ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 1 hour ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  1 day ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  1 day ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  1 day ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  1 day ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  1 day ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  1 day ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  1 day ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  1 day ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  1 day ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  1 day ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  1 day ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  1 day ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  1 day ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  1 day ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  1 day ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  1 day ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  1 day ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  1 day ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  1 day ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਫ਼ਤਹਿਗੜ੍ਹ ਸਾਹਿਬ

ਪਿੰਡ ਨੌਲੱਖਾ ਨਜ਼ਦੀਕ ਸੜਕ ਹਾਦਸੇ 'ਚ ਡਰਾਈਵਰ ਦੀ ਮੌਤ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ 25 ਮਈ (ਭੂਸ਼ਨ ਸੂਦ, ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਪੈਂਦੇ ਪਿੰਡ ਨੌਲੱਖਾ ਨਜ਼ਦੀਕ ਮਿੰਨੀ ਟਰੱਕ ਟਾਟਾ 709 ਅਤੇ ਟਾਟਾ 407 ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਮੂਲੇ ਪੁਰ ਦੇ ਮੁਖੀ ਇੰਸਪੈਕਟਰ ਭਗਵੰਤ ਸਿੰਘ, ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆਂ ਕਿ ਡਰਾਈਵਰ ਦਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰ: 3 (ਸਮਾਣਾ) ਗੱਡੀ ਟਾਟਾ 709- ਨੰ.ਪੀ.ਬੀ.12ਐਮ-9521 ਜਿਸ ਵਿਚ ਸਰੀਏ ਦੇ ਐਾਗਲ ਭਰੇ ਹੋਏ ਸੀ ਜੋ ਕਿ ਸਰਹਿੰਦ ਤੋ ਪਟਿਆਲਾ ਵੱਲ ਜਾ ਰਿਹਾ ਸੀ ਜਦੋਂ ਉਕਤ ਗੱਡੀ ਪਿੰਡ ਨੌਲੱਖਾ ਨਜ਼ਦੀਕ ਸਰਪੰਚ ਢਾਬੇ ਕੋਲ ਪਹੁੰਚੀ ਤਾਂ ਪਟਿਆਲਾ ਵੱਲ ਤੋ ਆ ਰਹੀ ਟਾਟਾ 407 ਗੱਡੀ ਨੰ: ਪੀ.ਬੀ.10 ਏ. ਜੇ -9671 ਨਾਲ ਟਕਰਾ ਕੇ ਸੜਕ ਕਿਨਾਰੇ ਖੜ੍ਹੇ ਇਕ ਦਰਖ਼ਤ ਨਾਲ ਜਾ ਟਕਰਾ ਗਈ, ਜਿਸ ਦੇ ਸਿੱਟੇ ਵਜੋਂ ਡਰਾਈਵਰ ਦਾਨ ਸਿੰਘ ਗੱਡੀ ਅਤੇ ਦਰਖ਼ਤ ਵਿਚ ਬੁਰੀ ਤਰ੍ਹਾਂ ਨਾਲ ਫਸ ਗਿਆ | ਜਿਸ ਨੰੂ ਕਿ ਹਾਈਵੇ ਪੈਟਰੋਿਲੰਗ ਦੇ ਮੁਲਾਜ਼ਮ ਸੰਤੋਖ ਸਿੰਘ, ਮੁਲਾਜ਼ਮ ਦਰਸ਼ਨ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਰਾਹਗੀਰਾਂ ਦੀ ਮਦਦ ਨਾਲ ਜੇ.ਸੀ.ਬੀ ਕਰੇਨ ਨਾਲ ਭਾਰੀ ਮਸ਼ੱਕਤ ਨਾਲ ਬਾਹਰ ਕੱਢਿਆਂ ਜਿਸ ਦੀ ਕਿ ਮੌਕੇ ਤੇ ਹੀ ਮੌਤ ਹੋ ਗਈ | ਹਾਦਸੇ ਦੀ ਜਾਂਚ ਕਰਦਿਆਂ ਪੁਲਿਸ ਨੇ ਮਿ੍ਤਕ ਦੀ ਲਾਸ਼ ਫ਼ਤਹਿਗੜ੍ਹ ਸਾਹਿਬ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਭੇਜ ਦਿੱਤੀ |

ਬਸੀ ਪਠਾਣਾਂ 'ਚ ਦਲੇਰੀ ਨਾਲ ਵਿਕ ਰਹੇ ਬਿਨਾਂ ਮਿਆਦ ਨਮਕੀਨ ਤੇ ਹੋਰ ਖ਼ਾਧ ਪਦਾਰਥ

ਬਸੀ ਪਠਾਣਾਾ 25 ਮਈ (ਗੁਰਬਚਨ ਸਿੰਘ ਰੁਪਾਲ)-ਹਿਊਮਨ ਰਾਈਟਸ ਅਤੇ ਐਾਟੀ ਕੁਰੱਪਸ਼ਨ ਫ਼ਰੰਟ ਨੇ ਪੰਜਾਬ ਸਰਕਾਰ ਦਾ ਧਿਆਨ ਇਸ ਖੇਤਰ ਵਿਚ ਬੇਰੋਕ ਟੋਕ ਅਤੇ ਦਲੇਰੀ ਨਾਲ ਵੇਚੇ ਜਾ ਰਹੇ ਭੁਜੀਆ, ਨਮਕੀਨ ਅਤੇ ਹੋਰ ਖੁਰਾਕੀ ਪਦਾਰਥਾਂ ਦੀ ਵਿਕਰੀ ਉੱਤੇ ਹੈਰਾਨੀ ਦਾ ਪ੍ਰਗਟਾਅ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 25 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਦਾਜ ਦਹੇਜ ਲਈ ਤੰਗ ਪੇ੍ਰਸ਼ਾਨ ਕਰਨ ਦੇ ਦੋਸ਼ 'ਚ ਸਹੁਰਾ ਪਰਿਵਾਰ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਹਰਨੇਕ ਸਿੰਘ ਪੁੱਤਰ ਕਸ਼ਮੀਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 25 ਮਈ ਤੱਕ ਕਣਕ ਦੀ ਸਰਕਾਰੀ ਖ਼ਰੀਦ ਦੇ ਅੰਤਿਮ ਦਿਨ 2 ਲੱਖ 76 ਹਜ਼ਾਰ 727 ਮੀਟਰਿਕ ਟਨ ਕਣਕ ਦੀ ਖ਼ਰੀਦ : ਡੀ. ਸੀ

ਫ਼ਤਹਿਗੜ੍ਹ ਸਾਹਿਬ, 25 ਮਈ (ਭੂਸ਼ਨ ਸੂਦ)-ਜ਼ਿਲ੍ਹੇ ਵਿਚ 25 ਮਈ ਤਕ ਕਣਕ ਦੀ ਸਰਕਾਰੀ ਖ਼ਰੀਦ ਦੇ ਅੰਤਿਮ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 2 ਲੱਖ 76 ਹਜ਼ਾਰ 727 ਮੀਟਰਿਕ ਟਨ ਕਣਕ ਦੀ ਸਰਕਾਰੀ ਖ਼ਰੀਦ ਏਜੰਸੀਆਂ ਤੇ ਵਪਾਰੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ ਜਦੋਂ ਕਿ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਦੀ ਜਿੱਤ 'ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ ਵਲੋਂ ਵਰਕਰਾਂ ਦਾ ਧੰਨਵਾਦ

ਫ਼ਤਹਿਗੜ੍ਹ ਸਾਹਿਬ, 25 ਮਈ (ਭੂਸ਼ਨ ਸੂਦ)-ਲੋਕ ਸਭਾ ਚੋਣਾਂ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਜਿੱਤ ਲਈ ਜ਼ਿਲ੍ਹੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਸੂਦ ਨੇ ਕਿਹਾ ਕਿ ਡਾ. ...

ਪੂਰੀ ਖ਼ਬਰ »

ਪਿੰਡ ਨੌਲੱਖਾ ਨਜ਼ਦੀਕ ਸੜਕ ਹਾਦਸੇ 'ਚ ਡਰਾਈਵਰ ਦੀ ਮੌਤ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ 25 ਮਈ (ਭੂਸ਼ਨ ਸੂਦ, ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਪੈਂਦੇ ਪਿੰਡ ਨੌਲੱਖਾ ਨਜ਼ਦੀਕ ਮਿੰਨੀ ਟਰੱਕ ਟਾਟਾ 709 ਅਤੇ ਟਾਟਾ 407 ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਵੋਟਾਂ ਵਾਲੇ ਦਿਨ ਘਰ ਨੂੰ ਤੇਲ ਪਾ ਕੇ ਅੱਗ ਲਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਫ਼ਤਹਿਗੜ੍ਹ ਸਾਹਿਬ, 25 ਮਈ (ਭੂਸ਼ਨ ਸੂਦ)-ਸਰਹਿੰਦ ਦੇ ਮਹੁੱਲਾ ਮਨਸੂਰੀ ਟਿੱਬਾ ਦੀ ਵਸਨੀਕ ਬਲਵਿੰਦਰ ਕੌਰ ਪਤਨੀ ਦਲਬੀਰ ਸਿੰਘ ਨੇ ਪੁਲਿਸ ਦੇ ਉਚਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ 19 ਮਈ ਨੂੰ ਵੋਟਾਂ ਵਾਲੇ ਦਿਨ ਉਨ੍ਹਾਂ ਦੇ ਘਰ ਨੂੰ ਤੇਲ ਪਾ ਕੇ ਅੱਗ ਲਗਾਉਣ ਵਾਲੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਖਮਾਣੋਂ, 25 ਮਈ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਵਿਖੇ ਟ੍ਰੈਫ਼ਿਕ ਨੂੰ ਵਧੀਆ ਢੰਗ ਨਾਲ ਕੰਟਰੋਲ ਕਰਨ ਲਈ ਟੈ੍ਰਫ਼ਿਕ ਪੁਲੀਸ ਆਪਣਾ ਵਧੀਆ ਯੋਗਦਾਨ ਅਦਾ ਕਰ ਰਹੀ ਹੈ ਅਤੇ ਇਸੇ ਤਹਿਤ ਟੈ੍ਰਫ਼ਿਕ ਇੰਚਾਰਜ ਜਸਪਾਲ ਸਿੰਘ ਵਲੋਂ ਅੱਜ ਖਮਾਣੋਂ ਵਿਖੇ ਟੈ੍ਰਫ਼ਿਕ ਨਿਯਮਾਂ ਦੀ ...

ਪੂਰੀ ਖ਼ਬਰ »

ਕਾਰ ਦੇ ਅਚਾਨਕ ਟਰੱਕ ਨਾਲ ਟਕਰਾਉਣ ਕਾਰਨ ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 25 ਮਈ (ਭੂਸ਼ਨ ਸੂਦ,ਅਰੁਣ ਆਹੂਜਾ)-ਸਥਾਨਕ ਗੁਰਦੁਆਰਾ ਸੀਸਗੰਜ ਸਾਹਿਬ ਨੇੜੇ ਬਾਅਦ ਦੁਪਹਿਰ 3 ਵਜੇ ਦੇ ਕਰੀਬ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਧੰਨਵਾਦ ਸਮਾਗਮ 29 ਨੂੰ - ਭੱਲਾ

ਅਮਲੋਹ, 25 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕ੍ਰਿਸ਼ਨ ਭੱਲਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਕਾਂਗਰਸ ਦਫ਼ਤਰ ਵਿਚ ਹੋਈ ਇਕ ਪ੍ਰਭਾਵਸ਼ਾਲੀ ਮੀਟਿੰਗ ਵਿਚ ਸ੍ਰੀ ਭੱਲਾ ਨੇ ਦੱਸਿਆ ਕਿ ਵਿਧਾਇਕ ...

ਪੂਰੀ ਖ਼ਬਰ »

ਲੋਕਾਂ ਨੇ ਕਾਂਗਰਸ ਦੀਆਂ ਨੀਤੀਆਂ ਤੇ ਮੋਹਰ ਲਗਾਈ- ਰਾਜਾ

ਫ਼ਤਹਿਗੜ੍ਹ ਸਾਹਿਬ, 25 ਮਈ (ਰਾਜਿੰਦਰ ਸਿੰਘ)-ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਦੇ ਕਾਰਨ ਹੀ ਪਾਰਟੀ ਸੂਬੇ ਵਿਚ ਵਧੀਆਂ ਪ੍ਰਦਰਸ਼ਨ ਕਰ ਸਕੀ ਹੈ | ਇਤਿਹਾਸਕ ਸ਼ਹਿਰ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੂੰ ਸ਼ਾਨਦਾਰ ਜਿਤਾ ਕੇ ਲੋਕ ...

ਪੂਰੀ ਖ਼ਬਰ »

ਕੋਟਲਾ ਬਡਲਾ ਵਿਖੇ ਦਰਗਾਹ ਉੱਤੇ ਸਾਲਾਨਾ ਮੇਲਾ ਅੱਜ

ਖਮਾਣੋਂ, 25 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਕੋਟਲਾ ਬਡਲਾ ਵਿਖੇ ਲਾਲਾਂ ਵਾਲਾ ਪੀਰ ਦੀ ਦਰਗਾਹ ਉੱਤੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਾਲਾਨਾ ਮੇਲਾ ਅੱਜ ਮਿਤੀ 26 ਮਈ ਦਿਨ ਐਤਵਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਝੰਡੇ ਦੀ ਰਸਮ ਬਾਬਾ ਨਰਿੰਦਰ ਪਾਲ ਜੀ ਲੁਧਿਆਣੇ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਦੀ ਜਿੱਤ ਦੀ ਖੁਸ਼ੀ 'ਚ ਯੂਥ ਕਾਂਗਰਸ ਨੇ ਵੰਡੇ ਲੱਡੂ

ਮੰਡੀ ਗੋਬਿੰਦਗੜ੍ਹ, 25 ਮਈ (ਬਲਜਿੰਦਰ ਸਿੰਘ)-ਯੂਥ ਕਾਂਗਰਸ ਹਲਕਾ ਅਮਲੋਹ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਹੈਪੀ ਦੀ ਅਗਵਾਈ ਹੇਠ ਅੱਜ ਸਥਾਨਕ ਅਮਲੋਹ ਰੋਡ ਸਥਿਤ ਪਾਰਟੀ ਦਫ਼ਤਰ ਵਿਚ ਡਾ. ਅਮਰ ਸਿੰਘ ਨੂੰ ਸਾਂਸਦ ਚੁਣੇ ਜਾਣ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਬੇਰੀ ਵਾਲੇ ਪੀਰ ਦੀ ਦਰਗਾਹ 'ਤੇ ਚਾਦਰ ਚੜ੍ਹਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ

ਫ਼ਤਹਿਗੜ੍ਹ ਸਾਹਿਬ, 25 ਮਈ (ਅਰੁਣ ਆਹੂਜਾ)-ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਚੇਅਰਮੈਨ ਅਤੇ ਗੱਦੀ ਨਸ਼ੀਨ ਹਾਜੀ ਬਾਬਾ ਦਿਲਸ਼ਾਦ ਅਹਿਮਦ ਦੀ ਅਗਵਾਈ 'ਚ ਰਮਜ਼ਾਨ ਦੇ ਮਹੀਨੇ ਨੂੰ ਸਮਰਪਿਤ ਬੇਰੀ ਵਾਲੇ ਸਈਅਦ ਪੀਰ ਅੱਤੇਵਾਲੀ ਵਿਖੇ ਦਰਗਾਹ 'ਤੇ ...

ਪੂਰੀ ਖ਼ਬਰ »

ਸਵ: ਵਿਧਾਇਕ ਕਿ੍ਪਾਲ ਸਿੰਘ ਲਿਬੜਾ ਦੀ ਮਿੱਠੀ ਯਾਦ ਨੂੰ ਸਮਰਪਿਤ 11ਵਾਂ ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 25 ਮਈ (ਭੂਸ਼ਨ ਸੂਦ)-ਦਸਮੇਸ਼ ਸਪੋਰਟਸ ਕਲੱਬ ਰਜਿ ਫ਼ਤਹਿਗੜ੍ਹ ਸਾਹਿਬ ਵਲੋਂ ਸਵ.ਕਿ੍ਪਾਲ ਸਿੰਘ ਲਿਬੜਾ ਸਾਬਕਾ ਵਿਧਾਇਕ ਸਰਹਿੰਦ ਦੀ ਮਿੱਠੀ ਯਾਦ ਨੂੰ ਸਮਰਪਿਤ 11ਵਾਂ ਖ਼ੂਨਦਾਨ ਕੈਂਪ ਕਲੱਬ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਅਮਰ ਇੰਦਰ ਸਿੰਘ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲੇ ਲਈ ਬਾਬਾ ਜ਼ੋਰਾਵਰ ਸਿੰਘ ਸਕੂਲ ਦੇ ਬਚਿਆਂ ਨੇ ਲਈਆਂ ਧਾਰਮਿਕ ਪੁਸਤਕਾਂ-ਭਾਈ ਰੰਧਾਵਾ

ਫ਼ਤਹਿਗੜ੍ਹ ਸਾਹਿਬ, 25 ਮਈ (ਭੂਸ਼ਨ ਸੂਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਫਤਹਿਗੜ ਸਾਹਿਬ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਪ੍ਰਸਿੱਧ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ਗਿਆਨੀ ਬਰਜਿੰਦਰ ਸਿੰਘ ਪਰਵਾਨਾ ਦਮਦਮੀ ਟਕਸਾਲ ...

ਪੂਰੀ ਖ਼ਬਰ »

ਗੁਰਮਤਿ ਦੀ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ

ਜਖ਼ਵਾਲੀ, 25 ਮਈ (ਨਿਰਭੈ ਸਿੰਘ)-ਐਜੂਕੇਸ਼ਨ ਪੰਜਾਬ ਪ੍ਰੋਜੈਕਟ ਵਲੋਂ ਅਕਾਲ ਅਕੈਡਮੀ ਮਾਧੋਪੁਰ ਵਿਖੇ ਗੁਰਮਤਿ ਦੀ ਪ੍ਰੀਖਿਆ ਵਿਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 35 ਬੱਚਿਆਂ ਨੂੰ ਪਿੰ੍ਰਸੀਪਲ ਬਲਜਿੰਦਰ ਕੌਰ ਅਤੇ ਸੇਵਾਦਾਰ ਦਲਜੀਤ ਸਿੰਘ ਨੇ ਸਰਟੀਫਿਕੇਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX