ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  22 minutes ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  34 minutes ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  42 minutes ago
ਇੰਦੌਰ, 26 ਜੂਨ - ਖਸਤਾ ਹਾਲਤ ਮਕਾਨ ਢਾਹੁਣ ਗਈ ਇੰਦੌਰ ਨਗਰ ਨਿਗਮ ਦੀ ਟੀਮ ਦੇ ਨਾਲ ਵਿਵਾਦ ਦੌਰਾਨ ਬੁੱਧਵਾਰ ਨੂੰ ਭਾਜਪਾ ਦੇ ਸਥਾਨਕ ਵਿਧਾਇਕ ਆਕਾਸ਼ ਵਿਜੈਵਰਗੀਏ ਨੇ ਨਗਰ ਨਿਗਮ ਦੇ ਇਕ ਅਫ਼ਸਰ ਨੂੰ ਕ੍ਰਿਕਟ ਬੈਟ ਨਾਲ ਕੁੱਟਿਆ ਸੀ। ਕੁੱਟਮਾਰ ਕਰਨ 'ਤੇ...
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  53 minutes ago
ਨਵੀਂ ਦਿੱਲੀ, 26 ਜੂਨ - ਰੱਖਿਆ ਮਾਮਲਿਆਂ ਬਾਰੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਅੱਜ ਲੋਕ ਸਭਾ ਵਿਚ ਲਿਖਤੀ ਰੂਪ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤੀ ਹਵਾਈ ਫੌਜ ਦੇ 2016 ਤੋਂ ਹੁਣ ਤੱਕ 27 ਏਅਰਕ੍ਰਾਫਟ ਹਾਦਸਾਗ੍ਰਸਤ ਹੋਏ ਹਨ। ਜਿਨ੍ਹਾਂ ਵਿਚ 15 ਲੜਾਕੂ ਜਹਾਜ਼...
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  about 1 hour ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  about 1 hour ago
ਜਲੰਧਰ, 26 ਜੂਨ - ਜਲੰਧਰ ਦਿਹਾਤੀ ਪੁਲਿਸ ਨੇ ਗਸ਼ਤ ਦੌਰਾਨ ਫੋਕਲ ਪੁਆਇੰਟ ਪਿੰਡ ਨੌਗੱਜਾ ਦੇ ਨਜ਼ਦੀਕ 2 ਡਰੱਗ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕੀਤਾ ਹੈ। ਉੱਥੇ ਹੀ ਟਰੱਕ ਅੰਦਰ ਬਣੇ ਸਪੈਸ਼ਲ ਕੈਬਿਨ ਵਿਚੋਂ 400 ਕਿੱਲੋਗ੍ਰਾਮ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  about 1 hour ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  about 1 hour ago
ਨਵੀਂ ਦਿੱਲੀ, 26 ਜੂਨ - ਝਾਰਖੰਡ 'ਚ ਇਕ ਮੁਸਲਿਮ ਨੌਜਵਾਨ ਦੀ ਭੀੜ ਵਲੋਂ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਅੱਜ ਲੋਕ ਸਭਾ ਕੁਝ ਮੈਂਬਰਾਂ ਨੇ ਕੇਂਦਰ ਕੋਲੋਂ ਰਾਜ ਸਰਕਾਰ ਨੂੰ ਇਸ ਮਾਮਲੇ 'ਚ ਕਾਰਵਾਈ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ। ਉੱਥੇ ਹੀ, ਪ੍ਰਧਾਨ ਮੰਤਰੀ ਮੋਦੀ...
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  about 2 hours ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  about 2 hours ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  about 2 hours ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 3 hours ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 3 hours ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 4 hours ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 4 hours ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 5 hours ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  about 5 hours ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  about 5 hours ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  about 4 hours ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 6 hours ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  about 6 hours ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  about 6 hours ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  about 6 hours ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 7 hours ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 7 hours ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 7 hours ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 8 hours ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 8 hours ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 minute ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 9 hours ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 9 hours ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 1 hour ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 1 hour ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਹੁਸ਼ਿਆਰਪੁਰ / ਮੁਕੇਰੀਆਂ

ਵਿਆਹੁਤਾ ਲੜਕੀ ਨੂੰ 6 ਮਹੀਨੇ ਦੇ ਬੱਚੇ ਸਮੇਤ ਕੁੱਟਮਾਰ ਕਰ ਕੇ ਘਰੋਂ ਕੱਢਿਆ

ਹਾਜੀਪੁਰ, 25 ਮਈ (ਰਣਜੀਤ ਸਿੰਘ)- ਬਲਾਕ ਹਾਜੀਪੁਰ ਦੇ ਪਿੰਡ ਗੇਰਾ ਦੀ ਲੜਕੀ ਜਿਸ ਦੀ ਸਹੁਰੇ ਪਰਿਵਾਰ ਵਲੋਂ ਭਾਰੀ ਕੁੱਟਮਾਰ ਕੀਤੀ ਗਈ ਤੇ ਲੜਕੀ ਨੂੰ ਮਿਲਣ ਗਈ ਮਾਂ ਤੇ ਭਰਾ ਦੀ ਭਾਰੀ ਕੁੱਟਮਾਰ ਕੀਤੀ ਜੋ ਕਿ ਇਸ ਵਕਤ ਪੀ. ਐਚ. ਸੀ. ਹਾਜੀਪੁਰ 'ਚ ਇਲਾਜ ਅਧੀਨ ਹਨ | ਇਸ ਸਬੰਧੀ ਸੀਮਾ ਦੇਵੀ ਪੁੱਤਰੀ ਸੇਵਾ ਦਾਸ ਵਾਸੀ ਗੇਰਾ ਨੇ ਦੱਸਿਆ ਕਿ ਮੇਰਾ ਵਿਆਹ ਕਰੀਬ 20 ਕੁ ਮਹੀਨੇ ਪਹਿਲਾਂ ਰਣਜੀਤ ਕੁਮਾਰ ਪੁੱਤਰ ਕੇਵਲ ਚੰਦ ਵਾਸੀ ਧੀਰੋਵਾਲ ਬਰੋਟਾ ਥਾਣਾ ਮੁਕੇਰੀਆਂ ਨਾਲ ਹੋਇਆ ਸੀ, ਤੇ ਉਸ ਵਕਤ ਮੇਰੇ ਮਾਂ ਬਾਪ ਨੇ ਆਪਣੀ ਹੈਸੀਅਤ ਤੋਂ ਵੱਧ ਖ਼ਰਚ ਕੀਤਾ ਸੀ ਤੇ ਦਹੇਜ ਵੀ ਦਿੱਤਾ ਸੀ ਮੇਰਾ ਪਤੀ ਵਿਦੇਸ਼ 'ਚ ਨੌਕਰੀ ਕਰਦਾ ਹੈ ਤੇ ਵਿਆਹ ਤੋਂ ਕੁੱਝ ਸਮਾਂ ਬਾਅਦ ਮੇਰਾ ਪਤੀ ਵਿਦੇਸ਼ ਚਲਾ ਗਿਆ ਤੇ ਮੇਰੀ ਸੱਸ ਸੱਤਿਆ ਦੇਵੀ ਸਹੁਰਾ ਕੇਵਲ ਚੰਦ, ਜੇਠ ਜਸਵੀਰ ਸਿੰਘ ਨੇ ਮੈਨੂੰ ਰੋਜ਼ਾਨਾ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ | ਇਹ ਸਾਰੇ ਮੇਰੇ 'ਤੇ ਦਹੇਜ ਹੋਰ ਲੈ ਕੇ ਆਉਣ ਦਾ ਦਬਾਅ ਪਾਉਂਦੇ ਸਨ | ਉਸ ਨੇ ਦੱਸਿਆ ਕਿ ਮੇਰਾ ਇਕ 6 ਮਹੀਨੇ ਦਾ ਲੜਕਾ ਹੈ ਜਦ ਕੁੱਝ ਦਿਨ ਪਹਿਲਾਂ ਮੇਰਾ ਪਤੀ ਵਿਦੇਸ਼ ਤੋਂ ਵਾਪਸ ਛੁੱਟੀ ਆਇਆ ਤਾਂ ਮੇਰੇ ਪਤੀ ਨੇ ਆਪਣੇ ਪਿਤਾ, ਭਰਾ ਤੇ ਮਾਂ ਦੇ ਕਹਿਣ 'ਤੇ ਮੈਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ | ਬੀਤੀ ਰਾਤ ਵੀ ਮੇਰੇ ਪਤੀ ਨੇ ਮੈਨੂੰ ਕਾਫ਼ੀ ਕੁੱਟਿਆ ਮਾਰਿਆ ਤੇ ਇਹ ਸਾਰੀ ਘਟਨਾ ਜਦ ਮੈਂ ਆਪਣੀ ਮਾਂ ਤੇ ਭਰਾ ਨੂੰ ਦੱਸੀ ਤੇ ਮੇਰਾ ਭਰਾ ਮਨਮੋਹਨ ਸਿੰਘ ਮੇਰੀ ਮਾਂ ਸਲੋਚਨਾਂ ਦੇਵੀ ਨੂੰ ਮੇਰੇ ਸਹੁਰੇ ਘਰ ਪਿੰਡ ਧੀਰੋਵਾਲ ਬਰੋਟਾ ਲੈ ਕੇ ਆਇਆ ਪਰ ਮੇਰੇ ਪਤੀ, ਸੱਸ, ਸਹੁਰੇ ਤੇ ਜੇਠ ਨੇ ਮੇਰੀ, ਮੇਰੇ ਭਰਾ ਤੇ ਮਾਂ ਦੀ ਮੌਜੂਦਗੀ 'ਚ ਵੀ ਭਾਰੀ ਕੁੱਟਮਾਰ ਕੀਤੀ ਜਦ ਮੇਰਾ ਭਰਾ ਤੇ ਮਾਂ ਇਨ੍ਹਾਂ ਪਾਸੋਂ ਮੈਨੂੰ ਛਡਵਾਉਣ ਲੱਗੇ ਤਾਂ ਇਨ੍ਹਾਂ ਸਾਰਿਆਂ ਨੇ ਮੇਰੇ ਭਰਾ ਤੇ ਮਾਂ ਦੀ ਵੀ ਭਾਰੀ ਕੁੱਟਮਾਰ ਕੀਤੀ ਤੇ ਇਨ੍ਹਾਂ ਲੋਕਾਂ ਨੇ ਮੈਨੂੰ ਮੇਰੇ 6 ਮਹੀਨੇ ਦੇ ਬੱਚੇ ਸਮੇਤ ਘਰ 'ਚੋਂ ਧੱਕੇ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ | ਇਨ੍ਹਾਂ ਦੱਸਿਆ ਕਿ ਇਸ ਕੁੱਟਮਾਰ 'ਚ ਬੱਚੇ ਦੇ ਵੀ ਗੁੱਝੀਆਂ ਸੱਟਾਂ ਲੱਗੀਆਂ | ਇਸ ਕੁੱਟਮਾਰ ਤੋਂ ਬਾਅਦ 'ਚ ਪੀੜਤ ਲੜਕੀ ਸੀਮਾ ਦੇਵੀ ਤੋਂ ਇਲਾਵਾ ਉਸ ਦਾ 6 ਮਹੀਨੇ ਦਾ ਲੜਕਾ ਤੇ ਮਾਂ ਸਲੋਚਨਾ ਦੇਵੀ ਪੀ. ਐਚ. ਸੀ. ਹਾਜੀਪੁਰ ਇਲਾਜ ਅਧੀਨ ਹਨ | ਇਸ ਮੌਕੇ ਮਨਮੋਹਨ ਸਿੰਘ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਮੇਰੀ ਭੈਣ ਸੀਮਾ ਦੇਵੀ ਨੂੰ ਦਹੇਜ ਲਈ ਕੁੱਟਮਾਰ ਕਰਨ ਵਾਲੇ ਇਸ ਸਹੁਰੇ ਪਰਿਵਾਰ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |

ਬਹੁਜਨ ਸਮਾਜ ਪਾਰਟੀ ਹੋਈ ਪੁਨਰ-ਸੁਰਜੀਤ, 'ਆਪ' ਅੱਗੇ ਹੋਂਦ ਬਚਾਉਣ ਦੀ ਚੁਣੌਤੀ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕਿਸੇ ਸਮੇਂ ਦੋਆਬਾ ਜ਼ਰੀਏ ਸੂਬੇ ਭਰ 'ਚ ਆਪਣੀ ਧਾਕ ਜਮਾਉਣ ਵਾਲੀ ਬਹੁਜਨ ਸਮਾਜ ਪਾਰਟੀ, ਇਨ੍ਹਾਂ ਲੋਕ ਸਭਾ ਚੋਣਾਂ 'ਚ ਇਕ ਵਾਰ ਫਿਰ ਆਪਣਾ ਪੁਰਾਣਾ ਮੁਕਾਮ ਹਾਸਲ ਕਰਨ ਵੱਲ ਅੱਗੇ ਵਧਦੀ ਨਜ਼ਰ ਆਈ ਹੈ | ਜਿਥੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਰਾਜਵਿੰਦਰ ਕੌਰ ਨੇ ਯੂਨੀਵਰਸਿਟੀ ਦੀ ਮੈਰਿਟ 'ਚ ਚੌਥਾ ਸਥਾਨ ਪ੍ਰਾਪਤ ਕੀਤਾ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਪਿੰਡ ਭੰਮੀਆਂ ਦੀ ਵਸਨੀਕ ਵਿਦਿਆਰਥਣ ਰਾਜਵਿੰਦਰ ਕੌਰ ਪੁੱਤਰੀ ਬਲਵਿੰਦਰ ਰਾਮ ਨੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਬੈਚੂਲਰ ਆਫ਼ ਹੋਟਲ ਮੈਨੇਜਮੈਂਟ ਐਾਡ ਕੈਟਰਿੰਗ ਟੈਕਾਨਾਲੌਜੀ ਦੂਜੇ ਸਾਲ ਦੇ ...

ਪੂਰੀ ਖ਼ਬਰ »

1984 ਦੇ ਘੱਲੂਘਾਰੇ ਦੇ ਸ਼ਹੀਦ ਗਿਆਨੀ ਜੋਗਿੰਦਰ ਸਿੰਘ ਦੀ ਯਾਦਗਾਰ ਦਾ ਉਦਘਾਟਨ

ਸ਼ਾਮਚੁਰਾਸੀ, 25 ਮਈ (ਗੁਰਮੀਤ ਸਿੰਘ ਖ਼ਾਨਪੁਰੀ)- ਸੰਨ 1984 ਦੇ ਘੱਲੂਘਾਰੇ ਵਿਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਗਿਆਨੀ ਜੋਗਿੰਦਰ ਸਿੰਘ ਚੱਕਰਾਜੂ ਸਿੰਘ ਦੇ ਜੱਦੀ ਪਿੰਡ ਚੱਕਰਾਜੂ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੀ ਯਾਦਗਾਰ ਬਣਾਈ ਗਈ, ਜਿਸ ਦਾ ...

ਪੂਰੀ ਖ਼ਬਰ »

ਮਾਤਾ ਰਾਣੀ ਚੌਕ ਦਸੂਹਾ ਰੋਡ 'ਤੇ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

ਦਸੂਹਾ, 25 ਮਈ (ਕੌਸ਼ਲ)- ਦਸੂਹਾ ਮਾਤਾ ਰਾਣੀ ਚੌਕ ਨੇੜੇ ਸੜਕ ਦਾ ਪਿਛਲੇ ਕਈ ਸਾਲਾਂ ਤੋਂ ਬਹੁਤ ਬੁਰਾ ਹਾਲ ਹੈ, ਜਦਕਿ ਸਬੰਧਿਤ ਮਹਿਕਮਾ ਕੰੁਭਕਰਨੀ ਨੀਂਦ ਸੁੱਤਾ ਹੋਇਆ ਹੈ | ਦਸੂਹਾ ਪ੍ਰਸ਼ਾਸਨ ਇਸ ਸੜਕ ਦੇ ਬੈਠੇ ਹੋਏ ਟੋਟੇ ਵੱਲ ਜਰਾ ਵੀ ਧਿਆਨ ਨਹੀਂ ਦੇ ਰਿਹਾ | ਦੱਸਣਯੋਗ ...

ਪੂਰੀ ਖ਼ਬਰ »

ਨਗਰ ਕੌ ਾਸਲ ਦਸੂਹਾ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਵਾਇਆ

ਦਸੂਹਾ, 25 ਮਈ (ਕੌਸ਼ਲ)- ਨਗਰ ਕੌਾਸਲ ਦਸੂਹਾ ਦੀ ਜ਼ਮੀਨ 'ਤੇ ਨਾਜਾਇਜ਼ ਉਸਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮੌਕੇ ਨਗਰ ਕੌਾਸਲ ਦਸੂਹਾ ਦੇ ਪ੍ਰਧਾਨ ਡਾ. ਹਰਸਿਮਰਨ ਸਿੰਘ ਤੇ ਈ. ਓ. ਮਦਨ ਸਿੰਘ ਉਸਾਰੀ ਹੋਣ ਵਾਲੀ ਥਾਂ 'ਤੇ ਪਹੁੰਚੇ | ਇਸ ਮੌਕੇ ਪ੍ਰਧਾਨ ਨਗਰ ਕੌਾਸਲ ...

ਪੂਰੀ ਖ਼ਬਰ »

ਪਿੰਡ ਸਤਾਬਕੋਟ ਵਾਸੀ ਵਾਟਰ ਸਪਲਾਈ ਦਾ ਗੰਦਾ ਪਾਣੀ ਪੀਣ ਲਈ ਮਜਬੂਰ

ਐਮਾਂ ਮਾਂਗਟ, 25 ਮਈ (ਗੁਰਾਇਆ)- ਪਿੰਡ ਸਤਾਬਕੋਟ ਦੇ ਵਾਸੀ ਵਾਟਰ ਸਪਲਾਈ ਦੀ ਲੀਕੇਜ ਕਾਰਨ ਮਜਬੂਰੀ ਵੱਸ ਗੰਦਾ ਪਾਣੀ ਪੀ ਰਹੇ ਹਨ | ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਅੰਦਰ ਪਿਛਲੇ ਕੁੱਝ ਸਮੇਂ ਤੋਂ ਵਾਟਰ ਸਪਲਾਈ ਦੀ ਲੀਕੇਜ ਵੱਡੇ ਪੱਧਰ 'ਤੇ ਹੋ ਰਹੀ ਹੈ, ਜਿਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਵੋਟਰਾਂ ਤੇ ਵਰਕਰਾਂ ਦਾ ਧੰਨਵਾਦ

ਮਿਆਣੀ, 25 ਮਈ (ਹਰਜਿੰਦਰ ਸਿੰਘ ਮੁਲਤਾਨੀ)- ਹਲਕਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵਲੋਂ ਲੋਕ ਸਭਾ ਚੋਣਾਂ ਦੌਰਾਨ ਸਮਰਥਨ ਦੇਣ ਲਈ ਕਾਂਗਰਸੀ ਵੋਟਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਲੋਕਾਂ ਦੇ ਫ਼ਤਵੇ ਦਾ ਸਨਮਾਨ ਕਰਦੇ ਹੋਏ ਹਲਕੇ ਵਿਚੋਂ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਾ ਨਾਮਜ਼ਦ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਧਾਮੀਆਂ ਕਲਾਂ ਦੇ ਵਾਸੀ ਅਮਰਜੀਤ ਸਿੰਘ ਨੇ ...

ਪੂਰੀ ਖ਼ਬਰ »

ਗ਼ਲਤ ਦਵਾਈ ਨਿਗਲਣ ਨਾਲ ਮੌਤ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਗਲਤ ਦਵਾਈ ਨਿਗਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮੁਹੱਲਾ ਮਹਾਰਾਜਾ ਰਣਜੀਤ ਸਿੰਘ ਨਗਰ ਦੇ ਵਾਸੀ ਰਾਜਨ ਕੌਸ਼ਲ ਪੁੱਤਰ ਵੈਦ ਪ੍ਰਕਾਸ਼ ਨੇ ਗਲਤੀ ਨਾਲ ਕਿਸੇ ਦਵਾਈ ਨੂੰ ਨਿਗਲ ਲਿਆ, ਜਿਸ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਮਾਮਲਿਆਂ 'ਚ 2 ਨਾਮਜ਼ਦ, ਇਕ ਕਾਬੂ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਵੱਖ-ਵੱਖ ਸਥਾਨਾਂ 'ਤੇ ਹੋਏ ਝਗੜਿਆਂ ਦੇ 2 ਮਾਮਲੇ ਦਰਜ ਕਰਕੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਨ ਉਪਰੰਤ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬਸੀ ਦੌਲਤ ਖ਼ਾਂ ਦੀ ਵਾਸੀ ਪੂਜਾ ...

ਪੂਰੀ ਖ਼ਬਰ »

ਭਾਜਪਾ ਖਾਤੇ ਦੇ 4 ਹਲਕਿਆਂ ਨੇ ਸੋਮ ਪ੍ਰਕਾਸ਼ ਦੀ ਜਿੱਤ ਨੂੰ ਨਿਸਚਿਤ ਬਣਾਇਆ

ਟਾਂਡਾ ਉੜਮੁੜ, 25 ਮਈ (ਦੀਪਕ ਬਹਿਲ)- 9 ਵਿਧਾਨ ਸਭਾ ਹਲਕਿਆਂ ਵਾਲੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਭਾਵੇਂ ਵੱਡੀ ਲੀਡ ਨਾਲ ਸੰਸਦ ਮੈਂਬਰ ਚੁਣੇ ਗਏ ਹਨ, ਪਰੰਤੂ ਭਾਜਪਾ ਦੇ ਖਾਤੇ 'ਚ ਆਉਂਦੇ 4 ਵਿਧਾਨ ਸਭਾ ਹਲਕਿਆਂ ਨੇ ਸੋਮ ਪ੍ਰਕਾਸ਼ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਵਲੋਂ ਵੋਟਰਾਂ ਤੇ ਵਰਕਰਾਂ ਦਾ ਧੰਨਵਾਦ

ਮਿਆਣੀ, 25 ਮਈ (ਹਰਜਿੰਦਰ ਸਿੰਘ ਮੁਲਤਾਨੀ)- ਹਲਕਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵਲੋਂ ਲੋਕ ਸਭਾ ਚੋਣਾਂ ਦੌਰਾਨ ਸਮਰਥਨ ਦੇਣ ਲਈ ਕਾਂਗਰਸੀ ਵੋਟਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਲੋਕਾਂ ਦੇ ਫ਼ਤਵੇ ਦਾ ਸਨਮਾਨ ਕਰਦੇ ਹੋਏ ਹਲਕੇ ਵਿਚੋਂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪਿੰਡ ਤੂਰਾਂ ਵਿਖੇ ਚੋਰੀ

ਦਸੂਹਾ, 25 ਮਈ (ਭੁੱਲਰ)- ਗੁਰਦੁਆਰਾ ਸਿੰਘ ਸਭਾ ਪਿੰਡ ਤੂਰਾਂ ਵਿਖੇ ਅਣਪਛਾਤੇ ਚੋਰਾਂ ਨੇ ਗੁਰਦੁਆਰੇ ਦੇ ਤਾਲੇ ਤੋੜ ਕੇ ਗੋਲਕ ਵਿਚੋਂ ਪੈਸੇ ਤੇ ਸਪੀਕਰ ਦਾ ਸੈੱਟ ਚੋਰੀ ਕਰ ਲਿਆ | ਗੁਰਦੁਆਰਾ ਸਾਹਿਬ ਦੀ ਪ੍ਰਧਾਨ ਸਰਬਜੀਤ ਕੌਰ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਲਗਪਗ ਸਾਢੇ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਦੀਆਂ ਮਾਹਿਰ ਸੇਵਾਵਾਂ ਲਓ-ਕੰਵਰ ਅਰੋੜਾ

ਗੜ੍ਹਸ਼ੰਕਰ, 25 ਮਈ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਦੇ ਵੱਖ-ਵੱਖ ਇਨਟੇਕ ਲਈ ਦਾਖਲੇ ਚੱਲ ਰਹੇ ਹਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ 'ਚ ਸਮਰ ਕੈਂਪ ਪਹਿਲੀ ਤੋਂ

ਅੱਡਾ ਸਰਾਂ, 25 ਮਈ (ਹਰਜਿੰਦਰ ਸਿੰਘ ਮਸੀਤੀ)- ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬਕਾਰੋ (ਝਾਰਖੰਡ) ਅਧੀਨ ਚੱਲਦੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਪਹਿਲਾ ਸਮਰ ਕੈਂਪ 1 ਤੋਂ 11 ਜੂਨ ਤੱਕ ਲੱਗੇਗਾ | ਜਾਣਕਾਰੀ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਨਾਲ ਵਰਕਰਾਂ ਦੇ ਹੌਸਲੇ ਬੁਲੰਦ-ਕੌਲਪੁਰ

ਘੋਗਰਾ, 25 ਮਈ (ਆਰ. ਐਸ. ਸਲਾਰੀਆ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ ਨਾਲ ਜਿਥੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ, ਉਥੇ ਹੀ ਹਲਕੇ 'ਚ ਵਿਕਾਸ ਦਾ ਨਵਾਂ ਦੌਰ ਵੀ ਸ਼ੁਰੂ ਹੋਵੇਗਾ | ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਹੁਸ਼ਿਆਰਪੁਰ ਦੇ ਵਿਕਾਸ ਲਈ ਵਰਦਾਨ ਸਾਬਤ ਹੋਵੇਗੀ- ਮਨਜੀਤ ਦਸੂਹਾ

ਟਾਂਡਾ ਉੜਮੁੜ, 25 ਮਈ (ਭਗਵਾਨ ਸਿੰਘ ਸੈਣੀ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ ਜਿਥੇ ਆਮ ਲੋਕਾਂ ਦੀ ਜਿੱਤ ਹੈ, ਉਥੇ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸੁਰਜੀਤ ਸਿੰਘ ਦੀ ਅਗਵਾਈ 'ਚ ਪਿੰਡ ਹਿੰਮਤਪੁਰ ਵਿਖੇ ਲੱਡੂ ਵੰਡੇ

ਐਮਾਂ ਮਾਂਗਟ, 24 ਮਈ (ਗੁਰਾਇਆ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ 'ਤੇ ਪਿੰਡ ਹਿੰਮਤਪੁਰ ਵਿਖੇ ਸੁਰਜੀਤ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਹੇਠ ਲੱਡੂ ਵੰਡੇ ਗਏ | ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਹੁਸ਼ਿਆਰਪੁਰ ਦੇ ਵਿਕਾਸ ਲਈ ਵਰਦਾਨ ਸਾਬਤ ਹੋਵੇਗੀ- ਮਨਜੀਤ ਦਸੂਹਾ

ਟਾਂਡਾ ਉੜਮੁੜ, 25 ਮਈ (ਭਗਵਾਨ ਸਿੰਘ ਸੈਣੀ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ ਜਿਥੇ ਆਮ ਲੋਕਾਂ ਦੀ ਜਿੱਤ ਹੈ, ਉਥੇ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਟਿਆਲ, ਮਲਕੋਵਾਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮੁਕੇਰੀਆਂ, 25 ਮਈ (ਰਾਮਗੜ੍ਹੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਟਿਆਲ, ਮਲਕੋਵਾਲ ਵਿਖੇ ਉਨ੍ਹਾਂ ਵਿਦਿਅਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਮਾਰਚ 2019 ਦੀ ਬੋਰਡ ਪ੍ਰੀਖਿਆ ਵਿਚੋਂ ਵਧੀਆ ਕਾਰਗੁਜਾਰੀ ਦਿਖਾਈ ਹੈ | ਇਸ ...

ਪੂਰੀ ਖ਼ਬਰ »

ਅਰੁਣੇਸ਼ ਸ਼ਾਕਰ ਵਲੋਂ ਵੋਟਰਾਂ ਦਾ ਧੰਨਵਾਦ

ਮੁਕੇਰੀਆਂ, 25 ਮਈ (ਸਰਵਜੀਤ ਸਿੰਘ)- ਮੈਂ ਸਾਰੀ ਉਮਰ ਹਲਕਾ ਮੁਕੇਰੀਆਂ ਦੇ ਵੋਟਰਾਂ ਦਾ ਰਿਣੀ ਰਹਾਂਗਾ, ਜਿਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਨੂੰ 38 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾਇਆ ਹੈ | ਇਹ ਗੱਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਦੂਸਰੀ ਵਾਰ ਸਰਕਾਰ ਬਣਾਉਣ 'ਚ ਮਸੀਹੀ ਭਾਈਚਾਰੇ ਨੇ ਅਹਿਮ ਰੋਲ ਅਦਾ ਕੀਤਾ- ਬਰਿਆਣਾ, ਮਸੀਹ

ਮੁਕੇਰੀਆਂ, 25 ਮਈ (ਰਾਮਗੜ੍ਹੀਆ)- ਆਲ ਇੰਡੀਆ ਕਿ੍ਸਚੀਅਨ ਦਲਿਤ ਫ਼ਰੰਟ ਦੇ ਜਨਰਲ ਸਕੱਤਰ ਸੁਰਿੰਦਰ ਬਰਿਆਣਾ ਤੇ ਉਪ ਪ੍ਰਧਾਨ ਸੁਖਦੇਵ ਮਸੀਹ ਨੇ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਦੂਸਰੀ ਵਾਰੀ ਸਰਕਾਰ ਬਣਾਉਣ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਠੁਕਰਾਲ ਜੋੜੇ ਵਲੋਂ ਸੋਮ ਪ੍ਰਕਾਸ਼ ਦੀ ਜਿੱਤ 'ਤੇ ਵੋਟਰਾਂ ਦਾ ਧੰਨਵਾਦ

ਦਸੂਹਾ, 25 ਮਈ (ਭੁੱਲਰ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਮਿਲੀ ਵੱਡੀ ਜਿੱਤ 'ਤੇ ਖ਼ੁਸ਼ੀ ਦਾ ਖ਼ੁਸ਼ੀ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਰੀਕ ਸਿੰਘ ਗੱਗੀ ਤੇ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਲੱਖੀ ਵਲੋਂ ਵੋਟਰਾਂ ਦਾ ਧੰਨਵਾਦ

ਮਿਆਣੀ, 25 ਮਈ (ਹਰਜਿੰਦਰ ਸਿੰਘ ਮੁਲਤਾਨੀ)- ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੀ ਇਤਿਹਾਸਕ ਜਿੱਤ ਲਈ ਸਮੂਹ ਵੋਟਰਾਂ ਤੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਮੈਂਬਰ ਪੀ. ਏ. ਸੀ. ਲਖਵਿੰਦਰ ਸਿੰਘ ਲੱਖੀ ਨੇ ਸੋਮ ਪ੍ਰਕਾਸ਼ ਨੂੰ ...

ਪੂਰੀ ਖ਼ਬਰ »

ਅਰੁਣੇਸ਼ ਸ਼ਾਕਰ ਵਲੋਂ ਵੋਟਰਾਂ ਦਾ ਧੰਨਵਾਦ

ਮੁਕੇਰੀਆਂ, 25 ਮਈ (ਸਰਵਜੀਤ ਸਿੰਘ)- ਮੈਂ ਸਾਰੀ ਉਮਰ ਹਲਕਾ ਮੁਕੇਰੀਆਂ ਦੇ ਵੋਟਰਾਂ ਦਾ ਰਿਣੀ ਰਹਾਂਗਾ, ਜਿਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਨੂੰ 38 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾਇਆ ਹੈ | ਇਹ ਗੱਲ ...

ਪੂਰੀ ਖ਼ਬਰ »

ਕੰਢੀ 'ਚ ਕਾਂਗਰਸ ਦੀ ਹਾਰ ਦਾ ਠੀਕਰਾ ਨਾਜਾਇਜ਼ ਕਰੈਸ਼ਰਾਂ ਤੇ ਕੱਥਾ ਫ਼ੈਕਟਰੀਆਂ ਸਿਰ ਭੱਜਣ ਲੱਗਾ

ਤਲਵਾੜਾ, 25 ਮਈ (ਸੁਰੇਸ਼ ਕੁਮਾਰ)- ਹਲਕਾ ਦਸੂਹਾ ਦੇ ਕੰਢੀ ਖੇਤਰ ਦੇ ਪਿੰਡਾਂ 'ਚ ਕਾਂਗਰਸ ਦੀ ਹੋਈ ਨਮੋਸ਼ੀ ਭਰੀ ਹਾਰ ਤੋਂ ਬਾਅਦ ਭਾਵੇਂ ਹਲਕਾ ਵਿਧਾਇਕ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਪਰ ਇਸ ਹਾਰ ਨੇ ਹਲਕੇ ਅੰਦਰ ਕਾਂਗਰਸ ਵਲੋਂ ...

ਪੂਰੀ ਖ਼ਬਰ »

ਪਿੰਡ ਗੌ ਾਸਪੁਰ ਵਿਖੇ ਭਾਜਪਾ ਦੀ ਜਿੱਤ 'ਤੇ ਲੱਡੂ ਵੰਡੇ

ਐਮਾਂ ਮਾਂਗਟ, 26 ਮਈ (ਗੁਰਾਇਆ)- ਭਾਜਪਾ ਦੀ ਇਤਿਹਾਸਕ ਜਿੱਤ 'ਤੇ ਉਪ ਮੰਡਲ ਮੁਕੇਰੀਆਂ ਦੇ ਪਿੰਡ ਗੌਾਸਪੁਰ ਵਿਖੇ ਭਾਜਪਾ ਮੰਡਲ ਮੁਕੇਰੀਆਂ ਦੇ ਉਪ ਪ੍ਰਧਾਨ ਪੰਡਿਤ ਇੰਦਰਜੀਤ ਵਸ਼ਿਸਠ ਦੀ ਅਗਵਾਈ ਵਿਚ ਸਮੂਹ ਪਿੰਡ ਵਾਸੀਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਢੋਲ ...

ਪੂਰੀ ਖ਼ਬਰ »

ਐਸ. ਡੀ. ਕਾਲਜ 'ਚ ਕੈਰੀਅਰ ਕਾਉਂਸਿਲੰਗ ਤੇ ਗਾਈਡੈਂਸ ਵਿਸ਼ੇ 'ਤੇ ਸੈਮੀਨਾਰ

ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਐਸ. ਡੀ. ਕਾਲਜ ਹੁਸ਼ਿਆਰਪੁਰ ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ ਅਤੇ ਸਕੱਤਰ ਗਣੇਸ਼ ਪਾਲ ਦੀ ਅਗਵਾਈ 'ਚ ਕੈਰੀਅਰ ਕਾਉਂਸਿਲੰਗ ਅਤੇ ਗਾਈਡੈਂਸ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਐਸ. ਡੀ. ਕਾਲਜ ਤੇ ...

ਪੂਰੀ ਖ਼ਬਰ »

ਬਲਾਕ ਸਿੱਖਿਆ ਦਫ਼ਤਰ ਦਸੂਹਾ ਨੂੰ ਸਮਾਰਟ ਦਫ਼ਤਰ ਬਣਾਇਆ ਜਾਵੇਗਾ- ਬੀ. ਪੀ. ਈ. ਓ.

ਦਸੂਹਾ, 25 ਮਈ (ਭੁੱਲਰ)- ਸਿੱਖਿਆ ਸਕੱਤਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬੀ. ਡੀ. ਪੀ. ਓ. ਸਿੱਖਿਆ ਦਫ਼ਤਰ ਦਸੂਹਾ ਨੂੰ ਸਮਾਰਟ ਦਫ਼ਤਰ ਬਣਾਇਆ ਜਾ ਰਿਹਾ ਹੈ | ਇਸ ਸਬੰਧੀ ਬੀ. ਪੀ. ਈ. ਓ. ਦਸੂਹਾ ਮਨਜੀਤ ਸਿੰਘ ਨੇ ਦੱਸਿਆ ਕਿ ਸੇਵਾ ਮੁਕਤ ...

ਪੂਰੀ ਖ਼ਬਰ »

ਬੇਟ ਖੇਤਰ ਦੇ ਵੋਟਰਾਂ ਨੇ ਦਿੱਤਾ ਭਾਜਪਾ-ਅਕਾਲੀ ਦਲ ਦੇ ਹੱਕ 'ਚ ਇਕਪਾਸੜ ਫ਼ਤਵਾ-ਲੱਖੀ

ਟਾਂਡਾ ਉੜਮੁੜ, 25 ਮਈ (ਦੀਪਕ ਬਹਿਲ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਜਿੱਤ ਨੂੰ ਨਿਸ਼ਚਿਤ ਬਣਾਉਣ 'ਚ ਹਲਕਾ ਟਾਂਡਾ ਤੇ ਦਸੂਹਾ ਦੇ ਬੇਟ ਖੇਤਰ ਦੇ ਵੋਟਰਾਂ ਨੇ ਜਿਥੇ ਅਹਿਮ ਰੋਲ ਅਦਾ ਕੀਤਾ, ਉਥੇ ਵਿਧਾਇਕ ਸੰਗਤ ਸਿੰਘ ਗਿਲਜੀਆਂ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਜਿੱਤ ਦੀ ਖ਼ੁਸ਼ੀ 'ਚ ਸਮਾਗਮ

ਚੱਬੇਵਾਲ, 25 ਮਈ (ਰਾਜਾ ਸਿੰਘ ਪੱਟੀ)- ਹੁਸ਼ਿਆਰਪੁਰ ਲੋਕ ਸਭਾ ਹਲਕਾ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੀ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਕਸਬਾ ਚੱਬੇਵਾਲ ਵਿਖੇ ਸੀਨੀਅਰ ਭਾਜਪਾ ਆਗੂ ਬਲਵਿੰਦਰ ਸਿੰਘ ਬਿੱਟੂ ਚੱਕਮੱਲਾਂ ਦੀ ਅਗਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX