ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਿਵਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਕਪੂਰਥਲਾ / ਫਗਵਾੜਾ

ਫਗਵਾੜਾ ਵਿਖੇ ਸੋਮ ਪ੍ਰਕਾਸ਼ ਦੀ ਜਿੱਤ 'ਤੇ ਸ਼ਹਿਰ 'ਚ ਕੱਢਿਆ ਜੇਤੂ ਮਾਰਚ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ, ਹਰੀਪਾਲ ਸਿੰਘ, ਟੀ.ਡੀ. ਚਾਵਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਵਲੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਉਪਰੰਤ ਦੂਜੇ ਦਿਨ ਫਗਵਾੜਾ ਸ਼ਹਿਰ ਵਿਚ ਜੇਤੂ ਮਾਰਚ ਕੱਢਿਆ ਗਿਆ, ਜਿਸ ਵਿਚ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ, ਐਡਵੋਕੇਟ ਜਰਨੈਲ ਸਿੰਘ ਵਾਹਦ ਹਲਕਾ ਇੰਚਾਰਜ ਨਵਾਂ ਸ਼ਹਿਰ, ਸ਼ੋ੍ਰਮਣੀ ਅਕਾਲੀ ਦਲ ਫਗਵਾੜਾ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਅਹੁਦੇਦਾਰ ਤੇ ਵਰਕਰ ਸ਼ਾਮਿਲ ਹੋਏ | ਇਹ ਜੇਤੂ ਮਾਰਚ ਹਰਗੋਬਿੰਦ ਨਗਰ ਤੋਂ ਸ਼ੁਰੂ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦਾ ਹੋਇਆ ਹਰਗੋਬਿੰਦ ਨਗਰ ਵਿਖੇ ਸਮਾਪਤ ਹੋਇਆ | ਇਸ ਜੇਤੂ ਮਾਰਚ ਦਾ ਸ਼ਹਿਰ ਵਾਸੀਆਂ ਵਲੋਂ ਫੁੱਲਾ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸੋਮ ਪ੍ਰਕਾਸ਼ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਭਾਜਪਾ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਚੱਲਦਿਆਂ ਮਿਲੀ ਹੈ | ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ ਵਿਚ ਕਾਂਗਰਸ ਦਾ ਸਫ਼ਾਇਆ ਹੋ ਗਿਆ ਹੈ, ਜਿਸ ਦਾ ਸਿਹਰਾ ਸਿੱਧੇ ਤੌ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆ ਨੀਤੀਆਂ ਨੂੰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਹੀ ਅੱਜ ਦੇਸ਼ ਦੀ ਸ਼ਾਖ ਪੂਰੀ ਦੁਨੀਆਂ 'ਚ ਉੱਚੀ ਹੋਈ ਹੈ | ਇਸ ਮੌਕੇ ਐਡਵੋਕੇਟ ਜਰਨੈਲ ਸਿੰਘ ਵਾਹਦ ਤੇ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਕਿਹਾ ਕਿ ਦੂਸਰੀ ਵਾਰ ਸਰਕਾਰ ਬਣਾਉਣ ਲਈ ਸਪਸ਼ਟ ਬਹੁਮਤ ਮਿਲਣਾ ਗੱਠਜੋੜ ਦੀਆਂ ਨੀਤੀਆਂ ਤੋਂ ਦੇਸ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਸ ਮੌਕੇ ਮੇਅਰ ਅਰੁਣ ਖੋਸਲਾ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਸਿੰਘ ਵਾਲੀਆ, ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ, ਅਨੀਤਾ ਸੋਮ ਪ੍ਰਕਾਸ਼, ਪਰਮਜੀਤ ਸਿੰਘ ਚਾਚੋਕੀ, ਪਰਮਜੀਤ ਸਿੰਘ ਖੁਰਾਣਾ ਕੌਾਸਲਰ, ਰਜਿੰਦਰ ਸਿੰਘ ਚੰਦੀ ਦਿਹਾਤੀ ਪ੍ਰਧਾਨ, ਸਤਨਾਮ ਸਿੰਘ ਅਰਸੀ ਸ਼ਹਿਰੀ ਪ੍ਰਧਾਨ, ਅਵਤਾਰ ਸਿੰਘ ਭੁੰਗਰਨੀ ਕੌਮੀ ਆਗੂ ਯੂਥ ਅਕਾਲੀ ਦਲ, ਪ੍ਰਸ਼ੋਤਮ ਪਾਸੀ, ਇੰਦਰਜੀਤ ਸਿੰਘ ਖਲਿਆਣ, ਗਗਨਸੋਨੀ, ਬਲਜਿੰਦਰ ਸਿੰਘ ਠੇਕੇਦਾਰ ਕੌਾਸਲਰ, ਬੱਲੂ ਵਾਲੀਆ, ਰਾਕੇਸ਼ ਦੁੱਗਲ, ਜੋਧਨ ਸਿੰਘ, ਅਮਿਤ ਸ਼ੁਕਲਾ, ਜਤਿੰਦਰਪਾਲ ਸਿੰਘ ਪਲਾਹੀ, ਪਰਮਜੀਤ ਕੌਰ ਕੰਬੋਜ ਕੌਾਸਲਰ, ਪੁਸਬਿੰਦਰ ਕੌਰ ਕੌਾਸਲਰ, ਪਿ੍ਤਪਾਲ ਸਿੰਘ ਮੰਗਾ, ਰਮੇਸ਼ ਸਚਦੇਵਾ, ਨਿੱਕੀ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਹਾਜ਼ਰ ਸਨ |

ਮੈਰਿਜ ਪੈਲੇਸਾਂ ਤੇ ਹੋਟਲਾਂ 'ਚ ਹਥਿਆਰ ਲੈ ਜਾਣ 'ਤੇ ਪਾਬੰਦੀ

ਕਪੂਰਥਲਾ, 24 ਮਈ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ.ਪੀ.ਐੱਸ. ਖਰਬੰਦਾ ਨੇ ਧਾਰਾ 144 ਤਹਿਤ ਜਾਰੀ ਕੀਤੇ ਹੁਕਮਾਂ ਵਿਚ ਮਾਨਵ ਜੀਵਨ ਦੀ ਸੁਰੱਖਿਆ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਵਿਆਹ ਤੇ ਹੋਰ ਸਮਾਗਮਾਂ 'ਤੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 24 ਮਈ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਕਪੂਰਥਲਾ, 24 ਮਈ (ਸਡਾਨਾ)- ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਵਲੋਂ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਦੀਪਕ ਗੁਪਤਾ ਵਾਸੀ ਸ਼ਹੀਦ ਊਧਮ ਸਿੰਘ ਨਗਰ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ ਤੇ ਹੋਰ ਜਥੇਬੰਦੀਆਂ ਵਲੋਂ ਰੋਸ ਮਾਰਚ

ਕਪੂਰਥਲਾ, 24 ਮਈ (ਵਿ. ਪ੍ਰ.)- ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐੱਮ. ਮਸ਼ੀਨਾਂ ਵਿਚ ਹੋਈ ਕਥਿਤ ੇਰਾ ਫੇਰੀ ਦੇ ਵਿਰੋਧ ਵਿਚ ਅੱਜ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਤੇ ਦੇਸ਼ ਦੇ ਲੋਕਤੰਤਰ ਦੀ ਹੱਤਿਆ ਦੇ ਵਿਰੋਧ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਵਰਤੀਆਂ ਬਿਜਲਈ ਮਸ਼ੀਨਾਂ ਵਿਰਸਾ ਵਿਹਾਰ 'ਚ ਸੀਲ ਕਰ ਕੇ ਰੱਖੀਆਂ

ਕਪੂਰਥਲਾ, 24 ਮਈ (ਵਿ. ਪ੍ਰ.)- ਲੋਕ ਸਭਾ ਹਲਕਾ ਹੁਸ਼ਿਆਰਪੁਰ 'ਚ ਪੈਂਦੇ ਵਿਧਾਨ ਸਭਾ ਹਲਕਾ ਭੁਲੱਥ ਤੇ ਫਗਵਾੜਾ ਵਿਚ ਲੋਕ ਸਭਾ ਚੋਣ ਦੌਰਾਨ ਵਰਤੀਆਂ ਗਈਆਂ ਬਿਜਲਈ ਵੋਟਿੰਗ ਮਸ਼ੀਨਾਂ ਤੇ ਵੀ. ਵੀ. ਪੈਟ ਅੱਜ ਸਥਾਨਕ ਵਿਰਸਾ ਵਿਹਾਰ ਵਿਚ ਬਣਾਏ ਗਏ ਸਟਰਾਂਗ ਰੂਮ ਵਿਚ ਅਵਤਾਰ ...

ਪੂਰੀ ਖ਼ਬਰ »

ਪਿੰਡ ਰਾਮਪੁਰ ਖਲਿਆਣ ਦੇ ਕਿਸਾਨ ਦੇ ਦੋ ਕੁੱਪ ਤੂੜੀ ਸੜੇ

ਖਲਵਾੜਾ, 24 ਮਈ (ਮਨਦੀਪ ਸਿੰਘ ਸੰਧੂ)- ਪਿੰਡ ਰਾਮਪੁਰ ਖਲਿਆਣ ਦੇ ਇਕ ਕਿਸਾਨ ਦੇ ਤੂੜੀ ਦੋ ਕੁੱਪ ਸੜਨ ਨਾਲ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਰਾਵਲਪਿੰਡੀ-ਪਾਂਸ਼ਟਾ ਰੋਡ 'ਤੇ ਸਥਿਤ ਪਿੰਡ ਰਾਮਪੁਰ ਖਲਿਆਣ ਵਿਖੇ ਕਿਸੇ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚੋਂ ਕਾਂਗਰਸ ਦੀ ਜਿੱਤ ਕੈਪਟਨ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ- ਔਜਲਾ

ਨਡਾਲਾ, 24 ਮਈ (ਮਾਨ)- ਹਲਕਾ ਭੁਲੱਥ ਵਿਚ ਕਾਂਗਰਸ ਦੀ 506 ਵੋਟਾਂ ਨਾਲ ਜਿੱਤ ਤੋਂ ਉਤਸ਼ਾਹਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰਜੀਤ ਸਿੰਘ ਮਨੀ ਔਜਲਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਪੂਰੇ ਸੂਬੇ ਵਿਚ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦਿੱਤਾ ਹੈ | ਕਈ ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੇ ਮੁੜ ਪ੍ਰਧਾਨ ਮੰਤਰੀ ਬਣਨ ਨਾਲ ਦੇਸ਼ ਹੋਰ ਬੁਲੰਦੀਆਂ ਨੂੰ ਛੂਹੇਗਾ- ਨੰਬਰਦਾਰ ਭਦਾਸ

ਬੇਗੋਵਾਲ, 24 ਮਈ (ਸੁਖਜਿੰਦਰ ਸਿੰਘ)- ਬੀਤੇ ਦਿਨ ਐਲਾਨੇ ਗਏ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਭਾਜਪਾ ਨੂੰ ਪੂਰੇ ਦੇਸ਼ 'ਚ ਮਿਲੀ ਇਤਿਹਾਸਕ ਜਿੱਤ ਤੇ ਨਰਿੰਦਰ ਮੋਦੀ ਦਾ ਦੇਸ਼ ਦਾ ਮੁੜ ਪ੍ਰਧਾਨ ਮੰਤਰੀ ਬਣਨ ਨਾਲ ਦੇਸ਼ ਹੋਰ ਬੁਲੰਦੀਆਂ ਨੂੰ ਛੂਹੇਗਾ | ਇਹ ਗੱਲ ਉੱਘੇ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਨੇ ਚੀਮਾ ਦੀ ਸਾਖ ਵਧਾਈ- ਵਿਰਕ, ਖੈੜਾ

ਭੰਡਾਲ ਬੇਟ, 24 ਮਈ (ਜੋਗਿੰਦਰ ਸਿੰਘ ਜਾਤੀਕੇ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਹੋਈ ਸ਼ਾਨਦਾਰ ਜਿੱਤ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕਾਂਗਰਸ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਕਾਂਗਰਸ ਨੇ ਆਪਣਾ ਜਨਤਕ ਆਧਾਰ ਕਾਇਮ ਰੱਖਿਆ

ਕਪੂਰਥਲਾ, 24 ਮਈ (ਵਿਸ਼ੇਸ਼ ਪ੍ਰਤੀਨਿਧ)- ਲੋਕ ਸਭਾ ਚੋਣ ਵਿਚ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਨੇ ਆਪਣੀ ਬੜ੍ਹਤ ਬਰਕਰਾਰ ਰੱਖੀ ਤੇ ਇਨ੍ਹਾਂ ਦੋਵਾਂ ਹਲਕਿਆਂ ਵਿਚ ਅਕਾਲੀ-ਭਾਜਪਾ ਗੱਠਜੋੜ ਆਪਣਾ ਜਨਤਕ ਆਧਾਰ ਵਧਾਉਣ ਵਿਚ ਬਹੁਤਾ ...

ਪੂਰੀ ਖ਼ਬਰ »

ਕਣਕ ਦੀ ਖਰੀਦ ਅੱਜ ਤੱਕ ਹੀ ਹੋਵੇਗੀ-

ਕਪੂਰਥਲਾ, 24 ਮਈ (ਵਿਸ਼ੇਸ਼ ਪ੍ਰਤੀਨਿਧ)- ਕੇਂਦਰੀ ਖੁਰਾਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਖਰੀਦ 25 ਮਈ ਤੱਕ ਹੀ ਕੀਤੀ ਜਾਵੇਗੀ, ਜੇਕਰ ਕਿਸੇ ਕਿਸਾਨ ਨੇ ਕਣਕ ਦੀ ਵਿੱਕਰੀ ਨਹੀਂ ਕੀਤੀ ਤਾਂ ਉਹ 25 ਮਈ ਤੱਕ ਆਪਣੀ ਕਣਕ ਮੰਡੀ ਵਿਚ ਲਿਆ ਕੇ ਵੇਚ ਸਕਦਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਿਖ਼ਲਾਫ਼ ਬਲਾਕ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਫਗਵਾੜਾ, 24 ਮਈ (ਹਰੀਪਾਲ ਸਿੰਘ)- ਨਿੱਜੀ ਸਕੂਲਾਂ ਦੀਆਂ ਮਨਮਰਜ਼ੀਆਂ ਤੇ ਫ਼ੀਸਾਂ ਨੂੰ ਲੈ ਕੇ ਅੱਜ ਆਲ ਇੰਡੀਆ ਕੰਜ਼ਿਉਮਰ ਪੋ੍ਰਟੈਕਸ਼ਨ ਆਰਗੇਨਾਈਜ਼ੇਸ਼ਨ ਵਲੋਂ ਬਲਾਕ ਸਿੱਖਿਆ ਅਫ਼ਸਰ ਫਗਵਾੜਾ ਨੂੰ ਮੰਗ ਪੱਤਰ ਦਿੱਤਾ ਗਿਆ | ਸੰਸਥਾ ਦੇ ਡਵੀਜ਼ਨਲ ਸਕੱਤਰ ਗੁਰਮੀਤ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਕਾਰਨ ਬੁਤਾਲਾ ਤੇ ਨਜ਼ਦੀਕੀ ਪਿੰਡਾਂ 'ਚ ਖ਼ੁਸ਼ੀ ਦਾ ਮਾਹੌਲ

ਢਿਲਵਾਂ, 24 ਮਈ (ਸੁਖੀਜਾ, ਪ੍ਰਵੀਨ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ 'ਤੇ ਸਮੂਹ ਹਲਕਾ ਨਿਵਾਸੀਆਂ ਤੇ ਨਜ਼ਦੀਕੀ ਪਿੰਡਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਗਮ ਕਰਵਾਇਆ

ਕਪੂਰਥਲਾ, 24 ਮਈ (ਵਿ. ਪ੍ਰ.)- ਨੇਤਾ ਜੀ ਸੁਭਾਸ਼ ਚੰਦਰ ਖ਼ੂਨਦਾਨ ਤੇ ਮਾਨਵ ਕਲਿਆਣ ਸੁਸਾਇਟੀ ਵਲੋਂ 236ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਸ਼ਿਵ ਮੰਦਰ ਸੁਭਾਸ਼ ਚੌਾਕ ਕਪੂਰਥਲਾ ਵਿਖੇ ਸੁਸਾਇਟੀ ਦੇ ਪ੍ਰਧਾਨ ਜੀਤ ਥਾਪਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਮਾਜ ...

ਪੂਰੀ ਖ਼ਬਰ »

ਸਵਾਮੀ ਪਰਮਾਨੰਦ ਤੇ ਗੋਪਾਲ ਦਾਸ ਦੀ ਬਰਸੀ ਮਨਾਈ ਜਾਵੇਗੀ

ਭੁਲੱਥ, 24 ਮਈ (ਮਨਜੀਤ ਸਿੰਘ ਰਤਨ)- ਸ੍ਰੀ 108 ਸਵਾਮੀ ਪਰਮਾਨੰਦ ਜੀ ਦੀ 49ਵੀਂ ਤੇ ਸਵਾਮੀ ਗੋਪਾਲ ਦਾਸ ਜੀ ਦੀ 22ਵੀਂ ਸਾਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਸ੍ਰੀ ਮੋਤੀ ਰਾਮ ਆਸ਼ਰਮ ਭੁਲੱਥ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰਾਜਵੰਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਸੁਲਤਾਨਪੁਰ ਲੋਧੀ, 24 ਮਈ (ਥਿੰਦ, ਹੈਪੀ)-ਪਿਛਲੇ ਦਿਨੀਂ ਪੱਤਰਕਾਰ ਸਿਮਰਨਜੀਤ ਸਿੰਘ ਦੀ ਮਾਤਾ ਰਾਜਵੰਤ ਕੌਰ ਦਾ ਸੰਖੇਪ ਜਿਹੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਨਮਿੱਤ ਅੱਜ ਗੁਰਦੁਆਰਾ ਸ੍ਰੀ ਅੰਤਰਯਾਮਤਾ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ | ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਸਕੂਲਾਂ ਦੇ ਹੋਣਹਾਰ ਬੱਚਿਆਂ ਦਾ ਸਨਮਾਨ ਕਰੇਗੀ

ਫਗਵਾੜਾ, 24 ਮਈ (ਟੀ. ਡੀ. ਚਾਵਲਾ)- ਸੀਨੀਅਰ ਸਿਟੀਜਨਜ਼ ਕੌਾਸਲ ਕੋਰਟ ਕੰਪਲੈਕਸ ਦੇ ਅਹੁਦੇਦਾਰਾਂ ਤੇ ਸਲਾਹਕਾਰ ਬੋਰਡ ਦੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਰਮੇਸ਼ ਧਿਮਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਸ ਸਾਲ ਵਿਚ ਸੀਨੀਅਰ ਸਿਟੀਜਨਜ਼ ਤੇ ਸਮਾਜ ਦੇ ਵੱਖ-ਵੱਖ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਨੂੰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਕੀਤਾ ਸਨਮਾਨਿਤ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ)- ਹੁਸ਼ਿਆਰਪੁਰ ਲੋਕ ਸਭਾ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੇ ਆਪਣੀ ਸੀਟ ਤੋਂ ਜਿੱਤ ਪ੍ਰਾਪਤ ਕਰਨ ਦੀ ਖ਼ੁਸ਼ੀ ਵਿਚ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਲੋਕਾਂ ਨੂੰ ਜਾਗਰੂਕ ਕਰਨ ਲਈ ਵਚਨਬੱਧ- ਡਾ. ਬਲਵੰਤ ਸਿੰਘ

ਕਪੂਰਥਲਾ, 24 ਮਈ (ਵਿ. ਪ੍ਰ.)- ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵਚਨਬੱਧ ਹੈ ਤੇ ਇਸ ਮੰਤਵ ਲਈ ਵਿਭਾਗ ਦੇ ਸਾਰੇ ਜ਼ਿਲ੍ਹੇ ਦੇ ਖੇਤਰੀ ਸਟਾਫ਼ ਦੀ ਡਿਊਟੀ ਲਗਾਈ ਗਈ ਹੈ, ਜੋ ਲੋਕਾਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਨੂੰ ਡੇਂਗੂ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀ ਅਨੁਸ਼ਾਸਨੀ ਟੀਮ ਦੀ ਚੋਣ ਹੋਈ

ਸੁਲਤਾਨਪੁਰ ਲੋਧੀ, 24 ਮਈ (ਹੈਪੀ, ਥਿੰਦ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਸ਼ਵੇਤਾ ਚੋਪੜਾ ਦੀ ਅਗਵਾਈ ਵਿਚ ਸਾਲ 2019-20 ਲਈ ਅਨੁਸ਼ਾਸਨੀ ਟੀਮ ਚੁਣਨ ਸਬੰਧੀ ਸਮਾਗਮ ਕਰਵਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਭਾਰਤੀ ਵਾਲਮੀਕਿ ਧਰਮ ਸਮਾਜ ਦਾ ਸਥਾਪਨਾ ਦਿਵਸ ਮਨਾਇਆ

ਫਗਵਾੜਾ, 24 ਮਈ (ਤਰਨਜੀਤ ਸਿੰਘ ਕਿੰਨੜਾ)- ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦਾ 24ਵਾਂ ਸਥਾਪਨਾ ਦਿਵਸ ਸਥਾਨਕ ਹੁਸ਼ਿਆਰਪੁਰ ਰੋਡ 'ਤੇ ਲੱਡੂ ਵੰਡ ਕੇ ਮਨਾਇਆ ਗਿਆ | ਪ੍ਰਧਾਨ ਬਿੰਦੂ ਬਘਾਣੀਆ ਦੀ ਅਗਵਾਈ ਹੇਠ ਭਾਵਾਧਸ ਦੇ ਸੰਸਥਾਪਕ ਪ੍ਰਭੂ ਰਤਨਾਕਰ ਦੀ ਤਸਵੀਰ ਤੇ ...

ਪੂਰੀ ਖ਼ਬਰ »

ਦਰਵੇਸ਼ ਪਿੰਡ ਦੇ ਵੱਡੀ ਗਿਣਤੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਅ) 'ਚ ਸ਼ਾਮਿਲ

ਫਗਵਾੜਾ, 25 ਮਈ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਮੀਟਿੰਗ ਦਰਵੇਸ਼ ਪਿੰਡ ਫਗਵਾੜਾ ਵਿਖੇ ਕੀਤੀ ਗਈ, ਜਿਸ ਵਿਚ ਜਥੇਦਾਰ ਰਜਿੰਦਰ ਸਿੰਘ ਫ਼ੌਜੀ ਕੌਮੀ ਕਾਰਜਕਾਰਨੀ ਮੈਂਬਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਹਾਈ ਸਕੂਲ ਸੰਗੋਜਲਾ ਵਿਖੇ ਸਾਹਿਤਕ ਤੇ ਸੰਗੀਤ ਸਮਾਗਮ ਕਰਵਾਇਆ

ਭੰਡਾਲ ਬੇਟ, 24 ਮਈ (ਜੋਗਿੰਦਰ ਸਿੰਘ ਜਾਤੀਕੇ)- ਸਰਕਾਰੀ ਹਾਈ ਸਕੂਲ ਸੰਗੋਜਲਾ ਵਿਖੇ ਸਕੂਲ ਮੁਖੀ ਨਵਦੀਪ ਕੌਰ ਔਜਲਾ ਤੇ ਸਰਵਣ ਸਿੰਘ ਔਜਲਾ ਦੀ ਅਗਵਾਈ ਹੇਠ ਵਿਸ਼ੇਸ਼ ਸਾਹਿਤਕ ਤੇ ਸੰਗੀਤ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਕੱਤਰ ਸਿੰਘ ਬੱਲ ...

ਪੂਰੀ ਖ਼ਬਰ »

ਭੱਜ ਦੌੜ ਦੀ ਜ਼ਿੰਦਗੀ 'ਚ ਮਨੁੱਖ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਿਹੈ- ਡਾ. ਐੱਸ.ਪੀ. ਸਿੰਘ

ਫਗਵਾੜਾ, 24 ਮਈ (ਤਰਨਜੀਤ ਸਿੰਘ ਕਿੰਨੜਾ)- ਅਜੋਕੇ ਦੌਰ ਵਿਚ ਗੰਧਲੇ ਹੋਏ ਵਾਤਾਵਰਣ ਅਤੇ ਭੱਜ ਦੌੜ ਵਾਲੀ ਜ਼ਿੰਦਗੀ ਕਰਕੇ ਜਿੱਥੇ ਅਨੇਕਾਂ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ, ਉੱਥੇ ਹੀ ਭੱਜ ਦੌੜ ਦੀ ਜ਼ਿੰਦਗੀ ਵਿਚ ਮਨੁੱਖ ਬਲੱਡ ਪ੍ਰੈਸ਼ਰ ਤੇ ਡਿਪ੍ਰੈਸ਼ਨ ਵਰਗੀਆਂ ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ 'ਤੇ ਵਰਕਰਾਂ ਨੇ ਪਿੰਡ ਠੱਟਾ ਨਵਾਂ 'ਚ ਲੱਡੂ ਵੰਡੇ

ਸੁਲਤਾਨਪੁਰ ਲੋਧੀ, 24 ਮਈ (ਥਿੰਦ, ਹੈਪੀ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਵਲੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਦੀ ਖ਼ੁਸ਼ੀ ਵਿਚ ਪਿੰਡ ਠੱਟਾ ਨਵਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਾਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲਿਆ

ਫਗਵਾੜਾ, 24 ਮਈ (ਵਿਸ਼ੇਸ਼ ਪ੍ਰਤੀਨਿਧ)- ਇੱਥੋਂ ਦੇ ਨੇੜਲੇ ਪਿੰਡ ਦਾਦੂਵਾਲ ਦੇ ਇਕ ਨੌਜਵਾਨ ਵਲੋਂ ਭੇਦਭਰੀ ਹਾਲਤ ਵਿਚ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਨੌਜਵਾਨ ਦੀ ਪਛਾਣ ਅਮਿਤ ਕੁਮਾਰ ਪੁੱਤਰ ਮੂਲ ਰਾਜ ਮੂਲ ਵਾਸੀ ਭਵਾਨੀਪੁਰ ਹਾਲ ਵਾਸੀ ...

ਪੂਰੀ ਖ਼ਬਰ »

27 ਦੇ ਧਰਨਿਆਂ ਸਬੰਧੀ ਮੀਟਿੰਗ ਹੋਈ

ਭੰਡਾਲ ਬੇਟ, 24 ਮਈ (ਜੋਗਿੰਦਰ ਸਿੰਘ ਜਾਤੀਕੇ)- ਕਿਰਤੀ ਕਿਸਾਨ ਯੂਨੀਅਨ ਵਲੋਂ 27 ਮਈ ਨੂੰ ਜ਼ਿਲ੍ਹਾ ਪੱਧਰੀ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਮੀਟਿੰਗ ਤਰਸੇਮ ਸਿੰਘ ਬੰਨੇ ਮੱਲ ਜ਼ਿਲ੍ਹਾ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਦੀ ਜਿੱਤ ਪਿੱਛੇ ਵਰਕਰਾਂ ਦਾ ਵੱਡਾ ਯੋਗਦਾਨ- ਪ੍ਰੋ. ਚਰਨ ਸਿੰਘ

ਸੁਲਤਾਨਪੁਰ ਲੋਧੀ, 24 ਮਈ (ਥਿੰਦ, ਸੋਨੀਆ, ਹੈਪੀ)- ਲੋਕ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਵਿਚ ਵਰਕਰਾਂ ਦਾ ਵੱਡਾ ਯੋਗਦਾਨ ਹੈ, ਜਿਨ੍ਹਾਂ ਦੀ ਮਿਹਨਤ ਸਦਕਾ 8 ਸੀਟਾਂ 'ਤੇ ਹੂੰਝਾ ਫੇਰ ਜਿੱਤ ਪ੍ਰਾਪਤ ਹੋਈ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਮੇਲਾ ਮਾਤਾ ਭੱਦਰਕਾਲੀ ਸ਼ੇਖੂਪੁਰ ਵਿਖੇ 29 ਤੋਂ

ਕਪੂਰਥਲਾ, 24 ਮਈ (ਅਮਰਜੀਤ ਕੋਮਲ)- ਸ੍ਰੀ ਦੁਰਗਾ ਮੰਡਲ ਮੰਦਰ ਮਾਤਾ ਭੱਦਰਕਾਲੀ ਵੈੱਲਫੇਅਰ ਸੁਸਾਇਟੀ ਰਜਿ. ਵਲੋਂ 72ਵਾਂ ਇਤਿਹਾਸਕ ਮੇਲਾ ਮਾਤਾ ਭੱਦਰਕਾਲੀ 29 ਤੇ 30 ਮਈ ਨੂੰ ਮਾਤਾ ਭੱਦਰਕਾਲੀ ਮੰਦਰ ਸ਼ੇਖੂਪੁਰ ਵਿਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਵਿਖੇ ਕਿੰਡਰਗਾਰਟਨ ਬੱਚਿਆਂ ਦਾ ਡਿਗਰੀ ਵੰਡ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 24 ਮਈ (ਵਰਿੰਦਰ ਸਿੰਘ ਰੰਧਾਵਾ)- ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਤੇ ਕੇ. ਜੀ. ਦੇ ਬੱਚਿਆਂ ਦਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਪ੍ਰੋ. ਵਲਟੋਹਾ ਵਲੋਂ ਖੇਮਕਰਨ ਹਲਕੇ ਦੇ ਵੋਟਰਾਂ ਦਾ ਧੰਨਵਾਦ

ਖੇਮਕਰਨ, 24 ਮਈ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਲੋਕ ਸਭਾ ਚੋਣਾਂ ਵਿਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਧਾਈ ਦੇ ਪਾਤਰ ਹਨ | ...

ਪੂਰੀ ਖ਼ਬਰ »

ਡਿੰਪਾ ਨੂੰ ਜਿੱਤ ਲਈ ਵੋਟਰਾਂ ਦਾ ਧੰਨਵਾਦੀ ਹਾਂ- ਦੋਬਲੀਆਂ

ਝਬਾਲ, 24 ਮਈ (ਸਰਬਜੀਤ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਜੇਤੂ ਐੱਮ. ਪੀ ਜਸਬੀਰ ਸਿੰਘ ਡਿੰਪਾ ਦੀ ਵੱਡੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਵਿੰਦਰ ਸਿੰਘ ਦੋਬਲੀਆਂ ਨੇ ਕਿਹਾ ਕਿ ਮੈਂ ਉਨ੍ਹਾਂ ਵੋਟਰਾਂ ...

ਪੂਰੀ ਖ਼ਬਰ »

ਡਿੰਪਾ ਦੇ ਮੈਂਬਰ ਪਾਰਲੀਮੈਂਟ ਬਣਨ ਨਾਲ ਮਾਝੇ ਦਾ ਮਾਣ ਵਧਿਆ- ਭਲਾਈਪੁਰ

ਮੀਆਂਵਿੰਡ, 24 ਮਈ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਵੱਡੀ ਲੀਡ ਨਾਲ ਜਿੱਤ ਕੇ ਮੈਂਬਰ ਪਾਰਲੀਮੈਂਟ ਬਣਨ ਨਾਲ ਮਾਝੇ ਦਾ ਮਾਣ ਵਧਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਭਲਾਈਪੁਰ ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਜਿੱਤ 'ਤੇ ਪੱਟੀ ਸ਼ਹਿਰ 'ਚ ਦੁਕਾਨਦਾਰਾਂ ਨੇ ਲੱਡੂ ਵੰਡੇ

ਪੱਟੀ, 24 ਮਈ (ਅਵਤਾਰ ਸਿੰਘ ਖਹਿਰਾ)- ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਜਿੱਤ ਨਾਲ ਭਾਜਪਾ ਨੇ ਫਿਰ ਤੋਂ ਕੇਂਦਰ ਵਿਚ ਸਰਕਾਰ ਬਣਾ ਲਈ ਹੈ | ਇਸ ਜਿੱਤ ਦੀ ਖੁਸ਼ੀ ਵਿਚ ਪੱਟੀ ਸ਼ਹਿਰ 'ਚ ਦੁਕਾਨਦਾਰਾਂ ਤੇ ਸ਼ਹਿਰ ਨਿਵਾਸੀਆਂ ਨੇ ਲੱਡੂ ਵੰਡੇ ਤੇ ਇਕ ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਤੇ ਡਬਲਯੂ. ਆਈ. ਐੱਫ. ਐੱਸ. ਪ੍ਰੋਗਰਾਮ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ

ਤਰਨ ਤਾਰਨ, 24 ਮਈ (ਕੱਦਗਿੱਲ)- ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਤੇ ਡਬਲਯੂ. ਆਈ. ਐੱਫ. ਐੱਸ. ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕੀਤੀ ਗਈ, ਜਿਸ ਵਿਚ ਡਾ. ਨਵਦੀਪ ਸਿੰਘ ਨਿੱਜੀ ਸਿਹਤ ਸਫ਼ਾਈ ਤੇ ਚੰਗੀ ਅਤੇ ਸਤੁੰਲਤ ...

ਪੂਰੀ ਖ਼ਬਰ »

ਜਸਬੀਰ ਸਿੰਘ ਵਲੋਂ ਟਰੱਸਟ ਨੂੰ ਮਰੀਜ਼ਾਂ ਦੀ ਸੇਵਾ ਲਈ ਐਾਬੂਲੈਂਸ ਭੇਟ

ਪੱਟੀ, 24 ਮਈ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਜੋ ਕਿ ਪਿਛਲੇ 16 ਸਾਲਾਂ ਤੋਂ ਅਤਿ ਗਰੀਬ, ਲੋੜਵੰਦ, ਰੋਗਗ੍ਰਸਤ ਰੋਗੀਆਂ ਦੇ ਇਲਾਜ ਵਿਚ ਵਡਮੁੱਲਾ ਯੋਗਦਾਨ ਪਾਉਂਦੀ ਆ ਰਹੀ ਹੈ | ਅੱਜ ਟਰੱਸਟ ਵਲੋਂ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੀ ਜਿੱਤ ਨਾਲ ਵਰਕਰਾਂ ਦਾ ਉਤਸ਼ਾਹ ਵਧਿਆ- ਸ਼ੇਖ, ਭੂਰੇ

ਸ਼ਾਹਬਾਜ਼ਪੁਰ, 24 ਮਈ (ਪਰਦੀਪ ਬੇਗੇਪੁਰ)- ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਦੀ ਹੋਈ ਜਿੱਤ 'ਤੇ ਖੁਸ਼ੀ ਜਾਹਿਰ ਕਰਦੇ ਹੋਏ ਸਾਬਕਾ ਚੇਅ. ਗੁਰਸੇਵਕ ਸਿੰਘ ਸ਼ੇਖ ਅਤੇ ਸਾਬਕਾ ਸੰਮਤੀ ਮੈਂਬਰ ਗੁਰਨਾਮ ਸਿੰਘ ਭੂਰੇ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਕੀਤੀ ਪੂਲ ਪਾਰਟੀ

ਤਰਨ ਤਾਰਨ, 24 ਮਈ (ਲਾਲੀ ਕੈਰੋਂ)- ਤਰਨ ਤਾਰਨ ਸ਼ਹਿਰ ਦੇ ਮਾਊਾਟ ਲਿਟਰਾ ਜੀ ਸਕੂਲ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਪੂਲ ਪਾਰਟੀ ਰੱਖੀ ਗਈ, ਜਿਸ ਵਿਚ ਛੋਟੇ- ਛੋਟੇ ਬੱਚਿਆਂ ਸਕੂਲ 'ਚ ਬਣੇ ਸਵੀਮਿੰਗ ਪੂਲ ਵਿਚ ਖੂਬ ਮਸਤੀ ਕੀਤੀ | ਇਸ ਮੌਕੇ ਬੱਚਿਆਂ ਨੇ ਮਿਊਜ਼ਿਕ ਲਗਾ ਕੇ ਖੂਬ ...

ਪੂਰੀ ਖ਼ਬਰ »

ਬਾਦਲਾਂ ਨੂੰ ਖਡੂਰ ਸਾਹਿਬ ਤੇ ਅਨੰਦਪੁਰ ਸਾਹਿਬ ਦੀਆਂ ਸੀਟਾਂ ਤੋਂ ਹੱਥ ਧੋਣੇ ਪਏ- ਰਵਿੰਦਰ ਬ੍ਰਹਮਪੁਰਾ

ਫਤਿਆਬਾਦ, 24 ਮਈ (ਹਰਵਿੰਦਰ ਸਿੰਘ ਧੂੰਦਾ)- ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ, ਭਾਪਾ ਮੋਹਣ ਸਿੰਘ ਬਜਾਜ, ਸੁਰਿੰਦਰ ਸਿੰਘ ਛਿੰਦਾ, ਜਗਜੀਤ ਸਿੰਘ ਕਾਲੂ, ਸੁਖਵਿੰਦਰ ਸਿੰਘ ਸੁਖ, ...

ਪੂਰੀ ਖ਼ਬਰ »

ਡਿੰਪਾ ਦੀ ਜਿੱਤ ਨੇ ਕਾਂਗਰਸ ਦਾ ਕੀਤਾ ਰਿਕਾਰਡ ਕਾਇਮ - ਗਿੱਲ ਕਾਜ਼ੀਕੋਟ

ਤਰਨਤਾਰਨ, 24 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਖਡੂਰ ਸਾਹਿਬ ਦੀ ਸੀਟ ਕਾਂਗਰਸ ਪਾਰਟੀ ਦੀ ਝੋਲੀ 'ਚ ਪਾਈ ਹੈ, ਜਿਸ ਨੂੰ ਲੈ ਕੇ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਜਸਬੀਰ ਸਿੰਘ ਡਿੰਪਾ ਨੇ ਪੰਥਕ ਹਲਕੇ ਦਾ ਰਿਕਾਰਡ ਤੋੜ ਕੇ ਕਾਂਗਰਸ ਦਾ ਝੰਡਾ ਕੀਤਾ ਬੁਲੰਦ- ਸੋਨੂੰ ਦੋਦੇ

ਤਰਨ ਤਾਰਨ, 24 ਮਈ (ਲਾਲੀ ਕੈਰੋਂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਵੱਡੀ ਜਿੱਤ ਤੋਂ ਬਾਅਦ ਉਨ੍ਹਾਂ ਦਾ ਸਨਮਾਨ ਕਰਦਿਆਂ ਬਲਾਕ ਕਾਂਗਰਸ ਪ੍ਰਧਾਨ ਸੰਦੀਪ ਕੁਮਾਰ ਸੋਨੂੰ ਦੋਦੇ ਨੇ ਕਿਹਾ ਕਿ ਜਸਬੀਰ ਸਿੰਘ ਡਿੰਪਾ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਦੋ ਦਿਨਾ ਸਾਲਾਨਾ ਜੋੜ ਮੇਲਾ ਸਮਾਪਤ

ਸੁਰ ਸਿੰਘ, 24 ਮਈ (ਧਰਮਜੀਤ ਸਿੰਘ)- ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਨਗਰ ਸੁਰ ਸਿੰਘ ਵਿਖੇ ਪਵਿੱਤਰ ਚਰਨ ਪਾਉਣ ਦਾ ਦੋ ਦਿਨਾ ਸਾਲਾਨਾ ਜੋੜ ਮੇਲਾ ਜੋ ਕਿ ਦੇਸ਼-ਵਿਦੇਸ਼ ਦੀਆਂ ਬੇਅੰਤ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ...

ਪੂਰੀ ਖ਼ਬਰ »

ਲੇਬਰ ਤੇ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ- ਮੁੱਖ ਖੇਤੀਬਾੜੀ ਅਫ਼ਸਰ

ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਲੇਬਰ ਤੇ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX