ ਨੇ ਬਾਬਾ ਬਾਦਲ ਨਾਲ ਸੈਲਫ਼ੀਆਂ ਕਰਵਾ-ਕਰਵਾ ਕੇ ਪੂਰਾ ਚਾਅ ਲਾਹਿਆ | ਲੰਬੀ ਹਲਕੇ ਵਿਚੋਂ ਨੂੰ ਹ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ 16125 ਵੋਟਾਂ ਦੀ ਬੜ੍ਹਤ ਨੇ ਬਠਿੰਡਾ ਹਲਕੇ ਤੋਂ ਜਿੱਤ 'ਚ ਅਹਿਮ ਰੋਲ ਨਿਭਾਇਆ | ਹਾਲਾਂਕਿ ਇਨ੍ਹਾਂ ਚੋਣਾਂ ਵਿਚ ਸ੍ਰੀ ਬਾਦਲ ਪਹਿਲਾਂ ਜਿਤਨੇ ਸਰਗਰਮ ਨਹੀਂ ਸਨ | ਉਨ੍ਹਾਂ ਚੋਣਾਂ ਵਿਚ ਪ੍ਰਚਾਰ ਨਾਲੋਂ ਵੱਧ ਆਮ ਲੋਕਾਂ ਦੇ ਦੁੱਖ-ਸੁੱਖ ਸਰੀਕ ਹੋਣ ਨੂੰ ਤਰਜੀਹ ਦਿੱਤੀ ਸੀ | ਅੱਜ ਪਿੰਡ ਗੱਗੜ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੋਦੀ ਸਰਕਾਰ ਨੂੰ ਵੱਡੇ ਫ਼ਰਕ ਨਾਲ ਦੁਬਾਰਾ ਤੋਂ ਚੁਣੇ ਜਾਣ ਨਾਲ ਦੇਸ਼ ਦੀ ਤਰੱਕੀ ਦਾ ਰਾਹ ਪੱਧਰਾ ਹੋ ਗਿਆ ਹੈ | ਉਨ੍ਹਾਂ ਆਖਿਆ ਕਿ ਲੰਬੀ ਹਲਕੇ ਸਮੇਤ ਬਠਿੰਡਾ ਲੋਕ ਸਭਾ ਦੇ ਸਮੁੱਚੇ ਵੋਟਰਾਂ ਨੇ ਬੀਬੀ ਹਰਸਿਮਰਤ ਕੌਰ ਨੂੰ ਵੱਡੀ ਜਿੱਤ ਦੇ ਕੇ ਵੱਡਾ ਅਹਿਸਾਨ ਕੀਤਾ ਹੈ ਜਿਸ ਦਾ ਕਰਜ਼ ਉਹ ਜ਼ਿੰਦਗੀ ਭਰ ਨਹੀਂ ਉਤਾਰ ਸਕਦੇ | ਸਾਬਕਾ ਮੁੱਖ ਮੰਤਰੀ ਨੇ ਵੋਟਰਾਂ ਨੂੰ ਆਖਿਆ ਕਿ ਐਵੇਂ ਬਾਹਰਲੇ ਮੌਕਾਪ੍ਰਸਤਾਂ ਦੇ ਭੁਲੇਖਿਆਂ ਤੋਂ ਬਚਿਆ ਕਰੋ | ਅਸੀਂ ਹਮੇਸ਼ਾ ਤੁਹਾਡੇ ਹਾਂ ਅਤੇ ਤੁਸੀਂ ਸਾਡੇ ਹੋ | ਸ੍ਰੀ ਬਾਦਲ ਨੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਨੂੰ ਅਕਾਲੀ ਦਲ ਲਈ ਕੁਨਬਾ ਮਜ਼ਬੂਤ ਅਤੇ ਵਧਾਉਣ ਲਈ ਸੱਦਾ ਦਿੱਤਾ | ਉਨ੍ਹਾਂ ਦਾ ਕਹਿਣਾ ਸੀ ਕਿ ਵੋਟ ਬਹੁਤ ਕੀਮਤੀ ਹੁੰਦਾ ਹੈ ਅਤੇ ਉਹ ਕਦੇ ਬਾਹਰ ਨਹੀਂ ਜਾਣੀ ਚਾਹੀਦੀ | ਸ੍ਰੀ ਬਾਦਲ ਨੇ ਆਮ ਜਨਤਾ ਅਤੇ ਵਰਕਰਾਂ ਨੂੰ ਸਮਾਜ ਅਤੇ ਆਲੇ-ਦੁਆਲੇ ਦੇ ਬਹੁਪੱਖੀ ਵਿਕਾਸ ਲਈ ਧੜੇਬੰਦੀ ਤੋਂ ਮੁਕਤ ਮਾਹੌਲ ਸਿਰਜਣ ਲਈ ਪ੍ਰੇਰਿਆ | ਸਾਬਕਾ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਅਸਲ ਤਾਕਤ ਦੱਸਦੇ ਆਖਿਆ ਕਿ ਜੇਕਰ ਨੌਜਵਾਨ ਰੁਜ਼ਗਾਰ ਦੇ ਰਾਹ ਪੈਣ ਤਾਂ ਘਰਾਂ 'ਚ ਖ਼ੁਸ਼ਹਾਲੀ ਲਿਆਂਦੀ ਜਾ ਸਕਦੀ ਹੈ | ਸ੍ਰੀ ਬਾਦਲ ਨੇ ਨੌਜਵਾਨਾਂ ਨੂੰ ਦੱਬ ਕੇ ਪੜ੍ਹਨ ਅਤੇ ਕਿੱਤਾਮੁਖੀ ਸਿਖਲਾਈ ਨਾਲ ਜੁੜਨ ਦਾ ਸੱਦਾ ਦਿੱਤਾ | ਉਨ੍ਹਾਂ ਆਖਿਆ ਕਿ ਰੁਜ਼ਗਾਰ ਸਿਖਲਾਈ ਸਬੰਧੀ ਸਲਾਹ ਮਸ਼ਵਰੇ ਵਾਸਤੇ ਉਨ੍ਹਾਂ ਦੇ ਬੂਹੇ ਹਮੇਸ਼ਾ ਖੁੱਲ੍ਹੇ ਹਨ | ਇਸ ਮੌਕੇ ਗੁਰਦਿਆਲ ਸਿੰਘ ਸਿੰਘੇਵਾਲਾ, ਹਰਵਰਿੰਦਰ ਸਿੰਘ ਹਰਵੀ ਬਾਦਲ, ਅਕਾਲੀ ਦਲ ਬੀ.ਸੀ ਸੈੱਲ ਦੇ ਸਰਕਲ ਪ੍ਰਧਾਨ ਸੁਖਬੀਰ ਸਿੰਘ ਗੱਗੜ, ਰਣਜੀਤ ਸਿੰਘ ਫਤੂਹੀਵਾਲਾ, ਸਾਬਕਾ ਸਰਪੰਚ ਗੁਰਜੰਟ ਸਿੰਘ ਮਿੱਠੜੀ, ਪਰਮਜੀਤ ਸਿੰਘ ਮਿੱਠੜੀ, ਕੁਲਵੰਤ ਸਿੰਘ ਵੀ ਮੌਜੂਦ ਸਨ |
ਮੰਤਰੀ ਬਣਨਾ ਪ੍ਰਾਥਮਿਕਤਾ ਨਹੀਂ, ਪ੍ਰਧਾਨ ਮੰਤਰੀ ਦਾ ਅਖ਼ਤਿਆਰ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਨਵੀਂ ਬਣਨ ਵਾਲੀ ਕੇਂਦਰ ਸਰਕਾਰ 'ਚ ਮੰਤਰੀ ਬਣਨਾ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਪ੍ਰਾਥਮਿਕਤਾ ਨਹੀਂ ਹੈ | ਅਕਾਲੀ ਦਲ ਦਾ ਕਾਰਜ ਲੋਕ ਸਭਾ ਸੀਟਾਂ ਜਿੱਤ ਕੇ ਐਨ.ਡੀ.ਏ ਗੱਠਜੋੜ ਨੂੰ ਮਜ਼ਬੂਤ ਕਰਨਾ ਅਤੇ ਪੰਜਾਬ ਦੇ ਵਿਕਾਸ ਦੀ ਲੜੀ ਨੂੰ ਬਰਕਰਾਰ ਰੱਖਣਾ ਹੈ | ਉਨ੍ਹਾਂ ਆਖਿਆ ਕਿ ਬਾਕੀ ਸਮੁੱਚੇ ਅਖ਼ਤਿਆਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਰਾਂ ਦੇ ਕੋਲ ਹਨ |
ਪੁਲਿਸ ਹਿਰਾਸਤ 'ਚ ਜਸਪਾਲ ਦਾ ਕਥਿਤ ਕਤਲ ਬੇਹੱਦ ਮੰਦਭਾਗਾ
ਪੱਤਰਕਾਰਾਂ ਨਾਲ ਗੱਲਬਾਤ ਵਿਚ ਸ੍ਰੀ ਬਾਦਲ ਨੇ ਫ਼ਰੀਦਕੋਟ 'ਚ ਪੁਲਿਸ ਹਿਰਾਸਤ 'ਚ ਨੌਜਵਾਨ ਜਸਪਾਲ ਵਾਸੀ ਪੰਜਾਵਾ ਦੇ ਕਥਿਤ ਕਤਲ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ | ਸ੍ਰੀ ਬਾਦਲ ਨੇ ਘਟਨਾ ਦੀ ਨਿਖੇਧੀ ਕਰਦਿਆਂ ਆਖਿਆ ਕਿ ਅੱਜ ਪਿੰਡ ਪੰਜਾਵਾ ਦੇ ਲੋਕਾਂ ਨੇ ਇਨਸਾਫ਼ ਸਬੰਧੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ | ਉਨ੍ਹਾਂ ਆਈ.ਜੀ ਬਠਿੰਡਾ ਅਤੇ ਫ਼ਰੀਦਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਆਖਿਆ ਹੈ | ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਸਾਡਾ ਇਖ਼ਲਾਕੀ ਫ਼ਰਜ਼ ਹੈ |

ਮਿੱਤਲ ਨੇ ਮੁਹੰਮਦ ਸਦੀਕ ਦਾ ਮੂੰਹ ਮਿੱਠਾ ਕਰਵਾਇਆ

ਗਿੱਦੜਬਾਹਾ, 24 ਮਈ (ਪਰਮਜੀਤ ਸਿੰਘ ਥੇੜ੍ਹੀ)-ਰਾਜੀਵ ਮਿੱਤਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ | ਰਾਜੀਵ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚੋਂ ਅਕਾਲੀ-ਭਾਜਪਾ ਉਮੀਦਵਾਰਾਂ ਦੀ ਰਹੀ ਲੀਡ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਲੀਡ ਪ੍ਰਾਪਤ ਹੋਈ ਹੈ | ਇਸ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਦਾ ਆਖ਼ਰੀ ਦਿਨ ਅੱਜ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸਰਕਾਰੀ ਖ਼ਰੀਦ 25 ਮਈ 2019 ਤੱਕ ਹੀ ਹੋਣੀ ਹੈ | ਇਸ ਲਈ ਜੇਕਰ ਹਾਲੇ ਵੀ ਕਿਸੇ ਕਿਸਾਨ ਨੇ ਕਣਕ ਦੀ ਵਿੱਕਰੀ ਨਹੀਂ ਕੀਤੀ ਤਾਂ ਕਿਸਾਨ 25 ਮਈ ਤੱਕ ...

ਪੂਰੀ ਖ਼ਬਰ »

ਬੱਸ ਸਟੈਂਡ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਮੁਕਤਸਰ ਸਾਹਿਬ, 24 ਮਈ (ਹਰਮਹਿੰਦਰ ਪਾਲ)-ਸ਼ਹਿਰ ਦੇ ਬੱਸ ਸਟੈਂਡ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਹਿਚਾਣ ਨਹੀਂ ਹੋ ਸਕੀ ਹੈ | ਪੁਲਿਸ ਨੇ ਉਸ ਦੀ ਲਾਸ਼ ਨੰੂ ਸ਼ਨਾਖ਼ਤ ਦੇ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ | ਬੱਸ ਸਟੈਂਡ ...

ਪੂਰੀ ਖ਼ਬਰ »

ਵਿਧਾਇਕ ਤੇ ਡਿਪਟੀ ਸਪੀਕਰ ਦੇ ਭਵਿੱਖ 'ਤੇ ਅਕਾਲੀ ਦਲ ਦੀ ਲੀਡ ਨੇ ਲਗਾਇਆ ਸਵਾਲੀਆ ਨਿਸ਼ਾਨ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣੀ ਤੇ ਕਥਨੀ ਵਿਚ ਫ਼ਰਕ ਨਾ ਆਇਆ, ਤਾਂ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਐਲਾਨ ਕਿ ਜਿਨ੍ਹਾਂ ਹਲਕਿਆਂ ਤੋਂ ਉਮੀਦਵਾਰ ਲੋਕ ਸਭਾ ਚੋਣ ਹਾਰ ਗਏ, ਉਨ੍ਹਾਂ ਦੀ ਵਜ਼ਾਰਤ ਵਿਚੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਸਾਰੇ ਹਲਕਿਆਂ 'ਚ ਮਿਲੀ ਭਾਰੀ ਲੀਡ

ਸ੍ਰੀ ਮੁਕਤਸਰ ਸਾਹਿਬ, 24 ਮਈ (ਹਰਮਹਿੰਦਰ ਪਾਲ)-ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਸਭ ਤੋਂ ਵੱਧ ਲੀਡ ਨਾਲ ਸ਼ੇਰ ਸਿੰਘ ਘੁਬਾਇਆ ਨੂੰ ਵੱਡੀ ਹਾਰ ਦੇ ਕੇ ਕਾਂਗਰਸ ਦੇ 6 ਵਿਧਾਨ ਸਭਾ ਹਲਕਿਆਂ ਵਿਚ ਵੀ ਵੱਡੀ ਲੀਡ ਲੈ ਕੇ ਕਾਂਗਰਸੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪੀ.ਐੱਨ.ਡੀ.ਟੀ. ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਡਾ: ਸੁਖਪਾਲ ਸਿੰਘ ਜ਼ਿਲ੍ਹਾ ਐਪ੍ਰੋਪਰੀਏਟ ਅਥਾਰਟੀ ਕਮ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪੀ.ਐੱਨ.ਡੀ.ਟੀ. ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦਫ਼ਤਰ ਸਿਵਲ ...

ਪੂਰੀ ਖ਼ਬਰ »

ਅਬੁਲ ਖੁਰਾਣਾ ਦੇ ਪਰਿਵਾਰ ਨੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ

ਲੰਬੀ, 24 ਮਈ (ਸ਼ਿਵਰਾਜ ਸਿੰਘ ਬਰਾੜ)-ਸਾਬਕਾ ਕਾਂਗਰਸੀ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦੇ ਸਪੁੱਤਰਾਂ ਹਰਜੀਤ ਸਿੰਘ ਅਬੁਲ ਖੁਰਾਣਾ ਅਤੇ ਜਗਪਾਲ ਸਿੰਘ ਅਬੁਲ ਖੁਰਾਣਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਹਲਕਾ ਲੰਬੀ ਦੇ ਵੋਟਰਾਂ ਦਾ ਧੰਨਵਾਦ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਹਿਰਾਸਤ 'ਚ ਮਾਰੇ ਨੌਜਵਾਨ ਜਸਪਾਲ ਦਾ-

ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਉੱਤਰੇ ਪਿੰਡ ਵਾਸੀ ਅਤੇ ਲੋਕਪੱਖੀ ਜਥੇਬੰਦੀਆਂ

ਮੰਡੀ ਕਿੱਲਿਆਂਵਾਲੀ, 24 ਮਈ (ਇਕਬਾਲ ਸਿੰਘ ਸ਼ਾਂਤ)-ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੀ ਹਿਰਾਸਤ ਦੌਰਾਨ ਕਥਿਤ ਕਤਲ ਹੋਏ ਨੌਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੰਬੀ ਹਲਕੇ ਦੀਆਂ ਲੋਕਪੱਖੀ ਜਥੇਬੰਦੀਆਂ ਅਤੇ ਪਿੰਡ ਵਾਸੀ ਸੜਕਾਂ 'ਤੇ ਉੱਤਰ ਆਏ ਹਨ, ...

ਪੂਰੀ ਖ਼ਬਰ »

ਅਵਾਰਾ ਪਸ਼ੂ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਗਿੱਦੜਬਾਹਾ, 24 ਮਈ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਰਾਤ ਬਠਿੰਡਾ-ਮਲੋਟ ਨੈਸ਼ਨਲ ਹਾਈਵੇਅ ਨੰਬਰ-15 'ਤੇ ਗਿੱਦੜਬਾਹਾ ਦੇ ਮੱਕੜ ਪੈਲੇਸ ਨੇੜੇ ਅਵਾਰਾ ਪਸ਼ੂ ਨਾਲ ਟਰਕਾਉਣ ਕਰਕੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਬੀਬਾ ਬਾਦਲ ਦੀ ਜਿੱਤ 'ਚ ਲੰਬੀ ਹਲਕੇ ਦਾ ਰੋਲ ਤਾਂ ਅਹਿਮ, ਪਰ ਲੀਡ ਘਟਣ ਨਾਲ ਅਕਾਲੀ ਵਰਕਰ ਨਿਰਾਸ਼

ਲੰਬੀ, 24 ਮਈ (ਮੇਵਾ ਸਿੰਘ)-ਲੋਕ ਸਭਾ ਹਲਕਾ ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਵਿਚ ਅਹਿਮ ਰੋਲ ਨਿਭਾਉਣ ਵਾਲੇ ਲੰਬੀ ਹਲਕੇ ਦੇ ਅਕਾਲੀ ਵੋਟਰਾਂ ਤੇ ਸਮਰਥਕਾਂ ਵਲੋਂ ਜਿਥੇ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ, ਉਥੇ ਕੁਝ ਨਿਰਾਸ਼ਤਾ ਵੀ ਝਲਕਾਰੇ ਮਾਰ ਰਹੀ ...

ਪੂਰੀ ਖ਼ਬਰ »

ਪੰਜਾਬ 'ਚ ਪਤੀ-ਪਤਨੀ ਵਜੋਂ ਲੋਕ ਸਭਾ ਮੈਂਬਰ ਬਣ ਕੇ ਸੁਖਬੀਰ-ਹਰਸਿਮਰਤ ਨੇ ਰਚਿਆ ਇਤਿਹਾਸ

ਪੰਨੀਵਾਲਾ ਫੱਤਾ, 24 ਮਈ (ਰੁਪਿੰਦਰ ਸਿੰਘ ਸੇਖੋਂ)-ਪੰਜਾਬ ਸੂਬੇ ਅੰਦਰ ਪਤੀ-ਪਤਨੀ ਦੇ ਤੌਰ ਤੇ ਇਕੋ ਹੀ ਪਾਰਟੀ ਦੀ ਟਿਕਟ ਤੇ ਲੋਕ ਸਭਾ ਦੀਆਂ ਪੌੜੀਆਂ ਚੜ੍ਹਨ ਵਾਲੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਇਤਿਹਾਸ ਰਚਿਆ ਹੈ | ਪਿੰਡ ਬਾਦਲ ਦੇ ਵਸਨੀਕ ਸੁਖਬੀਰ ...

ਪੂਰੀ ਖ਼ਬਰ »

'ਬੱਡੀ' ਪ੍ਰੋਗਰਾਮ ਤਹਿਤ ਚਾਰਟ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੇ.ਡੀ.ਕਾਲਜ ਆਫ.ਐਜੂਕੇਸ਼ਨ ਵਿਖੇ 'ਬੱਡੀ' ਪ੍ਰੋਗਰਾਮ ਦੇ ਸਬੰਧ ਵਿਚ ਕਾਲਜ ਦੇ ਬੱਡੀਜ਼ ਗਰੁੱਪਾਂ ਵਿਚ ਚਾਰਟ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਕਾਲਜ ਦੇ ਡੀ.ਐਲ.ਐਡ. ਦੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਏਸ਼ੀਅਨ ਯੋਗ ਚੈਂਪੀਅਨਸ਼ਿਪ ਵਿਚ ਗੁਰਬਿੰਦਰ ਸਿੰਘ ਨੇ ਸੋਨ ਤਗਮਾ ਕੀਤਾ ਪ੍ਰਾਪਤ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਫਾਈਵ ਸਟਾਰ ਵੈੱਲਫੇਅਰ ਐਾਡ ਕਲੱਬ ਵਲੋਂ ਕਰਵਾਈ ਗਈ ਏਸ਼ੀਅਨ ਯੋਗ ਚੈਂਪੀਅਨਸ਼ਿਪ ਵਿਚ ਗੁਰਬਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਗੋਨਿਆਣਾ (ਸ੍ਰੀ ਮੁਕਤਸਰ ਸਾਹਿਬ) ਨੇ ਅੰਡਰ-35 ਗਰੁੱਪ ਵਿਚੋਂ ਗੋਲਡ ...

ਪੂਰੀ ਖ਼ਬਰ »

ਇੰਡੀਅਨ ਐਕਸ-ਸਰਵਿਸ ਲੀਗ ਦੀ ਮੀਟਿੰਗ ਭਲਕੇ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ-ਸਰਵਿਸ ਲੀਗ ਦੀ ਮੀਟਿੰਗ 26 ਮਈ (ਐਤਵਾਰ) ਨੂੰ ਸਵੇਰੇ 9 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ, ਜਿਸ ਵਿਚ ਸਾਬਕਾ ਸੈਨਿਕਾਂ ਤੇ ਜੰਗੀ ਵਿਧਵਾਵਾਂ ਦੀਆਂ ਮੰਗਾਂ ਤੇ ...

ਪੂਰੀ ਖ਼ਬਰ »

ਸਾਹਿਤ ਸਭਾ ਬਰੀਵਾਲਾ ਦੀ ਮੀਟਿੰਗ ਕੱਲ੍ਹ

ਮੰਡੀ ਬਰੀਵਾਲਾ, 24 ਮਈ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ 26 ਮਈ ਦਿਨ ਐਤਵਾਰ ਨੂੰ ਬਾਬਾ ਮੋਡਾ ਜੀ ਦੀ ਸਮਾਧ ਤੇ ਬਰੀਵਾਲਾ ਵਿਚ ਹੋ ਰਹੀ ਹੈ | ਮਾਸਟਰ ਤੀਰਥ ਸਿੰਘ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਸਾਹਿਤਕਾਰ ਆਪਣੀਆਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਮਈ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਸਤਪਾਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ 27 ਮਈ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਪਿੰਡ ਭੁੱਟੀਵਾਲਾ ਤੇ ਥਾਂਦੇਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਲੰਬੀ ਹਲਕੇ ਤੋਂ ਅਕਾਲੀ ਦਲ ਦੀ ਘਟਦੀ ਲੀਡ ਦਾ ਖ਼ਮਿਆਜ਼ਾ ਕਈ ਪਾਰਟੀ ਆਗੂਆਂ ਨੂੰ ਭੁਗਤਣਾ ਪੈ ਸਕਦੈ

ਲੰਬੀ, 24 ਮਈ (ਸ਼ਿਵਰਾਜ ਸਿੰਘ ਬਰਾੜ)-ਲੋਕ ਸਭਾ ਚੋਣਾਂ ਵਿਚ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਲੰਬੀ ਹਲਕੇ ਤੋਂ ਮਿਲੀ ਘੱਟ ਲੀਡ ਦਾ ਖ਼ਮਿਆਜ਼ਾ ਕਈ ਅਕਾਲੀ ਕਮਾਂਡਰਾਂ ਨੂੰ ਭੁਗਤਣ ਦਾ ਖ਼ਦਸ਼ਾ ਜਾਹਿਰ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਬਾਦਲ ਦੀ 8ਵੀਂ ਬਰਸੀ ਮਨਾਈ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਪੁੱਡਾ ਕਾਲੋਨੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਧਰਮਪਤਨੀ ਸਵ: ਬੀਬੀ ਸੁਰਿੰਦਰ ਕੌਰ ਬਾਦਲ ਦੀ 8ਵੀਂ ਬਰਸੀ ਤੇ ਹਲਕੇ ਦੇ ਸਮੂਹ ਅਕਾਲੀ-ਭਾਜਪਾ ਆਗੂਆਂ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਵਲੋਂ ਗੱਗੜ ਪਿੰਡ ਦਾ ਧੰਨਵਾਦੀ ਦੌਰਾ

ਲੰਬੀ, 24 ਮਈ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਹਲਕਾ ਲੰਬੀ ਦੇ ਪਿੰਡ ਗੱਗੜ ਵਿਖੇ ਧੰਨਵਾਦੀ ਦੌਰਾ ਕੀਤਾ | ਜ਼ਿਕਰਯੋਗ ਹੈ ਬੀਬਾ ਹਰਸਿਮਰਤ ਕੌਰ ...

ਪੂਰੀ ਖ਼ਬਰ »

ਬਰੀਵਾਲਾ ਜ਼ੈਲ ਦੇ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਵਧਾਈ

ਮੰਡੀ ਬਰੀਵਾਲਾ, 24 ਮਈ (ਨਿਰਭੋਲ ਸਿੰਘ)-ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਸਰਕਲ ਬਰੀਵਾਲਾ ਦੇ ਆਗੂਆਂ ਗੁਰਵਿੰਦਰ ਸਿੰਘ ਬਾਜਾ ਮਰਾੜ੍ਹ ਸਰਕਲ ਪ੍ਰਧਾਨ ਬਰੀਵਾਲਾ, ਗੁਰਨਾਮ ਸਿੰਘ ਪ੍ਰਧਾਨ ਬੀ.ਸੀ. ਵਿੰਗ ਬਰੀਵਾਲਾ, ਗੁਰਚਰਨ ਸਿੰਘ ਭੋਣ, ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਦੀ ਵਿਦਿਆਰਥਣ ਬਣੀ ਜੱਜ

ਮੰਡੀ ਲੱਖੇਵਾਲੀ, 24 ਮਈ (ਮਿਲਖ ਰਾਜ)-ਮਾਤਾ ਗੁਜਰੀ ਪਬਲਿਕ ਸਕੂਲ ਬੱਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਹਮੇਸ਼ਾ ਸਖ਼ਤ ਮਿਹਨਤ ਅਤੇ ਸਰਬਪੱਖੀ ਵਿਕਾਸ ਵੱਲ ਜ਼ੋਰ ਦਿੰਦਾ ਰਹਿੰਦਾ ਹੈ, ਜਿਸਦੇ ਚਲਦੇ ਇਸ ਸਕੂਲ ਵਿਚੋਂ ਪੜ੍ਹ ਕੇ ਗਏ ਬੱਚੇ ਹੁਣ ਉੱਚੀਆਂ ਬੁਲੰਦੀਆਂ ...

ਪੂਰੀ ਖ਼ਬਰ »

ਮਿੱਟੀ ਦੀ ਸਿਹਤ ਬਾਰੇ ਜ਼ਰੂਰ ਜਾਗਰੂਕ ਹੋਣ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਬਲਜਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਭੂਮੀ ਸਿਹਤ ਜਾਂਚ ਲਈ ਮਿੱਟੀ ਦੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ ਤੇ ਫਰਟੀਲਿਟੀ ਮੈਪ (ਉਪਜਾਊਪਣ ਬਾਰੇ ...

ਪੂਰੀ ਖ਼ਬਰ »

ਵੰਦੇ ਮਾਤਰਮ ਸਮਾਜ ਸੇਵੀ ਸੰਸਥਾ ਨੇ ਵੱਖ-ਵੱਖ ਥਾਵਾਂ 'ਤੇ ਲਗਾਏ ਬੂਟੇ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਵੰਦੇ ਮਾਤਰਮ ਸਮਾਜਸੇਵੀ ਸੰਸਥਾ ਨੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ | ਸੰਸਥਾ ਦੇ ਚੇਅਰਮੈਨ ਗੁਲਾਮ ਰਸੂਲ ਅਤੇ ਪ੍ਰਧਾਨ ਗੁਰਸੇਵਕ ...

ਪੂਰੀ ਖ਼ਬਰ »

ਹਲਕਾ ਗਿੱਦੜਬਾਹਾ ਦੇ ਵੋਟਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਸਦਾ ਰਿਣੀ ਰਹਾਂਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 24 ਮਈ (ਬਲਦੇਵ ਸਿੰਘ ਘੱਟੋਂ) -ਬੀਤੇ ਦਿਨ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸ: ਗੁਲਜ਼ਾਰ ਸਿੰਘ ਰਣੀਕੇ ਭਾਵੇਂ ਸਫਲ ਨਹੀਂ ਹੋ ਸਕੇ, ਪਰ ਇਨ੍ਹਾਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਗਿੱਦੜਬਾਹਾ ...

ਪੂਰੀ ਖ਼ਬਰ »

ਗੁਰਦਰਸ਼ਨ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

ਦੋਦਾ, 24 ਮਈ (ਰਵੀਪਾਲ)-ਗੁਰਸ਼ਰਨ ਸਿੰਘ ਗਿੱਲ ਅਤੇ ਗੁਰਬਾਜ਼ ਸਿੰਘ ਗਿੱਲ ਦੇ ਪਿਤਾ ਸ: ਗੁਰਦਰਸ਼ਨ ਸਿੰਘ ਗਿੱਲ ਪਿੰਡ ਕੋਟਭਾਈ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼ਰਧਾਂਜਲੀ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਕੋਟਭਾਈ ਵਿਖੇ ਕੀਰਤਨ ਤੇ ...

ਪੂਰੀ ਖ਼ਬਰ »

ਕਾਨੂੰਨੀ ਅਧਿਕਾਰਾਂ ਸਬੰਧੀ ਸੈਮੀਨਾਰ ਲਗਾਇਆ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਪਿ੍ਤਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ-ਮਰਾੜ੍ਹ

ਸ੍ਰੀ ਮੁਕਤਸਰ ਸਾਹਿਬ, 24 ਮਈ (ਹਰਮਹਿੰਦਰ ਪਾਲ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਵਿਚ ਪੈਂਦੇ ਵਿਧਾਨ ਸਭਾ ਹਲਕਾ ਮੁਕਤਸਰ ਦੇ ਸਾਰੇ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਸੀਨੀਅਰ ਕਾਂਗਰਸੀ ਨੇਤਾ ਸੁਖਦਰਸ਼ਨ ਸਿੰਘ ਮਰਾੜ੍ਹ ਨੇ ਕਿਹਾ ਕਿ ਹਲਕੇ ਵਿਚ ਵੋਟਰਾਂ ਦੇ ...

ਪੂਰੀ ਖ਼ਬਰ »

ਗੁਰਦਰਸ਼ਨ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

ਦੋਦਾ, 24 ਮਈ (ਰਵੀਪਾਲ)-ਗੁਰਸ਼ਰਨ ਸਿੰਘ ਗਿੱਲ ਅਤੇ ਗੁਰਬਾਜ਼ ਸਿੰਘ ਗਿੱਲ ਦੇ ਪਿਤਾ ਸ: ਗੁਰਦਰਸ਼ਨ ਸਿੰਘ ਗਿੱਲ ਪਿੰਡ ਕੋਟਭਾਈ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼ਰਧਾਂਜਲੀ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਕੋਟਭਾਈ ਵਿਖੇ ਕੀਰਤਨ ਤੇ ...

ਪੂਰੀ ਖ਼ਬਰ »

ਹਲਕਾ ਗਿੱਦੜਬਾਹਾ ਦੇ ਵੋਟਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਸਦਾ ਰਿਣੀ ਰਹਾਂਗਾ-ਡਿੰਪੀ ਢਿੱਲੋਂ

ਗਿੱਦੜਬਾਹਾ, 24 ਮਈ (ਬਲਦੇਵ ਸਿੰਘ ਘੱਟੋਂ) -ਬੀਤੇ ਦਿਨ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸ: ਗੁਲਜ਼ਾਰ ਸਿੰਘ ਰਣੀਕੇ ਭਾਵੇਂ ਸਫਲ ਨਹੀਂ ਹੋ ਸਕੇ, ਪਰ ਇਨ੍ਹਾਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਗਿੱਦੜਬਾਹਾ ...

ਪੂਰੀ ਖ਼ਬਰ »

ਆਗੂਆਂ ਤੇ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਲੱਡੂ ਵੰਡੇ ਤੇ ਭੰਗੜੇ ਪਾਏ

ਮੰਡੀ ਲੱਖੇਵਾਲੀ 24 ਮਈ (ਮਿਲਖ ਰਾਜ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪਾਰਟੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਇਤਿਹਾਸਕ ਜਿੱਤ ਤੇ ਪਿੰਡ ਲੱਖੇਵਾਲੀ ਦੇ ਅਕਾਲੀਆਂ ਵਿਚ ਖ਼ੁਸ਼ੀਆਂ ਦਾ ਮਾਹੌਲ ਹੈ | ਅੱਜ ਪਿੰਡ ਦੀ ਐਸ.ਸੀ. ਧਰਮਸ਼ਾਲਾ ਵਿਚ ਸੀਨੀਅਰ ਅਕਾਲੀ ਆਗੂ ਜਥੇ: ...

ਪੂਰੀ ਖ਼ਬਰ »

ਪਿੰਡ ਬਾਦਲ ਵਿਖੇ ਲੱਗਿਆ ਰਿਹਾ ਵਧਾਈਆਂ ਦੇਣ ਵਾਲਿਆਂ ਦਾ ਮੇਲਾ

ਲੰਬੀ, 24 ਮਈ (ਸ਼ਿਵਰਾਜ ਸਿੰਘ ਬਰਾੜ)-ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀਆਂ ਵਧਾਈਆਂ ਦੇਣ ਲਈ ਪਿੰਡ ਬਾਦਲ ਵਿਖੇ ਹਲਕਾ ਲੰਬੀ, ਬਠਿੰਡਾ ਅਤੇ ਅਤੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਚੜ੍ਹੇਵਣ ਵਿਖੇ ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਕੈਂਸਰ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼, ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਕੈਂਸਰ ਜਾਗਰੂਕਤਾ ਮੁਹਿੰਮ ਚੱਲ ਰਹੀ ਹੈ, ਜਿਸ ਅਧੀਨ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ 'ਚ ਲੰਬੀ ਹਲਕੇ ਵਿਚ ਰਹੀ ਦੀਵਾਲੀ ਵਰਗੀ ਰਾਤ

ਲੰਬੀ, 24 ਮਈ (ਸ਼ਿਵਰਾਜ ਸਿੰਘ ਬਰਾੜ)-ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਲੰਬੀ ਦੇ ਪਿੰਡਾਂ ਵਿਚ ਅਕਾਲੀ ਸਮਰਥਕਾਂ ਨੇ ਰਾਤ ਨੰੂ ਖ਼ੂਬ ਪਟਾਕੇ ਚਲਾ ਕੇ ਖ਼ੁਸ਼ੀ ਮਨਾਈ | ਇੰਝ ਲੱਗ ਰਿਹਾ ਸੀ ਕਿ ਜਿਵੇਂ ਦੀਵਾਲੀ ਵਾਲੀ ...

ਪੂਰੀ ਖ਼ਬਰ »

ਸੇਂਟ ਸਹਾਰਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਜੀ. ਐੱਨ. ਐੱਮ. ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਥਾਨਕ ਫ਼ਿਰੋਜ਼ਪੁਰ ਰੋਡ ਸਥਿਤ ਸੇਂਟ ਸਹਾਰਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਜੀ.ਐੱਨ.ਐੱਮ. ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਚੰਗੀਆਂ ਸੇਵਾਵਾਂ ਦੇਣ 'ਤੇ ਆਂਗਣਵਾੜੀ ਵਰਕਰਾਂ ਨੂੰ ਕੀਤਾ ਸਨਮਾਨਿਤ

ਮਲੋਟ, 24 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਗੁਰੂਸਰ ਜੋਧਾ ਦੀਆਂ ਆਂਗਣਵਾੜੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਚੰਗੀਆਂ ਸੇਵਾਵਾਂ ਦੇਣ 'ਤੇ ਪਿੰਡ ਦੇ ਸਰਪੰਚ ਗੁਲਾਬ ਸਿੰਘ ਅਤੇ ਹੋਰ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੈਂਸਰ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਯਤਨਾਂ ਸਦਕਾ 9ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਕੈਂਸਰ ਸਬੰਧੀ ਜਾਗਰੂਕ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਸੁਖਬੀਰ ਤੇ ਹਰਸਿਮਰਤ ਨੂੰ ਜਿਤਾ ਕੇ ਲੋਕਾਂ ਨੇ ਵੱਡਾ ਫ਼ਤਵਾ ਦਿੱਤਾ-ਹਮੀਰ ਸਿੰਘ ਖ਼ਾਲਸਾ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਨੂੰ ਜਿਤਾ ਕੇ ਲੋਕਾਂ ਨੇ ਵੱਡਾ ਫਤਵਾ ਦਿੱਤਾ | ਇਹ ਪ੍ਰਗਟਾਵਾ ਹਮੀਰ ਸਿੰਘ ਖਾਲਸਾ ਨੇ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਬਾਜਾਖਾਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਹੋਈ ਚੋਰੀ

ਬਾਜਾਖਾਨਾ, 24 ਮਈ (ਜਗਦੀਪ ਸਿੰਘ ਗਿੱਲ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਮੇਨ ਬਾਜਾਖਾਨਾ ਵਿਖੇ ਬੀਤੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਨਿਸ਼ਾਨਾ ਬਣਾ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਕੂਲ ਦੇ ਮੁੱਖ ਅਧਿਆਪਕ ਰਾਜਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਦੀ ਵਿੱਕਰੀ 'ਤੇ ਮੁਕੰਮਲ ਪਾਬੰਦੀ

ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ)-ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਚੰਦਰ ਪ੍ਰਕਾਸ਼ ਦੀ ਅਗਵਾਈ ਹੇਠ ਸਿਗਰੇਟ, ਬੀੜੀ, ਜ਼ਰਦਾ, ਹੁੱਕਾ ਅਤੇ ਹੋਰ ਤੰਬਾਕੂ ਉਤਪਾਦਾਂ ਨਾਲ ਸਬੰਧਿਤ ਕਾਨੂੰਨਾਂ ਦੀ ਜਾਣਕਾਰੀ ਦੇਣ ਲਈ ਵਰਾਇਟੀ ਸਟੋਰ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਕਰਵਾਏ ਗਏ ਇੰਟਰ ਹਾਊਸ ਥ੍ਰੋ-ਬਾਲ ਦੇ ਮੈਚ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਬੱਚਿਆਂ ਦੇ ਸਰੀਰਕ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਵਿਚ ਇੰਟਰ ਹਾਊਸ ਥ੍ਰੋ-ਬਾਲ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲਿਆਂ ਵਿਚ ਵੱਖ-ਵੱਖ ਉਮਰ ਵਰਗ ਦੇ ਲੜਕੇ-ਲੜਕੀਆਾ ਨੇ ਭਾਗ ਲਿਆ | ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਜਿੱਤ 'ਤੇ ਸਰਾਂਵਾਂ ਦੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਬਰਗਾੜੀ, 24 ਮਈ (ਲਖਵਿੰਦਰ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ 'ਤੇ ਪਿੰਡ ਸਰਾਵਾਂ ਦੇ ਕਾਂਗਰਸੀ ਵਰਕਰਾਂ ਨੇ ਸਰਪੰਚ ਅਜੈਬ ਸਿੰਘ ਦੀ ਅਗਵਾਈ ਹੇਠ ਲੱਡੂ ਵੰਡੇ ਅਤੇ ਸਮੂਹ ਵਰਕਰਾਂ, ਪਿੰਡ ਵਾਸੀਆਂ ਦਾ ...

ਪੂਰੀ ਖ਼ਬਰ »

ਪਿੰਡ ਚੱਕ ਜਵਾਹਰੇਵਾਲਾ ਵਿਖੇ ਅਕਾਲੀ ਵਰਕਰਾਂ ਨੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੁਖਬੀਰ ਸਿੰਘ ਬਾਦਲ ਦੀ ਵੱਡੇ ਫ਼ਰਕ ਨਾਲ ਹੋਈ ਸ਼ਾਨਦਾਰ ਜਿੱਤ 'ਤੇ ਪਿੰਡ ਜਵਾਹਰੇਵਾਲਾ ਵਿਖੇ ਅਕਾਲੀ ਦਲ ਦੇ ਵਰਕਰਾਂ ਵਲੋਂ ਲੱਡੂ ਵੰਡੇ ਗਏ | ਉਨ੍ਹਾਂ ਬਾਦਲ ਪਰਿਵਾਰ ਅਤੇ ਹਲਕਾ ...

ਪੂਰੀ ਖ਼ਬਰ »

ਸੁਖਬੀਰ ਤੇ ਹਰਸਿਮਰਤ ਨੂੰ ਜਿਤਾ ਕੇ ਲੋਕਾਂ ਨੇ ਵੱਡਾ ਫ਼ਤਵਾ ਦਿੱਤਾ-ਹਮੀਰ ਸਿੰਘ ਖ਼ਾਲਸਾ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਨੂੰ ਜਿਤਾ ਕੇ ਲੋਕਾਂ ਨੇ ਵੱਡਾ ਫਤਵਾ ਦਿੱਤਾ | ਇਹ ਪ੍ਰਗਟਾਵਾ ਹਮੀਰ ਸਿੰਘ ਖਾਲਸਾ ਨੇ ਗੱਲਬਾਤ ਕਰਦਿਆਂ ਕੀਤਾ | ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੀ ਜਿੱਤ 'ਤੇ ਪਿੰਡ ਰਹੂੜਿਆਂਵਾਲੀ ਵਿਖੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਦੀ ਸ਼ਾਨਦਾਰ ਜਿੱਤ 'ਤੇ ਪਿੰਡ ਰਹੂੜਿਆਂਵਾਲੀ ਵਿਖੇ ਅੱਜ ਭਾਜਪਾ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਭਾਜਪਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਅਤੇ ਰਿਪਜੀਤ ਸਿੰਘ ਬਰਾੜ ਨੇ ਬਾਦਲ ਪਰਿਵਾਰ ਨੂੰ ਮਿਲ ਕੇ ਦਿੱਤੀ ਮੁਬਾਰਕਬਾਦ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਅੱਜ ਪਿੰਡ ਬਾਦਲ ਵਿਖੇ ਪਹੁੰਚੇ ਅਤੇ ਫ਼ਿਰੋਜ਼ਪੁਰ ਤੇ ਬਠਿੰਡਾ ...

ਪੂਰੀ ਖ਼ਬਰ »

ਮਨਜੀਤ ਕੌਰ ਦੀ ਸੇਵਾ ਮੁਕਤੀ 'ਤੇ ਕੀਤਾ ਸਨਮਾਨ

ਦੋਦਾ, 24 ਮਈ (ਰਵੀਪਾਲ)-ਸਰਕਲ ਭਲਾਈਆਣਾ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵਲੋਂ ਪਿੰਡ ਧੂਲਕੋਟ ਦੀ ਹੈਲਪਰ ਮਨਜੀਤ ਕੌਰ ਪਤਨੀ ਗੇਜ ਸਿੰਘ ਦੀ ਸੇਵਾ ਮੁਕਤੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸੁਪਰਵਾਈਜ਼ਰ ਸ੍ਰੀਮਤੀ ਜਸਵਿੰਦਰ ਕੌਰ ਨੇ ਸ਼ਿਰਕਤ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂਆਂ ਦਾ ਕੀਤਾ ਵਿਸ਼ੇਸ਼ ਤੌਰ 'ਤੇ ਕੀਤਾ ਧੰਨਵਾਦ

ਲੰਬੀ, 24 ਮਈ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਆਪਣੇ ਗ੍ਰਹਿ ਪਿੰਡ ਬਾਦਲ ਵਿਖੇ ਹਲਕੇ ਅਤੇ ਦੂਰ-ਦੁਰਾਡੇ ਤੋਂ ਵਧਾਈਆਂ ਦੇਣ ਲਈ ਪਹੁੰਚੇ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੁਖਬੀਰ ਅਤੇ ਹਰਸਿਮਰਤ ਦੀ ਇਤਿਹਾਸਕ ਜਿੱਤ ਹੋਈ-ਕੋਲਿਆਂਵਾਲੀ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਜਥੇ: ਦਿਆਲ ਸਿੰਘ ਕੋਲਿਆਂਵਾਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਲੋਕ ਸਭਾ ਹਲਕੇ ...

ਪੂਰੀ ਖ਼ਬਰ »

ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਜ਼ਿਲ੍ਹਾ ਕਚਹਿਰੀਆਂ ਵਿਖੇ ਵਕੀਲਾਂ ਨੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਫਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਅੱਜ ਜ਼ਿਲ੍ਹਾ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਵਕੀਲਾਂ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX