ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  1 day ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  1 day ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  1 day ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  1 day ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  1 day ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  1 day ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  1 day ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  1 day ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  1 day ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  1 day ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  1 day ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  1 day ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  1 day ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  1 day ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੀਵਰੇਜ ਦੀ ਮੰਦੀ ਹਾਲਤ ਤੋਂ ਦੁਖੀ ਲੋਕਾਂ ਵਲੋਂ ਵਿਭਾਗ ਤੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਟਾਲਾ, 25 ਮਈ (ਕਾਹਲੋਂ)-ਸਥਾਨਕ ਸ਼ਹਿਰ ਦੇ ਗਨਪਤੀ ਇਨਕਲੇਵ, ਕਾਜੀਮੋਰੀ, ਭੰਡਾਰੀ ਮੁਹੱਲਾ, ਠਠਿਆਰੀ ਗੇਟ ਆਦਿ ਖੇਤਰਾਂ 'ਚ ਸੀਵਰੇਜ ਦੀ ਮੰਦੀ ਹਾਲਤ ਤੋਂ ਦੁਖੀ ਲੋਕਾਂ ਵਲੋਂ ਨਰੇਸ਼ ਮਹਾਜਨ ਪ੍ਰਧਾਨ ਨਗਰ ਕੌਾਸਲ ਬਟਾਲਾ ਤੇ ਕੌਾਸਲਰਾਂ ਦੀ ਅਗਵਾਈ ਹੇਠ ਸੀਵਰੇਜ ਬੋਰਡ ਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸ੍ਰੀ ਨਰੇਸ਼ ਮਹਾਜਨ ਨੇ ਕਿਹਾ ਕਿ ਬਟਾਲਾ ਨਰਕ 'ਚ ਪਿਆ ਹੋਇਆ ਹੈ ਅਤੇ ਸੀਵਰੇਜ ਬੋਰਡ ਨੇ ਅੱਖਾਂ ਮੀਟੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਮੈਂ ਪਿਛਲੇ 22 ਦਿਨ ਤੋਂ ਲਗਾਤਾਰ ਵਿਭਾਗ ਤੇ ਠੇਕੇਦਾਰ ਨਾਲ ਗੱਲ ਕਰ ਰਿਹਾ ਹਾਂ, ਪਰ ਇਨ੍ਹਾਂ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਨਗਰ ਕੌਾਸਲ ਦੀਆਂ ਲੋੜੀਂਦੀਆਂ ਮਸ਼ੀਨਾਂ ਬੰਦ ਹਨ ਅਤੇ ਉਨ੍ਹਾਂ ਚਲਾਉਣ ਵਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਸਬੰਧੀ ਵਿਭਾਗ ਦੇ ਐਕਸੀਅਨ ਨਾਲ ਗੱਲ ਕੀਤੀ ਗਈ ਹੈ, ਪਰ ਉਨ੍ਹਾਂ ਨੇ ਵੀ ਮਸ਼ੀਨਾ ਬੰਦ ਰਹਿਣ ਬਾਰੇ ਅਨਜਾਣਤਾ ਪ੍ਰਗਟ ਕੀਤੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 2 ਦਿਨ 'ਚ ਸ਼ਹਿਰ ਦੇ ਹਾਲਾਤ ਨਾ ਸੁਧਰੇ ਤਾਂ ਮਜਬੂਰਨ ਸ਼ਹਿਰ ਦੇ ਗਾਂਧੀ ਚੌਕ 'ਚ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਕੌਸਲਰ ਵਿਨੇ ਮਹਾਜਨ, ਅੰਸ਼ੂ ਹਾਂਡਾ, ਸੁਰੇਸ਼ ਮਹਾਜਨ, ਸੁਖਦੇਵ ਮਹਾਜਨ, ਰਕੇਸ਼ ਮਹਾਜਨ, ਰਾਜ ਕੁਮਾਰ ਕਾਲੀ, ਰਘੂ ਮਹਾਜਨ, ਵਿਕਾਸ ਅਗਰਵਾਲ, ਰੋਹਿਤ ਮਹਾਜਨ, ਬੱਬੂ ਤ੍ਰੇਹਨ, ਮੁਨੀਸ਼ ਮਹਾਜਨ, ਅਰੁਨ ਸੋਨੀ, ਕਨਵ ਮਹਾਜਨ ਆਦਿ ਹਾਜ਼ਰ ਸਨ |

ਸਕੂਲਾਂ 'ਚ ਦਾਖ਼ਲਾ ਦਰ ਵਧਾਉਣ ਨੂੰ ਲੈ ਕੇ ਸਕੂਲ ਮੁਖੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਧਾਰੀਵਾਲ, 25 ਮਈ (ਸਵਰਨ ਸਿੰਘ)-ਸਕੂਲਾਂ ਅੰਦਰ ਦਾਖਲਾ ਦਰ ਵਧਾਉਣ ਨੂੰ ਲੈ ਕੇ ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਸਕੂਲ ਮੁਖੀਆਂ ਅਤੇ ਬਲਾਕ ਸਿੱਖਿਆ ਅਫਸਰਾਂ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਟੀਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਿੱਖਿਆ ...

ਪੂਰੀ ਖ਼ਬਰ »

ਸਰਕਾਰ ਦੇ ਦਾਅਵਿਆਂ ਦੀ ਫੂਕ ਨਿਕਲੀ-ਰੱਬ ਆਸਰੇ ਚੱਲ ਰਿਹੈ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ

ਡੇਰਾ ਬਾਬਾ ਨਾਨਕ, 25 ਮਈ (ਹੀਰਾ ਸਿੰਘ ਮਾਂਗਟ)- ਹਿੰਦ-ਪਾਕਿ ਸਰਹੱਦ 'ਤੇ ਵੱਸੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਅੱਜ ਵੀ ਬੁਨਿਆਦੀ ਸਹੂਲਤਾਂ ਤੋ ਸੱਖਣਾ ਦਿਖਾਈ ਦੇ ਰਿਹਾ ਹੈ | ਇਸ ਸਬੰਧੀ ਇਲਾਕੇ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਗਹਿਣੇ ਅਤੇ ਨਕਦੀ ਚੋਰੀ

ਧਾਰੀਵਾਲ, 25 ਮਈ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਮੂਲਿਆਂਵਾਲ ਵਿਖੇ ਇਕ ਘਰ ਵਿਚੋਂ ਚੋਰੀ ਹੋਈ ਹੈ | ਇਸ ਸਬੰਧ 'ਚ ਪੀੜਤ ਸੁਖਜਿੰਦਰ ਕੌਰ ਪਤਨੀ ਸਵ. ਫ਼ੌਜੀ ਅਜੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਵਿਚ ਹੀ ਦੂਜੇ ਘਰ ਸੁੱਤੀ ਸੀ, ਪਰ ਜਦੋਂ ਅੱਜ ਦਿਨੇ ਪਹਿਲੇ ਘਰ ਆਏ ਤਾਂ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਕਾਰਨ ਨੌਜਵਾਨਾਂ ਵਲੋਂ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਹਮਲਾ

ਹਰਚੋਵਾਲ, 25 ਮਈ (ਰਣਜੋਧ ਸਿੰਘ ਭਾਮ)-ਪਿੰਡ ਔਲਖ ਕਲਾਂ ਵਿਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨਾਂ ਵਲੋਂ ਘਰ ਵਿਚ ਦਾਖਲ ਹੋ ਕੇ ਇਕ ਪਰਿਵਾਰ 'ਤੇ ਹਮਲਾ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਗੁਰਦਿਆਲ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਔਲਖ ਕਲਾਂ ਨੇ ਦੱਸਿਆ ਕਿ ਮੇੇਰੇ ...

ਪੂਰੀ ਖ਼ਬਰ »

ਹਲਕੇ ਤੋਂ ਮਿਲੀ ਵੱਡੀ ਲੀਡ ਲਈ ਵਰਕਰਾਂ ਦਾ ਹਮੇਸ਼ਾ ਰਿਣੀ ਰਹਾਂਗਾ-ਵਿਧਾਇਕ ਲਾਡੀ

ਬਟਾਲਾ, 25 ਮਈ (ਕਾਹਲੋਂ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਭਾਵੇਂ ਚੋਣ ਹਾਰ ਗਏ ਹਨ, ਪਰ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਕਾਂਗਰਸ ਦੇ ਸਮੁੱਚੇ ਵਰਕਰਾਂ ਵਲੋਂ ਕੀਤੀ ...

ਪੂਰੀ ਖ਼ਬਰ »

ਬਿਜਲੀ ਦੇ ਲਗਦੇ ਲੰਮੇ ਕੱਟਾਂ ਕਾਰਨ ਸ਼ਹਿਰ ਵਾਸੀ ਦੁਖੀ

ਫਤਹਿਗੜ੍ਹ ਚੂੜੀਆਂ, 25 ਮਈ (ਐਮ.ਐਸ. ਫੁੱਲ)-ਲੋਕ ਸਭਾ ਚੋਣਾਂ ਲੰਘਣ ਦੇ ਤੁਰੰਤ ਬਾਅਦ ਫਤਹਿਗੜ੍ਹ ਚੂੜੀਆਂ 'ਚ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗਣੇ ਸ਼ੁਰੂ ਵੀ ਹੋ ਗਏ ਹਨ, ਜਿਸ ਨਾਲ ਸਥਾਨਕ ਵਾਸੀ ਡਾਢੇ ਪ੍ਰੇਸ਼ਾਨ ਹੋ ਗਏ ਹਨ | ਵੱਖ-ਵੱਖ ਦੁਕਾਨਦਾਰਾਂ ਨੇ ਆਪਣਾ ਦੁਖੜਾ ...

ਪੂਰੀ ਖ਼ਬਰ »

ਪੁਲਿਸ ਵਲੋਂ ਹਮਲਾਵਰ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਪੀੜਤ ਮਹਿਲਾ ਨੇ ਮੁੱਖ ਮੰਤਰੀ ਕੋਲੋਂ ਮੰਗੀ ਮਦਦ

ਕਲਾਨੌਰ, 25 ਮਈ (ਪੁਰੇਵਾਲ)-ਨੇੜਲੇ ਪਿੰਡ ਰਹੀਮਾਬਾਦ ਦੀ ਇਕ ਬਜ਼ੁਰਗ ਮਹਿਲਾ ਵਲੋਂ ਮੁੱਖ ਮੰਤਰੀ ਪੰਜਾਬ ਸਮੇਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਉਨ੍ਹਾਂ ਦੇ ਘਰ 'ਚ ਜਾਨਲੇਵਾ ਹਮਲਾ ਕਰਨ ਵਾਲੇ ਹਮਲਾਵਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਬੱਚਿਆਂ ਸਮੇਤ ਮਾਂ ਜ਼ਖ਼ਮੀ

ਬਟਾਲਾ, 25 ਮਈ (ਹਰਦੇਵ ਸਿੰਘ ਸੰਧੂ)-ਸਥਾਨਕ ਕਾਦੀਆਂ ਰੋਡ 'ਤੇ ਹੋਏ ਇਕ ਸੜਕ ਹਾਦਸੇ 'ਚ 2 ਬੱਚਿਆਂ ਸਮੇਤ ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਬਟਾਲਾ ਦੇ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਨਰਿੰਦਰ ਕੌਰ ਪਤਨੀ ਸਤਨਾਮ ਸਿੰਘ ਵਾਸੀ ਮੀਰ ਕਚਾਣਾ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਹਾਦਸੇ ਉਪਰੰਤ ਨੌਜਵਾਨਾਂ ਵਲੋਂ ਰਾਸ਼ਟਰੀ ਮਾਰਗ ਜਾਮ ਕਰ ਕੇ ਠੇਕੇਦਾਰ ਿਖ਼ਲਾਫ ਨਾਅਰੇਬਾਜ਼ੀ

ਕਲਾਨੌਰ, 25 ਮਈ (ਪੁਰੇਵਾਲ)- ਗੁਰਦਾਸਪੁਰ-ਕਲਾਨੌਰ-ਡੇਰਾ ਬਾਬਾ ਨਾਨਕ ਰਾਸ਼ਟਰੀ ਮਾਰਗ 'ਤੇ ਬੀਤੀ ਰਾਤ ਸੜਕ 'ਤੇ ਹਾਦਸਾ ਵਾਪਰਨ ਤੋਂ ਬਾਅਦ ਗੁੱਸੇ 'ਚ ਆਏ ਨੌਜਵਾਨਾਂ ਵਲੋਂ ਡੇਢ ਘੰਟੇ ਦੇ ਕਰੀਬ ਧਰਨਾ ਦਿੱਤਾ ਗਿਆ ਅਤੇ ਠੇਕੇਦਾਰਾਂ ਦੇ ਘਟੀਆ ਸੁਰੱਖਿਆ ਪ੍ਰਬੰਧਾਂ ...

ਪੂਰੀ ਖ਼ਬਰ »

ਸੜਕਾਂ ਕੰਢੇ ਵਣ ਵਿਭਾਗ ਦੇ ਹਜ਼ਾਰਾਂ ਰੁੱਖ ਸੜ ਜਾਣ ਨਾਲ ਮਹਿਕਮੇ ਨੂੰ ਲੱਖਾਂ ਰੁਪਏ ਦਾ ਨੁਕਸਾਨ

ਪੁਰਾਣਾ ਸ਼ਾਲਾ 25 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਤੋਂ ਪੰਡੋਰੀ ਮਹੰਤਾਂ ਨੂੰ ਜਾਣ ਵਾਲੀ ਮੁੱਖ ਸੜਕ 'ਤੇ ਵਣ ਵਿਭਾਗ ਦੇ ਸਫ਼ੈਦਿਆਂ ਦੇ ਬੂਟਿਆਂ ਨੂੰ ਅੱਗ ਲੱਗਣ ਨਾਲ ਸੜ ਗਏ ਹਨ ਅਤੇ ਛੋਟੇ ਬੂਟੇ ਬਹੁਤ ਬੂਰੀ ਤਰ੍ਹਾਂ ਝੁਲਸ ਗਏ ਹਨ | ਇਹ ਲਾਹਪ੍ਰਵਾਹੀ ਕਿਸਾਨਾਂ ਦੇ ...

ਪੂਰੀ ਖ਼ਬਰ »

ਮਾਰਕੁਟਾਈ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਪੁਰਾਣਾ ਸ਼ਾਲਾ, 25 ਮਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਤਲਵੰਡੀ ਬਥੁਨਗੜ੍ਹ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਨੇ ਦਰਖਾਸਤ ਦਿੱਤੀ ਹੈ ਕਿ ਪਿੰਡ ਦੇ ਦੋ ਵਿਅਕਤੀਆਂ ਨੇ ਮੇਰੇ ਮੋਟਰਸਾਈਕਲ ਨੂੰ ਰੋਕ ਕੇ ਤੇਜ਼ ਹਥਿਆਰਾਂ ਨਾਲ ...

ਪੂਰੀ ਖ਼ਬਰ »

ਪਿੰਡ ਗੋਹਤ ਪੋਖਰ ਦੀ ਵਾਟਰ ਸਪਲਾਈ ਬੰਦ ਹੋਣ ਕਾਰਨ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਵਾਟਰ ਸਪਲਾਈ ਮਹਿਕਮੇ ਦੀ ਅਣਗਹਿਲੀ ਕਾਰਨ ਲੋਕ ਪੇ੍ਰਸ਼ਾਨ

ਪੁਰਾਣਾ ਸ਼ਾਲਾ, 25 ਮਈ (ਅਸ਼ੋਕ ਸ਼ਰਮਾ)-ਪਿੰਡ ਗੋਹਤ ਪੋਖਰ ਦੀ ਵਾਟਰ ਸਪਲਾਈ ਬੀਤੇ ਤਿੰਨ ਸਾਲਾਂ ਤੋਂ ਖ਼ਰਾਬ ਪਈ ਹੈ ਅਤੇ ਮੋਟਰ ਤੇ ਜਨਰੇਟਰ ਵੀ ਗ਼ਾਇਬ ਹਨ | ਇਸ ਪਾਸੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਧਿਆਨ ਨਹੀਂ ਦੇ ਰਿਹਾ | ਜਿਸ ਕਰਕੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਪ੍ਰੋ: ਰੰਧਾਵਾ ਵਲੋਂ ਇਸਤਰੀ ਅਕਾਲੀ ਦਲ ਦੀ ਮੀਟਿੰਗ

ਬਟਾਲਾ, 25 ਮਈ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰੋ: ਕਮਲਜੀਤ ਕੌਰ ਰੰਧਾਵਾ ਦੀ ਅਗਵਾਈ ਹੇਠ ਹੋਈ, ਜਿਸ 'ਚ ਹਲਕਾ ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਹੋਈ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ...

ਪੂਰੀ ਖ਼ਬਰ »

ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

ਕਾਦੀਆਂ, 25 ਮਈ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੀ ਦੇਖ-ਰੇਖ ਹੇਠ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸਕੂਲ ਕੈਂਪਸ ਅੰਦਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਅੱਪਰਬਾਰੀ ਦੁਆਬ ਨਹਿਰ ਦੇ ਲੋਹੇ ਦੇ ਸ਼ਟਰਾਂ ਤੋਂ ਗੋਹਤ ਪੋਖਰ ਵਾਲੀ ਸੜਕ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 25 ਮਈ (ਅਸ਼ੋਕ ਸ਼ਰਮਾ)-ਪਿੰਡ ਗਾਜੀਕੋਟ ਨੇੜੇ ਨਹਿਰ ਅੱਪਰਬਾਰੀ ਦੁਆਬ 'ਤੇ ਲੱਗੇ ਲੋਹੇ ਦੇ ਗੇਟਾਂ ਤੋਂ ਪਿੰਡ ਗੋਹਤ ਪੋਖਰ ਨੂੰ ਜਾਣ ਵਾਲੇ ਡੇਢ ਕਿੱਲੋਮੀਟਰ ਕੱਚੇ ਰਸਤੇ 'ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਪਾਸੋਂ ਸੜਕ ਬਣਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਕੀਤਾ ਜਾਗਰੂਕ

ਡੇਰਾ ਬਾਬਾ ਨਾਨਕ, 25 ਮਈ (ਵਿਜੇ ਸ਼ਰਮਾ)-ਵਿਸ਼ਵ ਭਰ ਅੰਦਰ 5 ਜੂਨ ਦਾ ਦਿਹਾੜਾ ਵਾਤਾਵਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਇਸ ਵਾਰ ਸਾਲ 2019-20 ਲਈ ਵਾਤਾਵਰਨ ਵਿਚ ਹਵਾ ਦੇ ਪ੍ਰਦੂਸ਼ਨ ਦੀ ਰੋਕਥਾਮ ਕਿਵੇਂ ਕੀਤੀ ਜਾਵੇ ਅਤੇ ਹਵਾ ਪ੍ਰਦੂਸ਼ਣ ਨੂੰ ਕਿਵੇਂ ਘਟਾਇਆ ਜਾਵੇ, ਨੂੰ ...

ਪੂਰੀ ਖ਼ਬਰ »

ਮਾਸਟਰ ਧਿਆਨ ਸਿੰਘ ਜੌਹਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਾਹਨੂੰਵਾਨ, 25 ਮਈ (ਹਰਜਿੰਦਰ ਸਿੰਘ ਜੱਜ)-ਮਾਸਟਰ ਧਿਆਨ ਸਿੰਘ ਜੋ ਡੇਹਰੀਵਾਲ ਦਰੋਗਾ ਦੀ ਹੋਈ ਬੇਵਕਤੀ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਡੇਹਰੀਵਾਲ ਦਰੋਗਾ ...

ਪੂਰੀ ਖ਼ਬਰ »

ਕਲਾਨੌਰ 'ਚ ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ਚੈਂਪੀਅਨਸ਼ਿਪ ਸ਼ੁਰੂ

ਕਲਾਨੌਰ, 25 ਮਈ (ਪੁਰੇਵਾਲ)-ਰਗਬੀ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਰਗਬੀ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਦੋ ਦਿਨਾਂ ਤੀਸਰੀ ਸੂਬਾ ਪੱਧਰੀ ਜੂਨੀਅਰ ਰਗਬੀ ਚੈਂਪੀਅਨਸ਼ਿਪ ਸ਼ੁਰੂ ਹੋ ਗਈ | ਪਹਿਲੇ ਦਿਨ ਇਸ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਦੀਆਂ ਅੱਵਲ ਵਿਦਿਆਰਥਣਾਂ ਦਾ ਸਨਮਾਨ

ਫਤਹਿਗੜ• ਚੂੜੀਆਂ, 25 ਮਈ (ਧਰਮਿੰਦਰ ਸਿੰਘ ਬਾਠ)-ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫ਼ਾਰ ਗਰਲਜ਼ ਫਤਹਿਗੜ• ਚੂੜੀਆਂ ਵਿਖੇ ਬਾਰ•੍ਹਵੀਂ ਕਲਾਸ ਦੀਆਂ ਆਰਟਸ, ਕਾਮਰਸ, ਸਾਇੰਸ, ਨਾਨ-ਮੈਡੀਕਲ ਦੇ ਖੇਤਰ 'ਚ ਅੱਵਲ ਆਈਆਂ ਵਿਦਿਆਰਥਣਾਂ ਨੂੰ ਉਚੇਚੇ ਤੌਰ 'ਤੇ ਬੁਲਾਇਆ ਗਿਆ ...

ਪੂਰੀ ਖ਼ਬਰ »

ਬੱਚਿਆਂ ਨੂੰ ਧਾਰਮਿਕ ਵਿਚਾਰਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ-ਸੁਰਿੰਦਰ ਰੰਧਾਵਾ

ਨੌਸ਼ਹਿਰਾ ਮੱਝਾ ਸਿੰਘ, 25 ਮਈ (ਤਰਸੇਮ ਸਿੰਘ ਤਰਾਨਾ)-ਸਮਾਜ ਅੰਦਰ ਨਸ਼ੇ ਸੇਵਨ ਦੇ ਵਧ ਰਹੇ ਰੁਝਾਨ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਅ ਲਈ ਬੱਚਿਆਂ ਨੂੰ ਸਕੂਲੀ ਵਿਦਿਆ ਗ੍ਰਹਿਣ ਕਰਵਾਉਣ ਦੇ ਨਾਲ-ਨਾਲ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਤੇ ਸਿੱਖੀ ਸਿਧਾਂਤਾਂ ...

ਪੂਰੀ ਖ਼ਬਰ »

ਮਨਜੀਤ ਸਿੰਘ ਮੋਕਲ ਨੂੰ ਸਦਮਾ-ਮਾਤਾ ਦਾ ਦਿਹਾਂਤ

ਬਟਾਲਾ, 25 ਮਈ (ਕਾਹਲੋਂ)-ਯੂਥ ਆਗੂ ਮਨਜੀਤ ਸਿੰਘ ਮੋਕਲ ਅਤੇ ਹਰਪਾਲ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਮਾਤਾ ਸਾਬਕਾ ਸਰਪੰਚ ਦਲਜੀਤ ਕੌਰ ਪਤਨੀ ਸਵਰਗੀ ਚਰਨ ਸਿੰਘ ਦਾ ਦਿਹਾਂਤ ਹੋ ਗਿਆ | ਇਸ ਮੌਕੇ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਮੀਟਿੰਗ ਲੁਧਿਆਣਾ 'ਚ ਅੱਜ

ਗੁਰਦਾਸਪੁਰ, 25 ਮਈ (ਆਰਿਫ਼)-ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ, ਪੰਜਾਬ ਵੀ ਅੱਤਵਾਦ ਦੇ ਦੌਰ ਵਿਚੋਂ ਲੰਘਿਆ ਹੈ | ਅੱਤਵਾਦ ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਇਨਸਾਫ਼ ਦਿਵਾਉਣ ਲਈ ਖੱਤਰੀ ਸਭਾ ਸਟੇਟ ਮੀਟਿੰਗ 26 ਨੂੰ ਲੁਧਿਆਣਾ ਵਿਖੇ ਰੱਖੀ ਗਈ ਹੈ | ਇਹ ਵਿਚਾਰ ਆਲ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਸ਼ਹਿਰ 'ਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਰਹੀ ਕਾਂਟੇ ਦੀ ਟੱਕਰ

ਫਤਹਿਗੜ੍ਹ ਚੂੜੀਆਂ, 25 ਮਈ (ਧਰਮਿੰਦਰ ਸਿੰਘ ਬਾਠ)-ਲੋਕ ਸਭਾ ਚੋਣਾਂ ਦੇੇ ਨਤੀਜਿਆਂ 'ਚ ਫਤਹਿਗੜ੍ਹ ਚੂੜੀਆਂ ਸ਼ਹਿਰ 'ਚ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀ ਕਾਂਟੇ ਦੀ ਟੱਕਰ ਦਿਖਾਈ ਦਿੱਤੀ, ਜਦ ਕਿ ਆਮ ਆਦਮੀ ਪਾਰਟੀ ਸਿਰਫ 571 ਵੋਟਾਂ ਉਪਰ ਹੀ ਸਿਮਟ ਕੇ ਰਹਿ ਗਈ | ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਅਧੀਨ 10 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ

ਪਠਾਨਕੋਟ, 25 ਮਈ (ਚੌਹਾਨ)-ਪੁਲਿਸ ਵਲੋਂ ਮਾਜਰਾ ਏਅਰਪੋਰਟ ਰੋਡ 'ਤੇ ਨਾਜਾਇਜ਼ ਮਾਈਨਿੰਗ ਕਰਦੇ ਹੋਏ ਦੋ ਟਰੈਕਟਰ ਟਰਾਲੀਆਂ ਦੇ ਚਲਾਨ ਕੀਤੇ ਗਏ | ਢਾਂਗੂ ਪੀਰ ਪੁਲਿਸ ਚੌਕੀ ਪ੍ਰਭਾਰੀ ਸੰਜੇ ਕੁਮਾਰ ਸ਼ਰਮਾ ਨੇ ਪੱਤਰਕਾਰਾਂ ਨੰੂ ਦੱਸਿਆ ਕਿ ਮਾਜਰਾ ਪਿੰਡ ਕੋਲ ਚੱਕੀ ਖੱਡ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਡਮਟਾਲ, 25 ਮਈ (ਰਾਕੇਸ਼ ਕੁਮਾਰ)-ਅੱਜ ਥਾਣਾ ਇੰਦੋਰਾ ਦੇ ਥਾਣਾ ਮੁਖੀ ਸੁਰਿੰਦਰ ਧੀਮਾਨ ਦੀ ਦੇਖਰੇਖ ਵਿਚ ਏ.ਐਸ.ਆਈ. ਵਿਪਨ ਕੁਮਾਰ ਸਹਿਤ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਪੁਲਿਸ ਨੰੂ ਗੁਪਤ ਸੂਚਨਾ ਮਿਲੀ ਕਿ ਇੰਦੌਰਾ ਦੇ ਅਧੀਨ ਪੈਂਦੇ ਪਿੰਡ ਵਿਚ ਦੋ ਵਿਅਕਤੀ ...

ਪੂਰੀ ਖ਼ਬਰ »

ਜੰਮੂ-ਪਠਾਨਕੋਟ ਕੌਮੀ ਸ਼ਾਹਰਾਹ ਕਿਨਾਰੇ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ

ਮਾਧੋਪੁਰ/ਸੁਜਾਨਪੁਰ, 25 ਮਈ (ਨਰੇਸ਼ ਮਹਿਰਾ/ਜਗਦੀਪ ਸਿੰਘ)- ਜੰਮੂ-ਪਠਾਨਕੋਟ ਕੌਮੀ ਹਾਈਵੇ ਕਿਨਾਰੇ ਦਰਖ਼ਤ 'ਤੇ ਲਟਕਦੀ ਲਾਸ਼ ਮਿਲਣ ਕਰਕੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਪੁਲਿਸ ਨੰੂ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੰੁਚ ਕੇ ਲਟਕਦੀ ਲਾਸ਼ ਨੰੂ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਔਰਤਾਂ ਗਿ੍ਫ਼ਤਾਰ

ਪਠਾਨਕੋਟ, 25 ਮਈ (ਸੰਧੂ)-ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ਲੋਕਾਂ ਦੀਆਂ ਜੇਬਾਂ ਕੱਟ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ | ਜਿਸ ਸਬੰਧੀ ...

ਪੂਰੀ ਖ਼ਬਰ »

ਅਵਤਾਰ ਅਬਰੋਲ ਲਾਇਨਜ਼ ਕਲੱਬ ਪਠਾਨਕੋਟ ਦੇ ਬਣੇ ਪ੍ਰਧਾਨ

ਪਠਾਨਕੋਟ, 25 ਮਈ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਸਾਲ 2019-2020 ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਹੋਈ | ਜਿਸ 'ਚ ਜ਼ਿਲ੍ਹਾ ਗਵਰਨਰ ਲਾਈਨ ਜੀ.ਐਸ. ਮੱਕੜ, ਵੀ.ਡੀ.ਜੀ-1 ਹਰਦੀਪ ਸਿੰਘ ਖੜਕਾ, ਵੀ.ਡੀ.ਜੀ-2 ਜੀ.ਐਸ. ਸੇਠੀ ਮੁੱਖ ਮਹਿਮਾਨ ਅਤੇ ਸਾਬਕਾ ਜ਼ਿਲ੍ਹਾ ਗਵਰਨਰ ਸਤੀਸ਼ ...

ਪੂਰੀ ਖ਼ਬਰ »

ਫਲਾਈ ਓਵਰ ਥੱਲੇ ਲੱਗ ਰਹੇ ਨਾਜਾਇਜ਼ ਖੋਖੇ-ਵਿਭਾਗ ਸੁੱਤਾ ਕੁੰਭਕਰਨੀ ਨੀਂਦ

ਡਮਟਾਲ, 25 ਮਈ (ਰਾਕੇਸ਼ ਕੁਮਾਰ)-ਚੁੱਕੀ ਪੁਲ ਦੇ ਨੇੜੇ ਲੱਗੇ ਓਵਰ ਪਾਸ ਬਰਿਜ ਅਤੇ ਫਲਾਈ ਓਵਰ ਆਮ ਲੋਕਾਂ ਦੀ ਸੁਵਿਧਾ ਲਈ ਬਣਾਇਆ ਗਿਆ | ਕੁਝ ਖੋਖੇ ਵਾਲੇ ਨਾਜਾਇਜ਼ ਤਰੀਕੇ ਨਾਲ ਆਪਣੇ ਖੋਖੇ ਇਨ੍ਹਾਂ ਫਲਾਈ ਓਵਰ ਬਰਿਜ ਦੇ ਥੱਲੇ ਲਗਾ ਲੈਂਦੇ ਹਨ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਪੁਲ ਤੋਂ 100 ਮੀਟਰ ਦੀ ਦੂਰੀ 'ਤੇ ਹੋ ਰਹੀ ਹੈ ਨਾਜਾਇਜ਼ ਮਾਈਨਿੰਗ

ਡਮਟਾਲ, 25 ਮਈ (ਰਾਕੇਸ਼ ਕੁਮਾਰ)-ਗੈਰ ਕਾਨੰੂਨੀ ਤਰੀਕੇ ਨਾਲ ਨਾਜਾਇਜ਼ ਮਾਈਨਿੰਗ ਹੁਣ ਵਿਧਾਇਕਾ ਰੀਤਾ ਧੀਮਾਨ ਦੇ ਪਿੰਡ ਦੀਆਂ ਖੱਡਾਂ 'ਚ ਵੀ ਸ਼ੁਰੂ ਕਰ ਦਿੱਤੀ ਹੈ | ਇਸ ਖੱਡ ਵਿਚ ਪਾਣੀ ਸਪਲਾਈ ਦੀਆਂ ਦੋ ਵੱਡੀਆਂ ਟੈਂਕੀਆਂ ਹਨ, ਜਿਨ੍ਹਾਂ ਦੀ ਸੁਰੱਖਿਆ ਲਈ ਵਿਭਾਗ ਨੇ ...

ਪੂਰੀ ਖ਼ਬਰ »

ਜੰਬਾਲੀ ਬਾਜ਼ਾਰ 'ਚ ਭਿੜੇ ਕਾਂਗਰਸ ਅਤੇ ਭਾਜਪਾ ਵਰਕਰ

ਡਮਟਾਲ, 25 ਮਈ (ਰਾਕੇਸ਼ ਕੁਮਾਰ)-ਸਾਬਕਾ ਵੀਰਭੱਦਰ ਸਰਕਾਰ ਦੇ ਸਮੇਂ ਰਹੇ ਕਾਂਗਰਸ ਦੇ ਸੀ.ਪੀ.ਐਸ. ਸੰਸਦ ਚੌਧਰੀ ਚੰਦਰ ਕੁਮਾਰ ਦੇ ਪੁੱਤਰ ਨੀਰਜ ਭਾਰਤੀ ਅੱਜ ਮੇਨ ਬਾਜ਼ਾਰ ਵਿਚ ਲੜਦੇ ਨਜ਼ਰ ਆਏ | ਇਹ ਸਾਰਾ ਮਾਮਲਾ ਉਸ ਸਮੇਂ ਹੋਇਆ ਜਦੋਂ ਭਾਜਪਾ ਵਰਕਰ ਨੇ ਨੀਰਜ ਭਾਰਤੀ ਨੰੂ ...

ਪੂਰੀ ਖ਼ਬਰ »

ਖੱਤਰੀ ਸਭਾ ਸਟੇਟ ਮੀਟਿੰਗ ਕੱਲ੍ਹ ਲੁਧਿਆਣਾ 'ਚ ਖੱਤਰੀ ਗੌਰਵ ਐਵਾਰਡ ਨਾਲ ਵਿਜੈ ਪਾਸੀ, ਭੰਡਾਰੀ, ਅਨੰਦ, ਸੰਗਰ ਨੂੰ ਕੀਤਾ ਜਾਵੇਗਾ ਵਿਸ਼ੇਸ਼ ਤੌਰ 'ਤੇ ਸਨਮਾਨਿਤ

ਪਠਾਨਕੋਟ, 25 ਮਈ (ਆਰ. ਸਿੰਘ)-ਖੱਤਰੀ ਸਭਾ ਪਠਾਨਕੋਟ ਦੀ ਇਕ ਵਿਸ਼ੇਸ਼ ਮੀਟਿੰਗ ਪਠਾਨਕੋਟ ਵਿਖੇ ਖੱਤਰੀ ਸਭਾ ਆਗੂ ਤੇ ਜ਼ਿਲ੍ਹਾ ਇੰਚਾਰਜ ਤੇ ਚੇਅਰਮੈਨ ਵਿਜੈ ਪਾਸੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਖੱਤਰੀ ਸਭਾ ਪਠਾਨਕੋਟ ਦੇ ਪ੍ਰਧਾਨ ਸੰਜੇ ਅਨੰਦ ਤੋਂ ਇਲਾਵਾ ਰਾਮਪਾਲ ...

ਪੂਰੀ ਖ਼ਬਰ »

ਪਠਾਨਕੋਟ ਮੋਬਾਈਲ ਐਸੋਸੀਏਸ਼ਨ ਨੇ ਕੀਤੀ ਮੀਟਿੰਗ

ਪਠਾਨਕੋਟ, 25 ਮਈ (ਚੌਹਾਨ)-ਪਠਾਨਕੋਟ ਮੋਬਾਈਲ ਐਸੋਸੀਏਸ਼ਨ ਵਲੋਂ ਪ੍ਰਧਾਨ ਅਮਿਤ ਨਈਅਰ ਦੀ ਪ੍ਰਧਾਨਗੀ ਹੇਠ ਮੀਟਿੰਗ ਬੁਲਾਈ ਗਈ | ਜਿਸ 'ਚ ਅਮਿਤ ਨਈਅਰ ਅਤੇ ਚੇਅਰਮੈਨ ਰਾਜੀਵ ਮਹਾਜਨ ਨੇ ਮੋਬਾਈਲ ਨਾਲ ਸਬੰਧਿਤ ਕਾਰੋਬਾਰੀਆਂ ਨੰੂ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਗਿ੍ਫ਼ਤਾਰ

ਸ਼ਾਹਪੁਰ ਕੰਢੀ, 25 ਮਈ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਦੋ ਮਹਿਲਾਵਾਂ ਕੋਲੋਂ 293 ਬੋਤਲਾਂ ਨਾਜਾਇਜ਼ ਸ਼ਰਾਬ ਫੜਨ 'ਚ ਕਾਮਯਾਬੀ ਹਾਸਲ ਕੀਤੀ ਹੈ | ਥਾਣਾ ਮੁਖੀ ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੁਲਿਸ ਕੋਲ ਸ਼ਿਕਾਇਤ ਆ ਰਹੀ ਸੀ ਕਿ ਪਿੰਡ ...

ਪੂਰੀ ਖ਼ਬਰ »

ਏ.ਐਾਡ.ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਾਡ ਟੈਕਨਾਲੋਜੀ ਦੇ 31 ਵਿਦਿਆਰਥੀ ਮੈਰਿਟ ਸੂਚੀ 'ਚ

ਪਠਾਨਕੋਟ, 25 ਮਈ (ਆਰ. ਸਿੰਘ)-ਏ.ਐਾਡ.ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਾਡ ਟੈਕਨਾਲੋਜੀ ਪਠਾਨਕੋਟ ਦਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਜਾਰੀ ਸਾਰੇ ਕੋਰਸਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਪ੍ਰਧਾਨ ਅਕਸ਼ੈ ਮਹਾਜਨ ...

ਪੂਰੀ ਖ਼ਬਰ »

ਗੱਡੀ ਬੈਕ ਕਰਦੇ ਸਮੇਂ ਡੂੰਘੀ ਖਾਈ 'ਚ ਡਿਗਣ ਕਾਰਨ ਡਰਾਈਵਰ ਦੀ ਮੌਤ

ਡਮਟਾਲ, 25 ਮਈ (ਰਾਕੇਸ਼ ਕੁਮਾਰ)-ਫਤਿਹਪੁਰ ਥਾਣੇ ਦੇ ਅਧੀਨ ਆਉਂਦੇ ਮਸ਼ਹੂਰ ਧਾਰਮਿਕ ਸਥਾਨ ਹੋਰੀ ਦੇਵੀ ਦੇ ਸਰਹੱਦੀ ਪਿੰਡ ਵਿਚ ਗੱਡੀ ਬੈਕ ਕਰਦੇ ਸਮੇਂ ਡੂੰਘੀ ਖਾਈ ਵਿਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰੇਣੂਕਾ ਮੰਦਰ ਵਿਖੇ ਮੂਰਤੀ ਸਥਾਪਨਾ ਸਮਾਗਮ ਕਰਵਾਇਆ

ਪਠਾਨਕੋਟ, 25 ਮਈ (ਸੰਧੂ)-ਰੇਣੂਕਾ ਮੰਦਰ ਮਿਸ਼ਨਰ ਰੋਡ ਵਿਖੇ ਬ੍ਰਹਮਾ ਵਿਸ਼ਨੂੰ ਮਹੇਸ਼ ਦੀ ਮੂਰਤੀ ਸਥਾਪਨਾ ਸਬੰਧੀ ਚਾਰ ਰੋਜ਼ਾ ਸਮਾਗਮ ਦੀ ਸ਼ੁਰੂਆਤ ਹੋਈ | ਕਮੇਟੀ ਪ੍ਰਧਾਨ ਰਾਜਪਾਲ ਗੁਪਤਾ ਨੇ ਕਿਹਾ ਕਿ ਮੰਦਰ ਵਿਖੇ ਮੂਰਤੀ ਸਥਾਪਨਾ ਦੇ ਨਾਲ ਨਾਲ ਹਵਨ, ਸਤਿਸੰਗ ਤੇ ...

ਪੂਰੀ ਖ਼ਬਰ »

ਸੱਤਿਅਮ ਸੰਸਥਾ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਜਾਗਰੂਕਤਾ ਸੈਮੀਨਾਰ

ਪਠਾਨਕੋਟ, 25 ਮਈ (ਸੰਧੂ)-ਸੱਤਿਅਮ ਸੰਸਥਾ ਵਲੋਂ ਸੰਸਥਾ ਦੀ ਪ੍ਰਧਾਨ ਸੰਗੀਤਾ ਮਹਾਜਨ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਸ਼ਿਆਂ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਸਮਾਜ ਸੇਵਿਕਾ ਅਮਿਤਾ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਸੰਸਥਾ ਦੀ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਲਈ ਬੱਚਿਆਂ ਨੇ ਲਿਆ ਪ੍ਰਣ

ਪਠਾਨਕੋਟ, 25 ਮਈ (ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਹਰੀਜਨ ਬਸਤੀ ਪਠਾਨਕੋਟ ਵਿਖੇ ਸਕੂਲ ਦੇ ਇੰਚਾਰਜ ਰਜਨੀਸ਼ ਕੁਮਾਰ ਦੀ ਦੇਖ ਰੇਖ ਹੇਠ ਵਾਤਾਵਰਨ ਸੰਭਾਲ ਸਬੰਧੀ ਸਮਾਗਮ ਹੋਇਆ, ਜਿਸ 'ਚ ਰਜਨੀਸ਼ ਕੁਮਾਰ ਨੇ ਬੱਚਿਆ ਨੂੰ ਵਾਤਾਵਰਨ ਦੇ ਵਿਗੜ ਰਹੇ ਸੰਤੁਲਨ ਬਾਰੇ ਦੱਸਿਆ ...

ਪੂਰੀ ਖ਼ਬਰ »

ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸ਼ਾਹਪੁਰ ਕੰਢੀ, 25 ਮਈ (ਰਣਜੀਤ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਪਠਾਨਕੋਟ ਦਾ 109ਵਾਂ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਕੰਢੀ ਇਲਾਕੇ ਦੇ ਪਿੰਡ ਘੋਹ ਵਿਖੇ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਖੇਤਾਂ 'ਚ ਅੱਗ ਬੁਝਾਉਂਦੇ ਹੋਏ ਅੱਗ ਦੀ ਲਪੇਟ ਆਉਣ ਕਾਰਨ ਔਰਤ ਦੀ ਮੌਤ

ਡਮਟਾਲ, 25 ਮਈ (ਰਾਕੇਸ਼ ਕੁਮਾਰ)-ਪੁਲਿਸ ਸਟੇਸ਼ਨ ਜੰਬਾਲੀ ਤਹਿਤ ਪਿੰਡ ਪੰਲੀ ਦੀ ਇਕ ਮਹਿਲਾ ਦੀ ਅੱਗ ਬੁਝਾਉਣ ਸਮੇਂ ਅੱਗ ਦੀ ਲਪੇਟ 'ਚ ਆਉਣ ਕਾਰਨ ਉਸ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਅੱਜ ਪੁਲੁ ਦੇਵੀ (65) ਘਰੋਂ ਖੇਤਾਂ ਵਿਚ ਲੱਗੀ ਅੱਗ ਨੰੂ ਬੁਝਾਉਣ ਲਈ ਗਈ ਤੇ ...

ਪੂਰੀ ਖ਼ਬਰ »

ਭਾਰਤੀ ਪ੍ਰਤਿਰਕਸ਼ਾ ਮਜ਼ਦੂਰ ਸੰਘ ਅਤੇ ਭਾਰਤੀ ਮਜ਼ਦੂਰ ਸੰਘ ਨੇ ਕੀਤੀ ਮੀਟਿੰਗ

ਪਠਾਨਕੋਟ, 25 ਮਈ (ਚੌਹਾਨ)-ਭਾਰਤੀ ਪ੍ਰਤਿਰਕਸ਼ਾ ਮਜ਼ਦੂਰ ਸੰਘ ਅਤੇ ਭਾਰਤੀ ਮਜ਼ਦੂਰ ਸੰਘ ਵਲੋਂ ਮੀਟਿੰਗ ਜ਼ਿਲ੍ਹਾ ਸਕੱਤਰ ਦਿਨੇਸ਼ ਗੌਤਮ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ 'ਚ ਭਾਰਤੀ ਪ੍ਰਤਿਰਕਸ਼ਾ ਮਜ਼ਦੂਰ ਸੰਘ ਦੇ ਰਾਸ਼ਟਰੀ ਊਦੇ ਰਾਓ ਪਟਵਰਧੰਨ, ਭਾਰਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX