ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  about 1 hour ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  about 2 hours ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 3 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 4 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 4 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 4 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 minute ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  about 5 hours ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  about 5 hours ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  about 5 hours ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 minute ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  about 6 hours ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  about 6 hours ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  about 6 hours ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  about 6 hours ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  about 6 hours ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  about 7 hours ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  about 7 hours ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 minute ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  about 8 hours ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  about 8 hours ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  about 8 hours ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 9 hours ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 5 hours ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 10 hours ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 10 hours ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 10 hours ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 10 hours ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 10 hours ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 11 hours ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 11 hours ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 12 hours ago
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 12 hours ago
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਫਾਜ਼ਿਲਕਾ / ਅਬੋਹਰ

ਲੋਕਾਂ ਨੇ ਜਾਤ ਪਾਤ ਤੋਂ ਉਪਰ ਉੱਠ ਵਿਕਾਸ ਨੂੰ ਪਾਈਆਂ ਵੋਟਾਂ-ਜੰਡਵਾਲੀਆ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਕੰਬੋਜ ਬਿਰਾਦਰੀ ਦੇ ਸੀਨੀਅਰ ਆਗੂ ਐਡਵੋਕੇਟ ਦੇਸ ਰਾਜ ਜੰਡਵਾਲੀਆ ਨੇ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਇਸ ਨੂੰ ਸਮੂਹ ਫ਼ਿਰੋਜ਼ਪੁਰ ਹਲਕੇ ਦੀ ਜਿੱਤ ਕਰਾਰ ਦਿੱਤਾ ਹੈ | ਪਿਛਲਾ ਲੰਮਾ ਸਮਾਂ ਬਲਾਕ ਕਾਂਗਰਸ ਕਮੇਟੀ ਫ਼ਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਰਹੇ ਦੇਸ ਰਾਜ ਜੰਡਵਾਲੀਆ ਜੋ ਕਿ ਬੂਥ ਪੱਧਰ ਤੱਕ ਵਰਕਰਾਂ ਨਾਲ ਜੁੜੇ ਹੋਏ ਹਨ ਨੇ ਕਿਹਾ ਕਿ ਇਸ ਵਾਰ ਵੋਟਰਾਂ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਵਿਕਾਸ ਦੇ ਨਾਂਅ 'ਤੇ ਵੋਟਾਂ ਪਾਈਆਂ ਹਨ | ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਜੋ ਐਡਵੋਕੇਟ ਜੰਡਵਾਲੀਆਂ ਦੀਆਂ ਸਮੱਰਥਕ ਹਨ ਨੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਆ ਕੇ ਸ. ਬਾਦਲ ਦੀ ਜਿੱਤ 'ਤੇ ਜੰਡਵਾਲੀਆਂ ਨੂੰ ਵਧਾਈਆਂ ਦਿੱਤੀਆਂ ਹਨ | ਐਡਵੋਕੇਟ ਜੰਡਵਾਲੀਆਂ ਨੇ ਕਿਹਾ ਕਿ ਇਹ ਕੋਈ ਮੇਰੀ ਜਿੱਤ ਨਹੀਂ, ਇਹ ਹਰੇਕ ਅਕਾਲੀ ਭਾਜਪਾ ਵਰਕਰ ਦੀ ਮਿਹਨਤ ਦਾ ਸਿੱਟਾ ਹੈ |

ਸਹੁਰਿਆਂ ਵਲੋਂ ਜਵਾਈ ਦੀ ਕੁੱਟਮਾਰ, ਡੇਢ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 25 ਮਈ (ਕੁਲਦੀਪ ਸਿੰਘ ਸੰਧੂ)-ਘਰੇਲੂ ਝਗੜੇ ਕਾਰਨ ਰੁੱਸ ਕੇ ਆਪਣੇ ਪੇਕੇ ਪਿੰਡ ਬੈਠੀ ਪਤਨੀ ਨੇ ਆਪਣੇ ਮਾਪਿਆਂ ਤੇ ਹੋਰ ਰਿਸ਼ਤੇਦਾਰਾਂ ਦੀ ਮਦਦ ਨਾਲ ਆਪਣੇ ਪਤੀ ਦੀ ਚੰਗੀ ਕੁੱਟਮਾਰ ਕਰਾਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ | ਇਸ ਬਾਬਤ ...

ਪੂਰੀ ਖ਼ਬਰ »

ਮੀਰਾ ਨਰਸਿੰਗ ਕਾਲਜ ਦਾ ਜੀ.ਐਨ.ਐਮ. ਦਾ ਨਤੀਜਾ ਰਿਹਾ ਸ਼ਾਨਦਾਰ

ਅਬੋਹਰ, 25 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕਾਊਾਸਲ ਚੰਡੀਗੜ੍ਹ ਵਲੋਂ ਐਲਾਨੇ ਜੀ.ਐਨ.ਐਮ. (ਤੀਜਾ ਸਾਲ) ਦੇ ਨਤੀਜਿਆਂ ਵਿਚ ਸਥਾਨਕ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਅਤੇ ਹਸਪਤਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਕਾਲਜ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਤੂੜੀ ਦੇ ਸ਼ੈੱਡ ਅੰਦਰ ਲੱਗੀ ਅੱਗ

ਜਲਾਲਾਬਾਦ, 25 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਮੰਨੇ ਵਾਲਾ ਸੜਕ ਤੇ ਪੈਨਸੀਆ ਸਕੂਲ ਦੇ ਨਾਲ ਸਥਿਤ ਨਵੀਂ ਗਊਸ਼ਾਲਾ ਦੇ 'ਚ ਤੂੜੀ ਦੇ ਸਟਾਕ ਨੂੰ ਅੱਗ ਲੱਗਣ ਦੀ ਖ਼ਬਰ ਹੈ | ਅੱਗ 'ਤੇ ਕਾਬੂ ਪਾਉਣ ਲਈ ਜਲਾਲਾਬਾਦ ਤੋਂ ਇਲਾਵਾ ਫ਼ਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਤੋਂ ...

ਪੂਰੀ ਖ਼ਬਰ »

ਅਸ਼ੋਕ ਅਨੇਜਾ, ਟਿਕਣ ਪਰੂਥੀ ਦਾ ਨੌਜਵਾਨਾਂ ਨੇ ਮੂੰਹ ਮਿੱਠਾ ਕਰਵਾ ਕੇ ਕੀਤਾ ਸਨਮਾਨ

ਜਲਾਲਾਬਾਦ, 25 ਮਈ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਫ਼ਿਰੋਜ਼ਪੁਰ ਤੋਂ ਵੱਡੇ ਫ਼ਰਕ ਦੇ ਨਾਲ ਚੋਣ ਜਿੱਤਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਨੂੰ ਵਧਾਈਆਂ ਮਿਲ਼ਨ ਦਾ ਸਿਲਸਿਲਾ ਜਾਰੀ ਹੈ | ...

ਪੂਰੀ ਖ਼ਬਰ »

ਸ਼ਰਾਰਤੀ ਨੌਜਵਾਨਾਂ ਨੇ ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਦੇ ਸ਼ੀਸ਼ੇ ਭੰਨੇ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਗਾਂਧੀ ਨਗਰ ਮੁਹੱਲੇ ਅੰਦਰ ਬੀਤੀ ਰਾਤ ਕੁੱਝ ਸ਼ਰਾਰਤੀ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀਆਂ ਕਾਰਾਂ ਦੇ ਦਸਤਿਆਂ ਨਾਲ ਸ਼ੀਸ਼ੇ ਭੰਨ ਦਿੱਤੇ | ਜਾਣਕਾਰੀ ਦਿੰਦੇ ਹੋਏ ਗਾਂਧੀ ਨਗਰ ਨਿਵਾਸੀ ਪੰਕਜ ਨਾਰੰਗ ਨੇ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੇ ਬੱਚਿਆਂ ਨੇ ਖੇਡ-ਖੇਡ 'ਚ ਕੀਤੀ ਪੜ੍ਹਾਈ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ, ਐਲ.ਕੇ.ਜੀ., ਯੂ.ਕੇ.ਜੀ. ਦੇ ਨੰਨੇ ਮੁੰਨੇ ਬੱਚਿਆਂ ਨੇ ਖੇਡ ਖੇਡ ਵਿਚ ਪੜ੍ਹਾਈ ਕੀਤੀ | ਉਨ੍ਹਾਂ ਗਿਣਤੀ, ਏ.ਬੀ.ਸੀ., ਆਦਿ ਖੇਡ ਖੇਡ ਵਿਚ ਸਿੱਖਦਿਆਂ ਪੂਰਾ ਆਨੰਦ ਮਾਣਿਆ ਹੈ ...

ਪੂਰੀ ਖ਼ਬਰ »

ਅਦਿੱਤਿਆ ਪ੍ਰਤਾਪ ਕੰਬੋਜ ਨੇ ਅੰਤਰਰਾਸ਼ਟਰੀ ਕਰਾਟੇ ਮੁਕਾਬਲਿਆਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਸਿੰਘੇ ਵਾਲਾ ਦੀ ਢਾਣੀ ਮੋਹਰੀ ਰਾਮ ਦੀ ਮਹਿਲਾ ਸਰਪੰਚ ਐਡਵੋਕੇਟ ਕੋਮਲ ਪ੍ਰੀਤ ਕੰਬੋਜ, ਨੰਬਰਦਾਰ ਸੁਧੀਰ ਕੰਬੋਜ ਦੇ ਹੋਣਹਾਰ ਬੇਟੇ ਅਦਿੱਤਿਆ ਪ੍ਰਤਾਪ ਸਿੰਘ ਕੰਬੋਜ ਨੇ ਗੋਆ ਵਿਚ ...

ਪੂਰੀ ਖ਼ਬਰ »

ਚਾਲੂ ਭੱਠੀ, 50 ਲੀਟਰ ਲਾਹਣ ਤੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਜਲਾਲਾਬਾਦ, 25 ਮਈ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਪੁਲਿਸ ਵਲੋਂ ਗਸ਼ਤ ਦੌਰਾਨ ਪਿੰਡ ਚੱਕ ਖੀਵਾ ਵਿਚੋਂ ਇਕ ਚਾਲੂ ਭੱਠੀ, 50 ਲੀਟਰ ਲਾਹਣ ਅਤੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ¢ ਜਾਣਕਾਰੀ ਦਿੰਦੇ ਹੋਏ ਐਚ.ਸੀ. ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਸੱਟਾਂ ਮਾਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਸੱਟਾਂ ਮਾਰਨ ਦੇ ਦੋਸ਼ਾਂ ਤਹਿਤ 4 ਵਿਅਕਤੀਆਂ ਅਤੇ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਰੇਸ਼ਮ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਆਹਲ ਬੋਦਲਾ ਨੇ ...

ਪੂਰੀ ਖ਼ਬਰ »

ਮਾਲਵਾ ਕ੍ਰਿਕਟ ਗਾਰਡਨ ਜਲਾਲਾਬਾਦ 'ਚ ਪਹਿਲੀ ਪੰਜਾਬ ਰੂਰਲ ਕ੍ਰਿਕਟ ਲੀਗ 27 ਤੋਂ

ਫ਼ਾਜ਼ਿਲਕਾ, 25 ਮਈ (ਅਮਰਜੀਤ ਸ਼ਰਮਾ)-ਇੰਡੀਅਨ 20-20 ਕ੍ਰਿਕਟ ਫੈਡਰੇਸ਼ਨ ਦੇ ਦਿਸ਼ਾ ਨਿਰਦੇਸ਼ 'ਤੇ ਪੰਜਾਬ ਸਟੇਟ 20-20 ਕ੍ਰਿਕਟ ਐਸੋਸੀਏਸ਼ਨ ਵਲੋਂ ਸਰਹੱਦੀ ਖੇਤਰ ਵਿਚ ਪੈਂਦੇ ਮਾਲਵਾ ਕ੍ਰਿਕਟ ਗਾਰਡਨ ਜਲਾਲਾਬਾਦ ਵਿਚ ਪਹਿਲੀ ਪੰਜਾਬ ਰੂਰਲ ਕ੍ਰਿਕਟ ਲੀਗ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਪੀ. ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਯੂਨੀਅਨ ਵਲੋਂ ਨਵੇਂ ਮੈਂਬਰਾਂ ਨਾਲ ਮੀਟਿੰਗ

ਅਬੋਹਰ, 25 ਮਈ (ਕੁਲਦੀਪ ਸਿੰਘ ਸੰਧੂ)-ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਯੂਨੀਅਨ ਨੇ ਕਰਮਚਾਰੀ ਦਲ ਛੱਡ ਕੇ ਆਪਣੇ ਨਾਲ ਰਲੇ 80 ਨਵੇਂ ਮੈਂਬਰਾਂ ਨਾਲ ਆਪਣੇ ਸਥਾਨਕ ਸੀਵਰੇਜ ਬੋਰਡ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ, ਜਿਸ ਵਿਚ ਜਥੇਬੰਦੀ ਦੇ ਸੀਨੀਅਰ ਸਾਥੀ ਨੋਪਾ ਰਾਮ, ਲਾਲ ...

ਪੂਰੀ ਖ਼ਬਰ »

ਜਲਿ੍ਹਆਂ ਵਾਲੇ ਬਾਗ਼ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪ੍ਰੀਖਿਆ ਦੀ ਤਿਆਰੀ ਜ਼ੋਰਾਂ 'ਤੇ

ਮੰਡੀ ਲਾਧੂਕਾ, 25 ਮਈ (ਮਨਪ੍ਰੀਤ ਸਿੰਘ ਸੈਣੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜ਼ਿ) ਇਕਾਈ ਮੰਡੀ ਲਾਧੂਕਾ ਵਲੋਂ ਵਿਦਿਆਰਥੀ ਚੇਤਨਾ ਪ੍ਰੀਖਿਆ ਲਈ ਮੰਡੀ ਲਾਧੂਕਾ ਅਤੇ ਨੇੜੇ ਲੱਗਦੇ ਇਲਾਕੇ ਦੇ ਕਈ ਸਕੂਲਾਂ ਵਿਚ ਪਹੁੰਚ ਕੀਤੀ ਗਈ | ਜਿਸ ਦੀ ਅਗਵਾਈ ਜਥੇਬੰਦਕ ਮੁਖੀ ਸੰਦੀਪ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ-ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ

ਅਬੋਹਰ, 25 ਮਈ (ਕੁਲਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਅਬੋਹਰ ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ਅਬੋਹਰ ਬੱਸ ਅੱਡੇ ਸਾਹਮਣੇ ਹੋਈ | ਇਸ ਮੀਟਿੰਗ ਵਿਚ ਖ਼ਾਸ ਤੌਰ 'ਤੇ ਸਿਵਲ ਹਸਪਤਾਲ ਦੇ ਕੀਤੇ ਸਮਝੌਤੇ ਨੂੰ ਲਾਗੂ ਕਰਾਉਣ ਲਈ 12 ਜੂਨ ...

ਪੂਰੀ ਖ਼ਬਰ »

ਸੁਖਬੀਰ ਦੀ ਜਿੱਤ 'ਤੇ ਗੁਲਾਬ ਜਾਮਣਾਂ ਦਾ ਲਾਇਆ ਲੰਗਰ

ਮੰਡੀ ਲਾਧੂਕਾ, 25 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾਂ ਚੋਣਾਂ ਵਿਚ ਹਲਕਾ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਪਿੰਡ ਟਿੰਡਾਂ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਰਪੰਚ ਸਵਰਨ ਸਿੰਘ ਬਰਾੜ ਅਤੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਸਰਕਾਰੀ ਮੁਲਾਜ਼ਮ ਜ਼ਖ਼ਮੀ

ਅਬੋਹਰ, 25 ਮਈ (ਸੰਧੂ)-ਸਥਾਨਕ ਸੀਤੋ ਰੋੜ ਤੇ ਵੱਡੀ ਲਾਇਨ ਠੀਕ ਕਰਨ ਦਾ ਕੰਮ ਚੱਲ ਰਿਹਾ ਸੀ | ਕੰਮ ਕਰਨ ਮੌਕੇ ਅਚਾਨਕ ਕਰੰਟ ਲੱਗਣ ਨਾਲ ਸਰਕਾਰੀ ਕਰਮਚਾਰੀ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਪਰਮ ਨਗਰੀ ਨਿਵਾਸੀ ਸ਼ੰਕਰ ਲਾਲ ਪੁੱਤਰ ਮੋਹਨ ਲਾਲ ਬਿਜਲੀ ਵਿਭਾਗ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਜਿੱਤ 'ਤੇ ਲੱਡੂ ਵੰਡੇ

ਸੀਤੋ ਗੰੁਨੋ੍ਹ, 25 ਮਈ (ਬਲਜਿੰਦਰ ਸਿੰਘ ਭਿੰਦਾ)-ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਅਤੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਸ਼ਾਨਦਾਰ ਇਤਿਹਾਸਿਕ ਜਿੱਤ 'ਤੇ ਹਲਕਾ ਬੱਲੂਆਣਾ ...

ਪੂਰੀ ਖ਼ਬਰ »

ਹੋਲੀ ਹਾਰਟ ਦੇ ਬੱਚਿਆਂ ਨੇ ਸ਼ਹੀਦਾਂ ਦੀ ਸਮਾਧੀ 'ਤੇ ਟੇਕਿਆ ਮੱਥਾ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਦੇ ਬੱਚਿਆਂ ਨੂੰ ਐਕਟੀਵਿਟੀ ਹਫ਼ਤੇ ਦੇ ਤਹਿਤ ਪਿ੍ੰਸੀਪਲ ਰਿਤੂ ਭੁਸਰੀ ਦੀ ਅਗਵਾਈ ਹੇਠ ਸ਼ਹੀਦਾਂ ਦੀ ਸਮਾਧੀ ਆਸਿਫ਼ ਵਾਲਾ ਵਿਖੇ ਲਿਜਾਇਆ ਗਿਆ | ਜਿਥੇ ਉਨ੍ਹਾਂ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਅਬੋਹਰ ਦੇਸ਼ ਦੇ ਉਤਮ ਕਾਲਜਾਂ 'ਚ ਸ਼ਾਮਿਲ

ਅਬੋਹਰ, 25 ਮਈ (ਕੁਲਦੀਪ ਸਿੰਘ ਸੰਧੂ)-ਦੇਸ਼ ਦੇ ਮੰਨੇ-ਪ੍ਰਮੰਨੇ ਇੰਡੀਆਂ-ਟੂਡੇ-ਐਮ.ਡੀ.ਆਰ.ਏ.-2019 ਸਰਵੇਖਣ ਵਿਚ ਸਿੱਖਿਆ ਨਾਲ ਸਬੰਧਿਤ ਵੱਖ-ਵੱਖ ਅਨੁਸ਼ਾਸਨਾਂ ਅਨੁਸਾਰ ਉੱਤਮ ਸਿੱਖਿਆ ਸੰਸਥਾਵਾਂ ਦਾ ਇੱਕ ਵਿਸਤਾਰਮਈ ਲੇਖਾ-ਜੋਖਾ ਤਿਆਰ ਕੀਤਾ ਗਿਆ, ਜਿਸ ਦੇ ਅਧੀਨ ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਲਾਸ਼ ਨਹਿਰ 'ਚੋਂ ਮਿਲੀ

ਅਬੋਹਰ, 25 ਮਈ (ਕੁਲਦੀਪ ਸਿੰਘ ਸੰਧੂ)-ਨੇੜਲੇ ਪਿੰਡ ਚਕੜਾ ਦਾ ਇਕ ਵਿਅਕਤੀ ਕੁੱਝ ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਲਾਸ਼ ਨਹਿਰ ਵਿਚੋਂ ਤੈਰਦੀ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਪੁੱਤਰ ਮੇਹਰ ਚੰਦ ਜੋ ਕਿ ਬਿਜਲੀ ਦਾ ਕੰਮ ਕਰਦਾ ਸੀ | ਇਸ ਦਾ ਵਿਆਹ ਦੋ ਮਹੀਨੇ ...

ਪੂਰੀ ਖ਼ਬਰ »

ਸਵਾ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਜਲਾਲਾਬਾਦ, 25 ਮਈ (ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਸ ਨੇ ਸਵਾ 40 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਅਮੀਰ ਖ਼ਾਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਹਰਮੀਤ ਲਾਲ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਇਸ ਸੀਜ਼ਨ ਦੌਰਾਨ 90,000 ਹੈਕਟੇਅਰ ਰਕਬੇ 'ਤੇ ਨਰਮਾ ਬੀਜਣ ਦਾ ਟੀਚਾ-ਡਾਇਰੈਕਟਰ ਖੇਤੀਬਾੜੀ ਪੰਜਾਬ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਪ੍ਰਧਾਨਗੀ ਹੇਠ ਨਰਮੇ ਦੀ ਫ਼ਸਲ ਨੂੰ ਮੁੜ ਸੁਰਜੀਤ ...

ਪੂਰੀ ਖ਼ਬਰ »

ਦੜ੍ਹਾ ਸਟਾ ਲਗਾਉਂਦਿਆਂ 2 ਵਿਅਕਤੀ ਸੈਂਕੜਿਆਂ ਦੀ ਰਾਸ਼ੀ ਸਮੇਤ ਕਾਬੂ

ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੜਾ ਸਟਾ ਲਗਾਉਂਦਿਆਂ ਦੋ ਵਿਅਕਤੀਆਂ ਨੂੰ ਵੱਖ ਵੱਖ ਥਾਵਾਂ ਤੋਂ ਨਗਦੀ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਵਿਚ ਸਹਾਇਕ ਥਾਣੇਦਾਰ ਜਰਨੈਲ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ, ਦੋ ਫ਼ਰਾਰ

ਅਬੋਹਰ, 25 ਮਈ (ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ | ਜਦੋਂ ਕਿ ਦੋ ਜਣੇ ਫ਼ਰਾਰ ਹੋ ਗਏ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਸਿਟੀ-ਦੋ ਦੇ ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਨੇ ਗੁਪਤ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਕਾਰਨ ਪ੍ਰੇਸ਼ਾਨ ਹਨ ਆਰੀਆ ਨਗਰ ਤੇ ਨਵੀਂ ਆਬਾਦੀ ਦੇ ਵਾਸੀ

ਅਬੋਹਰ, 25 ਮਈ (ਕੁਲਦੀਪ ਸਿੰਘ ਸੰਧੂ)-ਸੀਵਰੇਜ ਵਿਵਸਥਾ ਦਰੁਸਤ ਨਾ ਹੋਣ ਕਾਰਨ ਸਥਾਨਕ ਆਰੀਆ ਨਗਰ ਅਤੇ ਨਵੀਂ ਆਬਾਦੀ ਵਾਸੀ ਨਰਕ ਦੀ ਜ਼ਿੰਦਗੀ ਜਿਊ ਰਹੇ ਹਨ | ਦੂਸ਼ਿਤ ਪਾਣੀ ਓਵਰ ਫਲੋ ਹੋ ਕੇ ਗਲੀਆਂ ਅਤੇ ਨੀਵੇਂ ਘਰਾਂ ਵਿਚ ਭਰਿਆ ਪਿਆ ਹੈ | ਜਿਸ ਕਾਰਨ ਲੋਕਾਂ ਨੂੰ ਆਪਣੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX